ਤਾਜਾ ਖ਼ਬਰਾਂ


ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  22 minutes ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  52 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 1 hour ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 3 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 3 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 4 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 4 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 4 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 4 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 5 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 5 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 5 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 5 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 6 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 6 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 6 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 6 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 6 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 7 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 7 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 8 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 8 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  1 minute ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 9 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 9 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 10 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 10 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 10 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 10 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਖੇਡ ਸੰਸਾਰ

ਭਾਰਤ-ਬੰਗਲਾਦੇਸ਼ ਵਿਚਾਲੇ ਇਤਿਹਾਸਕ ਟੈੱਸਟ ਮੈਚ ਅੱਜ

ਕੋਲਕਾਤਾ, 21 ਨਵੰਬਰ (ਏਜੰਸੀ)- ਭਾਰਤੀ ਕ੍ਰਿਕਟ ਆਿਖ਼ਰਕਾਰ ਗੁਲਾਬੀ ਰੰਗ 'ਚ ਰੰਗਣ ਜਾ ਰਿਹਾ ਹੈ ਤੇ ਬੰਗਲਾਦੇਸ਼ ਦੇ ਿਖ਼ਲਾਫ਼ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਦਿਨ-ਰਾਤ ਦੇ ਇਤਿਹਾਸਕ ਟੈਸਟ 'ਚ ਵਿਰਾਟ ਕੋਹਲੀ ਦੀ ਟੀਮ ਦਾ ਪੱਲੜਾ ਨਿਸ਼ਚਿਤ ਤੌਰ 'ਤੇ ਭਾਰੀ ਰਹੇਗਾ | ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਅਗਵਾਈ 'ਚ ਬੀ. ਸੀ. ਸੀ. ਆਈ. ਨੇ ਗੁਲਾਬੀ ਗੇਂਦ ਨਾਲ ਇਹ ਟੈਸਟ ਕਰਵਾਉਣ ਦਾ ਸ਼ਾਨਦਾਰ ਫ਼ੈਸਲਾ ਲਿਆ | ਅੰਤਰਰਾਸ਼ਟਰੀ ਕ੍ਰਿਕਟ ਕੌਾਸਲ ਟੈਸਟ 'ਚ ਦਹਾਕਿਆਂ ਦੀ ਰੁਚੀ ਫਿਰ ਜਗਾਉਣ ਦੇ ਲਈ ਸੱਤ ਸਾਲ ਪਹਿਲਾਂ ਇਸ ਨੂੰ ਮਨਜ਼ੂਰੀ ਦੇ ਚੁੱਕੀ ਹੈ | ਗਾਂਗੁਲੀ ਨੇ ਬੰਗਲਾਦੇਸ਼ ਕਿ੍ਕਟ ਬੋਰਡ ਨੂੰ ਵੀ ਬਹੁਤ ਘੱਟ ਸਮੇਂ 'ਚ ਇਸ ਦਿਨ-ਰਾਤ ਟੈਸਟ ਦੇ ਲਈ ਮਨਾ ਲਿਆ | ਅਜੇ ਤੱਕ ਦੁਨੀਆ ਭਰ 'ਚ ਦਿਨ-ਰਾਤ ਦੇ 11 ਟੈਸਟ ਖੇਡੇ ਜਾ ਚੁੱਕੇ ਹਨ | ਚਾਰ ਸਾਲ ਪਹਿਲਾਂ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਦਿਨ-ਰਾਤ ਦਾ ਟੈਸਟ ਖੇਡਿਆ ਗਿਆ ਸੀ | ਆਸਟ੍ਰੇਲੀਆ ਨੇ ਪਿਛਲੇ ਸਾਲ ਉੱਥੇ ਹੀ ਦਿਨ-ਰਾਤ ਟੈਸਟ ਖੇਡਣ ਦਾ ਪ੍ਰਸਤਾਅ ਰੱਖਿਆ ਸੀ ਪਰ ਭਾਰਤ ਰਾਜ਼ੀ ਨਹੀਂ ਹੋਇਆ ਸੀ | ਇਸ ਦਾ ਕਾਰਨ ਐੱਸ.ਜੀ. ਗੁਲਾਬੀ ਗੇਂਦ ਸੀ, ਜਿਸ ਨੂੰ ਸੂਰਜ ਛੁਪਣ ਤੋਂ ਬਾਅਦ ਦੇਖਣਾ ਔਖਾ ਹੁੰਦਾ ਹੈ | ਇਸ 'ਤੇ ਜੇਕਰ ਤਰੇਲ ਦੀ ਭੂਮਿਕਾ ਹੋਵੇ ਤਾਂ ਗੇਂਦਬਾਜ਼ਾਂ ਦੀ ਦਿੱਕਤ ਵੱਧ ਜਾਂਦੀ ਹੈ | ਗਾਂਗੁਲੀ ਤੇ ਕੋਹਲੀ ਹਾਲਾਂਕਿ ਇਸ ਦੇ ਲਈ ਤਿਆਰ ਹੋ ਗਏ | ਅਜੇ ਤੱਕ ਟੈਸਟ ਦੀ ਤਿਆਰੀ ਸ਼ਾਨਦਾਰ ਰਹੀ ਹੈ | ਪਹਿਲੇ ਚਾਰ ਦਿਨ ਦੇ ਪੂਰੇ ਟਿਕਟ ਵਿਕ ਚੁੱਕੇ ਹਨ ਜੋ ਦੂਧੀਆ ਰੌਸ਼ਨੀ 'ਚ ਮੈਚ ਕਰਵਾਉਣ ਦਾ ਟੀਚਾ ਵੀ ਸੀ |
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸਮੇਤ ਪੁੱਜਣਗੀਆਂ ਕਈ ਸ਼ਖ਼ਸੀਅਤਾਂ
ਇਸ ਇਤਿਹਾਸਕ ਦਿਨ-ਰਾਤ ਟੈਸਟ ਮੈਚ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਤੋਂ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਕਈ ਸਾਬਕਾ ਦਿੱਗਜ ਕ੍ਰਿਕਟ ਇਸ ਮੈਚ 'ਚ ਆਪਣੀ ਹਾਜ਼ਰੀ ਦਰਜ ਕਰਵਾਉਣ ਲਈ ਪਹੁੰਚਣਗੇ |
ਬੰਗਾਲ ਕ੍ਰਿਕਟ ਐਸੋਸੀਏਸ਼ਨ ਨੇ ਕੀਤੇ ਖ਼ਾਸ ਪ੍ਰਬੰਧ
ਬੰਗਾਲ ਕ੍ਰਿਕਟ ਸੰਘ ਨੇ ਇਸ ਮੈਚ ਨੂੰ ਦਰਸ਼ਕਾਂ ਦੇ ਲਈ ਯਾਦਗਾਰ ਬਣਾਉਣ ਲਈ ਖ਼ਾਸ ਪ੍ਰਬੰਧ ਕੀਤੇ ਹਨ | ਇਸ ਦਿਨ-ਰਾਤ ਮੁਕਾਬਲੇ ਤੋਂ ਪਹਿਲਾਂ ਗੁਲਾਬੀ ਰੰਗ 'ਚ ਸਾਰਾ ਕੋਲਕਾਤਾ ਰੰਗਿਆ ਨਜ਼ਰੀ ਪੈਂਦਾ ਹੈ | ਈਡਨ ਗਾਰਡਨ ਮੈਦਾਨ ਦੀਆਂ ਕੰਧਾਂ ਖਿਡਾਰੀਆਂ ਦੀਆਂ ਕਲਾਕ੍ਰਿਤੀਆਂ ਨਾਲ ਰੰਗੀਆਂ ਗਈਆਂ ਹਨ ਤੇ ਮੈਦਾਨ 'ਤੇ ਸੈਨਾ ਦੇ ਪੈਰਾਸ਼ੂਟ ਖ਼ਾਸ ਅੰਦਾਜ਼ 'ਚ ਹਵਾ ਤੋਂ ਮੈਦਾਨ 'ਤੇ ਪਹੁੰਚ ਕੇ ਦੋਵਾਂ ਟੀਮਾਂ ਦੇ ਕਪਤਾਨਾਂ ਨੂੰ ਉਨ੍ਹਾਂ ਦੀ ਪਹਿਲੀ ਗੁਲਾਬੀ ਗੇਂਦ ਭੇਟ ਕਰਨਗੇ |

ਵਿਸ਼ਵ ਕੱਪ ਫਾਈਨਲਜ਼ 'ਚ ਭਾਰਤੀ ਨਿਸ਼ਾਨੇਬਾਜ਼ ਚਮਕੇ

ਪੁਤੀਆਨ (ਚੀਨ), 21 ਨਵੰਬਰ (ਏਜੰਸੀ)-ਭਾਰਤ ਦੇ ਨੌਜਵਾਨ ਨਿਸ਼ਾਨੇਬਾਜ਼ਾਂ ਮਨੂ ਭਾਕਰ, ਦਿਵਿਆਂਸ਼ ਪੰਵਾਰ ਤੇ ਇਲਾਵੇਨਿਲ ਵਲਾਰਿਵਾਨ ਨੇ ਆਈ. ਐੱਸ. ਐੱਸ. ਐੱਫ਼. ਵਿਸ਼ਵ ਕੱਪ ਫਾਈਨਲਜ਼ 'ਚ ਆਪਣੇ-ਆਪਣੇ ਵਰਗ 'ਚ ਸੋਨ ਤਗਮੇ ਜਿੱਤ ਕੇ ਦੇਸ਼ ਦੇ ਲਈ ਇਸ ਦਿਨ ਨੂੰ ਯਾਦਗਾਰ ਬਣਾ ...

ਪੂਰੀ ਖ਼ਬਰ »

ਸਭ ਤੋਂ ਘੱਟ ਉਮਰ 'ਚ ਆਸਟ੍ਰੇਲੀਆ 'ਚ ਟੈਸਟ ਖੇਡਣ ਵਾਲੇ ਖਿਡਾਰੀ ਬਣੇ ਨਸੀਮ ਸ਼ਾਹ

ਗਾਬਾ, 21 ਨਵੰਬਰ (ਏਜੰਸੀ)- ਪਾਕਿਸਤਾਨ ਕ੍ਰਿਕਟ ਟੀਮ ਦੇ ਨੌਜਵਾਨ ਗੇਂਦਬਾਜ਼ ਨਸੀਮ ਸ਼ਾਹ ਨੇ ਅੱਜ ਆਸਟ੍ਰੇਲੀਆ ਿਖ਼ਲਾਫ਼ ਟੈਸਟ ਕਰੀਅਰ ਦੀ ਸ਼ੁਰੂਆਤ ਕੀਤੀ | ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਨਸੀਮ ਨੇ ਸਿਰਫ਼ 15 ਸਾਲ 279 ਦਿਨ ਦੀ ਉਮਰ 'ਚ ਪਾਕਿਸਤਾਨ ਵਲੋਂ ਟੈਸਟ ਕਰੀਅਰ ...

ਪੂਰੀ ਖ਼ਬਰ »

ਸ੍ਰੀਕਾਂਤ ਤੇ ਸਮੀਰ ਬਾਹਰ, ਕੋਰੀਆ ਮਾਸਟਰਜ਼ 'ਚ ਭਾਰਤੀ ਚੁਣੌਤੀ ਸਮਾਪਤ

ਗਵਾਂਗਜੂ (ਕੋਰੀਆ), 21 ਨਵੰਬਰ (ਏਜੰਸੀ)-ਕਿਦਾਂਬੀ ਸ੍ਰੀਕਾਂਤ ਤੇ ਸਮੀਰ ਵਰਮਾ ਦੇ ਵੀਰਵਾਰ ਨੂੰ ਪੁਰਸ਼ ਸਿੰਗਲ ਦੇ ਦੂਜੇ ਦੌਰ 'ਚ ਸਿੱਧੇ ਸੈੱਟਾਂ 'ਚ ਹਾਰਨ ਨਾਲ ਗਵਾਂਗਜੂ ਕੋਰੀਆ ਮਾਸਟਰਜ਼ 'ਚ ਭਾਰਤੀ ਚੁਣੌਤੀ ਸਮਾਪਤ ਹੋ ਗਈ | 6ਵੀਂ ਰੈਂਕਿੰਗ ਪ੍ਰਾਪਤ ਸ੍ਰੀਕਾਂਤ ਬੀ. ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਦੀ ਵੈੱਸਟ ਇੰਡੀਜ਼ ਿਖ਼ਲਾਫ਼ 5 ਮੈਚਾਂ ਦੀ ਲੜੀ 'ਚ ਹੂੰਝਾਫੇਰ ਜਿੱਤ

ਪੰਜਵੇਂ ਤੇ ਆਖ਼ਰੀ ਟੀ-20 ਮੈਚ 'ਚ 61 ਦੌੜਾਂ ਨਾਲ ਦਿੱਤੀ ਮਾਤ

ਪ੍ਰੋਵੀਡੈਂਸ, 21 ਨਵੰਬਰ (ਏਜੰਸੀ)- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪੰਜਵੇਂ ਤੇ ਆਖ਼ਰੀ ਟੀ-20 ਮੈਚ 61 ਦੌੜਾਂ ਨਾਲ ਜਿੱਤ ਕੇ ਵੈਸਟ ਇੰਡੀਜ਼ ਨੂੰ 5 ਮੈਚਾਂ ਦੀ ਲੜੀ 'ਚ 5-0 ਨਾਲ ਹਰਾ ਦਿੱਤਾ | ਭਾਰਤ ਦੇ ਲਈ ਵੇਦਾ ਕ੍ਰਿਸ਼ਨਾ ਮੂਰਤੀ ਨੇ ਅਜੇਤੂ 57 ਤੇ ਜੈਮਿਮਾ ਰੌਡਰਿਗਜ਼ ਨੇ 50 ...

ਪੂਰੀ ਖ਼ਬਰ »

ਭਾਰਤ ਨੇ ਵੈੱਸਟ ਇੰਡੀਜ਼ ਿਖ਼ਲਾਫ਼ ਟੀ-20 ਤੇ ਇਕ ਦਿਨਾ ਲੜੀ ਲਈ ਟੀਮ ਐਲਾਨੀ

ਨਵੀਂ ਦਿੱਲੀ, 21 ਨਵੰਬਰ (ਏਜੰਸੀ)- ਵੈਸਟ ਇੰਡੀਜ਼ ਦੇ ਿਖ਼ਲਾਫ਼ ਟੀ-20 ਤੇ ਇਕ ਦਿਨਾ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਵਿਰਾਟ ਕੋਹਲੀ ਫਿਰ ਤੋਂ ਸੀਮਤ ਓਵਰਾਂ ਦੀ ਟੀਮ 'ਚ ਪਰਤ ਆਏ ਹਨ | ਭਾਰਤ-ਵੈਸਟ ਇੰਡੀਜ਼ ਵਿਚਾਲੇ 6 ਦਸੰਬਰ ਤੋਂ 3 ਟੀ-20 ...

ਪੂਰੀ ਖ਼ਬਰ »

ਹੁਣ ਪਹਿਲੇ ਸਿੱਖ ਫੁੱਟਬਾਲ ਕੱਪ ਦੀ 30 ਜਨਵਰੀ ਤੋਂ ਹੋਵੇਗੀ ਸ਼ੁਰੂਆਤ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)- ਖ਼ਾਲਸਾ ਫੁੱਟਬਾਲ ਕਲੱਬ ਵਲੋਂ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਤੇ ਚੰਡੀਗੜ੍ਹ 'ਚ 23 ਨਵੰਬਰ ਤੋਂ 7 ਦਸੰਬਰ ਤੱਕ ਹੋਣ ਵਾਲਾ 'ਸਿੱਖ ਫੁੱਟਬਾਲ ਕੱਪ' ਹੁਣ 30 ਜਨਵਰੀ ਤੋਂ 8 ਫਰਵਰੀ ਤੱਕ ਪੰਜਾਬ ਤੇ ਚੰਡੀਗੜ੍ਹ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ 'ਤੇ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਹਦਾਇਤਾਂ ਦੇ ਆਧਾਰ 'ਤੇ ਵੱਖ-ਵੱਖ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਨੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਉਣ ਲਈ ਸਾਰੇ ਪ੍ਰਬੰਧਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX