ਤਾਜਾ ਖ਼ਬਰਾਂ


ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  5 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  39 minutes ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 1 hour ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 1 hour ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 2 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 1 hour ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 2 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 2 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 2 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਕੈਪਟਨ ਵਲੋਂ ਗੈਂਗਸਟਰ ਕਹੇ ਜਾਣ 'ਤੇ ਪਿੰਡ ਜੰਬਰ ਬਸਤੀ ਦੇ ਆਗੂ ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਹਨ। ਆਪਣੇ ਗ੍ਰਹਿ ਵਿਖੇ...
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਮਹਿਲਾ ਸੁਰੱਖਿਆ ਦੇ ਮੁੱਦੇ 'ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਇਕ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ 'ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ...
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 3 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 3 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 3 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 4 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 4 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 4 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 5 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 5 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 5 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 6 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 6 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 7 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 7 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 8 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 9 hours ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 8 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 9 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 9 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 9 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਰਾਸ਼ਟਰੀ-ਅੰਤਰਰਾਸ਼ਟਰੀ

ਟਰੂਡੋ ਨੇ ਘੱਟ ਸੀਟਾਂ ਜਿੱਤਣ ਦੇ ਬਾਵਜੂਦ ਆਪਣੀ ਪਾਰਟੀ ਦੇ 4 ਵੱਧ ਮੰਤਰੀ ਬਣਾਏ

ਟੋਰਾਂਟੋ, 21 ਨਵੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ 43ਵੀਂ ਸੰਸਦ ਦੀ ਚੋਣ ਮਗਰੋਂ ਬੀਤੇ ਦਿਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਦੀ 29ਵੀਂ ਕੈਬਨਿਟ ਦਾ ਗਠਨ ਕੀਤਾ, ਜਿਸ ਵਿਚ ਲਿਬਰਲ ਪਾਰਟੀ ਦੇ 157 ਸੰਸਦ ਮੈਂਬਰਾਂ ਵਿਚੋਂ 36 ਨੂੰ ਮੰਤਰੀ ਬਣਾਇਆ ਗਿਆ ਹੈ | ਇਸ ਵਾਰੀ ਟਰੂਡੋ ਦੀ ਪਾਰਟੀ ਨੇ ਸੀਟਾਂ ਭਾਵੇਂ ਘੱਟ ਜਿੱਤੀਆਂ ਹਨ ਪਰ 2015 ਦੇ ਮੁਕਾਬਲੇ ਚਾਰ ਮੰਤਰੀ ਵੱਧ ਬਣਾਏ ਗਏ ਹਨ | ਕੈਬਨਿਟ ਵਿਚ ਮਰਦ ਤੇ ਔਰਤ ਮੰਤਰੀਆਂ ਦੀ ਗਿਣਤੀ ਬਰਾਬਰ ਰੱਖੀ ਗਈ ਹੈ | ਸਹੁੰ-ਚੁੱਕ ਸਮਾਗਮ ਤੋਂ ਬਾਅਦ ਨਵੀਂ ਕੈਬਨਿਟ ਦੀ ਦੇਸ਼ ਦੇ ਗਵਰਨਰ ਜਨਰਲ ਨਾਲ ਯਾਦਗਾਰੀ ਤਸਵੀਰ ਖਿੱਚਣ ਦੀ ਪ੍ਰੰਪਰਾ ਹੈ, ਜਿਸ ਦਾ ਪ੍ਰਬੰਧ ਰਿਡੋ ਹਾਲ (ਗਵਰਨਰ ਜਨਰਲ ਦਾ ਨਿਵਾਸ) ਵਿਖੇ ਕੀਤਾ ਜਾਂਦਾ ਹੈ | ਬੀਤੇ ਬੁੱਧਵਾਰ ਦੇ ਸਮਾਗਮ ਮਗਰੋਂ ਸਾਰੇ ਮੰਤਰੀ ਤੇ ਪ੍ਰਧਾਨ ਮੰਤਰੀ ਟਰੂਡੋ ਉਸ ਯਾਦਗਾਰੀ ਤਸਵੀਰ ਵਿਚ ਸ਼ਾਮਿਲ ਹੋਏ | ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਦੇਸ਼ ਨੂੰ ਕੈਨੇਡਾ ਦੇ ਲੋਕਾਂ ਦੀਆਂ ਆਸਾਂ ਅਨੁਸਾਰ ਚਲਾਉਣ ਨੂੰ ਪਹਿਲ ਦਿੱਤੀ ਜਾਵੇਗੀ | ਓਧਰ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਟਰੂਡੋ ਦੀ ਆਲੋਚਨਾ ਕਰਦਿਆਂ ਆਖਿਆ ਕਿ ਕੈਬਨਿਟ ਦਾ ਗਠਨ ਕਰਨ ਸਮੇਂ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਨਹੀਂ ਰੱਖਿਆ ਗਿਆ |

ਹਰਜੀਤ ਸਿੰਘ ਸੱਜਣ ਦੂਸਰੀ ਵਾਰ ਬਣੇ ਕੈਨੇਡਾ ਦੇ ਰੱਖਿਆ ਮੰਤਰੀ

ਐਬਟਸਫੋਰਡ, 21 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਹਿੰਦੋਸਤਾਨ ਦੀ ਸਰਜ਼ਮੀਨ ਤੋਂ ਹਜ਼ਾਰਾਂ ਮੀਲ ਦੂਰ ਸੱਤ ਸਮੁੰਦਰ ਪਾਰ ਕੈਨੇਡਾ ਦੀ ਧਰਤੀ 'ਤੇ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਜਿਥੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ, ਉਥੇ ਸਿਆਸਤ ਦੇ ਪਿੜ ਵਿਚ ਵੀ ਸਫਲਤਾ ਦੇ ...

ਪੂਰੀ ਖ਼ਬਰ »

ਸੈਕਰਾਮੈਂਟੋ ਕਿੰਗਜ਼ ਖੇਡਾਂ ਦੌਰਾਨ ਨੀਲ ਨਈਅਰ ਨੇ ਪੇਸ਼ਕਾਰੀ ਕਰ ਕੇ ਖੱਟੀ ਵਾਹ-ਵਾਹ

13 ਸਾਲ ਦਾ ਨੀਲ ਵਜਾ ਲੈਂਦਾ ਹੈ 107 ਤਰ੍ਹਾਂ ਦੇ ਸਾਜ਼

ਕੈਲੀਫੋਰਨੀਆ, 21 ਨਵੰਬਰ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ 13 ਸਾਲਾ ਲੜਕੇ ਨੇ ਗੋਲਡਨ-1 ਸੈਂਟਰ ਸੈਕਰਾਮੈਂਟੋ ਕੈਲੀਫੋਰਨੀਆ ਵਿਚ ਸੈਕਰਾਮੈਂਟੋ ਕਿੰਗਜ਼ ਖੇਡਾਂ ਦੌਰਾਨ 15000 ਦਰਸ਼ਕਾਂ ਦੇ ਇਕੱਠ ਸਾਹਮਣੇ ਅਮਰੀਕੀ ਦੇ ਕੌਮੀ ਗੀਤ 'ਤੇ ਪੇਸ਼ਕਾਰੀ ਕਰ ਕੇ ਵਾਹ ਵਾਹ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਸਰਾਏ ਦਾ 'ਯੂਥ ਲੀਡਰਸ਼ਿਪ' ਪੁਰਸਕਾਰ ਨਾਲ ਸਨਮਾਨ

ਐਬਟਸਫੋਰਡ, 21 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਵਲੋਂ ਐਬਟਸਫੋਰਡ ਸਥਿਤ ਸਾਊਥ ਏਸ਼ੀਅਨ ਕਮਿਊਨਿਟੀ ਰਿਸੋਰਸ ਆਫ਼ਿਸ ਦੀ ਫੈਮਿਲੀ ਐਜੂਕੇਟਰ ਮਨਪ੍ਰੀਤ ਕੌਰ ਸਰਾਏ ਦਾ 'ਯੂਥ ਲੀਡਰਸ਼ਿਪ' ਪੁਸਰਕਾਰ ਨਾਲ ਸਨਮਾਨਿਤ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਤੋਂ ਹੋਵੇ ਢਾਡੀ ਕਲਾ ਦਾ ਸਿੱਧਾ ਪ੍ਰਸਾਰਨ

ਸ਼੍ਰੋਮਣੀ ਕਮੇਟੀ ਢਾਡੀਆਂ ਦੀ ਸਾਰ ਲਵੇ-ਢਾਡੀ ਦਿਲਬਰ

ਸਿਆਟਲ, 21 ਨਵੰਬਰ (ਹਰਮਨਪ੍ਰੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੋਂ ਚੱਲੀ ਆ ਰਹੀ ਢਾਡੀ ਕਲਾ ਵੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਖ਼ਾਸ ਤਵੱਜੋ ਨਹੀਂ ਦੇ ਰਹੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ਹਰਿਗੋਬਿੰਦ ਢਾਡੀ ਸਭਾ ...

ਪੂਰੀ ਖ਼ਬਰ »

ਸੂਟਕੇਸ 'ਚ 140 ਕਰੋੜ ਯੂ. ਕੇ. ਤੋਂ ਡੁਬਈ ਲਿਜਾਣ ਦੇ ਦੋਸ਼ 'ਚ 5 ਭਾਰਤੀਆਂ ਸਮੇਤ 10 ਗਿ੍ਫ਼ਤਾਰ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸੂਟਕੇਸ ਵਿਚ 15 ਮਿਲੀਅਨ ਪੌਾਡ (139 ਕਰੋੜ, 55 ਲੱਖ, 63 ਹਜ਼ਾਰ, 566 ਕਰੋੜ) ਯੂ.ਕੇ. ਤੋਂ ਡੁਬਈ ਸਮਗਲਿੰਗ ਕਰਨ ਦੇ ਮਾਮਲੇ 'ਚ ਭਾਰਤੀ ਮੂਲ ਦੇ ਗਰੋਹ ਮੁਖੀ ਸਮੇਤ 10 ਲੋਕਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਰਜੁਨ ਰਾਮਪਾਲ ਤੇ ਮੇਹਰ ਜੈਸਿਕਾ ਦਾ 21 ਸਾਲ ਬਾਅਦ ਤਲਾਕ

ਮੁੰਬਈ, 21 ਨਵੰਬਰ (ਏਜੰਸੀ)- ਅਦਾਕਾਰ ਅਰਜੁਨ ਰਾਮਪਾਲ ਤੇ ਉਨ੍ਹਾਂ ਦੀ ਪਤਨੀ ਮੇਹਰ ਜੈਸਿਕਾ ਹਮੇਸ਼ਾਂ ਲਈ ਇਕ-ਦੂਜੇ ਤੋਂ ਵੱਖ ਹੋ ਗਏ ਹਨ | ਦੋਹਾਂ ਨੇ ਵਿਆਹ ਤੋਂ 21 ਸਾਲ ਬਾਅਦ ਇਕ-ਦੂਜੇ ਨੂੰ ਤਲਾਕ ਦੇ ਦਿੱਤਾ ਹੈ | ਜ਼ਿਕਰਯੋਗ ਹੈ ਕਿ ਰਾਮਪਾਲ ਨੇ 29 ਅਪ੍ਰੈਲ 2019 ਨੂੰ ਤਲਾਕ ਦੀ ...

ਪੂਰੀ ਖ਼ਬਰ »

ਅਮਰੀਕਾ 'ਚ ਗੈਰ-ਕਾਨੂੰਨੀ ਰੂਪ 'ਚ ਵੜਨ ਦੀ ਕੋਸ਼ਿਸ਼ ਕਰਦੇ 5 ਭਾਰਤੀ ਕਾਬੂ

ਨਿਊਯਾਰਕ, 21 (ਏਜੰਸੀ)- ਅਮਰੀਕਾ 'ਚ ਗੈਰ-ਕਾਨੂੰਨੀ ਰੂਪ ਨਾਲ ਵੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਅਮਰੀਕੀ ਗਸ਼ਤ ਅਧਿਕਾਰੀਆਂ ਨੇ 5 ਭਾਰਤੀਆਂ ਨੂੰ ਹਿਰਾਸਤ 'ਚ ਲਿਆ ਹੈ | ਜਾਣਕਾਰੀ ਅਨੁਸਾਰ ਯੂ.ਐਸ. ਬਾਰਡਰ ਪੋਰਟਲ ਏਜੰਟਾਂ ਨੂੰ ਨਿਊਯਾਰਕ 'ਚ ਅੋਗਡੇਂਸਬਰਗ ਸਰਹੱਦੀ ਗਸ਼ਤ ...

ਪੂਰੀ ਖ਼ਬਰ »

ਪਿ੍ੰਸ ਐਾਡਰਿਊ ਨੇ ਸ਼ਾਹੀ ਰੁਤਬਾ 'ਡਿਊਕ ਆਫ਼ ਯਾਰਕ' ਛੱਡਿਆ

ਲੰਡਨ/ਲੈਸਟਰ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬੀਤੇ ਕੁਝ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਮਹਾਰਾਣੀ ਐਲਿਜਾਬੈੱਥ ਦੂਜੀ ਦੇ 59 ਸਾਲਾ ਪੁੱਤਰ ਰਾਜਕੁਮਾਰ ਐਾਡਰਿਊ ਨੇ ਆਪਣੀ ਸ਼ਾਹੀ ਉਪਾਧੀ 'ਡਿਊਕ ਆਫ਼ ਯਾਰਕ' ਛੱਡ ਦਿੱਤੀ ਹੈ | ...

ਪੂਰੀ ਖ਼ਬਰ »

ਹਮਿਲਟਨ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਟੋਰਾਂਟੋਂ, 21 ਨਵੰਬਰ (ਹਰਜੀਤ ਸਿੰਘ ਬਾਜਵਾ)- ਹਮਿਲਟਨ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਲਗਪਗ ਦੋ ਹਫ਼ਤੇ ਚੱਲੇ ਧਾਰਮਿਕ ਸਮਾਗਮ ਦੌਰਾਨ ਦੂਰੋਂ-ਨੇੜਿਓਾ ...

ਪੂਰੀ ਖ਼ਬਰ »

ਐਡੀਲੇਡ ਦੇ ਕਈ ਖੇਤਰ ਅੱਗ ਦੀ ਲਪੇਟ 'ਚ

ਐਡੀਲੇਡ, 21 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ (ਦੱਖਣੀ ਆਸਟ੍ਰੇਲੀਆ) ਦੇ ਲੋਅਰ ਪਾਇਦੀਪ ਵਿਚ ਜੰਗਲ ਨੂੰ ਲੱਗੀ ਅੱਗ ਸਮੇਤ 11 ਵੱਖ-ਵੱਖ ਥਾਵਾਂ ਬੁਰੀ ਤਰ੍ਹਾਂ ਅੱਗ ਦੀ ਲਪੇਟ 'ਚ ਆਉਣ ਕਰਕੇ ਸਥਿਤੀ ਨਾਜ਼ੁਕ ਬਣੀ ਹੋਈ ਹੈ | 42 ਡਿਗਰੀ ਤਾਪਮਾਨ ਹੋਣ 'ਤੇ ਗਰਮੀ ਦੀ ...

ਪੂਰੀ ਖ਼ਬਰ »

ਗੁਰਜੀਤ ਕੌਰ ਬੈਂਸ ਵਲੋਂ ਮੁੱਕੇਬਾਜ਼ ਆਮਿਰ ਖ਼ਾਨ ਨਾਲ ਮੁਲਾਕਾਤ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਾਲਸਾਲ ਦੱਖਣੀ ਤੋਂ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਗੁਰਜੀਤ ਕੌਰ ਬੈਂਸ ਵਲੋਂ ਆਪਣੀਆਂ ਚੋਣ ਸਰਗਰਮੀਆਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਉਹ ਜਿਥੇ ਵੱਖ-ਵੱਖ ਭਾਈਚਾਰਿਆਂ ਤੇ ਪ੍ਰਮੁੱਖ ...

ਪੂਰੀ ਖ਼ਬਰ »

ਬੱਚਿਆਂ 'ਚ ਮਿਰਗੀ ਦੇ ਦੌਰੇ ਨੂੰ ਰੋਕਣ ਲਈ ਲੰਡਨ 'ਚ ਅਧਿਐਨ ਸ਼ੁਰੂ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਤੇ ਭਾਰਤੀ ਯੂਨੀਵਰਸਿਟੀਆਂ ਦੇ ਮਾਹਿਰਾਂ ਵਲੋਂ ਭਾਰਤ ਵਿਚ ਦਿਮਾਗੀ ਸੱਟਾਂ ਨਾਲ ਪੀੜ੍ਹਤ ਬੱਚਿਆਂ 'ਤੇ ਅਧਿਐਨ ਸ਼ੁਰੂ ਕੀਤਾ ਹੈ, ਜਿਸ ਦਾ ਮਕਸਦ ਮਿਰਗੀ ਜਿਹੀਆ ਬਿਮਾਰੀਆਂ ਦੀ ਰੋਕਥਾਮ ਵਿਚ ਮਦਦ ਕਰਨਾ ਹੈ | ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥਾ ਯੂ. ਕੇ. ਦੇ ਜਥੇਦਾਰ ਭਾਈ ਰਘਬੀਰ ਸਿੰਘ ਨਹੀਂ ਰਹੇ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅਖੰਡ ਕੀਰਤਨੀ ਜਥਾ ਯੂ. ਕੇ. ਦੇ ਜਥੇਦਾਰ ਭਾਈ ਰਘਬੀਰ ਸਿੰਘ (77 ਸਾਲ) 19 ਨਵੰਬਰ ਨੂੰ ਅਕਾਲ ਚਲਾਣਾ ਕਰ ਗਏ | ਆਪ ਨੇ ਲੰਮਾ ਸਮਾਂ ਪੰਥ ਦੀ ਸੇਵਾ ਕੀਤੀ | ਯੂ. ਕੇ. ਤੋਂ ਇਲਾਵਾ ਅਮਰੀਕਾ, ਕੈਨੇਡਾ, ਮਲੇਸ਼ੀਆ, ਆਸਟ੍ਰੇਲੀਆ, ...

ਪੂਰੀ ਖ਼ਬਰ »

ਪੁਰਤਗਾਲ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟੇ

ਲਿਸਬਨ (ਪੁਰਤਗਾਲ), 21 ਨਵੰਬਰ (ਤੇਜਪਾਲ ਸਿੰਘ)- ਭਾਰਤੀ ਅੰਬੈਸੀ ਪੁਰਤਗਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੈਮਰਾ ਮਿਊਾਸੀਪਲ ਲਾਊਜਾ ਵਿਚ ਭਾਰਤੀ ਰਾਜਦੂਤ ਨੰਦਨੀ ਸਿੰਗਲਾ ਤੇ ਫ਼ਸਟ ਸੈਕਟਰੀ ਅਮਰਾ ਰਾਮ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲੇਬਰ ਉਮੀਦਵਾਰਾਂ ਿਖ਼ਲਾਫ਼ ਭਾਜਪਾ ਓਵਰਸੀਜ਼ ਦੇ ਪ੍ਰਚਾਰ ਦਾ ਅਸਰ ਨਹੀਂ– ਪ੍ਰੀਤ ਕੌਰ ਗਿੱਲ

ਲੰਡਨ, 21 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਉਮੀਦਵਾਰਾਂ ਿਖ਼ਲਾਫ਼ ਓਵਰਸੀਜ਼ ਫਰੈਂਡਜ਼ ਫ਼ਾਰ ਭਾਜਪਾ ਵਲੋਂ ਕਸ਼ਮੀਰ ਮਾਮਲੇ ਨੂੰ ਲੈ ਕੇ ਦਿੱਤੇ ਗਏ ਬਿਆਨ ਬਾਰੇ ਆਪਣਾ ਪ੍ਰਤੀਕ੍ਰਮ ਪ੍ਰਗਟ ਕਰਦਿਆਂ ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ...

ਪੂਰੀ ਖ਼ਬਰ »

ਅਮਰੀਕੀ ਸੰਸਦ ਵਲੋਂ ਹਾਂਗਕਾਂਗ ਹਿਊਮਨ ਰਾਈਟਸ ਐਾਡ ਡੈਮੋਕਰੇਸੀ ਐਕਟ ਪਾਸ

*ਚੀਨ ਵਲੋਂ ਸਖ਼ਤ ਨਿੰਦਾ

ਹਾਂਗਕਾਂਗ, 21 ਨਵੰਬਰ (ਜੰਗ ਬਹਾਦਰ ਸਿੰਘ)-ਅਮਰੀਕੀ ਸੰਸਦ ਦੇ ਦੋਵੇਂ ਸਦਨਾਂ ਵਲੋਂ ਇਕ ਵੋਟ ਦੇ ਵਿਰੋਧ ਨਾਲ ਹਾਂਗਕਾਂਗ ਹਿਊਮਨ ਰਾਈਟਸ ਐਾਡ ਡੈਮੋਕਰੇਸੀ ਐਕਟ ਦੇ ਨਾਲ 'ਪ੍ਰੋਟੈਕਟ ਹਾਂਗਕਾਂਗ ਐਕਟ' ਪਾਸ ਕਰਨ ਤੋਂ ਬਾਅਦ 10 ਦਿਨ ਦੇ ਅੰਦਰ ਅਮਰੀਕੀ ਰਾਸ਼ਟਰਪਤੀ ਡੋਨਲਡ ...

ਪੂਰੀ ਖ਼ਬਰ »

ਬੱਚੀ ਦੀ ਛਾਤੀ ਨਾਲ ਸਕੂਲ ਨੇ ਚਿਪਕਾਇਆ ਨੋਟ

ਕੈਲਗਰੀ, 21 ਨਵੰਬਰ (ਹਰਭਜਨ ਸਿੰਘ ਢਿੱਲੋਂ)– ਸਾਊਥ ਈਸਟ ਕੈਲਗਰੀ ਦੇ ਪੈੱਨਬਰੁਕ ਮੈਡੋਜ਼ ਸਕੂਲ ਦੀ ਕਿੰਡਰ ਗਾਰਡਨ ਦੀ 4 ਸਾਲਾ ਇਕ ਬੱਚੀ ਦੀ ਛਾਤੀ ਉੱਪਰ ਸਕੂਲ ਪ੍ਰਸ਼ਾਸਨ ਵਲੋਂ ਨੋਟਿਸ ਚਿਪਕਾ ਕੇ ਉਸ ਨੂੰ ਘਰ ਭੇਜਣ 'ਤੇ ਬੱਚੀ ਦੇ ਮਾਪਿਆਾ ਨੇ ਡਾਹਢੀ ਨਰਾਜ਼ਗ਼ੀ ਪ੍ਰਗਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX