ਤਾਜਾ ਖ਼ਬਰਾਂ


ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  9 minutes ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  28 minutes ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  40 minutes ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  51 minutes ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 2 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 2 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 3 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 2 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 2 hours ago
ਅੰਮ੍ਰਿਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ...
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 3 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 3 hours ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 9 ਕਾਰਾਂ ਬਰਾਮਦ ਕੀਤੀਆਂ ਗਈਆਂ। ਇਹ ਗਿਰੋਹ ਲੁਧਿਆਣਾ ਤੇ ਮੋਹਾਲੀ ਵਿਚ ਚੋਰੀ ਦੀਆਂ...
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ.......
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 30 ਅਤੇ ਕੈਨੇਡਾ ਦੇ 9 ਅੰਕ
. . .  about 3 hours ago
ਗੈਂਗਸਟਰ ਗਰਦਾਨੇ ਬਿੱਟੂ ਸਰਪੰਚ ਨੇ ਆਪਣੇ-ਆਪ ਨੂੰ ਦੱਸਿਆ ਕਾਂਗਰਸੀ
. . .  about 3 hours ago
ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ - ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ
. . .  about 3 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਅਤੇ ਕੈਨੇਡਾ ਵਿਚਾਲੇ ਫਾਈਨਲ ਮੁਕਾਬਲਾ ਸ਼ੁਰੂ
. . .  about 4 hours ago
ਬਾਜਵਾ ਅਤੇ ਰਾਣਾ ਸੋਢੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਕੈਪਟਨ ਸਾਬਤ ਕਰਨ ਕਿ ਮੈਂ ਗੈਂਗਸਟਰ ਹਾਂ - ਹਰਜਿੰਦਰ ਸਿੰਘ ਬਿੱਟੂ
. . .  about 4 hours ago
ਅਜਿਹਾ ਕਬੱਡੀ ਕੱਪ ਪਹਿਲੀ ਵਾਰ ਹੋਇਆ - ਰਾਣਾ ਸੋਢੀ
. . .  about 4 hours ago
21 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
. . .  about 5 hours ago
ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੇ ਰਹੇ ਬੀ. ਐੱਸ. ਐੱਫ. ਦੇ ਜਵਾਨ ਨੇ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  about 5 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  about 5 hours ago
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  about 5 hours ago
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  about 6 hours ago
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 6 hours ago
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 6 hours ago
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 7 hours ago
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 7 hours ago
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 7 hours ago
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 8 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 8 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 8 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 9 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  1 minute ago
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 9 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 10 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 10 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਦਿੱਲੀ

ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਲਾਮਾ ਖਾਦਿਮ ਰਿਜ਼ਵੀ ਵਿਰੁੱਧ ਤੁਰੰਤ ਕਾਰਵਾਈ ਕਰਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਦੇ ਧਾਰਮਿਕ ਆਗੂ ਅਲਾਮਾ ਖਾਦਿਮ ਰਿਜਵੀ ਜਿਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਰੁੱਧ ਅਪਸ਼ਬਦ ਬੋਲ ਕੇ ਦੁਨੀਆ ਭਰ ਵਿਚ ਫੈਲੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਹੋਰ ਅਹੁਦੇਦਾਰਾਂ ਨੇ ਇਹੀ ਕਿਹਾ ਕਿ ਅਲਾਮਾ ਖਾਦਿਲ ਰਿਜਵੀ ਦੇ ਗੁਸਤਾਖ਼ ਭਾਸ਼ਨ ਕਾਰਨ ਦੁਨੀਆ ਭਰ ਵਿਚ ਬੈਠੀ ਨਾਨਕ ਨਾਮਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਇਹ ਭਾਸ਼ਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕਹੀਆਂ ਗੱਲਾਂ ਨੂੰ ਲੈ ਕੇ ਦਿੱਤਾ ਗਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਰਿਜ਼ਵੀ ਦੀ ਕਾਰਵਾਈ ਉਦੋ ਹੋਈ ਜਦੋਂ ਦੁਨੀਆ ਭਰ ਵਿਚ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਸਨ ਅਤੇ ਪਾਕਿਸਤਾਨ ਵਿਚ ਵੀ ਕਈ ਸਮਰਪਿਤ ਪ੍ਰੋਗਰਾਮ ਹੋਏ ਹਨ | ਸਿਰਸਾ ਦਾ ਕਹਿਣਾ ਹੈ ਇਤਰਾਜ਼ਯੋਗ ਭਾਸ਼ਾ ਦੇ ਸ਼ਬਦ ਮੁਆਫ਼ੀ ਯੋਗ ਨਹੀਂ ਹਨ ਅਤੇ ਖਾਦਿਮ ਰਿਜ਼ਵੀ ਦੀ ਵੀਡੀਓ ਵੀ ਵਾਇਰਲ ਹੋ ਗਈ ਹੈ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਵਿਰੁੱਧ ਵੀ ਉਹ ਬੋਲ ਰਹੇ ਹਨ | ਸਿਰਸਾ ਦਾ ਕਹਿਣਾ ਹੈ ਕਿ ਖਾਦਿਮ ਰਿਜਵੀ ਵਰਗੇ ਲੋਕ ਵਿਰਾਸਤੀ ਇਮਾਰਤਾਂ ਤੇ ਬੁੱਤਾਂ ਨੂੰ ਤੋੜਨ ਲਈ ਲੋਕਾਂ ਨੂੰ ਭੜਕਾਉਂਦੇ ਹਨ | ਉਨ੍ਹਾਂ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਖਾਦਿਮ ਰਿਜਵੀ ਵਿਰੁੱਧ ਕਾਰਵਾਈ ਕਰਨ ਅਤੇ ਖਾਦਿਮ ਰਿਜਵੀ ਨੂੰ ਬੁਨਿਆਦੀ ਧਾਰਮਿਕ ਫਲਸਫਾ ਚੇਤੇ ਕਰਵਾਉਣ ਦੇ ਜ਼ਰੂਰਤ ਹੈ ਕਿ ਸਾਰੇ ਧਰਮ ਸਨਮਾਨਯੋਗ ਹਨ | ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਵੀ ਪੱਤਰ ਲਿਖਿਆ ਹੈ ਅਤੇ ਬੇਨਤੀ ਕੀਤੀ ਹੈ ਕਿ ਉਹ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮਾਮਲਾ ਉਠਾਉਣ ਅਤੇ ਰਿਜਵੀ ਵਿਰੁੱਧ ਤੁਰੰਤ ਕਾਰਵਾਈ ਕਰਨ | ਇਸ ਮੌਕੇ 'ਤੇ ਦਿੱਲੀ ਕਮੇਟੀ ਦੇ ਸੰਯੁਕਤ ਸਕੱਤਰ ਹਰਵਿੰਦਰ ਸਿੰਘ ਕੇ.ਪੀ. ਸਮੇਤ ਦਿੱਲੀ ਕਮੇਟੀ ਦੇ ਹੋਰ ਮੈਂਬਰ ਵੀ ਸ਼ਾਮਿਲ ਸਨ |

ਦਿੱਲੀ-ਐੱਨ.ਸੀ.ਆਰ. 'ਚ ਪ੍ਰਦੂਸ਼ਣ ਪੱਧਰ ਵਧਿਆ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਹਵਾ ਦੀ ਗਤੀ ਘੱਟ ਹੋਣ ਕਾਰਨ ਦਿੱਲੀ ਅਤੇ ਐੱਨ.ਸੀ.ਆਰ. ਵਿਚ ਪ੍ਰਦੂਸ਼ਣ ਦੇ ਪੱਧਰ ਵਿਚ ਫਿਰ ਤੋਂ ਵਾਧਾ ਹੋ ਰਿਹਾ ਹੈ | ਸੀ.ਪੀ.ਸੀ.ਬੀ. ਦੇ ਅਨੁਸਾਰ ਦਿੱਲੀ ਦੇ 4 ਇਲਾਕਿਆਂ ਵਿਚ ਏਅਰ ਕੁਆਲਿਟੀ ਇੰਡੈਕਸ 400 ਤੋਂ ਉੱਪਰ ਪੁੱਜ ...

ਪੂਰੀ ਖ਼ਬਰ »

ਹੁਣ ਬੱਚਿਆਂ ਦੇ ਮਾਪੇ ਬੱਚੇ ਦੇ ਸਕੂਲ ਦੀ ਹਰ ਗਤੀਵਿਧੀ ਨੂੰ ਅੱਖੀਂ ਵੇਖ ਸਕਣਗੇ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਨੇ ਨਵੰਬਰ ਦੇ ਅਖੀਰ ਤੱਕ 1028 ਸਰਕਾਰੀ ਸਕੂਲਾਂ 'ਚ ਪੀ.ਬਡਲਿਊ.ਡੀ. ਦੀ ਮਦਦ ਨਾਲ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਨਿਸ਼ਾਨਾ ਰੱਖਿਆ ਹੈ ਜੋ ਇਸੇ ਸਮੇਂ ਦੇ ਅੰਦਰ ਹੀ ਲਗਾਏ ਜਾਣਗੇ | ਇਸ ਪ੍ਰਾਜੈਕਟ ਦੇ ਅਧੀਨ ...

ਪੂਰੀ ਖ਼ਬਰ »

ਡਾ: ਹਰਮੀਤ ਸਿੰਘ ਦੁਆਰਾ ਸੰਪਾਦਿਤ ਪੁੁਸਤਕਾਂ 'ਤੇ ਹੋਈ ਗੋਸ਼ਟੀ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡਾ: ਹਰਮੀਤ ਸਿੰਘ ਦੁਆਰਾ ਸੰਪਾਦਿਤ ਭਾਈ ਸੰਤੋਖ ਸਿੰਘ ਰਚਿਤ ਸ੍ਰੀ ਗੁਰੂ ਨਾਨਕ ਪ੍ਰਕਾਸ਼ ਦੀ ਸਰਲ ਵਿਆਖਿਆ ਤੇ ਦਿਆਲ ਸਿੰਘ ਕਾਲਜ (ਸ਼ਾਮ) ਵਿਖੇ ਇਕ ਗੋਸ਼ਟੀ ਕਰਵਾਈ ਗਈ, ਜਿਸ ਵਿਚ ਡਾ: ਪਿ੍ਥਵੀਰਾਜ ਥਾਪਰ ਨੇ ਕਿਹਾ ਕਿ ...

ਪੂਰੀ ਖ਼ਬਰ »

2 ਨਾਈਜੀਰੀਅਨ 30 ਗ੍ਰਾਮ ਹੈਰੋਇਨ ਸਮੇਤ ਕਾਬੂ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੈੱਸਟ ਜ਼ਿਲ੍ਹੇ ਦੇ ਨਾਰਕੋਟਿਕਸ ਸਕਵੈਡ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ 2 ਨਾਈਜੀਰੀਅਨ ਨਾਗਰਿਕਾਂ ਨੂੰ ਦਬੋਚਿਆ ਹੈ ਅਤੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ | ਇਹ ਨਾਈਜੀਰੀਅਨ ਦਿੱਲੀ ਦੇ ...

ਪੂਰੀ ਖ਼ਬਰ »

ਜੂਨੀਅਰ ਪੱਧਰ 'ਤੇ ਬੱਚਿਆਂ ਦੇ ਕਵਿਤਾ ਪਾਠ ਮੁਕਾਬਲੇ ਹੋਏ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਪ੍ਰਾਇਮਰੀ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ 'ਤੇ ਸਕੂਲਾਂ ਵਿਚ ਪੰਜਾਬੀ ਪੜ੍ਹਨ ਵਾਲੇ ਵਿਿਆਧਥੀਆਂ ਦਾ ਕਵਿਤਾ ਪਾਠ ਮੁਕਾਬਲਾ ਦਿੱਲੀ ਦੇ ਵੱਖ-ਵੱਖ ਜ਼ੋਨਾਂ ਅਤੇ ਜ਼ਿਲਿਆਂ ਵਿਚ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਬੋਤਲਾਂ 'ਚ ਪਾਣੀ ਲੈ ਕੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 21 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪਾਣੀ ਦੇ ਮਾਮਲੇ ਪ੍ਰਤੀ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ | ਇਸੇ ਮਾਮਲੇ ਪ੍ਰਤੀ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਇਕ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਖੇਡਾਂ ਦੌਰਾਨ ਕੁਤਾਹੀ ਕਰਨ ਦੇ ਦੋਸ਼ 'ਚ ਲੈਕਚਰਾਰ ਮੁਅੱਤਲ

ਸੰਗਰੂਰ, 21 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਾਰ ਹੀਰੋਜ਼ ਸਟੇਡੀਅਮ ਵਿਚ ਚੱਲ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਸਰੀਰਕ ਸਿੱਖਿਆ ਦਾ ਇਕ ਲੈਕਚਰਾਰ ਸਿੱਖਿਆ ਵਿਭਾਗ ਦੇ ਡਾਇਰੈਕਟਰ ਸੁਖਜੀਤ ਪਾਲ ਸਿੰਘ ਵਲੋਂ ਮੁਅੱਤਲ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਆੜ੍ਹਤ ਨਾ ਮਿਲਣ ਕਾਰਨ ਆੜ੍ਹਤੀ ਹਾਈਕੋਰਟ ਜਾਣ ਲਈ ਮਜਬੂਰ

ਸੰਗਰੂਰ, 21 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਅਜੇ ਤੱਕ ਆੜ੍ਹਤੀਆਂ ਦੀ ਝੋਨੇ ਦੀ ਆੜ੍ਹਤ ਮਜ਼ਦੂਰੀ ਸਿਲਾਈ ...

ਪੂਰੀ ਖ਼ਬਰ »

ਨਵਜਾਤ ਬੱਚਿਆਂ ਦੀ ਸੰਭਾਲ ਸਬੰਧੀ ਕੌਮੀ ਕਾਨਫਰੰਸ

ਲੁਧਿਆਣਾ, 21 ਨਵੰਬਰ (ਸਿਹਤ ਪ੍ਰਤੀਨਿਧ)-ਕਾਲਜ ਆਫ ਨਰਸਿੰਗ, ਕਿ੍ਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਨਵਜਾਤ ਬੱਚਿਆਂ ਦੀ ਨਰਸਿੰਗ ਨਾਲ ਸਬੰਧਤ ਨਰਸਿੰਗ ਕਾਲਜ ਵਿਚ ਨਰਸਾਂ ਦੀ ਕੌਮੀ ਪੱਧਰ ਦੀ ਪਹਿਲੀ ਸਾਲਾਨਾ ਨੈਸ਼ਨਲ ਕਾਨਫੰਰਸ ਪੀਡੀਐਟਰਿਕਸ ਐਾਡ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਵਲੋਂ ਬਰਨਾਲਾ ਵਿਖੇ ਆਸਟ੍ਰੇਲੀਆ ਵੀਜ਼ਾ ਸਬੰਧੀ ਸੈਮੀਨਾਰ ਅੱਜ

ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਵਲੋਂ ਬਰਨਾਲਾ ਦੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੈਨੇਡੀਅਨ ਅਕੈਡਮੀ ਬਰਨਾਲਾ ਵਿਖੇ ਵੀ.ਆਰ.ਸੀ. ਮਾਲ ਦੂਜੀ ਫਿਲੌਰ, ਸਾਹਮਣੇ ਦਾਣਾ ਮੰਡੀ, ਗੇਟ ਨੰ. 4 ਵਿਖੇ 22 ਨਵੰਬਰ, 2019 ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 11 ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ 'ਚ ਮਿਲੀਆਂ ਨੌਕਰੀਆਂ

ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ 'ਚ ਟੋਕਸਲ ਟੈਕਨਾਲੋਜੀ ਮੋਹਾਲੀ ਅਤੇ ਕੋਲੇਬਰਾ ਟੈਕਨਾਲੋਜੀ ਵਲੋਂ ਕਾਲਜ ਦੇ 11 ਵਿਦਿਆਰਥੀਆਂ ਨੂੰ ਚੰਗੇ ਪੈਕੇਜ ਤੇ ਨੌਕਰੀਆਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਇਹ ਲਵਾਰਿਸ ਬੱਚਾ ਕਿਸ ਦਾ ਹੈ?

ਜਲੰਧਰ, 21 ਨਵੰਬਰ (ਅ.ਬ.)-ਇਹ ਲਵਾਰਿਸ ਬੱਚਾ ਜਿਸਦੀ ਉਮਰ ਲਗਪਗ 2 ਦਿਨ ਹੈ, 3W3, ਹੁਸ਼ਿਆਰਪੁਰ ਨੇ ਨਾਰੀ ਨਿਕੇਤਨ ਵਿਚ 18.11.2019 ਨੂੰ ਦਾਖਲ ਕਰਵਾਇਆ ਹੈ | ਇਹ ਲਾਵਾਰਿਸ ਬੱਚਾ ਜਿਸ ਕਿਸੇ ਦਾ ਵੀ ਹੋਵੇ ਉਹ ਨਾਰੀ ਨਿਕੇਤਨ ਨਾਲ ਸੰਪਰਕ ਕਰੇ | ਫੋਨ ਨੰ: 0181-4614827, 4617009, 4627320 ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ, ਮਾਮਲਾ ਦਰਜ

ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਚੌਪਟਾ ਖੇਤਰ 'ਚ ਇਕ ਨਾਬਾਲਗਾ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਮਹਿਲਾ ਥਾਣਾ ਪੁਲੀਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਕੇਸ ਦਰਜ਼ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਬੀਬੀ ਬਲਵਿੰਦਰ ਕੌਰ, ਬੀਬੀ ਕਮਲਜੀਤ ਕੌਰ ਰੋਪੜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਰੋਬਾਰ ਤੇ ਰੁਜ਼ਗਾਰ ਬਿਊਰੋ ਨੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਬਾਰ੍ਹਵੀਂ ਤੋਂ ਬਾਅਦ ਉੱਚੇਰੀ ਪੜ੍ਹਾਈ ਕਰਨ ਜਾਂ ਕਿਸੇ ਖੇਤਰ ਵੱਲ ਜਾਣਾ ਹੈ, ਇਸ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਕਾਰੋਬਾਰ ਤੇ ਰੁਜ਼ਗਾਰ ਬਿਊਰੋ ਵਲੋਂ ਸੈਮੀਨਾਰ ਲਗਾਉਣ ਦਾ ਸਿਲਸਿਲਆ ਸ਼ੁਰੂ ਕੀਤਾ ਗਿਆ ...

ਪੂਰੀ ਖ਼ਬਰ »

ਪਦਮਸ੍ਰੀ ਜਗਜੀਤ ਸਿੰਘ ਹਾਰਾ ਦੀ ਸਵੈ ਜੀਵਨੀ ਲੋਕ ਅਰਪਣ

ਲੁਧਿਆਣਾ, 21 ਨਵੰਬਰ (ਬੀ. ਐਸ. ਬਰਾੜ)- ਅਗਾਂਹਵਧੂ ਕਿਸਾਨ ਅਤੇ ਪੰਜਾਬ ਦੀ ਖੇਤੀ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਵਾਲੇ ਜਗਜੀਤ ਸਿੰਘ ਹਾਰਾ ਦੀ ਸਵੈ ਜੀਵਨੀ ਦਾ ਅੰਗਰੇਜ਼ੀ ਅਨੁਵਾਦ ਪੀ.ਏ.ਯੂ. ਵਿਖੇ ਲੋਕ ਅਰਪਿਤ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਪੀ.ਏ.ਯੂ. ਦੇ ਉਪ ...

ਪੂਰੀ ਖ਼ਬਰ »

ਜੌਲੀ ਦੀ ਅਗਵਾਈ ਹੇਠ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 21 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ਅਗਵਾਈ ਹੇਠ ਮੰਨਾ ਸਿੰਘ ਨਗਰ ਵਿਖੇ ਇਕ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਪਿੰਡ ਬੈਂਸ ਤੇ ਝਮਟ 'ਚ ਪੁਲਿਸ ਅਧਿਕਾਰੀਆਾ ਵਲੋਂ ਲੋਕਾਂ ਨਾਲ ਮੀਟਿੰਗ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ਿਆਂ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਾਥ ਦੇਣ ਤਾਂ ਜੋ ਇਸ ਕੋਹੜ ਨੂੰ ਜੜ੍ਹੋਂ ਹੀ ਖਤਮ ਕੀਤਾ ਜਾ ਸਕੇ | ਇਹ ਪ੍ਰਗਟਾਵਾ ਏ.ਡੀ.ਸੀ.ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਪਿੰਡ ਬੈਂਸ ਤੇ ਝੱਮਟ 'ਚ ਪੁਲਿਸ ਪਬਲਿਕ ...

ਪੂਰੀ ਖ਼ਬਰ »

ਆਯੂਸ਼ ਨੇ ਹਾਸਲ ਕੀਤਾ ਸੋਨ ਤਗਮਾ

ਲੁਧਿਆਣਾ, 21 ਨਵੰਬਰ (ਬੀ.ਐਸ.ਬਰਾੜ)-ਮਹਾਂਨਗਰ ਦੇ ਇਕ ਵਿਦਿਆਰਥੀ ਆਯੂਸ ਅਗਰਵਾਲ ਨੇ ਏਮਿਟੀ ਯੂਨੀਵਰਸਿਟੀ ਨੋਇਡਾ ਦੇ ੲਮਿਟੀ ਬਿਜਨਸ ਸਕੂਲ ਤੋਂ ਐਮ.ਬੀ.ਏ. ਇੰਟਰਪ੍ਰੈਯੋਰਸਿਪ 'ਚ ਸਫਲਤਾ ਹਾਸਲ ਕਰਦੇ ਹੋਏ ਸੋਨ ਤਗਮਾ ਹਾਸਲ ਕੀਤਾ ਹੈ | ਪਹਿਲੇ ਸਥਾਨ 'ਤੇ ਆਉਣ ਕਰਕੇ ਆਯੂਸ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦੀ ਪਿ੍ੰਸੀਪਲਾਂ ਅਤੇ ਸਕੂਲ ਮੁਖੀਆਂ ਨਾਲ ਮੀਟਿੰਗ

ਲੁਧਿਆਣਾ, 21 ਨਵੰਬਰ (ਬੀ.ਐਸ.ਬਰਾੜ)-ਪੰਜਾਬ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਹੁਸ਼ਿਆਰਪੁਰ ਤੇ ਲੁਧਿਆਣਾ ਦੇ ਸਮਾਰਟ ਸਕੂਲਾਂ 'ਚ ਅਧਿਆਪਕਾਂ ਨਾਲ ਮੀਟਿੰਗ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਪਿ੍ੰਸੀਪਲਾਾ, ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਵਿਸ਼ਾਲ ਮੈਗਾ ਮਾਰਟ ਦਾ ਹਲਕਾ ਆਤਮ ਨਗਰ ਦੇ ਦੁੱਗਰੀ ਵਿਖੇ ਕੁਲਾਰ ਵਲੋਂ ਉਦਘਾਟਨ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਦੁੱਗਰੀ ਵਿਖੇ ਅੱਜ ਵਿਸ਼ਾਲ ਮੈਗਾ ਮਾਰਟ ਦਾ ਸ਼ੋ੍ਰਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ...

ਪੂਰੀ ਖ਼ਬਰ »

ਐਮ.ਜੀ.ਐਮ ਪਬਲਿਕ ਸਕੂਲ 'ਚ ਚਿੱਤਰਕਲਾ ਮੁਕਾਬਲੇ

ਲੁਧਿਆਣਾ, 21 ਨਵੰਬਰ (ਬੀ.ਐਸ.ਬਰਾੜ)- ਐਮ.ਜੀ.ਐਮ ਪਬਲਿਕ ਸਕੂਲ ਦੁੱਗਰੀ ਵਿਖੇ ਸਹੋਦਿਆ ਡਰਾਇੰਗ ਪ੍ਰਤੀਯੋਗਿਤਾ 2019 ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਬੱਬਲੀ ਸਿੰਘ, ਜਗਜੀਤ ਭੁੱਲਰ ਅਤੇ ਅਨੀਤਾ ਪਸਰਿਚਾ ਪਹੁੰਚੇ | ਪਿ੍ੰਸੀਪਲ ਪੂਨਮ ਸ਼ਰਮਾ ਨੇ ਉਨ੍ਹਾਂ ਦਾ ...

ਪੂਰੀ ਖ਼ਬਰ »

ਨਾਈਟਿੰਗੇਲ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ, ਸਾਖੀਆਂ ...

ਪੂਰੀ ਖ਼ਬਰ »

ਧਰਮ ਰਤਨ ਬ੍ਰਹਮਲੀਨ ਲਛਮਣ ਦਾਵਿ੍ੜ ਦੀ ਦੂਜੀ ਬਰਸੀ ਮਨਾਈ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਭਾਵਾਧਸ ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਤੇ ਕੁਸ਼ ਦਾਵਿ੍ੜ ਤੇ ਸਮੂਹ ਭਾਵਾਧਸ ਆਗੂਆਂ ਵਲੋਂ ਧਰਮ ਰਤਨ ਬ੍ਰਹਮਲੀਨ ਲਛਮਣ ਦਾਵਿ੍ੜ ਦੀ ਦੂਜੀ ਬਰਸੀ ਸਥਾਨਕ ਹੈਬੋਵਾਲ ਚੌਕ ਵਿਖੇ ਗੰੂਗੇ ਬਹਿਰੇ ਬੱਚਿਆਂ ਦੇ ਸਕੂਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਜਬਰ ਜਨਾਹ ਉਪਰੰਤ ਹੋਈ ਗਰਭਵਤੀ- ਦੋਸ਼ੀ ਗਿ੍ਫ਼ਤਾਰ

ਕਪੂਰਥਲਾ, 21 ਨਵੰਬਰ (ਸਡਾਨਾ/ਅਜੀਤ ਪ੍ਰਤੀਨਿਧ)-7ਵੀਂ ਜਮਾਤ ਵਿਚ ਪੜ੍ਹਦੀ 13 ਸਾਲਾ ਦੀ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਕੇ ਉਸ ਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੇ ਚਾਚਾ ਨੇ ਦੱਸਿਆ ਕਿ ਲੜਕੀ ...

ਪੂਰੀ ਖ਼ਬਰ »

ਧਿਆਨ ਨਾਲ ਦਿਓ ਬਿਆਨ, ਪਾਕਿ ਦੇ ਚੀਫ਼ ਜਸਟਿਸ ਵਲੋਂ ਇਮਰਾਨ ਖ਼ਾਨ ਨੂੰ ਸਲਾਹ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਦਾਲਤ ਿਖ਼ਲਾਫ਼ ਉਨ੍ਹਾਂ ਦੀ ਤਾਜ਼ਾ ਟਿੱਪਣੀ ਬਾਰੇ ਸੁਚੇਤ ਕਰਦਿਆਂ ਉਨ੍ਹਾਂ ਨੂੰ ਬਿਆਨ ਦੇਣ ਵੇਲੇ ਸਾਵਧਾਨੀ ਤੇ ਵਿਅੰਗ ਨਾ ਕੱਸਣ ਦੀ ...

ਪੂਰੀ ਖ਼ਬਰ »

ਦਰਬਾਰ ਸਾਹਿਬ 'ਚ ਅੰਗਹੀਣਾਂ ਲਈ ਨਹੀਂ ਹੈ ਵਿਵਸਥਾ-ਹਾਈਕੋਰਟ ਨੇ ਮੰਗ ਪੱਤਰ 'ਤੇ ਵਿਚਾਰ ਕਰਨ ਦੀ ਕੀਤੀ ਹਦਾਇਤ

ਚੰਡੀਗੜ੍ਹ, 21 ਨਵੰਬਰ (ਸੁਰਜੀਤ ਸਿੰਘ ਸੱਤੀ)- ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਅੰਗਹੀਣਾਂ ਨੂੰ ਸੁਖਾਲੇ ਮਹੌਲ 'ਚ ਮੱਥਾ ਟੇਕਣ ਲਈ ਕੋਈ ਵਿਵਸਥਾ ਨਾ ਹੋਣ ਦਾ ਦੋਸ਼ ਲਗਾਉਂਦਿਆਂ ਹਾਈਕੋਰਟ 'ਚ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਹਾਈਕੋਰਟ ਨੇ ਇਸ ਸਮੱਸਿਆ ਨੂੰ ਲੈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਹੌਲਦਾਰ ਸਮੇਤ 4 ਗਿ੍ਫ਼ਤਾਰ-3 ਫ਼ਰਾਰ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਤਰਤਨ ਤਾਰਨ ਥਾਣਾ ਸਦਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਹੌਲਦਾਰ ਸਮੇਤ ਚਾਰ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ ਅਤੇ 3 ਫਰਾਰ ਹੋਣ 'ਚ ਸਫ਼ਲ ਹੋ ਗਏ | ਗਿ੍ਫ਼ਤਾਰ ਕੀਤਿਆਂ ਦੀ ਪਛਾਣ ਹੌਲਦਾਰ ...

ਪੂਰੀ ਖ਼ਬਰ »

ਕਰਾਚੀ 'ਚ ਠੇਲ੍ਹੇ ਵਾਲੇ ਨੇ 24 ਸਾਲਾਂ 'ਚ ਕੀਤੇ 96 ਕਤਲ

ਅੰਮਿ੍ਤਸਰ, 21 ਨਵੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਐਾਟੀ ਸਟਰੀਟ ਕ੍ਰਾਈਮ ਤੇ ਸੋਲਜਰ ਬਾਜ਼ਾਰ ਪੁਲਿਸ ਨੇ ਇਕ ਅਜਿਹੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਨੇ ਪਿਛਲੇ 24 ਸਾਲਾਂ 'ਚ 96 ਲੋਕਾਂ ਦੀ ਹੱਤਿਆ ਕਰਨ ਦਾ ਜੁਰਮ ਕਬੂਲ ਕੀਤਾ ਹੈ | ਮੁਲਜ਼ਮ ...

ਪੂਰੀ ਖ਼ਬਰ »

ਐਨ. ਆਈ. ਏ. ਵਲੋਂ ਮਾਮਲਾ ਦਿੱਲੀ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ 'ਚ ਅਪੀਲ ਦਾਇਰ

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਆਰ. ਐਸ. ਐਸ. ਆਗੂ ਅਤੇ ਰਿਟਾ: ਬਿ੍ਗੇਡੀਅਰ ਜਗਦੀਸ਼ ਗਗਨੇਜਾ ਕਤਲ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਇਸ ਕੇਸ ਨੂੰ ਮੁਹਾਲੀ ਤੋਂ ਦਿੱਲੀ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ 'ਚ ਅਪੀਲ ਦਾਇਰ ਕੀਤੀ ਹੈ | ਇਸ ਅਪੀਲ ...

ਪੂਰੀ ਖ਼ਬਰ »

ਸ਼ਿਕਾਇਤਕਰਤਾ ਕਾਰੋਬਾਰੀਆਂ ਵਿਰੁੱਧ ਬਦਲੇ ਦੀ ਕਾਰਵਾਈ ਬਰਦਾਸ਼ਤ ਨਹੀਂ ਹੋਵੇਗੀ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੀ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੇ ਰੇਤ ਮਾਫ਼ੀਆ ਵਲੋਂ ਬੇਖ਼ੌਫ ਹੋ ਕੇ ਵਸੂਲੇ ਜਾਂਦੇ ਗੁੰਡਾ ਟੈਕਸ ਦਾ ਵਿਰੋਧ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ 'ਚ ਚੱਲ ਰਹੇ ਸਾਲਾਨਾ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਅੰਮਿ੍ਤ ਸੰਚਾਰ ਕਰਵਾਇਆ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਵਿਖੇ ਚੱਲ ਰਹੇ ਸਾਲਾਨਾ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਭਾਰੀ ਅੰਮਿ੍ਤ ਸੰਚਾਰ ਹੋਇਆ¢ ਬਾਬਾ ਜਸਵੰਤ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਨਾ ਸਦਕਾ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮਿ੍ਤ ...

ਪੂਰੀ ਖ਼ਬਰ »

ਯੂ.ਕੇ. ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਖ਼ੁਸ਼ਖਬਰੀ ਅਤੇ ਸੁਨਹਿਰੀ ਮੌਕਾ

ਜਲੰਧਰ, 21 ਨਵੰਬਰ (ਅ.ਬ)-ਯੂ.ਕੇ. ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੜ੍ਹਾਈ ਤੌਰ 'ਤੇ ਇਕ ਵਾਰ ਫਿਰ ਦਰਵਾਜ਼ੇ ਖੋਲ੍ਹ ਦਿੱਤੇ ਹਨ | ਜਿਸ ਦੇ ਚਲਦੇ ਹੁਣ ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਦੋ ਸਾਲ ਤੱਕ ਦਾ ਪੀ.ਐਸ. ਡਬਲਿਊ (ਪੋਸਟ ...

ਪੂਰੀ ਖ਼ਬਰ »

ਪਿਰਾਮਿਡ ਈ-ਸਰਵਿਸਿਜ਼ ਨੂੰ ਸੇਨੇਕਾ ਕਾਲਜ ਦੁਆਰਾ ਉੱਤਮ ਸੇਵਾਵਾਂ ਲਈ ਕੀਤਾ ਗਿਆ ਸਨਮਾਨਿਤ

ਜਲੰਧਰ, 21 ਨਵੰਬਰ (ਅ.ਬ)-ਪਿਰਾਮਿਡ ਈ-ਸਰਵਿਸਿਜ਼ ਇਕ ਵਾਰ ਫਿਰ ਆਪਣੀ ਅਸਾਧਆਰਨ ਸਟੱਡੀ ਅਬਰੋਡ ਸੇਵਾਵਾਂ ਲਈ ਸੁਰਖੀਆਂ ਵਿਚ ਹੈ | 17 ਨਵੰਬਰ, 2019 ਨੂੰ ਇਕ ਹੁਨਰ ਵਿਕਾਸ ਬਾਰੇ ਇੰਡੋ-ਕੈਨੇਡੀਅਨ ਸੈਮੀਨਾਰ ਵਿਚ, ਪਿਰਾਮਿਡ ਈ-ਸਰਵਿਸਿਜ਼ ਦੀ ਇਸ ਦੀਆਂ ਸ਼ਾਨਦਾਰ ਸਟੱਡੀ ਅਬਰੋਡ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਸੰਤ ਬਾਬਾ ਬੇਅੰਤ ਮੁਨੀ ਗੁਫ਼ਾ ਲਸੋਈ ਸੱਚ ਖੰਡ ਜਾ ਬਿਰਾਜੇ

ਮਲੌਦ, 21 ਨਵੰਬਰ (ਸਹਾਰਨ ਮਾਜਰਾ)-ਡੇਰਾ ਗੁਫ਼ਾ ਲਸੋਈ ਬਾਬਾ ਮਾੜੂ ਰਾਮ ਲਸੋਈ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਬੇਅੰਤ ਮੁਨੀ ਗੁਫ਼ਾ ਲਸੋਈ (ਗੁਫ਼ਾ ਵਾਲੇ ਸੰਤ) ਅੱਜ ਸਵੇਰੇ ਅੰਮਿ੍ਤ ਵੇਲੇ ਆਪਣਾ ਸਰੀਰਕ ਚੋਲ੍ਹਾ ਤਿਆਗਦਿਆਂ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX