ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  7 minutes ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  8 minutes ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  21 minutes ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  26 minutes ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  32 minutes ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  45 minutes ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  48 minutes ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  54 minutes ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  57 minutes ago
ਮਹਿਤਾ/ਅੰਮ੍ਰਿਤਸਰ/ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਸਿੱਖ ਆਗੂ ਸ: ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ਦੂਜੀ ਵਾਰ ਮੈਂਬਰ...
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  about 1 hour ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ...
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਮੁਹਾਲੀ, 11 ਦਸੰਬਰ - ਪੰਜਾਬ ਪੁਲਿਸ ਵਲੋਂ ਆਯੋਜਿਤ ਦੂਸਰੇ ਕੇ.ਪੀ.ਐਸ. ਗਿੱਲ ਮੈਮੋਰੀਅਲ ਲੈਕਚਰ ਵਿਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਵੈਰਤਾ ਨਾਲ ਭਰਿਆ ਹੋਇਆ ਹੈ, ਉਹ ਆਪਣੀਆਂ ਭਾਰਤ ਵਿਰੋਧੀ...
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  about 1 hour ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  about 2 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  about 2 hours ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  about 2 hours ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  about 3 hours ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  about 2 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  about 3 hours ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  about 3 hours ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  about 4 hours ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  about 4 hours ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  about 4 hours ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  about 4 hours ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  about 4 hours ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  about 5 hours ago
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 6 hours ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 5 hours ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 6 hours ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 6 hours ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 7 hours ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 7 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 7 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 7 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 7 hours ago
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 7 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 7 hours ago
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 8 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 9 hours ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 9 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਮੇਰਾ ਸਭ ਤੋਂ ਵੱਡਾ ਸੁਪਨਾ ਇਕ ਅਜਿਹੇ ਭਾਰਤ ਨੂੰ ਵੇਖਣ ਦਾ ਹੈ ਜਿਹੜਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਰੁਜ਼ਗਾਰਮਈ ਹੋਵੇ। -ਡਾ: ਮਨਮੋਹਨ ਸਿੰਘ

ਹਰਿਆਣਾ / ਹਿਮਾਚਲ

ਭਾਰਤੀ ਕਿਸਾਨ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ

ਜਗਾਧਰੀ, 21 ਨਵੰਬਰ (ਜਗਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਯਮੁਨਾਨਗਰ ਦੀ ਮੀਟਿੰਗ ਯੂਨੀਅਨ ਦੇ ਸੂਬਾਈ ਉਪ ਪ੍ਰਧਾਨ ਰਤਨ ਸਿੰਘ ਦੇਵਧਰ ਦੀ ਪ੍ਰਧਾਨਗੀ ਹੇਠ ਕਿਸਾਨ ਭਵਨ ਵਿਖੇ ਹੋਈ | ਇਸ ਤੋਂ ਬਾਅਦ ਕਿਸਾਨ ਸਕੱਤਰੇਤ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ 5 ਸਾਲਾਂ ਤੋਂ ਜੋ ਕਿਸਾਨੀ ਦੀ ਦੁਰਦਸ਼ਾ ਹੋਈ ਹੈ, ਉਹ ਪਹਿਲਾਂ ਕਦੇ ਨਹੀਂ ਸੀ ਹੋਈ | ਸਰਕਾਰ ਹਰ ਦਿਨ ਨਵੇਂ ਤੁਗਲਕੀ ਫੁਰਮਾਨ ਜਾਰੀ ਕਰ ਰਹੀ ਹੈ | ਹਾਲ ਹੀ ਵਿਚ ਸਰਕਾਰ ਨੇ ਫ਼ਸਲੀ ਬੀਮਾ ਯੋਜਨਾ ਵਿਚ ਤਬਦੀਲੀ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ, ਜਦਕਿ ਹੁਣ ਸਰਕਾਰ ਵਲੋਂ ਇਹ ਫ਼ੁਰਮਾਨ ਜਾਰੀ ਕੀਤਾ ਗਿਆ ਹੈ ਕਿ ਜੇਕਰ ਪੂਰੇ ਪਿੰਡ ਵਿਚ ਪਾਣੀ ਭਰੇਗਾ ਤਾਂ ਹੀ ਕਿਸਾਨਾਂ ਨੂੰ ਫ਼ਸਲੀ ਬੀਮਾ ਯੋਜਨਾ ਦਾ ਲਾਭ ਮਿਲੇਗਾ, ਜੋ ਕਿ ਬਿਲਕੁਲ ਗ਼ਲਤ ਹੈ | ਭਾਰਤੀ ਕਿਸਾਨ ਯੂਨੀਅਨ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰ ਕੇ ਹਰ ਕਿਸਾਨਾਂ ਹਿਤ 'ਚ ਸਕੀਮਾਂ ਬਣਾਈਆਂ ਜਾਣ | ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਰਾਮਵੀਰ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਦੇ ਦੋਸ਼ ਹੇਠ ਜਿਨ੍ਹਾਂ ਕਿਸਾਨਾਂ 'ਤੇ ਕੇਸ ਦਰਜ ਕੀਤਾ ਗਿਆ ਹੈ ਜਾਂ ਜ਼ੁਰਮਾਨਾ ਲਗਾਇਆ ਗਿਆ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਕਿਸਾਨਾਂ 'ਤੇ ਦਰਜ ਕੇਸ ਤੁਰੰਤ ਪ੍ਰਭਾਵ ਨਾਲ ਵਾਪਸ ਲਏ ਜਾਣ ਅਤੇ ਜੁਰਮਾਨਾ ਵੀ ਕਿਸਾਨਾਂ ਨੂੰ ਵਾਪਸ ਦਿੱਤਾ ਜਾਵੇ ਕਿਉਂਕਿ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਸਿਰਫ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਨਾ ਠਹਿਰਾਉਣ ਦੇ ਆਦੇਸ਼ ਦਿੱਤੇ ਹਨ | ਇਸ ਤੋਂ ਇਲਾਵਾ ਸਰਕਾਰ ਪਰਾਲੀ ਦੇ ਪ੍ਰਬੰਧ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਰਾਹਤ ਰਾਸ਼ੀ ਦੇਵੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਿਖ਼ਲਾਫ਼ ਦਰਜ ਕੇਸ ਖਾਰਜ ਨਾ ਕੀਤੇ ਤਾਂ ਕਿਸਾਨ ਸੜਕਾਂ 'ਤੇ ਉਤਰ ਕੇ ਸਰਕਾਰ ਿਖ਼ਲਾਫ਼ ਸੰਘਰਸ਼ ਕਰਨਗੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਸਰਪ੍ਰਸਤ ਪੰਡਤ ਲਕਸ਼ਮੀ ਚੰਦ ਨੇ ਕਿਹਾ ਕਿ ਪਿਛਲੇ ਸਾਲ ਨਾਲੋਂ ਗੰਨੇ ਦੀ ਲਾਗਤ ਵਿਚ 30 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ, ਲਿਹਾਜਾ ਗੰਨੇ ਦਾ ਭਾਅ 370 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੇ ਆਰਥਿਕ ਘਾਟੇ ਦੀ ਪੂਰਤੀ ਹੋ ਸਕੇ | ਉਨ੍ਹਾਂ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ 10 ਦਸੰਬਰ ਤੱਕ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦਾ ਐਲਾਨ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਵੱਡੇ ਅੰਦੋਲਨ ਦਾ ਐਲਾਨ ਕਰ ਸਕਦੀ ਹੈ | ਇਸ ਮੌਕੇ ਕਿਸਾਨ ਯੂਨੀਅਨ ਦੇ ਸੂਬਾ ਮੀਡੀਆ ਇੰਚਾਰਜ ਵਿਕਾਸ ਰਾਣਾ, ਜ਼ਿਲ੍ਹਾ ਮੀਤ ਪ੍ਰਧਾਨ ਮੋਹਕਮ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਸੁਰੇਸ਼ ਕੰਨਾਲਸੀ, ਰਾਜ ਕੁਮਾਰ ਖਜੂਰੀ, ਨੀਰਜ ਗੋਸਵਾਮੀ, ਪ੍ਰਦੁਮਨ ਸਿੰਘ, ਰੁਕਮ ਪਾਲ ਸਿੰਘ, ਪਵਨ ਰਾਣਾ, ਮਦਨ ਭਗਤ, ਸੁਖਵਿੰਦਰ ਸਿੰਘ, ਮੇਘ ਸਿੰਘ ਅਤੇ ਲਲਿਤ ਸੈਣੀ ਆਦਿ ਵੀ ਹਾਜ਼ਰ ਸਨ |

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਏਲਨਾਬਾਦ, 21 ਨਵੰਬਰ (ਜਗਤਾਰ ਸਮਾਲਸਰ)-ਇਥੋਂ ਦੇ ਪਿੰਡ ਮੁਮੇਰਾ ਖੁਰਦ ਵਾਸੀ ਰਾਜਿੰਦਰ ਪੁੱਤਰ ਸਰਵਣ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਜਿੰਦਰ ਆਪਣੀ ਮੋਟਰਸਾਈਕਲ ਤੇ ਪਿੰਡ ਤਲਵਾੜਾ ਖੁਰਦ ਵਿਖੇ ਆਪਣੀ ਰਿਸ਼ਤੇਦਾਰੀ 'ਚ ਗਿਆ ਸੀ, ਵਾਪਿਸ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲੇ 'ਚ ਸ਼ਿਵਾਨੀ ਤੇ ਪੋਸਟਰ ਮੁਕਾਬਲੇ 'ਚ ਤਾਨੀਆ ਰਹੀ ਜੇਤੂ

ਯਮੁਨਾਨਗਰ, 21 ਨਵੰਬਰ (ਗੁਰਦਿਆਲ ਸਿੰਘ ਨਿਮਰ)-'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਡੀ. ਏ. ਵੀ. ਗਰਲਜ਼ ਕਾਲਜ ਵਿਖੇ 14 ਹਰਿਆਣਾ ਬਟਾਲੀਅਨਜ਼ ਵਲੋਂ ਸਮਾਗਮ ਕਰਵਾਇਆ ਗਿਆ | ਕਮਾਂਡਿੰਗ ਅਫ਼ਸਰ ਕਰਨਲ ਪ੍ਰਮੇਸ਼ਵਰਨ, ਐਡਮਿਨ ਅਫ਼ਸਰ ਕਰਨਲ ਸੁਰੇਸ਼ ਚੌਧਰੀ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਹਿਮੜਾ ਦੇ ਬਾਹਰ ਲਗਾਏ ਬੂਟਿਆਂ ਦੀ ਸੰਭਾਲ ਦਾ ਪ੍ਰਣ ਲਿਆ

ਰਤੀਆ, 21 ਨਵੰਬਰ (ਬੇਅੰਤ ਕੌਰ ਮੰਡੇਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੜਾ ਦੇ ਗੇਟ ਦੇ ਨਾਲ ਲਗਾਏ ਗਏ ਬੂਟਿਆਂ ਦੀ ਦੇਖਭਾਲ ਦਾ ਨਿਰੀਖਣ ਸਰਪੰਚ ਰੰਗਾ ਸਿੰਘ, ਪਿ੍ੰਸੀਪਲ ਡਾ: ਨੈਬ ਸਿੰਘ ਮੰਡੇਰ ਅਤੇ ਪ੍ਰਮੁੱਖ ਸਮਾਜ ਸੇਵੀ ਟੇਕ ਸਿੰਘ ਚਹਿਲ ਨੇ ਸਕੂਲ ਦੇ ਸਟਾਫ਼ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਬੈਂਕ ਦੀ ਸ਼ਾਖਾ ਦੇ ਸਰਵਰ ਰੂਮ 'ਚ ਲੱਗੀ ਅੱਗ

ਨਰਾਇਣਗੜ੍ਹ, 21 ਨਵੰਬਰ (ਪੀ ਸਿੰਘ)-ਨਰਾਇਣਗੜ੍ਹ ਦੇ ਐੱਚ. ਡੀ. ਐੱਫ਼. ਸੀ. ਬੈਂਕ ਦੀ ਸ਼ਾਖਾ ਵਿਖੇ ਬਣੇ ਸਰਵਰ ਵਾਲੇ ਰੂਮ 'ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸਰਵਰ ਰੂਮ ਸੜ੍ਹ ਕੇ ਸੁਆਹ ਹੋ ਗਿਆ | ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਕਰਮਚਾਰੀਆਂ ਨੇ ਇਸ ਦੀ ਸੂਚਨਾ ਫਾਇਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਏਲਨਾਬਾਦ, 21 ਨਵੰਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ: 2 'ਚ ਪੁਲਿਸ ਨੇ ਇਕ ਨੌਜਵਾਨ ਨੂੰ 8 ਗ੍ਰਾਮ 10 ਮਿਲੀਗ੍ਰਾਮ ਚਿੱਟੇ ਸਹਿਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਵਾਰਡ ਨੰਬਰ 2 ਵਿਚ ਸ਼ਰੇਆਮ ਚਿੱਟਾ ਵੇਚ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਅਧਿਕਾਰੀਆਂ ਨਾਲ ਪਲੇਠੀ ਬੈਠਕ

ਸ਼ਾਹਬਾਦ ਮਾਰਕੰਡਾ, 21 ਨਵੰਬਰ (ਅਵਤਾਰ ਸਿੰਘ)-ਹਰਿਆਣਾ ਦੇ ਖੇਡ ਅਤੇ ਨੌਜਵਾਨ ਮਾਮਲਿਆਂ ਦੇ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਆਮ ਨਾਗਰਿਕਾਂ ਦੇ ਕੰਮਾਂ ਨੂੰ ਲੰਬਿਤ ਰੱਖਣ ਵਾਲੇ ਅਧਿਕਾਰੀਆਂ ਦੇ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਦੋਸ਼ ਹੇਠ 48 ਮਾਮਲੇ ਦਰਜ, 18 ਕਿਸਾਨ ਗਿ੍ਫ਼ਤਾਰ

ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਸਿਕੰਜਾ ਕਸਦਿਆਂ ਵੱਖ-ਵੱਖ ਥਾਣਿਆਂ ਵਿਚ 48 ਮਾਮਲੇ ਦਰਜ ਕੀਤੇ ਗਏ ਹਨ ਅਤੇ 18 ਕਿਸਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਨੂੰ ਤੁਰੰਤ ਰਿਹਾਅ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਲਾਇਬ੍ਰੇਰੀ ਹਫ਼ਤਾ ਮਨਾਇਆ

ਕਾਲਾਂਵਾਲੀ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਦੇ ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲ ਵਿਚ ਬੱਚਿਆਂ ਨੂੰ ਚੰਗੀਆਂ ਕਿਤਾਬਾਂ ਪੜ੍ਹਨ ਦੀ ਪ੍ਰੇਰਣਾ ਦੇਣ ਲਈ ਲਾਇਬ੍ਰੇਰੀ ਹਫ਼ਤਾ ਮਨਾਇਆ ਗਿਆ | ਸਕੂਲ ਵਿਚ ਇਹ ਲਾਇਬ੍ਰੇਰੀ ਹਫ਼ਤਾ ਲੈਕਚਰਾਰ ਨਿਤਿਨ ਰਾਠੀ ਦੇ ...

ਪੂਰੀ ਖ਼ਬਰ »

ਆਈ.ਟੀ.ਆਈ. ਭੋਡੀਆ ਖੇੜਾ ਨੇ ਰੁਜ਼ਗਾਰ ਮੇਲਾ ਲਗਾਇਆ

ਫ਼ਤਿਹਾਬਾਦ, 21 ਨਵੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਰੁਜ਼ਗਾਰ ਦਫ਼ਤਰ, ਫ਼ਤਿਹਾਬਾਦ ਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਭੋਡੀਆ ਖੇੜਾ ਦੀ ਸਾਂਝੇ ਤੌਰ 'ਤੇ ਆਈ.ਟੀ.ਆਈ ਭੋਡੀਆ ਖੇੜਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ¢ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਚੌਧਰੀ ਰਣਜੀਤ ਸਿੰਘ

ਏਲਨਾਬਾਦ, 21 ਨਵੰਬਰ (ਜਗਤਾਰ ਸਮਾਲਸਰ)-ਪਿਛਲੇ ਕਈ ਸਾਲਾਂ ਤੋਂ ਸਰਕਾਰ ਦਾ ਹਿੱਸਾ ਨਾ ਹੋਣ ਕਾਰਨ ਲੋਕਾਂ ਦੇ ਕੰਮ ਨਹੀਂ ਕਰਵਾ ਸਕਿਆ, ਜਿਸ ਦੇ ਕਾਰਨ ਰਾਣੀਆ ਖੇਤਰ ਵੀ ਵਿਕਾਸ ਦੇ ਮਾਮਲੇ 'ਚ ਤਰੱਕੀ ਨਹੀਂ ਕਰ ਸਕਿਆ, ਪਰ ਹੁਣ ਸਾਡੀ ਸਰਕਾਰ ਵਿਚ ਹਿੱਸੇਦਾਰੀ ਹੋ ਗਈ ਹੈ, ਹੁਣ ...

ਪੂਰੀ ਖ਼ਬਰ »

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੱਕ 'ਚ ਪੀ. ਐੱਸ. ਯੂ. ਨੇ ਕੱਢਿਆ ਮਾਰਚ

ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਹੱਕ ਵਿਚ ਇਕ ਮਾਰਚ ਕੱਢਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰੋਹਿਤ ਕੁਮਾਰ, ਰਵੀ ਕੁਮਾਰ ਅਤੇ ...

ਪੂਰੀ ਖ਼ਬਰ »

2 ਜਨਰੇਟਰਾਂ ਦੇ ਬੈਟਰੇ ਚੋਰੀ

ਮੋਰਿੰਡਾ, 21 ਨਵੰਬਰ (ਪਿ੍ਤਪਾਲ ਸਿੰਘ)-ਬੀਤੀ ਰਾਤ ਸਥਾਨਕ ਜੌਲੀ ਮਾਰਕੀਟ 'ਚ ਚੋਰਾਂ ਵਲੋਂ ਦੋ ਜਨਰੇਟਰਾਂ ਦੇ ਦੋ ਬੈਟਰੇ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਬੀ. ਕੇ. ਓਵਰਸੀਜ਼ ਦੇ ਮਾਲਕ ਸੂਰਜ ਭਾਟੀਆ ਤੇ ਪੈਟਾਂਗੌਨ ਦੇ ਮਾਲਕ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਜਨਮ-ਮੌਤ ਦੇ ਕੇਸਾਂ ਦੀ ਈ-ਸੇਵਾ ਢਿੱਲ ਲਈ ਸਬੰਧਿਤ ਅਧਿਕਾਰੀ ਹੋਣਗੇ ਜ਼ਿੰਮੇਵਾਰ-ਸਿਵਲ ਸਰਜਨ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਦੀ ਪ੍ਰਧਾਨਗੀ ਹੇਠ ਈ-ਸੇਵਾ ਨਾਲ ਸਬੰਧਿਤ ਅੰਕੜਾ ਵਿਭਾਗ ਦੇ ਕੰਮਕਾਜ ਸਬੰਧੀ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਿਤ ਸਟਾਫ਼ ਦੀ ਰਿਵਿਊ ਮੀਟਿੰਗ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਬਸਿਡੀ 'ਤੇ 30 ਪਰਾਲੀ ਵਾਲੇ ਯੰਤਰ ਮੁਹੱਈਆ ਕਰਵਾਏ

ਫ਼ਤਿਹਾਬਾਦ, 21 ਨਵੰਬਰ (ਹਰਬੰਸ ਸਿੰਘ ਮੰਡੇਰ)- ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੁਆਰਾ ਚਾਲੂ ਵਰ੍ਹੇ 2019-20 ਲਈ ਸਬ-ਮਿਸ਼ਨ ਆਨ ਐਗਰੀਕਲਚਰ ਮਕੈਨਿਕੇਸ਼ਨ (ਐਸ.ਏ.ਐੱਮ.ਐੱਮ.) ਸਕੀਮ ਵਿਚ ਸਟਰਾਅ ਬੇਲਰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਨਸ਼ਿਆਂ ਿਖ਼ਲਾਫ਼ ਰੋਡ ਸ਼ੋਅ

ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਨਸ਼ਿਆਂ ਿਖ਼ਲਾਫ਼ ਰੋਡ ਸ਼ੋਅ ਕੀਤਾ ਗਿਆ | ਰੋਡ ਸ਼ੋਅ ਦੀ ਅਗਵਾਈ ਦੀ ਸਿਰਸਾ ਪ੍ਰੋਡੇਕਸ਼ਨ ਨਾਲ ਜੁੜੇ ਨੌਜਵਾਨਾਂ ਨੇ ਕੀਤੀ | ਰੋਡ ਸ਼ੋਅ 'ਚ ਹਰਦੀਪ ਕੌਰ ਖ਼ਾਲਸਾ, ਨਿਕ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ 'ਚ 300 ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ

ਕਾਲਾਵਾਲੀ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਔਢਾਂ ਰੋਡ 'ਤੇ ਸਥਿਤ ਦਿ ਮਿਲੇਨੀਅਮ ਸਕੂਲ ਵਿਚ ਜਨਨਾਇਕ ਚੌਧਰੀ ਦੇਵੀਲਾਲ ਡੈਂਟਲ ਕਾਲਜ ਸਿਰਸਾ ਦੇ ਸਹਿਯੋਗ ਨਾਲ ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪਿ੍ੰਸੀਪਲ ਡਾ: ਗੁਰਦੀਪ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਜਗਾਧਰੀ, 21 ਨਵੰਬਰ (ਜਗਜੀਤ ਸਿੰਘ)-'ਮੇਰੀ ਸੁਰੱਖਿਆ ਹੀ ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਬਾਲ ਭਲਾਈ ਕਮੇਟੀ ਜ਼ਿਲ੍ਹਾ ਯਮੁਨਾਨਗਰ ਦੀ ਮੈਂਬਰ ਅਲਕਾ ਗਰਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਯਮੁਨਾਨਗਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗੇੜਾ ਵਿਖੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਦੇ ਬਾਨੀ ਦੋਰਪਤੀ ਠੇਗੜੀ ਜਨਮ ਸ਼ਤਾਬਦੀ ਸਮਾਗਮ 24 ਨੂੰ

ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਦੇ ਬਾਨੀ ਦੋਰਪਤੀ ਠੇਗੜੀ ਦੇ ਜਨਮ ਦਿਵਸ ਸਬੰਧੀ ਸਮਾਗਮ 24 ਨਵੰਬਰ ਨੂੰ ਸਵੇਰੇ 11 ਵਜੇਂ ਮਾਧਵ ਵਿਦਿਆ ਨਿਕੇਤਨ ਅੰਮਿ੍ਤਸਰ 'ਚ ਹੋ ਰਿਹਾ ਹੈ | ਇਸ ਸਬੰਧੀ ਭਾਰਤੀ ਮਜ਼ਦੂਰ ਸੰਘ ਦੇ ਅਹੁਦੇਦਾਰ ਸੁਨੀਲ ਯਾਦਵ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਸਾਲਾਨਾ ਸਨਮਾਨ ਸਮਾਗਮ ਕਰਵਾਇਆ

ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਮਾਡਲ ਸਕੂਲ ਰੂਪਨਗਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਜਨਰਲ ਮੈਨੇਜਰ ਹਰਬੰਸ ਸਿੰਘ ਕੰਧੋਲਾ ਵਲੋਂ ਜੋਤ ਜਗਾ ਕੇ ਕੀਤੀ ਗਈ | ਸਮਾਗਮ ਦਾ ਆਗਾਜ਼ ਸ਼ਬਦ ਗਾਇਣ ਦੁਆਰਾ ਕੀਤਾ ਗਿਆ | ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ

ਪੁਰਖਾਲੀ, 21 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਮਿਡਲ ਸਕੂਲ ਠੌਣਾ ਦੇ ਵਿਦਿਆਰਥੀ ਅਰਮਾਨ ਖ਼ਾਨ ਪੁੱਤਰ ਰੁਲਦਾ ਖ਼ਾਨ ਨੂੰ ਜਨਰਲ ਮੈਰਿਟ ਸਕਾਲਰਸ਼ਿਪ ਤਹਿਤ ਵਜ਼ੀਫ਼ਾ ਮਿਲਣ 'ਤੇ ਸਕੂਲ ਸਟਾਫ਼, ਗਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਫਾਸਟ ਫੂਡ ਕੈਫ਼ੇ 'ਚ ਲੱਗੀ ਅੱਗ, ਵੱਡੇ ਨੁਕਸਾਨ ਤੋਂ ਹੋਇਆ ਬਚਾਅ

ਰੂਪਨਗਰ, 21 ਨਵੰਬਰ (ਸ. ਰਿ.)-ਗਿਆਨੀ ਜ਼ੈਲ ਸਿੰਘ ਨਗਰ ਦੀ ਮੇਨ ਮਾਰਕੀਟ ਦੀ ਫਾਸਟ ਫੂਡ ਕੈਫ਼ੇ 'ਚ ਅਚਾਨਕ ਅੱਗ ਲੱਗ ਗਈ | ਮਾਲਕ ਸੁਰਜੀਤ ਸਿੰਘ ਸਵੇਰੇ ਜਦੋਂ ਸਫ਼ਾਈ ਕਰਵਾਉਣ ਆਇਆ ਤਾਂ ਤੇਲ ਫਰਾਈ ਕਰਨ ਵਾਲੇ ਫਰਾਇਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ...

ਪੂਰੀ ਖ਼ਬਰ »

ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਖ਼ਰੀਦ ਏਜੰਸੀ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਕਾਰਨ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

ਪੁਰਖਾਲੀ, 21 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਰਾਮਪੁਰ-ਪੁਰਖਾਲੀ ਦੀ ਅਨਾਜ਼ ਮੰਡੀ ਵਿਖੇ ਝੋਨੇ ਦੀ ਖ਼ਰੀਦ ਕਰਨ ਵਾਲੀ ਖ਼ਰੀਦ ਏਜੰਸੀ ਪਨਸਪ ਵਲੋਂ ਮੰਡੀ 'ਚ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਇਲਾਕੇ ਦੇ ਕਿਸਾਨ ਖ਼ੂਬ ਪ੍ਰੇਸ਼ਾਨ ਹੋ ਰਹੇ ਹਨ ਪਰ ਕਿਸਾਨਾਂ ਦੀ ...

ਪੂਰੀ ਖ਼ਬਰ »

ਗਾਇਕ ਰੋਹਿਤ ਪਾਰਤੀ ਦੇ ਪਲੇਠੇ ਗਾਣੇ 'ਸ਼ਹਿਰ ਚੰਡੀਗੜ੍ਹ' ਦਾ ਫ਼ਿਲਮਾਾਕਣ ਮੁਕੰਮਲ-ਸਦਿਉੜਾ

ਏਲਨਾਬਾਦ, 21 ਨਵੰਬਰ (ਜਗਤਾਰ ਸਮਾਲਸਰ)-ਪਿਛਲੇ ਲੰਬੇ ਸਮੇ ਤੋਂ ਗਾਇਕੀ ਦੀਆ ਬਾਰੀਕੀਆਂ ਹਾਸਲ ਕਰ ਕੇ ਪੰਜਾਬੀ ਗਾਇਕੀ ਦੇ ਵਿਹੜੇ ਹਾਜ਼ਰ ਹੋਏ ਸੋਹਣੇ-ਸੁਨੱਖੇ ਗਾਇਕ ਰੋਹਿਤ ਪਾਰਤੀ ਦਾ ਪਲੇਠਾ ਗਾਣਾ 'ਸ਼ਹਿਰ ਚੰਡੀਗੜ੍ਹ' ਦਾ ਫ਼ਿਲਮਾਂਕਣ ਪੂਰਾ ਕਰ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਨੂੰ ਪੱਤਰਕਾਰਾਂ ਤੇ ਵਕੀਲਾਂ ਵਲੋਂ ਸ਼ਰਧਾਂਜਲੀਆਂ ਭੇਟ

ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਤੋਂ ਛਪਣ ਵਾਲੇ 'ਪੂਰਾ ਸੱਚ' ਅਖ਼ਬਾਰ ਦੇ ਬਾਨੀ ਸੰਪਾਦਕ ਅਤੇ ਸ਼ਹੀਦ ਪੱਤਰਕਾਰ ਰਾਮ ਚੰਦਰ ਛੱਤਰਪਤੀ ਨੂੰ ਪੱਤਰਕਾਰਾਂ ਤੇ ਵਕੀਲਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਪੱਤਰਕਾਰਾਂ ਨੇ ਮੀਡੀਆ ਸੈਂਟਰ 'ਚ ...

ਪੂਰੀ ਖ਼ਬਰ »

ਤਲਵੰਡੀ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਮੁਕੰਦਪੁਰ, 21 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਤਲਵੰਡੀ ਫੱਤੂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ 'ਚ ਰੱਖੇ ਹੋਏ ...

ਪੂਰੀ ਖ਼ਬਰ »

ਗੁਰੂ ਅਮਰਦਾਸ ਬਿਰਧ ਆਸ਼ਰਮ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਮੁਕੰਦਪੁਰ, 21 ਨਵੰਬਰ (ਦੇਸ ਰਾਜ ਬੰਗਾ)- ਗੁਰੂ ਅਮਰਦਾਸ ਬਿਰਧ ਆਸ਼ਰਮ ਬੜਾ ਪਿੰਡ ਵਿਖੇ ਗੁਰੂੁ ਅਮਰਦਾਸ ਆਸਰਾ ਸੁਸਾਇਟੀ ਵਲੋਂ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ

ਨੰਗਲ, 21 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਸਰਾਭਾ ਨਗਰ ਲੁਧਿਆਣਾ ਅਤੇ ਹੈਲਪਿੰਗ ਹੈਾਡ ਸੰਸਥਾ ਨੰਗਲ ਵਲੋਂ ਅੱਜ ਆਦਰਸ਼ ਬਾਲ ਵਿਦਿਆਲਿਆਂ 'ਚ ਇਕ ਸਮਾਗਮ ਦੌਰਾਨ 5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ...

ਪੂਰੀ ਖ਼ਬਰ »

ਜਟਵਾਹੜ ਸਕੂਲ ਨੂੰ ਐੱਲ. ਈ. ਡੀ. ਭੇਟ

ਨੂਰਪੁਰ ਬੇਦੀ, 21 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਆਧੁਨਿਕ ਸਿੱਖਿਆ ਦੇ ਖੇਤਰ ਵਿਚ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਜਟਵਾਹੜ ਨੂੰ ਸਮਾਜ ਸੇਵਾ ਤੇ ਸਿੱਖਿਆ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਵਡਮੁੱਲਾ ਯੋਗਦਾਨ ...

ਪੂਰੀ ਖ਼ਬਰ »

ਦੋਹਾ ਕਤਰ 'ਚ ਸੋਨ ਤਗ਼ਮਾ ਜੇਤੂ ਜਸਮੀਨ ਕੌਰ ਦਾ ਕੋਟਬਾਲਾ 'ਚ ਸਨਮਾਨ

ਭਰਤਗੜ੍ਹ, 21 ਨਵੰਬਰ (ਜਸਬੀਰ ਸਿੰਘ ਬਾਵਾ)-ਪਿਛਲੇ ਦਿਨੀਂ ਦੋਹਾ ਕਤਰ 'ਚ ਹੋਏ ਏਸ਼ੀਅਨ ਮੁਕਾਬਲਿਆਂ ਦੌਰਾਨ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸੋਨ ਤਗ਼ਮਾ ਪ੍ਰਾਪਤ ਕਰਨ ਵਾਲੀ ਆਸਪੁਰ ਦੀ ਜੰਮਪਲ ਜਸਮੀਨ ਕੌਰ ਨੂੰ ਅੱਜ ਪਿੰਡ ਕੋਟਬਾਲਾ 'ਚ ਸਮੂਹ ਗਰਾਮ ਪੰਚਾਇਤ ਤੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 2742 ਵਿਚੋਂ ਸਿਰਫ਼ 400 ਗ਼ਰੀਬਾਂ ਨੂੰ ਮਿਲੇ ਪੱਕੇ ਘਰ

ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਜ਼ਿਲੇ੍ਹ 'ਚ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 2742 ਯੋਗ ਪਰਿਵਾਰਾਂ ਵਿਚੋਂ ਮਹਿਜ਼ 400 ਪਰਿਵਾਰਾਂ ਨੂੰ ਪੱਕੇ ਘਰ ਨਸੀਬ ਹੋਏ ਹਨ ਜੋ ਕਿ ਯੋਗ ਪਰਿਵਾਰਾਂ ਵਿਚੋਂ ਸਿਰਫ਼ 14 ਫ਼ੀਸਦੀ ਬਣਦੇ ਹਨ | ਇਹ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਰੇਂਜ ਸ੍ਰੀ ਚਮਕੌਰ ਸਾਹਿਬ ਵਲੋਂ ਵਣ ਰੇਂਜ ਅਫ਼ਸਰ ਦੇ ਦਫ਼ਤਰ ਮੂਹਰੇ ਰੋਸ ਧਰਨਾ

ਸ੍ਰੀ ਚਮਕੌਰ ਸਾਹਿਬ, 21 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸ੍ਰੀ ਚਮਕੌਰ ਸਾਹਿਬ ਰੇਂਜ ਇਕਾਈ ਵਲੋਂ ਅੱਜ ਸਥਾਨਕ ਰੇਂਜ ਅਫ਼ਸਰ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਅਤੇ ਵਿਭਾਗ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਗੈਂਗ ਸੱਭਿਆਚਾਰ ਦੀ ਭੇਟ ਚੜਿ੍ਹਆ ਇਕ ਨੌਜਵਾਨ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਸੂਬੇ ਅੰਦਰ ਦਿਨ ਪ੍ਰਤੀ ਦਿਨ ਭਾਰੂ ਹੋ ਰਹੇ ਗੈਂਗ ਸੱਭਿਆਚਾਰ ਨੇ ਬੀਤੀ ਦੇਰ ਰਾਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਘਰ ਦਾ ਚਿਰਾਗ਼ ਸਦਾ ਲਈ ਉਦੋਂ ਬੁਝਾ ਦਿੱਤਾ, ਜਦੋਂ ਇਕ ਅਣਪਛਾਤੀ ਬਿਨਾਂ ਨੰਬਰ ਪਲੇਟ ...

ਪੂਰੀ ਖ਼ਬਰ »

ਰੂਪਨਗਰ ਹਾਕੀ ਅਕੈਡਮੀ ਵਲੋਂ 6ਵਾਂ ਅੰਤਰ ਹਾਕੀ ਟੂਰਨਾਮੈਂਟ ਕੱਲ੍ਹ ਤੋਂ

ਰੂਪਨਗਰ, 21 ਨਵੰਬਰ (ਸ. ਰਿ.)-ਰੂਪਨਗਰ ਹਾਕੀ ਅਕੈਡਮੀ ਵਲੋਂ 6ਵਾਂ ਸੰਤ ਬਾਬਾ ਸ਼ਾਦੀ ਸਿੰਘ ਯਾਦਗਾਰੀ ਹਾਕੀ ਟੂਰਨਾਮੈਂਟ 22 ਨਵੰਬਰ ਤੋਂ 24 ਨਵੰਬਰ ਤੱਕ ਗੋਬਿੰਦ ਵੈਲੀ ਦੇ ਹਾਕੀ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਇਹ ਟੂਰਨਾਮੈਂਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਕੀਤੀ ਇਕ ਦਿਨ ਦੀ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਵਲੋਂ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ਅਗਵਾਈ ਹੇਠ ਇਕ ਰੋਜ਼ਾ ਹੜਤਾਲ ਕੀਤੀ ਗਈ | ਸਕੱਤਰ ਅਮਨਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੇ ਸੱਦੇ 'ਤੇ ਇਹ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਜੇਲ੍ਹ 'ਚ ਬੰਦੀ ਦੀ ਮੌਤ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਦੇਰ ਸ਼ਾਮ ਸ਼ੱਕੀ ਹਾਲਤ 'ਚ ਬੰਦੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪਿ੍ਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਕੀਤੀ ਗਈ ਹੈ | ਅਧਿਕਾਰੀਆਂ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਜੀ. ਐਸ. ਟੀ. ਗੰਭੀਰਤਾ ਨਾਲ ਸਮਝਣ ਵਾਲਾ ਵਿਸ਼ਾ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)- ਘਰੌਾਡਾ ਦੇ ਭਾਜਪਾ ਵਿਧਾਇਕ ਹਰਵਿੰਦਰ ਕਲਿਆਣ ਨੇ ਕਿਹਾ ਕਿ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਜੀ.ਐਸ.ਟੀ. ਲਾਗੂ ਕਰਕੇ ਇਕ ਇਤਿਹਾਸਕ ਕਦਮ ਚੁਕਿਆ ਹੈ ਪਰ ਕਿਸੇ ਵੀ ਚੀਜ ਨੂੰ ਠੀਕ ਕਰਨ ਲਈ ਸਮਾਂ ਜਰੂਰ ਲਗਦਾ ਹੈ | ਹਰ ਕੰਮ ਵਿਚ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੇ ਮਾਣ-ਸਨਮਾਨ ਨੂੰ ਠੇਸ ਨਹੀਂ ਪਹੰੁਚਣ ਦਿੱਤੀ ਜਾਵੇਗੀ-ਅਨਿਲ ਵਿੱਜ

ਜਗਾਧਰੀ, 21 ਨਵੰਬਰ (ਜਗਜੀਤ ਸਿੰਘ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਆਦੇਸ਼ਾਂ 'ਤੇ ਰਾਜ ਦੇ ਸਾਰੇ 90 ਵਿਧਾਨ ਸਭਾ ਹਲਕਿਆਂ ਵਿਚ ਭਾਜਪਾ ਵਰਕਰਾਂ ਦੀਆਂ ਸਮੀਖਿਆ ਬੈਠਕਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਭਾਜਪਾ ਖਾਮੀਆਂ ਨੂੰ ਦੂਰ ਕਰਕੇ ਸੰਗਠਨ ਨੂੰ ਮਜ਼ਬੂਤ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਭਾਮੀਆਂ 'ਚ ਅੱਜ ਦੇਰ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਦੀ ਦੁਕਾਨ ਤੇ ਘਰ 'ਚੋਂ ਲੱਖ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਜਾਣ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸਿਖਲਾਈ ਕੋਰਸ ਲਈ ਕਿਸਾਨ 27 ਤੱਕ ਦੇ ਸਕਦੇ ਅਰਜ਼ੀਆਂ

ਲੁਧਿਆਣਾ, 21 ਨਵੰਬਰ (ਬੀ.ਐਸ.ਬਰਾੜ)-ਪੀ.ਏ.ਯੂ. 'ਚ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀ ਦਾ ਤਿਮਾਹੀ ਕੋਰਸ 1 ਜਨਵਰੀ ਤੋਂ 31 ਮਾਰਚ 2020 ਤੱਕ ਲਗਾਇਆ ਜਾ ਰਿਹਾ ਹੈ | ਇਸ ਕੋਰਸ ਵਿਚ 20 ਤੋਂ 40 ਸਾਲ ਦੀ ਉਮਰ ਦੇ ਪੰਜਾਬ ਰਾਜ ਦੇ ਦਸਵੀਂ ਪਾਸ ਨੌਜਵਾਨ ਕਿਸਾਨ ਦਾਖਲਾ ਲੈ ...

ਪੂਰੀ ਖ਼ਬਰ »

ਨਿਗਮ ਜ਼ੋਨ-ਏ 'ਚ ਹਾਜ਼ਰੀ ਲਗਾਉਣ ਵਾਲੀ ਇਕ ਮਸ਼ੀਨ ਖਰਾਬ ਹੋਣ ਕਰਨ ਕਰਮਚਾਰੀਆਂ ਨੂੰ ਪੇਸ਼ ਆਉਂਦੀ ਹੈ ਦਿੱਕਤ

ਲੁਧਿਆਣਾ, 21 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਟਾਫ ਦੀ ਬਾਇਓਮੈਟਰਿਕ ਹਾਜ਼ਰੀ ਲਗਾਉਣ ਲਈ ਜ਼ੋਨ ਏ 'ਚ ਲਗਾਈਆਂ ਦੋ ਮਸ਼ੀਨਾਂ 'ਚੋਂ ਇਕ ਖਰਾਬ ਹੋਣ ਕਾਰਨ ਕਰਮਚਾਰੀਆਂ ਨੂੰ ਹਾਜ਼ਰੀ ਲਗਾਉਣ ਸਮੇਂ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ | ...

ਪੂਰੀ ਖ਼ਬਰ »

ਕੇ. ਕੇ. ਬਾਵਾ ਕੈਨੇਡਾ ਤੇ ਅਮਰੀਕਾ ਦੌਰੇ ਲਈ ਰਵਾਨਾ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਬਾਬਾ ਬੰਦਾ ਸਿੰਘ ਬਹਾਦੁਰ ਅੰਤਰ ਰਾਸ਼ਟਰੀਯ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਅੱਜ ਕੈਨੇਡਾ ਦੌਰੇ ਦੇ ਲਈ ਰਵਾਨਾ ਹੋ ਗਏ | ਇਸ ਮੌਕੇ ਸ੍ਰੀ ਬਾਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)- ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਸੂਬਾ ਚੇਅਰਮੈਨ ਮਹਿੰਦਰ ਸਿੰਘ ਪਰਵਾਨਾ ਤੇ ਸੂਬਾ ਪ੍ਰਧਾਨ ਬਖਸ਼ੀਸ਼ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਸਫਾਈ ਲਈ ਪੌਕਲੇਨ ਮਸ਼ੀਨ ਸਮਾਰਟ ਸਿਟੀ ਯੋਜਨਾ ਫੰਡ 'ਚੋਂ ਖ਼ਰੀਦੀ ਜਾਵੇਗੀ

ਲੁਧਿਆਣਾ, 21 ਨਵੰਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਸਮਾਰਟ ਸਿਟੀ ਲਿਮਟਿਡ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਏ ਵੇਣੂ ਪ੍ਰਸਾਦ ਦੀ ਅਗਵਾਈ ਹੇਠ ਹੋਈ ਜਿਸ 'ਚ ਸਮਾਰਟ ਸਿਟੀ ਯੋਜਨਾ ਤਹਿਤ ਚੱਲ ਰਹੇ ...

ਪੂਰੀ ਖ਼ਬਰ »

ਮੁਹੱਲਾ ਬੇਗੋਆਣਾ ਵਿਖੇ ਵਾਟਰ ਸਪਲਾਈ ਲੀਕਜ ਠੀਕ ਕਰਵਾਉਣ ਦੀ ਮੰਗ

ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆੳਾੁਦੀ ਵਾਰਡ ਨੰਬਰ 34 ਦੇ ਇਲਾਕਾ ਮੁਹੱਲਾ ਬੋਗੋਆਣਾ ਦੀ ਮੇਨ ਸੜਕ ਤੇ ਗਲੀ ਨੰਬਰ 1 ਸਾਹਮਣੇ ਬੀਤੇ ਇੱਕ ਮਹੀਨੇ ਤੋਂ ਲੀਕੇਜ ਹੋ ਰਹੀ ਵਾਟਰ ਸਪਲਾਈ ਲਾਈਨ ਕਾਰਨ ਇਲਾਕਾ ਵਾਸੀਆਂ ਨੂੰ ...

ਪੂਰੀ ਖ਼ਬਰ »

ਨਵੇਂ ਵਿੱਤੀ ਵਰ੍ਹੇ 'ਚ ਅੰਦਰੂਨੀ ਤੇ ਬਾਹਰੀ ਵਾਰਡਾਂ ਦੇ ਇਲਾਕਿਆਂ 'ਚ ਹੋ ਸਕੇਗਾ ਰੱਦੋਬਦਲ

ਲੁਧਿਆਣਾ, 21 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ 75 ਵਾਡਾਂ ਨੂੰ ਵਧਾਕੇ 2017 ਦੀਆਂ ਨਗਰ ਨਿਗਮ ਚੋਣਾਂ ਦੌਰਾਨ 95 ਕਰਨ ਦੇ ਨਾਲ ਅੰਦਰੂਨੀ ਅਤੇ ਬਾਹਰੀ ਵਾਰਡਾਂ ਦੇ ਇਲਾਕੇ ਤਹਿ ਕੀਤੇ ਜਾਣ ਦਾ ਮਾਮਲਾ ਹੱਲ ਹੋਣ ਦੀ ਬਜਾਏ ਉਲਝਦਾ ਜਾ ਰਿਹਾ ਹੈ | ਨਵੀਂ ਹੱਦਬੰਦੀ ਕੀਤੇ ...

ਪੂਰੀ ਖ਼ਬਰ »

ਅਥਲੀਟ ਗੁਰਕੋਮਲ ਸਿੰਘ ਨੇ 35ਵੀਂ ਜੂਨੀਅਰ ਮੀਟ ਦੌਰਾਨ ਸਿਲਵਰ ਮੈਡਲ ਜਿੱਤਿਆ

ਡੇਹਲੋਂ, 21 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਪੱਦੀ ਜ਼ਿਲਾ ਲੁਧਿਆਣਾ ਦੇ ਜੰਮਪਲ ਅਥਲੀਟ ਗੁਰਕੋਮਲ ਸਿੰਘ ਨੇ ਗੰਨਟੂਰ ਅੰਧਰਾ ਪ੍ਰਦੇਸ਼ ਵਿਖੇ ਹੋਈ 35ਵੀਂ ਜੂਨੀਅਰ ਐਥਲੈਟਿਕਸ ਮੀਟ ਦੌਰਾਨ 800 ਮੀਟਰ ਦੌੜ ਵਿੱਚ ਸਿਲਵਰ ਮੈਡਲ ਜਿੱਤਕੇ ਸੂਬੇ ਦਾ ਨਾਮ ਦੇਸ਼ ਭਰ ...

ਪੂਰੀ ਖ਼ਬਰ »

ਤੇਜਾ ਸਿੰਘ ਸੁਤੰਤਰ ਸਕੂਲ 'ਚ ਮਨਾਇਆ 550ਵਾਂ ਪ੍ਰਕਾਸ਼ ਪੁਰਬ

ਲੁਧਿਆਣਾ, 21 ਨਵੰਬਰ (ਬੀ.ਐਸ.ਬਰਾੜ)-ਤੇਜਾ ਸਿੰਘ ਸੁਤੰਤਰ ਮੈਮੋ. ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਵਿਦਿਆਰਥੀਆਂ ਨੇ ਗੁਰੂ ਜੀ ਦੇ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦੈ

ਲੁਧਿਆਣਾ, 21 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ¢ ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਪੋਦਾਰ ਐਜੂਕੇਸ਼ਨ ਨੈੱਟਵਰਕ ਵਿਦਿਆਰਥੀਆਾ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਰਿਹੈ-ਸ਼ਾਹ

ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਪੋਦਾਰ ਐਜੂਕੇਸ਼ਨ ਨੈੱਟਵਰਕ ਦੇ ਜਨਰਲ ਮੈਨੇਜਰ ਵਿਸ਼ਾਲ ਸ਼ਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਦਾਰ ਨੈੱਟਵਰਕ ਵਲੋਂ ਦੇਸ਼ ਭਰ 'ਚ 124 ਸੰਸਥਾਵਾਂ ਰਾਹੀਂ ਇੱਕ ਲੱਖ 50 ਹਜਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX