ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਹੁਸ਼ਿਆਰਪੁਰ / ਮੁਕੇਰੀਆਂ

ਫਾਸਟਟੈਗ ਬਾਰੇ ਅਧੂਰੀ ਜਾਣਕਾਰੀ ਕਰਕੇ ਹੋ ਲੋਕ ਰਹੇ ਨੇ ਪ੍ਰੇਸ਼ਾਨ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਹਰ ਚਾਰ ਪਹੀਆ ਜਾਂ ਇਸ ਤੋਂ ਵਧ ਪਹੀਆਂ ਵਾਲੇ ਵਾਹਨਾਂ ਲਈ ਟੋਲ ਪਲਾਜ਼ਿਆਂ 'ਤੇ ਸਮਾਂ ਬਚਾਉਣ ਦੇ ਮਣਸੇ ਨਾਲ ਲਾਗੂ ਕੀਤੀ ਗਈ ਫਾਸਟ ਟੈਗ ਯੋਜਨਾਂ ਵੀ ਜੀ. ਐਸ. ਟੀ. ਵਾਂਗ ਗੁੰਝਲਦਾਰ ਹੋਣ ਕਰ ਕੇ ਲੋਕ ਪ੍ਰੇਸ਼ਾਨ ਹਨ | ਜਾਣਕਾਰੀ ਅਨੁਸਾਰ ਸਭ ਤੋਂ ਪਹਿਲੇ ਕੇਂਦਰ ਸਰਕਾਰ ਨੇ 30 ਨਵੰਬਰ ਤੱਕ ਹਰ ਮੋਟਰਵਾਹਨ ਦੇ ਮਾਲਕ ਨੂੰ ਫਾਸਟ ਟੈਗ ਲਗਾਉਣ ਦੀ ਹਦਾਇਤ ਦਿੱਤੀ ਸੀ ਪਰ ਜਦੋਂ ਸਰਕਾਰ ਨੇ ਦੇਖਿਆ ਕਿ ਇਸ ਸਮੇਂ ਤੱਕ ਇਕ ਚੌਥਾਈ ਵਾਹਨ ਹੀ ਫਾਸਟ ਟੈਗ ਲਗਵਾ ਸਕੇ ਹਨ ਤਾਂ ਹੁਣ ਕੇਂਦਰ ਸਰਕਾਰ ਨੇ ਇਹ ਸਮਾਂ ਸੀਮਾ 15 ਦਿਨਾ ਲਈ ਹੋਰ ਵਧਾ ਦਿੱਤਾ ਹੈ | ਦੂਜੇ ਪਾਸੇ ਸਰਕਾਰ ਵਲੋਂ ਵਾਹਨ ਮਾਲਕਾਂ ਨੂੰ ਨਾ ਤਾਂ ਕਿਸੇ ਟੀ. ਵੀ. ਚੈਨਲ ਤੇ ਨਾ ਹੀ ਅਖ਼ਬਾਰਾਂ ਰਾਹੀਂ ਜਾਂ ਹੋ ਸਾਧਨਾਂ ਰਾਹੀਂ ਦੱਸਿਆ ਗਿਆ ਕਿ ਜਦੋਂ ਗੱਡੀ ਟੋਲ ਪਲਾਜ਼ਾ 'ਤੇ ਜਾਵੇਗੀ ਤਾਂ ਉਥੇ ਫਾਸਟ ਟੈਗ ਕਿਸ ਤਰੀਕੇ ਨਾਲ ਕੰਮ ਕਰੇਗਾ | ਇਸ ਤੋਂ ਇਲਾਵਾ ਜਿਵੇਂ ਹੁਣ ਅਪ-ਡਾਊਨ ਦੀ ਇਕੱਠੀ ਪਰਚੀ ਕਟਵਾਉਣ ਸਮੇਂ ਵਾਹਨ ਮਾਲਕਾਂ ਨੂੰ 20 ਜਾਂ ਇਸ ਤੋਂ ਵੱਧ ਰੁਪਏ ਦੀ ਬੱਚਤ ਹੁੰਦੀ ਹੈ | ਇਸ ਲਈ ਫਾਸਟ ਟੈਗ 'ਚ ਕਿਸ ਤਰ੍ਹਾਂ ਦਾ ਪ੍ਰਾਬਧਾਨ ਰੱਖਿਆ ਹੈ? ਜੇਕਰ ਅਪ-ਡਾਊਨ ਸਮੇਂ ਫਾਸਟ ਟੈਗ ਅਲੱਗ-ਅਲੱਗ ਚਾਰਜ ਕਰੇਗਾ ਤਾਂ ਵਾਹਨ ਮਾਲਕਾਂ ਨੂੰ ਹਰ ਵਾਰ 20 ਰੁਪਏ ਜਾਂ ਇਸ ਤੋਂ ਵੱਧ ਰੁਪਏ ਦਾ ਚੂਨਾ ਲੱਗੇਗਾ | ਫਾਸਟ ਟੈਗ 'ਚ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਜਿਨ੍ਹਾਂ ਵਿਅਕਤੀਆਂ ਕੋਲ ਪੱਤਰਕਾਰਤਾ ਦਾ ਪੀਲਾ ਕਾਰਡ ਜਾਂ ਹੋ ਕਿਸੇ ਕਿਸਮ ਦੀ ਸਹੂਲਤ ਦਾ ਕਾਰਡ ਹੋਵੇਗਾ | ਕੀ ਇਹ ਵਿਅਕਤੀ ਬਿਨਾਂ ਫਾਸਟ ਟੈਗ ਟੋਲ ਪਲਾਜ਼ਾ ਤੋਂ ਗੁਜ਼ਰ ਸਕਦੇ ਹਨ ਕਿ ਨਹੀਂ? ਇਕ ਗੱਲ ਹੋਰ ਗੱਲ ਜਿਸ ਨੂੰ ਲੈ ਕੇ ਵਾਹਨ ਮਾਲਕਾਂ 'ਚ ਗ਼ੁੱਸੇ ਦੀ ਲਹਿਰ ਹੈ, ਕਿ ਜਦੋਂ ਵੀ ਅਸੀਂ ਵਾਹਨ ਖ਼ਰੀਦਦੇ ਹਾਂ ਤਾਂ ਯਕਮੁਸ਼ਤ ਰੋਡ ਟੈਕਸ ਜੋ ਕਿ ਹਜ਼ਾਰਾਂ ਰੁਪਇਆ 'ਚ ਬਣਦਾ ਹੈ ਜੋ ਸਰਕਾਰ ਵਲੋਂ ਲਿਆ ਜਾਂਦਾ ਹੈ, ਫਿਰ ਟੋਲ ਟੈਕਸ ਦੀ ਕੀ ਤੁਕ ਬਣਦੀ ਹੈ? ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਾਹਨ ਮਾਲਕਾਂ ਦੀ ਦੂਹਰੀ ਲੁੱਟ ਕਰ ਰਹੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਧੱਕੇਸ਼ਾਹੀ ਿਖ਼ਲਾਫ਼ ਕੋਰਟ 'ਚ ਜਾਣਗੇ |
ਬੇਰੁਜ਼ਗਾਰੀ ਵਧੇਗੀ
ਇਕ ਸਰਵੇ ਅਨੁਸਾਰ ਦੇਸ਼ ਅੰਦਰ 25 ਹਜ਼ਾਰ ਤੋਂ ਵਧ ਟੋਲ ਪਲਾਜ਼ਾ ਹਨ, ਜਿਨ੍ਹਾਂ 'ਤੇ ਲੱਖਾਂ ਮੁਲਾਜ਼ਮ ਕੰਮ ਕਰ ਰਹੇ ਹਨ | ਫਾਸਟ ਟੈਗ ਲੱਗਣ ਉਪਰੰਤ ਉਨ੍ਹਾਂ ਮੁਲਾਜ਼ਮਾਂ ਦੇ ਰੁਜ਼ਗਾਰ ਜੇਕਰ ਖ਼ਤਮ ਹੋ ਜਾਂਦੇ ਹਨ ਤਾਂ ਦੇਸ਼ ਅੰਦਰ ਲੱਖਾਂ ਘਰਾਂ ਦੇ ਚੁਲਿਆਂ ਦਾ ਚੱਲ ਸਕਣਾ ਮੁਸ਼ਕਿਲ ਹੋ ਜਾਵੇਗਾ | ਜਿਸ ਕਰ ਕੇ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਪੂਰੀ ਜਾਣਕਾਰੀ ਦਿੱਤੇ, ਬਿਨਾਂ ਫਾਸਟ ਟੈਗ ਲਾਗੂ ਕਰ ਕੇ ਲੋਕਾਂ ਲਈ ਹੋਰ ਪ੍ਰੇਸ਼ਾਨੀ ਵਧਾ ਦਿੱਤੀ ਗਈ ਹੈ | ਇਸ ਕਰ ਕੇ ਸਮੇਂ ਦੀ ਲੋੜ ਹੈ ਕਿ ਪਹਿਲੇ ਵਾਹਨ ਮਾਲਕਾਂ ਨੂੰ ਫਾਸਟ ਟੈਗ ਦੀ ਕਾਰਜਸ਼ੈਲੀ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ ਤੇ ਸਮੇਂ ਸੀਮਾ ਘੱਟੋ-ਘੱਟ ਦੋ ਮਹੀਨਿਆਂ ਦਾ ਕਰਕੇ ਵਾਹਨ ਮਾਲਕਾਂ ਦੀ ਪ੍ਰੇਸ਼ਾਨੀ ਘਟਾਈ ਜਾਵੇ |

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀ ਗਿ੍ਫ਼ਤਾਰ

ਗੜ੍ਹਦੀਵਾਲਾ, 2 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਬੀਤੇ ਦਿਨ ਪਿੰਡ ਧੁੱਗਾ ਕਲਾਂ ਦੀ ਇਕ ਨਾਬਾਲਗਾ ਨਾਲ ਸਾਹਮਣੇ ਆਏ ਜਬਰ ਜਨਾਹ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਐਸ. ਐਚ. ਓ. ਗੜ੍ਹਦੀਵਾਲਾ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ...

ਪੂਰੀ ਖ਼ਬਰ »

ਕਾਰ ਚਾਲਕ ਨਸ਼ੀਲੇ ਪਦਾਰਥ ਸਮੇਤ ਕਾਬੂ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਅਲਟੋ ਕਾਰ ਚਾਲਕ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਸਤੀਸ਼ ਕੁਮਾਰ ਦੀ ਸੁਪਰਵੀਜ਼ਨ ਹੇਠ ਏ. ਐੱਸ. ਆਈ. ਚਤਵਿੰਦਰ ...

ਪੂਰੀ ਖ਼ਬਰ »

ਡਾ: ਰਾਜ ਨੇ ਫੁਗਲਾਣਾ 'ਚ ਲੋੜਵੰਦਾਂ ਨੂੰ 5 ਮਰਲੇ ਦੇ ਪਲਾਟਾਂ ਸਬੰਧੀ ਸਰਟੀਫਿਕੇਟ ਵੰਡੇ

ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਆਪਣੇ ਇਕ ਅਹਿਮ ਚੋਣ ਵਾਅਦੇ ਨੂੰ ਪੂਰਾ ਕਰਣ ਵੱਲ ਕਦਮ ਵਧਾਉਂਦੇ ਹੋਏ, ਪੇਂਡੂ ਖੇਤਰਾਂ ਦੇ ਬੇਘਰ ਲੋਕਾਂ ਨੂੰ ਮੁਫ਼ਤ 5 ਮਰਲੇ ਦੇ ਪਲਾਟ ਦੇਣ ਤੇ ਉਸ 'ਤੇ ਘਰ ਬਣਾਉਣ ਲਈ ਦਿੱਤੀ ਸਹਾਇਤਾ ਦੇਣ ਦੀ ਸਕੀਮ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਕਾਲੋਨੀ ਦੀ ਕੋਠੀ 'ਚੋਂ ਗਹਿਣੇ ਤੇ ਨਕਦੀ ਚੋਰੀ

ਤਲਵਾੜਾ, 2 ਦਸੰਬਰ (ਸੁਰੇਸ਼ ਕੁਮਾਰ)-ਬੀਤੀ ਰਾਤ ਚੋਰਾਂ ਨੇ ਸ਼ਹਿਰ ਦੀ ਬੀ. ਬੀ. ਐਮ. ਬੀ. ਕਾਲੋਨੀ ਦੀ ਇਕ ਕੋਠੀ 'ਚੋਂ ਸੋਨੇ ਦੇ ਟਾਪਸ, ਅੰਗੂਠੀ, ਦੋ ਘੜੀਆਂ, ਡਿਜੀਟਲ ਕੈਮਰਾ ਤੇ ਨਕਦੀ ਚੋਰੀ ਕਰ ਲਏ | ਕੋਠੀ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਚੋਰਾਂ ਦੀਆਂ ਤਸਵੀਰਾਂ ਰਿਕਾਰਡ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਹੀਰਾ ਸਿੰਘ ਨੂੰ ਹਾਜੀਪੁਰ ਵਿਖੇ ਤਾਇਨਾਤ ਕਰਨ 'ਤੇ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਕਰਨ ਦੀ ਚਿਤਾਵਨੀ

ਮੁਕੇਰੀਆਂ, 2 ਦਸੰਬਰ (ਸਰਵਜੀਤ ਸਿੰਘ)-ਮੁਕੇਰੀਆਂ ਤੇ ਤਤਕਾਲੀਨ ਬੀ. ਡੀ. ਪੀ. ਓ. ਹੀਰਾ ਸਿੰਘ ਜਿਨ੍ਹਾਂ ਦਾ ਤਬਾਦਲਾ ਇਕ ਦਰਜਾ ਮਹਿਲਾ ਕਰਮਚਾਰੀ ਵਲੋਂ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਣ ਉਪਰੰਤ ਬਤੌਰ ਲੇਖਾਕਾਰ ਦੀਨਾਨਗਰ ਵਿਖੇ ਕਰ ਦਿੱਤਾ ਗਿਆ ਸੀ, ...

ਪੂਰੀ ਖ਼ਬਰ »

ਕੈਦੀ ਦੀ ਇਲਾਜ ਦੌਰਾਨ ਹਸਪਤਾਲ 'ਚ ਮੌਤ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਇਕ ਕੈਦੀ ਦੀ ਹਸਪਤਾਲ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜੇਲ੍ਹ ਪ੍ਰਸ਼ਾਸਨ ਨੇ ਕੈਦੀ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਾਪ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਜਾਣ ਕਾਰਨ 2 ਸਕੂਟਰੀ ਸਵਾਰ ਔਰਤਾਂ ਜ਼ਖ਼ਮੀ

ਐਮਾ ਮਾਂਗਟ, 2 ਦਸੰਬਰ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਕਸਬਾ ਐਮਾ ਮਾਂਗਟ ਕੋਲ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਸਕੂਟਰੀ ਸਵਾਰ ਦੋ ਔਰਤਾਂ ਆ ਜਾਣ ਕਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਗੁਰਮੀਤ ਕੌਰ ਪਤਨੀ ...

ਪੂਰੀ ਖ਼ਬਰ »

ਕਾਰ-ਸਾਈਕਲ ਦੀ ਟੱਕਰ 'ਚ ਦੋ ਜ਼ਖ਼ਮੀ, ਕਾਰ ਸਵਾਰ ਵਾਲ-ਵਾਲ ਬਚਿਆ

ਐਮਾ ਮਾਂਗਟ, 2 ਦਸੰਬਰ (ਗੁਰਾਇਆ)-ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਅੱਡਾ ਪੇਪਰ ਮਿਲ ਕੋਲ ਇਕ ਸਾਈਕਲ ਸਵਾਰ ਕਾਰ ਦੇ ਅੱਗੇ ਆ ਜਾਣ ਕਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ/ਬਾਲੀ ਸਟੂਡੀਓ)-ਗੜ੍ਹਸ਼ੰਕਰ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਐੱਸ. ਆਈ. ਬਲਵਿੰਦਰ ਸਿੰਘ ਮੁੱਖ ਥਾਣਾ ਅਫਸਰ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਨੇਕ ਸਿੰਘ ਪੁੱਤਰ ...

ਪੂਰੀ ਖ਼ਬਰ »

ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਲਈ ਆਯੁਰਵੈਦਿਕ ਦਵਾਈ ਬੇਹੱਦ ਕਾਰਗਰ-ਸਿੱਧੂ

ਜਲੰਧਰ, 2 ਦਸੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਮਰਦਾਨਾ ਤਾਕਤ ਲਈ, ਨਸ਼ਿਆਂ ਅਤੇ ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ...

ਪੂਰੀ ਖ਼ਬਰ »

ਗੋਲਡੀ ਨੇ ਭਵਾਨੀਪੁਰ ਨੂੰ ਦਿੱਤਾ 1.50 ਲੱਖ ਦਾ ਚੈੱਕ

ਬੀਣੇਵਾਲ, 2 ਦਸੰਬਰ (ਬੈਜ ਚੌਧਰੀ)-ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਨੇ ਪਿੰਡ ਭਵਾਨੀਪੁਰ 'ਚ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਲਈ ਡੇਢ ਲੱਖ ਰੁਪਏ ਦਾ ਚੈੱਕ ਪਿੰਡ ਭਵਾਨੀਪੁਰ ਦੇ ਲੋਕਾਂ ਨੂੰ ਦਿੱਤਾ | ਇਸ ਮੌਕੇ ਗੋਲਡੀ ਨੇ ...

ਪੂਰੀ ਖ਼ਬਰ »

ਰਾਮਗੜ੍ਹ ਸੀਕਰੀ ਸਕੂਲ ਦਾ ਪੂਰਾ ਕੈਂਪਸ ਤੇ ਸਾਰੇ ਕਲਾਸ ਰੂਮ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਹੇਠ

ਰਾਮਗੜ੍ਹ ਸੀਕਰੀ, 2 ਦਸੰਬਰ (ਪੱਤਰ ਪ੍ਰੇਰਕ)-ਬਲਾਕ ਤਲਵਾੜਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ ਦੇ ਪੂਰੇ ਸੂਬੇ 'ਚ ਇਕ ਨਿਵੇਕਲੀ ਪਹਿਚਾਣ ਬਣਾਈ ਹੈ, ਜਿਸ ਦਾ ਪੂਰਾ ਕੈਂਪਸ ਤੇ ਸਮੁੱਚੇ ਕਲਾਸ ਰੂਮ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਆ ...

ਪੂਰੀ ਖ਼ਬਰ »

ਆਲਮਪੁਰ 'ਚ ਪ੍ਰਕਾਸ਼ ਪੁਰਬ ਸਬੰਧ 'ਚ 3 ਦਿਨਾ ਧਾਰਮਿਕ ਸਮਾਗਮ ਕਰਵਾਇਆ

ਮਿਆਣੀ, 2 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਆਲਮਪੁਰ ਵਿਖੇ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ 2 ਦਿਨਾ ਰਾਤਰੀ ਕੀਰਤਨ ਦਰਬਾਰ ਕਰਵਾਇਆ ਗਿਆ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਅੱਜ ਵਿਸ਼ਵ ਅੰਗਹੀਣ ਦਿਵਸ 'ਤੇ ਵਿਸ਼ੇਸ਼ ਸਰਕਾਰ ਅੰਗਹੀਣਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਜੀਦਾ ਤੌਰ 'ਤੇ ਯਤਨ ਕਰੇ-ਆਗੂ

ਹੁਸ਼ਿਆਰਪੁਰ-ਅੰਗਹੀਣਾਂ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਉਦੇਸ਼ ਨਾਲ ਹਰੇਕ ਸਾਲ 3 ਦਸੰਬਰ ਨੂੰ ਵਿਸ਼ਵ ਅੰਗਹੀਣ ਦਿਵਸ ਮਨਾਇਆ ਜਾਂਦਾ ਹੈ | ਅਗਹੀਣਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜਦੋਂ ਵੱਖ-ਵੱਖ ...

ਪੂਰੀ ਖ਼ਬਰ »

ਮਹੀਨਾਵਾਰ ਮੀਟਿੰਗ ਹੁਣ ਕੱਲ੍ਹ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰਕਾਮ ਸ਼ਹਿਰੀ ਮੰਡਲ ਹੁਸ਼ਿਆਰਪੁਰ ਦੀ ਮੀਟਿੰਗ ਕਾ: ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਪੁਰਾਣੀ 33 ਕੇ. ਵੀ. ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮੋਬਾਈਲ ਹਸਪਤਾਲ ਵਲੋਂ ਕੈਂਪ 'ਚ ਲੋਕਾਂ ਦੀ ਜਾਂਚ

ਅੱਡਾ ਸਰਾਂ, 2 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਸ਼ੁਰੂ ਕੀਤੇ ਮੋਬਾਈਲ ਹਸਪਤਾਲ ਦੀ ਟੀਮ ਦਾ ਸੇਵਾ ਮਿਸ਼ਨ ਤਹਿਤ ਬੁੱਢੀਪਿੰਡ 'ਚ ਸੇਵਾਵਾਂ ਦਿੱਤੀਆਂ ਗਈਆਂ | ਪਿੰਡ ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਵਲੋਂ ਸਕੇਟ ਬੋਰਡ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ

ਹਾਜੀਪੁਰ, 2 ਦਸੰਬਰ (ਪੁਨੀਤ ਭਾਰਦਵਾਜ)-ਦੂਨ ਪਬਲਿਕ ਸਕੂਲ ਸੰਧਵਾਲ ਹਾਜੀਪੁਰ ਦੇ ਵਿਦਿਆਰਥੀਆਂ ਵਲੋਂ ਸਕੇਟ ਬੋਰਡ ਐਸੋਸੀਏਸ਼ਨ ਪਠਾਨਕੋਟ ਦੇ ਵਲੋਂ ਪੰਜਵੀਂ ਸਕੇਟ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਹਿਮਾਚਲ ਪ੍ਰਦੇਸ਼, ਜੰਮੂ ਤੇ ਪਠਾਨਕੋਟ ਦੇ ਵੱਖ-ਵੱਖ ਸਕੂਲੀ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਾਤਾਵਰਨ ਜਾਗਿ੍ਤੀ ਦਿਵਸ ਮਨਾਇਆ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਾਤਾਵਰਨ ਜਾਗਿ੍ਤੀ ਪ੍ਰੋਗਰਾਮ ਦੇ ਤਹਿਤ ਸਟਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਖ਼ਾਨਪੁਰ ਵਿਖੇ ਜਨਤਾ ਨਰਸਰੀ ਦਾ ਦੌਰਾ ਕਰਵਾਇਆ ਗਿਆ, ਜਿਥੋਂ ਬੱਚਿਆਂ ਨੇ ਆਪਣੀ ਮਹੀਨੇ ਦੀ ਜੇਬ ਖ਼ਰਚ ...

ਪੂਰੀ ਖ਼ਬਰ »

ਜਨਰਲ ਸਕੱਤਰ ਬਣਨ 'ਤੇ ਧਾਮੀ ਦਾ ਗੜ੍ਹਸ਼ੰਕਰ ਵਿਖੇ ਸਨਮਾਨ

ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ/ਸੁਮੇਸ਼ ਬਾਲੀ)-ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਜਥੇਦਾਰ ਹਰਜਿੰਦਰ ਸਿੰਘ ਧਾਮੀ ਦਾ ਗੜ੍ਹਸ਼ੰਕਰ ਪਹੁੰਚਣ 'ਤੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਪਾਰਟੀ ਆਗੂਆਂ ...

ਪੂਰੀ ਖ਼ਬਰ »

ਨਾਮੁਰਾਦ ਸ਼ੂਗਰ ਰੋਗ ਦੇ ਇਲਾਜ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 2 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਦੋਆਬਾ ਵਾਤਾਵਰਨ ਬਚਾਓ ਕਮੇਟੀ ਵਲੋਂ ਫ਼ੈਕਟਰੀ ਿਖ਼ਲਾਫ਼ ਡੀ. ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਦੋਆਬਾ ਵਾਤਾਵਰਨ ਬਚਾਓ ਕਮੇਟੀ ਹੁਸ਼ਿਆਰਪੁਰ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸੈਂਚਰੀ ਪਲਾਈ ਬੋਰਡ ਫ਼ੈਕਟਰੀ ਦੌਲੋਵਾਲ ਵਲੋਂ ਕੀਤੇ ਸਮਝੌਤੇ ਦੀ ...

ਪੂਰੀ ਖ਼ਬਰ »

ਨੰਦਾਚੌਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ

ਸ਼ਾਮਚੁਰਾਸੀ, 2 ਦਸੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਨੰਦਾਚੌਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਚੁਣੇ ਜਾਣ 'ਤੇ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਹੁਸ਼ਿਆਰਪੁਰ 'ਚ ਓ. ਪੀ. ਡੀ. ਅੱਜ ਤੋਂ ਸ਼ੁਰੂ

ਲੁਧਿਆਣਾ, 2 ਦਸੰਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ...

ਪੂਰੀ ਖ਼ਬਰ »

ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਯਾਦ 'ਚ ਪਿੰਡ ਮਰਨਾਈਆਂ 'ਚ ਸਮਾਗਮ

ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਯਾਦ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਪਿੰਡ ਮਰਨਾਈਆਂ ਵਿਖੇ ਡੇਰੇ ਦੇ ਮੱੁਖ ਸੇਵਾਦਾਰ ਸੰਤ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਤੇ ਜੱਸਾ ਸਿੰਘ ਮਰਨਾਈਆਂ ਦੀ ...

ਪੂਰੀ ਖ਼ਬਰ »

ਇਕ ਮੁੱਲ ਦਾ ਨਾਂਅ ਦੇ ਕੇ ਕੱਪੜਿਆਂ ਦੀਆਂ ਕੁਝ ਦੁਕਾਨਾਂ ਵਾਲੇ ਕਰ ਰਹੇ ਨੇ ਉਪਭੋਗਤਾਵਾਂ ਦੀ ਲੁੱਟ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਜਦੋਂ ਕੇਂਦਰ ਨੇ ਕੱਪੜਾ ਵਪਾਰੀਆਂ 'ਤੇ ਜੀ. ਐਸ. ਟੀ. ਲਗਾਉਣ ਦਾ ਐਲਾਨ ਕੀਤਾ ਸੀ ਤਾਂ ਸਭ ਤੋਂ ਵੱਧ ਵਿਰੋਧ ਕੱਪੜੇ ਦੇ ਪਰਚੂਨ ਵਪਾਰੀਆਂ ਨੇ ਕੀਤਾ ਸੀ ਪਰ ਜੇਕਰ ਇਨ੍ਹਾਂ ਵਪਾਰੀਆਂ ਵਲੋਂ ਕੀਤੇ ਜਾ ਰਹੇ ਕੱਪੜੇ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਚੱਬੇਵਾਲ, 2 ਦਸੰਬਰ (ਪ. ਪ.)-ਥਾਣਾ ਚੱਬੇਵਾਲ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰ ਕੇ ਉਸ ਤੋਂ 66 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਮੁੱਖ ਅਫ਼ਸਰ ਥਾਣਾ ਚੱਬੇਵਾਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਰਾਜਨੀ ਮੋੜ ਤੋਂ ਇਕ ਵਿਅਕਤੀ ਗਗਨਦੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੈਰੇ ਦੀ ਅਗਵਾਈ ਹੇਠ ਸੰਗਤਾਂ ਕਰਤਾਰਪੁਰ ਸਾਹਿਬ ਹੋਈਆਂ ਨਤਮਸਤਕ

ਦਸੂਹਾ, 2 ਦਸੰਬਰ (ਭੁੱਲਰ)-ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ੁਰੂ ਹੋਏ ਲਾਂਘੇ ਰਾਹੀਂ ਦਰਸ਼ਨਾਂ ਲਈ ਜਿਥੇ ਸੰਗਤਾਂ ਦੇ ਮਨਾਂ 'ਚ ਵੱਡਾ ਉਤਸ਼ਾਹ ਦੇਖਣ ਨੂੰ ...

ਪੂਰੀ ਖ਼ਬਰ »

ਆਸ਼ਾ ਕਿਰਨ ਸਪੈਸ਼ਲ ਸਕੂਲ 'ਚ ਵਿਸ਼ਵ ਅੰਗਹੀਣਤਾ ਦਿਵਸ ਮਨਾਇਆ

ਹੁਸ਼ਿਆਰਪੁਰ, 2 ਦਸੰਬਰ (ਹਰਪ੍ਰੀਤ ਕੌਰ)-ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਵਿਸ਼ਵ ਅੰਗਹੀਣਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਅਨੂਪ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸਕੂਲ ਦੇ ਡਿਪਲੋਮਾ ਵਿਭਾਗ ਦੇ ਕੋਆਰਡੀਨੇਟਰ ਰਵੀ ਕੁਮਾਰ ਨੇ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕਰਵਾਇਆ

ਘੋਗਰਾ, 2 ਦਸੰਬਰ (ਆਰ. ਐਸ. ਸਲਾਰੀਆ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਹਰਚਰਨ ਸਿੰਘ ਖ਼ਾਲਸਾ, ਸਮੂਹ ਸੇਵਾਦਾਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਹਲੇੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸ਼ਹਾਦਤ ਨੂੰ ਸਮਰਪਿਤ ਤੇ ਪ੍ਰੋ: ਮੂਲਾ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਜਗਮੋਹਨਜ਼ ਇੰਸਟੀਚਿਊਟ ਦੇ ਕਰਾਟੇਕਾਜ਼ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪਟਿਆਲਾ ਵਿਖੇ ਕਰਵਾਏ 65ਵੇਂ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲਿਆਂ 'ਚ ਜਗਮੋਹਨਜ਼ ਇੰਸਟੀਚਿਊਟ ਆਫ ਟ੍ਰੈਡਿਸ਼ਨਲ ਕਰਾਟੇ (ਜੇ. ਆਈ. ਟੀ. ਕੇ.) ਦੇ ਸਿਖਿਆਰਥੀ ਕਰਾਟੇਕਾਜ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਤੋਂ ਨਗਰ ਕੀਰਤਨ ਸਜਾਇਆ

ਹਰਿਆਣਾ, 2 ਦਸੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਟਰੱਸਟ ਹਰਿਆਣਾ ਤੇ ਸ਼ਹੀਦ ਬਾਬਾ ਦੀਪ ਸਿੰਘ ਸਭਾ ਹਰਿਆਣਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਿੰਗੜੀਵਾਲਾ 'ਚ ਸਮਾਗਮ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸਿਮਰਨ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਸਿੰਗੜੀਵਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਰੈੱਡ ਰਿਬਨ ਕਲੱਬ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਰੈੱਡ ਰਿਬਨ ਕਲੱਬ ਵਲੋਂ (ਵਿਸ਼ਵ ਏਡਜ਼ ਦਿਵਸ) ਮਨਾਇਆ ਗਿਆ | ਇਸ ਮੌਕੇ ਏਡਜ਼ ਦੀ ਰੋਕਥਾਮ ਵਿਸ਼ੇ 'ਤੇ ਸਲੋਗਨ ਰਚਨਾ ਕਰਵਾਈ ਗਈ | ਮੁਕਾਬਲੇ 'ਚ ਵਿਸ਼ਾਲੀ ਮਿਨਹਾਸ ਨੇ ...

ਪੂਰੀ ਖ਼ਬਰ »

ਜਾਅਲੀ ਨੰਬਰ ਪਲੇਟ ਲਗਾਉਣ ਵਾਲੇ ਦੋਸ਼ੀ ਨੂੰ 6 ਮਹੀਨੇ ਦੀ ਸਜ਼ਾ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਸੀ. ਜੇ. ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾਉਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 6 ਮਹੀਨੇ ਦੀ ਸਜ਼ਾ ਤੇ 1500 ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜ਼ਿਕਰਯੋਗ ...

ਪੂਰੀ ਖ਼ਬਰ »

ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ 12 ਤੋਂ

ਹੁਸ਼ਿਆਰਪੁਰ, 2 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਇਲੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ 12 ਤੋਂ 15 ਦਸੰਬਰ ਤੱਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਜਲੰਧਰ ਰੋਡ ਦੀ ਫੁੱਟਬਾਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਅੇਸੋਸ਼ੀਏਸ਼ਨ ਦੀ ਵਰੇ੍ਹਗੰਢ ਮੌਕੇ ਜਾਗਰੂਕਤਾ ਸੈਮੀਨਾਰ

ਦਸੂਹਾ, 2 ਦਸੰਬਰ (ਕੌਸ਼ਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਅੇਸੋਸ਼ੀਏਸ਼ਨ ਤਹਿਸੀਲ ਦਸੂਹਾ ਆਪਣੀ 18ਵੀਂ ਵਰੇ੍ਹਗੰਢ ਪੈਨਸ਼ਨਰਜ਼ ਜਾਗਰੂਕਤਾ ਸੈਮੀਨਾਰ ਦੇ ਰੂਪ 'ਚ 7 ਦਸੰਬਰ ਨੂੰ 10.30 ਵਜੇ ਸਵੇਰ ਤੋਂ 1. 30 ਵਜੇ ਬਾਅਦ ਦੁਪਹਿਰ ਤੱਕ ਬਾਬਾ ਬਰਫ਼ਾਨੀ ਲੰਗਰ ਹਾਲ ਵਿਖੇ ਮਨਾ ...

ਪੂਰੀ ਖ਼ਬਰ »

ਡਿਸਏਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਵਲੋਂ ਅਰੋੜਾ ਨੰੂ ਮੰਗ-ਪੱਤਰ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਵਿਸ਼ਵ ਅੰਗਹੀਣਤਾ ਦਿਵਸ ਮੌਕੇ ਡਿਸਏਬਿਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਬਹਾਦਰ ਸਿੰਘ, ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਦੀ ਅਗਵਾਈ 'ਚ ਅੰਗਹੀਣਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੁਲਾਜ਼ਮ ਭਵਨ 'ਚ ਮੀਟਿੰਗ

ਹੁਸ਼ਿਆਰਪੁਰ, 2 ਦਸੰਬਰ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ. ਸ. ਸ. ਫ.) ਦੀ ਇਕ ਮੀਟਿੰਗ ਸਥਾਨਕ ਮੁਲਾਜ਼ਮ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਮਜੀ ਦਾਸ ਚੌਹਾਨ ਦੀ ਅਗਵਾਈ ਹੇਠ ਹੋਈ | ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਇਲਾਜ ਲਈ 20 ਹਜ਼ਾਰ ਰੁਪਏ ਦੀ ਮਦਦ

ਗੜ੍ਹਦੀਵਾਲਾ, 2 ਦਸੰਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈਲਫੈਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ 2 ਵਿਅਕਤੀਆਂ ਦੇ ਇਲਾਜ ਲਈ 20 ਹਜ਼ਾਰ ਰੁਪਏ ਦਿੱਤੇ ਗਏ | ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਪਿੰਡ ਕੰਢਾਲੀਆਂ ਦੇ ਨੌਜਵਾਨ ਰਾਜਨ ਪੁੱਤਰ ਮਦਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 2655 ਲਾਭਪਾਤਰੀਆਂ ਨੇ 'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਕਰਵਾਇਆ ਮੁਫ਼ਤ ਇਲਾਜ-ਡੀ. ਸੀ.

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਰਬੱਤ ਸਿਹਤ ਬੀਮਾ ਯੋਜਨਾ' ਲਾਹੇਵੰਦ ਸਾਬਿਤ ਹੋ ਰਹੀ ਹੈ ਤੇ ਇਸ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 2655 ਲਾਭਪਾਤਰੀਆਂ ਵਲੋਂ 2 ਕਰੋੜ 35 ਲੱਖ, 88 ਹਜ਼ਾਰ ਰੁਪਏ ਦਾ ਮੁਫ਼ਤ ...

ਪੂਰੀ ਖ਼ਬਰ »

3 ਰੋਜ਼ਾ ਸ਼ਹੀਦੀ ਸਮਾਗਮ 6 ਤੋਂ

ਗੜ੍ਹਦੀਵਾਲਾ, 2 ਦਸੰਬਰ (ਚੱਗਰ)-ਬਾਬਾ ਹਰਨਾਮ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 6 ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਬਲਾਕ ਟਾਂਡਾ-1 ਸਮਾਰਟ ਦਫ਼ਤਰ ਦਾ ਉਦਘਾਟਨ

ਟਾਂਡਾ ਉੜਮੁੜ, 2 ਦਸੰਬਰ (ਭਗਵਾਨ ਸਿੰਘ ਸੈਣੀ)-ਪੰਜਾਬ ਸਰਕਾਰ ਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਟਾਂਡਾ 1 ਦਾ ਨਵੀਨੀਕਰਨ ਸਮੂਹ ਅਧਿਆਪਕ ਵਰਗ ਦੇ ਸਹਿਯੋਗ ਨਾਲ ਕਰਕੇ ਪੰਜਾਬ ਰਾਜ ਦਾ ਪਹਿਲਾ ਸਮਾਰਟ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਵਧੀਕ ਡੀ. ਸੀ. ਦਾ ਕੇ. ਐਮ. ਐੱਸ. ਕਾਲਜ ਵਿਖੇ ਸਨਮਾਨ

ਦਸੂਹਾ, 2 ਦਸੰਬਰ (ਭੁੱਲਰ)-ਕੇ. ਐਮ. ਐੱਸ. ਕਾਲਜ ਆਫ਼. ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਹਰਬੀਰ ਸਿੰਘ ਆਈ. ਏ. ਐੱਸ. ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ...

ਪੂਰੀ ਖ਼ਬਰ »

ਸਾਲਾਨਾ ਖੇਡ ਮੁਕਾਬਲਿਆਂ 'ਚ ਪੰਡੋਰੀ ਖਜੂਰ ਸਕੂਲ ਦੀ ਰਹੀ ਝੰਡੀ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀਆਂ ਸਾਲਾਨਾ ਖੇਡਾਂ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜ਼ੂਰ ਵਲੋਂ ਪਿ੍ੰ: ...

ਪੂਰੀ ਖ਼ਬਰ »

ਸਾਲਾਨਾ ਖੇਡ ਮੁਕਾਬਲਿਆਂ 'ਚ ਪੰਡੋਰੀ ਖਜੂਰ ਸਕੂਲ ਦੀ ਰਹੀ ਝੰਡੀ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀਆਂ ਸਾਲਾਨਾ ਖੇਡਾਂ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜ਼ੂਰ ਵਲੋਂ ਪਿ੍ੰ: ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਦਸੂਹਾ, 2 ਦਸੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਕੁੱਟਮਾਰ ਕਰਨ ਸਬੰਧੀ ਤਿੰਨ ਵਿਰੁੱਧ ਮਾਮਲਾ ਮਾਮਲਾ ਦਰਜ਼ ਕੀਤਾ ਗਿਆ ਹੈ | ਐਸ. ਐਚ. ਓ. ਯਾਦਵਿੰਦਰ ਸਿੰਘ ਬਰਾੜ ਤੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਇਬਰਾਹਿਮਪੁਰ ...

ਪੂਰੀ ਖ਼ਬਰ »

ਲੱਖੀ ਵਲੋਂ ਗੁਰਦੁਆਰਾ ਯਾਦਗਾਰ ਏ ਸ਼ਹੀਦਾਂ ਲਈ 25 ਹਜ਼ਾਰ ਭੇਟ

ਮਿਆਣੀ, 2 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸੇਵਾ ਅਧਿਕਾਰ ਕਮਿਸ਼ਨ ਦੇ ਸਾਬਕਾ ਕਮਿਸ਼ਨਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ. ਏ. ਸੀ. ਲਖਵਿੰਦਰ ਸਿੰਘ ਲੱਖੀ ਵਲੋਂ ਗੁਰਦੁਆਰਾ ਯਾਦਗਾਰ ਏ ਸ਼ਹੀਦਾਂ ਲਈ 25 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ | ਡੇਰਾ ਬਾਬਾ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿਆਰਾ ਸਿੰਘ ਤੇ ਮਨਮੋਹਣ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸਮਾਪਤ

ਕੋਟਫਤੂਹੀ, 2 ਦਸੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਅਜਨੋਹਾ 'ਚ ਗ੍ਰਾਮ ਪੰਚਾਇਤ, ਸਪੋਰਟਸ ਕਲੱਬ ਤੇ ਪੰਜਾਬ ਨੈਸ਼ਨਲ ਬੈਂਕ ਅਜਨੋਹਾ ਵਲੋਂ ਕਰਵਾਇਆ ਜਾ ਰਿਹਾ ਪਿਆਰਾ ਸਿੰਘ ਤੇ ਮਨਮੋਹਣ ਸਿੰਘ ਮੈਮੋਰੀਅਲ 7 ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ

ਚੱਬੇਵਾਲ, 2 ਦਸੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਪਿ੍ੰਸੀਪਲ ਡਾ: ਅਨੀਤਾ ਸਿੰਘ ਦੀ ਅਗਵਾਈ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX