ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  55 minutes ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 2 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 3 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 3 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 4 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 4 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 4 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 4 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 5 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 5 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 6 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 6 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 6 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  1 minute ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 8 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 9 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 9 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 10 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 11 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 12 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  34 minutes ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 minute ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਜਗਰਾਓਂ

ਅਦਾਲਤ ਦੇ ਹੁਕਮ 'ਤੇ ਪ੍ਰਸ਼ਾਸਨ ਨੂੰ ਅਮਲ ਕਰਵਾਉਣ ਲਈ ਜਦੋਂ ਵਿਦਿਆਰਥੀਆਂ ਨੂੰ ਸੜਕ 'ਤੇ ਆਉਣਾ ਪਿਆ

ਜਗਰਾਉਂ, 2 ਦਸੰਬਰ (ਜੋਗਿੰਦਰ ਸਿੰਘ)-ਸਨਮਤੀ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਅੱਜ ਆਖ਼ਰ ਸੜਕ 'ਤੇ ਆ ਕੇ ਅਦਾਲਤ ਦੇ ਹੁਕਮ ਨੂੰ ਲਾਗੂ ਕਰਵਾਉਂਦਿਆਂ, ਆਪਣੇ ਸਕੂਲ ਅੱਗੇ ਸੁੱਟੇ ਜਾਂਦੇ ਗੰਦਗੀ ਦੇ ਢੇਰ ਨੂੰ ਹਟਾਇਆ | ਭਾਵੇਂ ਸਕੂਲ ਦੀ ਕੰਧ ਦੇ ਨਾਲ ਬਣੇ ਇਸ ਆਰਜੀ ਕੂੜੇ ਦੇ ਡੰਪ ਨੂੰ ਹਟਾਉਣ ਲਈ ਜਗਰਾਉਂ ਦੀ ਇਕ ਅਦਾਲਤ ਵਲੋਂ ਮਿਤੀ 18 ਨਵੰਬਰ ਨੂੰ ਹੁਕਮ ਜਾਰੀ ਕਰਦਿਆਂ ਇਸ ਡੰਪ 'ਤੇ ਰੋਕ ਲਗਾ ਦਿੱਤੀ ਸੀ, ਪਰ ਇਥੋਂ ਦੀ ਨਗਰ ਕੌਾਸਲ ਦਾ ਢੀਠ ਪ੍ਰਸ਼ਾਸਨ ਪਿਛਲੇ ਦੋ ਹਫ਼ਤਿਆਂ ਤੋਂ ਇਸ ਹੁਕਮ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਆ ਰਿਹਾ ਸੀ, ਜਿਸ ਨੂੰ ਲੈ ਕੇ ਅੱਜ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਪੜ੍ਹਾਈ ਛੱਡ ਕੇ ਸੜਕ 'ਤੇ ਆ ਕੇ ਕੂੜੇ ਦੀ ਡੰਪ ਵਾਲੀ ਥਾਂ 'ਤੇ ਧਰਨੇ 'ਤੇ ਬੈਠ ਗਏ | ਇੱਥੇ ਜ਼ਿਕਰਯੋਗ ਹੈ ਕਿ ਨਗਰ ਕੌਾਸਲ ਜਗਰਾਉਂ ਵਲੋਂ ਕੂੜੇ ਦਾ ਇਹ ਡੰਪ ਸਕੂਲ ਦੀ ਕੰਧ ਦੇ ਨਾਲ ਮੁੱਖ ਮਾਰਗ 'ਤੇ ਲਗਾਉਣ ਕਾਰਨ, ਜਿਥੇ ਸੜਾਂਦ ਦੇ ਨੇੜੇ ਬੈਠੇ ਵਿਦਿਆਰਥੀ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਸਨ, ਉਥੇ ਇਸ ਦੇ ਨਾਲ ਹੀ ਸ਼ਹੀਦ ਲਾਲਾ ਲਾਜਪਤ ਰਾਏ ਪਾਰਕ ਹੋਣ ਕਾਰਨ, ਇਸ ਪਾਰਕ 'ਚ ਸੈਰ ਕਰਨ ਆਉਂਦੇ ਸ਼ਹਿਰੀ ਵੀ ਪ੍ਰਭਾਵਿਤ ਹੋ ਰਹੇ ਸਨ, ਪਰ ਇਥੋਂ ਦੀ ਨਗਰ ਕੌਾਸਲ ਦਾ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਵਾਰ-ਵਾਰ ਸਕੂਲ ਪ੍ਰਬੰਧਕਾਂ ਤੇ ਲੋਕਾਂ ਵਲੋਂ ਇਸ ਸਮੱਸਿਆ ਨੂੰ ਲੈ ਕੇ ਮਿਲਣ ਦੇ ਬਾਵਜੂਦ ਢੀਠਤਾਈ ਦੀ ਨੀਂਦ ਸੁੱਤਾ ਹੋਇਆ ਸੀ | ਸਕੂਲ ਪ੍ਰਬੰਧਕਾਂ ਨੇ ਅੱਜ ਸੰਘਰਸ਼ ਸਮੇਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਕੂਲ ਦੀ ਪਿੰ੍ਰਸੀਪਲ ਸ੍ਰੀਮਤੀ ਸ਼ਸ਼ੀ ਜੈਨ ਸਮੇਤ ਹੋਰ ਸਟਾਫ਼ ਨੇ ਜਦੋਂ ਈ. ਓ. ਦੇ ਦਫ਼ਤਰ ਜਾ ਕੇ ਹਜ਼ਾਰਾਂ ਵਿਦਿਆਰਥੀਆਂ ਦੀ ਸਿਹਤ ਨਾਲ ਖਿਲਵਾੜ ਦੱਸਦਿਆਂ ਸੜਾਂਦ ਮਾਰਦੇ ਇਸ ਕੂੜੇ ਦੇ ਡੰਪ ਨੂੰ ਹਟਾਉਣ ਦੀ ਮੰਗ ਉਠਾਈ ਤਾਂ ਇਹ ਅਧਿਕਾਰੀ ਨੀਂਦ ਦੇ ਝੂਟੇ ਲੈਂਦਾ ਰਿਹਾ | ਅੱਜ ਸਕੂਲ ਅਧਿਆਪਕਾਂ ਨੇ ਇਹ ਵੀ ਦੱਸਿਆ ਕਿ ਭਾਵੇਂ ਇਕ ਵਾਰ ਸਕੂਲ ਦੀ ਕੰਧ ਨਾਲੋਂ ਇਸ ਕੂੜੇ ਦੇ ਡੰਪ ਨੂੰ ਸਾਫ਼ ਕਰਵਾ ਦਿੱਤਾ ਗਿਆ, ਪਰ ਅਜੇ ਇਸ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਜੇਕਰ ਲੋੜ ਪਈ ਤਾਂ ਉਹ ਮੁੜ ਧਰਨੇ 'ਤੇ ਬੈਠਣਗੇ | ਸਕੂਲ ਦੇ ਕਲਰਕ ਵਿਨੋਦ ਕੁਮਾਰ ਅਨੁਸਾਰ ਅੱਜ ਈ. ਓ. ਵਲੋਂ ਇਹ ਆਖਿਆ ਗਿਆ ਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮ ਦੇਰੀ ਨਾਲ ਮਿਲਣ ਕਾਰਨ, ਇਹ ਡੰਪ ਅੱਜ ਹਟਾਇਆ ਗਿਆ | ਦੇਖਿਆ ਜਾਵੇ ਤਾਂ ਜਦੋਂ ਆਉਂਦੇ ਕੱੁਝ ਮਹੀਨਿਆਂ ਬਾਅਦ ਨਗਰ ਕੌਾਸਲ ਚੋਣਾਂ ਸਿਰ 'ਤੇ ਹਨ ਤੇ ਹਾਲ 'ਚ ਹੋਈ ਦਾਖਾ ਜ਼ਿਮਨੀ ਚੋਣ 'ਚ ਲੁਧਿਆਣਾ ਜ਼ਿਲ੍ਹੇ 'ਚ ਕਾਂਗਰਸ ਹਾਰ ਦਾ ਮੂੰਹ ਦੇਖ ਚੁੱਕੀ ਹੈ, ਉਸ ਸਮੇਂ ਜਗਰਾਉਂ 'ਚ ਕਈ ਵਿਭਾਗਾਂ 'ਚ ਫੈਲਿਆ ਭਿ੍ਸ਼ਟਾਚਾਰ ਤੇ ਅਜਿਹੇ ਅਧਿਕਾਰੀਆਂ ਦੀ ਹੋਂਦ ਪਾਰਟੀ ਨੂੰ ਆਉਂਦੀਆਂ ਚੋਣਾਂ 'ਚ ਵੀ ਧੱਕਾ ਮਾਰ ਸਕਦੀ ਹੈ |

ਬੁਰਜ ਲਿੱਟਾਂ ਬਹੁਮੰਤਵੀ ਸਹਿਕਾਰੀ ਸਭਾ 'ਚ 14 ਲੱਖ ਦਾ ਗਬਨ

ਹਲਵਾਰਾ, 2 ਦਸੰਬਰ (ਭਗਵਾਨ ਢਿੱਲੋਂ)-ਲਾਗਲੇ ਪਿੰਡ ਬੁਰਜ ਲਿੱਟਾਂ ਦੀ ਸਹਿਕਾਰੀ ਸਭਾ ਵਿਚ ਸਕੱਤਰ ਤੇਜਾ ਸਿੰਘ ਵਲੋਂ 14 ਲੱਖ ਦੇ ਕੀਤੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ | ਨਿਕਟ ਭਵਿੱਖ ਵਿਚ ਇਹ ਪਤਾ ਜ਼ਰੂਰ ਲੱਗ ਜਾਏਗਾ ਕਿ ਕਾਨੂੰਨ ਦੇ ਹੱਥ ਕਿੰਨੇ ਲੰਬੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਰਿਸ਼ਵਤ ਲੈਣ ਵਾਲੀ ਮਹਿਲਾ ਪੁਲਿਸ ਇੰਸਪੈਕਟਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਦੋਰਾਹਾ, 02 ਦਸੰਬਰ (ਜੋਗਿੰਦਰ ਸਿੰਘ ਓਬਰਾਏ)-ਅੱਜ ਇੱਥੇ ਕੱਦੋਂ ਰੋਡ 'ਤੇ ਸਥਿਤ ਸਮਾਜ ਭਲਾਈ ਸਭਾ ਦੋਰਾਹਾ ਦੀ ਇਕੱਤਰਤਾ ਧਰਮ ਸਿੰਘ ਭੰਗੂ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਪੰਜਾਬ ਦੇ ਕੁੱਝ ਮਹਿਲਾ ਤੇ ਪੁਰਸ਼ ਪੁਲਿਸ ਮੁਲਾਜ਼ਮਾਂ ਵਲੋਂ ਆਮ ਲੋਕਾਂ ਤੋਂ ਕੰਮਾਂ ...

ਪੂਰੀ ਖ਼ਬਰ »

ਜੀ. ਐੱਚ. ਜੀ. ਖ਼ਾਲਸਾ ਸਕੂਲ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਹੋਈ

ਗੁਰੂਸਰ ਸੁਧਾਰ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਦੇ ਹੋਏ ਜਨਰਲ ਇਜਲਾਸ ਦੌਰਾਨ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਦੌਰਾਨ ਪਵਨਜੀਤ ਸਿੰਘ ਗਿੱਲ ਨੂੰ ਮੁੜ ਪ੍ਰਧਾਨ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਤਨਖ਼ਾਹ ਨਾ ਮਿਲਣ ਕਾਰਨ ਕੀਤਾ ਰੋਸ ਮੁਜ਼ਾਹਰਾ

ਜਗਰਾਉਂ/ਹਠੂਰ, 2 ਦਸੰਬਰ (ਅਜੀਤ ਸਿੰਘ ਅਖਾੜਾ, ਜਸਵਿੰਦਰ ਸਿੰਘ ਛਿੰਦਾ)-ਪੀ. ਐੱਸ. ਈ. ਇੰਪਲਾਇਜ਼ ਫੈਡਰੇਸ਼ਨ ਏਟਕ ਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਪਾਵਰਕਾਮ ਉਪ ਮੰਡਲ ਰੂਮੀ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਰੋਸ ...

ਪੂਰੀ ਖ਼ਬਰ »

ਸੜਕਾਂ 'ਤੇ ਫਿਰਦੀਆਂ ਅਵਾਰਾ ਗਾਵਾਂ ਰਾਹਗੀਰਾਂ ਲਈ ਵੱਡੀ ਮੁਸੀਬਤ

ਇਯਾਲੀ/ਥਰੀਕੇ, 2 ਦਸੰਬਰ (ਰਾਜ ਜੋਸ਼ੀ)-ਕੌਮੀ ਸ਼ਾਹ ਮਾਰਗਾਂ 'ਤੇ ਫਿਰਦੇ ਅਵਾਰਾ ਪਸ਼ੂਆਂ ਖਾਸ ਕਰਕੇ ਦੇਸੀ ਤੇ ਵਲੈਤੀ ਗਾਵਾਂ ਨਿੱਤ ਪ੍ਰਤੀ ਦਿਨ ਵੱਡੇ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ, ਜਿਨ੍ਹਾਂ ਵਿਚ ਕਈ ਵਾਰ ਤਾਂ ਅਣਮੁੱਲੀਆਂ ਜਾਨਾਂ ਦਾ ਨੁਕਸਾਨ ਹੋ ਚੁੱਕਾ ਹੈ, ...

ਪੂਰੀ ਖ਼ਬਰ »

ਪਿੰਡ ਅਖਾੜਾ ਦੇ ਯੂਨੀਅਨ ਬੈਂਕ ਮੁਲਾਜ਼ਮਾਂ ਵਲੋਂ ਲੋਕਾਂ ਨਾਲ ਦੁਰਵਿਵਹਾਰ ਕਰਨ ਦਾ ਦੋਸ਼

ਜਗਰਾਉਂ, 2 ਦਸੰਬਰ (ਅਜੀਤ ਸਿੰਘ ਅਖਾੜਾ)-ਪਿੰਡ ਅਖਾੜਾ ਦੀ ਯੂਨੀਅਨ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਦੇ ਮੈਨੇਜਰ ਅਤੇ ਇਕ ਦੋ ਹੋਰ ਮੁਲਾਜ਼ਮਾਂ ਵਲੋਂ ਲੋਕਾਂ ਨਾਲ ਬੁਰਾ ਵਿਵਹਾਰ ਕਰਨ ਦਾ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਪਿੰਡ ਅਖਾੜਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਰਾਏਕੋਟ, 2 ਦਸੰਬਰ (ਸੁਸ਼ੀਲ)-ਕਿਰਤੀ ਕਿਸਾਨ ਯੂਨੀਅਨ (ਪੰਜਾਬ) ਵਲੋਂ ਰਾਏਕੋਟ ਵਿਖੇ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਮੀਤ ਪ੍ਰਧਾਨ ਸੁਖਦੇਵ ਸਿੰਘ ਅਖਾੜਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮੀਤ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਬੁਰਜ ਲਿੱਟਾਂ ਬਹੁਮੰਤਵੀ ਸਹਿਕਾਰੀ ਸਭਾ 'ਚ 14 ਲੱਖ ਦਾ ਗਬਨ

ਹਲਵਾਰਾ, 2 ਦਸੰਬਰ (ਭਗਵਾਨ ਢਿੱਲੋਂ)-ਲਾਗਲੇ ਪਿੰਡ ਬੁਰਜ ਲਿੱਟਾਂ ਦੀ ਸਹਿਕਾਰੀ ਸਭਾ ਵਿਚ ਸਕੱਤਰ ਤੇਜਾ ਸਿੰਘ ਵਲੋਂ 14 ਲੱਖ ਦੇ ਕੀਤੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ | ਨਿਕਟ ਭਵਿੱਖ ਵਿਚ ਇਹ ਪਤਾ ਜ਼ਰੂਰ ਲੱਗ ਜਾਏਗਾ ਕਿ ਕਾਨੂੰਨ ਦੇ ਹੱਥ ਕਿੰਨੇ ਲੰਬੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਰਾਏਕੋਟ, 2 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਮੀਤ ਪ੍ਰਧਾਨ ਸੁਖਦੇਵ ਸਿੰਘ ਅਖਾੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲੇ ਤੇ ਮਤੇ ਵਿਚਾਰੇ ਗਏ | ਆਮ ਕਿਸਾਨੀ ਨੂੰ ਦਰਪੇਸ਼ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਚਾਈਲਡ ਲਾਈਨ ਵਲੋਂ ਜਾਗਰੂਕਤਾ ਸੈਮੀਨਾਰ

ਮੁੱਲਾਂਪੁਰ-ਦਾਖਾ, 2 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਇੰਡੀਆ ਫਾਊਾਡੇਸ਼ਨ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਲੁਧਿਆਣਾ ਜ਼ਿਲ੍ਹੇ ਦੀ ਚਾਈਲਡ ਲਾਈਨ-1098 ਟੀਮ ਵਲੋਂ ਡਾਇਰੈਕਟਰ ਕੁਲਦੀਪ ਸਿੰਘ ਮਾਨ ਦੀ ਅਗਵਾਈ ਹੇਠ ਸਵੱਛ ਭਾਰਤ ਮੁਹਿੰਮ ਅਧੀਨ ...

ਪੂਰੀ ਖ਼ਬਰ »

ਅਲੀਗੜ੍ਹ 'ਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਗਰੇਵਾਲ ਵਲੋਂ ਟੱਕ ਲਗਾ ਕੇ ਸ਼ੁਰੂਆਤ

ਜਗਰਾਉਂ, 2 ਦਸੰਬਰ (ਗੁਰਦੀਪ ਸਿੰਘ ਮਲਕ)-ਹਲਕਾ ਜਗਰਾਉਂ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਗ੍ਰਾਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਹਰੇਕ ਪਿੰਡ ਦਾ ਸਰਬਪੱਖੀ ਵਿਕਾਸ ਪੰਜਾਬ ਸਰਕਾਰ ਵਲੋਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਅਗਵਾਈ 'ਚ ਕਰਵਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਬੱਸੀਆਂ ਵਲੋਂ ਪਲੇਅ ਵੇਅ ਕਲਾਸਾਂ ਸ਼ੁਰੂ

ਰਾਏਕੋਟ, 2 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਲੋਂ ਪਲੇਅ ਵੇਅ ਕਲਾਸਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਹਰਿੰਦਰ ਕੌਰ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਜਗਰਾਉਂ, 2 ਦਸੰਬਰ (ਗੁਰਦੀਪ ਸਿੰਘ ਮਲਕ)-ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਜਗਰਾਉਂ ਦੀ ਮਹੀਨਾਵਰ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮੱਲ੍ਹਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੇ ਕਰਵਾਏ ਗਏ ਸਮਾਗਮ 'ਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ 'ਚ ਪਹਿਲਾ ਸਥਾਨ ਕੀਤਾ ਹਾਸਲ

ਜਗਰਾਉਂ, 2 ਦਸੰਬਰ (ਜੋਗਿੰਦਰ ਸਿੰਘ)-ਲੁਧਿਆਣਾ ਸਹੋਦਿਆ ਕੰਪਲੈਕਸ ਅਧੀਨ ਦਿ੍ਸ਼ਟੀ ਪਬਲਿਕ ਸਕੂਲ ਨਾਰੰਗਵਾਲ ਵਿਖੇ ਹੋਏ ਕਬੱਡੀ ਅੰਡਰ-19 ਮੁੰਡੇ ਤੇ ਕੁੜੀਆਂ ਦੇ ਟੂਰਨਾਮੈਂਟ ਵਿਚ ਬਲੌਜ਼ਮ ਕਾਨਵੈਂਟ ਸਕੂਲ ਦੇ ਮੁੰਡੇ ਅਤੇ ਕੁੜੀਆਂ ਦੀਆਂ ਦੋਹਾਂ ਟੀਮਾਂ ਨੇ ਪਹਿਲਾ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਸੁਧਾਰ ਸਭਾ ਨੇ ਤਹਿਸੀਲਦਾਰ ਨੂੰ ਸੌਾਪਿਆ ਮੰਗ ਪੱਤਰ

ਜਗਰਾਉਂ, 2 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਦੀਆਂ ਸਮੱਸਿਆਵਾਂ ਪ੍ਰਤੀ ਕੁੰਭਕਰਨੀ ਨੀਂਦ ਸੁੱਤੀ ਨਗਰ ਕੌਾਸਲ ਜਗਰਾਉਂ ਦੀਆਂ ਅੱਖਾਂ ਖੋਲ੍ਹਣ ਲਈ ਨਗਰ ਸੁਧਾਰ ਸਭਾ ਨੇ ਆਖ਼ਰ ਐੱਸ. ਡੀ. ਐੱਮ. ਜਗਰਾਉਂ ਦੇ ਦਫ਼ਤਰ ਦੇ ਦਰਵਾਜ਼ੇ ਨੂੰ ਦਸਤਕ ਦੇ ਦਿੱਤੀ | ਇਸ ...

ਪੂਰੀ ਖ਼ਬਰ »

ਭੱਠਾਧੂਹਾ ਵਿਖੇ ਏਡਜ਼ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਹੰਬੜਾਂ, 2 ਦਸੰਬਰ (ਹਰਵਿੰਦਰ ਸਿੰਘ ਮੱਕੜ, ਜਗਦੀਸ਼ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਏਡਜ਼ ਮੁਕਤ ਕਰਨ ਦੇ ਮਕਸਦ ਨਾਲ ਵਿਸ਼ਵ ਏਡਜ਼ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਦੁਆਰਾ ਲੋਕਾਂ ਨੂੰ ਏਡਜ਼ ਸਬੰਧੀ ਜਾਗਰੂਕ ਕੀਤਾ ਗਿਆ | ਇਸੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਹੋਈ

ਜਗਰਾਉਂ, 2 ਦਸੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਜਗਰਾਉਂ ਦੀ ਮੀਟਿੰਗ ਪ੍ਰਧਾਨ ਸਰਪੰਚ ਰਵਿੰਦਰ ਸਿੰਘ ਜੋਗਾ ਢੋਲਣ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਦਫ਼ਤਰ ਵਿਖੇ ਹੋਈ | ਇਸ ਮੀਟਿੰਗ 'ਚ ਪਹੁੰਚੇ ਨੰਬਰਦਾਰਾਂ ਨੇ ਸੂਬਾ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਗਰਾਉਂ, 2 ਦਸੰਬਰ (ਜੋਗਿੰਦਰ ਸਿੰਘ)-ਸੀ. ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕੰਪਿਊਟਰ ਅਧਿਆਪਕ ਵੈੱਲਫੇਅਰ ਸੁਸਾਇਟੀ (ਸੀ.ਏ.ਡਬਲਯੂ.ਐੱਸ.) ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕੰਪਿਊਟਰ ਸਾਇੰਸ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ...

ਪੂਰੀ ਖ਼ਬਰ »

ਜੀ. ਐੱਚ. ਜੀ ਇੰਸਟੀਚਿਊਟ ਵਿਖੇ ਵਿਦਿਆਰਥਣਾਂ ਦਾ ਕੀਤਾ ਸਨਮਾਨ

ਚੌਾਕੀਮਾਨ, 2 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਕਾਲਜ ਵਿਦਿਆਰਥੀਆਂ ਲਈ ਦੇਸ਼ ਪੱਧਰ ਦੇ 'ਨੈਤਿਕ ਸਿੱਖਿਆ ਇਮਤਿਹਾਨ 2019' ਕਰਵਾਇਆ ਗਿਆ | ...

ਪੂਰੀ ਖ਼ਬਰ »

ਚੱਕ ਮਾਫ਼ੀ ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ ਚੱਕ ਮਾਫ਼ੀ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਸਬੰਧੀ ਭਾਸ਼ਣ ਮੁਕਾਬਲਾ ਤੇ ਚਾਰਟ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ | ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਵਿਚ ਇਕ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਮਰਾਲਾ 'ਚ ਵਿਸ਼ਵ ਏਡਸ ਦਿਵਸ ਮਨਾਇਆ

ਸਮਰਾਲਾ, 2 ਦਸੰਬਰ (ਸੁਰਜੀਤ ਸਿੰਘ)-ਵਿਸ਼ਵ 'ਚ ਵੱਡੀ ਪੱਧਰ 'ਤੇ ਫੈਲ ਰਹੀ ਲਾ-ਇਲਾਜ ਬਿਮਾਰੀ ਏਡਸ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਥਾਨਕ ਸਿਵਲ ਹਸਪਤਾਲ ਵਿਚ 'ਵਿਸ਼ਵ ਏਡਸ ਦਿਵਸ' ਮਨਾਇਆ ਗਿਆ¢ ਇਸ ਮੌਕੇ ਡਾ. ਗੀਤਾ ਕਟਾਰੀਆਂ ਐੱਸ. ਐੱਮ. ਓ. ਨੇ ਹਸਪਤਾਲ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਨੇ ਅਥਲੈਟਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾਏਕੋਟ, 2 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਵਲੋਂ ਨੈਸ਼ਨਲ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦੇ ਮੁਕਾਬਲੇ ਆਂਧਰਾ ਪ੍ਰਦੇਸ਼ ਦੇ ਗੰਟੂਰ ਸ਼ਹਿਰ ਵਿਖੇ ਕਰਵਾਏ ਗਏ, ਜਿਸ ਵਿਚ ਭਾਰਤ ਦੇ 28 ਰਾਜਾਂ ਤੇ 9 ਕੇਂਦਰ ਸ਼ਾਸਿਤ ਇਲਾਕਿਆਂ ...

ਪੂਰੀ ਖ਼ਬਰ »

ਸੀ. ਐੱਸ. ਇੰਮੀਗ੍ਰੇਸ਼ਨ ਰਾਏਕੋਟ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਰਾਏਕੋਟ, 2 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ ਸੀ. ਐੱਸ. ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਹਠੂਰ, 2 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪਾਵਰਕਾਮ ਸਬ ਡਵੀਜ਼ਨ ਲੱਖਾ ਵਿਖੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਸਬੰਧਤ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਨਾ ਕਰਨ ਕਾਰਨ ਮੁਲਾਜ਼ਮ ਆਗੂਆਂ ਨੇ ਧਰਨਾ ਲਗਾ ਕੇ ਰੋਸ ਪ੍ਰਗਟਾਵਾ ਕੀਤਾ | ਉਨ੍ਹ੍ਹਾਂ ਕਿਹਾ ਕਿ ਮੁਲਾਜ਼ਮਾਂ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਦੀ ਖੇਤੀਬਾੜੀ ਸਹਿਕਾਰੀ ਸਭਾ ਦਾ ਸ਼ੈੱਡ ਬਣਾਉਣ ਲਈ ਨੀਂਹ ਰੱਖੀ

ਰਾਏਕੋਟ, 2 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਪਿੰਡ ਬੁਰਜ ਹਰੀ ਸਿੰਘ ਵਿਖੇ ਨਵੇਂ ਸੈੱਡ ਬਣਾਉਣ ਦੀ ਨੀਂਹ ਰੱਖੀ | ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਵੇਰਕਾ ਮਿਲਕ ਪਲਾਂਟ ਲੁਧਿਆਣਾ ਅਵਤਾਰ ਸਿੰਘ ਗਿੱਲ, ਚੇਅਰਮੈਨ ਸੋਹਣ ਸਿੰਘ, ...

ਪੂਰੀ ਖ਼ਬਰ »

ਸੱਚ ਦੇ ਪਾਂਧੀ ਬਣਨ ਲਈ ਪ੍ਰੇਰਿਤ ਕਰਦੇ ਨਾਟਕ 'ਜਿਨੁ ਸਚੁ ਪਲੈ ਹੋਇ' ਦੀ ਸਫ਼ਲ ਪੇਸ਼ਕਾਰੀ
ਗੁਰਸ਼ਰਨ ਕਲਾ ਭਵਨ ਮੁੱਲਾਪੁਰ 'ਚ 'ਬਾਬਾ ਨਾਨਕ ਰੰਗ ਮੰਚ ਉਤਸਵ' ਸਮਾਪਤ

ਮੁੱਲਾਂਪੁਰ-ਦਾਖਾ, 2 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਵਿਖੇ 'ਬਾਬਾ ਨਾਨਕ ਰੰਗ ਮੰਚ ਉਤਸਵ' ਦੇ ਆਖਰੀ ਦਿਨ ਉੱਘੇ ਕਵੀਸ਼ਰ ਜਸਵੰਤ ...

ਪੂਰੀ ਖ਼ਬਰ »

ਗੁਰਸ਼ਰਨ ਕਲਾ ਭਵਨ ਮੁੱਲਾਪੁਰ 'ਚ 'ਬਾਬਾ ਨਾਨਕ ਰੰਗ ਮੰਚ ਉਤਸਵ' ਸਮਾਪਤ

ਮੁੱਲਾਂਪੁਰ-ਦਾਖਾ, 2 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵਲੋਂ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਵਿਖੇ 'ਬਾਬਾ ਨਾਨਕ ਰੰਗ ਮੰਚ ਉਤਸਵ' ਦੇ ਆਖਰੀ ਦਿਨ ਉੱਘੇ ਕਵੀਸ਼ਰ ਜਸਵੰਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਵਚਨਬੱਧ- ਕੈਪ. ਸੰਧੂ

ਮੁੱਲਾਂਪੁਰ-ਦਾਖਾ, 2 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਮਹਾਤਮਾ ਗਾਂਧੀ ਨੈਸ਼ਨਲ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਤਹਿਤ 100 ਦਿਨ ਰੁਜ਼ਗਾਰ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਰਾਏਕੋਟ, 2 ਦਸੰਬਰ (ਸੁਸ਼ੀਲ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸ ਯੂਨੀਅਨ, ਮਨਿਸਟਰੀਅਲ ਸਰਵਿਸ ਯੂਨੀਅਨ ਤੇ ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਸਬ ਡਵੀਜਨ ਦਫ਼ਤਰ ਰਾਏਕੋਟ ਅਤੇ ਸਬ ਡਵੀਜਨ ਦਫ਼ਤਰ ਬੱਸੀਆਂ ਵਿਖੇ ਬਿਜਲੀ ਕਾਮਿਆਂ ਵਲੋਂ ਤਨਖਾਹ ਨਾ ਪਾਉਣ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ

ਰਾਏਕੋਟ, 2 ਦਸੰਬਰ (ਸੁਸ਼ੀਲ)-ਵਿਸ਼ਵ ਏਡਜ਼ ਦਿਵਸ ਮੌਕੇ ਅੱਜ ਸਥਾਨਕ ਸਿਵਲ ਹਸਪਤਾਲ 'ਚ ਐੱਸ. ਐੱਮ. ਓ. ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ 'ਚ ਏਡਜ਼ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਲੋਕਾਂ ਨੂੰ ਏਡਜ਼ ਦੇ ਲੱਛਣ ਤੇ ਇਸ ਤੋਂ ਬਚਾਅ ਬਾਰੇ ਜਾਗਰੁੂਕ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਦੀਵਾਨ 15 ਤੋਂ

ਹੰਬੜਾਂ, 2 ਦਸੰਬਰ (ਜਗਦੀਸ਼ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ ਹਰੇਕ ਸਾਲ ਦੀ ਤਰ੍ਹਾਂ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆ ਦੇ ਧਾਰਮਿਕ ਦੀਵਾਨ ਸਜਾਉਣ ਸਬੰਧੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੱਤੋਵਾਲ ਦੇ ਕਿ੍ਕਟ ਟੂਰਨਾਮੈਂਟ 'ਚ ਉਕਾਸੀ ਕਲੱਬ ਜੇਤੂ

ਗੁਰੂਸਰ ਸੁਧਾਰ, 2 ਦਸੰਬਰ (ਜਸਵਿੰਦਰ ਸਿੰਘ ਗਰੇਵਾਲ)-ਲਾਗਲੇ ਪਿੰਡ ਰੱਤੋਵਾਲ ਵਿਖੇ ਸਵ: ਜਸਕਰਨ ਸਿੰਘ ਧਾਲੀਵਾਲ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਕੀਤਾ ਗਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਅਧਿਆਪਕਾ ਭੁਪਿੰਦਰ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਜਗਰਾਉਂ, 2 ਦਸੰਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿ ਵਿੱਦਿਅਕ ਮੁਕਾਬਲਿਆਂ 'ਚ ਸਥਾਨਕ ਸਰਕਾਰੀ ਪ੍ਰਾਇਮਰੀ ਬੇਸਿਕ ਸਕੂਲ ਦੀ ਅਧਿਆਪਕਾ ਤੇ ਵਿਦਿਆਰਥੀਆਂ ਨੇ ਜ਼ਿਲ੍ਹੇ 'ਚੋਂ ਸੁੰਦਰ ਲਿਖਾਈ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

'ਕਾਲਾ ਗੀਤ' ਨਾਲ ਹਾਜ਼ਰ ਗਾਇਕ ਵੀਤ ਬਲਜੀਤ

ਜਗਰਾਉਂ, 2 ਦਸੰਬਰ (ਅਜੀਤ ਸਿੰਘ ਅਖਾੜਾ)- ਗਾਇਕ ਤੇ ਗੀਤਕਾਰ ਵੀਤ ਬਲਜੀਤ ਇਕ ਵਾਰ ਫਿਰ ਖੂਬਸੂਰਤ ਸ਼ਬਦਾਂ 'ਚ ਪਰੋਇਆ ਗੀਤ 'ਕਾਲਾ ਗੀਤ' ਲੈ ਕੇ ਸਰੋਤਿਆਂ ਦੇ ਰੂਬਰੂ ਹੋਏ ਹਨ | ਸਟੇਟ ਸਟੂਡੀਓ ਤੇ ਅਮਰੀਕਾ ਡਾਂਗੀਆਂ ਦੀ ਪੇਸ਼ਕਸ਼ 'ਚ ਆਏ ਇਸ ਗੀਤ ਨੂੰ ਗਾਇਕ ਵੀਤ ਬਲਜੀਤ ਨੇ ...

ਪੂਰੀ ਖ਼ਬਰ »

ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਗੁਰੂਸਰ ਸੁਧਾਰ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਸ਼ਵ ਏਡਜ਼ ਦਿਵਸ ਮੌਕੇ ਸੀ.ਐੱਚ.ਸੀ. ਸੁਧਾਰ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਨਾ ਨਾਕਰਾ ਪਿਲਾਨੀ ਦੀ ਅਗਵਾਈ ਹੇਠ ਡਾਕਟਰੀ ਟੀਮ ਵਲੋਂ ਲੋਕਾਂ ਨੂੰ ਐੱਚ.ਆਈ.ਵੀ. ਅਤੇ ...

ਪੂਰੀ ਖ਼ਬਰ »

ਐੱਸ. ਐੱਮ. ਐੱਲ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 2 ਦਸੰਬਰ (ਸੁਸ਼ੀਲ)-ਜੀ. ਐੱਚ. ਜੀ. ਗਰੁੱਪ ਆਫ਼ ਕਾਲਜ਼ਜ ਤਹਿਤ ਚੱਲ ਰਹੀ ਨਰਸਿੰਗ ਸੰਸਥਾ ਐੱਸ. ਐੱਮ. ਐੱਲ ਮੈਮੋਰੀਅਲ ਕਾਲਜ ਆਫ਼ ਨਰਸਿੰਗ ਭਨੋਹੜ ਦਾ ਬੀ. ਐੱਸ. ਸੀ. ਨਰਸਿੰਗ ਪੋਸਟ ਬੇਸਿਕ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸਮਰਾਲਾ, 2 ਦਸੰਬਰ (ਸੁਰਜੀਤ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਸੋਹਨ ਸਿੰਘ ਭਰਥਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦਕ ਮਸਲੇ ਵਿਚਾਰੇ ਗਏ¢ ਮੀਟਿੰਗ ਦੀ ਸ਼ੁਰੂਆਤ 'ਚ ਪਟਵਾਰੀ ਹਰਦੇਵ ਸ਼ਾਰਦਾ ਤੇ ਹਰਚੰਦ ਸਿੰਘ ...

ਪੂਰੀ ਖ਼ਬਰ »

ਸਰਕਾਰੂ ਮੱਲ ਸਕੂਲ ਦੀ ਟੀਮ ਵਲੋਂ ਹੈਾਡਬਾਲ 'ਚ ਦੂਜਾ ਸਥਾਨ ਹਾਸਿਲ

ਖੰਨਾ, 2 ਦਸੰਬਰ (ਹਰਜਿੰਦਰ ਸਿੰਘ ਲਾਲ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਮੈਕਰ ਆਰਥਕਰ ਮੈਕਾਲਿਫ ਪਬਲਿਕ ਸਕੂਲ ਬੌਾਦਲੀ ਸਮਰਾਲਾ ਵਿਚ ਇੰਟਰ ਸਕੂਲ ਹੈਾਡਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਵਿਚ ਲਾਲਾ ਸਰਕਾਰੂ ਮੱਲ ਸਰਵ ਹਿਤਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਦਾ ਰੂਬਰੂ ਸਮਾਗਮ ਯਾਦਗਾਰੀ ਹੋ ਨਿੱਬੜਿਆ

ਪਾਇਲ, 2 ਦਸੰਬਰ (ਰਜਿੰਦਰ ਸਿੰਘ)-ਗੁਰਮਤਿ ਸਾਹਿਤ ਲਈ ਯਤਨਸ਼ੀਲ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਵਲੋਂ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬਰੇਰੀ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ਸਿੰਘ ਘੁੰਗਰਾਲੀ ਤੇ ਢਾਡੀ ਬਲਵਿੰਦਰ ਸਿੰਘ ਰੌਣੀ ਦੀ ...

ਪੂਰੀ ਖ਼ਬਰ »

ਫੈੱਡਰੇਸ਼ਨ ਗਰੇਵਾਲ 'ਇਕ ਪਿੰਡ ਇਕ ਗੁਰਦੁਆਰਾ ਮੁਹਿੰਮ' ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਜਾਰੀ ਰੱਖੇਗੀ

ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਚ-ਨੀਚ, ਬਰਾਬਰਤਾ, ਸਰਬਸਾਂਝੀ ਵਾਲਤਾ ਦੇ ਵਡਮੁੱਲੇ ਸਿਧਾਂਤ ਨੂੰ ਸਮਰਪਿਤ ਫੈਡਰੇਸ਼ਨ ਗਰੇਵਾਲ ਵੱਲੋਂ ਆਰੰਭੀ 'ਇਕ ਪਿੰਡ ਇਕ ਗੁਰਦੁਆਰਾ' ਮੁਹਿੰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX