ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੀ ਨਵਾਂਸ਼ਹਿਰ ਵਾਸੀਆਂ ਨੂੰ ਮਿਲੇਗੀ ਕੋ ਜਨਰੇਸ਼ਨ ਪਲਾਂਟ 'ਚੋਂ ਡਿਗਦੀ ਸੁਆਹ ਤੋਂ ਰਾਹਤ...?

ਨਵਾਂਸ਼ਹਿਰ, 2 ਦਸੰਬਰ (ਹਰਵਿੰਦਰ ਸਿੰਘ)-ਸਥਾਨਕ ਖੰਡ ਮਿੱਲ ਵਿਚ ਗੰਨੇ ਦੀ ਪਿੜਾਈ ਦੀ ਸ਼ੁਰੂਆਤ ਹੋਣ ਨਾਲ ਹੀ ਲੋਕਾਂ ਦੇ ਘਰਾਂ ਵਿਚ ਸੁਆਹ ਡਿੱਗਣ ਦਾ ਸਿਲਸਿਲਾ ਇਕ ਵਾਰ ਫਿਰ ਤੋਂ ਸ਼ੁਰੂ ਹੋ ਗਿਆ ਹੈ | ਬੀਤੇ ਵਰ੍ਹੇ ਨਵਾਂਸ਼ਹਿਰ ਵਾਸੀਆਂ ਲਈ ਮੁਸੀਬਤ ਬਣੀ ਇਹ ਸੁਆਹ ਨੂੰ ਮਿੱਲ ਤੋਂ ਡਿੱਗਣਾ ਬੰਦ ਕਰਵਾਉਣ ਲਈ ਨਗਰ ਕੌਾਸਲ ਨਵਾਂਸ਼ਹਿਰ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਸੀ ਪਰ ਇਹ ਸੁਆਹ ਗੰਨਾ ਮਿਲ ਦੇ ਚਾਲੂ ਹੋਣ ਤੋਂ ਹੀ 3 ਦਿਨ ਬਾਅਦ ਡਿਗਣੀ ਸ਼ੁਰੂ ਹੋ ਗਈ | ਵਰਨਣਯੋਗ ਹੈ ਕਿ ਗੰਨਾ ਮਿੱਲ ਦੇ ਨਾਲ ਹੀ ਪਾਵਰ ਪਲਾਂਟ (ਕੋ ਜਨਰੇਸ਼ਨ ਪਲਾਂਟ) ਲੱਗਾ ਹੋਇਆ ਹੈ ਅਤੇ ਜਦੋਂ ਦਾ ਇਹ ਪਲਾਂਟ ਲੱਗਾ ਹੈ, ਉਦੋਂ ਦੀ ਹੀ ਸ਼ਹਿਰ ਵਾਸੀਆਂ ਨੂੰ ਚਿਮਨੀ 'ਚੋਂ ਨਿਕਲਦੀ ਸੁਆਹ ਦਾ ਤੋਹਫ਼ਾ ਮਿਲ ਰਿਹਾ ਹੈ | ਸੁਆਹ ਤੋਂ ਅੱਕ ਚੁੱਕੇ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਸਵੇਰੇ ਉਹ ਘਰਾਂ ਦੇ ਵਿਹੜੇ, ਛੱਤਾਂ, ਗੱਡੀਆਂ ਆਦਿ ਦੇਖਦੇ ਹਨ ਸਭ ਸੁਆਹ ਨਾਲ ਭਰੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਦਿਨ ਵਿਚ ਕਈ ਬਾਰ ਝਾੜੂ ਨਾਲ ਸਫ਼ਾਈ ਕਰਨੀ ਪੈਂਦੀ ਹੈ ਅਤੇ ਧੋਤੇ ਹੋਏ ਕੱਪੜੇ ਵੀ ਉਹ ਬਾਹਰ ਸੁਕਣੇ ਨਹੀਂ ਪਾ ਸਕਦੇ | ਉਨ੍ਹਾਂ ਕਿਹਾ ਕਿ ਬੀਤੇ ਸਾਲ ਨਵਾਂਸ਼ਹਿਰ ਪ੍ਰਸ਼ਾਸਨ ਅਤੇ ਨਗਰ ਕੌਾਸਲ ਨੇ ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਉਕਤ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਸਮੱਸਿਆ ਉੱਥੇ ਦੀ ਉੱਥੇ ਹੀ ਖੜ੍ਹੀ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕੋ ਜਨਰੇਸ਼ਨ ਪਲਾਂਟ 'ਚੋਂ ਨਿਕਲਦੀ ਸੁਆਹ ਅੱਖਾਂ ਅਤੇ ਚਮੜੀ ਨੂੰ ਵੀ ਬਹੁਤ ਨੁਕਸਾਨ ਕਰਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਸੁਆਹ ਅੱਖ ਵਿਚ ਪੈਣ ਕਾਰਨ ਬਹੁਤ ਜਲਨ ਹੁੰਦੀ ਹੈ ਤੇ ਡਾਕਟਰ ਕੋਲ ਜਾ ਕੇ ਸਾਫ਼ ਕਰਵਾਉਣਾ ਪੈਂਦਾ ਹੈ | ਸਾਹ ਲੈਣ ਲੱਗਿਆ ਵੀ ਸੁਆਹ ਕਾਰਨ ਬਹੁਤ ਮੁਸ਼ਕਿਲ ਹੁੰਦੀ ਹੈ | ਇਸ ਸਬੰਧੀ ਕੋ ਜਨਰੇਸ਼ਨ ਪਲਾਟ ਦੇ ਅਧਿਕਾਰੀ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਉਕਤ ਸਮੱਸਿਆ ਦੇ ਹੱਲ ਵਿਚ ਲੱਗੀ ਹੈ ਅਤੇ ਜਲਦੀ ਹੀ ਇਸ ਦਾ ਹੱਲ ਕਰ ਦਿੱਤਾ ਜਾਵੇਗਾ |

ਭਗਤ ਸੈਣਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 5 ਨੂੰ

ਨਵਾਂਸ਼ਹਿਰ, 2 ਦਸੰਬਰ (ਹਰਵਿੰਦਰ ਸਿੰਘ)- ਭਗਤ ਬਾਬਾ ਸੈਣਿ ਜੀ ਦਾ ਸਾਲਾਨਾ ਪ੍ਰਕਾਸ਼ ਪੁਰਬ 5 ਦਸੰਬਰ ਨੂੰ ਗੁਰਦੁਆਰਾ ਬਾਬਾ ਸੈਣਿ ਭਗਤ ਜੀ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ...

ਪੂਰੀ ਖ਼ਬਰ »

'ਸੰਕਲਪ ਸਕੀਮ' ਤਹਿਤ ਨੌਜਵਾਨਾਂ ਨੂੰ ਟ੍ਰੇਨਿੰਗ ਦੇ ਕੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਰਜਿਸਟ੍ਰੇਸ਼ਨ ਕੈਂਪ 5 ਤੋਂ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਪ੍ਰਤੀ ਜਾਗਰੂਕ ਕਰਨ ਲਈ 'ਸੰਕਲਪ ਸਕੀਮ' ਤਹਿਤ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਪਾਵਰਕਾਮ ਔੜ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਔੜ/ਝਿੰਗੜਾਂ, 2 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਾਵਰਕਾਮ ਟੀ. ਐੱਸ. ਯੂ. ਸਟੇਟ ਕਮੇਟੀ ਦੇ ਹੁਕਮਾਂ ਅਨੁਸਾਰ ਉਪ ਮੰਡਲ ਦਫ਼ਤਰ ਪਾਵਰਕਾਮ ਔੜ ਦੇ ਮੁਲਾਜ਼ਮਾਂ ਵਲੋਂ ਰੈਲੀ ਕੱਢੀ ਗਈ | ਇਸ ਮੌਕੇ ਟੀ. ਐੱਸ. ਯੂ. ਉਪ ਮੰਡਲ ਪਾਵਰਕਾਮ ਔੜ ਦੇ ਜਨਰਲ ਸਕੱਤਰ ਐੱਸ. ਐੱਸ. ਆਜ਼ਾਦ, ...

ਪੂਰੀ ਖ਼ਬਰ »

ਕੱਚੀ, ਪੱਕੀ ਸ਼ਰਾਬ ਤੇ ਭੱਠੀ ਦੇ ਸਾਮਾਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਲਾਹਣ, ਕੱਢੀ ਹੋਈ ਸ਼ਰਾਬ ਅਤੇ ਸ਼ਰਾਬ ਤਿਆਰ ਕਰਨ ਵਾਲੀ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਗੇਟ ਰੈਲੀ

ਨਵਾਂਸ਼ਹਿਰ, 2 ਦਸੰਬਰ (ਹਰਵਿੰਦਰ ਸਿੰਘ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਵਲੋਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਨਾ ਜਾਰੀ ਕਰਨ ਦੇ ਵਿਰੋਧ ਵਿਚ ਅੱਜ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਮੁਲਾਜ਼ਮਾਂ ਵਲੋਂ ਡਵੀਜ਼ਨ ਦਫ਼ਤਰ ਅੱਗੇ ...

ਪੂਰੀ ਖ਼ਬਰ »

ਬਿਜਲੀ ਬੋਰਡ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਰਾਹੋਂ, 2 ਦਸੰਬਰ (ਬਲਬੀਰ ਸਿੰਘ ਰੂਬੀ)-ਜੁਆਇੰਟ ਫੋਰਸ ਪੰਜਾਬ ਉਪ ਮੰਡਲ ਰਾਹੋਂ ਵਿਖੇ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਤਨਖ਼ਾਹਾਂ ਨਾ ਮਿਲਣ ਕਰਕੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਹਰਭਜਨ ਸਿੰਘ ਮੰਡਲ ਸਕੱਤਰ, ਸਤਪਾਲ ਜੇ. ਈ., ਹਰਮੇਲ ਸਿੰਘ ਜੇ. ਈ. ਵਾਈਸ ਪ੍ਰਧਾਨ ਸਰਕਲ, ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਸਰਕਾਰ ਿਖ਼ਲਾਫ਼ ਰੋਸ ਰੈਲੀ

ਨਵਾਾਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਸਥਾਨਕ ਆਈ. ਟੀ. ਆਈ. ਸ਼ਹੀਦ-ਏ-ਆਜ਼ਮ ਭਗਤ ਸਿੰਘ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਹੈਦਰਾਬਾਦ ਵਿਚ ਹੋਏ ਮਹਿਲਾ ਡਾਕਟਰ ਨਾਲ ਜਬਰ ਜਨਾਹ ਪਿੱਛੋਂ ਅੱਗ ਲਗਾ ਕੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮਾਤਰੂ ਵੰਦਨਾ ਹਫਤੇ ਦੀ ਸ਼ੁਰੂਆਤ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਇਸ ਲਾਭਕਾਰੀ ਯੋਜਨਾ ਬਾਰੇ ਜਾਗਰੂਕ ਕਰਨ ਹਿਤ ਅੱਜ ਤੋਂ ਆਰੰਭੇ ਮਾਤਰੂ ਵੰਦਨਾ ਹਫਤੇ ਦੀ ਜ਼ਿਲ੍ਹੇ 'ਚ ਆਈ. ਟੀ. ਆਈ. ਨਵਾਂਸ਼ਹਿਰ ...

ਪੂਰੀ ਖ਼ਬਰ »

73 ਵਿਅਕਤੀਆਂ ਨੂੰ ਮੁਫ਼ਤ ਦੰਦਾਂ ਦੇ ਸੈੱਟ ਲਗਾਏ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਵਲੋਂ ਮਨਾਏ ਗਏ 32ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦਾ ਸਮਾਪਤੀ ਸਮਾਰੋਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਡਾ. ਆਰ. ਪੀ. ਭਾਟੀਆ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾਂ ਭਾਰਟਾ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਰਾਹੋਂ, 2 ਦਸੰਬਰ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਕਲਾਂ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਭਾਰੀ ਗਿਣਤੀ ਵਿਚ ਸੰਗਤਾਂ ਇਕੱਤਰ ਹੋਈਆਂ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਭਰਪੂਰ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਡੀ. ਏ. ਵੀ. ਸੈਨਟੇਨਰੀ ਸਕੂਲ 'ਚ ਸਿਹਤ ਹਫ਼ਤਾ ਮਨਾਇਆ

ਨਵਾਂਸ਼ਹਿਰ, 2 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਆਰ. ਐੱਮ. ਬੀ. ਡੀ. ਏ. ਵੀ. ਸੈਨਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਸਿਹਤ ਹਫ਼ਤਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੋਨਾਲੀ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਕੀਤਾ ਧੰਨਵਾਦ

ਕਾਠਗੜ੍ਹ/ਰੈਲਮਾਜਰਾ, 2 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਰਾਖਵਾਂ ਹਲਕਾ ਬਲਾਚੌਰ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਵਿਰੋਧ ਚੁਣੇ ਹੋਏ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਠੇਕੇਦਾਰ ਅਸ਼ੋਕ ਬਾਂਠ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਮਾਲੀ ਮਦਦ

ਸੜੋਆ, 2 ਦਸੰਬਰ (ਨਾਨੋਵਾਲੀਆ)- ਸਮਾਜ ਸੇਵੀ ਕੰਮਾਂ ਵਿਚ ਪਹਿਲਕਦਮੀ ਕਰਨ ਵਾਲੇ ਠੇਕੇਦਾਰ ਅਸ਼ੋਕ ਬਾਂਠ ਵਾਸੀ ਪਿੰਡ ਕਰੀਮਪੁਰ ਚਾਹਵਾਲਾ ਨੇ ਸੜੋਆ ਵਾਸੀਆਂ ਨੂੰ ਗੰਦੇ ਪਾਣੀ ਦੇ ਨਿਕਾਸ ਲਈ 21 ਹਜ਼ਾਰ ਰੁਪਏ ਦੀ ਮਾਲੀ ਮਦਦ ਭੇਟ ਕੀਤੀ | ਇਸ ਮੌਕੇ ਠੇਕੇਦਾਰ ਅਸ਼ੋਕ ਬਾਂਠ ...

ਪੂਰੀ ਖ਼ਬਰ »

ਪਿੰਡ ਨੂੰ ਸਾਫ਼ ਸੁਥਰਾ ਰੱਖਣ ਲਈ ਕੂੜਾਦਾਨ ਰੱਖੇ

ਮਜਾਰੀ/ਸਾਹਿਬਾ, 2 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਗਰਾਮ ਵਿਕਾਸ ਅਤੇ ਵੈੱਲਫੇਅਰ ਸੁਸਾਇਟੀ (ਰਜਿ:) ਰੱਕੜਾਂ ਢਾਹਾਂ ਦੇ ਸਰਗਰਮ ਮੈਂਬਰਾਂ ਵਲੋਂ ਸੁਸਾਇਟੀ ਦੇ ਪ੍ਰਧਾਨ ਕਸ਼ਮੀਰ ਸਿੰਘ ਦੇਹਲ ਸਾਬਕਾ ਆਈ.ਐਫ.ਐੱਸ.ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਪੰਚਾਇਤ ...

ਪੂਰੀ ਖ਼ਬਰ »

ਗੁਣਾਚੌਰ 'ਚ ਸੰਵਿਧਾਨ ਦਿਵਸ ਮਨਾਇਆ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)- ਗਰਾਮ ਪੰਚਾਇਤ ਗੁਣਾਚੌਰ ਅਤੇ ਗਰਾਮ ਸੁਵਿਧਾ ਕੇਂਦਰ ਵਲੋਂ ਸਰਕਾਰੀ ਹਾਈ ਸਕੂਲ ਗੁਣਾਚੌਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਪ੍ਰਭਜੋਤ ਵਿਕਾਸ ਅਧਿਕਾਰੀ ਗਰਾਮ ਸੁਵਿਧਾ ਕੇਂਦਰ ਨੇ ਦੱਸਿਆ ਕਿ ਡਾ. ਅੰਬੇਡਕਰ ...

ਪੂਰੀ ਖ਼ਬਰ »

ਰਾਹੋਂ ਵਿਖੇ ਸੰਵਿਧਾਨ ਦਿਵਸ ਮਨਾਇਆ

ਰਾਹੋਂ, 2 ਦਸੰਬਰ (ਬਲਬੀਰ ਸਿੰਘ ਰੂਬੀ)- ਡਾ. ਅੰਬੇਡਕਰ ਮਿਸ਼ਨ ਜਾਗਿ੍ਤੀ ਪ੍ਰੀਸ਼ਦ ਅਤੇ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਰਾਹੋਂ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਡੀ. ਪੀ. ਆਈ. ਦੇ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਚੱਢਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ...

ਪੂਰੀ ਖ਼ਬਰ »

ਹੀਉਂ 'ਚ ਮਮਤਾ ਦਿਵਸ ਸਮਾਗਮ ਕਰਵਾਇਆ

ਬੰਗਾ, 2 ਦਸੰਬਰ (ਕਰਮ ਲਧਾਣਾ) - ਸਿਹਤ ਵਿਭਾਗ ਦੇ ਸਬ ਸੈਂਟਰ ਪਿੰਡ ਹੀਉਂ 'ਚ ਮਮਤਾ ਦਿਵਸ ਸਮਾਗਮ ਕਰਾਇਆ ਗਿਆ | ਪੀ. ਐੱਚ. ਸੀ. ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਚਲ ਸੂਦ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੌਰਾਨ ਮੈਡਮ ਮਨਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ

ਨਵਾਂਸ਼ਹਿਰ, 2 ਦਸੰਬਰ (ਹਰਵਿੰਦਰ ਸਿੰਘ)-ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਨਵਾਂਸ਼ਹਿਰ ਦੀ ਮੀਟਿੰਗ ਸਥਾਨਕ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪ੍ਰਧਾਨ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਦੰਦਾਂ ਦੇ ਮਨਾਏ 32ਵੇਂ ਪੰਦ੍ਹਰਵਾੜੇ ਮੌਕੇ 18 ਲੋਕਾਂ ਨੂੰ ਲਗਾਏ ਡੈਂਚਰ

ਸੜੋਆ, 2 ਦਸੰਬਰ (ਨਾਨੋਵਾਲੀਆ)-ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸੜੋਆ ਵਿਖੇ ਮਨਾਏ ਗਏ 32ਵੇਂ ਪੰਦ੍ਹਰਵਾੜੇ ਦੌਰਾਨ ਇਲਾਕੇ ਦੇ ਪਿੰਡਾਂ ਦੇ ਮਰੀਜ਼ਾਂ ਨੇ ਆਪਣੇ ਦੰਦਾਂ ਦੀ ਜਾਂਚ ਕਰਵਾਈ | ਪੰਦ੍ਹਰਵਾੜੇ ਦੇ ਆਖ਼ਰੀ ਦਿਨ ਲੋੜਵੰਦ 18 ਮਰੀਜ਼ਾਂ ਨੂੰ ਡੈਂਚਰ ਵੰਡਣ ਸਮੇਂ ...

ਪੂਰੀ ਖ਼ਬਰ »

ਡੁਮੇਵਾਲ ਵਿਖੇ ਸ਼ਹੀਦੀ ਸਮਾਗਮ 18 ਨੂੰ

ਕਾਹਨਪੁਰ ਖੂਹੀ, 2 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ 18 ਦਸੰਬਰ ਨੂੰ ਨਿੱਕੀਆਂ ਜਿੰਦਾਂ ...

ਪੂਰੀ ਖ਼ਬਰ »

ਸੰਤ ਸੁਖਦੇਵ ਦੀ ਬਰਸੀ ਸਮਾਗਮ 5 ਨੂੰ

ਮੁਕੰਦਪੁਰ, 2 ਦਸੰਬਰ (ਦੇਸ ਰਾਜ ਬੰਗਾ)- ਮਹਾਨ ਤਪੱਸਵੀ ਸੰਤ ਸੁਖਦੇਵ ਦੀ 28ਵੀਂ ਬਰਸੀ ਸਬੰਧੀ ਸਮਾਗਮ ਪਿੰਡ ਲਿੱਦੜ ਕਲਾਂ ਵਿਖੇ 5 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 3 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕੇ. ਸੀ. ਕਾਲਜ ਦੇ 15 ਵਿਦਿਆਰਥੀ ਬਾਰਬੀਕਿਯੂ ਨੇਸ਼ਨ ਹੋਸਪਿਟੈਲਿਟੀ ਲਿਮਟਿਡ ਲਈ ਚੁਣੇ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਕੇ. ਸੀ. ਕਾਲਜ ਆਫ਼ ਹੋਟਲ ਮੈਨੇਜਮੈਂਟ ਦੇ ਇਕ ਸਾਲ ਦਾ ਕੁੱਕਰੀ ਡਿਪਲੋਮਾ ਕਰਨ ਵਾਲੇ 15 ਵਿਦਿਆਰਥੀਆਂ ਦਾ ਬਾਰਬੀਕਿਯੂ ਨੇਸ਼ਨ ਹੋਸਪਿਟੈਲਿਟੀ ਲਿਮਟਿਡ ਵਿਚ ਨੌਕਰੀ ਲਈ ਚੁਣਿਆ ਗਿਆ ਹੈ | ਕੰਪਨੀ ਦੇ ਰਿਸੋਰਸ ਪਰਸਨ ਐਾਡ ...

ਪੂਰੀ ਖ਼ਬਰ »

ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ 12 ਤੋਂ

ਮੇਹਲੀ, 2 ਦਸੰਬਰ (ਸੰਦੀਪ ਸਿੰਘ)- ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੱਦੀਨਸ਼ੀਨ ਸਾੲੀਂ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸੰਗਤਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 12 ਤੋਂ 14 ਦਸੰਬਰ ਤੱਕ ...

ਪੂਰੀ ਖ਼ਬਰ »

ਸੱਲ੍ਹ ਕਲਾਂ ਦਾ ਹੋਣਹਾਰ ਵਿਦਿਆਰਥੀ ਨਿਸ਼ਾਂਤ ਸੁਭਰਾ ਸਨਮਾਨਿਤ

ਕਟਾਰੀਆਂ, 2 ਦਸੰਬਰ (ਨਵਜੋਤ ਸਿੰਘ ਜੱਖੂ)- ਸੱਲ੍ਹ ਕਲਾਂ ਦੇ ਵਿਦਿਆਰਥੀ ਨਿਸ਼ਾਤ ਸੁਭਰਾ ਸਪੁੱਤਰ ਅਨੰਦ ਕੁਮਾਰ ਦਾ ਜਵਾਹਰ ਨਵੋਦਿਆ ਵਿਦਿਆਲਾ ਸਕੂਲ 'ਚ ਦਾਖਲੇ ਲਈ ਪ੍ਰੀਖਿਆ 'ਚ ਅੱਵਲ ਆਉਣ ਅਤੇ ਪਿੰਡ ਦਾ ਨਾਂਅ ਰੌਸ਼ਨ ਕਰਨ ਲਈ ਸਰਪੰਚ ਸੁਖਦੀਪ ਸਿੰਘ ਖਾਲਸਾ ਅਤੇ ਐੱਨ. ...

ਪੂਰੀ ਖ਼ਬਰ »

ਬਲਵੀਰ ਸਿੰਘ ਵਲੋਂ ਬੱਚਿਆਂ ਨੂੰ ਪੜ੍ਹਨ-ਲਿਖਣ ਸਮੱਗਰੀ ਭੇਟ

ਘੁੰਮਣਾਂ, 2 ਦਸੰਬਰ (ਮਹਿੰਦਰ ਪਾਲ ਸਿੰਘ)-ਪਿੰਡ ਚੈੜ ਦੇ ਮਿਡਲ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੈਡਮ ਸੁਖਵੀਰ ਕੌਰ ਤੇ ਮਾਸਟਰ ਦੀਪਕ ਸ਼ਰਮਾ ਦੀ ਅਗਵਾਈ 'ਚ ਉੱਘੇ ਸਮਾਜ ਸੇਵਕ ਬਲਵੀਰ ਸਿੰਘ ਚੈੜ ਵਲਾੋ ਬੱਚਿਆਂ ਨੂੰ ਪੜ੍ਹਨ ਲਿਖਣ ਸਮੱਗਰੀ ਭੇਟ ਕੀਤੀ ਗਈ ...

ਪੂਰੀ ਖ਼ਬਰ »

ਧੌਲ ਵਿਖੇ ਅਣਪਛਾਤੇ ਵਾਹਨ ਨੇ ਤੋੜਿਆ ਬਿਜਲੀ ਦਾ ਖੰਭਾ

ਭੱਦੀ, 2 ਦਸੰਬਰ (ਨਰੇਸ਼ ਧੌਲ)-ਇਲਾਕੇ ਅੰਦਰ ਨਵੀਨੀਕਰਨ ਹੋਣ ਵਾਲੀਆਂ ਲਗਪਗ ਸਾਰੀਆਂ ਸੜਕਾਂ ਉੱਚੀਆਂ ਹੋ ਜਾਂਦੀਆਂ ਹਨ, ਜਿਨ੍ਹਾਂ ਦੀ ਬਦੌਲਤ ਬਿਜਲੀ ਦੀਆਂ ਤਾਰਾਂ ਨੀਵੀਂਆਂ ਹੋ ਜਾਂਦੀਆਂ ਹਨ ਜਿਸ ਕਾਰਨ ਵੱਡੇ ਵਾਹਨ ਚਾਲਕ ਅਕਸਰ ਹੀ ਬੇ-ਧਿਆਨੀ ਵਿਚ ਇਨ੍ਹਾਂ ਨੂੰ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਨਵਾਂਸ਼ਹਿਰ ਵਲੋਂ ਪਿੰਡ ਮਹਾਲੋਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਬੀ. ਐੱਸ. ਸੀ. ਭਾਗ-4 ਦੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੋਕਾਂ ਨੰੂ ਏਡਜ਼ ਬਾਰੇ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਦਾ ਪਹਿਲਾ ਨੌਜਵਾਨ ਨਿਊਜ਼ੀਲੈਂਡ ਪੁਲਿਸ 'ਚ ਹੋਇਆ ਭਰਤੀ

ਉਸਮਾਨਪੁਰ, 2 ਦਸੰਬਰ (ਸੰਦੀਪ ਮਝੂਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਉਸਮਾਨਪੁਰ ਦੇ ਜੰਮਪਲ ਤਲਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਦਾ ਨਿਊਜ਼ੀਲੈਂਡ ਪੁਲਿਸ ਵਿਚ ਚੁਣੇ ਜਾਣ 'ਤੇ ਪਰਿਵਾਰ ਅਤੇ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੌਜੋਵਾਲ ਮਜਾਰਾ ਵਿਖੇ ਫੁੱਟਬਾਲ ਲੀਗ ਮੈਚ ਕਰਵਾਏ

ਭੱਦੀ, 2 ਦਸੰਬਰ (ਨਰੇਸ਼ ਧੌਲ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਮੌਜੋਵਾਲ ਮਜਾਰਾ ਅਤੇ ਸਮੂਹ ਨੌਜਵਾਨਾਂ ਵਲੋਂ ਅੰਡਰ-16 ਫੁੱਟਬਾਲ ਲੀਗ ਮੈਚ ਉਤਸ਼ਾਹਪੂਰਵਕ ਕਰਵਾਏ ਗਏ, ਜਿਸ ਦੌਰਾਨ ਲਗਪਗ 10 ਟੀਮਾਂ ਨੇ ਭਾਗ ਲਿਆ ਅਤੇ ਇਨ੍ਹਾਂ ਵਿਚੋਂ ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਥਾਣੇ ਮੂਹਰੇ ਧਰਨਾ 13 ਨੂੰ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ, ਹਰਵਿੰਦਰ ਸਿੰਘ)- ਇੰਡੀਅਨ ਫੈੱਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਵਲੋਂ ਪ੍ਰਵਾਸੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਨਿਰਾਲਾ 'ਤੇ 8 ਸਤੰਬਰ ਨੂੰ ਕੀਤੇ ਗਏ ਕਾਤਲਾਨਾ ਹਮਲੇ ਦੇ ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਸਾਂਝ ਕੇਂਦਰ ਪੋਜੇਵਾਲ ਵਲੋਂ ਨਵੋਦਿਆ ਵਿਦਿਆਲਿਆ ਵਿਖੇ ਜਾਗਰੂਕਤਾ ਸੈਮੀਨਾਰ

ਪੋਜੇਵਾਲ ਸਰਾਂ, 2 ਦਸੰਬਰ (ਰਮਨ ਭਾਟੀਆ)- ਸਾਂਝ ਕੇਂਦਰ ਪੋਜੇਵਾਲ ਦੇ ਇੰਚਾਰਜ ਏ. ਐੱਸ. ਆਈ. ਰਜਿੰਦਰ ਪਾਲ ਤੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਏ. ਐੱਸ. ਆਈ. ਹੁਸਨ ਲਾਲ ਦੀ ਅਗਵਾਈ ਹੇਠ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ ਨਾਲ ਸੁਲਤਾਨਪੁਰ ਲੋਧੀ ਦੀ ਯਾਤਰਾ ਲਈ ਜਥਾ ਰਵਾਨਾ

ਸੜੋਆ, 2 ਦਸੰਬਰ (ਨਾਨੋਵਾਲੀਆ)-ਮੀਰੀ-ਪੀਰੀ ਵੈੱਲਫੇਅਰ ਯੂਥ ਕਲੱਬ ਅਟਾਲ ਮਜਾਰਾ ਦੇ ਮੈਂਬਰਾਂ ਵਲੋਂ ਪਿੰਡ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਥਾ ਤਿੰਨ ਵੱਖ-ਵੱਖ ਬੱਸਾਂ ਵਿਚ ਪਵਿੱਤਰ ਅਸਥਾਨ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੰਜਾ ਮੁਕਾਬਲੇ ਕਰਵਾਏ

ਨਵਾਂਸ਼ਹਿਰ, 2 ਦਸੰਬਰ (ਹਰਵਿੰਦਰ ਸਿੰਘ)- ਡਾ. ਬੀ. ਆਰ. ਅੰਬੇਡਕਰ ਹੈਲਥ ਕਲੱਬ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਪੱਧਰੀ ਪੰਜਾ ਮੁਕਾਬਲੇ ਗੁਰੂ ਰਵਿਦਾਸ ਨਗਰ ਡਾ. ਅੰਬੇਡਕਰ ਪਾਰਕ ਵਿਖੇ ਕਰਵਾਏ ਗਏ, ਜਿਸ ਦਾ ਉਦਘਾਟਨ ਸੇਵਾ-ਮੁਕਤ ਕਮਾਂਡਰ ਗਿਆਨ ਸਿੰਘ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਹੈਲਥ ਕੈਂਪਸ ਯੂਨੀਅਨ ਤੇ ਸੀਟੂ ਵਲੋਂ ਰੋਸ ਮਾਰਚ ਅੱਜ

ਰੈਲਮਾਜਰਾ, 2 ਦਸੰਬਰ (ਰਾਕੇਸ਼ ਰੋਮੀ)-ਹੈਲਥ ਕੈਂਪਸ ਦੀ ਸੀਟੂ ਨਾਲ ਸਬੰਧਿਤ ਯੂਨੀਅਨ ਵਲੋਂ ਪ੍ਰਬੰਧਕਾਂ ਿਖ਼ਲਾਫ਼ ਲਗਾਏ ਪੱਕੇ ਮੋਰਚੇ ਵਲੋਂ 3 ਦਸੰਬਰ ਨੂੰ ਫ਼ਤਿਹਪੁਰ ਤੋਂ ਲੈ ਕੇ ਬਲਾਚੌਰ ਤੱਕ ਰੋਸ ਮਾਰਚ ਕੀਤਾ ਜਾਵੇਗਾ | ਇਹ ਜਾਣਕਾਰੀ ਸਾਥੀ ਮਹਾਂ ਸਿੰਘ ਰੋੜੀ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਰਜ਼ਾ 'ਚ ਰਹਿ ਕੇ ਨੇਕ ਕੰਮ ਕਰਨੇ ਚਾਹੀਦੇ- ਸਾਈਾ ਉਮਰੇ ਸ਼ਾਹ

ਮੇਹਲੀ, 2 ਦਸੰਬਰ (ਸੰਦੀਪ ਸਿੰਘ)-ਪ੍ਰਮਾਤਮਾ ਦੀ ਰਜ਼ਾ 'ਚ ਰਹਿ ਕੇ ਨੇਕ ਕੰਮ ਕਰਨੇ ਚਾਹੀਦੇ ਹਨ, ਕਿਉਕਿ ਪ੍ਰਮਾਤਮਾ ਦੀ ਕਿਰਪਾ ਨਾਲ ਮਨੁੱਖ ਦੇ ਸਾਰੇ ਕੰਮ ਸੋਖੇ ਹੋ ਜਾਂਦੇ ਹਨ | ਇਹ ਪ੍ਰਵਚਨ ਰੋਜ਼ਾ ਸ਼ਰੀਫ ਮੰਢਾਲੀ ਦੇ ਗੱਦੀਨਸ਼ੀਨ ਸਾਂਈਾ ਉਮਰੇ ਸ਼ਾਹ ਕਾਦਰੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਦੀ ਕਰੀਅਰ ਕੌ ਾਸਲਿੰਗ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸ਼ਹੀਦ ਭਗਤ ਸਿੰਘ ਨਗਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਵਲੋਂ ਅੱਜ ਦੌਰਾ ਕੀਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਡੈਰਿਕ ਇੰਟਰ ਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸਮਾਗਮ 'ਚ ਜਿੱਤੇ ਤਗਮੇ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰ ਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ 12ਵੇਂ ਸਟੇਟ ਲੈਵਲ ਅਬੈਕਸ ਅਤੇ ਵੇਦਿਕ ਮੈਥਸ ਮੁਕਾਬਲਿਆਂ 'ਚ ਮੈਡਲ ਪ੍ਰਾਪਤ ਕੀਤੇ | ਇਸ ਮੁਕਾਬਲੇ 'ਚ ਸਕੂਲ ਦੇ 34 ਵਿਦਿਆਰਥੀਆਂ ...

ਪੂਰੀ ਖ਼ਬਰ »

ਢਾਹਾਂ ਕਲੇਰਾਂ 'ਚ ਸ਼ਹੀਦੀ ਦਿਹਾੜੇ 'ਤੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)- ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਭਾਈ ਮਨਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ | ਇਸ ਉਪਰੰਤ ਭਾਈ ...

ਪੂਰੀ ਖ਼ਬਰ »

ਮੌਜੋਵਾਲ ਮਜਾਰਾ ਦੀ ਸੁਖਮਨਪ੍ਰੀਤ ਕੌਰ ਨੇ ਕੌਮੀ ਪੱਧਰ 'ਤੇ ਜਿੱਤਿਆ ਸੋਨ ਤਗਮਾ

ਭੱਦੀ, 2 ਦਸੰਬਰ (ਨਰੇਸ਼ ਧੌਲ)- ਪਿੰਡ ਮੌਜੋਵਾਲ ਮਜਾਰਾ ਦੀ ਜੰਮਪਲ ਸੁਖਮਨਦੀਪ ਕੌਰ ਪੁੱਤਰੀ ਸਵ. ਭਾਗ ਸਿੰਘ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਨੌਵੀਂ ਜਮਾਤ ਦੀ ਵਿਦਿਆਰਥਣ ਨੇ ਪਿਛਲੇ ਦਿਨੀਂ ਕਲਕੱਤਾ ਵਿਖੇ ਕੌਮੀ ਪੱਧਰ 'ਤੇ ਹੋਈ ਵੁਸ਼ੂ ਚੈਂਪੀਅਨਸ਼ਿਪ ਵਿਚ ਸੋਨ ...

ਪੂਰੀ ਖ਼ਬਰ »

ਮੁਕੰਦਪੁਰ ਇਲਾਕੇ ਦੇ ਲੋਕ ਫਰਜ਼ੀ ਤੇ ਧੋਖੇਬਾਜ਼ ਏਜੰਟਾਂ ਤੋਂ ਸਾਵਧਾਨ ਰਹਿਣ-ਰਘਵੀਰ ਸਿੰਘ

ਮੁਕੰਦਪੁਰ, 2 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)-ਰੋਜ਼ੀ ਰੋਟੀ ਲਈ ਰੁਜ਼ਗਾਰ ਦੀ ਭਾਲ 'ਚ ਵਿਦੇਸ਼ਾਂ 'ਚ ਜਾਣ ਵਾਲੇ ਮੁਕੰਦਪੁਰ ਇਲਾਕੇ ਦੇ ਲੋਕ ਫ਼ਰਜ਼ੀ ਅਤੇ ਧੋਖੇਬਾਜ਼ ਏਜੰਟਾਂ ਤੋਂ ਸਾਵਧਾਨ ਰਹਿਣ | ਇਹ ਪ੍ਰਗਟਾਵਾ ਥਾਣਾ ਮੁਖੀ ਮੁਕੰਦਪੁਰ ਐੱਸ. ਐੱਚ. ਓ. ਰਘਵੀਰ ਸਿੰਘ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਵਲੋਂ ਹੈਪੀਨੈੱਸ ਪ੍ਰੋਗਰਾਮ 7 ਨੰੂ

ਨਵਾਂਸ਼ਹਿਰ, 2 ਦਸੰਬਰ (ਗੁਰਬਖ਼ਸ਼ ਸਿੰਘ ਮਹੇ)-ਆਰਟ ਆਫ਼ ਲਿਵਿੰਗ ਵਲੋਂ ਨਵਾਂਸ਼ਹਿਰ ਦੇ ਰੋਟਰੀ ਭਵਨ ਵਿਖੇ 7 ਦਸੰਬਰ ਤੋਂ ਚਾਰ ਦਿਨਾ ਹੈਪੀਨੈਸ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਨੋਜ ਕੰਡਾ ਨੇ ਦੱਸਿਆ ਕਿ 7 ਤੋਂ 10 ਦਸੰਬਰ ਤੱਕ 3 ਬੈਚ ...

ਪੂਰੀ ਖ਼ਬਰ »

ਕਾਹਮਾ ਫੁੱਟਬਾਲ ਟੂਰਨਾਮੈਂਟ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੀ ਟੀਮ ਫਾਈਨਲ 'ਚ ਪੁੱਜੀ

ਮੱਲਪੁਰ ਅੜਕਾਂ, 2 ਦਸੰਬਰ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਾਹਮਾ ਵਿਖੇ ਵਿਲੇਜ ਯੂਥ ਕਲੱਬ ਵਲੋਂ ਤੇ ਪ੍ਰਵਾਸੀ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਚਮਨ ਲਾਲ, ਸ਼ਹੀਦ ਸੋਹਣ ਸਿੰਘ, ਸ਼ਹੀਦ ਕੁਲਦੀਪ ਸਿੰਘ ਦੀ ਯਾਦ ਵਿਚ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਭੂਤਾਂ ਸਕੂਲ 'ਚ ਸਹਾਇਤਾ ਵੰਡ ਸਮਾਗਮ ਕਰਵਾਇਆ

ਬੰਗਾ, 2 ਦਸੰਬਰ (ਲਧਾਣਾ, ਜੱਬੋਵਾਲ)- ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਭੂਤਾਂ ਵਿਖੇ ਪਿੰਡ ਦੇ ਪ੍ਰਵਾਸੀ ਵੀਰਾਂ ਵਲੋਂ ਭੇਜੀ ਰਾਸ਼ੀ ਨਾਲ ਦੋਵਾਂ ਸਕੂਲਾਂ ਦੇ 70 ਬੱਚਿਆਂ ਨੂੰ ਬੂਟ, ਵਰਦੀਆਂ ਤੇ ਕੋਟੀਆਂ ਵੰਡੀਆਂ ਗਈਆਂ | ਪ੍ਰਵਾਸੀ ਵੀਰਾਂ 'ਚ ਸ. ਕੇਹਰ ਸਿੰਘ ਲਿੱਦੜ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਵਿਖੇ ਅੰਤਰ ਸਕੂਲ ਸੱਭਿਆਚਾਰਕ ਮੁਕਾਬਲੇ ਕਰਵਾਏ

ਬੰਗਾ, 2 ਦਸੰਬਰ (ਲਾਲੀ ਬੰਗਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਕਰਵਾਇਆ ਗਿਆ ਤੀਸਰਾ ਅੰਤਰ ਸਕੂਲ ਸੱਭਿਆਚਾਰਕ ਮੁਕਾਬਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX