ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  52 minutes ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 2 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 3 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 3 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 4 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 4 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 4 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 4 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 5 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 5 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 6 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 6 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 6 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 7 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 8 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 minute ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 9 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 9 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 9 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 10 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 11 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 12 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  31 minutes ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  about 1 hour ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਪੰਜਾਬ ਵਿਚੋਂ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇਗਾ-ਗੇਜਾ ਰਾਮ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਵਿਚੋਂ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇਗਾ ਤਾਂ ਜੋ ਸਫ਼ਾਈ ਸੇਵਕਾਂ ਦੇ ਸ਼ੋਸ਼ਣ ਨੂੰ ਰੋਕਿਆ ਜਾ ਸਕੇ ਤੇ ਕੱਚੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਲਈ ਕਮਿਸ਼ਨ ਵਲੋਂ ਜਨਵਰੀ ਮਹੀਨੇ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਸੌਾਪੀ ਜਾਵੇਗੀ ਤਾਂ ਜੋ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਅਤੇ ਕਮਿਸ਼ਨ ਦੇ ਉੱਪ ਚੇਅਰਮੈਨ ਰਾਮ ਸਿੰਘ ਤੇ ਮੈਂਬਰ ਇੰਦਰਜੀਤ ਸਿੰਘ ਨੇ ਬੱਚਤ ਭਵਨ ਵਿਖੇ ਸਫ਼ਾਈ ਸੇਵਕਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਇਸ ਮੌਕੇ ਸਫ਼ਾਈ ਸੇਵਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਤੇ ਉਨ੍ਹਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਸਫ਼ਾਈ ਸੇਵਕਾਂ ਦਾ ਸ਼ੋਸ਼ਣ ਕਰਨ ਵਾਲੇ ਠੇਕੇਦਾਰਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਜੇਕਰ ਇਸ ਵਿਚ ਕਿਸੇ ਅਧਿਕਾਰੀ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵੀ ਮੌਜੂਦ ਸਨ | ਚੇਅਰਮੈਨ ਗੇਜਾ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਫ਼ਾਈ ਸੇਵਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਮੁਤਾਬਿਕ ਕਮਿਸ਼ਨ ਵਲੋਂ ਪੂਰੇ ਪੰਜਾਬ ਵਿਚ ਸਫ਼ਾਈ ਸੇਵਕਾਂ ਦੀਆਂ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਮੀਟਿੰਗ ਦੌਰਾਨ ਪੰਜਾਬ ਭਰ ਵਿਚ ਸੀਵਰੇਜ ਦਾ ਕੰਮ ਕਰਦੇ ਹੋਏ ਮਾਰੇ ਗਏ ਸਫ਼ਾਈ ਸੇਵਕਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੋਨ ਵੀ ਧਾਰਿਆ ਗਿਆ | ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਚੇਅਰਮੈਨ ਸਫ਼ਾਈ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਸਫ਼ਾਈ ਸੇਵਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਰਤ ਵਿਭਾਗ ਪੰਜਾਬ ਵਲੋਂ ਕਿਰਤੀ ਕਾਮਿਆਂ ਨੂੰ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਕਿਰਤੀ ਕਾਮਿਆਂ ਦੇ ਰਜਿਸਟਰੇਸ਼ਨ ਕਾਰਡ ਬਣਾਉਣ ਲਈ ਆਖਿਆ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ.ਪੀ. (ਹੈ/ਕੁ) ਨਵਰੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਡੀ.ਡੀ.ਪੀ.ਓ. ਅਮਰੀਕ ਸਿੰਘ ਸਿੱਧੂ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ, ਕਮਿਸ਼ਨ ਗੇਜਾ ਰਾਮ ਦੀ ਸੁਪਤਨੀ ਲਤਾ ਦੇਵੀ, ਐਡਵੋਕੇਟ ਰਾਹੁਲ, ਸੋਹਣ ਸਿੰਘ ਚੇਅਰਮੈਨ ਜ਼ਿਲ੍ਹਾ ਫਰੀਡਮ ਫਾਈਟਰ ਯੂਨੀਅਨ ਫ਼ਤਹਿਗੜ੍ਹ ਸਾਹਿਬ, ਸਮੂਹ ਕਾਰਜ ਸਾਧਕ ਅਫ਼ਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸਫ਼ਾਈ ਸੇਵਕ ਯੂਨੀਅਨਾਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ |

ਬਸੀ ਪਠਾਣਾਂ ਵਿਖੇ ਰੁਕੀਆਂ ਤਨਖ਼ਾਹਾਂ ਦੇ ਵਿਰੋਧ 'ਚ ਬਿਜਲੀ ਨਿਗਮ ਮੁਲਾਜ਼ਮਾਂ ਵਲੋਂ ਗੇਟ ਰੈਲੀ

ਬਸੀ ਪਠਾਣਾਂ, 2 ਦਸੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਸੂਬਾ ਕਮੇਟੀ ਦੇ ਸੱਦੇ ਉੱਤੇ ਅੱਜ ਇੱਥੇ ਨਿਗਮ ਗਿ੍ੱਡ ਸਬ ਸਟੇਸ਼ਨ ਵਿਖੇ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਨਾਲ ਜੁੜੇ ਮੁਲਾਜ਼ਮਾਂ ਨੇ ਨਿਗਮ ਵਲੋਂ ਤਨਖ਼ਾਹਾਂ ਨਾਂ ਦਿੱਤੇ ਜਾਣ ਦੇ ਵਿਰੋਧ ਵਿਚ ਗੇਟ ਰੈਲੀ ...

ਪੂਰੀ ਖ਼ਬਰ »

ਗੈਂਗਸਟਰ ਜੇਲ੍ਹਾਂ 'ਚ ਬੈਠ ਕੇ ਸਰਕਾਰੀ ਰਾਜ ਪ੍ਰਬੰਧ ਚਲਾ ਰਹੇ ਨੇ-ਬੀਰਦਵਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਗੈਂਗਸਟਰ ਜੇਲ੍ਹਾਂ ਵਿਚ ਬੈਠ ਕੇ ਸਰਕਾਰੀ ਰਾਜ ਪ੍ਰਬੰਧ ਚਲਾ ਰਹੇ ਹਨ, ਜੇਲ੍ਹਾਂ ਵਿਚ ਨਿੱਤ ਨਵੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਦਲਿਤਾਂ 'ਤੇ ਅੱਤਿਆਚਾਰ ਹੋ ਰਹੇ ਹਨ, ਗ਼ਰੀਬਾਂ ਨੂੰ ਜਿਊਾਦੇ ਸਾੜਿਆ ਜਾ ਰਿਹਾ ਹੈ ...

ਪੂਰੀ ਖ਼ਬਰ »

40 ਛੋਟੇ ਸਿਲੰਡਰ ਤੇ 6 ਰਸੋਈ ਗੈਸ ਸਿਲੰਡਰ ਕੀਤੇ ਜ਼ਬਤ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਅਰੁਣ ਆਹੂਜਾ)-ਜ਼ਿਲ੍ਹਾ ਕੰਟਰੋਲਰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਫ਼ਤਹਿਗੜ੍ਹ ਸਾਹਿਬ ਡਾ. ਨਿਰਮਲ ਸਿੰਘ ਨੇ ਵੱਖ-ਵੱਖ ਟੀਮਾਂ ਬਣਾ ਕੇ ਰਸੋਈ ਗੈਸ ਸਿਲੰਡਰਾਂ ਦੀ ਸਪਲਾਈ ਕਰਨ ਵਾਲੀਆਂ ਏਜੰਸੀਆਂ ਦੇ ਦਫ਼ਤਰਾਂ ਤੇ ਗੋਦਾਮਾਂ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਗੋਦਾਮ 'ਚ ਛਾਪੇਮਾਰੀ ਦੌਰਾਨ ਸ਼ਰਾਬ ਦੀਆਂ 5 ਪੇਟੀਆਂ ਸਮੇਤ ਇਕ ਕਾਬੂ, ਜੇਲ੍ਹ ਭੇਜਿਆ

ਮੰਡੀ ਗੋਬਿੰਦਗੜ੍ਹ, 2 ਦਸੰਬਰ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਸਰਹਿੰਦ ਸਾਈਡ ਸਥਿਤ ਇਕ ਗੋਦਾਮ ਵਿਚ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ 5 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਹਾਦਸੇ ਦਾ ਸਬੱਬ ਬਣ ਸਕਦੈ ਗੰਦੇ ਪਾਣੀ ਦਾ ਨਿਕਾਸੀ ਪਾਈਪ

ਖਮਾਣੋਂ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਸਥਾਨਕ ਸ਼ਹਿਰ ਦੇ ਬਿਲਾਸਪੁਰ ਰੋਡ 'ਤੇ ਨੇੜੇ ਓਰੀਐਾਟਲ ਬੈਂਕ, ਸੜਕ ਦੇ ਬਰਮ ਦਿਸ਼ਾ ਵੱਲ ਗੰਦੇ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਈਪ ਦੇ ਢੱਕਣ ਦੀ ਅਣਹੋਂਦ ਕਾਰਨ ਪਾਈਪ ਕਿਸੇ ਵੀ ਦੁਰਘਟਨਾ ਲਈ ਜ਼ਿੰਮੇਵਾਰ ਹੋ ਸਕਦੈ ਹਨ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ ਦੇ ਹਿੱਸੇ ਦਾ ਜੀ. ਐੱਸ. ਟੀ. ਤੁਰੰਤ ਜਾਰੀ ਕਰੇ-ਇਕੋਲਾਹਾ

ਚੁੰਨ੍ਹੀ, 2 ਦਸੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਕਰਨੈਲ ਸਿੰਘ ਇਕੋਲਾਹਾ ਸੂਬਾ ਸਕੱਤਰ ਆਰ.ਐਸ.ਪੀ. ਨੇ ਡੰਗੇੜੀਆਂ 'ਚ ਗੱਲਬਾਤ ਕਰਦਿਆਂ ਨੇ 29 ਨਵੰਬਰ ਨੂੰ ਇਕ ਪੰਜਾਬੀ ਅਖ਼ਬਾਰ ਵਿਚ ਛਪੀ ਇਕ ਖ਼ਬਰ ਦੇ ਹਵਾਲੇ ਨਾਲ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਦਾ ਇਕਤਾਲੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦਾ ਰੂਪੀ ਵਿਰਕ ਗਿ੍ਫ਼ਤਾਰ- 5 ਸਾਲ ਪਹਿਲਾਂ ਦਰਜ ਕੇਸ 'ਤੇ ਕਾਰਵਾਈ-ਚੌਹਾਨ

ਬਸੀ ਪਠਾਣਾਂ, 2 ਦਸੰਬਰ (ਗ.ਸ. ਰੁਪਾਲ, ਗੌਤਮ)-ਬਸੀ ਪਠਾਣਾਂ ਪੁਲਿਸ ਨੇ ਮੁਕੱਦਮਾ ਨੰ-141, ਮਿਤੀ 19-10-14 ਦੇ ਅਧਾਰ 'ਤੇ ਇੱਥੋਂ ਦੇ ਨੌਜਵਾਨ ਅਕਾਲੀ ਰੁਪਿੰਦਰ ਸਿੰਘ ਵਿਰਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਗਿ੍ਫ਼ਤਾਰ ਰੂਪੀ ਵਿਰਕ ਨੂੰ ਅਦਾਲਤ ਵਿਚ ਪੇਸ਼ ਕਰਕੇ ...

ਪੂਰੀ ਖ਼ਬਰ »

ਸਾਂਝੇ ਫੋਰਮ ਦੇ ਸੱਦੇ 'ਤੇ ਬਿਜਲੀ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਮੰਡੀ ਗੋਬਿੰਦਗੜ੍ਹ, 2 ਦਸੰਬਰ (ਬਲਜਿੰਦਰ ਸਿੰਘ)-ਸਾਂਝੇ ਫੋਰਮ ਦੇ ਸੱਦੇ 'ਤੇ ਅੱਜ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਡਵੀਜ਼ਨ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਡਵੀਜ਼ਨ ਦਫ਼ਤਰ ਮੰਡੀ ਗੋਬਿੰਦਗੜ੍ਹ ਵਿਖੇ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਅਰਜੁਨ ਸਿੰਘ ਚੀਮਾ ਨੇ ਹੰਸਾਲੀ ਵਿਖੇ ਮੱਥਾ ਟੇਕਿਆ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਅਰੁਣ ਆਹੂਜਾ)-ਵਿਸ਼ਵ ਚੈਂਪੀਅਨਸ਼ਿੱਪ ਕੋਰੀਆਂ 2018 'ਚ 4 ਤਗਮੇ ਜਿੱਤਣ ਵਾਲੇ ਅਰਜੁਨ ਸਿੰਘ ਚੀਮਾ ਵਾਸੀ ਮੰਡੀ ਗੋਬਿੰਦਗੜ੍ਹ ਨੇ ਹੰਸਾਲੀ ਸਾਹਿਬ 'ਚ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਵਿਖੇ ਨਤਮਸਤਕ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਸਬ-ਯੂਨਿਟ ਖਮਾਣੋਂ ਵਲੋਂ ਗੇਟ ਰੈਲੀ ਕੱਢੀ ਗਈ

ਖਮਾਣੋਂ, 2 ਦਸੰਬਰ (ਜੋਗਿੰਦਰ ਪਾਲ)-ਟੈਕਨੀਕਲ ਸਰਵਿਸ ਯੂਨੀਅਨ ਰਜਿਸਟਰਡ ਸਬ ਯੂਨਿਟ ਖਮਾਣੋਂ 'ਚ ਸਮੂਹ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਇਕ ਗੇਟ ਰੈਲੀ ਕੀਤੀ | ਬਿਜਲੀ ਕਰਮਚਾਰੀਆਂ ਦੀਆਂ 11/2019 ਮਹੀਨੇ ਦੀ ਤਨਖ਼ਾਹ ਸਮੇਂ ਸਿਰ ਨਾ ਮਿਲਣ ਕਾਰਨ ਉਕਤ ਰੈਲੀ ਕੀਤੀ ਗਈ | ਰੈਲੀ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਨੇ ਨਵੀਂ ਸਿਵਲ ਜੱਜ ਬਣੀ ਤੇਜ ਕਿਰਨ ਦੇ ਘਰ ਜਾ ਕੇ ਦਿੱਤੀ ਵਧਾਈ

ਮੰਡੀ ਗੋਬਿੰਦਗੜ੍ਹ, 2 ਦਸੰਬਰ (ਮੁਕੇਸ਼ ਘਈ)-ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਮੰਡੀ ਗੋਬਿੰਦਗੜ੍ਹ ਦੀ ਬੇਟੀ ਤੇਜ ਕਿਰਨ ਕੌਰ ਚਾਵਲਾ ਨੇ ਜੁਡੀਸ਼ੀਅਲ 'ਚ ਚੁਣੇ ਜਾਣ ਕਾਰਨ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ ਉਸੇ ਤਰ੍ਹਾਂ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼ੇ੍ਰਣੀਆਂ ਵੈੱਲਫੇਅਰ ਫੈਡਰੇਸ਼ਨ ਵਲੋਂ ਲਾਈਨਮੈਨ ਖ਼ਾਲਸਾ ਨੂੰ ਕੀਤਾ ਸਨਮਾਨਿਤ

ਖਮਾਣੋਂ, 2 ਦਸੰਬਰ (ਜੋਗਿੰਦਰ ਪਾਲ)-ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਵੈੱਲਫੇਅਰ ਫੈਡਰੇਸ਼ਨ ਵਲੋਂ ਇਕ ਸਾਦੇ ਸਮਾਗਮ ਦੌਰਾਨ ਹਰਜੀਤ ਸਿੰਘ ਖ਼ਾਲਸਾ ਲਾਈਨਮੈਨ ਪਿੰਡ ਰਾਣਵਾਂ ਨੂੰ ਉਨ੍ਹਾਂ ਦੀਆਂ ਪੀ. ਐਸ. ਪੀ. ਸੀ. ਐਲ. 'ਚ ਵਧੀਆ ਸੇਵਾਵਾਂ ਬਦਲੇ ਉਨ੍ਹਾਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਫ਼ਤਹਿਗੜ੍ਹ ਸਾਹਿਬ ਵਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ 'ਚ ਅੱਜ ਕਾਰਜਕਾਰੀ ਇੰਜੀਨੀਅਰ ਬਲਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਪੱਕੀਆਂ ਛੱਤਾਂ ਵਾਲੇ ਮਕਾਨ ਬਣਾਉਣ ਲਈ 70 ਲਾਭਪਾਤਰੀਆਂ ਨੂੰ 5.30 ਕਰੋੜ ਦਿੱਤੇ-ਜੀ. ਪੀ.

ਬਸੀ ਪਠਾਣਾਂ, 2 ਦਸੰਬਰ (ਗੁਰਬਚਨ ਸਿੰਘ ਰੁਪਾਲ)-ਪ੍ਰਧਾਨ ਮੰਤਰੀ ਆਵਾਸ ਯੋਜਨਾਂ ਤਹਿਤ ਸ਼ਹਿਰੀ ਆਬਾਦੀ ਦੇ ਗ਼ਰੀਬ ਲੋਕਾਂ ਨੂੰ ਪੱਕੀਆਂ ਛੱਤਾਂ ਵਾਲੇ ਮਕਾਨ ਬਣਾਉਣ ਲਈ ਦਿੱਤੀਆਂ ਦਰਖ਼ਾਸਤਾਂ ਵਾਲਿਆਂ 70 ਲੋਕਾਂ ਨੂੰ ਲਗਪਗ 5 ਕਰੋੜ 29 ਲੱਖ 7 ਹਜ਼ਾਰ 331 ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਦੂਲੋਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੜੀ ਨੂੰ 3 ਲੱਖ ਦਾ ਚੈੱਕ ਭੇਟ

ਭੜੀ, 2 ਦਸੰਬਰ (ਭਰਪੂਰ ਸਿੰਘ ਹਵਾਰਾ)-ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੜੀ ਸਮਾਰਟ ਸਕੂਲ ਬਣਾਉਣ ਲਈ 3 ਲੱਖ ਰੁਪਏ ਦਾ ਚੈੱਕ ਰਣਜੀਤ ਸਿੰਘ ਘੋਲਾ ਸਕੱਤਰ ਪੰਜਾਬ ਸਟੇਟ ਕਾਂਗਰਸ ਰਾਹੀਂ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਜੀਵਨ, ਵਿਰਾਸਤ ਤੇ ਸਿੱਖਿਆਵਾਂ 'ਤੇ ਸੈਮੀਨਾਰ ਕਰਵਾਇਆ

ਅਮਲੋਹ, 2 ਦਸੰਬਰ (ਕੁਲਦੀਪ ਸ਼ਾਰਦਾ)-ਦੇਸ਼ ਭਗਤ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਵਿਰਾਸਤ ਅਤੇ ਸਿੱਖਿਆਵਾਂ 'ਤੇ ਕੌਮੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਦੀਪਕ ਮਨਮੋਹਨ ਸਿੰਘ ਸੇਵਾ ਮੁਕਤ ਡੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ-ਡਾ: ਅਗਰਵਾਲ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ, ਅਰੁਣ ਆਹੂਜਾ)-ਸਵਾਈਨ ਫਲੂ ਇਕ ਵਾਇਰਲ ਰੋਗ ਹੈ ਜੋ ਕਿ ਸਾਲ 2005 'ਚ ਪਹਿਲੀ ਵਾਰ ਇਨਸਾਨਾਂ 'ਚ ਵੇਖਿਆ ਗਿਆ | ਜਦੋਂਕਿ ਭਾਰਤ 'ਚ ਇਹ ਰੋਗ 2009 'ਚ ਆਇਆ | ਇਹ ਬਿਮਾਰੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਪੀੜਤ ਵਿਅਕਤੀ ਦੇ ਖੰਘਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ 'ਚ ਅਸ਼ੋਕਾ ਸਕੂਲ ਦੀ ਟੀਮ ਦੂਜੇ ਸਥਾਨ 'ਤੇ ਰਹੀ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਅਰੁਣ ਆਹੂਜਾ)-'ਭਾਰਤ ਕੋ ਜਾਨੋ' ਕੁਇਜ਼ ਦੇ ਰਾਜ ਪੱਧਰੀ ਮੁਕਾਬਲੇ ਵਿਚ ਐਮ.ਜੀ. ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਦੀ ਟੀਮ ਦੂਜੇ ਸਥਾਨ 'ਤੇ ਰਹੀ | ਸਟੇਟ ਕਨਵੀਨਰ ਪੂਰਨ ਸਹਿਗਲ ਨੇ ਦੱਸਿਆ ਕਿ ਤਖਤਗੜ੍ਹ ਵਿਖੇ ਹੋਏ ...

ਪੂਰੀ ਖ਼ਬਰ »

ਡਿਵਾਈਨ ਲਾਈਟ ਸਕੂਲ 'ਚ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਅਰੁਣ ਆਹੂਜਾ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਦੇ 'ਵਾਤਾਵਰਨ ਬਚਾਓ ਰੁੱਖ ਲਗਾਓ' ਤੇ ਖ਼ਰਾਬ ਚੀਜ਼ਾਂ ਨੰੂ ਵਰਤੋਂ ਵਿਚ ਲਿਆਉਣ ਲਈ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਤੇ ਜੇਤੂ ਬੱਚਿਆਂ ਨੰੂ ਸਨਮਾਨਿਤ ...

ਪੂਰੀ ਖ਼ਬਰ »

ਭਾਰਤ ਦੀ ਤਰੱਕੀ ਦੀ ਰਫ਼ਤਾਰ ਪਾਕਿਸਤਾਨ ਤੋਂ ਵੀ ਹੇਠਾਂ ਡਿਗੀ-ਗੁਰਵਿੰਦਰ ਢਿੱਲੋਂ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਅਰੁਣ ਆਹੂਜਾ)-ਭਾਰਤ ਦੀ ਤਰੱਕੀ ਦੀ ਰਫ਼ਤਾਰ ਪਾਕਿਸਤਾਨ ਤੋਂ ਵੀ ਹੇਠਾਂ ਡਿੱਗ ਪਈ ਹੈ ਜੋ ਕਿ ਇਤਿਹਾਸ ਵਿਚ ਪਹਿਲੀ ਵਾਰੀ ਇੰਨੀ ਜ਼ਿਆਦਾ ਥੱਲੇ ਵਾਲੇ ਸਥਾਨ 'ਤੇ ਪਹੁੰਚੀ ਹੈ¢ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਰਵਾਲੀ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ

ਖਮਾਣੋਂ, 2 ਦਸੰਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਬਰਵਾਲੀ ਖ਼ੁਰਦ ਵਿਖੇ ਗੁਰਦੁਆਰਾ ਸਾਹਿਬ ਬਰਵਾਲੀ ਖ਼ੁਰਦ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਫੇਲ੍ਹ-ਖਾਂਗ

ਪਾਤੜਾਂ, 2 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਿੱਥੇ ਪੰਜਾਬ ਦੀ ਜਨਤਾ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਉੱਥੇ ਹੀ ਹੁਣ ਇਸ ਸਰਕਾਰ ਦੇ ਮੌਜੂਦਾ ਵਿਧਾਇਕਾਂ ਵਲੋਂ ਕੀਤੇ ਜਾ ਰਹੇ ਆਪਣੀ ਹੀ ਸਰਕਾਰ ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਦੇ ਸਮਾਜ ਸੇਵੀ ਗੁਰਮੁਖ ਗੁਰੂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਮੌਕੇ 'ਤੇ ਮੌਜੂਦ ਵਿਅਕਤੀਆਂ ਵਲੋਂ ਗੁਰਮੁਖ ਗੁਰੂ ਨੂੰ ਨਹਿਰ 'ਚੋਂ ਕੱਢ ਕੇ ...

ਪੂਰੀ ਖ਼ਬਰ »

ਪਟਿਆਲਾ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ 26000 ਦੇ ਕਰੀਬ ਦਰਖਾਸਤਾਂ ਪੋਰਟਲ 'ਤੇ ਆਈਆਂ

ਪਟਿਆਲਾ, 2 ਦਸੰਬਰ (ਜਸਪਾਲ ਸਿੰਘ ਢਿੱਲੋ)-ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਜਿਨ੍ਹਾਂ ਦੀ ਜ਼ਮੀਨ ਢਾਈ ਜਾਂ ਪੰਜ ਏਕੜ ਤੱਕ ਹੈ, ਨੂੰ ਪ੍ਰਤੀ ਏਕੜ 2500 ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਹੈ | ਇਸ ਸਬੰਧੀ ਪਟਿਆਲਾ ਜ਼ਿਲੇ੍ਹ ਅੰਦਰ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਦਸੰਬਰ ਨੂੰ ਮਨਾਇਆ ਜਾਵੇਗਾ ਦਿਵਿਆਂਗ ਦਿਵਸ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪੰਜਾਬ ਸਰਕਾਰ ਵਲੋਂ ਦਿਵਿਆਂਗਜਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ 3 ਦਸੰਬਰ ਨੂੰ ਅੰਤਰ-ਰਾਸ਼ਟਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨੈਨੋ ਟੈਕਨਾਲੋਜੀ ਸਬੰਧੀ ਸ਼ਾਰਟ ਟਰਮ ਕੋਰਸ ਆਰੰਭ

ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਅਤੇ ਵਿਹਾਰਕ ਵਿਗਿਆਨਾਂ ਸਬੰਧੀ ਵਿਭਾਗ ਡਿਪਾਰਟਮੈਂਟ ਆਫ਼ ਬੇਸਿਕ ਐਾਡ ਅਪਲਾਈਡ ਸਾਇੰਸਜ਼ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਟੀਚਰਜ਼ ਟਰੇਨਿੰਗ ਰਿਸਰਚ, ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਹੁਨਰਮੰਦ ਵਿਦਿਆਰਥੀਆਂ ਦੀ ਮਦਦ ਲਈ ਸ਼ੋ੍ਰਮਣੀ ਕਮੇਟੀ ਦੇ ਕਾਲਜਾਂ 'ਚ ਕਰੇਗੀ ਸੈੱਲਾਂ ਦੀ ਸਥਾਪਨਾ-ਬਲਤੇਜ ਮਾਨ

ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕਰ ਜਲਦੀ ਹੀ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਕਾਲਜਾਂ ਵਿਚ ਆਈਲਟਸ ਤੇ ਪੜੋ੍ਹ ਪ੍ਰਦੇਸ਼ ਸਕੀਮ ਤਹਿਤ ਸੈੱਲ ਸਥਾਪਤ ਕਰਨ ਜਾ ਰਹੀ ਹੈ ਤਾਂ ...

ਪੂਰੀ ਖ਼ਬਰ »

ਮਹਿੰਗਾਈ ਦੇ ਮੁੱਦੇ 'ਤੇ ਜ਼ਿਲ੍ਹਾ ਵਪਾਰ ਸੈੱਲ ਨੇ ਮੋਦੀ ਸਰਕਾਰ ਨੂੰ ਘੇਰਿਆ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਵਪਾਰ ਸੈੱਲ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਗੁਰਸ਼ਰਨ ਸਿੰਘ ਬਿੱਟੂ ਦੀ ਅਗਵਾਈ ਹੇਠ ਸਰਹਿੰਦ ਵਿਖੇ ਹੋਈ | ਜਿਸ ਵਿਚ ਵਪਾਰ ਸੈੱਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ¢ ਮੀਟਿੰਗ ਦੌਰਾਨ ਦੇਸ਼ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਨੂੰ ਸੇਵਾ ਮੁਕਤੀ ਅਤੇ ਬੇਦਾਗ਼ ਸੇਵਾਵਾਂ ਨਿਭਾਉਣ ਬਦਲੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈਲਪਰ ਹਰਜਿੰਦਰ ਸਿੰਘ ਨੂੰ ਸੇਵਾ ਮੁਕਤੀ ਤੇ ਬੇਦਾਗ਼ ਸੇਵਾਵਾਂ ਨਿਭਾਉਣ ਬਦਲੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਨਾਭਾ ਨੇ ਸੜਕ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ

ਮੰਡੀ ਗੋਬਿੰਦਗੜ੍ਹ, 2 ਦਸੰਬਰ (ਬਲਜਿੰਦਰ ਸਿੰਘ, ਮੁਕੇਸ਼ ਘਈ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਆਪਣੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ, ਚੰਗੀਆਂ ਸੜਕਾਂ ਤੇ ਲੋੜੀਂਦੀਆਂ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪ੍ਰੇਮ-ਪਿਆਰ ਇਕ ਅਜਿਹਾ ਸ਼ਬਦ ਹੈ, ਜਿਸ 'ਤੇ ਅਮਲ ਕਰਕੇ ਵੱਡੇ-ਵੱਡੇ ਮਸਲੇ ਹੱਲ ਕੀਤੇ ਜਾ ਸਕਦੇ ਨੇ-ਮਾਨ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ)-'ਪਾਕਿਸਤਾਨ ਵਜ਼ੀਰ ਜਨਾਬ ਰਸੀਦ ਖ਼ਾਨ ਦੇ ਉਸ ਬਿਆਨ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ 'ਕਰਤਾਰਪੁਰ ਲਾਂਘਾ ਭਾਰਤ ਦੀ ਹਿੱਕ ਵਿਚ ਇਕ ਕੰਡਾ ਬੀਜ ਦਿੱਤਾ ਹੈ' ਦਾ ਹਵਾਲਾ ਦੇ ਕੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਹੁਨਰਮੰਦ ਵਿਦਿਆਰਥੀਆਂ ਦੀ ਮਦਦ ਲਈ ਸ਼ੋ੍ਰਮਣੀ ਕਮੇਟੀ ਦੇ ਕਾਲਜਾਂ 'ਚ ਕਰੇਗੀ ਸੈੱਲਾਂ ਦੀ ਸਥਾਪਨਾ-ਬਲਤੇਜ ਮਾਨ

ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕਰ ਜਲਦੀ ਹੀ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਕਾਲਜਾਂ ਵਿਚ ਆਈਲਟਸ ਤੇ ਪੜੋ੍ਹ ਪ੍ਰਦੇਸ਼ ਸਕੀਮ ਤਹਿਤ ਸੈੱਲ ਸਥਾਪਤ ਕਰਨ ਜਾ ਰਹੀ ਹੈ ਤਾਂ ...

ਪੂਰੀ ਖ਼ਬਰ »

ਸੈਫਰਨ ਸਿਟੀ ਸਕੂਲ ਵਲੋਂ ਸਵੱਛ ਭਾਰਤ ਮੁਹਿੰਮ ਚਲਾਈ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ/ਨੋਗਾਵਾਂ, 2 ਦਸੰਬਰ (ਅਰੁਣ ਆਹੂਜਾ, ਗੌਤਮ, ਮੋਦਗਿਲ)-ਸੈਫਰਨ ਸਿਟੀ ਸਕੂਲ, ਫ਼ਤਹਿਗੜ੍ਹ ਸਾਹਿਬ ਦੇ ਬੱਚਿਆਂ ਦੁਆਰਾ ਸਵੱਛ ਭਾਰਤ ਅਭਿਆਨ ਦੇ ਤਹਿਤ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਲਾਣੀਆਂ ਵਿਖੇ ਸਫ਼ਾਈ ਕੀਤੀ ਗਈ ਇਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਮਲੋਹ, 2 ਦਸੰਬਰ (ਕੁਲਦੀਪ ਸ਼ਾਰਦਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰੌਸ਼ਨ ਲਾਲ ਸੂਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਕੁਲਦੀਪ ਮੋਦੀ ਨੇ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਨੂੰ ਲੈ ਕੇ ਪੀ.ਐੱਸ.ਪੀ.ਸੀ.ਐੱਲ. ਮੰਡਲ ਸਰਹਿੰਦ ਮੂਹਰੇ ਕੀਤੀ ਗੇਟ ਰੈਲੀ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਪੀ.ਐੱਸ.ਈ.ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਅੱਜ ਪੀ.ਐਸ.ਪੀ.ਸੀ.ਐਲ. ਮੰਡਲ ਸਰਹਿੰਦ ਦੇ ਮੁੱਖ ਗੇਟ ਮੂਹਰੇ ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਰੈਲੀ ਕੀਤੀ ਗਈ | ਜਿਸ ਦੌਰਾਨ ਪ੍ਰਦਰਸ਼ਨਕਾਰੀ ...

ਪੂਰੀ ਖ਼ਬਰ »

ਪਿੰਡ ਭਾਗਨਪੁਰ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ

ਚੁੰਨ੍ਹੀ, 2 ਦਸੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਲੋਂ ਸੀ.ਜੇ.ਐਮ. ਕਮ ਸਕੱਤਰ ਗੁਰਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਪਿੰਡ ਭਾਗਨਪੁਰ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਐਨ. ਡੀ. ਏ. 2020 ਲਈ ਐਨ. ਡੀ. ਏ-1 ਤੇ 2 ਦੀ ਤਿਆਰੀ ਲਈ ਜਮਾਤਾਂ 5 ਤੋਂ ਸ਼ੁਰੂ-ਬੋਪਰਾਏ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸੇਵਾ ਮੁਕਤ ਲੈਫ: ਕਰਨਲ ਜਸਬੀਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਐਨ.ਡੀ.ਏ. 2020 ਲਈ ਐਨ.ਡੀ.ਏ-1 ਅਤੇ ਐਨ.ਡੀ.ਏ-2 ਦੀ ਤਿਆਰੀ ਲਈ 5 ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਿਖ਼ਲਾਫ਼ ਗੇਟ ਰੈਲੀ ਕੀਤੀ

ਭੜੀ, 2 ਦਸੰਬਰ (ਭਰਪੂਰ ਸਿੰਘ ਹਵਾਰਾ)-ਬਿਜਲੀ ਬੋਰਡ ਦਫ਼ਤਰ ਭੜੀ ਦੇ ਮੁੱਖ ਦੁਆਰ ਤੇ ਸਮੂਹ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਿਖ਼ਲਾਫ਼ ਗੇਟ ਰੈਲੀ ਕੀਤੀ, ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਦੱਸਿਆ ਕਿ ਨਵੰਬਰ ...

ਪੂਰੀ ਖ਼ਬਰ »

ਪਿੰਡ ਖੰਟ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ 9 ਨੂੰ

ਸੰਘੋਲ, 2 ਦਸੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਖੰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਐਨ. ਆਰ. ਆਈ. ਵੀਰਾਂ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਜਦੋਂ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾਉਣੇ ਮਹਿੰਗੇ ਪਏ

ਖਮਾਣੋਂ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਸ਼ਹਿਰ 'ਚ ਐਤਵਾਰ ਸ਼ਾਮ ਨੂੰ ਇਕ ਬੁਲਟ ਮੋਟਰਸਾਈਕਲ ਚਾਲਕ ਨੂੰ ਬੁਲਟ ਦੇ ਪਟਾਕੇ ਵਜਾਉਣੇ ਉਦੋਂ ਮਹਿੰਗੇ ਸਾਬਤ ਹੋਏ ਜਦੋਂ ਥਾਣਾ ਖਮਾਣੋਂ ਦੇ ਸਬ ਇੰਸਪੈਕਟਰ ਗੁਰਬਚਨ ਸਿੰਘ ਨੇ ਕਾਰਵਾਈ ਕਰਦੇ ਹੋਏ ਮੋਟਰ ਸਾਈਕਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹੀ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ-ਨਾਗਰਾ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਇਤਿਹਾਸ ਗਵਾਹ ਹੈ ਕਿ ਪੰਜਾਬ ਵਿਚ ਜਦੋਂ ਵੀ ਵਿਕਾਸ ਹੋਇਆ ਤਾਂ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਹੀ ਹੋਇਆ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਸੇ ਦਾ ਕੁਝ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਿਖ਼ਲਾਫ਼ ਗੇਟ ਰੈਲੀ ਕੀਤੀ

ਭੜੀ, 2 ਦਸੰਬਰ (ਭਰਪੂਰ ਸਿੰਘ ਹਵਾਰਾ)-ਬਿਜਲੀ ਬੋਰਡ ਦਫ਼ਤਰ ਭੜੀ ਦੇ ਮੁੱਖ ਦੁਆਰ ਤੇ ਸਮੂਹ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਿਖ਼ਲਾਫ਼ ਗੇਟ ਰੈਲੀ ਕੀਤੀ, ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਦੱਸਿਆ ਕਿ ਨਵੰਬਰ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਵਰਕਰ ਯੂਨੀਅਨ ਨੇ ਟੈਲੀਫ਼ੋਨ ਐਕਸਚੇਂਜ ਦਾ ਗੇਟ ਬੰਦ ਕਰਕੇ ਕੀਤਾ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਬੀ.ਐਸ.ਐਨ.ਐਲ. ਵਰਕਰ ਯੂਨੀਅਨ ਏਟਕ ਪੰਜਾਬ ਵਲੋਂ ਅੱਜ ਬੀ.ਐਸ.ਐਨ.ਐਲ. ਐਕਸਚੇਂਜ ਸਰਹਿੰਦ ਮੰਡੀ ਦਾ ਗੇਟ ਬੰਦ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਸਲੇਮਪੁਰੀ ਅਤੇ ਸਕੱਤਰ ...

ਪੂਰੀ ਖ਼ਬਰ »

ਪਿੰਡ ਗੜੋਲੀਆਂ 'ਚ ਸਮੂਹਿਕ ਵਿਆਹ ਕਰਵਾਏ

ਚੁੰਨ੍ਹੀ, 2 ਦਸੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਨਜ਼ਦੀਕੀ ਪਿੰਡ ਗੜੋਲੀਆਂ ਦੇ ਯਾਦਗਾਰੀ ਅਸਥਾਨ ਮਾਤਾ ...

ਪੂਰੀ ਖ਼ਬਰ »

30 ਸਾਲਾ ਵਰਗ 'ਚ ਦੀਪ ਜੰਡਪੁਰ ਨੇ ਗੋਲਾ ਸੁੱਟਣ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਚੁੰਨ੍ਹੀ, 2 ਦਸੰਬਰ (ਗੁਰਪ੍ਰੀਤ ਸਿੰਘ ਬਿਲਿੰਗ)-30 ਸਾਲ ਤੋਂ ਉੱਪਰ ਵਾਲਿਆਂ ਦੇ ਵਰਗ ਦੀ 40ਵੀਂ ਅਥਲੈਟਿਕ ਮੀਟ ਚੰਡੀਗੜ੍ਹ ਦੇ 46 ਸੈਕਟਰ ਦੇ ਖੇਡ ਮੈਦਾਨ ਵਿਖੇ ਹੋਈ | ਜਿਸ ਵਿਚ ਸਨਦੀਪ ਸਿੰਘ ਜੰਡਪੁਰ (ਦੀਪ ਜੰਡਪੁਰ) ਨੇ ਗੋਲਾ ਸੁੱਟਣ ਦੇ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਡਾ: ਪਿ੍ਅੰਕਾ ਰੈਡੀ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ ਕੱਢਿਆ

ਚੁੰਨ੍ਹੀ, 2 ਦਸੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਹੈਦਰਾਬਾਦ ਵਿਖੇ ਕੰਮ ਤੋਂ ਘਰ ਪਰਤ ਰਹੀ ਵੈਟਨਰੀ ਡਾ. ਪਿ੍ਅੰਕਾ ਰੈਡੀ ਨਾਲ ਜਬਰ ਜਨਾਹ ਕਰਨ ਪਿੱਛੋਂ ਉਸ ਨੂੰ ਕਥਿਤ ਤੌਰ 'ਤੇ ਜ਼ਿੰਦਾ ਸਾੜ ਕੇ ਮਾਰ ਦੇਣ ਦੀ ਘਟਨਾ ਦੇ ਰੋਸ ਵਲੋਂ ਸਮਾਜ ਸੇਵੀ ਜਥੇਬੰਦੀਆਂ ਵਲੋਂ ਕੈਂਡਲ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਫਰੌਰ ਵਿਖੇ 9ਵੀਂ ਜਮਾਤ ਲਈ ਦਾਖ਼ਲਾ ਟੈਸਟ 8 ਫਰਵਰੀ ਨੂੰ ਹੋਵੇਗਾ-ਮਨੇਸ

ਖਮਾਣੋਂ, 2 ਦਸੰਬਰ (ਜੋਗਿੰਦਰ ਪਾਲ)-ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਤਹਿਸੀਲ ਖਮਾਣੋਂ ਵਿਖੇ ਵਿੱਦਿਅਕ ਸੈਸ਼ਨ 2020-21 ਲਈ 9ਵੀਂ ਜਮਾਤ ਦੀਆਂ 20 ਸੀਟਾਂ 'ਤੇ ਦਾਖ਼ਲੇ ਲਈ ਦਾਖਲਾ ਟੈੱਸਟ 8 ਫਰਵਰੀ, 2020 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਲਿਆ ਜਾਵੇਗਾ | ਇਹ ...

ਪੂਰੀ ਖ਼ਬਰ »

ਖ਼ੁਦ ਵੀਲ੍ਹ ਚੇਅਰ 'ਤੇ ਬੈਠ ਕੇ ਦੂਜਿਆਂ ਲਈ ਚਾਨਣ ਮੁਨਾਰਾ ਬਣਿਆ ਨੌਜਵਾਨ ਗੁਰਵਿੰਦਰ ਸਿੰਘ ਸੋਨੀ

ਨੰਦਪੁਰ ਕਲੌੜ, 2 ਦਸੰਬਰ (ਜਰਨੈਲ ਸਿੰਘ ਧੁੰਦਾ)-ਪਿੰਡ ਧੰੁਦਾ ਦੇ ਰਹਿਣ ਵਾਲੇ ਨੌਜੁਆਨ ਗੁਰਵਿੰਦਰ ਸਿੰਘ ਸੋਨੀ ਜੋ ਕਿ 9 ਸਾਲ ਪਹਿਲਾਂ ਇਕ ਸੜਕ ਹਾਦਸੇ ਦੌਰਾਨ ਰੀੜ੍ਹ ਦੀ ਹੱਡੀ ਟੁੱਟ ਜਾਣ ਤੋਂ ਬਾਅਦ ਦੋਵੇਂ ਲੱਤਾਂ ਤੋਂ ਅਪਾਹਜ ਹੋਇਆ ਸੀ ਅੱਜ ਆਪਣੇ ਵਰਗੇ ਹਜ਼ਾਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX