ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵੱਖ-ਵੱਖ ਥਾੲੀਂ ਤਨਖ਼ਾਹਾਂ ਤੋਂ ਵਾਂਝੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਗੁਰਦਾਸਪੁਰ, 2 ਦਸੰਬਰ (ਸੁਖਵੀਰ ਸਿੰਘ ਸੈਣੀ, ਭਾਗਦੀਪ ਸਿੰਘ ਗੋਰਾਇਆ, ਆਰਿਫ਼)-ਪਾਵਰਕਾਮ ਵਿਚ ਕੰਮ ਕਰਦੇ ਬਿਜਲੀ ਕਾਮਿਆਂ ਨੰੂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਵੱਖ-ਵੱਖ ਸਿਰਮੌਰ ਜਥੇਬੰਦੀਆਂ ਜਿਸ ਵਿਚ ਟੀ.ਐਸ.ਯੂ, ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ, ਜੇ.ਈ ਕੌਾਸਲ ਆਦਿ ਵਲੋਂ ਪ੍ਰਧਾਨ ਬਲਕਾਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਿਕ ਨਹਿਰੂ ਪਾਰਕ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵਲੋਂ ਤਨਖ਼ਾਹਾਂ ਜਾਰੀ ਨਾ ਕਰਨ 'ਤੇ ਸਟੇਟ ਕਮੇਟੀ ਵਲੋਂ ਫ਼ੈਸਲਾ ਕੀਤਾ ਕਿ ਸਾਰੇ ਪੰਜਾਬ 'ਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮਾੈਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੁਰੰਤ ਜਾਰੀ ਨਾ ਕੀਤੀਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਭੁਪਨੇਸ਼ ਕੁਮਾਰ ਪੱਪੂ ਪ੍ਰਧਾਨ ਬਾਰਡਰ ਜ਼ੋਨ ਅੰਮਿ੍ਤਸਰ, ਬਲਜੀਤ ਸਿੰਘ, ਬਲਵੰਤ ਸਿੰਘ, ਪਵਨ ਕੁਮਾਰ, ਇੰਜੀ: ਜਤਿੰਦਰ ਕੁਮਾਰ, ਸੁਖਦੇਵ ਸਿੰਘ ਕਾਲਾ ਨੰਗਲ, ਮੁਕੇਸ਼ ਕੁਮਾਰ, ਇੰਜੀ: ਹਿਰਦੇਪਾਲ ਸਿੰਘ ਬਾਜਵਾ, ਹਰਵਿੰਦਰ ਸਿੰਘ, ਅਨਿਲ ਕੁਮਾਰ ਆਦਿ ਹਾਜ਼ਰ ਸਨ |
ਕਰਮਚਾਰੀ ਦਲ ਵਲੋਂ ਸਰਕਲ ਦਫ਼ਤਰ ਵਿਖੇ ਰੋਸ ਰੈਲੀ
ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਰਜਿ. ਵਲੋਂ ਸਰਕਲ ਦਫ਼ਤਰ ਵਿਖੇ ਰੋਸ ਰੈਲੀ ਕੀਤੀ ਗਈ | ਮੰਡਲ ਲੇਖਾਕਾਰ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਅੱਜ ਸ਼ਾਮ ਤੱਕ ਤਨਖ਼ਾਹਾਂ ਜਾਰੀ ਨਾ ਕੀਤੀਆਂ ਤਾਂ ਬਿਜਲੀ ਮੁਲਾਜ਼ਮ ਦਫ਼ਤਰਾਂ ਨੰੂ ਤਾਲੇ ਲਗਾ ਕੇ ਸੰਘਰਸ਼ ਵਿੱਢੇਗਾ | ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਕਿਹਾ ਕਿ 10 ਤੋਂ 24 ਦਸੰਬਰ ਤੱਕ ਉਪ ਮੰਡਲ ਪੱਧਰ 'ਤੇ ਰੋਸ ਦਿਖਾਵੇ ਕੀਤੇ ਜਾਣਗੇ ਅਤੇ 2 ਤੇ 3 ਜਨਵਰੀ ਨੰੂ ਮੁੱਖ ਦਫ਼ਤਰ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਸ਼ੇਲੇਂਦਰ ਭਾਸਕਰ, ਰਾਕੇਸ਼ ਠਾਕੁਰ, ਚੰਦਰ ਸ਼ੇਖਰ, ਰਜਿੰਦਰ ਕੁਮਾਰ, ਦਲੀਪ ਕੁਮਾਰ, ਦਰਬਾਰਾ ਸਿੰਘ ਛੀਨਾ, ਨੀਰਜ ਕੁਮਾਰੀ, ਰਜੇਸ਼ ਸਲੋਤਰਾ, ਸਵਿਤਾ ਰਾਣੀ, ਨੀਲਮ ਰਾਣੀ, ਬਲਵਿੰਦਰ ਸਿੰਘ, ਜੈਪਾਲ, ਕੁਲਦੀਪ ਸਿੰਘ, ਸਤਵਿੰਦਰ ਸਿੰਘ, ਨਗੇਸ਼ ਕੁਮਾਰ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ |
ਸਬ ਅਰਬਨ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ
ਬਿਜਲੀ ਮੁਲਾਜ਼ਮਾਂ ਨੰੂ ਨਵੰਬਰ ਮਹੀਨੇ ਦੀ ਤਨਖ਼ਾਹ ਜਾਰੀ ਨਾ ਕਰਨ ਦੇ ਰੋਸ ਵਜੋਂ ਸਬ ਅਰਬਨ ਵਿਖੇ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਟੀ.ਐਸ.ਯੂ. ਦੇ ਪ੍ਰਧਾਨ ਫ਼ਿਰੋਜ਼ ਮਸੀਹ ਨੇ ਕੀਤੀ | ਇਸ ਮੌਕੇ ਆਗੂਆਂ ਨੇ ਪਾਵਰਕਾਮ ਦੀ ਮੈਨੇਜਮੈਂਟ ਨੰੂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਤਨਖ਼ਾਹਾਂ ਜਾਰੀ ਨਾ ਕੀਤੀਆਂ ਤਾਂ ਸਮੁੱਚੇ ਕਰਮਚਾਰੀ ਰੋਜ਼ਾਨਾ ਸਬ ਡਵੀਜ਼ਨ ਪੱਧਰ 'ਤੇ ਰੋਸ ਰੈਲੀਆਂ ਕਰਨਗੇ | ਇਸ ਮੌਕੇ ਬਸੰਤ ਕੁਮਾਰ, ਜੇ.ਪੀ.ਸਿੰਘ, ਜਗੀਰ ਸਿੰਘ, ਪ੍ਰਵੀਨ ਸਿੰਘ, ਗੁਲਜ਼ਾਰ ਸਿੰਘ, ਰਾਜ ਕੁਮਾਰ, ਜਗਦੇਵ ਸਿੰਘ ਆਦਿ ਹਾਜ਼ਰ ਸਨ |
ਕਰਮਚਾਰੀ ਦਲ ਨੇ ਬਟਾਲਾ ਸ਼ਹਿਰੀ ਤੇ ਸਬ ਅਰਬਨ ਮੰਡਲ ਦੀ ਸਾਂਝੀ ਰੋਸ ਰੈਲੀ ਕੀਤੀ
ਬਟਾਲਾ, (ਕਾਹਲੋਂ)-ਸਬ ਅਰਬਨ ਮੰਡਲ ਦੇ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਅਤੇ ਫ਼ਕੀਰ ਚੰਦ ਸ਼ਰਮਾ ਸਿਟੀ ਮੰਡਲ ਬਟਾਲਾ ਦੀ ਪ੍ਰਧਾਨਗੀ ਹੇਠ ਸਾਂਝੀ ਰੋਸ ਰੈਲੀ 26 ਨੰ: ਸਬ ਸਟੇਸ਼ਨ 'ਤੇ ਕੀਤੀ ਗਈ | ਇਸ ਰੈਲੀ 'ਚ ਉਚੇਚੇ ਤੌਰ 'ਤੇ ਪਹੰੁਚੇ ਬਾਰਡਰ ਜ਼ੋਨ ਪ੍ਰਧਾਨ ਅਮਰਜੀਤ ਸਿੰਘ ਅਨਮੋਲ ਨੇ ਸ਼ਮੂਲੀਅਤ ਕੀਤੀ, ਜਿਸ ਵਿਚ ਮੁਲਾਜ਼ਮਾਂ ਨੂੰ ਮਹੀਨਾਵਾਰ ਤਨਖਾਹ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਗਿਆ, ਜਿਸ ਵਿਚ ਪੀ.ਐਸ.ਪੀ.ਸੀ.ਐਲ. ਦੇ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ਦੀ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਘਟੀਆ ਕਾਰਗੁਜਾਰੀ ਦੀ ਨਿਖੇਧੀ ਕੀਤੀ ਗਈ | ਬੁਲਾਰਿਆਂ ਨੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅੱਜ ਸ਼ਾਮ ਤੱਕ ਸਾਡੀਆਂ ਤਨਖਾਹਾਂ ਨਾ ਪਾਈਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤੀ ਜਾਵੇਗਾ | ਇਸ ਮੌਕੇ ਸ਼ਹਿਰੀ ਬਟਾਲਾ ਸਕੱਤਰ ਸੁਰਜੀਤ ਸਿੰਘ ਅਮਰਗੜ੍ਹ, ਅਰਜਨ ਸਿੰਘ, ਬਲਰਾਜ ਸਿੰਘ ਜੇ.ਈ., ਰਵੀ ਕੁਮਾਰ ਭਗਤ ਸ਼ਹਿਰੀ ਸੀਡ ਬਟਾਲਾ, ਸਰਬਜੀਤ ਸਿੰਘ, ਸਾਹਿਬਜੀਤ ਸਿੰਘ, ਬਲਜੀਤ ਸਿੰਘ, ਹੀਰਾ ਲਾਲ ਈਸਟ ਸੀਡ ਪ੍ਰਧਾਨ, ਮਾਡਲ ਟਾਉਨ ਦੇ ਪ੍ਰਧਾਨ ਹਰਜੀਤ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਪਾਲ ਭਗਤ, ਸਕੱਤਰ ਮੈਂਬਰ ਆਦਿ ਹਾਜ਼ਰ ਸਨ |
ਸਬ ਡਵੀਜ਼ਨ ਦੋਰਾਂਗਲਾ ਵਿਖੇ ਰੋਸ ਰੈਲੀ
ਦੋਰਾਂਗਲਾ, (ਲਖਵਿੰਦਰ ਸਿੰਘ ਚੱਕਰਾਜਾ)-ਜਾਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਦੋਰਾਂਗਲਾ ਵਿਖੇ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਅਮਰੀਕ ਸਿੰਘ ਪ੍ਰਧਾਨ ਟੀ.ਐਸ.ਯੂ. ਅਤੇ ਪ੍ਰਧਾਨ ਕਰਮਚਾਰੀ ਦਲ ਦੋਰਾਂਗਲਾ ਬਲਦੇਵ ਸਿੰਘ ਥੰਮ੍ਹਣ ਨੇ ਕੀਤੀ | ਇਸ ਮੌਕੇ ਰਾਕੇਸ਼ ਕੁਮਾਰ ਸਕੱਤਰ ਕਰਮਚਾਰੀ ਦਲ, ਸਰੂਪ ਸਿੰਘ ਮੀਤ ਪ੍ਰਧਾਨ, ਠਾਕੁਰ ਰਕੇਸ਼ ਮੰਡਲ ਪ੍ਰਧਾਨ, ਨਿਰਮਲ ਸਿੰਘ, ਜਤਿੰਦਰ ਸਿੰਘ, ਜਸਵੰਤ ਸਿੰਘ, ਤੇਜਪਾਲ ਸਿੰਘ ਜੇ.ਈ, ਹਰਜਿੰਦਰ ਸਿੰਘ, ਰਛਪਾਲ ਸਿੰਘ ਆਦਿ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਮੇਂ ਸਿਰ ਜਾਰੀ ਨਾ ਕੀਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
ਸਬ ਡਵੀਜ਼ਨ ਬਹਿਰਾਮਪੁਰ ਵਿਖੇ ਰੋਸ ਰੈਲੀ
ਬਹਿਰਾਮਪੁਰ, (ਬਲਬੀਰ ਸਿੰਘ ਕੋਲਾ)-ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਕਰਮਚਾਰੀਆਂ ਦੀ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਦੇਣ ਦੇ ਰੋਸ ਵਜੋਂ ਸਬ ਡਵੀਜ਼ਨ ਬਹਿਰਾਮਪੁਰ ਵਿਖੇ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਇੰਜੀ; ਨਰਬੀਰ ਸਿੰਘ ਸੈਣੀ ਤੇ ਸਤੀਸ਼ ਕੁਮਾਰ ਸੈਣੀ ਵਲੋਂ ਕੀਤੀ ਗਈ | ਇਸ ਮੌਕੇ ਜਥੇਬੰਦੀ ਏਟਕ ਦੇ ਪ੍ਰਧਾਨ ਬਲਵਿੰਦਰ ਸਿੰਘ ਉਧੀਪੁਰ ਅਤੇ ਟੀ.ਐਸ.ਯੂ. ਦੇ ਸਰਕਲ ਆਗੂ ਸੰਜੀਵ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀਆਂ ਗ਼ਲਤ ਨੀਤੀਆਂ ਕਾਰਨ ਬਿਜਲੀ ਕਰਮਚਾਰੀਆਂ ਨੰੂ ਤਨਖ਼ਾਹ ਜਾਰੀ ਨਹੀਂ ਕੀਤੀ ਗਈ | ਇਸ ਮੌਕੇ ਸੰਜੀਵ ਕੁਮਾਰ ਸ਼ਰਮਾ, ਅਸ਼ਵਨੀ ਕੁਮਾਰ, ਜੋਗਿੰਦਰਪਾਲ ਸੈਣੀ, ਰਮੇਸ਼ ਕੁਮਾਰ, ਗੁਰਮੁਖ ਸਿੰਘ, ਵਿਜੇ ਕੁਮਾਰ, ਨਰਿੰਦਰ ਸੈਣੀ, ਕਸ਼ਮੀਰ ਸਿੰਘ ਤੇ ਹੋਰ ਮੁਲਾਜ਼ਮ ਹਾਜ਼ਰ ਸਨ |
ਸਬ ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਰੋਸ ਰੈਲੀ
ਪੁਰਾਣਾ ਸ਼ਾਲਾ, (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਪੁਰਾਣਾ ਸ਼ਾਲਾ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਨਵੰਬਰ ਮਹੀਨੇ ਦੀ ਤਨਖ਼ਾਹ ਜਾਰੀ ਨਾ ਕਰਨ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਟੀ.ਐਸ.ਯੂ ਦੇ ਪ੍ਰਧਾਨ ਲਖਵਿੰਦਰ ਸਿੰਘ ਸੈਣੀ ਨੇ ਕੀਤੀ ਅਤੇ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਲਖਵਿੰਦਰ ਸਿੰਘ ਸੈਣੀ ਸਰਕਲ ਪ੍ਰਧਾਨ ਤੇ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਨੇ ਪਾਵਰਕਾਮ ਦੀ ਮੈਨੇਜਮੈਂਟ ਨੰੂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਾ ਕੀਤੀਆਂ ਤਾਂ 3 ਦਸੰਬਰ ਨੂੰ ਚੇਅਰਮੈਨ ਪਟਿਆਲਾ ਦਫ਼ਤਰ ਵਿਖੇ ਧਰਨੇ ਦਿੱਤੇ ਜਾਣਗੇ | ਇਸ ਮੌਕੇ ਰਣਜੀਤ ਸਿੰਘ ਸਕੱਤਰ, ਸੁਰਿੰਦਰ ਸਿੰਘ ਮੀਤ ਪ੍ਰਧਾਨ, ਗੁਰਦਿਆਲ ਸਿੰਘ ਖ਼ਜ਼ਾਨਚੀ, ਸਤਨਾਮ ਸਿੰਘ ਸਹਿ ਸਕੱਤਰ, ਮਲਕੀਤ ਸਿੰਘ ਜੇ.ਈ, ਜੈ ਪਾਲ ਸਿੰਘ ਐਸ ਐਸ ਏ, ਰਾਜਵਿੰਦਰ ਕੌਰ, ਰਾਕੇਸ਼ ਤੋਂ ਇਲਾਵਾ ਹੋਰ ਮੁਲਾਜ਼ਮ ਹਾਜ਼ਰ ਸਨ |
ਕਾਦੀਆਂ, (ਕੁਲਵਿੰਦਰ ਸਿੰਘ)-ਪਾਵਰਕਾਮ ਪ੍ਰਬੰਧਕਾਂ ਤੇ ਪੰਜਾਬ ਸਰਕਾਰ ਵਲੋਂ ਆਰਥਿਕ ਸੰਕਟ ਬਹਾਨੇ ਬਿਜਲੀ ਕਾਮਿਆਂ ਨੂੰ ਨਵੰਬਰ 2019 ਦੀ ਤਨਖਾਹ 'ਤੇ ਰੋਕ ਲਗਾਉਣ ਵਿਰੁੱਧ ਸਬ-ਡਵੀਜ਼ਨ ਕਾਦੀਆਂ ਦੇ ਬਿਜਲੀ ਕਾਮਿਆਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਪ੍ਰਬੰਧਕਾਂ ਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਰੋਸ ਰੈਲੀ ਦੀ ਪ੍ਰਧਾਨਗੀ ਫ਼ੈਡਰੇਸ਼ਨ ਏਟਕ ਦੇ ਪ੍ਰਧਾਨ ਦਲਜੀਤ ਸਿੰਘ, ਇੰਪਲਾਈਜ਼ ਫ਼ੈਡਰੇਸ਼ਨ ਦੇ ਸਰਕਲ ਪ੍ਰਧਾਨ ਗੁਰਦਿਆਲ ਸਿੰਘ, ਟੀ.ਐਸ.ਯੂ. ਦੇ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਨੇ ਸਾਂਝੇ ਤੌਰ 'ਤੇ ਕੀਤੀ | ਅੱਜ ਦੀ ਰੋਸ ਰੈਲੀ ਦੌਰਾਨ ਸਾਰੀਆਂ ਜਥੇਬੰਦੀਆਂ ਦੇ ਬੁਲਾਰਿਆਂ 'ਚ ਫ਼ੈਡਰੇਸ਼ਨ ਏਟਕ ਦੇ ਮੀਤ ਪ੍ਰਧਾਨ ਪਿਆਰਾ ਸਿੰਘ, ਕੀਮਤੀ ਲਾਲ ਫੋਰਮੈਨ, ਸੁਖਦੇਵ ਸਿੰਘ ਸੇਖਵਾਂ, ਗੁਰਮੇਜ ਸਿੰਘ ਬੁੱਟਰ, ਰਛਪਾਲ ਸਿੰਘ, ਪਿੰਕੀ ਸ਼ਰਮਾ, ਸੁਖਦੇਵ ਸਿੰਘ, ਐਸ.ਡੀ.ਸੀ. ਕਾਦੀਆਂ, ਸੁਖਦੇਵ ਸਿੰਘ ਭਾਮ, ਜੋਗਿੰਦਰਪਾਲ ਜੇ.ਈ. ਸਮੇਤ ਹੋਰ ਕਾਮੇ ਹਾਜ਼ਰ ਸਨ |
ਘੁਮਾਣ, ਕਲਾਨੌਰ (ਬੰਮਰਾਹ, ਪੁਰੇਵਾਲ)-ਘੁਮਾਣ ਤੇ ਕਲਾਨੌਰ ਵਿਖੇ ਬਿਜਲੀ ਮੁਲਾਜ਼ਮਾਂ ਦੀ ਤਨਖ਼ਾਹ ਨਾ ਆਉਣ 'ਤੇ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਰਕਲ ਸਕੱਤਰ ਦਵਿੰਦਰ ਸਿੰਘ ਸੈਣੀ ਦੀ ਅਗਵਾਈ 'ਚ ਰੱਖੇ ਇਸ ਰੋਸ ਪ੍ਰਦਰਸ਼ਨ ਵਿਚ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਹਾਲੇ ਤੱਕ ਨਹੀਂ ਪਾਈਆਂ, ਜਿਸ ਕਰਕੇ ਮੁਲਾਜ਼ਮ ਘਰੇਲੂ ਖ਼ਰਚਿਆਂ ਤੋਂ ਵੀ ਤੰਗ ਹੋ ਗਏ ਹਨ | ਆਗੂਆਂ ਨੇ ਕਿਹਾ ਕਿ ਅੱਜ 3 ਦਸੰਬਰ ਤੋਂ ਤਨਖ਼ਾਹਾਂ ਨਾ ਮਿਲਣ ਨੂੰ ਲੈ ਕੇ ਸਾਰੇ ਕੰਮਕਾਰ ਬੰਦ ਰੱਖੇ ਜਾਣਗੇ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ, ਬਾਬਾ ਸਰਵਣ ਸਿੰਘ, ਸਰਬਜੀਤ ਸਿੰਘ, ਸੁਰਿੰਦਰਪਾਲ ਕਾਦੀਆਂ, ਜਤਿੰਦਰ ਸਿੰਘ, ਸੁਰਿੰਦਰ ਸਿੰਘ ਨੰਗਲ, ਸੇਵਾ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ ਘੁਮਾਣ, ਪ੍ਰਤਾਪ ਸਿੰਘ ਜੇ.ਈ., ਰਣਧੀਰ ਸਿੰਘ ਕਾਹਲੋਂ, ਨਿਸ਼ਾਨ ਸਿੰਘ ਸੋਹਲ, ਸੁਖਵਿੰਦਰ ਸਿੰਘ ਸਿੰਦਾ, ਦਿਲਬਾਗ ਸਿੰਘ ਵਾਹਲਾ, ਕ੍ਰਿਸ਼ਨ ਲਾਲ, ਕੁਲਦੀਪ ਸਿੰਘ, ਬਲਜੀਤ ਸਿੰਘ, ਬਿਕਰਮਜੀਤ ਸਿੰਘਧਰਮ ਸਿੰਘ, ਜਸਬੀਰ ਸਿੰਘ ਮੰਡ ਆਦਿ ਹਾਜ਼ਰ ਸਨ |
ਧਾਰੀਵਾਲ, (ਸਵਰਨ ਸਿੰਘ)-ਸਥਾਨਕ ਉਪ ਮੰਡਲ ਦਫ਼ਤਰ ਵਿਖੇ ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਤਨਖਾਹਾਂ ਨਾ ਮਿਲਣ ਨੂੰ ਲ ਕੇ ਵਿਸ਼ਾਲ ਰੋਸ ਮੁਜਾਹਰਾ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਸਕੱਤਰ ਕਰਮਚਾਰੀ ਦਲ, ਜਸਵਿੰਦਰ ਸਿੰਘ ਗਿੱਲ ਮੰਡਲ ਪ੍ਰਧਾਨ, ਗੁਰਦੀਪ ਸਿੰਘ ਗਿੱਲ, ਲਖਵਿੰਦਰ ਸਿੰਘ ਸਹਾਰੀ, ਜਸਬੀਰ ਸਿੰਘ ਕਲੇਰ, ਦਲਬੀਰ ਸਿੰਘ, ਗੁਰਮੁੱਖ ਸਿੰਘ, ਗੁਰਜੀਤ ਸਿੰਘ ਲੇਹਲ, ਸੁਰਜੀਤ ਸਿੰਘ ਢਿੱਲੋਂ, ਹਰਦੇਵ ਸਿੰਘ ਜਫਰਵਾਲ, ਦਵਿੰਦਰ ਸਿੰਘ ਲੇਹਲ, ਅਸ਼ੋਕ ਕੁਮਾਰ, ਦਵਿੰਦਰ ਸਿੰਘ ਮੀਟਰ ਇੰਸਪੈਕਟਰ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਫਤਹਿਗੜ੍ਹ ਚੂੜੀਆਂ, (ਬਾਠ, ਫੁੱਲ)-ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਜੁਆਇੰਟ ਫੋਰਮ ਪੀ.ਐੱਸ.ਪੀ.ਸੀ.ਐੱਲ. ਦੇ ਸੱਦੇ 'ਤੇ ਪਾਵਰਕਾਮ ਕਾਰਪੋਰੇਸ਼ਨ ਮੁਲਾਜ਼ਮਾਂ ਵਲੋਂ ਫਤਹਿਗੜ੍ਹ ਚੂੜੀਆਂ ਦੇ ਦਫ਼ਤਰ ਕੰਪਲੈਕਸ ਵਿਖੇ ਜਸਰਦਸਤ ਰੋਸ ਮੁਜਾਹਰਾ ਕੀਤਾ ਗਿਆ | ਇਸ ਮੌਕੇ ਰਾਜਵਿੰਦਰ ਸਿੰਘ ਟਰਪੱਲਾ, ਅਸ਼ਵਨੀ ਸ਼ਰਮਾ, ਬਾਲ ਕਿ੍ਸ਼ਨ, ਸਤਨਾਮ ਸਿੰਘ ਝੰਜੀਆਂ, ਅਸ਼ਵਨੀ ਕੁਮਾਰ, ਸ਼ਿੰਦਰਪਾਲ, ਦਲਬੀਰ ਸਿੰਘ ਪੰਨੂੰ, ਜਸਵਿੰਦਰ ਸਿੰਘ ਫੱਤੇਵਾਲ, ਦਿਲਬਾਗ ਸਿੰਘ ਬਾਬਾ, ਬਲਦੇਵ ਸਿੰਘ ਠੱਠਾ, ਵਿਪੁਲ ਕੁਮਾਰ ਸ਼ਰਮਾ, ਹਰਜਿੰਦਰ ਸਿੰਘ ਬੱਬੀ, ਸਤਨਾਮ ਸਿੰਘ ਬੇਰੀਆਂਵਾਲਾ, ਪਲਵਿੰਦਰ ਸਿੰਘ, ਮੁਖਤਾਰ ਸਿੰਘ ਰੰਧਾਵਾ, ਜੋਗਿੰਦਰ ਸਿੰਘ ਸ਼ਾਹਪੁਰ, ਸੁਰਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ 'ਚ ਮੁਲਾਜ਼ਮ ਹਾਜ਼ਰ ਸਨ |
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਮਹਿਕਮੇ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਾਇੰਟ ਫੋਰਮ ਦੇ ਹਰਸ਼ਰਨ ਸਿੰਘ ਲਾਡੀ, ਰਜਿੰਦਰ ਕੁਮਾਰ ਭਾਰਦਵਾਜ, ਬਿਕਰਮ ਸਿੰਘ, ਗੁਰਦੀਪ ਸਿੰਘ ਆਰ.ਏ., ਧਿਆਨ ਸਿੰਘ ਖਜਾਨੇਕੋਟ ਬੁਲਾਰਿਆਂ ਸਮੇਤ ਗੁਰਚਰਨ ਸਿੰਘ ਬੰਬ, ਸੁਰਜੀਤ ਸਿੰਘ ਰੰਧਾਵਾ, ਹਰਬੰਸ ਸਿੰਘ, ਅਵਤਾਰ ਸਿੰਘ ਲੁਕਮਾਨੀਆਂ, ਗੁਰਪ੍ਰੀਤ ਸਿੰਘ ਸਮੇਤ ਸਬ ਡਵੀਜਨ ਦੇ ਬਿਜਲੀ ਮੁਲਾਜ਼ਮ ਹਾਜ਼ਰ ਸਨ |

ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ- ਰਮਨਦੀਪ ਸਿੰਘ ਸੰਧੂ

ਬਟਾਲਾ, 2 ਦਸੰਬਰ (ਕਾਹਲੋਂ)-ਪੰਜਾਬ 'ਚ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ | ਸ: ਸੰਧੂ ਨੇ ਕਿਹਾ ਕਿ ਕਾਂਗਰਸ ਨੇ ...

ਪੂਰੀ ਖ਼ਬਰ »

ਪੁਰਤਗਾਲ ਭੇਜਣ ਦੇ ਨਾਂਅ 'ਤੇ ਏਜੰਟਾਂ ਨੇ 7 ਵਿਅਕਤੀਆਂ ਨਾਲ 13-13 ਲੱਖ ਦੀ ਮਾਰੀ ਠੱਗੀ

ਪੁਰਾਣਾ ਸ਼ਾਲਾ, 2 ਦਸੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕਬੂਤਰਬਾਜ਼ੀ ਨੂੰ ਰੋਕਣ ਵਸਤੇ ਪੰਜਾਬ ਸਰਕਾਰ ਨੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ | ਉਸ ਦੇ ਬਾਵਜੂਦ ਏਜੰਟ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ 'ਚ ਫਸਾ ਕੇ ਲੱਖਾਂ ਰੁਪਏ ਦੀ ਠੱਗੀ ਮਾਰ ਕੇ ਸ਼ਰੇਆਮ ਧੱਕਾ ਕਰ ...

ਪੂਰੀ ਖ਼ਬਰ »

ਦੁਕਾਨਦਾਰ ਦੀ ਕੁੱਟਮਾਰ ਦੇ ਰੋਸ ਵਜੋਂ ਦੋਰਾਂਗਲਾ ਦੇ ਦੁਕਾਨਦਾਰਾਂ ਵਲੋਂ ਧਰਨਾ

ਦੋਰਾਂਗਲਾ, 2 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਬੀਤੀ ਰਾਤ ਕਸਬਾ ਦੋਰਾਂਗਲਾ ਦੇ ਇਕ ਦੁਕਾਨਦਾਰ ਦੀ ਕਸਬੇ ਦੇ ਹੀ ਕੁਝ ਲੋਕਾਂ ਵਲੋਂ ਕੀਤੀ ਕੁੱਟਮਾਰ ਅਤੇ ਦੁਕਾਨ ਦੀ ਕੀਤੀ ਭੰਨਤੋੜ ਦੇ ਰੋਸ ਵਜੋਂ ਦੁਕਾਨਦਾਰਾਂ ਵਲੋਂ ਚੌਕ 'ਚ ਧਰਨਾ ਦਿੱਤਾ ਗਿਆ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਤਨਖਾਹਾਂ ਤੁਰੰਤ ਜਾਰੀ ਨਾ ਹੋਈਆਂ ਤਾਂ ਰੋਸ ਰੈਲੀਆਂ ਜਾਰੀ ਰੱਖੀਆਂ ਜਾਣਗੀਆਂ-ਮੁਲਾਜ਼ਮ ਆਗੂ

ਬਟਾਲਾ, 2 ਦਸੰਬਰ (ਕਾਹਲੋਂ)-ਬਿਜਲੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਹੋਏ ਅਧਿਕਾਰੀਆਂ, ਕਰਮਚਾਰੀਆਂ ਦੀਆਂ ਤਨਖਾਹਾਂ ਨਾ ਪੈਣ ਕਾਰਨ ਪੰਜਾਬ ਭਰ ਅੰਦਰ ਬਿਜਲੀ ਮੁਲਾਜ਼ਮਾਂ ਨੇ ਸਬ ਡਵੀਜਨਾਂ, ਡਵੀਜਨਾਂ ਅਤੇ ਸਰਕਲ ਦਫਤਰਾਂ ਅੱਗੇ ਰੋਸ ਰੈਲੀਆਾ ਕਰਨ ਉਪਰੰਤ ਪੰਜਾਬ ਸਰਕਾਰ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇੱਕੋ ਦਿਨ 'ਚ ਲਗਵਾਏ ਆਸਟ੍ਰੇਲੀਆ ਦੇ 9 ਵੀਜ਼ੇ

ਗੁਰਦਾਸਪੁਰ, 2 ਦਸੰਬਰ (ਆਰਿਫ਼)-'ਟੀਮ ਗਲੋਬਲ' ਇਮੀਗ੍ਰੇਸ਼ਨ ਗੁਰਦਾਸਪੁਰ ਨੇ ਜ਼ਿਲੇ੍ਹ ਅੰਦਰ ਸਭ ਤੋਂ ਵੱਧ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਾਉਣ ਸਬੰਧੀ ਆਪਣੀ ਲੜੀ ਨਿਰੰਤਰ ਜਾਰੀ ਰੱਖਦੇ ਹੋਏ ਇੱਕੋ ਦਿਨ 'ਚ ਆਸਟ੍ਰੇਲੀਆ ਦੇ 9 ਵੀਜ਼ੇ ਲਗਵਾਏ ਹਨ | ਇਸ ਸਬੰਧੀ ਵੀਜ਼ਾ ...

ਪੂਰੀ ਖ਼ਬਰ »

ਐਕਸੈਲਸੀਅਰ ਸਕੂਲ 'ਚ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਕਿਲ੍ਹਾ ਲਾਲ ਸਿੰਘ, 2 ਦਸੰਬਰ (ਬਲਬੀਰ ਸਿੰਘ)-ਇਲਾਕੇ ਦੀ ਪ੍ਰਸਿੱਧ ਅਤੇ ਸਿੱਖਿਆ ਦੇ ਖੇਤਰ ਵਿਚ ਇਕ ਵੱਖਰਾ ਮੁਕਾਮ ਬਣਾ ਚੁੱਕਾ ਐਕਸੈਲਸੀਅਰ ਸੀਨੀ: ਸੈਕੰ: ਸਕੂਲ ਬਿਜਲੀਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਰੈਡ ਰੋਜ ਸਕੂਲ 'ਚ ਅੱਜ ਮਨਾਇਆ ਜਾਵੇਗਾ ਅੰਗਹੀਣ ਦਿਵਸ

ਬਟਾਲਾ, 2 ਦਸੰਬਰ (ਬੁੱਟਰ)-ਅੰਗਹੀਣ ਵੈੱਲਫੇਅਰ ਐਸੋਸੀਏਸ਼ਨ ਬਟਾਲਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 3 ਦਸੰਬਰ ਨੂੰ ਰੈਡ ਰੋਜ਼ ਸਕੂਲ ਸੁੰਦਰ ਨਗਰ ਡੇਰਾ ਰੋਡ ਬਟਾਲਾ ਵਿਖੇ ਅੰਗਹੀਣ ਦਿਵਸ ਮਨਾਇਆ ਜਾਵੇਗਾ | ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਸੰਜੀਵ ਪਠਾਨੀਆ ਭਾਜਪਾ ਘਰੋਟਾ ਦੇ ਮੰਡਲ ਪ੍ਰਧਾਨ ਬਣੇ

ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਭਾਰਤੀ ਜਨਤਾ ਪਾਰਟੀ ਵਲੋਂ ਘਰੋਟਾ ਮੰਡਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ 'ਚ ਪਾਰਟੀ ਵਿਚ ਬਤੌਰ ਮੰਡਲ ਜਨਰਲ ਸਕੱਤਰ ਸੇਵਾਵਾਂ ਨਿਭਾਅ ਰਹੇ ਸੰਜੀਵ ਪਠਾਨੀਆ ਨੰੂ ਵਧੀਆ ਸੇਵਾਵਾਂ ਦੇ ਚੱਲਦਿਆਂ ਪਦਉਨਤ ਕਰਕੇ ...

ਪੂਰੀ ਖ਼ਬਰ »

ਨਰਿੰਦਰ ਸਿੰਘ ਦੂਜੀ ਵਾਰ ਮੰਡਲ ਪ੍ਰਧਾਨ ਬਣੇ

ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇ ਚੱਲਦੇ ਨਰਿੰਦਰ ਸਿੰਘ ਪੰਮੀ ਨੰੂ ਦਿਹਾਤੀ ਮੰਡਲ ਭਾਜਪਾ ਦਾ ਦੂਜੀ ਵਾਰ ਮੰਡਲ ਪ੍ਰਧਾਨ ਬਣਾਇਆ ਗਿਆ, ਜਿਸ 'ਤੇ ਇਲਾਕਾ ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪੰਮੀ ਸਮਰਥਕ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀ ਵੀ ਖ਼ੁਦਕੁਸ਼ੀਆਂ ਕਰਨ ਲੱਗੇ-ਰਾਜਨਬੀਰ ਸਿੰਘ ਘੁਮਾਣ

ਬਟਾਲਾ, 2 ਦਸੰਬਰ (ਕਾਹਲੋਂ)-ਕਾਂਗਰਸ ਸਰਕਾਰ ਦੇ ਰਾਜ 'ਚ ਕਿਸਾਨਾਂ ਦੇ ਨਾਲ-ਨਾਲ ਹੁਣ ਆੜ੍ਹਤੀ ਵੀ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਕੀਤਾ | ...

ਪੂਰੀ ਖ਼ਬਰ »

ਪੈਸ਼ਨਰਜ਼ ਭਲਾਈ ਬੋਰਡ ਦੇ ਡਾਇਰੈਕਟਰ ਬਣਨ 'ਤੇ ਪ੍ਰਤਾਪ ਸਿੰਘ ਤੱਤਲਾ ਦਾ ਸਨਮਾਨ

ਬਟਾਲਾ, 2 ਦਸੰਬਰ (ਕਾਹਲੋਂ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪ੍ਰਤਾਪ ਸਿੰਘ ਸੇਵਾ ਮੁਕਤ ਸੂਬੇਦਾਰ ਮੇਜਰ ਨੂੰ ਪੈਨਸ਼ਨਰਜ਼ ਭਲਾਈ ਬੋਰਡ ਦਾ ਮੈਂਬਰ ਨਿਯੁਕਤ ਕਰਨ 'ਤੇ ਇਲਾਕੇ ਮੁਹਤਬਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਲਾਕੇ ਦੇ ਮੋਹਤਬਰਾਂ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਪ੍ਰਦੂਸ਼ਣ ਰੋਕੂ ਦਿਵਸ ਮਨਾਇਆ

ਬਟਾਲਾ, 2 ਦਸੰਬਰ (ਕਾਹਲੋਂ)-ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਰਾਸ਼ਟਰੀ ਪ੍ਰਦੂਸ਼ਣ ਰੋਕੂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਇਸ ਦਿਨ ਦੇ ਇਤਿਹਾਸ ਨਾਲ ਸਬੰਧਤ ਭਾਸ਼ਨ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਸਮਾਗਮ ਕਰਵਾਇਆ

ਗੁਰਦਾਸਪੁਰ, 2 ਦਸੰਬਰ (ਆਰਿਫ਼)-ਸਥਾਨਿਕ ਸਪਰਿੰਗ ਫ਼ੀਲਡ ਇੰਟਰਨੈਸ਼ਨਲ ਸਕੂਲ ਵਿਖੇ ਸਮਾਜ ਸੇਵਾ ਦਲ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਪਰਿੰਗ ਫ਼ੀਲਡ ਤੇ ਗੁਰੂ ਰਾਮਦਾਸ ਅਕਾਦਮੀ ਦੇ ਬੱਚਿਆਂ ਨੇ ਗੁਰੂ ...

ਪੂਰੀ ਖ਼ਬਰ »

116 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਗੁਰਦਾਸਪੁਰ, 2 ਦਸੰਬਰ (ਆਰਿਫ਼)-ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਵਲੋਂ ਪਿੰਡ-ਪਿੰਡ ਜਾ ਕੇ ਸੰਗਤਾਂ ਨੰੂ ਨਸ਼ਿਆਂ ਦਾ ਤਿਆਗ ਕਰਕੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਿਸ ਤਹਿਤ ਜਥੇ ਵਲੋਂ ਨਵੰਬਰ ਮਹੀਨੇ ਦੌਰਾਨ 12 ਵਾਰ ...

ਪੂਰੀ ਖ਼ਬਰ »

ਦਯਾਨੰਦ ਸਕੂਲ ਵਿਖੇ ਖੇਡ ਦਿਵਸ ਤੇ ਇਨਾਮ ਵੰਡ ਸਮਾਗਮ ਕਰਵਾਇਆ

ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਘਰੋਟਾ ਵਿਖੇ ਸਾਲਾਨਾ ਖੇਡ ਦਿਵਸ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪਿ੍ੰਸੀਪਲ ਰਚਨਾ ਅਹੂਜਾ ਵਲੋਂ ਕੀਤੀ ਗਈ | ਜਦੋਂ ਕਿ ਬਤੌਰ ਮੁੱਖ ਮਹਿਮਾਨ ਦਯਾਨੰਦ ਮੱਠ ਦੇ ਪ੍ਰਧਾਨ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 2 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਐਾਟੀ ਗੁੰਡਾ ਸਟਾਫ਼ ਗੁਰਦਾਸਪੁਰ ਵਲੋਂ ਅੱਜ ਇਕ ਨੌਜਵਾਨ ਨੰੂ 150 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਾਟੀ ਗੁੰਡਾ ਸਟਾਫ਼ ਦੇ ਇੰਚਾਰਜ ਬੂਟਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿ੍ਯੰਕਾ ਰੈਡੀ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਵੇ ਕੇਂਦਰ ਸਰਕਾਰ-ਭਾਰਦਵਾਜ਼, ਗੁਰਵਿੰਦਰ ਸਿੰਘ

ਕਲਾਨੌਰ, 2 ਦਸੰਬਰ (ਪੁਰੇਵਾਲ)-ਬੀਤੇ ਦਿਨ ਹੈਦਰਾਬਾਦ ਦੀ ਵੈਟਰਨਰੀ ਡਾਕਟਰ ਪਿ੍ਯੰਕਾ ਰੈਡੀ ਦੀ ਸਮੂਹਿਕ ਜਬਰ-ਜਨਾਹ ਤੋਂ ਬਾਅਦ ਕੀਤੀ ਬੇਦਰਦੀ ਨਾਲ ਹੱਤਿਆ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ ਅਤੇ ਅਜਿਹੇ ਘਟੀਆ ਘਟਨਾਕ੍ਰਮ ਤੋਂ ਸਿੱਧ ਹੁੰਦਾ ਹੈ ਕਿ ਇਸ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਕਵਲ ਗੋਰਾਇਆ ਦੇ ਹੱਕ 'ਚ ਮੀਟਿੰਗ

ਕਲਾਨੌਰ, 2 ਦਸੰਬਰ (ਪੁਰੇਵਾਲ)-ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਆਗਾਮੀ ਦਿਨਾਂ 'ਚ ਯੂਥ ਕਾਂਗਰਸ ਦੀਆਂ ਹੋਣ ਵਾਲੀਆਂ ਚੋਣਾਂ 'ਚ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੇ ਅਹੁਦੇ 'ਤੇ ਚੋਣ ਲੜ ਰਹੇ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਉਤਸਵ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਕਾਹਨੂੰਵਾਨ, 2 ਦਸੰਬਰ (ਹਰਜਿੰਦਰ ਸਿੰਘ ਜੱਜ)-ਇਥੋਂ ਨਜ਼ਦੀਕ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ, ਗੁਰਦਾਸਪੁਰ ਵਿਖੇ ਪੰਜਾਬ ਫੋਕ ਆਰਟ ਸੈਂਟਰ ਅਤੇ ਉੱਤਰ ਜ਼ੋਨ ਸੱਭਿਆਚਾਰਕ ਸੈਂਟਰ ਪਟਿਆਲਾ ਵਲੋਂ ਲੋਕ ਉਤਸਵ ਸੱਭਿਆਚਾਰਕ ਪ੍ਰੋਗਰਾਮ ਸਕੂਲ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਔਰਤ ਨਾਲ 20 ਹਜ਼ਾਰ ਰੁਪਏ ਦੀ ਠੱਗੀ ਮਾਰੀ

ਪੁਰਾਣਾ ਸ਼ਾਲਾ, 2 ਦਸੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਆਉਂਦੇ ਪਿੰਡ ਭੁੱਲੇਚੱਕ ਕਾਲੋਨੀ ਦੀ ਇਕ ਮਹਿਲਾ ਨਾਲ 20 ਹਜ਼ਾਰ ਰੁਪਏ ਦੀ ਠੱਗੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਕੌਰ ਪਤਨੀ ਪਰਮਵੀਰ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਲਗਾ ਕੇ ਨੌਜਵਾਨ ਨੇ ਮਿਸਾਲ ਪੈਦਾ ਕੀਤੀ

ਡੇਰਾ ਬਾਬਾ ਨਾਨਕ, 2 ਦਸੰਬਰ (ਹੀਰਾ ਸਿੰਘ ਮਾਂਗਟ)- ਦੇਸ਼-ਵਿਦੇਸ਼ਾਂ 'ਚ ਮੁਫਤ ਸੁੰਦਰ ਦਸਤਾਰ ਸਜਾਉਣ ਦਾ ਨਾਮਣਾ ਖੱਟਣ ਵਾਲੇ ਨੌਜਵਾਨ ਉੱਘੇ ਦਸਤਾਰ ਕੋਚ ਗੁਰਜੀਤ ਸਿੰਘ ਸ਼ਾਹਪੁਰੀਆ ਵਲੋ ਅੱਜ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

33 ਮਹੀਨੇ ਬੀਤ ਜਾਣ ਦੇ ਬਾਵਜੂਦ ਪੈਨਸ਼ਨਰਾਂ ਤੇ ਮੁਲਾਜ਼ਮਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਜਾਰੀ-ਸੈਣੀ

ਗੁਰਦਾਸਪੁਰ, 2 ਦਸੰਬਰ (ਸੁਖਵੀਰ ਸਿੰਘ ਸੈਣੀ)-ਸੀਟੂ ਨਾਲ ਸਬੰਧਿਤ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਸੂਬਾਈ ਆਗੂ ਤੇ ਸੀ.ਪੀ.ਆਈ.(ਐਮ.ਐਲ) ਦੇ ਕਮੇਟੀ ਮੈਂਬਰ ਅਮਰਜੀਤ ਸਿੰਘ ਸੈਣੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਪਟਨ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਬਿਜਲੀ ਬੋਰਡ ਮੁਲਾਜ਼ਮਾਂ ਦਿੱਤਾ ਰੋਸ ਧਰਨਾ

ਬਟਾਲਾ, 2 ਦਸੰਬਰ (ਬੁੱਟਰ)-ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਕਰਕੇ ਉਪ ਮੰਡਲ ਬਟਾਲਾ ਵਿਖੇ ਉਪ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ 'ਚ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਯੂਨੀਅਨ ਆਗੂਆਂ ਨੇ ਸਰਕਾਰ ਨੂੰ ...

ਪੂਰੀ ਖ਼ਬਰ »

ਸਬ ਡਵੀਜ਼ਨ ਜੌੜਾ ਛੱਤਰਾਂ ਵਿਖੇ ਰੋਸ ਰੈਲੀ

ਜੌੜਾ ਛੱਤਰਾਂ, 2 ਦਸੰਬਰ (ਪਰਮਜੀਤ ਸਿੰਘ ਘੁੰਮਣ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਜੌੜਾ ਛੱਤਰਾਂ ਦੇ ਮੁਲਾਜਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਚੇਅਰਮੈਨ ਿਖ਼ਲਾਫ਼ ਰੋਸ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਟੀ.ਐਸ.ਯੂ. ਦੇ ਪ੍ਰਧਾਨ ...

ਪੂਰੀ ਖ਼ਬਰ »

ਆਪਣੇ ਹੀ ਟਰੈਕਟਰ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਡਮਟਾਲ, 2 ਦਸੰਬਰ (ਰਾਕੇਸ਼ ਕੁਮਾਰ)-ਥਾਣਾ ਫਤਿਹਪੁਰ ਅਧੀਨ ਆਉਂਦੇ ਪਿੰਡ ਹਟਲੀ ਵਿਖੇ ਇਕ ਵਿਅਕਤੀ ਦੀ ਆਪਣੇ ਹੀ ਟਰੈਕਟਰ ਹੇਠ ਆ ਕੇ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਨਨਹੂ ਆਪਣਾ ਟਰੈਕਟਰ ਚਲਾ ...

ਪੂਰੀ ਖ਼ਬਰ »

ਡਾ. ਭਾਗੋਵਾਲੀਆ ਦੀ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਬਟਾਲਾ, 2 ਦਸੰਬਰ (ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ. ਡਾ. ਲਖਬੀਰ ਸਿੰਘ ਭਾਗੋਵਾਲੀਆ ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰ 'ਤੇ ਵਿਸ਼ੇਸ਼ ਏਡਜ਼ ਦਿਵਸ ਮਨਾਇਆ ਗਿਆ, ਜਿਸ 'ਚ ਡਾ. ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਕਾਂਗਰਸ ਦੇ ਜ਼ੋਨ ਇੰਚਾਰਜ ਨਿਯੁਕਤ

ਧਾਰੀਵਾਲ, 2 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਬਾਜਵਾ ਵਲੋਂ ਪਾਰਟੀ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਯੂਥ ਆਗੂ ਮਨਪ੍ਰੀਤ ਸਿੰਘ ਨੂੰ ਜ਼ੋਨ ਇੰਚਾਰਜ ਫਤਿਹਨੰਗਲ ਨਿਯੁਕਤ ਕੀਤਾ ਹੈ | ਨਿਯੁਕਤੀ ਨੂੰ ਲੈ ਕੇ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਕਰਕੇ ਇਕ ਲੜਕੀ ਜ਼ਖ਼ਮੀ

ਕੋਟਲੀ ਸੂਰਤ ਮੱਲ੍ਹੀ, 2 ਦਸੰਬਰ (ਕੁਲਦੀਪ ਸਿੰਘ ਨਾਗਰਾ)-ਕੋਟਲੀ ਸੂਰਤ ਮੱਲ੍ਹੀ 'ਚ ਅੱਜ ਸਵੇਰੇ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਰਕੇ ਇਕ ਲੜਕੀ ਦੇ ਜ਼ਖ਼ਮੀ ਹੋਣ 'ਤੇ ਪਰਿਵਾਰ ਦੇ ਘਰੇਲੂ ਸਮਾਨ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਸਬੰਧੀ ਹਰਜੀਤ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਖੇਡਾਂ 'ਚ ਜਿੱਤੇ ਤਗਮੇ

ਕੋਟਲੀ ਸੂਰਤ ਮੱਲ੍ਹੀ, 2 ਦਸੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਬੱਚਿਆਂ ਨੇ ਬਿਆਸ ਸਹੋਦਿਆ ਕੰਪਲੈਕਸ ਵਲੋਂ ਕਰਵਾਈਆਂ ਐਥਲੈਟਿਕਸ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮੇ ਪ੍ਰਾਪਤ ਕੀਤੇ ਹਨ | ਇਸ ਸਬੰਧੀ ਪਿ੍ੰਸੀਪਲ ਸੋਨੀਆ ...

ਪੂਰੀ ਖ਼ਬਰ »

ਬਾਬਾ ਪ੍ਰਦੀਪ ਸ਼ਾਹ ਰਿੰਕੂ ਕਾਦਰੀ ਦੀ ਯਾਦ 'ਚ ਸੱਭਿਆਚਾਰਕ ਮੇਲਾ ਕੱਲ੍ਹ ਨੂੰ

ਸ੍ਰੀ ਹਰਿਗੋਬਿੰਦਪੁਰ, 2 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤੋਂ ਉੱਘੇ ਮੇਲਾ ਪ੍ਰਮੋਟਰ ਪ੍ਰਧਾਨ ਜੰਗ ਬਹਾਦਰ ਪੱਪੂ ਨੇ ਆਪਣੇ ਸਾਥੀਆਂ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਾਬਾ ਪ੍ਰਦੀਪ ਸ਼ਾਹ ਰਿੰਕੂ ਕਾਦਰੀ ਦੀ ਯਾਦ 'ਚ ਕਰਵਾਇਆ ਜਾਣ ਵਾਲਾ ...

ਪੂਰੀ ਖ਼ਬਰ »

ਗਰੀਨਡੇਲਜ਼ ਸਕੂਲ 'ਚ ਹਰੀਆਂ ਸਬਜ਼ੀਆਂ ਦੇ ਗੁਣਾਂ ਤੋਂ ਜਾਣੂ ਕਰਵਾਇਆ

ਸ੍ਰੀ ਹਰਿਗੋਬਿੰਦਪੁਰ, 2 ਦਸੰਬਰ (ਕੰਵਲਜੀਤ ਸਿੰਘ ਚੀਮਾ)-ਪਿੰਡ ਚੀਮਾ ਖੁੱਡੀ ਦੇ ਗਰੀਨਡੇਲਜ਼ ਪਬਲਿਕ ਸਕੂਲ 'ਚ ਬੱਚਿਆਂ ਨੂੰ ਹਰੀਆਂ ਸਬਜ਼ੀਆਂ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਅਤੇ ਉਨ੍ਹਾਂ ਦੇ ਗੁਣਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਯਿਸੂ ਮਸੀਹ ਦਾ ਜਨਮ ਦਿਹਾੜਾ ਮਨਾਉਣ ਲਈ ਬਜਟ ਦਾ ਪ੍ਰਬੰਧ ਕਰੇ ਕਾਂਗਰਸ ਸਰਕਾਰ - ਪਰਤਾਪ ਭੱਟੀ

ਕਿਲ੍ਹਾ ਲਾਲ ਸਿੰਘ, 2 ਦਸੰਬਰ (ਬਲਬੀਰ ਸਿੰਘ)-ਕਾਂਗਰਸ ਸਰਕਾਰ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਰਾਜ ਪੱਧਰ 'ਤੇ ਮਨਾਉਣ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਕਰੇ, ਕਿਉਂਕਿ ਪਿਛਲੇ ਸਮੇ ਦੌਰਾਨ ਜਦ ਦੀ ਕਾਂਗਰਸ ਸਰਕਾਰ ਬਣੀ ਹੈ, ਰਾਜ ਪੱਧਰੀ ਸਮਾਗਮ ਕਰਵਾਉਣ ਵਿਚ ਕੋਈ ...

ਪੂਰੀ ਖ਼ਬਰ »

'ਖੇਡਾਂ ਦਿਆਲਗੜ੍ਹ ਦੀਆਂ' ਵਿਚ ਫੁੱਟਬਾਲ ਅੰਡਰ-17 'ਚ ਫੈਜ਼ਉਲਾ ਚੱਕ ਦੀ ਟੀਮ ਜੇਤੂ

ਬਟਾਲਾ, 2 ਦਸੰਬਰ (ਕਾਹਲੋਂ)-ਪਿੰਡ ਦਿਆਲਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ 'ਖੇਡਾਂ ਪਿੰਡ ਦਿਆਲਗੜ੍ਹ ਦੀਆਂ' 'ਚ ਫੁੱਟਬਾਲ ਅੰਡਰ 17 'ਚ ਫੈਜ਼ਉਲਾ ਚੱਕ ਦੀ ਟੀਮ ਨੇ ਪਹਿਲਾ ਅਤੇ ਦਿਆਲਗੜ੍ਹ ਦੀ ਟੀਮ ਨੇ ਦੂਸਰਾ ...

ਪੂਰੀ ਖ਼ਬਰ »

ਐਡੀਸ਼ਨਲ ਡਾਇਰੈਕਟਰ ਸੈਰ ਸਪਾਟਾ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਰਤਾਰਪੁਰ ਲਾਂਘੇ ਦਾ ਦੌਰਾ

ਬਟਾਲਾ, 2 ਦਸੰਬਰ (ਕਾਹਲੋਂ)-ਲਖਮੀਰ ਸਿੰਘ ਰਾਜਪੂਤ ਐਡੀਸ਼ਨਲ ਡਾਇਰੈਕਟਰ ਸੈਰ ਸਪਾਟਾ ਵਿਭਾਗ ਪੰਜਾਬ ਅਤੇ ਤਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

-ਮਾਮਲਾ ਆੜ੍ਹਤੀ ਜਗਜੀਤ ਸਿੰਘ ਵਲੋਂ ਖੁਦਕੁਸ਼ੀ ਕਰਨ ਦਾ- ਘੁਮਾਣ ਆੜ੍ਹਤੀ ਯੂਨੀਅਨ ਦਾ ਵਫ਼ਦ ਮੰਤਰੀ ਆਸ਼ੂ ਤੇ ਡਾਇਰੈਕਟਰ ਫੂਡ ਨੂੰ ਮਿਲਿਆ

ਘੁਮਾਣ, 2 ਦਸੰਬਰ (ਬੰਮਰਾਹ)-ਬੀਤੇ ਦਿਨੀਂ ਕਸਬਾ ਘੁਮਾਣ ਦੇ ਆੜ੍ਹਤੀ ਵਲੋਂ ਪਨਗਰੇਨ ਦੇ ਅਫ਼ਸਰਾਂ ਵਲੋਂ ਖ਼ਰੀਦ ਤੇ ਅਦਾਇਗੀ ਨਾ ਕਰਨ ਕਰਕੇ ਦੁਖੀ ਹੋ ਕੇ ਆਤਮਹੱਤਿਆ ਕਰ ਲਈ ਸੀ, ਜਿਸ ਨੂੰ ਲੈ ਕੇ ਮੰਡੀ ਬੋਰਡ ਦੇ ਉਪ ਚੇਅਰਮੈਨ ਵਿਜੇ ਕਾਲੜਾ ਦੀ ਅਗਵਾਈ 'ਚ ਫੂਡ ਸਪਲਾਈ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ 'ਚ ਰੈਲੀ

ਦੀਨਾਨਗਰ 2 ਦਸੰਬਰ(ਸੰਧੂ/ ਸੋਢ ੀ/ਸ਼ਰਮਾ)-ਇੰਪਲਾਈਜ਼ ਫੈਡਰੇਸ਼ਨ ਪਾਵਰ ਕਾਮ ਸਬ ਡਿਵੀਜ਼ਨ ਦੀ ਵਿਖੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਇਕ ਗੇਟ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਯੂਨਿਟ ਦੇ ਪ੍ਰਧਾਨ ਠਾਕੁਰ ਬਲਬੀਰ ਸਿੰਘ ਨੇ ਕੀਤੀ | ਜਦੋਂ ਕਿ ਪਠਾਨਕੋਟ ਮੰਡਲ ...

ਪੂਰੀ ਖ਼ਬਰ »

ਬਾਬਾ ਨਾਗਾ ਸਕੂਲ ਵਿਖੇ ਯੋਗ ਕੈਂਪ ਲਗਾਇਆ

ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਵਿਖੇ ਯੋਗ ਅਤੇ ਉੱਚ ਸੰਸਕਾਰ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਪਿ੍ੰਸੀਪਲ ਵਿਨੋਦ ਕੁਮਾਰ ਨੇ ਕੀਤੀ | ਜਦ ਕਿ ਯੋਗ ਵੇਦਾਂਤ ਸੇਵਾ ਸੰਮਤੀ ਅਤੇ ਬਾਲ ਸੰਸਕਾਰ ...

ਪੂਰੀ ਖ਼ਬਰ »

ਨਵ-ਨਿਯੁਕਤ ਪ੍ਰਧਾਨ ਨੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਟੇਕਿਆ ਮੱਥਾ

ਦੋਰਾਂਗਲਾ, 2 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਭਾਜਪਾ ਵਲੋਂ ਮੰਡਲ ਦੋਰਾਂਗਲਾ ਦੇ ਨਵ ਨਿਯੁਕਤ ਕੀਤੇ ਪ੍ਰਧਾਨ ਸਰਵਨ ਕੁਮਾਰ ਨੇ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਮੱਥਾ ਟੇਕਿਆ | ਇਸ ਮੌਕੇ ਭਾਜਪਾ ਜ਼ਿਲ੍ਹਾ ...

ਪੂਰੀ ਖ਼ਬਰ »

ਗਾਹਲੜੀ ਸਕੂਲ ਵਿਖੇ ਏਡਜ਼ ਦਿਵਸ ਮਨਾਇਆ

ਦੋਰਾਂਗਲਾ, 2 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਏਡਜ਼ ਦਿਵਸ ਦੇ ਸਬੰਧ ਵਿਚ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਪਿ੍ੰਸੀਪਲ ਰਜਿੰਦਰ ਕੁਮਾਰ ਤੇ ਲੈਕਚਰਾਰ ਰਜੀਵ ਸ਼ਰਮਾ ਵਲੋਂ ਵਿਦਿਆਰਥੀਆਂ ਨੰੂ ਇਸ ਬਿਮਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਪ੍ਰਦੂਸ਼ਣ ਰੋਕੂ ਦਿਵਸ ਮਨਾਇਆ

ਬਟਾਲਾ, 2 ਦਸੰਬਰ (ਕਾਹਲੋਂ)-ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਰਾਸ਼ਟਰੀ ਪ੍ਰਦੂਸ਼ਣ ਰੋਕੂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਇਸ ਦਿਨ ਦੇ ਇਤਿਹਾਸ ਨਾਲ ਸਬੰਧਤ ਭਾਸ਼ਨ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਨਰਿੰਦਰ ਸਿੰਘ ਦੂਜੀ ਵਾਰ ਮੰਡਲ ਪ੍ਰਧਾਨ ਬਣੇ

ਘਰੋਟਾ, 2 ਦਸੰਬਰ (ਸੰਜੀਵ ਗੁਪਤਾ)-ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇ ਚੱਲਦੇ ਨਰਿੰਦਰ ਸਿੰਘ ਪੰਮੀ ਨੰੂ ਦਿਹਾਤੀ ਮੰਡਲ ਭਾਜਪਾ ਦਾ ਦੂਜੀ ਵਾਰ ਮੰਡਲ ਪ੍ਰਧਾਨ ਬਣਾਇਆ ਗਿਆ, ਜਿਸ 'ਤੇ ਇਲਾਕਾ ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪੰਮੀ ਸਮਰਥਕ ...

ਪੂਰੀ ਖ਼ਬਰ »

ਦੰਦਾਂ ਦਾ 32ਵਾਂ ਪੰਦ੍ਹਰਵਾੜਾ ਮਨਾਇਆ

ਪਠਾਨਕੋਟ, 2 ਦਸੰਬਰ (ਸੰਧੂ/ਆਸ਼ੀਸ਼ ਸ਼ਰਮਾ/ਆਰ. ਸਿੰਘ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਦੰਦਾਂ ਦਾ 32ਵਾਂ ਪੰਦਰਵਾੜਾ ਮਨਾਇਆ ਗਿਆ | ਜ਼ਿਲ•ਾ ਡੈਂਟਲ ਸਿਹਤ ਅਫ਼ਸਰ ਡਾ: ਡੋਲੀ ਅਗਰਵਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ ਸਿਵਲ ਹਸਪਤਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਦਿੱਤਾ ਸਿੱਧਾ ਲਾਭ-ਡਿਪਟੀ ਕਮਿਸ਼ਨਰ

ਪਠਾਨਕੋਟ 2 ਦਸੰਬਰ (ਸੰਧੂ/ਆਸ਼ੀਸ਼ ਸ਼ਰਮਾ)-ਜ਼ਿਲ੍ਹ•ਾ ਪਠਾਨਕੋਟ ਵਿਚ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਚਲਾਈ ਜਾ ਰਹੀ ਹੈ, ਸਕੀਮ ਦਾ ਲਾਭ ਲੈਣ ਲਈ ਗਰਭਵਤੀ ਔਰਤ ਦਾ ਆਪਣਾ ਬੈਂਕ ਖਾਤਾ ਅਤੇ ਆਧਾਰ ਕਾਰਡ ਹੋਣਾ ਲਾਜ਼ਮੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਾਹਿਤ ਸਭਾ ਨੇ ਕਰਵਾਇਆ ਮੁਸ਼ਾਇਰਾ

ਪਠਾਨਕੋਟ, 2 ਦਸੰਬਰ (ਸੰਧੂ)-ਸਾਹਿਤ ਸਭਾ ਪਠਾਨਕੋਟ ਵਲੋਂ ਪ੍ਰਧਾਨ ਬੀ.ਆਰ. ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਰੈਣ ਬਸੇਰਾ ਵਿਖੇ ਮੁਸ਼ਾਹਰਾ ਸਮਾਗਮ ਕੀਤਾ ਗਿਆ ਜਿਸ 'ਚ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਬੀ.ਡੀ. ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ...

ਪੂਰੀ ਖ਼ਬਰ »

ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਦਾ ਸਵਾਗਤ

ਪਠਾਨਕੋਟ, 2 ਦਸੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਵਲੋਂ ਪ੍ਰਧਾਨ ਰਾਕੇਸ਼ ਕੁਮਾਰ ਅਤੇ ਸਕੱਤਰ ਰਾਜ ਕੁਮਾਰ ਸ਼ਰਮਾ ਦੀ ਅਗਵਾਈ 'ਚ ਜ਼ਿਲੇ੍ਹ ਦੇ ਸਾਰੇ ਬਲਾਕਾਂ ਦੇ ਫਾਰਮੇਸੀ ਅਧਿਕਾਰੀਆਂ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਨਵ ਨਿਯੁਕਤ ...

ਪੂਰੀ ਖ਼ਬਰ »

ਕਰਮਚਾਰੀ ਆਗੂ ਮਨਵੀਰ ਨੂੰ ਦਿੱਤੀ ਨਿੱਘੀ ਵਿਦਾਇਗੀ

ਸ਼ਾਹਪੁਰ ਕੰਢੀ, 2 ਦਸੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ 'ਤੇ ਬਤੌਰ ਫਾਇਰਮੈਨ ਦੀ ਸੇਵਾ ਨਿਭਾਅ ਰਹੇ ਕਰਮਚਾਰੀ ਆਗੂ ਮਨਵੀਰ ਨੰੂ ਸੇਵਾ ਮੁਕਤੀ 'ਤੇ ਵਿਭਾਗ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਕਰਮਚਾਰੀ ਦਲ ਪੰਜਾਬ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਨੇ ਆਗੂ ਨੂੰ ...

ਪੂਰੀ ਖ਼ਬਰ »

ਅਨਮੋਲ ਸਪੋਰਟਸ ਕਲੱਬ ਦੀ ਕ੍ਰਿਕਟ ਕੱਪ ਸਬੰਧੀ ਮੀਟਿੰਗ

ਸੁਜਾਨਪੁਰ, 2 ਦਸੰਬਰ (ਜਗਦੀਪ ਸਿੰਘ)-ਅਨਮੋਲ ਸਪੋਰਟਸ ਕਲੱਬ ਸੁਜਾਨਪੁਰ ਵਲੋਂ ਪ੍ਰਧਾਨ ਮਹਿੰਦਰ ਬਾਲੀ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ 14ਵੇਂ ਅਨਮੋਲ ਕ੍ਰਿਕਟ ਟੂਰਨਾਮੈਂਟ ਸਬੰਧੀ ਮੀਟਿੰਗ ਦਾ ਆਯੋਜਨ ਗੁਰਮੁੱਖ ਸਟੇਡੀਅਮ ਵਿਖੇ ਕੀਤਾ ਗਿਆ | ਇਸ ਮੌਕੇ ਇੰਡੀਅਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਮਨਵਾਲ ਸਕੂਲ ਦਾ ਦੌਰਾ

ਪਠਾਨਕੋਟ, 2 ਦਸੰਬਰ (ਚੌਹਾਨ)-ਜ਼ਿਲ੍ਹ•ਾ ਸਿੱਖਿਆ ਅਧਿਕਾਰੀ ਬਲਬੀਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਪਠਾਨਕੋਟ ਦਾ ਦੌਰਾ ਕੀਤਾ ਗਿਆ | ਸਕੂਲ ਵਿਚ ਦਸੰਬਰ ਟੈਸਟ ਦਾ ਇਮਤਿਹਾਨ ਚੱਲ ਰਿਹਾ ਸੀ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹ•ਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਸੈਂਟ ਜੋਸੇਫ ਕਾਨਵੈਂਟ ਸਕੂਲ ਵਿਖੇ ਇਨਾਮ ਵੰਡ ਸਮਾਗਮ

ਪਠਾਨਕੋਟ, 2 ਦਸੰਬਰ (ਆਰ. ਸਿੰਘ)-ਸੈਂਟ ਜੋਸੇਫ ਕਾਨਵੈਂਟ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਸਿਸਟਰ ਨੀਲੀ ਪੁਸ਼ਪਮ ਅਤੇ ਮੈਨੇਜਰ ਸਿਸਟਰ ਸਵੇਸਟੀਅਨ ਦੀ ਪ੍ਰਧਾਨਗੀ 'ਚ ਇਨਾਮ ਵੰਡ ਸਮਾਰੋਹ ਏਮੈਲਊਰੇਸ਼ਨ ਕਰਵਾਇਆ ਗਿਆ, ਜਿਸ 'ਚ ਦਸਵੀਂ ਦੇ ਮੈਰਿਟ 'ਚ ਆਏ ਵਿਦਿਆਰਥੀਆਂ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਪਠਾਨਕੋਟ, 2 ਦਸੰਬਰ (ਸੰਧੂ)-ਹਿਮਾਚਲ ਪ੍ਰਦੇਸ਼ ਸੁੰਦਰ ਨਗਰ ਵਿਖੇ ਡੈਮ ਵਿਤ ਤਾਇਨਾਤ ਪਠਾਨਕੋਟ ਨਿਵਾਸੀ ਮਕੈਨਿਕ ਰਾਜ ਕੁਮਾਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਵਿਭਾਗ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਇੰਜੀ: ਪੁਸ਼ਪਰਾਜ ਸ਼ਰਮਾ, ਐੱਸ.ਡੀ.ਓ. ...

ਪੂਰੀ ਖ਼ਬਰ »

ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਦਿਲ ਦੇ ਰੋਗਾਂ ਦਾ ਚੈੱਕਅਪ ਕੈਂਪ

ਪਠਾਨਕੋਟ, 2 ਦਸੰਬਰ (ਆਰ. ਸਿੰਘ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਅੰਦਰੂਨ ਬਾਜ਼ਾਰ ਪਠਾਨਕੋਟ ਵਲੋਂ ਮੰਦਰ ਕੰਪਲੈਕਸ ਵਿਚ ਪ੍ਰਧਾਨ ਵਿਨੋਦ ਕੁਮਾਰ ਮਲਹੋਤਰਾ ਦੀ ਦੇਖਰੇਖ ਹੇਠ ਮੁਫ਼ਤ ਦਿਲ ਦੇ ਰੋਗਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਅਮਿਤ ਗੁਪਤਾ ਐਮ.ਡੀ. ...

ਪੂਰੀ ਖ਼ਬਰ »

ਡਾ: ਪਿ੍ਅੰਕਾ ਦੇ ਹਤਿਆਰਿਆਂ ਨੂੰ ਹੋਵੇ ਫਾਂਸੀ ਦੀ ਸਜ਼ਾ-ਸੁਨੀਲ

ਪਠਾਨਕੋਟ, 2 ਦਸੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਵਲੋਂ ਵਿਸ਼ੇਸ਼ ਮੀਟਿੰਗ ਦਾ ਆਯੋਜਨ ਯੁਵਾ ਪ੍ਰਦੇਸ਼ ਉਪ ਪ੍ਰਧਾਨ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਇਆ | ਮੀਟਿੰਗ 'ਚ ਸੁਨੀਲ ਕੁਮਾਰ ਨੇ ਕਿਹਾ ਦੇਸ਼ 'ਚ ਔਰਤਾਂ ਪ੍ਰਤੀ ਹੋ ਰਹੇ ਅਪਰਾਧ ਸਰਕਾਰਾਂ ਦੀਆਂ ਨਾਕਾਮੀਆਂ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਦੇ ਵਿਦਿਆਰਥੀਆਂ ਨੇ ਰਿਹਾਇਸ਼ੀ ਕੈਂਪ 'ਚ ਲਿਆ ਹਿੱਸਾ

ਪਠਾਨਕੋਟ, 2 ਦਸੰਬਰ (ਆਰ. ਸਿੰਘ)-ਵਿਗਿਆਨ ਅਤੇ ਤਕਨੀਕੀ ਵਿਭਾਗ ਭਾਰਤ ਸਰਕਾਰ ਵਲੋਂ ਬੀਤੇ ਦਿਨੀਂ ਇਕ ਪੰਜ ਰੋਜ਼ਾ ਰਿਹਾਇਸ਼ੀ ਕੈਂਪ ਇੰਸਪਾਇਰ ਕਰਵਾਇਆ ਗਿਆ | ਜਿਸ ਦੀ ਮੇਜ਼ਬਾਨੀ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਵਲੋਂ ਕੀਤੀ ਗਈ | ਜਿਸ 'ਚ ਮਾਡਰਨ ਸੰਦੀਪਨੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪ੍ਰੈੱਸ ਕਲੱਬ ਲਈ ਜਲਦ ਮੁਹੱਈਆ ਕਰਵਾਈ ਜਾਵੇਗੀ ਜਗ੍ਹਾ-ਅਮਿਤ ਵਿਜ

ਪਠਾਨਕੋਟ, 2 ਦਸੰਬਰ (ਆਰ. ਸਿੰਘ)-ਜ਼ਿਲ੍ਹਾ ਪੈੱ੍ਰਸ ਕਲੱਬ ਪਠਾਨਕੋਟ ਦੀ ਵਿਸ਼ੇਸ਼ ਮੀਟਿੰਗ ਸ਼ੈਲੀ ਰੋਡ ਪਠਾਨਕੋਟ ਸਥਿਤ ਆਡੀਟੋਰੀਅਮ ਵਿਖੇ ਪ੍ਰਧਾਨ ਐਨ.ਪੀ. ਧਵਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੁੱਖ ਮਹਿਮਾਨ ਦੇ ਰੂਪ ਵਿਚ ਵਿਧਾਇਕ ਅਮਿਤ ਵਿਜ ਅਤੇ ਟਰੱਸਟ ਦੇ ...

ਪੂਰੀ ਖ਼ਬਰ »

ਪਸ਼ੂ ਭਲਾਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ਼ਾਹਪੁਰ ਕੰਢੀ, 2 ਦਸੰਬਰ (ਰਣਜੀਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਟਰਨਰੀ ਅਫ਼ਸਰ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਪਿੰਡ ਘੋਹ ਵਿਖੇ ਪਸ਼ੂ ਭਲਾਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਡਾ: ਵਿਜੇ ਕੁਮਾਰ ਵਲੋਂ ਆਏ ਕਿਸਾਨਾਂ ਨੰੂ ਸਰਦੀ ਦੇ ਮੌਸਮ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਾ ਸਵਾਗਤ

ਪਠਾਨਕੋਟ, 2 ਦਸੰਬਰ (ਚੌਹਾਨ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪਠਾਨਕੋਟ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਮਿਆਲ, ਪੰਜਾਬ ਕਮੇਟੀ ਮੈਂਬਰ ਅਵਿਨਾਸ਼ ਸ਼ਰਮਾ ਦੀ ਪ੍ਰਧਾਨਗੀ 'ਚ ਸਿਵਲ ਸਰਜਨ ਪਠਾਨਕੋਟ ਡਾ: ਵਿਨੋਦ ਸਰੀਨ ਨੰੂ ਮਿਲਿਆ ਅਤੇ ਉਨ੍ਹਾਂ ਨੰੂ ...

ਪੂਰੀ ਖ਼ਬਰ »

ਕੰਵਰ ਡਾਵਰ ਨੇ ਸੰਭਾਲਿਆ ਸਹਾਇਕ ਕਿਰਤ ਕਮਿਸ਼ਨਰ ਅਫ਼ਸਰ ਦਾ ਅਹੁਦਾ

ਪਠਾਨਕੋਟ, 2 ਦਸੰਬਰ (ਆਸ਼ੀਸ਼ ਸ਼ਰਮਾ/ਸੰਧੂ/ਆਰ. ਸਿੰਘ)-ਕੰਵਰ ਡਾਵਰ ਨੇ ਜ਼ਿਲ੍ਹਾ ਪਠਾਨਕੋਟ ਵਿਚ ਸਹਾਇਕ ਕਿਰਤ ਕਮਿਸ਼ਨਰ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਮਨੋਜ ਕੁਮਾਰ ਲੇਬਰ ਇਨਫੋਰਸਮੈਂਟ ਅਫ਼ਸਰ ਪਠਾਨਕੋਟ, ਰਾਮ ਲਭਾਇਆ ਸਹਾਇਕ ਲੋਕ ਸੰਪਰਕ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਵਲੋਂ ਸਬ ਜ਼ੇਲ੍ਹ ਦਾ ਦੌਰਾ

ਪਠਾਨਕੋਟ 2 ਦਸੰਬਰ (ਸੰਧੂ/ਆਰ. ਸਿੰਘ)-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਤਿੰਦਰਪਾਲ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜਤਿੰਦਰ ਪਾਲ ਸਿੰਘ ਵਲੋਂ ਸਬ-ਜੇਲ੍ਹ 'ਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋਂ ਆਟੋ ਚਾਲਕਾਂ ਦੇ ਦਸਤਾਵੇਜ਼ਾਂ ਦੀ ਜਾਂਚ

ਪਠਾਨਕੋਟ, 2 ਦਸੰਬਰ (ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਚਲਾਏ ਅਭਿਆਨ ਤਹਿਤ ਸਥਾਨਕ ਡਲਹੌਜ਼ੀ ਰੋਡ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਦੇਵ ਰਾਜ ਅਤੇ ਟ੍ਰੈਫਿਕ ਮਾਰਸ਼ਲ ਵਿਜੇ ਪਾਸੀ ਵਲੋਂ ਆਟੋ ਚਾਲਕਾਂ ...

ਪੂਰੀ ਖ਼ਬਰ »

ਲੋਕ ਕਿਸ਼ਤੀਆਂ ਨਾਲ ਕਰ ਰਹੇ ਹਨ ਦਰਿਆ ਪਾਰ
ਦੋ ਮਹੀਨੇ ਬੀਤ ਜਾਣ ਪਿੱਛੋਂ ਵੀ ਨਹੀਂ ਪਾਇਆ ਪਨਟੂਨ ਪੁਲ

ਬਮਿਆਲ, 2 ਦਸੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਇਲਾਕੇ 'ਚ ਵਹਿੰਦੇ ਹੋਏ ਰਾਵੀ ਦਰਿਆ 'ਤੇ ਸਥਿਤ ਮਰਾੜਾ ਪਤਨ ਵਿਖੇ ਪ੍ਰਸ਼ਾਸਨ ਵਲੋਂ ਹਾਲੇ ਤੱਕ ਪੈਨਟੂਨ ਪੁਲ ਨਾ ਪਾਏ ਜਾਣ ਕਾਰਨ ਸਬੰਧਿਤ ਪਿੰਡ ਦੇ ਲੋਕਾਂ ਵਲੋਂ ਪ੍ਰਸ਼ਾਸਨ ਦੇ ਿਖ਼ਲਾਫ਼ ਭਾਰੀ ਰੋਸ ਪ੍ਰਗਟ ਕੀਤਾ ਗਿਆ ਹੈ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX