ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਦੀ ਕਾਰ ਖੋਹਣ ਵਾਲੇ ਕਾਬੂ

ਅੰਮਿ੍ਤਸਰ, 2 ਦਸੰਬਰ (ਰੇਸ਼ਮ ਸਿੰਘ)-ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਆਏ ਸ਼ਰਧਾਲੂਆਂ ਦੀ ਕੁੱਟਮਾਰ ਕਰਕੇ ਉਨ੍ਹਾਂ ਦੀ ਕਾਰ ਖੋਹ ਕੇ ਲੈ ਜਾਣ ਵਾਲੇ ਦੋ ਲੁਟੇਰਿਆਂ ਨੂੰ ਪੁਲਿਸ ਵਲੋਂ ਕਾਬੁੂ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਖੋਹੀ ਗਈ ਟਵੇਰਾ ਕਾਰ ਵੀ ਬਰਾਮਦ ਕਰ ਲਈ ਗਈ ਹੈ | ਇਨ੍ਹਾਂ ਪਾਸੋਂ ਲੁੱਟਾਂ ਖੋਹਾਂ ਸਬੰਧੀ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ | ਇਹ ਪ੍ਰਗਟਾਵਾ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸ: ਗੁਰਵਿੰਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਇਹ ਘਟਨਾ ਬੀਤੇ 1 ਦਸੰਬਰ ਦੀ ਹੈ ਜਦੋਂ ਕਿ ਬਲਵਿੰਦਰ ਸਿੰਘ ਵਾਸੀ ਪਿੰਡ ਸਾਰੰਗਦੇਵ ਅਜਨਾਲਾ ਅੰਮਿ੍ਤਸਰ ਨੇ ਦੱਸਿਆ ਕਿ ਉਹ ਆਪਣੇ ਹੋਰ ਰਿਸ਼ਤੇਦਾਰਾਂ ਨਾਲ ਇਥੇ ਆਪਣੀ ਕਾਰ ਨੰਬਰ ਟਵੇਰਾ ਨੰਬਰ ਪੀ. ਬੀ. 07 ਆਰ 1984 ਰੰਗ ਸਿਲਵਰ 'ਤੇ ਸਵਾਰ ਹੋ ਕੇ ਇਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਸਨ ਤੇ ਜਦੋਂ ਉਹ ਇਥੇ ਭੁੂਸ਼ਣਪੁਰਾ ਵਿਖੇ ਕਾਰ ਪਾਰਕ ਕਰ ਲਈ ਪੁੱਜੇ ਤਾਂ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਮਾਰਕੁੱਟ ਕੀਤੀ ਤੇ ਕਾਰ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਲੁੱਟ ਖੋਹ ਕਰਨ ਵਾਲੇ ਗਰੋਹ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਸ਼ਨਾਖਤ ਕੁਸ਼ ਕੁਮਾਰ (22) ਵਾਸੀ ਗਲੀ ਮਾਈ ਰੱਤੋ ਵਾਲੀ ਅਬਾਦੀ ਭੂਸ਼ਣ ਪੁਰਾ ਅੰਦਰੂਨ ਸੁਲਤਾਨਵਿੰਡ ਗੇਟ ਤੇ ਅੰਕੁਸ਼ ਉਰਫ ਭੋਲੂ (19) ਵਾਸੀ ਛਬੀਲ ਵਾਲੀ ਗਲੀ ਗਿਲਵਾਲੀ ਗੇਟ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ, ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇੇ ਹੋਣ ਦੀ ਸੰਭਾਵਨਾ ਹੈ |

ਅਮਿੱਟ ਛਾਪ ਛੱਡ ਗਿਆ 'ਅਜੀਤ' ਉਪ-ਦਫ਼ਤਰ ਤਰਨ ਤਾਰਨ ਦਾ ਪਹਿਲੀ ਵਰ੍ਹੇਗੰਢ ਸਮਾਗਮ

ਸੋਸ਼ਲ ਮੀਡੀਆ ਦੇ ਸਰਗਰਮ ਹੋਣ ਦੇ ਬਾਵਜੂਦ ਪੰਜਾਬੀਆਂ ਦਾ 'ਅਜੀਤ' 'ਤੇ ਭਰੋਸਾ ਅਜੇ ਵੀ ਕਾਇਮ-ਵਿਧਾਇਕ ਅਗਨੀਹੋਤਰੀ, ਵਿਧਾਇਕ ਗਿੱਲ, ਵਿਧਾਇਕ ਭੁੱਲਰ * ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਲਾਲੀ ਕੈਰੋਂ, ਗੁਰਪ੍ਰੀਤ ਸਿੰਘ ਕੱਦਗਿੱਲ ਤਰਨ ਤਾਰਨ, 2 ਦਸੰਬਰ -'ਅਜੀਤ' ਉਪ-ਦਫ਼ਤਰ ...

ਪੂਰੀ ਖ਼ਬਰ »

ਕਤਲ ਕਰਨ ਲਈ ਵਰਤੇ ਰਿਵਾਲਵਰ ਦੀ ਭਾਲ ਲਈ ਡੇਰਾ ਬਾਬਾ ਨਾਨਕ ਪੁਲਿਸ ਪੁੱਜੀ ਅਜਨਾਲਾ

ਮਾਮਲਾ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਦੇ ਕਤਲ ਦਾ ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਗੁਰਦਾਸਪੁਰ ਦੇ ਬਹੁ ਚਰਚਿਤ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤੇ ਕਥਿਤ ਮੁੁਲਜ਼ਮ ਦੀ ਨਿਸ਼ਾਨਦੇਹੀ 'ਤੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਅਣਪਛਾਤੀ ਮਹਿਲਾ ਦੀ ਲਾਸ਼ ਮਿਲੀ

ਅੰਮਿ੍ਤਸਰ, 2 ਦਸੰਬਰ (ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ਤੋਂ ਇਕ ਅਣਪਛਾਤੀ ਮਹਿਲਾ ਦੀ ਲਾਸ਼ ਮਿਲੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ 'ਤੇ ਸਥਿਤ ਰਾਜ ਰੇਲਵੇ ਪੁਲਿਸ ਦੇ ਏ. ਐਸ. ਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 2 ਦਸੰਬਰ (ਹਰਮਿੰਦਰ ਸਿੰਘ)-'ਪੰਜਾਬ ਸਰਕਾਰ ਵਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ 'ਚ ਬੀਤੇ ਢਾਈ ਸਾਲਾਂ ਦੌਰਾਨ ਉਦਯੋਗਿਕ ਖੇਤਰ 'ਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਸਦਕਾ ਪੰਜਾਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਚਵਿੰਡਾ ਦੇਵੀ, 2 ਦਸੰਬਰ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬਾ ਤੋਂ ਥੋੜੀ ਦੂਰ ਪਿੰਡ ਭੀਲੋਵਾਲ ਦੇ ਵਸਨੀਕ ਬਿਕਰਮ ਸਿੰਘ (11 ਸਾਲ) ਦੀ ਸੜਕ ਹਾਦਸੇ 'ਚ ਮੌਤ ਤੇ ਰਾਣੋ ਪਤਨੀ ਬਲਬੀਰ ਦੇ ਇਕ ਦਰਦਨਾਕ ਹਾਦਸੇ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਫੈਕਟਰੀ ਦੇ ਮਿਕਸਚਰ 'ਚ ਡਿਗਣ ਨਾਲ ਮਜ਼ਦੂਰ ਦੀ ਮੌਤ

ਵੇਰਕਾ, 2 ਦਸੰਬਰ (ਪਰਮਜੀਤ ਸਿੰਘ ਬੱਗਾ)-ਮਹਿਤਾ ਰੋਡ 'ਤੇ ਪੈਂਦੇ ਫੋਕਲ ਪੁਆਇੰਟ ਵਿਖੇ ਅੱਜ ਸਵੇਰੇ ਇਕ ਫੈਕਟਰੀ 'ਚ ਕੰਮ ਕਰਦਿਆਂ ਨੌਜਵਾਨ ਮਜ਼ਦੂਰ ਦੀ ਗੱਤਾ ਗਾਲਣ ਵਾਲੇ ਮਿਕਸਚਰ 'ਚ ਡਿੱਗਣ ਨਾਲ ਮੌਤ ਹੋ ਗਈ, ਜਿਸਦੀ ਪਹਿਚਾਣ 24 ਸਾਲਾ ਪ੍ਰਮੋਦ ਕੁਮਾਰ ਪੁੱਤਰ ਲਾਲ ਬਾਬੂ ...

ਪੂਰੀ ਖ਼ਬਰ »

ਬਜ਼ੁਰਗ ਨੂੰ ਅਨੋਖੇ ਤਰੀਕੇ ਨਾਲ ਅਣਪਛਾਤੇ ਵਿਅਕਤੀਆਂ ਨੇ ਲੁੱਟਿਆ

ਮਜੀਠਾ, 2 ਦਸੰਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਵਿਦੇਸ਼ ਤੋਂ ਪਰਤੇ ਇਕ ਬਜ਼ੁਰਗ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਦਿਨ ਦਿਹਾੜੇ ਲੁੱਟ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਰਦੂਲ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਪਿੰਡ ਦਾਦੂਪੁਰਾ ਵਲੋਂ ਥਾਣਾ ਮਜੀਠਾ ...

ਪੂਰੀ ਖ਼ਬਰ »

ਤਨਖਾਹਾਂ ਨਾ ਜਾਰੀ ਹੋਣ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਲੋਪੋਕੇ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ 'ਤੇ ਟੀ.ਐਸ.ਯੂ. ਤੇ ਏਟਕ ਜਥੇਬੰਦੀਆਂ ਵਲੋਂ ਸਬ-ਡਵੀਜਨ ਲੋਪੋਕੇ ਵਿਖੇ ਰੋਸ ਰੈਲੀ ਕੀਤੀ ਗਈ | ਜਿਸ 'ਚ ਸਮੂਹ ਮੁਲਾਜ਼ਮਾਂ ਨੇ ਭਾਗ ਲਿਆ | ਰੋਸ ਰੈਲੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ

ਚੋਗਾਵਾਂ, 2 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਾ ਦਿੱਤੇ ਜਾਣ ਦੇ ਰੋਸ ਵਜੋਂ ਸਬ ਡਵੀਜ਼ਨ ਬਿਜਲੀ ਬੋਰਡ ਦਫ਼ਤਰ ਚੋਗਾਵਾਂ ਦੇ ਕਰਮਚਾਰੀਆਂ ਵਲੋਂ ਸਰਕਾਰ ਿਖ਼ਲਾਫ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਤੇ ...

ਪੂਰੀ ਖ਼ਬਰ »

ਜੀ. ਟੀ. ਰੋਡ ਤੋਂ ਗਹਿਰੀ ਮੰਡੀ ਤੱਕ ਸੰਪਰਕ ਸੜਕ ਲਈ 1 ਕਰੋੜ 95 ਲੱਖ ਰਾਸ਼ੀ ਹੋਈ ਮਨਜ਼ੂਰ-ਡੈਨੀ ਬੰਡਾਲਾ

ਮਾਨਾਂਵਾਲਾ, 2 ਦਸੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਅੰਮਿ੍ਤਸਰ-ਜਲੰਧਰ ਨੈਸ਼ਨਲ ਹਾਈਵੇ (ਜੀ. ਟੀ. ਰੋਡ) ਤੋਂ ਪਿੰਡ ਗਹਿਰੀ ਮੰਡੀ ਦੀ ਸੰਪਰਕ ਸੜਕ, ਜੋ ਅੰਮਿ੍ਤਸਰ-ਮਹਿਤਾ ਰੋਡ ਨੂੰ ਜਾ ਮਿਲਦੀ ਹੈ, ਲਈ ਪੰਜਾਬ ਸਰਕਾਰੀ ਵਲੋਂ 1 ਕਰੋੜ 95 ...

ਪੂਰੀ ਖ਼ਬਰ »

ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਭਾਈ ਮਹਿਤਾ ਦਾ ਸਨਮਾਨ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਵਿਚ ਪੰਥਕ ਕਾਰਜਾਂ ਲਈ ਮੋਹਰੀ ਰੋਲ ਨਿਭਾਅ ਰਹੀ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਬਾਠ ਦੀ ਅਗਵਾਈ 'ਚ ਕਰਵਾਏ ਸਨਮਾਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਸਰੋਵਰ ਬਾਬਾ ਗੁਰਮੁੱਖ ਸਿੰਘ (ਮੰਜੀ ਸਾਹਿਬ) ਵਿਖੇ ਸੋਨੇ ਦੇ ਕਲਸ਼ ਚੜ੍ਹਾਏ

ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੇ ਸਰੋਵਰ ਸਾਹਿਬ (ਮੰਜੀ ਸਾਹਿਬ) ਵਿਖੇ ਸੋਨੇ ਦੇ ...

ਪੂਰੀ ਖ਼ਬਰ »

ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਗਮ

ਅੰਮਿ੍ਤਸਰ, 2 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰ: ਮੋਨਿਕਾ ਸ਼ਰਮਾ ਨੇ ਸ਼ਿਰਕਤ ਕੀਤੀ | ਇਸ ਦੌਰਾਨ ਪਸ਼ੂ ਪੰਛੀਆਂ ਦੀ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿਲ ਬੁੱਟਰ ਸਿਵੀਆਂ ਵਿਖੇ 26ਵੇਂ ਪਿੜਾਈ ਸੀਜ਼ਨ ਦੀ ਆਰੰਭਤਾ

ਚੌਕ ਮਹਿਤਾ/ਬਾਬਾ ਬਕਾਲਾ ਸਾਹਿਬ, 2 ਦਸੰਬਰ (ਜਗਦੀਸ਼ ਸਿੰਘ ਬਮਰਾਹ, ਸ਼ੇਿਲੰਦਰਜੀਤ ਸਿੰਘ ਰਾਜਨ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੂਗਰ ਮਿਲ ਨੇ ਆਪਣੇ ਸਥਾਪਤੀ ਦੇ 26ਵੇਂ ਸਾਲ 'ਚ ਦਾਖ਼ਲ ਹੋ ਕੇ ਨਵੇਂ ਸੀਜ਼ਨ ਦੀ ਪਿੜਾਈ ਅੱਜ ਤੋਂ ਆਰੰਭ ਕਰ ਦਿੱਤੀ ਹੈ ...

ਪੂਰੀ ਖ਼ਬਰ »

2020 'ਚ ਹੋਣਗੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੇ ਵੱਡੇ ਪ੍ਰੋਗਰਾਮ : ਬਿ੍ਗੇਡੀਅਰ ਸਤਿੰਦਰ ਸਿੰਘ

ਅੰਮਿ੍ਤਸਰ/ਛੇਹਰਟਾ, 2 ਦਸੰਬਰ (ਸੁਰਿੰਦਰ ਕੋਛੜ, ਵਿਰਦੀ)-ਹਰ ਸਾਲ ਚੰਡੀਗੜ੍ਹ 'ਚ ਹੁੰਦੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੇ ਵੱਡੇ ਪ੍ਰੋਗਰਾਮ ਸਾਲ 2020 ਤੋਂ ਅੰਮਿ੍ਤਸਰ 'ਚ ਕਰਵਾਏ ਜਾਣਗੇ, ਕਿਉਂਕਿ ਅੰਮਿ੍ਤਸਰ 'ਚ ਜਿੱਥੇ ਵਾਰ ਮੈਮੋਰੀਅਲ ਦੇ ਰੂਪ 'ਚ ਵਿਭਾਗ ਕੋਲ ਮਜ਼ਬੂਤ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇਕੋ ਦਿਨ 'ਚ ਲਗਵਾਏ ਆਸਟ੍ਰੇਲੀਆ ਦੇ 9 ਵੀਜ਼ੇ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਟੀਮ ਗਲੋਬਲ ਇੰਮੀਗ੍ਰੇਸ਼ਨ ਤਰਨ ਤਾਰਨ ਨੇ ਜ਼ਿਲ੍ਹੇ ਅੰਦਰ ਸਭ ਤੋਂ ਵੱਧ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਾਉਣ ਸਬੰਧੀ ਆਪਣੀ ਲੜੀ ਨਿਰੰਤਰ ਜਾਰੀ ਰੱਖਦੇ ਹੋਏ ਇਕੋ ਦਿਨ ਵਿਚ ਆਸਟ੍ਰੇਲੀਆ ਦੇ 9 ਵੀਜ਼ੇ ਲਗਵਾਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀ. ਸੈ. ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਰਈਆ, 2 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਦੇ ਵਿਦਿਆਰਥੀਆਂ ਨੇ ਵਿਸ਼ਵ ਏਡਜ਼ ਦਿਵਸ ਮਨਾਇਆ | ਸਥਾਨਕ ਸਰਕਾਰੀ ਕੰਨਿਆਂ ਸਕੂਲ ਦੇ ਸਾਇੰਸ ਵਿਭਾਗ ਨੇ ਵਿਸ਼ਵ ਏਡਜ਼ ਦਿਵਸ ਦੇ ਮੌਕੇ 'ਤੇ ਇਕ ਸਕੂਲ ਪੱਧਰੀ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਪ੍ਰਸ਼ਾਸਨ ਭਾਈ ਵੀਰ ਸਿੰਘ ਚੌਾਕ ਦੀ ਲਵੇ ਸਾਰ- ਰੁਪਿੰਦਰ ਕੌਰ ਸੰਧੂ

ਅੰਮਿ੍ਤਸਰ, 2 ਦਸੰਬਰ (ਸੁਰਿੰਦਰ ਕੋਛੜ)-ਪਦਮ ਭੂਸ਼ਨ ਨਾਲ ਸਨਮਾਨਿਤ ਆਧੁਨਿਕ ਪੰਜਾਬੀ ਸਾਹਿਤ ਤੇ ਕਵਿਤਾ ਦੇ ਜਨਕ ਦੀ ਉਪਾਧੀ ਪ੍ਰਾਪਤ ਭਾਈ ਵੀਰ ਸਿੰਘ ਦੇ ਨਾਂਅ 'ਤੇ ਰੱਖੀ ਸੜਕ ਦੇ ਚੌਾਕ 'ਚ ਲਗਾਏ ਗਏ 'ਭਾਈ ਵੀਰ ਸਿੰਘ ਮਾਰਗ' ਨਾਂਅ ਵਾਲੀ ਸੂਚਨਾ ਬੁਰਜੀ ਦੀ ਹੋ ਰਹੀ ...

ਪੂਰੀ ਖ਼ਬਰ »

ਢਾਡੀ ਯੂਨੀਅਨ ਪੰਜਾਬ ਵਲੋਂ ਭਾਈ ਲੌਾਗੋਵਾਲ ਦਾ ਸਨਮਾਨ

ਚੋਗਾਵਾਂ, 2 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਢਾਡੀ ਯੂਨੀਅਨ ਪੰਜਾਬ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐਮ.ਏ ਚਵਿੰਡਾ ਕਲਾਂ, ਢਾਡੀ ਸਭਾ ਤੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਜਗਦੇਵ ਸਿੰਘ ਵਲੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋ: ਗੁਰਦੁਆਰਾ ...

ਪੂਰੀ ਖ਼ਬਰ »

ਬ੍ਰੈਂਡ ਫੈਕਟਰੀ ਵਲੋਂ 'ਫ੍ਰੀ ਸ਼ਾਪਿੰਗ ਵੀਕਐਾਡ' 4 ਤੋਂ

ਅੰਮਿ੍ਤਸਰ, 2 ਦਸੰਬਰ (ਅ.ਬ.)- ਪਿਛਲੇ ਸੀਜ਼ਨ ਦੀ ਤਰ੍ਹਾਂ ਇਸ ਵਾਰ ਵੀ ਫਿਊਚਰ ਲਾਇਫ ਸਟਾਇਲ ਫੈਸ਼ਨ ਦੇ ਲਾਇਫ ਸਟਾਇਲ ਡਿਸਕਾਉਂਟ ਸਟੋਰ 'ਬੈਂ੍ਰਡ ਫੈਕਟਰੀ' ਵਲੋਂ 4 ਤੋਂ 8 ਦਸੰਬਰ ਤੱਕ 'ਫ੍ਰੀ ਸ਼ਾਪਿੰਗ ਵੀਕਐਾਡ' ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਦੌਰਾਨ ਦੇਸ਼ 200 ਤੋਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ 7 ਨੂੰ

ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਦੇ ਅਮਰੀਕਾ ਵਿਚ ਰਹਿੰਦੇ ਪਰਿਵਾਰ ਦੀ ਸਹਾਇਤਾ ਨਾਲ ਜੋ ਹਰ ਸਾਲ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ | ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਵਾਰ ਵੀ 7 ਦਸੰਬਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ ਪਾਵਰਕਾਮ ਕਾਮਿਆਂ ਵਲੋਂ ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਮੁਜ਼ਾਹਰਾ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਡਵੀਜ਼ਨ ਅਜਨਾਲਾ 'ਚ ਮਨਿਸਟਰੀਅਲ ਸਰਵਿਸਜ਼ ਯੂਨੀਅਨ ਤੇ ...

ਪੂਰੀ ਖ਼ਬਰ »

ਤਿੰਨ ਦਿਨ ਬਿਜਲੀ ਬੰਦ ਰਹੇਗੀ

ਮੱਤੇਵਾਲ, 2 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਬ ਡਵਿੰਦਰ ਜੰਡਿਆਲਾ ਤੋਂ ਜੇ.ਈ. ਜਰਨੈਲ ਸਿੰਘ ਵਲੋਂ ਜਨ ਹਿੱਤ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮੁਰੰਮਤ ਕਰਕੇ ਸਬ ਸਟੇਸ਼ਨ ਮੱਤੇਵਾਲ ਤੋਂ ਚਲਦੇ ਸਾਰੇ ਫੀਡਰਾਂ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਨੇ 22 ਨਵੰਬਰ ਨੂੰ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਜਾਰੀ ਕੀਤੀਆਂ

ਅੰਮਿ੍ਤਸਰ, 2 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਤੀ 22 ਨਵੰਬਰ ਨੂੰ ਮੁਲਤਵੀ ਪ੍ਰੀਖਿਆਵਾਂ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਪ੍ਰੋ: ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਜੰਡਿਆਲਾ ਗੁਰੂ, 2 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਰਾਜ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀ ਤਨਖ਼ਾਹ ਤੇ ਪੈਨਸ਼ਨਾਂ ਨਾਂ ਮਿਲਣ 'ਤੇ ਫੈਡਰੇਸ਼ਨ ਏਟਕ ਤੇ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਨੇ ਮੰਡਲ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਨਿਗਮ ਦੇ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਦੀਆਂ ਨਾਮੀ ਕਲੱਬਾਂ 'ਚ ਮਾਰਿਆ ਛਾਪਾ

ਅੰਮਿ੍ਤਸਰ, 2 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਅਚਨਚੇਤੀ ਛਾਪੇਮਾਰੀ ਸਿਲਸਿਲਾ ਜਾਰੀ ਰੱਖਦੇ ਹੋਏ ਅੰਮਿ੍ਤਸਰ ਦੀਆਂ ਤਿੰਨ ਨਾਮੀ ਕਲੱਬਾਂ 'ਚ ਇਕ ਫੂਡ ਹਾਊਸ 'ਚ ਛਾਪਾ ਮਾਰਿਆ | ਜਿਸ ਦੌਰਾਨ ਦੋ ਕਲੱਬਾਂ ਵਿਚ ਗੰਦਗੀ ਦੀ ਭਰਮਾਰ ਪਾਏ ਜਾਣ 'ਤੇ ...

ਪੂਰੀ ਖ਼ਬਰ »

ਮਠਿਆਈਆਂ ਦੀ ਦੁਕਾਨ 'ਤੇ ਲੁੱਟ ਖੋਹ ਕਰਨ ਵਾਲਿਆਂ 'ਚੋਂ ਇਕ ਕਾਬੂ

ਅੰਮਿ੍ਤਸਰ, 2 ਦਸੰਬਰ (ਰੇਸ਼ਮ ਸਿੰਘ)-ਇਥੇ ਬਾਜ਼ਾਰ ਮੋਨੀ 'ਚ ਇਕ ਮਠਿਆਈਆਂ ਦੀ ਇਕ ਦੁਕਾਨ 'ਤੇ ਦਾਤਰ ਵਿਖਾ ਕੇ ਲੁੱਟ ਖੋਹ ਕਰਨ ਵਾਲੇ ਅਨਸਰਾਂ 'ਚੋਂ ਇਕ ਨੂੰ ਪੁਲਿਸ ਨੇ ਕਾਬੂ ਕਰ ਲਿਆ ਗਿਆ ਹੈ, ਜਿਸ ਪਾਸੋਂ 500 ਰੁਪਿਆ ਨਕਦੀ ਤੇ ਵਾਰਦਾਤ ਲਈ ਵਰਤਿਆ ਦਾਤਰ ਵੀ ਬਰਾਮਦ ਕਰ ਲਿਆ ...

ਪੂਰੀ ਖ਼ਬਰ »

ਕਬੱਡੀ ਵਿਸ਼ਵ ਕੱਪ ਦੇ ਅੰਮਿ੍ਤਸਰ 'ਚ ਭਾਰਤ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੇ ਮੁਕਾਬਲੇ ਹੋਣਗੇ

ਅੰਮਿ੍ਤਸਰ, 2 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਕਬੱਡੀ ਵਿਸ਼ਵ ਕੱਪ ਦੇ ਦੋ ਮੁਕਾਬਲੇ ਅੰਮਿ੍ਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਅੱਜ ਕਰਵਾਏ ਜਾਣਗੇ | ਇਸ ਬਾਰੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਜੇ.ਈ.ਈ. ਦਾਖਲਾ ਟੈਸਟ 'ਚ ਪੰਜਾਬੀ ਭਾਸ਼ਾ ਨੂੰ ਗਾਇਬ ਕਰਕੇ ਪੰਜਾਬ ਨਾਲ ਧੱਕਾ ਕੀਤਾ-ਕੰਵਰਪ੍ਰਤਾਪ

ਅਜਨਾਲਾ, 2 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਯੂਥ ਕਾਂਗਰਸ ਮਾਮਲਿਆਂ ਦੇ ਹਲਕਾ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕੇਂਦਰੀ ਮੋਦੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਸਿਰਫ ਪੰਜਾਬ ਨਾਲ ਆਰਥਿਕ ਮੁੱਦਿਆਂ 'ਤੇ ਹੀ ਮਤਰੇਈ ਮਾਂ ਵਾਲਾ ...

ਪੂਰੀ ਖ਼ਬਰ »

ਡੀ.ਐਸ ਪੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ, 2 ਦਸੰਬਰ (ਐਸ. ਪ੍ਰਸ਼ੋਤਮ)-ਅਜਨਾਲਾ ਸਬ ਡਵੀਜ਼ਨ 'ਚ ਕੌਮਾਂਤਰੀ ਭਾਰਤ-ਪਾਕਿ ਸਰਹੱਦ ਨਾਲ ਲਗਦੇ ਖੇਤਰ 'ਚ ਠੰਡ ਦੇ ਮੌਸਮ 'ਚ ਪੈਣ ਵਾਲੀ ਧੁੰਦ ਦੇ ਮੱਦੇਨਜ਼ਰ ਡਰੋਨ ਜਾਂ ਘੁਸਪੈਠ ਢੰਗ ਤਰੀਕਿਆਂ ਰਾਹੀਂ ਗੁਆਂਢੀ ਮੁਲਕ ਪਾਕਿਸਤਾਨ ਵਲੋਂ ਲੁਕਵੇਂ ਢੰਗ ਨਾਲ ...

ਪੂਰੀ ਖ਼ਬਰ »

ਰਾਣਾ ਸ਼ੁਗਰ ਮਿੱਲ ਬੁੱਟਰ ਕਲਾਂ ਵਿਖੇ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਰੋਸ ਮੋਰਚਾ

ਚੌਕ ਮਹਿਤਾ, 2 ਦਸੰਬਰ (ਧਰਮਿੰਦਰ ਸਿੰਘ ਸਦਾਰੰਗ)-ਨਜ਼ਦੀਕੀ ਰਾਣਾ ਸ਼ੁਗਰ ਮਿੱਲ ਬੁੱਟਰ ਕਲਾਂ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਸੂਬਾ ਪੱਧਰੀ ਮੋਰਚਾ ਲਾਇਆ ਗਿਆ | ਇਸ ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਜਨ ਸਕੱਤਰ ਸਰਵਣ ਸਿੰਘ ਪੰਧੇਰ, ...

ਪੂਰੀ ਖ਼ਬਰ »

ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਰਕੇ ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੋਸ ਰੈਲੀ

ਮਜੀਠਾ, 2 ਦਸੰਬਰ (ਮਨਿੰਦਰ ਸਿੰਘ ਸੋਖੀ)-ਬਿਜਲੀ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਕਰਕੇ ਬਿਜਲੀ ਘਰ ਮਜੀਠਾ ਇਕ ਤੇ ਦੋ ਦੇ ਸਮੁੱਚੇ ਕਰਮਚਾਰੀਆਂ ਤੇ ਅਧਿਅਕਾਰੀਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਸਮਾਗਮ

ਅੰਮਿ੍ਤਸਰ, 2 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਾਟ ਲਿਟਰਾ ਜੀ ਸਕੂਲ ਦੇ ਵਿਹੜੇ 'ਚ ਡਾਇਰੈਕਟਰ ਸ੍ਰੀਮਤੀ ਮਨਜੋਤ ਢਿੱਲੋਂ ਦੀ ਅਗਵਾਈ ਹੇਠ 5ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਮੁੱਖ ਮਹਿਮਾਨ ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਦਾ ਪਿੱਟ ਸਿਆਪਾ

ਚੌਕ ਮਹਿਤਾ, 2 ਦਸੰਬਰ (ਧਰਮਿੰਦਰ ਸਿੰਘ ਸਦਾਰੰਗ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਡਵੀਜ਼ਨ ਮਹਿਤਾ ਚੌਾਕ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਸਮੇਂ ਸਿਰ ਨਾ ਮਿਲਣ ਦੇ ਰੋਸ ਵਜੋਂ ਦਫ਼ਤਰ ਦੇ ਮੇਨ ਗੇਟ 'ਤੇ ਬੋਰਡ ਦੀ ਮੈਨੇਜ਼ਮੈਂਟ ਦਾ ਪਿੱਟ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਦਾ ਸਾਲਾਨਾ ਇਜਲਾਸ ਹੋਇਆ

ਲੋਪੋਕੇ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਦਾ ਸਲਾਨਾ ਆਮ ਇਜਲਾਸ ਬੈਂਕ ਦੇ ਚੇਅਰਮੈਨ ਨਿਰਵੈਲ ਸਿੰਘ ਗਿੱਲ ਆੜਤੀ ਕਾਕੜ-ਤਰੀਨ ਦੀ ਰਹਿਨੁਮਾਈ ਹੇਠ ਹੋਇਆ | ਜਿਸ 'ਚ ਬੈਂਕ ਨਾਲ ਸਬੰਧਿਤ ਗ੍ਰਾਹਕਾਂ ਅਤੇ ਕਿਸਾਨਾਂ ਨੇ ਭਾਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਨਾਂਵਾਲਾ, 2 ਦਸੰਬਰ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਦੇ ਗੁਰਦੁਆਰਾ ਪੱਤੀ ਫੂਲਿਆਂ ਵਾਲੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਨੌਧ ਸਿੰਘ ਕਬੱਡੀ ਅਕੈਡਮੀ ਦੀ ਟੀਮ ਦੁਬਈ ਲਈ ਰਵਾਨਾ

ਚੱਬਾ, 2 ਦਸੰਬਰ (ਜੱਸਾ ਅਨਜਾਣ)¸ਬੀਤੇਂ ਦਿਨੀਂ ਸ਼ਹੀਦ ਬਾਬਾ ਨੌਧ ਸਿੰਘ ਕਬੱਡੀ ਅਕੈਡਮੀ ਚੱਬਾ ਦੀ ਟੀਮ ਗਿੱਲ ਟਰਾਂਸਪੋਰਟ ਦੇ ਸੱਦੇ 'ਤੇ ਦੁਬਈ ਲਈ ਰਵਾਨਾ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਬਾਬਾ ਜੋਗਾ ਸਿੰਘ ਨੇ ਦੱਸਿਆ ਕਿ ਸ੍ਰੀ ਮਿਸ਼ਲ ਸ਼ਹੀਦਾਂ ...

ਪੂਰੀ ਖ਼ਬਰ »

32ਵਾਂ ਦੰਦਾਂ ਦਾ ਸਿਹਤ ਪੰਦ੍ਹਰਵਾੜਾ ਸਮਾਪਤ, 10 ਲੋੜਵੰਦਾਂ ਨੂੰ ਦੰਦਾਂ ਦੇ ਪੀੜ੍ਹ ਲਗਾਏ

ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 32ਵੇਂ ਦੰਦਾਂ ਦਾ ਸਿਹਤ ਪੰਦ੍ਹਰਵਾੜਾ ਅੱਜ ਸਮਾਪਤ ਹੋ ਗਿਆ | ਇਸ ਪੰਦਰਵਾੜੇ ਦੌਰਾਨ ਲਗਪਗ 600 ਤੋਂ ਵੱਧ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਦੇ ਚਿਹਰਿਆਂ 'ਤੇ ਉਦਾਸੀ ਛਾਈ

ਬੱਚੀਵਿੰਡ, 2 ਦਸੰਬਰ (ਬਲਦੇਵ ਸਿੰਘ ਕੰਬੋ)-ਸਾਉਣੀ ਰੁÉਤ ਦੀ ਪ੍ਰਮੁੱਖ ਫਸਲ ਝੋਨਾ ਇਸ ਵਾਰ ਕੁਦਰਤੀ ਕਰੋਪੀ ਦੇ ਨਾਲ-ਨਾਲ ਸਰਕਾਰੀ ਕਰੋਪੀ ਦਾ ਵੀ ਸ਼ਿਕਾਰ ਬਣ ਗਿਆ | ਇਸ ਸੀਜ਼ਨ ਬੇ-ਮੌਸਮੀ ਬਾਰਿਸ਼ ਤੇ ਹਨੇ੍ਹਰੀ ਨੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਜਿਸ ਨਾਲ ...

ਪੂਰੀ ਖ਼ਬਰ »

ਬਦਲਦੇ ਮੌਸਮ ਦੇ ਪਹਿਲੇ ਤੇ ਆਖ਼ਰੀ 7 ਦਿਨ ਹੁੰਦੇ ਹਨ ਭਿਆਨਕ- ਡਾ: ਅਰੋੜਾ

ਅੰਮਿ੍ਤਸਰ, 2 ਦਸੰਬਰ (ਸੁਰਿੰਦਰ ਕੋਛੜ)-ਕਿਸੇ ਵੀ ਮੌਸਮ ਦੇ ਸ਼ੁਰੂ ਹੋਣ ਦੇ ਪਹਿਲੇ ਤੇ ਸਮਾਪਤ ਹੋਣ ਦੇ ਆਖ਼ਰੀ ਸੱਤ ਦਿਨ ਸਰੀਰਕ ਪੱਖੋਂ ਕਮਜ਼ੋਰ ਲੋਕਾਂ ਲਈ ਭਿਆਨਕ ਸਾਬਤ ਹੋ ਸਕਦੇ ਹਨ | ਬਿਮਾਰੀ ਦੀ ਇਸ ਮਾਰ ਤੋਂ ਬਚਣ ਦਾ ਸਭ ਤੋਂ ਸਰਲ ਤੇ ਸਫਲ ਉਪਾਅ ਆਂਵਲਾ ਹੈ ਤੇ ਜੋ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਬਰਸੀ ਸ਼ਰਧਾ ਨਾਲ ਮਨਾਈ

ਰਮਦਾਸ, 2 ਦਸੰਬਰ (ਜਸਵੰਤ ਸਿੰਘ ਵਾਹਲਾ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਸਾਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਸੇਵਕ ਜਥਾ ਇਸ਼ਨਾਨ ਵਲੋਂ ਸ਼੍ਰੋਮਣੀ ਕਮੇਟੀ, ਧਾਰਮਿਕ ਜਥੇਬੰਦੀਆਂ, ਨਗਰ ਦੀਆਂ ...

ਪੂਰੀ ਖ਼ਬਰ »

ਆਪਸੀ ਰੰਜਿਸ਼ ਦੇ ਚਲਦਿਆਂ ਦਵਾਈ ਸਪਰੇਅ ਕਰਕੇ ਕਣਕ ਦੀ ਫਸਲ ਸਾੜੀ

ਮਜੀਠਾ, 2 ਦਸੰਬਰ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲੱਗਦੇ ਪਿੰਡ ਕਲੇਰ ਮਾਂਗਟ 'ਚ ਆਪਸੀ ਰੰਜਿਸ਼ ਦੇ ਚਲਦਿਆਂ ਇੱਕ ਧਿਰ ਵਲੋਂ ਕਣਕ ਦੀ ਫਸਲ 'ਤੇ ਕੋਈ ਦਵਾਈ ਸਪਰੇਅ ਕਰਕੇ ਸਾੜਣ ਦਾ ਦੋਸ਼ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮਲਕੀਤ ਸਿੰਘ ਵਾਸੀ ਪਿੰਡ ਹਰੀਆਂ ਵਲੋਂ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜ੍ਹੇ ਸਬੰਧੀ ਜੋੜ ਮੇਲਾ ਮਨਾਇਆ

ਗੱਗੋਮਾਹਲ, 2 ਦਸੰਬਰ (ਬਲਵਿੰਦਰ ਸਿੰਘ ਸੰਧੂ)-ਕਸ਼ਮੀਰੀ ਪੰਡਤਾਂ ਦੇ ਜਨੇਊ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਕ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਉਨ੍ਹਾਂ ਦੇ ਪਵਿੱਤਰ ਸੀਸ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਸਮਾਪਤ

ਟਾਹਲੀ ਸਾਹਿਬ, 2 ਦਸੰਬਰ (ਪਲਵਿੰਦਰ ਸਿੰਘ ਸਰਹਾਲਾ)-ਸਕੂਲੀ ਵਿਦਿਆਰਥੀਆਂ ਨੂੰ ਸਿੱਖ ਧਰਮ ਤੇ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਲਈ ਜਾਂਦੀ ਦੋ ਦਿਨਾਂ ਧਾਰਮਿਕ ਪ੍ਰੀਖਿਆ ਅੱਜ ਖ਼ਤਮ ਹੋ ਗਈ | ਇਹ ਤਿੰਨ-ਤਿੰਨ ਘੰਟੇ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX