ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਤਰਨਤਾਰਨ

5 ਅਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ ਮੁਹਾਲੀ ਵਿਖੇ ਕਰਵਾਇਆ ਜਾਵੇਗਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-ਡੀ.ਸੀ.

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿਚ ਮੋਹਰੀ ਬਣਨ ਦੀ ਰਾਹ ਉਤੇ ਹੈ ਅਤੇ 5 ਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਇਸ ਰਾਹ ਵਿਚ ਅਹਿਮ ਰੋਲ ਨਿਭਾਏਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਸੰਮੇਲਨ ਵਿਚ ਉਘੇ ਉਦਯੋਗਪਤੀਆਂ, ਨਵੇਂ ਯੁੱਗ ਦੇ ਉੱਦਮੀਆਂ, ਵਿਦੇਸ਼ੀ ਮਿਸ਼ਨਾਂ ਅਤੇ ਪਤਵੰਤਿਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ | ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਅਨੁਭਵ ਕਰਨ ਅਤੇ ਰਾਜ ਦੁਆਰਾ ਪੇਸ਼ ਕੀਤੇ ਗਏ ਨਿਵੇਸ਼ ਦੇ ਅਨੇਕਾਂ ਮੌਕਿਆਂ ਦਾ ਪਤਾ ਲਗਾਉਣ ਲਈ ਇਕ ਆਦਰਸ਼ ਮੰਚ ਹੋਵੇਗਾ | ਉਨ੍ਹਾਂ ਕਿਹਾ ਕਿ ਸੰਮੇਲਨ ਦਾ ਥੀਮ' ਬਿਲਡਿੰਗ ਪਾਰਟਨਰਸ਼ਿਪ ਫਾਰ ਇੰਕਲੂਜ਼ਿਵ ਗ੍ਰੋਥ- ਐੱਮ. ਐੱਸ. ਐੱਮ. ਈ. ਇਨ ਗਲੋਬਲ ਵੈਲਯੂ ਚੇਨ' ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਵੱਡੇ ਅੰਤਰਰਾਸ਼ਟਰੀ ਨਿਵੇਸ਼ਾਂ 'ਤੇ ਪੂਰਾ ਧਿਆਨ ਕੇਂਦਰਿਤ ਕਰਨ ਦੀ ਬਜਾਏ ਐੱਮ. ਐੱਸ. ਐੱਮ. ਈਜ਼ (ਸੂਖਮ, ਲਘੂ ਤੇ ਦਰਮਿਆਨੇ ਉਦਮੀਆਂ) ਨੂੰ ਉਦਯੋਗਿਕ ਸਾਂਝੇਦਾਰੀ ਰਾਹੀਂ ਸਹਾਇਤਾ ਦੇਣ ਲਈ ਸੂਬੇ ਦੇ ਯਤਨਾਂ ਦਾ ਵਿਆਪਕ ਕਦਮ ਚੁੱਕਿਆ ਹੈ, ਜਿਸ ਨਾਲ ਉਦਯੋਗਾਂ ਦੇ ਵਿਕਾਸ ਦੇ ਰਾਹ ਨੂੰ ਬਦਲਣ ਵਿਚ ਸਹਾਇਤਾ ਮਿਲ ਸਕਦੀ ਹੈ | ਇਸ ਪ੍ਰੋਗਰਾਮ ਦਾ ਉਦੇਸ਼ ਇਹ ਉਜਾਗਰ ਕਰਨਾ ਹੈ ਕਿ ਪੰਜਾਬ ਕੋਲ ਬਹੁਤ ਸਾਰੇ ਖੇਤਰਾਂ ਵਿਚ ਅਜਿਹੀਆਂ ਮਜ਼ਬੂਤ ਐੱਮ. ਐੱਸ. ਐੱਮ. ਈ. ਇਕਾਈਆਂ ਮੌਜੂਦ ਹਨ ਜੋ ਕਿ ਆਪਣੀ ਗਲੋਬਲ ਵੈਲਯੂ ਚੇਨਜ਼ ਵਧਾਉਣ ਲਈ ਸਹਾਇਕ ਇਕਾਈਆਂ ਦੀ ਭਾਲ ਕਰ ਰਹੇ ਅੰਤਰਰਾਸ਼ਟਰੀ ਗ੍ਰਾਹਕਾਂ ਦੇ ਵਿਕਰੇਤਾ, ਭਾਗੀਦਾਰ ਹੋ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਵਿਚ ਜ਼ਰੂਰ ਭਾਗ ਲੈਣ | ਇਸ ਸੰਮੇਲਨ ਵਿਚ ਐੱਮ. ਐੱਸ. ਐੱਮ. ਈਜ਼ ਦੇ ਅਲੱਗ-ਅਲੱਗ ਵਿਸ਼ਿਆ ਦੇ ਸ਼ੈਸਨ ਹੋਣਗੇ ਅਤੇ ਇਸ ਵਿਚ ਦੇਸ਼ ਵਿਦੇਸ਼ ਤੋਂ ਇਨਵੈਸਟਰਜ਼ ਭਾਗ ਲੈ ਰਹੇ ਹਨ |

ਦਾਜ ਦੀ ਮੰਗ ਨੂੰ ਲੈ ਕੇ ਨੂੰ ਹ ਨਾਲ ਕੁੱਟਮਾਰ, ਕੇਸ ਦਰਜ

ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦਾਜ ਦੀ ਮੰਗ ਨੂੰ ਲੈ ਕੇ ਨੂੰ ਹ ਨਾਲ ਮਾਰਕੁੱਟ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਸ਼ੰਘਰਸਸੀਲ ਜਥੇਬੰਦੀਆਂ ਦੇ ਅਧਾਰਿਤ ਬਣੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾ ਪੱਧਰੀ ਸੱਦੇ ਤੇ ਬਿਜਲੀ ਕਾਮਿਆਂ ਦੀਆਂ ਨਵੰਬਰ ਮਹੀਨੇ ਦੀਆਂ ਤਨਖਾਹਾਂ ਰੋਕਣ ਖਿਲਾਫ ਸਥਾਨਕ ਸਰਕਲ ਦੇ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ 'ਅਜੀਤ' ਉਪ-ਦਫ਼ਤਰ ਤਰਨ ਤਾਰਨ ਦਾ ਪਹਿਲੀ ਵਰ੍ਹੇਗੰਢ

ਸੋਸ਼ਲ ਮੀਡੀਆ ਦੇ ਸਰਗਰਮ ਹੋਣ ਦੇ ਬਾਵਜੂਦ ਪੰਜਾਬੀਆਂ ਦਾ 'ਅਜੀਤ' 'ਤੇ ਭਰੋਸਾ ਅਜੇ ਵੀ ਕਾਇਮ-ਵਿਧਾਇਕ ਅਗਨੀਹੋਤਰੀ, ਵਿਧਾਇਕ ਗਿੱਲ, ਵਿਧਾਇਕ ਭੁੱਲਰ

• ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਲਾਲੀ ਕੈਰੋਂ, ਗੁਰਪ੍ਰੀਤ ਸਿੰਘ ਕੱਦਗਿੱਲ ਤਰਨ ਤਾਰਨ, 2 ਦਸੰਬਰ -'ਅਜੀਤ' ਉਪ-ਦਫ਼ਤਰ ਤਰਨ ਤਾਰਨ ਦੀ ਪਹਿਲੀ ਵਰੇ੍ਹਗੰਢ ਮੌਕੇ ਤਰਨ ਤਾਰਨ ਸਤਿਕਾਰ ਪੈਲੇਸ ਵਿਖੇ ਅਦਾਰਾ 'ਅਜੀਤ' ਵਲੋਂ ਕਰਵਾਇਆ ਗਿਆ ਸਮਾਗਮ ਸਾਰੇਂ ਪੱਖਾਂ ਤੋਂ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ 2 ਵਿਅਕਤੀਆਂ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਦਾਤਰ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਦਾਤਰ ਨਾਲ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ 'ਤੇ ਕੇਸ ਦਰਜ

ਤਰਨ ਤਾਰਨ, 2 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਚਾਰ ਨਸ਼ਾ ਸਮੱਗਲਰਾਂ ਦੀ 1 ਕਰੋੜ, 3 ਲੱਖ 54 ਹਜ਼ਾਰ ਦੀ ਜਾਇਦਾਦ ਜ਼ਬਤ-ਐੱਸ.ਐੱਸ.ਪੀ.

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ) -ਪੰਜਾਬ ਸਰਕਾਰ ਵਲੋਂ ਦਿੱਤੀਆ ਹਦਾਇਤਾਂ 'ਤੇ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾ ਜ਼ਬਤ ਕੀਤੀਆ ਜਾ ਰਹੀਆ ਹਨ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ ਦੇ ਚਾਰ ਨਸ਼ਾ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਥਾਣਾ ਗੋਇੰਦਵਾਲ ਸਾਹਿਬ ਦਾ ਘਿਰਾਓ

ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਬੀਤੇ ਦਿਨੀਂ ਥਾਣਾ ਗੋਇੰਦਵਾਲ ਸਾਹਿਬ ਵਲੋਂ ਪਿੰਡ ਜਹਾਂਗੀਰ ਵਿਖੇ ਹੋਏ ਝਗੜੇ ਸਬੰਧੀ ਪਿੰਡ ਦੇ ਵਸਨੀਕ ਜਗਤਾਰ ਸਿੰਘ ਉਰਫ ਪੁੱਤਰ ਤੇਜਾ ਸਿੰਘ, ਜਗਤਾਰ ਸਿੰਘ ਦੀ ਪਤਨੀ ਸੋਮਾ, ਰਾਜ ਕੌਰ ਪਤਨੀ ਪ੍ਰੇਮ ਸਿੰਘ, ਮੇਜਰ ਸਿੰਘ ...

ਪੂਰੀ ਖ਼ਬਰ »

ਸਰਕਾਰ ਨੇ ਬਿਜਲੀ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਂ ਸਿਰ ਨਾ ਦਿੱਤੀਆਂ ਤਾਂ ਸਾਰਾ ਕੰਮ ਠੱਪ ਕੀਤਾ ਜਾਵੇਗਾ-ਤਰਸੇਮ ਸਿੰਘ

ਸਰਾਏਾ ਅਮਾਨਤ ਖਾਂ, 2 ਦਸੰਬਰ (ਨਰਿੰਦਰ ਸਿੰਘ ਦੋਦੇ)-ਸਰਾਏਾ ਅਮਾਨਤ ਖਾਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੀਟਿੰਗ ਪ੍ਰਧਾਨ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਵਰ ਕਾਰਪੋਰੇਸ਼ਨ ਵਲੋਂ ਲੇਟ ਤਨਖਾਹਾਂ ਪਾਉਣ ਦੀ ਦਿੱਤੀ ਚੇਤਾਵਨੀ 'ਤੇ ਆਗੂ ...

ਪੂਰੀ ਖ਼ਬਰ »

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦਾ ਡੈਪੂਟੇਸ਼ਨ ਏ.ਡੀ.ਸੀ. ਨੂੰ ਮਿਲਿਆ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦਾ ਵਿਸ਼ਾਲ ਡੈਪੂਟੇਸ਼ਨ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਪੱਟੀ, ਜਸਬੀਰ ਸਿੰਘ, ਵੀਰਪਾਲ ਕੌਰ, ਘਰੇਲੂ ਮਜਦੂਰ ਯੂਨੀਅਨ ਖੇਮਕਰਨ ਦੇ ਜਸਬੀਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਕਥਾ ਅਸਥਾਨ ਵਿਖੇ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰਾਤ ਸਮੇਂ ਸਜੇ ਦੀਵਾਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਪੰਜਾਬ ਪੁਲਿਸ ਦੀ ਮਹੀਨਾਵਾਰ ਮੀਟਿੰਗ ਇੰਸ.ਹਰਭਜਨ ਸਿੰਘ ਸੰਧੂ ਦੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨਾਜਰ ਸਿੰਘ ਢੋਟੀਆਂ ਜਨਰਲ ਸਕੱਤਰ, ਇੰਸ. ਦਿਲਬਾਗ ਸਿੰਘ, ਬਲਵੰਤ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਰੌਸ਼ਨ ...

ਪੂਰੀ ਖ਼ਬਰ »

ਭੀਮ ਯੂਥ ਫੈਂਡਰੇਸ਼ਨ ਵਲੋਂ ਸਕੂਲ ਦਾ ਮੁੱਖ ਦਰਵਾਜ਼ਾ ਲਾਉਣ ਲਈ ਨਕਦ ਰਾਸ਼ੀ ਭੇਟ

ਖਾਲੜਾ, 2 ਦਸੰਬਰ (ਜੱਜਪਾਲ ਸਿੰਘ ਜੱਜ)-ਸਰਕਾਰੀ ਐਲੀਮੈਂਟਰੀ ਸਕੂਲ ਖਾਲੜਾ (ਲੜਕੇ ) ਵਿਖੇ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਗੰਭੀਰ ਹੁੰਦਿਆਂ ਭੀਮ ਯੂਥ ਫੈਡਰੇਸ਼ਨ ਵਲੋਂ ਸਕੂਲ ਦਾ ਮੁੱਖ ਦਰਵਾਜ਼ਾ ਲਗਾਉਣ ਦੀ 7000 ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ | ਭੀਮ ਯੂਥ ...

ਪੂਰੀ ਖ਼ਬਰ »

ਪਿੰਡ ਤਲਵੰਡੀ ਮੁਤਸੱਦਾ ਸਿੰਘ ਵਿਖੇ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਖੇਤੀਬਾੜੀ ਅਧਿਕਾਰੀ ਨੇ ਕੀਤਾ ਨਿਰੀਖ਼ਣ

ਪੱਟੀ, 2 ਦਸੰਬਰ (ਅਵਤਾਰ ਸਿੰਘ ਖਹਿਰਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਜਸਬੀਰ ਸਿੰਘ ਬਲਾਕ ...

ਪੂਰੀ ਖ਼ਬਰ »

32ਵਾਂ ਦੰਦਾਂ ਦੀ ਸੰਭਾਲ ਸਬੰਧੀ ਪੰਦ੍ਹਰਵਾੜਾ ਹੋਇਆ ਸਮਾਪਤ

ਪੱਟੀ, 2 ਦਸੰਬਰ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਅਤੇ ਡੀ.ਡੀ.ਐੱਚ.ਓ. ਡਾ. ਵੇਦ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਦਰਸ਼ਨ ਕੁਮਾਰ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਿਖੇ 32ਵਾਂ ...

ਪੂਰੀ ਖ਼ਬਰ »

ਸੂਬੇ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ- ਜਹਾਾਗੀਰ, ਮੇਘ ਸਿੰਘ

ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਅਤੇ ਸੂਬੇ ਵਿਚ ਗੁੰਡਾਰਾਜ ਸਥਾਪਤ ਹੋ ਚੁੱਕਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਧੀਨ ਮੈਟਰਨਲ ਡੈੱੱਥ ਨੂੰ ਰੋਕਣ ਲਈ ਸਮੂਹ ਐੱਲ. ਐੱਚ. ਵੀ. ਦੀ ਟ੍ਰੇਨਿੰਗ ਕਰਵਾੲਾੀ

ਤਰਨ ਤਾਰਨ, 2 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਵਲ ਸਰਜਨ ਦਫਤਰ ਤਰਨ ਤਾਰਨ ਵਿਖੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਸਮੂਹ ਐੱਲ. ਐੱਚ. ਵੀ. ਨਾਲ ਇਕ ਰੋਜ਼ਾ ਟ੍ਰੇਨਿੰਗ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਸਮੂਹ ਪੈਰਾ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇਕੋ ਦਿਨ 'ਚ ਲਗਵਾਏ ਆਸਟ੍ਰੇਲੀਆ ਦੇ 9 ਵੀਜ਼ੇ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਟੀਮ ਗਲੋਬਲ ਇੰਮੀਗ੍ਰੇਸ਼ਨ ਤਰਨ ਤਾਰਨ ਨੇ ਜ਼ਿਲ੍ਹੇ ਅੰਦਰ ਸਭ ਤੋਂ ਵੱਧ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਾਉਣ ਸਬੰਧੀ ਆਪਣੀ ਲੜੀ ਨਿਰੰਤਰ ਜਾਰੀ ਰੱਖਦੇ ਹੋਏ ਇਕੋ ਦਿਨ ਵਿਚ ਆਸਟ੍ਰੇਲੀਆ ਦੇ 9 ਵੀਜ਼ੇ ਲਗਵਾਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲਿਆਂ 'ਚ ਜ਼ਿਲ੍ਹੇ ਵਿਚੋਂ ਮੁਸਕਾਨ ਕੌਰ ਦੋਦੇ ਨੇ ਪਹਿਲਾ ਸਥਾਨ ਕੀਤਾ ਹਾਸਲ

ਸਰਾਏਾ ਅਮਾਨਤ ਖਾਂ, 2 ਦਸੰਬਰ (ਨਰਿੰਦਰ ਸਿੰਘ ਦੋਦੇ)-ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਮਿਤ ਪੰਜਾਬ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਦੋਦੇ ਦੀ ਮੁਸਕਾਨ ਕੌਰ ...

ਪੂਰੀ ਖ਼ਬਰ »

ਸੀ.ਕੇ.ਡੀ. ਖੇਡਾਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਕਿ੍ਸ਼ਨ ਸੀ.ਸੈਕੰ.ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀਆਂ ਨੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਝਬਾਲ, 2 ਦਸੰਬਰ (ਸਰਬਜੀਤ ਸਿੰਘ)-ਪਾਇਨਲੈਂਡਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਗੱਗੋਬੂਹਾ ਵਿਖੇ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਵਿਦਿਆਰਥੀਆਂ ਨੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਚਾਰਟ ਬਣਾ ਕੇ ਵੱਧ ਤੋਂ ...

ਪੂਰੀ ਖ਼ਬਰ »

ਸਰਪੰਚ ਜਗਰੂਪ ਸਿੰਘ ਵਲੋਂ ਪ੍ਰੈੱਸ ਕਾਨਫਰੰਸ

ਫਤਿਆਬਾਦ, 2 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਖਵਾਸਪੁਰ ਦੀ ਅਬਾਦੀ ਦੇ ਜ਼ਮੀਨ ਦਾ ਵਿਵਾਦ ਦਿਨੋਂ ਦਿਨ ਉਲਝਦਾ ਜਾ ਰਿਹਾ ਹੈ ਤੇ ਦੋਵੇਂ ਧਿਰਾਂ ਵਲੋਂ ਇਕ ਦੂਜੇ ਤੇ ਦੋਸ਼ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਸਬੰਧੀ ਕਾਂਗਰਸੀ ਆਗੂ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਦੌਰਾਨ ਜ਼ਿਲੇ ਭਰ ਦੇ 72 ਮਰੀਜ਼ਾਂ ਨੂੰ ਲਗਾਏ ਮੁਫ਼ਤ ਸੈੱਟ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਸਿਵਲ ਸਰਜਨ ਤਾਰਨ ਤਾਰਨ ਡਾ. ਅਨੂਪ ਕੁਮਾਰ ਦੀ ਅਗਵਾਈ ਹੇਠ ਜ਼ਿਲੇ 'ਚ ਦੰਦਾਂ ਦਾ ਪੰਦ੍ਹਰਵਾੜਾ ਜੋ ਕਿ 16 ਨਵੰਬਰ ਤੋਂ 30 ਨਵੰਬਰ ਤੱਕ ਲਗਾਇਆ ਗਿਆ ਸੀ ਉਹ ਸਮਾਪਤ ਹੋ ਗਿਆ ਹੈ | ਇਸ ਪੰਦਰਵਾੜੇ ਦੌਰਾਨ ਜ਼ਿਲੇ ਦੇ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਸਰਬ ਸਾਂਝੀਵਾਲਤਾ ਸੇਵਕ ਸਭਾ ਵਲੋਂ 14, 15 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਗੁਰਦੁਆਰਾ ਸਹੀਦੀ ਬੁਰਜ ਸਾਹਿਬ ਸਹੀਦੀ ਅਸਥਾਨ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਜੀ ਦੇ ਮੁੱਖ ਸੇਵਾਦਾਰ ਬਾਬਾ ਧਰਮ ਸਿੰਘ ਨਾਲ ਇਕਕ ਜਰੂਰੀ ਮੀਟਿੰਗ ਹੋਈ | ਮੀਟਿੰਗ ਦਾ ਏਜੰਡਾ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ...

ਪੂਰੀ ਖ਼ਬਰ »

ਖੁਦਕੁਸ਼ੀ ਕਰਨ ਵਾਲੇ ਆੜ੍ਹਤੀ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਵੇ ਸਰਕਾਰ-ਅਵਤਾਰ ਸ਼ਰਮਾ

ਤਰਨ ਤਾਰਨ, 2 ਦਸੰਬਰ (ਲਾਲੀ ਕੈਰੋਂ)-ਆੜਤੀ ਐਸੋ. ਪੰਜਾਬ ਦੇ ਸਕੱਤਰ ਅਵਤਾਰ ਸ਼ਰਮਾ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਘੁਮਾਣ ਮੰਡੀ ਦੇ ਇੰਸਪੈਕਟਰਾਂ ਵਲੋਂ ਸਤਾਏ ਆੜ੍ਹਤੀ ਜਗਜੀਤ ਸਿੰਘ ਵਲੋੋਂ ਕੀਤੀ ਖੁਦਕੁਸ਼ੀ ਤੇ ਸਬੰਧਿਤ ਇੰਸਪੈਕਟਰ ਨੂੰ ਤੁਰੰਤ ਗਿ੍ਫਤਾਰੀ ਦੀ ਮੰਗ ...

ਪੂਰੀ ਖ਼ਬਰ »

ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਸਰਹਾਲੀ ਦੀ ਪੁਲਿਸ ਨੇ ਚੂਰਾ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਸਮੂਹ ਜਥੇਬੰਦੀਆਂ ਵਲੋਂ ਸਰਕਾਰ ਿਖ਼ਲਾਫ਼ ਰੋਸ ਰੈਲੀ

ਭਿੱਖੀਵਿੰਡ, 2 ਦਸੰਬਰ (ਬੌਬੀ)-ਸਮੂਹ ਜਥੇਬੰਦੀਆਂ ਵਲੋਂ ਰੋਸ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਐਮ. ਐੱਸ. ਯੂ. ਡਵੀਜ਼ਨ ਪ੍ਰਧਾਨ ਸੁਖਵੰਤ ਸਿੰਘ ਬ੍ਰਾਹਮਣੀ ਵਾਲੇ ਨੇ ਕੀਤੀ | ਰੋਸ ਰੈਲੀ ਵਿਚ ਮਹੀਨਾ 11/2019 ਦੇ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਕਰਕੇ ਭਾਰੀ ਰੋਸ ਪਾਇਆ ...

ਪੂਰੀ ਖ਼ਬਰ »

ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਬਿਜਲੀ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਖਾਲੜਾ, 2 ਨਵੰਬਰ (ਜੱਜਪਾਲ ਸਿੰਘ ਜੱਜ)-ਪੰਜਾਬ ਸਰਕਾਰ ਵਲੋਂ ਨਵੰਬਰ ਦੀ ਤਨਖਾਹ ਨਾ ਦੇਣ ਦੇ ਵਿਰੋਧ ਵਿਚ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਪੰਜਾਬ ਰਾਜ ਊਰਜਾ ਨਿਗਮ ਦੇ ਉਪ-ਮੰਡਲ ਦਫਤਰ ਖਾਲੜਾ ਵਿਖੇ ਸਮੂੰਹ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਗੁਰਦੁਆਰਾ 'ਚ ਇੰਟਰਲਾਕਿੰਗ ਟਾਈਲਾਂ ਤੇ ਲਾਈਟਾਂ ਲਗਾਉਣ ਦੀ ਸੇਵਾ ਸ਼ੁਰੂ

ਖੇਮਕਰਨ, 2 ਦਸੰਬਰ (ਰਾਕੇਸ਼ ਬਿੱਲਾ)-ਕਾਰ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ( ਪ੍ਰਬੰਧ ਅਧੀਨ ਸ਼੍ਰੋਮਣੀ ਕਮੇਟੀ ਅੰਮਿ੍ਤਸਰ) ਵਿਖੇ ਗੁਰਦੁਆਰਾ ਸਾਹਿਬ ਨੂੰ ਆਉਂਦੇ ਮੁੱਖ ਰਸਤੇ ਨਾਲ ਇੰਟਰਲਾਕਿੰਗ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਦੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ

ਝਬਾਲ, 2 ਦਸੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਘਿਆੜੀ ਵਿਖੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ | ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨਾਰਲੀ ਤੇ ਡੱਲ ਦੀ ਕੀਤੀ ਵਾਰਡਬੰਦੀ ਸਬੰਧੀ 19 ਦਸੰਬਰ ਲਏ ਜਾਣਗੇ ਲਿਖਤੀ ਰੂਪ 'ਚ ਦਾਅਵੇ ਤੇ ਇਤਰਾਜ਼

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਜਾਰੀ ਹੁਕਮ ਰਾਹੀਂ ਗ੍ਰਾਮ ਪੰਚਾਇਤ ਨਾਰਲੀ ਅਤੇ ਗ੍ਰਾਮ ਪੰਚਾਇਤ ਡੱਲ ਦੀ ਕੀਤੀ ਗਈ ਵਾਰਡਬੰਦੀ ਦੇ ਦਾਅਵੇ ਅਤੇ ਇਤਰਾਜ਼ ਸੁਣਨ ਲਈ ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX