ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਲੁਧਿਆਣਾ

ਦੋਸ਼ੀ ਪਿ੍ੰਸੀਪਲ ਤੇ ਅਧਿਆਪਕਾਂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਸਕੂਲ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਮੇਲ ਨਗਰ ਵਿਚ ਬੀਤੀ ਦਿਨ 11ਵੀਂ 'ਚ ਪੜ੍ਹਦੇ ਵਿਦਿਆਰਥੀ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹੋਏ ਵਿਦਿਆਰਥੀਆਂ ਵਲੋਂ ਅੱਜ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਵਿਦਿਆਰਥੀਆਂ ਵਲੋਂ ਸਕੂਲ ਪ੍ਰਬੰਧਕਾਂ ਅਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਅਨੁਸਾਰ ਬੀਤੇ ਦਿਨ ਸਕੂਲ ਵਿਚ ਪਿ੍ੰਸੀਪਲ ਅਤੇ ਅਧਿਆਪਕਾਂ ਵਲੋਂ ਕੀਤੀ ਗਈ ਜ਼ਲਾਲਤ ਤੋਂ ਦੁਖੀ ਹੋ ਕੇ ਵਿਦਿਆਰਥੀ ਧਨੰਜੇ ਤਿਵਾੜੀ ਵਲੋਂ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੀ | ਪੁਲਿਸ ਵਲੋਂ ਇਸ ਸਬੰਧੀ ਸਕੂਲ ਦੇ ਡਾਇਰੈਕਟਰ ਪ੍ਰਭੂ ਦੱਤ, ਪਿ੍ੰਸੀਪਲ ਸਰੋਜ ਅਤੇ ਮੈਡਮ ਪੂਨਮ ਿਖ਼ਲਾਫ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਸੀ | ਅੱਜ ਚੌਥੇ ਦਿਨ ਵੀ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਤਾਂ ਰੋਹ ਵਿਚ ਆਏ ਵਿਦਿਆਰਥੀਆਂ ਵਲੋਂ ਸਕੂਲ ਦੇ ਬਾਹਰ ਧਰਨਾ ਦੇ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਵਿਦਿਆਰਥੀਆਂ ਦਾ ਕਹਿਣਾ ਸੀ ਕਿ ਅਕਸਰ ਸਕੂਲ ਅਧਿਆਪਕਾਂ ਅਤੇ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਨੂੰ ਜ਼ਲੀਲ ਕੀਤਾ ਜਾਂਦਾ ਸੀ | ਉਸ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਵੀ ਧਨੰਜੇ ਨੂੰ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਜ਼ਲੀਲ ਕੀਤਾ ਗਿਆ ਸੀ ਕਿਉਂਕਿ ਉਸ ਨੇ ਪੈਂਟ ਛੋਟੀ ਪਾਈ ਹੋਈ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਦੀ ਗਿ੍ਫਤਾਰੀ ਵਿਚ ਢਿੱਲਮੱਠ ਵਰਤੀ ਜਾ ਰਹੀ ਹੈ | ਵਿਦਿਆਰਥੀਆਂ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਤੇਜ਼ ਕਰਨਗੇ ਜਿਸ ਦੀ ਜਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਭਾਲ ਲਈ ਪੁਲਿਸ ਵਲੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਗੋਸ਼ਾ ਦੀ ਅਗਵਾਈ 'ਚ ਯੂਥ ਵਰਕਰਾਂ ਵਲੋਂ ਪ੍ਰਦਰਸ਼ਨ ਕਰ ਰਹੇ ਬੱਚਿਆਂ ਦਾ ਸਮਰਥਨ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਪ੍ਰਦਰਸ਼ਨ ਕਰ ਰਹੇ ਬੱਚਿਆਂ ਦਾ ਸਮਰਥਨ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀ ਦੀ ਆਤਮ ਹੱਤਿਆ ਮਾਮਲੇ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਮਾਤਰੂ ਵੰਦਨਾ ਹਫ਼ਤੇ ਤਹਿਤ ਵੱਖ-ਵੱਖ ਗਤੀਵਿਧੀਆ ਕਰਵਾਈਆਂ ਜਾਣਗੀਆਂ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਮੇਲ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਲਾਭਕਾਰੀ ਯੋਜਨਾ ਬਾਰੇ ਜਾਗਰੂਕ ਕਰਨ ਲਈ ਅੱਜ ਤੋਂ ਜ਼ਿਲ੍ਹਾ ਲੁਧਿਆਣਾ ਵਿਚ ਮਾਤਰੂ ਵੰਦਨਾ ਹਫ਼ਤੇ ਦੀ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ ਵਿਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਦੋ ਦੇ ਇੰਚਾਰਜ ਇੰਸਪੈਕਟਰ ਪ੍ਰਵੀਨ ਰਣਦੇਵ ...

ਪੂਰੀ ਖ਼ਬਰ »

ਕੰਪਨੀ ਮਾਲਕ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਗੈਂਗਸਟਰ ਦੀ ਪਤਨੀ ਸਮੇਤ 3 ਕਾਬੂ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੁਆਰਾ ਕਲਗੀਧਰ ਰੋਡ 'ਤੇ ਡੇਢ ਸਾਲ ਪਹਿਲਾਂ ਕੰਪਨੀ ਮਾਲਕ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਗੈਂਗਸਟਰ ਦੀ ਪਤਨੀ ਸਮੇਤ ਤਿੰਨ ...

ਪੂਰੀ ਖ਼ਬਰ »

ਪ੍ਰਦੂਸ਼ਣ ਬੋਰਡ ਵਲੋਂ ਮੇਅਰ, ਕਮਿਸ਼ਨਰ ਅਤੇ ਹੋਰਨਾਂ ਖਿਲਾਫ਼ ਦਾਇਰ ਕੀਤੇ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਮੁਲਤਵੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬੁੱਢੇ ਦਰਿਆ ਦੇ ਪ੍ਰਦੂਸ਼ਿਤ ਹੋਣ ਦੇ ਮਾਮਲੇ ਵਿਚ ਪ੍ਰਦੂਸ਼ਣ ਬੋਰਡ ਵਲੋਂ ਦਾਇਰ ਕੀਤੇ ਗਏ ਕੇਸ ਵਿਚ ਅੱਜ ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ ਕਮਿਸ਼ਨਰ ਕੇ. ਪੀ. ਬਰਾੜ ਅਤੇ ਐਡੀਸ਼ਨਲ ਕਮਿਸ਼ਨਰ ਸੰਯਮ ਅਗਰਵਾਲ ...

ਪੂਰੀ ਖ਼ਬਰ »

ਸਸਤੀ ਕਾਰ ਦਿਵਾਉਣ ਦਾ ਝਾਂਸਾ ਦੇ ਕੇ 10 ਲੱਖ ਦੀ ਠੱਗੀ ਦੇ ਦੋਸ਼ ਤਹਿਤ 5 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਸਤੀ ਕਾਰ ਦਿਵਾਉਣ ਦਾ ਝਾਂਸਾ ਦੇ ਕੇ ਇਕ ਵਪਾਰੀ ਪਾਸੋਂ 10 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਿਨ੍ਹਾਂ ਵਿੱਚੋਂ ਚਾਰ ਵਿਅਕਤੀ ਕੇਰਲਾ ਦੇ ਰਹਿਣ ਵਾਲੇ ਹਨ | ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਨੇ ਸਰਬਸੰਮਤੀ ਨਾਲ ਅਮਨਦੀਪ ਸਤਕਾਰ ਨੂੰ ਡੀ.ਟੀ.ਯੂ. ਦਾ ਪ੍ਰਧਾਨ ਬਣਾਇਆ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਦਸ਼ਮੇਸ਼ ਟੈਂਪੂ ਯੂਨੀਅਨ (ਡੀ.ਟੀ.ਯੂ.) ਦੇ ਨਾਲ ਜੁੜੇ ਟਰਾਂਸਪੋਰਟਰਾਂ ਤੇ ਚਾਲਕਾਂ ਦੀ ਇਕ ਮੀਟਿੰਗ ਸਤਕਾਰ ਟਰਾਂਸਪੋਰਟ ਕੰਪਨੀ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਨਿਧੜਕ ਆਗੂ ਤੇ ਹਲਕਾ ਆਤਮ ਨਗਰ ਦੇ ਇੰਚਾਰਜ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਕਥਿਤ ਦੋਸ਼ ਹੇਠ 4 ਿਖ਼ਲਾਫ਼ ਮਾਮਲਾ ਦਰਜ

ਭਾਮੀਆਂ ਕਲਾਂ 2 ਦਸੰਬਰ (ਜਤਿੰਦਰ ਭੰਬੀ)-ਥਾਣਾ ਕੂੰਮ ਕਲਾਂ ਅਧੀਨ ਆਉਂਦੇ ਪਿੰਡ ਭਾਗਪੁਰ ਅਤੇ ਮਿਆਣੀ ਵਿਖੇ ਚੱਲ ਰਹੇ ਨਾਜਾਇਜ਼ ਮਾਈਨਿੰਗ ਦੇ ਟੱਕ ਬਾਰੇ ਜਦ ਸਬੰਧਿਤ ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਤਾ ਚੱਲਿਆ ਕਿ ਰਜੂਲ ਪਿੰਡ ਦੇ ਮੁਰਗੀ ਫਾਰਮ ਨੇੜੇ ਉਕਤ ...

ਪੂਰੀ ਖ਼ਬਰ »

ਪੀ.ਏ.ਯੂ ਵਿਚ ਗੰਨੇ ਦੀ ਖੇਤੀ ਸਬੰਧੀ ਸੈਸ਼ਨ

ਲੁਧਿਆਣਾ, 2 ਦਸੰਬਰ (ਬੀ.ਐਸ.ਬਰਾੜ)-ਪੀ.ਏ.ਯੂ ਵਿਚ ਪੰਜਾਬ ਵਿਚ ਗੰਨੇ ਹੇਠ ਰਕਬੇ ਵਿਚ ਵਾਧੇ ਤੇ ਖੰਡ ਦੀ ਰਿਕਵਰੀ ਲਈ ਵਿਚਾਰ-ਵਟਾਂਦਰਾ ਸੈਸ਼ਨ ਹੋਇਆ¢ ਸੈਸ਼ਨ ਪੀ.ਏ.ਯੂ. ਅਤੇ ਖੇਤਰੀ ਖੋਜ ਕੇਂਦਰਾਂ ਦੇ ਗੰਨਾ ਮਾਹਿਰਾਂ ਅਤੇ ਪੰਜਾਬ ਦੀਆਂਾ ਸਹਿਕਾਰੀ ਖੰਡ ਮਿੱਲਾਂ ਦੇ ...

ਪੂਰੀ ਖ਼ਬਰ »

ਕੈਪਟਨ ਸੰਧੂ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ-ਸੁਖਵੰਤ ਦੁੱਗਰੀ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਨੇਤਾ ਸੁਖਵੰਤ ਸਿੰਘ ਦੁੱਗਰੀ ਨੇ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਉਸ ਬਿਆਨ ਦਾ ਗੰਭੀਰ ਨੋਟਿਸ ਲਿਆ, ਜਿਸ ਵਿਚ ਕੰਬੋਜ ਨੇ ਵਿਧਾਨ ਸਭਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ...

ਪੂਰੀ ਖ਼ਬਰ »

ਮਨਦੀਪ ਟੀ -20 ਕਿ੍ਕਟ ਟੂਰਨਾਮੈਂਟ ਵਿਚ ਕਲਸੀ ਕਿ੍ਕਟ ਕਲੱਬ ਨੇ 9 ਵਿਕਟਾਂ ਨਾਲ ਜਿੱਤ ਹਾਸਲ ਕੀਤੀ

ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)-ਸਵ ਮਨਦੀਪ ਸਿੰਘ ਐਸ. ਐਸ. ਦੀ ਯਾਦ ਵਿਚ ਜੀ ਐਨ. ਈ ਕਾਲਜ ਵਿਖੇ ਕਰਵਾਏ ਗਏ ਟੀ-20 ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੈਚ ਮਹਾਜਨ ਕਿ੍ਕਟ ਕਲੱਬ ਅਤੇ ਕਲਸੀ ਕਿ੍ਕਟ ਕਲੱਬ ਦਰਮਿਆਨ ਖੇਡਿਆ ਗਿਆ¢ ਜਿਸ ਵਿਚ ਮਹਾਜਨ ਕਿ੍ਕਟ ਕਲੱਬ ਨੇ ਟਾਸ ...

ਪੂਰੀ ਖ਼ਬਰ »

ਐਲ.ਐਮ.ਏ. ਦੇ ਸਮਾਗਮ ਵਿਚ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਦੱਤਾਤਰੇਅ 6 ਪੁਰਸਕਾਰ ਦੇਣਗੇ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ (ਐਲ.ਐਮ.ਏ.) ਦਾ 41ਵਾਂ ਸਾਲਾਨਾ ਇਨਾਮ ਵੰਡ ਸਮਾਰੋਹ 3 ਦਸੰਬਰ ਨੂੰ ਹੋਟਲ ਪਾਰਕ ਪਲਾਜ਼ਾ ਵਿਖੇ ਕਰਵਾਇਆ ਜਾ ਰਿਹਾ ਹੈ |ਜਿਸ ਵਿਚ ਮੁੱਖ ਮਹਿਮਾਨ ਵਜੋਂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਗਾਰੂ ...

ਪੂਰੀ ਖ਼ਬਰ »

ਗੁਰਗਿਆਨ ਵਿਹਾਰ ਕੀਰਤਨ ਸੇਵਾ ਸੁਸਾਇਟੀ ਵਲੋਂ ਕੀਰਤਨ ਦਰਬਾਰ 7 ਨੂੰ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗਿਆਨ ਵਿਹਾਰ ਕੀਰਤਨ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 7 ਦਸੰਬਰ ਸ਼ਨੀਵਾਰ ਸ਼ਾਮ 4.30 ਤੋਂ ਰਾਤ 12 ਵਜੇ ਤੱਕ ਜਵੱਦੀ ਟਕਸਾਲ ਮੁਖੀ ...

ਪੂਰੀ ਖ਼ਬਰ »

ਹਰ ਪੱਖੋਂ ਨਖਿੱਧ ਕਾਂਗਰਸ ਸਰਕਾਰ ਤੋਂ 3 ਸਾਲਾਂ ਵਿਚ ਢਾਈ ਕਿੱਲੋਮੀਟਰ ਸੜਕ 'ਤੇ ਲੁੱਕ ਨਹੀਂ ਪਾਈ ਗਈ-ਢਿੱਲੋਂ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਰ ਪੱਖੋਂ ਨਖਿੱਧ ਕਾਂਗਰਸ ਸਰਕਾਰ ਤੋਂ 3 ਸਾਲਾਂ ਵਿਚ ਮੇਹਰਬਾਨ ਚੂੰਗੀ ਤੱਕ ਢਾਈ ਕਿਲੋਮੀਟਰ ਸੜਕ 'ਤੇ ਲੁੱਕ ਨਹੀਂ ...

ਪੂਰੀ ਖ਼ਬਰ »

33ਵੀਆਂ ਜਰਖੜ ਖੇਡਾਂ ਦਾ ਪੋਸਟਰ ਜਾਰੀ-ਖੇਡਾਂ 13 ਤੋਂ

ਡੇਹਲੋਂ, 2 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵਲੋਂ ਮਾਡਰਨ ਪੇਂਡੂ ਮਿਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ 33ਵੀਆਂ ਕੋਕਾ ਕੋਲਾ ਏਵਨ ਸਾਈਕਲ ਜਰਖੜ ਖੇਡਾਂ 13, 14 ਤੇ 15 ਦਸੰਬਰ ਨੂੰ ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ ਵਿਖੇ ਸਸਤੇ ਖਾਣੇ ਦੀ ਸ਼ੁਰੂਆਤ ਅੱਜ ਤੋਂ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਟਰਾਂਸਪੋਰਟ ਨਗਰ ਲੁਧਿਆਣਾ ਵਿਖੇ ਟਰਾਂਸਪੋਰਟਰਾਂ ਦੇ ਸਹਿਯੋਗ ਨਾਲ ਜਗਨਨਾਥ ਫੂਡ ਸਪਲਾਈ ਫਾਰ ਲਾਈਫ਼ ਆਰਗੇਨਾਈਜੇਸ਼ਨ ਵਲੋਂ 3 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12.30 ਵਜੇ ਟਰਾਂਸਪੋਰਟ ਨਗਰ ਵਿਖੇ 10 ਰੁਪਏ ਥਾਲੀ ਖਾਣਾ ਦੇਣ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ: ਪ੍ਰਦੀਪ ਬੰਟੀ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਤੋਂ ਹਰੇਕ ਵਰਗ ਦੁਖੀ ਹੈ ਕਿਉਂਕਿ ਸਰਕਾਰ ਵਲੋਂ ਤਿੰਨ ਸਾਲਾਂ ਵਿਚ ਲੋਕ ਭਲਾਈ ਲਈ ਕੋਈ ਵੀ ਕੰਮ ਨਹੀਂ ਕੀਤਾ ਗਿਆ ਹੈ ...

ਪੂਰੀ ਖ਼ਬਰ »

ਹੰਬੜਾਂ 'ਚ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਦੀਵਾਨ 15 ਤੋਂ

ਹੰਬੜਾਂ, 2 ਦਸੰਬਰ (ਜਗਦੀਸ਼ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ ਹਰੇਕ ਸਾਲ ਦੀ ਤਰ੍ਹਾਂ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਦੀਵਾਨ ਸਜਾਉਣ ਸਬੰਧੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਜਿਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭੱਠਾ ਧੂਹਾ ਵਿਖੇ ਏਡਜ਼ ਦਿਵਸ ਮਨਾਉਣ ਮੌਕੇ ਬਿਮਾਰੀ ਦੀ ਜਾਗਰੂਕਤਾ ਸਬੰਧੀ ਕੈਂਪ ਲਗਾਇਆ

r ਸਮੇਂ ਸਿਰ ਪਤਾ ਲੱਗਣ 'ਤੇ ਹਰ ਬਿਮਾਰੀ ਦਾ ਇਲਾਜ ਸੰਭਵ- ਡਾ. ਰਕੇਸ਼ ਹੰਬੜਾਂ, 2 ਦਸੰਬਰ (ਹਰਵਿੰਦਰ ਸਿੰਘ ਮੱਕੜ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਏਡਜ਼ ਮੁਕਤ ਕਰਨ ਦੇ ਮਕਸਦ ਨਾਲ ਵਿਸ਼ਵ ਏਡਸ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਦੁਆਰਾ ਲੋਕਾਂ ...

ਪੂਰੀ ਖ਼ਬਰ »

ਜੀ.ਟੀ.ਬੀ. ਕੋ-ਐਜੂਕੇਸ਼ਨ ਸਕੂਲ ਸ਼ਿਮਲਾਪੁਰੀ ਵਿਖੇ ਸਾਲਾਨਾ ਖੇਡਾਂ ਕਰਵਾਈਆਂ

ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਏਕਤਾ ਮਾਰਗ ਸ਼ਿਮਲਾਪੁਰੀ ਸਥਿਤ ਜੀ.ਟੀ.ਬੀ. ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡਾਂ ਪਿ੍ੰਸੀਪਲ ਮਨਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ | ਜਿਸ ਵਿਚ ਰੱਸਾਕਸ਼ੀ, ਲੰਬੀ ਛਾਲ, ਅੜਿੱਕਾ ਦੌੜ, ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਸ਼ਹੀਦੀ ਪੁਰਬ ਮਨਾਇਆ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ 'ਚ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ | ਰਾਤ ਦੇ ਸਮਾਗਮਾਂ ਵਿਚ ਜਿੱਥੇ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਬੁਰਜ ਲਿੱਟਾਂ ਬਹੁਮੰਤਵੀ ਸਹਿਕਾਰੀ ਸਭਾ 'ਚ 14 ਲੱਖ ਦਾ ਗਬਨ

ਹਲਵਾਰਾ, 2 ਦਸੰਬਰ (ਭਗਵਾਨ ਢਿੱਲੋਂ)-ਲਾਗਲੇ ਪਿੰਡ ਬੁਰਜ ਲਿੱਟਾਂ ਦੀ ਸਹਿਕਾਰੀ ਸਭਾ ਵਿਚ ਸਕੱਤਰ ਤੇਜਾ ਸਿੰਘ ਵਲੋਂ 14 ਲੱਖ ਦੇ ਕੀਤੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ | ਨਿਕਟ ਭਵਿੱਖ ਵਿਚ ਇਹ ਪਤਾ ਜ਼ਰੂਰ ਲੱਗ ਜਾਏਗਾ ਕਿ ਕਾਨੂੰਨ ਦੇ ਹੱਥ ਕਿੰਨੇ ਲੰਬੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਆਟੋਮੇਟਿਡ ਡਰਾਈਵਿੰਗ ਟੈਸਟ ਟ੍ਰੈਕ ਦਾ ਸਰਵਰ ਡਾਊਨ ਹੋਣ ਕਰਕੇ ਲੋਕ ਪ੍ਰੇਸ਼ਾਨ ਹੋਏ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਸਰਵਰ ਡਾਊਨ ਹੋਣ ਜਾਂ ਰੁੱਕ-ਰੁੱਕ ਕੇ ਚੱਲਣ ਦੀ ਸਮੱਸਿਆ ਦੇ ਆਨ ਲਾਈਨ ਪ੍ਰਣਾਲੀ ਦਾ ਮੰਦਾ ਹਾਲ ਕਰ ਦਿੱਤਾ ਹੈ | ਅੱਜ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ ਸਰਕਾਰੀ ਕਾਲਜ ਲੜਕਿਆਂ 'ਤੇ ਸਰਵਰ ਡਾਊਨ ਰਿਹਾ | ਜਿਸ ਕਰਕੇ ਲੋਕਾਂ ਨੂੰ ...

ਪੂਰੀ ਖ਼ਬਰ »

ਜੁਗਾੜੂ ਬਾਈਕ ਰੇਹੜਾ ਚਾਲਕਾਾ ਿਖ਼ਲਾਫ਼ ਪੁਲਿਸ ਦੀ ਕਾਰਵਾਈ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿੱਚ ਚੱਲ ਰਹੇ ਜਗਾੜੂ ਬਾਈਕ ਰੇਹੜਾ ਚਾਲਕਾਂ ਖਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤਹਿਤ ਅੱਜ ਪੁਲਿਸ ਵਲੋਂ ਵੱਖ-ਵੱਖ ਥਾਵਾਾ ਤੋਂ 80 ਦੇ ਕਰੀਬ ਅਜਿਹੇ ਰੇਹੜਾ ਚਾਲਕਾਾ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਵਿਰੋਧ ਕਾਰਨ ਬਿਨਾਂ ਕਾਰਵਾਈ ਪਰਤਿਆ ਤਹਿਬਾਜ਼ਾਰੀ ਸ਼ਾਖਾ ਅਮਲਾ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਸੋਮਵਾਰ ਸ਼ਾਮ ਨੂੰ ਮੌਜਪੁਰਾ ਬਾਜ਼ਾਰ ਵਿਚ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦ ਜ਼ੋਨ-ਏ ਤਹਿਬਾਜ਼ਾਰੀ ਸ਼ਾਖਾ ਟੀਮ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਪੱੁਜੀ, ਦੁਕਾਨਦਾਰਾਂ ਨੇ ਤਹਿਬਾਜ਼ਾਰੀ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਸਾਮਾਨ ਬਰਾਮਦ ਕੀਤਾ ਹੈ | ਮੁੰਡੀਆਂ ਪੁਲਿਸ ਚੌਕੀ ਦੇ ਇੰਚਾਰਜ ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਪਿ੍ੰਸੀਪਲ ਵਲੋਂ ਵਿਦਿਆਰਥਣ ਦੀ ਕੀਤੀ ਕੁੱਟਮਾਰ ਦਾ ਮਾਮਲਾ ਪੁਲਿਸ ਤੱਕ ਪੁੱਜਾ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੇਹਰਬਾਨ ਸਥਿਤ ਸਰਕਾਰੀ ਮਿਡਲ ਸਕੂਲ ਵਿਚ ਪਿ੍ੰਸੀਪਲ ਵਲੋਂ ਕਥਿਤ ਤੌਰ 'ਤੇ ਛੇਵੀਂ ਕਲਾਸ ਵਿਚ ਪੜ੍ਹਦੀ ਇਕ ਵਿਦਿਆਰਥਣ ਦੀ ਕੀਤੀ ਕੁੱਟਮਾਰ ਦਾ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਦੀ ...

ਪੂਰੀ ਖ਼ਬਰ »

ਫੈਕਟਰੀ ਐਕਟ 1948 ਵਿਚ ਸੋਧ ਕਰਨ ਨੂੰ ਸਨਅਤਕਾਰਾਂ ਨੇ ਰਾਹਤ ਦੇਣ ਵਾਲਾ ਫ਼ੈਸਲਾ ਦੱਸਿਆ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਅੱਜ ਕੈਬਨਿਟ ਮੀਟਿੰਗ ਵਿਚ ਫੈਕਟਰੀ ਐਕਟ 1948 ਵਿਚ ਸੋਧ ਕਰਨ ਦਾ ਸਵਾਗਤ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਨੇ ਸਕੂਲ ਦੇ ਮੁੱਖ ਅਧਿਆਪਕਾਂ ਅਤੇ ਹੋਰਨਾਂ ਖਿਲਾਫ਼ ਲਗਾਏ ਗੰਭੀਰ ਦੋਸ਼

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਰਾਏਕੋਟ ਦੇ ਪਿੰਡ ਜੌਹਲਾਂ ਵਿਚ ਬਤੌਰ ਮਿਡ-ਡੇ-ਮੀਲ ਵਰਕਰ ਕੰਮ ਕਰਦੀ ਕਰਮਜੀਤ ਕੌਰ ਨਾਮੀ ਔਰਤ ਨੇ ਸਕੂਲ ਦੇ ਮੁੱਖ ਅਧਿਆਪਕ ਅਤੇ ਇੱਕ ਹੋਰ ਅਧਿਆਪਕ ਿਖ਼ਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਡਿਪਟੀ ਕਮਿਸ਼ਨਰ ਪਾਸੋਂ ...

ਪੂਰੀ ਖ਼ਬਰ »

ਦੇਸ਼ ਵਿਚ ਜਬਰ ਜਨਾਹ ਅਤੇ ਹੱਤਿਆਵਾਂ ਦੀਆਂ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ-ਖੁਰਸ਼ੀਦ ਸਲਮਾਨੀ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਆਲ ਇੰਡੀਆ ਜਮਾਇਤੇ ਸਲਮਾਨੀ ਦੇ ਕੌਮੀ ਮੀਤ ਪ੍ਰਧਾਨ ਹਾਜ਼ੀ ਖੁਰਸ਼ੀਦ ਸਲਮਾਨੀ, ਅਨਵਰ ਅਲੀ ਸਲਮਾਨੀ ਦਾ ਲੁਧਿਆਣਾ ਪਹੁੰਚਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਰਈਅਸ ਅਹਿਮਦ ਸਲਮਾਨੀ, ਮੁਹੰਮਦ ਅਕਬਰ ਸਲਮਾਨੀ, ਰਫਾਕਤ ...

ਪੂਰੀ ਖ਼ਬਰ »

ਸਬ ਰਜਿਸਟਰਾਰ ਦਫਤਰ ਦੇ ਗੇਟ 'ਤੇ ਤਾਲੇ ਲਗਾਉਣ ਅਤੇ ਅਧਿਕਾਰੀਆਂ ਨਾਲ ਉਲਝਣ ਵਾਲੇ 2 ਆਗੂਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੰਬੜਾਂ ਰੋਡ ਸਥਿਤ ਸਬ ਰਜਿਸਟਰਾਰ ਪੱਛਮੀ ਦੇ ਦਫ਼ਤਰ ਦੇ ਗੇਟ ਦੇ ਤਾਲੇ ਲਗਾਉਣ ਅਤੇ ਅਧਿਕਾਰੀਆਂ ਦੀ ਡਿਊਟੀ ਵਿਚ ਰੁਕਾਵਟ ਪਾਉਣ ਵਾਲੇ ਦੋ ਆਗੂਆਂ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ 2 ਨੂੰ ਕੈਦ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨੌਜਵਾਨ ਦੇ ਕਤਲ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਇਸ ਸਬੰਧੀ ਪੁਲਿਸ ਨੇ ਥਾਣਾ ਸਲੇਮਟਾਬਰੀ ਵਿਚ 20 ਜੂਨ 2018 ਨੂੰ ਕਤਲ ਦਾ ਮੁਕੱਦਮਾ ...

ਪੂਰੀ ਖ਼ਬਰ »

ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ

ਕੁਨੈਕਸ਼ਨ ਕੱਟੇ ਜਾਣਗੇ ਜਾਂ ਸੀਲ ਕੀਤੀ ਜਾ ਸਕਦੀ ਹੈ ਪ੍ਰਾਪਰਟੀ ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰਵਾਸੀਆਂ ਵੱਲ ਬਕਾਇਆ ਪਾਣੀ/ਸੀਵਰੇਜ ਬਿੱਲਾਂ ਦੀ ਕਰੋੜਾਂ ਰੁਪਏ ਦੀ ਰਕਮ ਵਸੂਲਣ ਲਈ ਸਖਤ ਕਾਰਵਾਈ ਅਮਲ ਵਿਚ ਲਿਆਂਦਾ ...

ਪੂਰੀ ਖ਼ਬਰ »

ਫ਼ਿਕੋ ਦੀ ਮੀਟਿੰਗ 'ਚ ਚੇਅਰਮੈਨ ਗੋਗੀ ਨੂੰ ਸਨਅਤਕਾਰਾਂ ਨੇ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੀ ਇਕ ਮੀਟਿੰਗ ਜੈਮਲ ਰੋਡ ਜਨਤਾ ਨਗਰ ਲੁਧਿਆਣਾ ਵਿਖੇ ਹੋਈ | ਜਿਸ ਵਿਚ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਚੇਅਰਮੈਨ ਗੁਰਪ੍ਰੀਤ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੀਆਂ ਗਾਵਾਂ ਰਾਹਗੀਰਾਂ ਲਈ ਵੱਡੀ ਮੁਸੀਬਤ

ਗਊ ਸੈੱਸ ਲੈਣ ਵਾਲੀ ਸਰਕਾਰ ਬਣਦੀ ਜ਼ਿੰਮੇਵਾਰੀ ਨਿਭਾਵੇ ਇਯਾਲੀ/ਥਰੀਕੇ, 2 ਦਸੰਬਰ (ਰਾਜ ਜੋਸ਼ੀ)-ਕੌਮੀ ਸ਼ਾਹ ਮਾਰਗਾਂ 'ਤੇ ਘੁੰਮਦੇ ਫਿਰਦੇ ਅਵਾਰਾ ਪਸ਼ੂਆਂ ਖਾਸ ਕਰਕੇ ਦੇਸੀ ਅਤੇ ਵਲੈਤੀ ਗਾਵਾਂ ਨਿੱਤ ਪ੍ਰਤੀ ਦਿਨ ਵੱਡੇ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ ...

ਪੂਰੀ ਖ਼ਬਰ »

ਸ਼ਹਿਰ ਲੁਧਿਆਣਾ ਵਿਚ ਸਿਹਤ ਵਿਭਾਗ ਦੀਆਂ 40 ਦੇ ਕਰੀਬ ਚੱਲ ਰਹੀਆਂ ਡਿਸਪੈਂਸਰੀਆਂ

ਲੁਧਿਆਣਾ, 2 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਿਹਤ ਵਿਭਾਗ ਦੀਆਂ 40 ਦੇ ਕਰੀਬ ਡਿਸਪੈਂਸਰੀਆਂ ਚੱਲ ਰਹੀਆਂ ਹਨ ਜਿਨ੍ਹਾਂ ਨੂੰ ਸ਼ਹਿਰੀ ਡਿਸਪੈਂਸਰੀਆਂ ਵੀ ਕਿਹਾ ਜਾਂਦਾ ਹੈ | ਇਨ੍ਹਾਂ ਡਿਸਪੈਂਸਰੀਆਂ ਤੋਂ ਸਰਕਾਰ ਦੀ ਨੀਤੀ ਦੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਈ ਗੁਰਦੁਆਰਾ ਆਲਮਗੀਰ ਵਿਖੇ ਸੰਗਤਾਂ ਦੀ ਸਹਾਇਤਾ ਲਈ ਰਜਿਸਟ੍ਰੇਸ਼ਨ ਸ਼ੁਰੂ- ਭਾਈ ਗਰੇਵਾਲ

ਆਲਮਗੀਰ, 2 ਦਸੰਬਰ (ਜਰਨੈਲ ਸਿੰਘ ਪੱਟੀ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀ ਸੰਗਤ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿੰ੍ਰਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁਗਰੀ ਵਿਖੇ ਗੁਰਮਤਿ ਸਮਾਗਮ ਕਰਾਇਆ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁਗਰੀ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ | ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ...

ਪੂਰੀ ਖ਼ਬਰ »

ਡਾ. ਮੋਹੀ ਸਰਕਾਰੀ ਮੈਡੀਕਲ ਕਾਲਜ ਮੋਹਾਲੀ ਦੇ ਪਿ੍ੰਸੀਪਲ ਨਿਯੁਕਤ

ਲੁਧਿਆਣਾ, 2 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਔਰਤ ਰੋਗਾਂ ਦੇ ਮਾਹਿਰ ਡਾ. ਮਨਜੀਤ ਕੌਰ ਮੋਹੀ ਨੂੰ ਸਰਕਾਰੀ ਮੈਡੀਕਲ ਕਾਲਜ ਮੋਹਾਲੀ ਦਾ ਪਿ੍ੰਸੀਪਲ ਨਿਯੁਕਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ¢ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ...

ਪੂਰੀ ਖ਼ਬਰ »

ਪੰਚਮ ਹਸਪਤਾਲ ਵਿਚ ਹੱਡੀ ਰੋਗਾਂ ਬਾਰੇ ਮੁਫ਼ਤ ਡਾਕਟਰੀ ਜਾਂਚ ਕੈਂਪ 5 ਤੇ 6 ਨੂੰ

ਲੁਧਿਆਣਾ, 2 ਦਸੰਬਰ (ਸਿਹਤ ਪ੍ਰਤੀਨਿੱਧ)-ਪੰਚਮ ਹਸਪਤਾਲ ਗਿੱਲ ਨਹਿਰ ਜਵੱਦੀ ਦੀ ਨਿਰਦੇਸ਼ਕਾ ਡਾ: ਕੰਵਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲ ਵਲੋਂ ਹਸਪਤਾਲ ਦੇ ਮੁੱਖ ਪ੍ਰਬੰਧਕ ਡਾ: ਆਰ.ਪੀ. ਸਿੰਘ ਦੀ ਅਗਵਾੲਾੀ ਹੇਠ ਗੋਡਿਆਂ ਅਤੇ ਚੂਲਿਆਂ ਦੇ ਇਲਾਜ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਮਰਜੀਤ ਵਾਸੀ ਪਿੰਡ ਬਾਜੜਾ ਦੀ ਸ਼ਿਕਾਇਤ 'ਤੇ ਕੁਲਵੰਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਫਤਹਿਗੜ੍ਹ ਸਾਹਿਬ ਅਤੇ ਅਬਦੁਲ ਸਤਾਰ ਵਾਸੀ ਖੰਨਾ ਿਖ਼ਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਗੱਲਬਾਤ ਦੌਰਾਨ ਸ੍ਰੀ ਮਹਿਤਾ ਨੇ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚੋਂ ਕੂੜੇ ਦੀ ਚੁਕਾਈ ਨਾ ਕੀਤੇ ਜਾਣ ਵਿਰੁੱਧ ਲੋਕਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰ ਕੇ ਰੋਡ ਵਿੱਚੋਂ ਕੂੜੇ ਦੀ ਚੁਕਾਈ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਮੰਡੀ ਦੀ ਦੀਵਾਰ ਦੇ ਨਾਲ ਲੱਗੇ ਦੰਗਦੀ ਦੇ ਢੇਰਾਂ ਤੋਂ ਪ੍ਰੇਸ਼ਾਨ ਨਾਲ ਲੱਗਦੀਆਂ ਕਾਲੋਨੀਆਂ ਪ੍ਰਤਾਪ ਨਗਰ, ਗੋਬਿੰਦਪੁਰੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਕਰਨਾ ਅਤੀ ਜ਼ਰੂਰੀ-ਆਸਾ ਸਿੰਘ

ਲੁਧਿਆਣਾ, 2 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਅਤੀ ਹੀ ਜ਼ਰੂਰੀ ਹੈ ਤਾਂ ਜੋ ...

ਪੂਰੀ ਖ਼ਬਰ »

ਸੰਸਾਰ ਅੰਗਹੀਣਤਾ ਦਿਵਸ ਮੌਕੇ ਸਮਾਗਮ ਕਰਵਾਇਆ

ਲੁਧਿਆਣਾ, 2 ਦਸੰਬਰ (ਸਿਹਤ ਪ੍ਰਤੀਨਿੱਧ)-ਸੰਸਾਰ ਅੰਗਹੀਣਤਾ ਦਿਵਸ ਮੌਕੇ ਸੀ.ਐਮ .ਸੀ./ਹਸਪਤਾਲ ਲੁਧਿਆਣਾ ਵਿਚ ਹਸਪਤਾਲ ਦੇ ਪੀ.ਐਮ.ਆਰ ਵਿਭਾਗ ਵਲੋਂ ਵਿਭਾਗ ਦੀ ਮੁਖੀ ਡਾ: ਸੰਤੋਸ਼ ਮਥਾਂਗੀ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੁਮਾਰੀ ਅੰਮਿ੍ਤਾ ਸਿੰਘ ...

ਪੂਰੀ ਖ਼ਬਰ »

ਨਿਫ਼ਟ ਹੁਨਰ ਵਿਕਾਸ ਫਸਿਲਟੀ ਵਿਖੇ ਸਰਟੀਫ਼ਿਕੇਟ ਵੰਡ ਸਮਾਰੋਹ ਕਰਵਾਇਆ

ਲੁਧਿਆਣਾ, 2 ਦਸੰਬਰ (ਪੁਨੀਤ ਬਾਵਾ)-ਨਿਫ਼ਟ ਹੁਨਰ ਵਿਕਾਸ ਫਸਿਲਟੀ ਵਿਖੇ ਗਰੌਜ਼ ਬੈਕਰਟ ਏਸ਼ੀਆ ਪ੍ਰਾਈਵੇਟ ਲਿਮਟਿਡ ਵਲੋਂ ਸੀ.ਐਸ. ਆਰ ਗਤੀਵਿਧੀਆਂ ਤਹਿਤ 330 ਘੰਟੇ ਦਾ ਸਿਲਾਈ ਮਸ਼ੀਨ ਆਪਰੇਟਰ ਸਿਖਲਾਈ ਪ੍ਰੋਗਰਾਮ ਤਹਿਤ ਕੋਰਸ ਕਰਨ ਵਾਲੇ 6ਵੇਂ ਬੈਚ ਦੇ ਸਿਖਿਆਰਥੀਆਂ ...

ਪੂਰੀ ਖ਼ਬਰ »

ਚੇਅਰਮੈਨ ਟਿੱਕਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 2 ਦਸੰਬਰ (ਹਰਮਿੰਦਰ ਸਿੰਘ)-ਮੀਡੀਅਮ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 5 ਅਤੇ 6 ਦਸੰਬਰ ਨੂੰ ਮੁਹਾਲੀ ਵਿਚ ਇਨਵੈਸਟ ਪੰਜਾਬ ਦਾ ਦੋ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਵਪਾਰੀ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਹਾਰਾਜਾ ਰਣਜੀਤ ਸਿੰਘ ਪਾਰਕ ਦੇ ਰਹਿਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX