ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਢਿੱਲ-ਮੱਠ ਕਰਨ ਵਾਲੇ ਬੈਂਕ ਅਧਿਕਾਰੀਆਂ ਦੀ ਖਿਚਾਈ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)- ਵਧੀਕ ਡਿਪਟੀ ਕਮਿਸ਼ਨਰ (ਜ) ਸਾਕਸ਼ੀ ਸਾਹਨੀ ਨੇ ਅੱਜ ਬੈਂਕਾਂ ਦੀ ਜ਼ਿਲ੍ਹ•ਾ ਪੱਧਰੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗ੍ਰਾਹਕਾਂ ਨੂੰ ਬੈਂਕਾਂ ਰਾਹੀਂ ਮਿਲਦੇ ਸਰਕਾਰੀ ਸਕੀਮਾਂ ਦੇ ਲਾਭ ਵਿਚ ਢਿੱਲ-ਮੱਠ ਕਰਨ ਵਾਲੇ ਬੈਂਕ ਅਧਿਕਾਰੀਆਂ ਦੀ ਖਿਚਾਈ ਕੀਤੀ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਿਚ ਨਾ ਪਹੁੰਚਣ ਵਾਲੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੋਆਰਡੀਨੇਟਰ (ਡੀ. ਸੀ. ਓ.) ਆਪਣੇ ਬੈਂਕ ਦੀਆਂ ਜ਼ਿਲ੍ਹੇ ਭਰ ਵਿਚ ਸਥਾਪਤ ਸ਼ਾਖਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਲੜੀ ਦਾ ਕੰਮ ਕਰਦਾ ਹੈ, ਇਸ ਲਈ ਮੀਟਿੰਗ ਵਿਚੋਂ ਗ਼ੈਰ-ਹਾਜ਼ਰ ਰਹਿਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਨਿਰਦੇਸ਼ ਸਬੰਧਤ ਬੈਂਕ ਅਧਿਕਾਰੀਆਂ ਤੱਕ ਨਹੀਂ ਪਹੁੰਚਦੇ ਜਿਸ ਕਰਕੇ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿਚ ਔਖ ਆਉਂਦੀ ਹੈ ਅਤੇ ਸਮਾਂ ਲੱਗਦਾ ਹੈ | ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਵੈ-ਰੁਜ਼ਗਾਰ ਸਥਾਪਤੀ ਲਈ ਨੌਜਵਾਨਾਂ ਨੂੰ ਅਤੇ ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਬੇਰੁਜ਼ਗਾਰੀ ਦੀ ਸਮੱਸਿਆ ਦੂਰ ਹੁੰਦੀ ਹੈ | ਉਨ੍ਹਾਂ ਸਮੂਹ ਬੈਂਕਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਤੋਂ ਪਹਿਲਾਂ-ਪਹਿਲਾਂ ਉਹ ਹਰ ਖੇਤਰ ਦੀਆਂ ਸਕੀਮਾਂ ਦੇ ਟੀਚੇ ਪ੍ਰਾਪਤ ਕਰ ਲੈਣ | ਉਨ੍ਹਾਂ ਕਿਹਾ ਕਿ ਇਹ ਵੀ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਕਿ ਬੈਂਕਾਂ ਵਿਚ ਆਧਾਰ ਕਾਰਡ ਲਈ ਆਉਂਦੇ ਗ੍ਰਾਹਕਾਂ ਤੋਂ ਨਿਰਧਾਰਤ ਚਾਰਜਿਜ਼ ਤੋਂ ਵੱਧ ਪੈਸੇ ਵਸੂਲੇ ਜਾਂਦੇ ਹਨ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਬੈਂਕ ਅਧਿਕਾਰੀ ਆਪਣੇ-ਆਪਣੇ ਬੈਂਕਾਂ ਵਿਚ ਸਪੱਸ਼ਟ ਤੇ ਵੱਡੇ ਅੱਖਰਾਂ ਵਿਚ ਆਧਾਰ ਕਾਰਡ ਲਈ ਨਿਰਧਾਰਤ ਖ਼ਰਚੇ ਲਿਖ ਕੇ ਲਗਾਉਣ | ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਦੇ ਵਿੱਤੀ ਸਾਖਰਤਾ ਅਧਿਕਾਰੀ ਸਰਕਾਰ ਵਲੋਂ ਚਲਾਈ ਜਾਂਦੀ ਵਕਾਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਵੀ ਪ੍ਰਚਾਰ• ਕਰਨਗੇ | ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੌਰਾਨ ਬੈਂਕਾਂ ਦੇ ਘੱਟੋਂ-ਘੱਟ ਤਿੰਨ ਜ਼ਿਲ੍ਹ•ਾ ਕੋਆਰਡੀਨੇਟਰਾਂ ਦਾ ਪਹੁੰਚਣਾ ਲਾਜ਼ਮੀ ਹੋਵੇਗਾ | ਉਨ੍ਹਾਂ ਕਿਹਾ ਕਿ ਬਲਾਕ ਪੱਧਰ 'ਤੇ ਹੋਣ ਵਾਲੀਆਂ ਬੈਂਕਾਂ ਦੀਆਂ ਮੀਟਿੰਗਾਂ ਵਿਚ ਵੀ ਸਰਕਾਰੀ ਅਧਿਕਾਰੀ ਨੂੰ ਸ਼ਾਮਿਲ ਕਰਨ ਸਬੰਧੀ ਵਿਊਾਤਬੰਦੀ ਕੀਤੀ ਜਾਵੇ | ਮੀਟਿੰਗ ਦੌਰਾਨ ਪੀ. ਐਮ. ਈ. ਜੀ. ਪੀ., ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਤੇ ਡੇਅਰੀ ਸਬੰਧੀ ਲੰਬਿਤ ਪਏ ਕੇਸਾਂ ਨੂੰ ਨਿਬੇੜਨ ਦੀ ਹਦਾਇਤ ਵੀ ਕੀਤੀ ਗਈ | ਇਸੇ ਤਰ੍ਹਾਂ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਪ੍ਰਤੀ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਵੀ ਕਿਹਾ ਗਿਆ | ਇਸੇ ਦੌਰਾਨ ਚੀਫ਼ ਐਲ. ਡੀ. ਐਮ. ਦਰਸ਼ਨ ਸੰਧੂ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਸਕੀਮਾਂ ਸਬੰਧੀ ਬੈਂਕਾਂ ਦੀ ਕਾਰਗੁਜ਼ਾਗੀ ਦੀ ਜਾਣਕਾਰੀ ਦਿੱਤੀ | ਮੀਟਿੰਗ ਦੌਰਾਨ ਪੀ. ਐਨ. ਬੀ. ਦੇ ਏ. ਜੀ. ਐਮ. ਐਚ. ਡੀ. ਬੱਬਰ, ਰਿਜ਼ਰਵ ਬੈਂਕ ਦੇ ਐਲ. ਡੀ. ਓ. ਕਿ੍ਸ਼ਨ ਬਿਸ਼ਵਾਸ, ਡੀ. ਡੀ. ਐਮ. ਨਾਬਾਰਡ ਸੰਜੀਵ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਮੌਜੂਦ ਸਨ |

ਪ੍ਰਸ਼ਾਸਨ ਵਲੋਂ ਮਿੱਥੇ 1500 ਕਰੋੜੀ ਮਾਲੀਆ ਟੀਚੇ ਨੂੰ ਸਿਰੇ ਲਾਏਗੀ ਨਵੀਂ 'ਵਿਸ਼ੇਸ਼ ਟੀਮ'

ਚੰਡੀਗੜ੍ਹ, 2 ਦਸੰਬਰ (ਆਰ.ਐਸ.ਲਿਬਰੇਟ)- ਪ੍ਰਸ਼ਾਸਨ ਨੇ ਇਸ ਵਾਰ 1500 ਕਰੋੜ ਦਾ ਮਾਲੀਆ ਇਕੱਠਾ ਕਰਨ ਦੇ ਰੱਖੇ ਟੀਚੇ ਨੂੰ ਪੂਰਾ ਕਰਨ ਲਈ ਕਰ ਅਤੇ ਆਬਕਾਰੀ ਵਿਭਾਗ ਦੇ ਨਾਲ ਖ਼ੁਫ਼ੀਆ ਸ਼ਾਖਾ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਰ ਚੋਰੀ ਅਤੇ ਜੀ.ਐਸ.ਟੀ. ਸਬੰਧੀ ਮਾਮਲਿਆਂ 'ਤੇ ...

ਪੂਰੀ ਖ਼ਬਰ »

ਕੁਸ਼ਲ ਜਲ ਪ੍ਰਬੰਧਨ 'ਚ ਹਰਿਆਣਾ ਨੂੰ ਮਿਲਿਆ ਪਹਿਲਾ ਅਸਥਾਨ

ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਨੇ ਨੀਤੀ ਕਮਿਸ਼ਨ ਦੇ ਸਮੁੱਚੇ ਜਲ ਪ੍ਰਬੰਧਨ ਇੰਡੈਕਸ ਵਿਚ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਪਿਛਲੇ ਸਾਲ ਦੀ ਰੈਕਿੰਗ ਦੇ ਮੁਕਾਬਲੇ ਵਾਧਾ ਹਾਸਲ ਕੀਤਾ ਹੈ | ਸਾਲ 2017-18 ਦੀ ਰਿਪੋਰਟ ਅਨੁਸਾਰ ਹਰਿਆਣਾ ਨੇ 16ਵੇਂ ...

ਪੂਰੀ ਖ਼ਬਰ »

13 ਕਰੋੜ 53 ਲੱਖ ਦੇ ਚੈੱਕ ਬਾਊਾਸ ਦਾ ਮਾਮਲਾ ਅਦਾਲਤ 'ਚ

ਚੰਡੀਗੜ੍ਹ, 2 ਦਸੰਬਰ (ਰਣਜੀਤ ਸਿੰਘ)- ਜ਼ਿਲ੍ਹਾ ਮੁਹਾਲੀ ਦੇ ਇਕ ਜਵੈਲਰ ਵਿਕਾਸ ਵਾਲੀਆ ਨੂੰ ੂ ਚੰਡੀਗੜ੍ਹ ਦੀ ਅਦਾਲਤ ਨੇ ਸੋਮਵਾਰ ਨੂੰ 13 ਕਰੋੜ ਦੇ ਚੈੱਕ ਬਾਊਾਸ ਮਾਮਲੇ ਵਿਚ ਫ਼ਰਾਰ ਰਹਿਣ ਕਾਰਨ ਦੂਜੀ ਵਾਰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | 18 ...

ਪੂਰੀ ਖ਼ਬਰ »

ਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਪਿ੍ਅੰਕਾ ਰੈੱਡੀ ਨੂੰ ਸ਼ਰਧਾਂਜਲੀ

ਚੰਡੀਗੜ੍ਹ, 2 ਦਸੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਮਹਿਲਾ ਕਾਂਗਰਸ ਨੇ ਹੈਦਰਾਬਾਦ ਵਿਚ ਮਹਿਲਾ ਵੈਟਰਨਰੀ ਡਾਕਟਰ ਨਾਲ ਵਹਿਸ਼ੀਪੁਣਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਮਿ੍ਤਕਾ ਨੂੰ ਸੈਕਟਰ 17 ਪਲਾਜ਼ਾ ਵਿਖੇ ਮੋਮਬੱਤੀਆਂ ਜਲਾ ਕੇ ਸ਼ਰਧਾਂਜਲੀ ਭੇਟ ਕੀਤੀ | ...

ਪੂਰੀ ਖ਼ਬਰ »

4 ਤੋਂ 8 ਦਸੰਬਰ ਤੱਕ ਚੱਲੇਗਾ 'ਫ਼੍ਰੀ ਸ਼ਾਪਿੰਗ ਵੀਕਐਾਡ'

ਚੰਡੀਗੜ੍ਹ, 2 ਦਸੰਬਰ (ਅ.ਬ.)- ਫ਼ਿਊਚਰ ਲਾਈਫ਼ ਸਟਾਈਲ ਫ਼ੈਸ਼ਨ ਦੇ ਲਾਈਫਸਟਾਈਲ ਡਿਸਕਾਊਾਟ ਸਟੋਰ- 'ਬਰੈਂਡ ਫੈਕਟਰੀ' ਵਲੋਂ ਸਾਲਾਨਾ ਖ਼ਰੀਦਦਾਰੀ ਮੇਲੇ ਨਾਲ ਵਾਪਸੀ ਕੀਤੀ ਜਾ ਰਹੀ ਹੈ ਜਿਸ ਤਹਿਤ 4 ਤੋਂ 8 ਦਸੰਬਰ ਤੱਕ 'ਮੁਫ਼ਤ ਖਰੀਦਦਾਰੀ ਵੀਕਐਾਡ' ਮਨਾਇਆ ਜਾਵੇਗਾ | ...

ਪੂਰੀ ਖ਼ਬਰ »

2020-21 ਲਈ ਜ਼ਿਲ੍ਹੇ ਦੀ ਸੰਭਾਵੀ ਕਰਜ਼ਾ ਯੋਜਨਾ ਦਾ ਕਿਤਾਬਚਾ ਜਾਰੀ

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸਾਕਸ਼ੀ ਸਾਹਨੀ ਨੇ ਨਾਬਾਰਡ ਵਲੋਂ ਸਾਲ 2020-21 ਲਈ ਜ਼ਿਲ੍ਹਾ ਮੁਹਾਲੀ ਵਾਸਤੇ ਤਿਆਰ ਕੀਤਾ ਗਿਆ ਸੰਭਾਵੀ ਕਰਜ਼ਾ ਯੋਜਨਾ ਦਾ ਕਿਤਾਬਚਾ ਵੀ ਜਾਰੀ ਕੀਤਾ | ਡੀ. ਡੀ. ਐਮ. ਨਾਬਾਰਡ ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ...

ਪੂਰੀ ਖ਼ਬਰ »

ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਅੱਜ

ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ) ਪੰਜਾਬ ਦੇ ਬੈਨਰ ਹੇਠ ਬੀਤੇ ਕੱਲ੍ਹ ਸੰਗਰੂਰ 'ਚ ਹੋਏ ਸੂਬਾ ਪੱਧਰੀ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਮਿਲੇ ਸੱਦੇ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਯੂਨਾਈਟਿਡ ਅਕਾਲੀ ਦਲ ਵਲੋਂ ਅੱਜ ਲਾਅ ਭਵਨ ਚੰਡੀਗੜ੍ਹ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਨ ਦੀ ਸ਼ੁਰੂਆਤ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਸਮੇਂ ਕਈ ਮਤੇ ਪਾਸ ਕੀਤੇ ਗਏ ਜਿਸ ਵਿਚੋਂ ...

ਪੂਰੀ ਖ਼ਬਰ »

ਕੈਬਨਿਟ ਮੀਟਿੰਗ 'ਚ ਮੰਗਾਂ 'ਤੇ ਵਿਚਾਰ ਨਾ ਕੀਤੇ ਜਾਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

ਚੰਡੀਗੜ੍ਹ, 2 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 'ਤੇ ਵਿਚਾਰ ਨਾ ਹੋਣ 'ਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਚ ਗ਼ੁੱਸੇ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ¢ ਪੰਜਾਬ ਭਰ ਦੇ ਬੇਰੁਜ਼ਗਾਰ ...

ਪੂਰੀ ਖ਼ਬਰ »

ਹਰਿਆਣਾ 'ਚ ਕਿਸਾਨਾਂ ਨੂੰ ਬਿਜਲੀ 10 ਘੰਟੇ ਬਿਜਲੀ ਦੇਣ ਦਾ ਫ਼ੈਸਲਾ

ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਕਿਸਾਨ ਹਿੱਤ ਵਿਚ ਫ਼ੈਸਲਾ ਲੈਂਦੇ ਹੋਏ ਬਿਜਾਈ ਦੇ ਦਿਨਾਂ ਵਿਚ ਕਿਸਾਨਾਂ ਨੂੰ 8 ਦੀ ਥਾਂ 10 ਘੰਟੇ ਬਿਜਲੀ ਦੇਣ ਦਾ ਫ਼ੈਸਲਾ ਕੀਤਾ ਹੈ ਤੇ ਅੱਗੇ ਵੀ ...

ਪੂਰੀ ਖ਼ਬਰ »

ਕੌਾਸਲ ਦੀ ਮਹੀਨਾਵਾਰ ਮੀਟਿੰਗ ਨਾ ਹੋਣ ਕਾਰਨ ਵਿਕਾਸ ਕਾਰਜ ਅੱਧ ਵਿਚਾਲੇ ਲਟਕੇ

ਡੇਰਾਬੱਸੀ, 2 ਦਸੰਬਰ (ਸ਼ਾਮ ਸਿੰਘ ਸੰਧੂ)- ਸ਼ਹਿਰ ਦੇ ਵਿਕਾਸ ਲਈ ਕਾਰਜਾਂ ਲਈ ਪੰਜਾਬ ਮਿਊਾਸੀਪਲ ਐਕਟ 1911 ਦੇ ਸੈਕਸ਼ਨ 25 (1) ਤਹਿਤ ਨਗਰ ਕੌਾਸਲ ਦੇ ਪ੍ਰਧਾਨ ਵਲੋਂ ਮਹੀਨਾਵਾਰ ਮੀਟਿੰਗ ਕੀਤੀ ਜਾਣੀ ਚਾਹੀਦੀ ਹੈ ਤਾਂਕਿ ਸਮੂਹ ਕੌਾਸਲਰ ਸ਼ਹਿਰ ਦੇ ਵਿਕਾਸ ਲਈ ਏਜੰਡਾ ਪੇਸ਼ ...

ਪੂਰੀ ਖ਼ਬਰ »

ਐਸ. ਡੀ. ਐਮ. ਦਫ਼ਤਰ ਦੇ ਬਾਹਰ ਸ਼ਰ੍ਹੇਆਮ ਉੱਡਾਈਆਂ ਜਾਂਦੀਆਂ ਨੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ

ਡੇਰਾਬੱਸੀ, 2 ਦਸੰਬਰ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ 'ਚ ਥਾਂ-ਥਾਂ 'ਤੇ ਵਾਹਨ ਚਾਲਕ ਟ੍ਰੈਫ਼ਿਕ ਨਿਯਮਾਂ ਨੂੰ ਤੋੜ ਕੇ ਸੜਕਾਂ 'ਤੇ ਵਾਹਨ ਖੜ੍ਹੇ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਦੇ ਰਹਿੰਦੇ ਹਨ | ਟ੍ਰੈਫ਼ਿਕ ਨਿਯਮ ਤੋੜਨ ਵਾਲੇ ਵਾਹਨ ਚਾਲਕ ਜਿੱਥੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਪ੍ਰਧਾਨ ਦੇ ਮੁੜ ਦਾਖ਼ਲੇ ਨੂੰ ਲੈ ਕੇ ਹੋਈ ਬੈਠਕ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਪ੍ਰਧਾਨ ਚੇਤਨ ਚੌਧਰੀ ਦੇ ਉਰਦੂ ਵਿਭਾਗ ਵਿਚ ਐਮ.ਏ. ਵਿਚ ਮੁੜ ਦਾਖ਼ਲੇ ਨੂੰ ਲੈ ਕੇ ਅੱਜ ਬੈਠਕ ਹੋਈ | ਬੈਠਕ ਵਿਚ ਚੇਤਨ ਚੌਧਰੀ ਨੇ ਦਾਖ਼ਲੇ ਨੂੰ ਲੈ ਕੇ ਆਪਣਾ ਪੱਖ ਰੱਖਿਆ | ਉਸ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਬੇਧਿਆਨੀ ਕਾਰਨ ਸਹੂਲਤਾਂ ਤੋਂ ਸੱਖਣਾ ਹੋ ਰਿਹੈ ਕਿੰਗ ਪੈਲੇਸ ਕਮਿਊਨਿਟੀ ਸੈਂਟਰ

ਲਾਲੜੂ, 2 ਦਸੰਬਰ (ਰਾਜਬੀਰ ਸਿੰਘ)- ਨਗਰ ਕੌਾਸਲ ਲਾਲੜੂ ਦੀ ਮਲਕੀਅਤ ਵਾਲਾ ਕਿੰਗ ਪੈਲੇਸ ਕਮਿਊਨਿਟੀ ਸੈਂਟਰ ਕੌਾਸਲ ਦੀ ਬੇਧਿਆਨੀ ਕਾਰਨ ਬੁਨਿਆਦੀ ਸਹੂਲਤਾਂ ਤੋਂ ਹੀ ਸੱਖਣਾ ਨਹੀਂ ਸਗੋਂ ਹੁਣ ਇਹ ਨਗਰ ਕੌਾਸਲ ਦਾ ਕੂੜਾਦਾਨ ਬਣਦਾ ਜਾ ਰਿਹਾ ਹੈ | ਮਹਿੰਗੇ ਮੈਰਿਜ਼ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ਦਾਰ ਮੈਂਬਰਾਂ ਤੇ ਕਿਸਾਨਾਂ ਲਈ ਇਕਮੁਸ਼ਤ ਅਦਾਇਗੀ ਯੋਜਨਾ ਦੀ ਆਖੀਰੀ ਮਿਤੀ 31 ਤੱਕ ਵਧਾਈ

ਚੰਡੀਗੜ੍ਹ, 2 ਦਸੰਬਰ (ਐਨ.ਐਸ.ਪਰਵਾਨਾ) - ਹਰਿਆਣਾ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਦੇ ਕਰਜ਼ਦਾਰ ਮੈਂਬਰਾਂ ਤੇ ਕਿਸਾਨਾਂ ਲਈ ਇਕਮੁਸ਼ਤ ਅਦਾਇਗੀ ਯੋਜਨਾ-2019 ਦੀ ਆਖਰੀ ਮਿਤੀ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਤਾਂ ਜੋ ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਓਵਰਡਿਊ ਕਰਜ਼ਦਾਰ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਚੰਡੀਗੜ੍ਹ ਨੇ ਅਰਦਾਸ ਉਪਰੰਤ ਸ਼ੁਰੂ ਕਰਵਾਇਆ ਇਮਾਰਤ ਦੇ ਲੈਂਟਰ ਪਾਉਣ ਦਾ ਕੰਮ

ਐੱਸ. ਏ. ਐੱਸ. ਨਗਰ, 2 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਰਾਮਗੜ੍ਹੀਆ ਸਭਾ ਚੰਡੀਗੜ੍ਹ ਵਲੋਂ ਮੁਹਾਲੀ-ਸਰਹੰਦ ਮਾਰਗ 'ਤੇ ਸਥਿਤ ਪਿੰਡ ਸਵਾੜਾ ਵਿਖੇ ਵਿਦਿਅਕ ਸੰਸਥਾ, ਹੈਲਥ, ਸੋਸ਼ਲ ਵੈੱਲਫੇਅਰ ਤੇ ਸਕਿੱਲ ਡਿਵੈਲਪਮੈਂਟ ਸੈਂਟਰ ਲਈ ਉਸਾਰੀਆਂ ਜਾਣ ਵਾਲੀਆਂ ਬਿਲਡਿੰਗਾਂ ...

ਪੂਰੀ ਖ਼ਬਰ »

ਪੁਆਧੀ ਪੰਜਾਬੀ ਸੱਥ ਵਲੋਂ 8 ਸ਼ਖ਼ਸੀਅਤਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)- ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਕਰਵਾਏ ਗਏ 16ਵੇਂ ਸਾਲਾਨਾ ਸਨਮਾਨ ਸਮਾਗਮ ਦੌਰਾਨ ਮੁੱਖ ਮਹਿਮਾਨ ਕਾਹਨ ਸਿੰਘ ਪੰਨੂੰ (ਸਕੱਤਰ ਖੇਤੀਬਾੜੀ ਵਿਭਾਗ ਪੰਜਾਬ) ਨੇ ...

ਪੂਰੀ ਖ਼ਬਰ »

ਕੌਾਸਲਰਾਂ ਵਲੋਂ ਦਿੱਤੇ ਅਲਟੀਮੇਟਮ ਤੋਂ ਬਾਅਦ ਨਿਗਮ ਵਲੋਂ ਰੁਕੇ ਹੋਏ ਟੈਂਡਰ ਖੋਲ੍ਹਣ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਵਲੋਂ ਪਿਛਲੇ ਕੁਝ ਸਮੇਂ ਤੋਂ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰ ਨਾ ਖੋਲ੍ਹੇ ਜਾਣ ਦੇ ਵਿਰੁੱਧ ਨਿਗਮ 'ਤੇ ਕਾਬਜ਼ ਧਿਰ ਵਲੋਂ ਰੋਸ ਪ੍ਰਗਟਾਉਣ ਅਤੇ ਇਸ ਸਬੰਧੀ ਕਾਰਵਾਈ ਨਾ ਹੋਣ ਦੀ ਸੂਰਤ 'ਚ ਸੰਘਰਸ਼ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ ਮੁਲਜ਼ਮ ਦੋ ਦਿਨਾ ਦੇ ਪੁਲਿਸ ਰਿਮਾਂਡ 'ਤੇ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਨੇ ਸਦਰ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਬਿੰਦਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ | ਥਾਣਾ ਸਦਰ ਖਰੜ ਦੇ ਏ. ਐਸ. ਆਈ. ਕਰਮਵੀਰ ਸਿੰਘ ਨੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਪਾਵਰਕਾਮ ਦੀ ਮੈਨੇਜਮੈਂਟ ਿਖ਼ਲਾਫ਼ ਰੋਸ ਰੈਲੀ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਖਾਤਿਆਂ ਵਿਚ ਨਾ ਪਾਉਣ ਦੇ ਰੋਸ ਵਜੋਂ ਡਵੀਜ਼ਨ ਮੁਹਾਲੀ ਦੇ ਬਿਜਲੀ ਮੁਲਾਜ਼ਮਾਂ ਵਲੋਂ ਇਕੱਤਰ ਹੋ ਕੇ ਮੁਹਾਲੀ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ

ਐੱਸ. ਏ. ਐੱਸ. ਨਗਰ, 2 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ 7ਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਲੱਖਾਂ ਦੀ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)- ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ. ਸਿਟੀ ਦੀਆਂ ਟ੍ਰੈਫ਼ਿਕ ਲਾਈਟਾਂ ਦੇ ਨੇੜਿਓਾ ਇਕ ਵਿਅਕਤੀ ਕੋਲੋਂ ਲੱਖਾਂ ਰੁ: ਦੀ ਨਕਦੀ ਵਾਲਾ ਬੈਗ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਰੋਹਨ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX