ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਰੂਪਨਗਰ

15 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਕਾਲੋਨੀਆਂ ਦੇ ਵਸਨੀਕਾਂ ਵਲੋਂ ਰੋਸ ਧਰਨਾ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਬੀਤੇ 15 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਜਰਸੀ ਫਾਰਮ ਤੇ ਰਾਮ ਨਗਰ ਨਿਵਾਸੀਆਂ ਨੇ ਡੇਢ ਘੰਟੇ ਤੱਕ ਰੂਪਨਗਰ-ਬੇਲਾ 'ਤੇ ਜਾਮ ਲਗਾਇਆ ਅਤੇ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ ਕੀਤੀ | ਇਸ ਮੌਕੇ ਵਾਰਡ ਨੰ: 12 ਜਰਸੀ ਫਾਰਮ ਦੇ 32 ਦੇ ਕਰੀਬ ਘਰਾਂ ਨੂੰ ਪਿਛਲੇ ਇਕ ਸਾਲ ਤੋਂ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ ਤੇ ਇਸ ਸਬੰਧੀ ਵਾਰਡ ਦੇ ਕੌਾਸਲਰ ਕੁਲਵੰਤ ਸਿੰਘ ਵਲੋਂ ਨਗਰ ਕੌਾਸਲ ਤੱਕ ਪਹੁੰਚ ਕਰਨ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਵਾਰਡ ਵਾਸੀਆਂ ਨੂੰ ਕਿੱਲੋਮੀਟਰ ਦੂਰ ਪੀਣ ਦੇ ਲਈ ਪਾਣੀ ਲੈ ਕੇ ਆਉਣਾ ਪੈਂਦਾ ਹੈ ਤੇ ਨਹਾਉਣ ਅਤੇ ਕੱਪੜੇ ਆਦਿ ਧੋਣ ਦੇ ਲਈ ਰਿਸ਼ਤੇਦਾਰਾਂ ਦੇ ਘਰ 'ਚ ਜਾਣਾ ਪੈਂਦਾ ਹੈ | ਇਹ ਜਾਣਕਾਰੀ ਦਿੰਦਿਆਂ ਪਰਮਜੀਤ ਕੌਰ, ਸੰਗੀਤਾ ਰਾਣੀ, ਮਨਿੰਦਰ ਕੌਰ, ਬਲਵੀਰ ਕੌਰ, ਊਸ਼ਾ ਰਾਣੀ, ਸੁਖਵਿੰਦਰ ਕੌਰ, ਗੁਰਜੀਤ ਕੌਰ, ਅਜੀਤ ਕੁਮਾਰ ਤੇ ਹੋਰਨਾਂ ਨੇ ਕਿਹਾ ਕਿ ਪਿਛਲੇ 15 ਦਿਨਾਂ ਤੋਂ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੈ, ਜਿਸ ਕਾਰਨ ਉਨ੍ਹਾਂ ਨੂੰ ਪਾਣੀ ਲੈਣ ਲਈ ਦੂਰ-ਦੁਰਾਡੇ ਜਾਣਾ ਪੈਂਦਾ ਹੈ | ਇਸੇ ਤਰ੍ਹਾਂ ਗਲੀ ਵਿਚ ਸੀਵਰੇਜ ਦੀ ਲਾਈਨ ਥੱਲਿਓਾ ਹੋਣ ਕਾਰਨ ਸੀਵਰੇਜ ਓਵਰਫ਼ਲੋਅ ਹੋ ਜਾਂਦਾ ਹੈ ਤੇ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਕੇ ਬਦਬੂ ਮਾਰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦੀ ਸਪਲਾਈ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪਹੁੰਚ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ, ਏ. ਐੱਮ. ਈ. ਕੁਲਦੀਪ ਅਗਰਵਾਲ ਤੋਂ ਫ਼ੰਡਾਂ ਸਬੰਧੀ ਤਰਖ਼ ਲਹਿਜ਼ੇ ਵਿਚ ਪੁੱਛਤਾਛ ਕੀਤੀ ਤੇ ਆਖਿਆ ਕਿ ਕੌਾਸਲ ਕੋਲ ਵਿਕਾਸ ਕਾਰਜਾਂ ਲਈ ਪੈਸੇ ਮੌਜੂਦ ਹਨ | ਕੌਾਸਲਰ ਕੁਲਵੰਤ ਸਿੰਘ ਨੇ ਕਿਹਾ ਕਿ ਜਰਸੀ ਫਾਰਮ ਵਿਚ 20 ਸਾਲ ਪਹਿਲਾਂ 2 ਇੰਚ ਪਾਣੀ ਦਾ ਪਾਈਪ ਪਾਇਆ ਗਿਆ ਸੀ ਜੋ ਹੁਣ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕਾ ਹੈ | ਇਸ ਬਾਰੇ ਕਈ ਵਾਰ ਨਗਰ ਕੌਾਸਲ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ ਪਰ ਕੋਈ ਸੁਣਵਾਈ ਨਹੀਂ ਹੋਈ | ਜਦਕਿ ਦੂਜੇ ਪਾਸੇ ਨਗਰ ਕੌਾਸਲ ਦੇ ਈ. ਓ. ਭਜਨ ਚੰਦ ਦਾ ਕਹਿਣਾ ਹੈ ਕਿ ਕੌਾਸਲਰ ਨੇ ਕਦੇ ਵੀ ਇਸ ਸਮੱਸਿਆ ਸਬੰਧੀ ਉਨ੍ਹਾਂ ਨੂੰ ਸੂਚਿਤ ਨਹੀਂ ਕੀਤਾ | ਮੌਕੇ 'ਤੇ ਪਹੁੰਚੇ ਈ. ਓ. ਵਲੋਂ ਪਾਣੀ ਸਪਲਾਈ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ |

ਸਿਹਤ ਮੰਤਰੀ ਪੰਜਾਬ ਨੇ ਆਰੰਭ ਕਰਵਾਇਆ ਖ਼ਾਲਸਾ ਸਕੂਲ ਦਾ ਦੋ ਰੋਜ਼ਾ ਖੇਡ ਮੇਲਾ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅੱਜ ਧੂਮ ਧੜੱਕੇ ਨਾਲ ਆਰੰਭ ਹੋਇਆ, ਜਿਸ ਦਾ ਰਸਮੀ ਉਦਘਾਟਨ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕੀਤਾ ਅਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ...

ਪੂਰੀ ਖ਼ਬਰ »

ਨਕਲੀ ਰਿਪੋਰਟਾਂ ਤਿਆਰ ਕਰਨ ਵਾਲੇ ਸਰਕਾਰੀ ਹਸਪਤਾਲ ਦੇ ਮੁਲਾਜ਼ਮ ਦਾ ਪਰਦਾਫਾਸ਼

ਰੂਪਨਗਰ, 2 ਦਸੰਬਰ (ਪ. ਪ.)-ਰੂਪਨਗਰ ਪੁਲਿਸ ਵਲੋਂ ਸਿਵਲ ਸਰਜਨ ਰੂਪਨਗਰ ਦੇ ਇਕ ਜੂਨੀਅਰ ਸਹਾਇਕ ਿਖ਼ਲਾਫ਼ ਨਕਲੀ ਡੋਪ ਟੈੱਸਟ ਰਿਪੋਰਟ ਤਿਆਰ ਕਰਨ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਹੈ | ਇਹ ਮੁਕੱਦਮਾ ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਦੀ ਸ਼ਿਕਾਇਤ 'ਤੇ ਸੀ. ...

ਪੂਰੀ ਖ਼ਬਰ »

ਰੇਲਵੇ ਅੰਡਰਬਿ੍ਜ ਦਬਕੇੜਾ ਤੋਂ ਭਾਰੀ ਪ੍ਰੇਸ਼ਾਨ ਹਨ ਲੋਕ

ਢੇਰ, 2 ਦਸੰਬਰ (ਸ਼ਿਵ ਕੁਮਾਰ ਕਾਲੀਆ)-ਰੇਲਵੇ ਅੰਡਰ ਬਿ੍ਜ ਦਬਕੇੜਾ ਇਲਾਕੇ ਵਿਚ ਕੋਟਪੁਰੇ ਵਾਲੇ ਫਾਟਕ ਵਾਂਗ ਮਸ਼ਹੂਰ ਹੋ ਗਿਆ ਹੈ ਕਿਉਂਕਿ ਭਾਵੇਂ ਬਰਸਾਤ ਹੋਵੇ ਜਾਂ ਨਾ ਹੋਵੇ, ਇਸ ਵਿਚ ਅਕਸਰ ਹੀ ਪਾਣੀ ਖੜਿਆ ਰਹਿੰਦਾ ਹੈ ਜਿਸ ਕਾਰਨ ਇੱਥੋਂ ਗੁਜ਼ਰਨ ਵਾਲੇ ਲੋਕਾਂ ਨੂੰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਸਬੰਧੀ ਲੋਕਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਮਾਰਗ ਦੇ ਨਾਂਅ ਨਾਲ ਜਾਣਿਆ ਜਾਂਦਾ ਮਾਰਗ ਦੀ ਖਸਤਾ ਹਾਲਤ ਤੋਂ ਦੁਖੀ ਹੋ ਘਨੌਲੀ ਦੇ ਮੁਹਤਬਰ ਸੱਜਣਾਂ ਵਲੋਂ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ 'ਚ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

'ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿਖਿਆਵਾਂ' ਵਿਸ਼ੇ 'ਤੇ ਲੇਖ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)- ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਸ੍ਰੀ ਯਸ਼ ਆਹਲੂਵਾਲੀਆ ਜਸਟਿਸ ਆਫ਼ ਪੀਸ ਯੂ. ਕੇ. ਅਤੇ ਕੁਲਦੀਪ ਸਿੰਘ ਨੰਨੂਆਂ ਜ਼ੀਰਕਪੁਰ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-'ਸਕੂਲ ਤੋਂ ਹਾਸਲ ਕੀਤੀ ਸਿੱਖਿਆ ਅਤੇ ਮਾਪਿਆਂ ਤੋਂ ਹਾਸਲ ਕੀਤੇ ਸੰਸਕਾਰ ਬੱਚੇ ਦੇ ਭਵਿੱਖ ਨੂੰ ਉੱਜਵਲ ਬਣਾਉਣ ਵਿਚ ਵੱਡਾ ਯੋਗਦਾਨ ਪਾਉਂਦੇ ਹਨ |' ਇਹ ਵਿਚਾਰ ਅੱਜ ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ...

ਪੂਰੀ ਖ਼ਬਰ »

ਕੈਡਿਟਾਂ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਕੱਢੀ ਜਾਗਰੂਕਤਾ ਰੈਲੀ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਵਾਂ ਨੰਗਲ ਵਿਚ ਸਵੱਛਤਾ ਪੰਦ੍ਹਰਵਾੜੇ ਦੌਰਾਨ ਅੱਜ ਪਹਿਲੀ ਪੰਜਾਬ ਨੇਵਲ ਯੂਨਿਟ ਦੇ ਕਮਾਂਡਿੰਗ ਅਫ਼ਸਰ ਕੈਪਟਨ ਸਰਵਜੀਤ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ. ਐੱਨ. ਓ. ਰਿਚਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਗਿਆਨ ਭਰਪੂਰ ਤੇ ਸ਼ਲਾਘਾਯੋਗ ਯਤਨ-ਜਥੇ. ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਲੋਂ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ (ਮੁੱਖ ਦਫਤਰ-ਲੁਧਿਆਣਾ) ...

ਪੂਰੀ ਖ਼ਬਰ »

ਲੰਗਰ ਸੇਵਾ ਸੁਸਾਇਟੀ ਤੇ ਸਤਿਗੁਰੂ ਓਟ ਆਸਰਾ ਟਰੱਸਟ ਵਲੋਂ ਲੰਗਰਾਂ ਦੀ ਸੇਵਾ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਲੰਗਰ ਸੇਵਾ ਸੁਸਾਇਟੀ ਅਤੇ ਸਤਿਗੁਰੂ ਓਟ ਆਸਰਾ ਟਰੱਸਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਫ਼ੌਰੀ ਸਜ਼ਾਵਾਂ ਦੇਣ ਦੀ ਮੰਗ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਵੀ ਕੁਮਾਰ ਅਤੇ ਰੋਹਿਤ ਕੁਮਾਰ ਨੇ ਕਿਹਾ ਕਿ ਜਬਰ ਜਨਾਹ ...

ਪੂਰੀ ਖ਼ਬਰ »

ਅਗਲੇ ਸਾਲ ਚੰਗਰ ਇਲਾਕੇ ਦੇ ਪਿੰਡ ਮੌੜੇ ਤੱਕ ਪੈਂਦੇ ਵੱਖ-ਵੱਖ ਪਿੰਡਾਂ ਨੂੰ ਪਾਣੀ ਦੀ ਸ਼ੁਰੂ ਹੋ ਜਾਵੇਗੀ ਸਪਲਾਈ-ਰਾਣਾ ਕੇ. ਪੀ. ਸਿੰਘ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 2 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਪਿਛਲੇ 70 ਸਾਲ ਤੋਂ ਚੰਗਰ ਇਲਾਕੇ ਦੇ ਲੋਕ ਸਿੰਚਾਈ ਲਈ ਪਾਣੀ ਦੀ ਮੰਗ ਕਰ ਰਹੇ ਸਨ, ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸੂਬੇ ਦੀ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸਾਮਾਨ ਕਬਜ਼ੇ 'ਚ ਲੈ ਕੇ ਫ਼ੈਕਟਰੀ ਕੀਤੀ ਸੀਲ

ਪੁਰਖਾਲੀ, 2 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਦੀ ਟੀਮ ਵਲੋਂ ਮੀਆਂਪੁਰ ਵਿਖੇ ਇਕ ਫ਼ੈਕਟਰੀ ਦਾ ਸਾਮਾਨ ਆਪਣੇ ਕਬਜ਼ੇ 'ਚ ਲੈ ਕੇ ਫ਼ੈਕਟਰੀ ਨੂੰ ਸੀਲ ਕਰ ਦਿੱਤਾ ¢ ਇਸ ਮੌਕੇ ਅਸਿਸਟੈਂਟ ਕਮਿਸ਼ਨਰ ਫੂਡ ਸੇਫ਼ਟੀ ਸੁਖਰਾਓ ਸਿੰਘ ਨੇ ਦੱਸਿਆ ਕਿ ਵਿਭਾਗ ਦੀ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਵਲੋਂ ਤਨਖ਼ਾਹ ਦੀ ਅਦਾਇਗੀ ਨਾ ਕਰਨ ਕਾਰਨ ਥਰਮਲ ਕਾਮਿਆਂ ਵਲੋਂ ਰੋਸ ਰੈਲੀ

ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਥਰਮਲ ਯੂਨਿਟ ਰੂਪਨਗਰ ਵਲੋਂ ਬਿਜਲੀ ਕਾਮਿਆਂ ਨੂੰ ਨਵੰਬਰ ਮਹੀਨੇ ਦੀ ਤਨਖ਼ਾਹ ਦੀ ਅਦਾਇਗੀ ਹੋਣ ਕਾਰਨ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਜ਼ੋਰਦਾਰ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਨੂੰ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਬਿਜਲੀ ਏਕਤਾ ਮੰਚ ਪਾਵਰਕਾਮ, ਟਰਾਂਸਕੋ ਦੀ ਮੈਨੇਜਮੈਂਟ ਵਲੋਂ ਬਿਜਲੀ ਕਾਮਿਆਂ ਦੀ ਤਨਖ਼ਾਹ ਸਮੇਂ ਸਿਰ ਜਾਰੀ ਨਾ ਕਰਨ ਸਬੰਧੀ ਮੰਡਲ ਦਫ਼ਤਰ ਰੋਪੜ ਦੇ ਗੇਟ ਮੂਹਰੇ ਰੋਸ ਰੈਲੀ ਕੀਤੀ ਗਈ, ਜਿਸ 'ਚ ਸੁਖਰਾਮਪੁਰ ਉਪ ਮੰਡਲ, ...

ਪੂਰੀ ਖ਼ਬਰ »

ਗਰਦਲੇ ਦੇ ਖੇਡ ਮੁਕਾਬਲਿਆਂ ਸਬੰਧੀ ਪੋਸਟਰ ਜਾਰੀ

ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ)-ਗਰਦਲੇ ਦੇ ਸਟੇਡੀਅਮ ਦਰਮਿਆਨ ਸਥਾਨਕ ਯੂਥ ਸਪੋਰਟਸ ਕਲੱਬ ਰਜਿ. ਵਲੋਂ ਛੋਟੀ ਤੇ ਬੜੀ ਝੱਖੀਆਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਸਬੰਧੀ ਪੋਸਟਰ ਸਬੰਧਿਤ ਨੁਮਾਇੰਦਿਆਂ ਨੇ ਅੱਜ ਸ਼ਾਮੀਂ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੱਧਵਰਤੀ ਜਾਂਚ ਨੂੰ ਲੈ ਕੇ ਸਕੂਲਾਂ ਦੀ ਜਾਂਚ

ਘਨੌਲੀ/ਭਰਤਗੜ੍ਹ, 2 ਦਸੰਬਰ (ਸੈਣੀ, ਬਾਵਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਮ ਲਾਲ ਕੈਂਥ ਵਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਤਹਿਤ ਚਾਲ ਰਹੀ ਮੱਧਵਰਤੀ ਜਾਂਚ ਜ਼ਿਲੇ੍ਹ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਦੇਸ਼ ਦੀ ਸਾਈਕਲ ਯਾਤਰਾ 'ਤੇ ਨਿਕਲੇ ਨੌਜਵਾਨ ਦਾ ਸੁਖਸਾਲ ਵਿਖੇ ਸਵਾਗਤ

ਸੁਖਸਾਲ, 2 ਦਸੰਬਰ (ਧਰਮ ਪਾਲ)-ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਦੇ ਪਿੰਡ ਬਡਵਣੀ ਤੋਂ ਪੇਂਟਿੰਗ ਅਤੇ ਸ਼ਿਲਪਕਲਾ ਦੀ ਰਿਸਰਚ ਲਈ ਸਾਈਕਲ ਯਾਤਰਾ 'ਤੇ ਨਿਕਲੇ 23 ਸਾਲਾ ਨੌਜਵਾਨ ਪ੍ਰਤੀਕ ਯਾਦੋ ਦਾ ਕਸਬਾ ਸੁਖਸਾਲ ਜ਼ਿਲ੍ਹਾ ਰੂਪਨਗਰ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਐੱਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ਸ਼ਰਮਾ ਨੂੰ ਕੀਤਾ ਪਦਉੱਨਤ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਐੱਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ਸ਼ਰਮਾ ਦੀ ਸੈਕੰਡ ਅਫ਼ਸਰ ਤੋਂ ਫਸਟ ਅਫਸਰ ਵਜੋਂ ਪਦ-ਉੱਨਤੀ ਹੋ ਗਈ | ਫ਼ਸਟ ਪੰਜਾਬ ਨੇਵਲ ਯੂਨਿਟ ਐੱਨ. ਸੀ. ਸੀ. ਨਵਾਂ ਨੰਗਲ ਦੇ ...

ਪੂਰੀ ਖ਼ਬਰ »

ਸਮੂਹ ਬਿਜਲੀ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ 'ਤੇ ਕੀਤੀ ਰੋਸ ਰੈਲੀ

ਨੂਰਪੁਰ ਬੇਦੀ, 2 ਦਸੰਬਰ (ਵਿੰਦਰਪਾਲ ਝਾਂਡੀਆਂ)-ਪਾਵਰਕਾਮ ਦੀ ਸਬ-ਡਵੀਜ਼ਨ ਨੂਰਪੁਰ ਬੇਦੀ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਨੇ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ 'ਤੇ ਜ਼ੋਰਦਾਰ ਰੋਸ ਰੈਲੀ ਕੀਤੀ ਤੇ ਇਕੱਤਰ ਹੋਏ ਮੁਲਾਜ਼ਮਾਂ ਨੇ ਮੈਨੇਜਮੈਂਟ ਿਖ਼ਲਾਫ਼ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਦਿੱਤਾ ਮੰਡਲ ਪੱਧਰੀ ਧਰਨਾ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ (ਭੰਗਲ) ਅਤੇ ਟੀ. ਐੱਸ. ਯੂ. (ਸੋਢੀ) ਵਲੋਂ ਸਾਂਝੇ ਤੌਰ 'ਤੇ ਮੰਡਲ ਪੱਧਰੀ ਧਰਨਾ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »

ਰੋਟਰੀ ਜ਼ਿਲ੍ਹਾ ਖੇਡ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਐੱਸ. ਜੀ. ਐੱਸ. ਖਾਲਸਾ ਸੀਨੀ: ਸੈਕੰ: ਸਕੂਲ ਦੇ 47 ਬੱਚਿਆਂ ਨੇ ਰੋਟਰੀ ਜ਼ਿਲ੍ਹਾ ਟੂਰਨਾਮੈਂਟ ਐਥਲੈਟਿਕਸ ਮੀਟ ਵਿਚ ਰੂਪਨਗਰ ਵਿਖੇ ਭਾਗ ਲੈ ਕੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਇਨ੍ਹਾਂ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਸਿੱਖਿਆ ਤੋਂ ਬਿਨਾਂ ਕੋਈ ਵੀ ਦੇਸ਼ ਜਾਂ ਸਮਾਜ ਤਰੱਕੀ ਨਹੀਂ ਕਰ ਸਕਦਾ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 2 ਦਸੰਬਰ (ਵਿੰਦਰਪਾਲ ਝਾਂਡੀਆਂ)-ਸੂਬੇ ਦੀ ਕਾਂਗਰਸ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿਉਂਕਿ ਸਿੱਖਿਆ ਤੋਂ ਬਿਨਾਂ ਕੋਈ ਸਮਾਜ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ | ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ...

ਪੂਰੀ ਖ਼ਬਰ »

ਡਾ. ਪਿ੍ਯੰਕਾ ਰੈਡੀ ਦੇ ਜਬਰ ਜਨਾਹ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿ ਖਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਅੱਜ ਸਰਕਾਰੀ ਆਈ. ਟੀ. ਆਈ. ਨੰਗਲ ਦੇ ਸਿੱਖਿਆਰਥੀਆਂ ਵਲੋਂ ਹੈਦਰਾਬਾਦ ਵਿਚ ਡਾ. ਪਿ੍ਯੰਕਾ ਰੈਡੀ ਦੇ ਜਬਰ ਜਨਾਹ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚਨੌਲੀ ਦੇ ਅਥਲੀਟ ਨੇ ਗੋਆ 'ਚ ਨੈਸ਼ਨਲ ਫੈੱਡਰੇਸ਼ਨ ਖੇਡਾਂ 'ਚ ਜਿੱਤਿਆ ਸੋਨ ਤਗਮਾ

ਨੂਰਪੁਰ ਬੇਦੀ, 2 ਦਸੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਚਨੌਲੀ ਦੇ ਨਰਿੰਦਰ ਕੁਮਾਰ ਸੈਣੀ ਦੇ ਹੋਣਹਾਰ ਸਪੁੱਤਰ ਪ੍ਰਵੀਨ ਸੈਣੀ ਨੇ ਗੋਆ 'ਚ ਹੋਈਆਂ ਨੈਸ਼ਨਲ ਫੈੱਡਰੇਸ਼ਨ ਚੈਂਪੀਅਨਸ਼ਿਪ 2019 ਵਿਚ ਪੰਜਾਬ ਵਲੋਂ ਅੰਡਰ-19 'ਚ ਭਾਗ ਲੈ ਕੇ 3000 ਮੀਟਰ ਦੌੜ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਸ਼੍ਰਮਿਕ ਸੰਘ ਦੀ ਅਹਿਮ ਮੀਟਿੰਗ

ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਸ਼੍ਰਮਿਕ ਸੰਘ ਦੀ ਅਹਿਮ ਮੀਟਿੰਗ ਯੂਨੀਅਨ ਪ੍ਰਧਾਨ ਬੂਟਾ ਸਿੰਘ ਮਹਾ ਮੰਤਰੀ ਵਿਜੈਪਾਲ ਸਿੰਘ ਦੀ ਅਗਵਾਈ 'ਚ ਯੂਨੀਅਨ ਦਫ਼ਤਰ ਦਬੁਰਜੀ 'ਚ ਹੋਈ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਫ਼ੈਕਟਰੀ 'ਚ ...

ਪੂਰੀ ਖ਼ਬਰ »

ਕੈਟ ਪ੍ਰੀਖਿਆ 'ਚ ਛਾਏ ਕਾਹਨਪੁਰ ਖੂਹੀ ਸਕੂਲ ਦੇ ਵਿਦਿਆਰਥੀ

ਕਾਹਨਪੁਰ ਖੂਹੀ, 2 ਦਸੰਬਰ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਗਿਆਨ ਉਤਸਵ ਤਹਿਤ ਮੁਕਾਬਲੇ ਕਰਵਾਏ ਗਏ¢ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਨਿਲ ...

ਪੂਰੀ ਖ਼ਬਰ »

ਗਿਆਨ ਉਤਸਵ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਢੇਰ, 2 ਦਸੰਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਰੂਪਨਗਰ ਵਿਖੇ ਕਰਵਾਏ ਗਏ ਗਿਆਨ ਉਤਸਵ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਰਕਾਰੀ ਹਾਈ ਸਕੂਲ ਦਸਗਰਾਈ ਦੇ ਵਿਦਿਆਰਥੀਆਂ ਦਾ ਅੱਜ ਸਕੂਲ ਵਿਚ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਰੂਪਨਗਰ ਨੇ 'ਰਨ ਫ਼ਾਰ ਰੋਟਰੀ' ਕਰਵਾਈ

ਰੂਪਨਗਰ, 2 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰੋਟਰੀ ਕਲੱਬ ਰੂਪਨਗਰ ਵਲੋਂ ਰੋਟਰੀ ਕਲੱਬ ਦੇ ਭਾਰਤ ਵਿਚ 100 ਸਾਲ ਪੂਰੇ ਹੋਣ 'ਤੇ 'ਰਨ ਫ਼ਾਰ ਰੋਟਰੀ' ਰੋਪੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਕਰਵਾਈ ਗਈ | ਇਸ ਵਿਚ ਜ਼ੋਨ ਗਿਆਰਾਂ (11) ਦੇ ਵਿਚ ਪੈਂਦੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੇ ਸਬ ਡਵੀਜਨ ਘਨੌਲੀ ਦੇ ਬਿਜਲੀ ਮੁਲਾਜਮਾਂ ਵਲੋਂ ਤਨਖ਼ਾਹ ਨਾ ਮਿਲਣ ਕਾਰਨ ਪਾਵਰਕਾਮ ਅਤੇ ਸਰਕਾਰ ਵਿਰੁੱਧ ਜਮ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਘਨੌਲੀ ਸਬ ਡਵੀਜਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX