ਤਾਜਾ ਖ਼ਬਰਾਂ


ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਊਰਜਾ ਮੰਤਰੀ ਸੁਖ ਰਾਮ ਚੌਧਰੀ ਵੀ ਕੋਰੋਨਾ ਪਾਜ਼ੀਟਿਵ
. . .  1 day ago
“ਆਪ੍ਰੇਸ਼ਨ ਗ੍ਰੀਨਜ਼’ਨਾਲ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ - ਹਰਸਿਮਰਤ ਕੌਰ ਬਾਦਲ
. . .  1 day ago
ਚੰਡੀਗੜ੍ਹ , 6 ਅਗਸਤ {ਅਜੀਤ ਬਿਊਰੋ }- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਫਲਾਂ ਅਤੇ ਸਬਜ਼ੀ ਉਤਪਾਦਕਾਂ ਨੂੰ ਹੁਲਾਰਾ ਦੇਣ ਅਤੇ ਵਿਕਰੀ ਨਾਲ ਜੁੜੀਆਂ ਮੁਸ਼ਕਿਲਾਂ ਨੂੰ ...
ਸ਼ਰਾਬ ਠੇਕੇਦਾਰਾਂ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਘੱਗਰ 'ਚ ਮਾਰੀ ਛਾਲ, ਡੁੱਬਣ ਕਾਰਨ ਹੋਈ ਮੌਤ
. . .  1 day ago
ਸੀ.ਬੀ.ਆਈ. ਨੇ ਸੁਸ਼ਾਂਤ ਮਾਮਲੇ 'ਚ 6 ਦੋਸ਼ੀਆਂ ਖਿਲਾਫ ਦਰਜ ਕੀਤਾ ਕੇਸ
. . .  1 day ago
ਅਜਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੀ.ਬੀ.ਆਈ. ਨੇ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ 6 ਦੋਸ਼ੀਆਂ ਤੇ ਹੋਰ ਵਿਅਕਤੀਆਂ ਖਿਲਾਫ...
ਮਾਨਸਾ ਜ਼ਿਲੇ 'ਚ 16 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਜ਼ਿਲੇ 'ਚ ਅੱਜ 16 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਹਨ। ਜ਼ਿਕਰਯੋਗ ਹੈ ਕਿ ਜ਼ਿਲੇ 'ਚ ਕੁੱਲ ਮਾਮਲੇ 169 ਹੋ ਗਏ ਹਨ, ਜਿਨਾਂ 'ਚ 65 ਸਿਹਤਯਾਬ ਹੋ ਚੁੱਕੇ ਹਨ। ਇਕ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਅੱਜ ਮਾਨਸਾ ਖ਼ੁਰਦ, ਲੱਲੂਆਣਾ ਰੋਡ...
ਭੱਖਾ ਤਾਰਾ ਸਿੰਘ (ਅਜਨਾਲਾ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਅਜਨਾਲਾ 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 (ਭੱਖਾ ਤਾਰਾ ਸਿੰਘ) ਦੇ ਇੱਕ ਨੌਜਵਾਨ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੇਰ ਸ਼ਾਮ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੱਖਾ ਤਾਰਾ ਸਿੰਘ ਦੇ ਰਹਿਣ ਵਾਲੇ ਨੌਜਵਾਨ ਦੀਪਕ ਨੂੰ ਕੁਝ...
ਸਮਰਾਏ ਵਿਚ ਚਾਰ ਅਤੇ ਜੰਡਿਆਲਾ ਵਿਚ ਇਕ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਸਮਰਾਏ ਵਿੱਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ ,ਪੂਨਮ ਰਾਣੀ,ਪਰਮਿੰਦਰ ਅਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ!ਮੁੱਢਲਾ ਸਿਹਤ ਕੇਂਦਰ ਜੰਡਿਆਲਾ...
ਰਾਜਪੁਰਾ 'ਚ 22 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਰਾਜਪੁਰਾ, 6 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਸ਼ਹਿਰ ਵਿਚ ਅੱਜ 22 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ । ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
179 ਲੋਕਾਂ ਨੂੰ ਲੈ ਕੇ ਚੌਥੀ ਚਾਰਟਰਡ ਉਡਾਣ ਚੰਡੀਗੜ੍ਹ ਪਹੁੰਚੀ
. . .  1 day ago
ਮੋਹਾਲੀ/ਚੰਡੀਗੜ੍ਹ , 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਰਬ ਦੇਸ਼ਾਂ 'ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਯੂ.ਏ.ਈ.ਅੰਦਰ ਫਸੇ ਹਜ਼ਾਰਾਂ ਭਾਰਤੀਆਂ 'ਚੋਂ 179...
ਪਠਾਨਕੋਟ 'ਚ ਕੋਰੋਨਾ ਦੇ ਆਏ 22 ਮਾਮਲੇ
. . .  1 day ago
ਪਠਾਨਕੋਟ, 6 ਅਗਸਤ (ਚੌਹਾਨ) - ਅੱਜ ਪਠਾਨਕੋਟ ਅੰਦਰ ਵੱਖ ਵੱਖ ਥਾਵਾਂ ਤੋਂ 22 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਰਕਾਰ ਦੀ ਡਿਸਚਾਰਜ ਪਾਲਿਸੀ ਮੁਤਾਬਿਕ ਅੱਜ ਕੋਵਿਡ19 ਹਸਪਤਾਲ ਤੋਂ 8 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ...
ਮਾਨਸਿਕ ਤੌਰ ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਇਕ ਗਰੀਬ ਕਿਸਾਨ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਵਾਲੇ ਨੌਜਵਾਨ ਪੁੱਤਰ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ 21 ਕੁ ਸਾਲਾ ਨੌਜਵਾਨ...
ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਜੰਡਿਆਲਾ ਗੁਰੂ ਵਿਖੇ ਰੈਨ ਗੰਨ ਸਿਸਟਮ ਦਾ ਟਰਾਇਲ ਲਾਇਆ ਗਿਆ
. . .  1 day ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੂਮੀ ਰੱਖਿਆ ਵਿਭਾਗ ਪੰਜਾਬ ਵੱਲੋਂ ਸ. ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸ਼੍ਰੀ ਧਰਮਿੰਦਰ ਸ਼ਰਮਾ ਮੁੱਖ ਭੂਮੀ ਪਾਲ ਪੰਜਾਬ ਦੇ ਦਿਸ਼ਾ...
ਕੈਪਟਨ ਭਲਕੇ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
. . .  1 day ago
ਚੰਡੀਗੜ੍ਹ, 6 ਅਗਸਤ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਤਰਨਤਾਰਨ 'ਚ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਡੀ...
ਨਵਾਂਸ਼ਹਿਰ ਜ਼ਿਲ੍ਹੇ 'ਚ 11 ਦੀ ਹੋਰ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਅੱਜ ਦੀ ਗਿਣਤੀ ਹੋਈ 15
. . .  1 day ago
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਕੁਝ ਸਮਾਂ ਪਹਿਲਾਂ ਆਈ ਚਾਰ ਦੀ ਕੋਰੋਨਾ ਰਿਪੋਰਟ ਤੋਂ ਬਾਅਦ 11 ਲੋਕਾਂ ਦੀ ਰਿਪੋਰਟ ਹੋਰ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਚ 10 ਵਿਅਕਤੀ...
ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 6 ਅਗਸਤ (ਤਰਨਜੀਤ ਸਿੰਘ ਕਿੰਨੜਾ) - ਪੰਜਾਬ 'ਚ 4 ਆਈ.ਏ.ਐਸ. ਤੇ 5 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ...
ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ 'ਅਪਰੇਸ਼ਨ ਗ੍ਰੀਨਜ਼' ਨੂੰ ਕਿਸਾਨਾਂ 'ਤੱਕ ਪਹੁੰਚਾਉਣ ਲਈ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ
. . .  1 day ago
ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ)-ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਭਾਰਤ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਉਨ•ਾਂ ਨੂੰ ਭਾਰਤ ਸਰਕਾਰ ਦੀ ਨਵੀਂ ਪਹਿਲਕਦਮੀ 'ਆਪਰੇਸ਼ਨ ਗ੍ਰੀਨਜ਼' ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਲਿਆਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਆਤਮ...
ਲੁਧਿਆਣਾ 'ਚ 226 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਦੀ ਹੋਈ ਮੌਤ
. . .  1 day ago
ਲੁਧਿਆਣਾ, 6 ਅਗਸਤ (ਸਲੇਮਪੁਰੀ) - ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 11 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ...
ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ ਵੱਖ ਹਲਕਿਆਂ ਵਿੱਚ ਆਵਾਜ਼ ਉਠਾਏਗੀ
. . .  1 day ago
ਸੁਲਤਾਨਪੁਰ ਲੋਧੀ 6 ਅਗਸਤ (ਥਿੰਦ,ਲਾਡੀ, ਹੈਪੀ) ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅੱਜ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਕੋਟਕਪੂਰਾ, 6 ਅਗਸਤ (ਮੋਹਰ ਸਿੰਘ ਗਿੱਲ)-ਪੱਕੇ ਰੁਜ਼ਗਾਰ ਦੇ ਲਈ ਫ਼ਿਲਪਾਈਨ (ਮਨੀਲਾ) 'ਚ ਪਿਛਲੇ 12-13 ਸਾਲਾਂ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਮਾਨ (32) ਪੁੱਤਰ ਅਵਤਾਰ ਸਿੰਘ ਮਾਨ ਵਾਸੀ ਪਿੰਡ ਫ਼ਿੱਡੇ ਕਲਾਂ (ਫ਼ਰੀਦਕੋਟ) ਦੀ ਕਿਸੇ ਅਣਪਛਾਤੇ ਵਿਅਕਤੀ ਨੇ ਸਵੇਰ ਸਮੇਂ...
ਕੇਂਦਰ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਨਿਰਮਾਣ ਤੋਂ ਕੋਰੀ ਨਾਂਹ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ 'ਚ 7 ਸਾਲਾਂ ਬੱਚੀ ਸਣੇ 7 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  1 day ago
ਫ਼ਾਜ਼ਿਲਕਾ , 6 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 7 ਹੋਰ ਕੋਰੋਨਾ ਮਾਮਲਿਆਂ ਪੁਸ਼ਟੀ ਹੋਈ ਹੈ, ਜਿਸ ਵਿਚ ਫ਼ਾਜ਼ਿਲਕਾ 'ਚ 3 ਕੇਸ, ਅਬੋਹਰ 'ਚ 3 ਕੇਸ ਅਤੇ ਜਲਾਲਾਬਾਦ 'ਚ 1 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਚ 7 ਸਾਲਾਂ ਬੱਚੀ, 60...
ਆਰ.ਸੀ.ਐਫ. ਵਲੋਂ ਘੱਟ ਭਾਰ ਵਾਲੇ ਐਲ.ਐਚ.ਬੀ. ਰੇਲ ਡੱਬੇ ਬਣਾਉਣ ਲਈ ਡਿਜ਼ਾਈਨ ਤਿਆਰ
. . .  1 day ago
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਘੱਟ ਭਾਰ ਵਾਲੇ ਐਲ.ਐਚ.ਵੀ. ਡੱਬਿਆਂ ਦੇ ਨਿਰਮਾਣ ਦਾ ਡਿਜ਼ਾਈਨ ਤਿਆਰ ਕੀਤਾ ਜਾ ਰਿਹਾ ਹੈ ਤੇ ਅਗਲੇ ਡੇਢ ਮਹੀਨੇ ਵਿਚ ਘੱਟ ਭਾਰ ਵਾਲੇ ਇਸ ਰੇਲ ਡੱਬੇ ਦਾ ਪ੍ਰੋਟੋਟਾਈਪ ਤਿਆਰ ਕਰਕੇ ਭਾਰਤੀ ਰੇਲਵੇ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼...
ਬਾਜਵਾ ਤੇ ਦੂਲੋ ਨੂੰ ਤੁਰੰਤ ਕਾਂਗਰਸ ਵਿਚੋਂ ਕੱਢਿਆ ਜਾਵੇ - ਪੰਜਾਬ ਕੈਬਨਿਟ
. . .  1 day ago
ਚੰਡੀਗੜ੍ਹ, 6 ਅਗਸਤ - ਪੰਜਾਬ ਮੰਤਰੀ ਮੰਡਲ ਦੇ ਮੰਤਰੀਆਂ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਨੁਸ਼ਾਸਨਹੀਣਤਾ ਦੇ ਚੱਲਦਿਆਂ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਟੀਵੀ ਤੇ ਫਿਲਮ ਅਦਾਕਾਰਾ ਨੇ ਕੀਤੀ ਖੁਦਕੁਸ਼ੀ
. . .  1 day ago
ਮੁੰਬਈ, 6 ਅਗਸਤ - ਟੈਲੀਵਿਜ਼ਨ ਅਦਾਕਾਰਾ ਅਨੂਪਮਾ ਪਾਠਕ ਨੇ ਦੋ ਅਗਸਤ ਨੂੰ ਆਪਣੀ ਰਿਹਾਇਸ਼ ਵਿਖੇ ਲਟਕ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਆਰਥਿਕ ਸੰਕਟ ਦੱਸਿਆ ਜਾ ਰਿਹਾ ਹੈ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਫੇਸਬੁੱਕ 'ਤੇ 10 ਮਿੰਟ...
ਪੱਤਰਕਾਰ ਸਮੇਤ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551

ਪਟਿਆਲਾ

ਨਿਗਮ ਮੁਲਾਜ਼ਮਾਂ ਨੇ ਹੈਲਥ ਸ਼ਾਖਾ ਅਧਿਕਾਰੀਆਂ ਦੇ ਹੱਕ 'ਚ ਲਗਾਇਆ ਧਰਨਾ

ਪਟਿਆਲਾ, 2 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਵੀਪਰ ਯੂਨੀਅਨ ਦੇ ਝੰਡੇ ਹੇਠ ਮਿਉਂਸਪਲ ਵਰਕਰ ਯੂਨੀਅਨ, ਠੇਕਾ ਸਫ਼ਾਈ ਵਰਕਰ ਯੂਨੀਅਨ, ਡਰਾਈਵਰ ਯੂਨੀਅਨ ਸਬੰਧਿਤ ਭਾਰਤੀਆ ਮਜ਼ਦੂਰ ਸੰਘ ਵਲੋਂ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਖੇ ਵੱਡਾ ਧਰਨਾ ਦਿੱਤਾ ਗਿਆ | ਧਰਨਾ ਲਾਉਣ ਦਾ ਕਾਰਨ ਨਿਗਮ ਵਿਚ ਜੂਨੀਅਰ ਸਹਾਇਕ ਵਜੋਂ ਕੰਮ ਕਰਦੇ ਇਕ ਮੁਲਾਜ਼ਮ ਵਲੋਂ ਹੈਲਥ ਸ਼ਾਖਾ ਦੇ ਸੈਨੇਟਰੀ ਇੰਸਪੈਕਟਰ ਜਗਤਾਰ ਸਿੰਘ ਤੇ ਚੀਫ਼ ਸੈਨੇਟਰੀ ਇੰਸਪੈਕਟਰ ਭਗਵੰਤ ਸਿੰਘ ਿਖ਼ਲਾਫ਼ ਜਾਤੀ ਸੂਚਕ ਸ਼ਬਦ ਬੋਲਣ ਦੇ ਲਗਾਏ ਦੋਸ਼ਾਂ ਨੂੰ ਝੂਠ ਦੱਸਣ ਲਈ ਲਗਾਇਆ ਗਿਆ | ਸੁਨੀਲ ਕੁਮਾਰ ਬਿਡਲਾਨ, ਉਮ ਗੋਪਾਲ ਵੈਦ, ਕਾਕਾ ਰਾਮ, ਵਿਜੈ ਸੰਗਰ, ਰਾਜੇਸ਼ ਲਾਡੀ, ਅਮਿਤ ਵਿੱਕੀ, ਰਾਜਿੰਦਰ ਕੁਮਾਰ, ਰਾਜੀਵ ਕੁਮਾਰ ਮੁਤਾਬਿਕ ਉਕਤ ਮੁਲਾਜ਼ਮ ਧਰਮ ਦੀ ਆੜ 'ਚ ਸ਼ਿਕਾਇਤਾਂ ਕਰਨ ਦਾ ਕਥਿਤ ਆਦਿ ਹੈ | ਜਦੋਂ ਕਿ ਐਸ.ਐਸ.ਪੀ. ਪਟਿਆਲਾ ਨੂੰ ਭਗਵਾਨ ਵਾਲਮੀਕੀ ਉਤਸਵ ਕਮੇਟੀ ਸ਼ਹਿਰੀ ਦੇ ਲੈਟਰਪੈਡ 'ਤੇ ਲਿਖਤੀ ਦਿੱਤੀ ਸ਼ਿਕਾਇਤ ਵੀ ਚੰਗੀ ਗੱਲ ਨਹੀਂ ਕਿਉਂਕਿ ਇਸ ਕਮੇਟੀ ਦਾ ਲੈਟਰਪੈਡ ਸਿਰਫ਼ ਸਮਾਜ ਵਲੋਂ ਕੀਤੇ ਜਾਣ ਵਾਲੇ ਉਤਸਵਾਂ ਲਈ ਵਰਤਿਆ ਜਾ ਸਕਦਾ ਸੀ | ਇੱਥੇ ਐਲਾਨ ਕੀਤਾ ਗਿਆ ਕਿ ਜਿਸ ਮੁਲਾਜ਼ਮ ਨੇ ਇਸ ਤਰ੍ਹਾਂ ਦੇ ਕਥਿਤ ਝੂਠੇ ਦੋਸ਼ ਲਗਾਏ ਹਨ ਉਸ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਅਜਿਹਾ ਨਾ ਕਰਨ 'ਤੇ ਸਮੂਹ ਜਥੇਬੰਦੀਆਂ ਵੱਡਾ ਸੰਘਰਸ਼ ਕਰਨਗੀਆਂ ਤਾਂ ਕਿ ਕੋਈ ਵਿਅਕਤੀ ਧਰਮ ਦੀ ਆੜ 'ਚ ਕਿਸੇ ਨਾਲ ਨਜਾਇਜ਼ ਨਾ ਕਰ ਸਕੇ | ਇਸ ਮੌਕੇ ਰਾਕੇਸ਼ ਕੁਮਾਰ, ਸਿੰਦਰ ਕੁਮਾਰ, ਬਿੰਨੀ ਸਹੋਤਾ, ਸੰਜੇ ਕਲਿਆਣ, ਮਨੀਸ਼ ਪੁਰੀ, ਅਜੈਬ ਸਿੰਘ, ਜਸਵੀਰ ਸਿੰਘ ਚੰਡੋਕ, ਹਰਪ੍ਰੀਤ ਸਿੰਘ, ਸੁਨੀਲ ਗੁਲ੍ਹਾਟੀ, ਸੀਤਾ ਰਾਮ ਸੋਲਵਾਨ, ਜਗਦੀਸ਼ ਕੁਮਾਰ, ਰਮੇਸ਼ ਕੁਮਾਰ ਪਿੰਕੀ, ਬਿੱਲੂ ਲੋਹਟ, ਪ੍ਰਦੀਪ ਕੁਮਾਰ, ਕਪੂਰ ਬਿਡਲਾਨ, ਰਿੰਕੂ ਵੈਦ, ਸੰਜੇ ਕਾਗੜਾ, ਮੁਕੇਸ਼ ਰਾਹੀ, ਰਜਿੰਦਰ ਕਲਿਆਣ, ਰਾਕੇਸ਼ ਫ਼ੌਜੀ, ਬਿਕਰਮ ਗੋਡਿਆਲ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਦਾ ਇਕ ਧਰਨਾ ਮੁਲਾਜ਼ਮਾਂ ਵਲੋਂ ਫਾਇਰ ਬਿ੍ਗੇਡ ਦਫ਼ਤਰ ਵਿਖੇ ਜਤਿੰਦਰ ਪਿ੍ੰਸ ਦੇ ਹੱਕ ਵਿਚ ਵੀ ਦੇ ਕੇ ਉਸਦੀ ਸ਼ਿਕਾਇਤ ਨੂੰ ਸਹੀ ਦੱਸਦਿਆਂ ਮਾਮਲਾ ਦਰਜ ਕਰਨ ਦੀ ਮੰਗ ਕੀਤੀ |

ਸਰਕਾਰ ਦੀਆਂ ਨਾਕਾਮੀਆਂ ਹੁਣ ਕਾਂਗਰਸੀ ਵਿਧਾਇਕਾਂ ਨੇ ਸਾਰੀ ਜਨਤਾ ਦੇ ਸਾਹਮਣੇ ਲਿਆਂਦੀਆਂ-ਰੱਖੜਾ

ਪਟਿਆਲਾ, 2 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਤੇ ਨਿਲਾਕੀਆਂ ਨੂੰ ਹੁਣ ਕਾਂਗਰਸੀ ਵਿਧਾਇਕਾਂ ਨੇ ਹੀ ਸਭ ਦੇ ਸਾਹਮਣੇ ਲਿਆ ਦਿੱਤਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਨੌਜਵਾਨ ਿਖ਼ਲਾਫ਼ ਥਾਣਾ ਕੋਤਵਾਲੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਸ਼ਨੀ ਵਾਸੀ ਪਟਿਆਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਹਵਾਲਾਤੀ ਤੋਂ ਮੋਬਾਈਲ ਅਤੇ ਨਸ਼ੀਲਾ ਪਾਊਡਰ ਬਰਾਮਦ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਪ੍ਰਸ਼ਾਸਨ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਹਵਾਲਾਤੀ ਤੋਂ ਮੋਬਾਈਲ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਹਵਾਲਾਤੀ ਦੀ ਪਹਿਚਾਣ ਗੁਰਨਾਮ ਸਿੰਘ ਵਜੋਂ ਹੋਈ ਹੈ | ਇਸ ਸਬੰਧੀ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ 1 ਮੋਟਰਸਾਈਕਲ ਸਵਾਰ ਦੀ ਮੌਤ, 1 ਫੱਟੜ

ਪਾਤੜਾਂ, 2 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਦੇ ਸੰਗਰੂਰ ਰੋਡ 'ਤੇ ਸਵੀਫਟ ਕਾਰ ਅਤੇ ਮੋਟਰਸਾਈਕਲ ਸਵਾਰ ਦੀ ਟੱਕਰ ਵਿਚ 2 ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਰਜਿੰਦਰਾ ਹਸਪਤਾਲ ਪਟਿਆਲਾ ਵਿਚ ਲਿਜਾਏ ਗਏ ਇਨ੍ਹਾਂ ਜ਼ਖਮੀਆਂ ਵਿਚੋਂ 1 ਲੜਕੇ ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ

ਰਾਜਪੁਰਾ, 2 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਗਦੀ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮਹਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਬਹਾਵਲਪੁਰ ਭਵਨ ਨੇੜੇ ...

ਪੂਰੀ ਖ਼ਬਰ »

1404 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ, ਕੁਲਵੀਰ ਸਿੰਘ ਧਾਲੀਵਾਲ)-ਰਾਜਪੁਰਾ ਰੋਡ 'ਤੇ ਨਾਕਾਬੰਦੀ ਦੌਰਾਨ ਥਾਣਾ ਸਦਰ ਦੀ ਪੁਲਿਸ ਨੇ ਇਕ ਗੱਡੀ ਚਾਲਕ ਤੋਂ 1404 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਘਰ ਦੀ ਛੱਤ ਤੋਂ ਲੰਘਦੀ ਬਿਜਲੀ ਦੀ ਲਾਈਨ ਤੋਂ ਕਰੰਟ ਲੱਗਣ ਨਾਲ ਬੱਚੇ ਦਾ ਹੱਥ ਝੁਲਸਿਆ

ਪਾਤੜਾਂ, 2 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਪਟਿਆਲਾ ਰੋਡ ਨਾਲ ਲੱਗਦੇ ਮੁਹੱਲੇ ਵਿਚ ਰਹਿੰਦੇ ਇਕ ਪਰਿਵਾਰ ਦੇ 7 ਸਾਲਾ ਬੱਚੇ ਦਾ ਹੱਥ ਬਿਜਲੀ ਦਾ ਕਰੰਟ ਲੱਗਣ ਨਾਲ ਝੁਲਸ ਗਿਆ | ਘਰ ਦੀ ਛੱਤ 'ਤੇ ਲੰਘਦੀ ਬਿਜਲੀ ਦੀ ਲਾਈਨ ਤੋਂ ਖੇਡਦਿਆਂ ਸਮੇਂ ਲੱਗੇ ਇਸ ਕਰੰਟ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ-ਦੋਸ਼ੀ ਫ਼ਰਾਰ

ਸਮਾਣਾ, 2 ਦਸੰਬਰ (ਸਾਹਿਬ ਸਿੰਘ)-ਪੁਲਿਸ ਚੌਾਕੀ ਮਵੀ ਕਲਾਂ ਦੀ ਪੁਲਿਸ ਨੇ ਪਿੰਡ ਮਰੋੜੀ ਵਿਖੇ ਛਾਪਾ ਮਾਰ ਕੇ 100 ਲੀਟਰ ਲਾਹਣ ਬਰਾਮਦ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਪੁਲਿਸ ਚੌਾਕੀ ਦੇ ਮੁਖੀ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਦੂਖ-ਨਿਵਾਰਨ ਸਾਹਿਬ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਗੁਰਦੁਆਰਾ ਸ੍ਰੀ ਗੁਰੂ ਦੂਖ-ਨਿਵਾਰਨ ਸਾਹਿਬ ਤੋਂ ਇਕ ਮੋਟਰਸਾਈਕਲ ਨੰਬਰ ਐਚ.ਆਰ.01-ਪੀ-4630 ਕੋਈ ਚੋਰੀ ਕਰਕੇ ਲੈ ਗਿਆ ਹੈ | ਉਕਤ ਸ਼ਿਕਾਇਤ ਸੁਦਰਸ਼ਨ ਬਹਿਰਾ ਵਾਸੀ ਪਟਿਆਲਾ ਨੇ ਥਾਣਾ ਅਨਾਜ 'ਚ ਰਿਪੋਰਟ ਦਰਜ ਕਰਵਾਈ ਕਿ ਉਹ ਪਿਛਲੇ ...

ਪੂਰੀ ਖ਼ਬਰ »

ਪੱਕੇ ਹੋਣ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਐਡਹਾਕ ਆਧਾਰ 'ਤੇ ਕੰਮ ਕਰ ਰਹੇ ਸੇਵਾਦਾਰਾਂ ਨੇ ਅੱਜ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ | ਇਨ੍ਹਾਂ ਆਪਣੀਆਂ ਮੰਗਾਂ 'ਚ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ...

ਪੂਰੀ ਖ਼ਬਰ »

ਗੁਰਦੁਆਰਾ ਮੁਹੱਲਾ ਕਰਤਾਰਪੁਰਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਸ਼ਹੀਦੀ ਦਿਹਾੜਾ

ਨਾਭਾ, 2 ਦਸੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਪੁਰਬ ਇਤਿਹਾਸਿਕ ਨਗਰੀ ਨਾਭਾ ਦੇ ਗੁ. ਮੁਹੱਲਾ ਕਰਤਾਰਪੁਰਾ ਕਹੁਟਾ ਨਾਭਾ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ...

ਪੂਰੀ ਖ਼ਬਰ »

ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਫੇਲ੍ਹ-ਖਾਂਗ

ਪਾਤੜਾਂ, 2 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਿੱਥੇ ਪੰਜਾਬ ਦੀ ਜਨਤਾ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਉੱਥੇ ਹੀ ਹੁਣ ਇਸ ਸਰਕਾਰ ਦੇ ਮੌਜੂਦਾ ਵਿਧਾਇਕਾਂ ਵਲੋਂ ਕੀਤੇ ਜਾ ਰਹੇ ਆਪਣੀ ਹੀ ਸਰਕਾਰ ਦੇ ...

ਪੂਰੀ ਖ਼ਬਰ »

ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵੈਨ ਰਵਾਨਾ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਰਵਾਨਾ ਕੀਤਾ ਗਿਆ | ਡਾ. ਮਲਹੋਤਰਾ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਦਸੰਬਰ ਨੂੰ ਮਨਾਇਆ ਜਾਵੇਗਾ ਦਿਵਿਆਂਗ ਦਿਵਸ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪੰਜਾਬ ਸਰਕਾਰ ਵਲੋਂ ਦਿਵਿਆਂਗਜਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ 3 ਦਸੰਬਰ ਨੂੰ ਅੰਤਰ-ਰਾਸ਼ਟਰੀ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੀ ਵਿਦਿਆਰਥਣ ਨੇ ਰਾਸ਼ਟਰੀ ਖੇਡਾਂ ਵਿਚ ਜਿੱਤਿਆ ਸੋਨ ਤਗਮਾ

ਪਾਤੜਾਂ, 2 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਰਾਸ਼ਟਰੀ ਖੇਡ ਪ੍ਰਤੀਯੋਗਤਾ ਦੇ ਮੁਕਾਬਲਿਆਂ ਦੀ ਲੜੀ ਤਹਿਤ ਪਾਤੜਾਂ ਦੇ ਖਿਡਾਰੀਆਂ ਵਲੋਂ ਪਾਣੀਪਤ ਵਿਖੇ ਹੋਏ ਜ਼ੋਨਲ ਪੱਧਰ ਦੇ ਮੁਕਾਬਲੇ ਵਿਚ ਹਿੱਸਾ ਲਿਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਜਿੱਤ ਹਾਸਲ ...

ਪੂਰੀ ਖ਼ਬਰ »

ਪਟਿਆਲਾ ਭਾਜਪਾ ਦਿਹਾਤੀ ਦੇ 12 'ਚੋਂ 11 ਮੰਡਲ ਪ੍ਰਧਾਨ ਨਿਯੁਕਤ

ਰਾਜਪੁਰਾ, 2 ਦਸੰਬਰ (ਜੀ.ਪੀ. ਸਿੰਘ)-ਭਾਜਪਾ ਦੀ ਸੂਬਾਈ ਹਾਈਕਮਾਂਡ ਵਲੋਂ ਦਿੱਤੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪਟਿਆਲਾ ਦਿਹਾਤੀ (ਉੱਤਰ) ਦੇ ਪ੍ਰਧਾਨ ਨਰਿੰਦਰ ਨਾਗਪਾਲ ਦੀ ਅਗਵਾਈ ਵਿਚ ਜ਼ਿਲ੍ਹਾ ਕਮੇਟੀ ਨੇ 12 ਪ੍ਰਧਾਨਾਂ ਵਿਚੋਂ 11 ਨੂੰ ਨਿਯੁਕਤ ਕਰ ਦਿੱਤਾ ਹੈ | ਜਿਸ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਦੇਵੀਗੜ੍ਹ, 2 ਦਸੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕਾਲਜ ਇੰਚਾਰਜ ਪ੍ਰੋ. ਗੁਰਵਿੰਦਰ ਕੌਰ ਦੀ ਨਿਗਰਾਨੀ ਹੇਠ ਰੈੱਡ ਰੀਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟ ਵਲੋਂ ਪ੍ਰੋਗਰਾਮ ਅਫ਼ਸਰ ਡਾ. ਮਨਪ੍ਰੀਤ ਕੌਰ ਤੇ ਡਾ. ਤੇਜਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਮੰਚ ਦੇ ਸੱਦੇ 'ਤੇ ਸੂਬੇ ਦੇ ਬਿਜਲੀ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿਚ ਕੀਤੀਆਂ ਰੈਲੀਆਂ

ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿਚ ਸਮੁੱਚੇ ਪੰਜਾਬ ਦੀਆਂ ਸਬ ਡਵੀਜ਼ਨਾਂ ਤੇ ਡਵੀਜ਼ਨਾਂ ਵਿਖੇ ਬਿਜਲੀ ਮੁਲਾਜ਼ਮਾਂ ਨੇ ਰੋਹ ਭਰਪੂਰ ਰੈਲੀਆਂ ਕਰਕੇ ਆਪਣੇ ਰੋਹ ਦਾ ...

ਪੂਰੀ ਖ਼ਬਰ »

ਪਿੰਡ ਬਨੇਰਾ ਕਲਾਂ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਨਿਰੀਖਣ ਤੇ ਅਪੇ੍ਰਸ਼ਨ ਕੈਂਪ

ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਬਨੇਰਾ ਕਲਾਂ ਵਿਖੇ ਪਿੰਡ ਦੇ ਸਰਪੰਚ ਭੀਮ ਸਿੰਘ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਨਿਰੀਖਣ ਤੇ ਅਪੇ੍ਰਸ਼ਨ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪਰਿਸਰ ਵਿਚ ਲਗਾਇਆ ਗਿਆ | ਇਸ ਕੈਂਪ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਲਈ ਹਰ ਸੰਭਵ ਯਤਨ ਕਰਾਂਗੇ-ਧਰਮਸੋਤ

ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ 'ਚ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ | ਸੂਬੇ ਦੇ ਸਰਕਾਰੀ ਕਾਲਜਾਂ 'ਚ ਡੇਢ ਦਹਾਕੇ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਸਾਧੂ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨੈਨੋ ਟੈਕਨਾਲੋਜੀ ਸਬੰਧੀ ਸ਼ਾਰਟ ਟਰਮ ਕੋਰਸ ਆਰੰਭ

ਪਟਿਆਲਾ, 2 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਅਤੇ ਵਿਹਾਰਕ ਵਿਗਿਆਨਾਂ ਸਬੰਧੀ ਵਿਭਾਗ ਡਿਪਾਰਟਮੈਂਟ ਆਫ਼ ਬੇਸਿਕ ਐਾਡ ਅਪਲਾਈਡ ਸਾਇੰਸਜ਼ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਟੀਚਰਜ਼ ਟਰੇਨਿੰਗ ਰਿਸਰਚ, ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮਾਪਤ

ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਦੇਰ ਰਾਤ ਦੀਵਾਨ ਹਾਲ ਵਿਖੇ ਸਮਾਪਤ ਹੋਏ | ਇਸ ਮੌਕੇ ਪੁੱਜੇ ...

ਪੂਰੀ ਖ਼ਬਰ »

ਕਮਰੇ ਵਿਚ ਬੰਦ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 2 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਕਮਰੇ ਵਿਚ ਬੰਦ ਕਰਕੇ ਕੁੱਟਮਾਰ ਕਰਨ, ਖਾਲੀ ਕਾਗ਼ਜ਼ਾਂ ਦੇ ਦਸਤਖ਼ਤ ਕਰਵਾਉਣ ਤੇ ਧਮਕੀਆਂ ਦੇਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਨੀਰਜ ਕੁਮਾਰ ...

ਪੂਰੀ ਖ਼ਬਰ »

ਭਾਈ ਗੋਬਿੰਦ ਸਿੰਘ ਲੌ ਾਗੋਵਾਲ ਨੂੰ ਖ਼ਾਲਸਾ ਕਾਲਜ ਪਟਿਆਲਾ ਵਿਖੇ ਕੀਤਾ ਸਨਮਾਨਿਤ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦਾ ਦੁਬਾਰਾ ਪ੍ਰਧਾਨ ਚੁਣੇ ਜਾਣ 'ਤੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸਰਕਾਰੀ ਫਿਜੀਕਲ ਕਾਲਜ 'ਚ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕਰਵਾਈ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਫਿਜ਼ੀਕਲ ਕਾਲਜ ਵਿਚ ਪਿ੍ੰਸੀਪਲ ਪ੍ਰੋ. ਹਰਪਾਲ ਕੋਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਪ੍ਰੋ. ਹਰਪਾਲ ਕੌਰ ਨੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਵਿਖੇ ਮਹਾਨ ਮੀਰੀ-ਪੀਰੀ ਸ਼ਹੀਦੀ ਇਕੱਤਰਤਾ ਕੀਤੀ ਜਾਵੇਗੀ-ਜਥੇ. ਭੁੱਲਰ

ਪਟਿਆਲਾ, 2 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਸਬੰਧ ਵਿਚ ਸ੍ਰੀ ਫ਼ਤਿਹਗੜ੍ਹ ਸਾਹਿਬ ...

ਪੂਰੀ ਖ਼ਬਰ »

15 ਦਿਨ ਤੋਂ ਲਾਪਤਾ ਨੌਜਵਾਨ ਨਾ ਮਿਲਣ 'ਤੇ ਪਰਿਵਾਰ ਸਦਮੇ ਵਿਚ-ਪੁਲਿਸ ਵਲੋਂ ਭਾਲ ਜਾਰੀ

ਸਮਾਣਾ, 2 ਦਸੰਬਰ (ਸਾਹਿਬ ਸਿੰਘ)-ਅਜੀਤ ਨਗਰ ਸਮਾਣਾ ਦੇ ਇਕ ਕਿਸਾਨ ਦਾ ਨੌਜਵਾਨ ਪੁੱਤਰ 15 ਦਿਨਾਂ ਤੋਂ ਲਾਪਤਾ ਹੈ | ਉਸਦੀ ਸੂਹ ਨਾ ਮਿਲਣ ਕਾਰਨ ਉਸ ਦਾ ਪੂਰਾ ਪਰਿਵਾਰ ਸਦਮੇ ਵਿਚ ਹੈ | ਅਜੀਤ ਨਗਰ ਦੇ ਦਵਿੰਦਰ ਸਿੰਘ ਨੇ ਆਈਲੈਟਸ ਵਿਚੋਂ 6.5 ਬੈਂਡ ਹਾਸਿਲ ਕੀਤੇ ਸਨ | ਉਸ ਦਾ ...

ਪੂਰੀ ਖ਼ਬਰ »

ਬੀਬੀ ਕੁਲਦੀਪ ਕੌਰ ਟੌਹੜਾ ਅਤੇ ਜਸਮੇਰ ਸਿੰਘ ਲਾਛੜੂ ਦਾ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਨ 'ਤੇ ਸਨਮਾਨ

ਨਾਭਾ, 2 ਦਸੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਇਤਿਹਾਸਿਕ ਅਸਥਾਨ ਗੁ. ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਤੇ ਧਾਰਮਿਕ ਸੰਸਥਾਵਾਂ ਵਲੋਂ ਬੀਬੀ ਕੁਲਦੀਪ ਕੌਰ ਟੌਹੜਾ ਤੇ ਜਸਮੇਰ ਸਿੰਘ ਲਾਛੜੂ ਨੂੰ ਸਿੱਖਾਂ ਦੀ ਸਰਬਉੱਚ ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਭਰਤੀ ਹੋਣ ਲਈ ਬੇਰੁਜ਼ਗਾਰਾਂ ਨੇ ਬਾਰਾਦਰੀ ਵਿਖੇ ਮੋਰਚਾ ਲਗਾਇਆ

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਿਹਤ ਵਿਭਾਗ 'ਚ ਖਾਲੀ ਪਈਆਂ ਅਸਾਮੀਆਂ ਭਰੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਨੇ ਆਪਣੀਆਂ ਮੰਗਾਂ ਮਨਵਾਉਣ ਲਈ ਬਾਰਾਂਦਰੀ ਪਾਰਕ ਵਿਖੇ ਮੋਰਚਾ ...

ਪੂਰੀ ਖ਼ਬਰ »

ਤਨਖ਼ਾਹਾਂ ਸਮੇਂ ਸਿਰ ਨਾ ਮਿਲਣ ਦੇ ਰੋਸ ਵਜੋਂ ਮੁਲਾਜ਼ਮਾਂ ਵਲੋਂ ਕਾਰਜਕਾਰੀ ਮੰਡਲ ਪਾਤੜਾਂ ਵਿਖੇ ਰੋਸ ਰੈਲੀ

ਪਾਤੜਾਂ, 2 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਮੁਲਾਜ਼ਮ ਏਕਤਾ ਮੰਚ ਅਤੇ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਕਾਰਜਕਾਰੀ ਇੰਜੀਨੀਅਰ ਮੰਡਲ ਪਾਤੜਾਂ ਦੇ ਦਫਤਰ ਵਿਖੇ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ | ਇਸ ਰੈਲੀ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜੁਆਇੰਟ ਫੋਰਮ ਪੰਜਾਬ ਬਿਜਲੀ ਨਿਗਮ ਮੰਡਲ ਦੀ ਹੋਈ ਇਕ ਭਰਵੀਂ ਰੋਸ ਰੈਲੀ

ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਜੁਆਇੰਟ ਫੋਰਮ ਪੰਜਾਬ ਬਿਜਲੀ ਨਿਗਮ ਨਾਭਾ ਵਲੋਂ ਉਪ ਮੰਡਲ ਦਫ਼ਤਰ ਘਮਰੌਦਾ ਦੇ ਗੇਟ ਅੱਗੇ ਭਰਵੀਂ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸਾਥੀ ਮਹਿੰਦਰ ਸਿੰਘ, ਪਰਵਿੰਦਰ ਸਿੰਘ, ਦਲਬੀਰ ਸਿੰਘ, ਨਰਿੰਦਰ ਸਿੰਘ ਤੋਂ ਬਿਨਾਂ ਸਾਥੀ ਪ੍ਰੀਤਮ ...

ਪੂਰੀ ਖ਼ਬਰ »

ਐਸ.ਐਸ. ਬੋਰਡ ਵਲੋਂ ਜਨਰਲ ਵਰਗਾਂ ਨਾਲ ਵੱਡਾ ਧੱਕਾ-ਧਾਲੀਵਾਲ

ਪਟਿਆਲਾ, 2 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ ਤੇ ਐਸ.ਐਸ. ਬੋਰਡ ਵਲੋਂ ਸੀਆਰਏ 4/2016 ਰਾਹੀਂ ਵਿਗਿਆਪਤ ਕਲਰਕਾਂ ਅਤੇ ਸਟੈਨੋ ਟਾਈਪਿਸਟਾਂ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 144 ਬੋਤਲਾਂ ਸਮੇਤ ਕਾਬੂ-ਪਰਚਾ ਦਰਜ

ਰਾਜਪੁਰਾ, 2 ਦਸੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਕਾਰ ਸਵਾਰ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 144 ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਸਪੈਸ਼ਲ ...

ਪੂਰੀ ਖ਼ਬਰ »

ਡਰੱਗ ਤੇ ਕਾਸਮੈਟਿਕ ਐਕਟ 'ਚ ਬਦਲਾਅ ਿਖ਼ਲਾਫ਼ ਪੰਜਾਬ ਸਟੇਟ ਫਾਰਮੇਸੀ ਐਸੋਸੀਏਸ਼ਨ ਵਲੋਂ ਵਿਰੋਧ

ਸ਼ੁਤਰਾਣਾ, 2 ਦਸੰਬਰ (ਬਲਦੇਵ ਸਿੰਘ ਮਹਿਰੋਕ)-ਕੇਂਦਰ ਸਰਕਾਰ ਵਲੋਂ ਡਰੱਗ ਤੇ ਕਾਸਮੈਟਿਕ ਐਕਟ 1945 'ਚ ਕੀਤੇ ਜਾ ਰਹੇ ਬਦਲਾਅ ਦੇ ਿਖ਼ਲਾਫ਼ ਪੰਜਾਬ ਸਟੇਟ ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪੰਜਾਬ ਸਟੇਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਸਮਾਗਮ ਕਰਵਾਇਆ

ਪਟਿਆਲਾ, 2 ਦਸੰਬਰ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ, ਰੈੱਡ ਰਿਬਨ ਕਲੱਬ ਅਤੇ ਬਡੀ ਗਰੁੱਪ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਏਡਜ਼ ਦੀ ਰੋਕਥਾਮ ਅਤੇ ਜਾਗਰੂਕਤਾ ਲਈ ...

ਪੂਰੀ ਖ਼ਬਰ »

5 ਵਿਭਾਗਾਂ ਦੇ ਲੋਕ ਸੂਚਨਾ ਅਧਿਕਾਰੀਆਂ ਨੂੰ ਕਮਿਸ਼ਨ ਨੇ ਚੰਡੀਗੜ੍ਹ ਕੀਤਾ ਤਲਬ

ਪਾਤੜਾਂ, 2 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਸੂਚਨਾ ਅਧਿਕਾਰ ਐਕਟ ਦੀ ਉਲੰਘਣਾ ਕਰਨ ਦੇ ਵੱਖ-ਵੱਖ ਮਾਮਲਿਆਂ ਵਿਚ 5 ਵਿਭਾਗਾਂ ਦੇ ਲੋਕ ਸੂਚਨਾ ਅਧਿਕਾਰੀਆਂ ਨੂੰ ਚੰਡੀਗੜ੍ਹ ਵਿਖੇ ਤਲਬ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਮਾਜ ਸੇਵੀ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਪਟਿਆਲਾ, 2 ਦਸੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਸ਼ਹਿਰ ਦੇ ਸਮਾਜ ਸੇਵੀ ਗੁਰਮੁਖ ਗੁਰੂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਮੌਕੇ 'ਤੇ ਮੌਜੂਦ ਵਿਅਕਤੀਆਂ ਵਲੋਂ ਗੁਰਮੁਖ ਗੁਰੂ ਨੂੰ ਨਹਿਰ 'ਚੋਂ ਕੱਢ ਕੇ ...

ਪੂਰੀ ਖ਼ਬਰ »

ਪਟਿਆਲਾ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ 26000 ਦੇ ਕਰੀਬ ਦਰਖਾਸਤਾਂ ਪੋਰਟਲ 'ਤੇ ਆਈਆਂ

ਪਟਿਆਲਾ, 2 ਦਸੰਬਰ (ਜਸਪਾਲ ਸਿੰਘ ਢਿੱਲੋ)-ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਜਿਨ੍ਹਾਂ ਦੀ ਜ਼ਮੀਨ ਢਾਈ ਜਾਂ ਪੰਜ ਏਕੜ ਤੱਕ ਹੈ, ਨੂੰ ਪ੍ਰਤੀ ਏਕੜ 2500 ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਹੈ | ਇਸ ਸਬੰਧੀ ਪਟਿਆਲਾ ਜ਼ਿਲੇ੍ਹ ਅੰਦਰ ਜ਼ਿਲ੍ਹਾ ...

ਪੂਰੀ ਖ਼ਬਰ »

ਬਿਨਾਂ ਬਰਸਾਤ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ-ਦੇਵਮਾਨ

ਨਾਭਾ, 2 ਦਸੰਬਰ (ਅਮਨਦੀਪ ਸਿੰਘ ਲਵਲੀ)-ਬਿਨ੍ਹਾ ਬਰਸਾਤ ਤੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਜਨਤਾ ਹਦੋਂ ਵੱਧ ਮੁਸ਼ਕਿਲ 'ਚ ਹੈ ਅਤੇ ਕੋਈ ਸੁਣਵਾਈ ਸ਼ਹਿਰ ਦੇ ਵਸਨੀਕਾਂ ਦੀ ਨਗਰ ਕੌਾਸਲ ਵਲੋਂ ਨਹੀਂ ਕੀਤੀ ਜਾ ਰਹੀ | ਕਈ ਲੋਕ ...

ਪੂਰੀ ਖ਼ਬਰ »

ਸੀਸ ਮਾਰਗ ਯਾਤਰਾ ਦਾ ਪੰਜਾਬ ਪਹੁੰਚਣ 'ਤੇ ਜ਼ੋਰਦਾਰ ਸਵਾਗਤ

ਰਾਜਪੁਰਾ/ਘਨੌਰ, 2 ਦਸੰਬਰ (ਜੀ.ਪੀ. ਸਿੰਘ, ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ ਲੰਘੀ ਸਵੇਰ ਭਾਈ ਮਨਜੀਤ ਸਿੰਘ ਜ਼ੀਰਕਪੁਰ ਦੀ ਦੇਖ-ਰੇਖ ਵਿਚ ਰਵਾਨਾ ਹੋਈ ਸੀਸ ਮਾਰਗ ਯਾਤਰਾ ਦਾ ਅੱਜ ਦੁਪਹਿਰ ਬਾਅਦ ...

ਪੂਰੀ ਖ਼ਬਰ »

ਯਾਤਰਾ ਦਾ ਬਨੂੜ ਖੇਤਰ ਵਿਚ ਭਰਵਾਂ ਸਵਾਗਤ

ਬਨੂੜ, 2 ਦਸੰਬਰ (ਭੁਪਿੰਦਰ ਸਿੰਘ)-ਜ਼ੀਰਕਪੁਰ ਦੀ ਗੰਗਾ ਨਰਸਰੀ ਦੇ ਮਾਲਕ ਭਾਈ ਮਨਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ 9ਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਸਬੰਧੀ ਸਜਾਈ ਗਈ ਨੌਵੀਂ ਸੀਸ ਮਾਰਗ ਯਾਤਰਾ ਦਾ ਅੱਜ ਬਨੂੜ ਖੇਤਰ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX