ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 3 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 4 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 4 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 5 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 5 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 6 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 7 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 8 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 8 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 9 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 9 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 9 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 10 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 10 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  1 minute ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 11 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 12 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 12 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 14 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  16 minutes ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਮੋਗਾ

ਬਿਜਲੀ ਮੁਲਾਜ਼ਮਾਂ ਨੇ ਤਨਖ਼ਾਹਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਸਰਕਾਰ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-132ਕੇ.ਵੀ. ਬਿਜਲੀ ਘਰ ਦੇ ਗੇਟ ਮੂਹਰੇ ਵੱਖ-ਵੱਖ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਨਵੰਬਰ ਮਹੀਨੇ ਦੀ ਪਾਵਰ ਕਾਮ ਵਲੋਂ ਤਨਖ਼ਾਹਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਜਿੱਥੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਤਨਖ਼ਾਹ ਜਾਰੀ ਨਾ ਹੋਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ | ਸਮੂਹ ਜਥੇਬੰਦੀਆਂ 'ਚ ਵੱਖ-ਵੱਖ ਆਗੂਆਂ ਨੇ ਜਿੱਥੇ ਰੋਸ ਧਰਨੇ ਨੂੰ ਸੰਬੋਧਨ ਕੀਤਾ ਤੇ ਪਾਵਰ ਕਾਮ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਸੰਘਰਸ਼ ਨੂੰ ਤੇਜ਼ ਕਰ ਕੇ ਤਨਖ਼ਾਹਾਂ ਤੇ ਬਾਕੀ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਇਆ ਜਾਵੇਗਾ | ਧਰਨੇ ਨੂੰ ਅਮਨਪ੍ਰੀਤ ਸਿੰਘ, ਚਮਕੌਰ ਸਿੰਘ ਧੱਲੇਕੇ ਟੀ.ਐਸ.ਯੂ., ਸੁਖਮੰਦਰ ਸਿੰਘ ਬਹੋਨਾ ਫੈਡਰੇਸ਼ਨ ਏਟਕ, ਬੂਟਾ ਸਿੰਘ, ਜੋਗਿੰਦਰ ਸਿੰਘ ਸਟੇਟ ਆਗੂ ਆਈ.ਟੀ.ਆਈ. ਐਸੋਸੀਏਸ਼ਨ, ਬਲੌਰ ਸਿੰਘ ਪੈਨਸ਼ਨ ਯੂਨੀਅਨ, ਸੂਰਤ ਸਿੰਘ ਕਿਸਾਨ ਆਗੂ ਧਰਮਕੋਟ, ਗੁਰਮੇਲ ਸਿੰਘ ਨਾਹਰ, ਕੁਲਵੰਤ ਸਿੰਘ ਧੱਲੇਕੇ, ਗੁਰਮੀਤ ਸਿੰਘ ਧਾਲੀਵਾਲ, ਦਰਸ਼ਨ ਲਾਲ ਏਟਕ, ਜਗਸੀਰ ਸਿੰਘ ਡਾਲਾ ਟੀ.ਐਸ.ਯੂ. ਆਦਿ ਆਗੂਆਂ ਨੇ ਸੰਬੋਧਨ ਕੀਤਾ |
m ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਿਟੀ ਬਾਘਾ ਪੁਰਾਣਾ ਵਲੋਂ ਬਿਜਲੀ ਕਾਮਿਆਂ ਦੀਆਂ ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ ਸਬ ਡਵੀਜ਼ਨ ਬਾਘਾ ਪੁਰਾਣਾ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਮੈਨੇਜਮੈਂਟ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਿਟੀ ਸਕੱਤਰ ਗੁਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਦੀ ਨਿਖੇਧੀ ਕੀਤੀ ਅਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ | ਉਨ੍ਹਾਂ ਦੱਸਿਆ ਕਿ ਮੈਨੇਜਮੈਂਟ ਅਤੇ ਸਰਕਾਰ ਵਿਰੁੱਧ ਸ/ਡ ਰੈਲੀਆਂ ਕੀਤੀਆਂ ਜਾਣਗੀਆਂ | ਆਏ ਦਿਨ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਆਰਥਿਕਤਾ ਦਾ ਹਵਾਲਾ ਦੇ ਕੇ ਤਨਖ਼ਾਹਾਂ ਨਹੀਂ ਜਾਰੀ ਕੀਤੀਆਂ ਜਾ ਰਹੀਆਂ, ਡੀ.ਏ. ਦੇ ਬਕਾਏ ਪਹਿਲਾਂ ਹੀ ਰੋਕੇ ਹੋਏ ਹਨ, 2016 ਤੋਂ ਸਕੇਲਾਂ ਦੀ ਸੁਧਾਈ ਨਹੀਂ ਕੀਤੀ ਜਾ ਰਹੀ ਹੁਣ ਤਨਖ਼ਾਹਾਂ ਤੇ ਪੈਨਸ਼ਨਾਂ ਜਾਮ ਹਨ ਮਾਰਕੀਟ ਵਿਚ ਪੈਸਾ ਨਹੀਂ ਕਾਰੋਬਾਰ ਨਵੀਂ ਆਰਥਿਕ ਨੀਤੀਆਂ ਕਾਰਨ ਚੌਪਟ ਹੋ ਰਹੇ ਹਨ |

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਤਰੂ ਵੰਦਨਾ ਹਫ਼ਤੇ ਦੀ ਸ਼ੁਰੂਆਤ

ਮੋਗਾ, 2 ਦਸੰਬਰ (ਅਜੀਤ ਬਿਊਰੋ)-ਜ਼ਿਲ੍ਹਾ ਪ੍ਰਸ਼ਾਸਨ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹੇ 'ਚ 2 ਦਸੰਬਰ ਤੋਂ 8 ਦਸੰਬਰ ਤੱਕ ਮਾਤਰੂ ਵੰਦਨਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਜਰੀਏ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪ੍ਰਤੀ ਵੱਧ ਤੋਂ ਵੱਧ ਲੋਕਾਂ ਵਿਚ ...

ਪੂਰੀ ਖ਼ਬਰ »

ਹਰਪਾਲ ਸਿੰਘ ਚੀਮਾ ਦਾ ਬਾਘਾ ਪੁਰਾਣਾ ਦੌਰਾ ਅੱਜ-ਪ੍ਰਧਾਨ ਨਸੀਬ ਬਾਵਾ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-'ਆਪ ਆਪਣਿਆਂ ਨਾਲ' ਮੁਹਿੰਮ ਤਹਿਤ ਹਰਪਾਲ ਸਿੰਘ ਚੀਮਾ ਰੂਬਰੂ ਪ੍ਰੋਗਰਾਮ ਤਹਿਤ 3 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਸ਼ਾਮ 4 ਵਜੇ ਮੰਦਰ ਵਾਲੀ ਧਰਮਸ਼ਾਲਾ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਰੂਬਰੂ ਹੋਣਗੇ | ਆਮ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਬਿਲਾਸਪੁਰ, 2 ਦਸੰਬਰ (ਸੁਰਜੀਤ ਸਿੰਘ ਗਾਹਲਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਧੂੜਕੋਟ ਰਣਸੀਂਹ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਉਕਤ ਗੁਰਦੁਆਰਾ ਸਾਹਿਬ ਵਿਖੇ ਹਿੰਦ ਦੀ ਚਾਦਰ 9ਵੀਂ ਪਾਤਸ਼ਾਹੀ ਸ੍ਰੀ ...

ਪੂਰੀ ਖ਼ਬਰ »

ਜੇ.ਸੀ.ਬੀ. (ਗਰੇਡਰ) ਹੇਠ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਅੱਜ ਸਵੇਰੇ ਸੜਕ 'ਤੇ ਕੰਮ ਕਰ ਰਹੇ ਜੇ.ਸੀ.ਬੀ. (ਗਰੇਡਰ) ਹੇਠ ਆਉਣ ਨਾਲ ਇਕ ਬਜ਼ੁਰਗ ਔਰਤ ਮੌਕੇ 'ਤੇ ਹੀ ਹਲਾਕ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਸੂਚਨਾ ਮੁਤਾਬਿਕ ਮਿ੍ਤਕਾ ਗੁਰਨਾਮ ਕੌਰ ਪਤਨੀ ਸਵ. ਮੇਘਾ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ ਨੂੰ ਲੈ ਕੇ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮੋਗਾ, 2 ਦਸੰਬਰ (ਅਮਰਜੀਤ ਸਿੰਘ ਸੰਧੂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾਈ ਸੱਦੇ 'ਤੇ ਪਿ੍ਯੰਕਾ ਰੈਡੀ ਜਬਰ ਜਨਾਹ ਮਾਮਲੇ ਸਬੰਧੀ ਸਰਕਾਰੀ ਆਈ.ਟੀ.ਆਈ. ਲੜਕੀਆਂ ਅਤੇ ਸਰਕਾਰੀ ਆਈ.ਟੀ.ਆਈ. ਲੜਕੇ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਡੀ.ਐਮ. ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਪੁਲਿਸ ਵਲੋਂ ਮਿਲੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਵਰਕਰ ਯੂਨੀਅਨ ਦੀ ਮੀਟਿੰਗ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਇਕ ਹੋਈ | ਬਲਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਨਬੱਸ ਕਾਮਿਆਂ ਨਾਲ ਸਰਕਾਰ ...

ਪੂਰੀ ਖ਼ਬਰ »

ਪੀ.ਸੀ.ਐਸ.ਵਿਚ 12ਵਾਂ ਸਾਲਾਨਾ ਸਮਾਗਮ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕਾਨਵੈਂਟ ਸੀਨੀ. ਸੈਕੰ ਸਕੂਲ ਬਾਘਾ ਪੁਰਾਣਾ ਵਿਖੇ ਰੈਡੀਅਸ ਨਾਂਅ ਦੇ ਸਿਰਲੇਖ ਹੇਠ 12ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਕੂਲ ਚੇਅਰਮੈਨ ਆਰ.ਕੇ. ਗੁਪਤਾ ਨੇ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਨੇ ਜਸਪ੍ਰੀਤ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ-ਹਠੂਰ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਵੀਜ਼ੇ ਲਗਵਾਉਣ 'ਚ ਮਾਹਿਰ ਹੈ, ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਬੱਧਨੀ ਕਲਾਂ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬੱਧਨੀ ਕਲਾਂ, 2 ਦਸੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਬਠਿੰਡਾ ਵਾਲਿਆਂ ਵਲੋਂ ਖੋਲੀ ਗਈ ਬਰਾਂਚ ਗਰੇਅ ਮੈਟਰਜ਼ ਬੱਧਨੀ ਕਲਾਂ ਨੇ ਟੂਰਿਸਟ ਅਤੇ ਸਟੱਡੀ ਵੀਜ਼ੇ ਵਿਚ ਆਪਣਾ ਵਧੀਆ ਨਾਮਣਾ ਖੱਟਣ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪਰਮੀਤ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਬੱਧਨੀ ਕਲਾਂ, 2 ਦਸੰਬਰ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਦੀ ਅਪਾਰ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਸਮੇਂ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਉਮਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਰੈਲੀ ਕੱਢੀ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੇ ਵਿਸ਼ਵ ਏਡਜ਼ ਦਿਵਸ ਮਨਾਉਂਦੇ ਹੋਏ ਜਾਗਰੂਕਤਾ ਰੈਲੀ ਕੱਢੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ ਵੱਖ ਅੰਦਾਜ਼ 'ਚ ਏਡਜ਼ ...

ਪੂਰੀ ਖ਼ਬਰ »

ਹਿਊਮਨ ਰਾਈਟਸ ਪੈੱ੍ਰਸ ਕਲੱਬ ਵਲੋਂ ਕੈਂਡਲ ਮਾਰਚ

ਬੱਧਨੀ ਕਲਾਂ, 2 ਦਸੰਬਰ (ਸੰਜੀਵ ਕੋਛੜ)-ਹਿਊਮਨ ਰਾਈਟਸ ਪ੍ਰੈੱਸ ਕਲੱਬ ਬੱਧਨੀ ਕਲਾਂ ਦੀ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਨਵੀਨ ਗੋਇਲ ਦੀ ਪ੍ਰਧਾਨਗੀ ਹੇਠ ਕਾਕਾ ਸਵੀਟਸ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਵਿਚਾਰ ਸਾਂਝੇ ਕਰਦਿਆਂ ਬੀਤੇ ਦਿਨੀਂ ਡਾ. ਪਿ੍ਅੰਕਾ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਸਕੂਲ ਵਲੋਂ ਲੇਖਕ ਗੁਰਚਰਨ ਧਾਲੀਵਾਲ ਨਾਲ ਰੂ-ਬਰੂ ਸਮਾਗਮ

ਨੱਥੂਵਾਲਾ ਗਰਬੀ, 2 ਦਸੰਬਰ (ਸਾਧੂ ਰਾਮ ਲੰਗੇਆਣਾ)-ਭਾਈ ਵੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ: ਦੀ ਅਗਵਾਈ ਦੌਰਾਨ ਸਾਹਿਤ ਸਭਾ ਰਜਿ: ਬਾਘਾ ਪੁਰਾਣਾ, ਸਾਹਿਤ ਸਭਾ ਭਲੂਰ ਅਤੇ ਤਾਈ ਨਿਹਾਲੀ ਸਾਹਿਤ ਕਲਾ ਮੰਚ ...

ਪੂਰੀ ਖ਼ਬਰ »

ਨਵ-ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਕੋਟ ਈਸੇ ਖਾਂ, 2 ਦਸੰਬਰ (ਯਸ਼ਪਾਲ ਗੁਲਾਟੀ)-ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਹੋਰ ਵੀ ਪ੍ਰਫੁਲਿਤ ਕਰਨ ਪ੍ਰਤੀ ਯਤਨਸ਼ੀਲ ਨਵ ਪੰਜਾਬੀ ਸਾਹਿਤ ਸਭਾ ਕੋਟ ਈਸੇ ਖਾਂ ਦੀ ਮਾਸਿਕ ਮੀਟਿੰਗ ਸਰਕਾਰੀ ਹਾ. ਸ. ਲੜਕੇ ਵਿਖੇ ਬੂਟਾ ਸਿੰਘ ਗੁਲਾਮੀਵਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਾਹਿਤ ਸਭਾ ਬਾਘਾ ਪੁਰਾਣਾ ਦੀ ਇਕੱਤਰਤਾ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਸਾਹਿਤ ਸਭਾ ਬਾਘਾ ਪੁਰਾਣਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਯਸ਼ ਚਟਾਨੀ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਸਭਾ ਵਲੋਂ ਸਰਕਾਰੀ ਦਫ਼ਤਰਾਂ 'ਚ ਪੰਜਾਬੀ ਭਾਸ਼ਾ ਦੀ ਅਣਦੇਖੀ ਕਰਨ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਦੀ ਮੀਟਿੰਗ ਭਲਕੇ

ਮੋਗਾ, 2 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਮੋਗਾ ਦੇ ਸਕੱਤਰ ਇੰਦਰਜੀਤ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਐਸੋਸੀਏਸ਼ਨ ਦੀ ਮੀਟਿੰਗ 4 ਦਸੰਬਰ ਨੂੰ ਪੰਜਾਬ ਰੋਡਵੇਜ਼ ਮੋਗਾ ਦੀ ਕੰਟੀਨ ਦੇ ਉੱਪਰ ਸਵੇਰੇ 10 ...

ਪੂਰੀ ਖ਼ਬਰ »

ਵੀ-ਕੇਅਰ ਵੈੱਲਫੇਅਰ ਸੁਸਾਇਟੀ ਨੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਤੇ ਹੋਰ ਸਮੱਗਰੀ ਦਿੱਤੀ

ਮੋਗਾ, 2 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿਛਲੇ ਸਮੇਂ ਤੋਂ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਕੰਮ ਕਰ ਰਹੀ ਵੀ-ਕੇਅਰ ਵੈੱਲਫੇਅਰ ਸੁਸਾਇਟੀ ਦੇ ਸੰਚਾਲਕ ਐਡਵੋਕੇਟ ਦਿਨੇਸ਼ ਗਰਗ ਨੇ ਇਸੇ ਲੜੀ ਤਹਿਤ ਇਕ ਲੋੜਵੰਦ ਪਰਿਵਾਰ ਸੁਖਦੇਵ ਕੌਰ ਪਤਨੀ ਬਿੱਕਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਅੰਗੀਠਾ ਸਾਹਿਬ ਰੌਲੀ ਵਿਖੇ ਦਰਬਾਰ ਹਾਲ ਦੀ ਇਮਾਰਤ ਦਾ ਲੈਂਟਰ ਕੱਲ੍ਹ

ਅਜੀਤਵਾਲ, 2 ਦਸੰਬਰ (ਹਰਦੇਵ ਸਿੰਘ ਮਾਨ)-ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਪਿੰਡ ਰੌਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਬਾਰ ਹਾਲ ਦੀ ਬਣ ਰਹੀ ਸ਼ਾਨਦਾਰ ਇਮਾਰਤ ਦੀ ਤੀਸਰੀ ਮੰਜ਼ਿਲ ਦਾ ਲੈਂਟਰ 4 ਦਸੰਬਰ ਬੁੱਧਵਾਰ ਨੂੰ ਪਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਭਲਕੇ

ਕਿਸ਼ਨਪੁਰਾ ਕਲਾਂ, 2 ਦਸੰਬਰ (ਗਿੱਲ)-ਮੋਗਾ ਜ਼ਿਲ੍ਹੇ ਦੇ ਸਾਬਕਾ ਫ਼ੌਜੀਆਂ ਦੀ ਮਹੀਨਾਵਾਰ ਮੀਟਿੰਗ ਭਲਕੇ ਦਿਨ ਬੁੱਧਵਾਰ 4 ਦਸੰਬਰ ਨੂੰ ਸਵੇਰੇ ਠੀਕ 10 ਵਜੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਦੇ ਦਫ਼ਤਰ ਮੋਗਾ ਵਿਖੇ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸਰਨਾ ਸਬ ਡਵੀਜ਼ਨ ਦੇ ਅਧਿਕਾਰੀਆਂ ਵਲੋਂ ਰੋਸ ਪ੍ਰਦਰਸ਼ਨ

ਸਰਨਾ, 2 ਦਸੰਬਰ (ਬਲਵੀਰ ਰਾਜ)-ਪੀ. ਐੱਸ. ਪੀ. ਸੀ. ਐੱਲ. ਸਬ ਡਵੀਜ਼ਨ ਸਰਨਾ ਵਿਖੇ ਇੰਪਲਾਈਜ਼ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਨਰੇਸ਼ ਕੁਮਾਰ ਸਰਨਾ ਵਲੋਂ ਕੀਤੀ ਗਈ | ਸਾਰੇ ਬੁਲਾਰਿਆਂ ਵਲੋਂ ਆਪਣੀਆਂ ਜਾਇਜ਼ ਤੇ ...

ਪੂਰੀ ਖ਼ਬਰ »

ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਬੁਘੀਪੁਰਾ ਚੌਕ ਤੇ ਓਜ਼ੋਨ ਕੌਾਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਪਿ੍ੰਸੀ. ਸੁਰਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਕੈਂਪਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਦਿਆਰਥੀਆਂ ਸ਼ਮਸ਼ੇਰ ਸਿੰਘ, ਬਸੰਤ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਇਕੱਤਰਤਾ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਬਾਈਪਾਸ ਵਾਲੀ ਸੜਕ 'ਤੇ ਸਥਿਤ ਗੁਰਦੁਆਰਾ ਬਾਬਾ ਨਾਮਦੇਵ ਭਵਨ ਵਿਖੇ ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੇ ਸਰਕਲ ਬਾਘਾ ਪੁਰਾਣਾ ਦੀ ਮੀਟਿੰਗ ਹੋਈ ਜਿਸ 'ਚ ਪ੍ਰਧਾਨ ਬਲਰਾਜ ਸਿੰਘ, ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਵਿਸ਼ਵ ਕੰਪਿਊਟਰ ਲਿਟਰੇਸੀ ਦਿਵਸ ਮਨਾਇਆ

ਸਮਾਲਸਰ, 2 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਕਲਾਂ ਕੋਲ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਖੇ ਵਿਸ਼ਵ ਕੰਪਿਊਟਰ ਲਿਟਰੇਸੀ ਦਿਵਸ ਸਕੂਲ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਅਧਿਆਪਕ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਦੇ ਸਕੂਲ ਨੂੰ 25000 ਰੁਪਏ ਦਿੱਤੇ

ਸਮਾਧ ਭਾਈ, 2 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਵਿਕਾਸ ਲਈ ਦਾਨੀ ਸੱਜਣਾਂ ਵਲੋਂ ਧਨ ਰਾਸ਼ੀ ਦਾਨ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਹਰਜੀਤ ਸਿੰਘ ਓਗੋਕੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਨੂੰ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ 'ਚ ਕਰਵਾਇਆ ਹਾਈ ਲੈਂਡ ਕਿ੍ਕਟ ਲੀਗ 2019

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਜਾਣੀ ਪਹਿਚਾਣੀ ਵਿੱਦਿਅਕ ਸੰਸਥਾ ਐਸ. ਬੀ. ਆਰ. ਐਮ. ਗੁਰੂਕੁਲ ਸਕੂਲ ਮੋਗਾ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਰਹਿਨੁਮਾਈ ਹੇਠ ਚਲਾਈ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਖੇਤੀਬਾੜੀ ਦੌਰਾਨ ਹਾਦਸਾਗ੍ਰਸਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਚੈੱਕ ਵੰਡੇ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾ ਗ੍ਰਸਤ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮਿਲਣ ਵਾਲੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਮਾਰਕੀਟ ਕਮੇਟੀ ...

ਪੂਰੀ ਖ਼ਬਰ »

1924 ਮਰੀਜ਼ਾਂ ਦਾ ਚੈੱਕਅਪ ਤੇ ਸੈਂਕੜੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ-ਡਾ. ਮਾਹਲ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਅੰਦਰ ਦੰਦਾਂ ਅਤੇ ਮੂੰਹ ਦੀਆਂ ਬਿਮਾਰੀਆਂ ਸਬੰਧੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਏਡਜ਼ ਦਿਵਸ 'ਤੇ ਜਾਗਰੂਕਤਾ ਕੈਂਪ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਤੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਬਾਲੀ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਵਿਖੇ ਏਡਜ਼ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ 'ਚ ਛਾਏ ਆਕਸਫੋਰਡੀਅਨ ਵਿਦਿਆਰਥੀ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ' ਇਕ ਅਜਿਹੀ ਨਾਮਵਰ ਵਿੱਦਿਅਕ ਸੰਸਥਾ ਹੈ ਜੋ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਅੰਦਰ ਅਧਿਆਤਮਕ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਵੀ ਕਰ ਰਹੀ ਹੈ | ਆਕਸਫੋਰਡ ਸਕੂਲ ਦੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਫੁੱਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਸਰਪੰਚ ਰੁਪਿੰਦਰ ਸਿੰਘ ਦੀ ਅਗਵਾਈ ਵਿਚ ਪੰਚਾਇਤ, ਪਿੰਡ ਵਾਸੀ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਫੁੱਟਬਾਲ ਦਾ ਵਿਸ਼ਾਲ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਵਲੋਂ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤੇ ਗਏ ਸੁਖਚੈਨ ਉੱਪਲ ਦਾ ਸਨਮਾਨ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤੇ ਗਏ ਸੁਖਚੈਨ ਸਿੰਘ ਉੱਪਲ ਦਾ ਅੱਜ ਸਾਬਕਾ ਮੰਤਰੀ ਪੰਜਾਬ ਜਥੇ. ਤੋਤਾ ਸਿੰਘ ਵਲੋਂ ਸਨਮਾਨ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਅਭਿਸ਼ੇਕ ਸ਼ਰਮਾ ਨੇ ਲਿਸਨਿੰਗ 'ਚ ਹਾਸਲ ਕੀਤੇ 9 ਬੈਂਡ

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਇਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲੇ੍ਹ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਮੰਚ ਵਲੋਂ ਸਿੱਖਿਆ ਖੇਤਰ 'ਚ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ-ਰਿਸ਼ੀ ਰਾਮ ਕ੍ਰਿਸ਼ਨ

ਮੋਗਾ, 2 ਦਸੰਬਰ (ਰਾਜੇਸ਼ ਕੋਛੜ)-ਮਨੁੱਖੀ ਜੀਵਨ ਵਿਚ ਸਿੱਖਿਆ ਦਾ ਬਹੁਤ ਮਹੱਤਵ ਹੈ | ਸਿੱਖਿਆ ਇਕ ਅਜਿਹੀ ਚੀਜ਼ ਹੈ ਜਿਸ ਨੂੰ ਜਿੰਨਾ ਵੰਡੋ ਇਹ ਓਨਾ ਹੀ ਵਧਦੀ ਚੱਲੀ ਜਾਂਦੀ ਹੈ | ਇਸ ਗੱਲ ਦਾ ਪ੍ਰਗਟਾਵਾ ਨਿਰਧਨ ਨਿਕੇਤਨ ਆਸ਼ਰਮ ਹਰਿਦੁਆਰ ਦੇ ਪ੍ਰਧਾਨ ਰਿਸ਼ੀ ਰਾਮ ...

ਪੂਰੀ ਖ਼ਬਰ »

66 ਕੇ.ਵੀ. ਸਬ ਸਟੇਸ਼ਨ ਫੋਕਲ ਪੁਆਇੰਟ ਵਿਖੇ ਰੋਸ ਰੈਲੀ

ਮੋਗਾ, 2 ਦਸੰਬਰ (ਜਸਪਾਲ ਸਿੰਘ ਬੱਬੀ)-ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੁਆਰਾ ਕਰਮਚਾਰੀਆਂ ਦੀਆਂ ਤਨਖ਼ਾਹਾਂ ਕੱਟ ਕਰਨ ਦੇ ਰੋਸ ਵਜੋਂ 66 ਕੇ.ਵੀ. ਸਬ ਸਟੇਸ਼ਨ ਫੋਕਲ ਪੁਆਇੰਟ ਮੋਗਾ ਵਿਖੇ ਰੋਸ ਰੈਲੀ ਕੀਤੀ | ਜਿਸ ਦੀ ...

ਪੂਰੀ ਖ਼ਬਰ »

ਜਲਦੀ ਜਾਰੀ ਹੋ ਰਿਹਾ ਪ੍ਰਸਿੱਧ ਗਾਇਕ ਗਿੱਲ ਹਰਦੀਪ ਦਾ ਗੀਤ 'ਪਿੰਡਾਂ ਵਾਲੇ ਜੱਟ'

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਲ 1998 'ਚ ਹਿੰਦ-ਪਾਕ ਦੀ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਪ੍ਰਸਿੱਧ ਗਾਇਕ ਗਿੱਲ ਹਰਦੀਪ ਨੇ ਆਪਣੇ ਇਕ ਗੀਤ ਰਾਹੀਂ ਕਰੀ ਕਿਤੇ ਮੇਲ ਰੱਬਾ ਦਿੱਲੀ ਤੇ ਲਾਹੌਰ ਦਾ ਰਾਹੀਂ ਪਾਕਿਸਤਾਨ ਵਿਚ ਰਹਿ ਗਏ ਗੁਰਸਿੱਖ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਤੇ ਬਰਸੀ ਸਮਾਗਮ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਪੁੱਜਣਗੀਆਂ-ਸੰਤ ਬਾਬਾ ਮਹਿੰਦਰ ਦਾਸ

ਬਾਘਾ ਪੁਰਾਣਾ, 2 ਦਸੰਬਰ (ਬਲਰਾਜ ਸਿੰਗਲਾ)-ਹਿੰਦ-ਪਾਕ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨਾਇਬ ਸਿੰਘ ਗਿੱਲ ਦਾ ਸ਼ਹੀਦੀ ਦਿਹਾੜਾ ਤੇ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਦਾਸ ਦੇ ਬਰਸੀ ਸਮਾਗਮ ਨੂੰ ਸਮਰਪਿਤ ਕਰ ਕੇ 4 ਦਸੰਬਰ ਨੂੰ ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਾਹਨਾਂ ਤੇ ਰੁੱਖਾਂ 'ਤੇ ਰਿਫ਼ਲੈਕਟਰ ਲਾਏ

ਅਜੀਤਵਾਲ, 2 ਦਸੰਬਰ (ਹਰਦੇਵ ਸਿੰਘ ਮਾਨ)-ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਰਾਹੀਂ ਯੂਥ ਸੇਵਾਵਾਂ ਮੋਗਾ ਦੇ ਦਿਸ਼ਾ ਨਿਰਦੇਸ਼ 'ਤੇ ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਸੜਕੀ ਹਾਦਸਿਆਂ ਤੋਂ ਬਚਾਅ ਅਤੇ ਟਰੈਫ਼ਿਕ ਨਿਯਮਾਂ ਦੀ ਸਹੀ ਤਰ੍ਹਾਂ ਪਾਲਣਾ, ...

ਪੂਰੀ ਖ਼ਬਰ »

ਵਿਭਾਗੀ ਤਰੱਕੀਆਂ ਦੀ ਉਡੀਕ 'ਚ ਪ੍ਰਾਇਮਰੀ ਅਧਿਆਪਕ, ਵਿਭਾਗ ਸੁੱਤਾ ਗਹਿਰੀ ਨੀਂਦ-ਜੀ. ਟੀ. ਯੂ.

ਮੋਗਾ, 2 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਿੱਖਿਆ ਵਿਭਾਗ ਦੇ ਪ੍ਰਾਇਮਰੀ ਅਧਿਆਪਕ ਪਿਛਲੇ ਲਗਭਗ 3 ਸਾਲਾਂ ਤੋਂ ਵਿਭਾਗੀ ਤਰੱਕੀਆਂ ਦੀ ਉਡੀਕ 'ਚ ਹਨ ਪਰ ਸਰਕਾਰ ਦੇ ਮੰਤਰੀ ਤੇ ਉਸ ਦੇ ਅਧਿਕਾਰੀਆਂ ਨੂੰ ਪ੍ਰਾਇਮਰੀ ਅਧਿਆਪਕਾਂ ਦੀ ਇਸ ਮੰਗ ਦੀ ਕੋਈ ਫ਼ਿਕਰ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਵਿਦਿਆਰਥੀਆਂ ਨੂੰ ਯੋਗ ਸਬੰਧੀ ਜਾਣਕਾਰੀ ਦਿੱਤੀ

ਅਜੀਤਵਾਲ, 2 ਦਸੰਬਰ (ਹਰਦੇਵ ਸਿੰਘ ਮਾਨ)- ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸਰੀਰਕ ਸੰਭਾਲ ਅਤੇ ਤੰਦਰੁਸਤੀ ਬਰਕਰਾਰ ਰੱਖਣ ਲਈ ਸਰੀਰਕ ਸਿੱਖਿਆ ਅਧਿਆਪਕ ਮਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਯੋਗ ਆਸਣ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਨੇ ਕਬੱਡੀ ਵਿਚ ਕਰਵਾਈ ਬੱਲੇ-ਬੱਲੇ

ਕਿਸ਼ਨਪੁਰਾ ਕਲਾਂ, 2 ਦਸੰਬਰ (ਅਮੋਲਕ ਸਿੰਘ ਕਲਸੀ)-ਲੁਧਿਆਣਾ ਸਹੋਦਿਆ ਕੰਪਲੈਕਸ ਅਧੀਨ ਦਿ੍ਸ਼ਟੀ ਪਬਲਿਕ ਸਕੂਲ ਨਾਰੰਗਵਾਲ ਵਿਖੇ ਹੋਏ ਕਬੱਡੀ ਅੰਡਰ-19 ਮੁੰਡੇ ਅਤੇ ਕੁੜੀਆਂ ਦੇ ਟੂਰਨਾਮੈਂਟ 'ਚ ਬਲੌਜ਼ਮ ਕਾਨਵੈਂਟ ਸਕੂਲ ਦੇ ਮੁੰਡੇ ਅਤੇ ਕੁੜੀਆਂ ਦੀਆਂ ਦੋਹਾਂ ਟੀਮਾਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਸਾਂਝਾ ਫੋਰਮ ਵਲੋਂ ਰੋਸ ਰੈਲੀ

ਕਿਸ਼ਨਪੁਰਾ ਕਲਾਂ, 2 ਦਸੰਬਰ (ਪਰਮਿੰਦਰ ਸਿੰਘ ਗਿੱਲ)-ਪਾਵਰ ਕਾਮ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਖਾਤਿਆਂ ਵਿਚ ਨਾ ਪਾਉਣ ਕਾਰਨ ਟੈਕਨੀਕਲ ਸਰਵਿਸ ਯੂਨੀਅਨ ਸਾਂਝਾ ਫੋਰਮ ਨੇ ਸਬ ਡਵੀਜ਼ਨ ਭਿੰਡਰ ਕਲਾਂ ਵਿਖੇ ਰੋਸ ਰੈਲੀ ਕੀਤੀ | ਇਸ ਰੋਸ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ

ਕਿਸ਼ਨਪੁਰਾ ਕਲਾਂ, 2 ਦਸੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਰਾਹਤ ਫ਼ੰਡ ਦੇ ਸੇਵਾਦਾਰਾਂ ਦੇ ਉੱਦਮ ਸਦਕਾ ਸਮਾਜ ਸੇਵੀ ਦਾਨੀ ਪਰਿਵਾਰ ਤੇ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX