ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 3 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 4 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 4 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 5 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 5 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 6 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 7 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 8 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 8 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 9 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 9 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 9 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 10 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 10 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  1 minute ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 11 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 12 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 12 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 14 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  16 minutes ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹੱਕੀ ਮੰਗਾਂ ਸਬੰਧੀ ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਸ਼ਹਿਰੀ ਮੰਡਲ ਫ਼ਿਰੋਜ਼ਪੁਰ ਅਤੇ ਸਬ ਅਰਬਨ ਮੰਡਲ ਫ਼ਿਰੋਜ਼ਪੁਰ ਦੇ ਸਮੂਹ ਬਿਜਲੀ ਕਾਮਿਆਂ ਨੇ ਸਰਕਲ ਦਫਤਰ ਫ਼ਿਰੋਜ਼ਪੁਰ ਦੇ ਸਾਹਮਣੇ ਵਿਸ਼ਾਲ ਗੇਟ ਰੈਲੀ ਕੀਤੀ | ਰੈਲੀ ਦੌਰਾਨ ਸੰਬੋਧਨ ਕਰਦਿਆਂ ਜਗਤਾਰ ਸਿੰਘ ਸਰਕਲ ਪ੍ਰਧਾਨ, ਗੁਰਦਿੱਤ ਸਿੰਘ ਸਿੱਧੂ ਪੰਜਾਬ ਆਗੂ, ਪ੍ਰਵੇਸ਼ ਕੁਮਾਰ, ਰਜੇਸ਼ ਦੱਤਾ ਸਰਕਲ ਆਗੂ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰਕਾਮ ਵਲੋਂ ਕੁਝ ਮੁਲਾਜ਼ਮਾਂ ਨੂੰ ਤਨਖ਼ਾਹ ਦੇ ਕੇ ਸਾਰੇ ਮੁਲਾਜ਼ਮਾਂ ਵਿਚ ਵੰਡ ਪਾਈ ਜਾ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਅਤੇ ਜਦੋਂ ਤੱਕ ਉਨ੍ਹਾਂ ਦੇ ਖਾਤਿਆਂ ਵਿਚ ਤਨਖ਼ਾਹ ਨਹੀਂ ਪਾਈ ਜਾਂਦੀ, ਉਦੋਂ ਤੱਕ ਉਹ ਰੋਸ ਪ੍ਰਗਟ ਕਰਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਸਾਂਝਾ ਫਾਰਮ ਪੰਜਾਬ ਨਾਲ ਵਾਰ-ਵਾਰ ਸਮਝੌਤੇ ਕਰਕੇ ਮੁੱਕਰ ਰਹੀ ਹੈ ਅਤੇ ਪਿਛਲੇ ਸਮੇਂ ਵਿਚ ਕੀਤੇ ਸਮਝੌਤਿਆਂ ਤੋਂ ਟਾਲ-ਮਟੋਲ ਕਰ ਰਹੀ ਹੈ | ਜਿਵੇਂ ਕਿ ਪੇ-ਬੈਂਡ ਦਾ ਮਸਲਾ, 23 ਸਾਲਾਂ ਦਾ ਸਕੇਲ ਬਿਨਾਂ ਸ਼ਰਤ ਸਾਰੇ ਮੁਲਾਜ਼ਮਾਂ ਨੂੰ ਦੇਣਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਟੀ.ਏ.ਡੀ.ਏ. ਦੀਆਂ ਕਿਸ਼ਤਾਂ ਤੁਰੰਤ ਰਿਲੀਜ਼ ਕਰਨਾ, ਕੰਟਰੈਕਟ 'ਤੇ ਰੱਖੇ ਮੁਲਾਜ਼ਮਾਂ ਨੂੰ ਦੋ ਸਾਲ ਬਾਅਦ ਪੱਕੇ ਕਰਨਾ ਆਦਿ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਵੇਗੀ | ਇਸ ਮੌਕੇ ਸੁਖਚੈਨ ਸਿੰਘ, ਬਲਵੀਰ ਸਿੰਘ, ਪ੍ਰਧਾਨ ਦਿਲਬਾਗ ਸਿੰਘ, ਪ੍ਰਧਾਨ ਛਿੰਦਰ ਸਿੰਘ, ਮਨਜੀਤ ਸਿੰਘ, ਸੁਭਾਸ਼ ਚੰਦ ਆਦਿ ਨੇ ਵੀ ਸੰਬੋਧਨ ਕੀਤਾ |

ਘਰ 'ਚ ਮੋਟਰ ਠੀਕ ਕਰਵਾਉਣ ਦੇ ਬਹਾਨੇ ਬੁਲਾ ਕੇ ਬਣਾਈ ਅਸ਼ਲੀਲ ਵੀਡੀਓ

ਜਲਾਲਾਬਾਦ, 2 ਦਸੰਬਰ (ਜਤਿੰਦਰ ਪਾਲ ਸਿੰਘ )- ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਮੋਟਰ ਠੀਕ ਕਰਵਾਉਣ ਦੇ ਬਹਾਨੇ ਮਿਸਤਰੀ ਨੂੰ ਘਰ ਬੁਲਾ ਕੇ ਉਸਦੀ ਵੀਡੀਓ ਬਣਾ ਕੇ 5 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਤਹਿਤ ਔਰਤ ਨੂੰ 10 ਹਜ਼ਾਰ ਰੁਪਏ ਨਗਦੀ ਸਣੇ ਕਾਬੂ ਕਰਕੇ 2 ਔਰਤਾਂ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਤਹਿਤ 3 ਵਿਰੁੱਧ ਮਾਮਲਾ ਦਰਜ਼

ਫ਼ਾਜ਼ਿਲਕਾ, 2 ਦਸੰਬਰ (ਸ. ਰਿਪੋ.)- ਥਾਣਾ ਖੂਈਖੇੜਾ ਪੁਲਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਤਹਿਤ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਸ ਨੂੰ ਦਿੱਤੇ ਬਿਆਨ ਵਿਚ ਵਿਜੇ ਲੱਛਮੀ ਪਤਨੀ ਕ੍ਰਿਸ਼ਨ ਲਾਲ ਵਾਸੀ ਝੀਵਰ ਮੁਹੱਲਾ ਫਾਜ਼ਿਲਕਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਤਲਵੰਡੀ ਭਾਈ, 2 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਪਾਵਰਕਾਮ ਵਲੋਂ ਬਿਜਲੀ ਕਾਮਿਆਂ ਦੀ ਰੋਕੀ ਗਈ ਤਨਖ਼ਾਹ ਅਤੇ ਹੋਰ ਮਸਲਿਆਂ ਨੂੰ ਲੈ ਕੇ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਜੁਆਇੰਟ ਫੋਰਮ ਵਲੋਂ ਦਿੱਤੇ ਗਏ ਸੱਦੇ 'ਤੇ ਪਾਵਰਕਾਮ ਉਪ ਮੰਡਲ ਤਲਵੰਡੀ ਭਾਈ ਦੇ ਬਿਜਲੀ ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਨਾਂਅ ਕਰਵਾਉਣ ਦੇ ਮਾਮਲੇ 'ਚ ਤਿੰਨ ਬਰੀ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)- ਰਿਸ਼ਤੇਦਾਰਾਂ ਵਲੋਂ ਜ਼ਮੀਨ ਧੋਖੇ ਨਾਲ ਆਪਣੇ ਨਾਮ ਕਰਵਾਉਣ ਦੇ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਜੁਰਮ ਸਾਬਤ ਨਾ ਹੋਣ 'ਤੇ ਬਰੀ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੁੱਤਰ ਦੇ ਵਿਆਹ ਦੇ ਕਾਰਡ ਵੰਡਣ ਜਾਂਦਿਆਂ ਹਾਰਟ ਅਟੈਕ ਨਾਲ ਪਿਤਾ ਦੀ ਮੌਤ

ਅਬੋਹਰ, 2 Ñਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਬਿੰਦ ਨਗਰੀ ਨਿਵਾਸੀ ਇਕ ਵਿਅਕਤੀ ਦੀ ਕਾਰ ਵਿਚ ਹਾਰਟ ਅਟੈਕ ਪੈ ਜਾਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੋਬਿੰਦ ਨਗਰੀ ਵਾਸੀ ਰਾਮ ਨਿਵਾਸ (62 ਸਾਲ) ਦੇ ਪੁੱਤਰ ਅਰੁਣ ਜਿਸ ਦਾ 12 ਦਸੰਬਰ ਨੂੰ ਵਿਆਹ ਸੀ , ਅੱਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਲੜਕੀ ਕਾਬੂ

ਮੰਡੀ ਅਰਨੀਵਾਲਾ, 2 ਦਸੰਬਰ (ਨਿਸ਼ਾਨ ਸਿੰਘ ਸੰਧੂ)- ਪੁਲਿਸ ਥਾਣਾ ਅਰਨੀਵਾਲਾ ਨੇ ਇਕ ਲੜਕੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪ੍ਰਾਪਤ ਜਾਣਕਾਰ ਅਨੁਸਾਰ ਇੱਕ ਪੁਲਿਸ ਪਾਰਟੀ ਏ.ਐੱਸ.ਆਈ. ਇਕਬਾਲ ਸਿੰਘ ਦੀ ਅਗਵਾਈ ਹੇਠ ਪਿੰਡ ਨੁਕੇਰੀਆ ਤੋਂ ਸ਼ਾਹ ਪੁਰਾ ...

ਪੂਰੀ ਖ਼ਬਰ »

ਏਡਜ਼ ਦਿਵਸ ਮੌਕੇ ਸੈਮੀਨਾਰ ਕਰਵਾਇਆ

ਅਬੋਹਰ, 2 Ñਦਸੰਬਰ (ਕੁਲਦੀਪ ਸਿੰਘ ਸੰਧੂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਵਿਖੇ ਏਡਜ ਦਿਵਸ ਮੌਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸੁਖਦੇਵ ਸਿੰਘ ਨੇ ਏਡਜ਼ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਵਾਲੇ ਆੜ੍ਹਤੀਏ ਨੂੰ ਇੱਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ-ਜੱਸੀ

ਅਬੋਹਰ 2 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਸਰਕਾਰ ਬੀਤੇ ਦਿਨੀਂ ਘੁਮਾਣ ਮੰਡੀ ਵਿਚ ਆਤਮ ਹੱਤਿਆ ਕਰਨ ਵਾਲੇ ਆੜ੍ਹਤੀ ਜਗਜੀਤ ਸਿੰਘ ਦੇ ਪਰਿਵਾਰ ਨੂੰ ਸਰਕਾਰ ਇੱਕ ਕਰੋੜ ਦਾ ਮੁਆਵਜ਼ਾ ਦੇਵੇ ਅਤੇ ਕਿਸੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਇਕ ਲੱਖ ਰੁਪਏ ਲੁੱਟੇ

ਮਖੂ, 2 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਇਕ ਲੱਖ ਰੁਪਏ ਲੁੱਟਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਪੁੱਤਰ ਮੁਰਾਰੀ ਲਾਲ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਨਿਕਾਸੀ ਕਰਦੇ ਦੋ ਵਿਅਕਤੀ ਸਮੇਤ ਟਰੈਕਟਰ-ਟਰਾਲੀ ਕੀਤੇ ਕਾਬੂ

ਮੱਲਾਂਵਾਲਾ, 2 ਦਸੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਰੇਤਾ ਦੀ ਨਾਜਾਇਜ਼ ਨਿਕਾਸੀ ਕਰਦੇ ਦੋ ਵਿਅਕਤੀਆਂ ਨੂੰ ਸਮੇਤ ਦੋ ਟਰੈਕਟਰ-ਟਰਾਲੀਆਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੱਲਾਂਵਾਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੈਡੀਕਲ ਕੈਂਪ ਲਗਾਇਆ

ਗੋਲੂ ਕਾ ਮੋੜ, 2 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸਥਾਨਕ ਜੀ.ਟੀ.ਬੀ ਪਬਲਿਕ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੰਤਵ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਕੱਲ੍ਹ ਨੂੰ ਹੋ ਰਹੇ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਗੁਰੂਹਰਸਹਾਏ, 2 ਦਸੰਬਰ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ, ਪਿ੍ਥਵੀ ਰਾਜ ਕੰਬੋਜ)- 4 ਦਸੰਬਰ ਨੂੰ ਗੁਰੂ ਰਾਮ ਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਖੇਡ ਸਟੇਡੀਅਮ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪਿੰਡ ਵਰਨਾਲਾ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ | ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜ਼ੀਰਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਇਸ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਆਲ ਇੰਡੀਆ ਮੁਸ਼ਾਇਰਾ

ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਨਾਮੀ ਸ਼ਾਇਰਾਂ ਨੇ ਰਚਨਾਵਾਂ ਸੁਣਾ ਕੀਤਾ ਸਭ ਨੂੰ ਮੰਤਰ ਮੁਗਧ ਫ਼ਿਰੋਜ਼ਪੁਰ, 2 ਦਸੰਬਰ (ਸੰਧੂ)- ਮੋਹਨ ਲਾਲ ਭਾਸਕਰ ਐਜੂਕੇਸ਼ਨ ਸੈਕਟਰੀ ਅਤੇ ਫਾਊਾਡੇਸ਼ਨ ਵਲੋਂ ਸਰਪ੍ਰਸਤ ਪ੍ਰਭਾ ਭਾਸਕਰ ਦੀ ਅਗਵਾਈ ਹੇਠ ਕਰਵਾਏ ਗਏ 15ਵੇਂ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਬਿਜਲੀ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ

ਜ਼ੀਰਾ, 2 ਦਸੰਬਰ (ਢਿੱਲੋਂ)- ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਤਨਖ਼ਾਹਾਂ ਨਾ ਮਿਲਣ ਕਰਕੇ ਸਬ-ਡਵੀਜ਼ਨ ਜ਼ੀਰਾ ਵਿਖੇ ਮਨਜੀਤ ਸਿੰਘ, ਸੁਖਦੇਵ ਸਿੰਘ ਬੱਗੀ ਪਤਨੀ ਅਤੇ ਗੁਰਦੇਵ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸੰਕਲਪ ਸਕੀਮ ਅਧੀਨ ਸੈੱਲਫ਼ ਹੈਲਪ ਗਰੁੱਪ ਦੇ ਮੈਂਬਰਾਂ ਲਈ ਲਗਾਇਆ ਲੋਨ ਮੇਲਾ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸੰਕਲਪ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਸੈੱਲਫ਼ ਹੈਲਪ ਗਰੁੱਪ ਦੇ ਮੈਂਬਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਵੈ ਨਿਰਭਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ 6 ਨੂੰ

ਫ਼ਿਰੋਜ਼ਪੁਰ, 2 ਦਸੰਬਰ (ਗੁਰਿੰਦਰ ਸਿੰਘ)- ਯੁਵਕ ਸੇਵਾਵਾਂ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਦਸੰਬਰ ਨੂੰ ਵਿਸ਼ਾਲ ਖ਼ੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਵਿਭਾਗ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਪਿ੍ੰਸੀਪਲ ਰਮਾ ਮਹਿਤਾ ਦੀ ਦੇਖ-ਰੇਖ ਵਿਚ ਪਿੰਡ ਸ਼ਹਿਜ਼ਾਦਾ ਸੰਤ ਸਿੰਘ ਅਤੇ ਮਲਸੀਆਂ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ, ...

ਪੂਰੀ ਖ਼ਬਰ »

ਮਿਸ਼ਨ ਇੰਦਰ ਧਨੁਸ਼ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਦਾ ਕੋਈ ਵੀ ਬੱਚਾ ਟੀਕਾ ਲਗਵਾਉਣ ਤੋਂ ਵਾਂਝਾ ਨਾ ਰਹੇ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 2 ਦਸੰਬਰ (ਸੰਧੂ)- ਰਾਸ਼ਟਰੀ ਇੰਦਰ ਧਨੁਸ਼ ਮਿਸ਼ਨ ਤਹਿਤ ਜ਼ਿਲੇ੍ਹ ਅੰਦਰ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਹੇਠ ਅਰਬਨ ਸਲੱਮ ਏਰੀਆ ਡਿਸਪੈਂਸਰੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਮਾਗਮ ਕਰਵਾ ...

ਪੂਰੀ ਖ਼ਬਰ »

ਐਕਟਿਵਾ ਚੋਰੀ ਕਰਦੇ ਚੋਰ ਹੋਏ ਕੈਮਰੇ 'ਚ ਕੈਦ

ਫ਼ਿਰੋਜ਼ਪੁਰ, 2 ਦਸੰਬਰ (ਕੰਵਰਜੀਤ ਸਿੰਘ)- ਬੀਤੇ ਕੱਲ੍ਹ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਹੀਰਾ ਮੰਡੀ ਕੋਲੋਂ ਦੁਪਹਿਰ ਸਮੇਂ ਸ਼ੰਮੀ ਸ਼ਰਮਾ ਦੇ ਘਰ ਦੇ ਬਾਹਰ ਖੜੀ ਐਕਟਿਵਾ ਸਕੂਟਰ ਨੰਬਰ ਪੀ.ਬੀ. 05 ਏ.ਈ 0526 ਨੂੰ ਚੋਰ ਚੋਰੀ ਕਰਕੇ ਲੈ ਗਏ | ਚੋਰੀ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਲਹਿਰ ਵਲੋਂ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 2 ਦਸੰਬਰ (ਨਿਰਮਲ ਸਿੰਘ ਗਿੱਲ)- ਗੁਰਮਤਿ ਪ੍ਰਚਾਰ ਲਹਿਰ ਫ਼ਿਰੋਜ਼ਪੁਰ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਪ੍ਰੀਤਮ ਸਿੰਘ ਵਾਲਾ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਦਾਣਾ ਮੰਡੀ ਸੜਕ 'ਤੇ ਲਗਾਈ ਕੈਟ ਆਈ

ਫ਼ਿਰੋਜ਼ਪੁਰ, 2 ਦਸੰਬਰ (ਸ. ਰਿਪੋ.)- ਕਿਸਾਨਾਂ ਦੀ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਹਿਰ ਦੀਆਂ ਸਮੂਹ ਦਾਣਾ ਮੰਡੀਆਂ ਦੀਆਂ ਸੜਕਾਂ 'ਤੇ ਕੈਟ ਆਈ (ਰਿਫ਼ਲੈਕਟਰ) ਲਗਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਨੇ ਤਲਵੰਡੀ ਭਾਈ-ਫ਼ਿਰੋਜ਼ਪੁਰ ਚਾਰ ਮਾਰਗੀ ਦੀ ਗਲਤ ਵਿਉਂਤਬੰਦੀ ਕਰਨ ਦਾ ਲਗਾਇਆ ਦੋਸ਼

ਤਲਵੰਡੀ ਭਾਈ, 2 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਤਲਵੰਡੀ ਭਾਈ-ਫ਼ਿਰੋਜ਼ਪੁਰ ਚਾਰ ਮਾਰਗੀ ਦੀ ਵਿਉਂਤਬੰਦੀ ਸਹੀ ਢੰਗ ਨਾਲ ਨਾ ਕਰਨ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ 'ਤੇ ਝਾਤ ਪਾਉਂਦੇ ਆਵਾਜ਼ ਅਤੇ ਰੌਸ਼ਨੀ ਸਮਾਗਮ ਨੇ ਹਜ਼ਾਰਾਂ ਲੋਕਾਂ ਨੂੰ ਰੰਗਿਆ ਰੂਹਾਨੀ ਰੰਗ 'ਚ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਆਵਾਜ਼ ਅਤੇ ਰੌਸ਼ਨੀ ਨਾਮੀ ਸਮਾਗਮ ਕਰਵਾਏ ਜਾਣ ਤਹਿਤ ਹੁਸੈਨੀਵਾਲਾ ...

ਪੂਰੀ ਖ਼ਬਰ »

ਵਿਭਾਗੀ ਤਰੱਕੀਆਂ ਨਾ ਮਿਲਣ 'ਤੇ ਪ੍ਰਾਇਮਰੀ ਅਧਿਆਪਕਾਂ 'ਚ ਰੋਸ

ਫ਼ਿਰੋਜ਼ਪੁਰ, 2 ਦਸੰਬਰ (ਸ. ਰਿਪੋ.)- ਸਿੱਖਿਆ ਵਿਭਾਗ ਦੇ ਪ੍ਰਾਇਮਰੀ ਅਧਿਆਪਕ ਪਿਛਲੇ ਲਗਭਗ 3 ਸਾਲਾਂ ਤੋਂ ਵਿਭਾਗੀ ਤਰੱਕੀਆਂ ਦੀ ਉਡੀਕ ਵਿਚ ਹਨ ਪਰ ਸਰਕਾਰ ਦੇ ਮੰਤਰੀ ਅਤੇ ਉਸ ਦੇ ਅਧਿਕਾਰੀਆਂ ਨੂੰ ਪ੍ਰਾਇਮਰੀ ਅਧਿਆਪਕਾਂ ਦੀ ਇਸ ਮੰਗ ਦੀ ਕੋਈ ਫ਼ਿਕਰ ਨਹੀਂ ਤੇ ਉਹ ...

ਪੂਰੀ ਖ਼ਬਰ »

ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੀ ਕੀਤੀ ਸ਼ੁਰੂਆਤ

ਗੁਰੂਹਰਸਹਾਏ, 2 ਦਸੰਬਰ (ਪਿ੍ਥਵੀ ਰਾਜ ਕੰਬੋਜ)- ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਇਲਾਕਿਆਂ ਵਿਚ ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੀ ...

ਪੂਰੀ ਖ਼ਬਰ »

ਪੁਲਿਸ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਇਕ ਦੋਸ਼ੀ ਨੂੰ 3 ਸਾਲ ਕੈਦ

ਫ਼ਿਰੋਜ਼ਪੁਰ, 2 ਦਸੰਬਰ (ਰਾਕੇਸ਼ ਚਾਵਲਾ)- ਪੁਲਿਸ ਕਰਮਚਾਰੀਆਂ 'ਤੇ ਅਸਲੇ੍ਹ ਨਾਲ ਹਮਲਾ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਭੁਗਤੇ ਸਬੂਤਾਂ ਨੂੰ ਵੇਖਦੇ ਹੋਏ ਫ਼ਿਰੋਜਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ 3 ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਹੋਦਿਆ ਸਕੂਲ ਕੰਪਲੈਕਸ ਦਾ ਕਿ੍ਕਟ ਟੂਰਨਾਮੈਂਟ ਸਮਾਪਤ

ਤਲਵੰਡੀ ਭਾਈ, 2 ਦਸੰਬਰ (ਗਿੱਲ)- ਸਹੋਦਿਆ ਸਕੂਲਜ਼ ਕੰਪਲੈਕਸ (ਵੈਸਟ) ਲੁਧਿਆਣਾ ਵਲੋਂ ਸਥਾਨਿਕ ਐੱਸ.ਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਅੰਡਰ-17 ਅਤੇ ਅੰਡਰ-19 ਲੜਕੇ ਤੇ ਲੜਕੀਆਂ ਦੀਆਂ 29 ਟੀਮਾਂ ਨੇ ਭਾਗ ਲਿਆ | ਡੀ.ਪੀ.ਈ ...

ਪੂਰੀ ਖ਼ਬਰ »

ਫ਼ਸਲ ਉਜਾੜੇ ਅਤੇ ਸੜਕ ਹਾਦਸਿਆਂ ਤੋਂ ਦੁਖੀ ਕਿਸਾਨਾਂ ਨੇ ਡੀ.ਸੀ ਦਫ਼ਤਰ ਦੇ ਬਾਹਰ ਛੱਡੇ ਅਵਾਰਾ ਪਸ਼ੂ

ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਗਊ ਸੈੱਸ ਵਸੂਲਣ ਦੇ ਬਾਵਜੂਦ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਨਾ ਦਿਵਾਉਣ 'ਤੇ ਦੁਖੀ ਹੋਏ ਕਿਸਾਨਾਂ ਤੇ ਇਲਾਕੇ ਦੇ ਲੋਕਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਾਬਕਾ ਕਰਨਲ ਕਸ਼ਮੀਰ ਸਿੰਘ ਢਿੱਲੋਂ ਸਾਊਥ ਈਸਟ ਖੇਡਾਂ ਵਿਚ ਹਿੱਸਾ ਲੈਣ ਲਈ ਰਵਾਨਾ

ਮਖੂ, 2 ਦਸੰਬਰ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ)- ਸ਼ਹਿਰ ਦੇ ਕਰਨਲ ਕਸ਼ਮੀਰ ਸਿੰਘ ਢਿੱਲੋਂ ਸਾਬਕਾ ਸੈਨਿਕ ਸਾਊਥ ਈਸਟ ਏਸ਼ੀਆ ਵਿਚ 21ਵੀਂ ਮਾਸਟਰ ਅਥਲੈਟਿਕ ਫੈਡਰੇਸ਼ਨ ਦੁਆਰਾ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਹਿੱਸਾ ਲੈਣ ਲਈ ਰਵਾਨਾ ਹੋ ਗਏ | ਮਲੇਸ਼ੀਆ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 2 ਦਸੰਬਰ (ਗੁਰਿੰਦਰ ਸਿੰਘ)- ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦਿਆਂ ਫ਼ਿਰੋਜ਼ਪੁਰ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਬੀਤੀ ਰਾਤ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਚੌਾਕ ਡਾ: ਸਾਧੂ ਚੰਦ ਵਿਚੋਂ ...

ਪੂਰੀ ਖ਼ਬਰ »

ਸਰਕਾਰੀ ਦਾਅਵਿਆਂ ਤੋਂ ਬਾਅਦ, ਮਰ ਕੇ ਵੀ ਕਰਜ਼ ਮੁਕਤ ਨਹੀਂ ਹੋ ਸਕੇ ਜ਼ੀਰਾ ਦੇ ਲਗਭਗ 700 ਕਿਸਾਨ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਦਾ ਵਾਅਦਾ ਵਫ਼ਾ ਕਰਨ ਦੀ ਲੜੀ ਤਹਿਤ ਢਾਈ ਏਕੜ ਅਤੇ ਪੰਜ ਏਕੜ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਸਰਕਾਰੀ ਸਕੂਲ ਨੂੰ ਐਲ.ਈ.ਡੀ. ਭੇਟ

ਫ਼ਿਰੋਜ਼ਪੁਰ, 2 ਦਸੰਬਰ (ਕੰਵਰਜੀਤ ਸਿੰਘ ਜੈਂਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜਿੱਥੇ ਪੂਰੇ ਵਿਸ਼ਵ (ਸੰਸਾਰ) 'ਚ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਉਥੇ ਗ੍ਰਾਮ ਪੰਚਾਇਤ ਪਿੰਡ ਭੱਦਰੂ ਫ਼ਿਰੋਜ਼ਪੁਰ ਨੇ ਛੋਟੇ-ਛੋਟੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀ ਸਹਾਇਤਾ ਰਾਸ਼ੀ ਤੇ ਰਾਸ਼ਨ

ਮੱਲਾਂਵਾਲਾ, 2 ਦਸੰਬਰ (ਗੁਰਦੇਵ ਸਿੰਘ)- ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਵਿਖੇ ਰੌਸ਼ਨ ਲਾਲ ਬਿੱਟਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮਖੂ ਦੀ ਪ੍ਰਧਾਨਗੀ ਹੇਠ ਕਰਵਾਏ ਇਕ ਸਮਾਗਮ ਵਿਚ ਡਾਕਟਰ ਕੁਲਦੀਪ ਸਿੰਘ ਗਿੱਲ (ਯੂ.ਐੱਸ.ਏ.) , ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਚੋਣ

ਗੁਰੂਹਰਸਹਾਏ, 2 ਦਸੰਬਰ (ਹਰਚਰਨ ਸਿੰਘ ਸੰਧੂ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਅਗਲੇ ਦੋ ਸਾਲਾਂ ਦੀ ਚੋਣ ਕਰਨ ਲਈ ਜੱਸਾ ਸਿੰਘ ਰਾਮਗੜ੍ਹੀਆ ਧਰਮਸ਼ਾਲਾ ਗੁਰੂਹਰਸਹਾਏ ਵਿਖੇ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਭੁਪਿੰਦਰਜੀਤ ਸਿੰਘ ਡਵੀਜ਼ਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਫ਼ਾਲਤੂ ਸਾਮਾਨ ਦੀਆਂ ਸਜਾਵਟੀ ਚੀਜ਼ਾਂ ਬਣਾਈਆਂ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਦੂਨ ਵੈਲੀ ਕੈਂਬਰਿਜ ਸਕੂਲ ਜ਼ੀਰਾ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਘਰਾਂ ਵਿਚ ਮੌਜੂਦ ਫ਼ਾਲਤੂ ਕਬਾੜ ਦੀਆਂ ਵਸਤੂਆਂ ਨੂੰ ਵਰਤ ਕੇ ਕੰਮ ਆਉਣ ਵਾਲੀਆਂ ਅਤੇ ਸਜਾਵਟੀ ਚੀਜ਼ਾਂ ਤਿਆਰ ਕਰਨ ਲਈ ...

ਪੂਰੀ ਖ਼ਬਰ »

ਐਾਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਧਾਰਮਿਕ ਸਥਾਨਾਂ ਦੀ ਯਾਤਰਾ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਐਾਬਰੋਜੀਅਲ ਸਕੂਲ ਜ਼ੀਰਾ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਯਾਤਰਾ ਕਰਵਾਈ ਗਈ, ਜਿਸ ਵਿਚ ਲਗਭਗ 120 ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਧਨੇਰ ਦੀ ਰਿਹਾਈ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਡਕੌ ਾਦਾ ਦੀ ਵਿਸ਼ੇਸ਼ ਭੂਮਿਕਾ ਰਹੀ-ਮਰਖਾਈ

ਜ਼ੀਰਾ, 2 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰ ਅਤੇ ਮੈਂਬਰ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ 'ਚ ਸਤਿਸੰਗ ਕਰਵਾਇਆ

ਫ਼ਿਰੋਜ਼ਪੁਰ, 2 ਦਸੰਬਰ (ਕੰਵਰਜੀਤ ਸਿੰਘ ਜੈਂਟੀ)- ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਪ੍ਰੋਗਰਾਮ ਵਿਚ ਸ੍ਰੀ ਆਸ਼ੂਤੋਸ਼ ਦੀ ਪਰਮ ਸ਼ਿਸ਼ ਸਾਧਵੀ ਸੁਸ੍ਰੀ ਜਸਪ੍ਰੀਤ ਭਾਰਤੀ ਨੇ ਦੱਸਿਆ ਕਿ ਮਨੁੱਖ ਨੂੰ ਅੰਤਰ ਆਤਮਾ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX