ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 3 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 4 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 4 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 4 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 5 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 5 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 5 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 6 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 6 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 7 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 7 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 8 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 8 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  1 minute ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 9 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 9 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 10 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 10 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 10 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 11 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 11 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 11 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 12 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 12 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 12 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 13 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 14 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  15 minutes ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 minute ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਬਠਿੰਡਾ /ਮਾਨਸਾ

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਆਉਣ ਦੇ ਰੋਸ ਵਜੋਂ ਰੋਸ ਰੈਲੀ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਾਂਝਾ ਫੋਰਮ ਦੇ ਸੱਦੇ 'ਤੇ ਪਾਵਰਕਾਮ ਦੇ ਮੁਲਾਜ਼ਮਾਂ ਨੇ ਆਪਣੀ 11ਵੇਂ ਮਹੀਨੇ ਦੀ ਤਨਖ਼ਾਹ ਨਾ ਆਉਣ ਦੇ ਰੋਸ ਵਜੋਂ ਸਥਾਨਕ ਸਿਰਕੀ ਬਾਜ਼ਾਰ ਸਥਿਤ ਬਿਜਲੀ ਘਰ ਦੇ ਗੇਟ ਅੱਗੇ ਰੋਸ ਰੈਲੀ ਕੀਤੀ | ਜਿਸ ਵਿਚ ਸ਼ਾਮਿਲ ਕਮਰਸ਼ੀਅਲ-2, ਸਬ ਡਵੀਜ਼ਨਲ ਟੈਕਨੀਕਲ-2, ਸਬ ਡਵੀਜ਼ਨ ਦੇ ਕਰਮਚਾਰੀਆਂ ਨੇ ਵਿੱਤ ਮੰਤਰੀ ਪੰਜਾਬ ਅਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਸ ਸਮੇਂ ਆਗੂਆਂ ਨੇ ਕਿਹਾ ਕਿ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਅਤੇ ਪੇ-ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਾ ਕਰਨ ਤੋਂ ਧਿਆਨ ਭਟਕਾਉਣ ਲਈ ਉਨ੍ਹਾਂ ਦੀ ਤਨਖ਼ਾਹ ਰੋਕੀ ਗਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਾਰ-ਵਾਰ ਖ਼ਜ਼ਾਨਾ ਖਾਲੀ ਹੋਣ ਦਾ ਬਹਾਨਾ ਕਰਕੇੇ ਮੁਲਾਜ਼ਮਾਂ ਦਾ 23 ਫ਼ੀਸਦੀ ਡੀ.ਏ. ਨੱਪੀ ਬੈਠਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਦਸੰਬਰ 2019 ਤੱਕ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ਜਾਵੇਗੀ, ਜੋ ਕਿ ਨਹੀਂ ਕੀਤੀ ਗਈ, ਜਦੋਂ ਕਿ ਗੁਆਂਢੀ ਸੂਬੇ ਰਾਜਸਥਾਨ ਅਤੇ ਹਰਿਆਣੇ ਦੇ ਕਰਮਚਾਰੀਆਂ ਨੂੰ 7ਵੇਂ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ | ਰੈਲੀ ਨੂੰ ਅਰੁਣ ਕੁਮਾਰ, ਭੀਮ ਸੈਨ, ਮੋਹਨ ਲਾਲ, ਭੁਪਿੰਦਰ ਸੰਧੂ, ਹਰਦੀਪ ਸਿੰਘ, ਕਾਮਤਾ ਪ੍ਰਸਾਦ, ਹਰਦੇਵ ਸਿੰਘ, ਹਰਪ੍ਰੀਤ ਸਿੰਘ ਸਿੱਧੂ ਅਤੇ ਅਜੈਬ ਸਿੰਘ ਸੋਹਲ ਨੇ ਸੰਬੋਧਨ ਕਰਦਿਆਂ ਮੰਗਾਂ ਲਾਗੂ ਨਾ ਹੋਣ ਦੀ ਸੂਰਤ 'ਚ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ |

ਰਾਸ਼ਟਰੀ ਸਿੱਖ ਸੰਗਤ ਜਥੇਬੰਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਸਮਾਗਮ ਕਰਵਾਇਆ

ਲਹਿਰਾ ਮੁਹੱਬਤ, 2 ਦਸੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਹੋਲੀ ਹਰਟ ਪਬਲਿਕ ਸਕੂਲ ਵਿਖੇ ਰਾਸ਼ਟਰੀ ਸਿੱਖ ਸੰਗਤ ਜਥੇਬੰਦੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਲੇਖ ਮੁਕਾਬਲੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਅੰਤਰਰਾਸ਼ਟਰੀ ਖਿਡਾਰੀ ਅਵਤਾਰ ਸਿੰਘ ਸੰਗਤ ਦਾ ਸਨਮਾਨ

ਸੰਗਤ ਮੰਡੀ, 2 ਦਸੰਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿੰਡ ਸੰਗਤ ਕਲਾਂ ਦੇ ਅੰਤਰਰਾਸ਼ਟਰੀ ਖਿਡਾਰੀ ਅਵਤਾਰ ਸਿੰਘ ਨੂੰ ਆਪਣੇ ਜੱਦੀ ਪਿੰਡ ਬਾਦਲ ਵਿਖੇ ਬੁਲਾ ਕੇ ਸਨਮਾਨਿਤ ਕੀਤਾ ਗਿਆ | ਜਿਕਰਯੋਗ ਹੈ ਕਿ ਬੀਤੀ 2 ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਾਗਰੂਕਤਾ ਕੈਂਪ ਅੱਜ ਤੋਂ ਸ਼ੁਰੂ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 2 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 3 ਦਸੰਬਰ 2019 ਨੂੰ ਸੰਕਲਪ ਪ੍ਰੋਜੈਕਟ ਅਧੀਨ ਮਾਡਲ ਕਰੀਅਰ ਸੈਂਟਰ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ...

ਪੂਰੀ ਖ਼ਬਰ »

ਬੈਂਕ ਖ਼ਜ਼ਾਨਚੀ ਨੇ ਖਪਤਕਾਰ ਦੇ ਖ਼ਸਤਾ ਹਾਲਤ ਵਾਲੇ ਨੋਟ ਬਦਲਣ ਤੋਂ ਕੀਤਾ ਇਨਕਾਰ

ਗੋਨਿਆਣਾ, 2 ਦਸੰਬਰ (ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਦੇ ਮਾਲ ਰੋਡ 'ਤੇ ਸਥਿਤ ਐਚ. ਡੀ. ਐਫ. ਸੀ. ਦੇ ਖ਼ਜ਼ਾਨਚੀ ਵਲੋਂ ਇਕ ਖ਼ਪਤਕਾਰ ਦੇ ਪੁਰਾਣੇ ਨੋਟ ਬਦਲਕੇ ਦਿੱਤੇ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ | ਪੀੜ੍ਹਤ ਖ਼ਪਤਕਾਰ ਨੇ ਉਕਤ ਖਜ਼ਾਨਚੀ ਦੇ ਇਸ ਰਵੱਈਏ ਦੀ ਆਰ. ਬੀ. ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਰੈਲੀ

ਰਾਮਾਂ ਮੰਡੀ, 2 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਬਿਜਲੀ ਦਫ਼ਤਰ ਵਿਖੇ ਬਿਜਲੀ ਕਾਮਿਆਂ ਨੇ ਤਨਖ਼ਾਹ ਨਾ ਮਿਲਣ ਦੇ ਰੋਸ ਵਜੋ ਸਾਂਝਾ ਫੋਰਮ ਦੇ ਸੱਦੇ 'ਤੇ ਭਾਰੀ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ, ਖ਼ਜ਼ਾਨਾ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਲਹਿਰਾ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ ਕਾਰਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਲਹਿਰਾ ਮੁਹੱਬਤ, 2 ਦਸੰਬਰ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਸਮੂਹ ਮੁਲਾਜ਼ਮ ਜੱਥੇਬੰਦੀਆਂ ਨੇ ਨਵੰਬਰ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਮੁੱਖ ਗੇਟ ਅੱਗੇ ਰੋਸ ਰੈਲੀ ਦੌਰਾਨ ਪਾਵਰਕਾਮ ਮੈਨੇਜਮੈਂਟ ਤੇ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਬੰਗੀ ਰੋਡ ਵਾਸੀਆਂ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ਪ੍ਰਗਟ

ਰਾਮਾਂ ਮੰਡੀ, 2 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਬੰਗੀ ਰੋਡ ਤੇ ਹਿੰਦੂ ਸਕੂਲ ਪਿਛਲੀ ਗਲੀ ਦੇ ਵਸਨੀਕਾਂ ਨੇ ਸ਼ੀਵਰੇਜ਼ ਦੀ ਨਿਕਾਸੀ ਨਾ ਹੋਣ ਦੇ ਕਾਰਨ ਅਤੇ ਨਾਲੀਆਂ ਵਿਚ ਖੜਦੇ ਗੰਦੇ ਪਾਣੀ ਤੋਂ ਪਰੇਸ਼ਾਨ ਹੋ ਕੇ ਭੜਕੇ ਮੁਹੱਲਾ ਵਾਸੀਆਂ ਨੇ ਅੱਜ ਸੀਵਰੇਜ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਤੋਂ ਨਕਦੀ ਅਤੇ ਫ਼ੋਨ ਖੋਹਿਆ

ਗੋਨਿਆਣਾ, 2 ਦਸੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਗੰਗਾ (ਅਬਲੂ ਕੀ) ਵਿਖੇ ਬੀਤੀ 1 ਦਸੰਬਰ ਨੂੰ ਦੋ ਲੁਟੇਰਿਆਂ ਵਲੋਂ ਸ਼ਰਾਬ ਦੇ ਠੇਕੇ ਤੋਂ ਮੋਬਾਈਲ ਫ਼ੋਨ ਅਤੇ ਨਕਦੀ ਲੁੱਟ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਭਾਗੀਵਾਂਦਰ, 2 ਦਸੰਬਰ (ਮਹਿੰਦਰ ਸਿੰਘ ਰੂਪ)-ਵਿਸ਼ਵ ਏਡਜ਼ ਦਿਵਸ ਮੌਕੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਪਿ੍ੰਸੀਪਲ ਸ੍ਰੀਮਤੀ ਨੀਲਮ ਗੁਪਤਾ ਦੀ ਯੋਗ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਮੋਨੂੰ ਨਾਗਪਾਲ ਸਾਇੰਸ ਅਧਿਆਪਕ ...

ਪੂਰੀ ਖ਼ਬਰ »

ਡੇਰਾ ਬਾਬਾ ਧਿਆਨ ਦਾਸ ਕੋਟਸ਼ਮੀਰ ਵਿਖੇ ਬਰਸੀ ਸਮਾਗਮ 4 ਨੂੰ

ਕੋਟਸ਼ਮੀਰ, 2 ਦਸੰਬਰ (ਰਣਜੀਤ ਸਿੰਘ ਬੁੱਟਰ)-ਡੇਰਾ ਬਾਬਾ ਧਿਆਨ ਦਾਸ ਕੋਟਸ਼ਮੀਰ ਵਿਖੇ ਮੌਜੂਦਾ ਗੱਦੀਨਸ਼ੀਨ ਮਹੰਤ ਕੇਸ਼ੋ ਰਾਮ ਦੀ ਅਗਵਾਈ ਹੇਠ ਸੰਤ ਬਾਬਾ ਜਿਉਨ ਦਾਸ, ਮਹੰਤ ਬਾਬਾ ਧਿਆਨ ਦਾਸ ਅਤੇ ਬਾਬਾ ਸੋਹਨ ਮੁਨੀ ਦੇ ਬਰਸੀ ਸਮਾਗਮ 4 ਦਸੰਬਰ ਨੂੰ ਮਨਾਏ ਜਾਣਗੇ! ...

ਪੂਰੀ ਖ਼ਬਰ »

ਅਰਾਧਿਆ ਬਿੰਦਰਾ ਨੇ ਜਿੱਤੇ ਦੋ ਗੋਲਡ ਮੈਡਲ

ਕਾਲਾਂਵਾਲੀ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਦੀ ਨਗਰ ਪਾਲਿਕਾ ਦੀ ਸਾਬਕਾ ਪ੍ਰਧਾਨ ਮੰਜੂ ਬਾਲਾ ਅਤੇ ਸਮਾਜ ਸੇਵਕ ਈਸ਼ ਕੁਮਾਰ ਸਚਦੇਵਾ ਦੀ ਦੋਹਤੀ ਅਰਾਧਿਆ ਬਿੰਦਰਾ ਵਲੋਂ ਛੋਟੀ ਉਮਰ ਵਿਚ ਵੱਡੇ ਕਰਤੱਵ ਦਿਖਾਏ ਜਾ ਰਹੇ ਹਨ | ਉਸ ਨੇ ਬੀਤੇ ਦਿਨੀਂ ...

ਪੂਰੀ ਖ਼ਬਰ »

ਜੰਡਾਂਵਾਲਾ ਵਿਖੇ ਏਡਜ਼ ਦਿਵਸ ਤੇ ਜਾਗਰੂਕਤਾ ਰੈਲੀ ਕੱਢੀ

ਗੋਨਿਆਣਾ, 2 ਦਸੰਬਰ (ਲਛਮਣ ਦਾਸ ਗਰਗ)-ਐਨ. ਸੀ. ਸੀ. ਯੂਨਿਟ ਦੇ ਆਦੇਸ਼ ਮੁਤਾਬਿਕ ਐਨ. ਐਨ. ਸੀ, ਏ. ਐਨ. ੳ. ਕਰਮਜੀਤ ਕੌਰ ਦੀ ਅਗਵਾਈ ਵਿਚ ਅੱਜ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਾਂਵਾਲਾ ਵਿਖੇ ਏਡਜ਼ ਦਿਵਸ ਸਬੰਧੀ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਰਾਸ਼ਟਰੀ ਪ੍ਰਦੂਸ਼ਣ ਰਹਿਤ ਦਿਨ ਮਨਾਇਆ

ਚਾਉਕੇ, 2 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਭੁਪਾਲ ਗੈਸ ਕਾਂਡ ਵਿਚ ਜ਼ਿੰਦਗੀ ਗਵਾ ਚੁੱਕੇ ਲੋਕਾਂ ਦੀ ਯਾਦ ਵਿਚ ਰਾਸ਼ਟਰੀ ਪ੍ਰਦੂਸ਼ਣ ਰਹਿਤ ਦਿਨ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਾਰਡ ਨੰਬਰ 11 ਵਿਖੇ ਸੀਵਰੇਜ ਨੇ ਸਮੁੰਦਰ ਦਾ ਰੂਪ ਧਾਰਿਆ

ਰਾਮਾਂ ਮੰਡੀ 2 ਦਸੰਬਰ (ਤਰਸੇਮ ਸਿੰਗਲਾ)-ਸਰਕਾਰ ਵਲੋਂ ਲੱਖਾਂ ਰੁਪਏ ਖਰਚ ਕਰਕੇ ਸ਼ਹਿਰ ਅੰਦਰ ਭੇਜੀ ਗਈ ਸੀਵਰੇਜ ਸਾਫ਼ ਕਰਨ ਵਾਲੀ ਮਸ਼ੀਨ ਵੀ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜ਼ਾਤ ਨਹੀਂ ਦਿਵਾ ਸਕੀ | ਇਹ ਦੋਸ਼ ਲਾਉਂਦੇ ਹੋਏ ਸ਼ਿਵਸੈਨਾ ਹਿੰਦੋਸਤਾਨ ਦੇ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ

ਗੋਨਿਆਣਾ, 2 ਦਸੰਬਰ (ਲਛਮਣ ਦਾਸ ਗਰਗ)-ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਕਾਲਜ ਐਨ.ਐਸ.ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ ਗਿਆ | ਇਸ ਸਮੇਂ ਕਾਲਜ ਵਿਦਿਆਰਥਣਾਂ ਨੇ ਏਡਜ਼ ਸੰਬੰਧੀ ਮੁਕਾਬਲਿਆਂ ਵਿਚ ਭਾਗ ਲਿਆ | ਭਾਵਨਾ ...

ਪੂਰੀ ਖ਼ਬਰ »

ਰਾਮਾਂ ਮੰਡੀ ਵਿਖੇ ਸਰਕਾਰੀ ਆਈ. ਟੀ. ਆਈ ਖੋਲ੍ਹੀ ਜਾਵੇ-ਕਾਂਗੜਾ

ਰਾਮਾਂ ਮੰਡੀ, 2 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਕਾਂਗਰਸ ਦੇ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਦੇ ਮੀਤ ਪ੍ਰਧਾਨ ਅਤੇ ਦਲਿਤ ਆਗੂ ਰਾਮ ਕਿ੍ਸ਼ਨ ਕਾਂਗੜਾ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਰਾਮਾਂ ਮੰਡੀ ਵਿਖੇ ਸਰਕਾਰੀ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੂਹਲੀ ਵਿਖੇ ਏਡਜ਼ ਜਾਗਰੂਕਤਾ ਦਿਵਸ ਮਨਾਇਆ

ਨਥਾਣਾ, 2 ਦਸੰਬਰ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਵੱਖ-ਵੱਖ ਸਕੂਲਾਂ ਵਿਚ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਪੂਹਲੀ ਵਿਖੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਟੀਮ ਨੇ ਤਿੰਨ ਰੋਜ਼ਾ ਬਾਸਕਿਟਬਾਲ ਟੂਰਨਾਮੈਂਟ ਜਿੱਤਿਆ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਪੋਰਟਸ ਵਾਰੀਅਰਜ਼ ਸੋਸਾਇਟੀ (ਰਜਿ:) ਬਠਿੰਡਾ ਵਲੋਂ ਕਰਵਾਇਆ ਤੀਸਰਾ ਬਾਸਕਿਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ...

ਪੂਰੀ ਖ਼ਬਰ »

ਸਰੀਰਕ ਅਪੰਗਤਾ ਨੂੰ ਦਰਕਿਨਾਰ ਕਰ ਹੋਰਨਾਂ ਲਈ ਮਿਸਾਲ ਬਣੀ ਡਾ. ਕਿਰਨ

ਬਠਿੰਡਾ, 2 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਕੁਝ ਕਰ ਗੁਜ਼ਰਨ ਦੇ ਜਜ਼ਬੇ ਅਤੇ ਸਖ਼ਤ ਮੇਹਨਤ ਸਦਕਾ ਅੱਖਾਂ ਦੀ ਜੋਤ ਵਿਹੂਣੀ ਮਹਿਲਾ ਤੋਂ ਡਾ. ਕਿਰਨ ਤੱਕ ਦਾ ਔਖਾ ਪਰ ਮਿਸਾਲਯੋਗ ਸਫ਼ਰ ਤੈਅ ਕਰਨ ਵਾਲੀ ਕਿਰਨ ਨੇ ਜੋ ਕਰ ਵਿਖਾਇਆ ਹੈ ਉਸ ਨਾਲ ਉਹ ਹੋਰਨਾ ਨਿਰਉਤਸ਼ਾਹਿਤਾਂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ

ਬਠਿੰਡਾ, 2 ਦਸੰਬਰ- (ਕੰਵਲਜੀਤ ਸਿੰਘ ਸਿੱਧੂ)-ਦਿਹਾਤੀ ਮਜ਼ਦੂਰ ਸਭਾ ਬਠਿੰਡਾ ਵਲੋਂ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਮੰਗਾਂ ਨੂੰ ਲੈ ਕੇ ਰੋਸ ਧਰਨਾ ਦੇ ਕੇਂਦਰੀ ਅਤੇ ਸੂਬਾ ਸਰਕਾਰਾਂ ਦੀਆਂ ਮਜ਼ਦੂਰ ਮਾਰੂ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਵਿਖੇ 'ਵਿਸ਼ਵ ਏਡਜ਼ ਦਿਵਸ 'ਤੇ ਲੈਕਚਰ ਕਰਵਾਇਆ

ਗੋਨਿਆਣਾ, 2 ਦਸੰਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਬਠਿੰਡਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਰੈੱਡ-ਰਿਬਨ ਕਲੱਬ' ਅਤੇ 'ਬਡੀ ਪ੍ਰੋਗਰਾਮ' ਦੇ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਅਗਾਂਹ ਤੋਰਦੇ ਹੋਏ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਬਾਇੱਜ਼ਤ ਬਰੀ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਦੇ ਅਡੀਸ਼ਨਲ ਸੈਸ਼ਨ ਜੱਜ ਸ੍ਰੀ ਅਮਿਤ ਕੁਮਾਰ ਥਿੰਦ ਨੇ ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਤਕਰੀਬਨ ਪੌਣੇ 3 ਸਾਲਾਂ ਤੋਂ ਨਸ਼ਾ ਤਸਕਰੀ ਦੇ ਦੋਸ਼ਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਾਰਾਂ ਦੀ ਏਜੰਸੀ ਅੱਗੇ 7 ਨੂੰ ਧਰਨਾ ਦੇਣ ਦੀ ਚੇਤਾਵਨੀ

ਬਠਿੰਡਾ, 2 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਰਜਿ:, ਇਕਾਈ ਜ਼ਿਲ੍ਹਾ ਬਠਿੰਡਾ ਵਲੋਂ ਮਾਨਸਾ ਰੋਡ ਸਥਿਤ ਕਾਰਾਂ ਦੀ ਏਜੰਸੀ ਅੱਗੇ 7 ਦਸੰਬਰ ਨੂੰ ਧਰਨਾ ਦੇਣ ਦੀ ਚੇਤਾਵਨੀ ਦਿੱਤੀ ਹੈ | ਯੂਨੀਅਨ ਦਾ ਦੋਸ਼ ਹੈ ਕਿ ਇਕ ਸੜਕ ਹਾਦਸੇ ਦੇ ਕੇਸ ਵਿਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਕੱਪ: ਬਠਿੰਡਾ ਵਿਚ ਪਹਿਲੀ ਵਾਰ ਕਬੱਡੀ ਖੇਡਦੇ ਨਜ਼ਰ ਆਉਣਗੇ ਅਫ਼ਰੀਕੀ ਮੂਲ ਦੇ ਖਿਡਾਰੀ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ, ਖੇਡ ਵਿਭਾਗ ਵਲੋਂ ਬਠਿੰਡਾ ਦੇ ਬਹੁ ਮੰਤਵੀਂ ਖੇਡ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਅੰਤਰ ਰਾਸ਼ਟਰੀ ਕਬੱਡੀ ਕੱਪ ਦੇ ਮੈਚਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਇੱਥੇ 5 ...

ਪੂਰੀ ਖ਼ਬਰ »

ਦਸਤਾਰ-ਦੁਮਾਲਾ ਮੁਕਾਬਲੇ 'ਚ ਪਰਮਪਾਲ ਕੌਰ ਨੇ ਜਿੱਤਿਆ 'ਖਿਤਾਬ-ਏ-ਦਸਤਾਰ' ਦਾ ਵਿਸ਼ੇਸ਼ ਇਨਾਮ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦਸਤਾਰ ਦੁਮਾਲਾ ਮੁਕਾਬਲਾ ਕਰਵਾਇਆ ਗਿਆ ...

ਪੂਰੀ ਖ਼ਬਰ »

ਡੀ.ਪੀ.ਆਰ.ਓ. ਦਫ਼ਤਰ ਦੇ ਸੇਵਾਦਾਰ ਸਤਨਾਮ ਸਿੰਘ ਨੂੰ ਵਿਦਾਇਗੀ ਪਾਰਟੀ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੋਕ ਸੰਪਰਕ ਵਿਭਾਗ ਵਿਚ ਦਰਜਾ ਚਾਰ ਵਜੋਂ ਸੇਵਾ ਨਿਭਾਅ ਰਹੇ ਸਤਨਾਮ ਸਿੰਘ ਸੇਵਾਮੁਕਤ ਹੋ ਗਏ ਹਨ | ਉਨ੍ਹਾਂ ਲੋਕ ਸੰਪਰਕ ਵਿਭਾਗ 'ਚ 38 ਸਾਲ ਦੀ ਸੇਵਾ ਨਿਭਾਈ | ਸਤਨਾਮ ਸਿੰਘ ਦੀ ਸੇਵਾ ਮੁਕਤੀ ਮੌਕੇ ਲੋਕ ਸੰਪਰਕ ਦਫ਼ਤਰ ਦੇ ...

ਪੂਰੀ ਖ਼ਬਰ »

ਪ੍ਰਸਿੱਧ ਲੇਖਕ ਘੀਲਾ ਸਿੰਘ ਬਠਿੰਡਾ ਵਲੋਂ ਲਿਖੀ ਧਾਰਮਿਕ ਪੁਸਤਕ ਕੈਨੇਡਾ ਵਿਖੇ ਗੁਰਦੁਆਰਾ ਪ੍ਰਬੰਧਕਾਂ ਨੂੰ ਕੀਤੀ ਭੇਟ

ਬਠਿੰਡਾ, 2 ਦਸੰਬਰ (ਭਰਪੂਰ ਸਿੰਘ)-ਬਠਿੰਡਾ ਦੇ ਪ੍ਰਸਿੱਧ ਧਾਰਮਿਕ ਲੇਖਕ ਭਾਈ ਘੀਲਾ ਸਿੰਘ ਵਲੋਂ ਲਿਖੀ ਧਾਰਮਿਕ ਪੁਸਤਕ ਗੁਰਬਾਣੀ ਅੰਕੜਾ ਕੋਸ ਉਨ੍ਹਾਂ ਦੇ ਭਰਾ ਬਲਵੀਰ ਸਿੰਘ ਮਿੱਠੜੀ ਰਾਹੀ ਜੋ ਕਿ ਪਿਛਲੇ ਦਿਨੀਂ ਕੈਨੇਡਾ ਆਪਣੇ ਬੱਚਿਆਂ ਕੋਲ ਗਏ ਸਨ | ਗੁਰਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਆਰੰਭ

ਬਠਿੰਡਾ, 2 ਦਸੰਬਰ (ਭਰਪੂਰ ਸਿੰਘ)-ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗਿਆਨ ਕਰਵਾਉਣ ਲਈ ਬਾਬਾ ਹਜੂਰਾ ਸਿੰਘ ਖਿਆਲੀਵਾਲ ਵਾਲਿਆਂ ਵਲੋਂ ਗੁਰਬਾਣੀ ਦੇ ਅਰਥਾਂ ਸਮੇਤ ਸੰਥਿਆ ਸ਼ੁਰੂ ਹੋਈ | ਜਿਸ ਵਿਚ ਸੈਂਕੜਿਆਂ ਦੀ ਤਾਦਾਦ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ, ਹਰਬੰਸ ਨਗਰ, ਬਠਿੰਡਾ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ ਹੈ | ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਮਲਵਈ ਗਿੱਧਾ, ਸੋਲੋ ਡਾਂਸ, ...

ਪੂਰੀ ਖ਼ਬਰ »

ਮਾਈਸਰਖਾਨਾ ਵਿਖੇ ਏਡਜ਼ ਜਾਗਰੂਕਤਾ ਦਿਵਸ ਸਬੰਧੀ ਕਰਵਾਏ ਮੁਕਾਬਲੇ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਈਸਰਖਾਨਾ ਵਿਖੇ ਪਿ੍ੰਸੀਪਲ ਵਰਿੰਦਰਪਾਲ ਕੌਰ ਦੀ ਅਗਵਾਈ ਵਿਚ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ 'ਤੇ ਵਿਸ਼ੇਸ਼ ਲੈਕਚਰ ਕਰਵਾਇਆ

ਤਲਵੰਡੀ ਸਾਬੋ, 2 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿੰਗ ਅਤੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਦੇ ਮੌਕੇ 'ਤੇ ਡਾ. ਸ਼ਾਂਤਨੂੰ ਘੋਸ਼ ਦਾ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ...

ਪੂਰੀ ਖ਼ਬਰ »

ਭਾਰਤ ਸਕਾਊਟਸ ਐਾਡ ਗਾਈਡਜ਼ ਨਵੀਂ ਦਿੱਲੀ ਵਲੋਂ ਤਲਵੰਡੀ ਸਾਬੋ ਵਿਖੇ ਰਾਸ਼ਟਰੀ ਏਕਤਾ ਕੈਂਪ ਦਾ ਉਦਘਾਟਨ ਅੱਜ

ਤਲਵੰਡੀ ਸਾਬੋ, 2 ਦਸੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਨਵੀਂ ਦਿੱਲੀ ਵਲੋਂ ਤਲਵੰਡੀ ਸਾਬੋ ਵਿਖੇ ਸ਼ੁਰੂ ਕੀਤੇ ਜਾ ਰਹੇ ਨੈਸ਼ਨਲ ਇੰਟੇਗ੍ਰੇਸ਼ਨ ਕੈਂਪ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਟੀਮਾਂ ਪੁੱਜੀਆਂ ਸ਼ੁਰੂ ਹੋ ਗਈਆਂ ਹਨ ਤੇ ਅੱਜ ਸ਼ਾਮ ...

ਪੂਰੀ ਖ਼ਬਰ »

ਸਮਾਜਸੇਵੀ ਪਰਿਵਾਰ ਨੇ ਮੈਡੀਕਲ ਖੋਜਾਂ ਲਈ ਸਰੀਰਦਾਨ ਕਰਕੇ ਨਵੀ ਪਿ੍ਤ ਪਾਈ

ਸੀਂਗੋ ਮੰਡੀ, 2 ਦਸੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਇਕ ਸਮਾਜਸੇਵੀ ਪਰਿਵਾਰ ਨੇ ਆਪਣੇ ਬਜ਼ੁਰਗਾਂ ਦੇ ਮਰਨ ਉਪਰੰਤ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਨੂੰ ਸਰੀਰ ਦਾਨ ਕਰਕੇ ਨਵੀ ਪਿ੍ਤ ਪਾਈ ਹੈ | ਇਸ ਸਬੰਧੀ ਥਾਣੇਦਾਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਤਨਖ਼ਾਹ 'ਚ ਦੇਰੀ ਹੋਣ ਕਾਰਨ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 2 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਬਿਜਲੀ ਮੁਲਾਜ਼ਮਾਂ ਨੂੰ ਮਿਲਣ ਵਾਲੀ ਤਨਖ਼ਾਹ ਵਿਚ ਹੋਈ ਦੇਰੀ ਕਾਰਨ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀ ਤਨਖ਼ਾਹ ਜੋ ਕਿ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ ਵਿਸ਼ਵ ਏਡਜ਼ ਦਿਵਸ 'ਤੇ ਪ੍ਰੋਗਰਾਮ ਕਰਵਾਇਆ

ਤਲਵੰਡੀ ਸਾਬੋ, 2 ਦਸੰਬਰ (ਰਣਜੀਤ ਰਾਜੂ)-ਅਕਾਲ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿੰਗ ਅਤੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਦੇ ਮੌਕੇ 'ਤੇ ਡਾ: ਸ਼ਾਤਨੂੰ ਘੋਸ਼ ਦਾ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ¢ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ: ਸੋਮੀ ਰਾਮ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰੁੱਪ ਵਿਚ ਏਡਜ਼ ਦਿਵਸ ਮਨਾਇਆ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਢੱਡੇ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਡਿਗਰੀ ਕਾਲਜ, ਨਰਸਿੰਗ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਐਨ.ਐਸ.ਐਸ. ਕੋਆਰਡੀਨੇਟਰ ਪਰਮਵੀਰ ਸਿੰਘ ਸਿੱਧੂ, ...

ਪੂਰੀ ਖ਼ਬਰ »

ਮੁਜਰਮਾਂ ਦੀ ਖ਼ਾਤਰਦਾਰੀ ਥਾਣਾ ਤਲਵੰਡੀ ਸਾਬੋ ਦਾ ਮੁੱਖ ਮੁਨਸ਼ੀ ਤੇ ਦੋ ਸਹਾਇਕ ਥਾਣੇਦਾਰ ਲਾਈਨ ਹਾਜ਼ਰ

ਤਲਵੰਡੀ ਸਾਬੋ, 2 ਦਸੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਵਲੋਂ ਕੁੱਟਮਾਰ ਦੇ ਮਾਮਲੇ ਵਿਚ ਫੜੇ ਕਥਿਤ ਦੋਸ਼ੀਆਂ ਦੀ ਥਾਣੇ ਵਿਚ ਖ਼ਾਤਰਦਾਰੀ ਕਰਨ ਦੇ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੇ ਮੁੱਖ ਮੁਨਸ਼ੀ ਅਤੇ ਦੋ ਸਹਾਇਕ ਥਾਣੇਦਾਰਾਂ ਨੂੰ ਲਾਈਨ ਹਾਜ਼ਰ ਕਰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਹੈਦਰਾਬਾਦ ਘਟਨਾ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਅਤੇ ਆਈ. ਟੀ. ਆਈ. ਵਿਚ ਲੰਘੇ ਦਿਨੀਂ ਹੈਦਰਾਬਾਦ ਵਿਖੇ ਇਕ ਵੈਟਰਨਰੀ ਮਹਿਲਾ ਡਾਕਟਰ ਨਾਲ ਸਮੂਹਿਕ ਬਲਾਤਕਾਰ ਕਰਨ ਅਤੇ ਜਿੰਦਾ ਜਲਾਉਣ ਦੀ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਬੋਰਡ ਨੇ ਪੰਜਵੀਂ ਅਤੇ ਅੱਠਵੀਂ ਦੀਆਂ ਪ੍ਰੀਖਿਆ ਫ਼ੀਸਾਂ ਦੇ ਚੱਕੇ ਫੱਟੇ

ਰਾਮਾਂ ਮੰਡੀ, 2 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਵਾਰ ਲਈ ਜਾ ਰਹੀ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਬੋਰਡ ਲਈ ਆਰਥਿਕ ਤੌਰ 'ਤੇ ਵਰਦਾਨ ਬਣ ਕੇ ਆਈ ਹੈ | ਇਨ੍ਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਅਤੇ ਰਜਿਸਟ੍ਰੇਸ਼ਨ ਲਈ ਬੋਰਡ ...

ਪੂਰੀ ਖ਼ਬਰ »

ਡੀ.ਏ. ਵੀ. ਕਾਲਜ ਦੇ ਸੰਦੀਪ ਸਿੰਘ ਨੇ ਕੌਮੀ ਰੈਸਲਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨ ਤਗਮਾ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਕਾਲਜ, ਬਠਿੰਡਾ ਦੇ ਵਿਦਿਆਰਥੀ ਸੰਦੀਪ ਸਿੰਘ (ਬੀ.ਏ. ਭਾਗ-ਦੂਜਾ) ਨੇ ਸੀਨੀਅਰ ਕੌਮੀ ਰੈਸਲਿੰਗ ਚੈਂਪੀਅਨਸ਼ਿਪ ਦੇ 79 ਕਿੱਲੋਗਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ ਅਤੇ ਆਪਣਾ, ...

ਪੂਰੀ ਖ਼ਬਰ »

ਡੀ.ਏ. ਵੀ. ਕਾਲਜ ਦੇ ਸੰਦੀਪ ਸਿੰਘ ਨੇ ਕੌਮੀ ਰੈਸਲਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨ ਤਗਮਾ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਕਾਲਜ, ਬਠਿੰਡਾ ਦੇ ਵਿਦਿਆਰਥੀ ਸੰਦੀਪ ਸਿੰਘ (ਬੀ.ਏ. ਭਾਗ-ਦੂਜਾ) ਨੇ ਸੀਨੀਅਰ ਕੌਮੀ ਰੈਸਲਿੰਗ ਚੈਂਪੀਅਨਸ਼ਿਪ ਦੇ 79 ਕਿੱਲੋਗਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ ਅਤੇ ਆਪਣਾ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਕੋਮਲਜੋਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਗੋਲਡ ਮੈਡਲ ਜਿੱਤਿਆ

ਬਠਿੰਡਾ, 2 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਯੂਥ ਗੇਮਜ਼ ਐਥਲੇਟਿਕਸ ਐਸੋਸੀਏਸ਼ਨ, ਇੰਡੀਆ ਵਲੋਂ ਗੋਆ ਵਿਖੇ ਦੂਜੀ ਓਪਨ ਨੈਸ਼ਨਲ ਯੂਥ ਐਥਲੇਟਿਕਸ ਗੇਮਜ਼-2019 ਕਰਵਾਈ ਗਈ, ਜਿਸ ਵਿਚ ਭਾਰਤ ਦੇ ਵਿਭਿੰਨ ਰਾਜਾਂ ਤੋਂ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਐਥਲੇਟਿਕਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX