ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਲਾਏ ਪੱਕਾ ਮੋਰਚੇ ਦੇ 12ਵੇਂ ਦਿਨ ਵੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਚਮਕੌਰ ਸਿੰਘ, ਚਰਨਜੀਤ ਸਿੰਘ ਖਿਆਲੀ ਨੇ ਕਿਹਾ ਕਿ ਸਰਕਲ ਦਾ ਵਰਕ ਆਰਡਰ ਵੱਧ ਰੇਟ 'ਤੇ ਦਿੱਤਾ ਗਿਆ ਹੁੰਦਾ ਤਾਂ ਜੋ ਟੈਂਡਰ ਸਾਲ ਦਾ ਸੀ ਉਹ 2 ਮਹੀਨਿਆਂ ਵਿਚ ਰੱਦ ਨਾ ਹੁੰਦਾ | ਉਨ੍ਹਾਂ ਕਿਹਾ ਕਿ ਜੋ 25 ਹਜ਼ਾਰ ਰੁਪਏ ਵਿਚ ਕਾਮਿਆਂ ਦਾ ਪਿਛਲੇ ਸਮੇਂ ਵਿਚ ਟੈਂਡਰ ਕੀਤਾ ਗਿਆ ਸੀ, ਬਹੁਤ ਘੱਟ ਰੇਟ ਸੀ | ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਦੇ ਨੋਟੀਫ਼ਿਕੇਸ਼ਨ ਤੋਂ ਘੱਟ ਤਨਖ਼ਾਹ ਦਿੱਤੀ ਜਾ ਰਹੀ ਸੀ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਵਲੋਂ ਹੋਰ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ, ਰਾਜਵੀਰ ਸਿੰਘ, ਰਾਜਿੰਦਰ ਸੇਖੋਂ, ਹਰਵਿੰਦਰ ਸਿੰਘ ਮੱਲੀ, ਜਗਜੀਤ ਸਿੰਘ ਜੱਗੀ, ਮਨਪ੍ਰੀਤ ਸਿੰਘ, ਬਲਜੀਤ ਸਿੰਘ, ਨਾਜਰ ਸਿੰਘ ਠੱੁਲੀਵਾਲ, ਗੁਰਵਿੰਦਰ ਸਿੰਘ ਪੰਨੂੰ, ਸਰਬਜੀਤ ਸਿੰਘ ਤਾਜੋਕੇ ਆਦਿ ਹਾਜ਼ਰ ਸਨ |
ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ-ਡਵੀਜ਼ਨ ਸ਼ਹਿਣਾ ਦੇ ਸਮੂਹ ਟੈਕਨੀਕਲ ਅਤੇ ਕਲੈਰੀਕਲ ਕਾਮਿਆਂ ਨੇ ਸਾਂਝੇ ਤੌਰ 'ਤੇ ਬਲਾਕ ਦਫ਼ਤਰ ਅੱਗੇ ਰੋਸ ਰੈਲੀ ਕੀਤੀ | ਮੁਲਾਜ਼ਮਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਨਵੰਬਰ ਮਹੀਨੇ ਦੀ ...
ਹੰਡਿਆਇਆ, 2 ਦਸੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ...
ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਪਾਵਰਕਾਮ ਬਰਨਾਲਾ ਦਿਹਾਤੀ ਦੇ ਐਕਸੀਅਨ ਇੰਜ: ਪਵਨ ਕੁਮਾਰ ਗਰਗ ਦੇ ਪਦਉੱਨਤ ਹੋ ਕੇ ਸੁਪਰਡੈਂਟ ਇੰਜੀਨੀਅਰ ਹਲਕਾ ਬਰਨਾਲਾ-1 ਵਜੋਂ ਅਹੁਦਾ ਸੰਭਾਲਣ 'ਤੇ ਜ਼ਿਲ੍ਹਾ ਭਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਰਿਜਨਲ ਸੈਕਟਰੀ ...
ਟੱਲੇਵਾਲ, 2 ਦਸੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਅਤੇ ਛੀਨੀਵਾਲ ਖ਼ੁਰਦ ਪਿੰਡਾਂ ਨਾਲ ਸਬੰਧਿਤ ਸਹਿਕਾਰੀ ਸਭਾ ਦੀਵਾਨਾ ਵਿਖੇ ਪਿੰਡ ਛੀਨੀਵਾਲ ਖ਼ੁਰਦ ਨਾਲ ਸਬੰਧਿਤ ਪ੍ਰਬੰਧਕੀ ਕਮੇਟੀ ਮੈਂਬਰ ਮੀਤ ਪ੍ਰਧਾਨ ਬਲਵੰਤ ਸਿੰਘ, ਗੁਰਸ਼ਰਨ ਸਿੰਘ, ਜਗਰੂਪ ਸਿੰਘ ਅਤੇ ਜੀਤ ...
ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਕਾਮਿਆਂ ਦੀ ਨਵੰਬਰ ਮਹੀਨੇ ਦੀ ਤਨਖ਼ਾਹ ਅਤੇ ਪੈਨਸ਼ਨ ਸਮੇਂ ਸਿਰ ਅਦਾ ਨਾ ਕਰਨ ਵਿਰੁੱਧ ਬਰਨਾਲਾ ਦਫ਼ਤਰ ਵਿਚ ਸਮੂਹ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰ ਜਥੇਬੰਦੀ ਨੇ ਸਾਂਝੇ ਤੌਰ 'ਤੇ ਰੋਸ ...
ਸੰਗਰੂਰ, 2 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਫਲਾਇੰਗ ਫੈਦਰਜ ਸੰਸਥਾ ਵਲੋਂ ਚਲਾਏ ਜਾ ਰਹੇ ਆਈਲੈਟਸ ਅਤੇ ਪੀ.ਟੀ.ਈ. ਪ੍ਰੋਗਰਾਮ ਵਿਚ ਸੰਸਥਾ ਦੀ ਇਕ ਹੋਰ ਹੋਣਹਾਰ ਵਿਦਿਆਰਥਣ ਹਰਦੀਪ ਕੌਰ ਨੇ ਪੀ.ਟੀ.ਈ. ਟੈਸਟ ਵਿਚ ਸਪੀਕਿੰਗ ਵਿਚੋਂ 9, ਲਿਸਨਿੰਗ ਵਿਚੋਂ 9 ਅਤੇ ਰਾਈਟਿੰਗ ...
ਮਹਿਲ ਕਲਾਂ, 2 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਸਹਿਜੜਾ ਨਜ਼ਦੀਕ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਇਕ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਹਾਦਸੇ ਦੌਰਾਨ ਮਰੇ ...
ਟੱਲੇਵਾਲ, 2 ਦਸੰਬਰ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗ੍ਰੇਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ ¢ ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਸੈਂਕੜੇ ਵਿਜ਼ਟਰ ਵੀਜ਼ੇ, ਸਟੱਡੀ ਵੀਜ਼ੇ, ਵਰਕ ...
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੀਆਂ ਤਿੰਨੋਂ ਸੈਨਾਵਾਂ ਆਰਮੀ, ਨੇਵੀ ਅਤੇ ਏਅਰਫੋਰਸ ਵਿਚ ਸੇਵਾ ਕਰ ਚੁੱਕੇ ਪਰ ਕਿਸੇ ਕਾਰਨ ਪੈਨਸ਼ਨ ਨਹੀਂ ਲੈ ਰਹੇ ਸਾਬਕਾ ਫ਼ੌਜੀ ਵੀ ਹੁਣ ਈ.ਸੀ.ਐਚ.ਐਸ. ਹਸਪਤਾਲਾਂ ਵਿਚ ਮੈਡੀਕਲ ਸੁਵਿਧਾ ਲੈ ਸਕਣਗੇ | ਇਸ ਸਬੰਧੀ ...
ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੰੂਘਾ ਵਲੋਂ ਸ਼ਹਿਣਾ ਵਿਖੇ ਧਾਰਮਿਕ ਪੁਸਤਕਾਂ ਵੰਡੀਆਂ ਗਈਆਂ | ਜੱਥੇਦਾਰ ਚੂੰਘਾਂ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਾਰਮਿਕ ਸਾਹਿਤ ਘਰ ...
ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ: ਬਖ਼ਸ਼ੀਸ਼ ਸਿੰਘ ਸੂਬਾਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਯੂਨਿਟ ਬਰਨਾਲਾ ਦੇ ਪ੍ਰਧਾਨ ਕੇਹਰ ਸਿੰਘ ਕੱਟੂ, ਸ਼ਹਿਣਾ ਦੇ ...
ਧਨੌਲਾ, 2 ਦਸੰਬਰ (ਚੰਗਾਲ)-ਯੂਥ ਸਪੋਰਟਸ ਕਲੱਬ ਧਨੌਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ 14ਵੇਂ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਬਹਾਦਰ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ | ਕਲੱਬ ਪ੍ਰਧਾਨ ਕੁਲਵੰਤ ...
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੀ ਰਾਧਾ ਕਿ੍ਸ਼ਨ ਦੇ ਭਜਨਾਂ ਨੰੂ ਸੁਣਨ ਵਾਲੇ ਸਰੋਤਿਆਾ ਵਿਚ ਬਹੁਤ ਹੀ ਘੱਟ ਸਮੇਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਭਜਨ ਗਾਇਕਾ ਰਾਧਿਕਾ ਵਲੋਂ ਗਾਏ ਭਜਨ 'ਮੈਨੂੰ ਚੜਿ੍ਹਆ ਸ਼ਿਆਮ ਦਾ ਰੰਗ' ਦਾ ਪੋਸਟਰ ਸ੍ਰੀ ...
ਰੂੜੇਕੇ ਕਲਾਂ, 2 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਾਗਪੁਰੀ ਟਰੱਸਟ ਦੇ ਪ੍ਰਧਾਨ ਸੰਤ ਚਰਨਪੁਰੀ, ਮੈਨੇਜਿੰਗ ਡਾਇਰੈਕਟਰ ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਮੂਹ ਟਰੱਸਟ ਦੇ ਅਹੁਦੇਦਾਰਾਂ ਦੇ ਉਦਮ ਸਦਕਾ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ...
ਮਹਿਲ ਕਲਾਂ, 2 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਪਿੰ੍ਰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਹੇਠ ਹੱਬ ਆਫ਼ ਲਰਨਿੰਗ ਵਲੋਂ ਖੋ-ਖੋ ਦਾ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ...
ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸਥਾਨਕ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰਿਆ ਮਹਿਲਾ ਕਾਲਜ ਵਿਖੇ ਸਮਾਗਮ ਕਰਵਾਇਆ ਗਿਆ ਅਤੇ ...
ਭਦੌੜ, 2 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਤਿੰਨ ਕੋਨੀ ਉੱਪਰ ਲੰਮੇ ਸਮੇਂ ਤੋਂ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲੈਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ...
ਤਪਾ ਮੰਡੀ, 2 ਦਸੰਬਰ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਵਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਅੰਦਰ ਵਿਕਾਸ ਦੇ ਕੰਮ ਵੱਡੀ ਪੱਧਰ 'ਤੇ ਚੱਲ ਰਹੇ ਹਨ ਪਰ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ | ਜਿਸ ਦੇ ਦਾਅਵਿਆਂ ਅਤੇ ਵਾਅਦਿਆਂ ਦੀ ਫੂਕ ਕੱਢ ਰਹੀ ਹੈ ਤਪਾ-ਪੱਖੋ ...
ਧਨੌਲਾ, 2 ਦਸੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਵਿਚ ਨਿਰਵਿਘਨ ਅੱਵਲ ਆ ਕੇ ਮਾਂ-ਬਾਪ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰ ਰਹੇ ਹਨ | ਹੁਣ ਵੀ ਇਸੇ ਲੜੀ ਦੇ ਚਲਦਿਆਂ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ...
ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆ ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਬਗੈਰ ...
ਮਲੇਰਕੋਟਲਾ, 2 ਦਸੰਬਰ (ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਦੁਬਈ ਯੂਨਿਟ ਦੇ ਪ੍ਰਧਾਨ ਭਾਈ ਅਵਤਾਰ ਸਿੰਘ ਚੱਕ ਨੇ ਭਾਰਤ ਅੰਦਰ ਦਿਨੋ ਦਿਨ ਵੱਧ ਰਹੀਆਂ ਬਲਾਤਕਾਰ, ਅਗ਼ਵਾ, ਭਿ੍ਸ਼ਟਾਚਾਰ, ਲੁੱਟ ਖੋਹ ਅਤੇ ਕਤਲ ਦੀਆਂ ਵਾਰਦਾਤਾਂ 'ਤੇ ਗਹਿਰੀ ਚਿੰਤਾ ਦਾ ...
ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 2004 ਤੋਂ ਕੰਪਿਊਟਰ ਸਿੱਖਿਆ ਸ਼ੁਰੂ ਹੋ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਛੇਵੀਂ ਤੋਂ ਬਾਰ੍ਹਵੀਂ ਤੱਕ ਕੰਪਿਊਟਰ ਵਿਸ਼ੇ ਦੀ ਪੜ੍ਹਾਈ ਕਰਵਾਈ ਜਾਂਦੀ ਹੈ ਪਰ ਵਿਦਿਆਰਥੀਆਂ ਨੂੰ ਬਾਰ੍ਹਵੀਂ ਪਾਸ ...
ਹੰਡਿਆਇਆ, 2 ਦਸੰਬਰ (ਗੁਰਜੀਤ ਸਿੰਘ ਖੱੁਡੀ)-ਪਿੰਡ ਧਨੌਲਾ ਖ਼ੁਰਦ ਦੇ ਗੁਰਦਆਰਾ ਸਾਹਿਬ ਗੁਰੂ ਗ੍ਰੰਥ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰ ਸੰਗਤ ਕੀਰਤਨ ਜਥਾ ਛੀਨੀਵਾਲ ਅਤੇ ਢਾਡੀ, ਕਵੀਸ਼ਰ, ਪ੍ਰਚਾਰਕਾਂ ...
ਭਦੌੜ, 2 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਨੇ ਵਿਦਿਆਰਥੀਆਂ ਨੇ ...
ਰੂੜੇਕੇ ਕਲਾਂ, 2 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...
ਧਨੌਲਾ, 2 ਦਸੰਬਰ (ਜਤਿੰਦਰ ਸਿੰਘ ਧਨੌਲਾ)-ਲੜਕੀਆਂ ਦੇ ਸਕੂਲ ਉਸਾਰੀ ਦਾ ਮੱੁਦਾ ਮੰਡੀ ਨਿਵਾਸੀਆਂ ਲਈ ਨਾਸੂਰ ਬਣ ਕੇ ਰਹਿ ਗਿਆ ਹੈ | ਤਕਰੀਬਨ ਦੋ ਦਹਾਕਿਆਂ ਤੋਂ ਸਾਰੀਆਂ ਵਿਧਾਨ ਸਭਾਈ ਅਤੇ ਲੋਕ ਸਭਾਈ ਚੋਣਾਂ ਸਕੂਲ ਉਸਾਰੀ ਜਿੱਤ ਦੇ ਤੁਰੰਤ ਬਾਅਦ ਅਰੰਭ ਕਰਨ ਦੇ ਵਾਅਦੇ ...
ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਰਾਸ਼ਟਰੀ ਪੱਧਰ ਮੁਕਾਬਲਿਆਂ ਲਈ ਚੁਣੇ ਗਏ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਕਰਨਲ ...
ਰੂੜੇਕੇ ਕਲਾਂ, 2 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮਹੁੱਈਆ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...
ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)-ਅਨਿਮਕੋ ਕੰਪਨੀ ਕਾਨਪੁਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆ ਨੂੰ ਉਪਕਰਨ ਦਿੱਤੇ ਜਾਣ ਲਈ ਬਲਾਕ ਪੱਧਰੀ ਕੈਂਪ ਸਹੀਦ ਬੁੱਧੂ ਖ਼ਾਂ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਲਾਇਆ ਗਿਆ | ਕੈਂਪ ਦਾ ਉਦਘਾਟਨ ਸੁਖਵਿੰਦਰ ਸਿੰਘ ...
ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਵਲੋਂ ਸਮੱਗਰੀ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ (ਸੈ.ਸਿ) ਅਤੇ (ਐ.ਸਿ) ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੇ 74 ਦਿਵਿਯਾਂਗ ਬੱਚਿਆਂ ਨੂੰ ਅਮਿਲਕੋ ...
ਧਨੌਲਾ, 2 ਦਸੰਬਰ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਰਾਮਸਰ ਸਾਹਿਬ ਦਾ ਨਵਾਂ ਦਰਬਾਰ ਸਾਹਿਬ ਬਣਾਏ ਜਾਣ ਸਬੰਧੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਇਕ ਵਿਸ਼ਾਲ ਇਕੱਤਰਤਾ ਪਿੰਡ ਦੇ ਮੁਹਤਬਰ ਆਗੂ ਅਤੇ ਵਣ ਵਿਭਾਗ ਦੇ ਸਾਬਕਾ ਚੇਅਰਮੈਨ ਜਥੇ: ਭਰਪੂਰ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX