ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  57 minutes ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 2 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 3 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 3 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 4 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 4 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 4 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 4 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 5 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 5 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 6 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 6 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  1 minute ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 8 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 9 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 9 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 10 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 10 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 11 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 12 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  36 minutes ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਸਨਅਤ ਤੇ ਵਪਾਰ

ਸ਼ੇਅਰ ਬਾਜ਼ਾਰ ਨੂੰ ਰੇਪੋ ਰੇਟ 'ਚ 0.25 ਫੀਸਦੀ ਕਮੀ ਦੀ ਉਮੀਦ


ਮੁੰਬਈ, 2 ਦਸੰਬਰ (ਏਜੰਸੀ)- ਆਰ.ਬੀ.ਆਈ. (ਭਾਰਤੀ ਰਿਜ਼ਰਵ ਬੈਂਕ) ਰੇਪੋ ਰੇਟ 'ਚ ਕਮੀ ਕਰ ਸਕਦਾ ਹੈ | ਈ.ਟੀ. ਦੇ ਪੋਲ ਤੋਂ ਇਸ ਦੇ ਸੰਕੇਤ ਮਿਲੇ ਹਨ | ਇਸ ਪੋਲ 'ਚ ਸ਼ੇਅਰ ਬਾਜ਼ਾਰ ਨਾਲ ਜੁੜੇ 21 ਲੋਕਾਂ ਨੇ ਹਿੱਸਾ ਲਿਆ | ਕੇਂਦਰੀ ਬੈਂਕ ਇਸ ਹਫ਼ਤੇ ਆਪਣੀ ਮੁਦਰਾ ਸਮੀਖਿਆ ਦਾ ਐਲਾਨ ਕਰੇਗਾ | ਪਿਛਲੇ ਹਫ਼ਤੇ ਇਸ ਵਿੱਤੀ ਸਾਲ ਦੀ ਦੂਸਰੀ ਤਿਮਾਹੀ ਦੀ ਜੀ.ਡੀ.ਪੀ. ਵਿਕਾਸ ਦਰ ਦੇ ਅੰਕੜੇ ਆਏ ਸਨ | ਜੀ.ਡੀ.ਪੀ. ਵਿਕਾਸ ਦਰ ਘਟ ਕੇ 6 ਸਾਲ ਦੇ ਸਭ ਤੋਂ ਹੇਠਲੇ ਪੱਧਰ 'ਤੇ ਹੈ | ਇਹ ਸਤੰਬਰ ਤਿਮਾਹੀ 'ਚ 4.5 ਫੀਸਦੀ ਰਹੀ | ਆਈ.ਸੀ.ਆਈ.ਸੀ.ਆਈ. ਬੈਂਕ 'ਚ ਗਲੋਬਲ ਮਾਰਕੀਟਸ ਦੇ ਪ੍ਰਮੁੱਖ ਬੀ. ਪ੍ਰਸੰਨਾ ਨੇ ਕਿਹਾ ਕਿ ਮੈਨੂੰ ਲਗਦਾ ਹੈ ਕਿ ਆਰ.ਬੀ.ਆਈ. ਘਟਦੀ ਮੰਗ 'ਤੇ ਗੌਰ ਕਰੇਗੀ | ਰੇਪੋ ਰੇਟ ਉਹ ਹੈ ਜਿਸ 'ਤੇ ਆਰ.ਬੀ.ਆਈ. ਦੂਸਰੇ ਬੈਂਕਾਂ ਨੂੰ ਕਰਜ਼ਾ ਦਿੰਦੀ ਹੈ | ਫਿਲਹਾਲ ਇਹ ਦਰ 5.15 ਫੀਸਦੀ ਹੈ | ਇਸ ਸਾਲ ਹੁਣ ਤੱਕ ਕੇਂਦਰੀ ਬੈਂਕ 1.35 ਫੀਸਦੀ ਦੀ ਕਮੀ ਰੇਪੋ ਰੇਟ 'ਚ ਕਰ ਚੁੱਕਾ ਹੈ | ਐਚ.ਡੀ.ਐਫ਼.ਸੀ. ਬੈਂਕ ਦੇ ਮੁੱਖ ਅਰਥਸ਼ਾਸਤਰੀ ਅਭੀਕ ਬਰੂਆ ਨੇ ਕਿਹਾ ਕਿ ਕੇਂਦਰੀ ਬੈਂਕ ਦਾ ਕੇਂਦਰਣ ਰੇਟ 'ਚ ਕਮੀ ਕਰਨ ਦੀ ਬਜਾਏ ਇਸ ਦਾ ਲਾਭ ਉਪਭੋਗਤਾਵਾਂ ਤੱਕ ਜਲਦ ਪਹੁੰਚਾਉਣ 'ਤੇ ਹੋਵੇਗਾ |

ਡਾ. ਸੰਜੀਵ ਜੁਨੇਜਾ ਦਾ 'ਮੋਸਟ ਐਡਮਾਇਰਡ ਇੰਟਰਪ੍ਰੀਨਿਓਰ ਆਫ਼ ਦਾ ਯੀਅਰ' 2018-19 ਨਾਲ ਸਨਮਾਨ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਐੱਸ.ਬੀ.ਐਸ. ਬਾਇਓਟੈੱਕ ਦੇ ਸੀ. ਐਮ. ਡੀ. ਡਾ. ਸੰਜੀਵ ਜੁਨੇਜਾ ਨੂੰ ਬੀਤੇ ਦਿਨੀ ਮੁੰਬਈ ਦੇ ਹੋਟਲ ਤਾਜ ਲੈਂਡਸ 'ਚ 'ਮੋਸਟ ਐਡਮਾਇਰਡ ਇੰਟਰਪ੍ਰੀਨਿਓਰ ਆਫ਼ ਦਾ ਯੀਅਰ' 2018-19 ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਡਾ. ...

ਪੂਰੀ ਖ਼ਬਰ »

ਵੋਡਾਫ਼ੋਨ-ਆਈਡੀਆ, ਏਅਰਟੈੱਲ ਅਤੇ ਜੀਓ ਸੇਵਾਵਾਂ ਮਹਿੰਗੀਆਂ

ਨਵੀਂ ਦਿੱਲੀ, 2 ਦਸੰਬਰ (ਏਜੰਸੀ)-ਵੋਡਾਫ਼ੋਨ-ਆਈਡੀਆ, ਏਅਰਟੈੱਲ ਅਤੇ ਜੀਓ ਦੇ ਉਪਭੋਗਤਾਵਾਂ ਦੀ ਜੇਬਾਂ 'ਤੇ ਵਾਧੂ ਬੋਝ ਪੈਣ ਵਾਲਾ ਹੈ | ਦੋਵੇਂ ਪੁਰਾਣੀਆਂ ਦੂਰਸੰਚਾਰ ਕੰਪਨੀਆਂ ਨੇ ਪ੍ਰੀਪੇਡ ਮੋਬਾਈਲ ਸੇਵਾਵਾਂ ਦੀ ਦਰਾਂ 3 ਦਸੰਬਰ ਤੋਂ 42 ਫੀਸਦੀ ਤੱਕ ਵਧਾਉਣ ਦੀ ਐਲਾਨ ...

ਪੂਰੀ ਖ਼ਬਰ »

ਵਿਦੇਸ਼ੀ ਨਿਵੇਸ਼ਕਾਂ ਵਲੋਂ ਨਵੰਬਰ 'ਚ 22,872 ਕਰੋੜ ਰੁਪਏ ਨਿਵੇਸ਼

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਐਫ਼.ਪੀ.ਆਈ. (ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ) ਨੇ ਘਰੇਲੂ ਬਾਜ਼ਾਰ 'ਚ ਖਰੀਦਦਾਰੀ ਦਾ ਸਿਲਸਿਲਾ ਲਗਾਤਾਰ ਤੀਸਰੇ ਮਹੀਨੇ ਜਾਰੀ ਰੱਖਿਆ | ਉਨ੍ਹਾਂ ਭਾਰਤੀ ਪੂੰਜੀ ਬਾਜ਼ਾਰ 'ਚ ਨਵੰਬਰ 'ਚ 22,872 ਕਰੋੜ ਰੁਪਏ ਦਾ ਨਿਵੇਸ਼ ਕੀਤਾ | ਮਾਹਿਰਾਂ ...

ਪੂਰੀ ਖ਼ਬਰ »

ਭਾਰਤ 'ਚ 2020 'ਚ ਔਸਤਨ 9.2 ਫੀਸਦੀ ਵਧ ਸਕਦੀ ਹੈ ਤਨਖਾਹ-ਰਿਪੋਰਟ

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਅਗਲੇ ਸਾਲ ਭਾਰਤ 'ਚ ਕਰਮਚਾਰੀਆਂ ਦੀ ਤਨਖਾਹ ਏਸ਼ਿਆ 'ਚ ਸਭ ਤੋਂ ਵੱਧ 9.2 ਫੀਸਦੀ ਤੱਕ ਵਧ ਸਕਦੀ ਹੈ | ਹਾਲਾਂਕਿ ਇਸ ਖੁਸ਼ੀ ਨੂੰ ਮਹਿੰਗਾਈ ਕਾਫ਼ੀ ਹੱਦ ਤੱਕ ਘੱਟ ਕਰ ਦੇਵੇਗੀ ਅਤੇ ਮਹਿੰਗਾਈ ਦਰ ਨੂੰ ਠੀਕ ਕਰਨ ਬਾਅਦ ਅਸਲ ਵਾਧਾ 5 ਫੀਸਦੀ ਰਹਿ ...

ਪੂਰੀ ਖ਼ਬਰ »

ਮਿਲੇ-ਜੁਲੇ ਸੰਕੇਤਾਂ ਨਾਲ ਸ਼ੇਅਰ ਬਾਜ਼ਾਰ ਬੰਦ

ਮੁੰਬਈ, 2 ਦਸੰਬਰ (ਏਜੰਸੀ)- ਕਾਰੋਬਾਰੀ ਸੀਜ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸ਼ੇਅਰ ਬਾਜ਼ਾਰ ਮਿਲੇ-ਜੁਲੇ ਰੁਖ਼ ਦੇ ਨਾਲ ਬੰਦ ਹੋਇਆ | ਬੀ.ਐੱਸ.ਈ. ਦੇ 30 ਕੰਪਨੀਆਂ ਦੇ ਸ਼ੇਅਰਾਂ 'ਤੇ ਅਧਾਰਿਤ ਸੰਵੇਦੀ ਸੂਚਕ ਅੰਕ ਸੈਂਸੈਕਸ 8.36 ਅੰਕਾਂ (0.02 ਫੀਸਦੀ) ਦੀ ਮਾਮੂਲੀ ਤੇਜ਼ੀ ਨਾਲ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ 'ਚ ਤੇਜ਼ੀ ਦੇ ਬਾਅਦ ਆਟੋ ਕੰਪਨੀਆਂ ਦੀ ਵਿਕਰੀ ਘਟੀ

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਆਟੋ ਸੈਕਟਰ ਦੀ ਗੱਡੀ ਦਾ ਟਾਇਰ ਫਿਰ ਪੰਕਚਰ ਹੋ ਗਿਆ ਹੈ। ਤਿਉਹਾਰੀ ਸੀਜ਼ਨ ਦੌਰਾਨ ਮਾਮੂਲੀ ਤੇਜ਼ੀ ਫੜ੍ਹਨ ਦੇ ਬਾਅਦ ਇਕ ਵਾਰ ਫਿਰ ਯਾਤਰੀ ਗੱਡੀਆਂ ਦੀ ਮੰਗ ਨੂੰ ਬਰੇਕ ਲੱਗ ਗਈ ਹੈ। ਨਵੰਬਰ 'ਚ ਗੱਡੀਆਂ ਦੀ ਮੰਗ ਘੱਟ ਰਹੀ। ਸੰਭਾਵਨਾ ਹੈ ਕਿ ...

ਪੂਰੀ ਖ਼ਬਰ »

ਭਾਰਤੀ ਅਰਥ ਵਿਵਸਥਾ ਗੰਭੀਰ ਸੰਕਟ 'ਚ-ਯਸ਼ਵੰਤ ਸਿਨਹਾ

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਆਰਥਿਕ ਮੋਰਚੇ 'ਤੇ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਭਾਰਤੀ ਅਰਥਵਿਵਸਥਾ ਬਹੁਤ ਗੰਭੀਰ ਸੰਕਟ 'ਚ ਹੈ ਅਤੇ ਮੰਗ ਅਲੋਪ ਹੁੰਦੀ ਦਿਖਾਈ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX