ਤਾਜਾ ਖ਼ਬਰਾਂ


ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਊਰਜਾ ਮੰਤਰੀ ਸੁਖ ਰਾਮ ਚੌਧਰੀ ਵੀ ਕੋਰੋਨਾ ਪਾਜ਼ੀਟਿਵ
. . .  1 day ago
“ਆਪ੍ਰੇਸ਼ਨ ਗ੍ਰੀਨਜ਼’ਨਾਲ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ - ਹਰਸਿਮਰਤ ਕੌਰ ਬਾਦਲ
. . .  1 day ago
ਚੰਡੀਗੜ੍ਹ , 6 ਅਗਸਤ {ਅਜੀਤ ਬਿਊਰੋ }- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਫਲਾਂ ਅਤੇ ਸਬਜ਼ੀ ਉਤਪਾਦਕਾਂ ਨੂੰ ਹੁਲਾਰਾ ਦੇਣ ਅਤੇ ਵਿਕਰੀ ਨਾਲ ਜੁੜੀਆਂ ਮੁਸ਼ਕਿਲਾਂ ਨੂੰ ...
ਸ਼ਰਾਬ ਠੇਕੇਦਾਰਾਂ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਘੱਗਰ 'ਚ ਮਾਰੀ ਛਾਲ, ਡੁੱਬਣ ਕਾਰਨ ਹੋਈ ਮੌਤ
. . .  1 day ago
ਸੀ.ਬੀ.ਆਈ. ਨੇ ਸੁਸ਼ਾਂਤ ਮਾਮਲੇ 'ਚ 6 ਦੋਸ਼ੀਆਂ ਖਿਲਾਫ ਦਰਜ ਕੀਤਾ ਕੇਸ
. . .  1 day ago
ਅਜਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੀ.ਬੀ.ਆਈ. ਨੇ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ 6 ਦੋਸ਼ੀਆਂ ਤੇ ਹੋਰ ਵਿਅਕਤੀਆਂ ਖਿਲਾਫ...
ਮਾਨਸਾ ਜ਼ਿਲੇ 'ਚ 16 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਜ਼ਿਲੇ 'ਚ ਅੱਜ 16 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਹਨ। ਜ਼ਿਕਰਯੋਗ ਹੈ ਕਿ ਜ਼ਿਲੇ 'ਚ ਕੁੱਲ ਮਾਮਲੇ 169 ਹੋ ਗਏ ਹਨ, ਜਿਨਾਂ 'ਚ 65 ਸਿਹਤਯਾਬ ਹੋ ਚੁੱਕੇ ਹਨ। ਇਕ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਅੱਜ ਮਾਨਸਾ ਖ਼ੁਰਦ, ਲੱਲੂਆਣਾ ਰੋਡ...
ਭੱਖਾ ਤਾਰਾ ਸਿੰਘ (ਅਜਨਾਲਾ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਅਜਨਾਲਾ 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 (ਭੱਖਾ ਤਾਰਾ ਸਿੰਘ) ਦੇ ਇੱਕ ਨੌਜਵਾਨ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੇਰ ਸ਼ਾਮ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੱਖਾ ਤਾਰਾ ਸਿੰਘ ਦੇ ਰਹਿਣ ਵਾਲੇ ਨੌਜਵਾਨ ਦੀਪਕ ਨੂੰ ਕੁਝ...
ਸਮਰਾਏ ਵਿਚ ਚਾਰ ਅਤੇ ਜੰਡਿਆਲਾ ਵਿਚ ਇਕ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਸਮਰਾਏ ਵਿੱਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ ,ਪੂਨਮ ਰਾਣੀ,ਪਰਮਿੰਦਰ ਅਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ!ਮੁੱਢਲਾ ਸਿਹਤ ਕੇਂਦਰ ਜੰਡਿਆਲਾ...
ਰਾਜਪੁਰਾ 'ਚ 22 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਰਾਜਪੁਰਾ, 6 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਸ਼ਹਿਰ ਵਿਚ ਅੱਜ 22 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ । ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
179 ਲੋਕਾਂ ਨੂੰ ਲੈ ਕੇ ਚੌਥੀ ਚਾਰਟਰਡ ਉਡਾਣ ਚੰਡੀਗੜ੍ਹ ਪਹੁੰਚੀ
. . .  1 day ago
ਮੋਹਾਲੀ/ਚੰਡੀਗੜ੍ਹ , 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਰਬ ਦੇਸ਼ਾਂ 'ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਯੂ.ਏ.ਈ.ਅੰਦਰ ਫਸੇ ਹਜ਼ਾਰਾਂ ਭਾਰਤੀਆਂ 'ਚੋਂ 179...
ਪਠਾਨਕੋਟ 'ਚ ਕੋਰੋਨਾ ਦੇ ਆਏ 22 ਮਾਮਲੇ
. . .  1 day ago
ਪਠਾਨਕੋਟ, 6 ਅਗਸਤ (ਚੌਹਾਨ) - ਅੱਜ ਪਠਾਨਕੋਟ ਅੰਦਰ ਵੱਖ ਵੱਖ ਥਾਵਾਂ ਤੋਂ 22 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਰਕਾਰ ਦੀ ਡਿਸਚਾਰਜ ਪਾਲਿਸੀ ਮੁਤਾਬਿਕ ਅੱਜ ਕੋਵਿਡ19 ਹਸਪਤਾਲ ਤੋਂ 8 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ...
ਮਾਨਸਿਕ ਤੌਰ ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਇਕ ਗਰੀਬ ਕਿਸਾਨ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਵਾਲੇ ਨੌਜਵਾਨ ਪੁੱਤਰ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ 21 ਕੁ ਸਾਲਾ ਨੌਜਵਾਨ...
ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਜੰਡਿਆਲਾ ਗੁਰੂ ਵਿਖੇ ਰੈਨ ਗੰਨ ਸਿਸਟਮ ਦਾ ਟਰਾਇਲ ਲਾਇਆ ਗਿਆ
. . .  1 day ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੂਮੀ ਰੱਖਿਆ ਵਿਭਾਗ ਪੰਜਾਬ ਵੱਲੋਂ ਸ. ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸ਼੍ਰੀ ਧਰਮਿੰਦਰ ਸ਼ਰਮਾ ਮੁੱਖ ਭੂਮੀ ਪਾਲ ਪੰਜਾਬ ਦੇ ਦਿਸ਼ਾ...
ਕੈਪਟਨ ਭਲਕੇ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
. . .  1 day ago
ਚੰਡੀਗੜ੍ਹ, 6 ਅਗਸਤ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਤਰਨਤਾਰਨ 'ਚ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਡੀ...
ਨਵਾਂਸ਼ਹਿਰ ਜ਼ਿਲ੍ਹੇ 'ਚ 11 ਦੀ ਹੋਰ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਅੱਜ ਦੀ ਗਿਣਤੀ ਹੋਈ 15
. . .  1 day ago
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਕੁਝ ਸਮਾਂ ਪਹਿਲਾਂ ਆਈ ਚਾਰ ਦੀ ਕੋਰੋਨਾ ਰਿਪੋਰਟ ਤੋਂ ਬਾਅਦ 11 ਲੋਕਾਂ ਦੀ ਰਿਪੋਰਟ ਹੋਰ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਚ 10 ਵਿਅਕਤੀ...
ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 6 ਅਗਸਤ (ਤਰਨਜੀਤ ਸਿੰਘ ਕਿੰਨੜਾ) - ਪੰਜਾਬ 'ਚ 4 ਆਈ.ਏ.ਐਸ. ਤੇ 5 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ...
ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ 'ਅਪਰੇਸ਼ਨ ਗ੍ਰੀਨਜ਼' ਨੂੰ ਕਿਸਾਨਾਂ 'ਤੱਕ ਪਹੁੰਚਾਉਣ ਲਈ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ
. . .  1 day ago
ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ)-ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਭਾਰਤ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਉਨ•ਾਂ ਨੂੰ ਭਾਰਤ ਸਰਕਾਰ ਦੀ ਨਵੀਂ ਪਹਿਲਕਦਮੀ 'ਆਪਰੇਸ਼ਨ ਗ੍ਰੀਨਜ਼' ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਲਿਆਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਆਤਮ...
ਲੁਧਿਆਣਾ 'ਚ 226 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਦੀ ਹੋਈ ਮੌਤ
. . .  1 day ago
ਲੁਧਿਆਣਾ, 6 ਅਗਸਤ (ਸਲੇਮਪੁਰੀ) - ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 11 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ...
ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ ਵੱਖ ਹਲਕਿਆਂ ਵਿੱਚ ਆਵਾਜ਼ ਉਠਾਏਗੀ
. . .  1 day ago
ਸੁਲਤਾਨਪੁਰ ਲੋਧੀ 6 ਅਗਸਤ (ਥਿੰਦ,ਲਾਡੀ, ਹੈਪੀ) ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅੱਜ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਕੋਟਕਪੂਰਾ, 6 ਅਗਸਤ (ਮੋਹਰ ਸਿੰਘ ਗਿੱਲ)-ਪੱਕੇ ਰੁਜ਼ਗਾਰ ਦੇ ਲਈ ਫ਼ਿਲਪਾਈਨ (ਮਨੀਲਾ) 'ਚ ਪਿਛਲੇ 12-13 ਸਾਲਾਂ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਮਾਨ (32) ਪੁੱਤਰ ਅਵਤਾਰ ਸਿੰਘ ਮਾਨ ਵਾਸੀ ਪਿੰਡ ਫ਼ਿੱਡੇ ਕਲਾਂ (ਫ਼ਰੀਦਕੋਟ) ਦੀ ਕਿਸੇ ਅਣਪਛਾਤੇ ਵਿਅਕਤੀ ਨੇ ਸਵੇਰ ਸਮੇਂ...
ਕੇਂਦਰ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਨਿਰਮਾਣ ਤੋਂ ਕੋਰੀ ਨਾਂਹ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ 'ਚ 7 ਸਾਲਾਂ ਬੱਚੀ ਸਣੇ 7 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  1 day ago
ਫ਼ਾਜ਼ਿਲਕਾ , 6 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 7 ਹੋਰ ਕੋਰੋਨਾ ਮਾਮਲਿਆਂ ਪੁਸ਼ਟੀ ਹੋਈ ਹੈ, ਜਿਸ ਵਿਚ ਫ਼ਾਜ਼ਿਲਕਾ 'ਚ 3 ਕੇਸ, ਅਬੋਹਰ 'ਚ 3 ਕੇਸ ਅਤੇ ਜਲਾਲਾਬਾਦ 'ਚ 1 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਚ 7 ਸਾਲਾਂ ਬੱਚੀ, 60...
ਆਰ.ਸੀ.ਐਫ. ਵਲੋਂ ਘੱਟ ਭਾਰ ਵਾਲੇ ਐਲ.ਐਚ.ਬੀ. ਰੇਲ ਡੱਬੇ ਬਣਾਉਣ ਲਈ ਡਿਜ਼ਾਈਨ ਤਿਆਰ
. . .  1 day ago
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਘੱਟ ਭਾਰ ਵਾਲੇ ਐਲ.ਐਚ.ਵੀ. ਡੱਬਿਆਂ ਦੇ ਨਿਰਮਾਣ ਦਾ ਡਿਜ਼ਾਈਨ ਤਿਆਰ ਕੀਤਾ ਜਾ ਰਿਹਾ ਹੈ ਤੇ ਅਗਲੇ ਡੇਢ ਮਹੀਨੇ ਵਿਚ ਘੱਟ ਭਾਰ ਵਾਲੇ ਇਸ ਰੇਲ ਡੱਬੇ ਦਾ ਪ੍ਰੋਟੋਟਾਈਪ ਤਿਆਰ ਕਰਕੇ ਭਾਰਤੀ ਰੇਲਵੇ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼...
ਬਾਜਵਾ ਤੇ ਦੂਲੋ ਨੂੰ ਤੁਰੰਤ ਕਾਂਗਰਸ ਵਿਚੋਂ ਕੱਢਿਆ ਜਾਵੇ - ਪੰਜਾਬ ਕੈਬਨਿਟ
. . .  1 day ago
ਚੰਡੀਗੜ੍ਹ, 6 ਅਗਸਤ - ਪੰਜਾਬ ਮੰਤਰੀ ਮੰਡਲ ਦੇ ਮੰਤਰੀਆਂ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਨੁਸ਼ਾਸਨਹੀਣਤਾ ਦੇ ਚੱਲਦਿਆਂ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਟੀਵੀ ਤੇ ਫਿਲਮ ਅਦਾਕਾਰਾ ਨੇ ਕੀਤੀ ਖੁਦਕੁਸ਼ੀ
. . .  1 day ago
ਮੁੰਬਈ, 6 ਅਗਸਤ - ਟੈਲੀਵਿਜ਼ਨ ਅਦਾਕਾਰਾ ਅਨੂਪਮਾ ਪਾਠਕ ਨੇ ਦੋ ਅਗਸਤ ਨੂੰ ਆਪਣੀ ਰਿਹਾਇਸ਼ ਵਿਖੇ ਲਟਕ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਆਰਥਿਕ ਸੰਕਟ ਦੱਸਿਆ ਜਾ ਰਿਹਾ ਹੈ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਫੇਸਬੁੱਕ 'ਤੇ 10 ਮਿੰਟ...
ਪੱਤਰਕਾਰ ਸਮੇਤ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਮਿਸ਼ਨਰੀ ਸੁਸਾਇਟੀ ਯੂ.ਕੇ. ਦੀ 50ਵੀਂ ਵਰ੍ਹੇਗੰਢ ਮਨਾਈ

ਲੰਡਨ, 2 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਮਿਸ਼ਨਰੀ ਸੁਸਾਇਟੀ ਯੂ.ਕੇ. ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਕਰਵਾਉਂਦਿਆਂ ਸਿੱਖ ਮਿਸ਼ਨਰੀ ਸੁਸਾਇਟੀ ਦੀ 50ਵੀਂ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਭੁਪਿੰਦਰ ਸਿੰਘ ਵਲੋਂ ਸਹਿਜ ਪਾਠ ਦੀ ਕੀਤੀ ਗਈ ਸੇਵਾ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਪੱਟੀ ਅਤੇ ਸੁਸਾਇਟੀ ਦੇ ਛੋਟੇ-ਛੋਟੇ ਬੱਚਆਂ ਨੇ ਰਸਭਿੰਨਾ ਕੀਰਾਤਨ ਕੀਕਤਾ | ਡਾ: ਜਸਵਿੰਦਰ ਕੌਰ ਅਤੇ ਸ: ਰੂਪ ਸਿੰਘ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ, ਉਪਰੰਤ ਬੱਚਿਆਂ ਨੂੰ ਵਿਸ਼ੇਸ਼ ਅਤੇ ਨਕਦ ਇਨਾਮ ਦਿੱਤੇ ਗਏ | ਇਸ ਮੌਕੇ ਸਿੱਖ ਮਿਸ਼ਨਰੀ ਸੁਸਾਇਟੀ ਲਈ ਲੰਮੇਂ ਸਮੇਂ ਤੋਂ ਸੇਵਾ ਕਰਨ ਵਾਲੇ ਅਤੇ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਤੋਖ ਸਿੰਘ ਛੋਕਰ, ਸੁਰਿੰਦਰ ਸਿੰਘ ਪੁਰੇਵਾਲ ਅਤੇ ਹੋਰਾਂ ਦਾ ਸਨਮਾਨ ਕੀਤਾ ਗਿਆ | ਸਟੇਜ ਦੀ ਕਾਰਵਾਈ ਹਰਚਰਨ ਸਿੰਘ ਟਾਂਕ ਅਤੇ ਤੇਜਾ ਸਿੰਘ ਮਾਂਗਟ ਨੇ ਨਿਭਾਈ | ਇਸ ਮੌਕੇ ਹਰਬੰਸ ਸਿੰਘ ਕੁਲਾਰ, ਮਹਿੰਦਰ ਸਿੰਘ ਗਰੇਵਾਲ, ਚੈਂਚਲ ਸਿੰਘ ਧਾਲੀਵਾਲ, ਬਚਿੱਤਰ ਸਿੰਘ ਸਾਗੀ, ਜਰਨੈਲ ਸਿੰਘ ਜੰਡੂ, ਗੁਰਬਚਨ ਸਿੰਘ ਅਠਵਾਲ, ਖੇਮ ਸਿੰਘ, ਇੰਦਰ ਸਿੰਘ ਜੰਮੂ, ਕੁਲਵੰਤ ਸਿੰਘ ਰਾਏ, ਜਸਵੰਤ ਸਿੰਘ ਬੈਂਸ ਆਦਿ ਹਾਜ਼ਿਰ ਸਨ |

ਕੈਨੇਡਾ 'ਚ ਵਿਦੇਸ਼ੀ ਵਿਦਿਆਰਥੀਆਂ 'ਚੋਂ ਭਾਰਤੀ ਮੋਹਰੀ

ਟੋਰਾਂਟੋ/ਓਟਾਵਾ, 2 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਧਰਤੀ 'ਤੇ ਸਾਰੇ ਮਹਾਦੀਪਾਂ ਤੋਂ ਵਿਦਿਆਰਥੀ ਵਜੋਂ ਵੱਡੀ ਗਿਣਤੀ ਨੌਜਵਾਨ ਲੜਕੇ ਅਤੇ ਲੜਕੀਆਂ ਪੁੱਜ ਰਹੇ ਹਨ | ਇਮੀਗ੍ਰੇਸ਼ਨ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਇਸ ਸਮੇਂ ਉਨ੍ਹਾਂ 'ਚ ਭਾਰਤੀ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਵਧ ਰਿਹੈ ਦਸਤਾਰਾਂ ਸਜਾਉਣ ਦਾ ਰੁਝਾਨ

ਆਕਲੈਂਡ, 2 ਦਸੰਬਰ (ਹਰਮਨਪ੍ਰੀਤ ਸਿੰਘ ਸੈਣੀ)-ਸਥਾਨਕ ਟਾਕਾਨੀਨੀ ਖੇਤਰ 'ਚ ਪੈਂਦੇ ਪੁਲਮਨ ਪਾਰਕ 'ਚ ਪਹਿਲੀਆਂ ਸਿੱਖ ਖੇਡਾਂ ਦੌਰਾਨ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੌਰਾਨ ਜਿੱਥੇ ਬਹੁ-ਗਿਣਤੀ ਪੰਜਾਬੀ ਭਾਈਚਾਰੇ ਦੇ ਵਿਅਕਤੀਆਂ ਅਤੇ ਬੀਬੀਆਂ ਨੇ ਦਸਤਾਰਾਂ ਸਜਾਈਆਂ ...

ਪੂਰੀ ਖ਼ਬਰ »

ਹਿਊਸਟਨ ਪੁਲਿਸ ਵਿਭਾਗ 'ਚ ਸਿੱਖ ਆਪਣੇ ਧਾਰਮਿਕ ਚਿੰਨ੍ਹਾਂ ਸਮੇਤ ਕਰ ਸਕਣਗੇ ਨੌਕਰੀ

ਕੈਲੀਫੋਰਨੀਆ, 2 ਦਸੰਬਰ (ਹੁਸਨ ਲੜੋਆ ਬੰਗਾ)- ਹਿਊਸਟਨ, ਟੈਕਸਾਸ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਅਮਰੀਕੀ ਸਿੱਖਾਂ ਲਈ ਇਕ ਨਵੀਂ ਲਚਕਦਾਰ ਨੀਤੀ ਅਪਣਾਈ ਹੈ, ਜਿਸ ਤਹਿਤ ਸਾਬਤ ਸੂਰਤ ਸਿੱਖ ਆਪਣੇ ਧਾਰਮਿਕ ਚਿੰਨ ਨਾਲ ਹੋਸਟਨ ਪੁਲਿਸ ਵਿਭਾਗ 'ਚ ਨੌਕਰੀ ਕਰ ਸਕਣਗੇ | ਇਹ ...

ਪੂਰੀ ਖ਼ਬਰ »

ਹਮਬਰਗ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਹਮਬਰਗ, 2 ਦਸੰਬਰ (ਅਮਰਜੀਤ ਸਿੰਘ ਸਿੱਧੂ)- ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਸਮੂਹ ਸੰਗਤਾਂ ਨੇ ਮਿਲ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾਗੱਦੀ ਦਿਵਸ ਤੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦਾ ਜਨਮ ...

ਪੂਰੀ ਖ਼ਬਰ »

ਸਿੰਗਾਪੁਰ 'ਚ ਦੀਵਾਲੀ ਮੌਕੇ ਪਟਾਕੇ ਚਲਾਉਣ ਵਾਲੇ ਭਾਰਤੀ ਿਖ਼ਲਾਫ਼ ਮਾਮਲਾ ਦਰਜ

ਸਿੰਗਾਪੁਰ, 2 ਦਸੰਬਰ (ਏਜੰਸੀ)- ਸਿੰਗਾਪੁਰ 'ਚ ਭਾਰਤੀ ਮੂਲ ਦੇ ਇਕ ਵਿਅਕਤੀ 'ਤੇ ਦੀਵਾਲੀ ਮੌਕੇ ਪਟਾਕੇ ਚਲਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਸਿਵਾਸਰਵਾਨਨ ਸੁਪੀਆ ਮੁਰੂਗਨ ਨਾਂਅ ਦੇ ਵਿਅਕਤੀ ਨੂੰ ਖਤਰਨਾਕ ਪਟਾਕੇ ਚਲਾਉਣ ਿਖ਼ਲਾਫ਼ ਇਕ ਐਕਟ ਦੇ ਤਹਿਤ ਲੱਗੇ ...

ਪੂਰੀ ਖ਼ਬਰ »

ਬ੍ਰਾਜ਼ੀਲ 'ਚ ਭਗਦੜ ਮਚਣ ਕਾਰਨ 9 ਮੌਤਾਂ

ਬ੍ਰਾਜ਼ੀਲੀਆ, 2 ਦਸੰਬਰ (ਏਜੰਸੀ)- ਬ੍ਰਾਜ਼ੀਲ ਦੇ ਸਾਓ ਪਾਓਲੋ ਸ਼ਹਿਰ 'ਚ ਇਕ ਪ੍ਰੋਗਰਾਮ 'ਚ ਭਗਦੜ ਮਚਣ ਨਾਲ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ | ਪ੍ਰਸ਼ਾਸਨ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਨੂੰ ਪਰਾਈਸੋਪੋਲਿਸ 'ਚ ਇਕ ਡਾਂਸ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੈਸਟਰ (ਇੰਗਲੈਂਡ), 2 ਦਸੰਬਰ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ 'ਚ ਰਹਿ ਰਹੀਆਂ ਮਾਝੇ ਦੀਆਂ ਸੰਗਤਾਂ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ¢ ਇਸ ਮੌਕੇ ...

ਪੂਰੀ ਖ਼ਬਰ »

ਮੈਟਰੋ ਪੰਜਾਬੀ ਸਪੋਰਟਸ ਕਲੱਬ ਵਲੋਂ ਕਬੱਡੀ ਨੂੰ ਨਸ਼ਾ ਮੁਕਤ ਕਰਨ ਬਾਰੇ ਵਿਚਾਰ-ਚਰਚਾ

ਟੋਰਾਂਟੋਂ, 2 ਦਸੰਬਰ (ਹਰਜੀਤ ਸਿੰਘ ਬਾਜਵਾ)- ਮੈਟਰੋ ਪੰਜਾਬੀ ਸਪੋਰਟਸ ਕਲੱਬ ਵਲੋਂ ਸਾਲਾਨਾ ਨਾਈਟ ਬਰੈਂਪਟਨ ਦੇ ਚਾਂਦਨੀ ਬੈਕੁੰਟ ਹਾਲ 'ਚ ਕਰਵਾਈ ਗਈ, ਜਿੱਥੇ ਕਲੱਬ ਦੇ ਮੈਂਬਰਾਂ ਅਤੇ ਕਬੱਡੀ ਪ੍ਰੇਮੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਖੇਡ ਸਮਾਗਮ ਦੌਰਾਨ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰ

ਐਬਟਸਫੋਰਡ, 2 ਦਸੰਬਰ (ਗੁਰਦੀਪ ਸਿੰਘ ਗਰੇਵਾਲ)- ਇੰਡੋਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਕੈਨੇਡਾ ਵਲੋਂ ਬੌਾਬੇ ਬੈਂਕੁਟ ਹਾਲ ਵਿਖੇ ਲੰਘੇ ਦਿਨ ਇਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਲੋਅਰ ਮੇਨ ਲੈਂਡ ਅਤੇ ਵੈਨਕੂਵਰ ਤੋਂ ਸਮਾਜ ਸੇਵੀ ...

ਪੂਰੀ ਖ਼ਬਰ »

ਅਮਰੀਕਾ 'ਚ ਸੜਕ ਹਾਦਸੇ ਲਈ ਜ਼ਿੰਮੇਵਾਰ ਟਰੱਕ ਡਰਾਈਵਰ ਵਲੋਂ ਆਤਮ ਸਮਰਪਣ

ਵਾਸ਼ਿੰਗਟਨ, 2 ਦਸੰਬਰ (ਏਜੰਸੀ)- ਅਮਰੀਕਾ ਦੇ ਸੂਬੇ ਟੇਨੈਸੀ 'ਚ ਲੰਘੀ ਰਾਤ ਇਕ ਪਿਕ ਅੱਪ ਟਰੱਕ ਨਾਲ ਵਾਪਰੇ ਹਾਦਸੇ 'ਚ 2 ਭਾਰਤੀ ਵਿਦਿਆਰਥੀਆਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਟਰੱਕ ਚਾਲਕ ਨੇ ਘਟਨਾ ਦੇ ਬਾਅਦ ਆਤਮ ਸਮਰਪਣ ਕਰ ਦਿੱਤਾ | ਅਧਿਕਾਰੀਆਂ ਅਨੁਸਾਰ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚਿਆਂ ਨੂੰ ਕੋਈ ਹੁਨਰ ਸਿਖਾ ਕੇ ਹੀ ਕੈਨੇਡਾ ਭੇਜਣ-ਪੀਟਰ ਸੰਧੂ

ਐਡਮਿੰਟਨ, 2 ਦਸੰਬਰ (ਦਰਸ਼ਨ ਸਿੰਘ ਜਟਾਣਾ)- ਜੋ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਐਸ਼-ਪ੍ਰਸਤੀ ਦੀ ਖੁੱਲ੍ਹ ਦਿੰਦੇ ਹਨ, ਉਹੀ ਬੱਚੇ ਕੈਨੇਡਾ ਵਰਗੇ ਮੁਲਕ 'ਚ ਆ ਕੇ ਗਲਤ ਹਰਕਤਾਂ ਕਰਦੇ ਹਨ ਤੇ ਨਾ ਕੇਵਲ ਉਹ ਇਸ ਮੁਲਕ ਤੋਂ ਬਾਹਰ ਕਰ ਦਿੱਤੇ ਜਾਦੇ ਹਨ, ਬਲਕਿ ਹੋਰਨਾਂ ...

ਪੂਰੀ ਖ਼ਬਰ »

ਯੂ.ਕੇ. ਦੇ ਪੁਲਿਸ ਵਿਭਾਗ ਨੇ ਪ੍ਰਕਾਸ਼ ਪੁਰਬ ਮਨਾਇਆ

ਲੰਡਨ, 2 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਪੁਲਿਸ ਵਿਭਾਗ ਮੈਟਰੋਪੁਲੀਟਨ ਪੁਲਿਸ ਸਰਵਿਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਲੰਡਨ ਦੀ ਐਮਪ੍ਰੈਸ ਸਟੇਟ ਬਿਲਡਿੰਗ 'ਚ ਕਰਵਾਇਆ ਗਿਆ, ਜਿਸ 'ਚ ਪੁਲਿਸ ਵਿਭਾਗ ਦੇ ਉੱਚ ...

ਪੂਰੀ ਖ਼ਬਰ »

ਇੱਕ ਦੂਜੇ ਨੂੰ ਖੂੰਝੇ ਲਾਉਣ ਲਈ ਟੂਣੇ-ਟੱਪਿਆਂ 'ਚ ਪੰਜਾਬੀ ਵਿਦੇਸ਼ਾਂ 'ਚ ਵੀ ਮੋਹਰੀ

ਐਡਮਿੰਟਨ, 2 ਦਸੰਬਰ (ਦਰਸ਼ਨ ਸਿੰਘ ਜਟਾਣਾ)- ਭਾਵੇਂ ਕੈਨੇਡਾ ਵਰਗੇ ਵਿਕਸਤ ਮੁਲਕ ਭੂਤ-ਪ੍ਰੇਤਾਂ ਨੂੰ ਯਾਦ ਕਰਦੇ ਇਕ ਦਿਨ ਇਨ੍ਹਾਂ ਦਾ ਵੀ ਵਿਸ਼ੇਸ਼ ਤੌਰ 'ਤੇ ਮਨਾਉਦੇ ਹਨ ਤੇ ਬੱਚੇ ਘਰ-ਘਰ ਜਾ ਕਿ ਟਾਫੀਆਂ ਇਕੱਠੀਆਂ ਕਰਕੇ ਆਪਸ 'ਚ ਵੰਡਦੇ ਹਨ ਤੇ ਬਹੁਤ ਸਾਰੇ ਲੋਕ ਆਪਣੇ ...

ਪੂਰੀ ਖ਼ਬਰ »

ਭਾਰਤ ਕਸਟਮ ਇੰਟੀਲੀਜੈਂਸ ਅਧਿਕਾਰੀਆਂ ਦੀ ਲੰਡਨ, ਹਾਂਗਕਾਂਗ 'ਚ ਕਰੇਗਾ ਤਾਇਨਾਤੀ

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਕਾਰੋਬਾਰ ਦੇ ਨਾਂਅ 'ਤੇ ਹਵਾਲਾ ਰਾਸ਼ੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਰੋਕਣ ਲਈ ਭਾਰਤ ਵਲੋਂ ਲੰਡਨ, ਹਾਂਗਕਾਂਗ, ਦੁਬਈ ਅਤੇ ਬ੍ਰ੍ਰਸਲਜ਼ 'ਚ ਕਸਟਮ ਇੰਟੀਲੈਜੈਂਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ | ਸਰਹੱਦੀ ਕਰ ਜਾਸੂਸ ...

ਪੂਰੀ ਖ਼ਬਰ »

ਸਿਆਟਲ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਆਟਲ, 2 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜਿੱਥੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦੇ ਹੈੱਡ-ਗ੍ਰੰਥੀ ਭਾਈ ਹਰਦੇਵ ਸਿੰਘ ਨੂੰ ਦੋ ਹਫ਼ਤੇ ਕਥਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX