ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  about 2 hours ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 3 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 4 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 4 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 4 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 5 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 4 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 5 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 5 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 5 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 5 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 5 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 6 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 6 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 6 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 7 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 7 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 7 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 7 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 8 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 8 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 9 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 9 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 9 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 9 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 10 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 10 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 10 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  1 minute ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 11 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 11 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 11 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 12 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 12 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 12 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 13 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 14 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 14 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  30 minutes ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਹਰਿਆਣਾ / ਹਿਮਾਚਲ

ਫਾਇਰ ਬਿ੍ਗੇਡ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦੀ ਸੂਰਤ 'ਚ ਤਿੱਖੇ ਸੰਘਰਸ਼ ਦਾ ਐਲਾਨ

ਯਮੁਨਾਨਗਰ, 2 ਦਸੰਬਰ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਯਮੁਨਾਨਗਰ ਦੇ ਯੂਨੀਅਨ ਦਫ਼ਤਰ ਵਿਖੇ ਇਕ ਮੀਟਿੰਗ ਸੱਦੀ ਗਈ, ਜਿਸ ਦੌਰਾਨ ਫਾਇਰ ਸਟੇਸ਼ਨ ਵਿਖੇ ਕੰਮ ਕਰ ਰਹੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਫਾਇਰ ਬਿ੍ਗੇਡ ਦੇ ਅਧਿਕਾਰੀ ਵਲੋਂ ਕਰਮਚਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਵਿਰੋਧ 'ਚ ਫਾਇਰ ਸਰਵਿਸ ਅਤੇ ਨਗਰ ਨਿਗਮ ਇੰਪਲਾਈਜ਼ ਯੂਨੀਅਨ ਹਰਿਆਣਾ ਦੀ ਅਗਵਾਈ ਹੇਠ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੀਟਿੰਗ ਦੀ ਪ੍ਰਧਾਨਗੀ ਨਗਰ ਨਿਗਮ ਦੀ ਯਮੁਨਾਨਗਰ ਬ੍ਰਾਂਚ ਦੇ ਪ੍ਰਧਾਨ ਰਾਜਕੁਮਾਰ ਧਾਰੀਵਾਲ ਵਲੋਂ ਕੀਤੀ ਗਈ | ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਪ੍ਰੇਸ਼ਨ ਸ਼ਾਖਾ ਦੇ ਸਕੱਤਰ ਪ੍ਰਵੇਸ਼ ਪਰੋਚਾ ਨੇ ਦੱਸਿਆ ਕਿ ਫਾਇਰ ਸਰਵਿਸ ਵਲੋਂ ਭੇਜੇ ਗਏ ਪੱਤਰ ਵਿਚ ਲਿਖਿਆ ਗਿਆ ਹੈ ਕਿ ਫਾਇਰ ਬਿ੍ਗੇਡ ਅਧਿਕਾਰੀ 21 ਸੂਤਰੀ ਮੰਗ ਪੱਤਰ ਦੀ ਆੜ 'ਚ ਕਰਮਚਾਰੀਆਂ ਨੂੰ ਡਰਾ-ਧਮਕਾ ਰਹੇ ਹਨ | ਉਨ੍ਹਾਂ ਕਿਹਾ ਕਿ ਅਧਿਕਾਰੀ ਕਰਮਚਾਰੀਆਂ ਨਾਲ ਬੈਠ ਕੇ ਗੱਲਬਾਤ ਕਰਨ ਦੀ ਬਜਾਏ ਮੀਡੀਆ ਰਾਹੀਂ ਮੁਲਾਜ਼ਮਾਂ ਅਤੇ ਯੂਨੀਅਨ ਨੂੰ ਧਮਕੀਆਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਮਿਊਾਸੀਪਲ ਇੰਪਲਾਈਜ਼ ਯੂਨੀਅਨ ਹਰਿਆਣਾ ਅਜਿਹੀਆਂ ਧਮਕੀਆਂ ਨੂੰ ਬਿਲਕੱੁਲ ਵੀ ਬਰਦਾਸ਼ਤ ਨਹੀਂ ਕਰੇਗਾ, ਲਿਹਾਜ਼ਾ ਫਾਇਰ ਬਿ੍ਗੇਡ ਦੇ ਅਧਿਕਾਰੀ ਆਪਣਾ ਅੜੀਅਲ ਰਵੱਈਆ ਛੱਡ ਕੇ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਨਹੀਂ ਤਾਂ ਮਿਊਾਸੀਪਲ ਇੰਪਲਾਈਜ਼ ਯੂਨੀਅਨ ਹਰਿਆਣਾ ਫਾਇਰ ਸਰਵਿਸ ਦੇ ਫਾਇਰ ਬਿ੍ਗੇਡ ਕਰਮਚਾਰੀਆਂ ਦੇ ਸਮਰਥਨ 'ਚ ਤਿੱਖਾ ਸੰਘਰਸ਼ ਵਿੱਢੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਮ ਤਿਗਰਾ ਅਤੇ ਰਾਜ ਦੇ ਮੁੱਖ ਸੰਗਠਨ ਸਕੱਤਰ ਜਰਨੈਲ ਸਿੰਘ ਛਨਾਲੀਆ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁੱਖ ਫਾਇਰ ਅਫ਼ਸਰ ਨੇ 5 ਦਸੰਬਰ ਤੱਕ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਹੱਲ ਨਾ ਕੀਤੀਆਂ ਤਾਂ ਫਾਇਰ ਸਰਵਿਸ ਅਤੇ ਮਿਊਾਸੀਪਲ ਇੰਪਲਾਈਜ਼ ਯੂਨੀਅਨ ਹਰਿਆਣਾ 6 ਦਸੰਬਰ ਨੂੰ ਫਾਇਰ ਬਿ੍ਗੇਡ ਵਿਖੇ ਫਾਇਰ ਬਿ੍ਗੇਡ ਸੇਵਾਵਾਂ ਨੂੰ ਠੱਪ ਕਰ ਕੇ ਸੰਘਰਸ਼ ਵਿੱਢੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਸਹਿ ਸਕੱਤਰ ਬਲਦੀਪ ਤੂੰਬੀ, ਆਡੀਟਰ ਜਮੀਲ ਅਹਿਮਦ, ਖਜ਼ਾਨਚੀ ਗੁਲਜ਼ਾਰ ਅਹਿਮਦ, ਕਾਰਜਕਾਰੀ ਮੈਂਬਰ ਰਮਨ ਪਪਲਾ, ਜਨਕ ਰਾਜ, ਸ੍ਰੀ ਕਾਂਤ ਸੋਰਨ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ |

ਸੈਂਟਰ ਆਫ਼ ਐਕਸੀਲੈਂਸ 'ਚ ਦੇਸ਼ ਲਈ ਤਿਆਰ ਕੀਤੇ ਜਾਣਗੇ ਅੰਤਰਰਾਸ਼ਟਰੀ ਖਿਡਾਰੀ-ਖੇਡ ਮੰਤਰੀ ਸੰਦੀਪ ਸਿੰਘ

ਸ਼ਾਹਬਾਦ ਮਾਰਕੰਡਾ, 2 ਦਸੰਬਰ (ਅਵਤਾਰ ਸਿੰਘ)-ਹਰਿਆਣਾ ਦੇ ਖੇਡ ਤੇ ਨੌਜਵਾਨ ਪ੍ਰੋਗਰਾਮ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਹਰਿਆਣਾ ਰਾਜ ਦੇਸ਼ ਲਈ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰੇਗਾ | ਇਸ ਲਈ ਸੂਬੇ ਅੰਦਰ 8 ਤੋਂ ਲੈ ਕੇ 10 ਖੇਡਾਂ ਸਬੰਧੀ ਸੈਂਟਰ ਆਫ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ 3 ਨੌਜਵਾਨ ਜ਼ਖ਼ਮੀ

ਨੀਲੋਖੇੜੀ, 2 ਦਸੰਬਰ (ਆਹੂਜਾ)-ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਕਾਰਨ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਦੋ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ | ਦੋਵੇਂ ਜ਼ਖ਼ਮੀ ਨੌਜਵਾਨਾਂ ਨੂੰ ਕਰਨਾਲ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਦੁਕਾਨਾਂ ਦੀ ਜ਼ਮਾਨਤੀ ਰਾਸ਼ੀ ਵਧਾਏ ਜਾਣ ਵਿਰੁੱਧ ਦੁਕਾਨਦਾਰਾਂ ਦਾ ਧਰਨਾ ਚੌਥੇ ਦਿਨ 'ਚ ਦਾਖ਼ਲ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਬਰਨਾਲਾ ਰੋਡ 'ਤੇ ਸਥਿਤ ਬਾਲ ਭਵਨ ਦੀਆਂ ਤਿੰਨ ਦਰਜਨ ਤੋਂ ਵੱਧ ਦੁਕਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਮਾਨਤੀ ਰਾਸ਼ੀ ਵਧਾਏ ਜਾਣ ਦੀ ਤਜਵੀਜ਼ ਦੇ ਿਖ਼ਲਾਫ਼ ਦੁਕਾਨਦਾਰਾਂ ਦਾ ਬੇਮਿਆਦੀ ਧਰਨਾ ਅੱਜ ਚੌਥੇ ਦਿਨ ...

ਪੂਰੀ ਖ਼ਬਰ »

ਹਰਿਆਣਾ ਦੀਆਂ ਮੰਡੀਆਂ 'ਚ 73.17 ਲੱਖ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਸ਼ਾਹਬਾਦ ਮਾਰਕੰਡਾ, 2 ਦਸੰਬਰ (ਅਵਤਾਰ ਸਿੰਘ)-ਹਰਿਆਣਾ ਦੀਆਂ ਮੰਡੀਆਂ ਵਿਚ ਹੁਣ ਤੱਕ 73.17 ਲੱਖ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਝੋਨੇ ਦੀ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮੌਕੇ ਮਨੁੱਖੀ ਲੜੀ ਬਣਾ ਕੇ ਏਡਜ਼ ਬਾਰੇ ਜਾਗਰੂਕ ਕੀਤਾ

ਫ਼ਤਿਹਾਬਾਦ, 2 ਦਸੰਬਰ (ਹਰਬੰਸ ਸਿੰਘ ਮੰਡੇਰ)- ਚੌਧਰੀ ਮਨੀਰਾਮ ਗੋਦਾਰਾ ਸਰਕਾਰੀ ਮਹਿਲਾ ਕਾਲਜ ਭੋਡੀਆ ਖੇੜਾ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਕਾਲਜ ਵਿਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੇ ਤਹਿਤ ਵਿਦਿਆਰਥੀਆਂ ਨੂੰ ਐੱਚ.ਆਈ.ਵੀ. ਏਡਜ਼ ਪ੍ਰਤੀ ਜਾਗਰੂਕਤਾ ...

ਪੂਰੀ ਖ਼ਬਰ »

ਮੋਟਾਪਾ ਪੂਰੇ ਸੰਸਾਰ 'ਚ ਬੀਮਾਰੀਆਂ ਦਾ ਕਾਰਨ ਬਣਿਆ-ਮੰਜੂ ਧਾਨੂਕਾ

ਏਲਨਾਬਾਦ, 2 ਦਸੰਬਰ (ਜਗਤਾਰ ਸਮਾਲਸਰ)-ਸ਼੍ਰੀ ਵੈਸ਼ਨੂੰ ਧਾਮ ਮੰਦਰ 'ਚ ਮਹਿਲਾ ਯੋਗ ਸਮਿਤੀ ਵਲੋਂ ਤਹਿਸੀਲ ਇੰਚਾਰਜ ਮੰਜੂ ਧਾਨੂਕਾ ਦੀ ਪ੍ਰਧਾਨਗੀ ਵਿਚ ਫਿੱਟ ਇੰਡੀਆ ਮੁਹਿੰਮ ਦੇ ਤਹਿਤ ਯੋਗ ਕੈਂਪ ਦੀ ਸ਼ੁਰੁਆਤ ਮੁੱਖ ਮਹਿਮਾਨ ਪ੍ਰੀਤਮ ਦਾਸ ਮਹਿਤਾ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਏਲਨਾਬਾਦ, ਸਿਰਸਾ, 2 ਦਸੰਬਰ (ਜਗਤਾਰ ਸਮਾਲਸਰ, ਭੁਪਿੰਦਰ ਪੰਨੀਵਾਲੀਆ)- ਰਾਣੀਆ ਥਾਣਾ ਪੁਲੀਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਗੁਰੂ ਨਾਨਕ ਢਾਣੀ ਬਾਲਾਸਰ ਰੋਡ ਰਾਣੀਆ ਖੇਤਰ 'ਚੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ 20 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ ਅੰਗੀਠਾ ਗੁ: ਪਤਾਲਪੁਰੀ ਸਾਹਿਬ ਦੇ ਅਸਤ ਘਾਟ ਤੋਂ ਜਲ ਪ੍ਰਵਾਹ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 2 ਦਸੰਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਵੱਡੇ ਭਰਾ ਭਾਈ ਵੀਰ ਸਿੰਘ ਰੋਡੇ (83) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਗੀਠਾ ਅੱਜ ਪਰਿਵਾਰਕ ਮੈਂਬਰਾਂ ਅਤੇ ...

ਪੂਰੀ ਖ਼ਬਰ »

ਝੱਲੀਆਂ ਕਲਾਂ ਦਾ ਸਵ. ਹਰਬੰਸ ਸਿੰਘ ਗਿੱਲ ਯਾਦਗਾਰੀ ਖੇਡ ਮੇਲਾ 9 ਤੋਂ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)- ਪਿੰਡ ਝੱਲੀਆਂ ਕਲਾਂ ਦਾ 32ਵਾਂ ਸਵ. ਹਰਬੰਸ ਸਿੰਘ ਗਿੱਲ ਯਾਦਗਾਰੀ ਖੇਡ ਮੇਲਾ ਤੇ ਕਬੱਡੀ ਕੱਪ 9 ਤੋਂ 12 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ. ...

ਪੂਰੀ ਖ਼ਬਰ »

ਸਕੂਲ ਅਧਿਆਪਕਾ ਤੇ ਪਰਿਵਾਰ ਵਲੋਂ ਸਕੂਲ ਨੂੰ ਮਾਲੀ ਮਦਦ

ਪੁਰਖਾਲੀ, 2 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਕੂਲ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਬੜੀ ਦੇ ਅਧਿਆਪਕਾ ਹਰਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਕੂਲ ਲਈ 11 ਹਜ਼ਾਰ ਰੁਪਏ ਦੀ ਮਾਲੀ ਮਦਦ ਭੇਟ ਕੀਤੀ ਗਈ | ਇਸ ਦੌਰਾਨ ਸਕੂਲ ਦੇ ਅਧਿਆਪਕਾ ...

ਪੂਰੀ ਖ਼ਬਰ »

ਸੈਂਫਲਪੁਰ ਸਕੂਲ ਵਿਖੇ ਏਡਜ਼ ਦਿਵਸ ਮਨਾਇਆ

ਪੁਰਖਾਲੀ, 2 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਹਾਈ ਸਕੂਲ ਸੈਂਫਲਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਅਧੀਨ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ 'ਚ ਡਰਾਇੰਗ ਕੰਪੀਟੀਸ਼ਨ, ਸਲੋਗਨ ਰਾਈਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸਾਇੰਸ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਸਮਾਗਮ ਕਰਵਾਇਆ

ਬੇਲਾ, 2 ਦਸੰਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਗੁਰੂ ਜੰਡ ਸਾਹਿਬ ਵਿਖੇ ਸਵੇਰ ਦੀ ਸਭਾ ਮੌਕੇ ਧਾਰਮਿਕ 'ਤੇ ਸਮਾਜਿਕ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਖੇੜੀ ਸਲਾਬਤਪੁਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਸ਼ਲ ਪਿੰਡ ਖੇੜੀ ਸਲਾਬਤਪੁਰ ਦੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਖੇੜੀ ਸੇਵਾ-ਮੁਕਤ ਬੀ. ਡੀ. ਪੀ. ਓ. ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਿੰਡ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਇਕਾਈ ਦੀ ਚੋਣ

ਰੂਪਨਗਰ, 2 ਦਸੰਬਰ (ਪ.ਪ.)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹ ਰੋਪੜ ਦੀ ਮੀਟਿੰਗ ਰਵੀਦਾਸ ਧਰਮਸ਼ਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮ ਪਾਲ ਅਬਿਆਣਾ ਦੀ ਅਗਵਾਈ ਹੇਠ ਹੋਈ, ਜਿਸ 'ਚ ਡਾ. ਭੀਮ ਰਾਓ ਅੰਬੇਡਕਰ ਦਾ 6 ਦਸੰਬਰ ਨੂੰ ਪ੍ਰੀ-ਨਿਰਵਾਣ ਦਿਵਸ ਮਨਾਉਣ ਲਈ ਵਿਚਾਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਵੀ ਦਰਬਾਰ ਕਰਵਾਇਆ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ (ਪੁਰਾਣਾ ਗੁਰਦੁਆਰਾ) ਨੰਗਲ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ...

ਪੂਰੀ ਖ਼ਬਰ »

ਲਾਲਾ ਓਮ ਪ੍ਰਕਾਸ਼ ਅਗਰਵਾਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 2 ਦਸੰਬਰ(ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਸਾਬਕਾ ਸਰਪੰਚ ਮਦਨ ਮੋਹਨ ਭੀਮਾ ਅਤੇ ਉੱਘੇ ਸਮਾਜ ਸੇਵੀ ਡਾ. ਨਰਦੀਪਕ ਕੁਮਾਰ ਲਵਲੀ ਦੇ ਪਿਤਾ ਲਾਲਾ ਓਮ ਪ੍ਰਕਾਸ਼ ਅਗਰਵਾਲ ਨਮਿਤ ਸਥਾਨਕ ਅਨਾਜ਼ ਮੰਡੀ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਈ. ਐੱਸ. ਆਈ. ਹਸਪਤਾਲ ਜਗਾਧਰੀ ਵਿਖੇ ਆਈ. ਸੀ. ਟੀ. ਸੀ. ਕੇਂਦਰ ਦਾ ਉਦਘਾਟਨ

ਜਗਾਧਰੀ, 2 ਦਸੰਬਰ (ਜਗਜੀਤ ਸਿੰਘ)-ਵਿਸ਼ਵ ਏਡਜ਼ ਦਿਵਸ ਮੌਕੇ ਈ. ਐੱਸ. ਆਈ. ਹਸਪਤਾਲ ਜਗਾਧਰੀ ਵਿਚ ਆਈ. ਸੀ. ਟੀ. ਸੀ. ਕੇਂਦਰ ਦਾ ਉਦਘਾਟਨ ਮੁਕੰਦ ਲਾਲ ਜ਼ਿਲ੍ਹਾ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਜੈ ਦਹੀਆ ਨੇ ਕੀਤਾ | ਇਸ ਮੌਕੇ ਡਾ. ਵਿਜੈ ਦਹੀਆ ਨੇ ਦੱਸਿਆ ਕਿ ਈ. ...

ਪੂਰੀ ਖ਼ਬਰ »

ਨਚੀਕੇਤਨ ਪਬਲਿਕ ਸਕੂਲ ਨੇ ਬੈਡਮਿੰਟਨ ਮੁਕਾਬਲੇ 'ਚ ਪਹਿਲਾ ਤੇ ਤੀਸਰਾ ਸਥਾਨ ਮੱਲਿਆ

ਏਲਨਾਬਾਦ, 2 ਦਸੰਬਰ (ਜਗਤਾਰ ਸਮਾਲਸਰ)-ਸਿਰਸਾ ਦੇ ਸੇਂਟ ਜੈਵੀਅਰ ਸਕੂਲ ਵਿਚ ਸੀ.ਬੀ.ਐਸ.ਈ. ਦੁਆਰਾ ਨਿਰਮਤ ਨਬ ਆਫ਼ ਲਰਨਿੰਗ ਦੇ ਤਹਿਤ ਬੈਡਮਿੰਟਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਚਾਰ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ¢ਏਲਨਾਬਾਦ ਦੇ ਨਚੀਕੇਤਨ ...

ਪੂਰੀ ਖ਼ਬਰ »

ਨਿਰਬਾਣ ਪਿੰਡ ਦੇ ਸਰਪੰਚ 'ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਕਰਵਾਉਣ ਸਬੰਧੀ ਐਸ.ਪੀ. ਨੂੰ ਮਿਲੇ ਪਿੰਡ ਵਾਸੀ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਨਿਰਬਾਣ ਦੇ ਸਰਪੰਚ 'ਤੇ ਹੋਏ ਹਮਲੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਪਿੰਡ ਦੇ ਸੈਂਕੜੇ ਦੀ ਗਿਣਤੀ 'ਚ ਲੋਕ ਅੱਜ ਐਸ.ਪੀ. ਨੂੰ ਮਿਲੇ | ਸਿਰਸਾ ਦੇ ਮਿੰਨੀ ਸਕੱਤਰੇਤ ਵਿਚ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨਰਸਿੰਗ ਕਾਲਜ 'ਚ ਏਡਜ਼ ਦਿਵਸ ਮਨਾਇਆ

ਰਤੀਆ, 2 ਦਸੰਬਰ (ਬੇਅੰਤ ਕੌਰ ਮੰਡੇਰ)- ਸ਼ਹੀਦ ਊਧਮ ਸਿੰਘ ਨਰਸਿੰਗ ਕਾਲਜ ਬਰੋਟਾ ਵਿਚ ਵਿਸ਼ਵ ਏਡਜ਼ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ: ਬੀ. ਐਸ. ਨੱਢਾ ਅਤੇ ਪਿ੍ੰਸੀਪਲ ਡਾ ਹਰਸ਼ਰਨ ਕੌਰ ਨੱਢਾ ਨੇ ਜਾਗਰੂਕਤਾ ਰੈਲੀ ਨੂੰ ਹਰੀ ...

ਪੂਰੀ ਖ਼ਬਰ »

ਬੱਚੇ ਬੇਹਦ ਕੋਮਲ, ਮਾਂ-ਬਾਪ ਦੀ ਦੇਖਭਾਲ ਦੀ ਲੋੜ- ਉਮੇਸ਼ ਚਾਨਨਾ

ਕਰਨਾਲ, 2 ਦਸੰਬਰ (ਗੁਰਮੀਤ ਸਿੰਘ ਸੱਗੂ)- ਬੱਚੇ ਬੇਹਦ ਕੋਮਲ ਹੁੰਦੇ ਹਨ ਅਤੇ ਇਨ੍ਹਾਂ ਨੂੰ ਹਮੇਸ਼ਾ ਮਾਂ ਬਾਪ ਦੇ ਕੋਮਲ ਸਪਰਸ਼ ਵਰਗੀ ਦੇਖਭਾਲ ਦੀ ਲੋੜ ਰਹਿੰਦੀ ਹੈ | ਬਚਪਨ ਮਾਂ ਬਾਪ ਦੀ ਛਾਂ ਹੇਠ ਪਲੇ, ਵਧੇ, ਇਸ ਵਿਚ ਹੀ ਦੇਸ਼ ਦਾ ਚੰਗਾ ਭਵਿੱਖ ਲੁਕਿਆ ਹੈ | ਮਾਂ-ਬਾਪ ਦੇ ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਵਿਖੇ 58ਵਾਂ ਗੁਰੂ ਨਾਨਕ ਟੂਰਨਾਮੈਂਟ 13 ਤੋਂ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਨਾਨਕ ਯੂਥ ਵੈੱਲਫੇਅਰ ਤੇ ਸਪੋਰਟਸ ਕਲੱਬ ਖੇੜੀ ਸਲਾਬਤਪੁਰ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਿੰਦਰਪਾਲ ਸਿੰਘ ਅਤੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਐੱਮ. ਪੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਸਲੇਮਪੁਰ ਵਿਖੇ ਕੁੱਤਿਆਂ ਦੀਆਂ ਦੌੜਾਂ ਕਰਵਾਈਆਂ

ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਸਲੇਮਪੁਰ ਵਿਖੇ ਗਰਾਮ ਪੰਚਾਇਤ ਵਲੋਂ ਕੈਪਟਨ ਦੀਦਾਰ ਸਿੰਘ ਦੇ ਸਹਿਯੋਗ ਨਾਲ ਕੁੱਤਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਨ੍ਹਾਂ 'ਚ ਦੂਰ ਨੇੜਿਓਾ 72 ਕੁੱਤੇ ਸ਼ਾਮਿਲ ਹੋਏ | ਇਨ੍ਹਾਂ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਦਤਾਰਪੁਰ ਵਿਖੇ ਚੋਰੀ ਦੀਆਂ ਘਟਨਾਵਾਂ 'ਚ ਵਾਧਾ

ਮੋਰਿੰਡਾ, 2 ਦਸੰਬਰ (ਪਿ੍ਤਪਾਲ ਸਿੰਘ)-ਪਿੰਡ ਦਤਾਰਪੁਰ ਵਿਖੇ ਪਿਛਲੇ ਕਰੀਬ ਡੇਢ ਮਹੀਨੇ ਤੋਂ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਨੰੂ ਵੇਖਦਿਆਂ ਜਾਪਦਾ ਹੈ ਕਿ ਚੋਰਾਂ ਵਿਚ ਪੁਲਿਸ ਦਾ ਕੋਈ ਡਰ ਨਹੀਂ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਕਬੀਰ ਜੀ ਯੂਥ ...

ਪੂਰੀ ਖ਼ਬਰ »

ਅਖਿਲ ਡਿਸਏਬਲਡ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਮੀਟਿੰਗ

ਨੰਗਲ, 2 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਅਖਿਲ ਡਿਸਏਬਲਡ ਵੈੱਲਫੇਅਰ ਫੈੱਡਰੇਸ਼ਨ ਦੀ ਮਹੀਨਾਵਾਰ ਮੀਟਿੰਗ ਅੱਜ ਆਰਿਆ ਸਮਾਜ ਮੰਦਰ ਪੁਰਾਣਾ ਗੁਰਦੁਆਰਾ ਨੰਗਲ ਵਿਖੇ ਸੂਬਾਈ ਪ੍ਰਧਾਨ ਗੁਲਫਾਮ ਮੁਹੰਮਦ ਦੀ ਅਗਵਾਈ ਹੇਠ ਕੀਤੀ ਹੋਈ | ਇਸ ਮੀਟਿੰਗ 'ਚ ਅਪਾਹਜ ਲੋਕਾਂ ਦੀਆਂ ...

ਪੂਰੀ ਖ਼ਬਰ »

ਪਹਿਲੇ 'ਅਨੰਦਪੁਰੀ ਜਥੇ' ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ

ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਅੱਜ ਕਰੀਬ 120 ਮੈਂਬਰੀ ਅਨੰਦਪੁਰੀ ਜਥੇ ਨੇ ਦਰਸ਼ਨ ਦੀਦਾਰੇ ਕੀਤੀ | ਜਥੇ ਦੇ ਪ੍ਰਬੰਧਕ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਬੈਂਸ ਦੀ ਮੀਟਿੰਗ

ਨੂਰਪੁਰ ਬੇਦੀ, 2 ਦਸੰਬਰ (ਰਾਜੇਸ਼ ਚੌਧਰੀ, ਵਿੰਦਰਪਾਲ)-ਕੈਮਿਸਟ ਐਸੋਸੀਏਸ਼ਨ ਬੈਂਸ ਦੀ ਇਕ ਮੀਟਿੰਗ ਬੈਂਸ ਵਿਖੇ ਹੋਈ | ਇਸ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਮੈਂਬਰਾਨ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਬੈਂਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੀਆਂ ਵਿਖੇ ਪੇਂਟਿੰਗ, ਭਾਸ਼ਨ ਤੇ ਕੁਇਜ਼ ਮੁਕਾਬਲੇ ਕਰਵਾਏ

ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕੰਨਿਆ ਸੀ: ਸੈਕੰ: ਸਕੂਲ ਰੂਪਨਗਰ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਅੰਜੂ ਚੌਧਰੀ ਦੀ ਅਗਵਾਈ ਹੇਠ ਬਲਜੀਤ ਕੌਰ ਹੋਮ ਸਾਇੰਸ ਮਿਸਟੈੱ੍ਰਸ ਵਲੋਂ 'ਬਡੀਜ਼ ਗਰੁੱਪ' ਅਧੀਨ ਪੇਂਟਿੰਗ, ਭਾਸ਼ਣ ਮੁਕਾਬਲੇ ਅਤੇ ਕੁਇਜ਼ ...

ਪੂਰੀ ਖ਼ਬਰ »

ਹੌਲੀਐਾਜਲਸ ਕਾਨਵੈਂਟ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿਤ ਹੌਲੀਐਜ਼ਲਸ ਕਾਨਵੈਂਟ ਸਕੂਲ ਦੇ ਪ੍ਰਬੰਧਕਾਂ ਵਲੋਂ ਅੱਜ ਕਰਵਾਏ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲੀ ਬੱਚਿਆਂ ਨੇ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਕਰਕੇ ਹਾਜ਼ਰੀਨਾਂ ਦਾ ਮਨ ਮੋਹਿਆ ...

ਪੂਰੀ ਖ਼ਬਰ »

ਸਰਸਾ ਨੰਗਲ ਦੇ ਕਬੱਡੀ ਕੱਪ 'ਚ ਚਮਕੌਰ ਸਾਹਿਬ ਅਕੈਡਮੀ ਦੀ ਟੀਮ ਜੇਤੂ ਰਹੀ

ਭਰਤਗੜ੍ਹ, 2 ਦਸੰਬਰ (ਜਸਬੀਰ ਸਿੰਘ ਬਾਵਾ)-ਸਰਸਾ ਨੰਗਲ ਸਥਿਤ ਸਟੇਡੀਅਮ ਦਰਮਿਆਨ ਦਸ਼ਮੇਸ਼ ਸੋਸ਼ਲ ਵੈੱਲਫੇਅਰ ਸਪੋਰਟਸ ਕਲੱਬ ਦੇ ਨੁਮਾਇੰਦਿਆਂ ਵਲੋਂ ਕਰਵਾਇਆ ਪਹਿਲਾ ਕਬੱਡੀ ਕੱਪ ਦੇਰ ਰਾਤ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਦਾ ਉਦਘਾਟਨ ਉੱਘੇ ...

ਪੂਰੀ ਖ਼ਬਰ »

ਆਰ. ਟੀ. ਪੀ. ਕੰਟਰੈਕਟਰ ਵਰਕਰ ਏਟਕ ਦੀ ਇਕੱਤਰਤਾ

ਘਨੌਲੀ, 2 ਦਸੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਆਰ. ਟੀ. ਪੀ. ਕੰਟਰੈਕਟਰ ਵਰਕਰ ਏਟਕ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਆਰ. ਕੇ. ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸ਼ੁਰੂ ਹੋਣ ਤਾੋ ਪਹਿਲਾ ਆਲ ...

ਪੂਰੀ ਖ਼ਬਰ »

ਢਾਹੇ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ

ਢੇਰ, 2 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਪਿੰਡ ਢਾਹੇ ਵਿਖੇ ਸਾਬਕਾ ਚੇਅਰਮੈਨ ਰਮੇਸ਼ ਚੰਦ ਦਸਗਰਾਈਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਇਲਾਕੇ ਦੇ ...

ਪੂਰੀ ਖ਼ਬਰ »

ਸਰਕਾਰੀ ਡਬਲ ਐੱਫ ਸਕੂਲ ਨੇ 3 ਤਗਮੇ ਜਿੱਤ ਕੇ ਦੁਹਰਾਇਆ ਇਤਿਹਾਸ

ਨੰਗਲ, 2 ਦਸੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਪੱਧਰੀ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ, ਦੇ ਵਿੱਦਿਅਕ ਮੁਕਾਬਲਿਆਂ ਵਿਚ ਇਤਿਹਾਸ ਦੁਹਰਾਉਂਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਡੱਬਲ ਐੱਫ ਦੇ ਵਿਦਿਆਰਥੀਆਂ ਨੇ ਜ਼ਿਲੇ੍ਹ ਭਰ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਇਲਾਕੇ 'ਚ ਅੰਨੇ੍ਹਵਾਹ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਭਾਜਪਾ ਨੇ ਚੁੱਕੇ ਸਵਾਲ

ਸੁਖਸਾਲ, 2 ਦਸੰਬਰ (ਧਰਮ ਪਾਲ)-ਪੰਜਾਬ ਦੀ ਕੈਪਟਨ ਸਰਕਾਰ ਦੇ ਰਾਜ ਅੰਦਰ ਹਰ ਵਰਗ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ ਅਤੇ ਸੂਬੇ 'ਚ ਕਾਨੂੰਨ ਨਾਂਅ ਦੀ ਕੋਈ ਵੀ ਚੀਜ਼ ਨਹੀਂ ਹੈ | ਇਹ ਪ੍ਰਗਟਾਵਾ ਭਾਜਪਾ ਸੂਬਾ ਸਕੱਤਰ ਡਾ. ਪਰਮਿੰਦਰ ਸ਼ਰਮਾ ਨੇ ਸਾਥੀਆਂ ਸਮੇਤ ਪਿੰਡ ਭਨਾਮ ਵਿਖੇ ...

ਪੂਰੀ ਖ਼ਬਰ »

'ਬੰਦੇ ਖਾਣੀ' ਨਹਿਰ 'ਚ ਡਿਗੀ ਔਰਤ ਦੀ ਲਾਸ਼ ਬਰਾਮਦ

ਡੱਬਵਾਲੀ, 2 ਦਸੰਬਰ (ਇਕਬਾਲ ਸਿੰਘ ਸ਼ਾਂਤ)- ਕੱਲ੍ਹ ਦੇਰ ਸ਼ਾਮ ਪਿੰਡ ਅਬੁੱਬਸ਼ਹਿਰ ਨੇੜਿਓਾ ਲੰਘਦੀ 'ਬੰਦੇ ਖਾਣੀ' ਰਾਜਸਥਾਨ ਕੈਨਾਲ 'ਚ ਸ਼ੱਕੀ ਹਾਲਾਤਾਂ 'ਚ ਡਿੱਗੀ 26 ਔਰਤ ਰੇਖਾ ਉਰਫ਼ ਸਿਮਰਨ ਦੀ ਲਾਸ਼ ਨੂੰ ਅੱਜ ਪੁਲਿਸ ਨੇ ਬਰਾਮਦ ਕਰ ਲਈ | ਪੁਲਿਸ ਨੇ ਮਿ੍ਤਕਾ ਦੀ ਮਾਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਝਾੜੂ ਚੁੱਕ ਪ੍ਰਦਰਸ਼ਨ

ਕਰਨਾਲ, 2 ਦਸੰਬਰ (ਗੁਰਮੀਤ ਸਿੰਘ ਸੱਗੂ)- ਨਗਰ ਕੌਾਸਲ ਕਰਮਚਾਰੀ ਸੰਘ ਨਾਲ ਜੁੜੇ ਕਰਮਚਾਰੀਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਪੈਰੋਲ 'ਤੇ ਰੱਖਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਸੀ. ਐੱਮ. ਸਿਟੀ ਵਿਖੇ ਜੋਰਦਾਰ 'ਝਾੜੂ ਉਠਾਓ ਸਰਕਾਰ ਜਗਾਓ' ਵਿਰੋਧ ਪ੍ਰਦਰਸ਼ਨ ਕੀਤਾ | ਨਗਰ ...

ਪੂਰੀ ਖ਼ਬਰ »

ਚੰਗੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਵੇਚਣਾ ਵਪਾਰੀਆਂ ਦੀ ਨੈਤਿਕ ਜ਼ਿੰਮੇਵਾਰੀ-ਅਰਵਿੰਦ ਮਾਨ

ਕਰਨਾਲ, 2 ਦਸੰਬਰ (ਗੁਰਮੀਤ ਸਿੰਘ ਸੱਗੂ)- ਖਾਣ ਪੀਣ ਵਾਲੀਆਂ ਚੀਜਾਂ ਦੇ ਗੁਣ ਸੁਧਾਰ ਲਈ ਸਿਹਤ ਵਿਭਾਗ ਵਲੋਂ ਦਿੱਤੀ ਗਈ ਟ੍ਰੇਨਿੰਗ ਤੋਂ ਬਾਅਦ ਸਰਟੀਫ਼ਿਕੇਟ ਦਿੱਤੇ ਜਾਣ ਦੀ ਯੋਜਨਾਂ ਨੂੰ ਭਰਵਾ ਹੁੰਗਾਰਾਂ ਮਿਲਿਆ, ਜਿਸਦਾ ਲਾਭ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਕਰਨਾਲ, 2 ਦਸੰਬਰ (ਗੁਰਮੀਤ ਸਿੰਘ ਸੱਗੂ)- ਜਰਨੈਲੀ ਸੜਕ 'ਤੇ ਸਥਿਤ ਰੰਬਾ ਮੋੜ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਕਲਪਨਾ ਚਾਵਲਾ ਮੈਡੀਕਲ ਕਾਲਜ ਅਤੇ ...

ਪੂਰੀ ਖ਼ਬਰ »

ਦੋ ਸਾਲਾ ਬੱਚੀ ਦੀ ਰੇਹੜੀ ਤੋਂ ਡਿਗਣ ਕਾਰਨ ਮੌਤ

ਟੋਹਾਣਾ, 2 ਦਸੰਬਰ (ਗੁਰਦੀਪ ਸਿੰਘ ਭੱਟੀ)- ਪਿੰਡ ਧਾਂਗੜ ਵਿਚ ਬੱਚਿਆਂ ਦੇ ਖੇਡਦੇ ਸਮੇਂ ਕਰੀਬ ਦੋ ਸਾਲ ਦੀ ਬੱਚੀ ਭੂਮੀ ਪੁੱਤਰੀ ਵਿਜੈ ਕੁਮਾਰ ਅਚਾਨਤ ਚੌਕ ਵਿਚ ਖੜੀ ਰੇਹੜੀ ਤੋਂ ਡਿੱਗਣ 'ਤੇ ਮੌਤ ਹੋ ਗਈ | ਬੱਚੀ ਦੇ ਸਿਰ ਵਿਚ ਸੱਟ ਲੱਗਣ 'ਤੇ ਹਿਸਾਰ ਰੈਫ਼ਰ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀਆਂ ਬੈਟਰੀਆਂ ਚੋਰੀ

ਟੋਹਾਣਾ, 2 ਦਸੰਬਰ (ਗੁਰਦੀਪ ਸਿੰਘ ਭੱਟੀ)- ਉਪਮੰਡਲ ਦੇ ਪਿੰਡ ਕਮਾਲਵਾਲਾ ਦੀਆਂ ਗਲੀਆਂ ਵਿਚ ਲੱਗੀਆਂ ਸੋਲਰ ਉਰਜ਼ਾ ਵਾਲੀ ਲਾਈਟਾਂ ਦੀਆਂ ਚਾਰ ਬੈਟਰੀਆਂ ਚੋਰੀ ਹੋਣ ਤੇ ਪੁਲਿਸ ਨੇ ਸਰਪੰਚ ਈਸ਼ਵਰ ਨੈਨ ਦੀ ਸ਼ਿਕਾਇਤ 'ਤੇ ਅਨਪਛਾਤੇ ਚੋਰ ਗਰੋਹ ਵਿਰੁੱਧ ਮਾਮਲਾ ਦਰਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਸਕੱਤਰੇਤ ਵਿਖੇ ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ

ਟੋਹਾਣਾ, 2 ਦਸੰਬਰ (ਗੁਰਦੀਪ ਸਿੰਘ ਭੱਟੀ) - ਕਿਸਾਨਾਂ ਵਿਰੁੱਧ ਦਰਜ਼ ਮਾਮਲਿਆਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਂਬਦੀਆਂ ਦਾ ਜਿਲ੍ਹਾਂ ਹੈੱਡ ਕਵਾਟਰ ਫਤਿਹਾਬਾਦ ਸਕੱਤਰੇਤ ਦੇ ਸਾਹਮਣੇ ਅੱਜ 6ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਜਿਸ ਵਿਚ 80 ਸਾਲਾ ਬਜੁਰਗ ਕਿਸਾਨ ਬਲਦੇਵ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਦੀ ਸ਼ਾਖਾ ਵਲੋਂ ਕਰਵਾਏ ਗਏ ਮੁਕਾਬਲੇ

ਨਰਾਇਣਗੜ੍ਹ, 2 ਦਸੰਬਰ (ਪੀ ਸਿੰਘ)-ਨਰਾਇਣਗੜ੍ਹ ਦੇ ਐੱਨ. ਆਰ. ਐੱਮ. ਹਾਈ ਸਕੂਲ ਵਿਖੇ ਬੈਂਕ ਆਫ਼ ਬੜੌਦਾ ਦੀ ਸ਼ਾਖਾ ਵਲੋਂ ਡਰਾਇੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੈਂਕ ਆਫ਼ ਬੜੌਦਾ ਦੇ ਪ੍ਰਬੰਧਕ ਅੰਕੁਰ ਚੰਦੇਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਮਿੱਡ-ਡੇਅ ਮੀਲ ਕੁੱਕ ਯੂਨੀਅਨ ਦੀ ਮੀਟਿੰਗ

ਜਗਰਾਉਂ, 2 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)- ਮਿੱਡ-ਡੇ ਮੀਲ ਕੁੱਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਮੀਟਿੰਗ ਵਿਚ ਮਿਡ-ਡੇ ਮੀਲ ਕੁੱਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਪ੍ਰਤੀ ...

ਪੂਰੀ ਖ਼ਬਰ »

ਕੌ ਾਸਲਰ ਲਾਲਾ ਸੁਰਿੰਦਰ ਅਟਵਾਲ ਨੇ ਕਰਵਾਈ ਬੂਟੇ ਲਗਾਉਣ ਦੀ ਸ਼ੁਰੂਆਤ

ਲੁਧਿਆਣਾ, 2 ਦਸੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਪ੍ਰਦੂਸ਼ਣ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਕਾਰਵਾਈ ਤਹਿਤ ਸ਼ੁੱਕਰਵਾਰ ਨੂੰ ਵਾਰਡ 84 'ਚ ਕੌਾਸਲਰ ਲਾਲਾ ਸੁਰਿੰਦਰ ਅਟਵਾਲ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ...

ਪੂਰੀ ਖ਼ਬਰ »

ਐੱਮ. ਪੀ. ਮਨੀਸ਼ ਤਿਵਾੜੀ ਸਤਵਿੰਦਰ ਜਵੱਦੀ ਦੇ ਗ੍ਰਹਿ ਪੁੱਜੇ

ਲੁਧਿਆਣਾ, 2 ਦਸੰਬਰ (ਕਵਿਤਾ ਖੁੱਲਰ)-ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ਼੍ਰੀ ਮੁਨੀਸ਼ ਤਿਵਾੜੀ ਅੱਜ ਪੰਜਾਬ ਪ੍ਰਦੇਸ ਕਾਂਗਰਸ ਦੇ ਸਕੱਤਰ ਸਤਵਿੰਦਰ ਜਵੱਦੀ ਦੇ ਵੱਡੇ ਭਰਾ ਤੇ ਉਂੱਘੇ ਸਮਾਜ ਸੇਵਕ ਯਾਦਵਿੰਦਰ ਜਵੱਦੀ ਦੇ ਬੇਵਕਤ ਅਕਾਲ ਚਲਾਣੇ ਤੇ ...

ਪੂਰੀ ਖ਼ਬਰ »

ਬੀ.ਸੀ.ਐਮ. ਸਕੂਲ ਬਸੰਤ ਐਵੇਨਿਊ ਦੁੱਗਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਫੁੱਲਾਂਵਾਲ, 2 ਦਸੰਬਰ (ਮਨਜੀਤ ਸਿੰਘ ਦੁੱਗਰੀ)-ਬਸੰਤ ਐਵਨਿਊ ਸਥਿਤ ਬੀ.ਸੀ.ਐਮ. ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਡਾਕਟਰ ਮੰਜੂ ਸਾਹਨੀ ਪਿ੍ੰਸੀਪਲ ਜੀ.ਸੀ.ਜੀ. ਲੁਧਿਆਣਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ¢ ਸਕੂਲ ਦੀ ਪ੍ਰਬੰਧਕੀ ...

ਪੂਰੀ ਖ਼ਬਰ »

ਮਾਤਾ ਮੋਹਣ ਦੇਈ ਓਸਵਾਲ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਡਾਬਾ/ਲੁਹਾਰਾ, 2 ਦਸੰਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਜੈਨ ਕਾਲੋਨੀ ਡਾਬਾ ਸਥਿਤ ਮਾਤਾ ਮੋਹਣ ਦੇਈ ਉਸਵਾਲ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਸੀ. ਈ.ਓ. ਮੈਡਮ ਮਧੂ ਰੂਬੀ ਲਾਾਬਾ, ਪਿ੍ਸੀਪਲ ਮੈਡਮ ਰਜਨੀਸ਼ ਬਾਲਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ¢ ਜਿਸ ਵਿੱਚ ਪ੍ਰਸਿੱਧ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਬੇਕਰੀ ਦੀ ਦੁਕਾਨ 'ਚ ਲੱਗੀ ਅੱਗ

ਨੀਲੋਖੇੜੀ, 2 ਦਸੰਬਰ (ਆਹੂਜਾ)-ਨੀਲਨਗਰ ਮਾਰਕੀਟ ਵਿਚਲੀ ਪੁਰਾਣੀ ਖੁਰਾਣਾ ਬੇਕਰੀ ਦੀ ਦੁਕਾਨ ਵਿਚ ਲੱਗੀ ਅੱਗ ਕਾਰਨ ਹਜ਼ਾਰਾਂ ਰੁ: ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਗਨੀਮਤ ਰਹੀ ਕਿ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ ਗਿਆ ਨਹੀਂ ਤਾਂ ਨੁਕਸਾਨ ਹੋਰ ਵੀ ਵੱਧ ਸਕਦਾ ਸੀ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁੱਤਰ ਦੀ ਮੌਤ, ਪਿਤਾ ਜ਼ਖ਼ਮੀ

ਜਗਾਧਰੀ, 2 ਦਸੰਬਰ (ਜਗਜੀਤ ਸਿੰਘ)-ਸੜਕ ਹਾਦਸੇ 'ਚ ਪੁੱਤਰ ਦੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ, ਜਦਕਿ ਉਸ ਦੇ ਪਿਤਾ ਨੂੰ ...

ਪੂਰੀ ਖ਼ਬਰ »

ਡਰਾ-ਧਮਕਾ ਕੇ ਔਰਤ ਨਾਲ ਜਬਰ ਜਨਾਹ, ਕੇਸ ਦਰਜ

ਸਿਰਸਾ, 2 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਇੰਦਰਪੁਰੀ ਮੁਹੱਲਾ ਵਾਸੀ ਇਕ ਔਰਤ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਚਿਰਾਗ਼ ਨਾਂਅ ਦੇ ਨੌਜਵਾਨ ਿਖ਼ਲਾਫ਼ ਡਰਾ-ਧਮਕਾ ਕੇ ਕਈ ਵਾਰ ਜਬਰ ਜਨਾਹ ਕਰਨ ਦੇ ਦੋਸ਼ ਲਗਾਇਆ ਹੈ | ਮਹਿਲਾ ਦੀ ਸ਼ਿਕਾਇਤ 'ਤੇ ਪੁਲਿਸ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX