ਤਾਜਾ ਖ਼ਬਰਾਂ


ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਊਰਜਾ ਮੰਤਰੀ ਸੁਖ ਰਾਮ ਚੌਧਰੀ ਵੀ ਕੋਰੋਨਾ ਪਾਜ਼ੀਟਿਵ
. . .  1 day ago
“ਆਪ੍ਰੇਸ਼ਨ ਗ੍ਰੀਨਜ਼’ਨਾਲ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ - ਹਰਸਿਮਰਤ ਕੌਰ ਬਾਦਲ
. . .  1 day ago
ਚੰਡੀਗੜ੍ਹ , 6 ਅਗਸਤ {ਅਜੀਤ ਬਿਊਰੋ }- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਫਲਾਂ ਅਤੇ ਸਬਜ਼ੀ ਉਤਪਾਦਕਾਂ ਨੂੰ ਹੁਲਾਰਾ ਦੇਣ ਅਤੇ ਵਿਕਰੀ ਨਾਲ ਜੁੜੀਆਂ ਮੁਸ਼ਕਿਲਾਂ ਨੂੰ ...
ਸ਼ਰਾਬ ਠੇਕੇਦਾਰਾਂ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਘੱਗਰ 'ਚ ਮਾਰੀ ਛਾਲ, ਡੁੱਬਣ ਕਾਰਨ ਹੋਈ ਮੌਤ
. . .  1 day ago
ਸੀ.ਬੀ.ਆਈ. ਨੇ ਸੁਸ਼ਾਂਤ ਮਾਮਲੇ 'ਚ 6 ਦੋਸ਼ੀਆਂ ਖਿਲਾਫ ਦਰਜ ਕੀਤਾ ਕੇਸ
. . .  1 day ago
ਅਜਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੀ.ਬੀ.ਆਈ. ਨੇ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ 6 ਦੋਸ਼ੀਆਂ ਤੇ ਹੋਰ ਵਿਅਕਤੀਆਂ ਖਿਲਾਫ...
ਮਾਨਸਾ ਜ਼ਿਲੇ 'ਚ 16 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਜ਼ਿਲੇ 'ਚ ਅੱਜ 16 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਹਨ। ਜ਼ਿਕਰਯੋਗ ਹੈ ਕਿ ਜ਼ਿਲੇ 'ਚ ਕੁੱਲ ਮਾਮਲੇ 169 ਹੋ ਗਏ ਹਨ, ਜਿਨਾਂ 'ਚ 65 ਸਿਹਤਯਾਬ ਹੋ ਚੁੱਕੇ ਹਨ। ਇਕ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਅੱਜ ਮਾਨਸਾ ਖ਼ੁਰਦ, ਲੱਲੂਆਣਾ ਰੋਡ...
ਭੱਖਾ ਤਾਰਾ ਸਿੰਘ (ਅਜਨਾਲਾ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਅਜਨਾਲਾ 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 (ਭੱਖਾ ਤਾਰਾ ਸਿੰਘ) ਦੇ ਇੱਕ ਨੌਜਵਾਨ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੇਰ ਸ਼ਾਮ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੱਖਾ ਤਾਰਾ ਸਿੰਘ ਦੇ ਰਹਿਣ ਵਾਲੇ ਨੌਜਵਾਨ ਦੀਪਕ ਨੂੰ ਕੁਝ...
ਸਮਰਾਏ ਵਿਚ ਚਾਰ ਅਤੇ ਜੰਡਿਆਲਾ ਵਿਚ ਇਕ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਸਮਰਾਏ ਵਿੱਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ ,ਪੂਨਮ ਰਾਣੀ,ਪਰਮਿੰਦਰ ਅਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ!ਮੁੱਢਲਾ ਸਿਹਤ ਕੇਂਦਰ ਜੰਡਿਆਲਾ...
ਰਾਜਪੁਰਾ 'ਚ 22 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਰਾਜਪੁਰਾ, 6 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਸ਼ਹਿਰ ਵਿਚ ਅੱਜ 22 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ । ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
179 ਲੋਕਾਂ ਨੂੰ ਲੈ ਕੇ ਚੌਥੀ ਚਾਰਟਰਡ ਉਡਾਣ ਚੰਡੀਗੜ੍ਹ ਪਹੁੰਚੀ
. . .  1 day ago
ਮੋਹਾਲੀ/ਚੰਡੀਗੜ੍ਹ , 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਰਬ ਦੇਸ਼ਾਂ 'ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਯੂ.ਏ.ਈ.ਅੰਦਰ ਫਸੇ ਹਜ਼ਾਰਾਂ ਭਾਰਤੀਆਂ 'ਚੋਂ 179...
ਪਠਾਨਕੋਟ 'ਚ ਕੋਰੋਨਾ ਦੇ ਆਏ 22 ਮਾਮਲੇ
. . .  1 day ago
ਪਠਾਨਕੋਟ, 6 ਅਗਸਤ (ਚੌਹਾਨ) - ਅੱਜ ਪਠਾਨਕੋਟ ਅੰਦਰ ਵੱਖ ਵੱਖ ਥਾਵਾਂ ਤੋਂ 22 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਰਕਾਰ ਦੀ ਡਿਸਚਾਰਜ ਪਾਲਿਸੀ ਮੁਤਾਬਿਕ ਅੱਜ ਕੋਵਿਡ19 ਹਸਪਤਾਲ ਤੋਂ 8 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ...
ਮਾਨਸਿਕ ਤੌਰ ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਇਕ ਗਰੀਬ ਕਿਸਾਨ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਵਾਲੇ ਨੌਜਵਾਨ ਪੁੱਤਰ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ 21 ਕੁ ਸਾਲਾ ਨੌਜਵਾਨ...
ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਜੰਡਿਆਲਾ ਗੁਰੂ ਵਿਖੇ ਰੈਨ ਗੰਨ ਸਿਸਟਮ ਦਾ ਟਰਾਇਲ ਲਾਇਆ ਗਿਆ
. . .  1 day ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੂਮੀ ਰੱਖਿਆ ਵਿਭਾਗ ਪੰਜਾਬ ਵੱਲੋਂ ਸ. ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸ਼੍ਰੀ ਧਰਮਿੰਦਰ ਸ਼ਰਮਾ ਮੁੱਖ ਭੂਮੀ ਪਾਲ ਪੰਜਾਬ ਦੇ ਦਿਸ਼ਾ...
ਕੈਪਟਨ ਭਲਕੇ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
. . .  1 day ago
ਚੰਡੀਗੜ੍ਹ, 6 ਅਗਸਤ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਤਰਨਤਾਰਨ 'ਚ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਡੀ...
ਨਵਾਂਸ਼ਹਿਰ ਜ਼ਿਲ੍ਹੇ 'ਚ 11 ਦੀ ਹੋਰ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਅੱਜ ਦੀ ਗਿਣਤੀ ਹੋਈ 15
. . .  1 day ago
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਕੁਝ ਸਮਾਂ ਪਹਿਲਾਂ ਆਈ ਚਾਰ ਦੀ ਕੋਰੋਨਾ ਰਿਪੋਰਟ ਤੋਂ ਬਾਅਦ 11 ਲੋਕਾਂ ਦੀ ਰਿਪੋਰਟ ਹੋਰ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਚ 10 ਵਿਅਕਤੀ...
ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 6 ਅਗਸਤ (ਤਰਨਜੀਤ ਸਿੰਘ ਕਿੰਨੜਾ) - ਪੰਜਾਬ 'ਚ 4 ਆਈ.ਏ.ਐਸ. ਤੇ 5 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ...
ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ 'ਅਪਰੇਸ਼ਨ ਗ੍ਰੀਨਜ਼' ਨੂੰ ਕਿਸਾਨਾਂ 'ਤੱਕ ਪਹੁੰਚਾਉਣ ਲਈ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ
. . .  1 day ago
ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ)-ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਭਾਰਤ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਉਨ•ਾਂ ਨੂੰ ਭਾਰਤ ਸਰਕਾਰ ਦੀ ਨਵੀਂ ਪਹਿਲਕਦਮੀ 'ਆਪਰੇਸ਼ਨ ਗ੍ਰੀਨਜ਼' ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਲਿਆਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਆਤਮ...
ਲੁਧਿਆਣਾ 'ਚ 226 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਦੀ ਹੋਈ ਮੌਤ
. . .  1 day ago
ਲੁਧਿਆਣਾ, 6 ਅਗਸਤ (ਸਲੇਮਪੁਰੀ) - ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 11 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ...
ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ ਵੱਖ ਹਲਕਿਆਂ ਵਿੱਚ ਆਵਾਜ਼ ਉਠਾਏਗੀ
. . .  1 day ago
ਸੁਲਤਾਨਪੁਰ ਲੋਧੀ 6 ਅਗਸਤ (ਥਿੰਦ,ਲਾਡੀ, ਹੈਪੀ) ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅੱਜ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਕੋਟਕਪੂਰਾ, 6 ਅਗਸਤ (ਮੋਹਰ ਸਿੰਘ ਗਿੱਲ)-ਪੱਕੇ ਰੁਜ਼ਗਾਰ ਦੇ ਲਈ ਫ਼ਿਲਪਾਈਨ (ਮਨੀਲਾ) 'ਚ ਪਿਛਲੇ 12-13 ਸਾਲਾਂ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਮਾਨ (32) ਪੁੱਤਰ ਅਵਤਾਰ ਸਿੰਘ ਮਾਨ ਵਾਸੀ ਪਿੰਡ ਫ਼ਿੱਡੇ ਕਲਾਂ (ਫ਼ਰੀਦਕੋਟ) ਦੀ ਕਿਸੇ ਅਣਪਛਾਤੇ ਵਿਅਕਤੀ ਨੇ ਸਵੇਰ ਸਮੇਂ...
ਕੇਂਦਰ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਨਿਰਮਾਣ ਤੋਂ ਕੋਰੀ ਨਾਂਹ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ 'ਚ 7 ਸਾਲਾਂ ਬੱਚੀ ਸਣੇ 7 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  1 day ago
ਫ਼ਾਜ਼ਿਲਕਾ , 6 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 7 ਹੋਰ ਕੋਰੋਨਾ ਮਾਮਲਿਆਂ ਪੁਸ਼ਟੀ ਹੋਈ ਹੈ, ਜਿਸ ਵਿਚ ਫ਼ਾਜ਼ਿਲਕਾ 'ਚ 3 ਕੇਸ, ਅਬੋਹਰ 'ਚ 3 ਕੇਸ ਅਤੇ ਜਲਾਲਾਬਾਦ 'ਚ 1 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਚ 7 ਸਾਲਾਂ ਬੱਚੀ, 60...
ਆਰ.ਸੀ.ਐਫ. ਵਲੋਂ ਘੱਟ ਭਾਰ ਵਾਲੇ ਐਲ.ਐਚ.ਬੀ. ਰੇਲ ਡੱਬੇ ਬਣਾਉਣ ਲਈ ਡਿਜ਼ਾਈਨ ਤਿਆਰ
. . .  1 day ago
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਘੱਟ ਭਾਰ ਵਾਲੇ ਐਲ.ਐਚ.ਵੀ. ਡੱਬਿਆਂ ਦੇ ਨਿਰਮਾਣ ਦਾ ਡਿਜ਼ਾਈਨ ਤਿਆਰ ਕੀਤਾ ਜਾ ਰਿਹਾ ਹੈ ਤੇ ਅਗਲੇ ਡੇਢ ਮਹੀਨੇ ਵਿਚ ਘੱਟ ਭਾਰ ਵਾਲੇ ਇਸ ਰੇਲ ਡੱਬੇ ਦਾ ਪ੍ਰੋਟੋਟਾਈਪ ਤਿਆਰ ਕਰਕੇ ਭਾਰਤੀ ਰੇਲਵੇ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼...
ਬਾਜਵਾ ਤੇ ਦੂਲੋ ਨੂੰ ਤੁਰੰਤ ਕਾਂਗਰਸ ਵਿਚੋਂ ਕੱਢਿਆ ਜਾਵੇ - ਪੰਜਾਬ ਕੈਬਨਿਟ
. . .  1 day ago
ਚੰਡੀਗੜ੍ਹ, 6 ਅਗਸਤ - ਪੰਜਾਬ ਮੰਤਰੀ ਮੰਡਲ ਦੇ ਮੰਤਰੀਆਂ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਨੁਸ਼ਾਸਨਹੀਣਤਾ ਦੇ ਚੱਲਦਿਆਂ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਟੀਵੀ ਤੇ ਫਿਲਮ ਅਦਾਕਾਰਾ ਨੇ ਕੀਤੀ ਖੁਦਕੁਸ਼ੀ
. . .  1 day ago
ਮੁੰਬਈ, 6 ਅਗਸਤ - ਟੈਲੀਵਿਜ਼ਨ ਅਦਾਕਾਰਾ ਅਨੂਪਮਾ ਪਾਠਕ ਨੇ ਦੋ ਅਗਸਤ ਨੂੰ ਆਪਣੀ ਰਿਹਾਇਸ਼ ਵਿਖੇ ਲਟਕ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਆਰਥਿਕ ਸੰਕਟ ਦੱਸਿਆ ਜਾ ਰਿਹਾ ਹੈ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਫੇਸਬੁੱਕ 'ਤੇ 10 ਮਿੰਟ...
ਪੱਤਰਕਾਰ ਸਮੇਤ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551

ਜਲੰਧਰ

ਅਟਾਰੀ ਬਾਜ਼ਾਰ ਦੇ ਤੰਗ ਇਲਾਕੇ 'ਚ ਪੁੱਜੀ ਵਿਧਾਨ ਸਭਾ ਕਮੇਟੀ

ਜਲੰਧਰ, 2 ਦਸੰਬਰ (ਸ਼ਿਵ ਸ਼ਰਮਾ)- ਨਗਰ ਨਿਗਮ ਦੇ ਕੰਮਕਾਜ ਦੇਖਣ ਲਈ ਆਈ ਵਿਧਾਨ ਸਭਾ ਦੀ ਕਮੇਟੀ ਨੇ ਅਟਾਰੀ ਬਾਜ਼ਾਰ ਦੇ ਤੰਗ ਇਲਾਕੇ ਵਿਚ ਕਰੀਬ 36 ਦੁਕਾਨਾਂ ਦੇ ਕਰੀਬ ਬਣ ਰਹੀ ਮਾਰਕੀਟ ਦਾ ਮੌਕਾ ਦੇਖਿਆ ਹੈ | ਇਕ ਪਾਸੇ ਜਿੱਥੇ ਕਮੇਟੀ ਨੇ ਇਸ ਜਗਾ 'ਤੇ ਪੁੱਜ ਕੇ ਨਿਗਮ ਪ੍ਰਸ਼ਾਸਨ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੱਤਾ ਹੈ | ਕਮੇਟੀ ਦੇ ਇਸ ਦੌਰੇ ਨਾਲ ਨਿਗਮ ਦੀ ਨਾਜਾਇਜ਼ ਇਮਾਰਤਾਂ ਬਾਰੇ ਕੀਤੀ ਗਈ ਕਾਰਵਾਈ ਦੀ ਨਾ ਸਿਰਫ਼ ਪੋਲ ਖੁੱਲ ਗਈ ਹੈ ਕਿ ਆਮ ਲੋਕਾਂ ਦੀਆਂ ਇਮਾਰਤਾਂ ਨੂੰ ਤਾਂ ਢਾਹਿਆ ਜਾ ਰਿਹਾ ਹੈ ਜਾਂ ਫਿਰ ਸੀਲ ਕੀਤਾ ਜਾ ਰਿਹਾ ਹੈ | ਅਟਾਰੀ ਬਾਜ਼ਾਰ ਦੇ ਬੱਤਖ਼ਾਂ ਵਾਲੇ ਚੌਕ ਕੁਮਾਰਾਂ ਵਾਲੀ ਗਲੀ ਵਿਚ ਬਣ ਰਹੀ ਦੁਕਾਨਾਂ ਦੀ ਮਾਰਕੀਟ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ | ਚੇਅਰਮੈਨ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿਚ ਅਨੁਮਾਨ ਕਮੇਟੀ ਦੇ ਮੈਂਬਰ ਅਟਾਰੀ ਬਾਜ਼ਾਰ ਦੇ ਤੰਗ ਇਲਾਕੇ ਵਿਚ ਬਣਦੀਆਂ ਦੁਕਾਨਾਂ ਦੇਖਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਕਮੇਟੀ ਨੂੰ ਜਾਣਕਾਰੀ ਮਿਲੀ ਕਿ ਇਸ ਜਗਾ ਦੇ ਤਿੰਨ ਨਕਸ਼ੇ ਪਾਸ ਹੋਏ ਹਨ | ਚੇਅਰਮੈਨ ਹਰਦਿਆਲ ਸਿੰਘ ਕੰਬੋਜ ਨੇ ਤਾਂ ਕੋਲ ਖੜੇ ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਤੋਂ ਬਣ ਰਹੀਆਂ ਦੁਕਾਨਾਂ ਬਾਰੇ ਜਾਣਕਾਰੀ ਲਈ | ਚੇਅਰਮੈਨ ਨੂੰ ਇਸ ਜਗਾ ਦੇ ਰਿਹਾਇਸ਼ੀ ਨਕਸ਼ੇ ਪਾਸ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਬਿਲਡਿੰਗ ਇੰਸਪੈਕਟਰ ਨੂੰ ਦੁਕਾਨਾਂ ਦੇਖ ਕੇ ਪੁੱਛ ਲਿਆ ਕਿ ਇਹ ਘਰ ਬਣ ਰਹੇ ਹਨ | ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਕੋਈ ਜਵਾਬ ਨਹੀਂ ਦੇ ਸਕੇ | ਬਾਅਦ ਵਿਚ ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਤਾਂ ਚਲਾਨ ਕਰਕੇ ਪਹਿਲਾਂ ਹੀ ਨਿਗਮ ਵੱਲੋਂ ਕਾਰਵਾਈ ਕੀਤੀ ਹੋਈ ਹੈ | ਕਮੇਟੀ ਕੁਝ ਸਮੇਂ ਤੱਕ ਇਸ ਜਗਾ 'ਤੇ ਰਹੀ | ਇਕ ਕਮੇਟੀ ਮੈਂਬਰ ਵਿਧਾਇਕ ਨੇ ਮੇਅਰ ਜਗਦੀਸ਼ ਰਾਜਾ ਨੂੰ ਪੁੱਛਿਆ ਕਿ ਇਹ ਕਿਸ ਦੀ ਇਮਾਰਤ ਹੈ ਪਰ ਇਸ ਬਾਰੇ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ | ਕਮੇਟੀ ਇਸ ਤੋਂ ਬਾਅਦ ਨਿਜਾਤਮ ਨਗਰ ਦੀ ਮੁੱਖ ਸੜਕ ਨੂੰ ਦੇਖਣ ਲਈ ਵੀ ਗਈ ਜਿੱਥੇ ਕਿ ਉਨ੍ਹਾਂ ਨੇ ਖ਼ਰਾਬ ਹੋਣ ਬਾਰੇ ਜਾਣਕਾਰੀ ਲਈ | ਕਮੇਟੀ ਮੈਂਬਰ 120 ਫੁੱਟੀ ਰੋਡ 'ਤੇ ਸਫ਼ਾਈ ਦਾ ਕੰਮ ਦੇਖਣ ਲਈ ਗਏ ਜਿੱਥੇ ਕਿ ਵਿਧਾਇਕ ਸੁਸ਼ੀਲ ਰਿੰਕੂ ਦਾ ਕਹਿਣਾ ਸੀ ਕਿ ਇਸ ਜਗਾ 'ਤੇ ਸਫ਼ਾਈ ਸਹੀ ਤਰੀਕੇ ਨਾਲ ਨਹੀਂ ਹੋ ਰਹੀ ਹੈ | ਕਮੇਟੀ ਨੇ ਬਬਰੀਕ ਚੌਕ ਸਥਿਤ ਰੈਣ ਬਸੇਰਾ ਦਾ ਵੀ ਦੇਖਿਆ | ਕਮੇਟੀ ਨੇ ਪੁਰਾਣਾ ਤਾਂ ਨਹੀਂ ਦੇਖੇ ਪਰ ਸਿਰਫ਼ ਨਵਾਂ ਰੈਣ ਬਸੇਰਾ ਹੀ ਦੇਖਿਆ | ਇੰਤਜ਼ਾਮ ਸਹੀ ਸੀ ਪਰ ਉੱਥੇ ਕੋਈ ਮੁਲਾਜ਼ਮ ਨਹੀਂ ਸੀ | ਇਸ ਤੋਂ ਪਹਿਲਾਂ ਕਮੇਟੀ ਨੇ ਸਰਕਟ ਹਾਊਸ ਵਿਚ ਨਿਗਮ ਅਫ਼ਸਰਾਂ,ਸਟਾਫ਼ ਨਾਲ ਮੀਟਿੰਗ ਕਰਕੇ ਕਰਵਾਏ ਗਏ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਲਈ ਤੇ ਰਿਕਾਰਡ ਹਾਸਲ ਕੀਤਾ | ਕਮੇਟੀ ਦੇ ਮੈਂਬਰਾਂ ਵਿਚ ਜਿਹੜੇ ਵਿਧਾਇਕ ਸ਼ਾਮਿਲ ਸਨ, ਉਨ੍ਹਾਂ ਵਿਚ ਸਰਬ ਸ੍ਰੀ ਮਦਨ ਲਾਲ ਜਲਾਲਪੁਰ, ਸੁਸ਼ੀਲ ਰਿੰਕੂ, ਡਾ. ਹਰਕੰਵਲ, ਜੈ ਕਿਸ਼ਨ ਰੋੜੀ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਡਾ. ਅਗਨੀਹੋਤਰੀ ਤੋਂ ਇਲਾਵਾ ਮੇਅਰ ਜਗਦੀਸ਼ ਰਾਜਾ, ਕਮਿਸ਼ਨਰ ਦੀਪਰਵਾ ਲਾਕੜਾ, ਵਧੀਕ ਕਮਿਸ਼ਨਰ ਬਬੀਤਾ ਕਲੇਰ ਤੇ ਹੋਰ ਸਟਾਫ਼ ਹਾਜ਼ਰ ਸੀ | ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਸਪੀਕਰ ਨੂੰ ਸੌਾਪੇਗੀ |

5 ਕਿੱਲੋ ਚਰਸ ਤੇ ਕਿੱਲੋ ਅਫ਼ੀਮ ਸਮੇਤ ਦੋ ਗਿ੍ਫ਼ਤਾਰ

ਆਦਮਪੁਰ, 2 ਦਸੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਆਦਮਪੁਰ ਪੁਲਿਸ ਵਲੋਂ ਨਿਪਾਲ ਤੇ ਚੰਡੀਗੜ੍ਹ ਤੋਂ ਨਸ਼ੀਲੇ ਪਦਾਰਥ ਲਿਆ ਹਿਮਾਚਲ ਅੰਦਰ ਸਪਲਾਈ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ 5 ਕਿੱਲੋ ਚਰਸ ਤੇ ਇਕ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਾਰਨ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਘਰੇਲੂ ਗੈਸ ਸਿਲੰਡਰ ਫਟਣ ਨਾਲ ਭਾਰੀ ਨੁਕਸਾਨ, ਬੱਚੀ ਝੁਲਸੀ

ਜਲੰਧਰ, 2 ਦਸੰਬਰ (ਐੱਮ. ਐੱਸ. ਲੋਹੀਆ)-ਸਥਾਨਕ ਪੁਰਾਣੀ ਰੇਲਵੇ ਰੋਡ 'ਤੇ ਇਕਹਿਰੀ ਪੁਲੀ ਨੇੜੇ ਇਕ ਘਰ 'ਚ ਅੱਜ ਸਵੇਰੇ ਘਰੇਲੂ ਗੈਸ ਸਲੰਡਰ ਦੇ ਫੱਟ ਜਾਣ ਕਰਕੇ ਅੱਗ ਲੱਗ ਗਈ | ਗੈਸ ਸਲੰਡਰ ਦੇ ਫੱਟ ਜਾਣ ਅਤੇ ਅੱਗ ਲੱਗਣ ਨਾਲ ਮਕਾਨ ਅਤੇ ਸਾਮਾਨ ਦਾ ਭਾਰੀ ਨੁਕਸਾਨ ਹੋ ਗਿਆ | ਇਸ ...

ਪੂਰੀ ਖ਼ਬਰ »

ਟਰੱਕ ਚਾਲਕ ਤੇ ਟਰਾਂਸਪੋਰਟਰ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਲਈ ਲਾਸ਼ ਚੌਕ 'ਚ ਰੱਖ ਲਾਇਆ ਧਰਨਾ

ਮਕਸੂਦਾਂ, 2 ਦਸੰਬਰ (ਲਖਵਿੰਦਰ ਪਾਠਕ)- ਬੀਤੇ ਦਿਨ ਲੰਮਾ ਪਿੰਡ ਚੌਕ ਨੇੜੇ ਟਰੱਕ ਦੀ ਲਪੇਟ 'ਚ ਆ ਕੇ ਮਰੇ ਸਾਈਕਲ ਸਵਾਰ ਕਬਾੜੀਏ ਦਵਿੰਦਰ ਕੁਮਾਰ ਉਰਫ਼ ਕਾਲੂ (45) ਪੁੱਤਰ ਹਰਬੰਸ ਲਾਲ ਵਾਸੀ ਪਿੰਡ ਸ਼ੇਖ਼ੇ ਦੀ ਮੌਤ ਦੇ ਮਾਮਲੇ 'ਚ ਅੱਜ ਉਸ ਸਮੇਂ ਹੰਗਾਮੇ ਭਰੇ ਹਾਲਾਤ ਪੈਦਾ ...

ਪੂਰੀ ਖ਼ਬਰ »

ਰੇਲ ਗੱਡੀ 'ਚ ਯਾਤਰੀ ਦੀ ਹੋਈ ਮੌਤ

ਜਲੰਧਰ ਛਾਉਣੀ, 2 ਦਸੰਬਰ (ਪਵਨ ਖਰਬੰਦਾ)- ਸਥਾਨਕ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਅੰਮਿ੍ਤਸਰ ਤੋਂ ਲੁਧਿਆਣਾ ਵੱਲ ਨੂੰ ਜਾਣ ਵਾਲੀ ਗੱਡੀ 'ਚ ਸਫ਼ਰ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਬਸਤੀ ਦਾਨਿਸ਼ਮੰਦਾਂ 'ਚ ਸਜਾਏ ਦੀਵਾਨ

ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਡਾ ਬਾਜ਼ਾਰ ਬਸਤੀ ਦਾਨਸ਼ਮੰਦਾਂ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਗਗਨਦੀਪ ਸਿੰਘ, ਭਾਈ ਕਰਨੈਲ ਸਿੰਘ ਪਟਨਾ ...

ਪੂਰੀ ਖ਼ਬਰ »

ਹਮਲਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਜਲੰਧਰ, 2 ਦਸੰਬਰ (ਸ਼ਿਵ)-ਐਸੋਸੀਏਸ਼ਨ ਆਫ਼ ਲਾਇਰ ਫ਼ਾਰ ਸੋਸ਼ਲ ਜਸਟਿਸ ਦੇ ਪ੍ਰਧਾਨ ਹਰਮਿੰਦਰ ਸੰਧੂ ਨੇ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੂੰ ਇਕ ਮੰਗ ਪੱਤਰ ਦੇ ਕੇ ਉਨ੍ਹਾਂ ਲੋਕਾਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਜਿਨ੍ਹਾਂ ਨੇ ਲੱਧੇਵਾਲੀ ਵਿਚ ਨਾਜਾਇਜ਼ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 2 ਗੰਭੀਰ ਜ਼ਖ਼ਮੀ

ਲਾਂਬੜਾ, 2 ਦਸੰਬਰ (ਕੁਲਜੀਤ ਸਿੰਘ ਸੰਧੂ)-ਜਲੰਧਰ ਨਕੋਦਰ ਸੜਕ 'ਤੇ ਅੱਜ ਦੁਪਹਿਰ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਛੋਟੇ ਹਾਥੀ 'ਚ ਸਵਾਰ 2 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਪਿੰਡ ਮੁੰਧਾਂ ਤੋਂ ਛੋਟੇ ਹਾਥੀ 'ਚ ਸਬਜ਼ੀ ਲੈ ਕੇ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਖੋਹਬਾਜ਼ੀ ਦੇ ਮਾਮਲੇ 'ਚ ਦੋ ਬਰੀ

ਜਲੰਧਰ, 2 ਦਸੰਬਰ (ਚੰਦੀਪ ਭੱਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਖੋਹਬਾਜ਼ੀ ਦੇ ਦੋ ਵੱਖ-ਵੱਖ ਕੇਸਾਂ 'ਚ ਦੋਸ਼ ਸਾਬਤ ਨਾ ਹੋਣ 'ਤੇ ਪ੍ਰਭਲਵ ਕੁਮਾਰ ਪੁੱਤਰ ਹੁਸਨ ਲਾਲ ਵਾਸੀ ਕਪੂਰ ਪਿੰਡ, ਥਾਣਾ ਪਤਾਰਾ, ਜਲੰਧਰ ਅਤੇ ਸੰਨੀ ਕੁਮਾਰ ਪੁੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 2 ਦਸੰਬਰ (ਨਰਿੰਦਰ ਲਾਗੂ)-ਗੁ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਿੰਘ ਸਭਾ ਗੁਰੂ ਨਾਨਕਪੁਰਾ (ਵੈਸਟ) ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌ ਾਸਲਰਾਂ ਨੇ ਕਿਹਾ ਨਹੀਂ ਹੋ ਰਹੇ ਕੰਮ

ਜਲੰਧਰ, 2 ਦਸੰਬਰ (ਸ਼ਿਵ)- ਵਿਰੋਧੀ ਧਿਰ ਦੇ ਉਪ ਆਗੂ ਸੁਸ਼ੀਲ ਸ਼ਰਮਾ ਤੇ ਪਰਮਜੀਤ ਸਿੰਘ ਰੇਰੂ ਦੀ ਅਗਵਾਈ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਹਰਦਿਆਲ ਸਿੰਘ ਕੰਬੋਜ ਨੂੰ ਮਿਲ ਕੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਜਲੰਧਰ, 2 ਦਸੰਬਰ (ਐੱਮ.ਐੱਸ. ਲੋਹੀਆ)- ਆਪਣੇ ਇਲਾਕੇ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਪਿੰਡ ਸੰਸਾਰਪੁਰ ਦੇ ਵਾਸੀਆਂ ਨੇ ਸਨਮਾਨ ਕੀਤਾ | ਸਨਮਾਨ ਕਰਨ ਵਾਲਿਆਂ 'ਚ ਪਿੰਡ ਦੇ ਮੁਹਤਬਰ ਵਿਅਕਤੀਆਂ ਸੁਖਵਿੰਦਰ ਸਿੰਘ ਦੁਸਾਂਝ, ਬਲਦੇਵ ਸਿੰਘ ਗਿੱਲ, ...

ਪੂਰੀ ਖ਼ਬਰ »

ਕਾਨੂੰਗੋ ਹਰਮੇਸ਼ ਲਾਲ ਨੂੰ ਦਿੱਤੀ ਵਿਦਾਇਗੀ ਪਾਰਟੀ

ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)- ਕਾਨੂੰਗੋ ਐਸੋਸੀਏਸ਼ਨ ਵਲੋਂ ਹਰਮੇਸ਼ ਲਾਲ ਦੀ 58 ਸਾਲ ਸਰਵਿਸ ਪੂਰੀ ਹੋਣ 'ਤੇ ਉਸ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਨਾਲ ਹੀ ਹਾਲ ਹੀ 'ਚ ਪਦਉਨਤ ਹੋਏ ਕਾਨੂੰਗੋਆਂ ਦਾ ਸਨਮਾਨ ਕੀਤਾ ਗਿਆ | ਇਸ ਵਿਦਾਇਗੀ ਪਾਰਟੀ 'ਚ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮਾਤਰੂ ਵੰਦਨਾ ਹਫ਼ਤੇ ਤਹਿਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਜਲੰਧਰ, 2 ਦਸੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਗਰਭਵਤੀ ਔਰਤਾਂ ਲਈ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਦਿੱਤੇ ਜਾ ਰਹੇ ਲਾਭਾਂ ਬਾਰੇ ਜਾਣਕਾਰੀ ਦੇਣ ਲਈ ਮਾਤਰੂ ਵੰਦਨਾ ਹਫ਼ਤੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਕਾਂਗਰਸ ਦੇ ਵਰਕਰਾਂ ਵਲੋਂ ਚੇਅਰਮੈਨ ਕੈਰੋਂ ਦੀ ਅਗਵਾਈ 'ਚ ਬੈਠਕ

ਚੁਗਿੱਟੀ/ਜੰਡੂਸਿੰਘਾ, 2 ਦਸੰਬਰ (ਨਰਿੰਦਰ ਲਾਗੂ)-ਪੁਲਿਸ ਨੂੰ ਪਈ ਸੁਸਤੀ ਦਾ ਲਾਹਾ ਲੈਂਦੇ ਹੋਏ ਸਮਾਜ ਵਿਰੋਧੀ ਅਨਸਰਾਂ ਵਲੋਂ ਆਏ ਦਿਨ ਘਿਨਾਉਣੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ, ਪਰ ਦੁਖ ਦੀ ਗੱਲ ਇਹ ਹੈ ਕਿ ਇਸ ਨੂੰ ਲੈ ਕੇ ਉੱਚ ਪੁਲਿਸ ਅਫ਼ਸਰਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸੂਫ਼ੀ ਮੰਚ ਨੇ ਲਾਇਨ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਮੁਸ਼ਾਇਰਾ

ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੀ ਜਨਮ ਸ਼ਤਾਬਦੀ ਸਬੰਧੀ ਪੰਜਾਬ ਸੂਫ਼ੀ ਮੰਚ ਵਲੋਂ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਲਾਇਨਜ਼ ਭਵਨ ਵਿਖੇ ਰੰਗ-ਏ-ਨੂਰ ਅਤੇ ਜਸ਼ਨ-ਏ-ਕਲਮ ਮੁਸ਼ਾਇਰਾ ਕਰਵਾਇਆ ਗਿਆ ਜਿਸ ਦੀ ...

ਪੂਰੀ ਖ਼ਬਰ »

ਐਨ.ਆਈ.ਟੀ. ਵਿਖੇ ਦੋ ਦਿਨਾ ਰਾਸ਼ਟਰੀ ਕਾਨਫ਼ਰੰਸ ਸਮਾਪਤ

ਜਲੰਧਰ, 2 ਦਸੰਬਰ (ਰਣਜੀਤ ਸਿੰਘ ਸੋਢੀ)- ਡਾ. ਬੀ. ਆਰ. ਅੰਬੇਡਕਰ ਐਨ. ਆਈ. ਟੀ. ਜਲੰਧਰ ਵਿਖੇ ਰਾਸ਼ਟਰ ਨਿਰਮਾਣ ਲਈ ਸਿੱਖਿਆ ਪ੍ਰਣਾਲੀ 'ਚ ਨਵੀਨਤਾ ਸਬੰਧੀ ਦੋ ਦਿਨਾ ਰਾਸ਼ਟਰੀ ਕਾਨਫ਼ਰੰਸ ਸਮਾਪਤ ਹੋਈ, ਸਮਾਪਤੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਐਨ.ਆਈ.ਟੀ. ਦੇ ਡਾਇਰੈਕਟਰ ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਚਾਇਨਾ ਦੇ ਟੈਕਸਟਾਈਲ ਕਾਲਜ 'ਚ ਭਾਰਤ ਦੀ ਕੀਤੀ ਅਗਵਾਈ

ਜਲੰਧਰ, 2 ਦਸੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਕਾਲਜ ਦੇ ਬੈਚਲਰ ਆਫ਼ ਡਿਜ਼ਾਈਨ ਵਿਭਾਗ ਦੇ ਮੁਖੀ ਮੈਡਮ ਰਜਨੀ ਗੁਪਤਾ ਤੇ ਸ਼ੁਭਮ, ਜਿਸ ਦਾ ਆਗਾਜ਼ ਜੈਨ ਦੀ ਅਗਵਾਈ 'ਚ 13 ਵਿਦਿਆਰਥੀਆਂ ਨੇ ਚੇਂਗੜੂ ਟੈਕਸਟਾਈਲ ਕਾਲਜ ਚਾਇਨਾ 'ਚ ਭਾਰਤ ਦੀ ਅਗਵਾਈ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਊਧਮ ਸਿੰਘ ਨਗਰ ਨੇ ਮਨਾਈ 40ਵੀਂ ਵਰ੍ਹੇਗੰਢ

ਜਲੰਧਰ, 2 ਦਸੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਊਧਮ ਸਿੰਘ ਨਗਰ ਤੇ ਨਿਜਾਤਮ ਨਗਰ ਦੀ 40ਵੀਂ ਵਰ੍ਹੇਗੰਢ ਤੇ ਸਾਲਾਨਾ ਇਨਾਮ ਵੰਡ ਸਮਾਗਮ ਰੈੱਡ ਕਰਾਸ ਭਵਨ ਵਿਖੇ ਕਰਵਾਇਆ ਗਿਆ, ਜਿਸ ਵਿਚ ਸੇਂਟ ਸੋਲਜ਼ਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ...

ਪੂਰੀ ਖ਼ਬਰ »

ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਜਲੰਧਰ, 2 ਦਸੰਬਰ (ਰਣਜੀਤ ਸਿੰਘ ਸੋਢੀ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਅਬਾਦਾਨ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਧਾਇਕ ਕਰਤਾਰਪੁਰ ਚੌਧਰੀ ਸੁਰਿੰਦਰ ਸਿੰਘ ਤੇ ਡਾ. ਐੱਸ.ਪੀ.ਐੱਸ. ਵਿਰਕ ਸਾਇੰਟਿਫਿਕ ਡਾਇਰੈਕਟਰ, ਵਿਰਕ ਹਸਪਤਾਲ ਬਤੌਰ ਮੁੱਖ ...

ਪੂਰੀ ਖ਼ਬਰ »

ਵਿਧਾਇਕ ਬਾਵਾ ਹੈਨਰੀ ਵਲੋਂ ਵਾਰਡ-71 'ਚ ਸੜਕਾਂ ਦੇ ਕੰਮ ਦਾ ਉਦਘਾਟਨ

ਮਕਸੂਦਾਂ, 2 ਦਸੰਬਰ (ਲਖਵਿੰਦਰ ਪਾਠਕ)- ਵਿਧਾਨ ਸਭਾ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ ਵਲੋਂ ਵਾਰਡ ਨੰ. 71 'ਚ ਕੌਾਸਲਰ ਪਤੀ ਪ੍ਰੀਤ ਖ਼ਾਲਸਾ ਦੇ ਨਾਲ ਮਕਸੂਦਾਂ ਤੋਂ ਨਾਗਰਾ ਰੋਡ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਵਿਧਾਇਕ ...

ਪੂਰੀ ਖ਼ਬਰ »

ਗੁ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਫਾਰਮ ਭਰਨ ਦੀ ਸਹੂਲਤ ਸ਼ੁਰੂ-ਮੰਨਣ

ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਲਈ ਸੰਗਤਾਂ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਸਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸੰਗਤਾਂ ...

ਪੂਰੀ ਖ਼ਬਰ »

ਸੜਕ ਕਿਨਾਰੇ ਕਾਰਾਂ 'ਚ ਸ਼ਰਾਬ ਪੀਣ ਵਾਲੇ 9 ਵਿਅਕਤੀ ਗਿ੍ਫ਼ਤਾਰ

ਜਲੰਧਰ, 2 ਦਸੰਬਰ (ਐੱਮ. ਐੱਸ. ਲੋਹੀਆ)- ਸਬ-ਡਵੀਜ਼ਨ ਮਾਡਲ ਟਾਊਨ ਅਧੀਨ ਆਉਂਦੇ ਥਾਣਾ ਡਵੀਜ਼ਨ ਨੰਬਰ 6 ਅਤੇ 7 ਦੀਆਂ ਪੁਲਿਸ ਪਾਰਟੀਆਂ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਸੜਕ ਕਿਨਾਰੇ ਕਾਰਾਂ 'ਚ ਬੈਠ ਕੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਦੇ ਹੋਏ 9 ਵਿਅਕਤੀਆਂ ਨੂੰ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸੈਮੀਨਾਰ ਕਰਵਾਇਆ

ਲਾਂਬੜਾ, 2 ਦਸੰਬਰ (ਕੁਲਜੀਤ ਸਿੰਘ ਸੰਧੂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੇ ਹੁਕਮਾਂ ਤਹਿਤ ਸੀ.ਡੀ.ਪੀ.ਓ. ਅਮਰੀਕ ਸਿੰਘ ਦੀ ਅਗਵਾਈ ਵਿਚ ਧਰਮਪੁਰਾ ਆਬਾਦੀ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਟੇਬਲ ਟੈਨਿਸ ਚੈਂਪੀਅਨਸ਼ਿਪ ਸਮਾਪਤ

ਜਲੰਧਰ, 2 ਦਸੰਬਰ (ਖੇਡ ਪ੍ਰਤੀਨਿਧ)- ਜ਼ਿਲ੍ਹਾ ਜਲੰਧਰ ਸਕੂਲ ਟੇਬਲ ਟੈਨਿਸ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ ਲਾਅ ਬਲਾਸਮ ਸਕੂਲ ਵਿਖੇ ਕਨਵੀਨਰ ਨਿਧੀ ਚੋਪੜਾ ਤੇ ਸਹਾਇਕ ਕਨਵੀਨਰ ਨਿਖਿਲ ਹੰਸ ਦੀ ਦੇਖਰੇਖ ਕਰਵਾਏ ਗਏ | ਇਸ ਮੌਕੇ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਸੰਤ ਪ੍ਰੀਤਮ ਦਾਸ ਦੀ ਬਰਸੀ ਮੌਕੇ ਸੰਗਤਾਂ ਦਾ ਭਾਰੀ ਇੱਕਠ

ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸੰਤ ਪ੍ਰੀਤਮ ਦਾਸ ਦੀ ਬਰਸੀ ਤੇ ਡੇਰਾ ਪ੍ਰੀਤਮ ਭਵਨ ਗੋਪਾਲ ਨਗਰ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ¢ ਇਸ ਸਬੰਧੀ ਕਰਵਾਏ ਵਿਸ਼ਾਲ ਕਵੀ ਦਰਬਾਰ ਵਿਚ ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ ਸਮੇਤ ਹੋਰ ਨਾਮੀ ਕਵੀਆਂ ਨੇ ...

ਪੂਰੀ ਖ਼ਬਰ »

ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਚਾਰ ਜ਼ਖ਼ਮੀ

ਜਲੰਧਰ, 2 ਦਸੰਬਰ (ਐੱਮ ਐੱਸ ਲੋਹੀਆ)- ਮੁਹੱਲਾ ਕੋਟ ਸਦੀਕ ਵਿਖੇ ਦੋ ਧਿਰਾਂ ਵਿਚ ਹੋਏ ਝਗੜਾ ਝਗੜੇ ਦੌਰਾਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਕਮਲਜੀਤ ਕੌਰ ਪਤਨੀ ਕਿ੍ਸ਼ਨ ਲਾਲ ...

ਪੂਰੀ ਖ਼ਬਰ »

ਜਿੰਮਖਾਨਾ ਕਲੱਬ ਦੀ ਕੈਟਰਿੰਗ ਨੂੰ ਲੈ ਕੇ ਵਿਵਾਦ ਹੋਰ ਭਖਣ ਦੀ ਉਮੀਦ

ਜਲੰਧਰ, 2 ਦਸੰਬਰ (ਜਸਪਾਲ ਸਿੰਘ)- ਜਿੰਮਖਾਨਾ ਕਲੱਬ ਦੀ ਕੈਟਰਿੰਗ ਨੂੰ ਲੈ ਕੇ ਵਿਵਾਦ ਹੋਰ ਤੂਲ ਫੜਦਾ ਜਾ ਰਿਹਾ ਹੈ | ਕੁੱਝ ਕਲੱਬ ਮੈਂਬਰਾਂ ਵਲੋਂ ਕੈਟਰਿੰਗ ਦਾ ਕੰਮ ਬਿਨਾਂ ਕਿਸੇ ਟੈਂਡਰ ਦੇ ਇਕ ਖਾਸ ਕੈਟਰਰ ਕੰਪਨੀ ਨੂੰ ਦੇਣ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹੰਸ ਰਾਜ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਜਲੰਧਰ, 2 ਦਸੰਬਰ (ਅ.ਬ)-ਐੱਸ.ਕੇ.ਐੱਸ. ਹੰਸਰਾਜ ਪਬਲਿਕ ਸਕੂਲ ਰਾਏਪੁਰ (ਫਿਲੌਰ) ਵਿਚ ਸਾਲਾਨਾ ਸਮਾਰੋਹ ਮਨਾਇਆ ਗਿਆ, ਜਿਸ ਵਿਚ ਐੱਮ.ਡੀ. ਮਮਤਾ ਬਖ਼ਸ਼ੀ ਅਤੇ ਗੁਲਸ਼ਨ ਬਖ਼ਸ਼ੀ, ਪਿ੍ੰਸੀਪਲ ਦੀਪਿਕਾ, ਵਾਈਸ ਪਿ੍ੰਸੀਪਲ ਸ਼ਿਖਾ ਭੰਡਾਰੀ ਅਤੇ ਸਟਾਫ਼ ਮੈਂਬਰ ਹਾਜ਼ਰ ਰਹੇ | ...

ਪੂਰੀ ਖ਼ਬਰ »

ਇੰਦਰਾਪੁਰਮ ਨੂੰ ਜਾਣ ਲਈ ਸੜਕ ਦਾ ਮਸਲਾ ਹੱਲ ਹੋਣ ਲੱਗਾ

ਜਲੰਧਰ, 2 ਦਸੰਬਰ (ਸ਼ਿਵ)-ਇੰਦਰਾਪੁਰਮ ਦੇ 888 ਫਲੈਟਾਂ ਨੂੰ ਜਾਣ ਲਈ ਸੜਕ ਚੌੜੀ ਹੋਣ ਦਾ ਮਸਲਾ ਸੁਲਝਾਉਣ ਦੇ ਯਤਨ ਇੰਪਰੂਵਮੈਂਟ ਟਰੱਸਟ ਨੇ ਤੇਜ਼ ਕਰ ਦਿੱਤੇ ਹਨ | ਫਲੈਟਾਂ ਲਈ ਸਿਰਫ਼ 11 ਫੁੱਟ ਦਾ ਹੀ ਰਸਤਾ ਹੋਣ ਕਰਕੇ ਫਲੈਟਾਂ ਦਾ ਲੋਕ ਕਬਜ਼ੇ ਨਹੀਂ ਲੈ ਸਕੇ ਹਨ | ਚੇਅਰਮੈਨ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਸੜਕ 'ਤੇ ਲੱਗੀਆਂ ਰੇਹੜੀਆਂ ਪੁਲਿਸ ਨੇ ਹਟਵਾਈਆਂ

ਜਲੰਧਰ ਛਾਉਣੀ, 2 ਦਸੰਬਰ (ਪਵਨ ਖਰਬੰਦਾ)- ਨਗਰ ਨਿਗਮ ਦੀ ਤਹਿਬਜ਼ਾਰੀ ਟੀਮ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਜਿੱਥੇ ਰਾਮਾ ਮੰਡੀ 'ਚ ਸੜਕ ਕਿਨਾਰੇ ਮੁੜ ਤੋਂ ਰੇਹੜੀਆਂ ਤੇ ਫੜ੍ਹੀਆਂ ਲੱਗਣ ਕਾਰਨ ਰੋਜ਼ਾਨਾਂ ਜ਼ਾਮ ਲੱਗਣ ਕਾਰਨ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਗੋਡੇ ਤੇ ਚੂਲੇ ਬਦਲਣ ਦੇ ਮਾਹਿਰ ਡਾ. ਹਰਪ੍ਰੀਤ ਸਿੰਘ ਭਾਰਤ ਪਰਤੇ

ਜਲੰਧਰ, 2 ਦਸੰਬਰ (ਐੱਮ. ਐੱਸ. ਲੋਹੀਆ) - ਗੁਰੂ ਰਵਿਦਾਸ ਚੌਕ ਨੇੜੇ ਚੱਲ ਰਹੇ ਆਰਥੋਨੋਵਾ ਹਸਪਤਾਲ 'ਚ ਹੱਡੀਆਂ ਦੀਆਂ ਬਿਮਾਰੀਆਂ, ਗੋਡੇ ਤੇ ਚੂਲੇ ਬਦਲਣ ਦੇ ਮਾਹਿਰ ਡਾ. ਹਰਪ੍ਰੀਤ ਸਿੰਘ ਆਪਣੇ ਜਰਮਨ ਦੇ ਦੌਰਾ ਪੂਰਾ ਕਰਨ ਤੋਂ ਬਾਅਦ ਭਾਰਤ ਵਾਪਸ ਪਰਤ ਆਏ ਹਨ | ਜਰਮਨ ਦੇ ਇਸ 6 ...

ਪੂਰੀ ਖ਼ਬਰ »

ਕਾਜ਼ੀ ਮੰਡੀ ਤੇ ਨਾਲ ਲੱਗਦੇ ਖੇਤਰ 'ਚ ਥਾਣਾ ਰਾਮਾਮੰਡੀ ਪੁਲਿਸ ਵਲੋਂ ਅਭਿਆਨ

ਚੁਗਿੱਟੀ/ਜੰਡੂਸਿੰਘਾ, 2 ਦਸੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਸੋਮਵਾਰ ਨੂੰ ਸਥਾਨਕ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਮਹੀਨੇ 'ਚ ਫ਼ਾਂਸੀ ਮਿਲਣ ਦਾ ਕਾਨੂੰਨ ਬਣੇ-ਸਰੀਨ

ਜਲੰਧਰ, 2 ਦਸੰਬਰ (ਸ਼ਿਵ)- ਹੈਦਰਾਬਾਦ ਮਹਿਲਾ ਡਾਕਟਰ ਹੱਤਿਆ ਮਾਮਲੇ ਵਿਚ ਪੰਜਾਬ ਯੁਵਾ ਭਾਜਪਾ ਦੇ ਮੀਡੀਆ ਇੰਚਾਰਜ ਐਡਵੋਕੇਟ ਅਸ਼ੋਕ ਸਰੀਨ ਹਿੱਕੀ ਦੇ ਨਾਲ ਯੁਵਾ ਨੇਤਾ ਕਾਰਤਿਕ ਦੁੱਗਲ ਤੇ ਗੌਰਵ ਰਾਏ ਨੇ ਡੰੂਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਰਾਸ਼ਟਰਪਤੀ ...

ਪੂਰੀ ਖ਼ਬਰ »

ਪ੍ਰਦਰਸ਼ਨ ਕਰਕੇ ਕੀਤੀ ਜਬਰ ਜਨਾਹ ਦੇ ਦੋਸ਼ੀਆਂ ਨੂੰ ਫ਼ਾਹੇ ਲਗਾਉਣ ਦੀ ਮੰਗ

ਜਲੰਧਰ, 2 ਦਸੰਬਰ (ਐੱਮ. ਐੱਸ. ਲੋਹੀਆ) - ਤੇਲੰਗਾਨਾ 'ਚ ਇਕ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੇ ਮਾਮਲੇ 'ਚ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨਾਂ ਨੇ ਮੋਮਬੱਤੀ ਮਾਰਚ ਕੱਢਿਆ ਅਤੇ ਪ੍ਰਦਰਸ਼ਨ ਕਰਦੇ ਹੋਏ ਪ੍ਰਸ਼ਾਸ਼ਨ ਤੋਂ ...

ਪੂਰੀ ਖ਼ਬਰ »

ਜਿੰਮਖਾਨਾ ਕਲੱਬ ਦੀ ਕੈਟਰਿੰਗ ਨੂੰ ਲੈ ਕੇ ਵਿਵਾਦ ਹੋਰ ਭਖਣ ਦੀ ਉਮੀਦ

ਜਲੰਧਰ, 2 ਦਸੰਬਰ (ਜਸਪਾਲ ਸਿੰਘ)- ਜਿੰਮਖਾਨਾ ਕਲੱਬ ਦੀ ਕੈਟਰਿੰਗ ਨੂੰ ਲੈ ਕੇ ਵਿਵਾਦ ਹੋਰ ਤੂਲ ਫੜਦਾ ਜਾ ਰਿਹਾ ਹੈ | ਕੁੱਝ ਕਲੱਬ ਮੈਂਬਰਾਂ ਵਲੋਂ ਕੈਟਰਿੰਗ ਦਾ ਕੰਮ ਬਿਨਾਂ ਕਿਸੇ ਟੈਂਡਰ ਦੇ ਇਕ ਖਾਸ ਕੈਟਰਰ ਕੰਪਨੀ ਨੂੰ ਦੇਣ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX