ਤਾਜਾ ਖ਼ਬਰਾਂ


ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਊਰਜਾ ਮੰਤਰੀ ਸੁਖ ਰਾਮ ਚੌਧਰੀ ਵੀ ਕੋਰੋਨਾ ਪਾਜ਼ੀਟਿਵ
. . .  1 minute ago
“ਆਪ੍ਰੇਸ਼ਨ ਗ੍ਰੀਨਜ਼’ਨਾਲ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ - ਹਰਸਿਮਰਤ ਕੌਰ ਬਾਦਲ
. . .  about 2 hours ago
ਚੰਡੀਗੜ੍ਹ , 6 ਅਗਸਤ {ਅਜੀਤ ਬਿਊਰੋ }- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਫਲਾਂ ਅਤੇ ਸਬਜ਼ੀ ਉਤਪਾਦਕਾਂ ਨੂੰ ਹੁਲਾਰਾ ਦੇਣ ਅਤੇ ਵਿਕਰੀ ਨਾਲ ਜੁੜੀਆਂ ਮੁਸ਼ਕਿਲਾਂ ਨੂੰ ...
ਸ਼ਰਾਬ ਠੇਕੇਦਾਰਾਂ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਘੱਗਰ 'ਚ ਮਾਰੀ ਛਾਲ, ਡੁੱਬਣ ਕਾਰਨ ਹੋਈ ਮੌਤ
. . .  about 3 hours ago
ਸੀ.ਬੀ.ਆਈ. ਨੇ ਸੁਸ਼ਾਂਤ ਮਾਮਲੇ 'ਚ 6 ਦੋਸ਼ੀਆਂ ਖਿਲਾਫ ਦਰਜ ਕੀਤਾ ਕੇਸ
. . .  about 3 hours ago
ਅਜਨਾਲਾ, 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸੀ.ਬੀ.ਆਈ. ਨੇ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ 6 ਦੋਸ਼ੀਆਂ ਤੇ ਹੋਰ ਵਿਅਕਤੀਆਂ ਖਿਲਾਫ...
ਮਾਨਸਾ ਜ਼ਿਲੇ 'ਚ 16 ਹੋਰ ਕੋਰੋਨਾ ਪਾਜ਼ੀਟਿਵ
. . .  about 3 hours ago
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਜ਼ਿਲੇ 'ਚ ਅੱਜ 16 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਹਨ। ਜ਼ਿਕਰਯੋਗ ਹੈ ਕਿ ਜ਼ਿਲੇ 'ਚ ਕੁੱਲ ਮਾਮਲੇ 169 ਹੋ ਗਏ ਹਨ, ਜਿਨਾਂ 'ਚ 65 ਸਿਹਤਯਾਬ ਹੋ ਚੁੱਕੇ ਹਨ। ਇਕ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਅੱਜ ਮਾਨਸਾ ਖ਼ੁਰਦ, ਲੱਲੂਆਣਾ ਰੋਡ...
ਭੱਖਾ ਤਾਰਾ ਸਿੰਘ (ਅਜਨਾਲਾ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  about 3 hours ago
ਅਜਨਾਲਾ 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 (ਭੱਖਾ ਤਾਰਾ ਸਿੰਘ) ਦੇ ਇੱਕ ਨੌਜਵਾਨ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੇਰ ਸ਼ਾਮ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੱਖਾ ਤਾਰਾ ਸਿੰਘ ਦੇ ਰਹਿਣ ਵਾਲੇ ਨੌਜਵਾਨ ਦੀਪਕ ਨੂੰ ਕੁਝ...
ਸਮਰਾਏ ਵਿਚ ਚਾਰ ਅਤੇ ਜੰਡਿਆਲਾ ਵਿਚ ਇਕ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਜੰਡਿਆਲਾ ਮੰਜਕੀ, 6 ਅਗਸਤ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਸਮਰਾਏ ਵਿੱਚ ਅੱਜ ਤਿੰਨ ਔਰਤਾਂ ਮੋਨਿਕਾ ਰਾਣੀ ,ਪੂਨਮ ਰਾਣੀ,ਪਰਮਿੰਦਰ ਅਤੇ ਇੱਕ ਬੱਚੀ ਨਵਦਿਸ਼ਾ ਸਮੇਤ ਚਾਰ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ!ਮੁੱਢਲਾ ਸਿਹਤ ਕੇਂਦਰ ਜੰਡਿਆਲਾ...
ਰਾਜਪੁਰਾ 'ਚ 22 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  about 4 hours ago
ਰਾਜਪੁਰਾ, 6 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਸ਼ਹਿਰ ਵਿਚ ਅੱਜ 22 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ । ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
179 ਲੋਕਾਂ ਨੂੰ ਲੈ ਕੇ ਚੌਥੀ ਚਾਰਟਰਡ ਉਡਾਣ ਚੰਡੀਗੜ੍ਹ ਪਹੁੰਚੀ
. . .  about 4 hours ago
ਮੋਹਾਲੀ/ਚੰਡੀਗੜ੍ਹ , 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਰਬ ਦੇਸ਼ਾਂ 'ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਯੂ.ਏ.ਈ.ਅੰਦਰ ਫਸੇ ਹਜ਼ਾਰਾਂ ਭਾਰਤੀਆਂ 'ਚੋਂ 179...
ਪਠਾਨਕੋਟ 'ਚ ਕੋਰੋਨਾ ਦੇ ਆਏ 22 ਮਾਮਲੇ
. . .  about 4 hours ago
ਪਠਾਨਕੋਟ, 6 ਅਗਸਤ (ਚੌਹਾਨ) - ਅੱਜ ਪਠਾਨਕੋਟ ਅੰਦਰ ਵੱਖ ਵੱਖ ਥਾਵਾਂ ਤੋਂ 22 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਰਕਾਰ ਦੀ ਡਿਸਚਾਰਜ ਪਾਲਿਸੀ ਮੁਤਾਬਿਕ ਅੱਜ ਕੋਵਿਡ19 ਹਸਪਤਾਲ ਤੋਂ 8 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ...
ਮਾਨਸਿਕ ਤੌਰ ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 4 hours ago
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਇਕ ਗਰੀਬ ਕਿਸਾਨ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਵਾਲੇ ਨੌਜਵਾਨ ਪੁੱਤਰ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ 21 ਕੁ ਸਾਲਾ ਨੌਜਵਾਨ...
ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਜੰਡਿਆਲਾ ਗੁਰੂ ਵਿਖੇ ਰੈਨ ਗੰਨ ਸਿਸਟਮ ਦਾ ਟਰਾਇਲ ਲਾਇਆ ਗਿਆ
. . .  about 4 hours ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੂਮੀ ਰੱਖਿਆ ਵਿਭਾਗ ਪੰਜਾਬ ਵੱਲੋਂ ਸ. ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸ਼੍ਰੀ ਧਰਮਿੰਦਰ ਸ਼ਰਮਾ ਮੁੱਖ ਭੂਮੀ ਪਾਲ ਪੰਜਾਬ ਦੇ ਦਿਸ਼ਾ...
ਕੈਪਟਨ ਭਲਕੇ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
. . .  about 4 hours ago
ਚੰਡੀਗੜ੍ਹ, 6 ਅਗਸਤ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਤਰਨਤਾਰਨ 'ਚ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਡੀ...
ਨਵਾਂਸ਼ਹਿਰ ਜ਼ਿਲ੍ਹੇ 'ਚ 11 ਦੀ ਹੋਰ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਅੱਜ ਦੀ ਗਿਣਤੀ ਹੋਈ 15
. . .  about 5 hours ago
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਕੁਝ ਸਮਾਂ ਪਹਿਲਾਂ ਆਈ ਚਾਰ ਦੀ ਕੋਰੋਨਾ ਰਿਪੋਰਟ ਤੋਂ ਬਾਅਦ 11 ਲੋਕਾਂ ਦੀ ਰਿਪੋਰਟ ਹੋਰ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਚ 10 ਵਿਅਕਤੀ...
ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 6 ਅਗਸਤ (ਤਰਨਜੀਤ ਸਿੰਘ ਕਿੰਨੜਾ) - ਪੰਜਾਬ 'ਚ 4 ਆਈ.ਏ.ਐਸ. ਤੇ 5 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ...
ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ 'ਅਪਰੇਸ਼ਨ ਗ੍ਰੀਨਜ਼' ਨੂੰ ਕਿਸਾਨਾਂ 'ਤੱਕ ਪਹੁੰਚਾਉਣ ਲਈ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ
. . .  about 5 hours ago
ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ)-ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਭਾਰਤ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਉਨ•ਾਂ ਨੂੰ ਭਾਰਤ ਸਰਕਾਰ ਦੀ ਨਵੀਂ ਪਹਿਲਕਦਮੀ 'ਆਪਰੇਸ਼ਨ ਗ੍ਰੀਨਜ਼' ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਲਿਆਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਆਤਮ...
ਲੁਧਿਆਣਾ 'ਚ 226 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਦੀ ਹੋਈ ਮੌਤ
. . .  about 5 hours ago
ਲੁਧਿਆਣਾ, 6 ਅਗਸਤ (ਸਲੇਮਪੁਰੀ) - ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 11 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ...
ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ ਵੱਖ ਹਲਕਿਆਂ ਵਿੱਚ ਆਵਾਜ਼ ਉਠਾਏਗੀ
. . .  about 5 hours ago
ਸੁਲਤਾਨਪੁਰ ਲੋਧੀ 6 ਅਗਸਤ (ਥਿੰਦ,ਲਾਡੀ, ਹੈਪੀ) ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅੱਜ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 5 hours ago
ਕੋਟਕਪੂਰਾ, 6 ਅਗਸਤ (ਮੋਹਰ ਸਿੰਘ ਗਿੱਲ)-ਪੱਕੇ ਰੁਜ਼ਗਾਰ ਦੇ ਲਈ ਫ਼ਿਲਪਾਈਨ (ਮਨੀਲਾ) 'ਚ ਪਿਛਲੇ 12-13 ਸਾਲਾਂ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਮਾਨ (32) ਪੁੱਤਰ ਅਵਤਾਰ ਸਿੰਘ ਮਾਨ ਵਾਸੀ ਪਿੰਡ ਫ਼ਿੱਡੇ ਕਲਾਂ (ਫ਼ਰੀਦਕੋਟ) ਦੀ ਕਿਸੇ ਅਣਪਛਾਤੇ ਵਿਅਕਤੀ ਨੇ ਸਵੇਰ ਸਮੇਂ...
ਕੇਂਦਰ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਨਿਰਮਾਣ ਤੋਂ ਕੋਰੀ ਨਾਂਹ
. . .  about 5 hours ago
ਫ਼ਾਜ਼ਿਲਕਾ ਜ਼ਿਲ੍ਹੇ 'ਚ 7 ਸਾਲਾਂ ਬੱਚੀ ਸਣੇ 7 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  about 5 hours ago
ਫ਼ਾਜ਼ਿਲਕਾ , 6 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 7 ਹੋਰ ਕੋਰੋਨਾ ਮਾਮਲਿਆਂ ਪੁਸ਼ਟੀ ਹੋਈ ਹੈ, ਜਿਸ ਵਿਚ ਫ਼ਾਜ਼ਿਲਕਾ 'ਚ 3 ਕੇਸ, ਅਬੋਹਰ 'ਚ 3 ਕੇਸ ਅਤੇ ਜਲਾਲਾਬਾਦ 'ਚ 1 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਚ 7 ਸਾਲਾਂ ਬੱਚੀ, 60...
ਆਰ.ਸੀ.ਐਫ. ਵਲੋਂ ਘੱਟ ਭਾਰ ਵਾਲੇ ਐਲ.ਐਚ.ਬੀ. ਰੇਲ ਡੱਬੇ ਬਣਾਉਣ ਲਈ ਡਿਜ਼ਾਈਨ ਤਿਆਰ
. . .  about 5 hours ago
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਘੱਟ ਭਾਰ ਵਾਲੇ ਐਲ.ਐਚ.ਵੀ. ਡੱਬਿਆਂ ਦੇ ਨਿਰਮਾਣ ਦਾ ਡਿਜ਼ਾਈਨ ਤਿਆਰ ਕੀਤਾ ਜਾ ਰਿਹਾ ਹੈ ਤੇ ਅਗਲੇ ਡੇਢ ਮਹੀਨੇ ਵਿਚ ਘੱਟ ਭਾਰ ਵਾਲੇ ਇਸ ਰੇਲ ਡੱਬੇ ਦਾ ਪ੍ਰੋਟੋਟਾਈਪ ਤਿਆਰ ਕਰਕੇ ਭਾਰਤੀ ਰੇਲਵੇ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼...
ਬਾਜਵਾ ਤੇ ਦੂਲੋ ਨੂੰ ਤੁਰੰਤ ਕਾਂਗਰਸ ਵਿਚੋਂ ਕੱਢਿਆ ਜਾਵੇ - ਪੰਜਾਬ ਕੈਬਨਿਟ
. . .  about 5 hours ago
ਚੰਡੀਗੜ੍ਹ, 6 ਅਗਸਤ - ਪੰਜਾਬ ਮੰਤਰੀ ਮੰਡਲ ਦੇ ਮੰਤਰੀਆਂ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਨੁਸ਼ਾਸਨਹੀਣਤਾ ਦੇ ਚੱਲਦਿਆਂ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਟੀਵੀ ਤੇ ਫਿਲਮ ਅਦਾਕਾਰਾ ਨੇ ਕੀਤੀ ਖੁਦਕੁਸ਼ੀ
. . .  about 5 hours ago
ਮੁੰਬਈ, 6 ਅਗਸਤ - ਟੈਲੀਵਿਜ਼ਨ ਅਦਾਕਾਰਾ ਅਨੂਪਮਾ ਪਾਠਕ ਨੇ ਦੋ ਅਗਸਤ ਨੂੰ ਆਪਣੀ ਰਿਹਾਇਸ਼ ਵਿਖੇ ਲਟਕ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਆਰਥਿਕ ਸੰਕਟ ਦੱਸਿਆ ਜਾ ਰਿਹਾ ਹੈ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਫੇਸਬੁੱਕ 'ਤੇ 10 ਮਿੰਟ...
ਪੱਤਰਕਾਰ ਸਮੇਤ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551

ਮਾਨਸਾ

ਮੁਜਾਰਾ ਲਹਿਰ ਦੇ ਨਾਇਕ ਕਾਮਰੇਡ ਧਰਮ ਸਿੰਘ ਫੱਕਰ ਦੀ ਪਿੰਡ ਦਲੇਲ ਸਿੰਘ ਵਾਲਾ ਵਿਖੇ ਬਰਸੀ ਮਨਾਈ

ਮਾਨਸਾ, 2 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸੀ.ਪੀ.ਆਈ. ਦੇ ਕੌਮੀ ਕੌਾਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਕਾਮਰੇਡ ਧਰਮ ਸਿੰਘ ਫੱਕਰ ਦੀ ਬਰਸੀ ਮੌਕੇ ਕਾਨਫ਼ਰੰਸ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਸੀ.ਪੀ.ਆਈ. ਵਲੋਂ ਵਿੱਢੇ ਸੰਘਰਸ਼ 'ਚ ਸ਼ਾਮਿਲ ਹੋਣ | ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮਾਨਸਾ ਵਿਖੇ ਸੰਵਿਧਾਨ ਬਚਾਓ, ਦੇਸ਼ ਬਚਾਓ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇ | ਕਾ: ਅਰਸ਼ੀ ਨੇ ਕਿਹਾ ਕਿ ਆਰ.ਐਸ.ਐਸ. ਦੇ ਲੋਕਤੰਤਰ ਅਤੇ ਧਰਮ ਨਿਰਪੱਖਤਾ ਨੂੰ ਤਹਿਸ-ਨਹਿਸ ਕਰਨ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਦੇਸ਼ ਦੀ ਰਾਖੀ ਤੇ ਸੰਵਿਧਾਨ ਨੂੰ ਬਚਾਉਣ ਲਈ ਧਰਮ-ਨਿਰਪੱਖ ਤਾਕਤਾਂ ਅਤੇ ਖੱਬੀਆਂ ਧਿਰਾਂ ਵੱਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਤੇ ਆਰ.ਐਸ.ਐਸ. ਦੇ ਕਬਜ਼ੇ ਵਾਲੀ ਕੇਂਦਰ ਸਰਕਾਰ ਵਲੋਂ ਲੋਕਤੰਤਰ ਨੂੰ ਪਿੱਛੇ ਰੱਖ ਕੇ ਗੈਰ ਵਿਧਾਨਿਕ ਤਰੀਕੇ ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਰਾਜ ਸੱਤਾ ਕਾਇਮ ਕਰ ਕੇ ਦੇਸ਼ ਦੀ ਵਾਗਡੋਰ ਅਡਾਨੀ ਅਤੇ ਅੰਬਾਨੀਆਂ ਦੇ ਹਵਾਲੇ ਕੀਤੀ ਜਾ ਰਹੀ ਹੈ | ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਬਹੁਕੌਮੀ ਕੰਪਨੀਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਦੇਣ ਲਈ ਉਤਾਵਲੀ ਹੈ | ਉਨ੍ਹਾਂ ਕਾਮਰੇਡ ਜੰਗੀਰ ਸਿੰਘ ਜੋਗਾ, ਧਰਮ ਸਿੰਘ ਫੱਕਰ ਅਤੇ ਤੇਜਾ ਸਿੰਘ ਸੁਤੰਤਰ ਵਲੋਂ ਲੜੇ ਗਏ ਜ਼ਮੀਨੀ ਘੋਲ ਦੀ ਤਰਜ਼ 'ਤੇ ਸੰਘਰਸ਼ ਨੂੰ ਤੇਜ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਜੋਤੀ ਬਠਿੰਡਾ ਦੀ ਨਾਟਕ ਮੰਡਲੀ ਵਲੋਂ ਇਨਕਲਾਬੀ ਨਾਟਕ ਅਤੇ ਓਪੇਰੇ ਪੇਸ਼ ਕੀਤੇ ਗਏ | ਲੋਕ ਗਾਇਕ ਸੁਖਵੀਰ ਖਾਰਾ ਤੇ ਗੁਰਚਰਨ ਜੱਸੜ ਨੇ ਇਨਕਲਾਬੀ ਗੀਤ ਪੇਸ਼ ਕੀਤੇ | ਇਸ ਮੌਕੇ ਕਾਮਰੇਡ ਮੱਘਰ ਸਿੰਘ, ਗੁਰਦਿਆਲ ਸਿੰਘ, ਕਾ. ਨਿਹਾਲ ਸਿੰਘ ਮਾਨਸਾ, ਰੂਪ ਸਿੰਘ ਢਿੱਲੋਂ, ਦਲਜੀਤ ਸਿੰਘ ਮਾਨਸ਼ਾਹੀਆ, ਸੁਖਦੇਵ ਸਿੰਘ ਪੰਧੇਰ, ਗੁਰਦੇਵ ਸਿੰਘ, ਠੰਡੂ ਸਿੰਘ, ਅਜੈਬ ਸਿੰਘ, ਅਮਰੀਕ ਸਿੰਘ ਸਰਪੰਚ ਦਲੇਲ ਸਿੰਘ ਵਾਲਾ ਆਦਿ ਆਗੂਆਂ ਤੋਂ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |

ਸਥਾਨਕ ਓਮ ਸ਼ਾਂਤੀ ਭਵਨ ਵਿਖੇ 2 ਰੋਜ਼ਾ ਸੈਮੀਨਾਰ ਅੱਜ

ਬੁਢਲਾਡਾ, 2 ਦਸੰਬਰ (ਪ. ਪ.)-ਸਥਾਨਕ ਓਮ ਸ਼ਾਂਤੀ ਭਵਨ ਵਿਖੇ ਬ੍ਰਹਮ ਕੁਮਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਵਲੋਂ ਖ਼ੁਸ਼ੀ ਅਤੇ ਤਨਾਵ ਮੁਕਤ ਜੀਵਣ ਸ਼ੈਲੀ ਜਿਊਣ ਦੇ ਵਿਸ਼ੇ 'ਤੇ 2 ਰੋਜਾ ਸੈਮੀਨਾਰ 3 ਅਤੇ 4 ਨੰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਵਨ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨਾਲ ਸਮਝੌਤੇ ਤੋਂ ਬਾਅਦ ਪਰਲਜ਼ ਪੀੜਤਾਂ ਵਲੋਂ ਧਰਨਾ ਸਮਾਪਤ ਕਰਨ ਦਾ ਐਲਾਨ

ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਰਲਜ਼ ਕੰਪਨੀ ਦੇ ਪੀੜਤਾਂ ਵਲੋਂ ਪ੍ਰਸ਼ਾਸਨ ਨਾਲ ਹੋਏ ਸਮਝੌਤੇ ਤੋਂ ਬਾਅਦ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ | ਧਰਨਾਕਾਰੀਆਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾ ਇਨਸਾਫ਼ ਦੀ ਆਵਾਜ਼ ਪੰਜਾਬ ਦੇ ਕੌਮੀ ...

ਪੂਰੀ ਖ਼ਬਰ »

ਪਿੰਡ ਵਿਚ ਲੱਗਿਆ ਆਰ. ਓ. ਪਲਾਂਟ 6 ਮਹੀਨਿਆਂ ਤੋਂ ਬੰਦ

ਬਰੇਟਾ, 2 ਦਸੰਬਰ (ਰਵਿੰਦਰ ਕੌਰ ਮੰਡੇਰ)-ਪਿੰਡ ਕੁੱਲਰੀਆਂ ਦੇ ਲੋਕ ਪੀਣ ਵਾਲੇ ਸ਼ੁੱਧ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਰਹੇ ਹਨ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਰਾਜਵੀਰ ਸਿੰਘ ਨੇ ਦੱਸਿਆ ਕਿ ਆਬਾਦੀ ਪੱਖੋਂ ਪਿੰਡ ਕੁੱਲਰੀਆਂ ਜ਼ਿਲੇ੍ਹ ਵਿਚੋਂ ਵੱਡੇ ਪਿੰਡਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਜਥੇਬੰਦੀਆਂ ਵਲੋਂ ਸਬ ਡਵੀਜ਼ਨ ਪੱਧਰੀ ਰੋਸ ਰੈਲੀ

ਮਾਨਸਾ, 2 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਬ ਡਵੀਜ਼ਨ ਪੱਧਰੀ ਰੋਸ ਰੈਲੀ ਕੀਤੀ ਗਈ | ਜਥੇਬੰਦੀਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਮੇਂ ਸਿਰ ਦਿੱਤੀਆਂ ਜਾਣ | ਜੇਕਰ ਸਮੁੱਚੇ ...

ਪੂਰੀ ਖ਼ਬਰ »

ਪਹਿਲੇ ਬੱਚੇ ਦੇ ਜਨਮ 'ਤੇ ਔਰਤ ਨੂੰ ਮਿਲੇਗੀ 5 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ-ਸਹਾਇਕ ਕਮਿਸ਼ਨਰ

ਮਾਨਸਾ, 2 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ 'ਤੇ ਔਰਤ ਨੂੰ 5 ਹਜ਼ਾਰ ਰੁਪਏ ਦਾ ਵਿੱਤੀ ਲਾਭ ਮਿਲੇਗਾ | ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਨੇ ਸਥਾਨਕ ਬੱਚਤ ਭਵਨ ਵਿਖੇ ਉਕਤ ਯੋਜਨਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਮੰਡਲ ਮਾਨਸਾ ਦੀ ਚੋਣ, ਅਸ਼ੋਕ ਕੁਮਾਰ ਪ੍ਰਧਾਨ ਚੁਣੇ

ਮਾਨਸਾ, 2 ਦਸੰਬਰ (ਸ. ਰਿ.)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਮਾਨਸਾ ਦੀ ਚੋਣ ਹੋਈ, ਜਿਸ 'ਚ ਪ੍ਰਧਾਨ ਅਸ਼ੋਕ ਕੁਮਾਰ, ਮੀਤ ਪ੍ਰਧਾਨ ਜਤਿੰਦਰ ਸਿੰਘ ਮੂਸਾ, ਸਕੱਤਰ ਲਛਮਣ ਸਿੰਘ ਭੁਪਾਲ, ਮੀਤ ਸਕੱਤਰ ਪਰਦੀਪ ਸਿੰਘ ਸਿੱਧੂ, ਅਮਰ ਨਾਥ ਖ਼ਜ਼ਾਨਚੀ ਚੁਣੇ ਗਏ | ਚੁਣੀ ਕਮੇਟੀ ਵਲੋਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਮਿਲ ਰਹੇ ਨੇ ਸਾਰਥਿਕ ਨਤੀਜੇ- ਡਾ: ਨਰਿੰਦਰ ਭਾਰਗਵ

ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਡਾ. ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਪੁਲਿਸ ਵਲ਼ੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ...

ਪੂਰੀ ਖ਼ਬਰ »

ਪਿੰਡ ਮੱਲ ਸਿੰਘ ਵਾਲਾ ਦੇ ਕਿਸਾਨਾਂ ਦਾ ਨਹਿਰੀ ਪਾਣੀ ਦੀ ਵੰਡ ਸਬੰਧੀ ਵਿਵਾਦ ਖ਼ਤਮ

ਬੋਹਾ, 2 ਦਸੰਬਰ (ਰਮੇਸ਼ ਤਾਂਗੜੀ)-ਬੁਢਲਾਡਾ ਬਰਾਂਚ ਵਿਚੋਂ ਨਹਿਰੀ ਪਾਣੀ ਦੀ ਵੰਡ ਨੂੰ ਲੈ ਕੇ ਪਿੰਡ ਮੱਲ ਸਿੰਘ ਵਾਲਾ ਦੇ ਕਿਸਾਨਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਉਦੋਂ ਖ਼ਤਮ ਹੋ ਗਿਆ, ਜਦੋਂ ਵਿਭਾਗ ਦੇ ਐੱਸ. ਈ. ਆਰ. ਕੇ. ਗੁਪਤਾ , ਐਕਸੀਅਨ ਹਰਸ਼ਪ੍ਰੀਤ ...

ਪੂਰੀ ਖ਼ਬਰ »

ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਹਰ ਵਰਗ ਅੱਗੇ ਆਵੇ- ਭੀਖੀ

ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਨਸ਼ੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਹੀ ਤਬਾਹ ਨਹੀਂ ਕਰ ਰਹੇ ਬਲਕਿ ਸਮਾਜ 'ਚ ਅਫਰਾ-ਤਫ਼ਰੀ ਫੈਲਾ ਰਹੇ ਹਨ | ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਨਸ਼ਾ ਛਡਾਊ ...

ਪੂਰੀ ਖ਼ਬਰ »

ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਧੀਮੀ ਗਤੀ ਕਾਰਨ ਸਰਪੰਚ ਨਿਰਾਸ਼

ਝੁਨੀਰ, 2 ਦਸੰਬਰ (ਰਮਨਦੀਪ ਸਿੰਘ ਸੰਧੂ)-ਝੁਨੀਰ ਇਲਾਕੇ 'ਚ ਕੁਝ ਪਿੰਡਾਂ ਨੂੰ ਛੱਡ ਕੇ ਕਈ ਪਿੰਡਾਂ ਵਿੱਚ ਵਿਕਾਸ ਕਾਰਜ ਬਹੁਤ ਧੀਮੀ ਗਤੀ ਨਾਲ ਚੱਲ ਰਿਹਾ ਹੈ, ਜਿਸ ਕਾਰਨ ਸਰਪੰਚ ਕਾਫੀ ਨਿਰਾਸ਼ ਨਜ਼ਰ ਆ ਰਹੇ ਹਨ | ਇਨ੍ਹਾਂ ਸਰਪੰਚਾਂ ਨੇ ਪਿੰਡਾਂ ਵਿਚ ਵੋਟਾਂ ਵੇਲੇ ਪਿੰਡ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ

ਬੁਢਲਾਡਾ, 2 ਦਸੰਬਰ (ਰਾਹੀ)-ਪਿੰਡ ਬੀਰੋਕੇ ਕਲਾਂ ਦੇ ਡੇਰਾ ਹਵੇਲੀ ਵਾਲਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ 525ਵੇਂ ਜਨਮ ਦਿਨ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ ਗਿਆ | ਸੰਤ ਸੁਰੇਸ਼ਰਾ ਨੰਦ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਭੰਡਾਰੇ ...

ਪੂਰੀ ਖ਼ਬਰ »

ਦੁਰਗਾ ਮੰਦਰ ਜੋਗਾ ਵਿਖੇ ਕਰਵਾਇਆ 31ਵਾਂ ਸਾਲਾਨਾ ਸੰਮੇਲਨ

ਜੋਗਾ, 2 ਦਸੰਬਰ (ਪ. ਪ.)-ਸ੍ਰੀ ਨਵ ਦੁਰਗਾ ਮੰਦਰ ਜੋਗਾ ਵਿਖੇ ਮੰਦਰ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਬਿਮਲਾ ਦੇਵੀ ਉੱਭੇ ਵਾਲਿਆਂ ਦੀ ਅਗਵਾਈ ਹੇਠ 31ਵਾਂ ਸਾਲਾਨਾ ਸੰਮੇਲਨ ਕਰਵਾਇਆ ਗਿਆ | ਵਿਜੈ ਗੋਇਲ ਜੋਗਾ ਨੇ ਦੱਸਿਆ ਕਿ ਝੰਡਾ ਰਸਮ ਮਦਨ ਲਾਲ ਤੇ ...

ਪੂਰੀ ਖ਼ਬਰ »

ਮੀਰਪੁਰ ਕਲਾਂ ਸਕੂਲ ਦਾ ਯਾਦਗਾਰੀ ਹੋ ਨਿੱਬੜਿਆ ਸਕਾਊਟਸ ਤੇ ਗਾਈਡਜ਼ ਕੈਂਪ ਦਾ ਸਮਾਪਤੀ ਸਮਾਰੋਹ

ਸਰਦੂਲਗੜ੍ਹ, 2 ਦਸੰਬਰ (ਜੀ. ਐਮ. ਅਰੋੜਾ)-ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਪਿ੍ੰਸੀਪਲ ਪ੍ਰਮੋਦ ਗੁਪਤਾ ਦੀ ਰਹਿਨੁਮਾਈ ਹੇਠ ਅਤੇ ਸਕਾਊਟ ਮਾਸਟਰ ਜਗਸੀਰ ਸਿੰਘ ਦੇ ਉਚੇਚੇ ਯਤਨਾਂ ...

ਪੂਰੀ ਖ਼ਬਰ »

ਮਨਸੁੱਖ ਕਲਾ ਅਕੈਡਮੀ ਵਲੋਂ 2 ਰੋਜ਼ਾ ਸੱਭਿਆਚਾਰ ਪ੍ਰੋਗਰਾਮ ਕਰਵਾਇਆ

ਬਰੇਟਾ, 2 ਦਸੰਬਰ (ਮੰਡੇਰ)-ਮਨਸੁੱਖ ਕਲਾ ਅਕੈਡਮੀ ਬਰੇਟਾ ਵਲੋਂ 2 ਰੋਜਾ ਸਭਿਆਚਾਰਕ ਮੇਲਾ ਵਸਦਾ ਰਹੇ ਪੰਜਾਬ ਨਾਮ ਤਹਿਤ ਬੀ. ਐਮ. ਡੀ. ਸਕੂਲ ਬਰੇਟਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਬੋਲੀਆਂ ਵਿੱਚ ਭਾਗ ਲਿਆ, ...

ਪੂਰੀ ਖ਼ਬਰ »

ਨੰਬਰਦਾਰਾਂ ਤੇ ਕਾਨੰੂਗੋ ਦਫ਼ਤਰ ਵਿਚਕਾਰ ਮਸਲਾ ਸੁਲਝਿਆ

ਸਰਦੂਲਗੜ੍ਹ, 2 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਹੋਈ, ਜਿਸ ਦੌਰਾਨ ਨੰਬਰਦਾਰਾਂ ਤੇ ਸਰਦੂਲਗੜ੍ਹ ਕਾਨੰੂਗੋ ਦਫ਼ਤਰ ਵਿਚਕਾਰ ਚੱਲ ਰਹੇ ਵਿਵਾਦਿਤ ਮਸਲੇ ਨੂੰ ਸੁਲਝਾਇਆ ਗਿਆ | ਬਲਾਕ ...

ਪੂਰੀ ਖ਼ਬਰ »

ਗਰੀਬ ਵਿਦਿਆਰਥੀ ਦੀ ਫ਼ੀਸ ਨਾ ਭਰਨ 'ਤੇ ਸਕੂਲ 'ਚੋਂ ਨਾਂਅ ਕੱਟੇ ਜਾਣ ਦੀ ਨਿੰਦਾ

ਝੁਨੀਰ, 2 ਦਸੰਬਰ (ਰਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਦੇ ਇਕ ਗਰੀਬ ਅਤੇ ਅਪਾਹਜ ਵਿਦਿਆਰਥੀ ਦੀ ਫ਼ੀਸ ਨਾ ਭਰੇ ਜਾਣ ਕਾਰਨ ਉਸ ਦਾ ਸਕੂਲ ਵਿਚ ਨਾਂਅ ਕੱਟਿਆ ਗਿਆ | ਵਿਦਿਆਰਥੀ ਗੋਪਾਲ ਸਿੰਘ ਦੀ ਮਾਤਾ ਵਿਧਵਾ ਪਰਮਜੀਤ ਕੌਰ ਨੇ ਜਾਣਕਾਰੀ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚ ਵੱਡੀ ਗਿਣਤੀ ਡੀਪੂ ਹੋਲਡਰ ਹੋਣਗੇ ਸ਼ਾਮਿਲ-ਬੋੜਾਵਾਲ

ਬੁਢਲਾਡਾ, 2 ਦਸੰਬਰ (ਸੁਨੀਲ ਮਨਚੰਦਾ)-ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਡਿਪੂ ਹੋਲਡਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਬੋੜਾਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰੜ੍ਹ ਵਿਖੇ ਸਕੂਲ ਦੇ ਮੋਹਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਜੋਗਾ, 2 ਦਸੰਬਰ (ਪ. ਪ.)-ਸਰਕਾਰੀ ਹਾਈ ਸਕੂਲ ਰੜ੍ਹ ਵਿਖੇ ਪੜ੍ਹਾਈ 'ਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਯੁਵਕ ਸੇਵਾਵਾਂ ਵਿਭਾਗ ਡਾਇਰੈਕਟਰ ਪਟਿਆਲਾ ਮਲਕੀਤ ਸਿੰਘ ਮਾਨ ਵਲੋਂ ਪਹਿਲੀ ਤੋਂ ਦਸਵੀਂ ਕਲਾਸ ਤੱਕ ਪਹਿਲਾ, ਦੂਜਾ ਤੇ ਤੀਜਾ ਸਥਾਨ ...

ਪੂਰੀ ਖ਼ਬਰ »

ਮਾਤਰੂ ਵੰਦਨਾ ਸਪਤਾਹ ਦੌਰਾਨ ਯੋਜਨਾ ਦੇ ਲਾਭ ਲੈਣ ਲਈ ਔਰਤਾਂ ਨੂੰ ਕੀਤਾ ਜਾਵੇਗਾ ਜਾਗਰੂਕ- ਕਿਰਨ ਰਾਣੀ

ਬੁਢਲਾਡਾ, 2 ਦਸੰਬਰ (ਸਵਰਨ ਸਿੰਘ ਰਾਹੀ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਅੱਜ ਤੋਂ 8 ਦਸੰਬਰ ਤੱਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਬ ਡਵੀਜ਼ਨ ਜੋਗਾ ਅੱਗੇ ਨਾਅਰੇਬਾਜ਼ੀ

ਜੋਗਾ, 2 ਦਸੰਬਰ (ਹਰਜਿੰਦਰ ਸਿੰਘ)-ਸਬ ਡਵੀਜ਼ਨ ਜੋਗਾ ਅਧੀਨ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਦੇ ਵਿਰੋਧ ਵਿਚ ਜਥੇਬੰਦੀ ਨੇ ਉਪ ਮੰਡਲ ਦਫ਼ਤਰ ਜੋਗਾ ਅੱਗੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਕੱਲ੍ਹ ਜੈਤੋ ਦੇ ਮੋਰਚੇ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਸਰਦੂਲਗੜ੍ਹ, 2 ਦਸੰਬਰ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਪ੍ਰਧਾਨਗੀ 'ਚ ਸਥਾਨਕ ਸ਼ਹਿਰ ਵਿਖੇ ਹੋਈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਅਸਾਮੀਆਂ ਪੂਰੀਆਂ ਕਰਵਾਉਣ ਲਈ ਕਿਸਾਨਾਂ ਵਲੋਂ ਬੈਂਕ ਦਾ ਘਿਰਾਓ

ਮਾਨਸਾ, 2 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸਟੇਟ ਬੈਂਕ ਆਫ਼ ਇੰਡੀਆ ਦੀ ਭੈਣੀਬਾਘਾ ਬਰਾਂਚ ਵਿੱਚ ਮੁਲਾਜ਼ਮਾਂ ਦੀ ਘਾਟ ਕਾਰਨ ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਕਮੇਟੀ ਭੈਣੀਬਾਘਾ ਵੱਲੋਂ ਬੈਂਕ ...

ਪੂਰੀ ਖ਼ਬਰ »

ਨਗਰ ਪੰਚਾਇਤ ਜੋਗਾ ਦੇ ਕੌ ਾਸਲਰਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਜੋਗਾ, 2 ਦਸੰਬਰ (ਹਰਜਿੰਦਰ ਸਿੰਘ)-ਨਗਰ ਪੰਚਾਇਤ ਜੋਗਾ ਵਲੋਂ ਨਗਰ ਦੇ ਅਧੂਰੇ ਪਏ ਵਿਕਾਸ ਕੰਮਾਂ ਲਈ ਗਰਾਂਟ ਨਾ ਜਾਰੀ ਕਰਨ ਤੇ ਰਹਿੰਦੇ ਵਿਕਾਸ ਕੰਮਾਂ ਨਾ ਕਰਨ ਦੇ ਰੋਸ ਵਜੋਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਇਬ ਤਹਿਸੀਲਦਾਰ ਜੋਗਾ ਨੂੰ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ 'ਤੇ ਵਿਸ਼ੇਸ਼ ਲੈਕਚਰ ਕਰਵਾਇਆ

ਤਲਵੰਡੀ ਸਾਬੋ, 2 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿੰਗ ਅਤੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਦੇ ਮੌਕੇ 'ਤੇ ਡਾ. ਸ਼ਾਂਤਨੂੰ ਘੋਸ਼ ਦਾ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ...

ਪੂਰੀ ਖ਼ਬਰ »

ਭਾਰਤ ਸਕਾਊਟਸ ਐਾਡ ਗਾਈਡਜ਼ ਨਵੀਂ ਦਿੱਲੀ ਵਲੋਂ ਤਲਵੰਡੀ ਸਾਬੋ ਵਿਖੇ ਰਾਸ਼ਟਰੀ ਏਕਤਾ ਕੈਂਪ ਦਾ ਉਦਘਾਟਨ ਅੱਜ

ਤਲਵੰਡੀ ਸਾਬੋ, 2 ਦਸੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਨਵੀਂ ਦਿੱਲੀ ਵਲੋਂ ਤਲਵੰਡੀ ਸਾਬੋ ਵਿਖੇ ਸ਼ੁਰੂ ਕੀਤੇ ਜਾ ਰਹੇ ਨੈਸ਼ਨਲ ਇੰਟੇਗ੍ਰੇਸ਼ਨ ਕੈਂਪ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਟੀਮਾਂ ਪੁੱਜੀਆਂ ਸ਼ੁਰੂ ਹੋ ਗਈਆਂ ਹਨ ਤੇ ਅੱਜ ਸ਼ਾਮ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਵਹੀਕਲ ਟੀਮ ਤੇ ਸਾਂਝ ਕੇਂਦਰ ਵਲੋਂ ਨਸ਼ਿਆਂ ਿਖ਼ਲਾਫ਼ ਜਾਗਣ ਦਾ ਹੋਕਾ

ਸਰਦੂਲਗੜ੍ਹ, 2 ਦਸੰਬਰ (ਪ. ਪ.)-ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਣ ਦਾ ਹੋਕਾ ਦੇਣ ਲਈ ਗਠਿਤ ਕੀਤੀ ਗਈ ਸਪੈਸ਼ਲ ਟਾਸਕ ਵਹੀਕਲ ਟੀਮ ਤੇ ਸਾਂਝ ਕੇਂਦਰ ਸਰਦੂਲਗੜ੍ਹ ਵਲ਼ੋਂ ਸ਼ਹਿਰ ਦੇ ਵਾਰਡ ਨੰ.11, ਟਰੱਕ ਯੂਨੀਅਨ ਤੇ ਅਨਾਜ ਮੰਡੀ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ...

ਪੂਰੀ ਖ਼ਬਰ »

ਐੱਫ਼. ਐੱਸ. ਡੀ. ਸ. ਸ. ਸਕੂਲ ਜੌੜਕੀਆਂ ਵਿਖੇ ੲਏਡਜ਼ ਸਬੰਧੀ ਜਾਗਰੂਕ ਕੀਤਾ

ਝੁਨੀਰ, 2 ਦਸੰਬਰ (ਰਮਨਦੀਪ ਸਿੰਘ ਸੰਧੂ)-ਐੱਫ਼. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪਾਲ ਸਿੰਘ, ਸਿਮਰਜੀਤ ਸਿੰਘ ਪਹੁੰਚੇ | ਉਨ੍ਹਾਂ ਏਡਜ਼ ਦੇ ਫੈਲਣ ਦੇ ਕਾਰਨ ਅਤੇ ...

ਪੂਰੀ ਖ਼ਬਰ »

ਮੁਜਰਮਾਂ ਦੀ ਖ਼ਾਤਰਦਾਰੀ ਥਾਣਾ ਤਲਵੰਡੀ ਸਾਬੋ ਦਾ ਮੁੱਖ ਮੁਨਸ਼ੀ ਤੇ ਦੋ ਸਹਾਇਕ ਥਾਣੇਦਾਰ ਲਾਈਨ ਹਾਜਰ

ਤਲਵੰਡੀ ਸਾਬੋ, 2 ਦਸੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਵਲੋਂ ਕੁੱਟਮਾਰ ਦੇ ਮਾਮਲੇ ਵਿਚ ਫੜੇ ਕਥਿਤ ਦੋਸ਼ੀਆਂ ਦੀ ਥਾਣੇ ਵਿਚ ਖ਼ਾਤਰਦਾਰੀ ਕਰਨ ਦੇ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੇ ਮੁੱਖ ਮੁਨਸ਼ੀ ਅਤੇ ਦੋ ਸਹਾਇਕ ਥਾਣੇਦਾਰਾਂ ਨੂੰ ਲਾਈਨ ਹਾਜ਼ਰ ਕਰ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਬੋਰਡ ਨੇ ਪੰਜਵੀਂ ਅਤੇ ਅੱਠਵੀਂ ਦੀਆਂ ਪ੍ਰੀਖਿਆ ਫ਼ੀਸਾਂ ਦੇ ਚੱਕੇ ਫੱਟੇ

ਰਾਮਾਂ ਮੰਡੀ, 2 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਵਾਰ ਲਈ ਜਾ ਰਹੀ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਬੋਰਡ ਲਈ ਆਰਥਿਕ ਤੌਰ 'ਤੇ ਵਰਦਾਨ ਬਣ ਕੇ ਆਈ ਹੈ | ਇਨ੍ਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਅਤੇ ਰਜਿਸਟ੍ਰੇਸ਼ਨ ਲਈ ਬੋਰਡ ...

ਪੂਰੀ ਖ਼ਬਰ »

ਫ਼ਲਾਇੰਗ ਸੰਸਥਾ ਦੀ ਹਰਦੀਪ ਕੌਰ ਨੇ ਪੀ.ਟੀ.ਈ. 'ਚੋਂ 9 ਬੈਂਡ ਹਾਸਲ ਕਰ ਚਮਕਾਇਆ ਸੰਸਥਾ ਦਾ ਨਾਂਅ

ਬਠਿੰਡਾ, 2 ਦਸੰਬਰ (ਅ.ਬ)-ਫ਼ਲਾਇੰਗ ਸੰਸਥਾ ਵਲੋਂ ਚਲਾਏ ਜਾ ਰਹੇ ਆਈਲਟਸ ਅਤੇ ਪੀ.ਟੀ.ਈ. ਪ੍ਰੋਗਰਾਮ ਵਿਚ ਸੰਸਥਾ ਦੀ ਇਕ ਹੋਰ ਹੋਣਹਾਰ ਵਿਦਿਆਰਥਣ ਹਰਦੀਪ ਕੌਰ ਨੇ ਪੀ.ਟੀ.ਈ. ਟੈਸਟ ਵਿੱਚ ਸਪੀਕਿੰਗ 'ਚੋਂ 9, ਲਿਸਨਿੰਗ 'ਚੋਂ 9 ਅਤੇ ਰਾਈਟਿੰਗ 'ਚੋਂ 9 ਬੈਂਡ ਹਾਸਿਲ ਕਰ ਸੰਸਥਾ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX