ਤਾਜਾ ਖ਼ਬਰਾਂ


ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  54 minutes ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 2 hours ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 2 hours ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 3 hours ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  about 3 hours ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  about 3 hours ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 4 hours ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 4 hours ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  about 4 hours ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  about 4 hours ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 4 hours ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 4 hours ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 5 hours ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 5 hours ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 5 hours ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 5 hours ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 6 hours ago
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 6 hours ago
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 6 hours ago
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 6 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 7 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 8 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 8 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 8 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 8 hours ago
ਸਫਦਰਜੰਗ ਹਸਪਤਾਲ ਤੋਂ ਉਨਾਓ ਲਿਆਂਦੀ ਜਾ ਰਹੀ ਹੈ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  about 9 hours ago
ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  about 9 hours ago
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  about 9 hours ago
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 9 hours ago
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  about 9 hours ago
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  about 10 hours ago
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 10 hours ago
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 10 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 11 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 11 hours ago
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 11 hours ago
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 12 hours ago
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 13 hours ago
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  about 1 hour ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  33 minutes ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 minute ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮੱਘਰ ਸੰਮਤ 551
ਿਵਚਾਰ ਪ੍ਰਵਾਹ: ਪਤਾ ਲੱਗ ਜਾਣ ਮਗਰੋਂ ਵੀ ਭੁੱਲ ਨੂੰ ਨਾ ਸੋਧੀਏ ਤਾਂ ਇਕ ਹੋਰ ਭੁੱਲ ਕਰ ਰਹੇ ਹੋਵਾਂਗੇ। -ਕਨਫਿਊਸ਼ੀਅਸ

ਕਪੂਰਥਲਾ / ਫਗਵਾੜਾ

ਬਿਜਲੀ ਕਰਮਚਾਰੀਆਂ ਵਲੋਂ ਕੈਪਟਨ ਸਰਕਾਰ ਤੇ ਵਿੱਤ ਮੰਤਰੀ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ , 2 ਦਸੰਬਰ (ਨਰੇਸ਼ ਹੈਪੀ, ਥਿੰਦ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਨੰਬਰ-1 ਅਤੇ 2 ਦੇ ਸਮੂਹ ਬਿਜਲੀ ਕਰਮਚਾਰੀਆਂ ਵਲੋਂ ਅੱਜ ਸਵੇਰੇ ਬਿਜਲੀ ਦਫ਼ਤਰ ਸੁਲਤਾਨਪੁਰ ਵਿਖੇ ਟੈਕਨੀਕਲ ਸਰਵਿਸਜ ਯੂਨੀਅਨ ਤੇ ਇੰਮਪਲਾਈਜ ਫੈਡਰੇਸ਼ਨ ਵਲੋਂ ਸਾਂਝੀ ਰੋਸ ਰੈਲੀ ਕੀਤੀ ਗਈ, ਜਿਸ ਨੂੰ ਯੂਨੀਅਨ ਆਗੂਆਂ ਚਰਨਜੀਤ ਸ਼ਰਮਾ, ਵਿਕਰਮਜੀਤ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ, ਬਲਵੀਰ ਸਿੰਘ, ਸੁਖਵੰਤ ਸਿੰਘ, ਸੁਰਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ ਤੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਚਰਨਜੀਤ ਸ਼ਰਮਾ ਨੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਬਿਜਲੀ ਵਿਭਾਗ ਦੇ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਦਿਨ ਰਾਤ ਕੰਮ ਕੀਤਾ ਤੇ ਨਿਰੰਤਰ ਬਿਜਲੀ ਸਪਲਾਈ ਬਹਾਲ ਕਰਕੇ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਪਰ ਸਰਕਾਰ ਵਲੋਂ ਮਹਿਕਮੇ ਨੂੰ ਸ਼ਾਬਾਸ਼ ਤਾਂ ਕੀ ਦੇਣੀ ਸੀ ਉਲਟਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਹੀ ਰੋਕ ਦਿੱਤੀਆਂ ਗਈਆਂ ਜੋ ਕਿ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸੂਬਾ ਸਰਕਾਰ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਜਾ ਰਹੀ ਤੇ ਨਾਂ ਹੀ ਡੀ.ਏ. ਦੀ ਕਿਸ਼ਤ ਦਿੱਤੀ ਗਈ ਹੈ ਤੇ ਹੁਣ ਤਨਖ਼ਾਹਾਂ ਰੋਕ ਕੇ ਮੁਲਾਜ਼ਮਾਂ ਨੂੰ ਵੀ ਆਤਮ ਹੱਤਿਆ ਕਰਨ ਵੱਲ ਧੱਕ ਰਹੀ ਹੈ | ਉਨ੍ਹਾਂ ਵਿੱਤ ਮੰਤਰੀ ਪੰਜਾਬ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਅਗਰ ਮੁਲਾਜ਼ਮਾਂ ਦੇ ਖਾਤਿਆਂ 'ਚ ਤੁਰੰਤ ਤਨਖ਼ਾਹਾਂ ਨਾਂ ਪਾਈਆਂ ਗਈਆਂ ਤਾਂ ਸਾਰੇ ਬਿਜਲੀ ਕਰਮਚਾਰੀ ਹੜਤਾਲ ਤੇ ਚਲੇ ਜਾਣਗੇ ਤੇ ਕੋਈ ਕੰਮ ਨਹੀਂ ਕਰਨਗੇ ਜਿਸਦੀ ਜ਼ੰੁਮੇਵਾਰੀ ਸਰਕਾਰ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ 3-4 ਤਰੀਕ ਤੋਂ ਹੈੱਡਕੁਆਟਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਸਮੂਹ ਆਗੂਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਤਨਖ਼ਾਹਾਂ, ਪੇ-ਕਮਿਸ਼ਨ ਦੀ ਰਿਪੋਰਟ ਤੇ ਡੀ.ਏ. ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ | ਇਸ ਸਮੇਂ ਉਕਤ ਆਗੂਆਂ ਤੋਂ ਇਲਾਵਾ ਬਲਵਿੰਦਰ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਦੀਦਾਰ ਸਿੰਘ, ਯਾਦਵਿੰਦਰ ਸਿੰਘ, ਜੇ.ਈ. ਜਸਵੀਰ ਸਿੰਘ, ਜੇ.ਈ. ਰਾਜੇਸ਼ ਕੁਮਾਰ, ਜੇ.ਈ. ਹਰਜੀਤ ਸਿੰਘ, ਕੇਹਰ ਸਿੰਘ, ਸ਼ਿਵਰਾਜ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ, ਸੁਖਚੈਨ ਸਿੰਘ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਲਾਲ ਆਦਿ ਵੱਡੀ ਗਿਣਤੀ 'ਚ ਮੁਲਾਜ਼ਮ ਹਾਜ਼ਰ ਸਨ |

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਵਿਖਾਵਾ

ਢਿਲਵਾਂ, 2 ਦਸੰਬਰ (ਪ੍ਰਵੀਨ ਕੁਮਾਰ)-ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਇਸ ਰੋਸ ਵਿਖਾਵੇ ਨੂੰ ਸੰਬੋਧਨ ...

ਪੂਰੀ ਖ਼ਬਰ »

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਫਗਵਾੜਾ ਵਿਖੇ ਬਰਸੀ ਸਮਾਗਮ ਮੌਕੇ ਮਹਾਨ ਗੁਰਮਤਿ ਅਤੇ ਸੰਤ ਸਮਾਗਮ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਸੰਤ ਬਾਬਾ ਦਲੇਲ ਸਿੰਘ ਅਤੇ ਉਨ੍ਹਾਂ ਦੇ ਪਰਮ ਸ਼ਿਸ਼ ਮੋਨੀ ਮਹਾਰਾਜ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 20ਵੀਂ ਬਰਸੀ ਦੇ ਸਬੰਧ ਵਿਚ ਮਹਾਨ ਗੁਰਮਤਿ ਸੰਤ ਸਮਾਗਮ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ...

ਪੂਰੀ ਖ਼ਬਰ »

ਇਨਵਾਇਰਨਮੈਂਟ ਐਸੋਸੀਏਸ਼ਨ ਪਿਛਲੇ 34 ਸਾਲਾਂ ਤੋਂ ਲੋਕਾਂ ਨੂੰ ਵਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕਰ ਰਹੀ ਹੈ-ਸਰਦਾਨਾ

ਫਗਵਾੜਾ, 2 ਦਸੰਬਰ (ਚਾਵਲਾ)-ਇਨਵਾਇਰਨਮੈਂਟ ਐਸੋਸੀਏਸ਼ਨ ਫਗਵਾੜਾ ਵਲੋਂ ਦਰਜਨ ਤੋਂ ਵੱਧ ਸਮਾਜਿਕ ਸੰਸਥਾਵਾਂ ਤੇ ਸਕੂਲਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੋ ਰੋਜ਼ਾ 34ਵਾਂ ਸਾਲਾਨਾ ਵਾਤਾਵਰਨ ਮੇਲਾ ਅੱਜ ਸਮਾਪਤ ਹੋ ਗਿਆ | ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ...

ਪੂਰੀ ਖ਼ਬਰ »

ਲੜਾਈ-ਝਗੜੇ 'ਚ 10 ਵਿਅਕਤੀ ਹੋਏ ਜ਼ਖ਼ਮੀ

ਫਗਵਾੜਾ, 2 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਵਿਖੇ ਹੋਏ ਲੜਾਈ-ਝਗੜਿਆਂ ਦੇ ਵਿਚ 10 ਵਿਅਕਤੀ ਜ਼ਖਮੀ ਹੋ ਗਏ | ਇਨ੍ਹਾਂ ਜ਼ਖਮੀਆਂ ਨੂੰ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਦੇ ਵਿਚ ਦਾਖਲ ਕਰਵਾਇਆ ਗਿਆ ਹੈ | ਸਿਵਲ ਹਸਪਤਾਲ ਦੇ ਵਿਚ ਜੇਰੇ ਇਲਾਜ ਬਿਧੀ ਚੰਦ ਪੁੱਤਰ ਰਾਮ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ

ਫਗਵਾੜਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਇਲਾਕੇ ਦੇ ਵਿਚ ਇੱਕ ਗੱਡੀ ਦੀ ਟੱਕਰ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨੀਰਜ ਪੁੱਤਰ ਲਾਲ ਬਾਊ ਸਿੰਘ ਵਾਸੀ ਚਚਰਾੜੀ ਨੇ ਦੱਸਿਆ ਕੇ ...

ਪੂਰੀ ਖ਼ਬਰ »

ਇਨਵਾਇਰਨਮੈਂਟ ਐਸੋਸੀਏਸ਼ਨ ਪਿਛਲੇ 34 ਸਾਲਾਂ ਤੋਂ ਲੋਕਾਂ ਨੂੰ ਵਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕਰ ਰਹੀ ਹੈ-ਸਰਦਾਨਾ

ਫਗਵਾੜਾ, 2 ਦਸੰਬਰ (ਚਾਵਲਾ)-ਇਨਵਾਇਰਨਮੈਂਟ ਐਸੋਸੀਏਸ਼ਨ ਫਗਵਾੜਾ ਵਲੋਂ ਦਰਜਨ ਤੋਂ ਵੱਧ ਸਮਾਜਿਕ ਸੰਸਥਾਵਾਂ ਤੇ ਸਕੂਲਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੋ ਰੋਜ਼ਾ 34ਵਾਂ ਸਾਲਾਨਾ ਵਾਤਾਵਰਨ ਮੇਲਾ ਅੱਜ ਸਮਾਪਤ ਹੋ ਗਿਆ | ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਵਲੋਂ ਸੁਖਜੀਤ ਆਸ਼ਰਮ ਤੇ ਵਤਸਲਿਆ ਆਸ਼ਰਮ ਦਾ ਅਚਾਨਕ ਦੌਰਾ

ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਨੇ ਮੰਦਬੁੱਧੀ ਬੱਚਿਆਂ ਦੇ ਸੁਖਜੀਤ ਆਸ਼ਰਮ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਸੀ.ਡੀ.ਪੀ.ਓ. ਕਮ ਸੁਪਰਡੈਂਟ ਸਨੇਹ ਲਤਾ ਨੂੰ ਹਦਾਇਤ ਕੀਤੀ ਕਿ ਆਸ਼ਰਮ ਦਾ ਖਾਣਾ ਬਣਾਉਣ ਵਾਲੀ ...

ਪੂਰੀ ਖ਼ਬਰ »

ਪੀੜਤ ਪਤੀ ਨੇ ਪਤਨੀ ਤੇ ਬੱਚਿਆਂ ਨੂੰ ਲੱਭਣ ਲਈ ਪੁਲਿਸ ਨੂੰ ਦਿੱਤੀ ਦਰਖ਼ਾਸਤ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਬੂਟਾ ਸਿੰਘ ਪੁੱਤਰ ਵੀਰ ਵਾਸੀ ਮੈਰੀਪੁਰ ਨੇ ਸਥਾਨਕ ਪੁਲਿਸ ਨੂੰ ਇਕ ਦਰਖਾਸਤ ਰਾਹੀਂ ਦੱਸਿਆ ਕਿ ਉਸ ਦੀ ਸ਼ਾਦੀ ਕਰੀਬ 12 ਸਾਲ ਪਹਿਲਾਂ ਸਿਮਰਨ ਕੌਰ ਪੁੱਤਰੀ ਰਤਨ ਸਿੰਘ ਵਾਸੀ ਬਗਚੂਰੀ ਤਹਿਸੀਲ ਖਟੀਆ ਜ਼ਿਲ੍ਹਾ ਊਧਮ ...

ਪੂਰੀ ਖ਼ਬਰ »

ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਅਤੇ ਸਹੁਰੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 2 ਦਸੰਬਰ (ਹਰੀਪਾਲ ਸਿੰਘ)-ਦਾਜ ਦੀ ਮੰਗ ਨੂੰ ਲੈ ਕੇ ਇੱਕ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਰਾਵਲਪਿੰਡੀ ਦੀ ਪੁਲਿਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ, ਬਿਕਰਮਜੀਤ ਸਿੰਘ ਬਣੇ ਪ੍ਰਧਾਨ

ਸੁਲਤਾਨਪੁਰ ਲੋਧੀ, 2 ਦਸੰਬਰ (ਹੈਪੀ, ਥਿੰਦ)-ਪਿੰਡ ਸੁਲਤਾਨਪੁਰ ਦਿਹਾਤੀ ਵਿਖੇ ਨੌਜਵਾਨਾਂ ਦੀ ਮੀਟਿੰਗ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਸਾਰਿਆਂ ਨੇ ਮਨਜ਼ੂਰ ਕੀਤਾ | ਇਸ ਮੌਕੇ ਬਿਕਰਮਜੀਤ ਸਿੰਘ ਨੂੰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਥਾਪਰ ਵਲੋਂ ਕਰਮਜੀਤਪੁਰ ਸਕੂਲ ਨੂੰ ਵਾਟਰ ਕੂਲਰ ਤੇ ਆਰ.ਓ. ਭੇਟ

ਸੁਲਤਾਨਪੁਰ ਲੋਧੀ, 2 ਦਸੰਬਰ (ਥਿੰਦ, ਹੈਪੀ)-ਪਿੰਡ ਮੋਖੇ ਦੇ ਜੰਮਪਲ ਐਨ.ਆਰ.ਆਈ. ਚਰਨਜੀਤ ਸਿੰਘ ਥਾਪਰ ਨੇ ਸਰਕਾਰੀ ਮਿਡਲ ਸਕੂਲ ਕਰਮਜੀਤਪੁਰ ਨੂੰ ਵਾਟਰ ਕੂਲਰ ਅਤੇ ਆਰ.ਓ. ਭੇਟ ਕੀਤਾ | ਇਸ ਮੌਕੇ ਉਹਨਾਂ ਵਿਦਿਆਰਥੀਆਂ ਨਾਲ ਇਸ ਸਕੂਲ ਵਿਚ ਪੜਾਈ ਦੇ ਸਮੇਂ ਦੀਆਂ ਯਾਦਾਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸੁਪਰਡੈਂਟ ਸੁਖਵੀਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਗਮ

ਸੁਲਤਾਨਪੁਰ ਲੋਧੀ, 2 ਦਸੰਬਰ (ਹੈਪੀ, ਥਿੰਦ)-ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਸੇਵਾ ਮੁਕਤੀ ਤੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ ਵਿਚ ਮਾਰਕੀਟ ਕਮੇਟੀ ਦੇ ਸਮੁੱਚੇ ਮੌਜੂਦਾ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ 8 ਨੂੰ

ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਚੱਢਾ ਤੇ ਜਨਰਲ ਸਕੱਤਰ ਮੱਸਾ ਸਿੰਘ ਦੀ ਪ੍ਰਧਾਨਗੀ ਹੇਠ ਮਾਡਲ ਟਾਊਨ ਦੀ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਹੋਈ | ਜਿਸ ਵਿਚ 8 ਦਸੰਬਰ ਦਿਨ ...

ਪੂਰੀ ਖ਼ਬਰ »

ਸੂਬੇਦਾਰ ਅਮਰਜੀਤ ਸਿੰਘ ਭੰਡਾਲ ਦਾ ਦਿਹਾਂਤ, ਸਸਕਾਰ ਅੱਜ

ਭੰਡਾਲ ਬੇਟ, 2 ਦਸੰਬਰ (ਜਾਤੀਕੇ)-ਮੰਡੀ ਸੁਪਰਵਾਈਜ਼ਰ ਕਪੂਰਥਲਾ ਰਾਣਾ ਮਲਵਿੰਦਰ ਸਿੰਘ ਭੰਡਾਲ ਅਤੇ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਭੰਡਾਲ ਦੇ ਪਿਤਾ ਸੂਬੇਦਾਰ ਅਮਰਜੀਤ ਸਿੰਘ ਭੰਡਾਲ ਦਾ ਸੰਖੇਪ ਬਿਮਾਰੀ ਪਿੱਛੋਂ ਕੱਲ੍ਹ ਦਿਹਾਂਤ ਹੋ ਗਿਆ ਹੈ | ਉਹ ਬੀਤੇ ਦਿਨ ਤੋਂ ...

ਪੂਰੀ ਖ਼ਬਰ »

ਗਗਨ ਬਾਜਵਾ ਪਹਾੜੀਪੁਰੀਆ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਵਿਚ ਪਾਉਣਗੇ ਧਮਾਲਾਂ

ਸੁਭਾਨਪੁਰ, 2 ਦਸੰਬਰ (ਜੱਜ)–ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਦਸੰਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਵਿਚ ਪਿੰਡ ਪਹਾੜੀਪੁਰ ਵਾਸੀ ਹਾਲ ਵਾਸੀ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀ ਾ ਪਾਤਸ਼ਾਹੀ ਚੌੜਾ ਖੂਹ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਧਰਮ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜ੍ਹਾ ...

ਪੂਰੀ ਖ਼ਬਰ »

ਟਿੱਬਾ 'ਚ ਕਰਵਾਇਆ 8ਵਾਂ ਇਨਕਲਾਬੀ ਨਾਟਕ ਮੇਲਾ

ਤਲਵੰਡੀ ਚੌਧਰੀਆਂ, 2 ਦਸੰਬਰ (ਪਰਸਨ ਲਾਲ ਭੋਲਾ)-ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਨੂੰ ਭੁੱਲ ਚੁੱਕੇ ਹਨ, ਜਿਨ੍ਹਾਂ ਕਿਰਤੀਆਂ ਦੇ ਹੱਕ ਵਿਚ ਖੜਣਾ ਸੀ, ਉਹ ਹਾਕਮ ਧਿਰ ਨਾਲ ਰਲ ਗਏ ਹਨ ਤੇ 550 ਸਾਲ ਬਾਅਦ ਵੀ ਕੁੱਝ ਨਹੀਂ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਵਲੋਂ 44ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਕਰਵਾਇਆ

ਫਗਵਾੜਾ, 2 ਦਸੰਬਰ (ਵਾਲੀਆ)-ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਫਗਵਾੜਾ ਵਲੋਂ 44ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਸੁਸਾਇਟੀ ਦੇ ਸਰਪ੍ਰਸਤ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਦੁਆਰਾ ਕਰਵਾਇਆ ਗਿਆ | ਜਿਸ ਵਿਚ 22 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ...

ਪੂਰੀ ਖ਼ਬਰ »

ਸੁਰਖਪੁਰ ਸਕੂਲ ਵਿਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੀ ਬਾਣੀ, ਵਿਚਾਰਧਾਰਾ, ਜੀਵਨ ਜਾਚ ਤੇ ਸਿੱਖਿਆਵਾਂ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਜਲੰਧਰ, 2 ਦਸੰਬਰ (ਐੱਮ.ਐੱਸ. ਲੋਹੀਆ)- ਆਪਣੇ ਇਲਾਕੇ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਪਿੰਡ ਸੰਸਾਰਪੁਰ ਦੇ ਵਾਸੀਆਂ ਨੇ ਸਨਮਾਨ ਕੀਤਾ | ਸਨਮਾਨ ਕਰਨ ਵਾਲਿਆਂ 'ਚ ਪਿੰਡ ਦੇ ਮੁਹਤਬਰ ਵਿਅਕਤੀਆਂ ਸੁਖਵਿੰਦਰ ਸਿੰਘ ਦੁਸਾਂਝ, ਬਲਦੇਵ ਸਿੰਘ ਗਿੱਲ, ...

ਪੂਰੀ ਖ਼ਬਰ »

ਰੇਲ ਗੱਡੀ 'ਚ ਯਾਤਰੀ ਦੀ ਹੋਈ ਮੌਤ

ਜਲੰਧਰ ਛਾਉਣੀ, 2 ਦਸੰਬਰ (ਪਵਨ ਖਰਬੰਦਾ)- ਸਥਾਨਕ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਅੰਮਿ੍ਤਸਰ ਤੋਂ ਲੁਧਿਆਣਾ ਵੱਲ ਨੂੰ ਜਾਣ ਵਾਲੀ ਗੱਡੀ 'ਚ ਸਫ਼ਰ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਬਸਤੀ ਦਾਨਿਸ਼ਮੰਦਾਂ 'ਚ ਸਜਾਏ ਦੀਵਾਨ

ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਡਾ ਬਾਜ਼ਾਰ ਬਸਤੀ ਦਾਨਸ਼ਮੰਦਾਂ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਗਗਨਦੀਪ ਸਿੰਘ, ਭਾਈ ਕਰਨੈਲ ਸਿੰਘ ਪਟਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 2 ਦਸੰਬਰ (ਨਰਿੰਦਰ ਲਾਗੂ)-ਗੁ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਿੰਘ ਸਭਾ ਗੁਰੂ ਨਾਨਕਪੁਰਾ (ਵੈਸਟ) ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌ ਾਸਲਰਾਂ ਨੇ ਕਿਹਾ ਨਹੀਂ ਹੋ ਰਹੇ ਕੰਮ

ਜਲੰਧਰ, 2 ਦਸੰਬਰ (ਸ਼ਿਵ)- ਵਿਰੋਧੀ ਧਿਰ ਦੇ ਉਪ ਆਗੂ ਸੁਸ਼ੀਲ ਸ਼ਰਮਾ ਤੇ ਪਰਮਜੀਤ ਸਿੰਘ ਰੇਰੂ ਦੀ ਅਗਵਾਈ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਹਰਦਿਆਲ ਸਿੰਘ ਕੰਬੋਜ ਨੂੰ ਮਿਲ ਕੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਅਕਾਲ ਸੇਵਕ ਸੁਸਾਇਟੀ ਵਲੋਂ 8ਵਾਂ ਮਹਾਨ ਕੀਰਤਨ ਦਰਬਾਰ ਅੱਜ

ਜਲੰਧਰ ਛਾਉਣੀ, 2 ਦਸੰਬਰ (ਪਵਨ ਖਰਬੰਦਾ)-ਅਕਾਲ ਸੇਵਕ ਸੁਸਾਇਟੀ ਦਾਤਾਰ ਨਗਰ ਵਲੋਂ 3 ਦਸੰਬਰ ਨੂੰ ਦਾਤਾਰ ਨਗਰ (ਪਿੱਛੇ ਪੈਟਰੋਲ ਪੰਪ) ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਵਾਏ ਜਾ ਰਹੇ 8ਵੇਂ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਮਾਤਰੂ ਵੰਦਨਾ ਹਫ਼ਤੇ ਤਹਿਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਜਲੰਧਰ, 2 ਦਸੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਗਰਭਵਤੀ ਔਰਤਾਂ ਲਈ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਦਿੱਤੇ ਜਾ ਰਹੇ ਲਾਭਾਂ ਬਾਰੇ ਜਾਣਕਾਰੀ ਦੇਣ ਲਈ ਮਾਤਰੂ ਵੰਦਨਾ ਹਫ਼ਤੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਕਾਂਗਰਸ ਦੇ ਵਰਕਰਾਂ ਵਲੋਂ ਚੇਅਰਮੈਨ ਕੈਰੋਂ ਦੀ ਅਗਵਾਈ 'ਚ ਬੈਠਕ

ਚੁਗਿੱਟੀ/ਜੰਡੂਸਿੰਘਾ, 2 ਦਸੰਬਰ (ਨਰਿੰਦਰ ਲਾਗੂ)-ਪੁਲਿਸ ਨੂੰ ਪਈ ਸੁਸਤੀ ਦਾ ਲਾਹਾ ਲੈਂਦੇ ਹੋਏ ਸਮਾਜ ਵਿਰੋਧੀ ਅਨਸਰਾਂ ਵਲੋਂ ਆਏ ਦਿਨ ਘਿਨਾਉਣੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ, ਪਰ ਦੁਖ ਦੀ ਗੱਲ ਇਹ ਹੈ ਕਿ ਇਸ ਨੂੰ ਲੈ ਕੇ ਉੱਚ ਪੁਲਿਸ ਅਫ਼ਸਰਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸੂਫ਼ੀ ਮੰਚ ਨੇ ਲਾਇਨ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਮੁਸ਼ਾਇਰਾ

ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੀ ਜਨਮ ਸ਼ਤਾਬਦੀ ਸਬੰਧੀ ਪੰਜਾਬ ਸੂਫ਼ੀ ਮੰਚ ਵਲੋਂ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਲਾਇਨਜ਼ ਭਵਨ ਵਿਖੇ ਰੰਗ-ਏ-ਨੂਰ ਅਤੇ ਜਸ਼ਨ-ਏ-ਕਲਮ ਮੁਸ਼ਾਇਰਾ ਕਰਵਾਇਆ ਗਿਆ ਜਿਸ ਦੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਮੈਮੋਰੀਅਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਓਮ ਸਿੰਘ ਤੋਮਰ ਦੀ ਅਗਵਾਈ ਹੇਠ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ. ਕਸ਼ਮੀਰ ਚੰਦ ...

ਪੂਰੀ ਖ਼ਬਰ »

ਡਾ. ਅੰਬੇਡਕਰ ਮੈਮੋਰੀਅਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਓਮ ਸਿੰਘ ਤੋਮਰ ਦੀ ਅਗਵਾਈ ਹੇਠ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ. ਕਸ਼ਮੀਰ ਚੰਦ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਰਾਇਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ

ਫਗਵਾੜਾ 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਰਾਇਲ ਵਲੋਂ ਸਥਾਨਕ ਹਰਗੋਬਿੰਦ ਨਗਰ ਗਰਾਉਂਡ ਵਿਖੇ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਕਰਵਾਏ ਗਏ 34ਵੇਂ ਇਨਵਾਇਰਨਮੈਂਟ ਮੇਲੇ ਦੌਰਾਨ ਅਕਾਲ ਇੰਡਸਟਰੀਜ਼ ਦੇ ਸੰਸਥਾਪਕ ਸਵ. ਤਰਲੋਕ ਸਿੰਘ ...

ਪੂਰੀ ਖ਼ਬਰ »

ਖੱਸਣ ਵਿਖੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ, ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮੋਬਾਈਲ ਵੈਨ ਦਾ ਆਗਾਜ਼

ਭੁਲੱਥ, 2 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਪਿੰਡ ਖੱਸਣ ਦੇ ਸਰਕਾਰੀ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਚਲਾਈ ਗਈ ਬੇਟੀ ਬਚਾਓ ਤੇ ਬੇਟੀ ਪੜ੍ਹਾਓ, ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ...

ਪੂਰੀ ਖ਼ਬਰ »

ਕੜ੍ਹਾਲ ਖੁਰਦ ਦਾ ਵਿਦਿਆਰਥੀ ਗੁਰਜੀਤ ਸਿੰਘ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਰਿਹਾ ਅੱਵਲ

ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਕੜ੍ਹਾਲ ਖੁਰਦ ਦੇ ਵਿਦਿਆਰਥੀ ਗੁਰਜੀਤ ਸਿੰਘ ਨੇ 100 ਤੱਕ ਪਹਾੜੇ ਸੁਣਾ ਕੇ ਤੇ ਅੰਗਰੇਜੀ ਵਿਚ ਸੁੰਦਰ ਲਿਖਾਈ ਕਰਕੇ ਜ਼ਿਲ੍ਹਾ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਫਗਵਾੜਾ 'ਚ ਹੋਈ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਇਪਟਾ) ਦੀ ਸਟੇਟ ਪੱਧਰੀ ਮੀਟਿੰਗ

ਫਗਵਾੜਾ, 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਇਪਟਾ) ਦੀ ਸਟੇਟ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਇੰਦਰਜੀਤ ਰੂਪੋਵਾਲੀਆ ਦੀ ਪ੍ਰਧਾਨਗੀ ਹੇਠ ਆਜ਼ਾਦ ਰੰਗਮੰਚ ਕਲਾ ਭਵਨ ਦੁਸਾਂਝਾ ਰੋਡ ਫਗਵਾੜਾ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਰਕਾਰ ਜੀ ਏਧਰ ਵੀ ਦਿਓ ਧਿਆਨ...

ਢਿਲਵਾਂ, 2 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਸ਼ੇਰ ਸ਼ਾਹ ਸੂਰੀ ਮਾਰਗ ਢਿਲਵਾਂ ਟੋਲ ਪਲਾਜ਼ਾ ਦੇ ਨਜ਼ਦੀਕ ਲੱਡੂ ਵੇਚਣ ਵਾਲੇ ਜਿੱਥੇ ਜੂਠੇ ਡੂਨੇ ਸੁੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਸਵੱਛ ਭਾਰਤ ਮੁਹਿੰਮ ਦੀਆਂ ਧੱਜੀਆਂ ਉਡਾ ਰਹੇ ਹਨ, ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲੇ 'ਚ ਅਸ਼ੀਸ਼ ਕਲਿਆਣ ਨੇ ਜਿੱਤਿਆ ਦੂਸਰਾ ਇਨਾਮ

ਫਗਵਾੜਾ 2 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸਥਾਨਕ ਹਰਗੋਬਿੰਦ ਨਗਰ ਗਰਾਉਂਡ ਵਿਖੇ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਕਰਵਾਏ ਗਏ 34ਵੇਂ ਇਨਵਾਇਰਨਮੈਂਟ ਮੇਲੇ ਦੌਰਾਨ ਜੇ.ਸੀ.ਆਈ. ਪਰਾਈਡ ਵਲੋਂ ਕਰਵਾਏ ਬਾਡੀ ਬਿਲਡਿੰਗ ਮੁਕਾਬਲੇ 'ਚ ਸ਼ਿਵ ਬਾੜੀ ਹੈਲਥ ਕਲੱਬ ...

ਪੂਰੀ ਖ਼ਬਰ »

ਮੁਢਲੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਏਡਜ਼ ਸਬੰਧੀ ਦਿੱਤੀ ਜਾਣਕਾਰੀ

ਢਿਲਵਾਂ, 2 ਦਸੰਬਰ (ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਡਾ: ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਨੇ ਏਡਜ਼ ਦਿਵਸ ਸਬੰਧੀ ...

ਪੂਰੀ ਖ਼ਬਰ »

ਭਵਾਨੀਪੁਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਭਵਾਨੀਪੁਰ ਕੋਆਪਰੇਟਿਵ ਐਗਰੀਕਲਚਰਲ ਸੁਸਾਇਟੀ ਲਿਮਟਿਡ ਭਵਾਨੀਪੁਰ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਸੁਰਜੀਤ ਸਿੰਘ, ਮਹਿੰਦਰ ਕੌਰ, ਕਰਮ ਸਿੰਘ, ਵਿਜੇ ਕੁਮਾਰ ਪਿੰਡ ਭਵਾਨੀਪੁਰ, ਨਿਰਮਲ ਸਿੰਘ, ਸਾਧੂ ਸਿੰਘ, ਮਹਿੰਦਰ ਕੌਰ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਜੋਸ਼ੀ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਵਾਧੂ ਚਾਰਜ ਸੰਭਾਲਿਆ

ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਵਜੋਂ ਸੁਸ਼ੀਲ ਕੁਮਾਰ ਜੋਸ਼ੀ ਨੇ ਵਾਧੂ ਚਾਰਜ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਰਕਲ ਵਿਚ ਸਹਿਕਾਰਤਾ ਵਿਭਾਗ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਰੈੱਡ ਰੀਬਨ ਕਲੱਬ ਦਾ ਦਿੱਲੀ ਵਿਚ ਸਨਮਾਨ

ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਵਿਸ਼ਵ ਏਡਜ਼ ਦਿਵਸ 'ਤੇ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਕੇਂਦਰੀ ਸਿਹਤ ਮੰਤਰਾਲੇ ਵਲੋਂ ਨਵੀਂ ਦਿੱਲੀ ਵਿਚ ਹੋਏ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਕਲੱਬ ਦੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ

ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਦੇ ਸੂਬਾਈ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸ਼ਮੀਰੋਵਾਲ ਦੀ ਅਗਵਾਈ ਵਿਚ ਯੂਨੀਅਨ ਦੇ ਇਕ ਵਫ਼ਦ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਵਲੋਂ ਭੁਲੱਥ ਦਾ ਦੌਰਾ

ਭੁਲੱਥ, 2 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਅੱਜ ਮਾਨਯੋਗ ਸੈਸ਼ਨ ਜੱਜ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਵਲੋਂ ਸਬ ਡਵੀਜ਼ਨ ਭੁਲੱਥ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸਬ ਡਵੀਜ਼ਨ ਅਦਾਲਤ ਭੁਲੱਥ ਲਈ ਨਵਾਂ ...

ਪੂਰੀ ਖ਼ਬਰ »

ਸ਼ਾਹ ਸੁਲਤਾਨ ਕ੍ਰਿਕਟ ਕਲੱਬ ਵਲੋਂ 16ਵਾਂ ਉਪ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ 8 ਨੂੰ ੂ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਰਜਿ: ਸਮਾਜ ਸੇਵੀ ਸੰਸਥਾ ਸੁਲਤਾਨਪੁਰ ਲੋਧੀ ਵਲੋਂ 16ਵਾਂ ਉਪ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਸਰਪ੍ਰਸਤੀ ਹੇਠ 8 ਦਸੰਬਰ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਵਲੋਂ ਭੁਲੱਥ ਦਾ ਦੌਰਾ

ਭੁਲੱਥ, 2 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਅੱਜ ਮਾਨਯੋਗ ਸੈਸ਼ਨ ਜੱਜ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਵਲੋਂ ਸਬ ਡਵੀਜ਼ਨ ਭੁਲੱਥ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸਬ ਡਵੀਜ਼ਨ ਅਦਾਲਤ ਭੁਲੱਥ ਲਈ ਨਵਾਂ ...

ਪੂਰੀ ਖ਼ਬਰ »

ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ

ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਭਾਈ ਮਰਦਾਨਾ ਜੀ ਹਾਲ, ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ | ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX