ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਸ਼ਵ ਦਿਵਿਆਂਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)- ਵਿਸ਼ਵ ਦਿਵਿਆਂਗ ਦਿਵਸ ਮੌਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਆਖਿਆ ਕਿ ਦਿਵਿਆਂਗਾਂ ਨੂੰ ਅੱਗੇ ਵਧਣ ਲਈ ਹੌਾਸਲਾ ਅਫ਼ਜਾਈ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਦਿਵਿਆਂਗਾਂ ਨੂੰ ਤਰਸ ਦੀ ਨਜ਼ਰ ਨਾਲ ਨਾ ਦੇਖ ਕੇ ਅਸੀਂ ਉਨ੍ਹਾਂ ਦੇ ਸਮਾਜ 'ਚ ਸਨਮਾਨਿਤ ਸਥਾਨ ਲਈ ਯਤਨ ਕਰੀਏ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ 'ਚ ਬਦਲੀਏ | ਉਨ੍ਹਾਂ ਕੁਝ ਦਿਨ ਪਹਿਲਾਂ ਬਾਲ ਵਿਕਾਸ ਕੌਾਸਲ ਵਲੋਂ ਨਵਾਂਸ਼ਹਿਰ 'ਚ ਕਰਵਾਈ ਪੇਂਟਿੰਗ ਪ੍ਰਤੀਯੋਗਤਾ ਦੌਰਾਨ ਦਿਵਿਆਂਗ ਬੱਚਿਆਂ ਵਲੋਂ ਆਪਣੀ ਕਲਪਨਾ ਦੀ ਉਡਾਰੀ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਕੈਨਵਸ 'ਤੇ ਉਤਾਰਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਲੋੜ ਸਿਰਫ਼ ਮੰਚ ਪ੍ਰਦਾਨ ਕਰਨ ਦੀ ਹੁੰਦੀ ਹੈ | ਡਿਪਟੀ ਕਮਿਸ਼ਨਰ ਨੇ ਅੱਜ ਦੇ ਸਮਾਗਮ ਦੌਰਾਨ ਦਿਵਿਆਂਗ ਬੱਚਿਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦੌਰਾਨ ਗਿੱਧਾ, ਭੰਗੜਾ ਅਤੇ ਗੀਤਾਂ 'ਤੇ ਕਰੀਓਗ੍ਰਾਫ਼ੀ ਕਰਨ ਦੀ ਸ਼ਲਾਘਾ ਕੀਤੀ | ਉਨ੍ਹਾਂ ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਦੇਣ ਵਾਲੇ ਬੱਚਿਆਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ ਅਤੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਯਾਦ ਚਿੰਨ੍ਹ ਅਤੇ ਸਵੈਟਰ ਵੀ ਵੰਡੇ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਆਖਿਆ ਕਿ ਸਰਕਾਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਬਿਹਤਰੀ ਲਈ ਯਤਨਸ਼ੀਲ ਹੈ | ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਤੇ ਰਿਆਇਤਾਂ ਲਈ ਯੂਨੀਕ ਆਈ. ਡੀ. ਬਣਾ ਕੇ ਦਿੱਤੇ ਜਾ ਰਹੇ ਹਨ | ਇਸ ਤੋਂ ਇਲਾਵਾ ਦਿਵਿਆਂਗਜਨਾਂ ਨੂੰ ਸਰਕਾਰ ਵ ਲੋਂ 750 ਰੁਪਏ ਪ੍ਰਤੀ ਮਾਹ ਦੀ ਪੈਨਸ਼ਨ ਵੀ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 5596 ਦਿਵਿਆਂਗ ਲਾਭਪਾਤਰੀਆਂ ਨੂੰ 41.17 ਲੱਖ ਰੁਪਏ ਦੀ ਮਾਸਿਕ ਪੈਨਸ਼ਨ ਦਿੱਤੀ ਜਾਂਦੀ ਹੈ | ਦਿਵਿਆਂਗ ਭਲਾਈ ਸਬੰਧੀ ਐੱਨ. ਜੀ. ਓ. ਦੇ ਪ੍ਰਤੀਨਿਧ ਕਸ਼ਮੀਰ ਸਿੰਘ ਸਨਾਵਾ ਨੇ ਇਸ ਮੌਕੇ ਆਪਣੇ ਸੰਬੋਧਨ 'ਚ ਆਖਿਆ ਕਿ ਕਿਸੇ ਵੀ ਪਰਿਵਾਰ 'ਚ ਜੇਕਰ ਕੋਈ ਦਿਵਿਆਂਗ ਬੱਚਾ ਹੈ ਤਾਂ ਸਹੂਲਤਾਂ ਦੇ ਮਾਮਲੇ 'ਚ ਅਜਿਹੇ ਬੱਚਿਆਂ ਨਾਲ ਕੋਈ ਵਿਤਕਰਾ ਨਹੀਂ ਕਰਨਾ ਚਾਹੀਦਾ | ਸਮਾਗਮ ਦਾ ਮੰਚ ਸੰਚਾਲਨ ਵਾਈਸ ਪਿ੍ੰਸੀਪਲ ਪੂਜਾ ਸ਼ਰਮਾ ਨੇ ਬਹੁਤ ਹੀ ਬਿਹਤਰੀਨ ਢੰਗ ਨਾਲ ਕੀਤਾ | ਪੂਜਾ ਸ਼ਰਮਾ ਖ਼ੁਦ 80 ਫ਼ੀਸਦੀ ਦਿਵਿਆਂਗ ਹਨ ਪਰ ਉਨ੍ਹਾਂ ਨੇ ਐੱਮ. ਏ. ਬੀ. ਐੱਡ. ਕਰਕੇ ਆਪਣੇ ਆਪ ਨੂੰ ਜ਼ਿੰਦਗੀ 'ਚ ਸਨਮਾਨਜਨਕ ਅਹੁਦੇ 'ਤੇ ਪਹੁੰਚਾਇਆ | ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਵਾਲੇ ਸਕੂਲਾਂ 'ਚ ਸ. ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ, ਸਰਬ ਸਿੱਖਿਆ ਅਭਿਆਨ ਤਹਿਤ ਦਿਵਿਆਂਗ ਬੱਚਿਆ ਲਈ ਨੌਰਾ ਵੇਲੇ ਚੱਲ ਰਹੇ ਵਿਸ਼ੇਸ਼ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਿਆਮ, ਸਰਕਾਰੀ ਪ੍ਰਾਇਮਰੀ ਸਕੂਲ ਉੜਾਪੜ ਤੇ ਜੰਡਿਆਲੀ ਦੇ ਵਿਦਿਆਰਥੀ ਸ਼ਾਮਿਲ ਸਨ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਕਮ ਸੀ. ਜੇ. ਐੱਮ. ਹਰਪ੍ਰੀਤ ਕੌਰ, ਡਿਪਟੀ ਡੀ. ਈ. ਓ. ਨਰਿੰਦਰ ਵਰਮਾ, ਪਿ੍ੰਸੀਪਲ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਸ. ਤਾਰਾ ਸਿੰਘ ਕਾਹਮਾ ਸਕੂਲ ਦੀ ਮੁਖੀ ਲਕਸ਼ਮੀ ਦੇਵੀ, ਦਿਵਿਆਂਗ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਜਸਵਿੰਦਰ ਸਿੰਘ ਲੱਲ੍ਹੀਆਂ, ਜ਼ਿਲ੍ਹਾ ਮੀਤ ਪ੍ਰਧਾਨ ਤਰਲੋਚਨ ਸਿੰਘ ਮੌਜੂਦ ਸਨ |

30 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਪੁਲਿਸ ਕੁੜਿੱਕੀ 'ਚ ਫਸਿਆ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਦੀ ਸਿੱਧੀ ਦੇਖ-ਰੇਖ ਹੇਠ ਚੱਲਦੇ ਐਾਟੀ ਨਾਰਕੋਟਿਕ ਸੈੱਲ ਵਲੋਂ ਇਕ ਕਥਿਤ ਦੋਸ਼ੀ ਨੂੰ 30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇੱਥੇ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਪਿੰਡ ਭਾਰਟਾ ਖ਼ੁਰਦ ਵਿਖੇ ਗੁਰਮਤਿ ਸਮਾਗਮ ਅੱਜ ਤੋਂ

ਰਾਹੋਂ, 4 ਦਸੰਬਰ (ਬਲਬੀਰ ਸਿੰਘ ਰੂਬੀ)-ਪਿੰਡ ਭਾਰਟਾ ਖ਼ੁਰਦ ਵਿਖੇ ਪੰਜਵਾਂ ਮਹਾਨ ਗੁਰਮਤਿ ਸਮਾਗਮ 5, 6 ਅਤੇ 7 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸਮਾਗਮ ਸ਼ਾਮ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਵਿਰੁੱਧ ਵਿਵਾਦਿਤ ਟਿੱਪਣੀ ਕਰਨ ਵਾਲੇ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਹੋਵੇਗਾ ਸੰਘਰਸ਼-ਆਗੂ

ਨਵਾਂਸ਼ਹਿਰ, 4 ਦਸੰਬਰ (ਗੁਰਖਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਇਕ ਨਿੱਜੀ ਟੀ. ਵੀ. ਚੈਨਲ 'ਤੇ ਭਗਵਾਨ ਵਾਲਮੀਕਿ ਵਿਰੁੱਧ ਘਟੀਆ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਅਖੌਤੀ ਕਥਾਵਾਚਕ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸਹਾਇਤਾ ਸਮੱਗਰੀ ਵੰਡ ਕੈਂਪ ਅੱਜ ਤੋਂ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਮਗਰਾ ਸਿੱਖਿਆ ਅਭਿਆਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਈ. ਈ. ਡੀ. ਮੱਦ ਅਧੀਨ ਦਿਵਿਆਂਗ ਬੱਚਿਆਂ ਲਈ ਜ਼ਰੂਰੀ ਸਹਾਇਤਾ ਸਮੱਗਰੀ ਵੰਡ ਕੈਂਪ ਲਗਾਏ ਜਾ ਰਹੇ ਹਨ | ਇਹ ਕੈਂਪ 5 ਨੂੰ ਸ. ਸ. ਸ. ਸ. ਮਹਿੰਦੀਪੁਰ, ਬਲਾਚੌਰ ਵਿਖੇ ਅਤੇ 6 ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਸੋਨਾ ਤੇ ਨਕਦੀ ਲੈ ਕੇ ਰਫੂ ਚੱਕਰ

ਮੇਹਲੀ, 4 ਦਸੰਬਰ (ਸੰਦੀਪ ਸਿੰਘ)-ਪਿੰਡ ਕੁਲਥਮ ਦੇ ਰਾਮ ਲਾਲ ਪੁੱਤਰ ਕਰਨੈਲ ਦਾਸ ਕੋਲੋਂ ਦੋ ਅਣਪਛਾਤੇ ਵਿਅਕਤੀਆਂ ਵਲੋਂ 6 ਤੋਲੇ ਸੋਨਾ ਅਤੇ 15,000 ਹਜ਼ਾਰ ਰੁਪਏ ਨਕਦੀ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮ ਲਾਲ ਪੁੱਤਰ ਕਰਨੈਲ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਨੇ ਮੁਕੰਦਪੁਰ ਦੇ ਨਵੇਂ ਥਾਣੇ ਦਾ ਰੱਖਿਆ ਨੀਂਹ ਪੱਥਰ

ਮੁਕੰਦਪੁਰ, 4 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਸੀਨੀਅਰ ਸੁਪਰੀਟੈਂਡੈਂਟ ਆਫ਼ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ ਨੇ ਮੁਕੰਦਪੁਰ ਦੇ ਨਵੇਂ ਬਣਾਏ ਜਾ ਰਹੇ ਪੁਲਿਸ ਥਾਣੇ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚੋਂ ਨਸ਼ਿਆਂ ਨੂੰ ...

ਪੂਰੀ ਖ਼ਬਰ »

ਰਾਹੋਂ ਦੀ ਮੁਟਿਆਰ ਮਨਦੀਪ ਕੌਰ ਚਾਹਲ ਨੇ ਜਿੱਤਿਆ 'ਧੀ ਪੰਜਾਬਣ' ਦਾ ਿਖ਼ਤਾਬ

ਰਾਹੋਂ, 4 ਦਸੰਬਰ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰ ਰਾਹੋਂ ਦੀ ਮਨਦੀਪ ਕੌਰ ਚਾਹਲ ਨੇ ਜਿੱਤਿਆ ਧੀ ਪੰਜਾਬਣ ਦਾ ਫਾਈਨਲ ਮੁਕਾਬਲਾ ਜੋ ਕਿ ਭਾਈ ਗੁਰਦਾਸ ਇੰਸੀਟਿਊਟ ਸੰਗਰੂਰ ਵਿਖੇ ਕਰਵਾਇਆ ਗਿਆ ਸੀ | ਇਸ ਸਬੰਧੀ ਮਨਦੀਪ ਕੌਰ ਚਾਹਲ ਨੇ ...

ਪੂਰੀ ਖ਼ਬਰ »

ਪਾਵਰਕਾਮ ਉਪ ਮੰਡਲ ਔੜ ਦੇ ਮੁਲਾਜ਼ਮਾਂ ਵਲੋਂ ਰੋਸ ਧਰਨਾ ਜਾਰੀ

ਔੜ/ਝਿੰਗੜਾਂ, 4 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਾਵਰਕਾਮ ਉੱਪ ਮੰਡਲ ਔੜ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਕਰਕੇ ਤੀਜੇ ਦਿਨ ਸੂਬਾ ਸਰਕਾਰ ਿਖ਼ਲਾਫ਼ ਰੋਸ ਧਰਨਾ ਦਿੱਤਾ ਗਿਆ | ਅਮਰੀਕ ਸਿੰਘ ਏ. ਐੱਲ. ਐੱਮ., ਇੰਜੀ. ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਜਾਰੀ ਕਰਨ ਤੋਂ ਖ਼ਫ਼ਾ ਬਿਜਲੀ ਕਰਮਚਾਰੀਆਂ ਨੇ ਦਿੱਤਾ ਧਰਨਾ

ਬਲਾਚੌਰ, 4 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਸਾਂਝੇ ਫ਼ਰੰਟ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਉਪ ਮੰਡਲ ਨੰਬਰ ਇਕ ਅਤੇ ਦੋ ਵਲੋਂ ਬਿਜਲੀ ਕਾਮਿਆਂ/ਕਰਮਚਾਰੀਆਂ ਨੂੰ ਤਨਖ਼ਾਹਾਂ ਮਿਲਣ ਦੇ ਰੋਸ ਵਜੋਂ ਸਬ ਸਟੇਸ਼ਨ ਬਲਾਚੌਰ ਦੇ ਮੁੱਖ ਗੇਟ ਅੱਗੇ ਰੈਲੀ ਕਰਨ ...

ਪੂਰੀ ਖ਼ਬਰ »

ਪਾਵਰਕਾਮ ਦੇ ਇੰਜੀਨੀਅਰਾਂ ਵਲੋਂ ਵੀ ਤਨਖ਼ਾਹ ਨਾ ਦਿੱਤੇ ਜਾਣ ਦਾ ਵਿਰੋਧ

ਨਵਾਂਸ਼ਹਿਰ, 4 ਦਸੰਬਰ (ਹਰਵਿੰਦਰ ਸਿੰਘ)- ਪੀ. ਐੱਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਸਥਾਨਿਕ ਸਰਕਲ ਦਫ਼ਤਰ ਮੂਹਰੇ ਸਮੁੱਚੇ ਪਾਵਰਜ਼ ਇੰਜੀਨੀਅਰਜ਼ ਵਲੋਂ ਪਾਵਰਕਾਮ ਮੈਨੇਜਮੈਂਟ ਵਲੋਂ ਤਨਖ਼ਾਹਾਂ ਨਾ ਦਿੱਤੇ ਜਾਣ ਿਖ਼ਲਾਫ਼ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਸ਼ੂਗਰ ਰੋਗ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 4 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਨਾਰਾਇਣੀ ਗਰੁੱਪ ਵਲੋਂ ਨਵੀਂ ਆਯੁਰਵੈਦਿਕ ਦਵਾਈ ਤਿਆਰ-ਸਿੱਧੂ

ਜਲੰਧਰ, 4 ਦਸੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਨੂੰ ਭਰਪੂਰ ਤਾਕਤ ਦੇਣ ਲਈ ਨਾਰਾਇਣੀ ਗਰੁੱਪ ਵਲੋਂ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕੀਤੀ ਗਈ ...

ਪੂਰੀ ਖ਼ਬਰ »

ਸਾਈਾ ਜੋਗਿੰਦਰ ਸ਼ਾਹ ਨੌਸ਼ਾਹੀ ਕਾਦਰੀ ਦਾ ਸਾਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 4 ਦਸੰਬਰ (ਨਵਜੋਤ ਸਿੰਘ ਜੱਖੂ)- ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ ਅਤੇ ਸਾਂਈ ਜੋਗਿੰਦਰ ਸ਼ਾਹ ਨੌਸ਼ਾਹੀ ਕਾਦਰੀ ਕੋਟ ਫਤੂਹੀ ਵਿਖੇ ਦੋ ਦਿਨਾ ਸਾਲਾਨਾ ਜੋੜ ਮੇਲਾ ਗੱਦੀਨਸ਼ੀਨ ਸਾਂਈ ਅਵਿਨਾਸ਼ ਸ਼ਾਹ ਕਾਦਰੀ ਸੀਨੀਅਰ ਮੀਤ ਪ੍ਰਧਾਨ ਸੂਫ਼ਿਆਨਾ ਦਰਗਾਹ ...

ਪੂਰੀ ਖ਼ਬਰ »

ਗੁਣਾਚੌਰ ਸਕੂਲ ਦੇ ਹੁਸ਼ਿਆਰ ਬੱਚੇ ਪ੍ਰਵਾਸੀ ਭਾਰਤੀ ਵਲੋਂ ਸਨਮਾਨਿਤ

ਮੁਕੰਦਪੁਰ, 3 ਦਸੰਬਰ (ਦੇਸ ਰਾਜ ਬੰਗਾ)- ਸਰਕਾਰੀ ਐਲੀਮੈਂਟਰੀ ਸਕੂਲ ਗਣਾਚੌਰ ਦੀ ਸਾਲਾਨਾ ਪ੍ਰੀਖਿਆ ਵਿਚੋਂ ਸੈਸ਼ਨ 2018-19 ਦੌਰਾਨ ਪਹਿਲੇ ਤਿੰਨ ਸਥਾਨਾਂ 'ਤੇ ਆਏ ਬੱਚਿਆਂ ਨੂੰ ਪ੍ਰਵਾਸੀ ਭਾਰਤੀ ਲੈਂਹਬਰ ਸਿੰਘ ਪੂੰਨੀ ਵਲੋਂ ਵਿਸ਼ੇਸ਼ ਤੌਰ 'ਤੇ ਨਕਦ ਰਾਸ਼ੀ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਸਿੱਖਿਆ ਵਿਭਾਗ ਵਲੋਂ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਤਹਿਤ ਸੀ੍ਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਬੱਚਿਆ ਅਤੇ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਯਾਦਗਾਰੀ ਹੋ ਨਿੱਬੜੇ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ (ਜ਼ਿਲ੍ਹਾ ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ-ਕੌਮੀ ਸ਼ਹੀਦ ਸੰਤ ...

ਪੂਰੀ ਖ਼ਬਰ »

22ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਂਮੈਂਟ ਕਮੇਟੀ ਬੰਗਾ ਵਲੋਂ 22ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ ਕੀਤਾ ਗਿਆ | ਇਹ ਰਸਮ ਹਰਦੇਵ ਸਿੰਘ ਕਾਹਮਾ ਨੇ ਅਦਾ ਕੀਤੀ | ਇਸ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਸੰਧਵਾਂ, 4 ਦਸੰਬਰ (ਪ੍ਰੇਮੀ ਸੰਧਵਾਂ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਵ ਸਿੱਖਿਆ ਅਭਿਆਨ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਵਿਖੇ ਮੈਡਮ ਭੁਪਿੰਦਰ ਕੌਰ ਵਲੋਂ ਸਕੂਲ ਦੇ 53 ਬੱਚਿਆਂ ਨੂੰ ਗਰਮ ਵਰਦੀਆਂ ਵੰਡੀਆਂ ਗਈਆਂ | ਮੈਡਮ ਭੁਪਿੰਦਰ ਕੌਰ ਤੇ ...

ਪੂਰੀ ਖ਼ਬਰ »

ਪ੍ਰੋ. ਰੇਸ਼ਮ ਸਿੰਘ ਰੰਧਾਵਾ ਦੀ ਯਾਦ 'ਚ ਵਿਸ਼ੇਸ਼ ਸਮਾਗਮ ਕਰਵਾਇਆ

ਬੰਗਾ, 4 ਦਸੰਬਰ (ਲਾਲੀ ਬੰਗਾ)- ਸੇਂਟ ਸੋਲਜਰ ਪਬਲਿਕ ਸਕੂਲ ਬੰਗਾ ਵਿਖੇ ਸਰਦਾਰ ਰੇਸ਼ਮ ਸਿੰਘ ਰੰਧਾਵਾ ਦੀ ਯਾਦ ਵਿਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ 'ਚ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਸ਼ਬਦ-ਕੀਰਤਨ ...

ਪੂਰੀ ਖ਼ਬਰ »

ਪਾਵਰਕਾਮ ਦਿਹਾਤੀ ਦਫ਼ਤਰ ਨਵਾਂਸ਼ਹਿਰ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ

ਨਵਾਂਸ਼ਹਿਰ, 4 ਦਸੰਬਰ (ਹਰਵਿੰਦਰ ਸਿੰਘ)-ਅੱਜ ਪਾਵਰਕਾਮ ਦਫਤਰ ਦਿਹਾਤੀ ਨਵਾਂਸ਼ਹਿਰ ਦੇ ਮੁਲਾਜਮਾਂ ਵਲੋਂ ਦਫਤਰ ਦੇ ਗੇਟ ਅੱਗੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਰੈਲੀ ਕੀਤੀ ਗਈ ਅਤੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਾੲੀਂ ਜੀ ਦਾ 10ਵਾਂ ਮੂਰਤੀ ਸਥਾਪਨਾ ਦਿਵਸ 11 ਤੇ 12 ਨੂੰ

ਰਾਹੋਂ, 4 ਦਸੰਬਰ (ਭਾਗੜਾ)- ਸਾੲੀਂ ਸ਼ਰਨਮ ਕਮੇਟੀ ਰਾਹੋਂ ਵਲੋਂ ਸ਼ਿਵ ਸਾੲੀਂ ਮੰਦਰ ਰਾਹੋਂ ਵਿਖੇ ਦਸਵਾਂ ਮੂਰਤੀ ਸਥਾਪਨਾ ਦਿਵਸ ਦੇ ਮੌਕੇ ਪਾਲਕੀ ਯਾਤਰਾ ਤੇ ਸਾੲੀਂ ਸੰਧਿਆ 11 ਅਤੇ 12 ਦਸੰਬਰ ਨੰੂ ਕਰਵਾਈ ਜਾ ਰਹੀ ਹੈ | 11 ਜਨਵਰੀ ਨੂੰ ਸਾੲੀਂ ਬਾਬਾ ਜੀ ਦੀ ਸੁੰਦਰ ਪਾਲਕੀ ...

ਪੂਰੀ ਖ਼ਬਰ »

ਸਮਾਜ ਸੇਵੀ ਪ੍ਰੇਮ ਬਾਂਠ (ਡੀ. ਐੱਸ. ਪੀ.) ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਰੱਤੇਵਾਲ, 4 ਦਸੰਬਰ (ਜੌਨੀ ਭਾਟੀਆ)- ਉੱਘੇ ਸਮਾਜ ਸੇਵੀ ਚੌਧਰੀ ਪ੍ਰੇਮ ਬਾਂਠ (ਸੇਵਾ-ਮੁਕਤ ਡੀ.ਐੱਸ.ਪੀ.) ਕੁਝ ਸਮਾਂ ਬਿਮਾਰ ਰਹਿਣ ਉਪਰੰਤ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਨੀਲਾਵਾੜਾ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਸੇਜ਼ਲ ਅੱਖਾਂ ਨਾਲ ਕੀਤਾ ...

ਪੂਰੀ ਖ਼ਬਰ »

8 ਲੋੜਵੰਦ ਪਰਿਵਾਰਾਂ ਨੂੰ ਲੋੜੀਂਦੀ ਰਾਸ਼ਨ ਸਮੱਗਰੀ ਭੇਟ

ਬੰਗਾ, 4 ਦਸੰਬਰ (ਲਾਲੀ ਬੰਗਾ) - ਉੱਘੇ ਸਮਾਜ ਸੇਵੀ ਅਤੇ ਕੌਾਸਲਰ ਜੀਤ ਸਿੰਘ ਭਾਟੀਆ ਬੰਗਾ ਦੀ ਰਹਿਨੁਮਾਈ ਹੇਠ ਮੈਡਮ ਕੁਲਵਿੰਦਰ ਕੌਰ, ਰਮੇਸ਼ ਕੁਮਾਰੀ ਭਾਟੀਆ, ਰਾਜਵਿੰਦਰ ਕੌਰ, ਸੁਰਿੰਦਰ ਕੌਰ, ਮੀਤਾ ਪਾਸੀ, ਕਮਲੇਸ਼ ਰਾਣੀ ਅਤੇ ਜੀਤਾਂ ਦੇ ਸਹਿਯੋਗ ਨਾਲ ਹਰ ਮਹੀਨੇ ...

ਪੂਰੀ ਖ਼ਬਰ »

ਕੁਲਬੀਰ ਸਿੰਘ ਸਹਿਕਾਰੀ ਸਭਾ ਹੰਸਰੋਂ ਦੇ ਪ੍ਰਧਾਨ ਬਣੇ

ਸਾਹਲੋਂ, 4 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਹੰਸਰੋਂ ਵਿਖੇ ਸਭਾ ਦੇ ਖਾਤਾ ਧਾਰਕ ਵੋਟਰਾਂ ਵਲੋਂ ਨਵੀਂ ਚੁਣੀ ਗਈ ਪ੍ਰਬੰਧਕ ਕਮੇਟੀ ਵਿਚ ਕੁਲਬੀਰ ਸਿੰਘ ਨੂੰ ਪ੍ਰਧਾਨ, ਦਰਸ਼ਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਸਬੀਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਲਧਾਣਾ ਉੱਚਾ ਨੂੰ ਪ੍ਰਵਾਸੀਆਂ ਵਲੋਂ ਜ਼ਮੀਨ ਦਾਨ

ਬੰਗਾ, 4 ਦਸੰਬਰ (ਕਰਮ ਲਧਾਣਾ)-ਗੁਰਦੁਆਰਾ ਸਿੰਘ ਸਭਾ ਲਧਾਣਾ ਉੱਚਾ ਵਿਖੇ ਲੰਗਰ ਹਾਲ ਦੀ ਉਸਾਰੀ ਲਈ ਸਵ. ਗੁਰਮੇਜ਼ ਸਿੰਘ ਨਿਵਾਸੀ ਲਧਾਣਾ ਉੱਚਾ ਦੇ ਅਮਰੀਕਾ ਵਸਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਦੇ ਨਾਲ ਪੈਂਦੀ ਜ਼ਮੀਨ ਦਾਨ ਕੀਤੀ ਹੈ | ਦਾਨੀਆਂ ਵਿਚ ਸਵ. ਗੁਰਮੇਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਨਵਾਂਸ਼ਹਿਰ, 4 ਦਸੰਬਰ (ਹਰਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ, ਜਿਸ 'ਚ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਨ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਧਰਨਾ ਜਾਰੀ

ਨਵਾਂਸ਼ਹਿਰ, 4 ਦਸੰਬਰ (ਹਰਵਿੰਦਰ ਸਿੰਘ)- ਅੱਜ ਪੰਜਾਬ ਰਾਜ ਪਾਵਰਕਾਮ/ਟਰਾਂਸਮਿਸ਼ਨ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਰੈਗੂਲਰ ਕਰਮਚਾਰੀਆਂ ਨੇ ਤਨਖ਼ਾਹਾਂ ਅਤੇ ਪੈਨਸ਼ਨਾਂ ਨਾ ਮਿਲਣ 'ਤੇ ਡਵੀਜ਼ਨ ਦਫ਼ਤਰ ਅੱਗੇ ਦੂਸਰੇ ਦਿਨ ਵੀ ਰੋਸ ਧਰਨਾ ਲਗਾਇਆ ਗਿਆ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਸੱਲ੍ਹ ਕਲਾਂ ਦੇ ਬੱਚਿਆਂ ਨੂੰ ਵਰਦੀਆਂ ਭੇਟ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਸੱਲ੍ਹ ਕਲਾਂ ਵਿਖੇ ਸਮਾਰਟ ਸਕੂਲ ਦਾ ਰੂਪ ਧਾਰਨ ਦੀ ਤਿਆਰੀ ਵਿਚ ਲੱਗੇ ਸਰਕਾਰੀ ਪ੍ਰਾਇਮਰੀ ਸਕੂਲ ਸੱਲ੍ਹ ਕਲਾਂ ਦੇ ਬੱਚਿਆਂ ਨੂੰ ਸਮਾਰਟ ਬਣਾਉਣ ਲਈ ਪ੍ਰਵਾਸੀ ਭਾਰਤੀ ਸੋਹਣ ਸਿੰਘ ਗਰਚਾ ਵਲੋਂ ਵਰਦੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਟੌਾਸਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਰੈਲਮਾਜਰਾ, 4 ਦਸੰਬਰ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)-ਪਿੰਡ ਟੌਾਸਾ ਵਿਚ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 384 ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਬੰਗਾ, 4 ਦਸੰਬਰ (ਕਰਮ ਲਧਾਣਾ)- ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਪਿੰਡ ਪਠਲਾਵਾ ਵਿਖੇ ਪੰਚਾਇਤ ਅਤੇ ਸੰਸਥਾ ਦੇ ਦਫ਼ਤਰ ਦੇ ਸਨਮੁੱਖ ਵਿਹੜੇ ਵਿਚ ...

ਪੂਰੀ ਖ਼ਬਰ »

ਸ਼ਤਪ੍ਰਤੀਸ਼ਤ ਮਿਸ਼ਤ ਤਹਿਤ ਬੀ. ਐੱਮ. ਵਲੋਂ ਮੀਟਿੰਗ

ਬੰਗਾ, 4 ਦਸੰਬਰ (ਲਾਲੀ ਬੰਗਾ)-ਸਿੱਖਿਆ ਵਿਭਾਗ ਵਲੋਂ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ 'ਚ ਸ਼ਤਪ੍ਰਤੀਸ਼ਤ ਨਤੀਜੇ ਲਿਆਉਣ ਦੇ ਮੰਤਵ ਨਾਲ ਅਰੰਭ ਕੀਤੀ ਮੁਹਿੰਮ ਦੇ ਤਹਿਤ ਬੀ. ਐੱਮ. ਹਿਸਾਬ ਹਰਦੀਪ ਰਾਏ ਅਤੇ ਬੀ. ...

ਪੂਰੀ ਖ਼ਬਰ »

ਬੰਗਾ ਪੁਲਿਸ ਤੇ ਪ੍ਰੈੱਸ ਕਲੱਬ ਨੇ ਵਾਹਨਾਂ 'ਤੇ ਰਿਫਲੈਕਟਰ ਲਗਾਏ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ, ਲਾਲੀ ਬੰਗਾ, ਲਧਾਣਾ)- ਸਦਰ ਪੁਲਿਸ ਸਟੇਸ਼ਨ ਬੰਗਾ, ਸ਼ਹਿਰੀ ਪੁਲਿਸ ਵਲੋਂ ਪ੍ਰੈੱਸ ਕਲੱਬ ਬੰਗਾ ਦੇ ਸਹਿਯੋਗ ਨਾਲ ਵੱਖ-ਵੱਖ ਵਾਹਨਾਂ 'ਤੇ ਰਿਫਲੈਕਟਰ ਲਗਾਏ | ਵਾਹਨਾਂ 'ਤੇ ਰਿਫਲੈਕਟਰ ਲਗਾਉਣ ਦੀ ਸ਼ੁਰੂਆਤ ਡਾ. ਨਵਨੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਔੜ, 4 ਦਸੰਬਰ (ਜਰਨੈਲ ਸਿੰਘ ਖ਼ੁਰਦ)-ਸਰਕਾਰੀ ਹਾਈ ਸਕੂਲ ਗੜ੍ਹਪਧਾਣਾ ਵਿਖੇ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਕਸ਼ਮੀਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਏਡਜ਼ ਇਕ ਲਾ-ਇਲਾਜ ਬਿਮਾਰੀ ਹੈ ਤੇ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਹੀ ਬਚਾਓ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਨੇ ਵਾਹਨ ਐਪ ਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣੰੂ ਕਰਵਾਇਆ

ਸੜੋਆ, 4 ਦਸੰਬਰ (ਨਾਨੋਵਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸਰਕਾਰੀ ਮਿਡਲ ਸਕੂਲ ਆਲੋਵਾਲ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਵਾਹਨ ਐਪ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਸਹੂੰਗੜ੍ਹਾ ਵਾਸੀਆਂ ਵਲੋਂ ਇਕੱਤਰਤਾ

ਸੜੋਆ, 4 ਦਸੰਬਰ (ਨਾਨੋਵਾਲੀਆ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਹੋਣ ਵਿਚ ਜਥੇ. ਗੁਰਬਖ਼ਸ਼ ਸਿੰਘ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਬੰਗਾ ਦੀ ਚੋਣ ਦੌਰਾਨ ਸੁਰਿੰਦਰ ਪਾਲ ਪ੍ਰਧਾਨ ਚੁਣੇ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)- ਟੈਕਨੀਕਲ ਸਰਵਿਸ ਯੂਨੀਅਨ ਡਵੀਜ਼ਨ ਬੰਗਾ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਬਹਿਰਾਮ ਨੰਬਰ 2, ਬਹਿਰਾਮ ਨੰ. 1, ਮੁਕੰਦਪੁਰ, ਸਿਟੀ ਬੰਗਾ, ਦਿਹਾਤੀ ਬੰਗਾ ਸਮੁੱਚੀਆਂ ਸਬ ਡਵੀਜ਼ਨਾਂ ਦੇ ਡੈਲੀਗੇਟ ਸ਼ਾਮਿਲ ਹੋਏ ...

ਪੂਰੀ ਖ਼ਬਰ »

ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ ਦਾ ਪਿੰਡ ਚਾਂਦਪੁਰ ਰੁੜਕੀ ਵਿਖੇ ਸਨਮਾਨ

ਪੋਜੇਵਾਲ ਸਰਾਂ, 4 ਦਸੰਬਰ (ਰਮਨ ਭਾਟੀਆ)- ਬਲਾਚੌਰ ਹਲਕੇ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਐੱਸ. ਜੀ. ਪੀ. ਸੀ. ਵਿਚ ਜੂਨੀਅਰ ਮੀਤ ਪ੍ਰਧਾਨ ਬਣਨ 'ਤੇ ਬਲਾਕ ਸੰਮਤੀ ਸੜੋਆ ਦੇ ਸਾਬਕਾ ਚੇਅਰਮੈਨ ਅਤੇ ਹਲਕਾ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਟਿਊਬਵੈੱਲ ਦੇ ਨਵੇਂ ਬੋਰ ਦਾ ਉਦਘਾਟਨ

ਭੱਦੀ, 4 ਦਸੰਬਰ (ਨਰੇਸ਼ ਧੌਲ)- ਪਿੰਡ ਉਧਨਵਾਲ ਵਿਖੇ ਲੰਬਾ ਸਮਾਂ ਪਹਿਲਾਂ ਲਗਾਇਆ ਗਿਆ ਸਿੰਚਾਈ ਵਾਲਾ ਟਿਊਬਵੈੱਲ ਜੋ ਹੁਣ ਕੰਡਮ ਹੋ ਚੁੱਕਾ ਹੈ, ਦੀ ਥਾਂ 72 ਨੰਬਰ ਸਕੀਮ ਦੇ ਅਧੀਨ ਸਿੰਚਾਈ ਵਿਭਾਗ ਵਲੋਂ ਬਦਲਵਾਂ ਨਵਾਂ ਟਿਊਬਵੈੱਲ ਲਗਾਉਣ ਹਿਤ ਡੰੂਘਾ ਬੋਰ ਸ਼ੁਰੂ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਡਵੀਜਨ ਦਫ਼ਤਰ ਮੂਹਰੇ ਧਰਨਾ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)- ਸਿਟੀ ਸਬ ਡਵੀਜ਼ਨ ਬੰਗਾ ਅਤੇ ਦਿਹਾਤੀ ਸਬ ਡਵੀਜ਼ਨ ਬੰਗਾ ਵਲੋਂ ਡਵੀਜ਼ਨ ਦਫ਼ਤਰ ਬੰਗਾ ਦੇ ਸਮੁੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪਾਵਰਕਾਮ ਵਲੋਂ ਨਾ ਦੇਣ ਕਰਕੇ ਧਰਨਾ ਦਿੱਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਮੈਨੇਜਮੈਂਟ ...

ਪੂਰੀ ਖ਼ਬਰ »

ਕਾਰ ਦੀ ਟਿੱਪਰ ਨਾਲ ਟੱਕਰ ਕਾਰਨ ਟ੍ਰੈਫ਼ਿਕ 'ਚ ਪਿਆ ਵਿਘਨ

ਨਵਾਂਸ਼ਹਿਰ, 4 ਦਸੰਬਰ (ਹਰਵਿੰਦਰ ਸਿੰਘ)-ਨਵਾਂਸ਼ਹਿਰ ਵਿਚ ਦਿਨੋ-ਦਿਨ ਵੱਧ ਰਹੀ ਟ੍ਰੈਫ਼ਿਕ ਸਮੱਸਿਆ ਬਹੁਤ ਗੰਭੀਰ ਹੁੰਦੀ ਜਾ ਰਹੀ ਹੈ | ਨਿੱਤ ਦਿਨ ਹੀ ਕਿਤੇ ਨਾ ਕਿਤੇ ਕੋਈ ਨਾ ਕੋਈ ਹਾਦਸਾ ਹੋਣ ਕਾਰਨ ਕਈ ਕਈ ਘੰਟੇ ਟ੍ਰੈਫ਼ਿਕ ਜਾਮ ਰਹਿੰਦਾ ਹੈ | ਅੱਜ ਚੰਡੀਗੜ੍ਹ ਚੌਾਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ ਅਧਿਆਪਕ ਮਿਲਣੀ 13 ਨੂੰ

ਪੋਜੇਵਾਲ ਸਰਾਂ, 4 ਦਸੰਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਾਰੇ ਸਰਕਾਰੀ ਪ੍ਰਾਇਮਰੀ/ਮਿਡਲ/ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ 13 ਦਸੰਬਰ ਨੂੰ 9.00 ਵਜੇ ਤੋਂ 1.00 ਵਜੇ ਤੱਕ ਕਰਵਾਈ ਜਾ ਰਹੀ ਹੈ | ਇਸ ਸਬੰਧੀ ਡਾਇਰੈਕਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX