ਤਾਜਾ ਖ਼ਬਰਾਂ


ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  3 minutes ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  25 minutes ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  55 minutes ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  56 minutes ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  57 minutes ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  59 minutes ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 minute ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 1 hour ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 1 hour ago
ਕਿਸ਼ਨਗੜ੍ਹ/ਕਾਲਾ ਬੱਕਰਾ, 23 ਫਰਵਰੀ (ਹੁਸਨ ਲਾਲ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੁੱਧ ਅੱਜ ਭੀਮ ਆਰਮੀ...
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 1 hour ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਅਧਿਆਪਕਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ ਅਧਿਆਪਕ ਦਲ ਨੇ ਜਥੇਬੰਦੀ ਦਾ ਢਾਂਚਾ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਪੱਧਰੀ...
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 1 hour ago
ਪਟਨਾ, 23 ਫਰਵਰੀ- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭੀਮ ਆਰਮੀ ਚੀਫ਼ ਚੰਦਰਸ਼ੇਖਰ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ...
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 2 hours ago
ਅਹਿਮਦਾਬਾਦ, 23 ਫਰਵਰੀ - ਗੁਜਰਾਤ ਦੇ ਵਡੌਦਰਾ 'ਚ ਪੈਂਦੇ ਰਾਨੂ-ਮਾਹੂਵਡ ਰੋਡ 'ਤੇ ਇੱਕ ਟਰੱਕ ਅਤੇ ਟੈਂਪੂ ਟਰੈਵਲ ਦੀ ਟੱਕਰ ਵਿਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 2 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 3 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 3 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 3 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 3 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਦੁਕਾਨਦਾਰਾਂ ਨੇ ਪੁਲਿਸ ਦੇ ਮਾੜੇ ਰਵੱਈਏ ਿਖ਼ਲਾਫ਼ ਧਰਨਾ ਦੇ ਕੇ ਕੀਤਾ ਚੱਕਾ ਜਾਮ

ਸਾਦਿਕ, 4 ਦਸੰਬਰ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨੀਂ ਸਾਦਿਕ ਵਿਖੇ ਇਕ ਕੱਪੜੇ ਦੀ ਦੁਕਾਨ ਤੋਂ ਕੱਪੜੇ ਦੀ ਹੋਈ ਚੋਰੀ ਦੇ ਸਬੰਧ ਵਿਚ ਥਾਣਾ ਸਾਦਿਕ ਦੀ ਪੁਲਿਸ ਵਲੋਂ ਨਿਗਰਾਨੀ ਕੈਮਰੇ ਦੀ ਮਦਦ ਨਾਲ ਕੁਝ ਔਰਤਾਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਚੋਰ ਫੜ੍ਹਨ ਦਾ ਦਾਅਵਾ ਕੀਤਾ ਸੀ ਅਤੇ ਉਨ੍ਹਾਂ ਨੂੰ ਪੇਸ਼ ਅਦਾਲਤ ਕਰ ਕੇ ਰਿਮਾਂਡ ਵੀ ਲਿਆ ਸੀ ਪਰ ਪੁਲਿਸ ਚੋਰਾਂ ਤੋਂ ਕੱਪੜੇ ਦੀ ਬਰਾਮਦਗੀ ਕਰਨ 'ਚ ਅਸਫ਼ਲ ਰਹੀ ਅਤੇ ਕੁਝ ਕੁ ਸੂਟ ਹੀ ਪੀੜ੍ਹਤ ਦੁਕਾਨਦਾਰ ਨੂੰ ਵਿਖਾ ਕੇ ਕਥਿਤ ਚੋਰਾਂ ਨੂੰ ਜੇਲ੍ਹ ਭੇਜ ਦਿੱਤਾ ਜਿਸ ਤੋਂ ਵਪਾਰ ਮੰਡਲ ਸਾਦਿਕ ਅਤੇ ਸਮੂਹ ਦੁਕਾਨਦਾਰਾਂ ਨੇ ਅਸਿਹਮਤੀ ਪ੍ਰਗਟਾਈ ਤੇ ਕੋਈ ਚਾਰਾ ਨਾ ਚੱਲਦਾ ਵੇਖ ਕੇ ਸਾਦਿਕ ਦੇ ਮੁੱਖ ਚੌਕ ਵਿਚ ਚੱਕਾ ਜਾਮ ਕਰ ਕੇ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨਾਕਾਰੀਆਂ ਵਪਾਰ ਮੰਡਲ ਸਾਦਿਕ ਦੇ ਪ੍ਰਧਾਨ ਸੁਰਿੰਦਰ ਪਾਲ ਸੇਠੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਧਾਲੀਵਾਲ, ਅਪਾਰ ਸਿੰਘ ਸੰਧੂ ਪ੍ਰਧਾਨ ਲੋਹਾ ਯੂਨੀਅਨ, ਕਿਸਾਨ ਆਗੂ ਜਗਸੀਰ ਸਿੰਘ ਸਾਧੂਵਾਲਾ ਅਤੇ ਪੀੜ੍ਹਤ ਦੁਕਾਨਦਾਰ ਵੇਦ ਪ੍ਰਕਾਸ਼ ਗੱਖੜ ਦੇ ਸਪੁੱਤਰ ਪ੍ਰਦੀਪ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਰੀ ਦੀ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਸਾਮਾਨ ਦੀ ਬਰਾਮਦਗੀ ਕਰਨ ਵਿਚ ਅਸਫਲ ਰਹੀ ਹੈ ਤੇ ਪੁਲਿਸ ਜਿਸ ਕਪੱੜੇ ਦੀ ਬਰਾਮਦਗੀ ਦੀ ਗੱਲ ਕਰਦੀ ਹੈ ਉਸ 'ਚੋਂ ਜੋੋ ਕੱਪੜਾ ਵਿਖਾਇਆ ਗਿਆ ਹੈ, ਦੀ ਕਟਿੰਗ ਕੀਤੀ ਹੋਈ ਹੈ ਜਦੋਂ ਕਿ ਦੁਕਾਨ 'ਚੋਂ ਕੱਪੜੇ ਦੇ ਨਵੇਂ ਥਾਨ ਚੋਰੀ ਹੋਏ ਹਨ ਤੇ ਸੂਟਾਂ 'ਚੋਂ ਵੀ ਕੁੱਝ ਸੂਟ ਹੋਰ ਹਨ ਜੋ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਾ ਰਹੇ ਹਨ | ਵਪਾਰ ਮੰਡਲ ਸਾਦਿਕ ਦੇ ਪ੍ਰਧਾਨ ਸੁਰਿੰਦਰ ਪਾਲ ਸੇਠੀ ਅਤੇ ਪ੍ਰਦੀਪ ਕੁਮਾਰ ਗੱਖੜ ਨੇ ਕਿਹਾ ਕਿ ਜਦੋਂ ਉਹ ਕੁਝ ਮੋਹਤਬਰ ਵਿਅਕਤੀਆਂ ਨੂੰ ਨਾਲ ਲੈ ਕੇ ਆਪਣੇ ਮਸਲੇ ਬਾਰੇ ਪੁੱਛ ਪੜਤਾਲ ਕਰਨ ਲਈ ਗਏ ਤਾਂ ਥਾਣੇ ਦੇ ਮੁੱਖ ਅਫ਼ਸਰ ਅਤੇ ਕੁਝ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਦੁਰ-ਵਿਵਹਾਰ ਕੀਤਾ, ਦੇ ਵਿਰੋਧ ਵਿਚ ਧਰਨਾ ਲਾਉਣ ਲਈ ਮਜ਼ਬੂਰ ਹੋ ਗਏ | ਵਪਾਰ ਮੰਡਲ ਦੇ ਸੱਦੇ 'ਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਕੇ ਇਸ ਧਰਨੇ 'ਚ ਸ਼ਮੂਲੀਅਤ ਕੀਤੀ ਅਤੇ ਇਸ ਚੱਕਾ ਜਾਮ ਕਾਰਨ ਟਰੈਫਿਕ ਵਿਚ ਭਾਰੀ ਵਿਘਨ ਪਿਆ ਜਿਸ ਕਰਕੇੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਦੋਂ ਥਾਣਾ ਮੁਖੀ ਜਗਨਦੀਪ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਪੂਰੀ ਮੁਸ਼ਤੈਦੀ ਨਾਲ ਕਥਿਤ ਚੋਰ ਔਰਤਾਂ ਨੂੰ ਕੁਝ ਹੀ ਸਮੇਂ ਅੰਦਰ ਕਾਬੂ ਕਰ ਲਿਆ ਸੀ ਤੇ ਉਨ੍ਹਾਂ ਕੋਲੋਂ ਜੋ ਸਾਮਾਨ ਬਰਾਮਦ ਹੋਇਆ ਹੈ, ਦੀ ਸ਼ਨਾਖਤ ਵੀ ਸਬੰਧਿਤ ਦੁਕਾਨਦਾਰ ਵਲੋਂ ਕੀਤੀ ਗਈ ਹੈ ਤੇ ਉਕਤ ਔਰਤਾਂ ਦੇ ਬਾਕੀ ਸਾਥੀਆਂ ਦੀ ਭਾਲ ਜਾਰੀ ਹੈ ਤਾਂ ਜੋ ਹੋਰ ਵੀ ਰਿਕਵਰੀ ਕੀਤੀ ਜਾ ਸਕੇ | ਦੁਕਾਨਦਾਰਾਂ ਨਾਲ ਦੁਰਵਿਵਹਾਰ ਕਰਨ ਬਾਰੇ ਪੁੱਛੇ ਜਾਣ 'ਤੇ ਥਾਣਾ ਮੁਖੀ ਨੇ ਕਿਹਾ ਕਿ ਕਿਸੇ ਨਾਲ ਕੋਈ ਦੁਰਵਿਵਹਾਰ ਨਹੀਂ ਕੀਤਾ ਗਿਆ ਬਲਕਿ ਥਾਣੇ 'ਚ ਸਭ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ |

ਤਨਖਾਹਾਂ ਨਾ ਮਿਲਣ 'ਤੇ ਤੀਜੇ ਦਿਨ ਵੀ ਰੋਸ ਧਰਨਾ ਜਾਰੀ

ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਤਨਖਾਹਾਂ ਨਾ ਮਿਲਣ ਦੇ ਰੋਸ ਵਿਚ ਪੰਜਾਬ ਰਾਜ ਪਾਵਰਕਾਪੋਰੇਸ਼ਨ ਮੰਡਲ ਫ਼ਰੀਦਕੋਟ ਦੇ ਸਮੂਹ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਤੇ ਪਾਵਰਕਾਮ ਿਖ਼ਲਾਫ਼ ਅੱਜ ਤੀਜੇ ਦਿਨ ਵੀ ਰੋਸ ਧਰਨਾ ਜਾਰੀ ਰਿਹਾ | ਸਥਾਨਕ ਸਰਕਲ ਦਫ਼ਤਰ ਅੱਗੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਮਲੋਟ, 4 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪਿਤਾ ਸ਼ਿੰਦਾ ਸਿੰਘ ਵਾਸੀ ਪੰਨੀਵਾਲਾ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਾਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ

ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਪਿੰਡ ਖਾਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਪਿ੍ੰਸੀਪਲ ਰਣਜੀਤ ਕੌਰ ਦੀ ਅਗਵਾਈ ਵਿਚ ਵਿੱਦਿਅਕ ਫੇਰਾ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਇਹ ਫੇਰਾ ਸ੍ਰੀ ਆਨੰਦਪੁਰ ਸਾਹਿਬ ਵਿਰਾਸਤ ਏ ਖਾਲਸਾ ਤੋਂ ...

ਪੂਰੀ ਖ਼ਬਰ »

ਚਾਰ ਰੋਜ਼ਾ ਦੂਖ ਨਿਵਾਰਣ ਕੈਂਪ ਅੱਜ ਤੋਂ

ਫ਼ਰੀਦਕੋਟ, 4 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਰਬ ਰੋਗ ਕਾ ਆਉਖਦ ਨਾਮ ਮਿਸ਼ਨ ਫ਼ਰੀਦਕੋਟ ਯੂਨਿਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ 5 ਤੋਂ 8 ਦਸੰਬਰ ਤੱਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਬੀੜ ਨੇ ਕਰੇਨ ਦੀ ਮਦਦ ਨਾਲ ਬਗਲੇ ਦੀ ਜਾਨ ਬਚਾਈ

ਫ਼ਰੀਦਕੋਟ, 4 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਪੰਛੀ ਬਚਾਓ ਫ਼ਰਜ਼ ਨਿਭਾਓ ਤਹਿਤ ਈਕੋ ਸਿਸਟਮ 'ਤੇ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਇਵਿੰਗ ਹੈਂਡਜ਼ ਸੁਸਾਇਟੀ ਬੀੜ ਵਲੋਂ ਬਗਲੇ ਦੀ ਜਾਨ ਬਚਾਉਣ ਦਾ ਉਪਰਾਲਾ ਸਾਹਮਣੇ ਆਇਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖ਼ਲਿਆਂ ਸਬੰਧੀ ਮੁਹਿੰਮ ਤਹਿਤ ਲੋਕਾਂ ਨੂੰ ਜਾਣਕਾਰੀ ਦਿੱਤੀ

ਕੋਟਕਪੂਰਾ, 4 ਦਸੰਬਰ (ਮੇਘਰਾਜ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਚੱਲ ਰਹੀ ਮੁਹਿੰਮ ਤਹਿਤ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕੋਟਕਪੂਰਾ ਦਲਬੀਰ ਸਿੰਘ ਜੀਦਾ ਨੇ ਸਥਾਨਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ

ਫ਼ਰੀਦਕੋਟ, 2 ਦਸਬੰਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ, ਫ਼ਰੀਦਕੋਟ ਦੇ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਸਰਪ੍ਰਸਤੀ ਹੇਠ ਰੈਡ ਰਿਬਨ ਕਲੱਬਾਂ, ਐਨ.ਐਸ.ਐਸ. ਵਿਭਾਗ ਵਲੋਂ ਸਾਂਝੇ ਰੂਪ ਵਿਚ ਅੰਤਰ ਰਾਸ਼ਟਰੀ ਏਡਜ਼ ਦਿਵਸ ਮਨਾਇਆ ਗਿਆ | ਮੁੱਖ ਵਕਤਾ ਦੇ ਰੂਪ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਕੇਸ ਰੱਦ ਕਰਵਾਉਣ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਪਰਾਲੀ ਸਾੜਣ ਦੇ ਕੇਸ ਰੱਦ ਕਰਵਾਉਣ, ਜਮ੍ਹਾਂਬੰਦੀ 'ਚ ਕੀਤੀਆਂ ਲਾਲ ਐਾਟਰੀਆਂ ਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਦਾ ਸ਼ਿਕਾਰ ਪੀੜਤ ਔਰਤ ਡਾਕਟਰ ਤੇ ਐਕਸ਼ਨ ਕਮੇਟੀ ਦਾ ਧਰਨਾ ਜਾਰੀ

ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਇਕ ਔਰਤ ਡਾਕਟਰ ਨਾਲ ਹੋਏ ਜਿਨਸੀ ਸ਼ੋਸ਼ਣ ਮਾਮਲੇ 'ਚ 16 ਨਵੰਬਰ ਤੋਂ ਲੱਗਿਆ ਦਿਨ ਰਾਤ ਦਾ ਧਰਨਾ ਅੱਜ ਵੀ ਜਾਰੀ ਰਿਹਾ | ਪੀੜਤ ਡਾਕਟਰ ਵਲੋਂ ਲਗਾਤਾਰ ਧਰਨੇ ਵਿਚ ਬੈਠ ਕੇ ਇਨਸਾਫ਼ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਕੋਟਕਪੂਰਾ ਦੇ ਬਿਜਲੀ ਦਫ਼ਤਰ ਸਾਹਮਣੇ ਇਕ ਮਕਾਨ ਵਿਚੋਂ ਘਰ ਦੇ ਮਾਲਕਾਂ ਦੀ ਗੈਰਮੌਜੂਦਗੀ 'ਚ ਕੁਝ ਅਣਪਛਾਤੇ ਵਿਅਕਤੀਆਂ ਨੇ ਦਾਖ਼ਲ ਹੋ ਕੇ ਸੋਨਾ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੂਟਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰੁਕੀਆਂ ਹੋਈਆਂ ਪੈਨਸ਼ਨਾਂ ਦੇ ਸਬੰਧ ਵਿਚ ਪੰਜਾਬ ਸਰਕਾਰ, ਖ਼ਜ਼ਾਨਾ ...

ਪੂਰੀ ਖ਼ਬਰ »

'ਆਪ' ਵਲੋਂ ਸੁਖਜਿੰਦਰ ਸਿੰਘ ਕਾਉਣੀ ਤਿੰਨ ਵਿਧਾਨ ਸਭਾ ਹਲਕਿਆਂ ਦਾ ਅਬਜ਼ਰਵਰ ਨਿਯੁਕਤ

ਗਿੱਦੜਬਾਹਾ, 4 ਦਸੰਬਰ (ਬਲਦੇਵ ਸਿੰਘ ਘੱਟੋਂ)-ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਨੌਜਵਾਨ ਆਗੂ ਤੇ ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਦੇ ਪੀ.ਏ ਸੁਖਜਿੰਦਰ ਸਿੰਘ ਕਾਉਣੀ ਨੂੰ ਵਿਧਾਨ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ (ਰਜਿ:) ਗਿੱਦੜਬਾਹਾ ਦੀ ਅਹਿਮ ਮੀਟਿੰਗ ਅੱਜ

ਗਿੱਦੜਬਾਹਾ, 4 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ (ਰਜਿ:) ਗਿੱਦੜਬਾਹਾ ਦੀ ਮੀਟਿੰਗ ਸਥਾਨਕ ਚਰੰਜੀ ਲਾਲ ਧੀਰ ਪਾਰਕ ਵਿਖੇ ਹੋਈ, ਜਿਸ ਵਿਚ ਹਾਜ਼ਰ ਪੈਨਸ਼ਨਰਜ਼ ਵਲੋਂ 17 ਦਸੰਬਰ ਨੂੰ ਪੈਨਸ਼ਨਰ ਦਿਵਸ ਮਨਾਉਣ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ ਵਿਚ 2 ਨੌਜਵਾਨ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਦੇਰ ਸ਼ਾਮ ਸਥਾਨਕ ਮਲੋਟ ਰੋਡ 'ਤੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਆਲਮਵਾਲਾ ਵਾਸੀ ਗੁਰਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਚਾਰ ਦਿਨ ਲੰਘਣ ਦੇ ਬਾਅਦ ਵੀ ਗੁੰਮ ਹੋਏ ਵਿਅਕਤੀ ਦਾ ਨਹੀਂ ਮਿਲਿਆ ਸੁਰਾਗ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਹਰਮਹਿੰਦਰ ਪਾਲ)-ਸਥਾਨਕ ਬੂੜਾ ਗੁੱਜਰ ਰੋਡ ਸਥਿਤ ਡੀ.ਏ.ਵੀ ਹਾਈ ਸਕੂਲ ਦੇ ਨੇੜੇ ਰਹਿੰਦੇ ਵਿਨੋਦ ਕੁਮਾਰ ਖੋਸਲਾ ਪੁੱਤਰ ਵਰਿੰਦਰ ਕੁਮਾਰ ਖੋਸਲਾ ਬੀਤੀ 30 ਤਰੀਕ ਨੂੰ ਦੁਕਾਨ ਲਈ ਬਾਜ਼ਾਰ 'ਚੋਂ ਲਿਫ਼ਾਫ਼ੇ ਲੈਣ ਗਿਆ ਸੀ, ਪਰ ਵਾਪਸ ਨਹੀਂ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਚੂੰਘਾਂ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਰਾਮਗੜ੍ਹ ਚੂੰਘਾਂ ਵਿਖੇ 6ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਦੋ ਦਿਨ ਕਰਵਾਏ ਇਸ ਟੂਰਨਾਮੈਂਟ ਵਿਚ ਵੱਡੀ ਗਿਣਤੀ ਵਿਚ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਉਦਘਾਟਨ ਥਾਣਾ ਲੱਖੇਵਾਲੀ ਦੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਅਰਥੀ ਫ਼ੂਕੀ

ਦੋਦਾ, 4 ਦਸੰਬਰ (ਰਵੀਪਾਲ)-ਉੱਪ ਮੰਡਲ ਦੋਦਾ ਪਾਵਰਕਾਮ ਦੇ ਗੇਟ ਅੱਗੇ ਤਨਖ਼ਾਹਾਂ 'ਚ ਦੇਰੀ ਦੇ ਰੋਸ ਵਜੋਂ ਵੱਖ-ਵੱਖ ਪਾਵਰਕਾਮ 'ਚ ਕੰਮ ਕਰਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਅਰਥੀ ਫੂਕ ...

ਪੂਰੀ ਖ਼ਬਰ »

ਗੁਰਮੇਲ ਸਿੰਘ ਭੁੱਲਰ ਪਦਉਨਤ ਹੋ ਕੇ ਇੰਸਪੈਕਟਰ ਬਣੇ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੀ.ਆਈ.ਡੀ ਵਿਭਾਗ ਵਿਚ ਕਾਫੀ ਸਮੇਂ ਤੋਂ ਸਬ ਇੰਸਪੈਕਟਰ ਵਜੋਂ ਮਿਹਨਤ ਨਾਲ ਕੰਮ ਕਰ ਰਹੇ ਗੁਰਮੇਲ ਸਿੰਘ ਭੁੱਲਰ ਵਾਸੀ ਪਿੰਡ ਭੁੱਲਰ ਪਦਉਨਤ ਹੋ ਕੇ ਇੰਸਪੈਕਟਰ ਬਣ ਗਏ ਹਨ | ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੀ ਹੋਈ ਬੈਠਕ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਔਰਤ ਡਾਕਟਰ ਨੂੰ ਇਨਸਾਫ ਦੁਆਉਣ ਨੂੰ ਲੈ ਕੇ 7 ਦਸੰਬਰ ਨੂੰ ਫ਼ਰੀਦਕੋਟ ਵਿਖੇ ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੱਖੇ ਵਿਸ਼ਾਲ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਨੌਜਵਾਨ ਭਾਰਤ ਸਭਾ ਵਲੋਂ ਬਸਤੀ ...

ਪੂਰੀ ਖ਼ਬਰ »

ਪਾਰਕ 'ਚ ਯਾਤਰੀਆਂ ਦੀ ਸਹੂਲਤ ਲਈ ਬੈਂਚ ਲਗਵਾਏ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅਗਰਵਾਲ ਸਮਾਜ ਸਭਾ ਵਲੋਂ ਰੇਲਵੇ ਸਟੇਸ਼ਨ ਦੇ ਬਾਹਰ ਬਣ ਰਹੇ ਪਾਰਕ 'ਚ ਯਾਤਰੀਆਂ ਤੇ ਆਮ ਲੋਕਾਂ ਦੀ ਸਹੂਲਤ ਲਈ 6 ਬੈਂਚ ਲਗਵਾਏ ਗਏ | ਐਸ.ਡੀ.ਐਮ. ਵੀਰਪਾਲ ਕੌਰ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਬੇਸਿਲ ਮਿਸ਼ਨ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ ਸਥਿਤ ਬੇਸਿਲ ਮਿਸ਼ਨ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਡੀ.ਈ.ਓ. ਕਪਿਲ ਸ਼ਰਮਾ ਮੁੱਖ ਮਹਿਮਾਨ ਅਤੇ ਗੈਸਟ ਆਫ਼ ਆਨਰ ਰੈਵਰਡ ਫਾਦਰ ਜੋਰਜ ਅਲੂਕਾ ਸ਼ਾਮਿਲ ਹੋਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX