ਤਾਜਾ ਖ਼ਬਰਾਂ


ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਇੱਕ ਵਾਰ ਫਿਰ ਕੀਤਾ ਵਾਧਾ
. . .  1 day ago
ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  1 day ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  1 day ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  1 day ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  1 day ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  1 day ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  1 day ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  1 day ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  1 day ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  1 day ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
. . .  1 day ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ...
ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 5 ਜੂਨ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ...
ਕੈਪਟਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਐਲਾਨ
. . .  1 day ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ 2022 'ਚ ਹੋਣ ਵਾਲੀਆਂ...
ਨਵਜੋਤ ਸਿੱਧੂ ਦੀਆਂ 'ਆਪ' 'ਚ ਸ਼ਾਮਲ ਹੋਣ ਦੀਆਂ ਖ਼ਬਰਾਂ 'ਤੇ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 5 ਜੂਨ (ਸੁਰਜੀਤ ਸਿੰਘ ਸੱਤੀ)- ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀ ਛਿੜੀ...
ਜੰਡਿਆਲਾ 'ਚ 61 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  1 day ago
ਜੰਡਿਆਲਾ ਮੰਜਕੀ, 5 ਜੂਨ (ਸੁਰਜੀਤ ਸਿੰਘ ਜੰਡਿਆਲਾ)- ਮੁੱਢਲਾ ਸਿਹਤ ਕੇਂਦਰ ਜੰਡਿਆਲਾ 'ਚ ਕੁੱਝ ਦਿਨ ਪਹਿਲਾਂ ਲਏ ਗਏ 82 ਵਿਅਕਤੀਆਂ...
ਹੋਮਗਾਰਡ ਦੇ ਨੌਜਵਾਨ ਦੀ ਡਿਊਟੀ ਦੌਰਾਨ ਹੋਈ ਮੌਤ
. . .  1 day ago
ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਕਾਹਮਾ ਦੇ ਹੋਮਗਾਰਡ ਵਿਚ ਡਿਊੂਟੀ ਨਿਭਾ ਰਹੇ ਸੁਖਦੇਵ ਰਾਮ ਦੀ ਮੌਤ ਹੋਣ...
ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰਿਆ
. . .  1 day ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰ ਦਿੱਤਾ ..
ਨਿੱਜੀ ਰੰਜਸ਼ ਤਹਿਤ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਮਾਹਿਲਪੁਰ, 5 ਜੂਨ (ਦੀਪਕ ਅਗਨੀਹੋਤਰੀ)- ਅੱਜ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ...
ਕਪੂਰਥਲਾ 'ਚ ਕੋਰੋਨਾ ਦੇ ਦੋ ਵਿਅਕਤੀਆਂ ਦੀ ਹੋਈ ਪੁਸ਼ਟੀ
. . .  1 day ago
ਕਪੂਰਥਲਾ, 5 ਜੂਨ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹਾ ਕਪੂਰਥਲਾ ਦੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲਿਮਜ਼ ਦੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਜੂਨ- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ) ਨੇ ਅੱਜ ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲੀਮਜ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਖੰਨਾ / ਸਮਰਾਲਾ

ਬਿਜਲੀ ਕਾਮਿਆਂ ਵਲੋਂ ਵੱਖ-ਵੱਖ ਸਬ ਡਵੀਜ਼ਨਾਂ 'ਚ ਜ਼ੋਰਦਾਰ ਰੋਸ ਰੈਲੀ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਪਾਵਰਕਾਮ ਦੇ ਖੰਨਾ ਡਵੀਜ਼ਨ ਵਿਚ ਕੰਮ ਕਰਦੀਆਂ ਸਮੂਹ ਜਥੇਬੰਦੀਆਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੀਆਂ ਨਵੀਆਂ ਆਰਥਿਕ ਅਤੇ ਸਨਅਤੀ ਨੀਤੀਆਂ ਦੇ ਿਖ਼ਲਾਫ਼ ਅਤੇ ਪੰਜਾਬ ਸਰਕਾਰ ਵਲ਼ੋਂ ਸੰਸਾਰੀਕਰਨ ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਿਖ਼ਲਾਫ਼ ਜ਼ੋਰਦਾਰ ਰੋਸ ਰੈਲੀ ਕੀਤੀ | ਉਨ੍ਹਾਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਅਤੇ ਟਰਾਂਸਕੋ ਦੀ ਮੈਨੇਜਮੈਂਟ ਰਾਹੀਂ ਬਿਜਲੀ ਕਾਮਿਆ ਦੀ ਤਨਖ਼ਾਹ ਰੋਕ ਕੇ ਨਵਾਂ ਹਮਲਾ ਕੀਤਾ ਹੈ | ਬਿਜਲੀ ਕਾਮਿਆਂ ਨੇ ਖੰਨਾ ਡਵੀਜ਼ਨ ਦੇ ਗੇਟ ਅੱਗੇ ਭਾਰੀ ਇਕੱਠ ਕਰਕੇ ਰੋਹ ਭਰਪੂਰ ਵਿਸਾਲ ਰੈਲੀ ਕੀਤੀ | ਇਸ ਮੌਕੇ ਸਰਕਾਰ ਦੀਆਂ ਯੂਨੀਅਨਾਂ ਵਿਚ ਫੁੱਟ ਪਾਊ ਨੀਤੀਆਂ ਦਾ ਅਤੇ ਤਨਖ਼ਾਹ ਰੋਕਣ ਦਾ ਭਾਰੀ ਵਿਰੋਧ ਕੀਤਾ | ਇਸ ਮੌਕੇ ਆਕਾਸ਼ ਗਜਾਊ ਨਾਅਰਿਆਂ ਨਾਲ ਜਗਦੇਵ ਸਿੰਘ, ਰਜੇਸ਼ ਕੁਮਾਰ. ਪਵਨ ਕੁਮਾਰ, ਇੰਜ: ਪਰਮਿੰਦਰ ਸਿੰਘ, ਇੰਜ: ਜਗਰੂਪ ਸਿੰਘ, ਸੁਰਿੰਦਰ ਸ਼ਰਮਾ, ਅਰਸ਼ਦੀਪ ਸਿੰਘ, ਬਲਜਿੰਦਰ ਸਿੰਘ, ਇੰਜ: ਨਿਰਮਲ ਸਿੰਘ, ਰਾਜ ਕੁਮਾਰ, ਇੰਜ: ਪਿ੍ਥੀਪਾਲ ਸਿੰਘ, ਅਰਵਿੰਦਰਪਾਲ ਸਿੰਘ, ਜਸਵੀਰ ਸਿੰਘ, ਜਸਮਿੰਦਰ ਸਿੰਘ, ਸ਼ੇਰ ਸਿੰਘ, ਬਲਿਹਾਰ ਸਿੰਘ, ਮੇਜਰ ਸਿੰਘ,ਦਲਜੀਤ ਸਿੰਘ, ਸੰਦੀਪ ਕੁਮਾਰ, ਰਾਜਬੀਰ ਸਿੰਘ, ਗਗਨਦੀਪ ਸਿੰਘ, ਸਰਬਜੀਤ ਸਿੰਘ, ਰੁਲਦਾ ਸਿੰਘ, ਲਖਵੀਰ ਸਿੰਘ, ਕਰਤਾਰ ਚੰਦ, ਭੀਮ ਸਿੰਘ, ਅਸ਼ਵਨੀ ਕੁਮਾਰ, ਗੁਰਦੀਪ ਸਿੰਘ, ਇੰਦਰਜੀਤ ਸਿੰਘ, ਕਿ੍ਸ਼ਨ ਲਾਲ, ਜਸਵੰਤ ਸਿੰਘ ਆਦਿ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ/ਟਰਾਂਸਕੋ ਦੀ ਮੈਨੇਜਮੈਂਟ ਤੋ ਮੰਗ ਕੀਤੀ ਕਿ ਕਾਮਿਆ ਦੀਆਂ ਰੋਕੀਆਂ ਗਈਆਂ ਤਨਖ਼ਾਹਾਂ ਬਿਨਾਂ ਕਿਸੇ ਦੇਰੀ ਤੋ ਜਾਰੀ ਕੀਤੀਆਂ ਜਾਣ¢ ਨਿੱਜੀ ਕਰਨ, ਦੀ ਨੀਤੀ ਬੰਦ ਕੀਤੀ ਜਾਵੇ ਠੇਕੇ ਤੇ ਭਰਤੀ ਕੀਤੇ ਕਾਮਿਆ ਨੂੰ ਪੱਕਾ ਕੀਤਾ ਜਾਵੇ ਪੱਕੀ ਭਰਤੀ ਦਾ ਪ੍ਰਬੰਧ ਕੀਤਾ ਜਾਵੇ ਟਰੇਡ ਯੂਨੀਅਨ ਹੱਕ ਬਹਾਲ ਕੀਤੇ ਜਾਣ | 1 ਜਨਵਰੀ 2016 ਤੋ ਕਾਮਿਆ ਦੇ ਪੇ-ਸਕੇਲ ਸੋਧ ਕੇ ਲਾਗੂ ਕੀਤੇ ਜਾਣ, ਪੇਅ ਬੈਂਡ ਦਾ ਮਸਲਾ ਹੱਲ ਕੀਤਾ ਜਾਵੇ, ਰੋਕੀਆਂ ਡੀ.ਏ. ਦੀਆਂ ਕਿਸ਼ਤਾਂ ਅਤੇ ਉਨ੍ਹਾਂ ਦਾ ਏਰੀਅਰ ਜਾਰੀ ਕੀਤਾ ਜਾਵੇ ਆਦਿ¢ ਆਗੂਆਂ ਨੇ ਐਲਾਨ ਕੀਤਾ ਕਿ ਅਗਰ ਕਾਮਿਆ ਦੀਆਂ ਉਪਰੋਕਤ ਮੰਗਾਂ ਨਾ ਮੰਨੀਆਂ ਅਤੇ ਤਨਖ਼ਾਹਾਂ ਰਿਲੀਜ਼ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਡਵੀਜ਼ਨ ਦਫ਼ਤਰ ਦੇ ਗੇਟ ਅੱਗੇ 5 ਦਸੰਬਰ ਨੂੰ ਵਿਸਾਲ ਰੋਸ ਧਰਨਾ ਦਿੱਤਾ ਜਾਵੇਗਾ |
ਸਮਰਾਲਾ, (ਸੁਰਜੀਤ ਸਿੰਘ)- ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਜ਼/ਮੁਲਾਜ਼ਮਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ/ਮੁਲਾਜ਼ਮਾਂ ਵਲੋਂ ਪੈਨਸ਼ਨਾਂ/ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ ਕੰਪਲੇਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਅਤੇ ਬਾਜ਼ਾਰ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਅੱਜ ਸ਼ਾਮ ਤੱਕ ਪੈਨਸ਼ਨਰਾਂ/ ਮੁਲਾਜ਼ਮਾਂ ਦੀਆਂ ਪੈਨਸ਼ਨਾਂ/ ਤਨਖ਼ਾਹਾਂ ਰਿਲੀਜ਼ ਨਾ ਕੀਤੀਆਂ ਗਈਆਂ ਤਾਂ ਕੱਲ੍ਹ ਤੋਂ ਲਗਾਤਾਰ ਧਰਨੇ/ਮੁਜ਼ਾਹਰੇ ਕੀਤੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਕੇਵਲ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੇ ਬੋਝੇ ਭਰਨ ਲੱਗੀ ਹੋਈ ਹੈ, ਉਨ੍ਹਾਂ ਨੂੰ ਪੰਜ-ਪੰਜ ਪੈਨਸ਼ਨਾਂ ਅਤੇ ਭੱਤੇ ਸਮੇਂ ਸਿਰ ਦਿੱਤੇ ਜਾ ਰਹੇ ਹਨ | ਇਨਕਮ ਟੈਕਸ ਦੀ ਅਦਾਇਗੀ ਵੀ ਪੰਜਾਬ ਸਰਕਾਰ ਹੀ ਕਰਦੀ ਹੈ, ਜਦਕਿ ਪੈਨਸ਼ਨਰਾਂ ਦਾ ਸਿਰਫ਼ ਅਤੇ ਸਿਰਫ਼ ਪੈਨਸ਼ਨ ਉੱਤੇ ਹੀ ਗੁਜ਼ਾਰਾ ਹੈ, ਅਜਿਹੇ ਮਹਿੰਗਾਈ ਦੇ ਸਮੇਂ ਵਿਚ ਆਪਣਾ ਇਲਾਜ ਅਤੇ ਪਰਿਵਾਰਾਂ ਦਾ ਪਾਲਣ ਪੋਸ਼ਣ ਵੀ ਮੁਸ਼ਕਿਲ ਹੋ ਰਿਹਾ ਹੈ | ਧਰਨੇ ਉਪਰੰਤ ਕਰੀਬ 200 ਤੋਂ ਵੱਧ ਪੈਨਸ਼ਨਰਾਂ, ਮੁਲਾਜ਼ਮ ਅਤੇ ਵਿਧਵਾਵਾਂ ਨੇ ਸਮਰਾਲਾ ਸ਼ਹਿਰ ਅੰਦਰ ਇਕ ਵਿਸ਼ਾਲ ਰੋਸ ਰੈਲੀ ਕੀਤੀ, ਜੋ ਸਮਰਾਲਾ ਦੇ ਮੇਨ ਚੌਾਕ ਵਿਚ ਸੰਬੋਧਨ ਉਪਰੰਤ ਸਮਾਪਤ ਹੋਈ | ਧਰਨੇ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਪ੍ਰਮੁੱਖ ਤੌਰ 'ਤੇ ਗੁਰਸ਼ਰਨ ਸਿੰਘ ਨਾਗਰਾ, ਜਗਤਾਰ ਸਿੰਘ ਪੈ੍ਰੱਸ ਸਕੱਤਰ, ਇੰਜ: ਪ੍ਰੇਮ ਸਿੰਘ ਸਾਬਕਾ ਐਸ. ਡੀ. ਓ., ਦਰਸ਼ਨ ਸਿੰਘ ਖ਼ਜ਼ਾਨਚੀ, ਪ੍ਰੇਮ ਕੁਮਾਰ, ਰਜਿੰਦਰਪਾਲ ਵਡੇਰਾ ਡਿਪਟੀ ਸੀ. ਓ., ਇੰਜ: ਹਰਚਰਨ ਸਿੰਘ ਐਸ. ਡੀ. ਓ. ਰਿਟਾ:, ਮੋਹਣ ਸਿੰਘ ਮਾਂਗਟ, ਪ੍ਰੇਮ ਚੰਦ ਭਲਾਲੋਕ, ਮਾ: ਕੁਲਵੰਤ ਤਰਕ, ਸੰਗਤ ਸਿੰਘ ਪ੍ਰਧਾਨ ਟੀ. ਐਸ. ਯੂ., ਕੁਲਵਿੰਦਰ ਸਿੰਘ ਨੇਤਾ ਟੀ. ਐਸ. ਯੂ., ਨਿਰਮਲ ਸਿੰਘ ਜੇ. ਈ. ਮਾਛੀਵਾੜਾ ਆਦਿ ਸ਼ਾਮਲ ਹਨ |
ਕੁਹਾੜਾ, (ਤੇਲੂ ਰਾਮ ਕੁਹਾੜਾ)- ਪਾਵਰਕਾਮ ਉਪ ਮੰਡਲ ਕੁਹਾੜਾ ਦੇ ਦਫ਼ਤਰ ਸਾਹਮਣੇ ਲਗਾਤਾਰ ਤੀਜੇ ਦਿਨ ਟਰਾਂਸਕੋਂ ਅਤੇ ਪਾਵਰਕਾਮ ਵਿਚ ਕੰਮ ਕਰਦੇ ਮੁਲਾਜ਼ਮਾਂ ਦੀ ਯੂਨੀਅਨ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਮੁਜ਼ਾਹਰਾ ਕੀਤਾ ਗਿਆ ¢ ਕਰਮਚਾਰੀਆਂ ਦੇ ਆਗੂਆਂ ਨੇ ਆਪਣੇ ਭਾਸ਼ਣਾਂ ਵਿਚ ਪਾਵਰਕਾਮ, ਟਰਾਂਸਕੋ ਦੇ ਮੁਲਾਜ਼ਮਾਂ ਦੀਆਂ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਤੀਜੇ ਦਿਨ ਵੀ ਜਾਰੀ ਨਾ ਕਰਨ 'ਤੇ ਸਰਕਾਰ ਦੀ ਕਰੜੀ ਅਲੋਚਨਾ ਕੀਤੀ ਅਤੇ ਰੋਸ ਮੁਜ਼ਾਹਰਾ ਕੀਤਾ ¢ ਮੁਜ਼ਾਹਰਾਕਾਰੀਆਂ ਨੇ ਤਨਖ਼ਾਹਾਂ ਅਤੇ ਪੈਨਸ਼ਨਾਂ ਤੁਰੰਤ ਜਾਰੀ ਕੀਤੇ ਜਾਣ ਦੀ ਮੰਗ ਕੀਤੀ ¢ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਿਤਨਾ ਚਿਰ ਤਨਖ਼ਾਹਾਂ ਨਹੀਂ ਮਿਲਦੀਆਂ ਉਹਨਾ ਚਿਰ ਯੂਨੀਅਨ ਵਲੋਂ ਰੋਜ ਮੁਜ਼ਾਹਰੇ ਕਰਨ ਦਾ ਸਿਲਸਿਲਾ ਜਾਰੀ ਰਹੇਗਾ ¢ ਮੁਜ਼ਾਹਰੇ ਨੂੰ ਉਪ ਮੰਡਲ ਦੇ ਪ੍ਰਧਾਨ ਦਰਸ਼ਨ ਸਿੰਘ ਢੰਡਾ, ਸਕੱਤਰ ਅਜਾਇਬ ਸਿੰਘ, ਗੁਰਜੀਤ ਸਿੰਘ ਮੀਤ ਪ੍ਰਧਾਨ, ਗੁਰਿੰਦਰ ਸਿੰਘ, ਸੁਖਮਿੰਦਰ ਸਿੰਘ, ਗੁਰਮੀਤ ਸਿੰਘ, ਰਘਬੀਰ ਸਿੰਘ ਅਤੇ ਧਰਮਪਾਲ ਸਿੰਘ ਘੁਮਾਇਤ ਨੇ ਸੰਬੋਧਨ ਕੀਤਾ ¢
ਪਾਇਲ, (ਨਿਜ਼ਾਮਪੁਰ)- ਉਪ ਮੰਡਲ ਦਫ਼ਤਰ ਧਮੋਟ ਦੇ ਗੇਟ ਸਾਹਮਣੇ ਬਿਜਲੀ ਕਾਮਿਆਂ ਵਲੋਂ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿਚ ਬਿਜਲੀ ਕਾਮਿਆਂ ਨੂੰ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਸਰਕਾਰ ਅਤੇ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ¢ ਕਰਮਚਾਰੀਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਤਨਖ਼ਾਹ ਨਾ ਦਿੱਤੀ ਗਈ ਤਾਂ ਰੋਜ਼ਾਨਾ ਹੀ ਸਬ-ਡਵੀਜ਼ਨ ਦਫ਼ਤਰਾਂ ਮੂਹਰੇ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ਜਾਵੇਗੀ¢ ਇਸ ਮੌਕੇ ਦਲੀਪ ਸਿੰਘ, ਬਿੱਕਰ ਸਿੰਘ, ਬਲਜੀਤ ਸਿੰਘ ਫੋਰਮੈਨ, ਭਰਪੂਰ ਸਿੰਘ, ਬਲਜਿੰਦਰ ਸਿੰਘ ਜੇ.ਈ, ਵਿਨੋਦ ਕੁਮਾਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ¢
ਬੀਜਾ, (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਰਕਾਰ ਅਤੇ ਪੰਜਾਬ ਪਾਵਰਕਾਮ ਵਲੋਂ ਅਪਣੇ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਨਾਂ ਦੇਣ ਕਾਰਨ ਸਮੁੱਚੇ ਮੁਲਾਜ਼ਮਾਂ ਵਿਚ ਰੋਸ ਅਤੇ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਇਸੇ ਤਹਿਤ ਪਾਵਰਕਾਮ ਸਬਡਵੀਜ਼ਨ ਚਾਵਾ ਦੇ ਸਮੂਹ ਮੁਲਾਜ਼ਮਾਂ ਨੇ ਪ੍ਰਧਾਨ ਜਸਵੀਰ ਸਿੰਘ ਅਤੇ ਜੇ. ਈ. ਤਰਸੇਮ ਸਿੰਘ ਦੀ ਅਗਵਾਈ ਵਿਚ ਸਬਡਵੀਜ਼ਨ ਚਾਵਾ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਅਤੇ ਪੰਜਾਬ ਪਾਵਰਕਾਮ ਦੀ ਮੈਨੇਜਮੈਂਟ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਅਤੇ ਜੇ. ਈ. ਤਰਸੇਮ ਸਿੰਘ ਨੇ ਕਿਹਾ ਕਿ ਪਾਵਰਕਾਮ ਹਰ ਰੋਜ਼ ਬਿਜਲੀ ਬਿੱਲਾਂ ਦੀ ਉਗਰਾਹੀ ਨਾਲ ਕਰੋੜਾਂ ਰੁਪਏ ਇਕੱਠੇ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਹੁਣ ਤੱਕ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ | ਜਿਸ ਕਾਰਨ ਮੁਲਾਜ਼ਮਾਂ 'ਚ ਰੋਸ ਅਤੇ ਬੇਚੈਨੀ ਵਧਦੀ ਜਾ ਰਹੀ ਹੈ ਸਮੂਹ ਮੁਲਾਜ਼ਮਾਂ ਨੇ ਸਰਕਾਰ ਅਤੇ ਪੰਜਾਬ ਪਾਵਰਕਾਮ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੁਰੰਤ ਉਨ੍ਹਾਂ ਦੇ ਖਾਤਿਆਂ ਵਿਚ ਪਾਈਆਂ ਜਾਣ ਨਹੀਂ ਤਾਂ ਪੰਜਾਬ ਦੇ ਸਮੁੱਚੇ ਪਾਵਰਕਾਮ ਮੁਲਾਜ਼ਮ ਕੋਈ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ | ਇਸ ਸਮੇਂ ਪ੍ਰਧਾਨ ਜਸਵੀਰ ਸਿੰਘ, ਜੇ. ਈ. ਤਰਸੇਮ ਸਿੰਘ, ਦਰਸ਼ਨ ਸਿੰਘ, ਕਿ੍ਸ਼ਨ ਕੁਮਾਰ, ਰਘਵੀਰ ਸਿੰਘ, ਸੰਤੋਖ ਸਿੰਘ, ਕੈਸ਼ੀਅਰ ਕਮਲਜੀਤ ਸਿੰਘ ਸਮੇਤ ਪਾਵਰਕਾਮ ਸਬਡਵੀਜ਼ਨ ਚਾਵਾ ਦੇ ਸਮੂਹ ਮੁਲਾਜ਼ਮ ਮੌਜੂਦ ਸਨ |

ਢਿਗਾਂ ਹੇਠ ਆ ਕੇ ਮਰੇ ਮਜ਼ਦੂਰਾਂ ਦੇ ਮਾਮਲੇ 'ਚ ਕੰਪਨੀ, ਸੀਵਰੇਜ ਬੋਰਡ ਅਤੇ ਲੇਬਰ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਕੇਸ ਦਰਜ ਹੋਵੇ-ਰੁਪਾਲੋਂ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਖੰਨਾ ਮਿਊਾਸਪਲ ਕੌਾਸਲ ਖੰਨਾ ਦੀ ਹੱਦ ਅੰਦਰ ਪੈਂਦੇ ਲਲਹੇੜੀ ਰੋਡ ਦੀ ਜਗਤ ਕਾਲੋਨੀ ਵਿਚ ਸੀਵਰੇਜ ਦੀ ਪੁਟਾਈ ਦੌਰਾਨ ਵਾਪਰੇ ਹਾਦਸੇ ਵਿਚ ਮਿ੍ਤਕ ਮਜ਼ਦੂਰਾਂ ਦਿਲਖੁਸ਼, ਚੰਦਨ ਪਾਸਵਾਨ ਦੇ ਕੇਸ ਦੀ ਉਚ ਪੱਧਰੀ ...

ਪੂਰੀ ਖ਼ਬਰ »

ਪ੍ਰੋ: ਨੀਰਜ ਨੇ ਅਧਿਆਪਕਾਂ ਨੂੰ ਦਿੱਤੀ ਸਿਖਲਾਈ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਏ.ਐਸ. ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 'ਕੇਸ ਰਾਈਟਿੰਗ ਅਤੇ ਪਬਲਿਸ਼ਿੰਗ' ਵਿਸ਼ੇ 'ਤੇ ਕਰਵਾਇਆ ਗਿਆ, ਜਿਸ ਵਿਚ ਟਰੇਨਰ ਪੋ੍ਰ. ਨੀਰਜ ਨੇ ਸ਼ਿਰਕਤ ਕੀਤੀ | ਪੋ੍ਰ. ਨੀਰਜ ਨੇ ਫੈਕਲਟੀ ਨੰੂ ...

ਪੂਰੀ ਖ਼ਬਰ »

ਕੈਂਬਰਿਜ਼ ਮਾਡਰਨ ਹਾਈ ਸਕੂਲ ਦੇ ਬੱਚਿਆਂ ਨੇ ਜ਼ਿਲ੍ਹੇ ਭਰ 'ਚੋਂ ਕੀਤਾ ਦੂਜਾ ਸਥਾਨ ਪ੍ਰਾਪਤ

ਮਲੌਦ, 4 ਦਸੰਬਰ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਦੇ ਬੱਚਿਆਂ ਨੇ ਸਤਨਾਮ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਜ਼ੋਨਲ ਪੱਧਰ ਦੇ ਗੁਰਮਤਿ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 30 ਸਕੂਲਾਂ ਵਿਚੋਂ ਜ਼ਿਲੇ੍ਹ ਭਰ ਵਿਚੋਂ ਦੂਜਾ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਸੁੱਟੇ ਜਾ ਰਹੇ ਮਰੇ ਜਾਨਵਰਾਂ ਨੇ ਆਮ ਲੋਕਾਂ ਨੂੰ ਪਾਇਆ ਮੁਸ਼ਕਿਲ 'ਚ

ਮਾਛੀਵਾੜਾ ਸਾਹਿਬ, 4 ਦਸੰਬਰ (ਮਨੋਜ ਕੁਮਾਰ)-ਅੱਜ ਕੱਲ੍ਹ ਇਲਾਕੇ ਦੇ ਕਈ ਪਿੰਡਾਂ ਦੀਆਂ ਸੜਕਾਂ ਕਿਨਾਰੇ ਕਈ ਮਰੇ ਪਾਲਤੂ ਜਾਨਵਰ ਸੁੱਟੇ ਜਾ ਰਹੇ ਹਨ ਅਤੇ ਇਹਨਾਂ ਵਿਚ ਜ਼ਿਆਦਾਤਰ ਗਾਵਾਂ, ਮੱਝਾਂ ਦੇ ਕਟਰੂ ਸ਼ਾਮਿਲ ਹਨ | ਅਜਿਹਾ ਨਜ਼ਾਰਾ ਪਿੰਡ ਚੱਕਲੀ ਆਦਲ ਤੋਂ ...

ਪੂਰੀ ਖ਼ਬਰ »

ਕੰਨਿਆ ਸਕੂਲ ਮਲੌਦ ਵਿਖੇ ਸਾਲਾਨਾ ਖੇਡਾਂ

ਮਲੌਦ, 4 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿ੍ੰਸੀਪਲ ਬਲਵੰਤ ਸਿੰਘ ਉਕਸੀ ਦੀ ਦੇਖ-ਰੇਖ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਅਥਲੈਟਿਕ ਮੀਟ ਕਰਵਾਈ ਗਈ | ਲੈਕਚਰਾਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅਥਲੈਟਿਕ ...

ਪੂਰੀ ਖ਼ਬਰ »

ਮਿਲਟਰੀ ਗਰਾਊਾਡ 'ਚੋਂ ਪੁਲਿਸ ਦੀ ਮਦਦ ਨਾਲ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਜੀ. ਟੀ. ਰੋਡ 'ਤੇ ਫ਼ੌਜ ਦੀ ਜਗ੍ਹਾ 'ਤੇ ਕੁੱਝ ਲੋਕਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਥਾਣਾ ਸਿਟੀ 2 ਖੰਨਾ ਦੀ ਪੁਲਿਸ ਵਲੋਂ ਫ਼ੌਜ ਅਧਿਕਾਰੀਆਂ ਦੀ ਦੇਖ ਰੇਖ ਵਿਚ ਹਟਾਇਆ ਗਿਆ | ਗੌਰਤਲਬ ...

ਪੂਰੀ ਖ਼ਬਰ »

ਨੰਦ ਸਿੰਘ ਐਵੀਨਿਊ ਦੇ ਲੋਕ ਸ਼ਰਾਰਤੀ ਅਨਸਰਾਂ ਤੋਂ ਦੁਖੀ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਪੁਲਿਸ ਥਾਣਾ ਸਿਟੀ 2 ਤੋਂ ਕੁੱਝ ਦੂਰੀ 'ਤੇ ਸਥਿਤ ਨੰਦ ਸਿੰਘ ਐਵਿਨਿਊ ਨਾਭਾ ਕਾਲੋਨੀ ਦੇ ਵਾਸੀ ਸ਼ਰਾਰਤੀ ਅਨਸਰਾਂ ਦੇ ਹੁੜਦੰਗ ਤੋਂ ਪ੍ਰੇਸ਼ਾਨ ਹਨ | ਹਾਲਾਂਕਿ ਇਹ ਇਲਾਕਾ ਪੁਲਿਸ ਥਾਣੇ ਦੇ ਨੇੜੇ ਹੈ | ਇਸ ਇਲਾਕੇ ਦੀਆਂ ਗਲੀਆਂ ...

ਪੂਰੀ ਖ਼ਬਰ »

ਸ਼ਰਾਬ ਸਮੇਤ ਦੋਸ਼ੀ ਕਾਬੂ

ਮਲੌਦ, 4 ਦਸੰਬਰ (ਨਿਜ਼ਾਮਪੁਰ/ ਚਾਪੜਾ)- ਪੁਲਿਸ ਥਾਣਾ ਮਲੌਦ ਦੇ ਮੁਖੀ ਨਛੱਤਰ ਸਿੰਘ ਦੀ ਦੇਖ-ਰੇਖ ਹੇਠ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਚੋਮੋਂ ਸੂਆ ਪੁਲੀ ਉੱਪਰ ਲਗਾਏ ਪੁਲਿਸ ਨਾਕੇ ਦੌਰਾਨ ਹੌਲਦਾਰ ਸੁਰਜੀਤ ਸਿੰਘ, ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿਬੜਿਆ

ਰਾਏਕੋਟ, 4 ਦਸੰਬਰ (ਸੁਸ਼ੀਲ)- ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ, ਰਾਏਕੋਟ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਪਿ੍ੰਸੀਪਲ ਮੈਡਮ ਡਿੰਪਲ ਕੌਰ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਸਮਾਗਮ 'ਚ ਸ਼੍ਰੋਮਣੀ ...

ਪੂਰੀ ਖ਼ਬਰ »

ਨਿਊੁ ਜੀ.ਐਮ.ਟੀ. ਸਕੂਲ ਦੀਆਂ ਲੜਕੀਆਂ ਨੇ ਮਾਰੀਆਂ ਮੱਲਾਂ

ਭੂੰਦੜੀ/ਹੰਬੜਾਂ, 4 ਦਸੰਬਰ (ਕੁਲਦੀਪ ਸਿੰਘ ਮਾਨ, ਹਰਵਿੰਦਰ ਸਿੰਘ ਮੱਕੜ)-ਇਲਾਕੇ ਅਗਾਂਹ ਵਧੂ ਵਿਦਿਅਕ ਸੰਸਥਾ ਅਤੇ ਇਲਾਕੇ ਦੀ ਸ਼ਾਨ ਨਿਊੁ ਜੀ.ਐਮ.ਟੀ. ਪਬਲਿਕ ਸਕੂਲਜ਼ ਭੱਠਾਧੂਹਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਲਜਿੰਦਰ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ 95ਵੀਂ ਬਰਸੀ ਦੇ 7 ਰੋਜ਼ਾ ਸਮਾਗਮ ਸਮਾਪਤ

ਹਠੂਰ, 4 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਧੰਨ-ਧੰਨ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ 95ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਪਿਆਰਾ ਸਿੰਘ ਦਿੱਲੀ ...

ਪੂਰੀ ਖ਼ਬਰ »

ਪਿੰਡ ਬਿਰਕ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਵਿਧਾਇਕ ਇਯਾਲੀ ਦਾ ਸਨਮਾਨ

ਚੌਾਕੀਮਾਨ, 4 ਦਸੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਬਿਰਕ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਜ਼ਿਮਨੀ ਚੋਣ 'ਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜਥੇ. ਭਾਗ ਸਿੰਘ ਹਾਂਸ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੌਾਕੀਮਾਨ, 4 ਦਸੰਬਰ (ਤੇਜਿੰਦਰ ਸਿੰਘ ਚੱਢਾ)- ਮੋਹਨ ਸਿੰਘ ਹਾਂਸ (ਸਾਬਕਾ ਪ੍ਰਧਾਨ ਵੇਰਕਾ ਦੁੱਧ ਡੇਅਰੀ) ਦੇ ਭਰਾ ਅਤੇ ਸੁਖਚੈਨ ਸਿੰਘ ਹਾਂਸ ਦੇ ਪਿਤਾ ਜਥੇ. ਭਾਗ ਸਿੰਘ ਹਾਂਸ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿਕੇ ਗੁਰੂ ਚਰਨਾਂ ਵਿਚ ਜਾ ...

ਪੂਰੀ ਖ਼ਬਰ »

ਸੰਤ ਬਾਬਾ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੇ 15ਵੇਂ ਬਰਸੀ ਸਮਾਗਮਾਂ ਸਬੰਧੀ ਮੀਟਿੰਗ

ਲੋਹਟਬੱਦੀ, 4 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਨਾਲ ਸਬੰਧਿਤ ਸੰਤ ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ 6 ਨੂੰ

ਜੌੜੇਪੁਲ ਜਰਗ, 4 ਦਸੰਬਰ (ਪਾਲਾ ਰਾਜੇਵਾਲੀਆ)- ਗੁ. ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ 6 ਦਸੰਬਰ ਦਿਨ ਸ਼ੁੱਕਰਵਾਰ ਨੂੰ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ...

ਪੂਰੀ ਖ਼ਬਰ »

ਸਕੂਲ ਲਈ ਐਲ. ਈ. ਡੀ. ਦਾਨ ਕੀਤੀ

ਮਲੌਦ, 4 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸਰਕਾਰੀ ਪ੍ਰਾਇਮਰੀ ਸਕੂਲ ਮਾਲੋਦੌਦ ਵਿਖੇ ਬੱਚਿਆਂ ਨੂੰ ਸਮਾਰਟ ਸਕੂਲ ਪ੍ਰੋਜੈਕਟ ਤਹਿਤ ਵਿਯੂਅਲ ਤਰੀਕੇ ਨਾਲ ਪੜ੍ਹਾਈ ਕਰਵਾਉਣ ਦੇ ਮੰਤਵ ਨਾਲ ਸਾਬਕਾ ਸਰਪੰਚ ਜਸਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਭਰਾ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ 'ਚ ਕਰੀਅਰ ਸਬੰਧੀ ਸੈਮੀਨਾਰ

ਸਮਰਾਲਾ, 4 ਦਸੰਬਰ (ਬਲਜੀਤ ਸਿੰਘ ਬਘੌਰ)-ਅੱਜ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਸਬੰਧੀ ਜਾਣਕਾਰੀ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿਚ ਯੂਨੀਵਰਸਿਟੀ ਆਫ਼ ਪੈਟਰੋਲ ਤੋਂ ਸੁਮਿਤ ਵਾਸਨ ਨੇ ...

ਪੂਰੀ ਖ਼ਬਰ »

ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ 65 ਬੱਚਿਆਂ ਨੂੰ ਬੂਟ ਤੇ ਹੋਰ ਸਮੱਗਰੀ ਵੰਡੀ

ਮਲੌਦ, 4 ਦਸੰਬਰ (ਸਹਾਰਨ ਮਾਜਰਾ)-ਉੱਘੀ ਸਮਾਜ ਸੇਵੀ ਸੰਸਥਾ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਅੰਮਿ੍ਤਪਾਲ ਸਿੰਘ ਕਾਸਮਪੁਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਕਰੀਬ 65 ਬੱਚਿਆਂ ਨੂੰ ਬੂਟ ਅਤੇ ਹੋਰ ਸਮਗਰੀ ਵੰਡ ਕੇ ਸ਼ਲਾਘਾਯੋਗ ਉਪਰਾਲਾ ...

ਪੂਰੀ ਖ਼ਬਰ »

ਛਗਨ ਲਾਲ ਸਕੂਲ 'ਚ ਮੁਕਾਬਲੇ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਬੈਂਕ ਆਫ਼ ਬੜੌਦਾ ਦੀ ਬਰਾਂਚ ਲੁਧਿਆਣਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਧੀਨ ਕਰਵਾਏ ਗਏ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਨਾਹਰ ਸ਼ੂਗਰ ਮਿੱਲ ਦੀ ਪਿੜਾਈ ਸੀਜ਼ਨ ਦੀ ਸ਼ੁਰੂਆਤ 'ਤੇ ਪਹਿਲੇ ਕਿਸਾਨ ਦਾ ਸਨਮਾਨ

ਮਲੌਦ, 4 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਾਹਰ ਸ਼ੂਗਰ ਮਿੱਲ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਅੱਜ ਪਹਿਲੇ ਦਿਨ ਪਿੰਡ ਜੰਡਾਲੀ ਦੇ ਕਿਸਾਨ ਰਮਨਪ੍ਰੀਤ ਸਿੰਘ ਦੀ ਗੰਨੇ ਵਾਲੀ ਪਹਿਲੀ ਟਰਾਲੀ ਮਿੱਲ ਵਿਚ ਪਹੁੰਚਣ 'ਤੇ ਮਿੱਲ ਅਧਿਕਾਰੀਆਾ ਜਨਰਲ ...

ਪੂਰੀ ਖ਼ਬਰ »

ਸਮਾਜ 'ਚ ਭਾਈਵਾਲਤਾ ਸਭ ਤੋਂ ਜ਼ਰੂਰੀ-ਪੋ੍ਰ. ਚੀਮਾ

ਜੌੜੇਪੁਲ ਜਰਗ, 4 ਦਸੰਬਰ (ਪਾਲਾ ਰਾਜੇਵਾਲੀਆ)- ਯੂਥ ਅਕਾਲੀ ਦਲ ਬਾਦਲ ਦੇ ਕੌਮੀ ਮੁੱਖ ਬੁਲਾਰੇ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਪਿੰਡ ਸਿਰਥਲਾ ਦੇ ਸਰਪੰਚ ਜਸਵਿੰਦਰ ਸਿੰਘ ਬੂਟਾ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਦੀ ਹਾਜ਼ਰੀ ਵਿਚ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ...

ਪੂਰੀ ਖ਼ਬਰ »

ਪੁਲ ਬਣਾਉਣ ਲਈ ਚਲ ਰਹੀ ਭੁੱਖ ਹੜਤਾਲ 'ਚ ਸ਼ਾਮਿਲ ਹੋਣਗੇ ਸਿਮਰਨਜੀਤ ਸਿੰਘ ਮਾਨ

ਸਮਰਾਲਾ, 4 ਦਸੰਬਰ (ਬਲਜੀਤ ਸਿੰਘ ਬਘੌਰ)- ਇਤਿਹਾਸਕ ਨਗਰੀ ਝਾੜ ਸਾਹਿਬ 'ਤੇ ਪੁਲ ਬਣਾਉਣ ਲਈ ਚਲ ਰਹੀ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਵਿਚ 5 ਦਸੰਬਰ ਨੂੰ ਦੁਪਹਿਰ 2 ਵਜੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸ਼ਮੂਲੀਅਤ ਕਰਨਗੇ | ਪਾਰਟੀ ਦੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਨਮਾਨ

ਜਗਰਾਉਂ, 4 ਦਸੰਬਰ (ਜੋਗਿੰਦਰ ਸਿੰਘ)- ਕੰਪਿਊਟਰ ਅਧਿਆਪਕ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਬਲਾਕ ਜਗਰਾਉਂ ਅਤੇ ਸਿੱਧਵਾਂ ਬੇਟ ਦੇ 10ਵੀਂ ਅਤੇ 12ਵੀਂ ਜਮਾਤ 'ਚ ਕੰਪਿਊਟਰ ਵਿਸ਼ੇ ਵਿਚ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਚਾਰ ਦਿਨਾ ਡਾਕਟਰੀ ਜਾਂਚ ਕੈਂਪ 'ਚ 200 ਤੋਂ ਵੱਧ ਮਰੀਜ਼ਾਂ ਦੀ ਜਾਂਚ

ਇਯਾਲੀ/ਥਰੀਕੇ, 4 ਦਸੰਬਰ (ਰਾਜ ਜੋਸ਼ੀ)-ਥਰੀਕੇ ਪਿੰਡ ਸਥਿਤ ਸ੍ਰੀ ਗੀਤਾ ਬਿਰਧ ਆਸ਼ਰਮ ਵਿਖੇ ਸ੍ਰੀ ਰਘੂਨਾਥ ਹਸਪਤਾਲ ਅਗਰ ਨਗਰ ਵਲੋਂ ਵੱਖ-ਵੱਖ ਮਾਹਿਰ ਡਾਕਟਰਾਾ ਦੇ ਲਗਾਏ ਮੁਫ਼ਤ ਡਾਕਟਰੀ ਜਾਂਚ ਕੈਂਪ ਵਿਚ 200 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰਾਏਕੋਟ ਵਲੋਂ ਚੀਰਾ ਰਹਿਤ ਨਸਬੰਦੀ ਕੈਂਪ

ਰਾਏਕੋਟ, 4 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਿਵਲ ਸਰਜਨ ਲੁਧਿਆਣਾ ਡਾ. ਰਜੇਸ਼ ਬੱਗਾ ਦੇ ਦਿਸਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਰਾਏਕੋਟ ਦੀ ਦੇਖ-ਰੇਖ ਹੇਠ ਰਾਏਕੋਟ ਸ਼ਹਿਰ ਵਿਚ 25 ਨਵੰਬਰ ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਜਾਗਰੂਕਤਾ ...

ਪੂਰੀ ਖ਼ਬਰ »

ਭਾਈ ਸੁਰਜੀਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਹਠੂਰ, 4 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਸੱਚਖੰਡ ਵਾਸੀ ਬਾਬਾ ਜੋਰਾ ਸਿੰਘ ਲੱਖਾ ਦੇ ਭਰਾ ਭਾਈ ਸੁਰਜੀਤ ਸਿੰਘ ਨਮਿਤ ਪਿੰਡ ਲੱਖਾ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਹੋਇਆ | ਇਸ ਤੋਂ ਪਹਿਲਾਂ ਗ੍ਰਹਿ ਵਿਖੇ ਉਨ੍ਹਾਂ ਨਮਿਤ ਅਰੰਭ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਾਲਾਨਾ ਸਮਾਗਮ

ਰਾਏਕੋਟ, 4 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਾਲਾਨਾ ਸਮਾਗਮ ਪਿ੍ੰਸੀਪਲ ਡਿੰਪਲ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਜਥੇਦਾਰ ਜਗਜੀਤ ਸਿੰਘ ...

ਪੂਰੀ ਖ਼ਬਰ »

ਐੱਨ.ਆਰ.ਆਈ. ਵਲੋਂ ਸਕੂਲ ਲਈ 50 ਹਜ਼ਾਰ ਦੀ ਸਹਾਇਤਾ

ਜਗਰਾਉਂ, 4 ਦਸੰਬਰ (ਜੋਗਿੰਦਰ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਬੜੈਚ ਦੇ ਬੱਚਿਆਂ ਦੀ ਭਲਾਈ ਲਈ ਐੱਨ.ਆਰ.ਆਈ. ਦਰਸ਼ਨ ਸਿੰਘ ਵੱਲੋਂ ਪਿੰਡ ਦੇ ਸਕੂਲ ਲਈ 50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ | ਸਾਬਕਾ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਰਾਸ਼ੀ ਉਨ੍ਹਾਂ ...

ਪੂਰੀ ਖ਼ਬਰ »

1971 ਦੀ ਭਾਰਤ-ਪਾਕਿ ਜੰਗ ਦੇ ਮਹਾਨ ਸ਼ਹੀਦ ਹਰਬੰਸ ਸਿੰਘ ਜੋਗੀਮਾਜਰਾ ਦੀ 45ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਮਲੌਦ, 4 ਦਸੰਬਰ (ਸਹਾਰਨ ਮਾਜਰਾ)-1971 ਦੀ ਭਾਰਤ ਪਾਕਿਸਤਾਨ ਜੰਗ ਦੌਰਾਨ ਸ਼ਹੀਦ ਹੋਏ ਪਿੰਡ ਜੋਗੀਮਾਜਰਾ ਦੇ ਜੰਮਪਲ ਸ਼ਹੀਦ ਹਰਬੰਸ ਸਿੰਘ ਦੀ ਯਾਦ ਵਿਚ ਸਰਕਾਰੀ ਮਿਡਲ ਸਕੂਲ ਜੋਗੀਮਾਜਰਾ ਵਿਖੇ ਪਰਿਵਾਰਕ ਮੈਂਬਰਾਂ ਵਲੋਂ ਸ਼ਹੀਦੀ ਸਮਾਗਮ ਤਹਿਤ ਸ਼ਹੀਦ ਦੀ 45ਵੀਂ ਬਰਸੀ ...

ਪੂਰੀ ਖ਼ਬਰ »

ਮਲੌਦ ਸਰਕਲ ਦੇ ਭਾਜਪਾ ਵਰਕਰਾਂ ਦੀ ਮੀਟਿੰਗ

ਮਲੌਦ, 4 ਦਸੰਬਰ (ਸਹਾਰਨ ਮਾਜਰਾ)-ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈ ਸੂਦ ਦੀ ਪ੍ਰਧਾਨਗੀ ਹੇਠ ਸਰਕਲ ਮਲੌਦ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ 'ਚ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਇਲੈੱਕਸ਼ਨ ਇੰਚਾਰਜ ਰਾਜੀਵ ਕਤਨਾ, ਸਹਿ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪੱਪੂ ਨੂੰ ਸਦਮਾ, ਭਰਾ ਦਾ ਦਿਹਾਂਤ

ਸਾਹਨੇਵਾਲ, 4 ਦਸੰਬਰ (ਅਮਰਜੀਤ ਸਿੰਘ ਮੰਗਲੀ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਵਿੰਦਰ ਸਿੰਘ ਪੱਪੂ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਸਾਹਨੇਵਾਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ ਹਰਮੀਤ ਸਿੰਘ ਸੰਧੂ ਦਾ ਅਚਾਨਕ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਧਰਮ ਸਿੰਘ ਕਨੇਚ ਨਮਿਤ ਸ਼ਰਧਾਂਜਲੀ ਸਮਾਗਮ

ਦੋਰਾਹਾ, 4 ਦਸੰਬਰ (ਜਸਵੀਰ ਝੱਜ)- ਸਵਤੰਤਰਤਾ ਸੈਨਾਨੀ ਧਰਮ ਸਿੰਘ ਕਨੇਚ ਜੋ 25 ਨਵੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਕੋਟਲ਼ਾ ਅਜਨੇਰ ਵਾਲ਼ੀਆਂ ਬੀਬੀਆਂ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕਰਨ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਦਿਨ ਰਾਤ ਸੰਘਰਸ਼ ਕਰਾਂਗਾ-ਪਾਲੀ ਮਾਂਗਟ

ਜੌੜੇਪੁਲ ਜਰਗ, 4 ਦਸੰਬਰ (ਪਾਲਾ ਰਾਜੇਵਾਲੀਆ)- ਪੰਜਾਬੀ ਫ਼ਿਲਮਾਂ 'ਚ ਬਤੌਰ ਖਲਨਾਇਕ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਅਦਾਕਾਰ ਪਾਲੀ ਮਾਂਗਟ ਨੇ ਜੌੜੇਪੁਲ ਵਿਖੇ ਪੈ੍ਰੱਸ ਮਿਲਣੀ ਦੌਰਾਨ ਕਿਹਾ ਕਿ ਫ਼ਿਲਮਾਂ ਦੇ ਜਰੀਏ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਿਤ ...

ਪੂਰੀ ਖ਼ਬਰ »

ਖੰਨਾ ਦੇ ਅਧਿਆਪਕ ਰਾਜੀਵ ਵਰਮਾ ਨੂੰ ਮਿਲਿਆ ਸਟੇਟ ਐਵਾਰਡ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਸਮੱਗਰ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਦੇ ਅਧੀਨ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਖੰਨਾ-2 ਵਿਚ ਸੇਵਾ ਨਿਭਾ ਰਹੇ ਅਧਿਆਪਕ ਆਈ. ਈ. ਆਰ. ਟੀ. ਰਾਜੀਵ ਕੁਮਾਰ ਵਰਮਾ ਨੰੂ ਦਿਵਿਆਂਗ ਬੱਚਿਆਂ ਲਈ ਵਧੀਆ ਕੰਮ ਅਤੇ ਸੇਵਾਵਾਂ ਕਰਕੇ 3 ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੋਰਾਹਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਦੋਰਾਹਾ, 4 ਦਸੰਬਰ (ਮਨਜੀਤ ਸਿੰਘ ਗਿੱਲ)- ਦੋਰਾਹਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰ. ਡੀ ਐਸ ਗੁਸਾਈਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰਦੀਪ ਸਿੰਘ ਬੈਂਸ ...

ਪੂਰੀ ਖ਼ਬਰ »

ਕੇਂਦਰੀ ਵਿੱਤ ਰਾਜ ਮੰਤਰੀ ਸਟੀਲ ਦੇ ਕਾਰੋਬਾਰ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ-ਉਦਯੋਗਪਤੀ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਯੁਵਾ ਭਾਜਪਾ ਨੇਤਾ ਅਨੁਜ ਛਾਹੜੀਆ ਵਲੋਂ ਆਲ ਇੰਡੀਆ ਸਟੀਲ ਰੀ ਰੋਿਲੰਗ ਐਸੋਸੀਏਸ਼ਨ ਅਤੇ ਆਲ ਇੰਡੀਆ ਐਕਸ਼ਨ ਫਰਨਿਸ਼ ਐਸੋਸੀਏਸ਼ਨ ਦੇ ਇਕ ਪ੍ਰਤੀਨਿਧੀ ਮੰਡਲ ਨੂੰ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੂੰ ਮਿਲਵਾਇਆ | ...

ਪੂਰੀ ਖ਼ਬਰ »

ਮੈਡਮ ਕਰਮਜੀਤ ਕੌਰ ਨੇ ਬਤੌਰ ਪਿੰ੍ਰਸੀਪਲ ਅਹੁਦਾ ਸੰਭਾਲਿਆ

ਸਾਹਨੇਵਾਲ, 4 ਦਸੰਬਰ (ਹਰਜੀਤ ਸਿੰਘ ਢਿੱਲੋਂ)- ਸਰਕਾਰੀ ਕੰਨਿਆਂ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਮੈਡਮ ਕਰਮਜੀਤ ਕੌਰ ਵਲੋਂ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਣ ਉਪਰੰਤ ਉਹ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਰੂਬ-ਰੂ ਹੋਏ ਅਤੇ ਸਕੂਲ ਦੇ ਮਾਹੌਲ ਨੂੰ ਦੇਖ ਕੇ ...

ਪੂਰੀ ਖ਼ਬਰ »

ਵੈੱਲਫੇਅਰ ਕਲੱਬ ਨੇ ਖੇਡ ਗਰਾਊਾਡ ਤੇ ਜਨਤਕ ਥਾਵਾਂ ਦੀ ਕੀਤੀ ਸਫ਼ਾਈ

ਸਮਰਾਲਾ, 4 ਦਸੰਬਰ (ਬਲਜੀਤ ਸਿੰਘ ਬਘੌਰ)-ਬਾਬਾ ਜ਼ੋਰਾਵਰ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਢਿੱਲਵਾਂ ਦੇ ਅਹੁਦੇਦਾਰਾਂ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਿਚ ਬਣੇ ਖੇਡ ਗਰਾਊਾਡ ਅਤੇ ਹੋਰ ਜਨਤਕ ਥਾਵਾਂ ਦੀ ਸਫ਼ਾਈ ਕੀਤੀ | ਪਿੰਡ ਦੀ ਸਰਪੰਚ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX