ਤਾਜਾ ਖ਼ਬਰਾਂ


ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  1 day ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  1 day ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  1 day ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  1 day ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  1 day ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  1 day ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  1 day ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  1 day ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  1 day ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  1 day ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  1 day ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  1 day ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  1 day ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  1 day ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  1 day ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  1 day ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  1 day ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  1 day ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਬਰਨਾਲਾ

-ਮਾਮਲਾ ਮਹਿਲਾ ਵਕੀਲ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕੀਤੀ ਫਾਇਰਿੰਗ ਦਾ-

ਵਕੀਲਾਂ ਵਲੋਂ ਕੇਸ 'ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਹੜਤਾਲ ਦਾ ਐਲਾਨ

ਬਰਨਾਲਾ, 4 ਦਸੰਬਰ (ਧਰਮਪਾਲ ਸਿੰਘ)-ਪਿਛਲੇ ਦਿਨੀਂ ਐਡਵੋਕੇਟ ਗੁਰਿੰਦਰ ਕੌਰ ਉੱਪਰ ਫਾਇਰਿੰਗ ਕਰ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਸਮੂਹ ਵਕੀਲਾਂ ਨੇ ਅਣਮਿਥੇ ਸਮੇਂ ਲਈ ਹੜਤਾਲ ਕਰ ਕੇ ਐਲਾਨ ਕੀਤਾ ਕਿ ਜਦ ਤੱਕ ਪੁਲਿਸ ਮਹਿਲਾ ਵਕੀਲ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਨਹੀਂ ਕਰਦੀ ਉਦੋਂ ਤੱਕ ਆਪਣਾ ਕੰਮਕਾਜ ਬੰਦ ਰੱਖਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ, ਮੀਤ ਪ੍ਰਧਾਨ ਪਰਮਜੀਤ ਸਿੰਘ ਮਸੌਣ, ਸਾਬਕਾ ਸੈਕਟਰੀ ਹਰਿੰਦਰਪਾਲ ਸਿੰਘ ਰਾਣੂੰ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਕੁਲਵਿਜੈ ਸਿੰਘ ਤਪਾ ਅਤੇ ਦਰਸ਼ਨ ਸਿੰਘ ਸਿੱਮਕ ਨੇ ਦੱਸਿਆ ਕਿ 2 ਦਸੰਬਰ ਨੂੰ ਜ਼ਿਲ੍ਹਾ ਅਦਾਲਤ ਵਿਚੋਂ ਕੰਮ ਖ਼ਤਮ ਕਰ ਕੇ ਐਡਵੋਕੇਟ ਗੁਰਿੰਦਰ ਕੌਰ ਆਪਣੇ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਧਨੌਲਾ ਜਾ ਰਹੀ ਸੀ ਰਸਤੇ ਵਿਚ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਰਿੱਟਜ਼ ਕਾਰ 'ਤੇ ਮੋਟਰਸਾਈਕਲ 'ਤੇ ਸਵਾਰ ਵਿਅਕਤੀਆਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉੱਪਰ ਫਾਇਰਿੰਗ ਕਰ ਦਿੱਤੀ | ਫਾਇਰਿੰਗ ਦੌਰਾਨ ਉਹ ਵਾਲ-ਵਾਲ ਬਚ ਗਈ | ਉਨ੍ਹਾਂ ਦੱਸਿਆ ਕਿ ਧਨੌਲਾ ਪੁਲਿਸ ਨੇ ਭਾਵੇਂ ਹਮਲਾਵਰਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਜਾਣਬੁੱਝ ਕੇ ਕੇਸ ਵਿਚ ਨਾਮਜ਼ਦ ਹਮਲਾਵਰਾਂ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ | ਜਿਸ ਕਾਰਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਪ੍ਰਤੀ ਵਕੀਲਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਵਕੀਲ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਗਿ੍ਫ਼ਤਾਰ ਨਹੀਂ ਕਰਦੀ ਸਮੂਹ ਵਕੀਲ ਆਪਣਾ ਕੰਮਕਾਜ ਬੰਦ ਰੱਖਣਗੇ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਹਮਲਾਵਰਾਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਇਸ ਮਸਲੇ ਨੂੰ ਪੰਜਾਬ ਪੱਧਰ 'ਤੇ ਲਿਜਾਇਆ ਜਾਵੇਗਾ | ਇਸ ਮੌਕੇ ਐਡਵੋਕੇਟ ਸਿਮਰਜੀਤ ਕੌਰ ਪੁਰਬਾ, ਸਰਬਜੀਤ ਕੌਰ ਤੇ ਦਿੱਬਿਆ ਗੁਲ੍ਹਾਟੀ ਨੇ ਕਿਹਾ ਕਿ ਦੇਸ਼ ਅੰਦਰ ਔਰਤਾਂ ਬਿਲਕੁਲ ਹੀ ਮਹਿਫ਼ੂਜ਼ ਨਹੀਂ ਹਨ | ਨਿੱਤ ਦਿਨ ਔਰਤਾਂ ਉੱਪਰ ਅੱਤਿਆਚਾਰ ਤੇ ਜਬਰ ਜਨਾਹ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਸਰਕਾਰਾਂ ਔਰਤਾਂ ਉੱਪਰ ਹੋ ਰਹੇ ਅੱਤਿਆਚਾਰ ਰੋਕਣ ਵਿਚ ਫੇਲ ਸਾਬਤ ਹੋ ਰਹੀਆਂ ਹਨ | ਇਸ ਮੌਕੇ ਐਡਵੋਕੇਟ ਬਲਦੇਵ ਸਿੰਘ ਬੀਹਲਾ, ਬਲਜੀਤ ਸਿੰਘ ਧੌਲਾ, ਜਗਸੀਰ ਸਿੰਘ ਧਾਲੀਵਾਲ, ਸੋਨੂੰ ਕੁਮਾਰ ਲਾਡਵਾਲ, ਗੁਰਪ੍ਰੀਤ ਸਿੰਘ ਕਾਲੀਆ, ਸੰਦੀਪ ਸਿੰਘ, ਮੁਨੀਸ਼ ਗਰਗ, ਗੁਰਦਰਸ਼ਨ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਮੰਡੇਰ, ਮਹਿਕਦੀਪ, ਰਜਿੰਦਰ ਕੌਰ ਆਦਿ ਹਾਜ਼ਰ ਸਨ |

ਹਲਕਾ ਕਾਂਗਰਸ ਦੇ ਪ੍ਰਧਾਨ ਲਈ ਮਹਿਲ ਕਲਾਂ 'ਚ ਚੋਣਾਂ ਅੱਜ

ਮਹਿਲ ਕਲਾਂ, 4 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਯੂਥ ਵਿੰਗ ਦੇ ਹਲਕਾ ਪ੍ਰਧਾਨ ਦੀ ਚੋਣ ਲਈ ਕਾਂਗਰਸ ਵਲੋਂ ਕਰਵਾਈਆਂ ਜਾ ਰਹੀਆਂ ਚੋਣਾਂ ਮਹਿਲ ਕਲਾਂ ਵਿਖੇ 5 ਦਸੰਬਰ ਨੂੰ ਹੋਣਗੀਆਂ | ਹਲਕਾ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਪਿੰਡ ਗਹਿਲ ਤੋਂ ਬੀਹਲਾ ਨੂੰ ਜਾਂਦੀ ਲਿੰਕ ਸੜਕ ਦਾ ਜਾਇਜ਼ਾ

ਸ਼ਹਿਣਾ, 4 ਦਸੰਬਰ (ਸੋਨੀ ਚੀਮਾ)-ਪਿੰਡ ਗਹਿਲ ਤੋਂ ਬੀਹਲਾ ਨੂੰ ਨਹਿਰ ਦੇ ਕੋਲ ਦੀ ਜਾ ਰਹੀ ਲਿੰਕ ਸੜਕ ਉੱਪਰ ਪਿਛਲੇ ਦਿਨੀਂ ਇਕ ਸੜਕ ਹਾਦਸੇ ਵਿਚ ਦੋ ਬੱਚਿਆਂ ਦੀ ਮੌਤ ਹੋ ਜਾਣ ਤੋਂ ਬਾਅਦ ਸੜਕ ਅਤੇ ਸੜਕ ਕਿਨਾਰੇ ਖੜ੍ਹੇ ਦਰਖਤਾਂ ਦਾ ਜਾਇਜ਼ਾ ਐਸ.ਡੀ.ਐਮ. ਤਪਾ ਅਨਮੋਲ ਸਿੰਘ, ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ, 3 ਜ਼ਖ਼ਮੀ

ਧਨੌਲਾ, 4 ਦਸੰਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਚੰਡੀਗੜ੍ਹ-ਬਠਿੰਡਾ ਕੌਮੀ ਮੁੱਖ ਮਾਰਗ 'ਤੇ ਸਥਿਤ ਪਿੰਡ ਬਡਬਰ ਨਜ਼ਦੀਕ ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਤਾ ਗੁਜ਼ਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ

ਧਨੌਲਾ, 4 ਦਸੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਤੀਸਰੀ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਪਿੰ੍ਰਸੀਪਲ ਮੈਡਮ ਵਰੁਣਦੀਪ ਕੌਰ ਵਾਲੀਆ ਦੀ ਅਗਵਾਈ ਵਿਚ ਕਰਵਾਏ ਗਏ | ਪੰਜਾਬੀ ਵਿਚ ਗਰੁੱਪ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ, 4 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੰਜਾਬ ਸਟੇਟ ਪਾਵਰਕਾਮ ਸਬ-ਡਵੀਜ਼ਨ ਮਹਿਲ ਕਲਾਂ ਵਿਖੇ ਮੁਲਾਜ਼ਮਾਂ ਵਲੋਂ ਨਵੰਬਰ ਮਹੀਨੇ ਦੀ ਤਨਖ਼ਾਹ ਜਾਰੀ ਨਾ ਹੋਣ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਵਿਸ਼ਵ ਦਿਵਿਆਂਗ ਦਿਵਸ ਮਨਾਇਆ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ | ਇਸ ਮੌਕੇ 100 ਦਿਵਿਆਂਗ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ | ਇਸ ...

ਪੂਰੀ ਖ਼ਬਰ »

ਤਨਖ਼ਾਹ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਦੂਜੇ ਦਿਨ ਵੀ ਰੋਸ ਰੈਲੀ

ਭਦੌੜ, 4 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਬਡਵੀਜ਼ਨ ਭਦੌੜ ਦੇ ਸਮੂਹ ਟੈਕਨੀਕਲ ਸਰਵਿਸ ਯੂਨੀਅਨ ਵਰਕਰਾਂ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਨਵੰਬਰ ਮਹੀਨੇ ਦੀ ਤਨਖ਼ਾਹ ਤੇ ਪੈਨਸ਼ਨਾਂ ਅਜੇ ਤੱਕ ਜਾਰੀ ਨਾ ਹੋਣ ਕਰ ਕੇ ਦੂਜੇ ਦਿਨ ਦਫ਼ਤਰ ਅੱਗੇ ਗੇਟ ਰੈਲੀ ਕਰ ਕੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ

ਤਪਾ ਮੰਡੀ, 4 ਦਸੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਆਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਪ੍ਰਤੀ ਪ੍ਰਸ਼ਾਸਨਿਕ ਅਧਿਕਾਰੀ ਬਿਲਕੁਲ ਵੀ ਗੰਭੀਰ ਨਹੀਂ ਹਨ | ਸ਼ਾਇਦ ਉਹ ਕਿਸੇ ਵੱਡੇ ਹਾਦਸੇ ਦੇ ਇੰਤਜ਼ਾਰ ਵਿਚ ...

ਪੂਰੀ ਖ਼ਬਰ »

ਤਪਾ ਦੇ ਬਾਂਸਲ ਪੈਟਰੋਲ ਪੰਪ 'ਤੇ ਠੱਗਾਂ ਨੇ 91 ਹਜ਼ਾਰ ਦਾ ਡੀਜ਼ਲ ਪਵਾ ਕੇ ਮਾਰੀ ਠੱਗੀ

ਤਪਾ ਮੰਡੀ, 4 ਦਸੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੇ ਨਾਮਵਰ ਪੈਟਰੋਲ ਪੰਪ 'ਤੇ ਠੱਗਾਂ ਵਲੋਂ ਅਨੋਖੇ ਢੰਗ ਨਾਲ ਠੱਗੀ ਮਾਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਬਾਂਸਲ ਪੰਪ ਦੇ ਮਾਲਕ 'ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮਿੱਠਣ ਲਾਲ ...

ਪੂਰੀ ਖ਼ਬਰ »

ਸ਼ਹਿਰ ਵਾਸੀ ਬਕਾਇਆ ਰਹਿੰਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਤੇ ਬਿਨਾਂ ਜੁਰਮਾਨੇ ਤੋਂ ਭਰ ਕੇ ਲੈ ਸਕਦੇ ਹਨ ਫ਼ਾਇਦਾ-ਈ.ਓ. ਗਰਗ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੇ ਈ.ਓ. ਸਤੀਸ਼ ਕੁਮਾਰ ਗਰਗ ਅਤੇ ਸੁਪਰਡੈਂਟ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਅਨੁਸਾਰ ਸ਼ਹਿਰ ਬਰਨਾਲਾ ਵਾਸੀ ਆਪਣੇ ਵਪਾਰਕ, ਇੰਡਸਟਰੀਅਲ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 4 ਦਸੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵੱਡੀ ਗਿਣਤੀ ਨੌਜਵਾਨਾਂ ਨੇ ਸਿੰਗਲਾ ਦੀ ਅਗਵਾਈ 'ਚ ਕਾਂਗਰਸ ਨੂੰ ਬਲ ਦਿੱਤਾ

ਘਰਾਚੋਂ, 4 ਦਸੰਬਰ (ਘੁਮਾਣ)- ਬੀਤੇ ਦਿਨ ਸਥਾਨਕ ਬਾਲਮੀਕਿ ਮੰਦਰ 'ਚ ਬਾਲਮੀਕਿ ਕਮੇਟੀ ਵਲੋਂ ਜਗਰਾਤਾ ਕਰਵਾਇਆ ਗਿਆ, ਜਿਸ ਵਿਚ ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਉਚੇਚੇ ਤੌਰ 'ਤੇ ਮੁੱਖ ਮਹਿਮਾਨ ਸ਼ਾਮਿਲ ਹੋਏ | ਆਪਣੇ ਭਾਸ਼ਣ ਵਿਚ ਬੋਲਦੇ ਹੋਏ ਕਿਹਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਨੂੰ ਰਾਸ਼ਟਰੀ ਪੱਧਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਏਡਜ਼ ਜਾਗਰੂਕਤਾ ਖੇਤਰ ਵਿਚ ਪਾਏ ਯੋਗਦਾਨ ਸਦਕਾ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵਲੋਂ ਰਾਸ਼ਟਰੀ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ 'ਚ ਨਾਕਾਮ-ਐਡਵੋਕੇਟ ਰਾਹੀ

ਭਦੌੜ, 4 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਵਾਰਡ ਵਾਈਜ਼ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਚ ਵਾਰਡ ਨੰ: 5 ਅਤੇ 6 ਨਿਵਾਸੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਦੇ ਉਮੀਦਵਾਰਾਂ ਲਈ ਵੋਟਾਂ ਪਈਆਂ

ਬਰਨਾਲਾ, 4 ਦਸੰਬਰ (ਰਾਜ ਪਨੇਸਰ)-ਸਥਾਨਕ ਸ੍ਰੀ ਮਹਾਂਸ਼ਕਤੀ ਕਲਾ ਮੰਦਰ ਵਿਖੇ ਜ਼ਿਲ੍ਹਾ ਯੂਥ ਕਾਂਗਰਸ ਦੇ ਵੱਖ-ਵੱਖ ਉਮੀਦਵਾਰਾਂ ਲਈ ਵੋਟਾਂ ਪਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਯੂਥ ਕਾਂਗਰਸ ਆਗੂ ਸੁਰੇਸ਼ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 7 ਨੂੰ

ਬਰਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੱਚਖੰਡ ਵਾਸੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ 7 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੀਵਰੇਜ ਤੇ ਕੂੜੇ ਦੀ ਸਮੱਸਿਆ ਨਾਲ ਜੂਝ ਰਹੇ ਹਨ ਗੁਰਸੇਵਕ ਨਗਰ ਨਿਵਾਸੀ

ਬਰਨਾਲਾ, 4 ਦਸੰਬਰ (ਧਰਮਪਾਲ ਸਿੰਘ)-ਬਰਨਾਲਾ ਸੰਗਰੂਰ ਮੁੱਖ ਮਾਰਗ 'ਤੇ ਸਥਿਤ ਗੁਰਸੇਵਕ ਨਗਰ ਦੇ ਵਾਰਡ ਨੰ: 20 ਅਤੇ 28 ਵਿਖੇ ਸੀਵਰੇਜ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ ਕਿਉਂਕਿ ਸੀਵਰੇਜ ਦੀ ਸਹੂਲਤ ਨਾ ...

ਪੂਰੀ ਖ਼ਬਰ »

ਨਰੰਗ ਸਿੰਘ ਮਹਿਲ ਕਲਾਂ ਸੋਢੇ ਨਮਿਤ ਸ਼ਰਧਾਂਜਲੀ ਸਮਾਗਮ

ਮਹਿਲ ਕਲਾਂ, 4 ਦਸੰਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਸੋਢੇ ਵਾਸੀ ਸ: ਨਰੰਗ ਸਿੰਘ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਇਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਕਹਾਣੀ ਮੁਕਾਬਲੇ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕਾ ਹਰਮਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਕਹਾਣੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਰਸਰੀ ਤੋਂ ਲੈ ਕੇ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਗੂੰਗੇ ਬਹਿਰੇ ਸਕੂਲ ਵਿਖੇ ਪੇਂਟਿੰਗ ਮੁਕਾਬਲੇ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਟਰਾਈਡੈਂਟ ਗਰੱੁਪ ਵਲੋਂ ਪਵਨ ਸੇਵਾ ਸੰਮਤੀ ਬਰਨਾਲਾ ਵਲੋਂ ਚਲਾਏ ਜਾ ਰਹੇ ਗੂੰਗੇ ਬਹਿਰੇ ਸਕੂਲ ਬਰਨਾਲਾ ਵਿਖੇ ਟਰਾਈਡੈਂਟ ਗਰੱੁਪ ਦੀ ਸੀ.ਐਸ.ਆਰ. ਟੀਮ ਇੰਚਾਰਜ ਸੁਖਮਨਪ੍ਰੀਤ ਕੌਰ ਤੇ ਜੋਤੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ 6 ਤਗਮੇ ਜਿੱਤੇ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਦਿਵਿਆਂਗ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਵਾਈਆਂ ਗਈਆਂ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡਾਂ ਵਿਚੋਂ ਤਿੰਨ ਸੋਨ, ਦੋ ਚਾਂਦੀ ਅਤੇ ਇਕ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ 'ਚ ਪੰਜਾਬ ਨਿਘਾਰ ਵੱਲ ਜਾ ਰਿਹੈ- ਅਕਾਲੀ ਆਗੂ

ਸੰਦੌੜ, 4 ਦਸੰਬਰ (ਜਸਵੀਰ ਸਿੰਘ ਜੱਸੀ)- ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿਚ ਪੂਰੀ ਤਰਾਂ ਨਕਾਮ ਸਾਬਤ ਹੋ ਗਈ ਹੈ ਅਕਾਲੀ ਸਰਕਾਰ ਸਮੇਂ ਹੋਏ ਵੱਡੀ ਪੱਧਰ ਦੇ ਕੰਮਾਂ ਨੂੰ ਯਾਦ ਕਰ ਕੇ ਪੰਜਾਬ ਦੇ ਲੋਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਪ੍ਰੋਗ੍ਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦਾ ਵਫ਼ਦ ਡੀ.ਐਸ.ਐਸ.ਓ. ਨੂੰ ਮਿਲਿਆ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਪ੍ਰੋਗ੍ਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦਾ ਵਫ਼ਦ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੀਪਇੰਦਰ ਕੌਰ ਸ਼ੇਰਗਿੱਲ ਨੂੰ ਪ੍ਰਧਾਨ ਕੁਸਮ ਗਰਗ ਦੀ ਅਗਵਾਈ ਵਿਚ ਮਿਲਿਆ | ਮੀਟਿੰਗ ਦੌਰਾਨ ਸੀਨੀਅਰ ਸਿਟੀਜਨਾਂ ਦੇ ...

ਪੂਰੀ ਖ਼ਬਰ »

ਭਾਈ ਦਿਆਲਾ ਜੀ ਸਕੂਲ ਦੀਆਂ ਖਿਡਾਰਨਾਂ ਜੇਤੂ

ਲੌਾਗੋਵਾਲ, 4 ਦਸੰਬਰ (ਵਿਨੋਦ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਫੁੱਟਬਾਲ ਦੇ ਅੰਤਰ ਜ਼ਿਲ੍ਹਾ ਮੁਕਾਬਲਿਆਂ 'ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕੀਤੇ ਹਨ | ਜੇਤੂ ਖਿਡਾਰਨਾਂ ਦਾ ਸਕੂਲ ਪੁੱਜਣ 'ਤੇ ਸਨਮਾਨ ਕਰਦਿਆਂ ...

ਪੂਰੀ ਖ਼ਬਰ »

15 ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਅਮਰਗੜ੍ਹ, 4 ਦਸੰਬਰ (ਸੁਖਜਿੰਦਰ ਸਿੰਘ ਝੱਲ)- ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡ ਜੱਟੂਆਂ ਵਿਖੇ ਕਰੀਬ 15 ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਆਪ ਦਾ ਪੱਲਾ ਫੜਿਆ | ਇਸ ਮੌਕੇ ਪਿੰਡ ਜੱਟੂਆਂ ਵਿਖੇ ਰੱਖੀ ਇਕੱਤਰਤਾ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਮਾਲੇਰਕੋਟਲਾ, 4 ਦਸੰਬਰ (ਮੁਹੰਮਦ ਹਨੀਫ ਥਿੰਦ, ਪਾਰਸ) - ਦਸਮੇਸ਼ ਚੈਰੀਟੇਬਲ ਟਰੱਸਟ ਮਾਲੇਰਕੋਟਲਾ ਵਲੋਂ ਸ. ਅਮਰ ਸਿੰਘ ਦੀ ਨਿਗਰਾਨੀ ਹੇਠ ਸਵ: ਹਰਜੀਤ ਸਿੰਘ ਅਤੇ ਸਵ: ਚਤਰ ਸਿੰਘ ਦੀ ਯਾਦ ਨੂੰ ਸਮਰਪਿਤ ਚੌਥਾ ਸਾਲਾਨਾ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਸਥਾਨਕ ਦਸਮੇਸ਼ ...

ਪੂਰੀ ਖ਼ਬਰ »

ਐਲਪਾਈਨ ਸਕੂਲ ਵਿਚ ਸਭਿਆਚਾਰ ਪ੍ਰੋਗਰਾਮ ਪੇਸ਼

ਧੂਰੀ, 4 ਦਸੰਬਰ (ਸੁਖਵੰਤ ਸਿੰਘ ਭੁੱਲਰ)- ਐਲਪਾਈਨ ਪਬਲਿਕ ਸਕੂਲ ਕੱਕੜਵਾਲ ਵਿਖੇ ਪਿੰ੍ਰਸੀਪਲ ਮੈਡਮ ਕੁਸ਼ਾ ਗੁਪਤਾ ਅਤੇ ਡਾਇਰੈਕਟਰ ਸ੍ਰੀ ਅੱਛਰ ਕੁਮਾਰ ਜਿੰਦਲ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਲਹਿਰਾਗਾਗਾ, 4 ਦਸੰਬਰ (ਗੋਇਲ, ਗਰਗ, ਢੀਂਡਸਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਲਹਿਰਾਗਾਗਾ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਮਹਿਲਾ ਵੈਟਰਨਰੀ ਡਾਕਟਰ ਨਾਲ ...

ਪੂਰੀ ਖ਼ਬਰ »

ਨੈਤਿਕ ਕਦਰਾਂ-ਕੀਮਤਾਂ ਨਾਲ ਸਬੰਧਿਤ ਸੈਮੀਨਾਰ

ਮਹਿਲਾਂ ਚੌਾਕ, 4 ਦਸੰਬਰ (ਸੁਖਵੀਰ ਸਿੰਘ ਢੀਂਡਸਾ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ-ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਅਧੀਨ ਚੱਲ ਰਹੀ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਟ, ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਮਲਟੀਵਰਸਿਟੀ, ਲੁਧਿਆਣਾ ਵਲੋਂ ...

ਪੂਰੀ ਖ਼ਬਰ »

ਅਧਿਆਪਕ ਨੂੰ ਮੁਅੱਤਲ ਕਰ ਕੇ ਪਰਚਾ ਦਰਜ ਕਰਵਾਉਣ ਲਈ ਦਿੱਤਾ ਸਕੂਲ ਅੱਗੇ ਧਰਨਾ

ਟੱਲੇਵਾਲ, 4 ਦਸੰਬਰ (ਸੋਨੀ ਚੀਮਾ)-ਪਿੰਡ ਛੀਨੀਵਾਲ ਖ਼ੁਰਦ ਦੀ ਗ੍ਰਾਮ ਪੰਚਾਇਤ, ਵੱਖ-ਵੱਖ ਜਥੇਬੰਦੀਆਂ ਤੇ ਪਿੰਡ ਵਾਸੀਆਂ ਵਲੋਂ ਸਰਕਾਰੀ ਹਾਈ ਸਕੂਲ ਛੀਨੀਵਾਲ ਖ਼ੁਰਦ ਦੇ ਇਕ ਅਧਿਆਪਕ ਵਲੋਂ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕ ਸਾਥੀਆਂ ਨਾਲ ਭੱਦੀ ਸ਼ਬਦਾਵਲੀ ਵਰਤੇ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਦੇ ਵਿਦਿਆਰਥੀ ਨੇ ਦੂਜਾ ਸਥਾਨ ਲਿਆ

ਬਰਨਾਲਾ, 4 ਦਸੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਮਲੇਰਕੋਟਲਾ ਤਾਰਾ ਕਾਨਵੈਂਟ ਸਕੂਲ ਵਿਖੇ ਕਰਵਾਏ ਗਏ ਸਹੋਦਿਆ ਅੰਤਰ ਸਕੂਲ ਭੰਗੜੇ ਦੇ ਮੁਕਾਬਲੇ ਵਿਚੋਂ ਦੂਜਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX