ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  19 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  20 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  26 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  48 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  55 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  53 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  1 minute ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਖੇਡ ਸੰਸਾਰ

ਤੀਜੇ ਦਿਨ ਭਾਰਤ, ਇੰਗਲੈਂਡ ਤੇ ਕੈਨੇਡਾ ਦੀਆਂ ਟੀਮਾਂ ਵਲੋਂ ਜਿੱਤਾਂ ਦਰਜ

• ਪਹਿਲੀ ਵਾਰ ਹੋਏ ਗੁਰੂਹਰਸਹਾਏ ਦੀ ਧਰਤੀ 'ਤੇ ਕੌਮਾਂਤਰੀ ਕਬੱਡੀ ਮੁਕਾਬਲੇ • ਕੈਬਨਿਟ ਮੰਤਰੀ ਰਾਣਾ ਸੋਢੀ ਨੇ ਕੀਤਾ ਉਦਘਾਟਨ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਰਮਿੰਦਰ ਆਵਲਾ, ਸਿਕੰਦਰ ਸਿੰਘ ਮਲੂਕਾ ਵੀ ਪਹੰੁਚੇ

ਫ਼ਿਰੋਜ਼ਪੁਰ/ਗੁਰੂਹਰਸਹਾਏ, 4 ਦਸੰਬਰ (ਜਸਵਿੰਦਰ ਸਿੰਘ ਸੰਧੂ, ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ, ਅਮਰਜੀਤ ਸਿੰਘ ਬਹਿਲ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ 'ਚ ਕਰਵਾਏ ਜਾ ਰਹੇ ਕੌਮਾਂਤਰੀ ਕਬੱਡੀ ਟੂਰਨਾਮੈਂਟ ਦੇ ਤੀਜੇ ਦਿਨ ਦੇ ਮੁਕਾਬਲੇ ਗੁਰੂ ਰਾਮ ਦਾਸ ਸਟੇਡੀਅਮ ਗੁਰੂਹਰਸਹਾਏ ਅੰਦਰ ਖੇਡੇ ਗਏ | ਅੱਜ ਦਾ ਪਹਿਲਾ ਮੁਕਾਬਲਾ ਭਾਰਤ ਤੇ ਸ੍ਰੀਲੰਕਾ ਦਰਮਿਆਨ ਖੇਡਿਆ ਗਿਆ, ਜੋ ਇਕ ਪਾਸੜ ਨਜ਼ਰ ਆਇਆ, ਜਿਸ 'ਚ ਭਾਰਤੀ ਖਿਡਾਰੀਆਂ ਨੇ ਸ੍ਰੀਲੰਕਾ 'ਤੇ 63-22 ਦੇ ਫ਼ਰਕ ਨਾਲ ਜਿੱਤ ਦਰਜ ਕੀਤੀ | ਦੂਜਾ ਮੁਕਾਬਲਾ ਇੰਗਲੈਂਡ ਤੇ ਆਸਟੇ੍ਰਲੀਆ ਦੀਆਂ ਟੀਮਾਂ ਦਰਮਿਆਨ ਹੋਇਆ | ਇਸ ਫਸਵੇਂ ਮੁਕਾਬਲੇ 'ਚ ਇੰਗਲੈਂਡ ਨੇ 44-33 ਦੇ ਫ਼ਰਕ ਨਾਲ ਆਸਟੇ੍ਰਲੀਆ ਨੂੰ ਹਰਾਇਆ | ਤੀਜੇ ਮੁਕਾਬਲੇ 'ਚ ਕੈਨੇਡਾ ਦੇ ਗੱਭਰੂਆਂ ਨੇ 43 ਅਤੇ ਨਿਊਜ਼ੀਲੈਂਡ ਨੂੰ 34 ਅੰਕ ਹੀ ਮਿਲੇ, ਜਿਸ ਵਿਚ ਕੈਨੇਡਾ ਦੇ ਖਿਡਾਰੀ ਜੇਤੂ ਰਹੇ | ਪਹਿਲੀ ਵਾਰ ਗੁਰੂਹਰਸਹਾਏ ਦੀ ਧਰਤੀ 'ਤੇ ਹੋ ਰਹੇ ਕੌਮਾਂਤਰੀ ਪੱਧਰ ਦੇ ਹੋਏ ਫਸਵੇਂ ਤੇ ਦਿਲਚਸਪ ਮੁਕਾਬਲਿਆਂ ਨੂੰ ਦੇਖਣ ਲਈ ਲੋਕਾਂ ਦਾ ਹੜ੍ਹ ਆਇਆ ਹੋਇਆ ਸੀ | ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ | ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ, ਵਿਧਾਇਕ ਰਮਿੰਦਰ ਸਿੰਘ ਆਵਲਾ, ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ, ਸੰਜੇ ਪੋਪਲੀ ਡਾਇਰੈਕਟਰ ਖੇਡਾਂ, ਡਿਪਟੀ ਕਮਿਸ਼ਨਰ ਚੰਦਰ ਗੈਂਦ, ਤੇਜਿੰਦਰ ਸਿੰਘ ਮਿੱਡੂ ਖੇੜਾ ਡਾਇਰੈਕਟਰ ਟੂਰਨਾਮੈਂਟ, ਹਰਦੀਪ ਸਿੰਘ ਡਿਪਟੀ ਡਾਇਰੈਕਟਰ, ਕਰਤਾਰ ਸਿੰਘ ਡਿਪਟੀ ਡਾਇਰੈਕਟਰ ਤੇ ਜ਼ਿਲੇ੍ਹ ਭਰ ਤੋਂ ਹੋਰ ਨਾਮਵਰ ਸ਼ਖ਼ਸੀਅਤਾਂ ਪਹੰੁਚੀਆਂ | ਇਸ ਸਮੇਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਪ੍ਰਤੀ ਸੂਬਾ ਵਾਸੀਆਂ ਦਾ ਪਿਆਰ ਦੇਖਦੇ ਹੋਏ ਇਸ ਅੰਤਰਰਾਸ਼ਟਰੀ ਕਬੱਡੀ ਮੁਕਾਬਲਿਆਂ ਨੂੰ ਹਰ ਸਾਲ ਕਰਵਾਇਆ ਜਾਵੇਗਾ | ਖੇਡ ਪੇ੍ਰਮੀਆਂ ਦੇ ਮਨੋਰੰਜਨ ਲਈ ਨਾਮਵਰ ਗਾਇਕਾ ਮਿਸ ਪੂਜਾ ਤੇ ਸੰਦੀਪ ਬਰਾੜ ਵਲੋਂ ਖੱੁਲ੍ਹੇ ਅਖਾੜੇ ਲਗਾ ਕੇ ਸਭ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ | ਇਸ ਤੋਂ ਇਲਾਵਾ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਟੋਟਕੇ ਸੁਣਾ ਕੇ ਸਭਨਾਂ ਦੇ ਢਿੱਡੀ ਪੀੜਾਂ ਪਾਈ ਰੱਖੀਆਂ | ਇਸ ਮੌਕੇ ਹਰਨਿਰਪਾਲ ਸਿੰਘ ਕੁੱਕੂ, ਅਨੁਮੀਤ ਸਿੰਘ ਹੀਰਾ ਸੋਢੀ, ਗੁਰਨੈਬ ਸਿੰਘ ਬਰਾੜ, ਨਰੇਸ਼ ਕਟਾਰੀਆ, ਐੱਸ.ਐੱਸ.ਪੀ. ਵਿਵੇਕ ਸ਼ੀਲ ਸੋਨੀ, ਰਵੀ ਸ਼ਰਮਾ, ਜਸਮੇਲ ਸਿੰਘ ਲਾਡੀ ਗਹਿਰੀ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਅਮਿਤ ਗੁਪਤਾ ਐੱਸ.ਡੀ.ਐਮ. ਫ਼ਿਰੋਜ਼ਪੁਰ, ਕੁਲਦੀਪ ਬਾਵਾ ਐੱਸ.ਡੀ.ਐਮ. ਗੁਰੂਹਰਸਹਾਏ, ਕੁਮੈਂਟੇਟਰ ਡਾ: ਸੁਖਦਰਸ਼ਨ ਸਿੰਘ, ਗੁਰਦੀਪ ਸਿੰਘ ਢਿੱਲੋਂ, ਨਸੀਬ ਸਿੰਘ ਸੰਧੂ, ਭੁਪਿੰਦਰਪਾਲ ਸਿੰਘ ਰਾਜੂ ਸਾਈਾਆਵਾਲਾ, ਅੰਮਿ੍ਤਪਾਲ ਸਿੰਘ, ਵਿੱਕੀ ਸਿੱਧੂ, ਦਵਿੰਦਰ ਸਿੰਘ ਜੰਗ, ਕਮਲਜੀਤ ਸਿੰਘ, ਸੁਨੀਲ ਸ਼ਰਮਾ, ਵੇਦ ਪ੍ਰਕਾਸ਼, ਅਵਤਾਰ ਕੌਰ, ਪਲਵਿੰਦਰ ਸਿੰਘ ਪਾਲੀ, ਅਮਨਪ੍ਰੀਤ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ, ਪਿ੍ਥਵੀ ਰਾਜ ਕੰਬੋਜ, ਹੰਸ ਰਾਜ ਬੱਟੀ, ਭੀਮ ਕੰਬੋਜ, ਐਡਵੋਕੇਟ ਸ਼ਵਿੰਦਰ ਸਿੰਘ ਸਿੱਧੂ, ਰਵੀ ਚਾਵਲਾ, ਗੁਰਵਿੰਦਰ ਸਿੰਘ ਸੋਢੀ ਲਾਲਚੀਆਂ, ਸੁਰਜੀਤ ਸਿੰਘ ਫੁੱਲਰਵੰਨ, ਰਾਜਾ ਝਾੜੀ ਵਾਲਾ, ਹਰਜਿੰਦਰ ਸਿੰਘ, ਸਰਬਜੀਤ ਸਿੰਘ ਬਰਾੜ, ਸਤਨਾਮ ਸਿੰਘ ਢਿੱਲੋਂ ਫਰੀਦੇਵਾਲਾ ਆਦਿ ਹਾਜ਼ਰ ਸਨ |

ਕੋਹਲੀ ਮੁੜ ਬਣੇ ਨੰਬਰ ਇਕ ਟੈਸਟ ਬੱਲੇਬਾਜ਼

ਗੇਂਦਬਾਜ਼ੀ 'ਚ ਬੁਮਰਾਹ ਸਰਬੋਤਮ ਭਾਰਤੀ

ਦੁਬਈ, 4 ਦਸੰਬਰ (ਏਜੰਸੀ)- ਭਾਰਤੀ ਕਪਤਾਨ ਵਿਰਾਟ ਕੋਹਲੀ ਬੁੱਧਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਾਸਲ (ਆਈ. ਸੀ. ਸੀ.) ਦੀ ਤਾਜ਼ਾ ਟੈਸਟ ਰੈਂਕਿੰਗ 'ਚ ਬੱਲੇਬਾਜ਼ਾਂ ਦੀ ਸੂਚੀ 'ਚ ਮੁੜ ਸਿਖਰ 'ਤੇ ਪੁੱਜ ਗਏ ਹਨ | ਆਸਟ੍ਰੇਲੀਆ ਦੇ ਸਟੀਵ ਸਮਿਥ ਦੇ ਹੇਠਾਂ ਖਿਸਕਣ ਕਾਰਨ ...

ਪੂਰੀ ਖ਼ਬਰ »

65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਸ਼ੁਰੂ

ਸੰਗਰੂਰ, 4 ਦਸੰਬਰ (ਫੁੱਲ, ਅਮਨ, ਦਮਨ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਸਕੂਲ ਸਿੱਖਿਆ ਵਿਭਾਗ ਤੇ 'ਸਕੂਲ ਗੇਮਜ਼ ਆਫ਼ ਇੰਡੀਆ' ਦੀ ਸਰਪ੍ਰਸਤੀ ਅਤੇ ਡੀ.ਪੀ.ਆਈ (ਐ.ਸਿੱ.) ...

ਪੂਰੀ ਖ਼ਬਰ »

ਦਿਆਲਗੜ੍ਹ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਪੰਚਾਇਤ ਮੰਤਰੀ ਬਾਜਵਾ ਨੇ ਜੇਤੂ ਟੀਮਾਂ ਨੂੰ ਵੰਡੇ ਇਨਾਮ

ਬਟਾਲਾ, 4 ਦਸੰਬਰ (ਕਾਹਲੋਂ)- ਪਿੰਡ ਦਿਆਲਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਖੇਡਾਂ ਪਿੰਡ ਦਿਆਲਗੜ੍ਹ ਦੀਆਂ' ਬਹੁਤ ਹੀ ਧੂਮ-ਧਾਮ ਤੇ ਜੋਸ਼-ਖਰੋਸ਼ ਨਾਲ ਕਰਵਾਈਆਂ ਗਈਆਂ, ਜਿਨ੍ਹਾਂ ਦਾ ਉਦਘਾਟਨ ਬਾਬਾ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸੈਫ਼ ਖੇਡਾਂ ਦੇ ਡਿਸਕਸ ਥਰੋਅ ਮੁਕਾਬਲੇ 'ਚ ਪੰਜਾਬ ਦੇ ਕਿਰਪਾਲ ਸਿੰੰਘ ਨੇ ਬਣਾਇਆ ਨਵਾਂ ਰਿਕਾਰਡ

ਜਲੰਧਰ, 4 ਦਸੰਬਰ (ਖੇਡ ਪ੍ਰਤੀਨਿਧ)- ਸੈਫ਼ ਖੇਡਾਂ ਦੇ ਮੁਕਾਬਲੇ ਜੋ ਕਾਠਮੰਡੂ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ ਦੇ ਵਿਚ ਹਿੱਸਾ ਲੈਣ ਗਈ ਭਾਰਤੀ ਅਥਲੈਟਿਕਸ ਟੀਮ ਦੇ ਪੰਜਾਬੀ ਖਿਡਾਰੀ ਕਿਰਪਾਲ ਸਿੰਘ ਨੇ ਡਿਸਕਸ ਥਰੋਅ ਦੇ ਮੁਕਾਬਲੇ 'ਚੋਂ ਸੋਨ ਤਗਮਾ ਹਾਸਲ ...

ਪੂਰੀ ਖ਼ਬਰ »

ਸੈਫ਼ ਖੇਡਾਂ ਲਈ ਜਲੰਧਰ ਤੋਂ ਸੁਰਿੰਦਰ ਕੁਮਾਰ ਰੈਫਰੀ ਨਿਯੁਕਤ

ਜਲੰਧਰ, 4 ਦਸੰਬਰ (ਖੇਡ ਪ੍ਰਤੀਨਿਧ)- ਸਾਊਥ ਏਸ਼ੀਅਨ ਫੈਡਰੇਸ਼ਨ ਗੇਮਜ਼ (ਸੈਫ਼ ਖੇਡਾਂ) ਜੋ 1 ਤੋਂ 10 ਦਸੰਬਰ ਤੱਕ ਕਾਠਮੰਡੂ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ ਦੇ ਜੂਡੋ ਮੁਕਾਬਲੇ ਜੋ 6 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ | ਇਸ 'ਚ ਸਰਕਾਰੀ ਕੰਨਿਆਂ ਸੀਨੀਅਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX