ਤਾਜਾ ਖ਼ਬਰਾਂ


ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  6 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਢੀਂਡਸਾ ਪਰਿਵਾਰ ਦਾ ਭੋਗ ਪਾਉਣ ਵਾਲੇ ਸੁਖਬੀਰ ਦੇ ਹੰਕਾਰ ਦਾ ਭੋਗ ਅੱਜ ਸੰਗਰੂਰ ਵਾਸੀਆਂ ਨੇ ਪਾ ਦਿੱਤਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ...
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  22 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  47 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  48 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  54 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 1 hour ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 3 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 3 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 3 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 3 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 4 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  1 minute ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 5 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਜਹਾਜ਼ ਹਾਦਸੇ 'ਚ ਡੈਨਿਸ਼ ਮੂਲ ਦੇ ਇਕ ਪਰਿਵਾਰ ਦੇ 9 ਜੀਆਂ ਦੀ ਮੌਤ, 3 ਜ਼ਖ਼ਮੀ

ਇਦਾਹੋ ਹੈਨਸਨ ਪਰਿਵਾਰ ਨੇ 4 ਪੀੜ੍ਹੀਆਂ ਦੇ ਮੈਂਬਰ ਗੁਆਏ

ਕੋਪਨਹੈਗਨ, 4 ਦਸੰਬਰ (ਅਮਰਜੀਤ ਸਿੰਘ ਤਲਵੰਡੀ)- ਅਮਰੀਕਾ ਦੀ ਕੈਨੇਡਾ ਸਰਹੱਦ ਨਾਲ ਲੱਗਦੇ ਸੂਬੇ ਦੱਖਣੀ ਡਕੋਟਾ ਵਿਚ ਇਕ ਨਿੱਜੀ ਹਵਾਈ ਜਹਾਜ਼ ਦੇ ਖਰਾਬ ਮੌਸਮ ਦੌਰਾਨ ਹਾਦਸਾਗ੍ਰਸਤ ਹੋਣ ਨਾਲ ਡੈਨਿਸ਼ ਮੂਲ ਦੇ ਇਕ ਪ੍ਰਸਿੱਧ ਕਾਰੋਬਾਰੀ ਪਰਿਵਾਰ ਦੇ 9 ਜੀਆਂ ਦੀ ਮੌਤ ਹੋ ਗਈ, ਜਦੋਂਕਿ 3 ਜਣੇ ਜ਼ਖ਼ਮੀ ਹਨ¢ਇਦਾਹੋ ਹੈਨਸਨ ਪਰਿਵਾਰ ਨੇ ਇਸ ਹਾਦਸੇ 'ਚ ਚਾਰ ਪੀੜ੍ਹੀਆਂ ਦੇ ਮੈਂਬਰ ਗੁਆ ਦਿੱਤੇ ਹਨ¢ਜਾਣਕਾਰੀ ਅਨੁਸਾਰ ਦੋ ਭਰਾ ਜਿੰਮ ਹੈਨਸਨ ਅਤੇ ਕਿਰਕ ਹੈਨਸਨ ਕੰਪਨੀ ਕੀਨੀ ਦੇ ਸੰਸਥਾਪਕ ਸਨ, ਜੋ ਸਿਹਤ ਉਤਪਾਦਾਂ ਤੇ ਪਾਲਣ-ਪੋਸ਼ਣ ਸਬੰਧੀ ਪਦਾਰਥਾਂ ਨੂੰ ਵੇਚਦੇ ਸਨ, ਜੋ ਚੈਂਬਰਲਿਨ ਦੇ ਨੇੜੇ ਵਾਪਰੇ ਉਕਤ ਹਾਦਸੇ 'ਚ ਮਾਰੇ ਗਏ¢ ਇਸ ਤੋਂ ਇਲਾਵਾ ਦੋਵੇਂ ਭਰਾ ਪੈਟਰੋਲੀਅਮ ਪਦਾਰਥਾਂ ਦੀ ਕੰਪਨੀਆਂ ਕਨਾਰੈਡ ਤੇ ਬਿਸ਼ਫ ਅਤੇ ਕੇ. ਜੇ. ਸੁਪਰ ਸਟੋਰਾਂ ਦੇ ਵੀ ਮਾਲਕ ਸਨ¢ਉਕਤ ਭਰਾਵਾਂ ਦੇ ਪਿਤਾ ਜੇਮਜ਼ ਵੀ ਇਸ ਹਾਦਸੇ ਵਿਚ ਮਾਰੇ ਗਏ¢ ਇਸ ਤੋਂ ਇਲਾਵਾ ਕਿਰਕ ਦੀ ਪਤਨੀ ਨੇ ਆਪਣੇ ਪੁੱਤਰਾਂ ਸਟਾਕਟਨ ਤੇ ਲੋਗਾਨ, ਤੇ ਜਵਾਈ ਟਾਇਸਨ ਡੇਨੇਰਟ ਤੇ ਕਾਈਲ ਨਾਈਲਰ ਨੂੰ ਵੀ ਗੁਆ ਦਿੱਤਾ¢ਇਸ ਹਾਦਸੇ ਵਿਚ ਜਿੰਮ ਦਾ ਬੇਟਾ ਜੈਕ ਤੇ ਉਸ ਦਾ ਪੋਤਾ ਹਿਊਸਟਨ ਵੀ ਮਾਰੇ ਗਏ¢

ਕੈਨੇਡਾ ਦੀ ਸੰਸਦ ਦਾ ਇਜਲਾਸ ਅੱਜ ਤੋਂ

ਓਟਾਵਾ, 4 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਦੀ ਸੰਸਦ ਦਾ ਇਜਲਾਸ 5 ਦਸੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 21 ਅਕਤੂਬਰ ਨੂੰ ਹੋਈ ਸੰਸਦੀ ਚੋਣ ਤੋਂ ਬਾਅਦ ਪਹਿਲਾ ਸੈਸ਼ਨ ਹੈ | ਇਸ ਮੌਕੇ ਜਿਥੇ ਲਿਬਰਲ ਪਾਰਟੀ ਵਲੋਂ ਆਪਣੇ ਚੋਣ ਮਨੋਰਥ ਪੱਤਰ ਦੇ ਮੁਤਾਬਿਕ ਆਪਣੀ ...

ਪੂਰੀ ਖ਼ਬਰ »

ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗਰੀਸ (ਯੂਨਾਨ) ਦੇ ਵੱਖ-ਵੱਖ ਸ਼ਹਿਰਾਂ ਵਿਚ ਵੱਸਦੇ ਸਿੱਖਾਂ ਤੇ ਹੋਰ ਭਾਈਚਾਰਿਆਂ ਦੇ ਲੋਕਾਂ ਵਲੋਂ ਇਕੱਠੇ ਹੋ ਕੇ ਫਿਲਰੋਨ ਯੁੱਧ ਯਾਦਗਰ ਅਲੀਮਸ ਵਿਖੇ ਦੋਹਾਂ ਵਿਸ਼ਵ ਯੁੱਧਾਂ ਵਿਚ ਸ਼ਹੀਦ ਹੋਣ ਵਾਲੇ ਸਿੱਖਾਂ ਤੇ ...

ਪੂਰੀ ਖ਼ਬਰ »

ਕਵੈਂਟਰੀ ਵਿਖੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਬਸ ਸਟੈਂਡ ਦਾ ਉਦਘਾਟਨ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਯੂ.ਕੇ. ਦੇ ਸ਼ਹਿਰ ਕਵੈਂਟਰੀ ਵਿਖੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਦੀ ਸਹੂਲਤ ਲਈ ਬੱਸ ਸਟੈਂਡ ਬਣਾਇਆ ਗਿਆ ਹੈ, ਜਿਸ ਦਾ ਨਾਂਅ ਵੀ ਗੁਰਦੁਆਰਾ ਗੁਰੂ ਨਾਨਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਲੂਮਨੀ ਨਾਈਟ 14 ਨੂੰ

ਟੋਰਾਂਟੋਂ, 4 ਦਸੰਬਰ (ਹਰਜੀਤ ਸਿੰਘ ਬਾਜਵਾ)- ਪੰਜਾਬੀ ਯੂਨੀਵਰਸਿਟੀ ਅਲੂਮਨੀ ਐਸੋਸੀਏਸ਼ਨ (ਕੈਨੇਡਾ ਚੈਪਟਰ)) ਵਲੋਂ 7ਵੀਂ ਸਾਲਾਨਾ 'ਅਲੂਮਨੀ ਨਾਈਟ' 14 ਦਸੰਬਰ ਨੂੰ ਮਿਸੀਸਾਗਾ ਦੇ ਨੈਸ਼ਨਲ ਬੈਕੁੰਟ ਹਾਲ ਵਿਚ ਕਰਵਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸਿਆਸੀ ਆਗੂ ਤੇ ...

ਪੂਰੀ ਖ਼ਬਰ »

ਬਰਤਾਨੀਆ ਦੇ ਬਿਹਤਰੀਨ ਸੰਸਦ ਮੈਂਬਰਾਂ 'ਚੋਂ ਵਰਿੰਦਰ ਸ਼ਰਮਾ 8ਵੇਂ ਸਥਾਨ 'ਤੇ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਲ 2017 ਤੋਂ 2019 ਦਰਮਿਆਨ ਲੋਕਾਂ ਨਾਲ ਮਿਲਵਰਤਨ ਰੱਖਣ ਤੇ ਉਨ੍ਹਾਂ ਲਈ ਕੰਮ ਕਰਨ ਵਾਲੇ ਬਰਤਾਨੀਆ ਦੇ 650 ਸੰਸਦ ਮੈਂਬਰਾਂ ਵਿਚੋਂ ਵਰਿੰਦਰ ਸ਼ਰਮਾ 8ਵੇਂ ਸਥਾਨ 'ਤੇ ਆਏ ਹਨ¢ ਸ਼ੋਸ਼ਲ ਚੇਂਜ ਪਲੇਟਫ਼ਾਰਮ ਵਲੋਂ ਕੀਤੇ ਗਏ ਇਕ ...

ਪੂਰੀ ਖ਼ਬਰ »

ਨਿਊਜ਼ੀਲੈਂਡ ਪੁਲਿਸ ਵਲੋਂ ਸੜਕ ਹਾਦਸਿਆਂ ਨੂੰ ਘਟਾਉਣ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਆਕਲੈਂਡ, 4 ਦਸੰਬਰ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਭਾਰਤ ਤੋਂ ਸੁਨਹਿਰੀ ਭਵਿੱਖ ਦਾ ਸੁਪਨਾ ਲੈ ਕੇ ਆਉਂਦੇ ਨੌਜਵਾਨ ਜਦੋਂ ਕਿਸੇ ਕਾਰਨ ਸੜਕ ਹਾਦਸਿਆਂ 'ਚ ਆਪਣੀ ਜਾਨ ਗੁਆ ਬੈਠਦੇ ਹਨ, ਤਾਂ ਜਿਥੇ ਸੁਪਨੇ ਖ਼ਤਮ ਹੁੰਦੇ ਹਨ, ਉਥੇ ਹੀ ਪਰਿਵਾਰਾਂ 'ਤੇ ਵੀ ਦੁੱਖਾਂ ...

ਪੂਰੀ ਖ਼ਬਰ »

ਹੰਸਲੋ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੰਸਲੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 'ਏਕ ਮਾਨਵਤਾ' ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਪ੍ਰੋ: ਆਸਮਾ ਕਾਦਰੀ, ...

ਪੂਰੀ ਖ਼ਬਰ »

ਕੈਨੇਡਾ ਦਾ ਦੌੜਾਕ ਜੈਵੀਰ ਸਿੰਘ ਟਿਵਾਣਾ ਬਣਿਆ 'ਫਲਾਇੰਗ ਬੁਆਏ'

ਪੌਣੇ 19 ਮਿੰਟ 'ਚ ਦੌੜਿਆ 6 ਕਿੱਲੋਮੀਟਰ

ਐਬਟਸਫੋਰਡ, 4 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਵਿਖੇ ਦੇਸ਼ ਭਰ ਦੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਦੇ ਹੋਏ ਦੌੜ ਮੁਕਾਬਲਿਆਂ ਵਿਚ ਸਰੀ ਦੇ ਪੰਜਾਬੀ ਗੱਭਰੂ ਜੈਵੀਰ ਸਿੰਘ ਟਿਵਾਣਾ ਨੇ 2019 ਕੈਨੇਡੀਅਨ ਕਰਾਸ ...

ਪੂਰੀ ਖ਼ਬਰ »

ਗ੍ਰੇਵਜ਼ੈਂਡ 'ਚ ਭਾਈਚਾਰੇ ਲਈ ਏਕਤਾ ਸਮਾਗਮ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੈਂਟ ਸਿਨੀਅਰ ਸਿਟੀਜ਼ਨ ਐਸੋਸੀਏਸ਼ਨ (ਕੇ.ਐਸ.ਸੀ.ਏ.) ਵਲੋਂ ਗ੍ਰੇਵਜ਼ੈਂਡ ਵਿਖੇ 'ਭਾਈਚਾਰੇ ਲਈ ਏਕਤਾ' ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੇਅਰ ਗੁਰਦੀਪ ਬੰਗੜ ਤੇ ਕੈਂਟ ਇਕੁਆਇਲਟੀ ਕੋਹੀਯਨ ਕੌਾਸਲ ਦੇ ਚੇਅਰਮੈਨ ...

ਪੂਰੀ ਖ਼ਬਰ »

ਸਰੀ 'ਚ ਭਾਰਤੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 4 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿਚ ਭਾਰਤੀ ਮੂਲ ਦੇ 21 ਸਾਲਾ ਵਰਣ ਨੰਦ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਪੁਲਿਸ ਬੁਲਾਰੇ ਸਾਰਜੈਂਟ ਫਰੈਂਕ ਜੈਂਗ ਨੇ ਦੱਸਿਆ ਕਿ ਪੁਲਿਸ ਨੂੰ ਸਰੀ ਦੇ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਜੇਲ੍ਹ 'ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ (14 ਹਜ਼ਾਰ ਕਰੋੜ ਰੁਪਏ ਦੇ ਲਗਪਗ) ਘਪਲੇ ਵਿਚ ਭਾਰਤ ਨੂੰ ਲੋੜੀਂਦੇ ਗਹਿਣਿਆਂ ਦੇ ਕਾਰੋਬਾਰੀ ਨੀਰਵ ਮੋਦੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਲੰਡਨ ਦੀ ਵੈਸਟ ਮਨਿਸਟਰ ...

ਪੂਰੀ ਖ਼ਬਰ »

ਦਾੜ੍ਹੀ ਕਾਰਨ ਸਿੱਖ ਨੂੰ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ ਮਿਲਿਆ 7 ਲੱਖ ਹਰਜਾਨਾ

ਲੰਡਨ, 4 ਦਸੰਬਰ (ਏਜੰਸੀ)- ਇਕ ਸਿੱਖ ਨੂੰ ਦਾੜੀ ਕਾਰਨ ਨੌਕਰੀ ਦੇਣ ਤੋਂ ਇਨਕਾਰ ਕਰਨ 'ਤੇ 7 ਹਜ਼ਾਰ ਪੌਾਡ (ਕਰੀਬ 7 ਲੱਖ ਰੁਪਏ) ਦਾ ਹਰਜ਼ਾਨਾ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਸੁਣਵਾਈ ਦੌਰਾਨ ਰੁਜ਼ਗਾਰ ਟਿ੍ਬਿਊਨਲ ਨੇ ਪਾਇਆ ਕਿ 'ਲਗਜ਼ਰੀ' ਕਲਾਰਿਜ਼ ਹੋਟਲ ਨੇ ਆਪਣੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੰਡਨ, 4 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਯੂ.ਕੇ. ਦੇ ਵੱਖ-ਵੱਖ ਸ਼ਹਿਰਾਂ ਦੇ ਗੁਰਦੁਆਰਿਆਂ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਕਰਦਿਆਂ ਸਿੱਖ ਵਿਦਵਾਨਾਂ ਨੇ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX