ਤਾਜਾ ਖ਼ਬਰਾਂ


ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  43 minutes ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  55 minutes ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  about 1 hour ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  about 1 hour ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  about 1 hour ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  about 1 hour ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  about 1 hour ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  about 2 hours ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  about 2 hours ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  about 2 hours ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  about 2 hours ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  about 2 hours ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  about 2 hours ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  about 2 hours ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  about 3 hours ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  about 3 hours ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਫਾਜ਼ਿਲਕਾ ਜ਼ਿਲ੍ਹੇ ਵਿਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦੇ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਫਾਜ਼ਿਲਕਾ ਸਿਵਲ ਸਰਜਨ ਸੀ.ਐਮ. ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਵਿਚ ਇਕ ਨੌਜਵਾਨ ਇੱਕੀ ਸਾਲਾ ਦਾ ਹੈ, ਜੋ 29 ਤਰੀਕ...
ਪਠਾਨਕੋਟ ਵਿਚ 6 ਸਾਲ ਦੇ ਬੱਚੇ ਸਮੇਤ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਪਠਾਨਕੋਟ, 30 ਮਈ (ਸੰਧੂ) - ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਪਠਾਨਕੋਟ ਅੰਦਰ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਸਬੰਧੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ...
ਤਹਿਸੀਲ ਬਾਬਾ ਬਕਾਲਾ ਸਾਹਿਬ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਬਾਬਾ ਬਕਾਲਾ ਸਾਹਿਬ, 30 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਬ ਡਵੀਜਨ ਬਾਬਾ ਬਕਾਲਾ ਸਾਹਿਬ ਲਈ ਅੱਜ ਰਾਹਤ ਵਾਲੀ ਖਬਰ ਹੈ ਕਿ ਸਬ ਡਵੀਜਨ ਦੇ ਵੱਖ ਵੱਖ ਪਿੰਡਾਂ ਨਾਲ ਸੰਬੰਧਿਤ 28 ਮਈ ਨੂੰ ਜੋ 30 ਵਿਅਕਤੀਆਂ ਦੇ ਸੈਂਪਲ ਲੈ ਕੇ ਅੰਮ੍ਰਿਤਸਰ ਭੇਜੇ ਗਏ ਹਨ। ਉਨ੍ਹਾਂ...
ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਗੱਲਬਾਤ ਕਰਨਗੇ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 30 ਮਈ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਆਪਣੇ ਫੇਸਬੁੱਕ ਪੇਜ਼ 'ਤੇ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਸੂਬੇ ਵਿਚ ਕੋਵਿਡ19 ਦੇ ਤਾਜ਼ਾ ਹਾਲਾਤਾਂ ਸਮੇਤ ਲਾਕਡਾਊਨ ਨੂੰ ਲੈ ਕੇ ਲੋਕਾਂ ਦੇ...
ਅਮਰੀਕਾ ਵਿਚ ਨੌਜਵਾਨ ਦੀ ਡੁੱਬਣ ਕਾਰਨ ਹੋਈ ਸੀ ਮੌਤ, ਅੱਜ ਸੇਜਲ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  about 4 hours ago
ਚੌਕ ਮਹਿਤਾ, 30 ਮਈ (ਜਗਦੀਸ਼ ਸਿੰਘ ਬਮਰਾਹ) - ਨੌਜਵਾਨ ਆਕਾਸ਼ਦੀਪ ਸਿੰਘ ਜੱਜ ਜਿਸ ਦੀ ਕੁੱਝ ਦਿਨ ਪਹਿਲਾ ਅਮਰੀਕਾ ਵਿਚ ਦੇ ਸਿਆਟਲ ਸ਼ਹਿਰ 'ਚ ਡੁੱਬਣ ਕਾਰਨ ਦੁਖਦਾਈ ਮੌਤ ਹੋ ਗਈ ਸੀ। ਅੱਜ ਉਸ ਦਾ ਮਹਿਲਾ ਚੌਕ ਦੇ ਸ਼ਮਸ਼ਾਨ ਘਾਟ ਵਿਚ ਹਜ਼ਾਰਾਂ ਸੇਜਲ ਅੱਖਾਂ ਨਾਲ...
ਖੂੰਖਾਰ ਅਵਾਰਾ ਕੁੱਤਿਆਂ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ
. . .  about 4 hours ago
ਅੰਮ੍ਰਿਤਸਰ, 30 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਪਿੰਡ ਵਰਪਾਲ ਵਿਖੇ ਖ਼ੂੰਖ਼ਾਰ ਆਵਾਰਾ ਕੁੱਤਿਆਂ ਨੇ ਦੋ ਸਾਲਾ ਮਾਸੂਮ ਨੂੰ ਇਸ ਕਦਰ ਨੋਚ ਨੋਚ ਖਾਧਾ ਕਿ ਗਹਿਰੇ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਘਰ ਦਾ ਇਕਲੌਤਾ ਚਿਰਾਗ਼ ਮੌਕੇ ਤੇ ਹੀ ਦਮ ਤੋੜ ਗਿਆ। ਇਸ ਸਬੰਧੀ...
ਫੱਟੜ ਸਬਜ਼ੀ ਵਿਕਰੇਤਾ ਪੀ.ਜੀ.ਆਈ. ਚੰਡੀਗੜ੍ਹ ਪਹੁੰਚ ਕੇ ਕੋਰੋਨਾ ਪੀੜਤ ਨਿਕਲਿਆ
. . .  about 4 hours ago
ਮਲੇਰਕੋਟਲਾ, 30 ਮਈ (ਕੁਠਾਲਾ) - ਸ਼ੁੱਕਰਵਾਰ ਸਵੇਰੇ ਪੰਜ ਵਜੇ ਮਲੇਰਕੋਟਲਾ ਲੁਧਿਆਣਾ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਫੱਟੜ ਹੋਇਆ ਇਕ 50 ਸਾਲਾ ਸਬਜ਼ੀ ਵਿਕਰੇਤਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜਾਂਚ ਦੌਰਾਨ ਕੋਰੋਨਾ ਵਾਇਰਸ ਦਾ ਪੀੜਤ ਪਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਮੁਖੀ ਨੇ ਹੋਣਹਾਰ ਖਿਡਾਰਨਾਂ ਨੂੰ ਦਿੱਤੀ ਮੁਬਾਰਕਬਾਦ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਗੋਆ (ਅੰਡਰ 17-19) ਖੇਡਾਂ ਵਿਚ ਸੋਨ ਤਗਮੇ ਜਿੱਤ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮਾਣ ਵਧਾਉਣ ਵਾਲੀਆਂ ਖਿਡਾਰਨਾਂ ਦੀ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਹੌਸਲਾ ਅਫਜਾਈ ਕੀਤੀ ਗਈ | ਸ: ਰਾਜਬਚਨ ਸਿੰਘ ਸੰਧੂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੋਨੇ ਦੇ ਤਗਮੇ ਜਿੱਤ ਕਿ ਆਈਆਂ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਧੀਆਂ ਨੇ ਸਾਡਾ ਮਾਣ ਵਧਾਇਆ ਹੈ ਤੇ ਇਸ ਖੇਤਰ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਸਭ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਚੰਗੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਭੇਜਣ | ਹਰਮੀਤ ਕੌਰ 100 ਮੀਟਰ ਸੋਨ ਤਗਮਾ, ਖੁਸ਼ਬੂ 400 ਮੀਟਰ 'ਚ ਸੋਨਾ ਤਗਮਾ, ਨਵਜੋਤ ਕੌਰ 1500 ਮੀਟਰ 'ਚ ਸੋਨ ਤਗਮਾ, ਸੋਨੀਆ ਨੇ ਸ਼ਾਟਪੁੱਟ 'ਚ ਸੋਨ ਤਗਮਾ, ਰਸ਼ਨਦੀਪ ਕੌਰ 800 ਮੀਟਰ, ਕੋਮਲਜੀਤ ਕੌਰ 100 ਮੀਟਰ 'ਚ ਸੋਨ ਤਗਮੇ ਜਿੱਤੇ | ਇਸ ਮੌਕੇ ਕੋਚ ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਭੋਲ ਸਿੰਘ, ਪ੍ਰਵੀਨ ਕੁਮਾਰ, ਬੂਟਾ ਢਿੱਲੋਂ ਆਦਿ ਹਾਜ਼ਰ ਸਨ |

ਲਿਫ਼ਟ ਪੰਪ ਕਿਸਾਨ ਮੋਰਚਾ ਵਲੋਂ ਰੈਲੀ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਲੰਬੀ, 4 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਰਹਿੰਦ ਫ਼ੀਡਰ ਨਹਿਰ 'ਤੇ ਲੱਗੇ ਲਿਫ਼ਟ ਪੰਪਾਂ ਨੂੰ ਪੰਜਾਬ ਸਰਕਾਰ ਵਲੋਂ ਮੋਘਾ ਨੀਤੀ ਤਹਿਤ ਤਬਦੀਲ ਕਰਨ ਦੇ ਵਿਰੋਧ ਵਿਚ ਲਿਫ਼ਟ ਪੰਪ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਲਕਾਰ ਸਿੰਘ ਹੁਸਨਰ ਦੀ ਅਗਵਾਈ ਵਿਚ ਲੰਬੀ ਹਲਕੇ ਦੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਲਗਾਤਾਰ ਤੀਸਰੇ ਦਿਨ ਕੀਤੀ ਗੇਟ ਰੈਲੀ

ਲੰਬੀ 4 ਦਸੰਬਰ (ਮੇਵਾ ਸਿੰਘ)-ਤਨਖਾਹਾਂ ਨਾ ਮਿਲਣ ਕਾਰਨ ਜਥੇਬੰਦੀ ਆਗੂਆਂ ਜਿਨ੍ਹਾਂ ਵਿਚ ਰਾਮਤੇਜ ਸਿੰਘ ਪ੍ਰਧਾਨ ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਸ/ਡ ਅਬੁੱਲ ਖੁਰਾਣਾ, ਦਰਸ਼ਨ ਸਿੰਘ ਖ਼ਜ਼ਾਨਚੀ, ਜਗਰੂਪ ਸਿੰਘ ਪ੍ਰਧਾਨ ਡਵੀਜ਼ਨ ਮਲੋਟ, ਜਗਦੀਪ ਸਿੰਘ ਜੱਗੀ ...

ਪੂਰੀ ਖ਼ਬਰ »

ਅਸ਼ਵਨੀ ਕੁਮਾਰ ਨੇ ਪਿ੍ੰਸੀਪਲ ਵਜੋਂ ਚਾਰਜ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਹਰਮਹਿੰਦਰ ਪਾਲ)-ਪੀ. ਪੀ. ਐਸ. ਸੀ. ਰਾਹੀਂ ਹੋਈ ਪਿ੍ੰਸੀਪਲ ਦੀ ਸਿੱਧੀ ਭਰਤੀ 'ਚ ਪੰਜਾਬ ਭਰ ਵਿਚੋਂ ਅੱਠਵਾਂ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ (ਲੜਕੀਆਂ) ਦੇ ਫਿਜ਼ੀਕਲ ਦੇ ਅਧਿਆਪਕ ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤੀਜੇ ਦਿਨ ਵੀ ਕੀਤੀ ਰੋਸ ਰੈਲੀ

ਗਿੱਦੜਬਾਹਾ, 4 ਦਸੰਬਰ (ਬਲਦੇਵ ਸਿੰਘ ਘੱਟੋਂ)-ਅੱਜ ਲਗਾਤਾਰ ਤੀਜੇ ਦਿਨ ਵੀ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰਿਹਾ | ਪਾਵਰਕਾਮ ਜੁਆਇੰਟ ਫੋਰਮ ਦੇ ਸੱਦੇ 'ਤੇ ਮੰਡਲ ਦਫ਼ਤਰ ਗਿੱਦੜਬਾਹਾ ਅੱਗੇ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਨੌਜਵਾਨ ਦੀਆਂ ਦੋਵੇਂ ਲੱਤਾਂ ਕੱਟੀਆਂ

ਗਿੱਦੜਬਾਹਾ, 4 ਦਸੰਬਰ (ਬਲਦੇਵ ਸਿੰਘ ਘੱਟੋਂ)-ਬੀਤੀ ਰਾਤ ਰੇਲ ਗੱਡੀ ਹੇਠ ਆ ਜਾਣ ਨਾਲ ਇਕ ਨੌਜਵਾਨ ਦੀਆਂ ਦੋਵੇਂ ਲੱਤਾਂ ਕੱਟੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੰਗਾ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਨੇੜੇ ਨਾਥਾਂਵਾਲਾ ਖੂਹ ਗਿੱਦੜਬਾਹਾ ਸਥਾਨਕ ਰੇਲਵੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ

ਮਲੋਟ, 4 ਦਸੰਬਰ (ਗੁਰਮੀਤ ਸਿੰਘ ਮੱਕੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਕੁਮਾਰ ਚਾਵਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਸੀ.ਐਚ.ਸੀ. ਆਲਮਵਾਲਾ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਮੋਹਲਾਂ ਦੇ ਸੱਦੇ 'ਤੇ ਸਕੂਲ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਪਾਵਰਕਾਮ ਦੇ ਕਰਮਚਾਰੀਆਂ ਨੇ ਲਾਇਆ ਧਰਨਾ

ਮਲੋਟ, 4 ਦਸੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਦੇ ਸਾਂਝੇ ਫ਼ੋਰਮ ਦੇ ਸੱਦੇ 'ਤੇ ਪਾਵਰਕਾਮ ਮੁਲਾਜ਼ਮਾਂ, ਟਰਾਂਸਕੋ ਅਤੇ ਰਿਟਾਇਰ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਨਾ ਪਾਉਣ ਕਾਰਨ ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਪਾਰਵਕਾਮ ਮਹਿਕਮੇ ਦਾ ਕੰਮ ਬੰਦ ਕਰ ...

ਪੂਰੀ ਖ਼ਬਰ »

8 ਕਿਲੋਗ੍ਰਾਮ ਚੂਰਾ ਪੋਸਤ ਸਮੇਤ 2 ਕਾਬੂ

ਮਲੋਟ, 4 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ 8 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਛਾਪਿਆਂਵਾਲੀ ਕੋਲ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਜਦੋਂ ਇਕ ਗੱਡੀ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਕੈਂਪ ਲਾਇਆ

ਲੰਬੀ, 4 ਦਸੰਬਰ (ਮੇਵਾ ਸਿੰਘ)-ਸ੍ਰੀਮਤੀ ਪਰਮਜੀਤ ਕੌਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਲੰਬੀ ਦੀ ਯੋਗ ਅਗਵਾਈ ਵਿਚ ਪਿੰਡ ਦਿਉਣਖੇੜਾ ਵਿਖੇ ਸਰਪੰਚ ਦਵਿੰਦਰ ਕੌਰ ਤੇ ਵਰਿੰਦਰ ਸਿੰਘ ਕਾਲਾ ਮਾਨ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਬਾਰੇ ਕੈਂਪ ...

ਪੂਰੀ ਖ਼ਬਰ »

ਸਕੂਲ 'ਚ ਏਡਜ਼ ਦਿਵਸ ਮਨਾਇਆ

ਗਿੱਦੜਬਾਹਾ, 4 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਏਡਜ਼ ਦਿਵਸ ਮਨਾਇਆ ਗਿਆ | ਇਸ ਦੌਰਾਨ ਨਾਮੁਰਾਦ ਏਡਜ਼ ਵਰਗੀ ਭਿਆਨਕ ਬਿਮਾਰੀ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਐੱਨ.ਐੱਸ.ਐੱਸ., ਐੱਨ.ਸੀ.ਸੀ. ਅਤੇ ਕਿਸ਼ੋਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮਲੋਟ, 4 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪੁਲਿਸ ਪਾਰਟੀ ਪਿੰਡ ਮਲੋਟ ਸੀ ਤਾਂ ਸਾਹਮਣੇ ਆ ਰਿਹਾ ਇਕ ਨੌਜਵਾਨ ਬਲਜੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਕਾਦੀਆਂ) ਦੀ ਪਿੰਡ ਮਲਕੋ ਕੀ ਡੱਬਵਾਲੀ ਵਿਖੇ ਮੀਟਿੰਗ

ਲੰਬੀ, 4 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿਚ ਕਿਸਾਨੀ ਮੰਗਾਂ ਨੂੰ ਲੈ ਦੇ ਪਿੰਡ ਡੱਬਵਾਲੀ ਮਲਕੋਕੀ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਾਹਿਬਚੰਦ ਵਿਖੇ ਏਡਜ਼ ਦਿਵਸ ਮਨਾਇਆ

ਗਿੱਦੜਬਾਹਾ, 4 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਸਾਹਿਬਚੰਦ ਵਿਖੇ ਸਕੂਲ ਮੁਖੀ ਮਨਜੀਤ ਸਿੰਘ ਦੀ ਅਗਵਾਈ ਹੇਠ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਕੰਪਿਊਟਰ ਅਧਿਆਪਕਾ ਸ੍ਰੀਮਤੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਜਾਗਰੂਕਤਾ ਰੈਲੀ

ਦੋਦਾ, 4 ਦਸੰਬਰ (ਰਵੀਪਾਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀ.ਡੀ.ਪੀ.ਓ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰਾਂ ਨੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਧੂਲਕੋਟ ਵਿਖੇ ਪੀ.ਐੱਮ.ਐੱਮ.ਵੀ.ਵਾਈ. ਸਕੀਮ ਅਧੀਨ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਜੋੜ ਮੇਲਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ-ਜਥੇਦਾਰ ਗੋਰਾ

ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਥੇੜ੍ਹੀ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 14, 15 ਤੇ 16 ਦਸੰਬਰ ਨੂੰ ਮਨਾਏ ਜਾ ਰਹੇ 95ਵੇਂ ਧਾਰਮਿਕ ਜੋੜ ਮੇਲੇ ਸਬੰਧੀ ਜਥੇਦਾਰ ਗੁਰਪਾਲ ਸਿੰਘ ਗੋਰਾ ਅ੍ਰਤਿੰਗ ਕਮੇਟੀ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਮਲੋਟ, 4 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪਿਤਾ ਸ਼ਿੰਦਾ ਸਿੰਘ ਵਾਸੀ ਪੰਨੀਵਾਲਾ ਨੇ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਪੰਜਗਰਾੲੀਂ ਕਲਾਂ, 4 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਸਿੱਖਿਆ ਵਿਭਾਗ ਦੀ ਹਦਾਇਤਾਂ ਅਨੁਸਾਰ 'ਬੱਡੀ ਡੇ' ਨੂੰ ਸਮਰਪਿਤ ਨਸ਼ਿਆਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਫ਼ਰੀਦਕੋਟ ਵਿਖੇ ਹੋਈ | ਮੀਟਿੰਗ ਵਿਚ 17 ਦਸੰਬਰ ਨੂੰ ਪੈਨਸ਼ਨ ਦਿਵਸ ਮਨਾਉਣ ਬਾਰੇ ...

ਪੂਰੀ ਖ਼ਬਰ »

ਪੀ. ਐਸ. ਈ. ਬੀ ਇੰਜੀਨੀਅਰ ਐਸੋਸ਼ੀਏਸ਼ਨ ਵਲੋਂ ਰੋਸ ਰੈਲੀ

ਫ਼ਰੀਦਕੋਟ, 4 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਪੀ.ਐਸ.ਈ.ਬੀ ਇੰਜੀਨੀਅਰ ਐਸੋਸੀਏਸ਼ਨ ਰੀਜ਼ਨ ਫ਼ਰੀਦਕੋਟ ਵਲੋਂ ਸਰਕਲ ਦਫ਼ਤਰ ਫ਼ਰੀਦਕੋਟ ਵਿਖੇ ਦੋ ਘੰਟੇ ਦੀ ਰੈਲੀ ਕੀਤੀ ਗਈ | ਇਹ ਰੈਲੀ ਇੰਜ. ਭੁਪਿੰਦਰ ਸਿੰਘ ਰੀਜ਼ਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇੰਜ. ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਕਾਰਜਾਂ ਲਈ ਸੰਧੂ ਪਰਿਵਾਰ ਨੇ ਦਿੱਤੀ ਨਕਦੀ

ਪੰਜਗਰਾੲੀਂ ਕਲਾਂ, 4 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸੇਵਾ ਮੁਕਤ ਅਧਿਆਪਕ ਖਰੈਤੀ ਲਾਲ ਸ਼ਰਮਾ ਦੀ ਪ੍ਰੇਰਨਾ ਸਦਕਾ ਸਥਾਨਕ ਪਿੰਡ ਦੇ ਪ੍ਰਵਾਸੀ ਭਾਰਤੀ ਹਾਕਮ ਸਿੰਘ ਸੰਧੂ ਦੇ ਸਪੁੱਤਰ ਗੁਰਮੀਤ ਸਿੰਘ ਸੰਧ ਅਤੇ ਬਲਵਿੰਦਰ ਸਿੰਘ ਸੰਧੂ ਦੇ ਪਰਿਵਾਰ ਵਲੋਂ ਸਰਕਾਰੀ ...

ਪੂਰੀ ਖ਼ਬਰ »

ਦਿਵਿਆਂਗ ਦਿਵਸ ਮਨਾਇਆ

ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ (ਸਭਾ) ਰਜਿ. ਫ਼ਰੀਦਕੋਟ ਨੇ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਦੀ ਅਗਵਾਈ 'ਚ ਦਿਵਿਆਂਗ ਦਿਵਸ ਮਨਾਇਆ | ਇਸ ਮੌਕੇ ਇਕ ਵਫ਼ਦ ਦੇ ਰੂਪ 'ਚ ਮੰਗਾਂ ਸਬੰਧੀ ਇਕ ਮੰਗ-ਪੱਤਰ ਤਹਿਸਲੀਦਾਰ ...

ਪੂਰੀ ਖ਼ਬਰ »

ਬੀ. ਕੇ. ਯੂ. ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਗੋਲੇਵਾਲਾ, 4 ਦਸੰਬਰ (ਅਮਰਜੀਤ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪਰਾਲੀ ਸਾੜਣ ਦੇ ਸਬੰਧ ਵਿਚ 40 ਕਿਸਾਨਾਂ 'ਤੇ ਹੋਏ ਪਰਚੇ ਰੱਦ ਕਰਵਾਉਣ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ 100 ਰੁਪਏ ਪ੍ਰਤੀ ਕੁਇੰ ਟਲ ਸਾਰੇ ਕਿਸਾਨਾਂ ਨੂੰ ਬਣਦਾ ਬੋਨਸ ਨਾ ਦੇਣ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ

ਪੰਜਗਰਾਈਾ ਕਲਾਂ, 4 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ- ਬਠਿੰਡਾ ਜ਼ੋਨ ਵਲੋਂ ਵਿਦਿਆਰਥੀਆਂ 'ਚ ਨੈਤਿਕ ਕਦਰਾਂ ਕੀਮਤਾਂ ਨੂੰ ਪੈਦਾ ਕਰਨ ਅਤੇ ਸਿੱਖ ਇਤਿਹਾਸ ਬਾਰੇ ਜਾਨਣ ਦੇ ਉਦੇਸ਼ ਨਾਲ ਧਾਰਮਿਕ ਪ੍ਰੀਖਿਆ ਕਰਵਾਈ ...

ਪੂਰੀ ਖ਼ਬਰ »

ਅਭੀਵਿਅਕਤੀ ਫ਼ਾਊਾਡੇਸ਼ਨ ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਅਭੀਵਿਅਕਤੀ ਫ਼ਾਊਾਡੇਸ਼ਨ ਨੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਚ ਪਰਾਲੀ ਸੁਰੱਖਿਆ ਅਭਿਆਨ 2019 ਦੇ ਸਮਾਪਤੀ ਹੋਣ 'ਤੇ ਮੁੱਲਾਂਕਣ ਪ੍ਰੋਗਰਾਮ ਕਰਵਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਕੀਤੀ ਨਾਅਰੇਬਾਜ਼ੀ

ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੀ.ਐਸ.ਯੂ ਵੰਡ ਉਪ ਮੰਡਲ ਜੈਤੋ ਦੇ ਪ੍ਰਧਾਨ ਨਰਿੰਦਰਜੀਤ ਸਿੰਘ, ਫੈਡਰੇਸ਼ਨ ਦੇ ਪ੍ਰਧਾਨ ਰਾਜਿੰਦਰ ਸ਼ਰਮਾ ਅਤੇ ਐਮ.ਐਸ.ਯੂ. ਵੰਡ ਮੰਡਲ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ 'ਚ ਸਮੂਹ ਜੁਆਇੰਟ ਫੋਰਮ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮੰਤਰੀ ਵਲੋਂ ਐਸ. ਬੀ. ਆਰ. ਐਸ. ਕਾਲਜ ਫਾਰ ਵੁਮੈਨ ਘੁੱਦੂਵਾਲਾ ਸਨਮਾਨਿਤ

ਸਾਦਿਕ, 4 ਦਸੰਬਰ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫਾਰ ਵੁਮੈਨ ਜੋ ਕਿ 2006 ਤੋਂ ਲੜਕੀਆਂ ਦੀ ਮੁੱਢਲੀ ਸਿੱਖਿਆ ਤੋਂ ਲੈ ਕੇ ਉੱਚ ਵਿੱਦਿਆ ਅਤੇ ਸ਼ਖ਼ਸੀਅਤ ਉਸਾਰਨ ਤੇ ਨਿਖਾਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ, ਦੀ ਮੈਨੇਜਮੈਂਟ ਅਤੇ ਸਮੂਹ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ

ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਆਗੂ ਜਤਿੰਦਰ ਕੁਮਾਰ ਨੇ ਵੀ ਸ਼ਮੂਲੀਅਤ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਮਾਤਾ ਖੀਵੀ ਜੀ ਟਰੱਸਟ ਵਲੋਂ ਮੁਲਕ ਰਾਜ ਗੋਲੇਵਾਲਾ ਦਾ ਵਿਸ਼ੇਸ਼ ਸਨਮਾਨ

ਗੋਲੇਵਾਲਾ, 4 ਦਸੰਬਰ (ਅਮਰਜੀਤ ਬਰਾੜ)-ਕੈਨੇਡੀਅਨ ਮੁਲਕ ਰਾਜ ਬਜਾਜ ਗੋਲੇਵਾਲਾ ਵਲੋਂ ਆਪਣੀ ਮਾਤਾ ਸੋਹਨ ਦੇਵੀ ਦੀ ਯਾਦ ਵਿਚ ਗੁਰਦੁਆਰਾ ਮਾਤਾ ਖੀਵੀ ਜੀ ਟਰੱਸਟ ਵਲੋਂ ਪਿੰਡ ਗੋਲੇਵਾਲਾ ਵਿਖੇ ਉਸਾਰੇ ਜਾਣ ਵਾਲੇ ਬਿਰਧ ਆਸ਼ਰਮ ਨੂੰ ਦੋ ਕਨਾਲਾਂ ਜ਼ਮੀਨ ਦਾਨ ਕਰਨ ਅਤੇ ...

ਪੂਰੀ ਖ਼ਬਰ »

ਦਿਵਿਆਂਗ ਦਿਵਸ ਮਨਾਇਆ

ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ (ਸਭਾ) ਰਜਿ. ਫ਼ਰੀਦਕੋਟ ਨੇ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਦੀ ਅਗਵਾਈ 'ਚ ਦਿਵਿਆਂਗ ਦਿਵਸ ਮਨਾਇਆ | ਇਸ ਮੌਕੇ ਇਕ ਵਫ਼ਦ ਦੇ ਰੂਪ 'ਚ ਮੰਗਾਂ ਸਬੰਧੀ ਇਕ ਮੰਗ-ਪੱਤਰ ਤਹਿਸਲੀਦਾਰ ...

ਪੂਰੀ ਖ਼ਬਰ »

16 ਕਿਲੋਗ੍ਰਾਮ ਪਾਬੰਦੀਸ਼ੁਦਾ ਲਿਫ਼ਾਫ਼ੇ ਬਰਾਮਦ

ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)- ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਭ ਰਾਜ ਵਲੋਂ ਮਿਲੀਆਂ ਹਦਾਇਤਾਂ 'ਤੇ ਇੰਸਪੈਕਟਰ ਵੀਰਪਾਲ, ਅਮਨਦੀਪ ਸ਼ਰਮਾ ਅਤੇ ਜਸਦੀਪ ਸਿੰਘ ਆਧਾਰਿਤ ਨਗਰ ਕੌਾਸਲ ਦੀ ਟੀਮ ਵਲੋਂ ਛਾਪੇਮਾਰੀ ਕਰ ਕੇ ਵੱਖ-ਵੱਖ ਦੁਕਾਨਾਂ ਤੋਂ 16 ...

ਪੂਰੀ ਖ਼ਬਰ »

ਸੇਵਾ ਮੁਕਤ ਪਨਸਪ ਮੁਲਾਜ਼ਮਾਂ ਵਲੋਂ ਇਕੱਤਰਤਾ

ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਪਨਸਪ ਰਿਟਾਇਰਡ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਮ ਚੰਦ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਚੋਣ ਮੀਟਿੰਗ

ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਪੀ.ਆਰ.ਟੀ.ਸੀ. ਇੰਪਲਾਈਜ਼ ਯੂਨੀਅਨ ਆਜ਼ਾਦ ਡਿਪੂ ਫ਼ਰੀਦਕੋਟ ਦੀ ਚੋਣ ਮੀਟਿੰਗ ਸਥਾਨਕ ਡਿਪੂ ਵਿਚ ਹੋਈ ਜਿਸ ਵਿਚ ਸੂਬਾ ਕਨਵੀਨਰ ਸਿਮਰਜੀਤ ਸਿੰਘ ਬਰਾੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਭਰਾਤਰੀ ਜਥੇਬੰਦੀਆਂ ਤੋਂ ਜਤਿੰਦਰ ...

ਪੂਰੀ ਖ਼ਬਰ »

ਪਾਵਰਕਾਮ ਜਥੇਬੰਦੀਆਂ ਵਲੋਂ ਰੋਸ ਰੈਲੀ

ਕੋਟਕਪੂਰਾ, 4 ਦਸੰਬਰ (ਮੇਘਰਾਜ)-ਪੰਜਾਬ ਪਾਵਰਕਾਮ ਮੈਨੇਜਮੈਂਟ ਵਲੋਂ ਤਨਖਾਹ ਅਤੇ ਪੈਨਸ਼ਨਰਜ਼ ਕਰਮਚਾਰੀਆਂ ਦੇ ਖ਼ਾਤਿਆਂ ਵਿਚ ਨਾ ਪਾਉਣ ਦੇ ਵਿਰੋਧ ਵਿਚ ਟੀ. ਐਸ. ਯੂ ਅਤੇ ਐਮ. ਐਸ. ਯੂ ਅਤੇ ਪੈਨਸ਼ਨਰਜ਼ ਤੇ ਜੇ. ਈ. ਕੌਾਸਲ ਨੇ ਰੋਸ ਰੈਲੀ ਕੀਤੀ | ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਕੋਠੇ ਛੀਂਬਿਆਂ ਸਰਕਾਰੀ ਸਕੂਲ ਦੇ ਵਿਦਿਆਰਥੀ ਸੁੰਦਰ ਲਿਖਾਈ 'ਚ ਅੱਵਲ

ਕੋਟਕਪੂਰਾ, 4 ਦਸੰਬਰ (ਮੇਘਰਾਜ)-ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਛੀਂਬਿਆਂ ਦੇ ਬੱਚਿਆਂ ਨੇ ਸੁੰਦਰ ਲਿਖਾਈ ਮਾਂ ਬੋਲੀ ਪੰਜਾਬੀ ਜੈੱਲ ਪੈਨ 'ਚ ਕਰਨਵੀਰ ਸਿੰਘ, ਅੰਗਰੇਜ਼ੀ ਕਰਸਿਵ 'ਚ ਅਰਸ਼ਪ੍ਰੀਤ ਸਿੰਘ ਅਤੇ ਅੰਗਰੇਜ਼ੀ ...

ਪੂਰੀ ਖ਼ਬਰ »

ਫ਼ੁੱਟਬਾਲ ਟੂਰਨਮੈਂਟ ਵਿਚ ਰਾਜੇਆਣਾ ਦੀ ਟੀਮ ਜੇਤੂ

ਫ਼ਰੀਦਕੋਟ, 4 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ ਪਹਿਲੇ ਅੰਡਰ-19 ਲੜਕੇ ਫ਼ੁੱਟਬਾਲ ਟੂਰਨਾਮੈਂਟ ਦਾ ਫ਼ਾਈਨਲ ਮੈਚ ਫ਼ਰੀਦਕੋਟ ਅਤੇ ਰਾਜੇਆਣਾ (ਮੋਗਾ) ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ | ਇਸ ...

ਪੂਰੀ ਖ਼ਬਰ »

ਕਿ੍ਕਟ ਅੰਡਰ-23 (ਲੜਕੇ) 'ਚ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਜੇਤੂ

ਫ਼ਰੀਦਕੋਟ, 4 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਿ੍ਕਟ ਅੰਡਰ-23 (ਲੜਕੇ) ਮਾਈਨਰ ਜ਼ਿਲੇ੍ਹ (ਗਰੁੱਪ ਏ) ਦੇ ਮੈਚ ਵੱਖ-ਵੱਖ ਸ਼ਹਿਰਾਂ 'ਚ ਕਰਵਾਏ ਗਏ | ਇਨ੍ਹਾਂ ਮੈਚਾਂ ਵਿਚ ਸਰਕਾਰੀ ਬਰਜਿੰਦਰਾ ਕਾਲਿਜ ਫ਼ਰੀਦਕੋਟ ਦੀ ਗਰਾਊਾਡ ਵਿਚ ...

ਪੂਰੀ ਖ਼ਬਰ »

ਇਨਟੇਕ ਚੈਪਟਰ ਇਕਾਈ ਫ਼ਰੀਦਕੋਟ ਵਲੋਂ ਪੇਂਟਿੰਗ ਤੇ ਲੇਖ ਮੁਕਾਬਲੇ

ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਾਡ ਕਲਚਰ ਹੈਰੀਟੇਜ਼ ਨਵੀਂ ਦਿੱਲੀ ਦੇ ਹੈਰੀਟੇਜ਼ ਐਜੂਕੇਸ਼ਨ ਐਾਡ ਕਮਿਊਨੀਕੇਸ਼ਨ ਸਰਵਿਸ ਦੇ ਨਿਰਦੇਸ਼ਾਂ ਤਹਿਤ ਇਨਟੈਕ ਚੈਪਟਰ ਇਕਾਈ ਫ਼ਰੀਦਕੋਟ ਦੇ ਕੋਆਰਡੀਨੇਟਰ ਪ੍ਰੋ. ਬਲਤੇਜ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਚ 'ਇੰਡੀਅਨ ਨੇਵੀ ਦਿਵਸ' ਮਨਾਇਆ

ਪੰਜਗਰਾਈਾ ਕਲਾਂ, 4 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ 'ਇੰਡੀਅਨ ਨੇਵੀ ਦਿਵਸ' ਮਨਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਮਾਹਿਰ ਟੀਚਰਾਂ ਨੇ ਬੱਚਿਆਂ ਨੂੰ ਇੰਡੀਅਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸਥਾਨਕ ਮਹਾਤਮਾ ਗਾਂਧੀ ਸਕੂਲ ਦੇ ਹਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਗੁਰਤੇਜ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX