ਤਾਜਾ ਖ਼ਬਰਾਂ


ਪਾਰਕਿੰਗ ਨੂੰ ਲੈ ਕੇ ਗੋਲੀ ਚੱਲੀ
. . .  1 day ago
ਬਟਾਲਾ ,3 ਅਗਸਤ (ਕਾਹਲੋਂ)-ਅੱਜ ਸ਼ਾਮ ਦੇ ਸਮੇਂ ਭਾਈਆਂ ਦੀ ਹੱਟੀ ਸਿੰਬਲ ਚੋਕ ਬਟਾਲਾ ਤੇ ਪਾਰਕਿੰਗ ਹਟਾਉਣ ਦੇ ਸਮੇ ਜਸਮੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਹਰਮਨ ਸਿੰਘ ਪੁੱਤਰ ਗੁਰਨਾਮ ਸਿੰਘ ਦਾ ਝਗੜਾ ਹੋ ...
ਨਹਿਰ ਵਿਚ ਡੁੱਬੇ ਦੋ ਨੌਜਵਾਨ ਵਿੱਚੋਂ ਇਕ ਦੀ ਲਾਸ਼ ਹੋਈ ਬਰਾਮਦ, ਦੂਜੇ ਦੀ ਭਾਲ ਜਾਰੀ
. . .  1 day ago
ਕਰਨਾਲ, 3 ਅਗਸਤ (ਗੁਰਮੀਤ ਸਿੰਘ ਸੱਗੂ ) -ਬੀਤੀ ਦੇਰ ਸ਼ਾਮ ਨੂੰ ਪਿੰਡ ਘੋਘੜੀਪੁਰ ਦੇ ਨਾਲੋ ਲੰਘਦੀ ਪਛਮੀ ਯਮੁਨਾ ਨਹਿਰ ਵਿਚ ਨਹਾਉਂਦੇ ਹੋਏ ਤਿਨ ਨੌਜਵਾਨ ਵਿੱਚੋਂ ਦੋ ਨੌਜਵਾਨ ਨਹਿਰ ਵਿਚ ਡੁੱਬ ਗਏ ਜਿਨ੍ਹਾਦੀ ਭਾਲ ਬੀਤੀ ਰਾਤ ਤੋ ...
ਕੋਵਿਡ : 19 -ਇਮਰਾਨ ਖਾਨ ਨੇ ਨਿਯੁਕਤ ਕੀਤਾ ਨਵਾਂ ਸਿਹਤ ਮੰਤਰੀ
. . .  1 day ago
ਇਸਲਾਮਾਬਾਦ ,3 ਅਗਸਤ -ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਤੀਜਾ ਸਿਹਤ ਮੰਤਰੀ ਨਿਯੁਕਤ ਕੀਤਾ ਹੈ । ਇਹ 2 ਸਾਲ 'ਚ ਸਿਹਤ ਮੰਤਰੀ ਦੀ ਤੀਜੀ ਨਿਯੁਕਤੀ ਹੈ । ਪਾਕਿਸਤਾਨ 'ਚ ਕੋਰੋਨਾ ਦੇ 2 ਲਖ 80 ਹਜ਼ਾਰ ...
ਪਿੰਡ ਕੰਗ ਕਲਾਂ ਦੇ ਕਤਲ ਕੇਸ 'ਚ ਫਰਾਰ 'ਗੋਲਡੀ' ਨੂੰ ਪੁਲਿਸ ਨੇ ਨੱਪਿਆ, 8 ਤੱਕ ਮਿਲਿਆ ਰਿਮਾਂਡ
. . .  1 day ago
ਲੋਹੀਆਂ ਖਾਸ {ਜਲੰਧਰ}, 3 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ ) -ਲੰਘੀ 17 ਜੁਲਾਈ ਦੀ ਰਾਤ ਨੂੰ ਹੋਈ ਲੜਾਈ 'ਚ ਮਾਰੇ ਗਏ ਪਿੰਡ ਕੰਗ ਕਲਾਂ ਦੇ ਅਨਮੋਲਦੀਪ ਸਿੰਘ ਪੁੱਤਰ ਅਜੀਤ ਸਿੰਘ ਦੇ ਕਤਲ ਕੇਸ ...
ਜੰਡਿਆਲਾ ਗੁਰੂ ਵਿਖੇ ਸ਼ਰਾਬ ਪੀਣ ਨਾਲ ਇਕ ਹੋਰ ਵਿਅਕਤੀ ਦੀ ਮੌਤ , ਮੌਤਾਂ ਦੀ ਗਿਣਤੀ 2 ਹੋਈ
. . .  1 day ago
ਜੰਡਿਆਲਾ ਗੁਰੂ , 03 ਅਗਸਤ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਇਕ ਹੋਰ ਵਿਅਕਤੀ ਦੀ ਸ਼ਰਾਬ ਪੀਣ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਮੌਤਾਂ ਦੀ ਗਿਣਤੀ ਹੁਣ 2 ਹੋ ...
ਸੁੱਚਾ ਸਿੰਘ ਲੰਗਾਹ ਮਾਮਲਾ : ਭਾਈ ਲੌਂਗੋਵਾਲ ਨੇ ਕੀਤੀ ਕਾਰਵਾਈ
. . .  1 day ago
ਅੰਮ੍ਰਿਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਸੁੱਚਾ ਸਿੰਘ ਲੰਗਾਹ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਰਵਾਈ ਕਰਦੇ ਹੋਏ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਦੇ ਤਿੰਨ...
ਪੰਜਾਬ 'ਚ ਪਿਛਲੇ 24 ਘµਟਿਆਂ ਦੌਰਾਨ ਕੋਰੋਨਾ ਕਾਰਨ 19 ਮੌਤਾਂ, 677 ਨਵੇਂ ਮਾਮਲੇ
. . .  1 day ago
ਚੰਡੀਗੜ੍ਹ, 3 ਅਗਸਤ - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 19 ਮਰੀਜ਼ਾਂ ਦੀ ਮੌਤ ਹੋਈ ਹੈ, ਜਦਕਿ 677 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 18527 ਹੋ ਗਈ ਹੈ, ਜਿਨ੍ਹਾਂ ਵਿਚੋਂ 11882 ਡਿਸਚਾਰਜ...
ਸ਼ਾਹਕੋਟ (ਜਲੰਧਰ) ਇਲਾਕੇ 'ਚ ਨਿੱਜੀ ਬੈਂਕ ਮੁਲਾਜ਼ਮ ਦੇ ਪਤੀ ਸਮੇਤ 2 ਕੋਰੋਨਾ ਪਾਜ਼ੀਟਿਵ
. . .  1 day ago
ਸ਼ਾਹਕੋਟ, 3 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸੋਮਵਾਰ ਨੂੰ ਰੱਖੜੀ ਵਾਲੇ ਦਿਨ ਵੀ ਇਲਾਕੇ ਵਿਚ 2 ਕੋਰੋਨਾ ਮਰੀਜ਼ ਮਿਲੇ, ਜਿਸ ਵਿਚ...
ਈ.ਡੀ ਵੱਲੋਂ ਸੁਸ਼ਾਂਤ ਰਾਜਪੂਤ ਦੇ ਸੀ.ਏ ਤੋਂ ਪੁੱਛਗਿੱਛ
. . .  1 day ago
ਮੁੰਬਈ, 3 ਅਗਸਤ - ਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਅੱਜ ਈ.ਡੀ ਨੇ ਸੁਸ਼ਾਂਤ ਰਾਜਪੂਤ ਦੇ ਸੀ.ਏ ਸੰਦੀਪ ਸ੍ਰੀਧਰ ਤੋਂ ਪੁੱਛਗਿੱਛ...
ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਰਾਜਪਾਲ ਪਾਸੋਂ ਤੁਰੰਤ ਐਕਸ਼ਨ ਦੀ ਮੰਗ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸ਼ਰਾਬ ਨਾਲ ਹੋਈਆਂ ਮੌਤਾਂ...
ਮਾਨਸਾ 'ਚ 2 ਗੁੱਟਾਂ ਦੀ ਲੜਾਈ ਦੌਰਾਨ ਇਕ ਦੀ ਮੌਤ, 1 ਜ਼ਖ਼ਮੀ
. . .  1 day ago
ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਅੱਜ ਦੇਰ ਸ਼ਾਮ ਸਥਾਨਕ ਲੱਲੂਆਣਾ ਰੋਡ 'ਤੇ ਹੇਅਰ ਡਰੈਸਰ ਦੀ ਦੁਕਾਨ 'ਤੇ 2 ਗੁੱਟਾਂ ਦੀ ਲੜਾਈ ਦੌਰਾਨ ਗੋਲੀ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਨਾਲ ਇਕ ਨੌਜਵਾਨ ਦੀ ਮੌਤ...
ਹਰੀ ਸਿੰਘ ਜ਼ੀਰਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਚੰਡੀਗੜ੍ਹ, 3 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹਰੀ ਸਿੰਘ ਜ਼ੀਰਾ ਦੇ ਦੇਹਾਂਤ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ...
ਸਾਬਕਾ ਮੰਤਰੀ ਜਥੇਦਾਰ ਹਰੀ ਸਿੰਘ ਜ਼ੀਰਾ ਨਹੀਂ ਰਹੇ
. . .  1 day ago
ਜ਼ੀਰਾ, 3 ਅਗਸਤ (ਪ੍ਰਤਾਪ ਸਿੰਘ ਜ਼ੀਰਾ) - ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਉਸ ਵੇਲੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਦ ਜ਼ੀਰਾ ਤੋਂ ਪੰਜ ਵਾਰ ਵਿਧਾਇਕ ਬਣਨ ਵਾਲੇ ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਦਾ ਅਚਾਨਕ...
ਢੈਪਈ (ਲੁਧਿਆਣਾ) 2 ਕਾਰਾਂ ਤੇ ਮੋਟਰਸਾਈਕਲ ਦੀ ਟੱਕਰ 'ਚ ਬਜ਼ੁਰਗ ਦੀ ਮੌਤ
. . .  1 day ago
ਜੋਧਾਂ, 2 ਅਗਸਤ (ਗੁਰਵਿੰਦਰ ਸਿੰਘ ਹੈਪੀ)- ਜ਼ਿਲ੍ਹਾ ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਢੈਪਈ ਨਹਿਰ ਪੁਲ ਨਜ਼ਦੀਕ 2 ਕਾਰਾਂ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਤੇ ਸਵਾਰ ਬਜ਼ੁਰਗ ਦੀ ਮੌਤ ਹੋਣ ਅਤੇ ਉਸ ਦੇ ਪੁੱਤਰ ਦੀ ਜ਼ਖਮੀ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ...
ਬਠਿੰਡਾ 'ਚ ਕੋਰੋਨਾ ਦੇ 75 ਨਵੇਂ ਮਾਮਲੇ ਪਾਜ਼ੀਟਿਵ
. . .  1 day ago
ਬਠਿੰਡਾ, 3 ਅਗਸਤ (ਨਾਇਬ ਸਿੱਧੂ) - ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਸੋਮਵਾਰ ਦੀ ਸ਼ਾਮ ਤੱਕ 29 ਹੋਰ ਵਿਅਕਤੀ ਕੋਰੋਨਾ ਨੂੰ ਹਰਾ ਕੇ ਘਰ ਪਰਤ ਗਏ ਹਨ। ਬੀਤੇ 24...
ਲੁਧਿਆਣਾ 'ਚ ਕੋਰੋਨਾ ਦਾ ਫਿਰ ਵੱਡਾ ਧਮਾਕਾ, 9 ਮਰੀਜ਼ਾਂ ਦੀ ਮੌਤ-228 ਨਵੇਂ ਮਾਮਲੇ
. . .  1 day ago
ਲੁਧਿਆਣਾ, 3 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਫਿਰ ਵੱਡਾ ਧਮਾਕਾ ਹੋਇਆ ਹੈ, ਜਿਸ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 9 ਜਣਿਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਅੱਗੇ ਦੱਸਿਆ...
ਮੋਗਾ 'ਚ ਕੋਰੋਨਾ ਦੇ 23 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਕੋਰੋਨਾ ਦੇ 23 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 459 ਹੋ ਗਈ...
ਹੁਸ਼ਿਆਰਪੁਰ 'ਚ ਕੋਰੋਨਾ ਦੇ 12 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 3 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ਅੱਜ ਕੋਰੋਨਾ ਦੇ 12 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 587 ਹੋ ਗਈ ਹੈ। ਇਸ ਸੰਬੰਧੀ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਹੋਰ ਮਾਮਲੇ ਆਏ ਸਾਹਮਣੇ, 2 ਹਜ਼ਾਰ ਤੋਂ ਪਾਰ ਹੋਇਆ ਕੁੱਲ ਅੰਕੜਾ
. . .  1 day ago
ਅੰਮ੍ਰਿਤਸਰ, 3 ਅਗਸਤ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਹੋਰ ਮਾਮਲੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ...
ਖਡੂਰ ਸਾਹਿਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 2 ਵਿਅਕਤੀਆਂ ਦੀ ਮੌਤ, ਤੀਜੇ ਦੀ ਹਾਲਤ ਗੰਭੀਰ
. . .  1 day ago
ਖਡੂਰ ਸਾਹਿਬ, 3 ਅਗਸਤ (ਰਸ਼ਪਾਲ ਸਿੰਘ ਕੁਲਾਰ)- ਮਾਝੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਜ਼ਹਿਰੀਲੀ ਸ਼ਰਾਬ ਨਾਲ ਹੁਣ ਜ਼ਿਲ੍ਹਾ ਤਰਨ...
ਜੰਡਿਆਲਾ ਦੇ ਸਿਹਤ ਮੁਲਾਜ਼ਮ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜੰਡਿਆਲਾ ਮੰਜਕੀ, 3 ਅਗਸਤ (ਸੁਰਜੀਤ ਸਿੰਘ ਜੰਡਿਆਲਾ)- ਜਲੰਧਰ ਦੇ ਕਸਬੇ ਜੰਡਿਆਲਾ ਮੰਜਕੀ 'ਚ ਅੱਜ ਇੱਕ ਸਿਹਤ ਮੁਲਾਜ਼ਮ ਮੂਲਾ ਰਾਮ (60) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਕਸਬੇ...
ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਸਾਬਕਾ ਸਰਪੰਚ ਗੁਰਚਰਨ ਫੱਲੜ ਸਾਥੀਆਂ ਸਣੇ ਕਾਂਗਰਸ 'ਚ ਸ਼ਾਮਲ
. . .  1 day ago
ਰਾਮਾਂ ਮੰਡੀ, 3 ਅਗਸਤ (ਅਮਰਜੀਤ ਲਹਿਰੀ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਫੱਲੜ 'ਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ...
ਫ਼ਾਜ਼ਿਲਕਾ 'ਚ 9 ਸਾਲਾ ਬੱਚੀ ਸਣੇ 14 ਹੋਰਨਾਂ ਨੂੰ ਹੋਇਆ ਕੋਰੋਨਾ
. . .  1 day ago
ਫ਼ਾਜ਼ਿਲਕਾ, 3 ਅਗਸਤ (ਪ੍ਰਦੀਪ ਕੁਮਾਰ )- ਫ਼ਾਜ਼ਿਲਕਾ ਜ਼ਿਲ੍ਹੇ 'ਚ ਇੱਕ 9 ਸਾਲਾ ਦੀ ਬੱਚੀ ਸਣੇ ਕੋਰੋਨਾ ਦੇ 14 ਹੋਰ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਸੀ. ਐੱਮ...
ਕੋਰੋਨਾ ਜ਼ਿਲ੍ਹਾ ਸੰਗਰੂਰ 'ਚ 29 ਵੀਂ ਮੌਤ
. . .  1 day ago
ਸੰਗਰੂਰ, 3 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ ਅੱਜ ਇੱਕ ਹੋਰ ਮੌਤ ਹੋ ਗਈ। ਕੋਰੋਨਾ ਤੋਂ ਪੀੜਤ ਧੂਰੀ ਦੀ 33 ਸਾਲਾ ਸੁਨੈਨਾ ਗੁਪਤਾ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਾਖ਼ਲ...
ਕਾਂਗਰਸ ਸਰਕਾਰ ਦੇ ਖ਼ਿਲਾਫ਼ ਪੂਰੇ ਪੰਜਾਬ 'ਚ ਭਲਕੇ ਅਰਥੀ ਫੂਕ ਮੁਜ਼ਾਹਰੇ ਕਰੇਗੀ ਬਸਪਾ : ਜਸਵੀਰ ਗੜ੍ਹੀ
. . .  1 day ago
ਬਲਾਚੌਰ, 3 ਅਗਸਤ (ਸ਼ਾਮ ਸੁੰਦਰ ਮੀਲੂ)- ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ 'ਚ 4 ਅਗਸਤ ਨੂੰ ਨਕਲੀ ਅਤੇ ਜ਼ਹਿਰੀਲੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਲਈ ਲੈਬੋਰਟਰੀ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਦੀ ਸਹੂਲਤ ਲਈ ਬੇਬੇ ਨਾਨਕੀ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕੀਤਾ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਅਰਦਾਸ ਕੀਤੀ | ਇਸ ਲੈਬੋਰਟਰੀ 'ਚ ਬਹੁਤ ਘੱਟ ਰੇਟਾਂ 'ਤੇ ਵੱਖ-ਵੱਖ ਤਰ੍ਹਾਂ ਦੇ ਟੈੱਸਟਾਂ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ | ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਲੈਬਾਰਟਰੀ ਦਾ ਪ੍ਰਬੰਧ ਪ੍ਰਸਿੱਧ ਸਮਾਜ ਸੇਵੀ ਐਸ.ਪੀ.ਐਸ. ਓਬਰਾਏ ਦੀ ਅਗਵਾਈ 'ਚ ਮਨੁੱਖਤਾ ਦੇ ਭਲੇ ਲਈ ਕਾਰਜਸ਼ੀਲ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ ਕੀਤਾ ਗਿਆ ਹੈ | ਇਸ ਕਾਰਜ ਲਈ ਜਗ੍ਹਾ ਸ਼੍ਰੋਮਣੀ ਕਮੇਟੀ ਨੇ ਦਿੱਤੀ ਹੈ | ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ | ਉਨ੍ਹਾਂ ਐਲਾਨ ਕੀਤਾ ਕਿ ਇਸ ਲੈਬੋਰਟਰੀ 'ਚ ਐਕਸ-ਰੇ ਤੇ ਅਲਟਰਾਸਾਊਾਡ ਦੀ ਸਹੂਲਤ ਲਈ ਵੀ ਸ਼੍ਰੋਮਣੀ ਕਮੇਟੀ ਹੋਰ ਜਗ੍ਹਾ ਦਾ ਪ੍ਰਬੰਧ ਕਰ ਕੇ ਦੇਵੇਗੀ | ਇਕ ਸਵਾਲ ਦੇ ਜਵਾਬ 'ਚ ਭਾਈ ਲੌਾਗੋਵਾਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ | ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਬਿਆਨਬਾਜ਼ੀ ਸਮੇਂ ਖਿਆਲ ਰੱਖਣਾ ਚਾਹੀਦਾ ਹੈ ਕਿ ਉਸ ਦਾ ਲਾਂਘੇ 'ਤੇ ਕਿਸੇ ਕਿਸਮ ਦਾ ਅਸਰ ਨਾ ਪਵੇ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਲਈ ਵਚਨਬੱਧ ਹੈ ਤੇ ਇਸ 'ਤੇ ਦਿ੍ੜ੍ਹਤਾ ਨਾਲ ਪਹਿਰਾ ਦਿੰਦੀ ਰਹੇਗੀ | ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ.ਪੀ.ਐਸ. ਓਬਰਾਏ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਆਰੰਭ ਕੀਤੀ ਗਈ ਇਹ ਲੈਬ ਲੋੜਵੰਦਾਂ ਲਈ ਵਰਦਾਨ ਸਾਬਤ ਹੋਵੇਗੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਮੀਤ ਸਿੰਘ ਬੂਹ, ਬਲਦੇਵ ਸਿੰਘ ਕਲਿਆਣ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਇੰਜ: ਸਵਰਨ ਸਿੰਘ, ਦਰਸ਼ਨ ਸਿੰਘ ਲੌਾਗੋਵਾਲ ਪੀ.ਏ., ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਸਤਬੀਰ ਸਿੰਘ ਧਾਮੀ, ਦਿਲਬਾਗ ਸਿੰਘ ਗਿੱਲ, ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਬਾਬਾ ਅਮਰੀਕ ਸਿੰਘ ਖੁਖਰੈਣ, ਮੈਨੇਜਰ ਸਤਨਾਮ ਸਿੰਘ ਰਿਆੜ, ਸਰਬਜੀਤ ਸਿੰਘ ਧੁੰਦਾ, ਚੈਰੀਟੇਬਲ ਟਰੱਸਟ ਦੇ ਮੈਂਬਰ ਅਮਰਜੋਤ ਸਿੰਘ, ਡਾ. ਦਲਜੀਤ ਸਿੰਘ ਗਿੱਲ ਆਦਿ ਮੌਜੂਦ ਸਨ |
ਭਾਈ ਲੌਾਗੋਵਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੀਸਰੀ ਵਾਰ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਅੱਜ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਨੂੰ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਸ਼੍ਰੋਮਣੀ ਕਮੇਟੀ ਮੈਂਬਰ ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਮੀਤ ਸਿੰਘ ਬੂਹ, ਬਲਦੇਵ ਸਿੰਘ ਕਲਿਆਣ, ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਮੈਨੇਜਰ ਸਤਨਾਮ ਸਿੰਘ ਰਿਆੜ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਘਰ ਦੇ ਬਾਹਰ ਖੜ੍ਹੀ ਟਰੈਵਲਰ ਗੱਡੀ ਦੇ ਟਾਇਰ ਚੋਰੀ

ਫਗਵਾੜਾ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਸਿਟੀ ਹਾਰਟ ਨਗਰ ਇਲਾਕੇ'ਚ ਚੋਰ ਇਕ ਘਰ ਦੇ ਬਾਹਰ ਖੜ੍ਹੀ ਇਕ ਗੱਡੀ ਦੇ ਟਾਇਰ ਚੋਰੀ ਕਰਕੇ ਲੈ ਗਏ ਹਨ | ਫਗਵਾੜਾ ਸ਼ਹਿਰ 'ਚ ਅਨੇਕਾਂ ਕਾਰਾਂ ਤੇ ਹੋਰ ਗੱਡੀਆਂ ਘਰਾਂ ਦੇ ਬਾਹਰ ਖੜ੍ਹੀਆਂ ਰਹਿੰਦੀਆਂ ਹਨ, ਲੇਕਿਨ ਇਸ ਵਾਰਦਾਤ ...

ਪੂਰੀ ਖ਼ਬਰ »

ਪੇਸ਼ੀ 'ਤੇ ਆਇਆ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ, ਪੁਲਿਸ ਨੇ ਦੁਬਾਰਾ ਕੀਤਾ ਕਾਬੂ

ਫਗਵਾੜਾ, 4 ਦਸੰਬਰ (ਹਰੀਪਾਲ ਸਿੰਘ)-ਅਦਾਲਤ 'ਚ ਪੇਸ਼ੀ 'ਤੇ ਆਇਆ ਇੱਕ ਨੌਜਵਾਨ ਥਾਣਾ ਸਤਨਾਮਪੁਰਾ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ, ਪਰ ਥੋੜ੍ਹੀ ਦੇਰ ਬਾਅਦ ਉਸ ਨੰੂ ਪੁਲਿਸ ਨੇ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ਥਾਣਾ ਸਤਨਾਮਪੁਰਾ ਪੁਲਿਸ ਨੇ ਨਸ਼ੀਲੇ ਟੀਕੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਅਧਿਆਪਕਾ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਸੁਲਤਾਨਪੁਰ ਲੋਧੀ, 4 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ਼ਹਿਰ ਅੰਦਰ ਦਿਨ ਬ ਦਿਨ ਲੁੱਟ ਖੋਹ ਦੀਆਂ ਘਟਨਾਵਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ | ਅੱਜ ਬਾਅਦ ਦੁਪਹਿਰ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵਾਇਆ ਪਾਜੀਆਂ ...

ਪੂਰੀ ਖ਼ਬਰ »

ਔਰਤਾਂ ਤੇ ਲੜਕੀਆਂ ਦੀ ਸੁਰੱਖਿਆ ਲਈ ਉਨ੍ਹਾਂ ਨੂੰ ਰਾਤ ਸਮੇਂ ਘਰ ਪਹੁੰਚਾਉਣ ਦੀ ਸਹੂਲਤ ਸ਼ੁਰੂ

ਕਪੂਰਥਲਾ, 4 ਦਸੰਬਰ (ਸਡਾਨਾ)-ਰਾਤ ਸਮੇਂ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਔਰਤਾਂ ਤੇ ਲੜਕੀਆਂ ਨੂੰ ਰਾਤ ਦੇ ਸਮੇਂ ਲੋੜ ਪੈਣ 'ਤੇ ਘਰ ਤੱਕ ਪਹੁੰਚਾਉਣ ਲਈ ਕਪੂਰਥਲਾ ਪੁਲਿਸ ਨੇ ਲੋੜੀਂਦੇ ਪ੍ਰਬੰਧਕ ਕੀਤੇ ਹਨ ਤਾਂ ਜੋ ਔਰਤਾਂ ਦੀ ਸੁਰੱਖਿਆ ਨੂੰ ...

ਪੂਰੀ ਖ਼ਬਰ »

ਜਾਅਲੀ ਮੁਖ਼ਤਿਆਰਨਾਮਾ ਤਿਆਰ ਕਰ ਕੇ ਜ਼ਮੀਨ ਵੇਚਣ ਸਬੰਧੀ 3 ਔਰਤਾਂ ਸਮੇਤ 5 ਵਿਰੁੱਧ ਕੇਸ ਦਰਜ

ਕਪੂਰਥਲਾ, 4 ਦਸੰਬਰ (ਸਡਾਨਾ)- ਸਤੰਬਰ ਮਹੀਨੇ ਅਮਰੀਕਾ ਵਿਖੇ ਸ਼ਹੀਦ ਹੋਏ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਮਾਤਾ ਸਵ: ਸੁਰਿੰਦਰਜੀਤ ਕੌਰ ਤੇ ਉਸ ਦੀ ਮਾਸੀ ਬਲਵਿੰਦਰ ਕੌਰ ਦੀ ਪੇਕਿਆ ਵਲੋਂ ਹਿੱਸੇ ਆਉਂਦੀ ਜੱਦੀ ਜ਼ਮੀਨ ਦਾ ਜਾਅਲੀ ਮੁਖ਼ਤਾਰਨਾਮਾ ਤਿਆਰ ...

ਪੂਰੀ ਖ਼ਬਰ »

ਨੰਗਲ ਲੁਬਾਣਾ ਵਿਖੇ ਵਿਅਕਤੀਆਂ ਨੇ ਇਕ ਘਰ 'ਚ ਅੰਨ੍ਹੇਵਾਹ ਚਲਾਈਆਂ ਗੋਲੀਆਂ, ਇਕ ਜ਼ਖ਼ਮੀ

ਬੇਗੋਵਾਲ, 4 ਦਸੰਬਰ (ਸੁਖਜਿੰਦਰ ਸਿੰਘ)-ਬੀਤੀ ਦੇਰ ਰਾਤ ਇੱਥੋਂ ਨੇੜਲੇ ਪਿੰਡ ਨੰਗਲ ਲੁਬਾਣਾ 'ਚ ਪਿੰਡ ਦੇ ਕੁੱਝ ਨੌਜਵਾਨਾਂ ਵਲੋਂ ਆਪਣੇ ਸਾਥੀਆਂ ਨਾਲ ਇਕ ਵਿਅਕਤੀ ਦੇ ਘਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ | ਇਸ ਸਬੰਧੀ ਬੇਗੋਵਾਲ ...

ਪੂਰੀ ਖ਼ਬਰ »

ਤਨਖ਼ਾਹਾਂ ਦੀ ਅਦਾਇਗੀ ਨਾ ਹੋਣ 'ਤੇ ਪਾਵਰਕਾਮ ਦੇ ਵੱਖ-ਵੱਖ ਸਬ ਡਵੀਜ਼ਨਾਂ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਕਪੂਰਥਲਾ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪਾਵਰਕਾਮ ਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਕਪੂਰਥਲਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ 'ਚ ਮੁਲਾਜ਼ਮਾਂ ਨੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤੇ | ਇਸ ਸਬੰਧੀ ...

ਪੂਰੀ ਖ਼ਬਰ »

ਪਿਆਜ਼ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੇ ਕੱਢੇ ਹੰਝੂ

ਢਿਲਵਾਂ, 4 ਦਸੰਬਰ (ਗੋਬਿੰਦ ਸੁਖੀਜਾ)-ਅੱਜਕੱਲ ਦਿਨੋਂ ਦਿਨ ਜਿੱਥੇ ਹਰ ਚੀਜ਼ ਮਹਿੰਗੀ ਹੁੰਦੀ ਜਾ ਰਹੀ ਹੈ, ਇਸੇ ਤਰ੍ਹਾਂ ਹੀ ਸਾਡੀ ਰੋਜ਼ਾਨਾ ਹੀ ਸਬਜ਼ੀਆਂ/ਦਾਲਾਂ 'ਚ ਵਰਤਿਆ ਜਾਣ ਵਾਲਾ ਪਿਆਜ਼ ਬਾਜ਼ਾਰਾਂ 'ਚ 100 ਰੁਪਏ ਕਿੱਲੋ ਵਿਕ ਰਿਹਾ ਹੈ | ਜੋ ਕਿ ਆਮ ਵਿਅਕਤੀ ਦੀ ...

ਪੂਰੀ ਖ਼ਬਰ »

ਟੀ. ਐਸ. ਯੂ. ਭੁਲੱਥ ਦੀ ਚੋਣ-ਹਰਭਜਨ ਸਿੰਘ ਪ੍ਰਧਾਨ ਨਿਯੁਕਤ

ਭੁਲੱਥ, 4 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸਬ ਡਵੀਜ਼ਨ ਪਾਵਰਕਾਮ ਦਫ਼ਤਰ ਭੁਲੱਥ ਵਿਖੇ ਉਪ ਮੰਡਲ ਯੂਨਿਟ ਭੁਲੱਥ ਦੀ ਨਵੀਂ ਕਮੇਟੀ ਦੀ ਚੋਣ ਹਰਦੀਪ ਖੁੱਡਾ ਸਕੱਤਰ ਮੰਡਲ ਕਰਤਾਰਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਹਰਭਜਨ ਸਿੰਘ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਪੀ.ਟੀ.ਆਈ. ਚਰਨਜੀਤ ਸਿੰਘ ਬਿਧੀਪੁਰ ਵਿਸ਼ਵ ਕਬੱਡੀ ਕੱਪ 'ਚ ਬਤੌਰ ਅੰਪਾਇਰ ਨਿਯੁਕਤ

ਸੁਲਤਾਨਪੁਰ ਲੋਧੀ, 4 ਦਸੰਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ਾਲ ਕਬੱਡੀ ਕੱਪ ਲਈ ਪੀ.ਟੀ.ਆਈ. ਚਰਨਜੀਤ ਸਿੰਘ ਨੂੰ ਬਤੌਰ ਅੰਪਾਇਰ ਨਿਯੁਕਤ ਕੀਤਾ ਹੈ | ਚਰਨਜੀਤ ਸਿੰਘ ਬਿਧੀਪੁਰ ਸਰਕਾਰੀ ਹਾਈ ਸਕੂਲ ਛੰਨਾ ਸ਼ੇਰ ਸਿੰਘ 'ਚ ਬਤੌਰ ਸਰੀਰਕ ਸਿੱਖਿਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫਗਵਾੜਾ ਵਿਖੇ ਮਨਾਇਆ ਏਡਜ਼ ਦਿਵਸ

ਫਗਵਾੜਾ, 4 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸੋਸਵਾ ਆਈ ਡੀ.ਯੂ. ਪ੍ਰੋਜੈਕਟ ਵੱਲੋਂ ਮੈਨੇਜਰ ਮਨਜੀਤ ਕੌਰ ਪ੍ਰੋਜੈਕਟ ਡਾਇਰੈਕਟਰ ਦੀ ਦੇਖਰੇਖ ਹੇਠ ਹੈਲਥ ਪ੍ਰਮੋਸ਼ਨ ਐਾਡ ਸੁਸਾਇਡ ਪ੍ਰੀਵੈਨਸਨ ਥੀਮ ਤਹਿਤ ਵਿਸ਼ਵ ਏਡਜ਼ ਦਿਵਸ ਸਬੰਧੀ ਇੱਕ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰ ਫ਼ਰੰਟ ਦੀ ਮੀਟਿੰਗ

ਕਪੂਰਥਲਾ, 4 ਦਸੰਬਰ (ਵਿ.ਪ੍ਰ)-ਡੈਮੋਕਰੈਟਿਕ ਟੀਚਰ ਫ਼ਰੰਟ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਟਿੱਬਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਡੈਮੋਕਰੈਟਿਕ ਟੀਚਰ ਫ਼ਰੰਟ ਵਲੋਂ ਸਿੱਖਿਆ ਮੰਤਰੀ ਨੂੰ ਮਿਲਣ ਗਏ ਵਫ਼ਦ ਨੂੰ ਇਹ ਕਹਿ ਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਜਲੂਸ ਕੱਢਣ ਤੇ ਜਨਤਕ ਥਾਵਾਂ 'ਤੇ ਹਥਿਆਰ ਲਿਜਾਣ 'ਤੇ ਪਾਬੰਦੀ

ਕਪੂਰਥਲਾ, 4 ਦਸੰਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਜ਼ਿਲ੍ਹਾ ਕਪੂਰਥਲਾ 'ਚ ਕਿਸੇ ਵੀ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੰਡਾਸੇ, ਤੇਜ਼ਧਾਰ ਟਕੂਏ, ਕੋਹਾੜੀ, ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਯਾਦਗਾਰੀ ਹੋ ਨਿੱਬੜੇ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ (ਜ਼ਿਲ੍ਹਾ ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ-ਕੌਮੀ ਸ਼ਹੀਦ ਸੰਤ ...

ਪੂਰੀ ਖ਼ਬਰ »

ਨਸ਼ਿਆਂ ਦਾ ਸ਼ਿਕਾਰ ਹੋ ਚੁੱਕੀਆਂ ਔਰਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਸਤਿੰਦਰ ਸਿੰਘ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਔਰਤਾਂ ਦਾ ਨਸ਼ੇ ਦਾ ਸ਼ਿਕਾਰ ਹੋਣਾ ਗੰਭੀਰ ਸਮੱਸਿਆ ਹੈ | ਇਸ ਲਈ ਸਾਨੂੰ ਇਸ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ | ਇਹ ਸ਼ਬਦ ਸਤਿੰਦਰ ਸਿੰਘ ਐਸ.ਐਸ.ਪੀ. ਕਪੂਰਥਲਾ ਨੇ ਅਲਾਇੰਸ ਇੰਡੀਆ ਵਲੋਂ ਕਰਵਾਈ ਗਈ ਤਿੰਨ ...

ਪੂਰੀ ਖ਼ਬਰ »

ਨਰਸਿੰਗ ਐਸੋਸੀਏਸ਼ਨ ਵਲੋਂ ਸਟਾਫ਼ ਨਰਸਾਂ ਦੀ ਘਾਟ ਨਾ ਪੂਰੀ ਕਰਨ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ

ਕਪੂਰਥਲਾ, 4 ਦਸੰਬਰ (ਵਿ.ਪ੍ਰ)-ਸਿਵਲ ਹਸਪਤਾਲ ਕਪੂਰਥਲਾ ਦੀ ਨਰਸਿੰਗ ਐਸੋਸੀਏਸ਼ਨ ਨੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਜੇ ਸਟਾਫ਼ ਨਰਸਾਂ ਦੀ ਘਾਟ ਹਸਪਤਾਲ 'ਚ ਪੂਰੀ ਨਾ ਕੀਤੀ ਗਈ ਤਾਂ ਉਹ ਮਜਬੂਰ ਹੋ ਕੇ ਅਣਮਿਥੇ ਸਮੇਂ ਲਈ ...

ਪੂਰੀ ਖ਼ਬਰ »

ਤਨਖ਼ਾਹਾਂ 'ਚ ਦੇਰੀ ਕਾਰਨ ਬਿਜਲੀ ਮੁਲਾਜ਼ਮਾਂ ਨੇ ਤੀਜੇ ਦਿਨ ਵੀ ਕੀਤਾ ਰੋਸ ਮੁਜ਼ਾਹਰਾ

ਢਿਲਵਾਂ, 4 ਦਸੰਬਰ (ਪ੍ਰਵੀਨ ਕੁਮਾਰ)-ਆਪਣੀਆਂ ਤਨਖ਼ਾਹਾਂ ਲਈ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਨੇ ਅੱਜ ਤੀਜੇ ਦਿਨ ਵੀ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਇਸ ਸਬੰਧੀ ਸਥਾਨਕ ਬਿਜਲੀ ਘਰ ਵਿਖੇ ਜੁਆਇੰਟ ਫੋਰਮ ਦੇ ਸੱਦੇ 'ਤੇ ...

ਪੂਰੀ ਖ਼ਬਰ »

ਅਪਾਹਜ ਵਿਅਕਤੀਆਂ ਲਈ ਸੁਲਤਾਨਪੁਰ ਲੋਧੀ 'ਚ ਲਗਾਇਆ ਕੈਂਪ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਭਾਰਤ ਸਰਕਾਰ ਦੀ 'ਆਰ.ਵੀ.ਵਾਈ' ਅਤੇ 'ਏ.ਡੀ.ਆਈ.ਪੀ' ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ 'ਚ 3 ਤੋਂ 9 ਦਸੰਬਰ ਤੱਕ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਉਪਕਰਨ ਮੁਹੱਈਆ ...

ਪੂਰੀ ਖ਼ਬਰ »

ਗੁਰੂ ਨਗਰੀ ਚੋਂ ਨਾਜਾਇਜ਼ ਕਬਜ਼ੇ ਜਲਦੀ ਹਟਾਏ ਜਾਣਗੇ-ਬਿਲਗਾ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਅਸ਼ੋਕ ਮੋਗਲਾ ਤੇ ਕਾਰਜ ਸਾਧਕ ਅਫ਼ਸਰ ਬਲਜੀਤ ਸਿੰਘ ਬਿਲਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਗੁਰੂ ਨਗਰੀ ...

ਪੂਰੀ ਖ਼ਬਰ »

ਆਰ. ਸੀ. ਐਫ. ਦੇ ਸੁਪਰਵਾਈਜ਼ਰਾਂ ਦੀ ਕਾਰਜ ਕੁਸ਼ਲਤਾ ਵਧਾਉਣ ਲਈ ਕਰਵਾਇਆ ਸਮਾਗਮ

ਕਪੂਰਥਲਾ, 4 ਦਸੰਬਰ (ਵਿ.ਪ੍ਰ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਕਾਰਜਸ਼ੀਲ ਸੁਪਰਵਾਈਜ਼ਰਾਂ ਦੀ ਕਾਰਜ ਕੁਸ਼ਲਤਾ ਵਧਾਉਣ ਲਈ ਪ੍ਰਯੋਜਨਾ 2 ਤਹਿਤ ਆਰ.ਸੀ.ਐਫ. ਦੇ ਵਾਰਿਸ ਸ਼ਾਹ ਹਾਲ 'ਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਰੀਬਰਥ ਅਕੈਡਮੀ ਨਵੀਂ ਦਿੱਲੀ ਦੇ ਬੁਲਾਰੇ ਰਜੇਸ਼ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਚੀਮਾ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਦੀ ਮੁਫ਼ਤ ਰਜਿਸਟਰੇਸ਼ਨ ਸ਼ੁਰੂ

ਸੁਲਤਾਨਪੁਰ ਲੋਧੀ, 4 ਦਸੰਬਰ (ਥਿੰਦ, ਹੈਪੀ)- ਰਾਇਲ ਟਰੈਵਲਜ਼ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਮੁਫ਼ਤ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ | ਮੁਫ਼ਤ ਰਜਿਸਟਰੇਸ਼ਨ ਦੀ ਸ਼ੁਰੂਆਤ ਕਰਨ ਮੌਕੇ ਐਮ.ਡੀ. ਅਰਵਿੰਦਰਪਾਲ ਸਿੰਘ ਤੇ ਸਤਪਾਲ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਮੁਹੱਲਾ ਰਾਜਪੂਤਾਂ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸਮਾਗਮ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਸਥਾਨਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਜੀਵ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਸੁਪਰਵਾਈਜ਼ਰ ਹਰਦੀਪ ਕੌਰ ਸਰਕਲ ਦੀਪੇਵਾਲ ਤੇ ਸਮੂਹ ਆਂਗਣਵਾੜੀ ਸੈਂਟਰਾਂ ਵਲੋਂ ਸੈਂਟਰ ਮੁਹੱਲਾ ਰਾਜਪੂਤਾਂ ਨੰਬਰ ...

ਪੂਰੀ ਖ਼ਬਰ »

ਐਸ. ਜੀ. ਪੀ. ਸੀ. ਵਲੋਂ ਕੈਂਸਰ ਪੀੜਤਾਂ ਲਈ ਆਰਥਿਕ ਸਹਾਇਤਾ ਭੇਟ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਐਸ.ਜੀ.ਪੀ.ਸੀ. ਅੰਮਿ੍ਤਸਰ ਵਲੋਂ ਲੋੜਵੰਦਾਂ ਨੂੰ ਦਿੱਤੀ ਜਾਂਦੀ ਆਰਥਿਕ ਸਹਾਇਤਾ ਦੀ ਲੜੀ ਤਹਿਤ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਤੇ ਐਸ.ਜੀ.ਪੀ.ਸੀ. ਮੈਂਬਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਲੰਗਰ 'ਚ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਸਨਮਾਨ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਰ ਸੇਵਾ ਸੰਪ੍ਰਦਾਇ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਪ੍ਰਮੁੱਖ ਸੰਤ ਬਾਬਾ ਸੁੱਖਾ ਸਿੰਘ ਵਲੋਂ ਕਰੀਬ 1 ਮਹੀਨੇ ਤੋਂ ਵੀ ਵੱਧ ਸਮੇਂ ...

ਪੂਰੀ ਖ਼ਬਰ »

ਇੰਦਰ ਕੁਮਾਰ ਗੁਜਰਾਲ ਦਾ ਦੇਸ਼ 'ਚ ਹੀ ਨਹੀਂ ਸਗੋਂ ਸਮੁੱਚੀ ਦੁਨੀਆ 'ਤੇ ਪੂਰਾ ਪ੍ਰਭਾਵ ਸੀ-ਮਾਣਕ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਦੇਸ਼ ਦੇ 12ਵੇਂ ਪ੍ਰਧਾਨ ਮੰਤਰੀ ਸਵ: ਇੰਦਰ ਕੁਮਾਰ ਗੁਜਰਾਲ ਦਾ ਰੁਤਬਾ ਕੇਵਲ ਭਾਰਤ 'ਚ ਹੀ ਨਹੀਂ ਸਗੋਂ ਉਨ੍ਹਾਂ ਦਾ ਸਮੁੱਚੀ ਦੁਨੀਆ 'ਤੇ ਪੂਰਾ ਪ੍ਰਭਾਵ ਸੀ ਤੇ ਦੱਖਣੀ ਮੁਲਕਾਂ ਦੇ ਨਾਮਵਰ ਸਿਆਸਤਦਾਨ ਵੀ ਉਨ੍ਹਾਂ ਨੂੰ ਮਿਲਣ ਤੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਦੋਨਾ 'ਚ ਗੁਰਮਤਿ ਸਮਾਗਮ ਕਰਵਾਇਆ

ਕਪੂਰਥਲਾ, 4 ਦਸੰਬਰ (ਵਿ.ਪ੍ਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਮੰਡੇਰ ਦੋਨਾ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਣ ਕੀਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ ਵਲੋਂ ਸ਼ਹਿਰ ਦੀ ਸਫ਼ਾਈ ਲਈ ਟਾਟਾ ਐਸ. ਗੱਡੀ ਦੀ ਸ਼ੁਰੂਆਤ

ਭੁਲੱਥ, 4 ਦਸੰਬਰ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਵਲੋਂ ਸਵੱਛਤਾ ਸਰਵੇਖਣ 2020 ਨੂੰ ਧਿਆਨ 'ਚ ਰੱਖਦੇ ਹੋਏ ਸ਼ਹਿਰ ਦੇ ਸਫ਼ਾਈ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਫ਼ਾਈ ਲਈ ਵਰਤੇ ਜਾਂਦੇ ਟਰੈਕਟਰ ਟਰਾਲੀ ਤੋਂ ਇਲਾਵਾ ਸਰਕਾਰ ਵਲੋਂ ਨਗਰ ਪੰਚਾਇਤ ਨੂੰ ਮੁਹੱਈਆ ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਮੇਲੇ 'ਚ ਮੱਲਾਂ ਮਾਰੀਆਂ

ਫਗਵਾੜਾ, 4 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਮੇਲੇ 'ਚ ਮੱਲ੍ਹਾਂ ਮਾਰੀਆਂ | ਫਗਵਾੜਾ ਦੀ ਵਾਤਾਵਰਨ ਐਸੋਸੀਏਸ਼ਨ ਵਲੋਂ 34 ਵਾਂ ਵਾਤਾਵਰਨ ਮੇਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਵਿਸ਼ਿਆਂ 'ਤੇ ਮੁਕਾਬਲੇ ...

ਪੂਰੀ ਖ਼ਬਰ »

ਵਿਧਾਇਕ ਪਰਗਟ ਸਿੰਘ ਵਲੋਂ ਕੰਟੋਨਮੈਂਟ ਬੋਰਡ ਅਧਿਕਾਰੀਆਂ ਨੂੰ ਸਾਢੇ 4 ਕਰੋੜ ਰੁਪਏ ਗ੍ਰਾਂਟ ਦਾ ਪੱਤਰ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਪਿਛਲੇ ਕਾਫ਼ੀ ਸਾਲਾਂ ਤੋਂ ਪੰਜਾਬ ਵਿਚ ਜਦ ਚੰੁਗੀ ਬੰਦ ਕਰ ਦਿੱਤੀ ਗਈ ਸੀ ਤਾਂ ਉਸ ਤੋਂ ਕੁਝ ਸਮਾਂ ਬਾਅਦ ਜਲੰਧਰ ਕੈਂਟ ਵਿਚ ਦਾਖਲ ਹੋਣ ਵਾਲੇ ਸਾਮਾਨ 'ਤੇ ਲੱਗਣ ਵਾਲੀ ਚੰੁਗੀ ਵੀ ਖ਼ਤਮ ਕਰ ਦਿੱਤੀ ਗਈ ਸੀ | ਇਹ ਚੰੁਗੀ ਬੰਦ ਹੋਣ ...

ਪੂਰੀ ਖ਼ਬਰ »

ਛਾਉਣੀ ਬਾਜ਼ਾਰ 'ਚ ਥਾਣਾ ਛਾਉਣੀ ਤੇ ਟ੍ਰੈਫ਼ਿਕ ਪੁਲਿਸ ਵਲੋਂ ਗੱਡੀਆਂ ਜ਼ਬਤ

ਜਲੰਧਰ ਛਾਉਣੀ, 4 ਦਸੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਪੁਲਿਸ ਵਲੋਂ ਅੱਜ ਟ੍ਰੈਫ਼ਿਕ ਪੁਲਿਸ ਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ 'ਚ ਖੜ੍ਹੇ ਵਾਹਨਾਂ ਦੇ ਚਾਲਾਨ ਕੱਟੇ ...

ਪੂਰੀ ਖ਼ਬਰ »

ਪਲਾਟ ਦਾ ਕਬਜ਼ਾ ਨਹੀਂ ਦਿੱਤਾ, ਈ.ਓ. ਦੇ ਜ਼ਮਾਨਤੀ ਗਿ੍੍ਰਫ਼ਤਾਰੀ ਵਾਰੰਟ ਜਾਰੀ

ਜਲੰਧਰ, 4 ਦਸੰਬਰ (ਸ਼ਿਵ)- ਜਲੰਧਰ ਇੰਪਰੂਵਮੈਂਟ ਟਰੱਸਟ ਵਿਚ ਕੁਝ ਸਾਲ ਪਹਿਲਾਂ ਸਕੀਮਾਂ ਦੇ ਕਈ ਅਲਾਟੀਆਂ ਨੂੰ ਪ੍ਰੇਸ਼ਾਨ ਕਰਦੀ ਰਹੀ ਹੈ ਜਿਸ ਕਰਕੇ ਕਈ ਅਲਾਟੀਆਂ ਦੀਆਂ ਪਲਾਟਾਂ ਦੇ ਕਬਜ਼ੇ ਲੈਣ ਲਈ ਜਾਂ ਫਿਰ ਕੰਮ ਕਰਵਾਉਣ ਲਈ ਜੁੱਤੀਆਂ ਘੱਸਾ ਦਿੱਤੀਆਂ ਗਈਆਂ ਸਨ, ਪਰ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਨੇ ਇੰਦਰ ਕੁਮਾਰ ਗੁਜਰਾਲ ਨੂੰ ਜਨਮ ਸ਼ਤਾਬਦੀ ਮੌਕੇ ਕੀਤਾ ਯਾਦ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਮਾਜ ਦੇ ਹਰ ਵਰਗ ਦੇ ਲੋਕਾਂ ਨਾਲ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਨੂੰ ਉਨ੍ਹਾਂ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਨਿੱਘੀ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਸੈਫ਼ ਖੇਡਾਂ ਲਈ ਭਾਰਤੀ ਜੂਡੋ ਟੀਮ ਦਾ ਐਲਾਨ

ਜਲੰਧਰ, 4 ਦਸੰਬਰ (ਖੇਡ ਪ੍ਰਤੀਨਿਧ)- ਸਾਊਥ ਏਸ਼ੀਅਨ ਖੇਡਾਂ ਦੇ ਵਿਚ ਹਿੱਸਾ ਲੈਣ ਵਾਲੀ ਭਾਰਤੀ ਜੂਡੋ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਕਾਠਮੰਡੂ ਵਿਖੇ ਜੂਡੋ ਦੇ ਖੇਡ ਮੁਕਾਬਲੇ 6 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ | ਭਾਰਤੀ ਜੂਡੋ ਟੀਮ ਦਾ ਕੋਚ ਸੁਰਿੰਦਰ ਸਿੰਘ ਚੀਫ਼ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ

ਜਲੰਧਰ, 4 ਦਸੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਹੁਲ ਸੇਠ ਪੁੱਤਰ ਮੋਹਨ ਲਾਲ ਵਾਸੀ ਨਿਊ ਬਲਦੇਵ ਨਗਰ, ਜਲੰਧਰ ਨੂੰ 4 ਸਾਲ ਦੀ ਕੈਦ ਅਤੇ 40 ਹਜ਼ਾਰ ਰੁਪਏ ...

ਪੂਰੀ ਖ਼ਬਰ »

ਗੁੱਜਰਾਂਵਾਲਾ ਜਿਊਲਰਜ਼ ਵਲੋਂ ਗਾਹਕਾਂ ਲਈ ਇਨਾਮ ਦੀ ਸੌਗਾਤ

ਜਲੰਧਰ, 4 ਦਸੰਬਰ (ਅ.ਬ.)- ਸ਼ਹਿਰ ਪ੍ਰਸਿੱਧ ਗੁੱਜਰਾਂਵਾਲਾ ਜਿਊਲਰਜ਼ ਵਲੋਂ ਆਪਣੇ ਗਾਹਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਂਜ਼ਾ ਸਕੀਮ ਲਿਆਂਦੀ ਗਈ ਹੈ, ਜਿਸ ਵਿਚ ਸੋਨੇ ਦੇ ਗਹਿਣਿਆਂ ਦੀ ਖ਼ਰੀਦ ਤੇ ਗਾਹਕਾਂ ਨੂੰ ਕਈ ਇਨਾਮ ਜਿੱਤਣ ਦਾ ਮੌਕਾ ਮਿਲ ਸਕਦਾ ਹੈ | ...

ਪੂਰੀ ਖ਼ਬਰ »

ਸ਼ਿਵ ਜਯੋਤੀ ਪਬਲਿਕ ਸਕੂਲ ਦੇ ਸੌ ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀ ਸਨਮਾਨਿਤ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਸ਼ਿਵ ਜਯੋਤੀ ਪਬਲਿਕ ਸਕੂਲ ਜਲੰਦਰ ਦੀ ਮੈਨੇਜਮੈਂਟ ਕਮੇਟੀ ਤੇ ਪਿ੍ੰਸੀਪਲ ਡਾ. ਰਵੀ ਸੁਤਾ ਦੀ ਅਗਵਾਈ 'ਚ ਸੈਸ਼ਨ 2018-19 'ਚ ਸੌ ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕੱਢੀ ਰੈਲੀ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਜੋ ਪਿਛਲੇ 134 ਸਾਲਾਂ ਤੋਂ ਲਗਾਤਾਰ ਮਹਿਲਾ ਸਸ਼ਕਤੀਕਰਨ ਵਿਚ ਮੋਹਰੀ ਹੋਣ ਦੇ ਨਾਲ-ਨਾਲ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਅਤੇ ਸਮਾਜਿਕ ਜਾਗਰੂਕਤਾ ਦੇ ਲਈ ...

ਪੂਰੀ ਖ਼ਬਰ »

ਡਾ: ਵਿਵੇਕ ਵਰਮਾ ਨੇ ਸੰਗੀਤ ਵਿਸ਼ੇ 'ਚ ਡੀ. ਲਿਟ ਦੀ ਡਿਗਰੀ ਕੀਤੀ ਪ੍ਰਾਪਤ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਮਿਊਜ਼ਿਕ ਵੋਕਲ ਵਿਭਾਗ ਦੇ ਅਧਿਆਪਕ ਡਾ. ਵਿਵੇਕ ਵਰਮਾ ਨੇ ਸੰਗੀਤ ਵਿਸ਼ੇ 'ਚ ਡੀ. ਲਿਟ ਦੀ ਡਿਗਰੀ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਉਹ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਮੇਜ਼ਬਾਨ ਬਲੇਰਖਾਨਪੁਰ ਨੂੰ ਮਾਤ ਦੇ ਕੇ ਕਬੱਡੀ ਕੱਪ 'ਤੇ ਕਾਲਾ ਸੰਘਿਆਂ ਟੀਮ ਦੇ ਗੱਭਰੂਆਂ ਨੇ ਕੀਤਾ ਕਬਜ਼ਾ

ਸਿੱਧਵਾਂ ਦੋਨਾਂ, 4 ਦਸੰਬਰ (ਅਵਿਨਾਸ਼ ਸ਼ਰਮਾ)-ਧੰਨ-ਧੰਨ ਬਾਬਾ ਲੱਖੋ ਜੀ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਬਲੇਰਖਾਨਪੁਰ ਵੱਲੋਂ ਐਨ.ਆਰ. ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਦਿਨਾ 10ਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਪਿੰਡ ਬਲੇਰਖਾਨਪੁਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX