ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  22 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  48 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  34 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 minute ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  15 minutes ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  36 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  55 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਤਰਨਤਾਰਨ

ਰੰਜ਼ਿਸ਼ ਤਹਿਤ ਸਾਬਕਾ ਸਰਪੰਚ ਦਾ ਰਸਤਾ ਰੋਕ ਕਾਰ ਦੀ ਭੰਨ-ਤੋੜ ਕਰਕੇ ਮਾਰੀਆਂ ਗੋਲੀਆਂ

ਸਰਾਏਾ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏਾ ਅਮਾਨਤ ਖਾਂ ਅਧੀਂਨ ਪੈਂਦੇ ਪਿੰਡ ਮੀਆਂਪੁਰ 'ਚ ਅਕਾਲੀ ਦਲ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮੀਆਂਪੁਰ ਅਤੇ ਉਸ ਦੇ ਭਰਾ ਦੀ ਕਾਰ ਨੂੰ ਰੋਕ ਕੇ ਮੌਜੂਦਾ ਸਰਪੰਚੀ ਧਿਰ ਦੇ ਕੁੱਝ ਵਿਅਕਤੀਆਂ ਵਲੋਂ ਕਾਰ ਦੀ ਭੰਨ ਤੋੜ ਕਰਕੇ ਗੋਲੀਆਂ ਮਾਰੀਆ ਗਈਆਂ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਸਾਬਕਾ ਸਰਪੰਚ ਡਾ. ਸੁਰਜੀਤ ਸਿੰਘ ਨੇ ਦੱਸਿਆਂ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਬੀਤੀ ਰਾਤ ਤਕਰੀਬਨ 7.30 ਵਜੇ ਮੈਂ ਅਤੇ ਮੇਰਾ ਭਰਾ ਕੰਵਲਜੀਤ ਸਿੰਘ ਅੱਡਾ ਢੰਡ 'ਤੇ ਸਥਿਤ ਦੁਕਾਨ ਬੰਦ ਕਰਕੇ ਆਪਣੀ ਕਾਰ 'ਚ ਆਪਣੀ ਬਹਿਕ 'ਤੇ ਜਾ ਰਹੇ ਸੀ | ਜਦੋਂ ਮੇਨ ਸੜਕ ਤੋਂ ਆਪਣੇ ਘਰ ਵੱਲ ਜਾਂਦੇ ਰਸਤੇ ਕੋਲ ਪਹੁੰਚੇ ਤਾਂ ਪਿਛਲੇ ਪਾਸਿਉ ਤਿੰਨ ਗੱਡੀਆਂ ਆਈਆਂ | ਇਕ ਗੱਡੀ ਸਾਡੀ ਕਾਰ ਦੇ ਅੱਗੇ, ਇਕ ਗੱਡੀ ਸਾਈਡ ਅਤੇ ਇਕ ਗੱਡੀ ਪਿੱਛੇ ਲੱਗ ਗਈ ਅਤੇ ਅਸੀਂ ਆਪਣੀ ਗੱਡੀ ਰੋਕ ਲਈ ਉਨ੍ਹਾਂ ਗੱਡੀਆਂ ਵਿਚੋਂ ਮੌਜੂਦਾ ਸਰਪੰਚ ਧਿਰ ਦੇ ਅਮਿ੍ੰਤਪਾਲ ਸਿੰਘ ਉਰਫ ਬਾਠ ਪੁੱਤਰ ਸਤਨਾਮ ਸਿੰਘ ਜਿਸ ਦੇ ਹੱਥ ਵਿਚ 12 ਬੋਰ ਰਾਈਫਲ ਅਤੇ ਉਸ ਦਾ ਪਿਤਾ ਸਤਨਾਮ ਸਿੰਘ ਪੁੱਤਰ ਅਜੈਬ ਸਿੰਘ ਉਸ ਦੇ ਹੱਥ ਵਿਚ ਕਿ੍ਪਾਨ ਫੜੀ ਹੋਈ ਸੀ ਅਤੇ ਉਨ੍ਹਾਂ ਨਾਲ 8-10 ਅਣਪਛਾਤੇ ਨੌਜਵਾਨ ਜਿਨ੍ਹਾਂ ਨੇ ਬੇਸਬਾਲ, ਕਿ੍ਪਾਨਾ ਤੇ ਤੇਜ਼ ਧਾਰ ਹਥਿਆਰ ਫੜੇ ਹੋਏ ਸਨ ਉਨ੍ਹਾਂ ਨੇ ਸਾਡੀ ਗੱਡੀ ਦੀ ਭੰਨ ਤੋੜ ਤੇ ਸਾਡੀ ਦੋਵਾਂ ਭਰਾਵਾਂ ਦੀ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ | ਮੇਰੀ ਸੱਜੀ ਲੱਤ 'ਤੇ ਕਿ੍ਪਾਨ ਨਾਲ ਵਾਰ ਕੀਤਾ ਅਤੇ ਅਸੀਂ ਕਿਸੇ ਤਰ੍ਹਾਂ ਇਨ੍ਹਾਂ ਕੋਲੋ ਛੁੱਟਕੇ ਭੱਜੇ ਤਾਂ ਮਗਰੋ 12 ਬੋਰ ਦੀ ਗੋਲੀ ਮਾਰੀ ਜੋ ਮੇਰੇ ਗਿੱਟੇ 'ਚ ਵੱਜੀ | ਫਿਰ ਅਸੀਂ ਪੈਲੀਆਂ 'ਚੋਂ ਹੁੰਦੇ ਹੋਏ ਆਪਣੇ ਘਰ ਪਹੁੰਚੇ ਤਾਂ ਅਸੀ ਥਾਣਾ ਸਰਾਏਾ ਅਮਾਨਤ ਖਾਂ 'ਚ ਇਸ ਘਟਨਾ ਦੀ ਸੂਚਨਾ ਦਿੱਤੀ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਰ ਵਾਲਿਆਂ ਦੀ ਸਹਾਇਤਾ ਨਾਲ ਮੈਨੂੰ ਸਰਕਾਰੀ ਹਸਪਤਾਲ ਕਸੇਲ ਵਿਖੇ ਦਾਖਲ ਕਰਵਾ ਦਿੱਤਾ |

¸ਮਾਮਲਾ 2 ਰੁੁਪਏ ਦੇ ਝਗੜੇ ਦਾ¸ ਸੱਟਾ ਮਾਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਪਿੰਡ ਬਘਿਆੜੀ ਦੇ ਵਸਨੀਕ ਭੱਠਾ ਮਜ਼ਦੂਰ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਤੇ ਉਸਦੀ ਪਤਨੀ ਸਰਬਜੀਤ ਕੌਰ ਨੇ ਐੱਸ.ਐੱਸ.ਪੀ. ਤੇ ਹੋਰ ਉਚ ਅਧਿਕਾਰੀਆਂ ਨੂੰ ਦਰਖਾਸਤਾਂ ਦੇ ਕੇ ਮੰਗ ਕੀਤੀ ਕਿ ਪਿੰਡ ਬਘਿਆੜੀ ਦੇ ਵਸਨੀਕ ਇਕ ...

ਪੂਰੀ ਖ਼ਬਰ »

ਪੰਜਾਬ ਨਿਵੇਸ਼ ਸੰਮੇਲਨ ਖੋਲੇ੍ਹਗਾ ਪੰਜਾਬ ਦੀ ਨਵੀਂ ਤਰੱਕੀ ਦੇ ਰਾਹ-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਣ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲੇਗਾ | ਇਹ ਪ੍ਰਗਟਾਵਾ ਕਰਦਿਆਂ ਹਲਕਾ ...

ਪੂਰੀ ਖ਼ਬਰ »

ਪਨਬੱਸ ਕੰਟਰੈਕਟ ਯੂਨੀਅਨ ਵਰਕਰਾਂ ਵਲੋਂ ਪੱਟੀ ਡੀਪੂ ਵਿਖੇ ਗੇਟ ਰੈਲੀ

ਪੱਟੀ, 5 ਦਸੰਬਰ (ਅਵਤਾਰ ਸਿੰਘ ਖਹਿਰਾ)¸ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਪੱਟੀ ਡੀਪੂ ਦੇ ਵਰਕਰਾਂ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੱਕਤਰ ਵਜ਼ੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਭੱਜ ਰਹੀ ਹੈ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਵਿਅਕਤੀ ਕਾਬੂ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਪਤਨੀ ਨੂੰ ਪੈਸੇ ਨਾ ਦੇਣ 'ਤੇ ਪਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਪਤਨੀ-ਪਤੀ ਦਾ ਤਲਾਕ ਹੋਣ ਪਿੱਛੋਂ ਪਤੀ ਵਲੋਂ ਪਤਨੀ ਨੂੰ ਪੈਸੇ ਨਾ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਆਵਾਜਾਈ ਵਿਚ ਰੁਕਾਵਟ ਪਾਉਣ ਵਾਲਾ ਵਿਅਕਤੀ ਕਾਬੂ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਸੜਕੀ ਆਵਾਜਾਈ 'ਚ ਰੁਕਾਵਟ ਪਾਉਣ ਵਾਲੇ ਇਕ ਰੇਹੜਾ ਚਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਮੁੱਖ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ ਇਕ ਕਾਬੂ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਹਰੀਕੇ ਵਿਖੇ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਸੁਰ ਸਿੰਘ, 5 ਦਸੰਬਰ (ਧਰਮਜੀਤ ਸਿੰਘ)-ਸਥਾਨਕ ਕਸਬੇ ਅੰਦਰ ਮੋਟਰਸਾਈਕਲ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਸ਼ਾਮ ਸਮੇਂ ਮੇਨ ਬਾਜ਼ਾਰ ਸਥਿਤ ਇਕ ਦਰਜ਼ੀ ਦੀ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਸ਼ਾਮ ਸਮੇਂ ਅਣਪਛਾਤਾ ਵਿਅਕਤੀ ਚੋਰੀ ਕਰ ਕੇ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀਆਂ ਪੈਨਸ਼ਨਾਂ, ਭੱਤੇ ਤੇ ਇਨਕਮ ਟੈਕਸ ਖਜ਼ਾਨੇ 'ਚੋਂ ਦੇਣ ਿਖ਼ਲਾਫ਼ ਸੰਘਰਸ਼ ਜਾਰੀ ਰਹੇਗਾ-ਫਤਿਹਚੱਕ, ਗਰੇਵਾਲ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀੲਸ਼ਨ ਤਰਨ ਤਾਰਨ ਦੀ ਅਜੀਤ ਸਿੰਘ ਫਤਿਹਚੱਕ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਾਕਾਇਦਾ ਤੌਰ 'ਤੇ ਸ਼ੁਰੂ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੀਆਂ ਲਿਖਤਾਂ 'ਚੋਂ ਹੁੰਦੇ ਹਨ ਗੁਰਮਤਿ ਫਲਸਫੇ ਦੇ ਦਰਸ਼ਨ-ਪਿ੍ੰ. ਸਿੱਧੂ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਅਸੈਂਬਲੀ 'ਚ ਗੁਰਬਾਣੀ ਦੇ ਪਾਠ ਨਾਲ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਚਾਇਤੀ ਜ਼ਮੀਨਾਂ ਸਨਅਤਕਾਰਾਂ ਨੂੰ ਦੇਣ ਦਾ ਸਖ਼ਤ ਵਿਰੋਧ

ਤਰਨ ਤਾਰਨ, 5 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮੁਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਵਿਰੋਧੀ ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ 'ਤੇ ਚੱਲ ਰਹੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਨੂੰ ਅੱਤਵਾਦੀ ਹਮਲਾ ਐਲਾਨਿਆ ਜਾਵੇ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਆਗੂਆਂ ਪ੍ਰਵੀਨ ਕੁਮਾਰ ਪ੍ਰਚਾਰ ਸਕੱਤਰ, ਬਾਬਾ ਦਰਸ਼ਨ ਸਿੰਘ ਪ੍ਰਧਾਨ, ਕਿ੍ਪਾਲ ਸਿੰਘ ਰੰਧਾਵਾ ਡਿਪਟੀ ...

ਪੂਰੀ ਖ਼ਬਰ »

ਡਾ: ਸੋਹਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਤਰਨ ਤਾਰਨ, 5 ਦਸੰਬਰ (ਲਾਲੀ ਕੈਰੋਂ)¸ਆਮ ਆਦਮੀ ਪਾਰਟੀ ਵਲੋਂ ਡਾ. ਕਸ਼ਮੀਰ ਸਿੰਘ ਸੋਹਲ ਨੂੰ ਤਰਨ ਤਾਰਨ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਗਾਉਣ 'ਤੇ ਡਾ. ਸੋਹਲ ਤਰਨ ਤਾਰਨ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਨੇ ਹਲਕੇ ਦੀ ਸੇਵਾ ਕਰਨ ਦਾ ਬਲ ਬਖਸ਼ਣ ਵਾਸਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਚਾਇਤੀ ਜ਼ਮੀਨਾਂ ਸਨਅਤਕਾਰਾਂ ਨੂੰ ਦੇਣ ਦਾ ਸਖ਼ਤ ਵਿਰੋਧ

ਤਰਨ ਤਾਰਨ, 5 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮੁਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਵਿਰੋਧੀ ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ 'ਤੇ ਚੱਲ ਰਹੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸੇਵਾ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਬੀੜ੍ਹ ਸਾਹਿਬ ਵਿਖੇ ਹੋਈ

ਝਬਾਲ, 5 ਦਸੰਬਰ (ਸੁਖਦੇਵ ਸਿੰਘ)¸ਸਮਾਜ ਸੇਵੀ ਸੰਸਥਾ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੀ ਮੀਟਿੰਗ ਪ੍ਰਮਜੀਤ ਸਿੰਘ ਮੁੰਡਾਪਿੰਡ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੁਸਾਇਟੀ ਵਲੋਂ ਕੀਤੇ ਗਏ ਲੋਕ ਭਲਾਈ ਕੰਮਾਂ ...

ਪੂਰੀ ਖ਼ਬਰ »

ਗ਼ਦਰੀ ਬਾਬਿਆਂ ਦੀ ਯਾਦ 'ਚ ਹੋਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ-ਕਾ. ਦਦੇਹਰ

ਤਰਨ ਤਾਰਨ, 5 ਦਸੰਬਰ (ਲਾਲੀ ਕੈਰੋਂ)-ਭਾਰਤੀ ਕਮਿਉਨਿਸਟ ਪਾਰਟੀ ਦੇ ਬਲਾਕ ਨੌਸ਼ਹਿਰਾ ਪੰਨੂੰਆਂ, ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ ਅਤੇ ਪੰਜਾਬ ਕਿਸਾਨ ਸਭਾ ਦੇ ਜ਼ਿਲ੍ਹਾ ਦੇ ਆਗੂ ਸੂਬੇਦਾਰ ਲੇਖ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਰੋਲੀ ਭਾਈ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਯਾਦਗਾਰੀ ਹੋ ਨਿੱਬੜੇ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ (ਜ਼ਿਲ੍ਹਾ ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ-ਕੌਮੀ ਸ਼ਹੀਦ ਸੰਤ ...

ਪੂਰੀ ਖ਼ਬਰ »

ਅਗਨੀਹੋਤਰੀ ਨੇ ਹਲਦਵਾਨੀ (ਨੈਨੀਤਾਲ) ਰੂਟ 'ਤੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਤਰਨ ਤਾਰਨ, 5 ਨਵੰਬਰ (ਲਾਲੀ ਕੈਰੋਂ)-ਪੰਜਾਬ ਰੋਡਵੇਜ਼ ਇਕ ਜਨਤਕ ਅਦਾਰਾ ਹੈ ਤੇ ਇਹ ਜਿਥੇ ਜਨਤਾ ਨੂੰ ਟਰਾਂਸਪੋਰਟ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਂਦਾ ਆ ਰਿਹਾ ਹੈ ਉੱਥੇ ਜਨਤਾ ਦੀ ਸਹੂਲਤ ਅਤੇ ਲੋੜ ਨੂੰ ਮੁੱਖ ਰੱਖਦਿਆਂ ਪੰਜਾਬ ਰੋਡਵੇਜ ਵੱਖ-ਵੱਖ ਰੂਟਾਂ 'ਤੇ ...

ਪੂਰੀ ਖ਼ਬਰ »

ਝਬਾਲ 'ਚ ਪਿੱਟ ਬੁੱਲ ਕੁੱਤਿਆਂ ਕਾਰਨ ਲੋਕ ਪ੍ਰੇਸ਼ਾਨ

ਝਬਾਲ, 5 ਦਸੰਬਰ (ਸੁਖਦੇਵ ਸਿੰਘ)-ਭਾਵੇਂ ਕਿ ਸੁਪਰੀਮ ਕੋਰਟ ਨੇ ਪਿੱਟ ਬੁੱਲ ਕੁੱਤਿਆਂ ਨੂੰ ਖਤਰਨਾਕ ਦੱਸਦਿਆਂ ਇਸ ਉਪਰ ਬੈਨ ਲਗਾ ਕੇ ਇਸ ਕੁੱਤੇ ਨੂੰ ਘਰ 'ਚ ਰੱਖਣ ਵਾਲੇ ਵਿਅਕਤੀ ਨੂੰ 10 ਸਾਲ ਦੀ ਸਜ਼ਾ ਤੇ 5 ਲੱਖ ਰੁਪਏ ਦਾ ਜੁਰਮਾਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ਪਰ ਇਸ ...

ਪੂਰੀ ਖ਼ਬਰ »

ਅਨਾਜ ਮੰਡੀ ਪੱਟੀ ਦਾ 2 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ- ਵਿਧਾਇਕ ਗਿੱਲ ਅਨਾਜ ਮੰਡੀ 'ਚ ਸਾਰੀਆਂ ਪਾਰਟੀਆਂ ਨਾਲ ਸਬੰਧਤ ਲੋਕ ਸਹੂਲਤ ਲੈਂਦੇ ਹਨ-ਵਿਜੈ ਕਾਲੜਾ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਦੀ ਅਨਾਜ ਮੰਡੀ ਦਾ 2 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਫੜ੍ਹਾਂ ਦੀ ਮੁੜ ਉਸਾਰੀ ਦੇ ਕੰਮਾਂ ਦਾ ਉਦਘਾਟਨ ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ ਨੇ ਅੱਜ ਅਨਾਜ ਮੰਡੀ ਪੱਟੀ ਵਿੱਖੇ ਕੀਤਾ | ਇਸ ਮੌਕੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਲਾਇਆ ਧਰਨਾ ਚੌਥੇ ਦਿਨ ਸਮਾਪਤ

ਤਰਨ ਤਾਰਨ 5 ਨਵੰਬਰ (ਹਰਿੰਦਰ ਸਿੰਘ)¸ਪਾਵਰਕਾਮ ਤੇ ਟਰਾਂਸਕੋ ਮੈਨੇਜਮੈਂਟ ਵਲੋਂ ਬਿਜਲੀ ਕਰਮਚਾਰੀਆਂ ਦੀਆਂ ਨਵੰਬਰ ਮਹੀਨੇ ਦੀਆਂ ਤਨਖਾਹਾਂ ਤੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਰੋਕਣ ਖਿਲਾਫ਼ ਅੱਜ ਸਥਾਨਕ ਸਰਕਲ ਦੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਗ੍ਰਾਮ ਸਭਾ ਦੇ ਇਜਲਾਸ 'ਚ ਨਸ਼ੇ ਵੇਚਣ ਤੇ ਚੋਰੀਆਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮਤਾ ਪਾਸ

ਖਡੂਰ ਸਾਹਿਬ, 5 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਨਸ਼ੇ ਵੇਚਣ ਤੇ ਚੋਰੀਆਂ ਕਰਨ ਵਾਲਿਆਂ ਖਿਲਾਫ਼ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਹੋਠੀਆਂ ਦੇ ਸਮੂਹ ਪਿੰਡ ਵਾਸੀਆਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗ੍ਰਾਮ ਸਭਾ ਦਾ ਇਜਲਾਸ ਸੱਦ ਕੇ ਮਤਾ ਪਾਸ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਕੀਤਾ ਜਾਗਰੂਕ

ਤਰਨ ਤਾਰਨ, 5 ਨਵੰਬਰ (ਲਾਲੀ ਕੈਰੋਂ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਵਿਕਾਸ ਪ੍ਰੋਜੈਕਟ ਦਫਤਰ ਤਰਨ ਤਾਰਨ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਖੇਡੇ ਜਾ ਰਹੇ ਨੁੱਕੜ ...

ਪੂਰੀ ਖ਼ਬਰ »

ਪੰਜਾਬ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਸ਼ੋਕ ਮੀਟਿੰਗ

ਤਰਨ ਤਾਰਨ, 5 ਦਸੰਬਰ (ਲਾਲੀ ਕੈਰੋਂ)¸ਬੀਤੇ ਦਿਨੀਂ ਤਲੇਗਾਨਾ (ਹੈਦਰਾਬਾਦ) ਵਿਖੇ ਸੇਵਾਵਾਂ ਨਿਭਾਉਂਦੀ ਆ ਰਹੀ ਵੈਟਰਨਰੀ ਡਾਕਟਰ ਪਿ੍ਯੰਕਾ ਰੈਡੀ ਦਾ ਸਮਾਜ ਦੇ ਗ਼ਲਤ ਅਨਸਰਾਂ ਵਲੋਂ ਪਹਿਲਾਂ ਜਬਰ ਜਨਾਹ ਕਰਕੇ ਬਾਅਦ ਵਿਚ ਉਸ ਨੂੰ ਜਿੰਦਾ ਸਾੜ ਦਿੱਤੇ ਜਾਣ 'ਤੇ ਪੰਜਾਬ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਵਲੋਂ ਏਡਜ਼ ਜਾਗਰੂਕਤਾ ਕੈਂਪ

ਤਰਨ ਤਾਰਨ, 5 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਤਰਨ ਤਾਰਨ ਵਲੋਂ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਟਾਰਗਿਟਿਡ ਇਨਟਰਵੈਸਨ ਪ੍ਰੋਗਰਾਮ ਤਹਿਤ ਪਿੰਡ ਮੁਰਾਦਪੁਰ ਵਿਖੇ ਏਡਜ਼ ਜਾਗਰੂਕਤਾ ਤੇ ...

ਪੂਰੀ ਖ਼ਬਰ »

ਖ਼ਪਤਕਾਰ ਫੋਰਮ ਨੇ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਖ਼ਪਤਕਾਰ ਫੋਰਮ ਦੇ ਜ਼ਿਲ੍ਹਾ ਪ੍ਰਧਾਨ ਕੌਾਸਲਰ ਡਾ: ਸੁਖਦੇਵ ਸਿੰਘ ਲੌਹਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਡੋਰੀ ਗੋਲਾ ਪ੍ਰਾਇਮਰੀ ਸਕੂਲ 'ਚ ਪ੍ਰੀ-ਪ੍ਰਾਇਮਰੀ ਕਲਾਸ ਦੇ ਛੋਟੇ ਬੱਚਿਆਂ ਨੂੰ ਗਰਮ ਜਰਸੀਆਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਇੰਨਰਵ੍ਹੀਲ ਕਲੱਬ ਦੀ ਪ੍ਰਧਾਨ ਵਲੋਂ ਪੋਤਰੇ ਦੇ ਜਨਮ ਦਿਨ 'ਤੇ ਅਨਾਥ ਬੱਚਿਆਂ ਲਈ ਗੀਜ਼ਰ ਭੇਟ

ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਇੰਨਰਵ੍ਹੀਲ ਕਲੱਬ ਪੱਟੀ ਦੀ ਪ੍ਰਧਾਨ ਮਨਜੀਤ ਕੌਰ ਬੁਰਜ ਵਲੋਂ ਆਪਣੇ ਪੋਤਰੇ ਵਿਸ਼ਵਜੀਤ ਸਿੰਘ ਦੇ ਜਨਮ ਦਿਨ ਮੌਕੇ ਸ੍ਰੀ ਗੁਰੁ ਨਾਨਕ ਦੇਵ ਆਸ਼ਰਮ (ਬਿਰਧ ਘਰ) ਵਿਖੇ ਦਿਮਾਗੀ ਸੰਤੁਲਨ ਗੁਆ ਚੁੱਕੇ ਮਰੀਜਾਂ ਤੇ ਅਨਾਥ ...

ਪੂਰੀ ਖ਼ਬਰ »

ਐਲਪਾਈਨ ਸਕੂਲ ਦੇ ਵਿਦਿਆਰਥੀ ਨੇ ਵੇਰਕਾ ਮਿਲਕ ਪਲਾਂਟ ਦਾ ਕੀਤਾ ਦੌਰਾ

ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਐਲਪਾਈਨ ਸਕੂਲ ਦੇ ਚੌਥੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀ ਅੰਮਿ੍ਤਸਰ ਵੇਰਕਾ ਮਿਲਕ ਪਲਾਂਟ ਦੇਖਣ ਗਏ | ਐਲਪਾਈਨ ਸਕੂਲ ਦਾ ਹਮੇਸ਼ਾਂ ਤੋਂ ਇਹੀ ਮੰਤਵ ਰਹਿੰਦਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ ਬੀੜ੍ਹ ਸਾਹਿਬ ਦੀ ਵਾਲੀਬਾਲ ਟੀਮ ਉਪ ਜੇਤੂ

ਝਬਾਲ, 5 ਦਸੰਬਰ (ਸਰਬਜੀਤ ਸਿੰਘ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ 'ਚ ਬਾਬਾ ਬੁੱਢਾ ਕਾਲਜ ਬੀੜ੍ਹ ਸਾਹਿਬ ਦੀ ਟੀਮ ਮੁਕਾਬਲੇ 'ਚ ਉੱਪ ਜੇਤੂ ਰਹੀ | ਇਸ ਟੀਮ ਦੇ ਦੋ ਖਿਡਾਰੀ ਮਹਾਂਵੀਰ ਸਿੰਘ ਅਤੇ ਗੁਰਭੇਜ ਸਿੰਘ ਦੀ ਚੋਣ ਅੰਤਰ ...

ਪੂਰੀ ਖ਼ਬਰ »

ਐਲੀ. ਸਕੂਲ ਚੁਤਾਲਾ ਵਿਖੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਸ਼ੁਰੂਆਤ

ਤਰਨ ਤਾਰਨ, 5 ਦਸੰਬਰ (ਲਾਲੀ ਕੈਰੋਂ)- ਸਵਰਾਜ ਵਿੱਦਿਅਕ ਤੇ ਭਲਾਈ ਟਰੱਸਟ ਦੇ ਸਰਪ੍ਰਸਤ ਪਿ੍ੰਸੀ. ਸਵਿੰਦਰ ਸਿੰਘ ਪੰਨੂੰ, ਚੇਅਰਪਰਸਨ ਰਜਿੰਦਰ ਕੌਰ ਪੰਨੂੰ ਤੇ ਅਗਾਂਹਵਧੂ ਆਗੂ ਤੇ ਸਰਪੰਚ ਮੇਹਰ ਸਿੰਘ ਚੁਤਾਲਾ ਦੇ ਸਾਂਝੇ ਯਤਨਾ ਸਦਕਾ ਜ਼ਿਲ੍ਹਾ ਸਿੱਖਿਆ ਅਫਸਰ ਐਲੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਦਾ ਧਾਰਮਿਕ ਸਿੱਖਿਆ ਦਾ ਨਤੀਜਾ 100 ਫ਼ੀਸਦੀ

ਝਬਾਲ, 5 ਦਸੰਬਰ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀ ਜਿੱਥੇ ਵੱਖ-ਵੱਖ ਖੇਤਰ 'ਚ ਆਪਣੀ ਮਿਹਨਤ ਤੇ ਵਿਦਿਅਕ ਯੋਗਤਾ ਦਾ ਲੋਹਾ ਮਨਾਉਂਦੇ ਆ ਰਹੇ ਹਨ, ਉੱਥੇ ਧਾਰਮਿਕ ਖੇਤਰ 'ਚ ਵੀ ਹੋ ਰਹੀਆਂ ਗਤੀਵਿਧੀਆਂ 'ਚ ਵੀ ...

ਪੂਰੀ ਖ਼ਬਰ »

ਨਵਜੋਤ ਕੌਰ ਦੀ ਪੰਜਾਬ ਸਕੂਲ ਨੈਸ਼ਨਲ ਖੇਡਾਂ ਲਈ ਚੋਣ

ਫਤਿਆਬਾਦ, 5 ਦਸੰਬਰ (ਹਰਵਿੰਦਰ ਸਿੰਘ ਧੂੰਦਾ)- ਬੀਤੇ ਦਿਨੀ 65ਵੀਆਂ ਪੰਜਾਬ ਸਕੂਲ ਸਟੇਟ ਖੇਡਾਂ ਜੋ ਸੰਗਰੂਰ ਵਿਖੇ ਕਰਵਾਈਆਂ ਗਈਆਂ, 'ਚ ਪੰਜਾਬ ਦੇ 22 ਜ਼ਿਲਿ੍ਹਆਂ ਦੇ ਵੱਖ-ਵੱਖ ਈਵੇਂਟ ਦੇ ਜੇਤੂ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਬਾਬਾ ਦੀਪ ਸਿੰਘ ਪਬਲਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX