ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  22 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  48 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  34 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 minute ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  15 minutes ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  36 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  55 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਲੁਧਿਆਣਾ

ਜਥੇਦਾਰ ਡੰਗ ਦੀ ਅਗਵਾਈ 'ਚ ਹਲਕਾ ਦਾਖਾ ਦੇ ਵਿਧਾਇਕ ਇਯਾਲੀ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਨਗਰ ਨਿਗਮ ਵਿਚ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਹਲਕਾ ਆਤਮ ਨਗਰ ਦੇ ਮਾਡਲ ਟਾਊਨ ਵਿਖੇ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਚ ਇਕ ਮੀਟਿੰਗ ਹੋਈ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਤੋਂ ਵੱਡੇ ਫ਼ਰਕ ਨਾਲ ਜਿੱਤ ਕੇ ਵਿਧਾਇਕ ਬਣੇ ਮਨਪ੍ਰੀਤ ਸਿੰਘ ਇਯਾਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ, ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਬਾਬਾ ਅਜੀਤ ਸਿੰਘ ਅਤੇ ਜਥੇਦਾਰ ਡੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਹਲਕਾ ਦਾਖਾ ਦੇ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਸ.ਇਯਾਲੀ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ 'ਤੇ ਮੋਹਰ ਲਗਾ ਕੇ ਸ਼ਾਨਦਾਰ ਜਿੱਤ ਦੁਆਈ ਹੈ, ਉਸੇ ਤਰੀਕੇ ਨਾਲ ਪੰਜਾਬ ਦੇ ਲੋਕ 2022 ਦੀ ਵਿਧਾਨ ਸਭਾ ਚੋਣ ਵਿਚ ਅਕਾਲੀ ਦਲ ਨੂੰ ਸ਼ਾਨਦਾਰ ਜਿੱਤ ਦੁਆ ਕੇ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਜਗਦੇਵ ਸਿੰਘ ਵਿੱਕੀ ਕੁਲਾਰ, ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਗੁਰਿੰਦਰ ਪਾਲ ਸਿੰਘ ਪੱਪੂ,ਸੁਰਿੰਦਰ ਸਿੰਘ ਬੰਟੀ ਚੋਹਾਨ, ਬਲਵਿੰਦਰ ਸਿੰਘ ਭੁੱਲਰ, ਅਵਤਾਰ ਸਿੰਘ ਬਿੱਟਾ,ਤੇਜਿੰਦਰ ਸਿੰਘ ਡੰਗ, ਹਰਪ੍ਰੀਤ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਨੂਰਜੋਤ ਸਿੰਘ ਮੱਕੜ, ਦਲੀਪ ਸਿੰਘ ਖੁਰਾਣਾ,ਗੁਲਵੰਤ ਸਿੰਘ ਭਾਂਬੀ, ਖੁਸ਼ਜੀਤ ਸਿੰਘ,ਅਰਵਿੰਦਰ ਸਿੰਘ ਟੋਨੀ, ਸੁਰਿੰਦਰ ਸਿੰਘ ਭੁਟਿਆਣੀ,ਕੰਵਰਦੀਪ ਸਿੰਘ ਬਹਿਲ,ਚਰਨਜੀਤ ਸਿੰਘ ਪੰਜਾਬ ਐਾਡ ਸਿੰਧ ਬੈਂਕ, ਜਥੇਦਾਰ ਕੇਵਲ ਸਿੰਘ ਸੰਧੂ,ਰਾਕੇਸ਼ਇੰਦਰ ਸਿੰਘ ਰੂਬੀ, ਗੁਰਿੰਦਰ ਸਿੰਘ ਜੋਲੀ, ਗੁਰਚਰਨ ਸਿੰਘ ਟੱਕਰ, ਅਜੀਤ ਸਿੰਘ ਹੀਰਾ, ਮਹਿਦਰ ਸਿੰਘ ਕਾਕਾ,ਦਰਸ਼ਨ ਸਿੰਘ ਪਰਧਾਨ,ਮਨਿੰਦਰ ਸਿੰਘ ਮਿੱਢਾ,ਗੁਰਸਿਮਰਨ ਸਿੰਘ,ਦਰਸ਼ਨ ਸਿੰਘ ਪ੍ਰਧਾਨ, ਇੰਦਰਜੀਤ ਸਿੰਘ ਕਾਲੂ,ਮਨਪ੍ਰੀਤ ਸਿੰਘ ਮੰਗਾ, ਕਿਰਪਾਲ ਸਿੰਘ ਕਾਕੂ,ਮਨਮੋਹਣ ਸਿੰਘ ਹੈਬੋਵਾਲ ਆਦਿ ਹਾਜ਼ਰ ਸਨ |

ਤਨਖ਼ਾਹਾਂ ਨੂੰ ਲੈ ਕੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸੂਬੇ ਦੇ ਸਮੂਹ ਖ਼ਜ਼ਾਨਾ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 5 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਵੱਖ-ਵੱਖ ਮੁਲਾਜ਼ਮਾਂ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਤਨਖ਼ਾਹਾਂ ਸਮੇਤ ਹੋਰ ਮੰਗਾਂ ...

ਪੂਰੀ ਖ਼ਬਰ »

ਗੈਰ ਕਾਨੂੰਨੀ ਢੰਗ ਨਾਲ ਰੇਲਵੇ ਟਿਕਟ ਏਜੰਸੀ ਚਲਾਉਂਦਾ ਕਾਬੂ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਰੇਲਵੇ ਟਿਕਟ ਏਜੰਸੀ ਚਲਾਉਂਦੇ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਆਰ.ਪੀ.ਐਫ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਰਾਕੇਸ਼ ...

ਪੂਰੀ ਖ਼ਬਰ »

ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲਾ ਬਾਬਾ ਗਿ੍ਫ਼ਤਾਰ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਧਾਰਮਿਕ ਅਸਥਾਨ ਦੇ ਨਾਂਅ ਤੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਇਕ ਬਾਬੇ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਬਾਬਾ ਗੁਲਜ਼ਾਰ ਸਿੰਘ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ

ਇਯਾਲੀ/ਥਰੀਕੇ, 5 ਦਸੰਬਰ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸੰਤ ਰਾਮਪਾਲ ਸਿੰਘ ਝਾਂਡੇ ਦੇ ਸੱਚਖੰਡ ਵਾਸੀ ਪੂਜਨੀਕ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ 18ਵੀਂ ਬਰਸੀ ਸਮਾਗਮ ਵਿਚ ਅੱਜ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਅਤੇ ਵੱਖ-ਵੱਖ ਵਰਗ ਦੇ ਆਗੂਆਂ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ 32 ਜਾਇਦਾਦਾਂ ਦੀ ਕਰਾਈ ਈ ਬੋਲੀ ਤੋਂ ਹੋਵੇਗੀ 34 ਕਰੋੜ ਦੀ ਆਮਦਨ

ਲੁਧਿਆਣਾ, 5 ਦਸੰਬਰ (ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ 66 ਜਾਇਦਾਦਾਂ ਦੀ ਕਰਾਈ ਈ ਬੋਲੀ ਰਾਹੀਂ 32 ਜਾਇਦਾਦਾਂ ਦੀ ਹੋਈ ਵਿਕਰੀ ਤੋਂ ਕਰੀਬ 34 ਕਰੋੜ ਆਮਦਨ ਹੋਵੇਗੀ, ਬੋਲੀਕਾਰ ਵਲੋਂ ਰਾਖਵੀਂ ਕੀਮਤ ਤੋਂ ਕਾਫੀ ਵੱਧ ਬੋਲੀ ਦਿੱਤੀ ਗਈ, 4 ਜਾਇਦਾਦਾਂ ਲਈ 3 ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 2 ਭਰੂਣ ਬਰਾਮਦ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਦੋ ਵੱਖ-ਵੱਖ ਥਾਵਾਂ ਤੋਂ ਭਰੂਣ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪਹਿਲੀ ਘਟਨਾ ਵਿਚ ਅੱਜ ਸਵੇਰੇ ਸਕੂਟਰ ਮਾਰਕੀਟ ਨੇੜੇ ਪੁਲਿਸ ਵਲੋਂ ਇਕ ਭਰੂਣ ਬਰਾਮਦ ਕੀਤਾ ਗਿਆ ਹੈ | ਕੁਝ ਲੋਕਾਂ ਨੇ ...

ਪੂਰੀ ਖ਼ਬਰ »

ਡਾਕਟਰੀ ਖੇਤਰ 'ਚ ਦਿੱਤੀਆਂ ਵਿਸ਼ੇਸ਼ ਸੇਵਾਵਾਂ ਬਦਲੇ ਡਾ: ਔਲਖ ਸਨਮਾਨਿਤ

ਲੁਧਿਆਣਾ, 5 ਦਸੰਬਰ (ਸਿਹਤ ਪ੍ਰਤੀਨਿਧ)-ਪਿਛਲੇ ਦਿਨੀਂ ਗੁਰਦਾ ਰੋਗਾਂ ਦੇ ਮਾਹਿਰ ਡਾਕਟਰਾਂ ਅਤੇ ਸਰਜਨਾਂ ਦੀ ਜਥੇਬੰਦੀ ਨਾਰਥ ਜ਼ੋਨ ਚੈਪਟਰ ਆਫ਼ ਯੂਰੋਲੌਜੀ ਸੁਸਾਇਟੀ ਆਫ਼ ਇੰਡੀਆ ਵਲੋਂ ਨੋਇਡਾ ਵਿਚ ਉੱਤਰੀ ਭਾਰਤ ਦੇ ਯੂਰੋਲੌਜਿਸਟਾਂ ਦੀ ਕਾਨਫ਼ਰੰਸ ਹੋਈ, ਜਿਸ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੇ ਲੀਗ ਮੈਚਾਂ ਵਿਚ ਨਿਊ ਸਵੈਨ ਇੰਟਰਪਰਾਈਸਿਸ ਤੇ ਫ਼ਾਰਮਪਾਰਟਸ ਕੰਪਨੀ ਵਲੋਂ ਜਿੱਤਾਂ ਦਰਜ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ ਟੀ.20 ਕਾਰਪੋਰੇਟ ਕਿ੍ਕਟ ਟੂਰਨਾਮੈਂਟ ਦੇ ਦੋ ਲੀਗ ਮੈਚ ਕਰਵਾਏ ਗਏ | ਸਰਕਾਰੀ ਕਾਲਜ ਵਿਖੇ ਨਿਊ ਸਵੈਨ ਇੰਟਰਪਰਾਈਸਿਸ ਯੂਨਿਟ-2 ਤੇ ਬਿੱਗ ਬੇਨ ...

ਪੂਰੀ ਖ਼ਬਰ »

ਬਿਹਾਰ ਤੋਂ ਵਰਗਲਾਈ ਲੜਕੀ ਨੂੰ ਰੇਲਵੇ ਪੁਲਿਸ ਨੇ ਕੀਤਾ ਬਰਾਮਦ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਿਹਾਰ ਤੋਂ ਵਰਗਲਾਈ ਨੌਜਵਾਨ ਲੜਕੀ ਨੂੰ ਰੇਲਵੇ ਪੁਲਿਸ ਅਤੇ ਅਧਿਕਾਰੀਆਂ ਵਲੋਂ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਉਕਤ ਲੜਕੀ ਨੂੰ ਇਕ ਨੌਜਵਾਨ ਬਿਹਾਰ ਵਰਗਲਾ ਕੇ ਲੈ ਕੇ ਆਇਆ ਸੀ | ਇਸ ...

ਪੂਰੀ ਖ਼ਬਰ »

ਡੀ.ਈ.ਓ ਹੀਰ ਵਲੋਂ ਈਸੇਵਾਲ ਸਕੂਲ 'ਚ ਸਮਾਰਟ ਐਲ.ਈ.ਡੀ ਰਾਹੀਂ ਪੜ੍ਹਾਈ ਦੇ ਆਗਾਜ਼ ਦਾ ਉਦਘਾਟਨ

ਹੰਬੜਾਂ, 5 ਦਸੰਬਰ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ, ਈਸੇਵਾਲ ਵਿਖੇ ਸਮਾਜ ਸੇਵੀ ਕੁਲਦੀਪ ਸਿੰਘ ਰਾਜੂ ਜਿਊਲਰਜ਼ ਮੁੱਲਾਂਪੁਰ ਵਾਲੇ, ਜਗਵੰਤ ਸਿੰਘ ਜੱਗਾ, ਗੁਰੂ ਗੋਬਿੰਦ ਸਿੰਘ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਤੇਜਾ ਸਿੰਘ ਕੈਨੇਡਾ, ਪਿੰਡ ...

ਪੂਰੀ ਖ਼ਬਰ »

ਸਕੂਲ ਵਿਖੇ ਮਨਾਇਆ ਸਵੱਛਤਾ ਪਖਵਾੜਾ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਵਿਖੇ ਮਨਾਏ ਜਾ ਰਹੇ ਸਵੱਛਤਾ ਪਖਵਾੜੇ ਅਧੀਨ ਵੱਖ-ਵੱਖ ਦਿਨ ਦੇ ਅਨੁਸਾਰ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧ 'ਚ ਪਿ੍ੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਨੰਬਰ 4 ਪੰਜਾਬ ...

ਪੂਰੀ ਖ਼ਬਰ »

ਅੱਜ ਤੋਂ ਪੰਜਾਬ ਸਰਕਾਰ ਿਖ਼ਲਾਫ਼ ਹੋਰ ਹੋਵੇਗਾ ਤੇਜ਼ ਸੰਘਰਸ਼-ਪ੍ਰਗਟ ਸਿੱਧੂ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਿਖ਼ਲਾਫ਼ ਇੰਮਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ਵਲੋਂ ਸੰਘਰਸ਼ ਨੂੰ ਅੱਜ ਸ਼ੁੱਕਰਵਾਰ ਤੋਂ ਹੋਰ ਵੀ ਤੇਜ਼ ਕੀਤਾ ਜਾ ਰਿਹਾ ਹੈ ਕਿਉਂਕਿ ਇੰੰਮਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ...

ਪੂਰੀ ਖ਼ਬਰ »

ਭਾਵਾਧਸ ਨੇ ਵਾਲਮੀਕਿ ਤੀਰਥ ਵਿਖੇ ਤੀਸਰਾ ਮੂਰਤੀ ਸਥਾਪਨਾ ਸਮਾਗਮ ਕਰਵਾਇਆ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਤੀਸਰਾ ਮੂਰਤੀ ਸਥਾਪਨਾ ਸਮਾਗਮ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਹੇਠ ਪਾਵਨ ਵਾਲਮੀਕਿ ਤੀਰਥ ਵਿਖੇ ਮਨਾਇਆ ਗਿਆ, ਜਿਸ ਵਿਚ ਭਾਵਾਧਸ ਦੇ ਦੂਸਰੇ ਧਰਮ ਗੁਰੂ ਸਵਾਮੀ ...

ਪੂਰੀ ਖ਼ਬਰ »

ਡਾਕਟਰ ਅੰਬੇਡਕਰ ਨਵਯੁਵਕ ਦਲ ਦੀ ਮੀਟਿੰਗ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਡਾਕਟਰ ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਸ੍ਰੀ ਰਾਜੀਵ ਕੁਮਾਰ ਲਵਲੀ ਅਤੇ ਪ੍ਰਧਾਨ ਬੰਸੀ ਲਾਲ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਲਵਲੀ ਨੇ ਦੱਸਿਆ ਕਿ ਡਾਕਟਰ ਭੀਮ ਰਾਓ ਅੰਬੇਡਕਰ 64ਵਾਂ ਮਹਾ ...

ਪੂਰੀ ਖ਼ਬਰ »

ਇੰਡੀਆ ਇੰਟਰਨੈਸ਼ਨਲ ਹਿਊਮਨ ਰਾਈਟਸ ਸੰਸਥਾ ਦੀ ਮੀਟਿੰਗ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਇੰਡੀਆ ਇੰਟਰਨੈਸ਼ਨਲ ਹਿਊਮਨ ਰਾਈਟਸ ਸੰਸਥਾ ਦੀ ਮੀਟਿੰਗ ਨਾਰਥ ਇੰਡੀਆ ਦੇ ਨਿਰਦੇਸ਼ਕ ਅਮਨਦੀਪ ਮਿੱਤਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਮਿਸਿਜ ਕਰਨਾਲ ਸੋਨੀਆ ਚੰਢੋਕ, ਪੰਜਾਬੀ ਗਾਇਕ ਮਮਤਾ ਮਹਿਰਾ, ਜਸਲੀਨ ਕੌਰ ਸੇਠੀ ਸ਼ਾਮਿਲ ਸਨ | ...

ਪੂਰੀ ਖ਼ਬਰ »

ਭਰਾ ਦੀ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ ਹੜੱਪਣ ਦੇ ਦੋਸ਼ ਤਹਿਤ ਭੈਣ ਅਤੇ ਜੀਜੇ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਤੇਜਿੰਦਰ ਸਿੰਘ ਪੁੱਤਰ ਲੇਟ ਸੁਦਰਸ਼ਨ ਸਿੰਘ ਵਾਸੀ ਕਾਲਜ ਰੋਡ ਦੀ ਸ਼ਿਕਾਇਤ 'ਤੇ ਉਸ ਦੀ ਭੈਣ ਇੰਦਰ ਵੀਨਾ ਢਿੱਲੋਂ ਅਤੇ ਉਸ ਦੇ ਪਤੀ ਗੁਰਇਕਬਾਲ ਸਿੰਘ ਵਾਸੀ ਵਿਕਾਸ ਨਗਰ ਿਖ਼ਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

ਫਿਰੌਤੀ ਲਈ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ 'ਚ 3 ਨੂੰ ਕੈਦ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨੌਜਵਾਨ ਨੂੰ ਫਿਰੌਤੀ ਲਈ ਅਗਵਾ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਗਵਾ ਕੀਤੇ ਗਏ ਵਿਅਕਤੀ ਮੇਜਰ ਸਿੰਘ ਦੀ ਪਤਨੀ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫ਼ੋਰਸ ਦੀ ਟੀਮ ਨੇ ਛਾਪੇਮਾਰੀ ਦੌਰਾਨ 4 ਬੰਧੂਆ ਬਾਲ ਮਜ਼ਦੂਰ ਛੁਡਵਾਏ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫ਼ੋਰਸ ਦੀ ਟੀਮ ਨੇ ਅੱਜ ਬਚਪਨ ਬਚਾਓ ਅੰਦੋਲਨ ਦੀ ਸ਼ਿਕਾਇਤ 'ਤੇ ਛਾਪੇਮਾਰੀ ਦੌਰਾਨ 4 ਬੰਧੂਆ ਬਾਲ ਮਜ਼ਦੂਰਾਂ ਨੂੰ ਛੁਡਵਾਇਆ ਹੈ, ਜਿੰਨਾਂ ਨੂੰ 12 ਤੋਂ 14 ਘੰਟੇ ਕੰਮ ਕਰਵਾਉਣ ਬਦਲੇ ਨਾਮਾਤਰ ਮਜ਼ਦੂਰੀ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਸੈਕਟਰ 32 ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਦਲਾਲਾਂ ਦਾ ਦਾਖਲਾ ਕੀਤਾ ਬੰਦ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਲੋਕਾਂ ਨੂੰ ਦਲਾਲਾਂ ਦੀ ਲੁੱਟ ਤੇ ਖੱਜਲ-ਖੁਆਰੀ ਤੋਂ ਬਚਾਉਣ ਲਈ ਲੁਧਿਆਣਾ ਦੇ ਸੈਕਟਰ 32 ਵਿਖੇ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਾਰੇ ਦਲਾਲਾਂ ਦਾ ਦਾਖਲਾ ਪੱਕਾ ਬੰਦ ਕਰ ਦਿੱਤਾ ਗਿਆ ਹੈ | ਜਿਸ ਸਬੰਧੀ ਟ੍ਰੈਕ 'ਤੇ ਅੱਜ ...

ਪੂਰੀ ਖ਼ਬਰ »

-ਮਾਮਲਾ ਨਗਰ ਨਿਗਮ ਦੀ ਕਮਜ਼ੋਰ ਵਿੱਤੀ ਸਥਿਤੀ ਠੀਕ ਕਰਨ ਦਾ-
ਪਾਣੀ, ਸੀਵਰੇਜ ਬਿੱਲਾਂ ਦੇ ਡਿਫਾਲਟਰਾਂ ਦੇ ਕੱਟੇ ਜਾਣਗੇ ਸੀਵਰੇਜ ਕੁਨੈਕਸ਼ਨ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੇ ਖਾਲੀ ਖਜਾਨੇ ਨੂੰ ਭਰਨ ਲਈ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ ਬਿੱਲਾਂ ਦੀ ਬਕਾਇਆ ਰਕਮ ਵਸੂਲਣ ਲਈ ਆਉਂਦੇ ਦਿਨਾਂ ਦੌਰਾਨ ਡਿਪਾਲਟਰਾਂ ਿਖ਼ਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਗੇਟ ਰੈਲੀਆਂ

ਲੁਧਿਆਣਾ, 5 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਧੀਨ ਪੰਜਾਬ ਰੋਡਵੇਜ਼/ਪਨਬੱਸ 'ਚ ਤਾਇਨਾਤ ਸੇਵਾਵਾਂ ਨਿਭਾ ਰਹੇ ਠੇਕਾ ਅਧਾਰਤ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਸਮੂਹ ਬੱਸ ਅੱਡਿਆਂ ਅੱਗੇ ਰੋਸ ਰੈਲੀਆਂ ...

ਪੂਰੀ ਖ਼ਬਰ »

ਬੱਸ ਦਾ ਫਰਸ਼ ਤੋੜ ਕੇ ਫ਼ਰਾਰ ਹੋਇਆ ਮੁਲਜ਼ਮ ਗਿ੍ਫ਼ਤਾਰ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਤੋਂ ਕੇਂਦਰੀ ਜੇਲ੍ਹ ਬੰਦੀਆਂ ਨੂੰ ਛੱਡਣ ਜਾ ਰਹੀ ਸਰਕਾਰੀ ਬੱਸ ਦਾ ਫਰਸ਼ ਤੋੜ ਕੇ ਫ਼ਰਾਰ ਹੋਏ ਇਕ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਸਹਾਇਕ ਸਬ ਇੰਸਪੈਕਟਰ ਮੁਖਤਿਆਰ ਸਿੰਘ ਨੇ ...

ਪੂਰੀ ਖ਼ਬਰ »

ਐਲੀਵੇਟਿਡ ਰੋਡ ਦੀ ਸੜਕ ਚੰਦ ਦਿਨਾਂ 'ਚ ਟੁੱਟਣ ਿਖ਼ਲਾਫ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਸਮਰਾਲਾ ਚੌਕ ਤੋਂ ਫਿਰੋਜ਼ਪੁਰ ਰੋਡ ਤੱਕ ਨੈਸ਼ਨਲ ਹਾਈਵੇਟ ਅਥਾਰਟੀ ਆਫ ਇੰਡੀਆ ਵਲੋਂ ਅਰਬਾਂ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਐਲੀਵੇਟਿਡ ਰੋਡ ਦੇ ਨਿਰਮਾਣ ਦੀ ਕਥਿਤ ਘਟੀਆ ਕੁਆਲਿਟੀ ਦੀ ਪੋਲ ਖੁੱਲ੍ਹਣੀ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਚਾਰ ਰੋਜ਼ਾ 7ਵੀਂ ਮੈਕਮਾ ਪ੍ਰਦਰਸ਼ਨੀ-2019 ਦਾ ਉਦਘਾਟਨ ਅੱਜ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਫੌਰਚੂਨ ਐਗਜ਼ੀਬੀਟਰ ਪ੍ਰਾਈਵੇਟ ਲਿਮਟਿਡ ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਸਹਿਯੋਗ ਨਾਲ ਗਲਾਡਾ ਮੈਦਾਨ ਵਿਖੇ ਮੈਕਮਾ ਪ੍ਰਦਰਸ਼ਨੀ-2019 ਲਗਾਈ ਜਾ ਰਹੀ ਹੈ | ਜਿਸ ਦਾ ਉਦਘਾਟਨ 6 ਦਸੰਬਰ ਦਿਨ ...

ਪੂਰੀ ਖ਼ਬਰ »

ਪੀ.ਡੀ.ਐਫ.ਏ. ਡੇਅਰੀ ਮੇਲੇ ਦੇ ਮੁਕਾਬਲਿਆਂ ਦੇ ਜੇਤੂ ਪਸ਼ੂਆਂ ਦੇ ਮਾਲਕਾਂ ਨੂੰ ਦਿੱਤੇ ਜਾਣਗੇ 35 ਲੱਖ ਦੇ ਨਕਦ ਇਨਾਮ

ਜਗਰਾਉਂ, 5 ਦਸੰਬਰ (ਜੋਗਿੰਦਰ ਸਿੰਘ)- ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਮੌਕੇ ਜਗਰਾਉਂ 'ਚ ਤਿੰਨੇ ਦਿਨ ਗਊਆਂ ਤੇ ਮੱਝਾਂ ਦੇ ਵੱਖ-ਵੱਖ ਨਸਲਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਪਸ਼ੂਆਂ ਦੇ ਮਾਲਕਾਂ ਨੂੰ ਕਰੀਬ 35 ਲੱਖ ਦੇ ਨਗਦੀ ਇਨਾਮਾਂ ਤੋਂ ...

ਪੂਰੀ ਖ਼ਬਰ »

ਭਾਵਾਧਸ ਵਲੋਂ ਚੇਅਰਮੈਨ ਗੇਜਾ ਰਾਮ ਵਾਲਮੀਕਿ ਦਾ ਸਨਮਾਨ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਭਾਵਾਧਸ ਦੇ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਬੂਥ ਨੰ. 4 ਪਾਰਕਿੰਗ ਕੰਪਲੈਕਸ ਦੇ ਪਿੱਛੇ ਜ਼ੋਨ-ਏ ਨਗਰ ਨਿਗਮ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਡੈਲੀਗੇਟ ਇਜਲਾਸ 'ਚ ਇਤਿਹਾਸਕ ਇਕੱਠ ਨੇ ਅਕਾਲੀ ਦਲ ਦੀ ਚੜ੍ਹਦੀ ਕਲਾ ਦਾ ਮੁੱਢ ਬੰਨਿ੍ਹਆ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਡੈਲੀਗੇਟ ਇਜਲਾਸ ਵਿਚ ਇਤਿਹਾਸਕ ਇਕੱਠ ਹੋਣ ਨਾਲ ਇਹ ਗੱਲ ਪੱਕੀ ਹੋ ਗਈ ਹੈ, ਕਿ ਪਾਰਟੀ ਦਾ ਹਰ ਇਕ ਵਰਕਰ ਇੱਕਜੁੱਟ ਹੈ ਅਤੇ ਇਹ ਪਾਰਟੀ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜੀ.ਟੀ.ਬੀ. ਮਿਸ਼ਨ ਸਕੂਲ ਸ਼ਿਮਲਾਪੁਰੀ ਦਾ ਧਾਰਮਿਕ ਟੂਰ

ਡਾਬਾ/ਲੁਹਾਰਾ, 5 ਦਸੰਬਰ (ਕੁਲਵੰਤ ਸਿੰਘ ਸੱਪਲ)-ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ ਸਕੂਲ ਡਾਇਰੈਕਟਰ ਜਸਵਿੰਦਰ ਕੌਰ, ਪਿ੍ੰਸੀਪਲ ਅਮਨਜੀਤ ਸਿੰਘ ਦੀ ਰਹਿਨੁਮਾਈ ਹੇਠ ਲਗਵਾਇਆ ਗਿਆ | ਸਕੂਲ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਸਵਾ ਕਿਲੋ ਅਫੀਮ ਸਮੇਤ 2 ਕਾਬੂ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਵਾ ਕਿਲੋ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਅ ਾਂ ਜਾਂਚ ਅਧਿਕਾਰੀ ਰਜਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX