ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  22 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  48 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  34 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 minute ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  15 minutes ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  36 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  55 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

33ਵਾਂ ਗੁਲਦਾਊਦੀ ਫੁੱਲ ਮੇਲਾ ਅੱਜ ਤੋਂ

ਚੰਡੀਗੜ੍ਹ, 5 ਦਸੰਬਰ (ਆਰ. ਐਸ. ਲਿਬਰੇਟ)- ਤਿੰਨ ਦਿਨ ਚੱਲਣ ਵਾਲੇ 33ਵੇਂ ਗੁਲਦਾਊਦੀ ਫੁੱਲ ਮੇਲੇ ਰਸਮੀ ਸ਼ੁਰੂਆਤ ਭਲਕੇ ਸ੍ਰੀ ਮਨੋਜ ਕੁਮਾਰ ਪਰੀਦਾ ਸਲਾਹਕਾਰ ਚੰਡੀਗੜ੍ਹ ਪ੍ਰਸ਼ਾਸਕ ਕਰਨਗੇ ਜਦਕਿ 8 ਦਸੰਬਰ ਨੂੰ ਸਮਾਪਤੀ ਦੌਰਾਨ ਮੇਅਰ ਨਗਰ ਨਿਗਮ ਸਾਰੀਆਂ ਗਤੀਵਿਧੀਆਂ ਦੇ ਮੋਹਰੀ ਰਹਿਣਗੇ | ਮੇਲੇ ਦੌਰਾਨ ਵੱਖ-ਵੱਖ ਵਰਗਾਂ ਤੇ ਕਿਸਮ ਦੇ ਕਰਵਾਏ ਜਾ ਰਹੇ ਮੁਕਾਬਲਿਆਂ 'ਚੋਂ ਕਿੰਗ ਆਫ਼ ਦਾ ਸ਼ੋਅ, ਕੁਈਨ ਆਫ਼ ਦਾ ਸ਼ੋਅ ਅਤੇ ਪਿ੍ੰਸ ਆਫ਼ ਦਾ ਸ਼ੋਅ ਤਿੰਨੋ ਿਖ਼ਤਾਬ ਸੰਜੇ ਥਰੇਜਾ ਪੰਚਕੂਲਾ ਅਤੇ ਪਿੰ੍ਰਸਸ ਆਫ਼ ਦਾ ਸ਼ੋਅ ਅਤੇ ਬੈੱਸਟ ਫਲਾਵਰ ਆਫ਼ ਦਾ ਸ਼ੋਅ ਦੇ ਿਖ਼ਤਾਬ ਵਰਿੰਦਰ ਸ਼ਰਮਾ ਹਾਸਿਲ ਕਰਨ ਵਿਚ ਸਫਲ ਰਹੇ | ਹੋਰ ਵੱਖ-ਵੱਖ ਵਰਗਾਂ ਵਿਚ ਰਹੇ ਜੇਤੂਆਂ ਨੂੰ ਮੇਲੇ ਦੇ ਅਖੀਰਲੇ ਦਿਨ ਸਨਮਾਨਿਆ ਜਾਵੇਗਾ | ਗੁਲਾਬ ਮੇਲੇ ਤੋਂ ਬਾਅਦ ਗੁਲਦਾਊਦੀ ਫੁੱਲ ਮੇਲੇ ਵਜੋਂ ਮਸ਼ਹੂਰ 33 ਵਾਂ ਤਿੰਨ ਦਿਨਾ ਗੁਲਦਾਊਦੀ ਸ਼’ੋਅ-2019 'ਤੇ ਇਸ ਵਾਰ 11 ਲੱਖ 19 ਹਜ਼ਾਰ 200 ਰੁਪਏ ਖ਼ਰਚੇ ਜਾਣਗੇ | ਨਗਰ ਨਿਗਮ ਵਲੋਂ ਫੁੱਲਾਂ ਦੇ ਪ੍ਰਦਰਸ਼ਨ ਨੂੰ ਸਫਲ ਬਣਾਉਣ ਵਾਲੇ ਮਾਲੀਆਂ ਨੂੰ 50 ਹਜ਼ਾਰ ਦੀਆ ਮਿਠਾਈਆਂ ਵੰਡੀਆਂ ਜਾਣਗੀਆਂ | ਇਸ ਮੇਲੇ ਦੌਰਾਨ ਫੁੱਲਾਂ ਦੀਆਂ 268 ਤੋਂ ਜ਼ਿਆਦਾ ਕਿਸਮਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ ਹਨ | ਇਹ ਸਾਰੀਆਂ ਕਿਸਮਾਂ ਨਗਰ ਨਿਗਮ ਦੀਆਂ ਨਰਸਰੀ ਵਿਚ ਹੀ ਤਿਆਰ ਕੀਤੀਆਂ ਗਈਆਂ ਹਨ | ਫੁੱਲ ਮੇਲੇ ਨੂੰ ਕਲਾ, ਖੇਡਾਂ ਅਤੇ ਸੱਭਿਆਚਾਰ ਕਮੇਟੀ ਵਲੋਂ ਹੋਰ ਰੰਗੀਨ ਕਰਨ ਲਈ ਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ |

- ਟੀ.ਵੀ.ਸੀ. ਬੈਠਕ -
ਬੀਤੀ 30 ਨਵੰਬਰ ਤੱਕ ਬਕਾਇਆ ਨਾ ਦੇ ਸਕਣ ਵਾਲੇ ਵੈਂਡਰਾਂ ਦੀਆਂ ਸਾਈਟਾਂ ਰੱਦ

ਚੰਡੀਗੜ੍ਹ, 5 ਦਸੰਬਰ (ਆਰ.ਐਸ.ਲਿਬਰੇਟ)- ਅੱਜ ਟਾਊਨ ਵੈਂਡਿੰਗ ਕਮੇਟੀ ਚੰਡੀਗੜ੍ਹ ਦੀ ਇਕ ਬੈਠਕ ਨਗਰ ਨਿਗਮ ਕਾਨਫ਼ਰੰਸ ਕਮਰੇ ਵਿਚ ਸ੍ਰੀ ਕੇ.ਕੇ. ਯਾਦਵ ਆਈ.ਏ.ਐਸ. ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਜੋ ਵੈਂਡਰ 30 ਨਵੰਬਰ 2019 ਤੱਕ ਆਪਣੇ ਬਕਾਏ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੀ ਯਾਦਗਾਰ ਲਈ ਮਨਜ਼ੂਰੀ ਮਿਲੀ

ਚੰਡੀਗੜ੍ਹ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਰਾਜ ਸਰਕਾਰ ਦੀ ਹਰ ਜ਼ਿਲ੍ਹੇ ਵਿਚ ਬਹੁ-ਉਦੇਸ਼ੀ ਇੰਡੋਰ ਖੇਡ ਸਭਾਗਾਰ ਖੋਲ੍ਹਣ ਦੀ ਯੋਜਨਾ ਤਹਿਤ ਪਲਵਲ ਵਿਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਨਾਂਅ ਨਾਲ ਸਭਾਗਾਰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਅਧਿਕਾਰੀ ਸਮੇਤ ਡਰਾਈਵਰ 20,000 ਰੁ: ਰਿਸ਼ਵਤ ਲੈਂਦਾ ਗਿ੍ਫ਼ਤਾਰ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਸਿਵਲ ਸਰਜਨ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਫੂਡ ਸੇਫ਼ਟੀ ਅਧਿਕਾਰੀ (ਐਫ.ਐਸ.ਓ.) ਅਭਿਨਵ ਖੋਸਲਾ ਅਤੇ ਇਸੇ ਦਫ਼ਤਰ ਵਿਖੇ ਤਾਇਨਾਤ ਡਰਾਈਵਰ ਜਗਪਾਲ ਸਿੰਘ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ...

ਪੂਰੀ ਖ਼ਬਰ »

ਪੁਲਿਸ ਅਫ਼ਸਰਾਂ ਕਾਰਨ ਟਰਾਇਲ 'ਚ ਹੁੰਦੀ ਦੇਰੀ ਸਬੰਧੀ ਤਿੰਨੇ ਪੁਲਿਸ ਮੁਖੀਆਂ ਤੋਂ ਜਵਾਬ ਤਲਬ

ਚੰਡੀਗੜ੍ਹ, 5 ਦਸੰਬਰ (ਸੁਰਜੀਤ ਸਿੰਘ ਸੱਤੀ)- ਹੇਠਲੀ ਅਦਾਲਤਾਂ ਵਿਚ ਪੁਲਿਸ ਅਫ਼ਸਰਾਂ ਵਲੋਂ ਗਵਾਹੀਆਂ 'ਤੇ ਨਾ ਪੁੱਜਣ ਕਾਰਨ ਟਰਾਇਲ ਵਿਚ ਹੁੰਦੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਬੀਰ ਸ਼ਹਿਰਾਵਤ ਦੀ ਇਕਹਿਰੀ ਬੈਂਚ ...

ਪੂਰੀ ਖ਼ਬਰ »

ਬੀਤੀ 30 ਨਵੰਬਰ ਤੱਕ ਬਕਾਇਆ ਨਾ ਦੇ ਸਕਣ ਵਾਲੇ ਵੈਂਡਰਾਂ ਦੀਆਂ ਸਾਈਟਾਂ ਰੱਦ

ਚੰਡੀਗੜ੍ਹ, 5 ਦਸੰਬਰ (ਆਰ.ਐਸ.ਲਿਬਰੇਟ)- ਅੱਜ ਟਾਊਨ ਵੈਂਡਿੰਗ ਕਮੇਟੀ ਚੰਡੀਗੜ੍ਹ ਦੀ ਇਕ ਬੈਠਕ ਨਗਰ ਨਿਗਮ ਕਾਨਫ਼ਰੰਸ ਕਮਰੇ ਵਿਚ ਸ੍ਰੀ ਕੇ.ਕੇ. ਯਾਦਵ ਆਈ.ਏ.ਐਸ. ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਜੋ ਵੈਂਡਰ 30 ਨਵੰਬਰ 2019 ਤੱਕ ਆਪਣੇ ਬਕਾਏ ...

ਪੂਰੀ ਖ਼ਬਰ »

ਸੁਖਨਾ ਝੀਲ ਕੈਚਮੈਂਟ ਏਰੀਏ 'ਚ ਉਸਾਰੀਆਂ ਦੇ ਮਾਮਲੇ ਦੀ ਸੁਣਵਾਈ ਅੱਗੇ ਪਈ

ਚੰਡੀਗੜ੍ਹ, 5 ਦਸੰਬਰ (ਸੁਰਜੀਤ ਸਿੰਘ ਸੱਤੀ)- ਸੁਖਨਾ ਝੀਲ ਲਾਗੇ ਕੈਚਮੈਂਟ ਏਰੀਏ ਵਿਚ ਉਸਾਰੀਆਂ ਦੇ ਮਾਮਲੇ ਦੀ ਸੁਣਵਾਈ ਅੱਗੇ ਪੈ ਗਈ ਹੈ | ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਆਰ.ਐਸ. ਝਾਅ ਤੇ ਜਸਟਿਸ ਰਾਜੀਵ ਸ਼ਰਮਾ ਦੀ ਡਵੀਜ਼ਨ ਬੈਂਚ ਨੇ ਵੀਰਵਾਰ ਨੂੰ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਸਟਰਕਟਰਾਂ ਦਾ ਪੇਪਰ ਲੀਕ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 5 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹਰਿਆਣਾ ਸਟਾਫ ਸਿਲੈੱਕਸ਼ਨ ਕਮਿਸ਼ਨ ਵਿਚ ਆਈ.ਟੀ.ਆਈ. ਇੰਸਟਰਕਟਰਾਂ ਦੀ ਭਰਤੀ ਲਈ ਰੱਖੇ ਕੰਪਿਊਟਰ ਪੇਪਰ ਦੇ ਪ੍ਰਸ਼ਨ ਪੱਤਰ ਲੀਕ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਸਟੇਸ਼ਨ ਸੈਕਟਰ 31 ਦੀ ਟੀਮ ਨੇ ...

ਪੂਰੀ ਖ਼ਬਰ »

-ਮਾਮਲਾÑਨੋ-ਵੈਡਿੰਗ ਜ਼ੋਨਾਂ ਨੂੰ ਵੈਂਡਰ ਮੁਕਤ ਕਰਨਾ- ਉਦੋਂ ਤੱਕ ਕਾਰਵਾਈ ਜਾਰੀ ਰਹੇਗੀ ਜਦੋਂ ਤੱਕ ਫੜ੍ਹੀ ਵਾਲਿਆਂ ਨੂੰ ਵਰਜਿਤ ਥਾਵਾਂ ਤੋਂ ਹਟਾ ਕੇ ਅਲਾਟ ਕੀਤੀਆਂ ਥਾਵਾਂ 'ਤੇ ਤਬਦੀਲ ਨਹੀਂ ਕੀਤਾ ਜਾਂਦਾ : ਨਗਰ ਨਿਗਮ

ਚੰਡੀਗੜ੍ਹ, 5 ਦਸੰਬਰ (ਆਰ.ਐਸ.ਲਿਬਰੇਟ)- ਭਲਕੇ, ਉਦੋਂ ਤੱਕ ਕਾਰਵਾਈ ਜਾਰੀ ਰਹੇਗੀ ਜਦੋਂ ਤੱਕ ਫੜ੍ਹੀ ਵਾਲਿਆਂ ਨੂੰ ਪੂਰੀ ਤਰ੍ਹਾਂ ਵਰਜਿਤ ਥਾਵਾਂ ਤੋਂ ਹਟਾ ਕੇ ਅਲਾਟ ਕੀਤੀਆਂ ਥਾਵਾਂ 'ਤੇ ਤਬਦੀਲ ਨਹੀਂ ਕੀਤਾ ਜਾਂਦਾ | 6 ਦਸੰਬਰ ਤੋਂ ਅਦਾਲਤ ਦੇ ਹੁਕਮ 'ਤੇ ਅਮਲ ਕਰਦੇ ਨਗਰ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਕਾਰ ਹੋਣ ਵਾਲੇ ਪਹਿਲੇ ਪ੍ਰੋਫੈਸ਼ਨਲ ਬਾਕਸਿੰਗ ਮੁਕਾਬਲਿਆਂ 'ਚ ਪਾਕਿ ਬਾਕਸਰ ਨਾਲ ਭਿੜੇਗਾ ਭਾਰਤੀ ਸੈਨਾ ਦਾ ਬਾਕਸਰ

ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ)- ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਣ ਵਾਲੇ ਪਹਿਲੇ ਪ੍ਰੋਫੈਸ਼ਨਲ ਬਾਕਸਿੰਗ ਮੈਚ 'ਚ, ਭਾਰਤੀ ਸੈਨਾ ਦੇ ਪ੍ਰੋ-ਬਾਕਸਰ ਅਤੇ ਪਹਿਲੇ ਭਾਰਤੀ ਪ੍ਰੋਫੈਸ਼ਨਲ ਬਾਕਸਿੰਗ ਲੀਗ ਦੇ ਿਖ਼ਤਾਬ ਜੇਤੂ ਭਾਰਤੀ ਸੈਨਾ ਦੇ ਬਾਕਸਰ ਸੁਰੇਸ਼ ...

ਪੂਰੀ ਖ਼ਬਰ »

ਸਲਾਹਕਾਰ ਵਲੋਂ ਸ਼ਹਿਰ ਦੀਆਂ ਸੜਕਾਂ ਸਬੰਧੀ ਚੱਲ ਰਹੇ ਤੇ ਮੁਕੰਮਲ ਹੋਏ ਕੰਮਾਂ ਦੀ ਸਮੀਖਿਆ

ਚੰਡੀਗੜ੍ਹ, 5 ਦਸੰਬਰ (ਆਰ.ਐਸ.ਲਿਬਰੇਟ)- ਅੱਜ ਸ੍ਰੀ ਮਨੋਜ ਕੁਮਾਰ ਪਰੀਦਾ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਨਗਰ ਨਿਗਮ ਸੈਕਟਰ 17 ਦੇ ਦਫ਼ਤਰ ਵਿਚ ਕੀਤੇ ਵਿਸ਼ੇਸ਼ ਦੌਰੇ ਦੌਰਾਨ ਸ਼ਹਿਰ ਦੀਆਂ ਸੜਕਾਂ ਸਬੰਧੀ ਚੱਲ ਰਹੇ ਤੇ ਮੁਕੰਮਲ ਹੋਏ ਕੰਮਾਂ ਦੀ ਇਕ ਬੈਠਕ ...

ਪੂਰੀ ਖ਼ਬਰ »

ਸੈਫ ਖੇਡਾਂ 'ਚ ਹਰਿਆਣਾ ਨੂੰ ਸੋਨੇ ਦਾ ਤਗਮਾ, ਖੱਟਰ ਤੇ ਦੁਸ਼ਿਅੰਤ ਵਲੋਂ ਵਧਾਈ

ਚੰਡੀਗੜ੍ਹ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਨਿਪਾਲ ਦੀ ਰਾਜਧਾਨੀ ਕਾਠਮਾਂਡੂ ਵਿਚ ਚੱਲ ਰਹੇ 13ਵੇਂ ਦੱਖਣ ਏਸ਼ੀਆ ਖੇਡਾਂ (ਸੈਫ) ਵਿਚ ਨਿਸ਼ਾਨੇਬਾਜ਼ੀ ਵਿਚ ਭਾਰਤ ਲਈ ਤਗਮਾ ਜਿੱਤਣ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਕੋਟਲੀ ਨੇ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸੁਖਬੀਰ ਦੇ ਬਿਆਨ ਦਾ ਕੀਤਾ ਵਿਰੋਧ

ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਅਲੋਚਨਾ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ...

ਪੂਰੀ ਖ਼ਬਰ »

ਦਿਲ ਦੀਆਂ ਬਿਮਾਰੀਆਂ ਤੋਂ ਬਚਣਾ ਹੈ ਤਾਂ ਪਰਿਵਾਰ ਨਾਲ ਕਰੋ ਦਿਲ ਦੀਆਂ ਗੱਲਾਂ

ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਜੀਵਨਸ਼ੈਲੀ ਵਿਚ ਆਏ ਬਦਲਾਅ ਕਾਰਨ ਪੰਜਾਬ ਵਿਚ ਦਿਲ ਦੀਆਂ ਬਿਮਾਰੀਆਂ ਵਿਚ ਕਾਫ਼ੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ | ਦਿਲ ਦੀਆਂ ਬਿਮਾਰੀਆਂ ਵਿਚ ਵਾਧਾ ਹੋਣ ਦੇ ਸਭ ਤੋਂ ਵੱਡੇ ਕਾਰਨਾਂ ਵਿਚ ਆਰਾਮਦਾਇਕ ਜੀਵਨਸ਼ੈਲੀ, ਤਣਾਅ, ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਸਾਲ 2020 ਦੀਆਂ ਛੁੱਟੀਆਂ ਐਲਾਨੀਆਂ

ਚੰਡੀਗੜ੍ਹ, 5 ਦਸੰਬਰ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਸਾਲ 2020 ਦੌਰਾਨ ਆਪਣੇ ਦਫ਼ਤਰਾਂ ਦੇ ਜਨਤਕ ਛੁੱਟੀਆਂ ਦੀ ਸੂਚੀ ਨੋਟੀਫਾਈਡ ਕੀਤੀ ਹੈ | ਸਰਕਾਰ ਨੇ ਲਿਖਤ ਨੈਗੋਸ਼ੀਏਬਲ ਐਕਟ 1881 ਦੀ ਧਾਰਾ-25 ਦੇ ਤਹਿਤ ਹਰਿਆਣਾ ਵਿਚ ਨਿਆਂਇਕ ਅਦਾਲਤਾਂ ਨੂੰ ਛੱਡ ਕੇ ਰਾਜ ਵਿਚ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਲੱਗੀ ਪ੍ਰਦਰਸ਼ਨੀ ਪ੍ਰਤੀ ਬੱਚਿਆਂ 'ਚ ਵਧੇਰੇ ਉਤਸ਼ਾਹ

ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਚੰਡੀਗੜ੍ਹ ਸਥਿਤ ਵੱਖ-ਵੱਖ ਸੰਸਥਾਵਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸੇ ਲੜੀ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ...

ਪੂਰੀ ਖ਼ਬਰ »

ਸਰਹੱਦ ਪਾਰ ਸਿੱਖ ਵਿਰਾਸਤ 'ਤੇ ਐਨ.ਆਰ.ਆਈ. ਡਾ: ਦਲਬੀਰ ਸਿੰਘ ਪੰਨੂੰ ਦੀ ਕਿਤਾਬ ਲੋਕ ਅਰਪਣ

ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ)- ਅਮਰੀਕਾ ਰਹਿੰਦੇ ਦੰਦਾਂ ਦੇ ਡਾਕਟਰ ਡਾ: ਦਲਵੀਰ ਸਿੰਘ ਪੰਨੰੂ ਵਲੋਂ ਪਾਕਿਸਤਾਨ 'ਚ 84 ਸਿੱਖ ਵਿਰਾਸਤੀ ਸਥਾਨਾਂ ਅਤੇ ਧਾਰਮਿਕ ਸਥਾਨਾਂ ਦਾ ਗਹਿਰਾਈ ਦੇ ਨਾਲ ਅਧਿਐਨ ਕਰਨ ਅਤੇ ਉਨ੍ਹਾਂ ਦਾ ਇਤਿਹਾਸ ਖੰਗਾਲਣ ਉਪਰੰਤ ਇਕ ਪੁਸਤਕ ...

ਪੂਰੀ ਖ਼ਬਰ »

ਖੁਦਕੁਸ਼ੀ ਮਾਮਲੇ 'ਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲ

ਚੰਡੀਗੜ•, 5 ਦਸੰਬਰ (ਅਜੀਤ ਬਿਊਰੋ)- ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜ•ਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖ਼ਰੀਦ ਕਾਰਜਾਂ ਵਿਚ ਕੁਤਾਹੀਆਂ ਤੇ ...

ਪੂਰੀ ਖ਼ਬਰ »

ਮਰਦਮਸ਼ੁਮਾਰੀ 2021 ਦਾ ਕੰਮ ਪਹਿਲੀ ਮਈ ਤੋਂ 15 ਜੂਨ ਤੱਕ

ਚੰਡੀਗੜ੍ਹ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ ਮਰਦਮਸ਼ੁਮਾਰੀ 2021 ਦਾ ਪਹਿਲਾ ਪੜਾਅ ਯਾਨੀ ਰਿਹਾਇਸ਼ ਸੂਚੀਕਰਨ ਅਤੇ ਰਿਹਾਇਸ਼ ਮਰਦਮਸ਼ੁਮਾਰੀ ਦਾ ਕੰਮ ਪਹਿਲੀ ਮਈ ਤੋਂ 15 ਜੂਨ ਤੱਕ ਕੀਤਾ ਜਾਵੇਗਾ | ਇਹ ਜਾਣਕਾਰੀ ਹਰਿਆਣਾ ਦੇ ਮਰਦਮਸ਼ੁਮਾਰੀ ਸੰਚਾਲਨ ...

ਪੂਰੀ ਖ਼ਬਰ »

ਕਾਂਗਰਸ ਵਲੋਂ 14 ਨੂੰ ਦਿੱਲੀ 'ਚ ਰੋਸ ਰੈਲੀ

ਚੰਡੀਗੜ੍ਹ, 5 ਦਸੰਬਰ (ਐਨ.ਐਸ. ਪਰਵਾਨਾ)- ਸਰਬਹਿੰਦ ਕਾਂਗਰਸ ਕਮੇਟੀ ਵਲੋਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ 14 ਦਸੰਬਰ ਨੂੰ ਨਵੀਂ ਦਿੱਲੀ ਦੀ ਰਾਮ ਲੀਲ੍ਹਾ ਗਰਾਊਾਡ ਵਿਚ ਰੋਸ ਰੈਲੀ ਕੀਤੀ ਜਾਏਗੀ ਜਿਸ ਨੂੰ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ...

ਪੂਰੀ ਖ਼ਬਰ »

ਪੰਜਾਬ ਦੇ ਪੈਰਾ ਖਿਡਾਰੀ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ

ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਰਾਸ਼ਟਰੀ, ਅੰਤਰਰਾਸ਼ਟਰੀ, ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ ਪੈਰਾ ਖਿਡਾਰੀਆਂ ਵਲੋਂ ਪੰਜਾਬ ਦੇ ਖੇਡ ਕੋਟੇ ਵਿਚ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਮੈਦਾਨ ਵਿਚ ...

ਪੂਰੀ ਖ਼ਬਰ »

ਪਾਣੀ ਦੇ ਬਿੱਲਾਂ 'ਚ ਵਾਧੇ ਤੇ ਹੋਰ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਸੈਕਟਰ-78 ਦੇ ਵਸਨੀਕਾਂ 'ਚ ਭਾਰੀ ਰੋਸ

ਐੱਸ. ਏ. ਐੱਸ. ਨਗਰ, 5 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਰੈਜ਼ੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਮੁਹਾਲੀ ਦੀ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਕ੍ਰਿਸ਼ਨਾ ਮਿੱਤੂ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਿ੍ਸ਼ਨਾ ਮਿੱਤੂ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ 'ਚ ਦੋ ਹਫ਼ਤੇ ਦਾ ਰਿਫਰੈਸ਼ਰ ਕੋਰਸ ਸਮਾਪਤ

ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਯੂ.ਜੀ.ਸੀ.-ਮਨੁੱਖੀ ਸ੍ਰੋਤ ਵਿਕਾਸ ਕੇਂਦਰ (ਯੂ.ਜੀ.ਸੀ.-ਐਚ.ਆਰ.ਡੀ.ਸੀ.) ਤਹਿਤ ਕਰਵਾਇਆ ਜਾ ਰਿਹਾ ਦੋ ਹਫ਼ਤੇ ਦਾ ਰਿਫਰੈਸ਼ਰ ਕੋਰਸ ਅੱਜ ਸਮਾਪਤ ਹੋ ਗਿਆ | ਇਸ ਕੋਰਸ ਦਾ ਵਿਸ਼ਾ ...

ਪੂਰੀ ਖ਼ਬਰ »

ਖਰੜ ਦੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਪ੍ਰਭਾਵਿਤ ਜ਼ਿੰਮੀਦਾਰਾਂ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਖਰੜ, 5 ਦਸੰਬਰ (ਜੰਡਪੁਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਮੈਂਬਰ ਜਸਪਾਲ ਸਿੰਘ ਨਿਆਮੀਆਂ ਦੀ ਅਗਵਾਈ ਹੇਠ ਪਿੰਡਾਂ ਅੰਦਰ ਖਰੜ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਪ੍ਰਭਾਵਿਤ ਹੋਏ ਜ਼ਿੰਮੀਦਾਰਾਂ ਦੇ ਇਕ ਵਫਦ ਵਲੋਂ ਐਸ.ਡੀ.ਐਮ. ਖਰੜ ਹਿਮਾਂਸ਼ੂ ...

ਪੂਰੀ ਖ਼ਬਰ »

ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਜ਼ਿਲ੍ਹੇ ਦੇ ਦੋ 80 ਤੋਂ ਵੱਧ ਉਮਰ ਦੇ ਬਜ਼ੁਰਗਾਂ ਨੇ ਮੱਲਾਂ ਮਾਰੀਆਂ

ਐੱਸ. ਏ. ਐੱਸ. ਨਗਰ, 5 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਜ਼ਿਲ੍ਹਾ ਮੁਹਾਲੀ ਦੇ ਦੋ 80 ਤੋਂ ਵੱਧ ਉਮਰ ਦੇ ਬਜ਼ੁਰਗਾਂ ਪਿੰਡ ਗਿੱਦੜਪੁਰ ਦੇ 85 ਸਾਲਾ ਬਜ਼ੁਰਗ ਜਸਪਾਲ ਸਿੰਘ ਛੋਕਰ ਅਤੇ ਫੇਜ਼-3 ਦੇ ਨਿਵਾਸੀ 82 ਸਾਲਾ ਬਜ਼ੁਰਗ ਸੁਰਿੰਦਰ ਸਿੰਘ ਪਰਮਾਰ ਨੇ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਕ੍ਰੀਮੀਲੇਅਰ ਨੂੰ ਲਾਭ ਦੇਣ ਸਬੰਧੀ ਕੇਂਦਰ ਸਰਕਾਰ ਦਾ ਫ਼ੈਸਲਾ ਮੰਦਭਾਗਾ : ਸ਼ਰਮਾ

ਐੱਸ. ਏ. ਐੱਸ. ਨਗਰ, 5 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕ੍ਰੀਮੀਲੇਅਰ ਨੂੰ ਰਾਖਵੇਂਕਰਨ ਦਾ ਲਾਭ ਦੇਣ ਸਬੰਧੀ ਕੀਤੇ ਗਏ ਫ਼ੈਸਲੇ ਨੂੰ ਮੰਦਭਾਗਾ ...

ਪੂਰੀ ਖ਼ਬਰ »

ਵਿਦੇਸ਼ੀ ਕੰਪਨੀ ਵਲੋਂ 'ਪ੍ਰਭ ਆਸਰਾ ਸੰਸਥਾ' ਨੂੰ ਐਾਬੂਲੈਂਸ ਭੇਟ

ਕੁਰਾਲੀ, 5 ਦਸੰਬਰ (ਬਿੱਲਾ ਅਕਾਲਗੜ੍ਹੀਆ)- ਲਾਵਾਰਸ ਤੇ ਬੇਸਹਾਰਾ ਨਾਗਰਿਕਾਂ ਦੀ ਸੰਭਾਲ ਕਰ ਰਹੀ ਪਿੰਡ ਪਡਿਆਲਾ ਸਥਿਤ 'ਪ੍ਰਭ ਆਸਰਾ' ਸੰਸਥਾ ਨੂੰ ਜਰਮਨ ਤੇ ਜਪਾਨ ਦੀ ਇਕ ਨਾਮੀ ਕੰਪਨੀ ਵਲੋਂ ਐਾਬੂਲੈਂਸ ਭੇਟ ਕੀਤੀ ਗਈ ਹੈ | ਕੰਪਨੀ ਦੇ ਰਾਜੇਸ਼ ਛਾਬੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਵਲੋਂ ਸੁਨੈਨਾ ਪੜਛ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮੁੱਲਾਂਪੁਰ ਗਰੀਬਦਾਸ, 5 ਦਸੰਬਰ (ਖੈਰਪੁਰ)- ਜ਼ਿਲ੍ਹਾ ਮਹਿਲਾ ਕਾਂਗਰਸ ਵਲੋਂ ਮੈਡਮ ਸੁਨੈਨਾ ਪੜਛ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਪਿੰਡ ਪੜਛ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਉਚੇਚੇ ਤੌਰ 'ਤੇ ਪੁੱਜੇ ਮਹਿਲਾ ਕਾਂਗਰਸ ਦੇ ...

ਪੂਰੀ ਖ਼ਬਰ »

ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਦੇ ਅੰਤਿਮ ਦਿਨ ਤੱਕ 4100 ਤੋਂ ਵੱਧ ਸੰਗਤ ਪੁੱਜੀ

ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)- ਤਿੰਨ ਰੋਜ਼ਾ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਅੱਜ ਪੂਰੇ ਅਧਿਆਤਮਕ ਜੋਸ਼ੋ-ਖ਼ਰੋਸ਼ ਨਾਲ ਸਮਾਪਤ ਹੋ ਗਿਆ | ਇਨ੍ਹਾਂ ਦਿਨਾਂ ਦੌਰਾਨ 4100 ਤੋਂ ਵੱਧ ਸੰਗਤ ਨੇ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦੀਆਂ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੌਰਾਨ ਦੁੱਧ ਦੇ 35 ਸੈਂਪਲਾਂ 'ਚੋਂ 3 ਫੇਲ੍ਹ

ਕੁਰਾਲੀ, 5 ਦਸੰਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ | ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੱਢੀ ਗਈ ਜਾਗਰੂਕਤਾ ਰੈਲੀ

ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਨੇੜਲੇ ਪਿੰਡ ਰੁੜਕੀ ਪੁਖਤਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਸੀ. ਡੀ. ਪੀ. ਓ. ਖਰੜ ਸੁਖਮਨੀਤ ਕੌਰ ਨੇ ਦੱਸਿਆ ਕਿ ਰੈਲੀ ਦੌਰਾਨ ਸਰਕਾਰੀ ਸਕੂਲ ਰੁੜਕੀ ਪੁਖਤਾ ਦੇ ਬੱਚਿਆਂ ਵਲੋਂ ਭਾਗ ਲਿਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 49 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਰਾਗੀ ਜਥਿਆਂ, ਕਥਾ ਵਾਚਕਾਂ ਦੇ ਨਾਲ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਦੇ ਪਿਤਾ ਦੀ ਰਸਮ ਪੱਗੜੀ ਅੱਜ

ਲਾਲੜੂ, 5 ਦਸੰਬਰ (ਰਾਜਬੀਰ ਸਿੰਘ)- ਨਗਰ ਕੌਾਸਲ ਲਾਲੜੂ ਦੇ ਪ੍ਰਧਾਨ ਬੁੱਲੂ ਸਿੰਘ ਰਾਣਾ ਦੇ ਪਿਤਾ ਬਖਸ਼ੀ ਸਿੰਘ ਰਾਣਾ ਦੇ ਨਮਿਤ ਪਾਠ ਦੇ ਭੋਗ ਅਤੇ ਰਸਮ ਪੱਗੜੀ ਅੱਜ 6 ਦਸੰਬਰ ਨੂੰ ਹੋਵੇਗੀ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਖਸ਼ੀ ਸਿੰਘ ਰਾਣਾ ਦਾ 25 ਨਵੰਬਰ ਨੂੰ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ 'ਚ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ

ਲਾਲੜੂ, 5 ਦਸੰਬਰ (ਰਾਜਬੀਰ ਸਿੰਘ)-ਜ਼ਿਲ੍ਹਾ ਮੁਹਾਲੀ ਦੇ ਉਨ੍ਹਾਂ ਨੌਜਵਾਨਾਂ ਜਿਨ੍ਹਾਂ ਨੇ ਲੁਧਿਆਣਾ ਵਿਖੇ ਹੋਈ ਫ਼ੌਜ ਦੀ ਭਰਤੀ ਰੈਲੀ ਵਿਚ ਹਿੱਸਾ ਲਿਆ ਸੀ ਅਤੇ ਸਰੀਰਕ ਤੇ ਡਾਕਟਰੀ ਟੈਸਟ ਪਾਸ ਕਰ ਲਿਆ ਹੈ, ਨੂੰ ਸੀ-ਪਾਈਟ ਕੈਂਪ ਲਾਲੜੂ ਵਿਖੇ ਮੁਫ਼ਤ ਕੋਚਿੰਗ ਦਿੱਤੀ ...

ਪੂਰੀ ਖ਼ਬਰ »

ਹਰਜਾਪ ਸਿੰਘ ਮੁਹਾਲੀ ਦੀ ਕਿਤਾਬ 'ਸ਼ਬਦ ਉਡਾਰੀ' ਰਿਲੀਜ਼

ਐੱਸ. ਏ. ਐੱਸ. ਨਗਰ, 5 ਦਸੰਬਰ (ਝਾਂਮਪੁਰ) - ਸਾਹਿਤਕਾਰ ਹਰਜਾਪ ਸਿੰਘ ਮੁਹਾਲੀ ਦੀ ਕਿਤਾਬ 'ਸ਼ਬਦ ਉਡਾਰੀ' (ਕਵਿਤਾ-ਸੰਗ੍ਰਹਿ) ਨੂੰ ਮੁਹਾਲੀ ਡਿਸਟਿ੍ਕਟ ਅਥਲੈਟਿਕ ਐਸੋਸੀਏਸ਼ਨ ਵਲੋਂ ਰਿਲੀਜ਼ ਕੀਤਾ ਗਿਆ | ਸਵਰਨ ਸਿੰਘ, ਮਲਕੀਤ ਸਿੰਘ, ਰਾਮ ਕੁਮਾਰ, ਪ੍ਰਧਾਨ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਪ੍ਰਭਾਤ ਫੇਰੀ ਇਕੱਤਰਤਾ 29 ਨੂੰ

ਐੱਸ. ਏ. ਐੱਸ. ਨਗਰ, 5 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੇ ...

ਪੂਰੀ ਖ਼ਬਰ »

ਖਰੜ ਵਿਖੇ 7 ਨੂੰ ਮਨਾਇਆ ਜਾਵੇਗਾ ਪ੍ਰੀ-ਨਿਰਮਾਣ ਦਿਵਸ

ਖਰੜ, 5 ਦਸੰਬਰ (ਜੰਡਪੁਰੀ)- ਸਮੂਹ ਅੰਬੇਡਕਰ ਜਥੇਬੰਦੀਆਂ ਅਤੇ ਪਾਵਰ ਸਮਾਜਿਕ ਏਕਤਾ ਵਲੋਂ 7 ਦਸੰਬਰ ਨੂੰ ਗੁਰਦੁਆਰਾ ਤੇਗ਼ ਬਹਾਦਰ ਖਰੜ ਨੇੜੇ ਗਰਾਊਾਡ ਵਿਖੇ ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ ਜਾਵੇਗਾ | ਇਸ ਸਬੰਧੀ ਗੁਰਮੁੱਖ ਸਿੰਘ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀ 'ਸਾਬਕਾ ਵਿਦਿਆਰਥੀ ਮਿਲਣੀ 2019' 'ਚ ਉਤਸ਼ਾਹ ਨਾਲ ਪੁੱਜੇ

ਚੰਡੀਗੜ੍ਹ, 5 ਦਸੰਬਰ (ਅਜਾਇਬ ਸਿੰਘ ਔਜਲਾ)- ਜਵਾਹਰ ਨਵੋਦਿਆ ਵਿਦਿਆਲਿਆ, ਸੈਕਟਰ-25 (ਪੱਛਮ), ਚੰਡੀਗੜ੍ਹ ਵਿਚ 'ਸਾਬਕਾ ਵਿਦਿਆਰਥੀ ਮਿਲਣੀ-2019' ਕਰਵਾਈ ਗਈ ਜਿਸ ਵਿਚ ਨਵੋਦਿਆ ਵਿਦਿਆਲਿਆ ਸਮਿਤੀ ਦੇ ਸਾਬਕਾ ਸਹਾਇਕ ਕਮਿਸ਼ਨਰ ਅਤੇ ਸਥਾਨਕ ਵਿਦਿਆਲੇ ਦੇ ਸਾਬਕਾ ਪਿ੍ੰਸੀਪਲ ...

ਪੂਰੀ ਖ਼ਬਰ »

ਵਿਅਤਨਾਮ ਯੂਨੀਵਰਸਿਟੀ ਵਿਖੇ ਸਟੱਡੀ ਐਕਸਚੇਂਜ ਸਬੰਧੀ ਸੀ.ਜੀ.ਸੀ. ਦੇ ਵਿਦਿਆਰਥੀਆਂ ਨੂੰ ਮਿਲੀ ਮਨਜ਼ੂਰੀ

ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਦੇ ਕੰਪਿਊਟਰ ਸਾਇੰਸ ਦੇ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਮੋਹਿਤ ਤਾਇਲ ਅਤੇ ਮਹਿਮਾ ਠਾਕੁਰ ਨੂੰ ਐਫ. ਪੀ. ਟੀ. ਯੂਨੀਵਰਸਿਟੀ ਗਲੋਬਲ ਵਿਅਤਨਾਮ ਵਿਖੇ ਸਟੱਡੀ ...

ਪੂਰੀ ਖ਼ਬਰ »

ਲੜਕੀ ਨੇ ਪੈਟਰੋਲ ਪਾ ਕੇ ਖ਼ੁਦ ਨੂੰ ਲਗਾਈ ਅੱਗ

ਪੰਚਕੂਲਾ, 5 ਦਸੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-17-18 ਵਾਲੇ ਚੌਕ ਵਿਚ ਇਕ ਲੜਕੀ ਵਲੋਂ ਖ਼ੁਦ 'ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਅੱਗ ਕਾਰਨ ਬੁਰੀ ਤਰ੍ਹਾਂ ਝੁਲਸੀ ਲੜਕੀ ਨੂੰ ਇਲਾਜ ਲਈ ਸੈਕਟਰ-6 ਸਥਿਤ ਜਰਨਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ...

ਪੂਰੀ ਖ਼ਬਰ »

ਪਾਵਰਕਾਮ ਦੀਆਂ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਕੀਤੀਆਂ ਰੋਹ ਭਰੀਆਂ ਰੈਲੀਆਂ

ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)- ਪੈਨਸ਼ਨ ਐਸੋਸੀਏਸ਼ਨ ਪੰਜਾਬ ਮੰਡਲ ਖਰੜ ਅਤੇ ਫੈਡਰੇਸ਼ਨ ਏਟਕ, ਟੀ. ਐਸ. ਯੂ. ਭੰਗਲ ਗਰੁੱਪ, ਟੀ. ਐਸ. ਯੂ. ਸੋਢੀ ਗਰੁੱਪ ਅਤੇ ਐਮ. ਐਸ. ਯੂ. ਜਥੇਬੰਦੀਆਂ ਨੇ ਲਗਾਤਾਰ ਅੱਜ ਤੀਸਰੇ ਦਿਨ ਵੀ ਪੈਨਸ਼ਨਾਂ ਤੇ ਤਨਖਾਹਾਂ ਜਾਰੀ ਨਾ ਹੋਣ ਦੇ ਰੋਸ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 5 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੀ. ਐਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਪਰਮਜੀਤ ਸਿੰਘ ਤੇ ਮੁਹਾਲੀ ਸਰਕਲ ਦੇ ਸਕੱਤਰ ਸ਼ਮਿੰਦਰ ...

ਪੂਰੀ ਖ਼ਬਰ »

ਪਿਓ ਨੇ ਆਪਣੀ ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ)- ਚੰਡੀਗੜ੍ਹ-ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਬਣੀਆਂ ਝੁੱਗੀਆਂ 'ਚ ਇਕ ਕਲਯੁੱਗੀ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ਦੀ ਪਛਾਣ ਸ਼ਿਵ ਚੰਦਰ ਪਟੇਲ ਵਜੋਂ ਹੋਈ | ...

ਪੂਰੀ ਖ਼ਬਰ »

ਖੜ੍ਹੀ ਕਾਰ 'ਚ ਟੱਕਰ ਮਾਰ ਕੇ ਕਾਰ ਚਾਲਕ ਹੋਇਆ ਫ਼ਰਾਰ

ਡੇਰਾਬੱਸੀ, 5 ਦਸੰਬਰ (ਸ਼ਾਮ ਸਿੰਘ ਸੰਧੂ)- ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਸ ਥਿਤ ਇੰਡਸ ਹਸਪਤਾਲ ਦੇ ਸਾਹਮਣੇ ਇਕ ਪਾਸੇ ਖੜ੍ਹੀ ਇਕ ਸਿਆਜ਼ ਕਾਰ 'ਚ ਪਿੱਛੋਂ ਇਕ ਹੋਰ ਕਾਰ ਦੀ ਜ਼ਬਰਦਸਤ ਟੱਕਰ ਵੱਜਣ ਕਾਰਨ ਸਿਆਜ਼ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਟੱਕਰ ...

ਪੂਰੀ ਖ਼ਬਰ »

ਤਿਊੜ ਵਿਖੇ ਤਿੰਨ ਰੋਜ਼ਾ ਫੁੱਟਬਾਲ ਖੇਡ ਮੇਲਾ ਅੱਜ ਤੋਂ

ਮੁੱਲਾਂਪੁਰ ਗਰੀਬਦਾਸ, 5 ਦਸੰਬਰ (ਖੈਰਪੁਰ)- ਦਸਮੇਸ਼ ਸਪੋਰਟਸ ਕਲੱਬ ਤਿਊੜ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਾਰਗਿਲ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਨੂੰ ਸਮਰਪਿਤ ਇਕ ਪਿੰਡ ਓਪਨ ਫੁੱਟਬਾਲ ਕੱਪ 6, 7 ਅਤੇ 8 ਦਸੰਬਰ ਨੂੰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਖ਼ਾਤਮੇ ਲਈ ਗੁਰੂ ਜੀ ਦੇ 'ਕਿਰਤ ਕਰੋ' ਸਿਧਾਂਤ ਨੂੰ ਅਪਨਾਇਆ ਜਾਵੇ- ਭਾਈ ਜਤਿੰਦਰਪਾਲ ਸਿੰਘ

ਐੱਸ. ਏ. ਐੱਸ. ਨਗਰ, 5 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਕਲਗੀਧਰ ਸੇਵਕ ਜਥਾ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਦੇ ਗਲੇ 'ਚੋਂ 4 ਤੋਲੇ ਦੀ ਚੇਨ ਝਪਟੀ

ਪੰਚਕੂਲਾ, 5 ਦਸੰਬਰ (ਕਪਿਲ)- ਸਥਾਨਕ ਸੈਕਟਰ-7 ਵਿਖੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਇਕ ਔਰਤ ਦੇ ਗਲ 'ਚ ਪਾਈ 4 ਤੋਲੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਮੁਲਜ਼ਮਾਂ ਦੀ ਭਾਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 5 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 6 ਦਸੰਬਰ ਨੂੰ ਪੂਰਨ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਇਸ ਦਿਨ ਸਵੇਰੇ 9 ਵਜੇ ਸਹਿਜ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੰਬਸ਼ਨ ਇੰਜਨ ਕਾਰ ਨੂੰ ਇਲੈਕਟਿ੍ਕ 'ਚ ਬਦਲਿਆ

ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਇਕ ਅੰਦਰੂਨੀ ਕੰਬਸ਼ਨ ਇੰਜਨ (ਆਈ. ਸੀ.) ਕਾਰ ਨੂੰ ਇਕ ਕੁਸ਼ਲ ਇਲੈਕਟਿ੍ਕ ਵਾਹਨ 'ਚ ਤਬਦੀਲ ਕਰਨ ਦਾ ਮਾਅਰਕਾ ਮਾਰਿਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਪੀ.ਜੀ.ਆਈ. ਜਾਣ ਵਾਲੇ ਮਰੀਜ਼ਾਂ ਨੂੰ ਭੁਗਤਣਾ ਪੈ ਰਿਹੈ ਭਾਰੀ ਖਮਿਆਜ਼ਾ
ਚੰਡੀਗੜ੍ਹ-ਖਰੜ ਰੂਟ 'ਤੇ ਚੱਲਣ ਵਾਲੀ 20-ਏ ਤੇ 35 ਨੰਬਰ ਬੱਸਾਂ ਦੇ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਪ੍ਰਭਾਵਿਤ

ਖਰੜ, 5 ਦਸੰਬਰ (ਜੰਡਪੁਰੀ)- ਚੰਡੀਗੜ੍ਹ-ਖਰੜ ਰੂਟ 'ਤੇ ਚੱਲਣ ਵਾਲੀ ਬੱਸ ਨੰਬਰ 35, 35- ਏ ਅਤੇ 20-ਏ ਦੇ ਬੰਦ ਹੋਣ ਕਾਰਨ ਖਰੜ ਤੋਂ ਰੋਜ਼ਾਨਾ ਚੰਡੀਗੜ੍ਹ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਅੱਜ ਖਰੜ ਦੇ ਕਈ ...

ਪੂਰੀ ਖ਼ਬਰ »

ਚੰਡੀਗੜ੍ਹ-ਖਰੜ ਰੂਟ 'ਤੇ ਚੱਲਣ ਵਾਲੀ 20-ਏ ਤੇ 35 ਨੰਬਰ ਬੱਸਾਂ ਦੇ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਪ੍ਰਭਾਵਿਤ

ਖਰੜ, 5 ਦਸੰਬਰ (ਜੰਡਪੁਰੀ)- ਚੰਡੀਗੜ੍ਹ-ਖਰੜ ਰੂਟ 'ਤੇ ਚੱਲਣ ਵਾਲੀ ਬੱਸ ਨੰਬਰ 35, 35- ਏ ਅਤੇ 20-ਏ ਦੇ ਬੰਦ ਹੋਣ ਕਾਰਨ ਖਰੜ ਤੋਂ ਰੋਜ਼ਾਨਾ ਚੰਡੀਗੜ੍ਹ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਅੱਜ ਖਰੜ ਦੇ ਕਈ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX