ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  22 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  48 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  34 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 minute ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  15 minutes ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  36 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  55 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਰੂਪਨਗਰ

ਸ਼੍ਰੋਮਣੀ ਅਕਾਲੀ ਦਲ ਨੇ ਚੁਣੇ ਜ਼ਿਲ੍ਹਾ ਰੂਪਨਗਰ ਦੇ 700 ਡੈਲੀਗੇਟ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਡੈਲੀਗੇਟਾਂ ਦੀ ਚੋਣ ਕੀਤੀ ਗਈ | ਮੀਟਿੰਗ 'ਚ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲੇ੍ਹ ਦੇ ਆਬਜ਼ਰਵਰ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਸਹਾਇਕ ਆਬਜ਼ਰਵਰ ਰਣਜੀਤ ਸਿੰਘ ਗਿੱਲ ਗਿਲਕੋ ਗਰੁੱਪ ਵਾਲੇ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ 'ਚ ਜ਼ਿਲੇ੍ਹ ਦੇ 700 ਦੇ ਕਰੀਬ ਵਰਕਰਾਂ ਤੇ ਆਗੂਆਂ ਨੂੰ ਸਰਕਲ ਡੈਲੀਗੇਟ ਵਜੋਂ ਚੁਣਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਾਬੜੀਆਂ ਨੇ ਦੱਸਿਆ ਕਿ ਜ਼ਿਲੇ੍ਹ 'ਚ ਪੈਂਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 177, ਸ੍ਰੀ ਅਨੰਦਪੁਰ ਸਾਹਿਬ ਤੋਂ 196 ਅਤੇ ਰੂਪਨਗਰ ਤੋਂ 396 ਡੈਲੀਗੇਟ ਚੁਣੇ ਗਏ ਹਨ, ਜਿਨ੍ਹਾਂ 'ਚੋਂ ਕ੍ਰਮਵਾਰ ਸ੍ਰੀ ਚਮਕੌਰ ਸਾਹਿਬ ਤੋਂ 7, ਸ੍ਰੀ ਅਨੰਦਪੁਰ ਸਾਹਿਬ ਤੋਂ 8 ਅਤੇ ਰੂਪਨਗਰ ਤੋਂ 16 ਡੈਲੀਗੇਟ ਜ਼ਿਲੇ੍ਹ ਦੇ ਡੈਲੀਗੇਟਾਂ ਵਜੋਂ ਚੁਣੇ ਜਾਣਗੇ | ਉਪਰੰਤ ਹਰ ਇਕ ਵਿਧਾਨ ਸਭਾ ਹਲਕੇ ਤੋਂ 4-4 ਆਗੂ ਪਾਰਟੀ ਦੀ ਕੇਂਦਰੀ ਜਥੇਬੰਦੀ ਲਈ ਡੈਲੀਗੇਟ ਵਜੋਂ ਚੁਣੇ ਜਾਣਗੇ ਜੋ ਕਿ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਿਚ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ ਅੱਜ ਹਾਜ਼ਰ ਸਾਰੇ ਸਰਕਲ ਡੈਲੀਗੇਟਾਂ ਨੇ ਜ਼ਿਲੇ੍ਹ ਡੈਲੀਗੇਟ ਚੁਣਨ ਦੇ ਅਧਿਕਾਰ ਆਬਜ਼ਰਵਰ ਜਥੇਦਾਰ ਹੀਰਾ ਸਿੰਘ ਗਾਬੜੀਆਂ ਅਤੇ ਸਹਾਇਕ ਆਬਜ਼ਰਵਰ ਰਣਜੀਤ ਸਿੰਘ ਗਿੱਲ ਨੂੰ ਸੌਾਪ ਦਿੱਤੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਡੈਲੀਗੇਟਾਂ ਵਿਚੋਂ ਸੂਬੇ ਦੇ ਡੈਲੀਗੇਟਾਂ ਦੀ ਚੋਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ |
ਕੇਂਦਰੀ ਗ੍ਰਹਿ ਮੰਤਰੀ ਦੇ ਭਾਈ ਰਾਜੋਆਣਾ ਦੀ ਮੁਆਫ਼ੀ ਦੇ ਬਿਆਨ ਵਿਰੁੱਧ ਮਤਾ ਪਾਸ
ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਨਾ ਕੀਤੇ ਜਾਣ ਬਾਰੇ ਦਿੱਤੇ ਬਿਆਨ ਦੇ ਿਖ਼ਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਤਰ੍ਹਾਂ ਦੇ ਟੈਕਸ ਲਗਾ ਕੇ ਤੇ ਬਿਜਲੀ ਦੇ ਬਿੱਲ ਵਧਾ ਕੇ ਸੂਬੇ ਨੂੰ ਕੰਗਾਲੀ ਦੇ ਮੌੜ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਜਦਕਿ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਤਨਖ਼ਾਹ ਤੱਕ ਦੇ ਨਹੀਂ ਹੋ ਰਹੀ, ਬਜ਼ੁਰਗਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ | ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫ਼ੀਏ, ਸ਼ਰਾਬ ਮਾਫ਼ੀਏ ਦਾ ਕਰੋੜਾਂ ਰੁਪਏ ਰੋਜ਼ਾਨਾ ਕਾਂਗਰਸ ਸਰਕਾਰ ਦੀਆਂ ਜੇਬਾਂ ਵਿਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ ਜਦਕਿ ਦਲਿਤ ਤੇ ਬੇਕਸੂਰ ਲੋਕਾਂ 'ਤੇ ਜ਼ੁਲਮ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ ਘਾਣ ਪਿਛਲੇ 3 ਸਾਲ ਵਿਚ ਕਾਂਗਰਸ ਸਰਕਾਰ ਨੇ ਕੀਤਾ ਹੈ, ਉਸ ਲਈ ਪੰਜਾਬ ਦੇ ਲੋਕ ਕਦੇ ਇਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ | ਇਸ ਮੌਕੇ ਜਥੇਦਾਰ ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਿੰਦਰ ਸਿੰਘ ਗੋਗੀ, ਹਰਮੋਹਨ ਸਿੰਘ ਸੰਧੂ ਤੇ ਪਰਮਜੀਤ ਸਿੰਘ ਮੱਕੜ ਨੇ ਵੀ ਸੰਬੋਧਨ ਕੀਤਾ | ਮੀਟਿੰਗ 'ਚ ਮਨਜੀਤ ਸਿੰਘ ਘਨੌਲੀ, ਪਲਵਿੰਦਰ ਕੌਰ ਰਾਣੀ, ਬੀਬੀ ਪ੍ਰੀਤਮ ਕੌਰ ਭਿਉਰਾ, ਕੁਲਵਿੰਦਰ ਕੌਰ ਵਿਰਕ, ਕਰਨੈਲ ਸਿੰਘ ਤੰਬੜ ਕੌਾਸਲਰ, ਮਨਜਿੰਦਰ ਸਿੰਘ ਧਨੋਆ ਕੌਾਸਲਰ, ਹਰਜੀਤ ਕੌਰ, ਗੁਰਨਾਮ ਕੌਰ ਘਾਈ, ਚੌਧਰੀ ਵੇਦ ਪ੍ਰਕਾਸ਼, ਰਣਜੀਤ ਸਿੰਘ ਰਾਣਾ, ਬਾਬਾ ਸ਼ਸੀਪਾਲ ਸਿੰਘ, ਕਰਮ ਸਿੰਘ ਕਲਵਾਂ, ਭਾਰਤ ਭੂਸ਼ਣ ਹੈਪੀ, ਕੁਲਵੀਰ ਸਿੰਘ ਅਸਮਾਨਪੁਰ, ਕੇਸਰ ਸਿੰਘ ਮੂਸਾਪੁਰ, ਨੰਬਰਦਾਰ ਹਰੀ ਕਿ੍ਸ਼ਨ, ਹਰਕੇਤ ਸਿੰਘ ਕੋਲਾਪੁਰ, ਕੈਪਟਨ ਮੁਲਤਾਨ ਸਿੰਘ, ਸੇਰ ਸਿੰਘ ਬਿੱਦਰੱਖ, ਟਿੱਕਾ ਯਸ਼ਵੀਰ ਚੰਚ, ਜਸਵੀਰ ਸਿੰਘ ਰਾਣਾ, ਮੋਹਨ ਸਿੰਘ ਢਾਹੇ, ਹਰਸੁਖਵਿੰਦਰ ਸਿੰਘ ਬੌਬੀ, ਜਗਦੇਵ ਸਿੰਘ ਕੁਕੁ, ਮਨਿੰਦਰਪਾਲ ਸਿੰਘ ਸਾਹਨੀ, ਬਲਦੇਵ ਸਿੰਘ, ਹਰਜੀਤ ਸਿੰਘ ਅਚਿੰਤ, ਨਰਿੰਦਰ ਸਿੰਘ ਮਾਵੀ, ਜੁਗਰਾਜ ਸਿੰਘ ਮਾਨਖੇੜੀ, ਬਲਜਿੰਦਰ ਸਿੰਘ ਮਿੱਠੂ, ਰਾਜਵੀਰ ਸਿੰਘ ਗਿੱਲ, ਸਚਿਨ ਸੂਦ ਆਦਿ ਸ਼ਾਮਿਲ ਹੋਏ |

8 ਨੂੰ ਹੋਣਗੇ ਚਰਨ ਗੰਗਾ ਸਪੋਰਟਸ ਸਟੇਡੀਅਮ ਵਿਖੇ ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 2019 ਦਾ ਸੈਮੀਫਾਈਨਲ ਮੁਕਾਬਲਾ 8 ਦਸੰਬਰ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਦੇ ਕ੍ਰਿਕਟ ਅੰਡਰ-19 ਤੇ 23 ਦੇ ਟਰਾਇਲ 8 ਨੂੰ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਕਿ੍ਕੇਟ ਐਸੋਸੀਏਸ਼ਨ ਵਲੋਂ ਆਉਣ ਵਾਲੇ ਸਾਲ ਦੌਰਾਨ ਕਰਵਾਏ ਜਾਣ ਵਾਲੇ ਅੰਡਰ-19, 23 ਲੜਕਿਆਂ ਦੇ ਅੰਤਰ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਲਈ ਰੂਪਨਗਰ ਜ਼ਿਲ੍ਹੇ ਦੇ ਟਰਾਇਲ 8 ਦਸੰਬਰ ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਰੋਪੜ ...

ਪੂਰੀ ਖ਼ਬਰ »

ਇਲਾਕੇ 'ਚ ਆਏ ਹੜ੍ਹਾਂ ਲਈ ਬੀ. ਬੀ. ਐੱਮ. ਬੀ. ਦੀ ਅਣਗਹਿਲੀ ਆਈ ਸਾਹਮਣੇ

ਢੇਰ, 5 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਆਈ ਹੜ੍ਹਾਂ ਕਾਰਨ ਤਬਾਹੀ ਦੇ ਲਈ ਬੀ. ਬੀ. ਐੱਮ. ਬੀ. ਦੀ ਅਣਗਹਿਲੀ ਸਾਹਮਣੇ ਆਈ ਹੈ | ਇਸ ਸਬੰਧ ਵਿਚ ਵਿਭਾਗ ਨੂੰ ਪਾਈ ਗਈ ਆਰ. ਟੀ. ਆਈ. ਵਿਚ ਆਏ ਜਵਾਬ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸੁਰਿੰਦਰਪਾਲ ਸਿੰਘ ਢੇਰ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਚੁਣੇ ਜ਼ਿਲ੍ਹਾ ਰੂਪਨਗਰ ਦੇ 700 ਡੈਲੀਗੇਟ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਡੈਲੀਗੇਟਾਂ ਦੀ ਚੋਣ ਕੀਤੀ ਗਈ | ਮੀਟਿੰਗ 'ਚ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਮੁਲਾਜ਼ਮਾਂ ਮੰਗਾਂ ਸਬੰਧੀ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਗੇਟ ਰੈਲੀ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਇਕਾਈ ਨੰਗਲ ਵਲੋਂ ਬੱਸ ਅੱਡਾ ਨੰਗਲ ਵਿਖੇ ਵਰਕਰਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਸਬੰਧ ਵਿਚ ਭਰਵੀਂ ਗੇਟ ਰੈਲੀ ਕੀਤੀ ਗਈ | ਗੇਟ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਵਲੋਂ ਕਰੈਸ਼ਰ ਨੂੰ ਲਗਾਈ ਸੀਲ ਨੂੰ ਤੋੜ ਕੇ ਬਿਨਾਂ ਹੁਕਮਾਂ ਤੋਂ ਕਰੈਸ਼ਰ ਚਲਾਉਣ ਦੇ ਦੋਸ਼ਾਂ ਨੂੰ ਲੈ ਕੇ ਮਾਮਲਾ ਦਰਜ

ਨੰਗਲ, 5 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੁਲਿਸ ਦੁਆਰਾ ਪਿੰਡ ਨਾਨਗਰਾਂ ਦੇ ਕਰੈਸ਼ਰ ਮਾਲਕ 'ਤੇ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ, ਜਿਸ 'ਚ ਕਰੈਸ਼ਰ ਮਾਲਕ 'ਤੇ ਇਹ ਦੋਸ਼ ਲੱਗੇ ਹਨ ਕਿ ਉਸ ਨੇ ਮਾਈਨਿੰਗ ਵਿਭਾਗ ਵਲੋਂ ਕਰੈਸ਼ਰ ਨੂੰ ਲਗਾਈ ਸੀਲ ਨੂੰ ਤੋੜ ਕੇ ...

ਪੂਰੀ ਖ਼ਬਰ »

ਇਲਾਕੇ 'ਚ ਆਏ ਹੜ੍ਹਾਂ ਲਈ ਬੀ. ਬੀ. ਐੱਮ. ਬੀ. ਦੀ ਅਣਗਹਿਲੀ ਆਈ ਸਾਹਮਣੇ

ਢੇਰ, 5 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਆਈ ਹੜ੍ਹਾਂ ਕਾਰਨ ਤਬਾਹੀ ਦੇ ਲਈ ਬੀ. ਬੀ. ਐੱਮ. ਬੀ. ਦੀ ਅਣਗਹਿਲੀ ਸਾਹਮਣੇ ਆਈ ਹੈ | ਇਸ ਸਬੰਧ ਵਿਚ ਵਿਭਾਗ ਨੂੰ ਪਾਈ ਗਈ ਆਰ. ਟੀ. ਆਈ. ਵਿਚ ਆਏ ਜਵਾਬ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸੁਰਿੰਦਰਪਾਲ ਸਿੰਘ ਢੇਰ ਨੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਜਸਵੀਰ ਸਿੰਘ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਰੂਪਨਗਰ ਦਾ ਚੋਣ ਇਜਲਾਸ ਅੱਜ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਮੀਟਿੰਗਾਂ ਤੋਂ ਬਾਅਦ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਵਲੋਂ ਮਜਾਰਾ ਅਤੇ ਗੰਗੂਵਾਲ ਡਵੀਜ਼ਨ ਦੀ ਮੀਟਿੰਗ ਹਰੀ ਚੰਦ ਅਤੇ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਰਮ ਸਿੰਘ, ਸੁਖ ਰਾਮ ਅਤੇ ਕੁਲਦੀਪ ਕੌਰ ਦੇ ਅਕਾਲ ਚਲਾਣੇ 'ਤੇ ਦੋ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹ ਤੇ ਪੈਨਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਧਰਨਾ ਜਾਰੀ

ਰੂਪਨਗਰ, 5 ਦਸੰਬਰ (ਹੁੰਦਲ)-ਪੰਜਾਬ ਪੈਨਸ਼ਨਰ ਐਸੋ: ਡਵੀਜਨ ਰੂਪਨਗ ਅਤੇ ਸੰਚਾਲਨ ਮੰਡਲ, ਪੀ. ਐੱਸ. ਪੀ. ਸੀ. ਐੱਲ., ਰੂਪਨਗਰ ਦੇ ਮੁਲਾਜ਼ਮ, ਏ. ਓ. ਟੀ. ਐੱਲ. ਉਪ ਮੰਡਲ, ਰੂਪਨਗਰ ਸਬ ਸਟੋਰ ਰੂਪਨਗਰ, ਮੀਆਂਪੁਰ ਉੱਪ ਮੰਡਲ ਦਫ਼ਤਰ, ਘਨੌਲੀ ਉੱਪ ਮੰਡਲ ਦਫ਼ਤਰ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਹਾਫਿਜ਼ਾਬਾਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਵਿਗਿਆਨ ਕਾਂਗਰਸ 'ਚ ਵੱਡੀ ਮੱਲ

ਬੇਲਾ, 5 ਦਸੰਬਰ (ਮਨਜੀਤ ਸਿੰਘ ਸੈਣੀ)-ਪਿੰਡ ਹਾਫਿਜ਼ਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਕਾਊਾਸਲ ਸਾਇੰਸ ਐਾਡ ਤਕਨਾਲੌਜੀ ਚੰਡੀਗੜ੍ਹ ਦੁਆਰਾ ਕਰਵਾਈ ਰਾਜ ਪੱਧਰੀ ਬਾਲ ਵਿਗਿਆਨ ਕਾਂਗਰਸ ਵਿਚ ਵੱਡੀ ਮੱਲ ਮਾਰੀ ਹੈ ਅਤੇ ...

ਪੂਰੀ ਖ਼ਬਰ »

ਜਤਿੰਦਰ ਕੌਰ ਮਾਸਟਰ ਕੇਡਰ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਮਾਸਟਰ ਕਾਡਰ ਦੇ 50 ਹਜ਼ਾਰ ਅਧਿਆਪਕਾਂ ਦੀ ਅਗਵਾਈ ਕਰ ਰਹੀ ਸਿਰਮੌਰ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਬਲਾਕ ਇਕਾਈ ਸ੍ਰੀ ਚਮਕੌਰ ਸਾਹਿਬ ਦੀ ਚੋਣ ਜ਼ਿਲ੍ਹਾ ਪ੍ਰਧਾਨ ਮੁਹਿੰਦਰ ਸਿੰਘ ਰਾਣਾ ਅਤੇ ਸੂਬਾ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਚੋਣਾਂ ਲਈ ਯੂਥ ਕਾਂਗਰਸੀਆਂ ਨੇ ਬਹੁਤੀ ਰੁਚੀ ਨਾ ਦਿਖਾਈ

ਰੂਪਨਗਰ, 5 ਦਸੰਬਰ (ਪ. ਪ.)-ਯੂਥ ਕਾਂਗਰਸ ਪੰਜਾਬ ਦੀਆਂ ਚੋਣਾਂ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਨੌਜਵਾਨਾਂ ਦਾ ਉਤਸ਼ਾਹ ਮੱਠਾ ਪਿਆ ਨਜ਼ਰ ਆਇਆ | ਰੂਪਨਗਰ ਵਿਧਾਨ ਸਭਾ ਹਲਕੇ ਵਿਖੇ ਯੂਥ ਕਾਂਗਰਸ ਦੀ ਚੋਣ ਭਾਵੇਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾ ਸਮਾਂ ਨਿਸ਼ਚਿਤ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਪੈਨਸ਼ਨ ਨਾ ਮਿਲਣ 'ਤੇ ਰੋਸ ਧਰਨਾ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਅਕਤੂਬਰ ਨਵੰਬਰ ਦੀ ਪੈਨਸ਼ਨ ਨਾ ਮਿਲਣ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਪੈਨਸ਼ਨਰਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ਼ ਰੋਪੜ ਵਿਖੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

ਜਬਰ ਜਨਾਹ ਦੀਆ ਘਟਨਾਵਾਂ ਦੇ ਰੋਸ ਵਜੋਂ ਵਕੀਲਾਂ ਨੇ ਕੰਮ ਕੀਤਾ ਠੱਪ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋਸੀਏਸ਼ਨ ਵਲੋਂ ਜਬਰ ਜਨਾਹ ਅਤੇ ਕਤਲ ਦੀਆ ਘਟਨਾਵਾਂ ਦੇ ਰੋਸ ਵਜੋਂ ਭਾਰਤ ਬੰਦ ਦੇ ਸੱਦੇ 'ਤੇ ਸਮੂਹ ਵਕੀਲ ਭਾਈਚਾਰੇ ਵਲੋਂ ਕੰਮ ਠੱਪ ਕੀਤਾ ਗਿਆ | ਸਕੱਤਰ ਅਮਨਦੀਪ ਸਿੰਘ ਮਿਨਹਾਸ ਨੇ ਕਿਹਾ ...

ਪੂਰੀ ਖ਼ਬਰ »

-ਮਾਮਲਾ ਸੜਕਾਂ 'ਤੇ ਕੂੜੇ ਦੇ ਢੇਰਾਂ ਅਤੇ ਪ੍ਰਬੰਧਾਂ ਸਬੰਧੀ- ਕੂੜੇ ਦੇ ਪ੍ਰਬੰਧ ਸਬੰਧੀ ਰੂਪਨਗਰ, ਨੰਗਲ, ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੀਆਂ ਕਮੇਟੀਆਂ ਨੂੰ ਨੋਟਿਸ ਜਾਰੀ

ਰੂਪਨਗਰ, 5 ਦਸੰਬਰ (ਸ. ਰਿ.)-ਰੂਪਨਗਰ ਦੀ ਸਥਾਈ ਲੋਕ ਅਦਾਲਤ ਨੇ ਅੱਜ ਰੂਪਨਗਰ, ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੀਆਂ ਮਿਉਂਸਪਲ ਕਮੇਟੀਆਂ ਨੂੰ ਕੂੜੇ ਦੇ ਖੁੱਲ੍ਹੇ ਢੇਰਾਂ ਅਤੇ ਕੂੜਾ ਪ੍ਰਬੰਧਾਂ ਦੇ ਨਿਯਮਾਂ ਨੂੰ ਲਾਗੂ ਨਾ ਕਰਨ ਸਬੰਧੀ ਇਕ ਮਾਮਲੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਆਈ. ਸੀ. ਨੂੰ ਈ. ਵੀ. ਕਾਰ 'ਚ ਬਦਲਿਆ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਇਕ ਅੰਦਰੂਨੀ ਕੰਬਸ਼ਨ ਇੰਜਣ (ਆਈ.ਸੀ.) ਕਾਰ ਨੂੰ ਇਕ ਕੁਸ਼ਲ ਇਲੈਕਟਿ੍ਕ ਵਾਹਨ ਵਿਚ ਬਦਲਿਆ ਅਤੇ ਤਬਦੀਲ ਕੀਤਾ | ਟੈਕਨੋਵੇਟਰਸ, ਫਾਈਨਲ ਈਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸੀਸ ਸਸਕਾਰ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਹਾਰਾਜ ਦਾ ਸੀਸ ਸਸਕਾਰ ਦਿਵਸ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਇਤਿਹਾਸਕ ਅਸਥਾਨ ਸਥਾਨਕ ਗੁਰਦੁਆਰਾ ਸੀਸ ਗੰਜ ...

ਪੂਰੀ ਖ਼ਬਰ »

ਭੋਜੇਮਾਜਰਾ ਦੇ ਮਿਡਲ ਸਕੂਲ 'ਚ ਹਿੰਦੀ ਵਿਸ਼ੇ ਨਾਲ ਸਬੰਧਿਤ ਇਕਾਂਗੀਆਂ ਦਾ ਸਫਲ ਮੰਚਨ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਦੇ ਸਰਕਾਰੀ ਮਿਡਲ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਹਿੰਦੀ ਵਿਸ਼ੇ ਨਾਲ ਸਬੰਧਿਤ ਇਕਾਂਗੀਆਂ ਦਾ ਸਫਲ ਮੰਚਨ ਕੀਤਾ ਗਿਆ | ਸਕੂਲ ਇੰਚਾਰਜ ਰਵਿੰਦਰਪਾਲ ਕੌਰ ਨੇ ਦੱਸਿਆ ...

ਪੂਰੀ ਖ਼ਬਰ »

58ਵੇਂ ਗੁਰੂ ਨਾਨਕ ਟੂਰਨਾਮੈਂਟ ਦਾ ਪੋਸਟਰ ਜਾਰੀ

ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਨਾਨਕ ਯੂਥ ਵੈੱਲਫੇਅਰ ਐਾਡ ਸਪੋਰਟਸ ਕਲੱਬ ਖੇੜੀ ਸਲਾਬਤਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਕੈਲੀਫੋਰਨੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਸਿੱਧੀ ਭਰਤੀ 'ਚ ਰੂਪਨਗਰ ਜ਼ਿਲ੍ਹੇ ਦੇ 4 ਅਧਿਆਪਕ ਬਣੇ ਪਿ੍ੰਸੀਪਲ

ਨੂਰਪੁਰ ਬੇਦੀ, 5 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਲੰਬੇ ਸਮੇਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਧੀ ਭਰਤੀ ਰਾਹੀਂ ਪਿ੍ੰਸੀਪਲਾਂ ਦੀ ਚੋਣ ਕੀਤੀ ਗਈ ਹੈ, ਜਿਸ 'ਚ ਰੂਪਨਗਰ ਜ਼ਿਲ੍ਹੇ ਦੇ 4 ਅਧਿਆਪਕ ਸਿੱਧੀ ਭਰਤੀ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਕਾਰਨ ਕਿਸਾਨਾਂ ਦੇ ਖੇਤ ਹੋਏ ਬੰਜਰ-ਨਹੀਂ ਹੋ ਰਹੀ ਕੋਈ ਸੁਣਵਾਈ

ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਸ਼ਹਿਰ ਦੇ ਸੀਵਰੇਜ ਦੇ ਪਾਣੀ ਕਾਰਨ ਰਾਮਬਾਗ ਰੋਡ 'ਤੇ ਪੈਂਦੇ ਲਗਭਗ 5 ਏਕੜ ਵਿਚ ਪਿਛਲੇ ਕਈ ਸਾਲਾਂ ਤੋਂ ਫ਼ਸਲ ਨਹੀਂ ਹੋ ਰਹੀ | ਇਸੇ ਤਰ੍ਹਾਂ ਪਿੰਡ ਰਾਮਪੁਰ ਮਹਿਰਾਬ ਦੇ ਟੋਭੇ ਦੇ ਰਿਸਣ ਕਾਰਨ ਲਗਭਗ 4 ਏਕੜ ਜ਼ਮੀਨ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਤਨਖ਼ਾਹਾਂ ਜਾਰੀ ਹੋਣ 'ਤੇ ਕੀਤੀ ਜੇਤੂ ਰੈਲੀ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਪਾਵਰਕਾਮ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਂਝਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸਾਂਝੀ ਜੇਤੂ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਤਰਸੇਮ ਲਾਲ ...

ਪੂਰੀ ਖ਼ਬਰ »

ਸਰਕਾਰੀ ਪਰਚਿਆਂ ਦੀ ਦੁਰਦਸ਼ਾ ਕਾਰਨ ਸਾਹਿਤ ਪ੍ਰੇਮੀਆਂ 'ਚ ਭਾਰੀ ਰੋਸ

ਨੰਗਲ, 5 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਸ਼ਾ ਵਿਭਾਗ ਪੰਜਾਬ ਦੇ ਮੈਗਜ਼ੀਨ 'ਜਨ ਸਾਹਿਤ' 'ਪੰਜਾਬੀ ਦੁਨੀਆ' ਅਤੇ ਲੋਕ ਸੰਪਰਕ ਵਿਭਾਗ ਦੇ ਮੈਗਜ਼ੀਨ 'ਜਾਗਰਤੀ' ਦੀ ਨਿਰੰਤਰ ਹੋ ਰਹੀ ਦੁਰਦਸ਼ਾ ਕਾਰਨ ਇਲਾਕੇ ਦੇ ਸਾਹਿੱਤ ਪ੍ਰੇਮੀਆਂ 'ਚ ਰੋਸ ਹੈ | ਪੰਜਾਬੀ ਭਾਸ਼ਾ ਦੇ ...

ਪੂਰੀ ਖ਼ਬਰ »

ਸਰਕਾਰੀ ਅਫ਼ਸਰਾਂ ਨੂੰ ਵਗਾਰ ਦੇ ਕਲੰਕ ਤੋਂ ਖ਼ੁਦ ਹੀ ਲਾਂਭੇ ਹੋਣ ਦੀ ਅਪੀਲ

ਨੰਗਲ, 5 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਬਹੁ-ਚਰਚਿਤ ਆਗੂ ਅਤੇ ਬੇਬਾਕ ਟਿੱਪਣੀਕਾਰ ਡਾ. ਸੰਜੀਵ ਗੌਤਮ ਨੇ ਭਾਖੜਾ ਬਿਆਸ ਪ੍ਰਬੰਧ ਬੋਰਡ ਅਤੇ ਪੰਜਾਬ ਸਰਕਾਰ ਦੇ ਅਫ਼ਸਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਮਜ਼ਦੂਰਾਂ, ਬੇਲਦਾਰਾਂ ਤੋਂ ਘਰ ...

ਪੂਰੀ ਖ਼ਬਰ »

ਮਨਾਲੀ ਤੋਂ ਪਰਤਣ ਵੇਲੇ ਮੁੜ ਅਮਿਤਾਭ ਬੱਚਨ ਨੇ ਰੂਪਨਗਰ ਵਿਖੇ ਕੀਤਾ ਠਹਿਰਾਓ

ਰੂਪਨਗਰ, 5 ਦਸੰਬਰ (ਪ. ਪ.)-ਮਨਾਲੀ ਤੋਂ ਬ੍ਰਹਮਾਸਤਰ ਦੀ ਸੂਟਿੰਗ ਦਾ ਸ਼ਡਿਊਲ ਮੁਕੰਮਲ ਕਰਕੇ ਬਿੱਗ ਬੀ ਅਮਿਤਾਭ ਬੱਚਨ ਪਰਤਣ ਮੌਕੇ ਰੂਪਨਗਰ ਦੇ ਹੋਟਲ ਵਿਖੇ ਰੁਕੇ | ਸੂਤਰਾਂ ਤੋਂ ਪਤਾ ਲੱਗਾ ਕਿ ਬਿੱਗ ਬੀ ਆਲੂ ਦੇ ਪਰਾਂਠਿਆਂ ਦੇ ਸ਼ੌਕੀਨ ਹਨ ਤੇ ਉਨ੍ਹਾਂ ਨੂੰ ਹੈਰੀਟੇਜ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਤੋਂ ਸੰਤੋਖਗੜ੍ਹ ਟੱਪਰੀਆਂ ਦੇ ਲੋਕ ਪ੍ਰੇਸ਼ਾਨ

ਪੁਰਖਾਲੀ, 5 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸੰਤੋਖਗੜ੍ਹ ਟੱਪਰੀਆਂ ਦੇ ਬੱਸ ਅੱਡੇ ਤੋਂ ਪਿੰਡ ਸੰਤੋਖਗੜ੍ਹ ਟੱਪਰੀਆਂ ਨੂੰ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਤੋਂ ਪਿੰਡ ਵਾਸੀ ਬਹੁਤ ਪ੍ਰੇਸ਼ਾਨ ਹਨ ¢ ਇਸ ਸਬੰਧੀ ਬਲਾਕ ਸੰਮਤੀ ਮੈਂਬਰ ਮਨਜੀਤ ਕੌਰ, ਸਰਪੰਚ ਰਣਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦਿਆਰਥੀਆਂ ਦਾ ਮਾਨਸਿਕ ਅਕੇਵਾਂ ਘੱਟ ਕਰਨ ਦੇ ਉਦੇਸ਼ ਨਾਲ ਪ੍ਰਬੰਧਕੀ ਅਫ਼ਸਰ ਗੁਰਮਿੰਦਰ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਸਕੂਲਾਂ 'ਚ +3 ਸ਼ੁਰੂ ਕਰਨ ਦੀ ਮੰਗ

ਨੰਗਲ, 5 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਮੈਡਮ ਕੈਲਾਸ਼ ਠਾਕੁਰ, ਪਿ੍ੰਸੀਪਲ ਵਿਜੈ ਕੁਮਾਰ ਨੈਸ਼ਨਲ ਐਵਾਰਡੀ, ਡਾ. ਜੀ. ਐੱਸ. ਚੱਠਾ, ਐਡਵੋਕੇਟ ਅਨੁਜ ਠਾਕੁਰ, ਪਿ੍ੰਸੀਪਲ ਪੂਜਾ ਸ਼ਰਮਾ, ਸਮਰਪਿਤ ਟੀਚਰ ਵਿਜੈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਬੇਲਾ, 5 ਦਸੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਭਲਿਆਣ ਵਿਖੇ ਸਕੂਲ ਮੁਖੀ ਅਮਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਸ਼ੁਰੂਆਤ ਕਰਦਿਆਂ ਸੱਤਵੀਂ ਜਮਾਤ ਦੀ ਹਰਮਨਦੀਪ ਕੌਰ ਨੇ ਏਡਜ਼ ਬਿਮਾਰੀ ਫੈਲਣ ਦੇ ਕਾਰਨਾਂ ਅਤੇ ਇਸ ਦੇ ਉਪਚਾਰਾਂ ...

ਪੂਰੀ ਖ਼ਬਰ »

ਰੁਜ਼ਗਾਰ ਦੇ ਵਸੀਲਿਆਂ ਲਈ ਮਹਿਲਾ ਮੰਡਲਾਂ ਦੇ ਨੁਮਾਇੰਦਿਆਂ ਦੀ ਮੀਟਿੰਗ

ਭਰਤਗੜ੍ਹ, 5 ਦਸੰਬਰ (ਜਸਬੀਰ ਸਿੰਘ ਬਾਵਾ)-ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਰੂਪਨਗਰ ਦੇ ਮੁੱਖ ਸੇਵਿਕਾ ਦੀ ਅਗਵਾਈ ਵਿਚ ਅੱਜ ਭਰਤਗੜ੍ਹ 'ਚ ਸਥਾਨਕ ਸ੍ਰੀ ਸੁਖਮਨੀ ਮਹਿਲਾ ਮੰਡਲ ਦੇ ਨਾਲ-ਨਾਲ ਬੜਾ ਪਿੰਡ, ਟੱਪਰੀਆਂ, ਮੰਗੂਵਾਲ ਦੀਵਾੜੀ, ਅੱਪਰ (ਬੜਾ ਪਿੰਡ) ਆਦਿ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਪ੍ਰਧਾਨ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨੰਬਰਦਾਰਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ...

ਪੂਰੀ ਖ਼ਬਰ »

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਐੱਨ. ਸੀ. ਸੀ. ਕੈਡਿਟ ਬਣੇ ਸਵੱਛ ਭਾਰਤ ਸ੍ਰੇਸ਼ਟ ਭਾਰਤ ਅਭਿਆਨ ਦਾ ਹਿੱਸਾ

ਬੇਲਾ, 5 ਦਸੰਬਰ (ਮਨਜੀਤ ਸਿੰਘ ਸੈਣੀ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਦੇ ਐੱਨ. ਸੀ. ਸੀ ਕੈਡਿਟਾਂ ਵਲੋਂ ਸਵੱਛ ਭਾਰਤ ਸ੍ਰੇਸ਼ਟ ਭਾਰਤ ਅਭਿਆਨ ਤਹਿਤ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਪ੍ਰਤੀਯੋਗਤਾ ਤੇ ਭਾਰਤ ਸਰਕਾਰ ਦੁਆਰਾ ਸਵੱਛ ਭਾਰਤ ਲਈ ਚਲਾਈਆਂ ਗਈਆਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਪੰਜਾਬ ਵਲੋਂ ਦਿੱਤੇ ਚੋਣ ਪੋ੍ਰਗਰਾਮ ਤਹਿਤ ਅੱਜ ਸਰਕਲ ਨਿਗਰਾਨ ਕਮੇਟੀ ਰੂਪਨਗਰ ਦੀ ਦੇਖ-ਰੇਖ ਹੇਠ ਡਵੀਜ਼ਨ ਇਕਾਈ ਸ੍ਰੀ ਅਨੰਦਪੁਰ ਸਾਹਿਬ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੇ ਠੌਣਾ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ

ਪੁਰਖਾਲੀ, 5 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਪਰਿਸ਼ਦ ਨਵੀਂ ਦਿੱਲੀ ਦੀ ਅਗਵਾਈ ਹੇਠ ਕਿ੍ਸ਼ੀ ਵਿਗਿਆਨ ਕੇਂਦਰ ਰੂਪਨਗਰ ਵਲੋਂ ਪਿੰਡ ਠੌਣਾ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਐਥਲੈਟਿਕ ਮੀਟ ਦੇ ਦੂਜੇ ਦਿਨ ਲੰਬੀ ਛਾਲ, ਉੱਚੀ ਛਾਲ ਤੇ ਸ਼ਾਟਪੁੱਟ ਦੇ ਮੁਕਾਬਲੇ ਕਰਵਾਏ

ਨੰਗਲ, 5 ਦਸੰਬਰ (ਪ੍ਰੋ. ਅਵਤਾਰ ਸਿੰਘ)-ਐੱਸ. ਐੱਸ. ਆਰ. ਵੀ. ਐੱਮ. ਨਵਾਂ ਨੰਗਲ ਵਿਖੇ ਚੱਲ ਰਹੇ 3 ਰੋਜ਼ਾ ਐਥਲੈਟਿਕ ਮੀਟ ਦੇ ਦੂਜੇ ਦਿਨ ਲੰਬੀ ਛਾਲ, ਉੱਚੀ ਛਾਲ ਅਤੇ ਸ਼ਾਟਪੁੱਟ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਅੱਠਵੀਂ, ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕੈਰੀਅਰ ਕੌ ਾਸਲਿੰਗ ਤੇ ਨੈਤਿਕ ਸਿੱਖਿਆ ਸਬੰਧੀ ਭਾਸ਼ਣ ਕਰਵਾਇਆ

ਰੂਪਨਗਰ, 5 ਦਸੰਬਰ (ਪ.ਪ.)-ਸੀਨੀਅਰ ਸਿਟੀਜ਼ਨਜ਼ ਕੌਾਸਲ ਰੂਪਨਗਰ ਨੇ ਸਰਕਾਰੀ ਮਿਡਲ ਸਕੂਲ ਰੈਲੋਂ ਖੁਰਦ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਕਰਦੇ ਸਮੇਂ ਅਤੇ ਪੜ੍ਹਾਈ ਤੋਂ ਬਾਅਦ ਕਿਹੜੇ-ਕਿਹੜੇ ਕੋਰਸਿਸ ਅਤੇ ਅਗਲੇਰੀ ਪੜ੍ਹਾਈ ਲਈ ਕਿਹੜੇ ਵਿਸ਼ਿਆਂ ਦੀ ਚੋਣ ਕਰਨੀ ਹੈ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX