ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  21 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  47 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  33 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 3 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 5 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  14 minutes ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  35 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  54 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਪਿ੍ੰਸੀਪਲ ਦੀ ਕੁੱਟਮਾਰ ਦੇ ਰੋਸ ਵਜੋਂ ਸਕੂਲ ਮੂਹਰੇ ਧਰਨਾ

ਬਰਗਾੜੀ, 5 ਦਸੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਦੇ ਗੇਟ ਅੱਗੇ ਪਿੰਡ ਦੇ ਕੁਝ ਲੋਕਾਂ ਵਲੋਂ ਸਕੂਲ ਪਿ੍ੰਸੀਪਲ ਬੀਰਬਲ ਸਿੰਘ ਦੀ ਕੁੱਟਮਾਰ ਦੇ ਰੋਸ ਵਜੋਂ ਸਕੂਲ ਦੇ ਸਮੂਹ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਵਲੋਂ ਧਰਨਾ ਲਗਾਇਆ ਗਿਆ | ਧਰਨਾਕਾਰੀਆਂ ਦੀ ਮੰਗ ਸੀ ਕਿ ਪਿ੍ੰਸੀਪਲ ਦੀ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਅਧਿਆਪਕਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਸੰਘਰਸ਼ ਨੂੰ ਜ਼ਿਲ੍ਹਾ ਅਤੇ ਪੰਜਾਬ ਪੱਧਰ 'ਤੇ ਫੈਲਾਇਆ ਜਾਵੇਗਾ | ਪਿ੍ੰਸੀਪਲ ਬੀਰਬਲ ਸਿੰਘ ਨੇ ਦੱਸਿਆ ਕਿ ਕੱਲ੍ਹ ਜਦੋਂ ਉਹ ਬੱਚਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਅੱਗੇ ਬੂਟੇ ਲਗਾ ਰਹੇ ਸਨ ਤਾਂ ਪਿੰਡ ਦੇ ਕੁਝ ਰੰਜਿਸ਼ ਰੱਖ ਰਹੇ ਲੋਕਾਂ ਨੇ ਉਸ ਦੀ ਬਿਨ੍ਹਾਂ ਵਜ੍ਹਾ ਕੁੱਟਮਾਰ ਕਰ ਦਿੱਤੀ | ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਪਿ੍ੰਸੀਪਲ ਬੀਰਬਲ ਸਿੰਘ ਇਕ ਸਰੀਫ਼ ਇਨਸਾਨ ਹਨ ਅਤੇ ਸਕੂਲ ਦੀ ਬਿਹਤਰੀ ਲਈ ਹਮੇਸ਼ਾ ਮਿਹਨਤ ਕਰਦੇ ਰਹਿੰਦੇ ਹਨ | ਪਿ੍ੰਸੀਪਲ ਦੀ ਚੰਗੀ ਮਿਹਨਤ ਕਾਰਨ ਸਮੂਹ ਅਧਿਆਪਕਾਂ, ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੀ ਨੁਹਾਰ ਬਦਲੀ ਹੈ ਅਤੇ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਇਆ ਹੈ | ਇਸ ਮੌਕੇ ਸਮੂਹ ਸਟਾਫ਼, ਬੱਚੇ ਤੇ ਬੱਚਿਆਂ ਦੇ ਮਾਪੇ ਆਦਿ ਹਾਜ਼ਰ ਸਨ |

ਪੀੜਤ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਕੱਲ੍ਹ ਨੂੰ ਰੈਲੀ ਦਾ ਐਲਾਨ

ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਪੀੜਤ ਡਾਕਟਰ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ਵਿਚ ਅਗਲੀ ਰਣਨੀਤੀ ਤੈਅ ਕਰਨ ਲਈ ਇਕ ਇਕੱਤਰਤਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਤਰਨਤਾਰਨ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ...

ਪੂਰੀ ਖ਼ਬਰ »

ਸਾਦਿਕ ਦੇ ਮੁੱਖ ਚੌਕ 'ਚ ਦੁਕਾਨਦਾਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਸਾਦਿਕ, 5 ਦਸੰਬਰ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਕੁਝ ਦਿਨ ਪਹਿਲਾਂ ਜੰਡ ਸਾਹਿਬ ਰੋਡ ਸਾਦਿਕ ਤੋਂ ਵੇਦ ਪ੍ਰਕਾਸ਼ ਗੱਖੜ ਦੀ ਕੱਪੜੇ ਦੀ ਦੁਕਾਨ ਤੋਂ ਤਕਰੀਬਨ 8 ਲੱਖ ਰੁਪਏ ਦਾ ਕੱਪੜਾ ਚੋਰੀ ਹੋ ਗਿਆ ਸੀ | ਚੋਰਾਂ ਦੀ ਸਾਰੀ ਹਰਕਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 5 ਦਸੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਵਿਰੁੱਧ ਬਰੀਵਾਲਾ ਦੇ ਥਾਣੇ ਵਿਚ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਬਰੀਵਾਲਾ ਦੇ ਥਾਣਾ ਮੁਖੀ ਦਰਬਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚ ਹੋਈ ਲੜਾਈ ਵਿਚ 3 ਵਿਦਿਆਰਥੀ ਜ਼ਖ਼ਮੀ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਦੇ ਵਿਖੇ ਬੀਤੇ ਕੁੱਝ ਦਿਨ ਪਹਿਲਾਂ ਹੋਏ ਲੜਾਈ ਝਗੜੇ ਦੀ ਰੰਜਿਸ਼ ਨੂੰ ਲੈ ਕੇ ਹੋਏ ਵਿਦਿਆਰਥੀਆਂ ਦੇ ਆਪਸ ਵਿਚ ਹੋਏ ਝਗੜੇ ਵਿਚ 3 ਵਿਦਿਆਰਥੀ ਜ਼ਖਮੀ ਹੋ ਗਏ | ਸਥਾਨਕ ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ਼ ...

ਪੂਰੀ ਖ਼ਬਰ »

ਮਹਿਲਾ ਪੱਤਰਕਾਰ ਵਿਰੁੱਧ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

ਗਿੱਦੜਬਾਹਾ, 5 ਦਸੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਇਕ ਸਥਾਨਕ ਮਹਿਲਾ ਪੱਤਰਕਾਰ 'ਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਸਥਾਨਕ ਸਿਟੀ ਕਲੱਬ ਦੀ ਕੰਟੀਨ ਦੇ ਠੇਕੇਦਾਰ ਲਛਮਣ ਦਾਸ ਨੇ ਸੀਨੀਅਰ ਪੁਲਿਸ ਕਪਤਾਨ ਸ੍ਰੀ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਲਈ ਥਾਣੇ ਮੂਹਰੇ ਧਰਨਾ ਲਗਾਇਆ

ਸਾਦਿਕ, 5 ਦਸੰਬਰ (ਆਰ.ਐਸ.ਧੁੰਨਾ)-ਸਾਦਿਕ ਨੇੜਲੇ ਪਿੰਡ ਝੋਕ ਸਰਕਾਰੀ ਦੇ ਨੌਜਵਾਨ ਦੀ ਹੋਈ ਬੇਰਹਿਮੀ ਨਾਲ ਕੁੱਟਮਾਰ ਤੋਂ ਬਾਅਦ ਕਥਿਤ ਦੋਸ਼ੀਆਂ ਿਖ਼ਲਾਫ਼ ਸਾਦਿਕ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਥਾਣਾ ਸਾਦਿਕ ਮੂਹਰੇ ਪੀੜਤ ਪਰਿਵਾਰ ਤੇ ਸਾਥੀਆਂ ਵਲੋਂ ਧਰਨਾ ...

ਪੂਰੀ ਖ਼ਬਰ »

ਸੈਰ ਕਰਨ ਆਏ ਵਿਅਕਤੀ ਦੀ ਸਕੂਟਰੀ ਚੋਰੀ

ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੇ ਕੋਟਕਪੂਰਾ ਰੋਡ, ਜੋੜੀਆਂ ਨਹਿਰਾਂ 'ਤੇ ਹਾਈ ਫ਼ਾਈ ਇਲਾਕੇ 'ਚ ਸੈਰ ਕਰਨ ਆਏ ਇਕ ਵਿਅਕਤੀ ਦੀ ਸਕੂਟਰੀ ਚੋਰੀ ਹੋਣ ਮਾਮਲਾ ਸਾਹਮਣੇ ਆਇਆ ਹੈ | ਦੱਸਣਯੋਗ ਹੈ ਇਸ ਜਗ੍ਹਾ 'ਤੇ ਇਲਾਕੇ ਦੇ ਕਈ ਅਫ਼ਸਰ ਤੇ ਸਿਆਸੀ ਆਗੂ ਵੀ ਸੈਰ ਕਰਨ ...

ਪੂਰੀ ਖ਼ਬਰ »

ਸਾਦਿਕ ਦੇ ਮੁੱਖ ਚੌਕ 'ਚ ਦੁਕਾਨਦਾਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਸਾਦਿਕ, 5 ਦਸੰਬਰ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਕੁਝ ਦਿਨ ਪਹਿਲਾਂ ਜੰਡ ਸਾਹਿਬ ਰੋਡ ਸਾਦਿਕ ਤੋਂ ਵੇਦ ਪ੍ਰਕਾਸ਼ ਗੱਖੜ ਦੀ ਕੱਪੜੇ ਦੀ ਦੁਕਾਨ ਤੋਂ ਤਕਰੀਬਨ 8 ਲੱਖ ਰੁਪਏ ਦਾ ਕੱਪੜਾ ਚੋਰੀ ਹੋ ਗਿਆ ਸੀ | ਚੋਰਾਂ ਦੀ ਸਾਰੀ ਹਰਕਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਬੰਦੀ ਕਾਰਨ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਨਹਿਰੀ ਪਾਣੀ ਦੇ ਕਰੀਬ ਡੇਢ ਮਹੀਨੇ ਦੀ ਬੰਦੀ ਕਾਰਨ ਕੋਟਕਪੂਰਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਜਲਘਰਾਂ 'ਚੋਂ ਪੀਣ ਵਾਲੇ ਪਾਣੀ ਦੀ ਸਪਲਾਈ ਘੱਟਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਲਘਰਾਂ ਦੀਆਂ ...

ਪੂਰੀ ਖ਼ਬਰ »

ਹਾਦਸਿਆਂ ਦੇ ਬਚਾਅ ਲਈ ਰਿਫ਼ਲੈਕਟਰ ਲਗਾਏ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਅਤੇ ਡੀ.ਐਸ.ਪੀ ਕੋਟਕਪੂਰਾ ਬਲਕਾਰ ਸਿੰਘ ਸੰਧੂ ਦੀ ਹਦਾਇਤ 'ਤੇ ਆਵਾਜਾਈ ਪੁਲਿਸ ਕੋਟਕਪੂਰਾ ਤੇ ਸਾਂਝ ਕੇਂਦਰ ਕੋਟਕਪੂਰਾ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਆਈ. ਟੀ. ਆਈ ਦੀਆਂ ਲੜਕੀਆਂ ਜ਼ਿਲ੍ਹੇ 'ਚੋਂ ਅੱਵਲ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਸ਼ੇਖ਼ ਫ਼ਰੀਦ ਆਈ.ਟੀ.ਆਈ ਦੀਆਂ ਲੜਕੀਆਂ ਨੇ ਆਪਣੇ ਕੋਰਸ ਦੇ ਨਤੀਜਿਆਂ 'ਚ ਸ਼ਾਨਦਾਰ ਮੱਲਾਂ ਮਾਰਦਿਆਂ ਜ਼ਿਲ੍ਹੇ 'ਚੋ ਸਰਵੋਤਮ ਪੁਜੀਸ਼ਨ ਹਾਸਲ ਕਰਦਿਆਂ ਆਪਣਾ, ਸੰਸਥਾ ਤੇ ਮਾਪਿਆਂ ਦਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕੁਸ਼ਤੀ ਕਲੱਬ ਵਲੋਂ ਕੋਚ ਹਰਗੋਬਿੰਦ ਸਿੰਘ ਤੇ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ ਦਾ ਸਨਮਾਨ

ਕੋਟਕਪੂਰਾ, 5 ਦਸੰਬਰ (ਮੇਘਰਾਜ)-ਬਾਬਾ ਫ਼ਰੀਦ ਕੁਸ਼ਤੀ ਕਲੱਬ ਕੋਟਕਪੂਰਾ ਵਲੋਂ ਬੀਤੀ ਸ਼ਾਮ ਕਲੱਬ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਅੰਤਰਰਾਸ਼ਟਰੀ ਕੋਚ ਹਰਗੋਬਿੰਦ ਸਿੰਘ ਸੰਧੂ ਨੂੰ ਉਨ੍ਹਾਂ ਦੀ ਸੇਵਾਨਿਵਿਰਤੀ 'ਤੇ ਅਤੇ ਰਾਜਿੰਦਰ ਸਿੰਘ ਸਰਾਂ ਦੇ ਨਾਇਬ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦਿੱਤਾ ਸੱਦਾ

ਸਾਦਿਕ, 5 ਦਸੰਬਰ (ਆਰ.ਐਸ.ਧੁੰਨਾ)-ਸਾਦਿਕ ਦੇ ਇਕ ਦੁਕਾਨਦਾਰ ਵੇਦ ਪ੍ਰਕਾਸ਼ ਦੇ ਕੱਪੜੇ ਦੀ ਹੋਈ ਚੋਰੀ ਦੇ ਸਬੰਧ ਵਿਚ ਚੋਰੀ ਹੋਏ ਮਾਲ ਦੀ ਬਰਾਮਦਗੀ ਨੂੰ ਲੈ ਕੇ ਕੱਪੜਾ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸੇਠੀ ਦੀ ਅਗਵਾਈ ਹੇਠ ਲਗਾਇਆ ਗਿਆ ਧਰਨਾ ਉਸ ਸਮੇਂ ਤਾਰੋਪੀੜ ਹੋ ...

ਪੂਰੀ ਖ਼ਬਰ »

ਬਲਵਿੰਦਰ ਰਾਮ ਸ਼ਰਮਾ ਬਣੇ ਟੀ. ਐਸ. ਯੂ. ਡਵੀਜ਼ਨ ਫ਼ਰੀਦਕੋਟ ਦੇ ਪ੍ਰਧਾਨ

ਫ਼ਰੀਦਕੋਟ, 5 ਦਸੰਬਰ (ਸਰਬਜੀਤ ਸਿੰਘ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਵਲੋਂ ਕੀਤੇ ਗਏ ਫ਼ੈਸਲੇ ਤਹਿਤ ਡਵੀਜ਼ਨ ਫ਼ਰੀਦਕੋਟ ਅਹੁਦੇਦਾਰਾਂ ਦੀ ਚੋਣ ਸਥਾਨਕ 66 ਕੇ.ਵੀ. ਸਟੇਸ਼ਨ ਵਿਖੇ ਚੋਣ ਨਿਗਰਾਨ ਗੱਬਰ ਸਿੰਘ ਤੇ ਕੁਲਬੀਰ ਸਿੰਘ ਬਰਗਾੜੀ ਦੀ ਦੇਖ ਰੇਖ ਵਿਚ ਹੋਈ | ਇਸ ...

ਪੂਰੀ ਖ਼ਬਰ »

ਪਿ੍ੰਸੀਪਲ ਦੀ ਕੁੱਟਮਾਰ ਦੀ ਵੀਡੀਓ ਵਾਇਰਲ

ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਥਾਣਾ ਬਾਜਾਖਾਨਾ ਅਧੀਨ ਪੈਂਦੇ ਪਿੰਡ ਸਰਾਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਬੀਰਬਲ ਸਿੰਘ ਦੀ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਕੀਤੀ ਗਈ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ | ਦੇਰ ਸ਼ਾਮ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਰੋਸ ਕੀਤੀ ਰੈਲੀ

ਬਰਗਾੜੀ, 5 ਦਸੰਬਰ (ਲਖਵਿੰਦਰ ਸ਼ਰਮਾ)-ਸਬ ਡਿਵੀਜ਼ਨ ਬਰਗਾੜੀ ਦੇ ਸਮੂਹ ਬਿਜਲੀ ਕਾਮਿਆਂ ਨੇ ਸਾਂਝੇ ਫ਼ੋਰਮ ਦੇ ਸੱਦੇ 'ਤੇ ਪਾਵਰਕਾਮ ਬਰਗਾੜੀ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਅਤੇ ਰੈਲੀ ਕੀਤੀ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਤਨਖਾਹਾਂ ਜਾਰੀ ਨਾ ਕਰਨ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਗੰਗਸਰ ਜੈਤੋ ਦੀ ਮਹੀਨਾਵਾਰ ਮੀਟਿੰਗ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਗੰਗਸਰ ਜੈਤੋ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਰਾਮੇਆਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੈਨਸ਼ਨਰਜ਼ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪੰਜਾਬੀ ਬੋਲੀ ਅਤੇ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਆਈ.ਟੀ.ਆਈ ਜੈਤੋ ਵਿਖੇ ਪੰਜਾਬੀ ਬੋਲੀ ਅਤੇ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉੱਘੇ ਭਾਸ਼ਾ ਵਿਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਡਾ: ਜੋਗਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਫੁੱਟ ਓਵਰ ਬਿ੍ਜ ਜਲਦੀ ਹੋਵੇਗਾ ਲੋਕ ਅਰਪਣ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਰੇਲਵੇ ਸਟੇਸ਼ਨ ਫ਼ਰੀਦਕੋਟ 'ਤੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰੇਲਵੇ ਵਿਭਾਗ ਵਲੋਂ ਫੁੱਟ ਓਵਰ ਬਿ੍ਜ ਦੀ ਉਸਾਰੀ ਦਾ ਕੰਮ ਪਿਛਲੇ ਕਾਫ਼ੀ ਸਮੇ ਤੋਂ ਕੀਤਾ ਜਾ ਰਿਹਾ ਹੈ ਜਿਸ ਦੀ ਜਨਵਰੀ 2020 'ਚ ਮੁਕੰਮਲ ਹੋਣ ...

ਪੂਰੀ ਖ਼ਬਰ »

ਅਪੰਗ ਬੱਚਿਆਂ ਦਾ ਹੌਸਲਾ ਵਧਾਇਆ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਪੰਜਾਬ ਸਕਿੱਲ ਮਿਸ਼ਨ ਵਲੋਂ ਚੱਲ ਰਹੇ ਕੋਟਕਪੂਰਾ ਸੰਸਥਾ ਰੀਜ਼ਨ ਸਾਫ਼ਟਵੇਅਰ ਦੇ ਮੁਖੀ ਬਲਜੀਤ ਸਿੰਘ ਖੀਵਾ ਨੇ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਦੇ ਮੰਦਬੁੱਧੀ ਅਤੇ ਸਰੀਰਕ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 'ਚ 37 ਉਮੀਦਵਾਰਾਂ ਦੀ ਚੋਣ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ | ਜਿਸ ਵਿਚ ਵੱਖ ਵੱਖ ਪ੍ਰਾਈਵੇਟ ਕੰਪਨੀਆਂ ਵਲੋਂ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲਿਆਂ 'ਚ ਡੀ. ਸੀ. ਐਮ. ਇੰਟਰਨੈਸ਼ਨਲ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੇ ਆਨਲਾਈਨ ਡਰਾਇੰਗ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਸੰਸਥਾ ਦੇ ਪਿ੍ੰਸੀਪਲ ਸ਼ਵਿੰਦਰ ਸੇਠੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਮਾਂ ਬੋਲੀ ਦਿਵਸ ਮਨਾਇਆ

ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਸਬੰਧੀ ਵਿਦਿਆਰਥੀਆਂ ਦੇ ਭਾਸ਼ਣ, ਸੁੰਦਰ ਲਿਖਾਈ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਭਾਰਤ ਦੇ ਸੰਵਿਧਾਨ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਬੇਬੇ ਨਾਨਕੀ ਹਾਊਸ ਵਲੋਂ ਹਾਊਸ ਇੰਚਾਰਜ ਲੈਕ. ਪੁਸ਼ਪਦੀਪ ਕੌਰ ਦੀ ਨਿਗਰਾਨੀ ਵਿਚ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਤੇਗ਼ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਵਤਾਰ ਚੰਦ ਡੀ.ਐਸ.ਪੀ. ਅਤੇ ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਇਨਫੋਰਸਮੈਂਟ ਇੰਚਾਰਜ ਡਾ. ਰਣਵੀਰ ਸਿੰਘ, ਡਾ. ਹਰਜਿੰਦਰ ਸਿੰਘ ਬਲਾਕ ਅਫ਼ਸਰ, ਡਾ. ਪਾਖਰ ਸਿੰਘ ਅਤੇ ਡਾ. ਕੁਲਦੀਪ ਸਿੰਘ ਆਧਾਰਿਤ ਟੀਮ ਵਲੋਂ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਮੂਹ ਕੀਟਨਾਸ਼ਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ 'ਚ ਵਿਦਿਆਰਥਣਾਂ ਨੇ ਭਾਗ ਲਿਆ | ਇਸ ਦਿਵਸ 'ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕਲਾ ਪ੍ਰਤੀਯੋਗਤਾ 'ਚ ਕੀਤਾ ਵਧੀਆ ਪ੍ਰਦਰਸ਼ਨ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਦੇ ਪੰਜਵੀਂ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਸਿੰਘ ਮੈਮੋਰੀਅਲ ਪੇਂਟਰ ਸੁਸਾਇਟੀ ਬਠਿੰਡਾ ਵਲੋਂ ਟੀਚਰਜ਼ ਹੋਮ ...

ਪੂਰੀ ਖ਼ਬਰ »

ਗੋਬਿੰਦ ਐਗਰੀ. ਵਰਕਸ ਵਲੋਂ ਵਾਤਾਵਰਨ ਦੀ ਸੰਭਾਲ ਦੀ ਸਾਰਥਿਕ ਕੋਸ਼ਿਸ਼

ਪੰਜਗਰਾੲੀਂ ਕਲਾਂ, 5 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਰਾਲੀ ਦੀ ਸਾਂਭ-ਸੰਭਾਲ ਲਈ ਨਵੀਂ ਤਕਨੀਕ ਦੇ ਬਣਾਏ ਚੌਪਰ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਗੋਬਿੰਦ ਐਗਰੀਕਲਚਰ ਵਰਕਸ ਪੰਜਗਰਾੲੀਂ ਵਲੋਂ ਇਸ ਵਾਰ ਸੁਪਰ ਸੀਡਰ ਦੀ ਨਵੀਂ ਤਕਨੀਕ ਦਾ ਅਜਿਹਾ ਮਾਡਲ ਤਿਆਰ ਕੀਤਾ ਹੈ, ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਬਾਜੀ ਜੰਡ ਦਾ ਫ਼ਰੀਦਕੋਟ ਪਹੁੰਚਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਾਜੀ ਜੰਡ ਦਾ ਫ਼ਰੀਦਕੋਟ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਨੇ ਨਿੱਘਾ ਸਵਾਗਤ ਕੀਤਾ ਗਿਆ | ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਜੈਤੋ ਰਜ਼ਵਾਹਾ ਬੰਦੀ ਖੋਲ੍ਹਣ ਦੀ ਮੰਗ

ਦੋਦਾ, 5 ਦਸੰਬਰ (ਰਵੀਪਾਲ)-ਕੋਟਲੀ ਅਬਲੂ ਦੇ ਕੋਠੇ ਢਾਬਾਂ ਅਤੇ ਆਸਪਾਸ ਪਿੰਡਾਂ ਦੇ ਕਿਸਾਨਾਂ ਨੇ ਜੈਤੋ ਰਜ਼ਵਾਹਾ 'ਚ ਪਾਣੀ ਛੱਡਣ ਅਤੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਰੋਜ਼ਾਨਾ ਦਿਨ ਸਮੇਂ ਕਰਨ ਦੀ ਮੰਗ ਕੀਤੀ | ਕਿਸਾਨ ਸੁਖਪਾਲ ਸਿੰਘ ਸਾਬਕਾ ਮੈਂਬਰ, ਸੁਖਜੀਤ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਰੈੱਡ ਰੀਬਨ ਕਲੱਬਾਂ, ਐਨ.ਐਸ.ਐਸ. ਯੂਨਿਟਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਜਸਵੀਰ ਸਿੰਘ ਨਰੇਗਾ ਦੇ ਪ੍ਰਧਾਨ ਚੁਣੇ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਨਗਰ ਪੰਚਾਇਤ ਜਲਾਲੇਆਣਾ ਅਤੇ ਸਮੂਹ ਮਨਰੇਗਾ ਵਰਕਰਾਂ ਦੀ ਮੌਜੂਦਗੀ 'ਚ ਸਰਬਸੰਮਤੀ ਨਾਲ ਨਰੇਗਾ ਪ੍ਰਧਾਨ ਦੀ ਹੋਈ ਚੋਣ 'ਚ ਜਗਸੀਰ ਸਿੰਘ ਨੂੰ ਪ੍ਰਧਾਨ ਅਤੇ ਕੇਵਲ ਸਿੰਘ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦਾ ਕੋਟਕਪੂਰਾ ਵਿਖੇ ਹੋਇਆ ਵਿਸ਼ੇਸ਼ ਸਨਮਾਨ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਹਲਕੇ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੂੰ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਚੁਣੇ ਜਾਣ ਦੀ ਖ਼ੁਸ਼ੀ 'ਚ ਇੱਥੋਂ ਦੇ ਗੁਰਦੁਆਰਾ ਚੁੱਲ੍ਹਾ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਰਤੀ ਕਬੱਡੀ ਟੀਮ ਦਾ ਪੰਜਗਰਾੲੀਂ ਕਲਾਂ ਪੁੱਜਣ 'ਤੇ ਸਵਾਗਤ

ਪੰਜਗਰਾੲੀਂ ਕਲਾਂ, 5 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸ਼ਹੀਦ ਊਧਮ ਸਿੰਘ ਸਪੋਟਰਸ ਕਲੱਬ ਅਤੇ ਪਿੰਡ ਦੀਆਂ ਪੰਚਾਇਤਾਂ ਵਲੋਂ ਭਾਰਤੀ ਕਬੱਡੀ ਟੀਮ ਦਾ ਪੰਜਗਰਾੲੀਂ ਕਲਾਂ ਪੁੱਜਣ 'ਤੇ ਸਵਾਗਤ ਕੀਤਾ ਗਿਆ | ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਹੋਏ ...

ਪੂਰੀ ਖ਼ਬਰ »

ਕੋਟਕਪੂਰੇ 'ਚ ਅਮਨ-ਅਮਾਨ ਨਾਲ ਪਈਆਂ ਯੂਥ ਕਾਂਗਰਸ ਦੀਆਂ ਵੋਟਾਂ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਯੂਥ ਕਾਂਗਰਸ ਦੇ ਅਹੁਦੇਦਦਾਰਾਂ ਦੀ ਚੋਣ ਲਈ ਅੱਜ ਕੋਟਕਪੂਰੇ ਦੀ ਸੇਠ ਕੇਦਾਰ ਨਾਥ ਧਰਮਸ਼ਾਲਾ 'ਚ ਵੋਟਾਂ ਪੁਰ ਅਮਨ ਅਮਾਨ ਨਾਲ ਪਈਆਂ | ਇਨ੍ਹਾਂ ਵੋਟਾਂ 'ਚ ਕਾਂਗਰਸ ਪਾਰਟੀ ਦੇ ਯੂਥ ਵਿੰਗ ਨੇ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਕਰਜ਼ੇ ਮੁਆਫ਼ ਕਰਵਾਉਣ ਲਈ ਵਿਧਾਇਕਾਂ ਤੇ ਮੰਤਰੀਆਂ ਦਾ ਕਰਾਂਗੇ ਘਿਰਾਓ-ਯੂਨੀਅਨ

ਸਾਦਿਕ, 5 ਦਸੰਬਰ (ਗੁਰਭੇਜ ਸਿੰਘ ਚੌਹਾਨ)-ਕਿਰਤੀ ਕਿਸਾਨ ਯੂਨੀਅਨ ਵਲੋਂ ਛੋਟੇ ਕਿਸਾਨਾਂ ਦੀ ਕਰਜ਼ਾ ਮੁਕਤੀ ਲਈ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ ਜਿਸ ਦਾ ਸਮਾਂ 21 ਦਸੰਬਰ ਨਿਸਚਿਤ ਕੀਤਾ ਗਿਆ ਹੈ | ਘਿਰਾਓ ਦੀਆਂ ਤਿਆਰੀਆਂ ਸਬੰਧੀ ਹੁਣੇ ...

ਪੂਰੀ ਖ਼ਬਰ »

44 ਕਿਸਾਨਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਪਰਾਲੀ ਸਾੜਣ ਵਾਲੇ ਪੰਜਾਬ ਭਰ ਦੇ ਕਿਸਾਨਾਂ 'ਤੇ ਦਰਜ ਕੀਤੇ ਪੁਲਿਸ ਕੇਸ, ਜਮ੍ਹਾਂਬੰਦੀ 'ਚ ...

ਪੂਰੀ ਖ਼ਬਰ »

ਪਿੰਡ ਰਾਮੂੰਵਾਲਾ ਦੀ ਪੰਚਾਇਤ ਨੇ ਐਸ. ਡੀ. ਐਮ ਨੂੰ ਮੰਗ-ਪੱਤਰ ਸੌਾਪਿਆ

ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਰਾਮੂੰਵਾਲਾ ਦੀ ਆਬਾਦੀ ਦੇ ਲਾਗੇ ਬਣੇ ਛੱਪੜ ਦੇ ਗੰਦਾ ਪਾਣੀ ਕਾਰਨ ਬਿਮਾਰੀਆਂ ਫ਼ੈਲਣ ਦਾ ਖੌਫ਼ ਲੋਕਾਂ ਨੂੰ ਡਰਾਉਣ ਲੱਗਾ ਹੈ | ਉਥੇ ਹੀ ਇਸ ਛੱਪੜ ਦਾ ਗੰਦਾ ਪਾਣੀ ਵਾਟਰ ਵਰਕਸ ਦੇ ਟੈਂਕਾਂ ਅਤੇ ਗਲੀਆਂ ਵਿਚ ...

ਪੂਰੀ ਖ਼ਬਰ »

ਮੁਫ਼ਤ ਸਕਿੱਲ ਕੋੋਰਸਾਂ 'ਚ ਦਾਖਲੇ ਸ਼ੁਰੂ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਬੇਰੁੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਗਰੀਬ ਨੌਜਵਾਨ ਲੜਕੇ ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »

ਮਿਸ਼ਾਲ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਬਾਜਾਖਾਨਾ, 5 ਦਸੰਬਰ (ਜੀਵਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਬੜੀਖਾਨਾ ਵਿਖੇ ਸਕੂਲ ਦੀ ਪਿ੍ੰਸੀਪਲ ਜਸਪਾਲ ਕੌਰ ਦੀ ਅਗਵਾਈ 'ਚ ਮਸ਼ਾਲ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ | ਸਕੂਲ ਦੇ ਕੌਾਸਲਰ ਹਰਪ੍ਰੀਤ ਸਿੰਘ ਨੇ ਸਵੇਰ ਦੀ ਸਭਾ ਵਿਚ ਸਮੂਹ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX