ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  8 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  26 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  32 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  22 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  57 minutes ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  1 day ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  6 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  22 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  35 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਮੋਗਾ

ਬੱਚਿਆਂ ਨਾਲ ਨੱਕੋ-ਨੱਕ ਭਰੀ ਸਕੂਲ ਬੱਸ ਪਲਟੀ

ਮੋਗਾ, 5 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਮੋਗਾ ਕੋਟ ਈਸੇ ਖਾਂ ਰੋਡ 'ਤੇ ਇਕ ਸਕੂਲ ਬੱਸ ਦੇ ਪਲਟ ਜਾਣ ਨਾਲ ਡਰਾਈਵਰ ਸਮੇਤ 21 ਬੱਚਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ ਜਿਨ੍ਹਾਂ ਵਿਚੋਂ 4 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦ ਕਿ ਦੂਸਰੇ ਬੱਚੇ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ | ਜਾਣਕਾਰੀ ਮੁਤਾਬਿਕ ਮੋਗਾ ਦੁਸਾਂਝ ਰੋਡ 'ਤੇ ਸਥਿਤ ਸੈਕਰਡ ਹਾਰਟ ਕਿੰਡਰ ਗਾਰਟਨ ਸਕੂਲ ਦੀ ਬੱਸ ਕੋਟ ਈਸੇ ਖਾਂ ਤੇ ਵੱਖ-ਵੱਖ ਇਲਾਕਿਆਂ 'ਚੋਂ ਬੱਚੇ ਲੈ ਕੇ ਸਕੂਲ ਆ ਰਹੀ ਸੀ ਅਤੇ ਜਦੋਂ ਉਹ ਪਿੰਡ ਜਨੇਰ ਕੋਲ ਪੁੱਜੀ ਤਾਂ ਅੱਗਿਓਾ ਆ ਰਹੇ ਇਕ ਤੇਜ ਰਫ਼ਤਾਰ ਟਰੱਕ ਨੇ ਬੱਸ ਨੂੰ ਫੇਟ ਮਾਰ ਦਿੱਤੀ ਜਿਸ ਦੌਰਾਨ ਬੱਸ ਖੇਤਾਂ ਵਿਚ ਪਲਟ ਗਈ, ਜਿਸ ਦੌਰਾਨ ਬੱਸ ਵਿਚ ਸਵਾਰ ਬੱਚੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਮਾਜ ਸੇਵਾ ਸੁਸਾਇਟੀ ਦੀਆਂ ਐਾਬੂਲੈਂਸਾਂ ਤੇ ਐਾਬੂਲੈਂਸ 108 ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ | ਜਿਥੇ ਆਦੀ ਕਪੂਰ ਉਮਰ 6 ਸਾਲ, ਗੁਰਕੀਮਤ ਸਿੰਘ ਉਮਰ 3 ਸਾਲ, ਅਕਸ਼ਿਤ 6 ਸਾਲ, ਦਿਲਨੂਰ ਕੌਰ 6 ਸਾਲ, ਤਰਨਪ੍ਰੀਤ ਸਾਢੇ 3 ਸਾਲ, ਗੁਰਜੋਤ ਸਿੰਘ 6 ਸਾਲ, ਦਿਲਪ੍ਰੀਤ ਸਿੰਘ ਸਾਢੇ 5 ਸਾਲ ਤੇ ਡਰਾਈਵਰ ਕੁਲਦੀਪ ਸਿੰਘ(40) ਸਿਵਲ ਹਸਪਤਾਲ ਮੋਗਾ ਵਿਚ ਜ਼ੇਰੇ ਇਲਾਜ ਹਨ ਜਦ ਕਿ 10 ਬੱਚੇ ਮੋਗਾ ਦੇ ਇਕ ਨਿੱਜੀ ਹਸਪਤਾਲ 'ਚ ਅਤੇ 4 ਬੱਚੇ ਕੋਟ ਈਸੇ ਖਾਂ ਵਿਖੇ ਜ਼ੇਰੇ ਇਲਾਜ ਹਨ | ਇਸ ਦੌਰਾਨ ਗੁਰਕੀਮਤ, ਦਿਲਨੂਰ, ਅਕਸ਼ਿਤ, ਆਦੀ ਕਪੂਰ ਗੰਭੀਰ ਜ਼ਖ਼ਮੀ ਹੋ ਗਏ ਜਦ ਕਿ ਦੂਸਰੇ ਬੱਚੇ ਖ਼ਤਰੇ ਤੋਂ ਬਾਹਰ ਹਨ | ਘਟਨਾ ਦੀ ਸੂਚਨਾ ਮਿਲਦਿਆਂ ਹੀ ਜਿੱਥੇ ਸਿਹਤ ਪ੍ਰਸ਼ਾਸਨ ਵਲੋਂ ਸਿਵਲ ਸਰਜਨ ਡਾ. ਹਰਿੰਦਰਪਾਲ ਸਿੰਘ ਤੇ ਐਸ.ਐਮ.ਓ. ਡਾ. ਰਾਜੇਸ਼ ਅੱਤਰੀ ਦੀ ਅਗਵਾਈ ਵਿਚ ਸਮੁੱਚਾ ਸਿਹਤ ਸਟਾਫ਼ ਨੇ ਜ਼ਖ਼ਮੀ ਬੱਚਿਆਂ ਦਾ ਤਰੰਤ ਇਲਾਜ ਆਰੰਭ ਦਿੱਤਾ ਉਥੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਹਲਕਾ ਵਿਧਾਇਕ ਮੋਗਾ ਦੀ ਧਰਮ-ਪਤਨੀ ਡਾ. ਰਜਿੰਦਰ ਕੌਰ, ਤਹਿਸੀਲਦਾਰ ਪਵਨ ਗੁਲਾਟੀ, ਆਮ ਆਦਮੀ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਸੰਘਾ, ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਰੂਰਲ ਐਨ.ਜੀ.ਓ. ਦੇ ਪ੍ਰਧਾਨ ਮਹਿੰਦਰਪਾਲ ਲੂੰਬਾ ਤੇ ਹੋਰ ਸ਼ਖ਼ਸੀਅਤਾਂ ਨੇ ਸਿਵਲ ਹਸਪਤਾਲ ਮੋਗਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਸਬੰਧੀ ਹਲਕਾ ਧਰਮਕੋਟ ਦੇ ਡੀ.ਐਸ.ਪੀ. ਅਜੇਰਾਜ ਸਿੰਘ ਨੇ ਕਿਹਾ ਕਿ ਇਹ ਹਾਦਸਾ ਤੇਜ਼ ਰਫ਼ਤਾਰ ਨਾਲ ਵਾਪਰਿਆ ਹੋ ਸਕਦਾ ਹੈ ਕਿਉਂਕਿ ਜਿਥੇ ਬੱਸ ਪਲਟੀ ਹੈ ਉਥੇ ਬੱਸ ਦਾ ਆਉਣਾ ਸੰਭਵ ਨਹੀਂ ਪਰ ਫਿਰ ਵੀ ਪੁਲਿਸ ਬਾਰੀਕੀ ਨਾਲ ਇਸ ਦੀ ਜਾਂਚ ਕਰੇਗੀ ਕਿ ਇਹ ਹਾਦਸਾ ਕਿਵੇਂ ਵਾਪਰਿਆ |

ਮੇਜਰ ਲੀਗ ਕਬੱਡੀ ਫੈਡਰੇਸ਼ਨ ਪੰਜਾਬ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਹੁਣੇ-ਹੁਣੇ ਹੋਂਦ ਵਿਚ ਆਈ ਮੇਜਰ ਲੀਗ ਕਬੱਡੀ ਫੈਡਰੇਸ਼ਨ ਪੰਜਾਬ ਦੇ ਚੀਫ਼ ਪੈਟਰਨ ਤੇ ਅੰਤਰ-ਰਾਸ਼ਟਰੀ ਸਾਬਕਾ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ ...

ਪੂਰੀ ਖ਼ਬਰ »

ਕੀਨੀਆਂ ਦੀ ਅੰਤਰਰਾਸ਼ਟਰੀ ਕਬੱਡੀ ਟੀਮ ਦਾ ਹਾਰਵਰਡ ਕਾਨਵੈਂਟ ਸਕੂਲ ਵਿਖੇ ਸਨਮਾਨ

ਮੋਗਾ, 5 ਦਸੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਚ ਕਰਵਾਏ ਜਾ ਰਹੇ ਕੌਮਾਂਤਰੀ ਕਬੱਡੀ ਟੂਰਨਾਮੈਂਟ ਵਿਚ ਖੇਡਣ ਲਈ ਪਹੁੰਚੀ ਅੰਤਰਰਾਸ਼ਟਰੀ ਕੀਨੀਆਂ ਦੀ ਟੀਮ ਵਲੋਂ ਅੱਜ ਸਥਾਨਕ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਖਜ਼ਾਨਾ ਦਫ਼ਤਰ ਮੂਹਰੇ ਰੋਸ ਧਰਨਾ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਅਤੇ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਯੂਨੀਅਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਖਜਾਨਾ ਦਫ਼ਤਰ ਮੂਹਰੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਲ ਸਪਲਾਈ, ਪੀ. ਡਬਲਯੂ. ਡੀ. ਬੀ.. ਐਾਡ. ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਵੱਖ-ਵੱਖ ਪਿੰਡਾਂ ਵਿਚ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਅੱਜ ਭਾਰਤ ਨੌਜਵਾਨ ਸਭਾ ਵਲੋਂ ਬਾਘਾ ਪੁਰਾਣਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਮੋਗਾ ਪੁਲਿਸ ਪ੍ਰਸ਼ਾਸਨ ਦੇ ਪੁਤਲੇ ਫ਼ੂਕ ਕੇ ਰੋਸ ਰੈਲੀਆਂ ਤੇ ਪ੍ਰਦਰਸ਼ਨ ਕੀਤੇ ਗਏ | ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਵਲੋਂ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੀ ਮੰਗ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਦੇ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੇ ਦਿਨੋ-ਦਿਨ ਵਧ ਰਹੀ ਸਰਦੀ ਸਦਕਾ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਤੋਂ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੀ ਮੰਗ ਕੀਤੀ ਹੈ ਤਾਂ ...

ਪੂਰੀ ਖ਼ਬਰ »

ਪੰਜਾਹ ਗਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ-ਇਕ ਗਿ੍ਫ਼ਤਾਰ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਬਿਲਾਸਪੁਰ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਸ਼ਾਮ ਸਵਾ ਚਾਰ ਵਜੇ ਦੇ ਕਰੀਬ ਫੋਕਲ ਪੁਆਇੰਟ ਮੋਗਾ ਕੋਲ ਬਣਦੇ ਟੀ-ਪੁਆਇੰਟ ਕੋਲੋਂ ਰਾਹੁਲ ਪੁੱਤਰ ਧੰਨਾ ਰਾਮ ...

ਪੂਰੀ ਖ਼ਬਰ »

ਲੜਕੀ ਦੇ ਵਿਆਹ 'ਤੇ ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਪੰਜਤੂਰ, 5 ਦਸੰਬਰ (ਜਸਵਿੰਦਰ ਸਿੰਘ)-ਇਲਾਕਾ ਫ਼ਤਹਿਗੜ੍ਹ ਪੰਜਤੂਰ ਦੇ ਅੰਦਰ ਸਮਾਜ ਸੇਵੀ ਸੰਸਥਾ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਦੇ ਸੇਵਾਦਾਰ ਅਤੇ ਨਸ਼ਾ ਮੁਕਤੀ ਦਸਮੇਸ਼ ਗੁਰਮਤਿ ਵਿਦਿਆਲਾ ਦੇ ਸੰਚਾਲਕ ਭਾਈ ਨਿਰਵੈਰ ਸਿੰਘ ਖ਼ਾਲਸਾ ਵਲੋਂ ਸਮਾਜ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਸਾਂਝੇ ਤੌਰ 'ਤੇ ਮੈਨੇਜਮੈਂਟ ਦੀ ਅਰਥੀ ਫੂਕੀ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਅਤੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਬਾਘਾ ਪੁਰਾਣਾ ਦੇ ਕਾਮਿਆਂ ਨੇ ਸਾਂਝੇ ਤੌਰ 'ਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾਂਝੇ ਤੌਰ 'ਤੇ ਫੂਕੀ ਅਤੇ ਮੰਡਲ ਦਫ਼ਤਰ ਦੇ ਸਾਹਮਣੇ ਵਿਸ਼ਾਲ ...

ਪੂਰੀ ਖ਼ਬਰ »

ਚੇਅਰਮੈਨ ਤਲਵੰਡੀ ਭੰਗੇਰੀਆਂ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੋਗਾ ਦੀ ਮੀਟਿੰਗ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੇ ਰੁਕੇ ਹੋਏ ਤੇ ਨਵੇਂ ਕੀਤੇ ਜਾਣ ਵਾਲੇ ਕੰਮਾਂ ਦੀ ...

ਪੂਰੀ ਖ਼ਬਰ »

ਸ਼ਹੀਦ ਨੈਬ ਸਿੰਘ ਗਿੱਲ ਤੇ ਸੰਤ ਕਰਨੈਲ ਦਾਸ ਦਾ ਬਰਸੀ ਸਮਾਗਮ ਹੋਇਆ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਸਥਿਤ ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੀ ਯਾਦਗਾਰ ਵਿਖੇ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਦਾਸ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਸਫ਼ਾਈ ਸੇਵਕਾਂ ਵਲੋਂ ਰੋਸ ਮਾਰਚ ਉਪਰੰਤ ਪ੍ਰਦਰਸ਼ਨ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਨਗਰ ਕੌਾਸਲ ਬਾਘਾ ਪੁਰਾਣਾ ਦੀ ਸਫ਼ਾਈ ਸੇਵਕ ਯੂਨੀਅਨ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਕਲਮ ਛੋੜ ਹੜਤਾਲ ਆਰੰਭੀ ਗਈ ਹੈ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੋਰ ਕਮੇਟੀ ਮੈਂਬਰ ਸੁਖਚੈਨ ਸਿੰਘ ਉੱਪਲ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੀ ਕੋਰ ਕਮੇਟੀ ਦੇ ਨਵਨਿਯੁਕਤ ਮੈਂਬਰ ਸੁਖਚੈਨ ਸਿੰਘ ਉੱਪਲ ਵਲੋਂ ਪਿੰਡ ਚੋਟੀਆਂ ਖ਼ੁਰਦ ਵਿਖੇ ਗੁਰਸੇਵਕ ਸਿੰਘ ਦੇ ਗ੍ਰਹਿ ਵਿਖੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ਦੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਹੋਈ | ਇਸ ਮੀਟਿੰਗ ਵਿਚ ਨੰਬਰਦਾਰ ਯੂਨੀਅਨ ਮੋਗਾ ਦੇ ਪ੍ਰਧਾਨ ਜਗਜੀਤ ਸਿੰਘ ਖਾਈ, ਨੰਬਰਦਾਰ ਜਗਸੀਰ ਸਿੰਘ ਕਾਲੇਕੇ, ਜਗਰਾਜ ਸਿੰਘ ਚੰਦ ਨਵਾਂ, ...

ਪੂਰੀ ਖ਼ਬਰ »

ਗਰੇਅ ਮੈਟਰਜ਼ ਬੱਧਨੀ ਕਲਾਂ ਨੇ ਲਗਵਾਇਆ 5 ਦਿਨਾਂ 'ਚ ਸਟੱਡੀ ਵੀਜ਼ਾ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਬਠਿੰਡਾ ਵਾਲਿਆਂ ਵਲੋਂ ਕਸਬੇ ਦੀ ਬੇਦੀ ਮਾਰਕੀਟ 'ਚ ਖੋਲੀ ਗਈ ਬਰਾਂਚ ਗਰੇਅ ਮੈਟਰਜ਼ ਨੇ ਟੂਰਿਸਟ ਤੇ ਸਟੱਡੀ ਵੀਜ਼ੇ ਵਿਚ ਆਪਣਾ ਵਧੀਆ ਨਾਮਣਾ ਖੱਟਦੇ ਹੋਏ ਜਿਥੇ ਅਨੇਕਾਂ ਹੀ ਵਿਦਿਆਰਥੀਆਂ ਦਾ ਵਿਦੇਸ਼ 'ਚ ਪੜ੍ਹਾਈ ਕਰਨ ਦਾ ...

ਪੂਰੀ ਖ਼ਬਰ »

12ਵੀਂ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ 'ਚ ਸੋਧ ਕੀਤੀ ਜਾਵੇ-ਜੀ.ਟੀ.ਯੂ.

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਕੇਵਲ ਸਿੰਘ ਦੀ ਅਗਵਾਈ ਵਿਚ ਨੇਚਰ ਪਾਰਕ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀ ਨਵੰਬਰ ਮਹੀਨੇ ਦੀ ਤਨਖ਼ਾਹ ਵਿਚ ਹੋ ਰਹੀ ਦੇਰੀ 'ਤੇ ਚਿੰਤਾ ਪ੍ਰਗਟ ...

ਪੂਰੀ ਖ਼ਬਰ »

ਕੰਡਾ ਦਵਾਖ਼ਾਨਾ ਵਲੋਂ 191ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੰਡਾ ਦਵਾਖ਼ਾਨਾ ਮੋਗਾ ਵਲੋਂ ਡਾ. ਅਮਰੀਕ ਸਿੰਘ ਕੰਡਾ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਲਗਾਤਾਰ ਮੁਫ਼ਤ ਮੈਡੀਕਲ ਚੈੱਕਅਪ ਕੈਂਪਾਂ ਦਾ ਸਿਲਸਿਲਾ ਜਾਰੀ ਹੈ | ਇਸੇ ਲੜੀ ਤਹਿਤ ਕੰਡਾ ਦਵਾਖ਼ਾਨਾ ਵਲੋਂ ਪਿੰਡ ਧੱਲੇਕੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਚੇਅਰਮੈਨ ਫੂਲੇਵਾਲਾ ਦੇ ਪਿਤਾ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ

ਸਮਾਧ ਭਾਈ, ਨਿਹਾਲ ਸਿੰਘ ਵਾਲਾ 5 ਦਸੰਬਰ (ਮਾਣੂੰਕੇ, ਟਿਵਾਣਾ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਅਤੇ ਪਰਵਾਸੀ ਭਾਰਤੀ ਚੇਅਰਮੈਨ ਰਣਧੀਰ ਸਿੰਘ ਯੂ.ਐਸ.ਏ. (ਫੂਲੇਵਾਲਾ) ਅਤੇ ਉਨ੍ਹਾਂ ਦੇ ਭਰਾ ਰਛਪਾਲ ਸਿੰਘ ਗਿੱਲ ਦੇ ਸਤਿਕਾਰਯੋਗ ਪਿਤਾ ਮੇਜਰ ਸਿੰਘ ਨੰਬਰਦਾਰ ...

ਪੂਰੀ ਖ਼ਬਰ »

ਮਨਜੀਤ ਕੌਰ ਸੰਘਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਮਨਜੀਤ ਕੌਰ ਸੰਘਾ ਚੋਟੀਆਂ ਖ਼ੁਰਦ ਜੋ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਪਿੰਡ ਚੋਟੀਆਂ ਖ਼ੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਪਾਇਆ ਗਿਆ | ਇਸ ਮੌਕੇ ਭਾਈ ਬਲਵਿੰਦਰ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਸਾਬਕਾ ਡਾਇਰੈਕਟਰ ਉਜਾਗਰ ਸਿੰਘ ਧਾਲੀਵਾਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਬੱਧਨੀ ਕਲਾਂ, 5 ਦਸੰਬਰ (ਸੰਜੀਵ ਕੋਛੜ)-ਕਾਂਗਰਸੀ ਆਗੂ ਅਮਨਦੀਪ ਸਿੰਘ ਧਾਲੀਵਾਲ ਦੇ ਪਿਤਾ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਡਾਇਰੈਕਟਰ ਉਜਾਗਰ ਸਿੰਘ ਧਾਲੀਵਾਲ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ...

ਪੂਰੀ ਖ਼ਬਰ »

ਗੁਰਦੁਆਰਿਆਂ ਤੋਂ ਪ੍ਰਭਾਤ ਫੇਰੀਆਂ ਸ਼ੁਰੂ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਲੋਕਲ ਗੁਰਪੁਰਬ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਵੇਰੇ 5 ਵਜੇ ਤੋਂ 7:30 ਵਜੇ ਤੱਕ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਗੁਰਪ੍ਰੀਤਮ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗ ਕੇ ਬੇਹੋਸ਼ ਹੋਣ ਵਾਲੇ ਦਾ ਮੋਟਰਸਾਈਕਲ ਚੋਰੀ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਦੇਵ ਸਿੰਘ ਪੁੱਤਰ ਖੇਤਾਂ ਸਿੰਘ ਵਾਸੀ ਚੁੱਪਕੀਤੀ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 29 ਏ.ਬੀ. 6299 'ਤੇ ਸਵਾਰ ਹੋ ਕੇ 3 ਦਸੰਬਰ ਨੂੰ ਆਪਣੇ ਪਿੰਡ ਚੁੱਪਕੀਤੀ ਨੂੰ ਜਾ ਰਿਹਾ ਸੀ | ਉਹ ਜਦੋਂ ਸ਼ਾਮ 5 ਵਜੇ ਦੇ ਕਰੀਬ ਿਲੰਕ ਸੜਕ, ਪੁਲ ...

ਪੂਰੀ ਖ਼ਬਰ »

ਬਲਾਕ ਧਰਮਕੋਟ ਨੰਬਰਦਾਰ ਯੂਨੀਅਨ ਦੀ ਚੋਣ ਕੱਲ੍ਹ-ਧਾਲੀਵਾਲ

ਕੋਟ ਈਸੇ ਖਾਂ, 5 ਦਸੰਬਰ (ਯਸ਼ਪਾਲ ਗੁਲਾਟੀ)-ਬਲਾਕ ਧਰਮਕੋਟ ਨੰਬਰਦਾਰ ਯੂਨੀਅਨ ਆਗੂਆਂ ਦੀ ਚੋਣ 7 ਦਸੰਬਰ ਦਿਨ ਸਨਿਚਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਧਰਮਕੋਟ ਵਿਖੇ ਹੋਵੇਗੀ | ਇਹ ਜਾਣਕਾਰੀ ਗੁਰਜੰਟ ਸਿੰਘ ਧਾਲੀਵਾਲ ਭਾਗਪੁਰ ਗਗੜਾ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਜਥੇਬੰਦੀਆਂ ਵਲੋਂ 'ਤਨਖ਼ਾਹ ਨਹੀਂ ਤਾਂ ਕੰਮ ਨਹੀਂ' ਦਾ ਫ਼ੈਸਲਾ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਅੱਜ ਤੀਜੇ ਦਿਨ ਵੀ ਡਵੀਜ਼ਨ ਬਾਘਾ ਪੁਰਾਣਾ ਦੇ ਗੇਟ ਅੱਗੇ ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਬਾਘਾ ਪੁਰਾਣਾ, ਇੰਪਲਾਇਜ਼ ਫੈਡਰੇਸ਼ਨ ਬਾਘਾ ਪੁਰਾਣਾ, ਐਮ. ਐਸ. ਯੂ. ਬਾਘਾ ਪੁਰਾਣਾ ਵਲੋਂ ਸਾਂਝੇ ਤੌਰ 'ਤੇ ਡਵੀਜ਼ਨ ਦਫ਼ਤਰ ...

ਪੂਰੀ ਖ਼ਬਰ »

ਕੇ.ਐਸ. ਇਨਫੋਟਿਕ ਵਿਖੇ ਵਿਦਿਆਰਥੀਆਂ ਨੇ ਵਿਸ਼ੇਸ਼ ਬੈਚ ਦਾ ਲਾਭ ਉਠਾਇਆ-ਐਮ.ਡੀ. ਕਰਨੈਲ ਸਿੰਘ

ਬਾਘਾ ਪੁਰਾਣਾ, 5 ਦਸੰਬਰ (ਬਲਰਾਜ ਸਿੰਗਲਾ)-ਕੇ.ਐਸ. ਇਨਫੋਟਿਕ ਬਾਘਾ ਪੁਰਾਣਾ ਪੰਜਾਬ ਸਰਕਾਰ ਵਲੋਂ ਰਜਿ. ਸੰਸਥਾ ਜੋ ਕਿ ਕਾਲੇਕੇ ਰੋਡ ਉੱਪਰ ਸਥਿਤ ਹੈ | ਇਹ ਸੰਸਥਾ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾਉਂਦੀ ਆ ਰਹੀ ਹੈ ਅਤੇ ਕੰਪਿਊਟਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁੱਘੀਪੁਰਾ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਘੀਪੁਰਾ ਵਿਖੇ ਸੰਤ ਸਤਵੰਤ ਸਿੰਘ, ਪ੍ਰਵਾਸੀ ਭਾਰਤੀ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਦੀ ਇਮਾਰਤ ਦੀ ਉਸਾਰੀ ਦੇ ਨਿਰਮਾਣ ਕਾਰਜਾਂ 'ਚ ਹਿੱਸਾ ਪਾਉਂਦੇ ਮਾਸਟਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਹੈਂਡਬਾਲ ਦੀਆਂ ਖਿਡਾਰਨਾਂ ਦਾ ਸਨਮਾਨ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਰਾਜ ਪੱਧਰੀ ਖੇਡਾਂ ਵਿਚ ਮੋਗਾ ਜ਼ਿਲੇ੍ਹ ਦੀ ਅੰਡਰ-17 ਹੈਂਡਬਾਲ (ਲੜਕੀਆਂ) ਜ਼ਿਲ੍ਹਾ ਮੋਗਾ ਦੀ ਹਾੈਡਬਾਲ ਟੀਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਘੀਪੁਰਾ ਦੀਆਂ ਚਾਰ ਵਿਦਿਆਰਥਣਾਂ ਸੰਦੀਪ ਕੌਰ, ਗਗਨਦੀਪ ਕੌਰ, ਵੀਰਪਾਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮੀਟਿੰਗ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਰੋਡਵੇਜ਼ ਕੰਟੀਨ ਦੇ ਹਾਲ ਮੋਗਾ ਵਿਖੇ ਹੋਈ | ਮੀਟਿੰਗ ਦੇ ਸ਼ੁਰੂ ਵਿਚ ਵਿੱਛੜ ਚੁੱਕੇ ਸੁਰਜੀਤ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਡਾ. ਏ.ਪੀ.ਜੇ. ਅਬਦੁਲ ਕਲਾਮ ਰਾਸ਼ਟਰੀ ਨਵੀਨੀਕਰਨ ਸੰਯੁਕਤ ਵਿਗਿਆਨ ਆਊਟਰੀਚ ਸਮਾਗਮ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਕੂਲ ਵਿਦਿਆਰਥੀਆਂ ਵਿਚ ਵਿਗਿਆਨ ਨੰੂ ਪ੍ਰਸਿੱਧ ਬਣਾਉਣ ਲਈ ਡਾ. ਏ.ਪੀ.ਜੇ. ਅਬਦੁਲ ਕਲਾਮ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਪ੍ਰੀਖਿਆ 'ਚੋਂ ਬੱਚਿਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ

ਧਰਮਕੋਟ, 5 ਦਸੰਬਰ (ਪਰਮਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਪ੍ਰੀਖਿਆ 'ਚੋਂ ਸ਼ਹੀਦ ਭਗਤ ਸਿੰਘ ਸਕੂਲ ਫ਼ਿਰੋਜ਼ਵਾਲਾ ਬਾਡਾ ਦੇ 55 ਵਿਦਿਆਰਥੀ ਸਨਮਾਨਿਤ ਕੀਤੇ ਗਏ | ਇਨ੍ਹਾਂ ਮੁਕਾਬਲਿਆਂ ਵਿਚ 5 ਵਿਦਿਆਰਥੀ ਮੈਰਿਟ 'ਚ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਵੇਖੀ ਸਾਇੰਸ ਸਿਟੀ

ਠੱਠੀ ਭਾਈ, 5 ਦਸੰਬਰ (ਜਗਰੂਪ ਸਿੰਘ ਮਠਾੜੂ)-ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਹਜ਼ੂਰਾ ਸਿੰਘ ਵਲੋਂ ਵਰਸਾਏ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਸਾਇੰਸ ਵਿਭਾਗ ਵਲੋਂ ਪੁਸ਼ਪ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਬੂਟ-ਜੁਰਾ ਬਾਂ ਵੰਡੇ

ਨਿਹਾਲ ਸਿੰਘ ਵਾਲਾ, 5 ਦਸੰਬਰ (ਖ਼ਾਲਸਾ, ਟਿਵਾਣਾ)-ਸਰਦੀ ਦੇ ਵਧ ਰਹੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਪਿੰਡ ਗਾਜੀਆਣਾ ਦੇ ਸਵ. ਜਰਨੈਲ ਸਿੰਘ ਗਿੱਲ ਦੇ ਸਮੁੱਚੇ ਗਿੱਲ ਪਰਿਵਾਰ ਕੈਨੇਡੀਅਨ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਗਾਜੀਆਣਾ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸਤਿਅਮ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਪ੍ਰਦੂਸ਼ਣ ਦਿਵਸ ਮਨਾਇਆ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਸਤਿਅਮ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ (ਮੋਗਾ) ਵਿਖੇ ਰਾਸ਼ਟਰੀ ਪ੍ਰਦੂਸ਼ਣ ਦਿਵਸ ਮਨਾਇਆ ਗਿਆ | ਇਸ ਸਮੇਂ ਕਾਲਜ ਦੀ ਸਮੂਹ ਪ੍ਰਬੰਧਕ ਕਮੇਟੀ ਚੇਅਰਮੈਨ ਮਨੋਜ ਬਾਂਸਲ, ਡਾਇਰੈਕਟਰ ਭਾਵਨਾ ਬਾਂਸਲ ਤੇ ਜਨਰਲ ਸੈਕਟਰੀ ਪ੍ਰੇਮ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਡਗਮਗਾਈ- ਮੱਖਣ ਬਰਾੜ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਡਗਮਗਾ ਗਈ ਹੈ ਤੇ ਸਰਕਾਰੀ ਸ਼ਹਿ 'ਤੇ ਹਰ ਰੋਜ਼ ਗੁੰਡਾਗਰਦੀ ਹੋ ਰਹੀ ਹੈ ਅਤੇ ਕੈਪਟਨ ਸਰਕਾਰ ਪੂਰੀ ਤਰ੍ਹਾਂ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਰਿਟਾਇਰਡ ਰੈਵੀਨਿਊ ਕਾਨੂੰਗੋ, ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰਿਟਾਇਰਡ ਰੈਵੀਨਿਊ ਕਾਨੂੰਗੋ, ਪਟਵਾਰੀ ਐਸੋਸੀਏਸ਼ਨ ਦੀ ਮੀਟਿੰਗ ਅਸ਼ੋਕ ਕੁਮਾਰ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਰਬਸੰਮਤੀ ਨਾਲ ਕਈ ਮਤੇ ਪਾਸ ਕੀਤੇ ਗਏ ਜਿਸ ਅਨੁਸਾਰ ਤਹਿਸੀਲ ਧਰਮਕੋਟ ਵਿਖੇ ਚਿਰਾਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਗੁਰਮਤਿ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 5 ਦਸੰਬਰ (ਨਿਰਮਲ ਸਿੰਘ ਕਾਲੜਾ)-ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਹਰ ਸਾਲ ਦੀ ਤਰ੍ਹਾਂ ਗੁਰਮਤਿ ਮੁਕਾਬਲੇ ਕਰਵਾਏ ਗਏ¢ ਜਿਸ ਵਿਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)- ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਜ਼ਿਲ੍ਹਾ ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ ਕਲਾਂ, ਜ਼ਿਲ੍ਹਾ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਫਤਹਿਗੜ੍ਹ ਪੰਜਤੂਰ, 5 ਦਸੰਬਰ (ਜਸਵਿੰਦਰ ਸਿੰਘ)- ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਾਲਾਨਾ ਇਨਾਮ ਸਮਾਰੋਹ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ, ਬਲਜੀਤ ਸਿੰਘ ਭੁੱਲਰ ਦੇ ਪ੍ਰਬੰਧਾਂ ਹੇਠ ਕਰਵਾਇਆ ਗਿਆ¢ ਇਨਾਮ ਵੰਡ ਸਮਾਰੋਹ ਦੀ ਆਰੰਭਤਾ ਸ਼੍ਰੋਮਣੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਝਾਂਸੇ ਅਧੀਨ 26 ਲੱਖ ਰੁਪਏ ਠੱਗੇ

ਮੋਗਾ, 5 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਰਣਧੀਰ ਸਿੰਘ ਪੁੱਤਰ ਭੂਰਬਜਿੰਦਰ ਸਿੰਘ ਵਾਸ ਪੱਤੋ ਹੀਰਾ ਸਿੰਘ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਈ.ਓ. ਵਿੰਗ ਮੋਗਾ ਵਲੋਂ ਕੀਤੇ ਜਾਣ ਉਪਰੰਤ, ਇਸ ਪੜਤਾਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸਿੱਧੂ ਦਾ 'ਆਵਾਜ਼ ਏ ਅਧਿਆਪਕ ਐਵਾਰਡ' ਨਾਲ ਸਨਮਾਨ ਅੱਜ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਅਧਿਆਪਕ ਵਰਗ 'ਚ ਜਸਵਿੰਦਰ ਸਿੰਘ ਸਿੱਧੂ ਦਾ ਨਾਂਅ ਕਿਸੇ ਜਾਣ ਪਹਿਚਾਣ ਦਾ ਮੁਥਾਜ ਨਹੀਂ ਹੈ | ਸਿੱਖਿਆ ਦੇ ਖੇਤਰ 'ਚ ਜਸਵਿੰਦਰ ਸਿੰਘ ਸਿੱਧੂ ਦੀਆਂ ਸ਼ਾਨਦਾਰ ਅਤੇ ਸਦੀਵੀ ਰਹਿਣ ਵਾਲੀਆਂ ਪ੍ਰਾਪਤੀਆਂ ਹਨ | ਹਜ਼ਾਰਾਂ ਬੇਰੁਜ਼ਗਾਰ ...

ਪੂਰੀ ਖ਼ਬਰ »

ਰਾਈਟ ਵੇਅ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇਅ ਏਅਰਲਿੰਕਸ ਕਈ ਸਾਲਾਂ ਤੋਂ ਆਇਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ | ਇਸੇ ਤਰਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਵਿਜੇ ...

ਪੂਰੀ ਖ਼ਬਰ »

ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ 26 ਫਰਵਰੀ 2020 ਤੱਕ ਲੋਕਾਂ ਜਮ੍ਹਾ ਕਰਵਾਉਣ-ਮੇਅਰ ਅਕਸ਼ਿਤ ਜੈਨ

ਮੋਗਾ, 5 ਦਸੰਬਰ (ਜਸਪਾਲ ਸਿੰਘ ਬੱਬੀ)-ਅਕਸ਼ਿਤ ਜੈਨ ਮੇਅਰ ਨਗਰ ਨਿਗਮ ਮੋਗਾ ਨੇ ਪੰਜਾਬ ਸਰਕਾਰ ਵਲੋਂ ਸ਼ਹਿਰੀ ਨਾਗਰਿਕਾਂ ਨੂੰ ਆਪਣਾ ਪਿਛਲੇ ਸਮਿਆਂ ਦਾ ਹਾਊਸ ਟੈਕਸ/ਪ੍ਰਾਪਰਟੀ ਟੈਕਸ ਇਕ ਮੁਸ਼ਤ ਜਮ੍ਹਾ ਕਰਵਾਉਣ 'ਤੇ ਦਿੱਤੀ ਗਈ ਛੋਟ ਦੀ ਜਾਣਕਾਰੀ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਨੇ ਸਾਇੰਸ ਆਊਟਰੀਚ ਪ੍ਰੋਗਰਾਮ 'ਚ ਹਾਸਲ ਕੀਤਾ ਦੂਜਾ ਸਥਾਨ

ਮੋਗਾ, 5 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਨ ਹੇਠ ਇਲਾਕੇ 'ਚ ਆਪਣੀ ਵੱਖਰੀ ਪਹਿਚਾਣ ਬਣਾਉਂਦਾ ਅੱਗੇ ...

ਪੂਰੀ ਖ਼ਬਰ »

ਗੁਰਦੁਆਰਾ ਅੰਗੀਠਾ ਸਾਹਿਬ ਰੌਲੀ ਵਿਖੇ ਦਰਬਾਰ ਹਾਲ ਦੀ ਇਮਾਰਤ ਦਾ ਲੈਂਟਰ ਪਾਇਆ

ਅਜੀਤਵਾਲ, 5 ਦਸੰਬਰ (ਹਰਦੇਵ ਸਿੰਘ ਮਾਨ)-ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਪਿੰਡ ਰੌਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਬਾਰ ਹਾਲ ਦੀ ਬਣ ਰਹੀ ਸ਼ਾਨਦਾਰ ਇਮਾਰਤ ਦੀ ਤੀਸਰੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ | ਜਿਸ ਦੌਰਾਨ ਇਲਾਕੇ ਦੇ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 46ਵੀਂ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਕੋਟ ਈਸੇ ਖਾਂ, 5 ਦਸੰਬਰ (ਨਿਰਮਲ ਸਿੰਘ ਕਾਲੜਾ/ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ 46ਵੀਂ ਬਰਸੀ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ ਜਨਮ ਦਿਨ ਪੰਜਾਬੀ ਬੋਲੀ ਦਿਵਸ ਦੇ ਤੌਰ 'ਤੇ ਮਨਾਇਆ

ਸਮਾਧ ਭਾਈ, 5 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਾਤਾ ਵਿਖੇ ਪੰਜਾਬੀ ਦੇ ਸਿਰਮੌਰ ਕਵੀ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਪਿੰਡ ਦੌਲੇਵਾਲਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਕੋਟ ਈਸੇ ਖਾਂ, 5 ਦਸੰਬਰ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 46ਵੀਂ ਬਰਸੀ 'ਤੇ ਸੰਤ ਬਾਬਾ ਤੁਲਸੀ ਦਾਸ ਜੀ ਸਟੇਡੀਅਮ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਦੌਲੇਵਾਲਾ ਵਲੋਂ ਨਹਿਰੂ ਯੁਵਾ ਕੇਂਦਰ ਮੋਗਾ, ਰੂਰਲ ਐਨ.ਜੀ.ਓ. ਅਤੇ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਦੂਜੇ ਸੈਸ਼ਨ 'ਚ ਆਪਣੇ ਹਲਕੇ ਦਾ ਦੂਜਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਇਆ

ਅਜੀਤਵਾਲ, 5 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੋਕ ਸਭਾ ਫ਼ਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ ਨੇ ਦੂਜੇ ਪਾਰਲੀਮੈਂਟ ਸੈਸ਼ਨ ਵਿਚ ਆਪਣੇ ਹਲਕੇ ਦਾ ਦੂਜਾ ਰੇਲਵੇ ਮਹਿਕਮੇ ਦਾ ਮਸਲਾ ਆਪਣੀ ਬੁਲੰਦ ਗਾਇਕੀ ਆਵਾਜ਼ ਵਾਂਗ ਉਭਾਰਿਆ | ਪਹਿਲੇ ਸੈਸ਼ਨ ਵਿਚ ਚਾਰ ਮਾਰਗੀ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX