ਤਾਜਾ ਖ਼ਬਰਾਂ


ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  17 minutes ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  31 minutes ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  47 minutes ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 2 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਰੇਲਵੇ ਸਟੇਸ਼ਨ ਦੇ ਬਾਹਰ ਕਿਰਚ ਮਾਰ ਕੇ ਵਿਅਕਤੀ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਬਾਰੇ ਜਾਣਕਾਰੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ 'ਚ ਆਯੋਜਿਤ ਇੱਕ ਸਮਾਰੋਹ 'ਚ ਦੇਸ਼ ਭਰ ਦੇ 22 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਵੀਰਤਾ ਪੁਰਸਕਾਰਾਂ...
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਹਾਈਕੋਰਟ 'ਤੇ ਇਸ ਕਾਨੂੰਨ ਨੂੰ ਲੈ ਕੇ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 4 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 5 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 6 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 6 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 7 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 1 hour ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 1 hour ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 1 hour ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  9 minutes ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  40 minutes ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  51 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  34 minutes ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 1 hour ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 1 hour ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਬਾਰ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਕੋਰਟ ਦਾ ਅਣਮਿਥੇ ਸਮੇਂ ਲਈ ਬਾਈਕਾਟ

ਫ਼ਿਰੋਜ਼ਪੁਰ, 5 ਦਸੰਬਰ (ਰਾਕੇਸ਼ ਚਾਵਲਾ)-ਵਕੀਲਾਂ ਨਾਲ ਕੋਰਟਾਂ ਅੰਦਰ ਮਾੜੇ ਵਤੀਰੇ ਤੇ ਦੁਰਵਿਹਾਰ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਕੋਰਟ ਦਾ ਅਣਮਿਥੇ ਸਮੇਂ ਲਈ ਬਾਈਕਾਟ ਕਰ ਦਿੱਤਾ, ਜਦਕਿ ਇਕ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਰਵੱਈਆ ਸੁਧਾਰਨ ਲਈ ਇਕ ਹਫ਼ਤੇ ਦੀ ਚਿਤਾਵਨੀ ਦਿੱਤੀ ਗਈ ਹੈ | ਇਸ ਸਬੰਧੀ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਜ਼ਿਲ੍ਹਾ ਬਾਰ ਦੇ ਪ੍ਰਧਾਨ ਜਸਦੀਪ ਸਿੰਘ ਕੰਬੋਜ ਤੇ ਸਕੱਤਰ ਗੁਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਕੁਝ ਵਕੀਲਾਂ ਵਲੋਂ ਜ਼ਿਲ੍ਹਾ ਬਾਰ ਨੂੰ ਦੋ ਕੋਰਟਾਂ ਬਾਰੇ ਸ਼ਿਕਾਇਤਾਂ ਮਿਲੀਆਂ ਹਨ ਕਿ ਉਕਤ ਅਦਾਲਤਾਂ 'ਚ ਵਕੀਲਾਂ ਨਾਲ ਢੰਗ ਪੂਰਨ ਵਿਵਹਾਰ ਨਹੀਂ ਕੀਤਾ ਜਾਂਦਾ ਹੈ | ਬਾਰ ਦੇ ਅਹੁਦੇਦਾਰਾਂ ਵਲੋਂ ਇਸ ਮਸਲੇ 'ਤੇ ਹਾਊਸ ਦੇ ਸੁਝਾਅ ਮੰਗਣ 'ਤੇ ਵਕੀਲ ਮਨੋਹਰ ਲਾਲ ਚੁੱਘ, ਅਦੀਸ਼ ਕੁਮਾਰ, ਦਲਜੀਤ ਸਿੰਘ ਸੰਧੂ, ਅਸ਼ਵਿੰਦਰ ਬੱਤਾ, ਕੇ.ਡੀ. ਸਿਆਲ, ਬਸੰਤ ਮਲਹੋਤਰਾ, ਹਰਜੀਤ ਸਿੰਘ ਵਿਰਕ, ਪੰਡਿਤ ਅਸ਼ਵਨੀ ਸ਼ਰਮਾ, ਨੀਲ ਰਤਨ, ਦੀਪਕ ਕੰਬੋਜ, ਦਵਿੰਦਰ ਸਿੰਘ ਢਿੱਲੋਂ, ਰਾਹੁਲ ਰੱਜਤ, ਰਜਨੀਸ਼ ਦਹੀਆ, ਵਿਪਨ ਵਧਾਵਨ, ਅਰਸ਼ਦੀਪ ਸਿੰਘ ਰੰਧਾਵਾ, ਸ਼ਿਵਦੀਪ ਸਿੰਘ ਸੰਧੂ, ਨਵਨੀਤ ਕੌਰ ਆਦਿ ਨੇ ਆਪਣੇ ਵਿਚਾਰ ਰੱਖੇ | ਇਸ ਉਪਰੰਤ ਬਾਰ ਦੇ ਅਹੁਦੇਦਾਰਾਂ ਨੇ ਜਰਨਲ ਹਾਊਸ ਦੇ ਸਾਂਝੇ ਮੱਤ ਉੱਪਰ ਇਕ ਰੈਜ਼ੂਲੇਸ਼ਨ ਪਾਸ ਕਰ ਦਿੱਤਾ, ਜਿਸ ਦੇ ਚੱਲਦੇ ਸੀ.ਜੇ.ਐਮ. ਕੋਰਟ ਦਾ ਅਣਮਿਥੇ ਸਮੇਂ ਲਈ ਬਾਈਕਾਟ ਤੇ ਇਕ ਵਧੀਕ ਸੈਸ਼ਨ ਜੱਜ ਨੂੰ ਹਫ਼ਤੇ ਦੀ ਚਿਤਾਵਨੀ ਦਿੱਤੀ ਗਈ | ਜ਼ਿਲ੍ਹਾ ਬਾਰ ਦੇ ਪ੍ਰਧਾਨ ਜਸਦੀਪ ਸਿੰਘ ਕੰਬੋਜ ਨੇ ਬਾਈਕਾਟ ਦੌਰਾਨ ਦੌਹਰਾ ਚਰਿੱਤਰ ਵਿਖਾ ਕੇ ਉਕਤ ਕੋਰਟ 'ਚ ਪੇਸ਼ ਹੋਣ ਵਾਲੇ ਵਕੀਲਾਂ ਨੂੰ ਚਿਤਾਵਨੀ ਦਿੰਦੇ ਹੋਏ ਸਖ਼ਤ ਐਕਸ਼ਨ ਲੈਣ ਬਾਰੇ ਵੀ ਦੱਸਿਆ
ਵਕੀਲਾਂ ਦਾ ਹਮੇਸ਼ਾ ਸਨਮਾਨ ਕੀਤਾ ਜਾਂਦਾ ਹੈ- ਜੁਡੀਸ਼ੀਅਲ ਅਫ਼ਸਰ
ਇਸ ਸਬੰਧੀ ਸਬੰਧਿਤ ਜੁਡੀਸ਼ੀਅਲ ਅਫ਼ਸਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਰਟ ਹਰ ਇਕ ਵਕੀਲ ਨੂੰ ਬਣਦਾ ਮਾਨ ਸਤਿਕਾਰ ਦਿੰਦੀ ਹੈ | ਉਹ ਬਾਰ ਤੇ ਬੈਂਚ ਦੇ ਰਿਸ਼ਤੇ ਨੂੰ ਕਾਇਮ ਰੱਖਣ ਲਈ ਹਮੇਸ਼ਾ ਤੋਂ ਹੀ ਯਤਨ ਕਰਦੇ ਰਹਿੰਦੇ ਹਨ | ਜੱਜਾਂ ਦਾ ਕਹਿਣਾ ਹੈ ਕਿ ਲੋਕਾਂ ਦੇ ਮਾਮਲਿਆਂ ਦੇ ਛੇਤੀ ਨਿਪਟਾਰੇ ਕਰਵਾ ਕੇ ਪੀੜਤ ਨੂੰ ਨਿਆਂ ਦਿਵਾਉਣਾ ਹੀ ਜੱਜਾਂ ਤੇ ਵਕੀਲਾਂ ਦਾ ਸਾਂਝਾ ਫ਼ਰਜ਼ ਹੈ |

ਤਨਖ਼ਾਹਾਂ ਨਾ ਮਿਲਣ ਕਰਕੇ ਮੁਲਾਜ਼ਮਾਂ ਵਲੋਂ ਖ਼ਜ਼ਾਨਾ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ ਰੋਕ ਲਾਉਣ ਸਬੰਧੀ ਖ਼ਜ਼ਾਨਾ ਦਫ਼ਤਰਾਂ ਨੂੰ ਦਿੱਤੇ ਜ਼ੁਬਾਨੀ ਹੁਕਮਾਂ ਦੇ ਵਿਰੋਧ ਵਿਚ ਅੱਜ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੇ ਸਰਵ ਉੱਤਮ 10 ਰੈੱਡ ਰੀਬਨ ਕਲੱਬਾਂ ਵਿਚੋਂ ਸਰਕਾਰੀ ਆਈ.ਟੀ.ਆਈ ਫਾਜ਼ਿਲਕਾ ਨਾਕੋ ਵਲੋਂ ਆਲ ਇੰਡੀਆ ਪੱਧਰ 'ਤੇ ਸਨਮਾਨਿਤ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਵਿਸ਼ਵ ਏਡਜ਼ ਦਿਵਸ ਮੌਕੇ ਨੈਸ਼ਨਲ ਏਡਜ਼ ਕੰਟਰੋਲ ਆਰਗਨਾਈਜ਼ੇਸ਼ਨ ਵੱਲੋਂ ਨੈਸ਼ਨਲ ਪੱਧਰ 'ਤੇ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਹਰ ਰਾਜ ਦੇ 10 ਬਿਹਤਰੀਨ ਰੈੱਡ ਰੀਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਨੂੰ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦਾ ਪਵਨ ਕੁਮਾਰ ਨੇ ਪਿ੍ੰਸੀਪਲ ਦਾ ਸੰਭਾਲਿਆ ਅਹੁਦਾ

ਤਲਵੰਡੀ ਭਾਈ, 5 ਦਸੰਬਰ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਵਿਖੇ ਪਵਨ ਕੁਮਾਰ ਵਲੋਂ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ, ਜਿਨ੍ਹਾਂ ਦਾ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਐੱਸ.ਐਮ.ਸੀ. ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸੀ. ਡੀ. ਪੀ. ਓ. ਦੇ ਨਾਂਅ ਦਿੱਤਾ ਮੰਗ ਪੱਤਰ

ਮਮਦੋਟ, 5 ਦਸੰਬਰ (ਸੁਖਦੇਵ ਸਿੰਘ ਸੰਗਮ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਬਲਾਕ ਆਗੂ ਸਰਬਜੀਤ ਸਿੰਘ ਲੱਖਾ ਹਾਜੀ ਦੀ ਅਗਵਾਈ ਹੇਠ ਸੀ.ਡੀ.ਪੀ.ਓ ਮਮਦੋਟ ਦੇ ਨਾਮ ਦਫ਼ਤਰੀ ਕਰਮਚਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ...

ਪੂਰੀ ਖ਼ਬਰ »

ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਲਟਕਾਉਣ ਲਈ ਪੰਜਾਬ ਸਰਕਾਰ ਪ੍ਰਤੀ ਪੈਨਸ਼ਨਰਾਂ 'ਚ ਭਾਰੀ ਰੋਸ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਮੱਸਿਆਵਾਂ ਨੂੰ ਵਿਚਾਰਨ ਸਬੰਧੀ ਰਿਟਾਇਰਡ ਟੀਚਰਜ਼ ਅਤੇ ਹੋਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਿਰੋਜਪੁਰ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪੂਰਨ ਸਿੰਘ ਸੇਠੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

22 ਦਿਨਾਂ ਤੋਂ ਲਾਪਤਾ ਹੋਈ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ

ਮਖੂ, 5 ਦਸੰਬਰ (ਵਰਿੰਦਰ ਮਨਚੰਦਾ)-ਪੁਲਿਸ ਪ੍ਰਸ਼ਾਸਨ ਵਲੋਂ 13 ਨਵੰਬਰ 2019 ਤੋਂ ਲਾਪਤਾ ਹੋਈ ਲੜਕੀ ਦਾ ਕੋਈ ਵੀ ਸੁਰਾਗ ਨਹੀਂ ਲਗਾਇਆ ਗਿਆ ਅਤੇ 20 ਦਿਨ ਪਰਚਾ ਦਰਜ ਨਹੀਂ ਕੀਤਾ ਗਿਆ, ਜਦ ਕਿ ਥਾਣਾ ਮਖੂ ਪੁਲਿਸ ਪ੍ਰਸ਼ਾਸਨ ਵਲੋਂ 13 ਨਵੰਬਰ ਤੋਂ ਲਾਪਤਾ ਹੋਈ ਲੜਕੀ ਦਾ 4 ਦਸੰਬਰ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਨਾ ਹੋਣ 'ਤੇ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਅਤੇ ਸਰਕਾਰ ਵਲੋਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਜੁਆਇੰਟ ਫੋਰਮ ਦੇ ਸੱਦੇ 'ਤੇ ਸ਼ਹਿਰੀ ਮੰਡਲ ਫ਼ਿਰੋਜ਼ਪੁਰ ਅਤੇ ਸਬ ਅਰਬਨ ਮੰਡਲ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਗੇਟ ਰੈਲੀ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹੱਕੀ ਤੇ ਲਟਕਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਖ਼ਫ਼ਾ ਹੋਏ ਪਨਬੱਸ ਕਾਮਿਆਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਝੰਡੇ ਹੇਠ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ 18 ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਕੇਂਦਰ ਸਰਕਾਰ ਦੇ ਐਮ. ਐਨ. ਸੀ ਬਿੱਲ ਦਾ ਵਿਰੋਧ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਐਮ. ਐਨ. ਸੀ. ਬਿੱਲ ਵਿਚ ਪਿੰਡਾਂ ਅਤੇ ਸ਼ਹਿਰਾਂ ਦੇ ਸਲਮ ਏਰੀਆ ਵਿਚ ਕੰਮ ਕਰਦੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਸ਼ਾਮਿਲ ਨਾ ਕਰਨ ਤੇ ਦੇਸ਼ ਭਰ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ...

ਪੂਰੀ ਖ਼ਬਰ »

ਰਾਜੋਆਣਾ ਪ੍ਰਤੀ ਗ੍ਰਹਿ ਮੰਤਰੀ ਵਲੋਂ ਦਿੱਤੇ ਬਿਆਨ ਦਾ ਫੈਡਰੇਸ਼ਨ ਮਹਿਤਾ ਨੇ ਲਿਆ ਗੰਭੀਰ ਨੋਟਿਸ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਲੋਕ ਸਭਾ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ 'ਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਾਰੇ ਦਿੱਤੇ ਬਿਆਨ ਨਾਲ ਸਮੁੱਚੀ ਸਿੱਖ ਕੌਮ ਅਤੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ 13 ਦਸੰਬਰ ਤੋਂ

ਜ਼ੀਰਾ, 5 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਭਾਈ ਸੁਖਦੇਵ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਹੋਈ | ਇਸ ਦੌਰਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਗੁਰੂਹਰਸਹਾਏ, 5 ਦਸੰਬਰ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪੈਨਸ਼ਨਰਜ਼ ਯੂਨੀਅਨ ਬਲਾਕ ਗੁਰੂਹਰਸਹਾਏ ਦੀ ਇਕਾਈ ਦੇ ਪ੍ਰਧਾਨ ਰਵਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਇਕ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਤੇ ਪੈਨਸ਼ਨ ਯੂਨੀਅਨ ਵਲੋਂ ਖ਼ਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਪੰਜਾਬ ਪੈਨਸ਼ਨ ਯੂਨੀਅਨ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮਖੂ ਸਬ-ਡਵੀਜ਼ਨ 'ਚ ਕਰਮਚਾਰੀਆਂ ਵਲੋਂ ਲੜੀਵਾਰ ਰੋਸ ਰੈਲੀ ਜਾਰੀ

ਮਖੂ, 5 ਦਸੰਬਰ (ਵਰਿੰਦਰ ਮਨਚੰਦਾ)-ਪਾਵਰਕਾਮ ਤੇ ਸਰਕਾਰ ਖਿਲਾਫ਼ ਬਿਜਲੀ ਕਾਮਿਆਂ ਵਲੋਂ ਸਾਂਝੇ ਫੋਰਮ ਦੇ ਸੱਦੇ 'ਤੇ ਲਗਾਤਾਰ ਰੋਸ ਧਰਨੇ ਪ੍ਰਦਰਸ਼ਨ ਜਾਰੀ ਹਨ | ਰੋਸ ਰੈਲੀ 'ਚ ਬਿਜਲੀ ਕਾਮੇ ਲਗਾਤਾਰ ਆਪਣੀਆਂ ਮੰਗਾਂ ਮਨਵਾਉਣ ਲਈ ਦਬਾਅ ਬਣਾ ਰਹੇ ਹਨ | ਰੋਸ ਰੈਲੀ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਲਗਾਇਆ ਸੁਲਤਾਨਪੁਰ ਲੋਧੀ ਦਾ ਵਿੱਦਿਅਕ ਟੂਰ

ਮੁੱਦਕੀ, 5 ਦਸੰਬਰ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਵਾੜਾ ਭਾਈ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਦਾ ਵਿੱਦਿਅਕ ਟੂਰ ਲਵਾਇਆ ਗਿਆ | ਮਾਸਟਰ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨੂੰ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਵਿਜ਼ਡਮ ਸਕੂਲ ਮੁੱਦਕੀ 'ਚ ਕਰਵਾਈ ਐਥਲੈਟਿਕਸ ਮੀਟ

ਮੁੱਦਕੀ, 5 ਦਸੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕਬਰ ਵੱਛਾ ਰੋਡ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਚ ਬੱਚਿਆਂ ਦੀ ਤਿੰਨ ਰੋਜ਼ਾ ਐਥਲੈਟਿਕਸ ਮੀਟ ਕਰਵਾਈ ਗਈ, ਜਿਸ ਦਾ ਅਰੰਭ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਰਕਾਰੀ ਕੰਨਿਆ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬਾਜੇ ਕੇ ਕਾਾਡ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵਫ਼ਦ ਡੀ.ਐੱਸ.ਪੀ. ਗੁਰੂਹਰਸਹਾਏ ਨੂੰ ਮਿਲਿਆ

ਗੁਰੂਹਰਸਹਾਏ 5 ਦਸੰਬਰ (ਹਰਚਰਨ ਸਿੰਘ ਸੰਧੂ)-ਬਾਜੇ ਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵਫ਼ਦ ਕਨਵੀਨਰ ਰੇਸ਼ਮ ਸਿੰਘ ਮਿੱਡਾ ਦੀ ਅਗਵਾਈ ਵਿਚ ਡੀ.ਐੱਸ.ਪੀ. ਗੁਰੂਹਰਸਹਾਏ ਨੂੰ ਮਿਲਿਆ, ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਦੇਸ ਰਾਜ ਅਤੇ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨੀਵਾਲਾ ਵਰਕਸ਼ਾਪ ਨੂੰ ਐਲ.ਈ.ਡੀ ਭੇਟ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਰੁਪਿੰਦਰ ਕੌਰ, ਬਲਾਕ ...

ਪੂਰੀ ਖ਼ਬਰ »

ਪੰਜਾਬ ਦੇ ਨੌਜਵਾਨਾਂ ਦਾ ਰਾਜਨੀਤੀ ਤੋਂ ਮੋਹ ਭੰਗ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕੁਲ ਹਿੰਦ ਕਾਂਗਰਸ ਵਲੋਂ ਪੰਜਾਬ ਅੰਦਰ ਕਰਵਾਈਆਂ ਜਾ ਰਹੀਆਂ ਯੂਥ ਕਾਂਗਰਸ ਦੀਆਂ ਚੋਣਾਂ 'ਚ ਨੌਜਵਾਨ ਵਰਗ ਵਲੋਂ ਬਹੁਤੀ ਦਿਲਚਸਪੀ ਨਹੀਂ ਦਿਖਾਈ ਗਈ | ਵੱਡੇ ਪ੍ਰਚਾਰ ਹੋਣ ਦੇ ਬਾਵਜੂਦ ਵੀ ਪੋਿਲੰਗ ਬਹੁਤ ਘੱਟ ਰਹੀ | ...

ਪੂਰੀ ਖ਼ਬਰ »

ਬੀ.ਐੱਸ.ਟੀ. ਸਕੂਲ ਵਿਚ ਦੰਦਾਂ ਦੇ ਕੈਂਪ ਦੌਰਾਨ 500 ਲੋਕਾਂ ਦੀ ਜਾਂਚ

ਮਮਦੋਟ, 5 ਦਸੰਬਰ (ਸੁਖਦੇਵ ਸਿੰਘ ਸੰਗਮ)- ਪਿੰਡ ਅਲਫੂ ਕੇ ਦੇ ਬੀ.ਐੱਸ.ਟੀ ਪਬਲਿਕ ਸਕੂਲ ਵਿਖੇ ਦੋ ਦਿਨਾਂ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਗਿਆ | ਸਕੂਲ ਪ੍ਰਬੰਧਕ ਸੁਰਜੀਤ ਸਿੰਘ ਨੇ ਦੱਸਿਆ ਕਿ 3 ਅਤੇ 4 ਦਸੰਬਰ ਨੂੰ ਲਗਾਏ ਗਏ ਇਸ ਕੈਂਪ ਦੌਰਾਨ ਜੈਨਸਿਸ ...

ਪੂਰੀ ਖ਼ਬਰ »

ਘਰ ਵਿਚੋਂ 5 ਤੋਲੇ ਸੋਨਾ, ਗੈਸ ਸਿਲੰਡਰ ਆਦਿ ਸਮਾਨ ਚੋਰੀ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੀ ਬੈਂਕ ਕਾਲੋਨੀ ਅੰਦਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਤਾਲੇ ਤੋੜ ਕੇ ਘਰ ਵਿਚੋਂ 5 ਤੋਲੇ ਸੋਨਾ, 2 ਗੈਸ ਸਿਲੰਡਰ ਆਦਿ ਸਮਾਨ ਚੁਰਾ ਲੈਣ ...

ਪੂਰੀ ਖ਼ਬਰ »

ਮੀਰੀ ਪੀਰੀ ਵੈੱਲਫੇਅਰ ਸੁਸਾਇਟੀ ਸੁਰ ਸਿੰਘ ਵਾਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਮਨਾਇਆ

ਫ਼ਿਰੋਜ਼ਪੁਰ/ਕੁੱਲਗੜ੍ਹੀ, 5 ਦਸੰਬਰ (ਜਸਵਿੰਦਰ ਸਿੰਘ ਸੰਧੂ, ਸੁਖਜਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦੇ ਨਾਮ ਹੇਠ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਮੀਰੀ ਪੀਰੀ ...

ਪੂਰੀ ਖ਼ਬਰ »

ਰਾਜਸਥਾਨ ਵਿਚ ਅਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਦੀ ਘੋਸ਼ਣਾ ਕੀਤੀ

ਸ੍ਰੀਗੰਗਾਨਗਰ, 5 ਦਸੰਬਰ (ਦਵਿੰਦਰ ਜੀਤ ਸਿੰਘ)-ਰਾਜ ਸਰਕਾਰ ਜਲਦੀ ਹੀ ਸਿੱਖਾਾ ਦੀ ਵਿਆਹ ਰਜਿਸਟਰੇਸ਼ਨ ਲਈ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰੇਗੀ, ਇਸ ਦਾ ਐਲਾਨ ਸੂਬੇ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਆਪਣੀ ਰਿਹਾਇਸ਼ 'ਤੇ ਮਨਾਏ ਗਏ ਗੁਰੂ ਨਾਨਕ ਸਾਹਿਬ ਦੇ 550 ...

ਪੂਰੀ ਖ਼ਬਰ »

ਪਿੰਡ ਢੀਂਗਾਂਵਾਲੀ ਵਿਖੇ ਪਸ਼ੂਆਂ ਦੀ ਨਸਲ ਪ੍ਰਦਰਸ਼ਨੀ 9 ਦਸੰਬਰ ਨੂੰ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਗਰਾਮ ਪੰਚਾਇਤ ਅਤੇ ਪਸ਼ੂ ਪਾਲਕ ਪਿੰਡ ਢੀਂਗਾਂਵਾਲੀ ਵਲੋਂ ਪਸ਼ੂ ਪਾਲਨ ਵਿਭਾਗ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਪਿੰਡ ਢੀਂਗਾਂਵਾਲੀ ਤਹਿਸੀਲ ਅਬੋਹਰ ਵਿਖੇ ਪਸ਼ੂਆਂ ਦੀ ਨਸਲ ਪ੍ਰਦਰਸ਼ਨੀ ਦੇ ਸੈਮੀਨਾਰ ਅਤੇ ਮੁਕਾਬਲੇ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਮੰਗਾਂ ਮੰਨਣ ਦੀ ਅਪੀਲ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਪੀ.ਡਬਲਿਊ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਨਗਰ ਕੌਾਸਲ ਦੀ ਮੀਟਿੰਗ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪ੍ਰਦੀਪ ਕੁਮਾਰ ਧਵਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਏਡਜ਼ ਦਾ ਇਕੋ ਇਕ ਇਲਾਜ ਆਪ ਜਾਗਰੂਕ ਹੋ ਕੇ ਲੋਕਾਂ ਨੰੂ ਜਾਗਰੂਕ ਕਰਨਾ-ਅਨਿਲ ਧਾਮੂ

ਫਾਜ਼ਿਲਕਾ 5 ਦਸੰਬਰ (ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਵੱਖ-ਵੱਖ ਬਿਮਾਰੀਆਂ ਬਾਰੇ ਆਮ ਲੋਕਾਂ ਨੰੂ ਜਾਗਰੂਕ ਕਰਕੇ ਸਿਹਤ ਸਬੰਧੀ ਸੁਨੇਹਾ ਘਰ-ਘਰ ਪਹੰੁਚਾਉਣ ਦੀ ਮੁਹਿੰਮ ਤਹਿਤ ਸੀ.ਐੱਚ.ਸੀ. ਰਾਮਸਰਾ ਵਿਖੇ ਸਿਵਲ ਸਰਜਨ ਡਾ. ਚੰਦਰ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਮੰਡੀ ਲਾਧੂਕਾ, 5 ਦਸੰਬਰ (ਰਾਕੇਸ਼ ਛਾਬੜਾ)-ਪਾਵਰ ਕਾਮ ਦੀ ਸਬ ਡਵੀਜ਼ਨ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੇ ਤਨਖ਼ਾਹ ਨਾ ਮਿਲਣ ਕਾਰਨ ਰੋਸ ਰੈਲੀ ਕਰਕੇ ਦਫ਼ਤਰ ਦੇ ਫ਼ੀਲਡ ਦਾ ਕੰਮ ਕਾਜ ਠੱਪ ਰੱਖਿਆ | ਮੁਲਾਜ਼ਮ ਜਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ, ਇੰਪਲਾਈਜ਼ ...

ਪੂਰੀ ਖ਼ਬਰ »

ਇੰਪਲਾਈਜ਼ ਯੂਨੀਅਨ, ਜੁਆਇੰਟ ਫੋਰਮ ਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਧਰਨਾ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਯੂਨੀਅਨ ਨਾਲ ਸੰਬੰਧਿਤ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਆਪਣੀਆਂ ਤਨਖ਼ਾਹਾਂ ਅਤੇ ਪੈਨਸ਼ਨ ਦੀ ਮੰਗ ਨੂੰ ਲੈ ਕੇ ਮੰਡਲ ਦਫ਼ਤਰ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਸਰਕਾਰੀ ਆਈ. ਟੀ. ਆਈ. ਫਾਜ਼ਿਲਕਾ ਵਿਚ ਲਗਾਇਆ ਐੱਨ.ਐੱਸ.ਐੱਸ ਕੈਂਪ ਤੇ ਸੈਮੀਨਾਰ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ ਫਾਜ਼ਿਲਕਾ ਵਿਚ ਪਿ੍ੰਸੀਪਲ ਹਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਵਲੋਂ ਐਨ.ਐੱਸ.ਐੱਸ ਕੈਂਪ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਹ ਕੈਂਪ ...

ਪੂਰੀ ਖ਼ਬਰ »

ਨੈਸ਼ਨਲ ਐਵਾਰਡ ਡਿਜ਼ਾਈਨ ਫ਼ਾਰ ਚੇਂਜ 2019 ਵਿਚ ਟਾਪ 100 ਸਕੂਲ ਕੈਟਾਗਰੀ ਵਿਚ ਹੀਰਾਂ ਵਾਲੀ ਸਕੂਲ ਨੇ ਆਪਣਾ ਸਥਾਨ ਬਣਾਇਆ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਾ ਵਾਲੀ ਜਿੱਥੇ ਅਕਾਦਮਿਕ ਖੇਤਰ ਵਿਚ ਮੱਲ੍ਹਾਂ ਮਾਰ ਰਿਹਾ ਹੈ ਉੱਥੇ ਹੋਰਨਾਾ ਖੇਤਰਾਾ ਵਿਚ ਵੀ ਸਕੂਲ ਦੇ ਵਿਦਿਆਰਥੀ ਅਤੇ ਸਕੂਲ ਸਟਾਫ਼ ਸਕੂਲ ਦਾ ਨਾਾਅ ਰੌਸ਼ਨ ਕਰ ਰਹੇ ਹਨ ¢ ਇਸ ਸਾਲ ਸਰਕਾਰੀ ਹਾਈ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਵਲੋਂ ਰੋਸ ਮੁਜ਼ਾਹਰਾ

ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਬਿਜਲੀ ਕਾਮਿਆਂ ਦੀ ਜਥੇਬੰਦੀ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ (ਏਟਕ) ਵਲੋਂ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਕੱਢੀ ਜੇਤੂ ਰੈਲੀ

ਮੁੱਦਕੀ, 5 ਦਸੰਬਰ (ਭੁਪਿੰਦਰ ਸਿੰਘ)-ਅੱਜ ਸਰਕਾਰ ਅਤੇ ਪੀ.ਐੱਸ.ਪੀ.ਸੀ.ਐਲ. ਮੈਨੇਜਮੈਂਟ ਨੇ ਬਿਜਲੀ ਮੁਲਾਜ਼ਮਾਂ ਦੇ ਲੋਕ ਰੋਹ ਅੱਗੇ ਝੁਕਦਿਆਂ ਉਨ੍ਹਾਂ ਦੀਆਂ ਤਨਖ਼ਾਹਾਂ ਮੁਲਾਜ਼ਮਾਂ ਦੇ ਖਾਤਿਆਂ ਵਿਚ ਪਾ ਦਿੱਤੀਆਂ ਹਨ | ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੀ ਆਵਾਜ਼ ...

ਪੂਰੀ ਖ਼ਬਰ »

ਅੰਗਹੀਣ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਤੇ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 5 ਦਸੰਬਰ (ਅਜੀਤ ਬਿਊਰੋ)- ਪੁਲਿਸ ਥਾਣਾ ਕੱੁਲਗੜ੍ਹੀ ਅਧੀਨ ਪੈਂਦੇ ਪਿੰਡ ਝੋਕ ਹਰੀ ਹਰ ਵਿਖੇ ਪਤੀ ਤੋਂ ਦੁਖੀ ਆਪਣੇ ਬਲਬੂਤੇ ਇਕੱਲੀ ਘਰ ਚਲਾ ਰਹੀ ਇਕ ਅੰਗਹੀਣ ਲੜਕੀ 'ਤੇ ਮਾੜੀ ਨਜ਼ਰ ਰੱਖ ਕੇ ਉਸ ਦੇ ਘਰ ਦਾਖ਼ਲ ਹੋ ਅਸ਼ਲੀਲ ਹਰਕਤਾਂ ਕਰਨ ਅਤੇ ਡਰਾਉਣ ...

ਪੂਰੀ ਖ਼ਬਰ »

ਤਲਵਾਰਬਾਜ਼ੀ ਅੰਤਰ ਕਾਲਜ ਮੁਕਾਬਲਿਆਂ 'ਚ ਗੁਰੂ ਨਾਨਕ ਕਾਲਜ ਮਾਰੀਆਂ ਵੱਡੀਆਂ ਮੱਲ੍ਹਾਂ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਅੰਤਰ ਕਾਲਜ ਤਲਵਾਰਬਾਜ਼ੀ ਮੁਕਾਬਲਿਆਂ ਵਿਚ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਛਾਉਣੀ ਦੇ ਵਿਦਿਆਰਥੀਆਂ ਵਲੋਂ ਵੱਡੀਆਂ ਮੱਲ੍ਹਾਂ ਮਾਰ ਕੇ ਕਾਲਜ ਅਤੇ ਫ਼ਿਰੋਜ਼ਪੁਰ ਦਾ ਨਾਮ ...

ਪੂਰੀ ਖ਼ਬਰ »

ਮਨਰੇਗਾ ਦੇ ਘਪਲੇ ਦੀ ਜਾਂਚ ਸਬੰਧੀ ਮਜ਼ਦੂਰ ਤੇ ਦਲਿਤ ਵੈੱਲਫੇਅਰ ਸਭਾ ਵਲੋਂ ਮੰਗ ਪੱਤਰ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਮਨਰੇਗਾ ਵਿਚ 2 ਕਰੋੜ 59 ਲੱਖ ਦੇ ਹੋਏ ਘਪਲੇ 'ਚ ਨਾਮਜ਼ਦ ਕੀਤੇ ਗਏ ਮੁਲਾਜ਼ਮਾਂ ਿਖ਼ਲਾਫ਼ ਬਣਦੀ ਕਾਰਵਾਈ ਕਰਨ ਅਤੇ ਉਸ ਦੀ ਜਾਂਚ ਸਬੰਧੀ ਢੁਕਵੇਂ ਕਦਮ ਚੁੱਕਣ ਲਈ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਅਤੇ ਦਲਿਤ ...

ਪੂਰੀ ਖ਼ਬਰ »

ਅਮਿਤ ਸ਼ਾਹ ਦੇ ਬਿਆਨ ਨਾਲ ਸਿੱਖ ਕੌਮ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗੀ-ਵਿਰਕ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਲੋਕ ਸਭਾ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕੇਂਦਰ ਸਰਕਾਰ ਵਲੋਂ ਫਾਂਸੀ ਦੀ ਸਜਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੇ ਨਾਂਹ ਪੱਖੀ ਜਵਾਬ ਨੇ ਸਿੱਖ ਕੌਮ 'ਚ ਚਿੰਤਾ ਤੇ ਅਫ਼ਸੋਸ ...

ਪੂਰੀ ਖ਼ਬਰ »

ਬਲਾਕ ਜ਼ੀਰਾ ਤੇ ਮਮਦੋਟ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਜ਼ੀਰਾ ਅਤੇ ਮਮਦੋਟ 'ਚ ਲਗਾਏ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਗਾਈਡ ਲਾਈਨ ਅਨੁਸਾਰ ਸੰਕਲਪ ਸਕੀਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰਪਾਲ ਸਿੰਘ ਸੰਧੂ ਦੇ ਆਦੇਸ਼ਾਂ ਅਨੁਸਾਰ ਬਲਾਕ ਜ਼ੀਰਾ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ...

ਪੂਰੀ ਖ਼ਬਰ »

ਬੀ. ਐੱਸ. ਐਫ. ਦੀ 142 ਬਟਾਲੀਅਨ ਨੇ ਗ਼ਜ਼ਨੀ ਵਾਲਾ ਵਿਚ ਲਗਾਇਆ ਮੈਡੀਕਲ ਕੈਂਪ

ਮਮਦੋਟ, 5 ਦਸੰਬਰ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐਫ ਦੀ 124 ਬਟਾਲੀਅਨ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਪਿੰਡ ਗ਼ਜ਼ਨੀ ਵਾਲਾ (ਦੋਨਾਂ ਮੱਤੜ) ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਇਸ ਦੌਰਾਨ ਬਟਾਲੀਅਨ ਦੇ ਕਮਾਡੈਂਟ ਪਰਮਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸੁਰਜੀਤ ਮੈਮੋਰੀਅਲ ਸੈਕੰਡਰੀ ਸਕੂਲ ਮੱਲਵਾਲ 'ਚ ਕਰਵਾਈ ਇਕ ਰੋਜ਼ਾ ਅਥਲੈਟਿਕ ਮੀਟ

ਫ਼ਿਰੋਜ਼ਸ਼ਾਹ, 5 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)-ਇਲਾਕੇ ਦੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਮੋਹਰੀ ਸੰਸਥਾ ਸੁਰਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਮੱਲਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਦੇ ਹਾਊਸ ...

ਪੂਰੀ ਖ਼ਬਰ »

ਫ਼ਰੀ ਬੀਂਗ ਮੀਂ ਐਕਸ਼ਨ ਔਨ ਬੋਡੀ ਕੌ ਾਫੀਡੈਂਸ ਦੀ ਦੋ ਰੋਜ਼ਾ ਵਰਕਸ਼ਾਪ ਕਰਵਾਈ

ਗੁਰੂਹਰਸਹਾਏ, 5 ਦਸੰਬਰ (ਅਮਰਜੀਤ ਸਿੰਘ ਬਹਿਲ)-ਭਾਰਤ ਸਕਾਊਟ ਐਾਡ ਗਾਈਡਜ਼ ਹੈੱਡ ਕੁਆਰਟਰ ਨਵੀਂ ਦਿੱਲੀ ਦੇ ਨਿਯਮਾਂ ਅਨੁਸਾਰ ਤੇ ਸਟੇਟ ਆਰਗੇਨਾਈਜ਼ਰ ਕਮਿਸ਼ਨ ਉਂਕਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਸੈਕੰਡਰੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸ਼ਹਿਰੀ ਮੰਡਲ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 5 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪਾਵਰਕਾਮ ਅੰਦਰ ਸੇਵਾਵਾਂ ਨਿਭਾਅ ਰਹੇ ਮੁਲਾਜ਼ਮ ਸਾਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹੱਕਾਂ ਅਧਿਕਾਰਾਂ ਦੀ ਪ੍ਰਾਪਤੀ ਲਈ ਵੱਡੇ ਸੰਘਰਸ਼ ਲੜਨ ਵਾਲੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਵਲੋਂ ਮਜ਼ਬੂਤੀ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX