ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  8 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  26 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  32 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  22 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  57 minutes ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  1 day ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  6 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  22 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  35 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਬਰਨਾਲਾ

ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਵਲੋਂ ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਨਾ ਕੀਤੇ ਜਾਣ ਵਿਰੁੱਧ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਪ੍ਰਧਾਨ ਸਾਥੀ ਪਾਰਸ ਦੀ ਅਗਵਾਈ 'ਚ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਪ੍ਰਧਾਨ ਪਾਰਸ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਪੈਨਸ਼ਨਾਂ, ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਨਹੀਂ ਕੀਤਾ ਜਾ ਰਿਹਾ | ਜਥੇਬੰਦੀ ਦੇ ਆਗੂ ਜਗਦੇਵ ਸਿੰਘ, ਸ਼ਿੰਗਾਰਾ ਸਿੰਘ, ਹਰਬੰਸ ਸਿੰਘ ਨੇ ਕਿਹਾ ਕਿ ਸਮੂਹ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਪੈਨਸ਼ਨਾਂ, ਤਨਖ਼ਾਹਾਂ ਤੇ ਡੀ.ਏ. ਕਿਸ਼ਤਾਂ ਜਾਰੀ, ਪੈਨਸ਼ਨਰਾਂ ਨੂੰ ਬਿਜਲੀ ਕੁਨੈਕਸ਼ਨ ਚੋ ਰਿਆਇਤ, ਮੈਡੀਕਲ ਬਿੱਲ ਦੀ ਸਹੂਲਤ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ 10 ਦਸੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਬਿੱਕਰ ਸਿੰਘ, ਗੁਰਤੇਜ ਸਿੰਘ, ਅਜਾਇਬ ਸਿੰਘ, ਨਿਰਮਲ ਸਿੰਘ, ਚਮਕੌਰ ਸਿੰਘ, ਸੁਖਦੇਵ ਸਿੰਘ ਟੂਸਾ, ਅਮਰੀਕ ਸਿੰਘ, ਸੀਤਾ ਸਿੰਘ, ਹਰਿੰਦਰ ਦਾਸ, ਹਰਮੇਲ ਸਿੰਘ, ਜਗਦੇਵ ਸਿੰਘ, ਅਰਜਿੰਦਰ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ, ਦਰਸ਼ਨ ਸਿੰਘ ਜੌਹਲ ਆਦਿ ਹਾਜ਼ਰ ਸਨ |

ਜ਼ਿਲ੍ਹਾ ਕਚਹਿਰੀਆਂ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ 14 ਨੂੰ

ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਐ ਸ.ਏ.ਐ ਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸੈਸ਼ਨ ਜੱਜ ...

ਪੂਰੀ ਖ਼ਬਰ »

ਪਿੰਡ ਕਲਾਲ ਮਾਜਰਾ 'ਚ ਦੁੱਧ ਵਾਲੇ ਕੈਂਟਰ ਹੇਠਾਂ ਆਉਣ ਨਾਲ ਬੱਚੇ ਦੀ ਮੌਤ

ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲ ਮਾਜਰਾ ਵਿਖੇ ਦੁੱਧ ਵਾਲੇ ਕੈਂਟਰ ਦੇ ਹੇਠਾਂ ਆਉਣ ਨਾਲ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਬੱਚੇ ਦੀ ਪਹਿਚਾਣ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਨੂੰ ਸੁਖਾਲੇ ਢੰਗ ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ-ਫੂਲਕਾ

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮੈਂਨਟੀਨੈਂਸ ਐਾਡ ਵੈੱਲਫੇਅਰ ਆਫ਼ ਪੇਰੈਂਟਸ ਸੀਨੀਅਰ ਸਿਟੀਜ਼ਨ ਰੂਲ-2012 ਦੀ ਧਾਰਾ 25 ਅਧੀਨ ਐਕਸ਼ਨ ਪਲਾਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਆਖ਼ਰ ਬਿਜਲੀ ਕਾਮਿਆਂ ਦੇ ਸੰਘਰਸ਼ ਅੱਗੇ ਝੁਕੀ ਪਾਵਰਕਾਮ ਦੀ ਮੈਨੇਜਮੈਂਟ

ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਕਾਮਿਆਂ ਦੀ ਨਵੰਬਰ ਮਹੀਨੇ ਦੀ ਤਨਖ਼ਾਹ ਅਤੇ ਪੈਨਸ਼ਨ ਸਮੇਂ ਸਿਰ ਅਦਾ ਨਾ ਕਰਨ ਵਿਰੁੱਧ ਬਰਨਾਲਾ ਦਫ਼ਤਰ ਵਿਚ ਸਮੂਹ ਮੁਲਾਜ਼ਮ ਜਥੇਬੰਦੀਆਾ ਅਤੇ ਪੈਨਸ਼ਨਰ ਜਥੇਬੰਦੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਜ਼ਿਲੇ੍ਹ ਦੀ ਫੇਰੀ 'ਤੇ ਆ ਰਹੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਘਿਰਾਓ ਕੱਲ੍ਹ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ 7 ਦਸੰਬਰ ਨੂੰ ਬਰਨਾਲਾ ਫੇਰੀ 'ਤੇ ਘਿਰਾਓ ਦਾ ਐਲਾਨ ਕੀਤਾ ਹੈ | ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਚੂਰਾ ਪੋਸਤ ਬੈਗ ਸਮੇਤ ਬਰਾਮਦ, ਇਕ ਕਾਬੂ

ਤਪਾ ਮੰਡੀ, 5 ਦਸੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਬੈਗ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ 'ਚੋਂ ਤਿੰਨ ਬਰੀ

ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀਆਂ ਨੂੰ ਬਰੀ ਕਰ ਦਿੱਤਾ | ਕੇਸ ਦੀ ਜਾਣਕਾਰੀ ਅਨੁਸਾਰ ਅਮਰਜੀਤ ਕੌਰ ਪਤਨੀ ਨਾਜਰ ਸਿੰਘ ...

ਪੂਰੀ ਖ਼ਬਰ »

ਪਿੰਡ ਭੋਤਨਾ ਦੇ ਤਿੰਨ ਕਿਸਾਨਾਂ ਦੇ ਟਰਾਂਸਫ਼ਾਰਮਰ ਚੋਰੀ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਦੇ ਤਿੰਨ ਕਿਸਾਨਾਂ ਦੇ ਖੇਤ ਵਿਚੋਂ ਚੋਰਾਂ ਨੇ ਟਰਾਂਸਫ਼ਾਰਮਰ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਖ਼ਜ਼ਾਨਚੀ ਬਿੰਦਰ ਸਿੰਘ ...

ਪੂਰੀ ਖ਼ਬਰ »

ਹੈਦਰਾਬਾਦ ਜਬਰ ਜਨਾਹ ਕਾਂਡ ਵਿਰੱੁਧ ਜਨਤਕ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੱਲ੍ਹ

ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਜਮਹੂਰੀ ਅਧਿਕਾਰ ਸਭਾ ਬਰਨਾਲਾ ਦੀ ਕਾਰਜਕਾਰਨੀ ਦੀ ਇਕ ਮੀਟਿੰਗ ਹੋਈ | ਮੀਟਿੰਗ ਵਿਚ ਹੈਦਰਾਬਾਦ (ਤਿਲ਼ੰਗਨਾ) ਵਿਖੇ ਵਾਪਰੇ ਜਬਰ ਜਨਾਹ ਕਾਂਡ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਨਤਕ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਗਰਾਂਟਾਂ ਨਾ ਮਿਲਣ ਕਾਰਨ ਪਿੰਡਾਂ ਦੀ ਹਾਲਤ ਬਦਤਰ ਹੋਈ-ਕੁਲਵੰਤ ਸਿੰਘ ਕੀਤੂ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਜਦੋਂ ਦੀ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਈ ਹੈ, ਨਾ ਤਾਂ ਕਿਸੇ ਸ਼ਹਿਰ ਦਾ ਵਿਕਾਸ ਹੋਇਆ ਅਤੇ ਨਾ ਹੀ ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੂੰ ਕਾਂਗਰਸੀ ਲੀਡਰਾਂ ਵਲੋਂ ਕੋਈ ਗਰਾਂਟਾਂ ਮੁਹੱਈਆ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ

ਤਪਾ ਮੰਡੀ, 5 ਦਸੰਬਰ (ਪ੍ਰਵੀਨ ਗਰਗ)-ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਹਿਰ ਦੀ ਅਗਰਵਾਲ ਧਰਮਸ਼ਾਲਾ 'ਚ ਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਣ ਨਿਗਰਾਨ ਏ.ਆਰ.ਓ. ਲਕਸ਼ਮੀ ਕਾਂਤ ਅਤੇ ਤਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪੋਲਿੰਗ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚੋਂ ਦੋ ਬਾਇੱਜਤ ਬਰੀ

ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਇਰਾਦਾ ਕਤਲ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ 'ਚ ਨਾਮਜਦ ਹਰਪ੍ਰੀਤ ਸਿੰਘ ਪੱੁਤਰ ਕਰਮ ਸਿੰਘ, ਅਮਨਦੀਪ ਸਿੰਘ ਉਰਫ਼ ਅਮਨਾ ਪੱੁਤਰ ਦਲਵਾਰ ਸਿੰਘ ...

ਪੂਰੀ ਖ਼ਬਰ »

ਨਹਿਰ 'ਚੋਂ ਇਕ ਔਰਤ ਦੀ ਲਾਸ਼ ਬਰਾਮਦ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਟੱਲੇਵਾਲ ਨਹਿਰ ਵਿਚੋਂ ਬੀਤੀ ਰਾਤ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਥਾਣਾ ਯੋਧਾ ਅਧੀਨ ਆਉਂਦੀ ਪੁਲਿਸ ਚੌਾਕੀ ਛਪਾਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਛਪਾਰ ਦੀ ਬਲਜਿੰਦਰ ਕੌਰ ਪਤਨੀ ਦੰਮਣ ਸਿੰਘ ਜੋ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸੀਨੀਅਰ ਵਿੰਗ ਦੀ ਅਥਲੈਟਿਕਸ ਮੀਟ ਕਰਵਾਈ

ਭਦੌੜ, 5 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਐਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਅਥਲੈਟਿਕਸ ਮੀਟ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਸਰਬਜੀਤ ਸਿੰਘ ਤੂਰ ਡੀ.ਈ.ਓ. ਬਰਨਾਲਾ ਅਤੇ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ)-ਪੁਲਿਸ ਚੌਕੀ ਹੰਡਿਆਇਆ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹੰਡਿਆਇਆ ਦੇ ਹੌਲਦਾਰ ਬਲਦੇਵ ਸਿੰਘ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਆਵਾਰਾ ਪਸ਼ੂ ਆ ਜਾਣ ਕਾਰਨ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ, ਦੋ ਜ਼ਖ਼ਮੀ

ਤਪਾ ਮੰਡੀ, 5 ਦਸੰਬਰ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਗੁਰੂ ਨਾਨਕ ਸਕੂਲ ਨਜ਼ਦੀਕ ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਸਾਇੰਸ ਕੁਇਜ਼ ਕਰਵਾਇਆ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਵਿਚ ਸਾਇੰਸ ਕੁਇਜ਼ ਕਰਵਾਇਆ ਗਿਆ | ਇਸ ਪ੍ਰਤੀਯੋਗਤਾ ਵਿਚ ਕਲਾਸ ਤੀਸਰੀ ਤੋਂ ਲੈ ਕੇ ਕਲਾਸ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਵਿਚ ਵਿਦਿਆਰਥੀਆਂ ਨੂੰ ਤਿੰਨ ਭਾਗਾਂ ਵਿਚ ਵੰਡਿਆ ਗਿਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਰਨਾਲਾ ਦੇ ਲੇਬਰ ਰੂਮ ਨੂੰ ਮਿਲਿਆ ਰਾਜ ਪੱਧਰੀ ਤੇ ਰਾਸ਼ਟਰੀ ਪੁਰਸਕਾਰ

ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਵਲ ਹਸਪਤਾਲ ਬਰਨਾਲਾ ਦੇ ਲੇਬਰ ਰੂਮ ਨੂੰ ਰਾਜ ਪੱਧਰੀ ਅਤੇ ਰਾਸ਼ਟਰੀ ਪੁਰਸਕਾਰ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਡਾ: ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਬਾਈਯੂ ਦੀ ਪ੍ਰੀਖਿਆ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸੁਮਨ ਸ਼ੁਕਲਾ ਨੇ ਦਿੱਤੀ ...

ਪੂਰੀ ਖ਼ਬਰ »

ਛੀਨੀਵਾਲ ਖ਼ੁਰਦ ਮਾਮਲੇ 'ਚ ਟੀਮ ਜਾਂਚ ਲਈ ਸਕੂਲ ਪਹੰੁਚੀ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਛੀਨੀਵਾਲ ਖ਼ੁਰਦ ਇਕ ਅਧਿਆਪਕ ਵਲੋਂ ਸਾਥੀ ਅਧਿਆਪਕਾਂ, ਵਿਦਿਆਰਥੀਆਂ ਿਖ਼ਲਾਫ਼ ਭੱਦੀ ਸ਼ਬਦਾਵਲੀ ਦੇ ਮਾਮਲੇ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸਰਬਜੀਤ ਸਿੰਘ ਤੂਰ ਦੇ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਫਲਾਈ ਓਵਰ ਦੀਆਂ ਬੰਦ ਲਾਈਟਾਂ ਦੇ ਰਹੀਆਂ ਨੇ ਹਾਦਸਿਆਂ ਨੂੰ ਸੱਦਾ

ਬਰਨਾਲਾ, 5 ਦਸੰਬਰ (ਧਰਮਪਾਲ ਸਿੰਘ)-ਸਥਾਨਕ ਬਠਿੰਡਾ ਟੀ-ਪੁਆਇੰਟ 'ਤੇ ਬਣੇ ਫ਼ਲਾਈ ਓਵਰ 'ਤੇ ਪਿਛਲੇ ਕਈ ਮਹੀਨਿਆਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਪ੍ਰਧਾਨ ...

ਪੂਰੀ ਖ਼ਬਰ »

ਬੀਹਲਾ ਹਾਈ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਦੀ ਪੇ੍ਰਰਨਾ ਸਦਕਾ ਸਰਕਾਰੀ ਹਾਈ ਸਕੂਲ ਬੀਹਲਾ ਦੇ ਪਿਛਲੇ ਸਮੇਂ ਦੌਰਾਨ ਵਿਚ ...

ਪੂਰੀ ਖ਼ਬਰ »

ਕਿਸਾਨ ਦੀਆਂ ਮੱਝਾਂ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 5 ਦਸੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਕਿਸਾਨ ਦੇ ਬਾਹਰਲੇ ਘਰੋਂ ਖੜੇ ਪਸ਼ੂਆਂ 'ਚੋਂ ਦੋ ਦੁਧਾਰੂ ਮੱਝਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਟੱਲੇਵਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿ ਪੀੜਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ ਰੋਕ ਕੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਵੇ-ਜਰਨੈਲ ਸਿੰਘ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਪੰਜਾਬ ਰਾਜ ਕਾਰਪੋਰੇਸ਼ਨ ਸ਼ਹਿਣਾ ਦੇ ਸਮੂਹ ਟੈਕਨੀਕਲ ਅਤੇ ਕਲੈਰੀਕਲ ਕਾਮਿਆਂ ਨੇ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਦੇਣ ਕਾਰਨ ਕੰਮ ਬੰਦ ਕਰ ਕੇ ਰੋਸ ਰੈਲੀ ਕੀਤੀ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਰਣਜੀਤ ਕੁਮਾਰ, ਜਰਨੈਲ ਸਿੰਘ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸੁਖਪੁਰਾ ਤੇ ਸੰਤਪੁਰਾ ਦੇ ਵਿਕਾਸ ਕਾਰਜਾਂ ਦਾ ਅੱਜ ਲਿਆ ਜਾਵੇਗਾ ਜਾਇਜ਼ਾ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਵਲੋਂ ਸੁਖਪੁਰਾ ਅਤੇ ਸੰਤਪੁਰਾ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੁੱਚੀ ਜ਼ਿਲ੍ਹਾ ਪੱਧਰੀ ਟੀਮ ਨਾਲ ਪਹੰੁਚ ਰਹੇ ਹਨ | ਇਹ ਜਾਣਕਾਰ ਦਿੰਦਿਆਂ ਸਰਪੰਚ ਸੁਖਵਿੰਦਰ ...

ਪੂਰੀ ਖ਼ਬਰ »

ਸੰਮਤੀ ਚੇਅਰਮੈਨ ਨੇ ਮੌੜ ਪਟਿਆਲਾ ਵਿਖੇ ਇੰਟਰਲਾਕ ਟਾਈਲ ਲਗਾਏ ਜਾਣ ਦਾ ਕੰਮ ਸ਼ੁਰੂ ਕਰਵਾਇਆ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੇ ਚੇਅਰਮੈਨ ਪਰਮਜੀਤ ਸਿੰਘ ਮੌੜ ਨੇ ਪਿੰਡ ਮੌੜ ਪਟਿਆਲਾ ਵਿਖੇ ਗਲੀਆਂ ਵਿਚ ਇੰਟਰਲਾਕ ਲਾਏ ਜਾਣ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ: ਕੇਵਲ ਸਿੰਘ ਢਿੱਲੋਂ ਦੇ ...

ਪੂਰੀ ਖ਼ਬਰ »

ਤਨਖ਼ਾਹ ਤੋਂ ਵਾਂਝੇ ਮੁਲਾਜ਼ਮਾਂ ਨੇ ਸਾੜੀ ਪੰਜਾਬ ਸਰਕਾਰ ਦੀ ਅਰਥੀ

ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਜ਼ੁਬਾਨੀ ਖ਼ਜ਼ਾਨਾ ਦਫ਼ਤਰਾਂ 'ਤੇ ਲਾਈ ਰੋਕ ਕਾਰਨ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਸੂਬਾਈ ਫ਼ੈਸਲੇ ...

ਪੂਰੀ ਖ਼ਬਰ »

ਅਦਾਲਤ ਵਲੋਂ ਪਿੰਡ ਧਰਮਪੁਰਾ ਦੀ ਪੰਚਾਇਤ ਦੇ ਹੱਕ 'ਚ ਸ਼ਾਮਲਾਟ ਦੇ ਨਾਜਾਇਜ਼ ਕਬਜ਼ੇ ਦਾ ਕੀਤਾ ਫ਼ੈਸਲਾ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਪਿੰਡ ਧਰਮਪੁਰਾ ਵਿਖੇ ਪੰਚਾਇਤੀ ਸ਼ਾਮਲਾਟ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ੇ ਦਾ ਬਰਨਾਲਾ ਅਦਾਲਤ ਵਲੋਂ ਗ੍ਰਾਮ ਪੰਚਾਇਤ ਧਰਮਪੁਰਾ ਮੌੜ ਦੇ ਹੱਕ 'ਚ ਫ਼ੈਸਲਾ ਕੀਤਾ ਹੈ | ਸਰਪੰਚ ਪਰਵਿੰਦਰ ਸਿੰਘ ਮਾਨ ਨੇ ਫ਼ੈਸਲੇ ਦੀ ਕਾਪੀ ...

ਪੂਰੀ ਖ਼ਬਰ »

ਬਲਾਕ ਸ਼ਹਿਣਾ ਦੇ ਸਾਰੇ ਪਿੰਡਾ 'ਚ ਇਕਾਈਆਂ ਜਲਦ ਸਥਾਪਤ ਹੋਣਗੀਆਂ-ਨਾਮਧਾਰੀ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-ਭਾਕਿਯੂ ਲੱਖੋਵਾਲ ਦੀਆਂ ਬਾਕੀ ਰਹਿੰਦੇ ਪਿੰਡਾਂ ਵਿਚ ਇਕਾਈਆਂ ਜਲਦ ਸਥਾਪਿਤ ਕੀਤੀਆਂ ਜਾਣਗੀਆਂ | ਇਹ ਜਾਣਕਾਰੀ ਪੈ੍ਰਸ ਕਾਨਫ਼ਰੰਸ ਰਾਹੀਂ ਗੁਰਵਿੰਦਰ ਸਿੰਘ ਨਾਮਧਾਰੀ ਮੀਤ ਪ੍ਰਧਾਨ ਭਾਕਿਯੂ ਲੱਖੋਵਾਲ ਨੇ ਕਿਹਾ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ 'ਚ ਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ ਯੂਥ ਕਾਂਗਰਸ ਦੀਆਂ ਚੋਣਾਂ

ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹੁਕਮਾਂ ਅਨੁਸਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਸਮੇਤ ਸੂਬਾ ਕਮੇਟੀ ਤੇ ਹੋਰ ਅਹੁਦੇਦਾਰੀਆਂ ਲਈ ਚੋਣਾਂ ਸਥਾਨਕ ਸੋਢਿਆ ਦੀ ਸੱਥ ਵਿਚ ਹੋਈਆਂ | ਚੋਣਾਂ ਦੌਰਾਨ ਮਾਹੌਲ ...

ਪੂਰੀ ਖ਼ਬਰ »

ਪਿੰਡ ਛਾਪਾ ਦੇ ਲੋਕ ਵਾਟਰ ਸਪਲਾਈ ਦੀ ਅਣਦੇਖੀ ਕਾਰਨ ਪਾਣੀ ਖੁਣੋਂ ਹੋ ਰਹੇ ਨੇ ਖੱਜਲ ਖ਼ੁਆਰ

ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਦੇ ਲੋਕ ਕਰੀਬ ਪਿਛਲੇ ਦੋ ਦਹਾਕਿਆਂ ਤੋਂ ਵਾਟਰ ਸਪਲਾਈ ਵਿਭਾਗ ਦੀ ਅਣਦੇਖੀ ਦਾ ਸ਼ਿਕਾਰ ਹੰੁਦੇ ਆ ਰਹੇ ਹਨ | ਮਹਿਕਮੇ ਦੀ ਸਵੱਲੀ ਨਜ਼ਰ ਇਸ ਪਿੰਡ ਦੀਆਂ ਲੋੜਾਂ 'ਤੇ ਪਿਛਲੇ 25 ...

ਪੂਰੀ ਖ਼ਬਰ »

ਸਰਪੰਚਾਂ ਨੂੰ ਤਨਖ਼ਾਹਾਂ ਦੇਣ ਲਈ ਸਰਕਾਰ ਨੇ ਬੈਂਕ ਖਾਤਿਆਂ ਦੀ ਕੀਤੀ ਮੰਗ

ਸ਼ਹਿਣਾ, 5 ਦਸੰਬਰ (ਸੁਰੇਸ਼ ਗੋਗੀ)-10 ਮਹੀਨੇ ਪਹਿਲਾਂ ਨਵੇਂ ਬਣੇ ਸਰਪੰਚਾਂ ਨੂੰ ਸੂਬਾ ਸਰਕਾਰ ਵਲੋਂ ਤਨਖ਼ਾਹਾਂ ਦੇਣ ਲਈ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਮੰਗ ਕੀਤੀ ਗਈ ਹੈ | ਇਹ ਜਾਣਕਾਰੀ ਸ਼ਹਿਣਾ ਵਿਖੇ ਪੰਚਾਇਤਾਂ ਦੇ ਚੱਲ ਰਹੇ ਟਰੇਨਿੰਗ ਕੈਂਪ ਦੌਰਾਨ ਅਧਿਕਾਰੀਆਂ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਲਈ ਸ਼ਕਤੀ ਐਪ ਲਾਜਮੀ- ਡਾ: ਮੀਨਾ ਕੁਮਾਰੀ

ਮਾਲੇਰਕੋਟਲਾ, 5 ਦਸੰਬਰ (ਪਾਰਸ ਜੈਨ)- ਸਥਾਨਕ ਕੇ.ਐਮ.ਆਰ.ਡੀ. ਜੈਨ ਕਾਲਜ ਫ਼ਾਰ ਵੁਮੈਨ ਵਿਖੇ ਪਿ੍ੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ, ਐਨ.ਐਸ.ਐਸ. ਦੇ ਨੋਡਲ ਅਫ਼ਸਰ ਡਾ. ਸ਼ੁਜਾਤਾ ਦੇ ਅਧੀਨ ਅਤੇ ਸਾਂਝ ਕੇਂਦਰ ਦੇ ਇੰਚਾਰਜ ਸ਼੍ਰੀ ਪਰਸੋਤਮ ਦਾਸ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਅੰਤਰ ਅਕੈਡਮੀ ਖੇਡ ਮੁਕਾਬਲੇ ਕਰਵਾਏ

ਧਰਮਗੜ੍ਹ, 5 ਦਸੰਬਰ (ਗੁਰਜੀਤ ਸਿੰਘ ਚਹਿਲ)- ਸਥਾਨਕ ਕਸਬੇ ਨੇੜਲੇ ਪਿੰਡ ਫਤਹਿਗੜ੍ਹ ਗੰਢੂਆਂ ਵਿਖੇ ਸਥਿਤ ਅਕਾਲ ਅਕੈਡਮੀ ਵਿਖੇ ਅੰਤਰ ਅਕੈਡਮੀ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਅਕਾਲ ਅਕੈਡਮੀ ਉਭਿਆ, ਰਟੋਲਾ, ਫਤਹਿਗੜ੍ਹ ਅਤੇ ਧਰਮਗੜ੍ਹ ਛੰਨਾ ਅਕੈਡਮੀਆਂ ਦੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉਭਿਆ 'ਚ ਅਥਲੈਟਿਕਸ ਮੀਟ ਕਰਵਾਈ

ਕੌਹਰੀਆਂ, 5 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਵਿਚ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਦੀ ਅਗਵਾਈ ਹੇਠ ਅੰਤਰ ਅਕੈਡਮੀ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੀਟ ਵਿਚ ਚਾਰ ...

ਪੂਰੀ ਖ਼ਬਰ »

ਜੂਡੋ ਚੈਂਪੀਅਨਸ਼ਿਪ 'ਚ ਤਾਜਵੀਰ ਸਿੰਘ ਨੇ ਜਿੱਤਿਆ ਸੋਨ ਤਗਮਾ

ਰੁੜਕੀ ਕਲਾਂ, 5 ਦਸੰਬਰ (ਜਤਿੰਦਰ ਮੰਨਵੀ) - ਪਟਿਆਲੇ ਵਿਖੇ ਹੋਈ ਪੰਜਾਬ ਸਟੇਟ ਜੂਡੋ ਚੈਂਪੀਅਨਸ਼ਿਪ ਵਿਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਤਾਜਵੀਰ ਸਿੰਘ ਪੁੱਤਰ ਨਰਿੰਦਰ ਸਿੰਘ ਨੇ ਗੁਰਦਾਸਪੁਰ ਦੇ ਖਿਡਾਰੀ ਨੂੰ ਜੂਡੋ ਮੁਕਾਬਲੇ ...

ਪੂਰੀ ਖ਼ਬਰ »

ਸ਼ਹੀਦ ਸੁਰਜੀਤ ਸਿੰਘ ਦਾ ਸ਼ਰਧਾਂਜਲੀ ਸਮਾਗਮ

ਛਾਜਲੀ, 5 ਦਸੰਬਰ (ਗੁਰਸੇਵ ਸਿੰਘ ਛਾਜਲੀ)- ਸ਼ਹੀਦ ਸਿਪਾਹੀ ਸੁਰਜੀਤ ਸਿੰਘ ਦਾ ਸ਼ਰਧਾਂਜਲੀ ਸਮਾਗਮ ਪਿੰਡ ਸੰਗਤੀਵਾਲਾ ਵਿਖੇ ਮਨਾਇਆ ਗਿਆ | ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਪਹੁੰਚੇ | ਇਸ ਸਮੇਂ ਗੁਰਮੀਤ ਕੌਰ ...

ਪੂਰੀ ਖ਼ਬਰ »

ਸਾਲਾਸਰ ਧਾਮ ਲਈ ਝੰਡਾ ਯਾਤਰਾ ਨੂੰ ਕੀਤਾ ਰਵਾਨਾ

ਲਹਿਰਾਗਾਗਾ, 5 ਦਸੰਬਰ (ਗਰਗ, ਢੀਂਡਸਾ) - ਸ੍ਰੀ ਹਨੂੰਮਤ ਧਾਮ ਵੈੱਲਫੇਅਰ ਸੇਵਾ ਸੁਸਾਇਟੀ ਅਤੇ ਜੈ ਸ੍ਰੀ ਮਾਂ ਨੈਣਾ ਦੇਵੀ ਸੰਕੀਰਤਨ ਮੰਡਲ ਲਹਿਰਾਗਾਗਾ ਵਲੋਂ ਹਨੂੰਮਤ ਧਾਮ ਤੋਂ ਸ੍ਰੀ ਸਾਲਾਸਰ ਧਾਮ ਲਈ ਰਵਾਨਾ ਹੋਈ ਸੱਤਵੀਂ ਪੈਦਲ ਅਖੰਡ ਝੰਡਾ ਯਾਤਰਾ ਨੂੰ ਐਸ.ਡੀ.ਐਮ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 5 ਦਸੰਬਰ (ਰੁਪਿੰਦਰ ਸਿੰਘ ਸੱਗੂ)- ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਐਾਡ ਟਰਾਂਸਮਿਸ਼ਨ ਕਾਰਪੋਰੇਸ਼ਨ ਯੂਨਿਟ ਸੁਨਾਮ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ 33 ਕੇ.ਵੀ ਬਿਜਲੀ ਗਰਿੱਡ ਦਫ਼ਤਰ ਸੁਨਾਮ ਅੱਗੇ ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਹਲਕਾ ਇੰਚਾਰਜ ਹੰਝਰਾ ਵਲੋਂ ਪਿੰਡਾਂ ਦਾ ਦੌਰਾ

ਲੌਾਗੋਵਾਲ, 5 ਦਸੰਬਰ (ਵਿਨੋਦ)- ਆਮ ਆਦਮੀ ਪਾਰਟੀ ਹਲਕਾ ਸੁਨਾਮ ਦੇ ਇੰਚਾਰਜ ਹਰਪ੍ਰੀਤ ਸਿੰਘ ਹੰਝਰਾ ਨੇ ਪਿੰਡ ਸ਼ੇਰੋਂ ਅਤੇ ਨਮੋਲ ਵਿਖੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਹਨ | ਹੰਝਰਾ ਨੇ ਦੱਸਿਆ ਕਿ ਪਾਰਟੀ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ...

ਪੂਰੀ ਖ਼ਬਰ »

ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਛਾਜਲੀ, 5 ਦਸੰਬਰ (ਗੁਰਸੇਵ ਸਿੰਘ ਛਾਜਲੀ)-ਇੱਥੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਲਾਕ ਸੁਨਾਮ ਦੇ ਛਾਜਲੀ, ਛਾਹੜ, ਰੋਗਲਾਂ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜ ਲਗਾਤਾਰ ਜਾਰੀ

ਮੂਨਕ, 5 ਦਸੰਬਰ (ਗਮਦੂਰ ਸਿੰਘ) - ਪਿੰਡ ਭਾਠੂਆਂ ਵਿਖੇ ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਨਮੀਕ ਹੈਨਰੀ ਮੀਡੀਆ ਸਲਾਹਕਾਰ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਹਿਯੋਗ ਨਾਲ ਪਿੰਡ ਦੇ ਵਿਚਕਾਰ ਜੋ ਸੜਕ ਲੰਘਦੀ ਹੈ ...

ਪੂਰੀ ਖ਼ਬਰ »

ਬੈਡਮਿੰਟਨ ਇੰਟਰ ਹਾਊਸ ਮੁਕਾਬਲੇ

ਲਹਿਰਾਗਾਗਾ, 5 ਦਸੰਬਰ (ਸੂਰਜ ਭਾਨ ਗੋਇਲ)-ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਬੈਡਮਿੰਟਨ ਇੰਟਰ ਹਾਊਸ ਮੁਕਾਬਲੇ ਐਡਮੀਨਿਸਟਰੇਟਰ ਵਿਕ੍ਰੇਸ਼ ਰਾਣਾ ਅਤੇ ਅਰਸ਼ਦੀਪ ਸਿੰਘ ਦੀ ਨਿਗਰਾਨੀ ਹੇਠ ਤੀਸਰੀ ਤੋਂ ਅੱਠਵੀਂ ਕਲਾਸ ਤੱਕ ਦੇ ਲੜਕਿਆਂ ਵਿਚਕਾਰ ਕਰਵਾਏ ਗਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX