ਤਾਜਾ ਖ਼ਬਰਾਂ


ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  13 minutes ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  41 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  59 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  55 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  4 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  39 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  55 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਖੇਡ ਸੰਸਾਰ

ਕੌਮਾਂਤਰੀ ਕਬੱਡੀ ਕੱਪ : ਭਾਰਤ ਤੇ ਅਮਰੀਕਾ ਸੈਮੀਫਾਈਨਲ 'ਚ

ਬਠਿੰਡਾ, 5 ਦਸੰਬਰ (ਕੰਵਲਜੀਤ ਸਿੰਘ ਸਿੱਧੂ/ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਕੌਮਾਂਤਰੀ ਕਬੱਡੀ ਕੱਪ ਦੇ ਚੌਥੇ ਦਿਨ ਭਾਰਤ ਤੇ ਅਮਰੀਕਾ ਦੀਆਂ ਟੀਮਾਂ ਨੇ ਜਿੱਤਾਂ ਦਰਜ ਕਰ ਕੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ | ਅੱਜ ਇੱਥੇ ਬਹੁ ਮੰਤਵੀ ਖੇਡ ਸਟੇਡੀਅਮ 'ਚ ਕੌਮਾਂਤਰੀ ਕਬੱਡੀ ਕੱਪ ਦੇ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਨ ਉਪਰੰਤ ਸ਼ਾਂਤੀ ਦੇ ਪ੍ਰਤੀਕ ਰੰਗ ਬਿਰੰਗੇ ਗ਼ੁਬਾਰੇ ਹਵਾ 'ਚ ਛੱਡ ਕੇ ਕੀਤਾ | ਅੱਜ ਪਹਿਲਾ ਮੈਚ ਯੂ.ਐਸ.ਏ. ਤੇ ਕੀਨੀਆ ਦੀਆਂ ਟੀਮਾਂ 'ਚ ਖੇਡਿਆ ਗਿਆ, ਜਿਸ 'ਚ ਯੂ.ਐਸ.ਏ. ਨੇ ਕੀਨੀਆ ਦੀ ਟੀਮ ਨੂੰ 50-31 ਅੰਕਾਂ ਦੇ ਫ਼ਰਕ ਨਾਲ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ | ਯੂ.ਐਸ.ਏ. ਵਲੋਂ ਧਾਵੀ ਸੰਨੀ ਕੰਧਾਲਾਂ ਜੱਟਾਂ ਨੇ ਨਾਨ ਸਟਾਪ 10 ਕਬੱਡੀਆਂ ਤੇ ਦੁੱਲਾ ਫ਼ਿਰੋਜ਼ਪੁਰ ਨੇ 8 ਕਬੱਡੀਆਂ ਪਾ ਕੇ 7 ਅੰਕ ਪ੍ਰਾਪਤ ਕੀਤੇ | ਜਦਕਿ ਯੂ.ਐਸ.ਏ. ਦੇ ਕਪਤਾਨ ਜਸਕਰਨ ਜੱਸਾ ਨੇ 5, ਦਲਜੀਤ ਜੀਤਾ ਨੇ 3, ਗੁਰਮਨ ਮੱਲ੍ਹੀ ਤੇ ਬਲਵਿੰਦਰ ਬਿੱਲਾ ਨੇ 2-2 ਜੱਫੇ ਕੀਨੀਆ ਦੇ ਰੇਡਰਾਂ ਨੂੰ ਲਾਏ | ਦੂਜੇ ਮੈਚ 'ਚ ਭਾਰਤੀ ਟੀਮ ਆਸਟ੍ਰੇਲੀਆ ਦੀ ਟੀਮ ਨੂੰ 48-34 ਅੰਕਾਂ ਦੇ ਫ਼ਰਕ ਨਾਲ ਹਰਾ ਕੇ ਸੈਮੀਫਾਈਨਲ 'ਚ ਆਪਣੀ ਥਾਂ ਬਣਾਉਣ 'ਚ ਕਾਮਯਾਬ ਰਹੀ | ਭਾਰਤ ਵਲੋਂ ਧਾਵੀ ਨਵਜੋਤ ਜੋਤਾ ਨੇ 13 ਕਬੱਡੀਆਂ 'ਚ 11, ਜਗਮੋਹਨ ਸੰਧੂ ਨੇ 10 ਕਬੱਡੀਆਂ 'ਚ 7 ਤੇ ਕਮਲ ਨਵਾਂ ਪਿੰਡ ਨੇ 10 ਕਬੱਡੀਆਂ 'ਚ 9 ਅੰਕ ਪ੍ਰਾਪਤ ਕਰ ਕੇ ਤਕੜੀ ਖੇਡ ਦਾ ਮੁਜ਼ਾਹਰਾ ਕੀਤਾ | ਭਾਰਤ ਦੇ ਜਾਫ਼ੀ ਅਰਸ਼ ਚੋਹਲਾ ਸਾਹਿਬ ਨੇ 4, ਰਣਜੋਧ ਜੋਧਾ ਤੇ ਆਸੂ ਝਨੇਰ ਨੇ 3-3, ਸਰਨਾ ਡੱਗੋਰੋਮਾਣਾ ਤੇ ਕਪਤਾਨ ਯਾਦਵਿੰਦਰ ਯਾਦਾ ਨੇ 2-2 ਜੱਫੇ ਲਾ ਕੇ ਆਸਟੇ੍ਰਲੀਆ ਦੇ ਰੇਡਰਾਂ ਨੂੰ ਭੱਜਣ ਦਾ ਕੋਈ ਮੌਕਾ ਨਹੀਂ ਦਿੱਤਾ | ਆਸਟ੍ਰੇਲੀਆ ਵਲੋਂ ਧਾਵੀ ਗਗਨਦੀਪ ਸਿੰਘ ਨੇ 10 ਕਬੱਡੀਆਂ 'ਚ 9 ਤੇ ਜਾਫ਼ੀ ਜਸਵੀਰ ਸਿੰਘ ਜੱਸਾ ਨੇ 4 ਜੱਫੇ ਲਾ ਕੇ ਸਰਬੋਤਮ ਪ੍ਰਦਰਸ਼ਨ ਕੀਤਾ | ਇਸ ਮੌਕੇ ਖੇਡ ਵਿਭਾਗ ਦੇ ਵਧੀਕ ਚੀਫ਼ ਸੈਕਟਰੀ ਸੰਜੇ ਕੁਮਾਰ, ਡਾਇਰੈਕਟਰ ਖੇਡ ਵਿਭਾਗ ਪੰਜਾਬ ਐਸ.ਕੇ. ਪੋਪਲੀ, ਡਿਪਟੀ ਡਾਇਰੈਕਟਰ ਖੇਡ ਵਿਭਾਗ ਕਰਤਾਰ ਸਿੰਘ, ਡਾਇਰੈਕਟਰ ਟੂਰਨਾਮੈਂਟ ਤੇ ਮੀਤ ਪ੍ਰਧਾਨ ਕਬੱਡੀ ਐਸੋਸੀਏਸ਼ਨ ਤੇਜਿੰਦਰ ਸਿੰਘ ਮਿੱਡੂਖੇੜਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਐਸ.ਪੀ. ਵਿਜੀਲੈਂਸ ਸਵਰਨ ਖੰਨਾ, ਐਸ.ਪੀ. ਸਿਟੀ ਜਸਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਵਿਜੈ ਕੁਮਾਰ, ਕੇ.ਕੇ. ਅਗਰਵਾਲ, ਖੁਸ਼ਬਾਜ ਸਿੰਘ ਜਟਾਣਾ, ਹਰਵਿੰਦਰ ਸਿੰਘ ਲਾਡੀ, ਟਹਿਲ ਸਿੰਘ ਸੰਧੂ, ਪਵਨ ਮਾਨੀ, ਅਸ਼ੋਕ ਪ੍ਰਧਾਨ ਆਦਿ ਸ਼ਖ਼ਸੀਅਤਾਂ ਨੇ ਵੀ ਮੈਚਾਂ ਦਾ ਅਨੰਦ ਮਾਣਿਆ | ਮੈਚਾਂ ਤੋਂ ਪਹਿਲਾ ਪ੍ਰਸਿੱਧ ਲੋਕ ਗਾਇਕ ਬਲਵੀਰ ਚੋਟੀਆ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ |
ਕੀਨੀਆ ਦੇ ਜਾਫੀ ਦੇ ਮੈਚ ਦੌਰਾਨ ਲੱਗੀ ਸੱਟ
ਯੂ.ਐਸ.ਏ. ਤੇ ਕੀਨੀਆ ਦਰਮਿਆਨ ਖੇਡੇ ਗਏ ਮੈਚ ਦੌਰਾਨ ਕੀਨੀਆ ਦੇ ਜਾਫ਼ੀ ਕੇਵਿਨ ਦੇ ਗਰਦਨ 'ਤੇ ਉਸ ਸਮੇਂ ਸੱਟ ਲੱਗ ਗਈ, ਜਦੋਂ ਮੈਚ 'ਚ ਯੂ.ਐਸ.ਏ. ਦੀ ਤਰਫ਼ੋਂ ਧਾਵੀ ਗੁਰਬੰਧਨ ਜੀਤਾ ਮੈਚ ਦੀ 36ਵੀਂ ਕਬੱਡੀ ਪਾਉਣ ਗਿਆ ਤਾਂ ਉਸ ਨੂੰ ਕੀਨੀਆ ਦੇ ਜਾਫ਼ੀ ਕੇਵਿਨ ਨੇ ਕੈਂਚੀ ਮਾਰ ਕੇ ਜੱਫਾ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਡਿੱਗਣ ਕਾਰਨ ਉਸ ਦੀ ਗਰਦਨ 'ਤੇ ਗੰਭੀਰ ਸੱਟ ਲੱਗ ਗਈ | ਜਿਸ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਬਠਿੰਡਾ ਲਿਜਾਇਆ ਗਿਆ ਪਰ ਸੱਟ ਗੰਭੀਰ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ |

ਦੱਖਣੀ ਏਸ਼ਿਆਈ ਖੇਡਾਂ: ਭਾਰਤ ਨੇ ਪੂਰਾ ਕੀਤਾ ਤਗਮਿਆਂ ਦਾ ਸੈਂਕੜਾ

ਕਾਠਮਾਂਡੂ, 5 ਦਸੰਬਰ (ਏਜੰਸੀ)- ਵੁਸ਼ੂ ਖਿਡਾਰੀਆਂ ਤੇ ਤੈਰਾਕਾਂ ਦੇ ਦਮਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਦੱਖਣੀ ਏਸ਼ਿਆਈ ਖੇਡਾਂ ਦੇ ਚੌਥੇ ਦਿਨ ਵੀਰਵਾਰ ਨੂੰ 56 ਤਗਮੇ ਜਿੱਤੇ, ਜਿਸ ਨਾਲ ਉਸ ਦੇ ਕੁੱਲ ਤਗਮਿਆਂ ਦੀ ਗਿਣਤੀ ਸੈਂਕੜੇ ਤੋਂ ਪਾਰ ਹੋ ਗਈ ਹੈ ਤੇ ਉਸ ਨੇ ਸਿਖਰ 'ਤੇ ...

ਪੂਰੀ ਖ਼ਬਰ »

ਭਾਰਤੀ ਮਹਿਲਾ ਫੁੱਟਬਾਲ ਟੀਮ ਨੇ ਸ੍ਰੀਲੰਕਾ ਨੂੰ 6-0 ਨਾਲ ਦਰੜਿਆ

ਪੋਖਰਾ (ਨਿਪਾਲ), 5 ਦਸੰਬਰ (ਏਜੰਸੀ)- ਭਾਰਤੀ ਫੁੱਟਬਾਲ ਟੀਮ ਨੇ ਫਿਰ ਤੋਂ ਦਬਦਬੇ ਵਾਲਾ ਪ੍ਰਦਰਸ਼ਨ ਕਰਦਿਆਂ 13ਵੀਆਂ ਦੱਖਣੀ ਏਸ਼ਿਆਈ ਖੇਡਾਂ 'ਚ ਵੀਰਵਾਰ ਨੂੰ ਇੱਥੇ ਸ੍ਰੀਲੰਕਾ ਨੂੰ 6-0 ਨਾਲ ਕਰਾਰੀ ਮਾਤ ਦਿੱਤੀ, ਜੋ ਉਸ ਦੀ ਲਗਾਤਾਰ ਦੂਜੀ ਜਿੱਤ ਹੈ | ਸੰਧਿਆ ਰੰਗਨਾਥਨ ...

ਪੂਰੀ ਖ਼ਬਰ »

ਭਾਰਤ-ਵੈਸਟ ਇੰਡੀਜ਼ ਵਿਚਾਲੇ ਪਹਿਲਾ ਟੀ-20 ਮੁਕਾਬਲਾ ਅੱਜ

ਹੈਦਰਾਬਾਦ, 5 ਦਸੰਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਸ਼ੁੱਕਰਵਾਰ ਤੋਂ ਇੱਥੇ ਰਾਜੀਵ ਗਾਂਧੀ ਸਟੇਡੀਅਮ 'ਚ ਵੈਸਟ ਇੰਡੀਜ਼ ਦੇ ਿਖ਼ਲਾਫ਼ ਸ਼ੁਰੂ ਹੋਣ ਜਾ ਰਹੇ ਤਿੰਨ ਮੈਚਾਂ ਦੀ ਟੀ-20 ਲੜੀ 'ਚ ਆਪਣਾ ਦਬਦਬਾ ਕਾਇਮ ਰੱਖਣ ਉੱਤਰੇਗੀ | ਭਾਰਤ ਇਸ ਲੜੀ ਨੂੰ ਅਗਲੇ ਸਾਲ ਹੋਣ ਵਾਲੇ ...

ਪੂਰੀ ਖ਼ਬਰ »

ਪਹਿਲੀ ਮਹਿਲਾ ਰੈਫ਼ਰੀ ਬਣੇਗੀ ਜੀ.ਐਸ. ਲਕਸ਼ਮੀ

ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਭਾਰਤ ਦੀ ਸਾਬਕਾ ਕ੍ਰਿਕਟਰ ਜੀ.ਐੱਸ. ਲਕਸ਼ਮੀ ਐਤਵਾਰ ਨੂੰ ਸੰਯੁਕਤ ਅਰਬ ਅਮੀਰਾਤ 'ਚ ਵਿਸ਼ਵ ਕੱਪ ਲੀਗ ਦੋ ਦੀ ਤੀਜੀ ਲੜੀ ਦੇ ਸ਼ੁਰੂਆਤੀ ਮੈਚ 'ਚ ਪੁਰਸ਼ਾਂ ਦੇ ਇਕ ਦਿਨਾ ਮੈਚ 'ਚ ਰੈਫਰਿੰਗ ਕਰਨ ਵਾਲੀ ਪਹਿਲੀ ਮਹਿਲਾ ਮੈਚ ਰੈਫ਼ਰੀ ਬਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX