ਤਾਜਾ ਖ਼ਬਰਾਂ


ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  6 minutes ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  32 minutes ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  48 minutes ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 1 hour ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 2 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  18 minutes ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 3 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 5 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  20 minutes ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  39 minutes ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 1 hour ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 1 hour ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

20 ਸਾਲ ਤੋਂ ਪਤਨੀ ਨੂੰ ਉਡੀਕ ਰਿਹੈ ਕੈਨੇਡਾ ਦਾ ਪਰਮਜੀਤ ਸਿੰਘ ਬਸੰਤੀ

ਐਬਟਸਫੋਰਡ, 5 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਦਾ ਵਸਨੀਕ ਪਰਮਜੀਤ ਸਿੰਘ ਬਸੰਤੀ ਪੰਜਾਬ ਰਹਿ ਰਹੀ ਪਤਨੀ ਚਰਨਜੀਤ ਕੌਰ ਬਸੰਤੀ ਨੂੰ ਕੈਨੇਡਾ ਬੁਲਾਉਣ ਲਈ ਬੀਤੇ 20 ਸਾਲ ਤੋਂ ਸੰਘਰਸ਼ ਕਰ ਰਿਹਾ ਹੈ, ਜਿਸ ਨੂੰ ਇੰਮੀਗ੍ਰੇਸ਼ਨ ਵਿਭਾਗ ਕੈਨੇਡਾ ਦਾ ਵੀਜ਼ਾ ਨਹੀਂ ਦੇ ਰਿਹਾ | ਜ਼ਿਲ੍ਹਾ ਲੁਧਿਆਣਾ ਦੇ ਸਮਰਾਲਾ ਨੇੜਲੇ ਪਿੰਡ ਟੱਪਰੀਆਂ ਦੇ ਜੰਮਪਲ ਪਰਮਜੀਤ ਸਿੰਘ ਬਸੰਤੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਕੈਨੇਡਾ ਦਾ ਪੱਕਾ ਨਾਗਰਿਕ ਹੈ ਤੇ 1994 ਤੋਂ ਸਰੀ ਵਿਖੇ ਰਹਿ ਰਿਹਾ ਹੈ | 22 ਮਾਰਚ, 1999 ਨੂੰ ਉਸ ਦਾ ਵਿਆਹ ਪਾਇਲ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਦੀ ਚਰਨਜੀਤ ਕੌਰ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ ਸੀ, ਤੇ ਖੰਨਾ ਦੇ ਤੈ੍ਰਮੂਰਤੀ ਮੈਰਿਜ ਪੈਲੇਸ ਵਿਖੇ ਵਿਆਹ ਸਮਾਗਮ ਹੋਇਆ ਸੀ, ਜਿਸ ਵਿਚ ਰਿਸ਼ਤੇਦਾਰ ਤੇ ਸਨੇਹੀ ਸ਼ਾਮਿਲ ਹੋਏ ਸਨ | ਪਰਮਜੀਤ ਸਿੰਘ ਨੇ ਦੱਸਿਆ ਕਿ ਫਿਰ ਇਸ ਨੇ ਕੈਨੇਡਾ ਆ ਕੇ ਆਪਣੀ ਪਤਨੀ ਨੂੰ ਸਪਾਂਸਰਸ਼ਿਪ ਭੇਜ ਦਿੱਤੀ ਪਰ ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਚਰਨਜੀਤ ਕੌਰ ਨੂੰ ਇਹ ਕਹਿ ਕੇ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਸ ਦੀ ਪਤਨੀ ਇੰਟਰਵਿਊ ਦੌਰਾਨ ਇਹ ਨਹੀਂ ਦੱਸ ਸਕੀ ਸੀ ਕਿ ਉਸ ਦਾ ਪਤੀ ਕੈਨੇਡਾ 'ਚ ਕੀ ਕੰਮ ਕਰਦਾ ਹੈ | ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੁਣ ਤੱਕ ਆਪਣੀ ਪਤਨੀ ਨੂੰ ਪੰਜ ਵਾਰ ਸਪਾਂਸਰਸ਼ਿਪ ਭੇਜ ਚੁੱਕਾ ਹੈ ਤੇ ਇੰਮੀਗ੍ਰੇਸ਼ਨ ਵਕੀਲ ਰਾਹੀਂ ਅਪੀਲ ਵੀ ਕਰ ਚੁੱਕਾ ਹੈ ਪਰ ਉਸ ਦੇ ਪੱਲੇ ਨਿਰਾਸ਼ਾ ਹੀ ਪਈ ਹੈ | ਉਸ ਨੇ ਕਿਹਾ ਕਿ ਉਹ ਆਪਣੀ ਪਤਨੀ ਨੂੰ ਪੰਜਾਬ ਤੋਂ ਕੈਨੇਡਾ ਸੱਦਣ ਲਈ ਆਖ਼ਰੀ ਸਾਹ ਤੱਕ ਜੱਦੋਜਹਿਦ ਕਰਦਾ ਰਹੇਗਾ |

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲੇ ਹਰਜੀਤ ਸਿੰਘ ਸੱਜਣ

ਐਬਟਸਫੋਰਡ, 5 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਇੰਗਲੈਂਡ ਦੀ ਰਾਜਧਾਨੀ ਲੰਡਨ ਵਿਖੇ ਨਾਟੋ ਦੇਸ਼ਾਂ ਦੇ ਨੇਤਾਵਾਂ ਦੇ ਦੋ ਦਿਨਾਂ ਹੋਏ ਸੰਮੇਲਨ ਵਿਚ ਕੈਨੇਡਾ ਦੇ ਪਹਿਲੇ ਦਸਤਾਰਧਾਰੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ...

ਪੂਰੀ ਖ਼ਬਰ »

ਹਵਾਈ ਸਥਿਤ ਅਮਰੀਕੀ ਜਲ ਸੈਨਾ ਦੇ ਪਰਲ ਹਾਰਬਰ ਸ਼ਿਪਯਾਰਡ 'ਚ ਗੋਲੀਬਾਰੀ

ਹਮਲਾਵਰ ਸਮੇਤ 3 ਦੀ ਮੌਤ

ਹੋਨੋਲੂਲੂ, 5 ਦਸੰਬਰ (ਏਜੰਸੀ)- ਹਵਾਈ ਸਥਿਤ ਜਲ ਸੈਨਾ ਦੇ ਪਰਲ ਹਾਰਬਰ ਸ਼ਿਪਯਾਰਡ 'ਚ ਇਕ ਅਮਰੀਕੀ ਸੈਨਿਕ ਨੇ ਗੋਲੀਬਾਰੀ ਕਰ ਕੇ ਦੋ ਲੋਕਾਂ ਦੀ ਜਾਲ ਲੈ ਲਈ, ਜਦੋਂਕਿ ਇਕ ਹੋਰ ਨੂੰ ਜ਼ਖ਼ਮੀ ਕਰ ਦਿੱਤਾ | ਬਾਅਦ 'ਚ ਹਮਲਾਵਰ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ...

ਪੂਰੀ ਖ਼ਬਰ »

ਜਲਵਾਯੂ ਪਰਿਵਰਤਨ ਨਾਲ ਦੁਨੀਆ ਦੇ ਅਮੀਰ-ਗਰੀਬ ਸਾਰੇ ਦੇਸ਼ ਹੋ ਰਹੇ ਹਨ ਪ੍ਰਭਾਵਿਤ

ਮੈਡਿ੍ਡ, 5 ਦਸੰਬਰ (ਏਜੰਸੀ)- ਦੁਨੀਆ ਦੇ ਅਮੀਰ ਦੇਸ਼ ਹੋਣ ਜਾਂ ਗਰੀਬ ਜਲਵਾਯੂ ਪਰਿਵਰਤਨ ਨਾਲ ਆਉਣ ਵਾਲੀ ਆਫ਼ਤ ਤੋਂ ਕੋਈ ਨਹੀਂ ਬਚ ਸਕਦਾ | ਜਾਪਾਨ, ਫਿਲਪੀਨਜ਼ ਤੇ ਜਰਮਨੀ ਉਨ੍ਹਾਂ ਸਿਖਰਲੇ ਦੇਸ਼ਾਂ ਦੀ ਸੂਚੀ 'ਚ ਹਨ, ਜਿਥੇ ਪਿਛਲੇ ਸਾਲ ਪ੍ਰਤੀਕੂਲ ਮੌਸਮ ਨਾਲ ਸਭ ਤੋਂ ...

ਪੂਰੀ ਖ਼ਬਰ »

ਪਿ੍ਯੰਕਾ ਚੋਪੜਾ ਨੂੰ 'ਡੈਨੀ ਕਾਯੇ ਹਿਊਮਨਟੇਰੀਅਨ' ਪੁਰਸਕਾਰ

ਨਿਊਯਾਰਕ/ਮੁੰਬਈ, 5 ਦਸੰਬਰ (ਏਜੰਸੀ)- ਅਦਾਕਾਰਾ ਪਿ੍ਯੰਕਾ ਚੋਪੜਾ ਜੋਨਾਸ ਨੂੰ ਯੂਨੀਸੈਫ ਦੇ ਗੁਡਵਿਲ ਅੰਬੈਸਡਰ ਫ਼ਾਰ ਚਾਈਲਡ ਰਾਈਟਸ ਲਈ ਕੀਤੇ ਪਰਉਪਰਕਾਰੀ ਕੰਮਾਂ ਲਈ 'ਡੈਨੀ ਕਾਯੇ ਹਿਊਮਨਟੇਰੀਅਨ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਨੂੰ ਉਕਤ ...

ਪੂਰੀ ਖ਼ਬਰ »

ਹਰਵਿੰਦਰ ਓਹੜਪਰੀ ਪੁੱਜੇ ਆਸਟ੍ਰੇਲੀਆ 

ਮੈਲਬੋਰਨ, 5 ਦਸੰਬਰ (ਸਰਤਾਜ ਸਿੰਘ ਧੌਲ)- ਪੰਜਾਬ, ਪੰਜਾਬੀਅਤ ਤੇ ਪੰਜਾਬੀ ਮਾਂ ਬੋਲੀ ਲਈ ਸੁਹਿਰਦ ਯਤਨ ਕਰ ਰਹੇ ਗੀਤਕਾਰ ਹਰਵਿੰਦਰ ਉਹੜਪੁਰੀ ਅੱਜ-ਕੱਲ੍ਹ ਆਸਟਰੇਲੀਆ ਦੇ ਦੌਰੇ 'ਤੇ ਆਏ ਹੋਏ ਹਨ | ਇਸ ਮੌਕੇ ਮੈਲਬੋਰਨ ਦੇ ਗੁਰਦੁਆਰਾ ਕਰੇਗੀਬਰਨ ਵਿਖੇ ਕਮੇਟੀ ਵਲੋਂ ...

ਪੂਰੀ ਖ਼ਬਰ »

ਮੈਨੀਟੋਬਾ ਹਾਈ ਸਕੂਲ ਦੇ ਵਿਦਿਆਰਥੀ ਮਿਆਰੀ ਟੈਸਟਾਂ ਵਿਚ ਪੱਛੜੇ

ਵਿਨੀਪੈਗ, 05 ਦਸੰਬਰ (ਸਰਬਪਾਲ ਸਿੰਘ)-ਮੈਨੀਟੋਬਾ ਹਾਈ ਸਕੂਲ ਦੇ ਵਿਦਿਆਰਥੀ ਫਿਰ ਤੋਂ ਵਧੇਰੇ ਕੈਨੇਡੀਅਨ ਹਮਰੁਤਬਾ ਵਿਦਿਆਰਥੀਆਂ ਦੀ ਤੁਲਨਾ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਲਈ ਗਈ ਗਣਿਤ ਅਤੇ ਵਿਗਿਆਨ ਦੀ ਪ੍ਰੀਖਿਆ ਦੇ ਆਏ ਸੰਗਠਨ (ਓ. ਈ. ਸੀ. ਡੀ.) ਵਲੋਂ ਪ੍ਰੋਗਰਾਮ ਫਾਰ ...

ਪੂਰੀ ਖ਼ਬਰ »

ਟਰੂਡੋ ਯੂ.ਕੇ. 'ਚ ਟਿੱਪਣੀ ਕਰ ਕੇ ਕਸੂਤੇ ਫਸੇ

ਕੈਲਗਰੀ, 5 ਦਸੰਬਰ (ਹਰਭਜਨ ਸਿੰਘ ਢਿੱਲੋਂ)– ਨਾਟੋ (ਉੱਤਰੀ ਅਟਲਾਂਟਿਕ ਸੰਧੀ ਸੰਗਠਨ) ਦੀ 70ਵੀਂ ਵਰ੍ਹੇਗੰਢ ਮੌਕੇ ਇੰਗਲੈਂਡ ਦੇ ਸ਼ਾਹੀ ਮਹਿਲ ਬਕਿੰਗਮ ਪੈਲੇਸ ਵਿਚ ਰੱਖੀ ਪਾਰਟੀ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ...

ਪੂਰੀ ਖ਼ਬਰ »

ਸਵੈ ਜੀਵਨੀ 'ਇਉਂ ਦਿਨ ਗੁਜ਼ਰਦੇ ਗਏ' ਉੱਤੇ ਵਿਚਾਰ ਗੋਸ਼ਟੀ

ਲੰਡਨ, 5 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਮਲ ਧਾਲੀਵਾਲ ਵਲੋਂ ਸੰਪਾਦਿਤ ਬਲਜੀਤ ਕੌਰ ਗਿਆਨੋ ਦੀ ਸਵੈ ਜੀਵਨੀ '“ਇਉਂ ਦਿਨ ਗੁਜ਼ਰਦੇ ਗਏ”' 'ਤੇ ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ. ਦੇ ਸਹਿਯੋਗ ਨਾਲ ਹੇਜ਼ ਦੇ ਪਿੰਕ ਸਿਟੀ ਰੈਸਟੋਰੈਂਟ ਵਿਖੇ ਵਿਚਾਰ ਗੋਸ਼ਟੀ ...

ਪੂਰੀ ਖ਼ਬਰ »

ਹਾਂਗਕਾਂਗ 'ਚ ਪੰਜਾਬੀਆਂ ਦਾ ਨਾਂਅ ਰੌਸ਼ਨ ਕਰ ਰਿਹੈ ਦਸਤਾਰਧਾਰੀ ਫੁੱਟਬਾਲ ਖਿਡਾਰੀ ਤਨਮੋਹਿਤਬੀਰ ਸਿੰਘ

ਹਾਂਗਕਾਂਗ, 5 ਦਸੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਕੂਲਸ ਫੁੱਟਬਾਲ ਟੀਮ 'ਚ ਬਤੌਰ ਗੋਲਕੀਪਰ ਖੇਡ ਰਿਹਾ ਦਸਤਾਰਧਾਰੀ ਨੌਜਵਾਨ ਤਨਮੋਹਿਤਬੀਰ ਸਿੰਘ ਰਿਆੜ ਆਪਣੀਆਂ ਪ੍ਰਾਪਤੀਆਂ ਕਾਰਨ ਭਾਈਚਾਰੇ 'ਚ ਵਿਸ਼ੇਸ਼ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ | ਦੀ ਹਾਂਗਕਾਂਗ ...

ਪੂਰੀ ਖ਼ਬਰ »

ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ ਲਈ ਫੰਡ ਜੁਟਾਏਗੀ ਅਨੰਨਿਆ ਪਾਂਡੇ

ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਅਦਾਕਾਰਾ ਅਨੰਨਿਆ ਪਾਂਡੇ ਜਲਦ ਹੀ ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ ਤੇ ਬੱਚਿਆਂ ਲਈ ਫੰਡ ਜੁਟਾਉਣ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੀੜਤ ਔਰਤਾਂ ਜਿਸ ਦਰਦ ਤੋਂ ਗੁਜ਼ਰਦੀਆਂ ਹਨ, ਉਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਅਨੰਨਿਆ, ...

ਪੂਰੀ ਖ਼ਬਰ »

ਰਿਤਿਕ ਰੌਸ਼ਨ ਬਣੇ ਸਭ ਤੋਂ 'ਸੈਕਸੀ' ਏਸ਼ਿਆਈ ਪੁਰਸ਼

 ਨਵੀਂ ਦਿੱਲੀ, 5 ਦਸੰਬਰ (ਏਜੰਸੀ)- ਸਾਲ 2019 ਰਿਤਿਕ ਰੋਸ਼ਨ ਲਈ ਬੇਹੱਦ ਸ਼ਾਨਦਾਰ ਰਿਹਾ। ਰਿਤਿਕ ਰੌਸ਼ਨ ਦੀਆਂ ਫਿਲਮਾਂ 'ਸੁਪਰ 30' ਅਤੇ 'ਵਾਰ' ਬਾਕਸ ਆਫਿਸ 'ਤੇ ਸੁਪਰਹਿੱਟ ਰਹੀਆਂ। ਹੁਣ ਸਾਲ ਖ਼ਤਮ ਹੁੰਦੇ-ਹੁੰਦੇ ਉਨ੍ਹਾਂ ਨੂੰ ਇਕ ਹੋਰ ਖੁਸ਼ਖਬਰੀ ਮਿਲੀ ਹੈ। ਰਿਤਿਕ ਰੌਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX