ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  10 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  28 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  34 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  24 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  59 minutes ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  1 day ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  8 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  24 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  37 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਹਰਿਆਣਾ / ਹਿਮਾਚਲ

ਆਈ.ਟੀ.ਆਈ. ਇੰਸਟਰਕਟਰਾਂ ਦਾ ਪੇਪਰ ਲੀਕ ਕਰਨ ਦੇ ਮਾਮਲੇ 'ਚ 1 ਗਿ੍ਫ਼ਤਾਰ

ਚੰਡੀਗੜ੍ਹ, 5 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਹਰਿਆਣਾ ਸਟਾਫ਼ ਸਿਲੈੱਕਸ਼ਨ ਕਮਿਸ਼ਨ 'ਚ ਆਈ.ਟੀ.ਆਈ. ਇੰਸਟਰਕਟਰਾਂ ਦੀ ਭਰਤੀ ਲਈ ਰੱਖੇ ਕੰਪਿਊਟਰ ਪੇਪਰ ਦੇ ਪ੍ਰਸ਼ਨ ਪੱਤਰ ਲੀਕ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਸਟੇਸ਼ਨ ਸੈਕਟਰ 31 ਦੀ ਟੀਮ ਨੇ ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਪੈਂਦੇ ਮੈਪਲ ਟੈਕ ਕੰਪਿਊਟਰ ਲੈਬ ਦੇ ਇਕ ਮੈਨੇਜਰ ਨੂੰ ਇਸ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ ਜਦਕਿ 11 ਉਮੀਦਵਾਰਾਂ ਨੂੰ ਵੀ ਪੁੱਛਗਿਛ ਲਈ ਹਿਰਾਸਤ ਵਿਚ ਲਿਆ ਗਿਆ ਹੈ | ਮੈਪਲ ਟੈਕ ਕੰਪਿਊਟਰ ਲੈਬ 'ਚ ਆਈ.ਟੀ.ਆਈ. ਇੰਸਟਰਕਟਰਾਂ ਦੀ ਭਰਤੀ ਦੇ ਪੇਪਰ ਲਈ ਸੈਂਟਰ ਬਣਾਇਆ ਗਿਆ ਸੀ | ਪੁਲਿਸ ਅਨੁਸਾਰ 10 ਤੋਂ 15 ਲੱਖ ਰੁਪਏ ਲੈ ਕੇ ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਮੁਹੱਈਆ ਕਰਵਾਏ ਜਾ ਰਹੇ ਸਨ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨਿਲਾਬਰੀ ਜਗਦਲੇ ਨੇ ਦੱਸਿਆ ਕਿ ਐਸ.ਐਚ.ਓ. ਪੁਲਿਸ ਸਟੇਸ਼ਨ ਸੈਕਟਰ 31 ਰਾਜਦੀਪ ਸਿੰਘ ਦੀ ਟੀਮ ਨੇ ਮੈਪਲ ਟੈਕ ਦੇ ਮੈਨੇਜਰ ਨੀਤੀਸ਼ (24) ਨੂੰ ਗਿ੍ਫ਼ਤਾਰ ਕੀਤਾ ਜੋ ਨਾਗਪੁਰ ਰਾਜਸਥਾਨ ਦਾ ਰਹਿਣ ਵਾਲਾ ਹੈ | ਪੁਲਿਸ ਨੂੰ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਹਰਿਆਣਾ ਐਸ.ਐਸ.ਸੀ., ਆਈ.ਟੀ.ਆਈ. ਇੰਸਟਰਕਟਰਾਂ ਦੇ ਪੇਪਰ ਨੂੰ ਰਾਕੇਸ਼ ਉਰਫ਼ ਰਾਕਾ, ਨਿਤੀਸ਼, ਮਨਜੀਤ ਅਤੇ ਅਮਿਤ ਨਾਮ ਦੇ ਵਿਅਕਤੀ ਲੀਕ ਕਰ ਰਹੇ ਹਨ ਅਤੇ ਉਹ ਚੰਡੀਗੜ੍ਹ ਪਹੁੰਚੇ ਕੁਝ ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਵੰਡਣ ਵਾਲੇ ਹਨ | ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਇੰਡਸਟਰੀਅਲ ਏਰੀਆ ਫ਼ੇਜ਼ ਦੋ ਦੇ ਪਲਾਟ ਨੰਬਰ 153 ਮੈਪਲ ਟੈਕ ਸੈਂਟਰ ਵਿਚ ਛਾਪੇਮਾਰੀ ਕੀਤੀ ਤੇ ਮੈਨੇਜਰ ਨਿਤੀਸ਼ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੂੰ ਨਿਤੀਸ਼ ਤੇ ਹਿਰਾਸਤ ਵਿਚ ਲਏ ਉਮੀਦਵਾਰਾਂ ਤੋਂ ਫ਼ੋਨ ਰਿਕਾਰਡਿੰਗਾਂ ਅਤੇ ਵਾਟਸ ਐਪ ਮੈਸੇਜ ਮਿਲੇ ਹਨ ਜਿਨ੍ਹਾਂ ਵਿਚ ਉਮੀਦਵਾਰਾਂ ਦੀ ਨਿਤੀਸ਼ ਨਾਲ ਪ੍ਰਸ਼ਨ ਪੱਤਰਾਂ ਨੂੰ ਲੈ ਕੇ ਗੱਲ ਹੋ ਰਹੀ ਹੈ | ਪੁਲਿਸ ਨੇ ਨਿਤੀਸ਼ ਦਾ ਮੋਬਾਈਲ ਫ਼ੋਨ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਜਦਕਿ 11 ਉਮੀਦਵਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ | ਫ਼ਿਲਹਾਲ ਪੁਲਿਸ ਨੇ ਮਾਮਲੇ ਵਿਚ ਉਮੀਦਵਾਰਾਂ ਨੂੰ ਮੁਲਜ਼ਮ ਨਹੀਂ ਬਣਾਇਆ ਹੈ | ਹਿਰਾਸਤ ਵਿਚ ਲਏ ਉਮੀਦਵਾਰਾਂ ਵਿਚ ਕਪਿਲ ਦੇਵ, ਕਪਿਲ, ਨੀਰਜ, ਨਰਿੰਦਰ, ਅਜੇ, ਵਿਕਾਸ, ਅਨੂਦੀਪ, ਸੰਦੀਪ, ਨਵੀਨ ਭਾਰਦਵਾਰ, ਪ੍ਰਦੀਪ, ਦੀਪਕਾ ਸ਼ਾਮਿਲ ਹਨ ਜੋ ਸਾਰੇ ਹਰਿਆਣਾ ਰਾਜ ਨਾਲ ਸਬੰਧਤ ਹਨ | ਪੁਲਿਸ ਵਲੋਂ ਕੀਤੀ ਗਈ ਪੁੱਛਗਿਛ ਦੌਰਾਨ ਨਿਤੀਸ਼ ਨੇ ਦੱਸਿਆ ਕਿ ਰਾਕੇਸ਼ ਉਰਫ਼ ਰਾਕਾ ਅਤੇ ਕੁਝ ਹੋਰ ਲੋਕ ਉਸ ਨੂੰ ਪ੍ਰਸ਼ਨ ਪੱਤਰ ਪਹੁੰਚਾਉਂਦੇ ਸਨਅਤੇ ਅੱਗੇ ਉਹ ਇਨ੍ਹਾਂ ਪ੍ਰਸ਼ਨ ਪੱਤਰਾਂ ਨੂੰ ਉਮੀਦਵਾਰਾਂ ਤੱਕ 10 ਤੋਂ 15 ਲੱਖ ਰੁਪਏ ਵਿਚ ਵੇਚ ਦਿੰਦਾ ਸੀ | ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਦੇਣ ਲਈ ਇਕ ਦਿਨ ਪਹਿਲਾਂ ਹੀ ਚੰਡੀਗੜ੍ਹ ਬੁਲਾ ਲਿਆ ਗਿਆ ਸੀ ਪਰ ਕਿਸੇ ਕਾਰਨ ਅੱਜ ਸਵੇਰ ਸਮੇਂ ਹੋਣ ਵਾਲੇ ਪੇਪਰ ਦੇ ਪ੍ਰਸ਼ਨ ਪੱਤਰ ਨਿਤੀਸ਼ ਨੂੰ ਨਹੀਂ ਮਿਲ ਸਕੇ ਜਿਸ ਲਈ ਉਹ ਸ਼ਾਮ ਸਮੇਂ ਦੇ ਪੇਪਰ ਲਈ ਪ੍ਰਸ਼ਨ ਪੱਤਰ ਮੰਗਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ |
ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 31 'ਚ ਧੋਖਾਧੜੀ ਤੇ ਸਾਜ਼ਿਸ਼ ਰਚਣ ਦੀਆਂ ਧਰਾਵਾਂ ਤਹਿਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਮਾਮਲੇ ਵਿਚ ਸ਼ਾਮਿਲ ਹੋਰ ਲੋਕਾਂ ਅਤੇ ਮਾਮਲੇ ਦੇ ਮਾਸਟਰ ਮਾਈਾਡ ਦੀ ਭਾਲ ਕਰ ਰਹੀ ਹੈ | ਪੁਲਿਸ ਨਿਤੀਸ਼ ਨੂੰ ਸ਼ੁੱਕਰਵਾਰ ਅਦਾਲਤ ਵਿਚ ਪੇਸ਼ ਕਰ ਕੇ ਉਸ ਦੇ ਰਿਮਾਂਡ ਦੀ ਮੰਗ ਕਰੇਗੀ | ਮਾਮਲੇ ਦੀ ਜਾਂਚ ਜਾਰੀ ਹੈ |

ਸੀ.ਡੀ.ਐਲ.ਯੂ ਦੇ ਪੰਜਾਬੀ ਵਿਭਾਗ ਨੇ ਮਨਾਇਆ 'ਪੰਜਾਬੀ ਮਾਂ ਬੋਲੀ' ਦਿਹਾੜਾ

ਸਿਰਸਾ, 5 ਦਸੰਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬੀ ਮਾਂ ਬੋਲ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬੀ ...

ਪੂਰੀ ਖ਼ਬਰ »

ਸਿਰਸਾ 'ਚ ਬਿਜਲੀ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਸਿਰਸਾ, 5 ਦਸੰਬਰ (ਭੁਪਿੰਦਰ ਪੰਨੀਵਾਲੀਆ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ ਯੂਨੀਅਨ ਨਾਲ ਸਬੰਧਤ ਬਿਜਲੀ ਨਿਗਮ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਰੋਡ ਸਥਿਤ 33 ਕੇ.ਵੀ. ਸਬ ਸਟੇਸ਼ਨ ਦੇ ਅੱਗੇ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਪ੍ਰਵੇਸ਼ ਪ੍ਰਜਾਪਤੀ ਨੇ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ

ਸਿਰਸਾ, 5 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਮੇਲਾ ਗਰਾਊਾਡ ਦੀ ਰਹਿਣ ਵਾਲੀ ਖਿਡਾਰਨ ਪਰਵੇਸ਼ ਪ੍ਰਜਾਪਤੀ ਨੇ ਨੇਪਾਲ ਦੇ ਮਹਿੰਦਰ ਨਗਰ ਸਟੇਡੀਅਮ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 45 ਸਾਲ ਉਮਰ ਵਰਗ ਵਿਚ ਪਹਿਲਾਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੁਲਿਸ ਕਰੇਗੀ ਨਸ਼ਿਆਂ ਦਾ ਖ਼ਾਤਮਾ- ਡਾ. ਅਰੁਣ ਸਿੰਘ

ਸਿਰਸਾ, 5 ਦਸੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਸਿਰਸਾ ਵਿਚੋਂ ਨਸ਼ੇ ਨੂੰ ਜੜੋਂ੍ਹ ਖ਼ਤਮ ਕਰੇਗੀ | ਇਸ ਵਿਚਾਰ ਸਿਰਸਾ ਦੇ ਐਸ.ਪੀ. ਡਾ. ਅਰੁਣ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਚ ਪਿੰਡ ਖੈਰੇਕਾਂ ਤੇ ਨੇਜਾ ਡੇਲਾ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਕਮੀ ਕਾਰਨ ਲੋੜਵੰਦ ਪਰਿਵਾਰਾਂ ਦੇ ਬੱਚੇ ਮਹਿੰਗੀਆਂ ਟਿਊਸ਼ਨਾਂ ਪੜ੍ਹਨ ਲਈ ਮਜ਼ਬੂਰ

ਏਲਨਾਬਾਦ, 5 ਦਸੰਬਰ ( ਜਗਤਾਰ ਸਮਾਲਸਰ)- ਬਲਾਕ ਦੇ ਪਿੰਡ ਪੋਹੜਕਾ ਵਾਸੀਆਂ ਨੇ ਅੱਜ ਬਲਾਕ ਸਿੱਖਿਆ ਅਧਿਕਾਰੀ ਨੂੰ ਇਕ ਮੰਗ ਪੱਤਰ ਦੇ ਕੇ ਉਨ੍ਹਾਂ ਦੇ ਪਿੰਡ ਵਿਚ ਬਣੇ ਸਰਕਾਰੀ ਸਕੂਲ 'ਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਜਲਦੀ ਭਰੇ ਜਾਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਗੀਤਾ ਜੈਅੰਤੀ ਮਹਾਂ ਉਤਸਵ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਦੁਸ਼ਿਅੰਤ ਚੌਟਾਲਾ

ਸਿਰਸਾ, 5 ਦਸੰਬਰ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਗੀਤਾ ਜੈਅੰਤੀ ਮਹਾਂ ਉਤਸਵ ਦੇ ਸਮਾਪਤੀ ਸਮਾਰੋਹ 'ਤੇ 8 ਦਸੰਬਰ ਨੂੰ ਉਪ ਮੁੱਖਮੰਤਰੀ ਦੁਸ਼ਿਅੰਤ ਚੌਟਾਲਾ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕਰਨਗੇ | ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਸਾਲ 2020 ਦੀਆਂ ਛੁੱਟੀਆਂ ਐਲਾਨੀਆਂ

ਚੰਡੀਗੜ੍ਹ, 5 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਸਾਲ 2020 ਦੌਰਾਨ ਆਪਣੇ ਦਫ਼ਤਰਾਂ ਦੇ ਜਨਤਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੈ | ਸਰਕਾਰ ਨੇ ਲਿਖਤ ਨੈਗੋਸ਼ੀਏਬਲ ਐਕਟ 1881 ਦੀ ਧਾਰਾ-25 ਦੇ ਤਹਿਤ ਹਰਿਆਣਾ ਵਿਚ ਨਿਆਂਇਕ ਅਦਾਲਤਾਂ ਨੂੰ ਛੱਡ ਕੇ ਰਾਜ 'ਚ ਜਨਤਕ ...

ਪੂਰੀ ਖ਼ਬਰ »

ਭਗੌੜਾ ਮੁਲਜ਼ਮ ਕਾਬੂ

ਏਲਨਾਬਾਦ, 5 ਦਸੰਬਰ ( ਜਗਤਾਰ ਸਮਾਲਸਰ )- ਚੋਰੀ ਦੀ ਵਾਰਦਾਤ ਕਰਨ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਅੱਜ ਕਰੀਬ ਤਿੰਨ ਮਹੀਨੇ ਬਾਅਦ ਗਿ੍ਫ਼ਤਾਰ ਕੀਤਾ ਹੈ | ਪੁਲੀਸ ਨੇ ਗਿ੍ਫ਼ਤਾਰ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕੀਤਾ ਜਿੱਥੋਂ ਉਸਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ...

ਪੂਰੀ ਖ਼ਬਰ »

'ਫਿੱਟ ਇੰਡੀਆ' ਮੁਹਿੰਮ ਤਹਿਤ ਯੋਗ ਕੈਂਪ ਦੀ ਸ਼ੁਰੁਆਤ

ਏਲਨਾਬਾਦ, 5 ਦਸੰਬਰ (ਜਗਤਾਰ ਸਮਾਲਸਰ)-ਸ੍ਰੀ ਵੈਸ਼ਨੂੰ ਧਾਮ ਮੰਦਰ 'ਚ ਮਹਿਲਾ ਯੋਗ ਸਮਿਤੀ ਦੁਆਰਾ ਮੰਜੂ ਧਾਨੂਕਾ ਦੀ ਪ੍ਰਧਾਨਗੀ ਵਿਚ ਫਿੱਟ ਇੰਡੀਆ ਮੁਹਿੰਮ ਤਹਿਤ ਚਲ ਰਹੇ ਯੋਗ ਕੈਂਪ ਦੀ ਸ਼ੁਰੁਆਤ ਅੱਜ ਮੁੱਖ ਮਹਿਮਾਨ ਸਾਹਿਤਕਾਰ ਵਿਨੋਦ ਵਿਕਟਰ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸੰਤਨਗਰ ਵਿਖੇ ਪੰਜਾਬ ਵਾਸੀ ਮਜ਼ਦੂਰ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

ਏਲਨਾਬਾਦ, 5 ਦਸੰਬਰ (ਜਗਤਾਰ ਸਮਾਲਸਰ)-ਪਿਛਲੀ ਰਾਤ ਪਿੰਡ ਸੰਤਨਗਰ ਵਿਚ ਮਜ਼ਦੂਰੀ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਦੀ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਹੱਤਿਆ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ | ਮਾਮਲੇ ਦੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਿਰਸਾ, 5 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਅੱਜ ਆਪਣੇ ਨਿਵਾਸ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਰ 'ਤੇ ਨਿਬੇੜਨ ਦੇ ਆਦੇਸ਼ ...

ਪੂਰੀ ਖ਼ਬਰ »

ਖੇਡ ਨਰਸਰੀ ਦੇ 7 ਖਿਡਾਰੀਆਂ ਨੂੰ ਮਿਲਿਆ ਰੁਜ਼ਗਾਰ

ਗੂਹਲਾ ਚੀਕਾ, 5 ਦਸੰਬਰ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਦੀ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰਨ ਵਾਲੇ ਸੱਤ ਖਿਡਾਰੀਆਂ ਦੀ ਭਾਰਤੀ ਸੈਨਾ ਵਿਖੇ ਚੋਣ ਹੋ ਗਈ ਹੈ | ਇਨ੍ਹਾਂ ਖਿਡਾਰੀਆਂ 'ਚੋਂ ਦੋ ਖਿਡਾਰੀਆਂ ਦੀ ਕਲਰਕ ਤੇ ਪੰਜ ਖਿਡਾਰੀਆਂ ਦੀ ਜੀ.ਡੀ. ਵਿਖੇ ਚੋਣ ਹੋਈ ਹੈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜਿਆਂ ਬਾਰੇ ਦਿੱਤੀ ਜਾਣਕਾਰੀ

ਸੰਤੋਖਗੜ੍ਹ, 5 ਦਸੰਬਰ (ਮਲਕੀਅਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਸਾਹਿਬ (ਊਨਾ) ਦੇ ਵਿਦਿਆਰਥੀਆਂ ਨੂੰ ਨੌਵੇਂ ਪਾਤਿਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਕੈਂਪ ਲਗਾਇਆ

ਮੋਰਿੰਡਾ, 5 ਦਸੰਬਰ (ਪਿ੍ਤਪਾਲ ਸਿੰਘ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਮਾਤਰੂ ਵੰਦਨਾ ਚੇਤਨਾ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਹਰਿੰਦਰ ਕੌਰ ਨੇ ਕਾਰਜਭਾਰ ਸੰਭਾਲਿਆ

ਨੂਰਪੁਰ ਬੇਦੀ, 5 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੀ ਨਵੀਂ ਬੀ. ਡੀ. ਪੀ. ਓ. ਮੈਡਮ ਹਰਿੰਦਰ ਕੌਰ ਵਲੋਂ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਪੰਚਾਇਤੀ ਰਾਜ ਵਿਭਾਗ ਦੇ ਹੈੱਡਕੁਆਟਰ ਮੁਹਾਲੀ ਵਿਖੇ ਤੈਨਾਤ ...

ਪੂਰੀ ਖ਼ਬਰ »

ਨੈਸ਼ਨਲ ਕਾਲਜਾ 'ਚ ਸਫ਼ਾਈ ਪੰਦਰਵਾੜਾ ਤਹਿਤ ਐੱਨ. ਸੀ. ਸੀ. ਯੂਨਿਟ ਨੇ ਕਾਲਜ 'ਚ ਸਫ਼ਾਈ ਅਭਿਆਨ ਚਲਾਇਆ

ਸ਼ਾਹਬਾਦ ਮਾਰਕੰਡਾ, 5 ਦਸੰਬਰ (ਅਵਤਾਰ ਸਿੰਘ)- ਮਾਰਕੰਡਾ ਨੈਸ਼ਨਲ ਕਾਲਜ ਸ਼ਾਹਬਾਦ ਮਾਰਕੰਡਾ ਵਿਚ ਸਫ਼ਾਈ ਪੰਦਰਵਾੜਾ ਦੇ ਤਹਿਤ ਐੱਨ. ਸੀ. ਸੀ. ਯੂਨਿਟ ਵਲੋਂ ਕਾਲਜ ਦੇ ਪ੍ਰਾਂਗਣ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਡਾ. ਅਸ਼ੋਕ ਕੁਮਾਰ ਨੇ ਸਾਰੇ ...

ਪੂਰੀ ਖ਼ਬਰ »

ਗ਼ੈਰ ਸਰਕਾਰੀ ਸੰਸਥਾਵਾਂ ਨੂੰ ਬਿਨਾਂ ਮਨਜ਼ੂਰੀ ਮੁਫ਼ਤ ਮੈਡੀਕਲ ਤੇ ਆਪ੍ਰੇਸ਼ਨ ਕੈਂਪਾਂ ਤੋਂ ਮਨਾਹੀ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐੱਨ. ਸ਼ਰਮਾ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਿਆਨ ਵਿਚ ਆਇਆ ਹੈ ਕਿ ਕੁਝ ਗੈਰ-ਸਰਕਾਰੀ ਸੰਸਥਾਵਾਂ/ਟਰੱਸਟਾਂ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਬਿਨਾਂ ਸਮਰੱਥ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਗਮਾਂ ਤੋਂ ਪਹਿਲਾਂ ਨਗਰ ਦਾ ਕੋਨਾ-ਕੋਨਾ ਚਮਕਾਇਆ ਜਾਵੇਗਾ-ਰਾਣਾ ਕੇ. ਪੀ. ਸਿੰਘ

ਬੰੁਗਾ ਸਾਹਿਬ/ਕੀਰਤਪੁਰ ਸਾਹਿਬ, 5 ਦਸੰਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ 2026 'ਚ ਹੋਣ ਵਾਲੇ ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਸਮਾਗਮਾਂ ਤੋਂ ਪਹਿਲਾਂ ਨਗਰ ਦਾ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅੰਦਰ ਯੂਥ ਕਾਂਗਰਸ ਚੋਣਾਂ 'ਚ ਮਹਿਜ਼ 21.72 ਫ਼ੀਸਦੀ ਵੋਟਰਾਂ ਨੇ ਵੋਟ ਪਾ ਕੇ ਵਿਖਾਇਆ ਮੱਠਾ ਉਤਸ਼ਾਹ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਯੂਥ ਕਾਂਗਰਸ 'ਚ ਨਵੀਂ ਰੂਹ ਫੂਕਣ ਲਈ ਪਿਛਲੇ ਸਮੇਂ ਦੌਰਾਨ ਚਲਾਏ ਜਥੇਬੰਦਕ ਚੋਣਾਂ ਲੋਕਤੰਤਰਿਕ ਢੰਗ ਨਾਲ ਕਰਾਉਣ ਦੇ ਪ੍ਰੋਗਰਾਮ ਤਹਿਤ ਅੱਜ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਮਿਠੁਨਪੁਰਾ ਸਕੂਲ ਦੇ ਬੱਚੇ ਜ਼ਿਲ੍ਹਾ ਪੱਧਰ 'ਤੇ ਜੇਤੂ

ਏਲਨਾਬਾਦ, 5 ਦਸੰਬਰ (ਜਗਤਾਰ ਸਮਾਲਸਰ)-ਅੰਤਰ-ਰਾਸ਼ਟਰੀ ਗੀਤਾ ਜੈਯੰਤੀ ਮਹਾਂ-ਉਤਸਵ ਦੇ ਸਬੰਧ ਵਿਚ ਸਰਕਾਰੀ ਸਕੂਲ ਖੈਰਪੁਰ ਵਿਚ ਜ਼ਿਲ੍ਹਾ ਪੱਧਰ 'ਤੇ ਕਰਵਾਏੇ ਵੱਖ-ਵੱਖ ਮੁਕਾਬਲਿਆਂ ਵਿਚ ਏਲਨਾਬਾਦ ਦੇ ਪਿੰਡ ਮਿਠੁਨਪੁਰਾ ਦੇ ਸਰਕਾਰੀ ਸਕੂਲ ਦੇ ਛੇਵੀਂ ਅਤੇ ਅੱਠਵੀਂ ...

ਪੂਰੀ ਖ਼ਬਰ »

ਸਵੱਛਤਾ ਪੰਦ੍ਹਰਵਾੜੇ ਤਹਿਤ ਕੱਢੀ ਪਲਾਸਟਿਕ ਮੁਕਤ ਭਾਰਤ ਰੈਲੀ

ਕਰਨਾਲ, 5 ਦਸੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ 7 ਬਟਾਲੀਅਨ ਐੱਨ. ਸੀ. ਸੀ. ਅਤੇ ਦਿਆਲ ਸਿੰਘ ਪਬਲਿਕ ਸਕੂਲ ਦਿਆਲ ਸਿੰਘ ਕਾਲੋਨੀ ਵਲੋਂ ਸਵੱਛਤਾ ਪੰਦਰਵਾੜੇ ਤਹਿਤ ਪਲਾਸਟਿਕ ਮੁਕਤ ਭਾਰਤ ਵਿਸ਼ੇ 'ਤੇ ਰੈਲੀ ਕੱਢੀ ਗਈ | ਜਿਸ ਦੀ ਸ਼ੁਰੂਆਤ ਸਕੂਲ ਦੇ ਸਿੱਖਿਆ ਸਲਾਹਕਾਰ ...

ਪੂਰੀ ਖ਼ਬਰ »

ਮਰਹੂਮ ਡਾ. ਪਿ੍ਯੰਕਾ ਰੇਡੀ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਕੀਤੀ ਅਰਦਾਸ

ਕਰਨਾਲ, 5 ਦਸੰਬਰ (ਗੁਰਮੀਤ ਸਿੰਘ ਸੱਗੂ)- ਪਿਛਲੇ ਦਿਨੀ ਹੈਦਰਾਬਾਦ ਵਿਖੇ ਜਬਰ ਜਨਾਹ ਤੋਂ ਬਾਅਦ ਮਾਰ ਦਿੱਤੀ ਗਈ ਮਹਿਲਾ ਡਾਕਟਰ ਪਿ੍ਯੰਕਾ ਰੇਡੀ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਭਾਈ ਲਾਲੋ ਜੀ ਰਾਮਗੜੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਕੀਤੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮਨਾਇਆ

ਨੂਰਪੁਰ ਬੇਦੀ, 5 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਬੇਦੀ ਵਿਖੇ ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨਾਲ ਮਨਾਏ ਇਸ ਦਿਨ ਮੌਕੇ ਉਨ੍ਹਾਂ ਨੂੰ ਸਮਾਜ ਵਿਚ ਅੱਗੇ ਵਧਣ ...

ਪੂਰੀ ਖ਼ਬਰ »

ਵਿਧਾਇਕ ਦੁੜਾ ਰਾਮ ਨੇ ਕਾਜਲ ਹੈੱਡ 'ਤੇ ਬਣੇ ਪੁਲ ਦੇ ਪੁਨਰ ਨਿਰਮਾਣ ਦਾ ਕੀਤਾ ਉਦਘਾਟਨ

ਫ਼ਤਿਹਾਬਾਦ, 5 ਦਸੰਬਰ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਦੇ ਵਿਧਾਇਕ ਅਤੇ ਸਾਬਕਾ ਸੀ. ਪੀ. ਐਸ ਦੁੜਾ ਰਾਮ ਨੇ ਅੱਜ ਖਜੂਰੀ ਤੋਂ ਕਾਜਲਹੇੜੀ ਦੇ ਵਿਚਕਾਰ ਕਾਜਲ ਹੈੱਡ 'ਤੇ ਮੁਹੰਮਦਪੁਰ ਰਾਜਬਾਹਾ ਦੇ ਆਰਡੀ 38 'ਤੇ ਪੁਲ ਦੇ ਪੁਨਰ ਨਿਰਮਾਣ ਦਾ ਉਦਘਾਟਨ ਕੀਤਾ | ਇਸ ਪੁਲ ਦੇ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਜਾਤੀ ਸੂਚਕ ਗਾਲਾਂ ਕੱਢਣ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਨੂਰਪੁਰ ਬੇਦੀ, 5 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਰਾਜਗਿਰੀ ਦੇ ਦੋ ਨੌਜਵਾਨਾਂ ਿਖ਼ਲਾਫ਼ ਸੋਸ਼ਲ ਮੀਡੀਆ ਤੇ ਜਾਤੀ ਸੂਚਕ ਗਾਲ਼ਾਂ ਕੱਢਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ¢ ਇਸ ਸਬੰਧ 'ਚ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਇਲਾਕੇ ਦੇ ਕਈ ਪਿੰਡਾਂ ਨੂੰ ਬੱਸ ਸੇਵਾ ਦੀ ਸਹੂਲਤ ਨਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਪੁਰਖਾਲੀ, 5 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਕਈ ਪਿੰਡਾਂ ਨੂੰ ਅਜੇ ਤੱਕ ਕੋਈ ਬੱਸ ਸੇਵਾ ਨਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹੋ ਰਹੇ ਹਨ ਪਰ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਪੁਰਖਾਲੀ ਤੋਂ ਵਾਇਆ ਭੱਦਲ, ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਬਾਸਮਤੀ ਦੀ ਖ਼ਰੀਦ ਲਗਾਤਾਰ ਜਾਰੀ

ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਅਨਾਜ਼ ਮੰਡੀ ਮੋਰਿੰਡਾ 'ਚ ਇਸ ਸੀਜ਼ਨ ਦੌਰਾਨ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਬਾਸਮਤੀ ਜੀਰੀ ਦੀ ਖ਼ਰੀਦ ਦਾ ਕੰਮ ਪਿਛਲੇ 20 ਦਿਨਾਂ ਤੋਂ ਚੱਲ ਰਿਹਾ ਹੈ ¢ ਇਸ ਦੀ ਅਦਾਇਗੀ ਵਿਚ ਵੀ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆ ...

ਪੂਰੀ ਖ਼ਬਰ »

ਮੋਰਿੰਡਾ ਦਾ ਐੱਸ. ਡੀ. ਐੱਮ. ਦਫ਼ਤਰ ਚਿੱਟਾ ਹਾਥੀ ਬਣ ਕੇ ਰਹਿ ਗਿਆ-'ਆਪ'

ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦਾ ਐੱਸ. ਡੀ. ਐੱਮ. ਦਫ਼ਤਰ ਲੰਘੀ ਅਕਾਲੀ ਸਰਕਾਰ ਵੇਲੇ ਸਾਬਕਾ ਜਸਟਿਸ ਨਿਰਮਲ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਮਨਜੂਰ ਹੋਇਆ ਸੀ, ਜਿਸ ਦੀ ਰਸਮੀ ਸ਼ੁਰੂਆਤ ਕਾਂਗਰਸ ਸਰਕਾਰ ਨੇ ਅਕਤੂਬਰ 2019 ਵਿਚ ਕੀਤੀ ਸੀ ¢ ਆਮ ਆਦਮੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਜਥੇਬੰਦੀਆਂ ਵਲੋਂ ਤੀਜੇ ਦਿਨ ਵੀ ਰੋਸ ਧਰਨੇ ਰਹੇ ਜਾਰੀ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਾਰੋ ਜਥੇਬੰਦੀਆਂ 'ਤੇ ਆਧਾਰਿਤ ਸਾਂਝਾ ਸੰਘਰਸ਼ ਕਮੇਟੀ ਵਲੋਂ ਇੱਥੇ ਅੱਜ ਬਿਜਲੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੈਨਸ਼ਨਰਾਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਮਾਰਕੀਟ ਕਮੇਟੀ ਮੋਰਿੰਡਾ ਦੇ ਸਮੂਹ ਸਟਾਫ਼ ਵਲੋਂ ਸਕੱਤਰ ਜੈ ਵਿਜੇ ਦੀ ਅਗਵਾਈ ਹੇਠ ਸੁਪਰਵਾਈਜ਼ਰ ਪਰਮਜੀਤ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਨੇ ਦੱਸਿਆ ਕਿ ਪਰਮਜੀਤ ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਵਲੋਂ 3 ਰੋਜ਼ਾ ਪਾਵਰ ਸਪੋਰਟਸ ਕੰਟਰੋਲ ਬੋਰਡ ਵਾਲੀਬਾਲ ਚੈਂਪੀਅਨਸ਼ਿਪ ਧੂਮ ਧੜੱਕੇ ਨਾਲ ਸ਼ੁਰੂ

ਨੰਗਲ, 5 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਕੇਂਦਰੀ ਖੇਡ ਸਮਿਤੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਅੱਜ ਇਨਡੋਰ ਸਟੇਡੀਅਮ ਨੰਗਲ ਵਿਖੇ ਤਿੰਨ ਰੋਜ਼ਾ 24ਵੇਂ 'ਪਾਵਰ ਸਪੋਰਟਸ ਕੰਟਰੋਲ ਬੋਰਡ ਵਾਲੀਬਾਲ ਚੈਂਪੀਅਨਸ਼ਿਪ' ਅੱਜ ਪੂਰੇ ਧੂਮ-ਧੜੱਕੇ ਨਾਲ ਸ਼ੁਰੂ ਹੋਈ | ...

ਪੂਰੀ ਖ਼ਬਰ »

ਬਲਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫ਼ੁੱਲ ਭੇਟ

ਮੋਰਿੰਡਾ, 5 ਦਸੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਵਿਸ਼ਵਕਰਮਾ ਭਵਨ ਗੁਰੂ ਨਾਨਕ ਦੇਵ ਰੋਡ ਸਮਰਾਲਾ ਵਿਖੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਦੇ ਨੌਜਵਾਨ ਪੁੱਤਰ ਬਲਦੀਪ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਅੱਜ ਅਨੇਕਾਂ ...

ਪੂਰੀ ਖ਼ਬਰ »

ਹਰਿਆਣਾ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਸਫ਼ਾਈ ਕਰਮਚਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ

ਕਰਨਾਲ, 5 ਦਸੰਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਸਫ਼ਾਈ ਕਰਮਚਾਰੀਆਂ ਦੀ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਦਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦਾ ਮੈਂਬਰ ਚੁਣੇ 'ਤੇ ਸਨਮਾਨ

ਕਰਨਾਲ, 5 ਦਸੰਬਰ (ਗੁਰਮੀਤ ਸਿੰਘ ਸੱਗੂ)- ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀ ਬਣੀ ਕਾਰਜਕਾਰਨੀ ਵਿਚ ਕਰਨਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੂੰ ਮੈਂਬਰ ਬਣਾਏ ਜਾਣ ਦਾ ਇਥੇ ਸਿੱਖ ਹਲਕਿਆਂ ਵਿਚ ਭਾਰੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ, ਸੌਾਪਿਆ ਮੰਗ ਪੱਤਰ

ਕਰਨਾਲ, 5 ਦਸੰਬਰ (ਗੁਰਮੀਤ ਸਿੰਘ ਸੱਗੂ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਦੀ ਸਰਕਲ ਕਰਨਾਲ ਦੀਆਂ ਤਿਨਾਂ ਸਬ ਯੂਨਿਟਾਂ ਵਲੋਂ ਤਿਨੋ ਕਾਰਜਾਰੀ ਇੰਜੀਨੀਅਰਾਂ ਨੂੰ ਕਰਮਚਾਰੀਆਂ ਦੀ ਸਮੱਸਿਆਵਾਂ ਨੂੰ ਲੈ ਕੇ ਮੰਗ ਪੱਤਰ ਦਿੱਤੇ ਗਏ | ਰਾਜੀਵ ਗਾਂਧੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 8 ਲਾਪਤਾ

ਸ਼ਾਹਬਾਦ ਮਾਰਕੰਡਾ, 5 ਦਸੰਬਰ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਵਿਚ ਵੱਖ-ਵੱਖ ਜਗ੍ਹਾ ਤੋਂ 8 ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੂਪ ਨਗਰ ਸ਼ਾਹਬਾਦ ਵਾਸੀ ਇਕ ਵਿਅਕਤੀ ਨੇ ਥਾਣਾ ਸ਼ਾਹਾਬਾਦ ਪੁਲਿਸ ਨੂੰ ...

ਪੂਰੀ ਖ਼ਬਰ »

ਪਿੰਡ ਬਾਹਮਣਵਾਲਾ ਵਿਖੇ ਦੂਜਾ ਸਾਲਾਨਾ ਕਬੱਡੀ ਟੂਰਨਾਮੈਂਟ ਅੱਜ ਤੋਂ

ਰਤੀਆ, 5 ਦਸੰਬਰ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪਿੰਡ ਬਾਹਮਣਵਾਲਾ ਵਿਖੇ ਕਬੱਡੀ ਟੂਰਨਾਮੈਂਟ ਦੇ ਸਬੰਧ ਵਿਚ ਇਕ ਵਿਸ਼ੇਸ਼ ਪ੍ਰਬੰਧਕੀ ਬੈਠਕ ਟੂਰਨਾਮੈਂਟ ਕਮੇਟੀ ...

ਪੂਰੀ ਖ਼ਬਰ »

ਸੋਸ਼ਲ ਮੈਡੀਕਲ ਐਸੋਸੀਏਸ਼ਨ ਐਨ.ਐਮ.ਸੀ. ਬਿੱਲ ਦੇ ਵਿਰੁੱਧ ਜੰਤਰ-ਮੰਤਰ ਵਿਖੇ ਦਿੱਤੇ ਜਾਣ ਵਾਲੇ ਧਰਨੇ 'ਚ ਲਵੇਗੀ ਹਿੱਸਾ -ਓਡ

ਫ਼ਤਿਹਾਬਾਦ, 5 ਦਸੰਬਰ (ਹਰਬੰਸ ਸਿੰਘ ਮੰਡੇਰ)- ਹਰਿਆਣਾ ਸੋਸ਼ਲ ਮੈਡੀਕਲ ਫੈਡਰੇਸ਼ਨ ਦੇ ਮੈਂਬਰ 10 ਦਸੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਐਨ.ਐਮ.ਸੀ. ਬਿੱਲ ਦੇ ਿਖ਼ਲਾਫ਼ ਦਿੱਤੇ ਜਾ ਰਹੇ ਧਰਨੇ ਵਿਚ ਹਿੱਸਾ ਲੈਣਗੇ | ਇਹ ਫ਼ੈਸਲਾ ਅੱਜ ਪਪੀਹਾ ਪਾਰਕ ਵਿਚ ਹੋਈ ਯੂਨੀਅਨ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਸਿਰਸਾ, 5 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਦੀ ਰੋਡਵੇਜ 'ਚ ਲਾਗੂ ਕੀਤੀ ਜਾਣ ਵਾਲੀ ਕਿੱਲੋਮੀਟਰ ਸਕੀਮ ਦੇ ਵਿਰੋਧ 'ਚ ਰੋਡਵੇਜ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ਪ੍ਰਦਸ਼ਨਕਾਰੀਆਂ ਦੀ ਅਗਵਾਈ ਰੋਡਵੇਜ ਡਿੱਪੂ ਦੀ ਤਾਲਮੇਲ ਕਮੇਟੀ ਦੇ ...

ਪੂਰੀ ਖ਼ਬਰ »

ਗੱਗੋਵਾਲੀ ਦੇ 2 ਟਰਾਂਸਫਾਰਮਰਾਂ ਦਾ ਤੇਲ ਚੋਰੀ

ਵਡਾਲਾ ਬਾਂਗਰ, 5 ਦਸੰਬਰ (ਭੁੰਬਲੀ)-ਬੀਤੀ ਪਿੰਡ ਗੱਗੋਵਾਲੀ ਦੇ ਖੇਤਾਂ 'ਚ ਲੱਗੇ 63 ਹਾਰਸਪਾਵਰ ਦੇ 2 ਟਰਾਂਸਫਾਰਮਰਾਂ ਦਾ ਕਿਸੇ ਅਣਪਛਾਤੇ ਚੋਰ ਗਰੋਹ ਵਲੋਂ ਤੇਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਕਾਂਗਰਸ ਦੇ ਸਰਕਲ ਪ੍ਰਧਾਨ ਆੜ੍ਹਤੀ ਸੁਰਿੰਦਰ ਸਿੰਘ ਗੱਗੋਵਾਲੀ ਤੇ ਮੇਜਰ ...

ਪੂਰੀ ਖ਼ਬਰ »

ਰੂੜਾ ਬੁੱਟਰ ਪਿੰਡ ਨੇੜੇ ਲੁੱਟ ਦੀ ਵਾਰਦਾਤ

ਸਠਿਆਲੀ, 5 ਦਸੰਬਰ (ਜਸਪਾਲ ਸਿੰਘ)-ਨਜ਼ਦੀਕੀ ਪਿੰਡ ਰੂੜਾ ਬੁੱਟਰ ਨੇੜੇ ਲੁੱਟ ਦੀ ਵਾਰਦਾਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਲਸ਼ਨ ਪੁੱਤਰ ਹੰਸ ਰਾਜ ਵਾਸੀ ਕਾਦੀਆਂ ਜਦੋਂ ਗੁਰਦਾਸਪੁਰ ਤੋਂ ਕਾਦੀਆਂ ਨੂੰ ਸੈਂਟਰੋ ਕਾਰ 'ਤੇ ਆ ਰਿਹਾ ਸੀ, ਜਦੋਂ ਉਹ ਅੱਡਾ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਪ੍ਰਸ਼ਾਸਨ - ਐਡਵੋਕੇਟ ਸੁਰੇਸ਼ ਭਾਟੀਆ

ਬਟਾਲਾ, 5 ਦਸੰਬਰ (ਕਾਹਲੋਂ)-ਮਨੱੁਖਾਂ, ਜੀਵਾਂ ਤੇ ਪੰਛੀਆਂ ਲਈ ਘਾਤਕ ਚਾਇਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਨਕਾਣਾ ਸਹਿਬ ਸਕੂਲ ਗਿੱਲ ਦੇ ਵਿਦਿਆਰਥੀ ਸਨਮਾਨਿਤ

ਆਲਮਗੀਰ, 5 ਦਸੰਬਰ (ਜਰਨੈਲ ਸਿੰਘ ਪੱਟੀ)-ਹਾਲ ਹੀ 'ਚ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ ਅਥਲੈਟਿਕ ਮੀਟ ਵਿਚ ਨਨਕਾਣਾ ਸਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਮੱਲਾਂ ਮਾਰਦੇ ਹੋਏ ਤਮਗੇ ਹਾਸਲ ਕੀਤੇ | ਜੇਤੂ ਵਿਦਿਆਰਥੀਆਂ ਨੂੰ ਸਕੂਲ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਾਮ ਪ੍ਰਕਾਸ਼ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX