ਤਾਜਾ ਖ਼ਬਰਾਂ


ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  0 minutes ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  28 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  46 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  52 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  42 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  26 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  42 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  55 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

65ਵੀਂਆਂ ਹੈਂਡਬਾਲ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਭੱਟੀ ਨੇ ਕੀਤਾ ਉਦਘਾਟਨ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਸਿੱਖਿਆ ਵਿਭਾਗ ਵਲੋਂ 65ਵੀਂਆਂ ਹੈਂਡਬਾਲ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਐੱਸ.ਡੀ ਸਕੂਲ ਰੱਥੜੀਆਂ ਵਿਖੇ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਉਦਘਾਟਨ ਸ: ਅਜਾਇਬ ਸਿੰਘ ਭੱਟੀ ਵਿਧਾਇਕ ਡਿਪਟੀ ਸਪੀਕਰ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਗੋਪਾਲ ਸਿੰਘ ਐੱਸ.ਡੀ.ਐੱਮ, ਨੱਥੂ ਰਾਮ ਗਾਂਧੀ ਪ੍ਰਧਾਨ, ਜਸਪਾਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਚੇਅਰਮੈਨ ਜੋਗਿੰਦਰ ਸਿੰਘ ਰੱਥੜੀਆਂ, ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਕਪਿਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸੁਖਦਰਸ਼ਨ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਦਲਜੀਤ ਸਿੰਘ ਵੜਿੰਗ ਸਹਾਇਕ ਸਿੱਖਿਆ ਅਫਸਰ ਖੇਡਾਂ, ਸ੍ਰੀਮਤੀ ਪੂਜਾ ਕਾਮਰਾ ਪਿ੍ੰਸੀਪਲ ਐੱਸ.ਡੀ ਸਕੂਲ ਰੱਥੜੀਆ ਹਾਜ਼ਰ ਸਨ | ਇਸ ਮੌਕੇ ਮੁੱਖ ਮਹਿਮਾਨ ਸ: ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਵਲੋਂ ਆਈਆਂ ਟੀਮਾਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਜਿੱਤ ਹਾਰ ਲਈ ਨਹੀਂ ਖੇਡੀਆਂ ਜਾਂਦੀਆਂ, ਸਗੋਂ ਆਪਸੀ ਭਾਈਚਾਰਕ ਸਾਂਝ ਲਈ ਖੇਡੀਆਂ ਜਾਂਦੀਆਂ ਹਨ | ਇਸ ਮੌਕੇ ਐੱਸ.ਡੀ.ਐੱਮ ਗੋਪਾਲ ਸਿੰਘ, ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਦਲਜੀਤ ਸਿੰਘ ਸਹਾਇਕ ਸਿੱਖਿਆ ਅਫਸਰ ਨੇ ਸੰਬੋਧਨ ਕਰਦਿਆਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ 21 ਜ਼ਿਲਿ੍ਹਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ਇਸ ਟੂਰਨਾਮੈਂਟ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਲਈ ਪੂਰੀ ਟੀਮ ਮਿਹਨਤ ਨਾਲ ਕੰਮ ਕਰ ਰਹੀ ਹੈ, ਜਿਨ੍ਹਾਂ ਵਿਚ ਸੁਰਿੰਦਰ ਸਿੰਘ ਬਲਾਕ ਸਕੱਤਰ, ਪਿ੍ੰਸੀਪਲ ਹੰਸ ਰਾਜ ਚੌਹਾਨ ਬਲਾਕ ਪ੍ਰਧਾਨ, ਬਲਜੀਤ ਸਿੰਘ ਲੈਕਚਰਾਰ, ਰਣਜੀਤ ਸਿੰਘ ਲੈਕਚਰਾਰ, ਰਵਨੀਤ ਸਿੰਘ ਲੈਕਚਰਾਰ, ਗੁਰਮੀਤ ਸਿੰਘ ਲੈਕਚਰਾਰ, ਰਾਜ ਕੁਮਾਰ ਲੈਕਚਰਾਰ, ਬਲਕਾਰ ਸਿੰਘ ਡੀ.ਪੀ.ਈ., ਜਸਵਿੰਦਰ ਸਿੰਘ ਡੀ.ਪੀ.ਈ., ਜੈਮਲ ਸਿੰਘ ਪੀ.ਟੀ.ਆਈ., ਜਗਤਾਰ ਸਿੰਘ ਡੀ.ਪੀ.ਈ., ਨਵਪਿੰਦਰ ਸਿੰਘ ਪੀ.ਟੀ.ਆਈ., ਗੁਰਪ੍ਰੀਤ ਸਿੰਘ ਪੀ.ਟੀ.ਆਈ., ਸਵਰਨਜੀਤ ਕੌਰ ਡੀ.ਪੀ.ਈ., ਜਸਵਿੰਦਰ ਕੌਰ ਡੀ.ਪੀ.ਈ., ਪਰਮਿੰਦਰ ਸਿੰਘ ਲੈਕਚਰਾਰ ਹਨ |

ਭਾਗਸਰ ਮਾਈਨਰ ਦੀ ਬੰਦੀ ਤੋਂ ਕਿਸਾਨ ਪ੍ਰੇਸ਼ਾਨ, ਜਲ ਘਰ ਸੁੱਕੇ

ਮੰਡੀ ਲੱਖੇਵਾਲੀ, 5 ਦਸੰਬਰ (ਮਿਲਖ ਰਾਜ)-ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਖੇਤੀ ਅਤੇ ਪੀਣ ਲਈ ਪਾਣੀ ਦੀ ਸਪਲਾਈ ਦਿੰਦਾ ਭਾਗਸਰ ਮਾਈਨਰ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਬੰਦੀ ਅਧੀਨ ਹੈ, ਜਿਸ ਕਾਰਨ ਇਸ 'ਤੇ ਨਿਰਭਰ ਕਿਸਾਨ ਜਿਥੇ ਪ੍ਰੇਸ਼ਾਨ ਹੋ ਰਹੇ ਹਨ, ਉਥੇ ਹੀ ਜਲ ਘਰਾਂ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਨੈਸ਼ਨਲ ਯੂਥ ਅਥਲੈਟਿਕਸ ਖੇਡ ਐਸੋਸੀਏਸ਼ਨ ਇੰਡੀਆ ਵਲੋਂ ਗੋਆ ਵਿਚ ਬੀਤੀ 16 ਨਵੰਬਰ ਤੋਂ 18 ਨਵੰਬਰ ਤੱਕ ਚੱਲੀਆਂ ਨੈਸ਼ਨਲ ਓਪਨ ਅਥਲੈਟਿਕਸ ਖੇਡਾਂ ਵਿਚ ਪੰਜਾਬ ਦੇ ਬੱਚਿਆਂ ਨੇ ਭਾਗ ਲਿਆ, ਜਿਸ ਵਿਚ ਨਵਜੋਤ ਕੌਰ ਜੀ.ਐਨ.ਡੀ. ਪਬਲਿਕ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਰਨਲ ਮੀਟਿੰਗ ਪ੍ਰਧਾਨ ਨੱਥਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਟਰੱਸਟ ਨੇ ਰਾਸ਼ਨ ਵੰਡਿਆ

ਫ਼ਰੀਦਕੋਟ, 5 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ | ਬਿੰਦਰ ਸਿੰਘ ਮਹਿਰਾਜ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਹਾਂਗਕਾਂਗ ਵਿਚ ਵਸਦੇ ਪ੍ਰਵਾਸੀ ...

ਪੂਰੀ ਖ਼ਬਰ »

ਲਿਫ਼ਟ ਪੰਪ ਕਿਸਾਨ ਮੋਰਚੇ ਦਾ ਵਫ਼ਦ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਿਆ

ਲੰਬੀ, 5 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਲਿਫ਼ਟ ਪੰਪ ਕਿਸਾਨ ਮੋਰਚਾ ਪੰਜਾਬ ਦਾ ਵਫ਼ਦ ਬਲਕਾਰ ਸਿੰਘ ਹੁਸਨਰ ਪੰਜਾਬ ਪ੍ਰਧਾਨ ਦੀ ਅਗਵਾਈ ਵਿਚ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਿਆ | ਪ੍ਰਕਾਸ਼ ਸਿੰਘ ਬਾਦਲ ਨੇ ਵਫ਼ਦ ਨਾਲ ਮੀਟਿੰਗ ਦੌਰਾਨ ਉਨ੍ਹਾਂ ਪਾਸੋਂ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਸਨਮਾਨ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ.ਅਰਾਵਿੰਦ ਕੁਮਾਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਸਬੰਧੀ ਕੀਤੀ ਬੈਠਕ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ.ਅਰਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸਾਬਕਾ ...

ਪੂਰੀ ਖ਼ਬਰ »

ਚੋਰਾਂ ਵਲੋਂ ਡੇਅਰੀ ਦੇ ਤਾਲੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮੇਨ ਬਾਜ਼ਾਰ ਵਿਖੇ ਸਥਿਤ ਰਾਹੁਲ ਡੇਅਰੀ 'ਤੇ ਬੀਤੀ ਰਾਤ ਤਾਲੇ ਤੋੜ ਕੇ ਅਣਪਛਾਤੇ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਅਰੀ ਦੇ ਮਾਲਕ ਵਿਜੈ ਕੁਮਾਰ ਅਤੇ ਰਾਹੁਲ ...

ਪੂਰੀ ਖ਼ਬਰ »

ਆਈ. ਟੀ. ਆਈ. ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਮਾਣਯੋਗ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ. ਸ੍ਰੀ ਮੁਕਤਸਰ ਸਾਹਿਬ ਦੇ 36 ਵਿਦਿਆਰਥੀਆਂ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਰੋਕੀ ਤਨਖ਼ਾਹ ਦੇ ਵਿਰੋਧ 'ਚ ਦਰਜਾ ਚਾਰ ਕਾਮਿਆਂ ਨੇ ਘੇਰਿਆ ਖ਼ਜ਼ਾਨਾ ਦਫ਼ਤਰ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਸੂਬਾ ਸਰਕਾਰ ਵਲੋਂ ਕਰਮਚਾਰੀਆਂ ਦੀ ਰੋਕੀ ਤਨਖ਼ਾਹ ਦੇ ਵਿਰੋਧ 'ਚ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਵੀਰਵਾਰ ਨੰੂ ਖ਼ਜ਼ਾਨਾ ਦਫ਼ਤਰ ਦਾ ਘਿਰਾਓ ਕਰ ਦਿੱਤਾ | ਇਸ ਦੌਰਾਨ ਹੀ ਕਰਮਚਾਰੀਆਂ ਨੇ ਸੂਬਾ ...

ਪੂਰੀ ਖ਼ਬਰ »

ਮਾਤਰੂ ਵੰਦਨਾ ਸਕੀਮ ਗਰਭਵਤੀ ਔਰਤਾਂ ਲਈ ਸਿੱਧ ਹੋ ਰਹੀ ਹੈ ਵਰਦਾਨ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਸਕੀਮ ਗਰਭਵਤੀ ਔਰਤਾਂ ਲਈ ਵਰਦਾਨ ਸਿੱਧ ਹੋ ਰਹੀ ਹੈ | ਇਸ ਸਕੀਮ ਤਹਿਤ ਲਾਭਪਾਤਰੀ ਨੂੰ ਤਿੰਨ ਕਿਸ਼ਤਾਂ ਵਿਚ 5 ਹਜ਼ਾਰ ਰੁਪਏ ਦੀ ਵਿੱਤੀ ਮਦਦ ...

ਪੂਰੀ ਖ਼ਬਰ »

ਹੈਦਰਾਬਾਦ ਵਿਖੇ ਹੋਏ ਜਬਰ ਜਨਾਹ ਖਿਲਾਫ਼ ਮੋਮਬੱਤੀ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਜਿੰਮ ਦੇ ਵਿਦਿਆਰਥੀਆਂ ਵਲੋਂ ਹੈਦਰਾਬਾਦ ਵਿਖੇ ਹੋਏ ਜਬਰ ਜਨਾਹ ਦੇ ਖਿਲਾਫ਼ ਮੋਮਬੱਤੀ ਮਾਰਚ ਕੱਢਿਆ ਗਿਆ ਅਤੇ ਜਬਰ ਜਿਨਾਹ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕੀਤੀ | ਇਹ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਲੋਟ, 5 ਦਸੰਬਰ (ਪਾਟਿਲ)-ਗਰੀਬ ਭਲਾਈ ਸੰਸਥਾ ਮਲੋਟ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਵਿਚ ਆਟਾ, ਘਿਓ, ਦਾਲਾਂ, ਸਾਬਣ, ਪੇਸਟ, ਖੰਡ ਆਦਿ ਸਮੱਗਰੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਆਪਣੀ ਨੂੰਹ 'ਤੇ ਕੁੱਟਮਾਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼

ਗਿੱਦੜਬਾਹਾ, 5 ਦਸੰਬਰ (ਬਲਦੇਵ ਸਿੰਘ ਘੱਟੋਂ)-ਘਰੇਲੂ ਹਿੰਸਾ ਦਾ ਸ਼ਿਕਾਰ ਹੋ ਰਹੀ 70 ਸਾਲਾ ਬਜ਼ੁਰਗ ਔਰਤ ਅੰਗਰੇਜ ਕੌਰ ਪਤਨੀ ਤਾਰਾ ਸਿੰਘ ਵਾਸੀ ਕੋਟਲੀ ਅਬਲੂ ਨੇ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਮੇਰੀ ਨੂੰ ਹ ਬੇਅੰਤ ਕੌਰ ਪਤਨੀ ਰੇਸ਼ਮ ਸਿੰਘ ਮੇਰੇ ਅਤੇ ਮੇਰੇ ਪਤੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਫੁੱਟ ਓਵਰ ਬਿ੍ਜ ਜਲਦੀ ਹੋਵੇਗਾ ਲੋਕ ਅਰਪਣ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਰੇਲਵੇ ਸਟੇਸ਼ਨ ਫ਼ਰੀਦਕੋਟ 'ਤੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰੇਲਵੇ ਵਿਭਾਗ ਵਲੋਂ ਫੁੱਟ ਓਵਰ ਬਿ੍ਜ ਦੀ ਉਸਾਰੀ ਦਾ ਕੰਮ ਪਿਛਲੇ ਕਾਫ਼ੀ ਸਮੇ ਤੋਂ ਕੀਤਾ ਜਾ ਰਿਹਾ ਹੈ ਜਿਸ ਦੀ ਜਨਵਰੀ 2020 'ਚ ਮੁਕੰਮਲ ਹੋਣ ...

ਪੂਰੀ ਖ਼ਬਰ »

ਅਪੰਗ ਬੱਚਿਆਂ ਦਾ ਹੌਸਲਾ ਵਧਾਇਆ

ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਪੰਜਾਬ ਸਕਿੱਲ ਮਿਸ਼ਨ ਵਲੋਂ ਚੱਲ ਰਹੇ ਕੋਟਕਪੂਰਾ ਸੰਸਥਾ ਰੀਜ਼ਨ ਸਾਫ਼ਟਵੇਅਰ ਦੇ ਮੁਖੀ ਬਲਜੀਤ ਸਿੰਘ ਖੀਵਾ ਨੇ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਦੇ ਮੰਦਬੁੱਧੀ ਅਤੇ ਸਰੀਰਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਫ਼ਰੀਦਕੋਟ, 5 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਤੇਗ਼ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਵਤਾਰ ਚੰਦ ਡੀ.ਐਸ.ਪੀ. ਅਤੇ ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਗੋਬਿੰਦ ਐਗਰੀ. ਵਰਕਸ ਵਲੋਂ ਵਾਤਾਵਰਨ ਦੀ ਸੰਭਾਲ ਦੀ ਸਾਰਥਿਕ ਕੋਸ਼ਿਸ਼

ਪੰਜਗਰਾੲੀਂ ਕਲਾਂ, 5 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਰਾਲੀ ਦੀ ਸਾਂਭ-ਸੰਭਾਲ ਲਈ ਨਵੀਂ ਤਕਨੀਕ ਦੇ ਬਣਾਏ ਚੌਪਰ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਗੋਬਿੰਦ ਐਗਰੀਕਲਚਰ ਵਰਕਸ ਪੰਜਗਰਾੲੀਂ ਵਲੋਂ ਇਸ ਵਾਰ ਸੁਪਰ ਸੀਡਰ ਦੀ ਨਵੀਂ ਤਕਨੀਕ ਦਾ ਅਜਿਹਾ ਮਾਡਲ ਤਿਆਰ ਕੀਤਾ ਹੈ, ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਬਾਜੀ ਜੰਡ ਦਾ ਫ਼ਰੀਦਕੋਟ ਪਹੁੰਚਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਾਜੀ ਜੰਡ ਦਾ ਫ਼ਰੀਦਕੋਟ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਨੇ ਨਿੱਘਾ ਸਵਾਗਤ ਕੀਤਾ ਗਿਆ | ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ...

ਪੂਰੀ ਖ਼ਬਰ »

ਹਲਕਾ ਲੰਬੀ 'ਚ ਯੂਥ ਕਾਂਗਰਸ ਜਥੇਬੰਦਕ ਚੋਣ 'ਚ ਸਿਰਫ਼ 10. 5 ਫ਼ੀਸਦੀ ਪਈਆਂ ਵੋਟਾਂ

ਮੰਡੀ ਕਿੱਲਿਆਂਵਾਲੀ, 5 ਦਸੰਬਰ (ਇਕਬਾਲ ਸਿੰਘ ਸ਼ਾਂਤ)-ਕਾਂਗਰਸੀਆਂ ਦਾ ਧਿਆਨ ਜਥੇਬੰਦਕ ਉਸਾਰੀ ਦੀ ਥਾਂ ਚੇਅਰਮੈਨੀਆਂ, ਭੰਗ ਟਰਾਂਸਪੋਰਟ ਯੂਨੀਅਨ ਜਰੀਏ ਆਰਥਿਕ ਬੁਰਛਾਗਰਦੀ 'ਤੇ ਜ਼ਿਆਦਾ ਹੋਣ ਕਰ ਕੇ ਲੰਬੀ ਹਲਕੇ 'ਚ ਪਾਰਟੀ ਦੀ ਰੀਢ ਦੀ ਹੱਕ ਖਿਸਕ ਗਈ ਹੈ ਅਤੇ ਉਸ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਤਨਖਾਹਾਂ ਵਿਚ ਦੇਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਦੇ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਦੇਰੀ ਕਰਨ ਨੂੰ ਲੈ ਕੇ ਅੱਜ ਚੌਥੇ ਦਿਨ ਵੀ ਸਥਾਨਕ ਡਵੀਜ਼ਨ ਅੱਗੇ ਰੋਸ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਿਖ਼ਲਾਫ਼ ਕੀਤਾ ਜਾਗਰੂਕ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਸਕੂਲ ਵਿਖੇ ਪਿ੍ੰਸੀਪਲ ਸੰਧਿਆ ਬਠਲਾ ਦੀ ਅਗਵਾਈ ਵਿਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੱਚਿਆਂ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ | ਇਸ ਮੌਕੇ ਬੱਚਿਆਂ ਵਲੋਂ ਬੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ | ਇਸ ਸਬੰਧੀ ਪਲੇਸਮੈਂਟ ...

ਪੂਰੀ ਖ਼ਬਰ »

ਸੇਮ ਨਾਲੇ 'ਤੇ ਪੁਲ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 5 ਦਸੰਬਰ (ਨਿਰਭੋਲ ਸਿੰਘ)-ਜਸਵਿੰਦਰ ਸਿੰਘ, ਕਿਰਪਾਲ ਸਿੰਘ, ਸੁਦਾਗਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੇ ਸਮੇਂ ਤੋਂ ਸੇਮ ਨਾਲੇ 'ਤੇ ਪੁਲ ਨਹੀਂ ਬਣਾਏ ਗਏ ਜਿਸ ਕਾਰਨ ਲੋਕਾਂ ਨੂੰ ਕਾਫੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਿਲਾਈ ਸੈਂਟਰ ਦੀ ਸ਼ੁਰੂਆਤ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਹਰਸ਼ਰਨ ਸਿੰਘ ਅਤੇ ਮੈਡਮ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਤਨਾਮ ਨਗਰ ਵਿਖੇ ਸਿਲਾਈ ਕਟਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਐਸ. ਡੀ. ਐਮ. ਗਿੱਦੜਬਾਹਾ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਮੀਟਿੰਗ

ਗਿੱਦੜਬਾਹਾ, 5 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਨੂੰ ਨਸ਼ਿਆਂ ਦੀ ਰੋਕਥਾਮ/ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਗਿੱਦੜਬਾਹਾ ਸ਼ਹਿਰ ਦੇ ਵਾਰਡਾਂ ਅਤੇ ਸਬ ਡਵੀਜ਼ਨ ਗਿੱਦੜਬਾਹਾ ਅਧੀਨ ਆਉਂਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਲਾਈ ਅਧਿਆਪਕ ਸਿਖਲਾਈ

ਮੰਡੀ ਬਰੀਵਾਲਾ, 5 ਦਸੰਬਰ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਖੇ ਇਕ ਰੋਜ਼ਾ ਟੀਚਰ ਸਿਖਲਾਈ ਲਾਈ ਗਈ | ਇਸ ਮੌਕੇ ਮੈਡਮ ਰਸ਼ਮੀ ਚਾਰੀ ਵਲ਼ੋਂ ਟਰੇਨਿੰਗ ਦਿੱਤੀ ਗਈ | ਉਨ੍ਹਾਂ ਵਲੋਂ ਅਧਿਆਪਕ ਨੂੰ ਜਮਾਤ ਵਿਚ ਪੜ੍ਹਾਉਣ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX