ਤਾਜਾ ਖ਼ਬਰਾਂ


ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  0 minutes ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  28 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  46 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  52 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  42 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  26 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  42 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  55 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਮਾਨਸਾ

ਮਾਨਸਾ ਹਲਕੇ 'ਚ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ 'ਚ 10 ਫ਼ੀਸਦੀ ਵੋਟਿੰਗ ਹੋਈ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲਈ ਅੱਜ ਹਲਕਾ ਮਾਨਸਾ ਦੀ ਹੋਈ ਵੋਟਿੰਗ 'ਚ ਸਿਰਫ਼ 10 ਫ਼ੀਸਦੀ ਨੌਜਵਾਨਾਂ ਨੇ ਭਾਗ ਲਿਆ | ਚੋਣ ਨਿਗਰਾਨ ਰਾਕੇਸ਼ ਸਿੰਘ ਨੇਗੀ, ਸਹਾਇਕ ਚੋਣ ਅਫ਼ਸਰ ਨਰੇਸ਼ ਰਾਣਾ ਦੀ ਨਿਗਰਾਨੀ ਹੇਠ ਹੋਈ ਵੋਟਿੰਗ ਮੌਕੇ 700 ਨੌਜਵਾਨਾਂ ਨੇ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ | ਇਸ ਹਲਕੇ 'ਚ 18 ਤੋਂ 35 ਸਾਲ ਤੱਕ ਦੇ 7200 ਦੇ ਕਰੀਬ ਡੈਲੀਗੇਟ ਸਨ | ਜ਼ਿਕਰਯੋਗ ਹੈ ਕਿ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ, ਜਨਰਲ ਸਕੱਤਰ, ਜ਼ਿਲ•ਾ ਪ੍ਰਧਾਨ, ਜ਼ਿਲ•ਾ ਜਰਨਲ ਸਕੱਤਰ ਤੇ ਹਲਕਾ ਪ੍ਰਧਾਨ ਦੀ ਚੋਣ ਲਈ ਵੋਟਿੰਗ ਕਰਨੀ ਸੀ | 2 ਦਿਨ ਪਹਿਲਾਂ ਸਰਦੂਲਗੜ•ਹਲਕੇ ਦੇ 3953 ਡੈਲੀਗੇਟਾਂ 'ਚੋਂ 470 ਨੇ ਹੀ ਆਪਣੀ ਵੋਟ ਦਾ ਭੁਗਤਾਨ ਕੀਤਾ ਸੀ ਜਦਕਿ ਬੀਤੇ ਕੱਲ੍ਹ •ਬੁਢਲਾਡਾ ਵਿਖੇ 3300 ਡੈਲੀਗੇਟ 'ਚੋਂ 412 ਨੇ ਹੀ ਵੋਟ ਦਾ ਇਸਤੇਮਾਲ ਕੀਤਾ ਸੀ | ਯੂਥ ਕਾਂਗਰਸ ਦੇ ਜ਼ਿਲ•ਾ ਪ੍ਰਧਾਨ ਲਈ ਚੁਸ਼ਪਿੰਦਰਬੀਰ ਸਿੰਘ ਭੁਪਾਲ ਤੇ ਸੁਲੱਖਣ ਸਿੰਘ ਦੋਦੜਾ ਵਿਚਕਾਰ ਸਖ਼ਤ ਮੁਕਾਬਲਾ ਹੈ ਜਦਕਿ ਜਨਰਲ ਸਕੱਤਰ ਲਈ ਰਪਿੰਦਰ ਸਿੰਘ ਲਾਲੀ, ਰਾਘਵ ਸਿੰਗਲਾ ਤੇ ਕਮਲ ਕੁਮਾਰ ਚੂਨੀਆ ਕਿਸਮਤ ਅਜ਼ਮਾ ਰਹੇ ਹਨ | ਹਲਕੇ ਦੀ ਪ੍ਰਧਾਨਗੀ ਲਈ ਰਤਨਵੀਰ ਸਿੰਘ ਮੂਲਾ ਸਿੰਘ ਵਾਲਾ ਡਟੇ ਹੋਏ ਹਨ | ਉੱਧਰ ਕਾਂਗਰਸੀ ਆਗੂ ਨੌਜਵਾਨਾਂ ਵਲੋਂ ਦਿੱਤੇ ਜਾ ਰਹੇ ਮੱਠੇ ਉਤਸ਼ਾਹ ਤੋਂ ਨਿਰਾਸ਼ਾ ਦੇ ਆਲਮ 'ਚ ਹਨ | ਰਾਜਸੀ ਹਲਕਿਆਂ 'ਚ ਚਰਚਾ ਜਾਰੀ ਹੈ ਕਿ ਪਾਰਟੀ ਆਗੂਆਂ ਵਲੋਂ ਜਾਂ ਫ਼ਰਜ਼ੀ ਵੋਟਾਂ ਬਣਾਈਆਂ ਗਈਆਂ ਹਨ ਜਾਂ ਫਿਰ ਪਾਰਟੀ ਦੀ ਸੂਬਾ ਸਰਕਾਰ ਤੋਂ ਨੌਜਵਾਨ ਸੰਤੁਸ਼ਟ ਨਹੀਂ ਹਨ | ਦੱਸਣਾ ਬਣਦਾ ਹੈ ਕਿ ਨੌਜਵਾਨ ਆਗੂ ਚੁਸ਼ਪਿੰਦਰਬੀਰ ਸਿੰਘ ਭੁਪਾਲ ਦੀ ਜਿੱਤ ਲਈ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੇ ਫ਼ਰਜ਼ੰਦ ਤੇ ਜ਼ਿਲ•ਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਦਿਨ ਰਾਤ ਇਕ ਕੀਤੀ ਹੋਈ ਸੀ | ਦਿਲਚਸਪ ਗੱਲ ਇਹ ਹੈ ਕਿ ਭਾਵੇਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਇਕਾਈ 'ਚ ਸਭ ਅੱਛਾ ਨਹੀਂ ਹੈ, ਪਰ ਇਨ੍ਹ•ਾਂ ਚੋਣਾਂ 'ਚ ਉਹ ਧੜੇ ਇਕਮਿਕ ਹੋ ਗਏ ਹਨ, ਜਿਨ•ਾਂ ਬਾਰੇ ਪਾਰਟੀ ਹਲਕਿਆਂ ਨੇ ਕਦੇ ਸੋਚਿਆ ਵੀ ਨਹੀਂ ਸੀ | ਚੋਣ ਨਿਗਰਾਨਾਂ ਮੁਤਾਬਿਕ ਉਪਰੋਕਤ ਚੋਣ ਨਤੀਜਾ 7 ਦਸੰਬਰ ਨੂੰ ਐਲਾਨਿਆ ਜਾਵੇਗਾ |

ਗੜੇਮਾਰੀ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ

ਝੁਨੀਰ, 5 ਦਸੰਬਰ (ਨਿ. ਪ. ਪ.)- ਇਲਾਕੇ ਦੇ ਪਿੰਡ ਰਾਏਪੁਰ, ਪੇਰੋਂ, ਟਾਂਡੀਆਂ, ਕੋਟਧਰਮੂ, ਭੰਮੇ ਕਲਾਂ ਤੇ ਬਾਜੇਵਾਲਾ ਆਦਿ ਵਿਖੇ ਪਿਛਲੇ ਕੱੁਝ ਮਹੀਨਿਆਂ ਵਿਚ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ | ਪੰਚਾਇਤ ਯੂਨੀਅਨ ਝੁਨੀਰ ਦੇ ਪ੍ਰਧਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚੋਂ ਬਰੀ

ਮਾਨਸਾ, 5 ਦਸੰਬਰ (ਵਿ. ਪ੍ਰਤੀ.)-ਸਥਾਨਕ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਸ਼ੀਲੀਆਂ ਗੋਲੀਆਂ ਰੱਖਣ ਦੇ ਜੁਰਮ ਵਿਚ ਦਰਜ ਮੁਕੱਦਮੇ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਬਲਵੀਰ ਕੌਰ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਪੁਲਿਸ ...

ਪੂਰੀ ਖ਼ਬਰ »

ਡੀ. ਏ. ਵੀ. ਮਾਡਲ ਸਕੂਲ ਵਿਖੇ ਸਾਲਾਨਾ ਸਮਾਰੋਹ 'ਝਲਕ 2019' ਕਰਵਾਇਆ

ਬੁਢਲਾਡਾ, 5 ਦਸੰਬਰ (ਮਨਚੰਦਾ)-ਸਥਾਨਕ ਡੀ. ਏ. ਵੀ. ਮਾਡਲ ਸਕੂਲ ਵਿਖੇ ਸਾਲਾਨਾ ਸਮਾਰੋਹ 'ਝਲਕ-2019' ਕਰਵਾਇਆ ਗਿਆ | ਇਸ ਸਮਾਰੋਹ ਦਾ ਉਦਘਾਟਨ ਸਕੂਲ ਚੇਅਰਮੈਨ ਗੋਬਿੰਦ ਗੋਇਲ ਤੇ ਪ੍ਰਧਾਨਗੀ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਦੋਦੜਾ ਨੇ ਕੀਤਾ | ਪਿ੍ੰਸੀਪਲ ਪ੍ਰੋ. ...

ਪੂਰੀ ਖ਼ਬਰ »

ਮਾਨਸਾ ਵਿਖੇ ਸੀ. ਸੀ. ਆਈ. ਵਲੋਂ ਨਰਮੇ ਦੀ ਖ਼ਰੀਦ ਮੁੜ ਸ਼ੁਰੂ

ਮਾਨਸਾ, 5 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲਗਾਤਾਰ ਕੀਤੇ ਸੰਘਰਸ਼ ਸਦਕਾ ਮਾਨਸਾ ਮੰਡੀ ਵਿਚ ਸੀ. ਸੀ. ਆਈ. ਵਲੋਂ ਨਰਮੇ ਦੀ ਖ਼ਰੀਦ ਮੁੜ ਸ਼ੁਰੂ ਹੋ ਗਈ ਹੈ | ਇਸ ਮੌਕੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »

ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ, ਗਾਂਜਾ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ, ਗਾਂਜਾ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 6 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦੀ ਅਪੀਲ

ਮਾਨਸਾ, 5 ਦਸੰਬਰ (ਵਿ. ਪ੍ਰਤੀ.)-ਸੰਘਰਸ਼ਸ਼ੀਲ ਰਿਟਾਇਰਡ ਕਰਮਚਾਰੀ ਯੂਨੀਅਨ ਦੀ ਇਕੱਤਰਤਾ ਇੱਥੇ ਗੁਰਬੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਮਿਊਨਿਸਟ ਲਹਿਰ ਦੇ ਆਗੂ ਕਾ. ਬੂਟਾ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ | ਬੁਲਾਰਿਆਂ ਨੇ ਪੰਜਾਬ ...

ਪੂਰੀ ਖ਼ਬਰ »

ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਖ਼ਜ਼ਾਨਾ ਦਫ਼ਤਰ ਅੱਗੇ ਰੋਸ ਧਰਨਾ

ਮਾਨਸਾ, 5 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਵਲੋਂ ਜ਼ਿਲ੍ਹਾ ਖਜਾਨਾ ਦਫ਼ਤਰ ਮਾਨਸਾ ਅੱਗੇ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਰੋਸ ਧਰਨਾ ਦਿੱਤਾ ਗਿਆ | ਸੰਘਰਸ਼ ਕਮੇਟੀ ਦੇ ਕਨਵੀਨਰਾਂ ਮੱਖਣ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਵਜੋਂ ਧਰਨਾ ਲਗਾਇਆ

ਝੁਨੀਰ, 5 ਦਸੰਬਰ (ਰਮਨਦੀਪ ਸਿੰਘ ਸੰਧੂ)-ਕਸਬਾ ਝੁਨੀਰ ਵਿਖੇ ਪਾਵਰਕਾਮ ਕਰਮਚਾਰੀਆਂ ਵਲੋਂ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਧਰਨਾ ਲਗਾਇਆ ਗਿਆ | ਰਮੇਸ਼ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਆਪਣਾ ...

ਪੂਰੀ ਖ਼ਬਰ »

ਨਗਰ ਕੌਾਸਲ ਬੁਢਲਾਡਾ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ

ਬੁਢਲਾਡਾ, 5 ਦਸੰਬਰ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਦੇ ਪਿੰਡ ਵਾਲੇ ਪਾਸੇ ਲੋਕਾਂ ਵਲੋਂ ਲੰਮੇ ਸਮੇਂ ਤੋਂ ਸਰਕਾਰੀ ਜ਼ਮੀਨਾਂ ਉੱਪਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕੰਮ ਸਥਾਨਕ ਨਗਰ ਕੌਾਸਲ ਵਲੋਂ ਸ਼ੁਰੂ ਕਰ ਦਿਤਾ ਹੈ | ਕਾਰਜ ਸਾਧਕ ਅਫ਼ਸਰ ਵਿਜੇ ਜਿੰਦਲ ...

ਪੂਰੀ ਖ਼ਬਰ »

ਪਾਰਸ ਸਿੰਗਲਾ ਨੂੰ ਬਹੁਕੌਮੀ ਕੰਪਨੀ ਡੀਲੋਇਟ ਨੇ ਨੌਕਰੀ ਲਈ ਚੁਣਿਆ

ਬਠਿੰਡਾ, 5 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਵਿਖੇ ਨਾਮਵਰ ਕੰਪਨੀ ਡੀਲੋਇਟ ਦੀ ਪਲੇਸਮੈਂਟ ਡਰਾਈਵ ਦੌਰਾਨ ਬਾਬਾ ਫ਼ਰੀਦ ਕਾਲਜ ਦਾ ਇਕ ਹੋਰ ਵਿਦਿਆਰਥੀ ਨੌਕਰੀ ਲਈ ਚੁਣਿਆ ਗਿਆ | ਡੀਲੋਇਟ ਕੰਪਨੀ ਦੀ ...

ਪੂਰੀ ਖ਼ਬਰ »

ਸ਼ਨ ਰਾਈਜ਼ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਾਮਨਿਤ

ਭਾਈਰੂਪਾ, 5 ਦਸੰਬਰ (ਵਰਿੰਦਰ ਲੱਕੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਫਰੀਦਕੋਟ ਦੇ ਜ਼ੋਨ ਖੇਤਰ ਭਗਤਾ ਭਾਈ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਏ ਗਏ ਨੈਤਿਕ ਪ੍ਰੀਖਿਆ ਦੇ ਇਮਤਿਹਾਨ 'ਚ ਸਨ ਰਾਈਜ਼ ਸਕੂਲ ...

ਪੂਰੀ ਖ਼ਬਰ »

ਕਰਨਲ ਅਕੈਡਮੀ ਵਿਖੇ ਗੁਰਮਤਿ ਤੇ ਖੇਡ ਮੁਕਾਬਲੇ ਕਰਵਾਏ

ਬੁਢਲਾਡਾ, 5 ਦਸੰਬਰ (ਪ. ਪ.)-ਨੇੜਲੇ ਪਿੰਡ ਬੀਰੋਕੇ ਕਲਾਂ ਵਿਖੇ ਕਰਨਲ ਅਕੈਡਮੀ ਵਿਚ ਬੱਚਿਆਂ ਦੇ ਗੁਰਮਤਿ ਅਤੇ ਖੇਡ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਦਰਸ਼ਨਾ ਸ਼ਰਮਾ ਨੇ ਦੱਸਿਆ ਕਿ ਮੁਕਾਬਲਿਆਂ ਦੀ ਸ਼ੁਰੂਆਤ ਪਿੰਡ ਬੱਛੋਆਣਾ ਦੇ ਸਰਪੰਚ ਨਾਜਮ ਸਿੰਘ ਵਲੋਂ ਕਰਵਾਈ ਗਈ ...

ਪੂਰੀ ਖ਼ਬਰ »

ਨੂੰ ਜਲੰਧਰ ਤੇ 14 ਨੂੰ ਪਟਿਆਲਾ 'ਚ ਕੀਤੀ ਜਾਵੇਗੀ ਕਨਵੈੱਨਸ਼ਨ

9 ਮਾਨਸਾ, 5 ਦਸੰਬਰ (ਸ. ਰਿ.)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਥਾਨਕ ਬਾਲ ਭਵਨ ਵਿਖੇ ਮੀਟਿੰਗ ਕੀਤੀ ਗਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਨੇ ਦੱਸਿਆ ਕਿ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਚੋਣ ਹੋਈ

ਮਹਿਮਾ ਸਰਜਾ, 5 ਦਸੰਬਰ (ਰਾਮਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪਿੰਡ ਮਹਿਮਾ ਸਰਜਾ ਦੀ ਇਕਾਈ ਦੀ ਚੋਣ ਸਥਾਨਕ ਵੱਡੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਂਆਾਵਾਲਾ, ਗੁਰਦੀਪ ਸਿੰਘ ਖ਼ਜ਼ਾਨਚੀ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੁਕਾਬਲਿਆਂ 'ਚੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ

ਮਾਨਸਾ, 5 ਦਸੰਬਰ (ਸ. ਰਿ.)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੇ ਤਹਿਤ ਜ਼ਿਲ੍ਹਾ ਮਾਨਸਾ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਸਿਖ਼ਲਾਈ ਸੰਸਥਾ ਅਹਿਮਦਪੁਰ ਵਿਖੇ ਕਰਵਾਏ ਗਏ, ਜਿਸ 'ਚ ਸਰਕਾਰੀ ਪ੍ਰਾਇਮਰੀ ਸਕੂਲ ਡੇਲੂਆਣਾ ਦੇ ਬੱਚਿਆਂ ਨੇ 4 ...

ਪੂਰੀ ਖ਼ਬਰ »

ਤਾਪ ਘਰ ਬਣਾਂਵਾਲੀ ਵਿਖੇ ਮਿੰਨੀ ਮੈਰਾਥਨ 'ਚ ਰਾਠੌਰ ਨੇ ਮੱਲਿਆ ਪਹਿਲਾ ਸਥਾਨ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਵਿਖੇ ਮਿੰਨੀ ਮੈਰਾਥਨ 'ਰਨ ਫ਼ਾਰ ਹੈਲਥੋ' ਕਰਵਾਈ ਗਈ | ਇਸ ਦੌੜ 'ਚ 4 ਦਰਜਨ ਦੇ ਕਰੀਬ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸੰਬੋਧਨ ਕਰਦਿਆਂ ਪਲਾਂਟ ਦੇ ਮੁੱਖ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਵਿੱਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਣਕਾਰੀ ਦਿੱਤੀ

ਬਰੇਟਾ, 5 ਦਸੰਬਰ (ਪ. ਪ.)-ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਵਿਖੇ ਨਸ਼ਾ ਮੁਕਤੀ ਸਪੈਸ਼ਲ ਟਾਸਕ ਫੋਰਸ ਬੁਢਲਾਡਾ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ | ਟੀਮ ਦੇ ਮੁਖੀ ਰਾਮ ਸਿੰਘ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਦਾ ਭਵਿੱਖ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਾਨਸਾ, 5 ਦਸੰਬਰ (ਸ. ਰਿ.)-ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਲੱਖਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹੈਦਰਾਬਾਦ ਜਬਰ ਜਨਾਹ ਕਾਂਡ ਅਤੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ | ਪੈਨਸ਼ਨਰਾਂ ਨੇ ਪੰਜਾਬ ...

ਪੂਰੀ ਖ਼ਬਰ »

ਸੁਆਮੀ ਸ੍ਰੀ ਨਿਰੰਜਣ ਦੇਵ ਦੀ ਤੀਜੀ ਬਰਸੀ ਮਨਾਈ

ਮਾਨਸਾ, 5 ਦਸੰਬਰ (ਸਟਾਫ਼ ਰਿਪੋਰਟਰ)-ਨਜ਼ਦੀਕੀ ਪਿੰਡ ਮਾਨਸਾ ਖੁਰਦ ਵਿਖੇ ਪਿੰਡ ਅਤੇ ਮਾਨਸਾ ਮੰਡੀ ਦੀਆਂ ਸੰਗਤਾਂ ਦੁਆਰਾ ਸੁਆਮੀ ਸ੍ਰੀ ਨਿਰੰਜਣ ਦੇਵ ਦੀ ਤੀਜੀ ਬਰਸੀ ਮਨਾਈ ਗਈ | ਇਸ ਮੌਕੇ 30 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਭੋਗ ਉਪਰੰਤ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਸਮਾਰਟ ਸਕੂਲ ਬਣਾਉਣ ਲਈ ਯਤਨ ਸ਼ੁਰੂ

ਭੀਖੀ, 5 ਦਸੰਬਰ (ਬਲਦੇਵ ਸਿੰਘ ਸਿੱਧੂ)-ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਨੂੰ ਸਮਾਰਟ ਸਕੂਲ ਬਣਾਉਣ ਲਈ ਦਾਨੀ ਸੱਜਣਾਂ ਵਲੋਂ ਵਿੱਤੀ ਸਹਾਇਤਾ ਦਿੱਤੀ ਗਈ | ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬੋਹਾ ਰਜਵਾਹੇ 'ਚ ਪਾਣੀ ਪੂਰਾ ਨਾ ਚੱਲਣ ਕਾਰਨ ਕਿਸਾਨ ਔਖੇ

ਬਰੇਟਾ, 5 ਦਸੰਬਰ (ਪ. ਪ.)-ਨੇੜਿਉਂ ਲੰਘਦੇ ਬੋਹਾ ਰਜਵਾਹੇ ਵਿਚ ਅੱਧਾ ਪਾਣੀ ਚੱਲਣ ਕਾਰਨ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੁੱਝ ਦਿਨ ਪਹਿਲਾਂ ਇਸ ਰਜਵਾਹੇ ਵਿਚ ਚੱਲ ਰਹੇ ਦੂਸ਼ਿਤ ਪਾਣੀ ਨੂੰ ਬੰਦ ਕਰ ਦਿੱਤਾ ਗਿਆ ਸੀ, ਪਰ ਹੁਣ ਪਾਣੀ ...

ਪੂਰੀ ਖ਼ਬਰ »

ਦਿੱਲੀ ਵਿਖੇ 10 ਨੂੰ ਧਰਨੇ 'ਚ ਪੁੱਜਣ ਦੀ ਅਪੀਲ

ਬਰੇਟਾ, 5 ਦਸੰਬਰ (ਜੀਵਨ ਸ਼ਰਮਾ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਬਰੇਟਾ ਦੀ ਮੀਟਿੰਗ ਬਲਾਕ ਪ੍ਰਧਾਨ ਗਿਆਨ ਚੰਦ ਅਜਾਦ ਦੀ ਅਗਵਾਈ ਵਿਚ ਹੋਈ | ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਆਈਲੈਟਸ 'ਚੋਂ 7 ਬੈਂਡ ਲਏ

ਮਾਨਸਾ, 5 ਦਸੰਬਰ (ਧਾਲੀਵਾਲ)-ਮੈਕਰੋ ਗਲੋਬਲ ਮੋਗਾ ਦੀ ਸਥਾਨਕ ਸਾਖਾ ਦੀ ਵਿੱਦਿਆਰਥਣ ਪ੍ਰਭਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਮਾਨਸਾ ਨੇ ਆਈਲੈਟਸ 'ਚੋਂ 7 ਬੈਂਡ ਹਾਸਲ ਕਰ ਕੇ ਵਿਦੇਸ਼ 'ਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐੱਮ. ਡੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX