ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  27 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  45 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  51 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  41 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 4 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  25 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  41 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  54 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ ਅੰਡਰ-19 (ਲੜਕੇ/ਲੜਕੀਆਂ) ਦਾ ਸ਼ਾਨਦਾਰ ਆਗਾਜ਼ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕੀਤਾ ਗਿਆ | 10 ਦਸੰਬਰ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਸ਼ਿਰਕਤ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੰਦਿਆਂ ਮੁੱਖ ਮਹਿਮਾਨ ਸ. ਚੀਮਾ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਵਿਕਾਸ ਤੇ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨ੍ਹਾਂ ਨੇ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਫਲਤਾ ਪੂਰਵਕ ਮਨਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਹੈ ਅਤੇ ਹੁਣ ਉਨ੍ਹਾਂ ਸਮਾਗਮਾਂ ਨੂੰ ਸਮਰਪਿਤ ਸਟੇਟ ਖੇਡਾਂ ਕਰਵਾਉਣ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਹਰ ਸੰਭਵ ਮਦਦ ਲਈ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ | ਉਨ੍ਹਾਂ ਬੀਤੇ ਦਿਨੀਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਆਗਾਜ਼ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਹੋਣ ਨੂੰ ਇਕ ਇਤਿਹਾਸਕ ਕਦਮ ਦੱਸਿਆ | ਸ. ਚੀਮਾ ਨੇ ਸਿੱਖਿਆ ਅਧਿਕਾਰੀਆਂ ਨੂੰ ਸਟੇਟ ਖੇਡਾਂ ਕਰਵਾਉਣ ਲਈ ਵਧਾਈ ਦਿੱਤੀ | ਉਦਘਾਟਨੀ ਸਮਾਗਮ 'ਚ ਪੰਜਾਬ ਦੇ ਕਰੀਬ ਸਾਰੇ ਜ਼ਿਲਿ੍ਹਆਂ ਤੋਂ ਆਏ 350 ਦੇ ਲਗਭਗ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ ਤੇ ਖੇਡ ਭਾਵਨਾ ਨਾਲ ਖੇਡਣ ਦਾ ਪ੍ਰਣ ਲਿਆ | ਸਮਾਗਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਤੇ ਰਾਸ਼ਟਰ ਗਾਨ ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਵੀ ਕੀਤੀ ਗਈ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ ਵਿਦਿਆਰਥੀਆਂ ਨੇ ਸੰਮੀ ਪੇਸ਼ ਕਰਕੇ ਵਾਹ-ਵਾਹ ਖੱਟੀ | ਉਦਘਾਟਨੀ ਮੈਚ 'ਚ ਗੁਰਦਾਸਪੁਰ ਅਤੇ ਲੁਧਿਆਣਾ ਦੇ ਖਿਡਾਰੀਆਂ ਨੇ ਜ਼ਬਰਦਸਤ ਖੇਡ ਦਾ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ 7 ਦਸੰਬਰ ਤੱਕ ਲੜਕਿਆਂ ਦੀ ਕਬੱਡੀ ਸਰਕਲ ਸਟਾਈਲ 19 ਦੇ ਮੈਚ ਹੋਣਗੇ ਜਦਕਿ 8 ਤੋਂ 10 ਦਸੰਬਰ ਤੱਕ ਲੜਕੀਆਂ ਦੇ ਮੈਚ ਖੇਡੇ ਜਾਣਗੇ | ਇਸ ਮੌਕੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਥਿੰਦ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਕਾਰਜਕਾਰੀ ਸਹਾਇਕ ਖੇਡਾਂ ਸੁਖਵਿੰਦਰ ਸਿੰਘ ਖੱਸਣ, ਬੀ.ਡੀ.ਪੀ.ਓ ਗੁਰਪ੍ਰਤਾਪ ਸਿੰਘ ਗਿੱਲ, ਐਸ.ਐਚ.ਓ. ਸਰਬਜੀਤ ਸਿੰਘ, ਨਗਰ ਕੌਾਸਲ ਪ੍ਰਧਾਨ ਅਸ਼ੋਕ ਮੋਗਲਾ, ਸਤਿੰਦਰ ਸਿੰਘ ਚੀਮਾ, ਰਵਿੰਦਰ ਰਵੀ, ਰਮੇਸ਼ ਡਡਵਿੰਡੀ, ਪਿ੍ੰਸੀਪਲ ਬਲਦੇਵ ਰਾਜ ਵਧਵਾ, ਪਿ੍ੰਸੀਪਲ ਸੁਖਬੀਰ ਸਿੰਘ, ਹੈੱਡਮਾਸਟਰ ਸੁਖਵੰਤ ਸਿੰਘ, ਲੈਕਚਰਾਰ ਲਖਪਤ ਰਾਏ, ਪਿ੍ੰਸੀਪਲ ਦਵਿੰਦਰਪਾਲ ਕੌਰ, ਪਿ੍ੰਸੀਪਲ ਲਖਬੀਰ ਸਿੰਘ, ਪਿ੍ੰਸੀਪਲ ਆਸ਼ਾ ਰਾਣੀ, ਪਿ੍ੰਸੀਪਲ ਭਜਨ ਸਿੰਘ, ਪਿ੍ੰਸੀਪਲ ਗੁਰਚਰਨ ਸਿੰਘ ਚਾਹਲ, ਪਿ੍ੰਸੀਪਲ ਬਲਵਿੰਦਰ ਸਿੰਘ ਬੱਟੂ, ਪਿ੍ੰਸੀਪਲ ਅੰਜੂ ਘਈ, ਤਰਸੇਮ ਸਿੰਘ ਮੋਮੀ, ਨੀਲਮ ਜੈਨ, ਕਸ਼ਮੀਰ ਸਿੰਘ, ਬਲਜਿੰਦਰ ਸਿੰਘ, ਊਸ਼ਾ ਰਾਣੀ, ਸੁਖਵਿੰਦਰ ਸਿੰਘ, ਮੰਗਤ ਸਿੰਘ, ਸੁਰਜੀਤ ਸਿੰਘ ਮੋਠਾਂਵਾਲ, ਪਰਮਜੀਤ ਸਿੰਘ, ਮਨਦੀਪ ਸਿੰਘ, ਜਗੀਰ ਸਿੰਘ, ਸੁਖਜਿੰਦਰ ਸਿੰਘ, ਕਰਮਜੀਤ ਕੌਰ ਭੁਲਾਣਾ, ਰਮਨਦੀਪ ਕੌਰ ਸੈਦਪੁਰ, ਪਿ੍ੰਸੀਪਲ ਇੰਦਰਜੀਤ ਸਿੰਘ, ਇੰਦਰਜੀਤ ਸਿੰਘ ਖੈਰਾ, ਜੋਤੀ ਮਹਿੰਦਰੂ, ਮਨਜਿੰਦਰ ਸਿੰਘ, ਕੁਲਜੀਤ ਸਿੰਘ ਬੱਲ, ਜਸਵਿੰਦਰ ਸਿੰਘ ਅਤੇ ਜ਼ਿਲ੍ਹੇ ਦੇ ਸਰੀਰਕ ਸਿੱਖਿਆ ਅਧਿਆਪਕਾਂ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ | ਮੰਚ ਸੰਚਾਲਨ ਸਟੇਟ ਐਵਾਰਡੀ ਰੋਸ਼ਨ ਖੈੜਾ ਅਤੇ ਇੰਦਰਜੀਤ ਸਿੰਘ ਪੱਡਾ ਨੇ ਬਾਖ਼ੂਬੀ ਕੀਤਾ |

ਜੇਲ੍ਹ 'ਚ ਹੋਈ ਲੜਾਈ ਦੇ ਮਾਮਲੇ 'ਚ ਅਦਾਲਤ ਵਲੋਂ ਹਰਦੀਪ ਸ਼ੇਰਾ ਸਮੇਤ 4 ਬਰੀ

ਕਪੂਰਥਲਾ, 5 ਦਸੰਬਰ (ਸਡਾਨਾ)-ਬੀਤੇ ਸਾਲ ਜੁਲਾਈ ਮਹੀਨੇ ਮਾਡਰਨ ਜੇਲ੍ਹ 'ਚ ਹੋਈ ਇਕ ਲੜਾਈ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਵਿਖੇ ਪੰਜ ਵਿਅਕਤੀਆਂ ਵਿਰੁੱਧ ਦਰਜ ਹੋਏ ਇਰਾਦਾ ਕਤਲ ਦੇ ਮਾਮਲੇ ਸਬੰਧੀ ਅੱਜ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ: ਰਾਮ ਕੁਮਾਰ ਸਿੰਗਲਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਕਪੂਰਥਲਾ, 5 ਦਸੰਬਰ (ਸਡਾਨਾ)-ਅੱਜ ਸ਼ਾਮ ਸਮੇਂ ਕਰਤਾਰਪੁਰ ਕਪੂਰਥਲਾ ਸੜਕ 'ਤੇ ਪਿੰਡ ਡੈਣਵਿੰਡ ਨੇੜੇ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਡਿਊਟੀ ਡਾਕਟਰ ਬੀ.ਐਸ. ਬੈਂਸ ...

ਪੂਰੀ ਖ਼ਬਰ »

ਪੈਨਸ਼ਨਾਂ ਨਾ ਮਿਲਣ 'ਤੇ ਪਾਵਰਕਾਮ ਪੈਨਸ਼ਨਰਾਂ ਨੇ ਕੀਤਾ ਰੋਸ ਪ੍ਰਗਟ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦਿਹਾਤੀ ਮੰਡਲ ਕਪੂਰਥਲਾ ਵਲੋਂ ਸਮੂਹ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨਰਾਂ ਨਾ ਮਿਲਣ 'ਤੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਆਗੂ ਸਵਿੰਦਰ ਸਿੰਘ ਬੁਟਾਰੀ ਨੇ ਦੱਸਿਆ ਕਿ ਕਈ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਕਪੂਰਥਲਾ, 5 ਦਸੰਬਰ (ਸਡਾਨਾ)-ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋਏ ਅਣਪਛਾਤੇ ਲੁਟੇਰਿਆਂ ਵਿਰੁੱਧ ਸਿਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਨਿਰਮਲ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਸੈਸ਼ਨ ਹਾਊਸ ਨੇ ਦੱਸਿਆ ਕਿ ਉਹ ਬੀਤੇ ਦਿਨ ਮਾਲ ਰੋਡ ਤੋਂ ਹੁੰਦੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਸਰਕਾਰ ਦੀਆਂ ਅਰਥੀਆਂ ਫੂਕੀਆਂ

ਸੁਲਤਾਨਪੁਰ ਲੋਧੀ, 5 ਦਸੰਬਰ (ਪ.ਪ੍ਰ. ਰਾਹੀਂ)-ਪੰਜਾਬ ਸਰਕਾਰ ਵਲੋਂ ਉਦਯੋਗਿਕ ਵਿਕਾਸ ਦੇ ਨਾਂਅ ਹੇਠ ਪਿੰਡਾਂ ਵਿਚ ਪਈਆਂ ਸ਼ਾਮਲਾਟ ਜ਼ਮੀਨਾਂ ਨੂੰ ਵੇਚਣ ਲਈ ਪੰਜਾਬ ਵਿਲੇਜ ਕਾਮਨ ਲੈਂਡ ਰੈਗੂਲੇਸ਼ਨ ਐਕਟ ਵਿਚ 1964 ਵਿਚ ਕੀਤੀ ਜਾ ਰਹੀ ਸੋਧ ਦਾ ਜ਼ੋਰਦਾਰ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਕਰਵਾਏ ਵਿਕਾਸ ਕਾਰਜਾਂ ਨੂੰ ਬਰਕਰਾਰ ਰੱਖਣ ਲਈ ਐਸ.ਡੀ.ਐਮ. ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਡੀ.ਸੀ. ਨੇ ਸੁਖਜੀਤ ਆਸ਼ਰਮ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ, 5 ਦਸੰਬਰ (ਸਡਾਨਾ)-ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਨੇ ਅੱਜ ਮੰਦਬੁੱਧੀ ਤੇ ਬੇਸਹਾਰਾ ਬੱਚੀਆਂ ਲਈ ਬਣੇ (ਸੁਖਜੀਤ ਆਸ਼ਰਮ) ਦਾ ਦੌਰਾ ਕਰਕੇ ਉੱਥੋਂ ਦੇ ਪ੍ਰਬੰਧਾਂ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਨੇ ਸਮੇਂ ਸਿਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਖ਼ਜ਼ਾਨਾ ਦਫ਼ਤਰ ਮੂਹਰੇ ਕੀਤਾ ਰੋਸ ਪ੍ਰਗਟ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਖ਼ਜ਼ਾਨਾ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ | ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ ਦੀ ਅਗਵਾਈ ਹੇਠ ਇਕੱਤਰ ਹੋਏ ਦਰਜਾ ਚਾਰ ਕਰਮਚਾਰੀਆਂ ਨੇ ਸਰਕਾਰ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਪਰਿਵਾਰ ਦੇ 3 ਮੈਂਬਰਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 5 ਦਸੰਬਰ (ਹਰੀਪਾਲ ਸਿੰਘ)-ਇਕ ਵਿਦਿਆਰਥਣ ਨੂੰ ਸਾਜ਼ਿਸ਼ ਤਹਿਤ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਪੁਲਿਸ ਨੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਨਵ ਵਿਆਹੁਤਾ ਦੀ ਪਤੀ ਤੇ ਸਹੁਰੇ ਪਰਿਵਾਰ ਵਲੋਂ ਕੁੱਟਮਾਰ

ਸੁਲਤਾਨਪੁਰ ਲੋਧੀ, 5 ਦਸੰਬਰ (ਹੈਪੀ, ਥਿੰਦ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਮਹੀਜੀਤਪੁਰ ਨਿਵਾਸੀ ਸੁਰਿੰਦਰ ਸਿੰਘ ਤੇ ਦਲਜੀਤ ਕੌਰ ਦੀ ਵਿਆਹੁਤਾ ਲੜਕੀ ਪ੍ਰਭਜੋਤ ਕੌਰ ਦੀ ਉਸ ਦੇ ਪਤੀ ਤੇ ਸਹੁਰਾ ਪਰਿਵਾਰ ਵਲੋਂ 11 ਮਹੀਨੇ 'ਚ ਦੋ ਵਾਰ ਕੁੱਟਮਾਰ ਕਰਨ ਤੇ ਮਾਨਸਿਕ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਤਨਖਾਹਾਂ ਨਾ ਮਿਲਣ 'ਤੇ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਪਾਵਰਕਾਮ ਮੁਲਾਜ਼ਮਾਂ ਵਲੋਂ ਅੱਜ ਚੌਥੇ ਦਿਨ ਵੀ ਸੁਲਤਾਨਪੁਰ ਲੋਧੀ ਦੇ ਸੀਡ ਨੰਬਰ 1 ਅਤੇ 2 ਵਲੋਂ ਪ੍ਰਧਾਨ ਚਰਨਜੀਤ ਸ਼ਰਮਾ ਤੇ ਟੀ.ਐਸ.ਯੂ. ਦੇ ਪ੍ਰਧਾਨ ਸੀਡ ਨੰ:-1 ਬਲਵੀਰ ਸਿੰਘ ਸੰਧੂ ...

ਪੂਰੀ ਖ਼ਬਰ »

ਮੋਹਨ ਲਾਲ ਫਿਲੌਰੀਆ ਤੇ ਹਰਫੂਲ ਸਿੰਘ ਦਾ 'ਕੇਵਲ ਵਿਗ-2019' ਪੁਰਸਕਾਰ ਨਾਲ ਸਨਾਮਨ

ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)-ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੇਵਲ ਵਿਗ ਫਾਉਂਡੇਸ਼ਨ ਵਲੋਂ ਪ੍ਰਸਿੱਧ ਲੇਖਕ ਮੋਹਨ ਲਾਲ ਫਿਲੋਰੀਆ ਤੇ ਪ੍ਰਸਿੱਧ ਸ਼ਾਇਰ ਹਰਫੂਲ ਸਿੰਘ ਨੂੰ 'ਕੇਵਲ ਵਿਗ-2019' ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸੇਖੋਂ ਵਲੋਂ ਲੱਖਣ ਕਲਾਂ ਸਕੂਲ ਨੂੰ ਵਿੱਤੀ ਮਦਦ ਦੇਣਾ ਸ਼ਲਾਘਾਯੋਗ ਉਪਰਾਲਾ-ਲਾਸਾਨੀ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਪ੍ਰਵਾਸੀ ਭਾਰਤੀ ਸਤਨਾਮ ਸਿੰਘ ਸੇਖੋਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਲੱਖਣ ਕਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਲੱਖਾਂ ਰੁਪਏ ਤੇ ਬੱਚਿਆਂ ਦੇ ਖੇਡਣ ਲਈ ਝੂਲੇ ਦੇਣ 'ਤੇ ਪਿੰਡ ਦੀ ਪੰਚਾਇਤ, ਨੌਜਵਾਨ ਭਲਾਈ ਮੰਚ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਵਲੋਂ ਮਾਡਰਨ ਜੇਲ੍ਹ ਦਾ ਨਿਰੀਖਣ

ਕਪੂਰਥਲਾ, 5 ਦਸੰਬਰ (ਸਡਾਨਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਵਲੋਂ ਮਾਡਰਨ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਅਜੀਤਪਾਲ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੀ ਹਾਜ਼ਰ ...

ਪੂਰੀ ਖ਼ਬਰ »

ਸ੍ਰੀ ਸਤਨਰਾਇਣ ਮੰਦਿਰ ਵਿਖੇ ਮਾਤਾ ਦੀ ਚੌਾਕੀ ਲਗਾਈ

ਕਪੂਰਥਲਾ, 5 ਦਸੰਬਰ (ਸਡਾਨਾ)-ਸ੍ਰੀ ਸਤਨਰਾਇਣ ਮੰਦਿਰ ਵਿਖੇ ਮਾਤਾ ਦੀ ਚੌਾਕੀ ਕਰਵਾਈ ਗਈ | ਇਸ ਮੌਕੇ ਭਜਨ ਗਾਇਕ ਰਾਜ ਕੁਮਾਰ ਸਹਿਗਲ ਨੇ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਮਾਤਾ ਚਿੰਤਪੁਰਨੀ ਦੀ ਪਵਿੱਤਰ ਜੋਤ ਦੀ ਅਗਵਾਈ ਹੇਠ ਕਰਵਾਈ ਗਈ ਮਹੀਨਾਵਾਰ ਚੌਾਕੀ ...

ਪੂਰੀ ਖ਼ਬਰ »

ਫਗਵਾੜਾ 'ਚ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਫਗਵਾੜਾ, 5 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਬਲੱਡ ਆਰਗਨਾਈਜ਼ੇਸ਼ਨ ਪੰਜਾਬ ਵਲੋਂ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ 8ਵਾਂ ਖ਼ੂਨਦਾਨ ਕੈਂਪ 6 ਦਸੰਬਰ ਨੂੰ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ...

ਪੂਰੀ ਖ਼ਬਰ »

ਟੀ.ਐਸ.ਯੂ. ਮੰਡਲ ਕਰਤਾਰਪੁਰ ਦੀ ਚੋਣ ਕਰਮਜੀਤ ਸਿੰਘ ਮੋਖਾ ਪ੍ਰਧਾਨ ਨਿਯੁਕਤ

ਭੁਲੱਥ, 5 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਉਪ ਮੰਡਲ ਭੁਲੱਥ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਕਰਤਾਰਪੁਰ ਦੀ ਚੋਣ ਹੋਈ | ਜਿਸ ਵਿਚ ਕਰਤਾਰਪੁਰ, ਹਮੀਰਾ, ਭੁਲੱਥ ਅਤੇ ਬੇਗੋਵਾਲ ਦੇ ਡੈਲੀਗੇਟਾਂ ਨੇ ਭਾਗ ਲਿਆ | ਇਹ ਚੋਣ ਸਰਕਲ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਪਿ੍ੰਸੀਪਲ ਬੀਰਬਲ ਦੀ ਮਾਰਕੁਟਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਪਿ੍ੰਸੀਪਲ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ਬਾਬਾ ਦੀ ...

ਪੂਰੀ ਖ਼ਬਰ »

ਦੋਪਹੀਆ ਵਾਹਨ ਚਾਲਕਾਂ ਵਲੋਂ ਧਮਾਕੇਦਾਰ ਤੇ ਪਟਾਕਾ ਮਾਰਨ ਵਾਲੀ ਆਵਾਜ਼ ਕੱਢਣ 'ਤੇ ਪਾਬੰਦੀ

ਕਪੂਰਥਲਾ, 5 ਦਸੰਬਰ (ਅ.ਬ.)- ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਕੋਈ ਵੀ ਦੋਪਹੀਆ ਵਾਹਨ ਚਾਲਕ ਸਾਈਲੈਂਸਰ ਕੱਢ ਕੇ ਅਤੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਫਗਵਾੜਾ, 5 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੀ ਗੁਰੂ ਹਰਗੋਬਿੰਦ ਐਜੂਕੇਸ਼ਨਲ ਕੌਾਸਲ ਪਲਾਹੀ ਵਲੋਂ ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਮੀਰੀ ਪੀਰੀ ਹਾਲ ਵਿਖੇ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲੇ ਨੌਜਵਾਨ ਨੂੰ ਪੁਲਿਸ ਨੇ ਹਸਪਤਾਲ ਦਾਖਲ ਕਰਵਾਇਆ

ਕਪੂਰਥਲਾ, 5 ਦਸੰਬਰ (ਸਡਾਨਾ)-ਅੱਜ ਰਾਤ ਸਮੇਂ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਮਿਲੀ ਕਿ ਪੁਰਾਣੀ ਜੇਲ੍ਹ ਨੇੜੇ ਮੁਹੱਲਾ ਕਿਲੇਵਾਲਾ ਦੀ ਸੜਕ 'ਤੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ 'ਚ ਪਿਆ ਹੈ | ਸੂਚਨਾ ਮਿਲਣ 'ਤੇ ਸਬ ਇੰਸਪੈਕਟਰ ਯਾਦਵਿੰਦਰ ਸਿੰਘ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ 'ਚ ਕਵਿਤਾ ਮੁਕਾਬਲੇ ਕਰਵਾਏ

ਸਿਧਵਾਂ ਦੋਨਾ, 5 ਦਸੰਬਰ (ਅਵਿਨਾਸ਼ ਸ਼ਰਮਾ)-ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਕਿੰਡਰ ਗਾਰਡਨ ਦੇ ਬੱਚਿਆਂ ਵਿਚਕਾਰ ਅੰਤਰ ਜਮਾਤੀ ਕਵਿਤਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਕਵਿਤਾਵਾਂ ...

ਪੂਰੀ ਖ਼ਬਰ »

ਪਿ੍ੰਸੀਪਲ ਬੀਰਬਲ ਦੀ ਮਾਰਕੁਟਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਪਿ੍ੰਸੀਪਲ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ਬਾਬਾ ਦੀ ...

ਪੂਰੀ ਖ਼ਬਰ »

ਦੋਪਹੀਆ ਵਾਹਨ ਚਾਲਕਾਂ ਵਲੋਂ ਧਮਾਕੇਦਾਰ ਤੇ ਪਟਾਕਾ ਮਾਰਨ ਵਾਲੀ ਆਵਾਜ਼ ਕੱਢਣ 'ਤੇ ਪਾਬੰਦੀ

ਕਪੂਰਥਲਾ, 5 ਦਸੰਬਰ (ਅ.ਬ.)- ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਕੋਈ ਵੀ ਦੋਪਹੀਆ ਵਾਹਨ ਚਾਲਕ ਸਾਈਲੈਂਸਰ ਕੱਢ ਕੇ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX