ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  3 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  8 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  11 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  17 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  19 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  21 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  22 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  30 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  33 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  37 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  39 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  26 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  48 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  54 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  51 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  58 minutes ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਡਾ: ਅੰਬੇਡਕਰ ਦੀ ਦੇਸ਼ ਤੇ ਸਮਾਜ ਪ੍ਰਤੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ-ਡਾ: ਸਿਕੰਦਰ ਕੁਮਾਰ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਭਾਰਤ ਗੌਰਵ ਸੰਸਥਾ ਵਲੋਂ ਭਾਰਤ ਰਤਨ ਡਾ: ਬੀ. ਆਰ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ 'ਸਮਰਸਤਾ ਦਿਵਸ' ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ 'ਚ ਕਰਵਾਇਆ ਗਿਆ | ਸੈਮੀਨਾਰ 'ਚ ਮੁੱਖ ਮਹਿਮਾਨ ਵਜੋਂ ਡਾ: ਸਿਕੰਦਰ ਕੁਮਾਰ ਵਾਇਸ ਚਾਂਸਲਰ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਹਾਜ਼ਰ ਹੋਏ ਜਦ ਕਿ ਡਾ: ਬਿ੍ਜੇਸ਼ ਕੁਮਾਰ ਮੁਖੀ ਲਾਅ ਵਿਭਾਗ ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਬਜਵਾੜਾ ਤੇ ਮਨਜੀਤ ਬਾਲੀ ਅੰਬੇਡਕਰ ਫੈਡਰੇਸ਼ਨ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਸੈਮੀਨਾਰ ਦੌਰਾਨ ਮੁੱਖ ਮਹਿਮਾਨ ਡਾ: ਸਿਕੰਦਰ ਕੁਮਾਰ ਨੇ ਕਿਹਾ ਕਿ ਡਾ: ਬੀ. ਆਰ. ਅੰਬੇਡਕਰ ਦੀ ਜੋ ਦੇਸ਼ ਤੇ ਸਮਾਜ ਨੂੰ ਦੇਣ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਅੱਜ ਜੋ ਦੇਸ਼ ਦਾ ਸਨਮਾਨ ਪੂਰੀ ਦੁਨੀਆਂ 'ਚ ਹੋ ਰਿਹਾ ਹੈ, ਉਹ ਸਿਰਫ਼ ਡਾ: ਬੀ. ਆਰ. ਅੰਬੇਡਕਰ ਕਾਰਨ ਹੀ ਸੰਭਵ ਹੋ ਸਕਿਆ ਹੈ | ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਨੌਜਵਾਨ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ | ਇਸ ਮੌਕੇ ਡਾ: ਬਿ੍ਜੇਸ਼ ਕੁਮਾਰ ਨੇ ਕਿਹਾ ਕਿ ਇਸਤਰੀ ਜਾਤੀ ਨੂੰ ਦੇਸ਼ 'ਚ ਜੋ ਅੱਜ ਅਧਿਕਾਰ ਮਿਲੇ ਹਨ, ਉਹ ਡਾ: ਅੰਬੇਡਕਰ ਦੀ ਬਦੌਲਤ ਹੀ  ਸੰਭਵ ਹੋ ਸਕੇ ਹਨ | ਸਮਾਗਮ 'ਚ ਪਹੁੰਚੇ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਵਿਜੇ ਸਾਂਪਲਾ ਸਾਬਕਾ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਡਾ: ਅੰਬੇਡਕਰ ਦੀ ਵਿਚਾਰਧਾਰਾ ਨੂੰ ਅੱਜ ਪੂਰਾ ਵਿਸ਼ਵ ਮਾਨਤਾ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੋਚ ਦੇ ਸਦਕਾ ਹੀ ਦੇਸ਼ 'ਚ ਊਚ-ਨੀਚ ਤੇ ਭੇਦਭਾਵ ਨੂੰ ਖ਼ਤਮ ਕੀਤਾ ਜਾ ਸਕਿਆ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਦੀ ਉਨਤੀ ਅਤੇ ਤਰੱਕੀ ਲਈ ਜਾਤੀਵਾਦ ਦੇ ਭੇਦਭਾਵ ਨੂੰ ਖਤਮ ਕਰ ਕੇ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ | ਸੈਮੀਨਾਰ ਨੂੰ ਡਾ: ਅਜੇ ਕੁਮਾਰ ਬੱਗਾ ਨੇ ਵੀ ਸੰਬੋਧਨ ਕਰਦਿਆਂ ਡਾ: ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਾਹਿਲ ਸਾਂਪਲਾ, ਸੰਜੀਵ ਤਲਵਾੜ, ਨੰਬਰਦਾਰ ਤੀਰਥ ਸਿੰਘ ਸਤੌਰ, ਭੁਪਿੰਦਰ ਸਿੰਘ ਮਹਿੰਦੀਪੁਰ, ਹਰਦੇਵ ਸਿੰਘ ਕੌਾਸਲ, ਧਰਮਵੀਰ ਸਿੰਘ, ਜੋਗਾ ਸਿੰਘ ਸਤੌਰ, ਜੋਗਿੰਦਰ ਸਿੰਘ, ਹਰਪ੍ਰੀਤ ਸਿੰਘ ਮਿੱਠੇਵਾਲ, ਬਲਵੀਰ ਸਿੰਘ ਖੁਣ-ਖੁਣ, ਮਨੋਹਰ ਲਾਲ ਮਹਿੰਦੀਪੁਰ, ਕੁੰਦਨ ਲਾਲ ਨਿਆਜੀਆਂ, ਅਵਤਾਰ ਸਿੰਘ, ਦੇਸ ਰਾਜ ਬਸੀ ਮੁੱਦਾ, ਅਵਤਾਰ ਸਿੰਘ ਦੌਲੋਵਾਲ, ਸੁਰਿੰਦਰ ਸਿੰਘ ਮਿੱਠੇਵਾਲ ਆਦਿ ਵੀ ਹਾਜ਼ਰ ਸਨ |
<br/>

ਈ. ਆਫ਼ਿਸ ਪ੍ਰੋਜੈਕਟ ਸਬੰਧੀ ਗੰਭੀਰਤਾ ਦਿਖਾਉਣ ਨੋਡਲ ਅਫ਼ਸਰ-ਡੀ. ਸੀ.

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵੱਖ-ਵੱਖ ਵਿਭਾਗਾਂ ਵਲੋਂ ਨਿਯੁਕਤ ਕੀਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਈ.ਆਫ਼ਿਸ ਪ੍ਰੋਜੈਕਟ ਸਬੰਧੀ ਪੂਰੀ ਗੰਭੀਰਤਾ ਦਿਖਾਈ ਜਾਵੇ, ਤਾਂ ...

ਪੂਰੀ ਖ਼ਬਰ »

ਮਾਈਨਿੰਗ ਐਕਟ ਤਹਿਤ ਮਾਮਲਾ ਦਰਜ

ਹਾਜੀਪੁਰ, 6 ਦਸੰਬਰ (ਪੁਨੀਤ ਭਾਰਦਵਾਜ)-ਮਾਈਨਿੰਗ ਵਿਭਾਗ ਵਲੋਂ ਹਾਜੀਪੁਰ ਥਾਣਾ 'ਚ ਪਿੰਡ ਫ਼ਤਿਹਪੁਰ ਕੁਲੀਆਂ ਦੇ ਸੰਤ ਗੁਰੂ ਦੇਵ ਸਟੋਨ ਕਰੈਸ਼ਰ ਦੇ ਿਖ਼ਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ | ਮਾਈਨਿੰਗ ਵਿਭਾਗ ਦੇ ਗਗਨ ਮਾਈਨਿੰਗ ਅਫ਼ਸਰ ਪਠਾਨਕੋਟ ਵਾਧੂ ਚਾਰਜ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਵਲੋਂ ਤਸਕਰ ਕਾਬੂ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰ ਕੇ ਉਸ ਤੋਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਏ. ਐਸ. ਆਈ. ਸਤੀਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅਸਲਾਮਾਬਾਦ ਚੋਅ ਕੋਲ ਮੌਜੂਦ ਸਨ ਤੇ ...

ਪੂਰੀ ਖ਼ਬਰ »

2 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰ ਕੇ ਉਸ ਤੋਂ 2 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਸਥਾਨਕ ਸਰਕਾਰੀ ਕਾਲਜ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਇਕ ...

ਪੂਰੀ ਖ਼ਬਰ »

ਕੰਟੇਨਰ ਦੀ ਫੇਟ ਵੱਜਣ ਕਾਰਨ ਐਕਟਿਵਾ ਸਵਾਰ ਜ਼ਖ਼ਮੀ

ਐਮਾ ਮਾਂਗਟ, 6 ਦਸੰਬਰ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਅੱਡਾ ਪੇਪਰ ਮਿਲ ਨਜ਼ਦੀਕ ਇਕ ਤੇਜ਼ ਰਫ਼ਤਾਰ ਕਨਟੇਨਰ ਵਲੋਂ ਐਕਟਿਵਾ ਸਵਾਰ ਨੂੰ ਸਾਈਡ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਅਸ਼ੋਕ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਅਨੁਸਾਰ ਪੁਲਿਸ ਨੇ ਇਨਸਾਫ਼ ਨਾ ਦਿੱਤਾ ਤਾਂ ਸ਼ੁਰੂ ਕਰਾਂਗੀ ਭੁੱਖ ਹੜਤਾਲ-ਪ੍ਰੋ: ਸਾਕਸ਼ੀ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਇਨਸਾਫ਼ ਲਈ ਭਟਕ ਰਹੀ ਪ੍ਰੋ: ਸਾਕਸ਼ੀ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਜੇਕਰ ਅਦਾਲਤ ਦੇ ਹੁਕਮਾਂ ਅਨੁਸਾਰ ਉਸ ਨੂੰ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਨਾ ਮਿਲਿਆ ਤਾਂ ਉਹ ਜਲਦ ਹੀ ਭੁੱਖ ਹੜਤਾਲ ਸ਼ੁਰੂ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ 'ਤੇ ਜ਼ਮੀਨ ਵੇਚਣ ਵਾਲਾ ਦੋਸ਼ੀ ਪੁਲਿਸ ਜਾਂਚ 'ਚ ਸ਼ਾਮਿਲ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਜਾਅਲੀ ਦਸਤਾਵੇਜ਼ ਦਿਖਾ ਕੇ ਕਥਿਤ ਤੌਰ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਇਕ ਕਥਿਤ ਦੋਸ਼ੀ ਪੁਲਿਸ ਦੀ ਜਾਂਚ ਸ਼ਾਮਿਲ ਹੋ ਗਿਆ ਜਦ ਕਿ ਕਥਿਤ ਦੋਸ਼ੀ ਦੀ ਬੇਟੀ ਅਜੇ ਵੀ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਹੈ | ...

ਪੂਰੀ ਖ਼ਬਰ »

ਆਪ ਬਣੇ ਕਰ ਤੇ ਆਬਕਾਰੀ ਮੁਲਾਜ਼ਮਾਂ ਵਲੋਂ ਪੰਚ ਦੀ ਦੁਕਾਨ 'ਚ ਭੰਨ੍ਹ ਤੋੜ, 3 ਿਖ਼ਲਾਫ਼ ਮਾਮਲਾ ਦਰਜ

ਮਾਹਿਲਪੁਰ, 6 ਦਸੰਬਰ (ਦੀਪਕ ਅਗਨੀਹੋਤਰੀ)-ਬੀਤੀ ਸ਼ਾਮ ਬਲਾਕ ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਸ਼ਰਾਬ ਦੇ ਠੇਕੇ ਦੇ ਆਪ ਬਣੇ ਕਰ ਤੇ ਆਬਕਾਰੀ ਮੁਲਾਜ਼ਮਾਂ ਨੇ ਪਿੰਡ ਦੀ ਸਰਪੰਚ ਦੇ ਪੰਚ ਪਤੀ ਦੀ ਦੁਕਾਨ 'ਚ ਦਾਖ਼ਲ ਹੋ ਕੇ ਨਾਜਾਇਜ਼ ਢੰਗ ਨਾਲ ਸ਼ਰਾਬ ਵੇਚਣ ਦਾ ...

ਪੂਰੀ ਖ਼ਬਰ »

ਲੜਕੀ ਤੋਂ ਪਰਸ ਖੋਹਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਿੱਜੀ ਹਸਪਤਾਲ 'ਚ ਕੰਮ ਕਰਨ ਵਾਲੀ ਲੜਕੀ ਤੋਂ ਇਕ ਮੋਟਰਸਾਈਕਲ ਸਵਾਰ ਝਪਟਮਾਰ ਨੇ ਪਰਸ ਖੋਹ ਲਿਆ | ਪਰਸ 'ਚ ਨਕਦੀ ਤੋਂ ਇਲਾਵਾ ਮੋਬਾਈਲ ਤੇ ਬੈਂਕ ਦੀ ਕਾਪੀ ਤੋਂ ਇਲਾਵਾ ਹੋਰ ਵੀ ਦਸਤਾਵੇਜ਼ ਸਨ | ਜਾਣਕਾਰੀ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਨਾਲ 3 ਜ਼ਖ਼ਮੀ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ 3 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਪਿੰਡ ਭਾਰਟਾ ਦੇ ਵਾਸੀ ਅਮਿਤ ਕੁਮਾਰ ਨੇ ਥਾਣਾ ਮਾਹਿਲਪੁਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸੰਤ ਬਾਬਾ ਮੇਹਰ ਸਿੰਘ ਪਿੰਡ ਰਾਜਪੁਰ ਭਾਈਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਤਹਿਸੀਲ ਕਮੇਟੀ ਸੀ. ਪੀ. ਆਈ. (ਐਮ) ਵਲੋਂ ਐਸ. ਡੀ. ਐਮ. ਦਫ਼ਤਰ ਸਾਹਮਣੇ ਰੋਸ ਰੈਲੀ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਹਿਸੀਲ ਕਮੇਟੀ ਸੀ. ਪੀ. ਆਈ. (ਐਮ) ਹੁਸ਼ਿਆਰਪੁਰ ਵਲੋਂ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਦੇ ਬਿੱਲ ਮੁਆਫ਼, ਬਿਜਲੀ ਦੇ ਬਿੱਲ ਅੱਧੇ ਕਰਵਾਉਣ ਲਈ, ਆਵਾਰਾ ਪਸ਼ੂਆਂ ਦਾ ਪ੍ਰਬੰਧ ਤੇ ਗੈਰ-ਕਾਨੂੰਨੀ ਮਾਈਨਿੰਗ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਤੇ ਨੈਸ਼ਨਲ ਹਾਈਵੇ ਅਧਿਕਾਰੀਆਂ ਵਲੋਂ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਬੈਠਕ

ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਲੰਬੇ ਸਮੇਂ ਤੋਂ ਟ੍ਰੈਫ਼ਿਕ ਦੀ ਸਮੱਸਿਆ ਨਾਲ ਦੋ ਚਾਰ ਹੋ ਰਹੇ ਮੁਕੇਰੀਆਂ ਵਾਸੀਆਂ ਨੂੰ ਰਾਹਤ ਦੇਣ ਲਈ ਨਗਰ ਕੌਾਸਲ ਮੁਕੇਰੀਆਂ ਪੁਲਿਸ ਤੇ ਐਨ. ਐਚ. 1 ਦੇ ਅਧਿਕਾਰੀਆਂ ਦੀ ਸਾਂਝੇ ਤੌਰ 'ਤੇ ਮੀਟਿੰਗ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਕੇ. ਸੀ. ਗਲੋਬਲ ਸਕੂਲ ਡਘਾਮ 'ਚ 2 ਦਿਨਾ ਸਪੋਰਟਸ ਮੀਟ ਆਰੰਭ

ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਕੇ. ਸੀ. ਗਲੋਬਲ ਸਕੂਲ ਡਘਾਮ ਵਿਖੇ ਦੋ ਦਿਨਾ 7ਵੀਂ ਸਾਲਾਨਾ ਸਪੋਰਟਸ ਮੀਟ ਆਰੰਭ ਹੋ ਗਈ ਜਿਸ 'ਚ ਨਰਸਰੀ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ 200 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਆਰੰਭਤਾ ਮੌਕੇ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਕਲਯੁਗੀ ਪਿਉ ਵਲੋਂ ਧੀ ਨਾਲ ਜਬਰ ਜਨਾਹ

ਹਾਜੀਪੁਰ, 6 ਦਸੰਬਰ (ਪੁਨੀਤ ਭਾਰਦਵਾਜ)-ਥਾਣਾ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਦੇ ਕਲਯੁਗੀ ਪਿਤਾ ਵਲੋਂ ਆਪਣੀ ਹੀ ਬੇਟੀ ਜੋ ਅਜੇ ਨੌਵੀਂ ਜਮਾਤ 'ਚ ਪੜ੍ਹਦੀ ਹੈ, ਉਸ ਨਾਲ ਪਿਛਲੇ 15 ਦਿਨਾਂ ਤੋਂ ਜਬਰ ਜਨਾਹ ਕਰ ਰਿਹਾ ਹੈ | ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ...

ਪੂਰੀ ਖ਼ਬਰ »

ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਇਲੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ 12 ਤੋਂ 15 ਦਸੰਬਰ ਤੱਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਜਲੰਧਰ ਰੋਡ ਦੀ ਫੁੱਟਬਾਲ ...

ਪੂਰੀ ਖ਼ਬਰ »

31ਵੀਂ ਬਰਸੀ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਤੇ ਕੀਰਤਨ ਦਰਬਾਰ

ਖੁੱਡਾ, 6 ਦਸੰਬਰ (ਸਰਬਜੀਤ ਸਿੰਘ)-ਬ੍ਰਹਮ ਗਿਆਨੀ ਮਹੰਤ ਲਾਲ ਸਿੰਘ ਦੀ 31ਵੀਂ ਸਾਲਾਨਾ ਬਰਸੀ ਨੂੰ ਸਮਰਪਿਤ 3 ਰੋਜ਼ਾ ਮਹਾਨ ਸੰਤ ਸਮਾਗਮ ਤੇ ਕੀਰਤਨ ਦਰਬਾਰ ਦੌਰਾ ਗੁਰੂਸਰ ਖੁੱਡਾ ਵਿਖੇ ਮੁੱਖ ਸੇਵਾਦਾਰ ਸੰਤ ਤੇਜਾ ਸਿੰਘ ਐਮ. ਏ. ਦੀ ਅਗਵਾਈ 'ਚ 10, 11, 12 ਦਸੰਬਰ ਨੂੰ ਸ਼ਰਧਾ ...

ਪੂਰੀ ਖ਼ਬਰ »

ਪੇਂਡੂ ਸੱਭਿਆਚਾਰ 'ਚ ਪਹਿਲਾਂ ਵਾਂਗ ਅਪਣੱਤ ਭਾਵਨਾ ਨੂੰ ਜਿਊਾਦਾ ਕਰਨ ਦੀ ਲੋੜ-ਚੱਬੇਵਾਲ

ਚੱਬੇਵਾਲ, 6 ਦਸੰਬਰ (ਸਖ਼ੀਆ)-ਸਾਡੇ ਪੇਂਡੂ ਸੱਭਿਆਚਾਰ 'ਚੋਂ ਜਿਥੇ ਸਾਡੀਆਂ ਅਨਮੋਲ ਵਿਰਾਸਤਾਂ ਅਲੋਪ ਹੋ ਚੁੱਕੀਆਂ ਤੇ ਦਿਨੋਂ-ਦਿਨ ਹੁੰਦੀਆਂ ਜਾ ਰਹੀਆਂ ਹਨ, ਉਥੇ ਸਾਡੇ ਅੰਦਰ ਹੁਣ ਉਹ ਅਪਣੱਤ ਦੀ ਭਾਵਨਾ ਵੀ ਗ਼ਾਇਬ ਪਾਈ ਜਾ ਰਹੀ ਹੈ, ਜਿਸ ਨੂੰ ਦੁਬਾਰਾ ਜਿਊਾਦਾ ਕਰਨ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਰੈਲੀ

ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ 'ਤੇ ਮਨਿਸਟਰੀਅਲ ਜਥੇਬੰਦੀ, ਦਰਜਾ-4 ਕਰਮਚਾਰੀ ਗੌਰਮਿੰਟ ਇੰਪਲਾਈਜ਼ ਯੂਨੀਅਨ, ਸੀ. ਪੀ. ਐਫ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਨਹਿਰ ਕਾਲੋਨੀ ਹੁਸ਼ਿਆਰਪੁਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਬਿਨਾਂ ਦੇਰੀ ਸਜ਼ਾ ਦਿੱਤੀ ਜਾਵੇ-ਖੰਨਾ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਹੈਦਰਾਬਾਦ 'ਚ ਵੈਟਰਨਰੀ ਡਾ: ਪਿ੍ਅੰਕਾ ਰੈਡੀ ਨਾਲ ਜਬਰ-ਜਨਾਹ ਕਰ ਕੇ ਉਸ ਨੂੰ ਜਲਾਉਣ ਵਾਲੇ ਕਾਬੂ ਕੀਤੇ ਦੋਸ਼ੀਆਂ ਨੂੰ ਪੁਲਿਸ ਹਿਰਾਸਤ ...

ਪੂਰੀ ਖ਼ਬਰ »

ਗੰਨਾ ਕਟਾਈ ਦੀ ਲੇਬਰ ਨਾ ਹੋਣ ਕਰਕੇ ਕਿਸਾਨ ਤੇ ਮਿੱਲ ਮੈਨੇਜਮੈਂਟ ਪ੍ਰੇਸ਼ਾਨ

ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੇਸ਼ੱਕ ਖੰਡ ਮਿੱਲਾਂ ਨੇ 2019-20 ਦਾ ਪਿੜਾਈ ਸੀਜ਼ਨ ਆਰੰਭ ਕਰ ਦਿੱਤਾ ਹੈ ਤਾਂ ਕਿ ਕਿਸਾਨਾਂ ਨੂੰ ਗੰਨਾ ਵੇਚਣ 'ਚ ਕੋਈ ਮੁਸ਼ਕਿਲ ਨਾ ਆਵੇ ਪਰ ਯੂ. ਪੀ. ਬਿਹਾਰ ਤੇ ਨਿਪਾਲ ਤੋਂ ਗੰਨਾ ਕਟਾਈ ਲਈ ਲੇਬਰ ਨਾ ਆਉਣ ਕਰ ਕੇ ਕਈ ...

ਪੂਰੀ ਖ਼ਬਰ »

ਪ. ਸ. ਸ. ਫ. ਆਗੂਆਂ ਵਲੋਂ ਤਲਵਾੜਾ 'ਚ ਖ਼ਜ਼ਾਨਾ ਦਫ਼ਤਰ ਅੱਗੇ ਅਰਥੀ ਫ਼ੂਕ ਮੁਜ਼ਾਹਰਾ

ਤਲਵਾੜਾ, 6 ਦਸੰਬਰ (ਸੁਰੇਸ਼ ਕੁਮਾਰ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ 'ਤੇ ਲਾਈ ਜ਼ੁਬਾਨੀ ਰੋਕ ਦੇ ਿਖ਼ਲਾਫ਼ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ 'ਤੇ ਪ੍ਰਧਾਨ ਰਜੀਵ ਸ਼ਰਮਾ ਦੀ ਅਗਵਾਈ 'ਚ ਤਲਵਾੜਾ ਦੇ ...

ਪੂਰੀ ਖ਼ਬਰ »

ਜਿਆਣ ਫੁੱਟਬਾਲ ਟੂਰਨਾਮੈਂਟ ਦੇ ਸੈਮੀਫਾਈਨਲ ਵਾਸਤੇ ਹੋਏ ਦਿਲਚਸਪ ਮੁਕਾਬਲੇ

ਚੱਬੇਵਾਲ, 6 ਦਸੰਬਰ (ਪੱਤਰ ਪ੍ਰੇਰਕ)-ਸੰਤ ਹਰਨਾਮ ਸਿੰਘ ਸਪੋਰਟਸ ਕਲੱਬ ਜਿਆਣ ਵਲੋਂ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਜਿਆਣ ਵਿਖੇ ਕਰਵਾਏ ਜਾ ਰਹੇ ਸੰਤ ਹਰਨਾਮ ਸਿੰਘ ਯਾਦਗਾਰੀ 31ਵੇਂ ਫੁੱਟਬਾਲ ਟੂਰਨਾਮੈਂਟ ਦੇ ਸੈਮੀਫਾਈਨਲ ਵਾਸਤੇ ਦਿਲਚਸਪ ...

ਪੂਰੀ ਖ਼ਬਰ »

ਡਾ: ਰਾਜ ਨੇ ਸਿਲਾਈ ਕੋਰਸ ਪੂਰਾ ਕਰਨ ਵਾਲੀਆਂ ਔਰਤਾਂ ਨੂੰ ਸਰਟੀਫਿਕੇਟ ਵੰਡੇ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਡਾ: ਬੀ. ਆਰ. ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਪਿੰਡ ਜੇਜੋਂ ਦੋਆਬਾ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅਨਮੋਲ ਨੇ ਤਾਇਕਵਾਂਡੋ 'ਚ ਸੋਨੇ ਦਾ ਤਗਮਾ ਜਿੱਤਿਆ

ਅੱਡਾ ਸਰਾਂ, 6 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਬੀਤੇ ਦਿਨੀਂ ਤਾਇਕਵਾਂਡੋ ਹੁਸ਼ਿਆਰਪੁਰ ਸਪੋਰਟਸ ਐਸੋਸੀਏਸ਼ਨ ਵਲੋਂ ਹੁਸ਼ਿਆਰਪੁਰ 'ਚ ਕਰਵਾਏ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ 'ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ (ਟਾਂਡਾ) ਦੀ ਵਿਦਿਆਰਥਣ ...

ਪੂਰੀ ਖ਼ਬਰ »

ਵੱਖ-ਵੱਖ ਮੁਕਾਬਲਿਆਂ 'ਚ ਭੂਰੀਵਾਲੇ ਸਕੂਲ ਮਾਨਸੋਵਾਲ ਦੀ ਝੰਡੀ

ਬੀਣੇਵਾਲ, 6 ਦਸੰਬਰ (ਬੈਜ ਚੌਧਰੀ)-ਸੀ. ਬੀ. ਐਸ. ਸੀ. ਪੈਟਰਨ ਨਾਲ ਸਬੰਧਿਤ ਸਕੂਲਾਂ ਦੇ ਅੰਤਰ ਸਕੂਲ ਕਵਿਤਾ ਉਚਾਰਣ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਹੱਬ ਆਫ਼ ਲਰਨਿੰਗ ਵਲੋਂ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ 'ਚ ਕਰਵਾਏ ਗਏ | ਮੁਕਾਬਲਿਆਂ 'ਚ 6 ਸਕੂਲਾਂ ਦੇ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਵਲੋਂ ਪੰਚਾਇਤਾਂ ਦੇ ਕੰਮਾਂ ਦਾ ਨਿਰੀਖਣ

ਰਾਮਗੜ੍ਹ ਸੀਕਰੀ, 6 ਦਸੰਬਰ (ਪੱਤਰ ਪ੍ਰੇਰਕ)-ਗਾਰਡੀਅਨ ਆਫ਼ ਗਵਰਨੈਂਸ ਜੀ. ਓ. ਜੀ. ਟੀਮ ਰਾਮਗੜ੍ਹ ਸੀਕਰੀ ਵਲੋਂ ਬਲਾਕ ਤਲਵਾੜਾ ਦੀਆਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕਰਵਾਏ ਜਾ ਰਹੇ ਉਸਾਰੀ ਦੇ ਕੰਮਾਂ ਦਾ ਨਿਰੀਖਣ ਕੀਤਾ ਤੇ ਕਰਵਾਏ ਜਾ ਰਹੇ ਕੰਮਾਂ 'ਚ ਵਰਤੀ ...

ਪੂਰੀ ਖ਼ਬਰ »

ਡੀ. ਈ. ਆਈ. ਸੈਂਟਰ ਸਿਵਲ ਹਸਪਤਾਲ 'ਚ 'ਅੋਡੀਓਮੈਟਰੀ ਮਸ਼ੀਨ ਦਾ ਉਦਘਾਟਨ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਅਰਲੀ ਇੰਟਰਵੇਂਸ਼ਨ ਸੈਂਟਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਆਰ. ਬੀ. ਐਸ. ਕੇ. ਅਧੀਨ ਸੁਣਨ ਸ਼ਕਤੀ ਦੀ ਕਮੀ ਤੋਂ ਪੀੜਤ ਬੱਚਿਆਂ ਦੀ ਟੈਸਟਿੰਗ ਲਈ ਸਥਾਪਿਤ ਕੀਤੀ 'ਅੋਡੀਓਮੈਟਰੀ ਮਸ਼ੀਨਾਂ' ਦਾ ਉਦਘਾਟਨ ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਸਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 6 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਗੋਬਿੰਦਸਰ ਫ਼ਤਹਿਗੜ੍ਹ ਚੁੰਗੀ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ, ...

ਪੂਰੀ ਖ਼ਬਰ »

ਦਰਸ਼ਨ ਅਕੈਡਮੀ ਵਿਖੇ 'ਸਮਾਜਿਕ ਸਿੱਖਿਆ ਦਾ ਪ੍ਰਾਜੈਕਟ ਵੀਕ' ਕਰਵਾਇਆ

ਦਸੂਹਾ, 6 ਦਸੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਲੋਂ 'ਸਮਾਜਿਕ ਸਿੱਖਿਆ ਵਿਸ਼ੇ ਦਾ ਪ੍ਰੋਜੈਕਟ ਵੀਕ' ਮਨਾਇਆ ਗਿਆ ਜਿਸ 'ਚ ਵਿਦਿਆਰਥੀਆਂ ਵਲੋਂ ਪੂਰੇ ਹਫ਼ਤੇ 'ਚ ਸਮਾਜਿਕ ਸਿੱਖਿਆ ਦੇ ਵਿਸ਼ੇ ਨਾਲ ਸਬੰਧਤ ਵੱਖ-ਵੱਖ ਮਾਡਲ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦਾ ਡੇਅਰੀ ਤੇ ਖੇਤੀਬਾੜੀ ਮੇਲਾ ਜਗਰਾਉਂ 'ਚ ਅੱਜ ਤੋਂ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦਾ ਤਿੰਨ ਰੋਜ਼ਾ ਡੇਅਰੀ ਅਤੇ ਖੇਤੀਬਾੜੀ ਮੇਲਾ 7 ਦਸੰਬਰ ਤੋਂ ਜਗਰਾਉਂ 'ਚ ਸ਼ੁਰੂ ਹੋਵੇਗਾ | ਇਸ ਮੇਲੇ ਦਾ ਉਦਘਾਟਨ ਕੇਂਦਰ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਬਾਰੇ ਮੰਤਰੀ ਸ੍ਰੀ ਗਿਰੀਰਾਜ ਸਿੰਘ ਤੇ ...

ਪੂਰੀ ਖ਼ਬਰ »

ਆਈਲੈਟਸ ਹੈਲਪ ਲਾਈਨ ਰਾਏਕੋਟ ਦੇ ਬੱਚਿਆਂ ਨੇ ਥੋੜ੍ਹੇ ਦਿਨਾਂ ਵਿਚ ਕੀਤੇ 7.5 ਅਤੇ 7 ਬੈਂਡ ਹਾਸਲ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਆਈਲੈਟਸ ਹੈਲਪ ਲਾਈਨ ਨੇੜੇ ਬੱਸ ਸਟੈਂਡ ਨਾਨਕਸਰ ਠਾਠ ਰੋਡ ਰਾਏਕੋਟ ਵਲੋਂ ਬੇਤਰਹੀਨ ਨਤੀਜਿਆਂ ਰਾਹੀਂ ਆਈਲੈਟਸ ਖੇਤਰ ਵਿਚ ਆਪਣੀ ਧਾਕ ਅਜਮਾਈ ਹੋਈ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਹ ਡਾਇਰੈਕਟਰ ਕਮਲਦੀਪ ਵਰਮਾ ਨੇ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਦਿੱਤੀ ਜਾਵੇਗੀ ਤਰਜੀਹ-ਵਧੀਕ ਡਿਪਟੀ ਕਮਿਸ਼ਨਰ (ਜ)

ਜਗਰਾਉਂ, 6 ਦਸੰਬਰ (ਅਜੀਤ ਸਿੰਘ ਅਖਾੜਾ, ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹੇ ਵਿਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ. ਪ੍ਰਦੀਪ ਕੁਮਾਰ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਦਿੱਤੀ ਜਾਵੇਗੀ ਤਰਜੀਹ-ਵਧੀਕ ਡਿਪਟੀ ਕਮਿਸ਼ਨਰ (ਜ)

ਜਗਰਾਉਂ, 6 ਦਸੰਬਰ (ਅਜੀਤ ਸਿੰਘ ਅਖਾੜਾ, ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹੇ ਵਿਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ. ਪ੍ਰਦੀਪ ਕੁਮਾਰ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਅਮਰ ਸਿੰਘ ਨੇ ਉਠਾਏ ਕਿਸਾਨਾਂ ਨਾਲ ਜੁੜੇ ਜ਼ਮੀਨੀ ਮੁੱਦੇ

ਜਗਰਾਉਂ, 6 ਦਸਬੰਰ (ਜੋਗਿੰਦਰ ਸਿੰਘ)-ਸਰਦ ਦੇ ਸੈਸ਼ਨ ਦੌਰਾਨ ਪਰਾਲੀ ਦਾ ਮੁੱਦਾ ਲੋਕ ਸਭਾ 'ਚ ਉਠਾਉਣ ਤੋਂ ਬਾਅਦ ਹੁਣ ਪੰਜਾਬ ਤੋਂ ਲੋਕ ਸਭਾ ਮੈਂਬਰ ਸ. ਅਮਰ ਸਿੰਘ ਵਲੋਂ ਕਿਸਾਨੀ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਪੰਜਾਬ ਵਿਚ ਅਵਾਰਾ ਗਊਆਂ ਵਲੋਂ ਕੀਤੇ ਜਾਂਦੇੇ ...

ਪੂਰੀ ਖ਼ਬਰ »

ਲੈਕਚਰਾਰ ਸੰਦੀਪ ਸਿੰਘ ਸਿੱਧੂ ਸਿੱਧਵਾਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੌਾਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਲੈਕਚਰਾਰ ਸੰਦੀਪ ਸਿੰਘ ਸਿੱਧੂ ਸਿੱਧਵਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੁਰਜੀਤ ਸਿੰਘ ਸਿੱਧੂ (ਪ੍ਰਧਾਨ ਸਿੱਧਵਾਂ ਵਿਦਿਅਕ ਸੰਸਥਾਵਾਂ) ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ...

ਪੂਰੀ ਖ਼ਬਰ »

ਲੈਕਚਰਾਰ ਸੰਦੀਪ ਸਿੰਘ ਸਿੱਧੂ ਸਿੱਧਵਾਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੌਾਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਲੈਕਚਰਾਰ ਸੰਦੀਪ ਸਿੰਘ ਸਿੱਧੂ ਸਿੱਧਵਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੁਰਜੀਤ ਸਿੰਘ ਸਿੱਧੂ (ਪ੍ਰਧਾਨ ਸਿੱਧਵਾਂ ਵਿਦਿਅਕ ਸੰਸਥਾਵਾਂ) ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ...

ਪੂਰੀ ਖ਼ਬਰ »

ਪਿੰਡ ਗੋਂਦਵਾਲ ਵਿਖੇ ਰਹਿਮਤ ਪੀਰਾਂ ਦੀ ਸੇਵਾ ਕਮੇਟੀ ਵਲੋਂ 8ਵੇਂ ਸਮੂਹਿਕ ਵਿਆਹ ਸਮਾਗਮ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਗੋਂਦਵਾਲ ਵਿਖੇ ਰਹਿਮਤ ਪੀਰਾਂ ਦੀ ਸੇਵਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ 3 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ | ਇਸ ਮੌਕੇ ਸਮੂਹਿਕ ਵਿਆਹ ਸਮਾਗਮ ...

ਪੂਰੀ ਖ਼ਬਰ »

ਮੈਂ ਜੋ ਵੀ ਵਾਅਦੇ ਹਲਕੇ ਦਾਖੇ ਦੇ ਲੋਕਾਂ ਨਾਲ ਕੀਤਾ ਹਨ ਉਨ੍ਹਾਂ ਨੂੰ ਆਉਣ ਵਾਲੇ ਸਮੇਂ 'ਚ ਇਕ-ਇਕ ਕਰ ਕੇ ਪੂਰਾ ਕਰਾਂਗਾ-ਕੈਪਟਨ ਸੰਦੀਪ ਸੰਧੂ

ਚੌਾਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਖੰਜਰਵਾਲ ਵਿਖੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਜਿੱਤ ਦੀ ਖੁਸ਼ੀ ਵਿਚ ਸਮਾਗਮ

ਚੌਾਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਜਿੱਤ ਦੀ ਖੁਸ਼ੀ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਮਨਪ੍ਰੀਤ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀਆਂ ਖਿਡਾਰਨਾਂ ਨੇ ਸਹੋਦਿਆ ਬੈਡਮਿੰਟਨ ਟੂਰਨਾਮੈਂਟ 'ਚ ਗੱਡੇ ਜਿੱਤ ਦੇ ਝੰਡੇ

ਚੌਾਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਵਿੱਦਿਅਕ ਸੰਸਥਾ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਖੇਡਾਂ ਦੇ ਖੇਤਰ ਨੂੰ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਂਦੀ ਹੈ | ਇਸ ...

ਪੂਰੀ ਖ਼ਬਰ »

ਹੌਲਦਾਰ ਕਰਮਜੀਤ ਸਿੰਘ ਦਾ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਜਗਰਾਉਂ/ਹਠੂਰ, 6 ਦਸੰਬਰ (ਅਜੀਤ ਸਿੰਘ ਅਖਾੜਾ)-ਬੀਤੇ ਦਿਨੀਂ ਸੜਕ ਹਾਦਸੇ 'ਚ ਅਕਾਲ ਚਲਾਣਾ ਕਰ ਜਾਣ ਵਾਲੇ ਹੌਲਦਾਰ ਕਰਮਜੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਨੱਥੋਵਾਲ ਦੇ ਸ਼ਮਸਾਨਘਾਟ ਵਿਖੇ ਸੈਂਕੜੇ ਨਮ ਅੱਖਾਂ ਨਾਲ ਕੀਤਾ ਗਿਆ | ਇਸ ਮੌਕੇ ਪੁਲਿਸ ਦੀ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਦਾ 57ਵਾਂ ਸਥਾਪਨਾ ਦਿਵਸ ਮਨਾਇਆ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੈੱਡਕੁਆਰਟਰ ਪੰਜਾਬ ਹੋਮ ਗਾਰਡਜ਼ ਹੁਸ਼ਿਆਰਪੁਰ ਵਿਖੇ ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਦਾ 57ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਗਗਨਪ੍ਰੀਤ ਸਿੰਘ ਢਿੱਲੋ ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ...

ਪੂਰੀ ਖ਼ਬਰ »

ਹੈਲਥ ਸੈਂਟਰ ਦਾਰਾਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਐਸ. ਐਮ. ਓ. ਡਾ: ਮਨੋਹਰ ਲਾਲ ਦੀ ਯੋਗ ਅਗਵਾਈ ਹੇਠ ਡਾ: ਨਿਰਮਲ ਸਿੰਘ ਵਲੋਂ ਸਬਸਿਡਰੀ ਹੈਲਥ ਸੈਂਟਰ ਦਾਰਾਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਲੋਕਾਂ ਨੂੰ ਏਡਜ਼ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਨਿਰਮਲ ਸਿੰਘ ਨੇ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਧੜੱਲੇ ਨਾਲ ਵਿਕ ਰਹੀ ਹੈ ਚਾਈਨਾ ਡੋਰ

ਘੋਗਰਾ, 6 ਦਸੰਬਰ (ਆਰ. ਐਸ. ਸਲਾਰੀਆ)-ਚਾਈਨਾ ਡੋਰ 'ਤੇ ਪਾਬੰਦੀ ਲੱਗੀ ਹੋਣ ਦੇ ਬਾਵਜੂਦ ਵੀ ਇਲਾਕੇ ਦੇ ਬਾਜ਼ਾਰਾਂ ਅੰਦਰ ਧੜੱਲੇ ਨਾਲ ਚਾਈਨਾ ਡੋਰ ਵੀਕ ਰਹੀ ਹੈ | ਦੁਕਾਨਦਾਰਾਂ ਵੀ ਇਸ ਡੋਰ ਤੋਂ ਮੋਟੀ ਕਮਾਈ ਕਰ ਰਹੇ ਹਨ, ਪਰ ਪ੍ਰਸ਼ਾਸਨ ਨੇ ਚੁੱਪ ਵਟੀ ਹੋਈ ਹੈ | ਇਹ ਚਾਈਨਾ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲੇ 'ਚ ਰਾਮਗੜ੍ਹ ਸਕੂਲ ਦਾ ਮੁਨੀਸ਼ ਚੌਧਰੀ ਅੱਵਲ

ਰਾਮਗੜ੍ਹ ਸੀਕਰੀ, 6 ਦਸੰਬਰ (ਪੱਤਰ ਪ੍ਰੇਰਕ)-ਪੰਜਾਬ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਗਿਆਨ ਉਤਸਵ ਸਿਰਲੇਖ ਅਧੀਨ ਪਿਛਲੇ ਦਿਨ ਕਰਵਾਏ ਬਲਾਕ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ...

ਪੂਰੀ ਖ਼ਬਰ »

ਹਾਊਸ ਦੀ ਮੀਟਿੰਗ ਰੱਖਣ ਦੀ ਮੰਗ ਨੂੰ ਲੈ ਕੇ ਕੌਾਸਲਰ ਮੇਅਰ ਨੂੰ ਮਿਲੇ

ਹੁਸ਼ਿਆਰਪੁਰ, 6 ਦਸੰਬਰ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਸਮੂਹ ਅਕਾਲੀ-ਭਾਜਪਾ ਕੌਾਸਲਰਾਂ ਦਾ ਇਕ ਵਫ਼ਦ ਮੇਅਰ ਸ਼ਿਵ ਸੂਦ ਨੂੰ ਮਿਲਿਆ ਤੇ ਮੰਗ-ਪੱਤਰ ਦਿੱਤਾ | ਕੌਾਸਲਰਾਂ ਨੇ ਕਿਹਾ ਕਿ ਪਿਛਲੇ ਲਗਪਗ 4 ਮਹੀਨਿਆਂ ਤੋਂ ਹਾਊਸ ਦੀ ਕੋਈ ਮੀਟਿੰਗ ਨਹੀਂ ਹੋਈ ਜਿਸ ਕਰ ਕੇ ਸ਼ਹਿਰ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ ਵਿਖੇ 3 ਰੋਜ਼ਾ ਸ਼ਹੀਦੀ ਸਮਾਗਮ ਸ਼ੁਰੂ

ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਬਾਬਾ ਹਰਨਾਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਦੇ ਪੁਲਿਸ ਮੁਕਾਬਲੇ 'ਤੇ ਲੱਡੂ ਵੰਡੇ

ਊਨਾ, 6 ਦਸੰਬਰ (ਹਰਪਾਲ ਸਿੰਘ ਕੋਟਲਾ)-ਹੈਦਰਾਬਾਦ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀਆਂ ਦੇ ਮੁਕਾਬਲੇ 'ਚ ਮਾਰੇ ਜਾਣ 'ਤੇ ਊਨਾ 'ਚ ਖੁਸ਼ੀ ਮਨਾਈ ਗਈ | ਊਨੇ ਦੇ ਵਪਾਰੀਆਂ ਨੇ ਪੁਰਾਣੇ ਬੱਸ ਅੱਡੇ ਦੇ ਨਜਦੀਕ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ | ਵਪਾਰੀਆਂ ਨੇ ...

ਪੂਰੀ ਖ਼ਬਰ »

ਸਟੇਟ ਇਨਵੀਟੇਸ਼ਨ ਬਾਸਕਟਬਾਲ ਟੂਰਨਾਮੈਂਟ 14 ਨੂੰ

ਟਾਂਡਾ ਉੜਮੁੜ, 6 ਦਸੰਬਰ (ਭਗਵਾਨ ਸਿੰਘ ਸੈਣੀ)-ਯੂਨਾਈਟਿਡ ਸਪੋਰਟਸ ਕਲੱਬ ਟਾਂਡਾ ਵਲੋਂ ਸਲਾਨਾ ਸਟੇਟ ਇਨਵੀਟੇਸ਼ਨ ਬਾਸਕਟਬਾਲ ਟੂਰਨਾਮੈਂਟ 14 ਤੇ 15 ਦਸੰਬਰ ਨੂੰ ਕਰਵਾਇਆ ਜਾਵੇਗਾ | ਪਿ੍ੰਸੀਪਲ ਕਮਲਜੀਤ ਸਿੰਘ ਧੁੱਗਾ ਦੀ ਹਾਜ਼ਰੀ 'ਚ ਹੋਈ ਮੀਟਿੰਗ ਵਿਚ ਟੂਰਨਾਮੈਂਟ ...

ਪੂਰੀ ਖ਼ਬਰ »

ਕੋਕਲਾ ਮਾਰਕੀਟ ਗੜ੍ਹਦੀਵਾਲਾ 'ਚ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ

ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੋਕਲਾ ਮਾਰਕੀਟ ਗੜ੍ਹਦੀਵਾਲਾ ਵਿਖੇ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ 'ਚ ਬਲਾਕ ਪ੍ਰਧਾਨ ਬਹਾਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਕੈਂਪ ਦਾ ਆਯੋਜਨ

ਦਸੂਹਾ, 6 ਦਸੰਬਰ (ਕੌਸ਼ਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਿੰਗੜ ਕਲਾਂ ਵਿਖੇ ਏਡਜ਼ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਐਸ. ਐਮ. ਓ. ਡਾਕਟਰ ਐਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਲਗਾਇਆ ਗਿਆ | ਇਸ ਮੌਕੇ ਡਾ: ਐੱਸ. ਪੀ. ਸਿੰਘ ਦੀ ਅਗਵਾਈ 'ਚ ਆਈ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਏ ਬਗੈਰ ਕਿਸਾਨਾਂ ਨੇ 22 ਹਜ਼ਾਰ ਹੈਕਟੇਅਰ ਰਕਬੇ 'ਚ ਕੀਤੀ ਸਿੱਧੀ ਬਿਜਾਈ-ਡੀ. ਸੀ.

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਅਗਾਂਹਵਧੂ ਕਿਸਾਨਾਂ ਵਲੋਂ 99 ਫੀਸਦੀ ਝੋਨੇ ਦੇ ਰਕਬੇ ਵਿਚ ਵੱਖ-ਵੱਖ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦਿਆਂ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰ ਕੇ ਸੂਬੇ ਦੇ ਬਾਕੀ ਕਿਸਾਨਾਂ ...

ਪੂਰੀ ਖ਼ਬਰ »

ਵੈਟਨਰ ਅਥਲੀਟ ਗੁਰਭਜਨ ਸਿੰਘ ਬੈਂਸ ਨੇ ਜਿੱਤੇ 3 ਸੋਨ ਤਗਮੇ

ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਬੀਤੇ ਦਿਨੀਂ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ 40ਵੀਂ ਪੰਜਾਬ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਏਸ਼ੀਅਨ ਗੋਲਡ ਮੈਡਲਿਸਟ ਗੁਰਭਜਨ ਸਿੰਘ ਬੈਂਸ ਨੇ 3 ਸੋਨ ਤਗਮੇ ਹਾਸਿਲ ਕੀਤੇ ਹਨ | ਪਿੰਡ ਮੋਇਲਾ ਵਾਹਿਦਪੁਰ ...

ਪੂਰੀ ਖ਼ਬਰ »

ਓਕਡੇਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ 13ਵਾਂ ਖੇਡ ਉਤਸਵ

ਬੱੁਲ੍ਹੋਵਾਲ, 6 ਦਸੰਬਰ (ਲੁਗਾਣਾ)-ਸੀ. ਬੀ. ਐਸ. ਈ. ਮਾਨਤਾ ਪ੍ਰਾਪਤ ਸਥਾਨਕ ਓਕਡੇਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ 13ਵੀਂ ਅਥਲੈਟਿਕ ਮੀਟ ਤੇ ਖੇਡ ਮੇਲਾ ਡਾਇਰੈਕਟਰ ਰਾਜੀਵ ਇੰਦਰ ਮੋਹਣ ਸੈਣੀ ਦੇ ਨਿਰਦੇਸ਼ਾਂ ਤੇ ਪਿ੍ੰ: ਹਰਿੰਦਰ ਸੈਣੀ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾਵਾਂ ਲਈ ਮਨਜੋਤ ਸਿੰਘ ਤਲਵੰਡੀ 'ਵਿਸ਼ੇਸ਼ ਐਵਾਰਡ' ਨਾਲ ਸਨਮਾਨਿਤ

ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਅਤੇ ਸਰਬੱਤ ਦਾ ਭਲਾ ਸੁਸਾਇਟੀ ਮੂਨਕ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਦੋਵਾਂ ਸੁਸਾਇਟੀਆਂ ਲਈ ਨਿਸ਼ਕਾਮ ਤੇ ਵਧੀਆ ਸੇਵਾਵਾਂ ਨਿਭਾਉਣ ਦੀ ਬਦੌਲਤ ਪਿੰਡ ਤਲਵੰਡੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿੱਦਿਅਕ ਟੂਰ ਕਰਵਾਇਆ

ਹਰਿਆਣਾ, 6 ਦਸੰਬਰ (ਹਰਮੇਲ ਸਿੰਘ ਖੱਖ)-ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਨੂੰ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੇਗਪੁਰ ਕਮਲੂਹ ਦੀ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਿਖਣ ਸਮੱਗਰੀ ਵੰਡੀ

ਮਾਹਿਲਪੁਰ, 6 ਦਸੰਬਰ (ਰਜਿੰਦਰ ਸਿੰਘ)-ਵਿਸ਼ਵ ਮਾਨਵ ਰੂਹਾਨੀ ਕੇਂਦਰ ਚੈਰੀਟੇਬਲ ਸੰਸਥਾ ਨਵਾਂ ਨਗਰ ਦੀ ਬ੍ਰਾਂਚ ਮਾਹਿਲਪੁਰ ਵਲੋਂ ਮਨੁੱਖਤਾ ਦੀ ਸੇਵਾ ਤੇ ਭਲਾਈ ਨੂੰ ਸਮਰਪਿਤ ਬਲਾਕ ਮਾਹਿਲਪੁਰ 'ਚ ਪੈਂਦੇ ਸਰਕਾਰੀ ਮਿਡਲ ਸਕੂਲ ਭਾਰਟਾ ਦੇ 50 ਵਿਦਿਆਰਥੀ, ਐਲੀਮੈਂਟਰੀ ...

ਪੂਰੀ ਖ਼ਬਰ »

ਦੇਸ਼ ਭਗਤ ਟੈਕਨੀਕਲ ਕਾਲਜ 'ਚ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਟੂਰਨਾਮੈਂਟ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਦੇਸ਼ ਭਗਤ ਟੈਕਨੀਕਲ ਕਾਲਜ ਤਲਵਾੜਾ ਤੇ ਹੁਸ਼ਿਆਰਪੁਰ ਦੀਆਂ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਲਈ 80 ਬੋਰੀ ਝੋਨਾ, 20 ਟੀਨ ਰਿਫਾਇੰਡ ਭੇਟ

ਖੁੱਡਾ, 6 ਦਸੰਬਰ (ਸਰਬਜੀਤ ਸਿੰਘ)-ਪਿੰਡ ਜੱਕੋਵਾਲ ਤੋਂ ਜਥੇਦਾਰ ਸ਼ਾਮ ਸਿੰਘ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 80 ਬੋਰੀਆਂ ਝੋਨਾ, 20 ਟੀਨ ਰਿਫਾਇੰਡ ਤੇ ਇਕ ਕੁਇੰਟਲ ਖੰਡ ਗੁਰਦੁਆਰਾ ਲੰਗਰ ਸਾਹਿਬ ਨੰਦੇੜ ਸ੍ਰੀ ਹਜ਼ੂਰ ਸਾਹਿਬ ਮਹਾਰਾਸ਼ਟਰ, ...

ਪੂਰੀ ਖ਼ਬਰ »

ਚੱਢਾ ਪਰਿਵਾਰ ਨੇ 8 ਲੱਖ ਦੀ ਲਾਗਤ ਨਾਲ ਸਰਕਾਰੀ ਸਕੂਲ ਕਿੱਤਣਾ ਵਿਖੇ ਵਰਾਂਡਾ ਬਣਵਾਇਆ

ਗੜ੍ਹਸ਼ੰਕਰ, 6 ਦਸੰਬਰ (ਧਾਲੀਵਾਲ)-ਸ਼ਹੀਦ ਸਰਵਣ ਦਾਸ ਸਰਕਾਰੀ ਮਿਡਲ ਸਕੂਲ ਕਿੱਤਣਾ ਵਿਖੇ ਸਮਾਜ ਸੇਵੀ ਮਾਤਾ ਪ੍ਰਕਾਸ਼ ਦੇਵੀ ਦੇ ਸਪੁੱਤਰਾਂ ਸੁਧੀਰ ਚੱਢਾ ਤੇ ਪ੍ਰਦੀਪ ਚੱਢਾ ਦੀ ਪ੍ਰੇਰਣਾ ਨਾਲ ਰਾਜ ਕੁਮਾਰ ਹੋਰਾ ਦਿੱਲੀ ਨਿਵਾਸੀਆਂ ਦੁਆਰਾ ਸਕੂਲ 'ਚ ਕਰੀਬ 8 ਲੱਖ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX