ਤਾਜਾ ਖ਼ਬਰਾਂ


30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  5 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  11 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  23 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  39 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  49 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  56 minutes ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  33 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਗੇਜਾ ਰਾਮ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਗੇਜਾ ਰਾਮ ਵਾਲਮੀਕੀ ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਅੱਜ ਇਥੇ ਕਿਹਾ ਕਿ ਸਫ਼ਾਈ ਕਰਮਚਾਰੀ ਕਮਿਸ਼ਨ ਰਾਜ ਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਿਤ ਸਾਰੇ ਮਸਲਿਆਂ/ਮੰਗਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਹੋਈ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਨਵਾਾਸ਼ਹਿਰ ਵਿਨੈ ਬਬਲਾਨੀ ਵੀ ਹਾਜ਼ਰ ਸਨ | ਅੱਜ ਦੀ ਮੀਟਿੰਗ ਦੌਰਾਨ ਉਨ੍ਹਾਂ ਸਫ਼ਾਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਤੋਂ ਤਨਖ਼ਾਹਾਂ, ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਮੁਆਵਜ਼ਾ, ਸਫ਼ਾਈ ਕਰਮਚਾਰੀਆਂ ਦੀਆਂ ਵਰਦੀਆਂ, ਸਰਕਾਰੀ ਵਿਭਾਗਾਂ ਵਿਚ ਖ਼ਾਲੀ ਅਸਾਮੀਆਾ ਆਦਿ ਨਾਲ ਜੁੜੇ ਮੁੱਦਿਆਾ ਦੀ ਜਾਣਕਾਰੀ ਹਾਸਿਲ ਕੀਤੀ | ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਤਨਖ਼ਾਹ ਆਦਿ ਦੀ ਕੋਈ ਪ੍ਰੇਸ਼ਾਨੀ ਨਹੀਂ ਹੈ | ਚੇਅਰਮੈਨ ਨੇ ਕਿਹਾ ਕਿ ਕੇਂਦਰ ਸਰਕਾਰ ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਫ਼ੰਡ ਮੁਹੱਈਆ ਕਰਵਾਏ | ਉਨ੍ਹਾਂ ਸਫ਼ਾਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰੀ ਵਿਭਾਗਾਂ ਵਿਚ ਖ਼ਾਲੀ ਪਈਆਂ ਸਾਰੀਆਂ ਅਸਾਮੀਆਂ ਪਹਿਲ ਦੇ ਆਧਾਰ ਤੇ ਭਰੀਆਂ ਜਾਣਗੀਆਂ | ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨੇ ਇਸ ਮੌਕੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਕੁੱਲ ਅਸਾਮੀਆਂ/ਆਰਜ਼ੀ ਜਾਂ ਪੱਕੀਆਂ ਪੋਸਟਾਂ ਆਦਿ ਦਾ ਪੂਰਾ ਵੇਰਵਾ 10 ਦਿਨਾਂ ਦੇ ਅੰਦਰ-ਅੰਦਰ ਭੇਜਣਾ ਯਕੀਨੀ ਬਣਾਉਣ ਤਾਂ ਕਿ ਇਹ ਸਾਰੀ ਸੂਚਨਾ ਇਕੱਤਰ ਕਰ ਕੇ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾ ਸਕੇ | ਇਸ ਮੌਕੇ ਅਲਕਾ ਮੀਨਾ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ, ਸਹਾਇਕ ਕਮਿਸ਼ਨਰ ਅਜਨੀਸ਼ ਅਰੋੜਾ, ਵਾਈਸ ਚੇਅਰਮੈਨ ਸਫ਼ਾਈ ਕਰਮਚਾਰੀ ਰਾਮ ਸਿੰਘ, ਮੈਂਬਰ ਇੰਦਰਜੀਤ ਸਿੰਘ, ਨਗਰ ਕੌਾਸਲਾਂ ਦੇ ਪ੍ਰਧਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ |

ਕਾਰ ਡਵਾਈਡਰ ਨਾਲ ਟਰਕਾਈ, ਪਤੀ ਪਤਨੀ ਜ਼ਖ਼ਮੀ

ਰੈਲਮਾਜਰਾ, 6 ਦਸੰਬਰ (ਰਾਕੇਸ਼ ਰੋਮੀ)-ਬਲਾਚੌਰ ਰੋਪੜ ਰਾਜ ਮਾਰਗ 'ਤੇ ਸਥਿਤ ਪਿੰਡ ਮੁਤੋਂ ਨਜ਼ਦੀਕ ਇਕ ਕਾਰ ਡਵਾਈਡਰ ਨਾਲ ਟਕਰਾ ਜਾਣ ਕਾਰਨ ਪਲਟੀਆਂ ਖਾਂਦੀ ਹੋਈ ਨਹਿਰ ਕਿਨਾਰੇ ਜਾ ਡਿੱਗੀ, ਜਿਸ ਵਿਚ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਮਨ ਅਮਾਨ ਨਾਲ ਹੋਈਆਂ ਯੂਥ ਕਾਂਗਰਸ ਦੀਆਂ ਚੋਣਾ

ਬਲਾਚੌਰ, 6 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਯੂਥ ਕਾਂਗਰਸ ਦੀਆਂ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਦਫ਼ਤਰ ਬਲਾਚੌਰ ਵਿਖੇ ਚੋਣ ਪ੍ਰਕਿਰਿਆ ਚੱਲੀ | ਇਸ ...

ਪੂਰੀ ਖ਼ਬਰ »

ਔਰਤਾਂ ਤੇ ਬੱਚੀਆਂ ਨਾਲ ਕੀਤੇ ਜਾ ਰਹੇ ਜਬਰ ਜਨਾਹ ਦੇ ਵਿਰੋਧ 'ਚ ਮੋਮਬੱਤੀ ਮਾਰਚ ਕੱਢਿਆ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਇਸਤਰੀ ਜਾਗਿ੍ਤੀ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦੇਸ਼ ਦੇ ਵੱਖ ਵੱਖ ਭਾਗਾਂ ਵਿਚ ਔਰਤਾਂ ਅਤੇ ਬੱਚੀਆਂ ਨਾਲ ਕੀਤੇ ਜਾ ਰਹੇ ਜਬਰ ਜਨਾਹ ਅਤੇ ਉਨ੍ਹਾਂ ਦੀਆਂ ਕਰੂਰ ਹੱਤਿਆਵਾਂ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਤੇ ਸਮਾਜ ਸਿਰਜਣ ਦੀ ਲੋੜ-ਐਸ.ਆਰ. ਲੱਧੜ

ਨਵਾਂਸ਼ਹਿਰ, 6 ਦਸੰਬਰ (ਹਰਵਿੰਦਰ ਸਿੰਘ)- ਅੱਜ ਡਾ. ਅੰਬੇਡਕਰ ਮਾਡਲ ਸਕੂਲ ਨਵਾਂਸ਼ਹਿਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਅੰਬੇਡਕਰ ਭਵਨ ਚੈਰੀਟੇਬਲ ਟਰੱਸਟ ਨਵਾਂਸ਼ਹਿਰ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਐਸ.ਆਰ. ਲੱਧੜ ਸੇਵਾ ਮੁਕਤ ...

ਪੂਰੀ ਖ਼ਬਰ »

ਵਿਸ਼ਾਲ ਕੈਂਸਰ ਜਾਂਚ ਕੈਂਪ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਉਦਘਾਟਨ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਅੱਜ ਪੰਜਾਬ ਦੇ ਲੋਕ ਸੂਬੇ ਅੰਦਰ ਖਾਣ ਪੀਣ ਦੀਆਂ ਚੀਜ਼ਾਂ ਵਿਚ ਵੱਡੇ ਪੱਧਰ 'ਤੇ ਮਿਲਾਵਟਖੋਰੀ ਦੇ ਚੱਲਦਿਆਂ ਆਪਣੇ ਜੀਵਨ ਅੰਦਰ ਕੈਂਸਰ ਲੈ ਕੇ ਜੀਅ ਰਹੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਲਈ ਬੰਗਾ 'ਚ ਵੋਟਾਂ ਪਈਆਂ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਵੋਟਾਂ ਅਨਮੋਲ ਹਾਲ ਬੰਗਾ ਵਿਖੇ ਪਈਆਂ | ਵੋਟਾਂ ਮੌਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਜਿਸ ਦੀ ਨਿਗਰਾਨੀ ਐਸ. ਪੀ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਪ੍ਰੀ-ਨਿਰਵਾਣ ਦਿਵਸ ਮੌਕੇ ਡਾ: ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਅੱਜ ਸੰਵਿਧਾਨ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ ਵਿਚ ਸਥਾਨਕ ਬੰਗਾ ਚੌਕ ਸਥਿਤ ਉਨ੍ਹਾਂ ਦੀ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਲੈਣ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ-ਪੰਕਜ ਸ਼ਰਮਾ

ਔੜ, 6 ਦਸੰਬਰ (ਜਰਨੈਲ ਸਿੰਘ ਖ਼ੁਰਦ)- ਕੋਈ ਵੀ ਯੋਗ ਲਾਭਪਾਤਰੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਇਨ੍ਹਾਂ ਉਕਤ ਵਿਚਾਰਾ ਦਾ ਪ੍ਰਗਟਾਵਾ ਪੂਰਨ ਪੰਕਜ ਸ਼ਰਮਾ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਔੜ ਵਲੋਂ ਆਪਣੇ ...

ਪੂਰੀ ਖ਼ਬਰ »

ਬੱਲੋਵਾਲ ਵਿਖੇ ਸਾਂਝੀ ਸੱਥ ਤਹਿਤ ਪ੍ਰੋਗਰਾਮ ਕਰਵਾਇਆ

ਮੁਕੰਦਪੁਰ, 6 ਦਸੰਬਰ (ਸੁਖਜਿੰਦਰ ਸਿੰਘ ਬਖਲੌਰ) - ਸੀਨੀਅਰ ਸੁਪਰਡੰਟ ਆਫ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ ਅਤੇ ਡੀ. ਐਸ. ਪੀ ਬੰਗਾ ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਬਲਾਕ ਔੜ ਦੇ ਪਿੰਡ ਬੱਲੋਵਾਲ ਵਿਖੇ ਸਾਂਝੀ ਸੱਥ ਪ੍ਰੋਗਰਾਮ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਵਲੋਂ ਝਿੱਕਾ ਸਕੂਲ 'ਚ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 6 ਦਸੰਬਰ (ਕਰਮ ਲਧਾਣਾ)- ਪੁਲਿਸ ਸਾਂਝ ਕੇਂਦਰ ਬੰਗਾ ਵਲੋਂ ਪੰਜਾਬ ਪੁਲਿਸ ਦੇ ਪ੍ਰੋਗਰਾਮ 'ਸਾਂਝੀ ਸੱਥ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਬੱਚਿਆਂ ਨੂੰ ਨਸ਼ਿਆਂ ਤੋਂ ਬਚ ਕੇ ਰਹਿਣ ਦੀ ਪ੍ਰੇਰਨਾ ਦੇਣ ਹਿੱਤ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਸਕੂਲ ਨੇ ਵੱਖ-ਵੱਖ ਮੁਕਾਬਲਿਆਂ 'ਚੋਂ ਪਹਿਲੀ ਰਨਰ ਅੱਪ ਟਰਾਫੀ ਜਿੱਤੀ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਬਾਬਾ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਕੂਲ ਦੇ ਬੱਚੇ ਅੰਤਰ ਸਕੂਲ ਮੁਕਾਬਲੇ 'ਚ ਜੇਤੂ

ਬੰਗਾ, 6 ਦਸੰਬਰ (ਲਾਲੀ ਬੰਗਾ) - ਭਾਈ ਸੰਗਤ ਸਿੰਘ ਕਾਲਜ ਬੰਗਾ ਵਿਖੇ ਅੰਤਰ ਸਕੂਲ ਪ੍ਰਤੀਯੋਗਤਾਵਾਂ ਕਾਰਟੂਨ ਬਣਾਉਣਾ, ਪੋਸਟਰ ਮੇਕਿੰਗ, ਪੇਂਟਿੰਗ, ਦਸਤਾਰ ਬੰਦੀ, ਸੁਲੇਖ ਕਲਾ, ਸ਼ੁੱਧ ਗੁਰਬਾਣੀ ਉਚਾਰਣ, ਸੋਲੋ ਡਾਂਸ, ਕੰਪਿਊਟਰ ਗੇਮਿੰਗ, ਕੰਪਿਊਟਰ ਟਾਈਪਿੰਗ ਆਦਿ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: ਦੀ ਮਹੀਨਾਵਾਰ ਮੀਟਿੰਗ ਹੋਈ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਅਗਵਾਈ ਵਿਚ ਬਹਿਰਾਮ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੀਟਿੰਗ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਕੂੜਾ ਚੁੱਕਣ ਲਈ ਨਗਰ ਕੌਾਸਲ ਨੇ ਲਈ ਨਵੀਂ ਗੱਡੀ

ਰਾਹੋਂ, 6 ਦਸੰਬਰ (ਬਲਬੀਰ ਸਿੰਘ ਰੂਬੀ)- ਸ਼ਹਿਰ ਦੀ ਸਫ਼ਾਈ ਬਰਕਰਾਰ ਰੱਖਣਾ ਮੇਰਾ ਅਹਿਮ ਫ਼ਰਜ਼ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਾਸਲ ਦੇ ਪ੍ਰਧਾਨ ਹੇਮੰਤ ਰਨਦੇਵ ਨੇ ਘਰ-ਘਰ ਜਾ ਕੇ ਸ਼ਹਿਰ ਵਿਚੋਂ ਕੂੜਾ ਚੁੱਕਣ ਵਾਲੀ ਨਵੀਂ ਗੱਡੀ ਨੂੰ ਹਰੀ ਝੰਡੀ ਦੇਣ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੀਆਂ ਸਮਾਜ ਪ੍ਰਤੀ ਸੇਵਾਵਾਂ ਸ਼ਲਾਘਾਯੋਗ- ਸ਼ੇਰਗਿੱਲ, ਜਿੰਦਾ

ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਸਿੰਘ ਝਿੰਗੜ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 64ਵਾਂ ਪ੍ਰੀ-ਨਿਰਵਾਣ ਦਿਵਸ ਪਿੰਡ ਝਿੰਗੜਾਂ ਦੇ ਬੱਸ ਅੱਡਾ ਨਜ਼ਦੀਕ ਡਾ:ਬੀ.ਆਰ. ਅੰਬੇਡਕਰ ਸੁਸਾਇਟੀ ਵਲੋਂ ਪੰਚਾਇਤ ਤੇ ਪਿੰਡ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਸਬੰਧੀ ਮੀਟਿੰਗ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਤਰਸੇਮ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦੇ ਹੋਏ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਨੇ ਦੱਸਿਆ ਕਿ ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਭੂਰੀਵਾਲੇ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਟੱਪਰੀਆਂ ਖ਼ੁਰਦ, 6 ਦਸੰਬਰ (ਸ਼ਾਮ ਸੁੰਦਰ ਮੀਲੂ)- ਵੇਦਾਂਤ ਆਚਾਰੀਆ ਸਤਿਗੁਰੂ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਤਿਗੁਰੂ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜੇਂਦਰ ਚੰਦ ਪਬਲਿਕ ਸਕੂਲ ਮਨਸੋਵਾਲ (ਸੀ.ਬੀ.ਐਸ.ਈ) ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੰਜਾਬ ਨਾਰਕੋਟਿਕ ਪ੍ਰੀਵੈਨਸ਼ਨ ਕੰਪੇਨ ਤਹਿਤ ਪ੍ਰੋਗਰਾਮ ਕਰਵਾਇਆ

ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਝਿੰਗੜ)- ਪਿੰਡ ਔੜ ਦੇ ਪੰਚਾਇਤ ਘਰ ਵਿਖੇ ਪੰਜਾਬ ਨਾਰਕੋਟਿਕ ਪ੍ਰੀਵੈਨਸ਼ਨ ਕੰਪੇਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਾਜ ਰਾਣੀ ਨੇ ਦੱਸਿਆ ਕਿ ਨਸ਼ਿਆਂ ਦੇ ਨਾਲ ਜਿਥੇ ਕਾਲਾ ਪੀਲੀਆ, ਕੈਂਸਰ, ...

ਪੂਰੀ ਖ਼ਬਰ »

ਡਾ: ਅੰਬੇਡਕਰ ਟਰੱਸਟ ਅਤੇ ਪੰਜਾਬ ਸਰਕਾਰ ਅਨੁਸੂਚਿਤ ਸਮਾਜ ਭਲਾਈ ਪੰਜਾਬ ਨੇ ਪ੍ਰੀ-ਨਿਰਵਾਣ ਦਿਵਸ ਮਨਾਇਆ

ਨਵਾਂਸ਼ਹਿਰ, 6 ਦਸੰਬਰ (ਹਰਵਿੰਦਰ ਸਿੰਘ)- ਡਾ: ਅੰਬੇਡਕਰ ਟਰੱਸਟ ਮੂਸਾਪੁਰ ਰੋਡ ਨਵਾਂਸ਼ਹਿਰ ਵਲੋਂ ਅੱਜ ਡਾ: ਅੰਬੇਡਕਰ ਦੀ ਬਰਸੀ ਮੌਕੇ ਬੰਗਾ ਚੌਕ ਵਿਖੇ ਉਨ੍ਹਾਂ ਦੀ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਪਾਉਣ ਉਪਰੰਤ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸੋਹਣ ਸਿੰਘ ...

ਪੂਰੀ ਖ਼ਬਰ »

ਪਿ੍ੰ: ਦਲਜੀਤ ਸਿੰਘ ਗਿੱਲ ਦਾ 16ਵਾਂ ਕਾਵਿ ਸੰਗ੍ਰਹਿ ਕੀਤਾ ਲੋਕ ਅਰਪਣ

ਨਵਾਂਸ਼ਹਿਰ, 6 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਉੱਘੇ ਲੇਖਕ ਪਿ੍ੰਸੀਪਲ ਦਲਜੀਤ ਸਿੰਘ ਗਿੱਲ ਦਾ 16ਵਾਂ ਕਾਵਿ ਸੰਗ੍ਰਹਿ 'ਵੱਲ ਖਾਂਦੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਸਾਰਾ ਜੀਵਨ ਲੋਕਾਂ ਦੇ ਹੱਕਾਂ ਲਈ ਬੀਤਿਆ -ਪਿ੍ੰ. ਓਮ ਸਿੰਘ ਤੋਮਰ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ (ਡਾ. ਅੰਬੇਡਕਰ ਨਗਰ) ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ ਹੇਠ ਤੇ ਪਿ੍ੰ. ਓਮ ਸਿੰਘ ਤੋਮਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲੋਕਾਂ 'ਚ ਦੁਬਿਧਾ ਪਾ ਰਹੇ ਨੇ ਬੰਗਾ ਲਾਗੇ ਲੱਗੇ ਗਲਤ ਸਾਈਨ ਬੋਰਡ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ)- ਬੰਗਾ ਲਾਗੇ ਮੁੱਖ ਮਾਰਗ 'ਤੇ ਲੱਗੇ ਸਾਈਨ ਬੋਰਡ ਲੋਕਾਂ 'ਚ ਦੁਬਿਧਾ ਪੈਦਾ ਕਰ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਜਿਥੇ ਪ੍ਰੇਸ਼ਾਨੀ ਆ ਰਹੀ ਹੈ ਉਥੇ ਕਈ-ਕਈ ਕਿਲੋਮੀਟਰ ਵਾਧੂ ਸਫਰ ਕਰ ਕੇ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਨੈਸ਼ਨਲ ...

ਪੂਰੀ ਖ਼ਬਰ »

ਰੁੜਕੀ ਖ਼ਾਸ ਵਿਖੇ ਫੁੱਟਬਾਲ ਟੂਰਨਾਮੈਂਟ 12 ਤੋਂ

ਸਮੁੰਦੜਾ, 6 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਨੰਬਰਦਾਰ ਸ਼ਹੀਦ ਭਗਤ ਸਿੰਘ ਯਾਦਗਾਰੀ 29ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ 12 ਦਸੰਬਰ ਤੋਂ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਦੀ ਮਾਤਾ ਸੁਰਜੀਤ ਕੌਰ ਬਾਸੀ ਨਮਿਤ ਸ਼ਰਧਾਂਜਲੀ ਸਮਾਗਮ

ਫਗਵਾੜਾ, 6 ਦਸੰਬਰ (ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਦੁਬਈ ਦੇ ਉੱਘੇ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਦੀ ਮਾਤਾ ਬੀਬੀ ਸੁਰਜੀਤ ਕੌਰ ਬਾਸੀ ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਯੂਥ ਕਾਂਗਰਸ ਬਲਾਕ ਨਵਾਂਸ਼ਹਿਰ ਦੀ ਚੋਣ 'ਚ 182 ਵੋਟਾਂ 'ਚੋਂ ਕੇਵਲ 24 ਵੋਟਾਂ ਪਈਆਂ

ਨਵਾਂਸ਼ਹਿਰ, 6 ਦਸੰਬਰ (ਹਰਵਿੰਦਰ ਸਿੰਘ)-ਯੂਥ ਕਾਂਗਰਸ ਬਲਾਕ ਨਵਾਂਸ਼ਹਿਰ ਦੀ ਚੋਣ ਸਥਾਨਕ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਸ਼ਾਂਤੀਪੂਰਵਕ ਸਮਾਪਤ ਹੋਈ | ਇਥੇ ਇਹ ਦੱਸਣਯੋਗ ਹੈ ਕਿ ਲੁਧਿਆਣਾ ਵਿਖੇ ਯੂਥ ਕਾਂਗਰਸ ਦੀ ਚੋਣ ਦੌਰਾਨ ਗੋਲੀ ਚੱਲਣ ਕਾਰਨ ਨਵਾਂਸ਼ਹਿਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਹੋਈ ਮੀਟਿੰਗ

ਨਵਾਂਸ਼ਹਿਰ, 6 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਮਾਜ ਵਿਚ ਫੈਲੇ ਅੰਧ ਵਿਸ਼ਵਾਸਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਤੇ ਵਿਗਿਆਨਿਕ ਸੋਚ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਹਮੇਸ਼ਾ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਜ਼ੋਨ ਨਵਾਂਸ਼ਹਿਰ ਦੀ ...

ਪੂਰੀ ਖ਼ਬਰ »

ਪੱਦੀ ਮੱਟਵਾਲੀ 'ਚ ਪ੍ਰੀਨਿਰਵਾਣ ਦਿਵਸ ਮਨਾਇਆ

ਬੰਗਾ, 6 ਦਸੰਬਰ (ਕਰਮ ਲਧਾਣਾ)- ਡਾ. ਬੀ. ਆਰ ਅੰਬੇਡਕਰ ਪਾਰਕ ਪਿੰਡ ਪੱਦੀ ਮੱਟਵਾਲੀ ਵਿਖੇ ਡਾ. ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ | ਸਮਾਗਮ ਦਾ ਪ੍ਰਬੰਧ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ...

ਪੂਰੀ ਖ਼ਬਰ »

ਖ਼ਾਲੀ ਭਾਂਡੇ ਖੜਕਾ ਕੇ ਸਰਕਾਰ ਿਖ਼ਲਾਫ਼ ਕੀਤਾ ਰੋਸ ਮੁਜ਼ਾਹਰਾ

ਨਵਾਂਸ਼ਹਿਰ, 6 ਦਸੰਬਰ (ਹਰਵਿੰਦਰ ਸਿੰਘ)- ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਤਨਖ਼ਾਹਾਂ 'ਤੇ ਰੋਕ ਲਗਾਉਣ ਦੇ ਰੋਸ ਵਜੋਂ ਖ਼ਜ਼ਾਨਾ ਦਫ਼ਤਰ ਨਵਾਂਸ਼ਹਿਰ ਵਿਖੇ ਖ਼ਾਲੀ ਭਾਂਡੇ ਖੜਕਾ ਕੇ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX