ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  3 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  8 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  11 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  17 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  19 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  21 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  22 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  30 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  33 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  37 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  39 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  26 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  48 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  54 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  51 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  58 minutes ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਸਬੰਧੀ ਧਰਨਾ

ਬਟਾਲਾ, 6 ਦਸੰਬਰ (ਕਾਹਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ 31 ਬ੍ਰਾਂਚ ਬਟਾਲਾ ਵਲੋਂ ਬ੍ਰਾਂਚ ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ ਹੇਠ ਮੰਗਾਂ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਬਟਾਲਾ ਦੇ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ 27 ਨਵੰਬਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1/2 ਬਟਾਲਾ ਨੂੰ ਜਥੇਬੰਦੀ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਸਬੰਧ ਵਿਚ ਮੰਗ ਪੱਤਰ ਸੌਾਪ ਕੇ ਮੰਗਾਂ ਦੇ ਨਿਪਟਾਰੇ ਲਈ ਅਪੀਲ ਕੀਤੀ, ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਕਾਰਜਕਾਰੀ ਇੰਜੀਨੀਅਰ 1/2 ਬਟਾਲਾ ਵਲੋਂ ਨਾ ਤਾਂ ਮੰਗਾਂ ਦਾ ਹੱਲ ਕੀਤਾ ਗਿਆ ਅਤੇ ਨਾ ਹੀ ਮੰਗਾਂ ਦਾ ਨਿਪਟਾਰਾ ਕਰਨ ਸਬੰਧੀ ਕੋਈ ਵਿਸ਼ਵਾਸ ਦਿਵਾਇਆ ਗਿਆ, ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਵਲੋਂ ਧਰਨਾ ਦਿੱਤਾ ਗਿਆ | ਧਰਨਾ ਲੱਗਣ ਤੋਂ ਬਾਅਦ ਐਕਸੀਅਨ ਵਲੋਂ ਉਨ੍ਹਾਂ ਨੂੰ ਅੰਦਰ ਬੁਲਾ ਕੇ ਮੰਗਾਂ ਸਬੰਧੀ ਵਿਸ਼ਵਾਸ ਦਿਵਾਇਆ ਗਿਆ ਕਿ 12 ਦਸੰਬਰ ਤੱਕ ਉਨ੍ਹਾਂ ਦੀਆਂ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਪ੍ਰੈੱਸ ਸਕੱਤਰ ਨਿਸ਼ਾਨ ਸਿੰਘ, ਬਲਵੰਤ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ, ਵਿਲੀਅਮ ਮਸੀਹ, ਅਜੇ ਅੱਤਰ ਆਦਿ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ |

ਯੂਥ ਕਾਂਗਰਸ ਦੀਆਂ ਚੋਣਾਂ ਸਮਾਪਤ

ਜ਼ਿਲ੍ਹਾ ਪੱਧਰੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਯੂਥ ਕਾਂਗਰਸ ਦੀਆਂ ਚੋਣਾਂ ਅੱਜ ਸ਼ਾਮ ਸਮਾਪਤ ਹੋ ਗਈਆਂ ਹਨ ਅਤੇ 7 ਦਸੰਬਰ ਨੰੂ ਜ਼ਿਲ੍ਹਾ ਪੱਧਰੀ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੀ ਆ ਜਾਵੇਗਾ | ਜਦੋਂ ਕਿ ਪੰਜਾਬ ਪੱਧਰੀ ਉਮੀਦਵਾਰਾਂ ਦੇ ਨਤੀਜੇ 8 ਦਸੰਬਰ ਨੰੂ ਆਉਣਗੇ | ਜ਼ਿਕਰਯੋਗ ...

ਪੂਰੀ ਖ਼ਬਰ »

ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ 2 ਘੰਟੇ ਬਿਜਲੀ ਰਹੀ ਗੁੱਲ

ਬਟਾਲਾ, 6 ਦਸੰਬਰ (ਕਾਹਲੋਂ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਲਈ ਭਾਰਤ ਦੇ ਡੇਰਾ ਬਾਬਾ ਨਾਨਕ 'ਚ ਸਥਿਤ ਯਾਤਰੀ ਟਰਮੀਨਲ ਦੀ ਬਿਜਲੀ 2 ਘੰਟੇ ਬੰਦ ਰਹੀ, ਜਿਸ ਨਾਲ 7 ਵਜੇ ਤੋਂ ਵੀ ਪਹਿਲਾਂ ਦੇ ਪਹੁੰਚੇ ਯਾਤਰੀਆਂ ਨੂੰ 10 ਵਜੇ ਤੱਕ ...

ਪੂਰੀ ਖ਼ਬਰ »

4 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਅੱਚਲ ਸਾਹਿਬ, 6 ਦਸੰਬਰ (ਗੁਰਚਰਨ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਅੰਮੋਨੰਗਲ ਅਤੇ ਰੰਗੜ ਨੰਗਲ ਦੇ 4 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕੀਤਾ ਗਿਆ | ਇਸ ਤੋਂ ਪਹਿਲਾਂ ਪਿੰਡ ਨੱਤ ਲਾਗੇ ਆ ਰਹੇ ਪੁਲਿਸ ਮੁਲਾਜ਼ਮ ਨੂੰ ਕੁਝ ਨਕਾਬਪੋਸ਼ਾਂ ਨੇ ਤੇਜਧਾਰ ਹਥਿਆਰ ਦਿਖਾ ਕੇ ਉਸ ...

ਪੂਰੀ ਖ਼ਬਰ »

ਗਲੋਬਲ ਮਾਈਗਰੇਸ਼ਨ ਜਨਵਰੀ ਇਨਟੇਕ ਦੇ ਵੀਜ਼ੇ ਲਵਾਉਣ 'ਚ ਹੋ ਰਿਹੈ ਮੋਹਰੀ ਸਾਬਤ

ਗੁਰਦਾਸਪੁਰ, 6 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਿਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਗਲੋਬਲ ਮਾਈਗਰੇਸ਼ਨ ਵਲੋਂ ਜਨਵਰੀ ਇਨਟੇਕ ਦੇ ਵੀਜ਼ੇ ਲਵਾਉਣ 'ਚ ਹਲਕੇ ਅੰਦਰ ਮੋਹਰੀ ਸਾਬਤ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸੈਂਟਰ ਦੇ ਐਮ.ਡੀ. ...

ਪੂਰੀ ਖ਼ਬਰ »

ਘਰ 'ਚ ਖੜੀ ਗੱਡੀ ਨੂੰ ਲੱਗੀ ਅੱਗ

ਦੀਨਾਨਗਰ, 6 ਦਸੰਬਰ (ਸੰਧੂ/ਸੋਢੀ/ਸ਼ਰਮਾ)- ਦੀਨਾਨਗਰ-ਤਾਰਾਗੜ੍ਹ ਚੁੰਗੀ ਨਜ਼ਦੀਕ ਘਰ 'ਚ ਖੜੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ | ਜਿਸ ਨਾਲ ਗੱਡੀ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੂਪ ਲਾਲ ਸੈਣੀ ਨੇ ਦੱਸਿਆ ਕਿ ਬੀਤੀ ਰਾਤ ਲਗਪਗ 2.30 ਵਜੇ ਉਨ੍ਹਾਂ ਨੇ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਰਾਜ ਪੱਧਰੀ ਕ੍ਰਿਸਮਸ ਸਮਾਗਮ-ਚੇਅਰਮੈਨ ਸਲਾਮਤ ਮਸੀਹ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਸੂਬਾ ਪੱਧਰੀ ਕ੍ਰਿਸਮਸ ਸਮਾਗਮ ਮਨਾਉਣ ਲਈ ਗੁਰਦਾਸਪੁਰ 'ਚ ਕ੍ਰਿਸਚਨ ਭਾਈਚਾਰਾ ਤਿਆਰੀਆਂ ਸ਼ੁਰੂ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸਚਨ ਭਲਾਈ ਬੋਰਡ ਦੇ ਚੇਅਰਮੈਨ ਸਲਾਮਤ ਮਸੀਹ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ...

ਪੂਰੀ ਖ਼ਬਰ »

ਔਲਖ ਖੁਰਦ ਦੇ ਨੌਜਵਾਨ 'ਤੇ ਔਲਖ ਕਲਾਂ ਦੇ ਨੌਜਵਾਨਾਂ ਨੇ ਚਲਾਈ ਗੋਲੀ

ਹਰਚੋਵਾਲ, 6 ਦਸੰਬਰ (ਰਣਜੋਧ ਸਿੰਘ ਭਾਮ)-ਬੀਤੀ ਰਾਤ ਪਿੰਡ ਔਲਖ ਖੁਰਦ ਦੇ ਨੌਜਵਾਨ 'ਤੇ ਪਿੰਡ ਔਲਖ ਕਲਾਂ ਦੇ ਨੌਜਵਾਨਾਂ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮੁਖਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਔਲਖ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅੰਤਰਰਾਸ਼ਟਰੀ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ

ਡੇਰਾ ਬਾਬਾ ਨਾਨਕ/ਕਾਲਾ ਅਫਗਾਨਾ, 6 ਦਸੰਬਰ (ਅਵਤਾਰ ਸਿੰਘ ਰੰਧਾਵਾ, ਵਿਜੇ ਸ਼ਰਮਾ)-550ਵੇਂ ਪ੍ਰਕਾਸ਼ ਪੁਰਬ ਨੂੰ ਮਰਪਿਤ ਪੰਜਾਬ ਸਰਕਾਰ ਵਲੋਂ 'ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019', ਜੋ 1 ਦਸੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਇਆ ਸੀ, ਦੇ ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ ਡੇਹਰੀਵਾਲ ਦਰੋਗਾ ਨੇ ਮਾਰੀਆਂ ਮੱਲਾਂ

ਬਟਾਲਾ, 6 ਦਸੰਬਰ (ਕਾਹਲੋਂ)-ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸਾਲਾਨਾ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਗੁਰਦਾਸਪੁਰ ਜ਼ਿਲ੍ਹੇ ਦੇ 35 ਸਕੂਲਾਂ ਦੇ 725 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਵਿਚੋਂ ਮੀਰੀ-ਪੀਰੀ ਸਕੂਲ ...

ਪੂਰੀ ਖ਼ਬਰ »

ਐੱਸ.ਐੱਸ.ਐਮ. ਮਾਡਰਨ ਸਕੂਲ ਝੰਗੀ ਸਰੂਪ ਦਾਸ ਦੀ ਟੀਮ ਨੇ ਜਿੱਤਿਆ ਕਿ੍ਕਟ ਟੂਰਨਾਮੈਂਟ

ਦੀਨਾਨਗਰ, 6 ਦਸੰਬਰ (ਸੋਢੀ/ਸੰਧੂ/ਸ਼ਰਮਾ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਚੱਲ ਰਿਹਾ 15ਵਾਂ ਸਵ: ਚੰਦਰ ਗੁਪਤ ਮੈਮੋਰੀਅਲ ਟੇਲੈਂਟ ਸਰਚ ਕਿ੍ਕਟ ਟੂਰਨਾਮੈਂਟ ਅੱਜ ਧੂਮਧਾਮ ਨਾਲ ਸਮਾਪਤ ਹੋਇਆ | ਟੂਰਨਾਮੈਂਟ ਦੇ ਫਾਈਨਲ ਮੈਚ ਅਤੇ ਇਨਾਮ ਵੰਡ ਸਮਾਗਮ ਦੀ ...

ਪੂਰੀ ਖ਼ਬਰ »

ਬਿਆਸ ਸਹੋਦਿਆ ਅਥਲੈਟਿਕਸ ਮੀਟ 'ਚ ਸੇਂਟ ਕਬੀਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕਾਹਨੂੰਵਾਨ, 6 ਦਸੰਬਰ (ਹਰਜਿੰਦਰ ਸਿੰਘ ਜੱਜ)-ਸੀ.ਬੀ.ਐਸ.ਈ. ਬੋਰਡ ਵਲੋਂ ਕਰਵਾਈ ਜਾਂਦੀ ਬਿਆਸ ਸਹੋਦਿਆ ਅਥਲੈਟਿਕਸ ਮੀਟ 'ਚ ਸੇਂਟ ਕਬੀਰ ਪਬਲਿਕ ਸਕੂਲ ਨੇ ਦੂਸਰਾ ਸਥਾਨ ਹਾਸਲ ਕਰਕੇ ਇਲਾਕੇ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰ: ਐਸ.ਬੀ. ਨਾਯਰ ਨੇ ਦੱਸਿਆ ਕਿ ਬਿਆਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਣਯੋਧ ਸਿੰਘ ਦਿਓ ਵਲੋਂ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਫਤਹਿਗੜ੍ਹ ਚੂੜੀਆਂ, 6 ਦੰਸਬਰ (ਐਮ.ਐਸ. ਫੁੱਲ)-ਸਥਾਨਕ ਵਾਰਡ ਨੰ: 5 ਅਜਨਾਲਾ ਰੋਡ 'ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਕਾਂਗਰਸੀ ਆਗੂ ਰਣਯੋਧ ਸਿੰਘ ਦਿਓ ਦੀ ਅਗਵਾਈ ਹੇਠ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਦਾ ਐਨਕਾਉਂਟਰ ਸਹੀ - ਸ਼ਰਨਜੀਤ ਕੌਰ ਜੀਂਦੜ

ਹਰਚੋਵਾਲ, 6 ਦਸੰਬਰ (ਰਣਜੋਧ ਸਿੰਘ ਭਾਮ)-ਪਿਛਲੇ ਦਿਨੀਂ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿਚ ਇਕ ਵੈਟਰਨਰੀ ਔਰਤ ਡਾਕਟਰ ਦਾ ਚਾਰ ਵਿਅਕਤੀਆਂ ਵਲੋਂ ਗੈਂਗਰੇਪ ਕੀਤਾ ਗਿਆ ਸੀ, ਜਿਸ ਨਾਲ ਸਾਰਾ ਦੇਸ਼ ਸ਼ਰਮਸਾਰ ਹੋ ਗਿਆ ਸੀ ਅਤੇ ਇਹ ਘਿਨੌਣੀ ਹਰਕਤ ਕਰਨ ਵਾਲੇ ...

ਪੂਰੀ ਖ਼ਬਰ »

ਕਿਡਜ਼ ਇੰਟਰਨੈਸ਼ਨਲ ਸਕੂਲ ਧਾਰੋਚੱਕ ਵਿਖੇ ਸਾਲਾਨਾ ਸਮਾਗਮ ਕਰਵਾਇਆ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਕਿਡਜ਼ ਇੰਟਰਨੈਸ਼ਨਲ ਸਕੂਲ ਧਾਰੋਚੱਕ ਵਿਖੇ ਚੇਅਰਮੈਨ ਅਸ਼ੋਕ ਮਹਾਜਨ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਮਾਂ ਰੌਸ਼ਨ ਕਰਕੇ ਕੀਤੀ ਗਈ | ਜਦੋਂ ਕਿ ਸਕੂਲ ਦੇ ਬੱਚਿਆਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਨੰਗਲੀ ਸਕੂਲ ਦੇ ਬੱਚਿਆਂ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਕੀਤਾ ਪ੍ਰਣ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਵਾਤਾਵਰਨ ਸਬੰਧੀ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ਕਿ ਵਾਤਾਵਰਨ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਗੁਰਦਾਸਪੁਰ, 6 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਐਸ.ਐੱਚ.ਓ. ਮੱਖਣ ਸਿੰਘ ਸਦਰ ਥਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ਕਿ ਏ.ਐਸ.ਆਈ. ਸੁਭਾਸ਼ ਸੂਫ਼ੀ ਨੇ ਨਸ਼ਿਆਂ ਦੇ ਵਿਰੋਧ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਨੇ ਗ੍ਰਾਮ ਪੰਚਾਇਤ ਉਗੜੂਖੈੜਾ ਦਾ ਇਜਲਾਸ ਬੁਲਾਇਆ

ਵਡਾਲਾ ਬਾਂਗਰ, 6 ਦਸੰਬਰ (ਭੁੰਬਲੀ)-ਬਲਾਕ ਵਿਕਾਸ ਅਫ਼ਸਰ ਕਲਾਨੌਰ ਨੇ ਪਿੰਡ ਉਗੜੂਖੈੜਾ ਦੀਆਂ ਮੁੱਖ ਮੰਗਾਂ ਨੂੰ ਜਾਨਣ ਲਈ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਤੇ ਮੋਹਤਬਰਾਂ ਦਾ ਸਮੁੱਚਾ ਇਜਲਾਸ ਪਿੰਡ ਵਿਚ ਬੁਲਾਇਆ ਗਿਆ | ਇਸ ਮੌਕੇ ਪਹੰੁਚੀ ਮਹਿਕਮਾ ਪੰਚਾਇਤ ਵਿਕਾਸ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਬਟਾਲਾ, 6 ਦਸੰਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਨੇ ਜਿੱਤੀ ਜ਼ੋਨਲ ਟਰਾਫ਼ੀ ਗੁਰਦੁਆਰਾ ਸ੍ਰੀ ਰਾਜਾ ਰਾਮ ਸਾਹਿਬ ਹਰਚੋਵਾਲ ਵਿਖੇ ਸਤਿਨਾਮੁ ਸਰਬ ਕਲਿਆਣ ਟਰੱਸਟ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਲਗਪਗ 40 ਸਕੂਲਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਨੇ ਅਥਲੈਟਿਕ ਮੀਟ ਕਰਵਾਈ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ (ਬਟਾਲਾ) ਦੀ ਦੋ ਦਿਨਾਂ ਸਪੋਰਟਸ ਮੀਟ ਹੋਈ, ਜਿਸ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਪਿ੍ੰ: ਐਸ.ਐਸ. ਧਾਲੀਵਾਲ ਨੇ ਦੱਸਿਆ ਕਿ ਇਸ ਮੀਟ ਦੇ ਮੁੱਖ ਮਹਿਮਾਨ ਐਸ.ਪੀ. ਬਟਾਲਾ ਮਾਧਵੀ ਸ਼ਰਮਾ ਸਨ | ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਿੱਖ ਵੈੱਲਫੇਅਰ ਫਾਊਾਡੇਸ਼ਨ ਦੀ ਇਕੱਤਰਤਾ

ਧਾਰੀਵਾਲ, 6 ਨਵੰਬਰ (ਜੇਮਸ ਨਾਹਰ)-ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤੀਸਰੇ ਗੁਰਮਤਿ ਇਮਤਿਹਾਨ ਜੋ ਸਿੱਖ ਵੈੱਲਫੇਅਰ ਫਾਊਾਡੇਸ਼ਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਆਰ.ਪੀ.ਐਸ. ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ

ਬਟਾਲਾ, 6 ਦਸੰਬਰ (ਕਾਹਲੋਂ)-ਆਰ.ਪੀ.ਐਸ. ਵਜੋਂ ਜਾਣੇ ਜਾਂਦੇ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਇਸ ਵਰ੍ਹੇ ਪਹਿਲੀ ਪਾਤਸ਼ਾਹੀ ਨੂੰ ਸਮਰਪਿਤ ਹੋ ਕੇ ਸਮਾਗਮ ਯਾਦਗਾਰੀ ਹੋ ਨਿਬੜਿਆ | ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਰਾਇਲ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਇੰਡੋ-ਨਿਪਾਲ ਕਰਾਟੇ ਚੈਂਪੀਅਨਸਿਪ 'ਚ ਜਿੱਤੇ ਤਗਮੇ

ਕੋਟਲੀ ਸੂਰਤ ਮੱਲ੍ਹੀ, 6 ਦਸੰਬਰ (ਕੁਲਦੀਪ ਸਿੰਘ ਨਾਗਰਾ)-ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਬਾਰਵੀਂ ਇੰਡੋ-ਨਿਪਾਲ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸਨ ਕਰਕੇ ਤਗਮੇ ਜਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮਨਦੀਪ ...

ਪੂਰੀ ਖ਼ਬਰ »

ਅਰਧ ਸੈਨਿਕ ਬਲਾਂ ਲਈ ਸੀ.ਪੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਖ਼ੂਨਦਾਨ ਕੈਂਪ ਅੱਜ

ਗੁਰਦਾਸਪੁਰ, 6 ਦਸੰਬਰ (ਸੁਖਵੀਰ ਸਿੰਘ ਸੈਣੀ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਨੈਸ਼ਨਲ ਮੂਵਮੈਂਟ ਆਫ਼ ਓਲਡ ਪੈਨਸ਼ਨ ਸਕੀਮ ਵਲੋਂ ਅਰਧ ਸੈਨਿਕ ਬਲਾਂ ਲਈ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧ 'ਚ ਚੇਅਰਮੈਨ ਸਤੀਸ਼ਪਾਲ ਸੈਣੀ, ਜ਼ਿਲ੍ਹਾ ...

ਪੂਰੀ ਖ਼ਬਰ »

ਬਟਾਲੀਅਨ ਦਫ਼ਤਰ ਵਿਖੇ ਪੰਜਾਬ ਹੋਮ ਗਾਰਡਜ਼ ਦਾ ਸਥਾਪਨਾ ਦਿਵਸ ਮਨਾਇਆ

ਬਟਾਲਾ, 6 ਦਸੰਬਰ (ਕਾਹਲੋਂ)-ਸਥਾਨਕ ਬਟਾਲੀਅਨ ਨੰ: 2 ਵਿਖੇ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ 57ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਬਟਾਲੀਅਨ ਕਮਾਂਡਰ ਕਿਸ਼ਨ ਚੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਜਵਾਨਾਂ ਨੂੰ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਸਕੂਲ 'ਚ ਖਾਣਾ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ

ਬਟਾਲਾ, 6 ਦਸੰਬਰ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਖਾਣਾ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਸਕੂਲ ਦੇ ਮੈਨੇਜਰ ਸੰਜੀਵ ਕੁਮਾਰ, ਪਿ੍ੰਸੀ: ਹਰਪ੍ਰੀਤ ਕੌਰ, ਸਮੂਹ ਅਧਿਆਪਕਾਂ ਅਤੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀ ਸ਼ਾਮਿਲ ਸਨ | ਇਸ ...

ਪੂਰੀ ਖ਼ਬਰ »

ਚੇਅਰਮੈਨ ਕਸਤੂਰੀ ਲਾਲ ਸੇਠ ਨੇ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ

ਬਟਾਲਾ, 6 ਦਸੰਬਰ (ਕਾਹਲੋਂ)-ਸਕਾਨਕ ਬਾਊਲੀ ਇੰਦਰਜੀਤ ਇਲਾਕੇ 'ਚ ਡੀਲਕਸ ਸਪੋਰਟਸ ਤੋਂ ਅਰਮਾਨ ਰਿਜੋਰਟ ਵਾਲੀ ਸੜਕ ਨੂੰ ਨਵੇਂ ਸਿਰੇ ਤੋਂ ਬਣਾੳੇੁਣ ਦੇ ਕੰਮ ਦੀ ਸ਼ੁਰੂਆਤ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ ਵਲੋਂ ਕਰਵਾਈ ਗਈ | ਇਹ ਸੜਕ ਇਕ ...

ਪੂਰੀ ਖ਼ਬਰ »

ਸੈਦੋਵਾਲ ਕਲਾਂ 'ਚ ਪਸ਼ੂ ਪਾਲਣ ਵਿਭਾਗ ਵਲੋਂ ਕੈਂਪ ਲਗਾਇਆ

ਪੁਰਾਣਾ ਸ਼ਾਲਾ, 6 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਪਸ਼ੂ ਪਾਲਨ ਵਿਭਾਗ ਗੁਰਦਾਸਪੁਰ ਵਲੋਂ ਪਿੰਡ ਸੈਦੋਵਾਲ ਕਲਾਂ ਵਿਖੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹਾਇਕ ਧੰਦੇ ਅਪਣਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਨੈਸ਼ਨਲ ਲਾਈਟ ਸਟਾਕ ਮਿਸ਼ਨ ਸਕੀਮ ਅਧੀਨ ਬੈਂਕ ਯਾਰਡ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਓਲੰਪੀਆਡ ਦੀ ਪ੍ਰੀਖਿਆ ਕਰਵਾਈ

ਬਟਾਲਾ, 6 ਦਸੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਸੀ.ਬੀ.ਐਸ.ਈ. ਵਿਖੇ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਬਰੇਨ ਮੈਪਿੰਗ ਅਕੈਡਮੀ, ਹੈਦਰਾਬਾਦ ਦੇ ਪ੍ਰੋਗਰਾਮ ਅਧੀਨ ਅੰਗਰੇਜ਼ੀ, ਗਣਿਤ ਅਤੇ ਵਿਗਿਆਨ ਵਿਸ਼ਿਆਂ ਦੇ ਓਲੰਪੀਆਡ ਟੈਸਟਾਂ ਦੀ ...

ਪੂਰੀ ਖ਼ਬਰ »

ਯੂਨੀਅਨ ਵਲੋਂ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦੀ ਮੰਗ

ਕੋਟਲੀ ਸੂਰਤ ਮੱਲ੍ਹੀ, 6 ਦਸੰਬਰ (ਕੁਲਦੀਪ ਸਿੰਘ ਨਾਗਰਾ)-ਨੰਬਰਦਾਰ ਯੂਨੀਅਨ ਵਲੋਂ ਆਪਣੀ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਚੱਕ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਨੇ ...

ਪੂਰੀ ਖ਼ਬਰ »

ਉੱਚੀ ਆਵਾਜ਼ 'ਚ ਵੱਜਦੇ ਸਪੀਕਰਾਂ ਕਾਰਨ ਪੜ੍ਹਾਈ 'ਤੇ ਪੈ ਰਿਹੈ ਅਸਰ - ਬਜ਼ੁਰਗ ਪ੍ਰੇਸ਼ਾਨ

ਪੁਰਾਣਾ ਸ਼ਾਲਾ, 6 ਦਸੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਤੇ ਹਾਈਕੋਰਟ ਵਲੋਂ ਬੇਸ਼ੱਕ ਉੱਚੀ ਆਵਾਜ਼ ਵਿਚ ਵੱਜਣ ਵਾਲੇ ਸਪੀਕਰਾਂ 'ਤੇ ਪੂਰਨ ਰੋਕ ਲਗਾਈ ਹੈ | ਪਰ ਇਸ ਦੇ ਬਾਵਜੂਦ ਪਿੰਡਾਂ ਅਤੇ ਕਸਬਿਆਂ ਅੰਦਰ ਸਵੇਰ ਸ਼ਾਮ ਉੱਚੀ ਆਵਾਜ਼ 'ਚ ਸਪੀਕਰ ਧਾਰਮਿਕ ਸਥਾਨਾਂ 'ਤੇ ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ 'ਚ ਏਡਜ਼ ਦਿਵਸ ਮਨਾਇਆ

ਬਟਾਲਾ, 6 ਦਸੰਬਰ (ਸੁਖਦੇਵ ਸਿੰਘ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ ਵਲੋਂ ਏਡਜ਼ ਦਿਵਸ ਮੌਕੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰੇਰਣਾ ਸਦਕਾ ਪਿ੍ੰਸੀ: ਰਿੰਟੂ ਚਤੁਰਵੇਦੀ ਦੀ ਅਗਵਾਈ 'ਚ ਸੈਮੀਨਾਰ ਕਰਾਇਆ ਗਿਆ | ਉਪ ਪਿ੍ੰਸੀਪਲ ਮਮਤਾ ਗਿੱਲ ਵਲੋਂ ...

ਪੂਰੀ ਖ਼ਬਰ »

ਆੜ੍ਹਤੀ ਦੀ ਮੌਤ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਐਸ.ਐਸ.ਪੀ. ਦਫ਼ਤਰ ਮੂਹਰੇ ਧਰਨਾ ਅੱਜ - ਤਰਲੋਕ ਸਿੰਘ, ਡਾ. ਧਰਮਸੋਤ

ਬਟਾਲਾ, 6 ਦਸੰਬਰ (ਕਾਹਲੋਂ)-ਬੀਤੇ ਦਿਨੀਂ ਆੜ੍ਹਤੀ ਜਗਜੀਤ ਸਿੰਘ ਘੁਮਾਣ ਦੀ ਹੋਈ ਮੌਤ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ 7 ਦਸੰਬਰ ਨੂੰ ਦੁਪਹਿਰ 11 ਵਜੇ ਐਸ.ਐਸ.ਪੀ. ਦਫ਼ਤਰ ਬਟਾਲਾ ਮੋਹਰੇ ਹਲਕਾ ਸ੍ਰੀ ਹਰਿਗੋਬਿੰਦਪੁਰ ਅਤੇ ਆੜ੍ਹਤੀਆ ਐਸੋਸੀਏਸ਼ਨ ...

ਪੂਰੀ ਖ਼ਬਰ »

ਮਜੀਠਾ ਰੋਡ 'ਤੇ ਖੜੇ ਗੰਦੇ ਪਾਣੀ ਤੋਂ ਲੋਕ ਪੇ੍ਰਸ਼ਾਨ

ਫਤਹਿਗੜ੍ਹ ਚੂੜੀਆਂ, 6 ਦਸੰਬਰ (ਧਰਮਿੰਦਰ ਸਿੰਘ ਬਾਠ)-ਪਿਛਲੇ ਕਈ ਦਿਨਾਂ ਤੋਂ ਫਤਹਿਗੜ੍ਹ ਚੂੜੀਆਂ ਦੇ ਮਜੀਠਾ ਰੋਡ ਵਿਖੇ ਖੜੇ ਸੀਵਰੇਜ ਦੇ ਪਾਣੀ ਕਾਰਨ ਲੋਕ ਡਾਢੇ ਪ੍ਰੇਸ਼ਾਨ ਤੇ ਦੁਖੀ ਹਨ | ਇਸ ਸੰਬਧੀ ਜਤਿੰਦਰ ਸਿੰਘ, ਨਰਿੰਦਰ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ, ...

ਪੂਰੀ ਖ਼ਬਰ »

ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਲਈ ਬਣਿਆ ਚਾਨਣ ਮੁਨਾਰਾ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਨੌਜਵਾਨ ਵਰਗ ਨੂੰ ਰੁਜ਼ਗਾਰ ਦੇਣ, ਉਨ੍ਹਾਂ ਦੀ ਕਾਉਂਸਲਿੰਗ ਕਰਨ ਤੇ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆ ਦੇ ਭਵਿੱਖ ਨੂੰ ਤਰਾਸ਼ਣ ਲਈ ...

ਪੂਰੀ ਖ਼ਬਰ »

ਸੰਤ ਦਰਸ਼ਨ ਦਾਸ ਦੇ 66ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਰੰਭ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਸੱਚਖੰਡ ਨਾਨਕ ਧਾਮ ਦਰਬਾਰ ਮਹਾਰਾਜਾ ਦਰਸ਼ਨ ਦਾਸ ਅੱਚਲੀ ਗੇਟ ਬਾਈਪਾਸ ਬਟਾਲਾ ਵਿਖੇ ਸੰਤ ਦਰਸ਼ਨ ਦਾਸ ਦੇ 66ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ 3 ਰੋਜ਼ਾ ਧਾਰਮਿਕ ਸਮਾਗਮਾਂ ਦੀ ਅੱਜ ਆਰੰਭਤਾ ਕੀਤੀ ਗਈ, ਜਿਸ ਵਿਚ ਦੇਸ਼ ਭਰ ...

ਪੂਰੀ ਖ਼ਬਰ »

ਟਰਾਂਸਾਫਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਰੋਹ ਸਰਗਰਮ - ਕਿਸਾਨ ਤੇ ਅਧਿਕਾਰੀ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 6 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਇਲਾਕੇ ਅੰਦਰ ਏਨੀ ਦਿਨੀ ਟਰਾਂਸਫਾਰਮਰਾਂ 'ਚ ਤੇਲ ਚੋਰੀ ਕਰਨ ਵਾਲਾ ਗਰੋਹ ਸਗਰਮ ਹੋਣ ਕਰਕੇ ਜਿੱਥੇ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚੋਂ ਅੱਵਲ ਵਿਦਿਆਰਥੀ ਸਨਮਾਨਿਤ

ਵਡਾਲਾ ਬਾਂਗਰ, 6 ਦਸੰਬਰ (ਭੁੰਬਲੀ)-ਅੱਜ ਸਮੂਹ ਗ੍ਰਾਮ ਪੰਚਾਇਤ ਪਿੰਡ ਭੋਜਰਾਜ ਤੇ ਪਿੰਡ ਦੇ ਮੁਹਤਬਰਾਂ ਵਲੋਂ ਆਪਣੇ ਪਿੰਡ ਦੇ ਸਕੂਲ ਦੇ ਉਨ੍ਹਾਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਬੀਤੇ ਦਿਨੀਂ ਪੰਜਾਬ ਸਰਕਾਰ ਤੇ ਮਹਿਕਮਾ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ

ਕਾਹਨੂੰਵਾਨ, 6 ਦਸੰਬਰ (ਹਰਜਿੰਦਰ ਸਿੰਘ ਜੱਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮੀਆਂ ਖਾਂ ਵਿਖੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ. ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਮਨਜੀਤ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ ਭਲਕੇ

ਪਠਾਨਕੋਟ, 6 ਦਸੰਬਰ (ਆਰ. ਸਿੰਘ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ 13ਵਾਂ ਲੜੀਵਾਰ ਮਹਾਨ ਕੀਰਤਨ ਸਮਾਗਮ 8 ਦਸੰਬਰ ਦਿਨ ਐਤਵਾਰ ਨੂੰ ਰਾਤ ਸਾਢੇ 6 ਵਜੇ ਤੋਂ ਸਾਢੇ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਗੁਰਦੁਆਰਾ ਪ੍ਰਧਾਨ ਮਨਪ੍ਰੀਤ ...

ਪੂਰੀ ਖ਼ਬਰ »

ਬਟਾਲਾ ਤੇ ਫਤਹਿਗੜ੍ਹ ਚੂੜੀਆਂ ਦੇ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ ਵੋਟਾਂ ਪਈਆਂ

ਬਟਾਲਾ, 6 ਦਸੰਬਰ (ਕਾਹਲੋਂ)-ਸਥਾਨਕ ਕਾਂਗਰਸ ਭਵਨ ਵਿਖੇ ਸ਼ਹਿਰੀ (ਬਟਾਲਾ ਤੇ ਫਤਹਿਗੜ੍ਹ ਚੂੜੀਆਂ) ਦੇ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ ਵੋਟਾਂ ਪਈਆਂ | ਸਵੇਰੇ 8 ਵਜੇ ਤੋਂ ਸ਼ਾਮ 3 ਵਜੇ ਤੱਕ ਪਈਆਂ ਵੋਟਾਂ 'ਚ ਬਟਾਲਾ ਦੀਆਂ ਕੁੱਲ 1123 ਵੋਟਾਂ ਵਿਚੋਂ 675 ਵੋਟਾਂ (60 ਫ਼ੀਸਦੀ) ...

ਪੂਰੀ ਖ਼ਬਰ »

ਗੁਰੂ ਨਾਭਾ ਦਾਸ ਮਹਾਂ ਸੰਮਤੀ ਪੰਜਾਬ ਵਲੋਂ ਅੰਜੂ ਬਾਲਾ ਜ਼ਿਲ੍ਹਾ ਪਠਾਨਕੋਟ ਦੀ ਪ੍ਰਧਾਨ ਨਿਯੁਕਤ

ਬਹਿਰਾਮਪੁਰ, 6 ਦਸੰਬਰ (ਬਲਬੀਰ ਸਿੰਘ ਕੋਲਾ)-ਗੁਰੂ ਨਾਭਾ ਦਾਸ ਮਹਾਂਸੰਮਤੀ ਪੰਜਾਬ ਦੀ ਮੀਟਿੰਗ ਪੰਜਾਬ ਪ੍ਰਧਾਨ ਵਜੇ ਚਾਂਡਲ ਦੀ ਪ੍ਰਧਾਨਗੀ ਹੇਠ ਬਲਾਕ ਪ੍ਰਧਾਨ ਸ੍ਰੀਮਤੀ ਆਸੂ ਦੇ ਗ੍ਰਹਿ ਪਿੰਡ ਮਰਾੜਾ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਅੰਜੂ ਬਾਲਾ ਵਾਸੀ ...

ਪੂਰੀ ਖ਼ਬਰ »

ਜੇ.ਈਜ਼ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਸੰਜੀਦਗੀ ਨਾਲ ਕੀਤਾ ਜਾਵੇਗਾ-ਇੰਜੀ: ਰਮੇਸ਼ ਲਾਲ ਸਾਰੰਗਲ

ਗੁਰਦਾਸਪੁਰ, 6 ਦਸੰਬਰ (ਆਲਮਬੀਰ ਸਿੰਘ)-ਸਰਕਲ ਗੁਰਦਾਸਪੁਰ ਅਧੀਨ ਕੰਮ ਕਰ ਰਹੇ ਸਮੂਹ ਜੂਨੀਅਰ ਇੰਜੀਨੀਅਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪੂਰੀ ਸੰਜੀਦਗੀ ਨਾਲ ਕੀਤਾ ਜਾਵੇਗਾ | ਇਸ ਭਰੋਸਾ ਨਵੇਂ ਆਏ ਨਿਗਰਾਨ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਵਲੋਂ ਜੇ.ਈ. ਕੌਾਸਲ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦਾ ਧਾਰਮਿਕ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 6 ਦਸੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ, ਜਿਸ 'ਚ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀ: ਪ੍ਰੋ: ਲੱਖਾ ਸਿੰਘ ਨੇ ...

ਪੂਰੀ ਖ਼ਬਰ »

ਖੰਡ ਮਿੱਲ ਮੁਕੇਰੀਆਂ ਦੇ ਉਦਘਾਟਨੀ ਸਮਾਗਮ 'ਚ ਚੀਮੇ ਜੱਟ ਦਾ ਵਿਸ਼ੇਸ਼ ਸਨਮਾਨ

ਪੁਰਾਣਾ ਸ਼ਾਲਾ, 6 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਬੀਤੇ ਦਿਨ ਖੰਡ ਮਿੱਲ ਮੁਕੇਰੀਆਂ ਮੈਨੇਜਮੈਂਟ ਵਲੋਂ 2019-20 ਨਵੇਂ ਗੰਨਾ ਸੀਜ਼ਨ ਦੀ ਪੜ੍ਹਾਈ ਦੇ ਕਰਵਾਏ ਉਦਘਾਟਨੀ ਸਮਾਗਮ ਦੌਰਾਨ ਪਹਿਲੀਆਂ 5 ਗੰਨੇ ਦੀਆਂ ਟਰਾਲੀਆਂ ਲੈ ਕੇ ਪੁੱਜਣ ਵਾਲੇ ਗੰਨਾ ਕਾਸ਼ਤਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਸਮਾਗਮ ਕਰਾਇਆ

ਬਟਾਲਾ, 6 ਦਸੰਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਗੁਰੂ ਤੇਗ਼ ਬਹਾਦਰ ਜੀ ਗੁਰੂ ਨਾਨਕ ਨਗਰ ਬਟਾਲਾ ਵਲੋਂ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਪਾਏ ਗਏ | ਇਸੇ ਤਰ੍ਹਾਂ ਹੀ ਸ਼ਾਮ ਨੂੰ ਸੋਦਰ ...

ਪੂਰੀ ਖ਼ਬਰ »

ਡਾ. ਭਾਗੋਵਾਲੀਆ ਦੀ ਅਗਵਾਈ 'ਚ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ

ਬਟਾਲਾ, 6 ਦਸੰਬਰ (ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਡਾ. ਜੈਸਮੀਨ ਨੰਦਾ ਜ਼ਿਲ੍ਹਾ ਡੈਂਟਲ ਅਫ਼ਸਰ, ਡਾ. ਲਖਬੀਰ ਸਿੰਘ ਭਾਗੋਵਾਲੀਆ ਐਸ.ਐਮ.ਓ. ਸੀ.ਐਚ.ਸੀ. ਨੌ: ਮ: ਸਿੰਘ ਦੀ ਅਗਵਾਈ ਹੇਠ ਬਲਾਕ ਨੌ: ਮ: ਸਿੰਘ ਵਿਖੇ ਦੰਦਾਂ ...

ਪੂਰੀ ਖ਼ਬਰ »

ਪੰਦ੍ਹਰਵਾੜੇ ਦੌਰਾਨ 30 ਲਾਭਪਾਤਰੀਆਂ ਨੂੰ ਮੁਫਤ ਦੰਦਾਂ ਦੇ ਪੀੜ ਵੰਡੇ

ਧਾਰੀਵਾਲ, 6 ਦਸੰਬਰ (ਸਵਰਨ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਤੇ ਡਾ: ਜੈਸਮੀਨ ਨੰਦਾ ਜ਼ਿਲ੍ਹਾ ਡੈਂਟਲ ਅਫ਼ਸਰ ਗੁਰਦਾਸਪੁਰ ਦੇ ਆਦੇਸ਼ਾਂ 'ਤੇ ਕਮਿਊਨਿਟੀ ਸਿਹਤ ਕੇਂਦਰ ਧਾਰੀਵਾਲ ਵਿਖੇ ਡਾ: ਜਨਾਤਨ ਦੀ ਦੇਖ-ਰੇਖ ਹੇਠ ਦੰਦਾਂ ਦਾ ਪੰਦਰਵਾੜਾ ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »

ਗ੍ਰੀਨਡੇਲਜ਼ ਸਕੂਲ ਦੇ ਬੱਚਿਆਂ ਦਾ ਇੰਡੋ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 6 ਦਸੰਬਰ (ਕੰਵਲਜੀਤ ਸਿੰਘ ਚੀਮਾ)-ਪਿੰਡ ਚੀਮਾ ਖੁੱਡੀ ਦੇ ਗਰੀਨਡੇਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਡੋ ਕਰਾਟੇ ਚੈਂਪੀਅਨਸ਼ਿਪ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਕੀਤਾ, ਜਿਸ 'ਚ ਅਜਮੇਰ ਸਿੰਘ ਨੇ ਸੋਨ ਤਗਮਾ, ਪਵਨਦੀਪ ਸਿੰਘ ਤੇ ਨਿਮਰਤ ...

ਪੂਰੀ ਖ਼ਬਰ »

ਐਥਲੈਟਿਕਸ ਪ੍ਰਤੀਯੋਗਤਾ 'ਚ ਡੀ. ਏ. ਵੀ. ਸੈਨੇਟਰੀ ਸਕੂਲ ਨੇ ਗੱਡਿਆ ਝੰਡਾ

ਬਟਾਲਾ, 6 ਦਸੰਬਰ (ਕਾਹਲੋਂ)-ਡੀ.ਏ.ਵੀ. ਸੈਨੇਟਰੀ ਸਕੂਲ ਬਟਾਲਾ ਦੇ ਐਥਲੈਟਿਕਸ ਦੇ ਖਿਡਾਰੀਆਂ ਨੇ ਬਿਆਸ ਸਹੋਦਿਆ ਕੰਪਲੈਕਸ ਐਥਲੈਟਿਕਸ ਪ੍ਰਤੀਯੋਗਤਾ 'ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਪਿ੍ੰ: ਅਨੀਤਾ ਮਹਿਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਸਬੀਰ ਸਿੰਘ ਵਿਰਕ ਨੂੰ ਜਾਪਾਨ 'ਚ ਲੱਗੀ ਪ੍ਰਦਰਸ਼ਨੀ ਦੌਰਾਨ ਮਿਲਿਆ ਐਵਾਰਡ

ਧਾਰੀਵਾਲ, 6 ਦਸੰਬਰ (ਸਵਰਨ ਸਿੰਘ)-ਜਪਾਨ ਦੇ ਸ਼ਹਿਰ ਟੋਕੀਓ ਵਿਖੇ ਸੋਰੰਗ ਆਰਟ ਗਰੁੱਪ ਵਲੋਂ ਖਲਾਲ ਆਰਟ ਗੈਲਰੀ ਟੋਕੀਓ ਵਿਖੇ ਲੱਗੀ 5ਵੀਂ ਅੰਤਰਰਾਸ਼ਟਰੀ ਪੇਂਟਿੰਗ ਪ੍ਰਦਰਸ਼ਨੀ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਜੰਮਪਲ ਅਤੇ ਫਾਈਨ ਆਰਟਸ ਵਿਚ ਮਾਸਟਰ ਡਿਗਰੀ ਰੱਖਣ ...

ਪੂਰੀ ਖ਼ਬਰ »

ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਗੰਨਾ ਕੱਟਣ ਵਾਲੀ ਮਸ਼ੀਨ

ਵਡਾਲਾ ਬਾਂਗਰ, 6 ਦਸੰਬਰ (ਭੁੰਬਲੀ)-ਸਰਪੰਚ ਕੁਲਦੀਪ ਸਿੰਘ ਸਹਾਰੀ, ਸਰਪੰਚ ਹਰਦੀਪ ਸਿੰਘ ਬਜ਼ੁਰਗਵਾਲ ਤੇ ਲੰਬੜਦਾਰ ਸੁਖਬਰਿੰਦਰ ਸਿੰਘ ਦੂਲਾਨੰਗਲ ਨੇ ਦੱਸਿਆ ਕਿ ਕੇਨ ਅਡਵਾਈਜ਼ਰ ਪੰਜਾਬ ਗੁਰਇਕਬਾਲ ਸਿੰਘ ਕਾਹਲਾੋ ਭਾਗੋਵਾਲੀਆ ਤੇ ਡਾਇਰੈਕਟਰ ਕਾਹਨ ਸਿੰਘ ਪੰਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕਾਹਨੂੰਵਾਨ, 6 ਦਸੰਬਰ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਬਾਬਾ ਜਸਵੰਤ ਸਿੰਘ ਬੁੱਟਰ ਦੇ ਪਰਿਵਾਰ ਵਲੋਂ ਗੁਰੁਦਆਰਾ ਬਾਬਾ ਧੰਨਾ ਸਿੰਘ ਲਹਿੰਦੀ ਪੱਤੀ ਬੁੱਟਰ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ...

ਪੂਰੀ ਖ਼ਬਰ »

ਬਾਬਾ ਹਰਜੀਤ ਸਿੰਘ ਵਲੋਂ ਭਾਈ ਲੌ ਾਗੋਵਾਲ ਦਾ ਸਨਮਾਨ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਗੋਬਿੰਦ ਸਿੰਘ ਲੌਾਗੋਵਾਲ ਦੇ ਗ੍ਰਹਿ ਵਿਖੇ ਬਟਾਲਾ ਤੋਂ ਗ਼ਰੀਬ ਨਿਵਾਜ ਚੈਰੀਟੇਬਲ ਟਰੱਸਟ ਦੇ ਮੁਖੀ ਬਾਬਾ ਹਰਜੀਤ ਸਿੰਘ ਮਹਿਤਾ ਚੌਕ ...

ਪੂਰੀ ਖ਼ਬਰ »

ਬਸਰਾਵਾਂ 'ਚ ਮਾਤਾ ਰਾਣੀ ਦਾ ਜਾਗਰਣ ਕਰਵਾਇਆ

ਬਟਾਲਾ, 6 ਦਸੰਬਰ (ਕਾਹਲੋਂ)-ਪਿੰਡ ਬਸਰਾਵਾਂ 'ਚ ਡਾ. ਜਗਬੀਰ ਸਿੰਘ ਧਰਮਸੌਤ ਜ਼ਿਲ੍ਹਾ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ਅਕਾਲੀ ਦਲ ਤੇ ਪਰਮਜੀਤ ਸਿੰਘ ਇਟਲੀ ਦੀ ਅਗਵਾਈ 'ਚ ਮਾਤਾ ਰਾਣੀ ਦਾ ਜਾਗਰਣ ਕਰਵਾਇਆ ਗਿਆ, ਜਿਸ 'ਚ ਪੰਜਾਬ ਦੇ ਮਸ਼ਹੂਰ ਕਲਾਕਾਰ ਆਰ ਫਿਰੋਜ਼ ਨੇ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਕੱਲ੍ਹ ਮਨਾਈ ਜਾਵੇਗੀ ਗੀਤਾ ਜੈਅੰਤੀ

ਗੁਰਦਾਸਪੁਰ, 6 ਦਸੰਬਰ (ਆਲਮਬੀਰ ਸਿੰਘ)-ਸ੍ਰੀ ਬ੍ਰਾਹਮਣ ਸਭਾ ਰਜਿ. ਵਲੋਂ ਗੀਤਾ ਜੈਯੰਤੀ 8 ਦਸੰਬਰ ਨੰੂ ਬ੍ਰਾਹਮਣ ਭਵਨ ਬਟਾਲਾ ਰੋਡ ਗੁਰਦਾਸਪੁਰ ਵਿਖੇ ਮਨਾਈ ਜਾਵੇਗੀ | ਇਸ ਸਬੰਧੀ ਪ੍ਰਧਾਨ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਹਵਨ ਕਰਕੇ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਦਾ ਵਫ਼ਦ ਪਸ਼ੂ-ਪਾਲਣ, ਮੱਛੀ ਅਤੇ ਡੇਅਰੀ ਵਿਕਾਸ ਮੰਤਰੀ ਬਾਜਵਾ ਨੂੰ ਮਿਲਿਆ

ਵਡਾਲਾ ਗ੍ਰੰਥੀਆਂ, 6 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡ ਪੇਰੋਸ਼ਾਹ, ਸ਼ੇਰਪੁਰ, ਨਵਾਂ ਪਿੰਡ, ਤਾਰਾਗੜ੍ਹ, ਹਰਸੀਆਂ, ਬਹਿਲੂਵਾਲ ਆਦਿ ਪਿੰਡਾਂ ਵਿਚ ਪ੍ਰਸੂ ਡਿਸਪੈਂਸਰੀ ਨਾ ਹੋਣ ਕਾਰਨ ਦੁੱਧ ਉਤਪਾਦਕ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਤੇੇ ਕਾਰੋਬਾਰ ਬਿਊਰੋ ਦਫਤਰ ਵਿਖੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਗਾਈਡੈਂਸ ਕਾਊਾਸਲਿੰਗ ਅਤੇ ਕਾਨੂੰਨੀ ਮਾਹਿਰ ਬਣਨ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਰਣਜੀਤ ਸਿੰਘ ਗੁਰਾਇਆ ...

ਪੂਰੀ ਖ਼ਬਰ »

ਦੋਦਵਾਂ ਦੇ ਆਈ.ਕੇ.ਜੀ.ਪੀ.ਟੀ.ਯੂ. ਸੈਂਟਰ ਨੂੰ ਬੰਦ ਕੀਤਾ ਤਾਂ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ-ਛੀਨਾ

ਦੀਨਾਨਗਰ, 6 ਦਸੰਬਰ (ਸ਼ਰਮਾ/ਸੰਧੂ/ਸੋਢੀ)-ਪੰਜਾਬ ਸਰਕਾਰ ਵਲੋਂ ਦੀਨਾਨਗਰ ਦੇ ਪਿੰਡ ਦੋਦਵਾਂ ਵਿਖੇ ਚੱਲ ਰਹੇ ਆਈ ਕੇ ਜੀ ਪੀ ਟੀ ਯੂ ਦੇ ਕੈਂਪਸ ਨੂੰ ਬੰਦ ਕਰਵਾ ਕੇ ਇਸ ਥਾਾ ਤੇ ਆਈ ਟੀ ਆਈ ਖੁਲ੍ਹਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਸਬ-ਡਵੀਜ਼ਨ ਤੇ ਪੰਡੋਰੀ ਮਹੰਤਾਂ ਵੱਲ ਵਾਟਰ ਸਪਲਾਈ ਦਾ 64 ਲੱਖ ਰੁਪਏ ਬਕਾਇਆ

ਪੁਰਾਣਾ ਸ਼ਾਲਾ, 6 ਦਸੰਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਅਤੇ ਪੰਡੋਰੀ ਮਹੰਤਾਂ ਅਧੀਨ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਦੇ 37 ਕੁਨੈਕਸ਼ਨ ਚੱਲ ਰਹੇ ਹਨ ਅਤੇ ਇਨ੍ਹਾਂ ਵਿਚੋਂ 18 ਵਾਟਰ ਸਪਲਾਈਆਂ ਪਿੰਡਾਂ ਦੀਆਂ ਪੰਚਾਇਤਾਂ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਚੈਰੀਟੇਬਲ ਟਰੱਸਟ ਵਲੋਂ 6 ਸਕੂਲਾਂ ਨੂੰ ਵਾਟਰ ਕੂਲਰ ਤੇ ਐਲ.ਈ.ਡੀ. ਭੇਟ

ਡੇਰਾ ਬਾਬਾ ਨਾਨਕ, 6 ਦਸੰਬਰ (ਹੀਰਾ ਸਿੰਘ ਮਾਂਗਟ)-ਅੱਜ ਕਸਬਾ ਡੇਰਾ ਬਾਬਾ ਨਾਨਕ ਦੇ ਦਸ ਡੋਗਰਾ ਮਾਰਗ 'ਤੇ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਵੱਲੋ ਟਰੱਸਟ ਦੇ ਚੇਅਰਮੈਨ ਐਨ.ਆਰ.ਆਈ. ਬਾਬਾ ਰਜਿੰਦਰ ਸਿੰਘ ਬੇਦੀ ਦੀ ਅਗਵਾਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਧਾਰੀਵਾਲ ਮੰਡਲ ਕਮੇਟੀ ਦੀ ਹੋਈ ਚੋਣ

ਬਟਾਲਾ, 6 ਦਸੰਬਰ (ਕਾਹਲੋਂ)-ਟੈਕਨੀਕਲ ਸਰਵਿਸਜ਼ ਯੂਨੀਅਨ ਧਾਰੀਵਾਲ ਮੰਡਲ ਕਮੇਟੀ ਦੀ ਚੋਣ ਸਬੰਧੀ ਵਿਸ਼ੇਸ਼ ਮੀਟਿੰਗ ਪ੍ਰਗਟ ਸਿੰਘ ਮੂਲਿਆਂਵਾਲ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਯੂਨੀਅਨ ਦੀਆਂ ਪਿਛਲੀਆਂ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਪੁਰਾਣੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਮੰਡਲ ਦੀ ਨਵੀਂ ਕਾਰਜਕਾਰਨੀ ਦਾ ਗਠਨ

ਪਠਾਨਕੋਟ, 6 ਦਸੰਬਰ (ਆਸ਼ੀਸ਼ ਸ਼ਰਮਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਮੰਡਲ ਦੀ ਮੀਟਿੰਗ ਸ਼ਹਿਰੀ ਮੰਡਲ ਪਠਾਨਕੋਟ ਚੋਣ ਸਰਕਲ ਕਮੇਟੀ ਪ੍ਰਧਾਨ ਰਾਮੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਮੰਡਲ ਦੀ ...

ਪੂਰੀ ਖ਼ਬਰ »

ਟਮਾਟਰ ਦੀ ਫ਼ਸਲ ਖ਼ਰਾਬ ਹੋਣ 'ਤੇ ਕਿਸਾਨਾਂ ਨੇ ਸਰਕਾਰ ਅੱਗੇ ਮੁਆਵਜ਼ਾ ਦੇਣ ਦੀ ਲਗਾਈ ਗੁਹਾਰ

ਧਾਰ ਕਲਾਂ, 6 ਦਸੰਬਰ (ਨਰੇਸ਼ ਪਠਾਨੀਆ)-ਧਾਰ ਕਲਾਂ ਅਧੀਨ ਪੈਂਦੇ ਪਿੰਡ ਲੰਜੇਰਾ ਵਿਚ ਕਿਸਾਨਾਂ ਵਲੋਂ ਕਾਸ਼ਤ ਕੀਤੀ ਟਾਮਟਰ ਦੀ ਫ਼ਸਲ ਖੇਤਾਂ ਵਿਚ ਹੀ ਤਬਾਹ ਹੋ ਗਈ ਹੈ | ਇਸ ਸਬੰਧੀ ਪਿੰਡ ਲੰਜੇਰਾ ਦੇ ਸਰਪੰਚ ਵਿਜੇ ਕੁਮਾਰ ਨੇ ਪ੍ਰਭਾਵਿਤ ਕਿਸਾਨਾਂ ਦੀ ਫ਼ਸਲ ਦਿਖਾਉਂਦੇ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ ਸਕੂਲ ਦੇ ਵਿਗਿਆਨ ਮੇਲੇ ਦੇ ਦੂਜੇ ਦਿਨ ਵੀ ਵੱਖ-ਵੱਖ ਮੁਕਾਬਲੇ ਕਰਵਾਏ

ਬਟਾਲਾ, 6 ਦਸੰਬਰ (ਕਾਹਲੋਂ)-ਸਥਾਨਕ ਬੇਰਿੰਗ ਕਾਲਜੀਏਟ ਸੀਨੀ: ਸੈਕੰ: ਸਕੂਲ ਬਟਾਲਾ ਵਿਖੇ ਪਿ੍ੰਸੀ: ਡਾ. ਰਾਜਨ ਚੌਧਰੀ ਦੀ ਅਗਵਾਈ ਹੇਠ ਦੋ ਰੋਜ਼ਾ ਵਿਗਿਆਨ ਮੇਲਾ ਕਰਵਾਇਆ ਗਿਆ | ਇਸ ਵਿਗਿਆਨ ਮੇਲੇ ਵਿਚ ਦੂਜੇ ਦਿਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਇਕ ਬਿਹਤਰੀਨ ਮਿਸਾਲ ਕਾਇਮ ਕੀਤੀ-ਰਾਕੇਸ਼ ਸ਼ਰਮਾ

ਪਠਾਨਕੋਟ, 6 ਦਸੰਬਰ (ਆਰ. ਸਿੰਘ)-ਸੰਗਰੂਰ ਦੇ 9 ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ 58 ਸਾਲ ਦੇ ਬਾਅਦ ਨਹੀਂ ਲਵਾਂਗੇ ਐਕਸਟੈਨਸ਼ਨ ਬੇਰੁਜ਼ਗਾਰਾਂ ਨੂੰ ਹੀ ਦਿੱਤੀ ਜਾਵੇ ਨੌਕਰੀ | ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਇਕ ਬਿਹਤਰੀਨ ...

ਪੂਰੀ ਖ਼ਬਰ »

ਕਾਨੂੰਗੋ ਸੁਖਵਿੰਦਰ ਸਿੰਘ ਤਰੱਕੀ ਹੋਣ 'ਤੇ ਸਦਰ ਕਾਨੂੰਗੋ ਬਣੇ

ਬਟਾਲਾ, 6 ਦਸੰਬਰ (ਬੁੱਟਰ)-ਬਟਾਲਾ ਦਫ਼ਤਰ ਦੇ ਕਾਨੂੰਗੋ ਸੁਖਵਿੰਦਰ ਸਿੰਘ ਨੂੰ ਜ਼ਿਲ੍ਹਾ ਗੁਰਦਾਸਪੁਰ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਤਰੱਕੀ ਦੇ ਕੇ ਸਦਰ ਕਾਨੂੰਗੋ ਨਿਯੁਕਤ ਕੀਤਾ ਗਿਆ | ਸੁਖਵਿੰਦਰ ਸਿੰਘ ਦੀ ਹੋਈ ਇਸ ਤਰੱਕੀ 'ਤੇ ਸਥਾਨਕ ਦਫ਼ਤਰ ਵਿਖੇ ...

ਪੂਰੀ ਖ਼ਬਰ »

ਆਰ. ਆਰ. ਬਾਵਾ ਕਾਲਜ 'ਚ ਸੰਵਿਧਾਨ ਦਿਵਸ ਮਨਾਇਆ

ਬਟਾਲਾ, 6 ਦਸੰਬਰ (ਕਾਹਲੋਂ)-ਆਰ.ਆਰ. ਬਾਵਾ ਕਾਲਜ ਵਿਚ ਪਿ੍ੰ: ਪ੍ਰੋ: ਡਾ. ਨੀਰੂ ਚੱਡਾ ਦੇ ਨਿਰਦੇਸ਼ਾਂ ਅਤੇ ਐਨ.ਐਸ.ਐਸ. ਦੋ ਕੋਆਰਡੀਨੇਟਰ ਪ੍ਰੋ: ਵਿਨੈ ਕੁਮਾਰ ਅਤੇ ਪ੍ਰੋ: ਦੀਪਤੀ ਕਾਂਡਾ ਦੀ ਅਗਵਾਈ 'ਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਆਪਣੇ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ

ਨਰੋਟ ਜੈਮਲ ਸਿੰਘ, 6 ਦਸੰਬਰ (ਗੁਰਮੀਤ ਸਿੰਘ)-ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਪ੍ਰਧਾਨ ਦੀਕਸ਼ਾ ਦੀ ਅਗਵਾਈ ਵਿਚ ਨਗਰ ਪੰਚਾਇਤ ਦੇ ਵਾਰਡ ਨੰਬਰ-2 ਅਤੇ ਬਾਰ ਨੰਬਰ ਤਿੰਨ ਵਿਚ ਗਲੀਆਂ ਦਾ ਵਿਕਾਸ ਕਾਰਜ ਆਰੰਭ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਐਮਬਿਸ਼ਨ ਕਲਾਸਿਜ਼ ਵਿਖੇ ਦਾਖ਼ਲਾ ਕਮ ਸਕਾਲਰਸ਼ਿਪ ਟੈੱਸਟ 15 ਨੰੂ

ਗੁਰਦਾਸਪੁਰ, 6 ਦਸੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਐਮਬੀਸ਼ਨ ਕਲਾਸਿਜ਼ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਵਿਦਿਆਰਥੀਆਂ ਦੇ ਦਾਖ਼ਲਾ ਕਮ ਸਕਾਲਰਸ਼ਿਪ ਟੈੱਸਟ 15 ਦਸੰਬਰ ਨੰੂ ਲਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਆਰ.ਕੇ ਚੌਧਰੀ ਨੇ ਦੱਸਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX